ਤਾਜਾ ਖ਼ਬਰਾਂ


ਨਾਭਾ ਵਿਚ ਆਇਆ ਇੱਕ ਹੋਰ ਕੋਰੋਨਾ ਪਾਜ਼ੀਟਿਵ
. . .  42 minutes ago
ਨਾਭਾ, 11 ਜੁਲਾਈ (ਅਮਨਦੀਪ ਸਿੰਘ ਲਵਲੀ) - ਹਲਕਾ ਨਾਭਾ ਅੰਦਰ ਲਗਾਤਾਰ ਕੋਰੋਨਾ ਮਰੀਜ਼ਾ ਦੇ ਆਉਣ ਕਾਰਨ ਆਮ ਜਾਨਤਾ ਵਿੱਚ ਡਰ ਦਾ ਮਾਹੌਲ ਵਧਦਾ ਜਾ ਰਿਹਾ ਹੈ। ਸ਼ਹਿਰ ਨਾਭਾ ਦੇ ਅਜੀਤ ਨਗਰ ਦਾ ਵਸਨੀਕ ਜਿਸ ਦੀ ਉਮਰ 31 ਸਾਲ ਹੈ ਕੋਰੋਨਾ ਪਾਜ਼ੀਟਿਵ ਆਇਆ ਹੈ। ਜਿਸ ਸਬੰਧੀ ਸਿਹਤ ਵਿਭਾਗ...
ਪਿੰਡ ਸੇਖ ਕੁਤਬ (ਲੁਧਿਆਣਾ) ਦੇ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  58 minutes ago
ਬਰਨਾਲਾ 'ਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਸਾਹਮਣੇ
. . .  about 1 hour ago
ਬਰਨਾਲਾ, 11 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਅੱਜ ਦੋ ਹੋਰ ਨਵੇਂ ਕੋਰੋਨਾ...
15 ਹਜ਼ਾਰ ਬੋਤਲਾਂ ਦੇਸੀ ਲਾਹਣ ਬਰਾਮਦ
. . .  about 1 hour ago
ਬਾਜਵਾ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ 'ਤੇ ਵੈਟਰਨਰੀ ਇੰਸਪੈਕਟਰਾਂ 'ਚ ਖ਼ੁਸ਼ੀ ਦਾ ਮਾਹੌਲ
. . .  about 1 hour ago
ਬਟਾਲਾ, 11 ਜੁਲਾਈ (ਕਾਹਲੋਂ)- ਅੱਜ ਪੇਂਡੂ ਵਿਕਾਸ ਅਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਪਸ਼ੂ ਪਾਲਨ ਮੱਛੀ...
ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਸਰਕਲ ਬਣਾਉਣ ਦੀ ਮੁਹਿੰਮ ਸ਼ੁਰੂ
. . .  about 1 hour ago
ਨਵੀਂ ਦਿੱਲੀ, 11 ਜੁਲਾਈ- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦਾ ਵਿਸਥਾਰ ਸਮੁੱਚੀ ਦਿੱਲੀ 'ਚ ਕਰਨ ਦੇ ਮੰਤਵ ਨਾਲ ਸਰਕਲ ਬਣਾਉਣ ਦਾ....
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  about 1 hour ago
ਅੰਮ੍ਰਿਤਸਰ, 11 ਜੁਲਾਈ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 13 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ...
ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਰੋਨਾ ਰਿਪੋਰਟ ਆਈ ਨੈਗੇਟਿਵ
. . .  about 1 hour ago
ਚੰਡੀਗੜ੍ਹ, 11 ਜੁਲਾਈ (ਸੁਰਿੰਦਰਪਾਲ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ...
ਹੁਸ਼ਿਆਰਪੁਰ 'ਚ 1 ਹੋਰ ਅਧਿਕਾਰੀ ਦੀ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਹੁਸ਼ਿਆਰਪੁਰ, 11 ਜੁਲਾਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ 'ਚ ਇੱਕ ਹੋਰ ਮਰੀਜ਼ ਦੇ ਕੋਰੋਨਾ ਪਾਜ਼ੀਟਿਵ ਆਉਣ...
ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਰਜਤ ਓਬਰਾਏ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਅਜਨਾਲਾ 11 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰਾਂ ਵਿਭਾਗ ਜ਼ਿਲ੍ਹਾ ਅੰਮ੍ਰਿਤਸਰ 'ਚ ਡਿਪਟੀ ਡਾਇਰੈਕਟਰ ...
ਗੁਰਦਾਸਪੁਰ ਦੇ ਏ.ਡੀ.ਸੀ ਨੂੰ ਹੋਇਆ ਕੋਰੋਨਾ
. . .  about 1 hour ago
ਗੁਰਦਾਸਪੁਰ, 11 ਜੁਲਾਈ (ਆਰਿਫ਼)- ਗੁਰਦਾਸਪੁਰ ਦੇ ਏ. ਡੀ. ਸੀ ਤਜਿੰਦਰਪਾਲ ਸਿੰਘ ਸੰਧੂ ਕੋਰੋਨਾ ...
ਹਲਕਾ ਸ਼ਾਹਕੋਟ 'ਚ ਦੋ ਵਿਅਕਤੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਸ਼ਾਹਕੋਟ, 11 ਜੁਲਾਈ (ਦਲਜੀਤ ਸਚਦੇਵਾ)- ਜ਼ਿਲ੍ਹਾ ਜਲੰਧਰ 'ਚ ਅੱਜ ਆਏ ਕੋਰੋਨਾ ਪਾਜ਼ੀਟਿਵ ਮਰੀਜ਼ਾਂ ...
ਬਹਿਰਾਮ ਇਲਾਕੇ 'ਚ ਤੇਜ ਹਨ੍ਹੇਰੀ ਨੇ ਮਚਾਈ ਤਬਾਹੀ, ਲੋਕਾਂ ਦਾ ਹੋਇਆ ਭਾਰੀ ਨੁਕਸਾਨ
. . .  about 2 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ)- ਝੋਨੇ ਦੀ ਲੁਆਈ ਦਾ ਕੰਮ ਜੋਰਾ 'ਤੇ ਚੱਲ ਰਿਹਾ ਹੈ। ਸ਼ੁੱਕਰਵਾਰ ਆਈ ਤੇਜ ਹਨੇਰੀ...
ਬੰਗਾ ਦੇ ਪਿੰਡ ਜੱਸੋਮਜਾਰਾ ਦੇ ਡਾਕੀਏ ਨੂੰ ਹੋਇਆ ਕੋਰੋਨਾ
. . .  about 2 hours ago
ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ) - ਪਿੰਡ ਜੱਸੋਮਜਾਰਾ ਦੇ ਵਸਨੀਕ ਪ੍ਰੇਮ ਲਾਲ ਪੁੱਤਰ ਨਸੀਬ...
ਬਠਿੰਡਾ 'ਚ ਕੋਰੋਨਾ ਦੇ 5 ਮਾਮਲਿਆਂ ਦੀ ਹੋਈ ਪੁਸ਼ਟੀ
. . .  about 2 hours ago
ਬਠਿੰਡਾ, 11 ਜੁਲਾਈ (ਨਾਇਬ ਸਿੱਧੂ)- ਬਠਿੰਡਾ ਵਿਖੇ ਅੱਜ ਕੋਰੋਨਾ ਦੇ 5 ਪਾਜ਼ੀਟਿਵ ਮਾਮਲੇ ਸਾਹਮਣੇ ਆਏ...
ਲੁਧਿਆਣਾ 'ਚ ਕੋਰੋਨਾ ਦੇ 34 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  about 2 hours ago
ਲੁਧਿਆਣਾ, 11 ਜੁਲਾਈ (ਸਿਹਤ ਪ੍ਰਤੀਨਿਧੀ) - ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਦਿਨ-ਬ-ਦਿਨ...
ਗੁਰੂ ਹਰਸਹਾਏ 'ਚ ਇੱਕ ਔਰਤ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਗੁਰੂ ਹਰਸਹਾਏ, 11 ਜੁਲਾਈ (ਹਰਚਰਨ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ 'ਚ ਜਿੱਥੇ ਗੁਰੂ ਹਰਸਹਾਏ ਵਿਖੇ ਪਹਿਲਾ ਚਾਰ ...
ਜਲੰਧਰ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ ਵੱਲੋਂ ਆਪਣੀ ਟੀਮ ਦਾ ਐਲਾਨ
. . .  about 3 hours ago
ਅੱਧਾ ਕਿੱਲੋ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਵਿਅਕਤੀ ਕਾਬੂ
. . .  about 3 hours ago
ਮਲਸੀਆਂ, 11 ਜੁਲਾਈ (ਅਜ਼ਾਦ ਸਚਦੇਵਾ⁄ਸੁਖਦੀਪ ਸਿੰਘ) - ਡੀ.ਐੱਸ.ਪੀ. ਸ਼ਾਹਕੋਟ ਵਰਿੰਦਰਪਾਲ ਸਿੰਘ ਦੀ ਅਗਵਾਈ...
ਨੌਜਵਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  about 3 hours ago
ਹੰਡਿਆਇਆ, 11 ਜੁਲਾਈ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਦੇ ਵਾਰਡ ਨੰ. 10 ਪੱਤੀ ਸਰਾਂ ਵਿਖੇ ਨੌਜਵਾਨ ਵੱਲੋਂ ਜ਼ਹਿਰੀਲੀ...
ਮਲੇਸ਼ੀਆ ਦੀਆਂ ਜੇਲ੍ਹਾਂ 'ਚ ਫਸੇ ਭਾਰਤੀ ਨਾਗਰਿਕ ਪੁੱਜੇ ਵਤਨ
. . .  about 3 hours ago
ਰਾਜਾਸਾਂਸੀ 11 ਜੁਲਾਈ (ਹੇਰ)- ਆਪਣੇ ਸੁਨਹਿਰੇ ਭਵਿੱਖ ਲਈ ਲੱਖਾਂ ਰੁਪਏ ਖ਼ਰਚ ਕਰ ਕੇ ਧੋਖੇ ਬਾਅਦ ਏਜੰਟਾਂ ਦੇ ਹੱਥੇ ਚੜ੍ਹ ...
ਫ਼ਿਰੋਜ਼ਪੁਰ 'ਚ 8 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 3 hours ago
ਫ਼ਿਰੋਜ਼ਪੁਰ , 11 ਜੁਲਾਈ (ਕੁਲਬੀਰ ਸਿੰਘ ਸੋਢੀ) - ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਫ਼ਿਰੋਜ਼ਪੁਰ...
ਅਬੋਹਰ ਸ਼ਹਿਰ 'ਚ ਕੋਰੋਨਾ ਦੇ ਦੋ ਹੋਰ ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਅਬੋਹਰ , 11 ਜੁਲਾਈ (ਪ੍ਰਦੀਪ ਕੁਮਾਰ) - ਅਬੋਹਰ ਸ਼ਹਿਰ 'ਚ ਕੋਰੋਨਾ ਪਾਜ਼ੀਟਿਵ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਵਿਚ ਦਿੱਲੀ ਤੋਂ ਵਾਪਸ ਪਰਤੇ ਇਕ ਪਰਿਵਾਰ ਦੇ ਔਰਤ ਅਤੇ ਮਰਦ ਕੋਰੋਨਾ ਪੀੜਿਤ ਪਾਏ ਗਏ ਹਨ, ਜਾਣਕਾਰੀ ਦਿੰਦਿਆਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ...
ਤਲਵੰਡੀ ਭਾਈ 'ਚ 6 ਵਰ੍ਹਿਆਂ ਦੀ ਬੱਚੀ ਸਮੇਤ ਤਿੰਨ ਦੀ ਰਿਪੋਰਟ ਪਾਜ਼ੀਟਿਵ
. . .  about 3 hours ago
ਤਲਵੰਡੀ ਭਾਈ, 11 ਜੁਲਾਈ (ਕੁਲਜਿੰਦਰ ਸਿੰਘ ਗਿੱਲ) - ਜ਼ਿਲ੍ਹਾ ਫ਼ਿਰੋਜਪੁਰ ਦੇ ਕਸਬਾ ਤਲਵੰਡੀ ਭਾਈ ਦੀ 6 ਵਰ੍ਹਿਆਂ ਦੀ ਬੱਚੀ ਸਮੇਤ ਤਿੰਨ ਜਣਿਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਕਤ ਤਿੰਨੇ ਵਾਰਡ ਨੰਬਰ 6 ਨਾਲ...
ਉਪ ਮੰਡਲ ਬਲਾਚੌਰ ਦੇ ਤਹਿਸੀਲਦਾਰ ਤੋਂ ਬਾਅਦ ਨਾਇਬ ਤਹਿਸੀਲਦਾਰ ਦੀ ਰਿਪੋਰਟ ਵੀ ਆਈ ਪਾਜ਼ੀਟਿਵ
. . .  1 minute ago
ਬਲਾਚੌਰ, 11 ਜੁਲਾਈ (ਸ਼ਾਮ ਸੁੰਦਰ ਮੀਲੂ) - ਉਪ ਮੰਡਲ ਬਲਾਚੌਰ ਦੇ ਤਹਿਸੀਲਦਾਰ ਦੀ 7 ਜੁਲਾਈ ਨੂੰ ਕਰੋਨਾ ਰਿਪੋਰਟ ਪਾਜ਼ੀਟਿਵ ਆਉਣ ਉਪਰੰਤ ਤਹਿਸੀਲ ਕੰਪਲੈਕਸ ਦਾ ਕੰਮ ਕਾਜ ਬੰਦ ਕਰ ਪੂਰੀ ਬਿਲਡਿੰਗ ਨੂੰ ਸੈਨੀਟਾਈਜ਼ ਕੀਤਾ ਗਿਆ ਅਤੇ ਅਗਲੇ ਦਿਨ ਐਸ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਭਾਦੋਂ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਾਰੀ ਸਿੱਕੇ ਦਿੱਲੀ ਕਮੇਟੀ ਵਲੋਂ ਸਿੰਘ ਸਭਾ ਸਾਊਥਾਲ ਨੂੰ ਭੇਟ

ਲੰਡਨ, 21 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਗੁਰਮਤਿ ਕਾਲਜ ਨਵੀਂ ਦਿੱਲੀ ਦੇ ਚੇਅਰਮੈਨ ਹਰਿੰਦਰਪਾਲ ਸਿੰਘ ਆਪਣੇ ਸਾਥੀਆਂ ਸਮੇਤ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਨਤਮਸਤਕ ਹੋਏ ਅਤੇ ਉਨ੍ਹਾਂ ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਾਰੀ ਕੀਤੇ ਗਏ ਸਿੱਕੇ ਅਤੇ ਸਿਰੋਪਾਓ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਯੂ.ਕੇ. ਦੇ ਪ੍ਰਧਾਨ ਗੁਰਮੇਲ ਸਿੰਘ ਮੱਲ੍ਹੀ ਨੂੰ ਭੇਟ ਕੀਤਾ | ਉਨ੍ਹਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਪ੍ਰਕਾਸ਼ ਪੁਰਬ ਨੂੰ ਧੂਮ ਧਾਮ ਨਾਲ ਮਨਾਉਂਦਿਆਂ ਗੁਰੂ ਸਾਹਿਬ ਦੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਲਈ ਯਤਨ ਕਰਨੇ ਚਾਹੀਦੇ ਹਨ | ਸ: ਹਰਿੰਦਰਪਾਲ ਸਿੰਘ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਰਤ ਅਤੇ ਵਿਦੇਸ਼ਾਂ 'ਚ ਸਿੱਖੀ ਦੇ ਪ੍ਰਚਾਰ ਅਤੇ ਸਿੱਖ ਮਸਲਿਆਂ ਲਈ ਹਮੇਸ਼ਾਂ ਸਿੱਖ ਭਾਈਚਾਰੇ ਨਾਲ ਖੜ੍ਹੀ ਹੈ | ਇਸ ਮੌਕੇ ਬਾਬਾ ਭੁਪਿੰਦਰ ਸਿੰਘ ਪਟਿਆਲਾ, ਟਰੱਸਟੀ ਡਾ: ਪੀ.ਬੀ. ਸਿੰਘ ਜੌਹਲ, ਸੋਹਣ ਸਿੰਘ ਸੁਮਰਾ, ਹਰਜੀਤ ਸਿੰਘ ਸਰਪੰਚ, ਭਰਪੂਰ ਸਿੰਘ, ਬਲਜੀਤ ਸਿੰਘ ਮੱਲ੍ਹੀ, ਦਲਜੀਤ ਸਿੰਘ ਬਾਠ, ਕੁਲਵੰਤ ਸਿੰਘ ਭਿੰਡਰ ਆਦਿ ਹਾਜ਼ਰ ਸਨ |

ਸਮੁੱਚੀ ਕੌਮ ਨੂੰ ਇਕਜੁੱਟ ਹੋਣ ਦੀ ਲੋੜ–ਗਿਆਨੀ ਹਰਪ੍ਰੀਤ ਸਿੰਘ

ਨਿਊਯਾਰਕ, 21 ਅਗਸਤ (ਹੁਸਨ ਲੜੋਆ ਬੰਗਾ)- ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਸਮੋਕੀ ਧਾਰਕ ਵਿਖੇ 'ਸਾਚਾ ਗੁਰੂ ਲਾਧੋ ਰੇ' ਸਮਾਗਮ ਕਰਵਾਇਆ ਗਿਆ ¢ ਇਸ ਸਮਾਗਮ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਜੇ ਬ੍ਰੈਗਜ਼ਿਟ ਸਮਝੌਤਾ ਨਾ ਹੋਇਆ, ਤਾਂ ਵੱਖ ਹੋਣ ਲਈ ਯੂ.ਕੇ. ਗੰਭੀਰ-ਪ੍ਰਧਾਨ ਮੰਤਰੀ ਬੌਰਿਸ

ਲੰਡਨ, 21 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੇ ਪ੍ਰਧਾਨ ਮੰਤਰੀ ਨੇ ਇਕ ਵਾਰ ਫਿਰ ਬ੍ਰੈਗਜ਼ਿਟ ਨੂੰ ਲੈ ਕੇ ਗੰਭੀਰ ਹੋਣ ਦੀ ਗੱਲ ਕਹੀ ਹੈ | ਉਨ੍ਹਾਂ ਬ੍ਰੈਗਜ਼ਿਟ ਲਈ ਕਰੋ ਜਾਂ ਮਰੋ ਲਈ ਇਕ ਵੀਡੀਓ ਸੁਨੇਹਾ ਯੂਰਪੀ ਸੰਘ ਲਈ ਜਾਰੀ ਕੀਤੀ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਮੈਨੀਟੋਬਾ ਵਿਧਾਨ ਸਭਾ ਦੀਆਂ ਚੋਣ ਸਰਗਰਮੀਆਂ ਸਿਖ਼ਰਾਂ 'ਤੇ ਪਹੁੰਚੀਆਂ

ਵਿਨੀਪੈਗ, 21 ਅਗਸਤ ( ਅਮਰਜੀਤ ਢਿੱਲੋਂ ਦਬੜ੍ਹੀਖਾਨਾ)- ਕੈਨੇਡਾ ਦੇ ਮੈਨੀਟੋਬਾ ਸੂਬੇ ਦੀ ਰਾਜਧਾਨੀ ਵਿਨੀਪੈਗ 'ਚ ਵਿਧਾਨ ਸਭਾ ਦੀਆਂ ਚੋਣ ਸਰਗਰਮੀਆਂ ਪੂਰੇ ਸਿਖਰਾਂ 'ਤੇ ਹਨ | 57 ਮੈਂਬਰੀ ਵਿਧਾਨ ਸਭਾ ਦੀਆਂ 38 ਸੀਟਾਂ ਸਿਰਫ ਵਿਨੀਪੈਗ 'ਚ ਹਨ | ਇੱਥੋਂ ਦੇ ਦੋ ਵਿਧਾਨ ਸਭਾ ...

ਪੂਰੀ ਖ਼ਬਰ »

ਹਿਊਸਟਨ 'ਚ 'ਹਾਓਡੀ, ਮੋਦੀ' ਈਵੈਂਟ ਲਈ 50 ਹਜ਼ਾਰ ਲੋਕਾਂ ਨੇ ਕਰਵਾਈ ਰਜਿਸਟ੍ਰੇਸ਼ਨ

ਹਿਊਸਟਨ, 21 ਅਗਸਤ (ਏਜੰਸੀ)-ਅਮਰੀਕਾ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕਪਿ੍ਯਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਅਗਲੇ ਮਹੀਨੇ ਕਰਵਾਏ ਜਾਣ ਵਾਲੇ ਭਾਈਚਾਰਕ ਪ੍ਰੋਗਰਾਮ 'ਹਾਓਡੀ, ਮੋਦੀ' ਲਈ ਹੁਣ ਤੱਕ 50 ਹਜ਼ਾਰ ਲੋਕਾਂ ਨੇ ਰਜਿਸਟ੍ਰੇਸ਼ਨ ...

ਪੂਰੀ ਖ਼ਬਰ »

ਭਾਰਤੀ ਮੂਲ ਦੇ ਗੈਰ-ਕਾਨੂੰਨੀ ਕਾਮਿਆਂ ਨੂੰ ਰੱਖਣ ਵਾਲੇ ਸਟੋਰ ਮਾਲਕ ਦਾ ਲਾਇਸੰਸ ਖ਼ਤਰੇ 'ਚ

ਲੰਡਨ, 21 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਯੂ.ਕੇ. 'ਚ ਗੈਰ-ਕਾਨੂੰਨੀ ਢੰਗ ਨਾਲ ਰਹਿਣ ਵਾਲੇ ਲੋਕਾਂ ਨੂੰ ਕੰਮ ਦੇਣ ਵਾਲੇ ਲੋਕਾਂ 'ਤੇ ਆਏ ਦਿਨ ਛਾਪੇਮਾਰੀ ਹੁੰਦੀ ਰਹਿੰਦੀ ਹੈ | ਇਸੇ ਤਰ੍ਹਾਂ ਬੀਤੀ 13 ਜੂਨ ਨੂੰ ਡਡਲੀ ਦੀ ਨੌਰਥਫੀਲਡ ਰੋਡ ਸਥਿਤ ਡਰਬੀ ਇੰਡ ਸਟੋਰ 'ਚ ਕੰਮ ...

ਪੂਰੀ ਖ਼ਬਰ »

ਕੈਨੇਡਾ 'ਚ ਘਰ ਲੈਣਾ ਹੁਣ ਹਰ ਬੰਦੇ ਦੇ ਵੱਸ ਦੀ ਨਹੀਂ ਰਹੀ ਗੱਲ

ਐਡਮਿੰਟਨ, 21 ਅਗਸਤ (ਦਰਸ਼ਨ ਸਿੰਘ ਜਟਾਣਾ)- ਕੈਨੇਡਾ 'ਚ ਵਧ ਰਹੀ ਮਹਿੰਗਾਈ ਕਾਰਨ ਹੁਣ ਆਮ ਵਿਅਕਤੀ ਲਈ ਕੈਨੇਡਾ 'ਚ ਘਰ ਲੈਣਾ ਇਕ ਸੁਪਨਾ ਬਣਦਾ ਜਾ ਰਿਹਾ ਹੈ | ਕੈਨੇਡਾ ਦੀ ਇਕ ਏਜੰਸੀ ਦੇ ਤਾਜ਼ਾ ਸਰਵੇਖਣ ਮਤਾਬਿਕ ਇਹ ਗੱਲ ਸਾਹਮਣੇ ਆਈ ਕਿ ਜੇਕਰ ਕੈਨੇਡਾ 'ਚ ਆਪਣਾ ਵਧੀਆ ਘਰ ...

ਪੂਰੀ ਖ਼ਬਰ »

ਅਮਰੀਕਾ 'ਚ ਭਾਰਤੀ ਵਿਦਿਆਰਥੀ ਦੀ ਝੀਲ 'ਚ ਡੁੱਬਣ ਕਾਰਨ ਮੌਤ

ਵਾਸ਼ਿੰਗਟਨ, 21 ਅਗਸਤ (ਏਜੰਸੀ)- ਅਮਰੀਕਾ ਦੇ ਓਰੇਗੋਨ ਸੂਬੇ 'ਚ ਕ੍ਰੇਟਕ ਝੀਲ 'ਚ ਇਕ 27 ਸਾਲਾ ਭਾਰਤੀ ਵਿਦਿਆਰਥੀ ਦੀ ਡੁੱਬਣ ਕਾਰਨ ਮੌਤ ਹੋ ਗਈ | ਓਰੇਗਨ ਦੀ ਇਕ ਅਖ਼ਬਾਰ ਮੁਤਾਬਿਕ ਨੈਸ਼ਨਲ ਪਾਰਕ ਦੀ ਬੁਲਾਰਨ ਮਾਰਸ਼ਾ ਮੈਕਕੇਬ ਨੇ ਕਿਹਾ ਕਿ ਸੁਮੇਧ ਮਨਾਰ ਬੀਤੇ ਦਿਨ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਤੋਂ ਸੈਨਿਕਾਂ ਦੀ ਪੂਰੀ ਤਰ੍ਹਾਂ ਵਾਪਸੀ ਨਹੀਂ-ਟਰੰਪ

ਵਾਸ਼ਿੰਗਟਨ, 21 ਅਗਸਤ (ਏਜੰਸੀ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੰਕੇਤ ਦਿੱਤੇ ਹਨ ਕਿ ਅਫ਼ਗਾਨਿਸਤਾਨ ਤੋਂ ਪੂਰੀ ਤਰ੍ਹਾਂ ਅਮਰੀਕੀ ਸੈਨਿਕਾਂ ਦੀ ਵਾਪਸੀ ਨਹੀਂ ਹੋਵੇਗੀ | ਉਨ੍ਹਾਂ ਦਾ ਕਹਿਣਾ ਹੈ ਕਿ ਅਮਰੀਕਾ ਨੂੰ ਇਸ ਯੁੱਧਗ੍ਰਸਤ ਦੇਸ਼ 'ਚ ਮੌਜੂਦ ਰਹਿਣਾ ਹੀ ...

ਪੂਰੀ ਖ਼ਬਰ »

ਹਾਂਗਕਾਂਗ 'ਚ ਬ੍ਰਿਟੇਨ ਦੂਤਘਰ ਦੇ ਕਾਰਕੁੰਨ ਨੂੰ ਹਿਰਾਸਤ 'ਚ ਲਿਆ

ਬੀਜਿੰਗ, 21 ਅਗਸਤ (ਏਜੰਸੀ)- ਚੀਨੀ ਵਿਦੇਸ਼ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ ਹਾਂਗਕਾਂਗ 'ਚ ਬ੍ਰਿਟੇਨ ਦੇ ਵਪਾਰਕ ਦੂਤਘਰ ਦੇ ਕਾਰਕੁਨ ਨੂੰ ਕਾਨੂੰਨ ਉਲੰਘਣਾ ਕਰਨ ਲਈ ਚੀਨ ਦੇ ਸੀਮਾਵਰਤੀ ਸ਼ਹਿਰ ਸ਼ੇਨਝੇਨ 'ਚ ਹਿਰਾਸਤ 'ਚ ਲਿਆ ਗਿਆ ਹੈ। ਮੰਤਰਾਲੇ ਦੇ ਬੁਲਾਰੇ ਗੇਂਗ ...

ਪੂਰੀ ਖ਼ਬਰ »

ਭਾਰਤੀ ਕੌ ਾਸਲੇਟ ਨੇ 73ਵਾਂ ਆਜ਼ਾਦੀ ਦਿਵਸ ਮਨਾਇਆ

ਬਰਮਿੰਘਮ, 21 ਅਗਸਤ (ਪਰਵਿੰਦਰ ਸਿੰਘ)- ਬਰਮਿੰਘਮ 'ਚ ਭਾਰਤ ਦੇ ਕੌਾਸਲ ਜਨਰਲ ਡਾ. ਅਮਨਪੁਰੀ ਦੀ ਅਗਵਾਈ 'ਚ ਬਰਮਿੰਘਮ ਸਿਟੀ ਯੂਨੀਵਰਸਿਟੀ 'ਚ ਭਾਰਤ ਦਾ 73ਵਾਂ ਆਜ਼ਾਦੀ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਭਾਰਤ ਅਤੇ ਯੂ.ਕੇ. ਦੇ ਰਾਸ਼ਟਰੀ ਗੀਤ ਨਾਲ ਕੀਤੀ ਗਈ | ਇਸ ...

ਪੂਰੀ ਖ਼ਬਰ »

ਸਿਆਟਲ ਦੇ ਗਾਇਕ ਰਣਜੀਤ ਤੇਜੀ ਕਾਰ ਹਾਦਸੇ 'ਚ ਜ਼ਖ਼ਮੀ

ਸਿਆਟਲ, 21 ਅਗਸਤ (ਗੁਰਚਰਨ ਸਿੰਘ ਢਿੱਲੋਂ)-ਨਾਮਵਰ ਗਾਇਕ ਰਣਜੀਤ ਤੇਜੀ ਕਾਰ ਹਾਦਸੇ 'ਚ ਜ਼ਖ਼ਮੀ ਹੋ ਗਏ। ਰਣਜੀਤ ਤੇਜੀ ਟਾਕੋਮਾ ਨੇੜੇ ਵਾਪਸ ਆਪਣੇ ਘਰ ਨੂੰ ਪਰਤਣ ਸਮੇਂ 38 ਸਟਰੀਟ 'ਤੇ ਮੈਕਨੇਕਲੇ ਐਵੀਨਿਊ ਦੀ ਲਾਈਟ 'ਤੇ ਖੜ੍ਹੇ ਸਨ ਜਦ ਕਿ ਪਿੱਛੋਂ ਤੇਜ਼ ਰਫ਼ਤਾਰ ਕਾਰ ਚਾਲਕ ਔਰਤ ...

ਪੂਰੀ ਖ਼ਬਰ »

ਪ੍ਰਗਤੀਸ਼ੀਲ ਲਿਖਾਰੀ ਸਭਾ ਵਲੋਂ ਸਮਾਜ ਸੇਵੀ ਅਨਿਲ ਸ਼ਰਮਾ ਦਾ ਸਨਮਾਨ

ਲੰਡਨ, 21 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪ੍ਰਗਤੀਸ਼ੀਲ ਲਿਖਾਰੀ ਸਭਾ ਵੁਲਵਰਹੈਂਪਟਨ ਯੂ.ਕੇ. ਵਲੋਂ ਪ੍ਰਧਾਨ ਡਾ: ਰਤਨ ਰੀਹਲ ਦੀ ਅਗਵਾਈ 'ਚ ਕੀਤੀ ਗਈ ਇਕ ਵਿਸ਼ੇਸ਼ ਇਕੱਤਰਤਾ ਮੌਕੇ ਸੱਭਿਆਚਾਰਕ ਖੇਡਾਂ ਅਤੇ ਸਾਹਿਤਕ ਖੇਤਰ 'ਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ...

ਪੂਰੀ ਖ਼ਬਰ »

ਸ਼ੇਰੇ-ਏ-ਪੰਜਾਬ ਸਪੋਰਟਸ ਕਲੱਬ ਵਲੋਂ ਸੁਲਤਾਨ ਦਾ ਵਿਸ਼ੇਸ਼ ਸਨਮਾਨ

ਲੂਵਨ (ਬੈਲਜੀਅਮ), 21 ਅਗਸਤ (ਅਮਰਜੀਤ ਸਿੰਘ ਭੋਗਲ)- ਸ਼ੇਰੇ-ਏ-ਪੰਜਾਬ ਸਪੋਰਟਸ ਕਲੱਬ ਬੈਲਜੀਅਮ ਜਿੱਥੇ ਕਬੱਡੀ ਖਿਡਾਰੀਆ ਨੂੰ ਸਮੇਂ-ਸਮੇਂ ਉਤਸ਼ਾਹਿਤ ਕਰਦਾ ਹੈ, ਉੱਥੇ ਨਾਲ ਹੀ ਕਬੱਡੀ ਜਗਤ ਨੂੰ ਸਮਰਪਿਤ ਉਨ੍ਹਾਂ ਖਿਡਾਰੀਆ ਦਾ ਮਾਣ ਸਤਿਕਾਰ ਵੀ ਕਰਦਾ ਹੈ, ਜੋ ਆਪਣੀਆਂ ...

ਪੂਰੀ ਖ਼ਬਰ »

ਹਾਂਗਕਾਂਗ ਦੇ ਪੰਜਾਬੀ ਭੰਗੜਾ ਗਰੁੱਪ ਨੇ ਪਾਈਆਂ ਸਿੰਗਾਪੁਰ 'ਚ ਧਮਾਲਾਂ

ਹਾਂਗਕਾਂਗ, 21 ਅਗਸਤ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੇ ਪੰਜਾਬੀ ਭੰਗੜਾ ਗਰੁੱਪ ਵਲੋਂ ਆਪਣੀ ਸ਼ਾਨਦਾਰ ਪੇਸ਼ਕਾਰੀ ਦਾ ਲੋਹਾ ਮੰਨਵਾਉਂਦਿਆਂ ਸਿੰਗਾਪੁਰ ਦੇ ਮਸ਼ਹੂਰ ਰੈੱਡ ਡਾਟ ਕੰਪੀਟਿਸ਼ਨ 2019 'ਚ ਪਹਿਲਾ ਸਥਾਨ ਪ੍ਰਾਪਤ ਕਰ ਕੇ ਜਿੱਥੇ ਸਿੰਗਾਪੁਰ ਵਸਦੇ ਪੰਜਾਬੀਆਂ ...

ਪੂਰੀ ਖ਼ਬਰ »

ਹਮਬਰਗ 'ਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ 75ਵਾਂ ਜਨਮ ਦਿਨ ਮਨਾਇਆ

ਹਮਬਰਗ, 21 ਅਗਸਤ (ਅਮਰਜੀਤ ਸਿੰਘ ਸਿੱਧੂ)- ਇੰਡੀਅਨ ਓਵਰਸੀਜ਼ ਕਾਂਗਰਸ ਜਰਮਨ 'ਚ ਹਮਬਰਗ ਵਿਖੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦਾ 75ਵਾਂ ਜਨਮ ਦਿਨ ਮਨਾਇਆ ਗਿਆ | ਇਸ ਸਮਾਗਮ 'ਚ ਕਾਂਗਰਸ ਦੇ ਐਮ.ਪੀ. ਅਤੇ ਕਾਂਗਰਸ ਪਾਰਟੀ ਦੇ ਵਿਦੇਸ਼ੀ ਮਾਮਲਿਆਂ ਦੇ ...

ਪੂਰੀ ਖ਼ਬਰ »

ਉੱਘੇ ਕਾਰੋਬਾਰੀ ਹਰਦਿਆਲ ਸਿੰਘ ਸੰਧੂ ਨਹੀਂ ਰਹੇ

ਲੂਵਨ (ਬੈਲਜੀਅਮ) 21 ਅਗਸਤ (ਅਮਰਜੀਤ ਸਿੰਘ ਭੋਗਲ)- ਬੈਲਜੀਅਮ ਦੇ ਉੱਘੇ ਕਾਰੋਬਾਰੀ ਹਰਦਿਆਲ ਸਿੰਘ ਸੰਧੂ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ, ਜਿਸ ਨਾਲ ਪੰਜਾਬੀ ਭਾਈਚਾਰੇ 'ਚ ਗਮੀ ਦੀ ਲਹਿਰ ਦੌੜ ਗਈ | ਉਨ੍ਹਾਂ ਦਾ ਅੰਤਿਮ ਸੰਸਕਾਰ 24 ਅਗਸਤ ਦਿਨ ਸਨਿੱਚਰਵਾਰ ਨੂੰ 12 ਵਜੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX