ਤਾਜਾ ਖ਼ਬਰਾਂ


ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ ਕੱਲ੍ਹ
. . .  49 minutes ago
ਮੋਹਾਲੀ, 17 ਸਤੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ 18 ਸਤੰਬਰ ਨੂੰ ਮੋਹਾਲੀ ਵਿਖੇ ਹੋਵੇਗਾ। ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ ।
ਸਾਉਦੀ ਅਰਬ ਦਾ ਤੇਲ ਉਤਪਾਦਨ 2-3 ਹਫ਼ਤਿਆਂ 'ਚ ਹੋ ਜਾਵੇਗਾ ਆਨਲਾਈਨ - ਸੂਤਰ
. . .  about 1 hour ago
ਰਿਆਦ, 17 ਸਤੰਬਰ - ਸੂਤਰਾਂ ਦਾ ਕਹਿਣਾ ਹੈ ਕਿ ਸਾਉਦੀ ਅਰਬ ਦਾ ਤੇਲ ਦਾ ਉਤਪਾਦਨ ਅਗਲੇ 2-3 ਹਫ਼ਤਿਆਂ 'ਚ ਆਨ ਲਾਈਨ ਹੋ...
ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਨੇ ਕਿਸ਼ਤਵਾੜ ਦਾ ਕੀਤਾ ਦੌਰਾ
. . .  about 2 hours ago
ਸ੍ਰੀਨਗਰ, 17 ਸਤੰਬਰ- ਜੰਮੂ-ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਲਬਾਗ ਸਿੰਘ ਨੇ ਅੱਜ ਮਾਰਵਾਹ ਅਤੇ ਕਿਸ਼ਤਵਾੜ ਦਾ ਦੌਰਾ...
ਅਦਾਲਤ ਨੇ ਡੀ.ਕੇ. ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  about 2 hours ago
ਨਵੀਂ ਦਿੱਲੀ, 17 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸੀ ਨੇਤਾ ਡੀ. ਕੇ ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਣ ਦਾ ਫ਼ੈਸਲਾ...
ਨਾਕੇਬੰਦੀ ਦੌਰਾਨ ਦੋ ਵਿਅਕਤੀ ਇਕ ਕਿੱਲੋ ਹੈਰੋਇਨ ਸਮੇਤ ਕਾਬੂ
. . .  about 2 hours ago
ਲੁਧਿਆਣਾ, 17 ਸਤੰਬਰ- ਐੱਸ.ਟੀ.ਐਫ ਲੁਧਿਆਣਾ ਰੇਂਜ ਨੇ ਇਕ ਕਿੱਲੋ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ...
15 ਲਗਜ਼ਰੀ ਗੱਡੀਆਂ ਸਮੇਤ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  about 3 hours ago
ਫ਼ਾਜ਼ਿਲਕਾ,17 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇਕ ਲਗਜ਼ਰੀ ਗੱਡੀਆਂ ਦੇ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ
ਇਕ ਦਿਨ ਮਕਬੂਜ਼ਾ ਕਸ਼ਮੀਰ 'ਤੇ ਹੋਵੇਗਾ ਭਾਰਤ ਦਾ ਕਬਜ਼ਾ- ਵਿਦੇਸ਼ ਮੰਤਰੀ ਐੱਸ.ਸ਼ੰਕਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮਕਬੂਜ਼ਾ ਕਸ਼ਮੀਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮਕਬੂਜ਼ਾ ਕਸ਼ਮੀਰ 'ਤੇ ਇਕ ਦਿਨ ਭਾਰਤ ਦਾ ਕਬਜ਼ਾ ਹੋ...
ਕੋਲਕਾਤਾ ਦੀ ਵਿਸ਼ੇਸ਼ ਅਦਾਲਤ 'ਚ ਪਹੁੰਚੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ- ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਕੋਲਕਾਤਾ ਦੀ ਇੱਕ ਵਿਸ਼ੇਸ਼ ਅਦਾਲਤ 'ਚ ਪਹੁੰਚੇ ਹਨ। ਦੱਸ ਦੇਈਏ ਕਿ ਅੱਜ 10 ਵਜੇ ਉਨ੍ਹਾਂ ਨੂੰ ਸੀ.ਬੀ.ਆਈ....
ਪੁਲਿਸ ਨੇ ਛਾਪੇਮਾਰੀ ਕਰਦਿਆਂ ਇੱਕ ਦੁਕਾਨ 'ਚੋਂ ਭਾਰੀ ਮਾਤਰਾ ਬਰਾਮਦ ਕੀਤੇ ਪਟਾਕੇ
. . .  about 3 hours ago
ਜਲੰਧਰ, 17 ਸਤੰਬਰ- ਥਾਣਾ ਡਿਵੀਜ਼ਨ ਨੰ 4 ਦੀ ਪੁਲਿਸ ਨੇ ਸ਼ੇਖ਼ਾ ਬਾਜ਼ਾਰ 'ਚ ਸਥਿਤ ਇੱਕ ਪਤੰਗਾਂ ਵਾਲੀ ਦੁਕਾਨ 'ਤੇ ਛਾਪੇਮਾਰੀ ਕੀਤੀ...
ਤਰਨਤਾਰਨ ਧਮਾਕਾ : 5 ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਦੋਸ਼ੀ
. . .  about 3 hours ago
ਤਰਨਤਾਰਨ, 17 ਸਤੰਬਰ- ਤਰਨਤਾਰਨ ਬੰਬ ਧਮਾਕੇ ਦੇ 7 ਦੋਸ਼ੀਆਂ ਨੂੰ ਅੱਜ ਪੁਲਿਸ ਨੇ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਉੱਥੇ ਹੀ ਹੁਣ ਤੱਕ ਦੀ ਜਾਂਚ 'ਚ...
ਅਫ਼ਗ਼ਾਨਿਸਤਾਨ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 24
. . .  about 4 hours ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 24 ਹੋ ਗਈ...
ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  about 4 hours ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਦੇ ਤੌਰ 'ਤੇ ਐੱਸ. ਜੈਸ਼ੰਕਰ ਦੇ 100 ਦਿਨ ਪੂਰੇ ਹੋ ਗਏ ਹਨ। ਇਸ ਮੌਕੇ ਜੈਸ਼ੰਕਰ ਮੀਡੀਆ ਸਾਹਮਣੇ ਆਏ ਅਤੇ ਉਨ੍ਹਾਂ ਨੇ ਆਪਣੇ ਮੰਤਰਾਲੇ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ...
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  about 4 hours ago
ਨਵੀਂ ਦਿੱਲੀ, 17 ਸਤੰਬਰ- ਕੇਂਦਰੀ ਜਾਂਚ ਬਿਉਰੋ ਕੋਲਕਾਤਾ ਨੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਸਥਾਨ ਅਤੇ ਠਿਕਾਣਿਆਂ ਦਾ ਪਤਾ ਲਗਾਉਣ ...
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  1 minute ago
ਚੰਡੀਗੜ੍ਹ, 17 ਸਤੰਬਰ- ਪੰਜਾਬ ਲਾਟਰੀਜ਼ ਵਿਭਾਗ ਵਲੋਂ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ 2019 ਜਾਰੀ ਕੀਤਾ ਗਿਆ ਹੈ, ਜਿਹੜਾ ਕਿ ਸਾਲ ਦਾ ਸਭ ਤੋਂ ਵੱਡਾ ਬੰਪਰ ਹੈ। ਇਸ ਬੰਪਰ ਦਾ ਪਹਿਲਾ ਇਨਾਮ ਕਰੋੜ ਦਾ ਰੁਪਏ...
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਰੀਬ 13.21 ਲੱਖ ਵਿਦਿਆਰਥੀਆਂ ਨੇ ਦਿੱਤੀ ਆਮ ਗਿਆਨ ਦੀ ਪ੍ਰੀਖਿਆ
. . .  about 5 hours ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਪੰਜਾਬ ਦੇ ਸਰਕਾਰੀ ਸਕੂਲਾਂ 'ਚ ਚੱਲ ਰਹੇ ਆਮ ਗਿਆਨ ਦੇ ਪ੍ਰੋਜੈਕਟ ਉਡਾਣ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਲਈ ਅੱਜ...
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
. . .  about 5 hours ago
ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਧੜੰਮ ਕਰ ਕੇ ਡਿੱਗਿਆ ਸੈਂਸੈਕਸ
. . .  about 6 hours ago
ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  about 6 hours ago
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  about 6 hours ago
ਸੀ.ਬੀ.ਆਈ ਨੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਅਦਾਲਤ ਤੋਂ ਮੰਗੀ ਇਜਾਜ਼ਤ
. . .  about 7 hours ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਫੂਕੀਆਂ ਆਪਣੀਆਂ ਡਿਗਰੀਆਂ
. . .  about 7 hours ago
ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
. . .  about 8 hours ago
ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦੀ ਹੱਤਿਆ
. . .  about 8 hours ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਰੰਧਾਵਾ ਵਿਚਾਲੇ ਹੋਈਆਂ ਵਿਚਾਰਾਂ
. . .  about 8 hours ago
ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ
. . .  about 8 hours ago
ਅਮਰੀਕਾ ਦੇ ਅਲਾਸਕਾ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 8 hours ago
ਪੁਲਿਸ ਤੋ ਤੰਗ ਆ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਕਿਸਾਨ
. . .  about 8 hours ago
ਸੀ.ਬੀ.ਆਈ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ
. . .  about 9 hours ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸੁਖਜਿੰਦਰ ਰੰਧਾਵਾ ਵਿਚਾਲੇ ਬੈਠਕ
. . .  about 9 hours ago
ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ
. . .  about 9 hours ago
ਪਾਕਿ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਿੰਦੂ ਵਿਦਿਆਰਥਣ ਦਾ ਕਤਲ
. . .  about 7 hours ago
ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਰਮਦਾ ਨਦੀ ਦੀ ਪੂਜਾ
. . .  about 10 hours ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਬਟਰਫਲਾਈ ਗਾਰਡਨ 'ਚ ਉਡਾਈਆਂ ਤਿਤਲੀਆਂ
. . .  about 10 hours ago
ਨਾਭਾ ਵਿਖੇ ਸਖ਼ਤ ਸੁਰੱਖਿਆ ਵਾਲੀ ਜੇਲ੍ਹ ਅੰਦਰ ਹਵਾਲਾਤੀ ਦੀ ਮੌਤ
. . .  about 10 hours ago
ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ
. . .  about 10 hours ago
ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ
. . .  about 11 hours ago
ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦਾ ਹੋਇਆ ਦਿਹਾਂਤ
. . .  about 12 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋਏ
. . .  about 13 hours ago
ਅੱਜ ਦਾ ਵਿਚਾਰ
. . .  about 13 hours ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  about 1 hour ago
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  23 minutes ago
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  36 minutes ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  about 1 hour ago
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  about 1 hour ago
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  about 1 hour ago
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  about 1 hour ago
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸੂਝਵਾਨ ਹੁਕਮਰਾਨ ਸੁਚੇਤ ਹੁੰਦੇ ਹਨ ਅਤੇ ਚੰਗੇ ਜਰਨੈਲ ਚੌਕਸ ਰਹਿੰਦੇ ਹਨ। -ਸਨਤਜ਼ੂ

ਤਾਜ਼ਾ ਖ਼ਬਰਾਂ

ਸੂਬੇ ਦੀ ਕੈਪਟਨ ਸਰਕਾਰ ਵੱਲੋਂ 12 ਹੋਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਗਾਉਣ ਦੀ ਤਿਆਰੀ

ਪਠਾਨਕੋਟ ,22 ਅਗਸਤ (ਸੰਧੂ)- ਸੂਬੇ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ 12 ਹੋਰ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿਭੂਤੀ ਸ਼ਰਮਾ ਨੂੰ ਪਠਾਨਕੋਟ ਨਗਰ ਸੁਧਾਰ ਟਰੱਸਟ ਤੋਂ ਚੇਅਰਮੈਨ , ...

ਪੂਰੀ ਖ਼ਬਰ »

ਸ਼ਾਹਕੋਟ ਨੇੜਲੇ ਪਿੰਡਾਂ ਦੇ ਲੋਕਾਂ ਵਿਚ ਇੱਕ ਵਾਰ ਫਿਰ ਸਹਿਮ

ਸ਼ਾਹਕੋਟ, 22 ਅਗਸਤ (ਬਾਂਸਲ, ਸਚਦੇਵਾ)- ਦਰਿਆ ਸਤਲੁਜ ਵਿਚ ਪਾਣੀ ਦਾ ਪੱਧਰ ਭਾਵੇਂ ਘਟ ਰਿਹਾ ਹੈ ਪਰ ਪਿੰਡ ਬਾਊਪੁਰ ਨੇੜੇ ਦਰਿਆ ਦੇ ਪਾਣੀ ਦਾ ਵਹਾਅ ਬੰਨ੍ਹ ਵੱਲ ਹੋਣ ਕਾਰਨ ਬੰਨ੍ਹ ਅੰਦਰ ਬਣੀ ਨੋਚ ਨੂੰ ਪਾਣੀ ਨੇ ਢਾਹ ਲਾਉਣੀ ਸ਼ੁਰੂ ਕਰ ਦਿੱਤੀ ਹੈ। ਨੇੜਲੇ ਪਿੰਡਾਂ ਦੇ ...

ਪੂਰੀ ਖ਼ਬਰ »

ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾ ਕੇ ਦੋ ਖਿਡਾਰੀਆਂ ਨੂੰ ਕੀਤੀ ਜ਼ਖਮੀ

ਜੈਤੋ, 22 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਰਾਤ ਕਰੀਬ 8 ਵਜੇ ਪਿੰਡ ਮੱਤਾ ਤੋਂ ਅਜਿੱਤ ਗਿੱਲ ਨੂੰ ਆ ਰਹੇ ਦੋ ਕਬੱਡੀ ਖਿਡਾਰੀਆਂ 'ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਕੇ ਗੰਭੀਰ ਰੂਪ ਵਿਚ ਫੱਟੜ ਕਰ ਦੇਣ ਦਾ ਪਤਾ ਲੱਗਿਆ ਹੈ। ਪ੍ਰਾਪਤ ...

ਪੂਰੀ ਖ਼ਬਰ »

ਫ਼ਾਜ਼ਿਲਕਾ ਦੇ 13 ਸਰਹੱਦੀ ਪਿੰਡਾ ਨੂੰ ਸਤਲੁਜ ਦਰਿਆ ਦੇ ਪਾਣੀ ਨੇ ਘੇਰਿਆ

ਫ਼ਾਜ਼ਿਲਕਾ, 22 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਵੱਖ ਵੱਖ ਹਿੱਸਿਆ ਵਿਚ ਤਬਾਹੀ ਮਚਾਉਣ ਤੋ ਬਾਅਦ ਹੁਣ ਸਤਲੁਜ ਦਰਿਆ ਦੇ ਪਾਣੀ ਨੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾ ਨੂੰ ਆਪਣੀ ਚਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਫ਼ਾਜ਼ਿਲਕਾ ਦੇ ਕਰੀਬ 13 ਪਿੰਡਾ ਵਿਚ ਪਾਣੀ ਦੀ ਮਾਰ ਪੈਣੀ ...

ਪੂਰੀ ਖ਼ਬਰ »

ਕੇਂਦਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਦੀ ਸਮੀਖਿਆ

ਫ਼ਤਿਹਗੜ੍ਹ ਸਾਹਿਬ, 22 ਅਗਸਤ (ਅਰੁਣ ਆਹੂਜਾ)-ਪਾਣੀ ਦੀ ਸੰਭਾਲ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਨੂੰ ਸਫਲ ਬਣਾਉਣ ਲਈ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ ਅਤੇ ਨਾਲ ਹੀ ਲੋਕਾਂ ਨੂੰ ਇਸ ਮੁਹਿੰਮ ਨਾਲ ਵੱਡੇ ...

ਪੂਰੀ ਖ਼ਬਰ »

ਖੂਹ 'ਚ ਬਣੀ ਗੈਸ ਚੜ੍ਹਨ ਨਾਲ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ

ਫਿਲੌਰ, 22 ਅਗਸਤ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਦੇ ਨਜ਼ਦੀਕੀ ਪਿੰਡ ਗੜ੍ਹਾਂ ਵਿਖੇ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਖੂਹ 'ਚ ਦੀ ਗੈੱਸ ਚੜ੍ਹਨ ਨਾਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਸੁੱਖਾ ਸਿੰਘ ਅਤੇ ਏ ਐੱਸ ਆਈ ਵਿਜੈ ...

ਪੂਰੀ ਖ਼ਬਰ »

ਰੌਕਸੀ ਚਾਵਲਾ ਦੀ ਲਾਸ਼ 24 ਨੂੰ ਭਾਰਤ ਪੁੱਜਣ ਦੀ ਆਸ

ਕੋਟਕਪੂਰਾ,22 ਅਗਸਤ (ਮੋਹਰ ਸਿੰਘ ਗਿੱਲ)- ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ ਵਸਨੀਕ ਨੌਜਵਾਨ ਰੌਕਸੀ ਚਾਵਲਾ (23) ਦੀ ਬੀਤੇ ਦਿਨੀਂ ਕੈਨੇਡਾ ਵਿਖੇ ਸ਼ੱਕੀ ਹਾਲਤਾਂ ਵਿਚ ਮੌਤ ਹੋ ਗਈ ਸੀ, ਦੀ ਮ੍ਰਿਤਕ ਦੇਹ 24 ਅਗਸਤ ਨੂੰ ਕੋਟਕਪੂਰਾ ਵਿਖੇ ਪੁੱਜ ਜਾਣ ਦੀ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਵੱਲੋਂ ਹਮਲਾ ਕੀਤੇ ਵਪਾਰੀ ਦੀ ਹੋਈ ਮੌਤ

ਨਾਭਾ -22 ਅਗਸਤ( ਕਰਮਜੀਤ ਸਿੰਘ )-ਬੀਤੀ ਕੱਲ੍ਹ ਸ਼ਹਿਰ ਨਾਭਾ ਦੇ ਮੈਹਸ ਗੇਟ ਨੇੜੇ ਸਥਿਤ ਇਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ ਨੌਜਵਾਨ ਨੇ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ । ਜ਼ਖਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ ਵਿਚ ਹੋਈ । ਉੱਥੇ ਹੀ ਹਮਲੇ ਤੋਂ ...

ਪੂਰੀ ਖ਼ਬਰ »

ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 27 ਅਗਸਤ ਨੂੰ

ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਲਏ ਜਾਣ ਵਾਲੀ 10 ਵੀਂ ਤੇ 12 ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ ਹੁਣ ਇਹ ਪ੍ਰੀਖਿਆਵਾਂ 27 ਅਗਸਤ ਨੂੰ ਪਹਿਲਾ ਨਿਰਧਾਰਿਤ ਪ੍ਰੀਖਿਆ ਕੇਂਦਰਾਂ ਵਿਚ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ

ਡਮਟਾਲ, 22 ਅਗਸਤ (ਰਾਕੇਸ਼ ਕੁਮਾਰ)- ਐੱਸ.ਪੀ. ਕਾਂਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗੜ ਵਿਖੇ ਨਸ਼ੇ ਦੇ ਖ਼ਿਲਾਫ਼ ਚਲਾਏ ਗਏ ਅਭਿਆਨ ਤਹਿਤ ਡਮਟਾਲ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਲਗਾਏ ਨਾਕੇ ਦੌਰਾਨ ਨਿੱਜੀ ਬੱਸ ਨੂੰ ਰੋਕਿਆ। ਇਸ ਦੌਰਾਨ ਬੱਸ 'ਚ ਸਵਾਰ 2 ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਜਾਵੇਗਾ ਕਰਤਾਰਪੁਰ ਲਾਂਘਾ - ਪਾਕਿ

ਇਸਲਾਮਾਬਾਦ, 22 ਅਗਸਤ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਜ਼ਲ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਪਾਕਿਸਤਾਨ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਵਚਨਬੱਧ ...

ਪੂਰੀ ਖ਼ਬਰ »

ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼

ਜ਼ੀਰਕਪੁਰ, 22 ਅਗਸਤ (ਹਰਦੀਪ ਹੈਪੀ ਪੰਡਵਾਲਾ) - ਦਲਿਤ ਸਮਾਜ ਰਾਖਵੇਂਕਰਨ ਦੇ ਮਾਧਿਅਮ ਨਾਲ ਨੌਕਰੀ ਹਾਸਲ ਕਰਨ ਦੀ ਥਾਂ ਨੌਕਰੀ ਪ੍ਰਦਾਨ ਕਰਨ ਵਾਲੀ ਭੂਮਿਕਾ ਨਿਭਾਉਣ ਅਤੇ ਸਮਾਜ ਨੂੰ ਨਵੀਂ ਸੇਧ ਦੇਣ। ਇਹ ਵਿਚਾਰ ਅੱਜ ਇੱਥੇ ਪੰਜਾਬ ਦੇ ਤਕਨੀਕੀ ਸਿੱਖਿਆ, ਉਦਯੋਗਿਕ ...

ਪੂਰੀ ਖ਼ਬਰ »

ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ

ਨਵੀਂ ਦਿੱਲੀ, 22 ਅਗਸਤ- ਚੰਦਰਯਾਨ 2 ਨੇ ਚੰਦਰਮਾ ਦੀ ਇਕ ਖ਼ੂਬਸੂਰਤ ਤਸਵੀਰ ਭੇਜੀ ਹੈ। ਇਹ ਤਸਵੀਰ ਲੈਂਡਰ ਵਿਕਰਮ ਨੇ 2650 ਕਿੱਲੋਮੀਟਰ ਦੀ ਉਚਾਈ ਤੋਂ ਲਈ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ

ਤਲਵੰਡੀ ਭਾਈ, 22 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸਤਲੁਜ ਦਰਿਆ ਦੇ ਪਾਣੀ ਨਾਲ ਆਏ ਹੜ੍ਹ ਕਾਰਨ ਜਿੱਥੇ ਮਨੁੱਖੀ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਉੱਥੇ ਪਸ਼ੂਆਂ ਲਈ ਚਾਰੇ ਦੀ ਵੀ ਵੱਡੀ ਘਾਟ ਪੈਦਾ ਹੋ ਗਈ ਹੈ। ਜਿਸ ਕਾਰਨ ਸਮਾਜ ਸੇਵੀ ਸੋਚ ਰੱਖਣ ਵਾਲੇ ਲੋਕਾਂ ਵੱਲੋਂ ਹੜ੍ਹ ...

ਪੂਰੀ ਖ਼ਬਰ »

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਮੋਗਾ, 22 ਅਗਸਤ (ਗੁਰਦੇਵ ਭਾਮ)- ਆਏ ਦਿਨ ਨਸ਼ੇ ਦੀ ਓਵਰ ਡੋਜ਼ ਕਾਰਨ ਕਈ ਨੌਜਵਾਨ ਮੌਤ ਦੇ ਮੂੰਹ 'ਚ ਜਾ ਰਹੇ ਹਨ। ਇਸੇ ਤਰ੍ਹਾਂ ਦਾ ਹੀ ਮਾਮਲਾ ਮੋਗਾ ਦੇ ਪਿੰਡ ਸਲੀਨਾ 'ਚ ਵੇਖਣ ਨੂੰ ਮਿਲਿਆ ਜਿੱਥੇ ਨਵਦੀਪ ਨਾਂਅ ਦੇ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਗਈ। ਜਾਣਕਾਰੀ ...

ਪੂਰੀ ਖ਼ਬਰ »

ਪਾਣੀ ਵਾਲੀ ਟੈਂਕੀ 'ਤੇ ਚੜ੍ਹੇ ਅਨੇਜਾ ਮਿਲਕ ਪਲਾਂਟ ਦੇ ਮੁਲਾਜ਼ਮ

ਧਨੌਲਾ, 22 ਅਗਸਤ (ਚੰਗਾਲ)- ਨੇੜਲੇ ਪਿੰਡ ਬਡਬਰ ਵਿਖੇ ਅਨੇਜਾ ਮਿਲਕ ਪਲਾਂਟ 'ਚੋਂ ਤਕਰੀਬਨ 3 ਮਹੀਨੇ ਪਹਿਲਾਂ ਹਟਾਏ ਮੁਲਾਜ਼ਮਾਂ ਨੇ ਅੱਜ ਪਿੰਡ ਬਡਬਰ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਕੇ ਪ੍ਰਸ਼ਾਸਨ 'ਤੇ ਅਨੇਜਾ ਮਿਲਕ ਪਲਾਂਟ ਦੇ ਮਾਲਕਾਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ...

ਪੂਰੀ ਖ਼ਬਰ »

26 ਅਗਸਤ ਤੱਕ ਸੀ.ਬੀ.ਆਈ ਰਿਮਾਂਡ 'ਤੇ ਪੀ. ਚਿਦੰਬਰਮ

ਨਵੀਂ ਦਿੱਲੀ, 22 ਅਗਸਤ- ਕੋਰਟ ਵੱਲੋਂ ਪੀ ਚਿਦੰਬਰਮ ਨੂੰ 26 ਅਗਸਤ ਤੱਕ ਸੀ.ਬੀ.ਆਈ ਰਿਮਾਂਡ 'ਤੇ ਭੇਜਿਆ ਗਿਆ ਹੈ। ਦੱਸ ਦੇਈਏ ਕਿ ਸੀ.ਬੀ.ਆਈ ਵੱਲੋਂ ਕੋਰਟ ਤੋਂ ਪੀ.ਚਿਦੰਬਰਮ ਦੇ 5 ਦਿਨਾਂ ਦੇ ਦੀ ਰਿਮਾਂਡ ਦੀ ਮੰਗ ਕੀਤੀ ਗਈ ਸੀ ਪਰ ਕੋਰਟ ਵੱਲੋਂ ਸੀ.ਬੀ.ਆਈ ਨੂੰ ਚਿਦੰਬਰਮ ਦਾ 4 ...

ਪੂਰੀ ਖ਼ਬਰ »

ਸੀ.ਬੀ.ਆਈ ਮਾਮਲੇ 'ਚ ਪੀ ਚਿਦੰਬਰਮ ਦੀ ਪਟੀਸ਼ਨ 'ਤੇ ਕੱਲ੍ਹ ਹੋਵੇਗੀ ਸੁਣਵਾਈ

ਨਵੀਂ ਦਿੱਲੀ, 22 ਅਗਸਤ- ਈ.ਡੀ ਵਾਲੇ ਮਾਮਲੇ 'ਤੇ ਪੀ. ਚਿਦੰਬਰਮ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 27 ਅਗਸਤ ਨੂੰ ਸੁਣਵਾਈ ਹੋਵੇਗੀ। ਉੱਥੇ ਹੀ ਸੀ.ਬੀ.ਆਈ ਦੇ ਖ਼ਿਲਾਫ਼ ਮਾਮਲੇ 'ਚ ਚਿਦੰਬਰਮ ਦੀ ਪਟੀਸ਼ਨ 'ਤੇ ਕੱਲ੍ਹ ਸੁਣਵਾਈ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਢਾਹੁਣ ਦਾ ਮਾਮਲਾ: ਭੀਮ ਆਰਮੀ ਚੀਫ਼ ਸਮੇਤ 96 ਗ੍ਰਿਫ਼ਤਾਰ

ਨਵੀਂ ਦਿੱਲੀ, 22 ਅਗਸਤ- ਸੁਪਰੀਮ ਕੋਰਟ ਦੇ ਹੁਕਮਾਂ 'ਤੇ ਡੀ.ਡੀ.ਏ. ਵੱਲੋਂ ਗੁਰੂ ਰਵਿਦਾਸ ਮੰਦਰ ਢਾਹੁਣ ਦੇ ਵਿਰੋਧ 'ਚ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਦਿੱਲੀ 'ਚ ਪ੍ਰਦਰਸ਼ਨ ਕੀਤਾ ਅਤੇ ਤੋੜਫੋੜ ਵੀ ਕੀਤੀ। ਇਸ ਸੰਬੰਧੀ ਪੁਲਿਸ ਨੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਸਮੇਤ 96 ...

ਪੂਰੀ ਖ਼ਬਰ »

ਜਨਮ ਅਸਟਮੀ ਦੀ 23 ਅਗਸਤ ਨੂੰ ਹੋਵੇਗੀ ਸਰਕਾਰੀ ਛੁੱਟੀ

ਚੰਡੀਗੜ੍ਹ, 22 ਅਗਸਤ (ਵਿਕਰਮਜੀਤ ਸਿੰਘ ਮਾਨ)- ਜਨਮ ਅਸ਼ਟਮੀ ਦੇ ਸ਼ੁੱਭ ਅਵਸਰ ਮੌਕੇ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿੱਦਿਅਕ ਅਦਾਰਿਆਂ 'ਚ 24 ਅਗਸਤ(ਸ਼ਨੀਵਾਰ) ਦੀ ਬਜਾਏ 23 ਅਗਸਤ(ਸ਼ੁੱਕਰਵਾਰ) ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ...

ਪੂਰੀ ਖ਼ਬਰ »

ਰੇਤ ਮਾਫ਼ੀਆ ਅਤੇ ਕੈਪਟਨ ਸਰਕਾਰ ਦੀ ਅਣਗਹਿਲੀ ਕਾਰਨ ਸੂਬੇ 'ਚ ਆਏ ਹੜ੍ਹ - ਸੁਖਬੀਰ ਬਾਦਲ

 ਕਪੂਰਥਲਾ/ ਸੁਲਤਾਨਪੁਰ ਲੋਧੀ, 22 ਅਗਸਤ (ਅਮਰਜੀਤ ਸਿੰਘ ਸਡਾਨਾ/ਜਗਮੋਹਨ ਸਿੰਘ ਥਿੰਦ/ਨਰੇਸ਼ ਹੈਪੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੀਟ ਦੀ ਸਬਜ਼ੀ ਖਾਣ ਤੋਂ ਬਾਅਦ ਭੇਦ ਭਰੇ ਹਾਲਤਾਂ 'ਚ ਹੋਈ ਮੌਤ

ਅਮਰਕੋਟ, 22 ਅਗਸਤ (ਗੁਰਚਰਨ ਸਿੰਘ ਭੱਟੀ)- ਕਸਬਾ ਅਲਗੋਂ ਕੋਠੀ ਵਿਖੇ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੀਟ ਦੀ ਸਬਜ਼ੀ ਖਾਣ ਤੋਂ ਬਾਅਦ ਭੇਦ ਭਰੇ ਹਾਲਤਾਂ 'ਚ ਹੋਈ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਾਹਿਲ ਵਾਸੀ ਬਿਹਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੀਨੀਅਰ ਮੈਡੀਕਲ ਅਫ਼ਸਰਾਂ ਦੀਆਂ ਕੀਤੀਆਂ ਗਈਆਂ ਤੈਨਾਤੀਆਂ

ਚੰਡੀਗੜ੍ਹ, 22 ਅਗਸਤ- ਸੂਬੇ 'ਚ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਲੋਕ ਹਿਤਾਂ ਨੂੰ ਮੁੱਖ ਰੱਖਦੇ ਹੋਏ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸੀਨੀਅਰ ਮੈਡੀਕਲ ਅਫ਼ਸਰਾਂ ਦੀਆਂ ਤੈਨਾਤੀਆਂ ਅਤੇ ਤਬਾਦਲੇ ਕੀਤੇ ਗਏ ਹਨ। ਵਿਭਾਗ ਵੱਲੋਂ ਇਹ ਹੁਕਮ ਤੁਰੰਤ ...

ਪੂਰੀ ਖ਼ਬਰ »

ਪੰਜਾਬ ਦੀਆਂ ਨਹਿਰਾਂ ਦਾ ਨਹਿਰੀਕਰਨ ਕਰੇਗੀ ਸੂਬਾ ਸਰਕਾਰ - ਕੈਪਟਨ

ਚੰਡੀਗੜ੍ਹ, 22 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਹੈ ਕਿ ਸੂਬਾ ਸਰਕਾਰ ਵਿਸ਼ਵ ਬੈਂਕ ਅਤੇ ਏਸ਼ੀਅਨ ਵਿਕਾਸ ਬੈਂਕ ਤੋਂ ਸਹਾਇਤਾ ਲਵੇਗੀ ਅਤੇ ਪੰਜਾਬ ਦੀਆਂ ਨਹਿਰਾਂ ਦਾ ਨਹਿਰੀਕਰਨ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਸੁਲਤਾਨਪੁਰ ...

ਪੂਰੀ ਖ਼ਬਰ »

ਸੀ.ਬੀ.ਆਈ. ਨੇ ਜਦੋਂ ਵੀ ਚਿਦੰਬਰਮ ਨੂੰ ਪੁੱਛਗਿੱਛ ਲਈ ਬੁਲਾਇਆ ਹੈ ਉਹ ਹੋਏ ਹਨ ਹਾਜ਼ਰ- ਕਪਿਲ ਸਿੱਬਲ

ਨਵੀਂ ਦਿੱਲੀ, 22 ਅਗਸਤ- ਪੀ ਚਿਦੰਬਰਮ ਦੇ ਵਕੀਲ ਨੇ ਸੀ.ਬੀ.ਆਈ ਹਿਰਾਸਤ ਦਾ ਵਿਰੋਧ ਕੀਤਾ ਹੈ। ਪੀ ਚਿਦੰਬਰਮ ਦੇ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਪੁੱਛਗਿੱਛ ਦੇ ਲਈ ਸੀ.ਬੀ.ਆਈ. ਦੇ ਕੋਲ ਪ੍ਰਸ਼ਨ ਨਹੀਂ ਹਨ। ਉਨ੍ਹਾਂ ਨੇ ਕੋਈ ਸੂਚੀ ਵੀ ਤਿਆਰ ਨਹੀਂ ਕੀਤੀ ਹੈ। ਦੋਸ਼ਾਂ ਦੇ ਨਾਲ ...

ਪੂਰੀ ਖ਼ਬਰ »

ਐੱਸ.ਜੀ ਮਹਿਤਾ ਨੇ ਪੀ ਚਿਦੰਬਰਮ ਦੇ 5 ਦਿਨਾਂ ਦੇ ਰਿਮਾਂਡ ਦੀ ਕੀਤੀ ਮੰਗ

ਨਵੀਂ ਦਿੱਲੀ, 22 ਅਗਸਤ- ਰਾਉਜ ਅਵੈਨਿਉ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਸੀ.ਬੀ.ਆਈ ਨੇ ਜੱਜ ਤੋਂ ਪੀ. ਚਿਦੰਬਰਮ ਦੇ 5 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਹੈ ਤਾਂ ਜੋ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ...

ਪੂਰੀ ਖ਼ਬਰ »

ਅਮਰਦੀਪ ਸਿੰਘ ਖੰਨਾ ਨਾਭਾ ਨਗਰ ਸੁਧਾਰ ਟਰੱਸਟ ਦੇ ਬਣੇ ਚੇਅਰਮੈਨ

ਨਾਭਾ, 22 ਅਗਸਤ (ਕਰਮਜੀਤ ਸਿੰਘ) - ਅਮਰਦੀਪ ਸਿੰਘ ਖੰਨਾ ਨੂੰ ਪੰਜਾਬ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕਰਕੇ ਨਾਭਾ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਨਾਮਜ਼ਦ ਕੀਤਾ ਹੈ, ਇੱਥੇ ਵਰਨਣਯੋਗ ਹੈ ਕਿ ਅਮਰਦੀਪ ਖੰਨਾ ਨਾਭਾ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਵੀ ਰਹਿ ਚੁੱਕੇ ...

ਪੂਰੀ ਖ਼ਬਰ »

ਬਠਿੰਡਾ 'ਚ ਦੋ ਪੁਲਿਸ ਮੁਲਾਜ਼ਮਾਂ ਦੀ ਲੋਕਾਂ ਨੇ ਕੀਤੀ ਕੁੱਟਮਾਰ

ਬਠਿੰਡਾ, 22 ਅਗਸਤ (ਨਾਇਬ ਸਿੱਧੂ) - ਬਠਿੰਡਾ ਦੇ ਪਿੰਡ ਗਹਿਰੀ ਭਾਗੀ (ਦੇਵੀ ਨਗਰ) ਵਿਚ ਦੋ ਪੁਲਿਸ ਮੁਲਾਜ਼ਮਾਂ ਦੀ ਲੋਕਾਂ ਨੇ ਜੰਮ ਕੇ ਕੁੱਟਮਾਰ ਕੀਤੀ ਹੈ। 18 ਲੋਕਾਂ 'ਤੇ ਪੁਲਿਸ ਨੇ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਪੀ. ਚਿਦੰਬਰਮ ਨੂੰ ਸੀ.ਬੀ.ਆਈ. ਨੇ ਅਦਾਲਤ ਵਿਚ ਕੀਤਾ ਪੇਸ਼

 ਨਵੀਂ ਦਿੱਲੀ, 22 ਅਗਸਤ - ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਨੂੰ ਸੀ.ਬੀ.ਆਈ. ਨੇ ਅਦਾਲਤ ਵਿਚ ਪੇਸ਼ ਕਰ ਦਿੱਤਾ ...

ਪੂਰੀ ਖ਼ਬਰ »

ਪੀ.ਚਿਦੰਬਰਮ ਨੂੰ ਕੁੱਝ ਦੇਰ ਵਿਚ ਅਦਾਲਤ ਵਿਚ ਪੇਸ਼ ਕਰੇਗੀ ਸੀ.ਬੀ.ਆਈ

ਨਵੀਂ ਦਿੱਲੀ, 22 ਅਗਸਤ - ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਨੂੰ ਕੁੱਝ ਦੇਰ ਵਿਚ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ। ਸੀ.ਬੀ.ਆਈ. ਉਨ੍ਹਾਂ ਨੂੰ ਲੈ ਕੇ ਰਵਾਨਾ ਹੋ ਗਈ ...

ਪੂਰੀ ਖ਼ਬਰ »

ਅਜੇ ਕੁਮਾਰ ਭੱਲਾ ਦੇਸ਼ ਦੇ ਹੋਣਗੇ ਅਗਲੇ ਗ੍ਰਹਿ ਸਕੱਤਰ

ਨਵੀਂ ਦਿੱਲੀ, 22 ਅਗਸਤ - ਦੇਸ਼ ਦੇ ਅਗਲੇ ਗ੍ਰਹਿ ਸਕੱਤਰ ਦੇ ਤੌਰ 'ਤੇ ਅਜੇ ਕੁਮਾਰ ਭੱਲਾ ਦੀ ਚੋਣ ਕੀਤੀ ਗਈ ਹੈ। ਬਤੌਰ ਗ੍ਰਹਿ ਸਕੱਤਰ ਅਜੇ ਕੁਮਾਰ ਭੱਲਾ ਦੀ ਨਿਯੁਕਤੀ ਨੂੰ ਲੈ ਕੇ ਕੇਂਦਰ ਸਰਕਾਰ ਦੀ ਕੈਬਨਿਟ ਨਿਯੁਕਤੀ ਕਮੇਟੀ ਨੇ ਆਪਣੀ ਮਨਜ਼ੂਰੀ ਦੇ ਦਿੱਤੀ ਹੈ। ਅਜੇ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਆਤਮ ਹੱਤਿਆ

ਫ਼ਰੀਦਕੋਟ, 22 ਅਗਸਤ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੇ ਪਿੰਡ ਮਾਨੀ ਸਿੰਘ ਵਾਲਾ ਦੇ ਕਿਸਾਨ ਸਾਰਜ ਸਿੰਘ (51) ਪੁੱਤਰ ਗੁਰਚਰਨ ਸਿੰਘ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਤਮ ਹਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਸਿਰ ਇੱਕ ਨਿੱਜੀ ਬੈਂਕ ਦਾ 10 ...

ਪੂਰੀ ਖ਼ਬਰ »

ਅਦਾਲਤਾਂ ਵਿਚ ਭਲਕੇ ਸ਼ੁੱਕਰਵਾਰ ਨੂੰ ਹੋਵੇਗੀ ਛੁੱਟੀ

ਜਲੰਧਰ, 22 ਅਗਸਤ (ਚੰਦੀਪ) - ਜਨਮ ਅਸ਼ਟਮੀ ਨੂੰ ਮੁੱਖ ਰੱਖਦੇ ਹੋਏ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੀਆਂ ਅਦਾਲਤਾਂ ਵਿਚ ਭਲਕੇ ਸ਼ੁੱਕਰਵਾਰ ਤੇ ਸ਼ਨਿਚਰਵਾਰ ਨੂੰ ਛੁੱਟੀ ਦੇ ਦਿਨ ਰੱਖੇ ਗਏ ...

ਪੂਰੀ ਖ਼ਬਰ »

ਸੀ.ਬੀ.ਆਈ. ਨੇ ਤਿੰਨ ਘੰਟੇ ਤੱਕ ਕੀਤੀ ਚਿਦੰਬਰਮ ਤੋਂ ਪੁੱਛਗਿੱਛ

ਨਵੀਂ ਦਿੱਲੀ, 22 ਅਗਸਤ - ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੇਂਦਰੀ ਮੰਤਰੀ ਪੀ.ਚਿਦੰਬਰਮ ਤੋਂ ਸੀ.ਬੀ.ਆਈ. ਨੇ ਤਿੰਨ ਘੰਟਿਆਂ ਤੱਕ ਪੁੱਛਗਿੱਛ ਕੀਤੀ ਹੈ ਤੇ ਥੋੜੀ ਦੇਰ ਤੱਕ ਉਨ੍ਹਾਂ ਨੂੰ ਕੋਰਟ ਵਿਚ ਪੇਸ਼ ਕੀਤਾ ...

ਪੂਰੀ ਖ਼ਬਰ »

ਸੁਖਬੀਰ ਬਾਦਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ

ਸੁਲਤਾਨਪੁਰ ਲੋਧੀ, 22 ਅਗਸਤ (ਥਿੰਦ/ਹੈਪੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਦੁਪਹਿਰ 3 ਵਜੇ ਸੁਲਤਾਨਪੁਰ ਲੋਧੀ ਪਹੁੰਚ ਰਹੇ ਹਨ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਮਗਰੋਂ ਉਹ ਹਲਕੇ ਦੇ ...

ਪੂਰੀ ਖ਼ਬਰ »

ਹੜ੍ਹਾਂ ਦੇ ਪੱਕੇ ਹੱਲ ਲਈ ਪੰਜਾਬ ਸਰਕਾਰ ਵਿਸ਼ਵ ਬੈਂਕ ਨੂੰ ਤਜਵੀਜ਼ ਭੇਜ ਰਹੀ ਹੈ - ਕੈਪਟਨ ਅਮਰਿੰਦਰ ਸਿੰਘ

ਕਪੂਰਥਲਾ/ਸੁਲਤਾਨਪੁਰ ਲੋਧੀ, (ਅਮਰਜੀਤ ਸਿੰਘ ਸਡਾਨਾ/ਜਗਮੋਹਨ ਸਿੰਘ ਥਿੰਦ/ਨਰੇਸ਼ ਹੈਪੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਲਾਕ ਸੁਲਤਾਨ ਪੁਰ ਲੋਧੀ ਦੇ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ...

ਪੂਰੀ ਖ਼ਬਰ »

ਕਰਜ਼ੇ ਦੇ ਬੋਝ ਥੱਲੇ ਦੱਬੇ ਨੌਜਵਾਨ ਕਿਸਾਨ ਨੇ ਖ਼ੁਦਕੁਸ਼ੀ ਕਰ ਜੀਵਨ ਲੀਲਾ ਕੀਤੀ ਸਮਾਪਤ

ਤਲਵੰਡੀ ਸਾਬੋ 22 ਅਗਸਤ (ਰਣਜੀਤ ਸਿੰਘ ਰਾਜੂ) - ਨੇੜਲੇ ਪਿੰਡ ਨੱਤ ਦੇ ਨੌਜਵਾਨ ਕਿਸਾਨ ਕੁਲਬੀਰ ਸਿੰਘ ਨੇ ਅੱਜ ਕਰਜ਼ੇ ਦੇ ਬੋਝ ਦੇ ਚੱਲਦਿਆਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਢਾਈ ਏਕੜ ਜ਼ਮੀਨ ਦੇ ਮਾਲਕ ਕਿਸਾਨ ਦਾ ਸਰਕਾਰ ਦੀ ਕਰਜ਼ ਮਾਫ਼ੀ ਸਕੀਮ ਵਿਚ ਨਾਮ ਨਾ ਆਉਣ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਤਿੰਨ ਦੇਸ਼ਾਂ ਦੇ ਦੌਰੇ ਲਈ ਹੋਏ ਰਵਾਨਾ

ਨਵੀਂ ਦਿੱਲੀ, 22 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫਰਾਂਸ, ਯੂ.ਏ.ਈ ਤੇ ਬਹਿਰੀਨ ਦੇ ਦੌਰੇ ਲਈ ਰਵਾਨਾ ਹੋ ਗਏ ...

ਪੂਰੀ ਖ਼ਬਰ »

ਹੜ੍ਹਾਂ 'ਚ 30 ਹਜ਼ਾਰ ਲੋਕ ਹੋਏ ਪ੍ਰਭਾਵਿਤ, 108 ਪਿੰਡ ਦੀਆਂ ਫ਼ਸਲਾਂ ਹੋਈਆਂ ਬਰਬਾਦ - ਕੈਪਟਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਹਵਾਈ ਸਰਵੇਖਣ

ਜਲੰਧਰ, 22 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ਟਵੀਟਰ 'ਤੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਅੱਜ ਨਵਾਂਸ਼ਹਿਰ, ਲੁਧਿਆਣਾ, ਫਿਲੌਰ, ਸ਼ਾਹਕੋਟ ਤੇ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਮੀਟਿੰਗ ਬਾਹਰ ਵਿਦਿਆਰਥੀਆਂ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ

ਚੰਡੀਗੜ੍ਹ 22 ਅਗਸਤ (ਮਨਜੋਤ) - ਪੰਜਾਬ ਯੂਨੀਵਰਸਿਟੀ ਦੀ ਸੈਨੇਟ ਬਾਹਰ ਵਿਦਿਆਰਥੀ ਜਥੇਬੰਦੀ ਐਸ.ਐਫ.ਐਸ. ਅਤੇ ਐਨ.ਐਸ.ਯੂ.ਆਈ. ਵੱਲੋਂ ਵੱਖ ਵੱਖ ਮੰਗਾਂ ਨੂੰ ਲੈ ਕੇ ਸੈਨੇਟ ਮੀਟਿੰਗ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀਆਂ ਨੇ ਮੰਗ ਕੀਤੀ ਕਿ ਫ਼ੀਸ ਵਧਾਉਣ ਦਾ ...

ਪੂਰੀ ਖ਼ਬਰ »

ਬਾਘਾ ਪੁਰਾਣਾ ਹਲਕੇ ਦੇ ਪਿੰਡਾਂ ਤੋਂ ਹੜ੍ਹ ਪੀੜਤਾਂ ਲਈ ਲੰਗਰ ਲੈ ਕੇ ਪੁੱਜੀਆਂ ਸੰਗਤਾਂ

ਠੱਠੀ ਭਾਈ, 22 ਅਗਸਤ (ਜਗਰੂਪ ਸਿੰਘ ਮਠਾੜੂ) - ਸਤਲੁਜ ਦਰਿਆ ਦੇ ਪਾਣੀ ਦੀ ਮਾਰ ਹੇਠ ਆਏ ਵੱਖ ਵੱਖ ਪਿੰਡਾਂ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਹਲਕਾ ਬਾਘਾ ਪੁਰਾਣਾ ਦੇ ਇੱਥੋਂ ਨੇੜਲੇ ਵੱਖ ਵੱਖ ਪਿੰਡਾਂ ਤੋਂ ਸੇਵਕ ਸੰਗਤਾਂ ਦਾ ਜੱਥਾ ਲੰਗਰ ਅਤੇ ਸੁੱਕੀਆਂ ਵਸਤਾਂ ...

ਪੂਰੀ ਖ਼ਬਰ »

ਰਾਈਫ਼ਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ ਵਿਅਕਤੀ ਦੀ ਮੌਤ

ਟੱਲੇਵਾਲ, 22 ਅਗਸਤ (ਸੋਨੀ ਚੀਮਾ)-ਪਿੰਡ ਭੋਤਨਾ ਵਿਖੇ ਰਾਈਫ਼ਲ ਸਾਫ਼ ਕਰਦੇ ਸਮੇਂ ਅਚਾਨਕ ਚੱਲੀ ਗੋਲੀ ਨਾਲ ਵਿਅਕਤੀ ਦੀ ਮੌਤ ਹੋ ਗਈ। ਜ਼ਿਲ੍ਹਾ ਬਰਨਾਲਾ ਦੇ ਪਿੰਡ ਭੋਤਨਾ ਵਿਖੇ ਅੱਜ ਸਵੇਰੇ 9 ਵਜੇ ਦੇ ਕਰੀਬ ਤਰਸੇਮ ਸਿੰਘ ਪੁੱਤਰ ਸੇਵਾ ਸਿੰਘ (59) ਆਪਣੀ ਰਾਈਫ਼ਲ ਸਾਫ਼ ਕਰ ਰਿਹਾ ...

ਪੂਰੀ ਖ਼ਬਰ »

ਭਾਰਤ ਨੂੰ ਕਿਸੇ ਦਿਨ ਅਫ਼ਗ਼ਾਨਿਸਤਾਨ ਵਿਚ ਜ਼ਰੂਰ ਲੜਨਾ ਪਏਗਾ - ਟਰੰਪ

ਵਾਸ਼ਿੰਗਟਨ, 22 ਅਗਸਤ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ, ਈਰਾਨ, ਰੂਸ ਤੇ ਤੁਰਕੀ ਵਰਗੇ ਦੇਸ਼ਾਂ ਨੂੰ ਕਦੀ ਨਾ ਕਦੀ ਅਫ਼ਗ਼ਾਨਿਸਤਾਨ ਵਿਚ ਅੱਤਵਾਦੀਆਂ ਨਾਲ ਲੜਨਾ ਹੀ ਪਏਗਾ। ਟਰੰਪ ਨੇ ਕਿਹਾ ਕਿ ਕੇਵਲ ਅਮਰੀਕਾ ਹੀ ਕਰੀਬ 7 ਹਜ਼ਾਰ ਮੀਲ ਦੂਰ ਅੱਤਵਾਦ ਨਾਲ ...

ਪੂਰੀ ਖ਼ਬਰ »

ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਮੀਓਵਾਲ, ਨਵਾਂ ਖਹਿਰਾ ਬੇਟ, ਸੰਗੋਵਾਲ ਦਾ ਹਵਾਈ ਦੌਰਾ

ਬਿਲਗਾ, 22 ਅਗਸਤ (ਰਾਜਿੰਦਰ ਸਿੰਘ ਬਿਲਗਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਵਾਈ ਜਹਾਜ਼ ਰਾਹੀ ਹੜ੍ਹ ਪ੍ਰਭਾਵਿਤ ਪਿੰਡ ਮੋਤੀ ਪੁਰ ਭੁਲੇਵਾਲ ਮੀਓਵਾਲ ਨਵਾਂ ਖਹਿਰਾ ਬੇਟ ਆਦਿ ਦਾ ਜਾਇਜ਼ਾ ਲੈਂਦੇ ਹੋਏ ਅੱਗੇ ਲੋਹੀਆ ਸ਼ਾਹਕੋਟ ਨੂੰ ਰਵਾਨਾ ਹੋ ਗਏ ...

ਪੂਰੀ ਖ਼ਬਰ »

ਡੁੱਬ ਰਹੀ ਅਰਥ ਵਿਵਸਥਾ ਤੋਂ ਧਿਆਨ ਭਟਕਾਉਣ ਲਈ ਹੋਈ ਚਿਦੰਬਰਮ ਦੀ ਗ੍ਰਿਫ਼ਤਾਰੀ - ਕਾਂਗਰਸ

ਨਵੀਂ ਦਿੱਲੀ, 22 ਅਗਸਤ - ਪੀ. ਚਿਦੰਬਰਮ ਦੀ ਗ੍ਰਿਫ਼ਤਾਰੀ 'ਤੇ ਕਾਂਗਰਸ ਨੇ ਅੱਜ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਖਿਲਾਫ ਝੂਠੇ ਦੋਸ਼ ਬਣਾਏ ਗਏ ਹਨ। ਕਾਂਗਰਸ ਬੁਲਾਰੇ ਸੁਰਜੇਵਾਲਾ ਨੇ ਕਿਹਾ ਕਿ ਲੋਕਤੰਤਰ ਦਾ ਦਿਨ ਦਿਹਾੜੇ ਕਤਲ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਮੁੱਖ ਮੰਤਰੀ ਰਵਾਨਾ

ਚੰਡੀਗੜ੍ਹ, 22 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਜਲੰਧਰ ਤੇ ਸੁਲਤਾਨਪੁਰ ਲੋਧੀ ਲਈ ਰਵਾਨਾ ਹੋ ਗਏ ...

ਪੂਰੀ ਖ਼ਬਰ »

ਤਿੰਨ ਦੇਸ਼ਾਂ ਦੇ ਦੌਰੇ 'ਤੇ ਰਵਾਨਾ ਹੋਣਗੇ ਮੋਦੀ

ਨਵੀਂ ਦਿੱਲੀ, 22 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫਰਾਂਸ, ਸੰਯੁਕਤ ਅਰਬ ਅਮੀਰਾਂ ਤੇ ਬਹਿਰੀਨ ਦੇ ਦੌਰੇ 'ਤੇ ਰਵਾਨਾ ਹੋ ਰਹੇ ਹਨ। ਪ੍ਰਧਾਨ ਮੰਤਰੀ ਪਹਿਲਾ ਫਰਾਂਸ ਜਾਣਗੇ। ਜਿੱਥੇ ਉਹ ਰਾਸ਼ਟਰਪਤੀ ਇਮੈਨੁਅਲ ਮੈਕ੍ਰੋਂ ਨਾਲ ਮੁਲਾਕਾਤ ਕਰਨਗੇ। ਫਰਾਂਸ ...

ਪੂਰੀ ਖ਼ਬਰ »

ਪੀ.ਚਿਦੰਬਰਮ ਤੋਂ ਪੁੱਛਗਿੱਛ ਸ਼ੁਰੂ, ਅਦਾਲਤ ਵਿਚ ਕੀਤਾ ਜਾਵੇਗਾ ਪੇਸ਼

ਨਵੀਂ ਦਿੱਲੀ, 22 ਅਗਸਤ - ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਲੀਡਰ ਪੀ.ਚਿਦੰਬਰਮ ਤੋਂ ਸੀ.ਬੀ.ਆਈ. ਨੇ ਪੁੱਛਗਿੱਛ ਅਰੰਭ ਦਿੱਤੀ ਹੈ। ਅੱਜ ਕੋਰਟ ਵਿਚ ਉਨ੍ਹਾਂ ਨੂੰ ਪੇਸ਼ ਕੀਤਾ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਵਿਚ ਭੁਚਾਲ ਦੇ ਝਟਕੇ

ਸ਼ਿਮਲਾ, 22 ਅਗਸਤ - ਹਿਮਾਚਲ ਪ੍ਰਦੇਸ਼ ਦੇ ਚੰਬਾ 'ਚ ਹਲਕੇ ਪੱਧਰ ਦੇ ਭੁਚਾਲ ਦੇ ਝਟਕੇ ਲੱਗੇ ਹਨ। ਰਿਐਕਟਰ ਸਕੇਲ 'ਤੇ ਇਹ ਭੁਚਾਲ ਦੇ ਝਟਕੇ 2.7 ਦੀ ਤੀਬਰਤਾ ਨਾਲ ਮਾਪੇ ਗਏ ...

ਪੂਰੀ ਖ਼ਬਰ »

ਕੈਪਟਨ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ

ਸ਼ਾਹਕੋਟ, 22 ਅਗਸਤ (ਸੁਖਦੀਪ ਸਿੰਘ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ ਕਰਨ ਲਈ 11.15 ਵਜੇ ਸੁਲਤਾਨਪੁਰ ਲੋਧੀ ਪਹੁੰਚ ਰਹੇ ਹਨ। ਮੁੱਖ ਮੰਤਰੀ ਨਵਾਂਸ਼ਹਿਰ-ਲੁਧਿਆਣਾ-ਫਿਲੌਰ-ਸ਼ਾਹਕੋਟ ਤੇ ...

ਪੂਰੀ ਖ਼ਬਰ »

ਭੀਮ ਆਰਮੀ ਦਾ ਪ੍ਰਧਾਨ ਪੁਲਿਸ ਨੇ ਲਿਆ ਹਿਰਾਸਤ 'ਚ

ਨਵੀਂ ਦਿੱਲੀ, 22 ਅਗਸਤ - ਦੱਖਣੀ ਪੂਰਬੀ ਦਿੱਲੀ ਦੇ ਤੁਗਲਕਾਬਾਦ ਤੇ ਨੇੜਲੇ ਇਲਾਕਿਆਂ ਵਿਚ ਬੁੱਧਵਾਰ ਦੇਰ ਸ਼ਾਮ ਹਿੰਸਾ ਭੜਕ ਗਈ। ਇਸ ਹਿੰਸਾ ਵਿਚ ਕਈ ਵਾਹਨਾਂ 'ਚ ਭੰਨਤੋੜ ਆਗਜ਼ਨੀ ਕੀਤੀ ਗਈ। ਇਸ ਹਿੰਸਾ ਵਿਚ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਇਸ ਦੌਰਾਨ ਭੀਮ ਆਰਮੀ ...

ਪੂਰੀ ਖ਼ਬਰ »

ਜਿਸ ਹੈੱਡਕੁਆਟਰ ਦਾ ਚਿਦੰਬਰਮ ਨੇ ਕੀਤਾ ਸੀ ਉਦਘਾਟਨ, ਉਸੇ ਵਿਚ ਦੋਸ਼ੀ ਬਣਾ ਕੇ ਲਿਆਈ ਸੀ.ਬੀ.ਆਈ.

ਨਵੀਂ ਦਿੱਲੀ, 22 ਅਗਸਤ - ਸਾਬਕਾ ਗ੍ਰਹਿ ਤੇ ਵਿੱਤ ਮੰਤਰੀ ਰਹਿ ਚੁੱਕੇ ਪੀ.ਚਿਦੰਬਰਮ ਨੂੰ ਆਈ.ਐਨ.ਐਕਸ. ਮੀਡੀਆ ਮਾਮਲੇ ਤਹਿਤ ਸੀ.ਬੀ.ਆਈ. ਨੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ 'ਤੇ ਰਿਸ਼ਵਤ ਲੈਣ ਦਾ ਦੋਸ਼ ਹੈ। ਸੀ.ਬੀ.ਆਈ. ਅੱਜ ਉਨ੍ਹਾਂ ਨੂੰ ਗ੍ਰਿਫ਼ਤਾਰ ਕਰੇਗੀ ਤੇ ਨਿਆਇਕ ...

ਪੂਰੀ ਖ਼ਬਰ »

ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ

ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX