ਤਾਜਾ ਖ਼ਬਰਾਂ


ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  1 day ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  1 day ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  1 day ago
ਅੱਜ ਦਾ ਵਿਚਾਰ
. . .  1 day ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  2 days ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  2 days ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  2 days ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸੂਝਵਾਨ ਹੁਕਮਰਾਨ ਸੁਚੇਤ ਹੁੰਦੇ ਹਨ ਅਤੇ ਚੰਗੇ ਜਰਨੈਲ ਚੌਕਸ ਰਹਿੰਦੇ ਹਨ। -ਸਨਤਜ਼ੂ

ਦਿੱਲੀ

ਖਾਲਸਾ ਕੇਅਰ ਸੰਸਥਾ ਵਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਪਹੁੰਚਾਈ ਜਾ ਰਹੀ ਹੈ ਰਾਹਤ ਸਮੱਗਰੀ

ਨਵੀਂ ਦਿੱਲੀ, 21 ਅਗਸਤ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੀ ਗਈ ਜਾਣਕਾਰੀ ਮੁਤਾਬਿਕ ਮਹਾਰਾਸ਼ਟਰ ਤੋਂ ਬਾਅਦ ਹੁਣ ਪੰਜਾਬ ਵਿਚ ਵੀ ਖਾਲਸਾ ਕੇਅਰ ਦੀ ਟੀਮ ਨੇ ਪਹੁੰਚ ਕੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਨੂੰ ਰਾਹਤ ਸਮੱਗਰੀ ਮੁਹੱਈਆ ਕਰਵਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਖਾਲਸਾ ਕੇਅਰ ਵਲੋਂ ਪ੍ਰਭਾਵਿਤ ਖੇਤਰਾਂ ਵਿਚ ਲੰਗਰ ਲਗਾਇਆ ਗਿਆ ਹੈ, ਪੀਣ ਵਾਲੇ ਪਾਣੀ ਤੇ ਪਸ਼ੂਆਂ ਲਈ ਚਾਰੇ ਦਾ ਪ੍ਰਬੰਧ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਖੇਤਰਾਂ ਵਿਚਲੇ ਗੁਰਧਾਮਾਂ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਰਨ ਸਰੂਪ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਦੀ ਸੇਵਾ ਕੀਤੀ ਜਾ ਰਹੀ ਹੈ | ਦੱਸਣਯੋਗ ਹੈ ਕਿ ਖਾਲਸਾ ਕੇਅਰ ਨਾਂਅ ਦੀ ਸੰਸਥਾ ਦਿੱਲੀ ਕਮੇਟੀ ਵਲੋਂ ਸਥਾਪਿਤ ਕੀਤੀ ਗਈ ਹੈ | ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਸਲਾਹਕਾਰ ਜਸਪ੍ਰੀਤ ਸਿੰਘ ਵਿੱਕੀ ਮਾਨ, ਕਮੇਟੀ ਮੈਂਬਰ ਚਮਨ ਸਿੰਘ ਵਲੋਂ ਆਪਣੀ ਟੀਮ ਸਹਿਤ ਫਿਲੌਰ ਵਿਖੇ ਮੋਰਚਾ ਸੰਭਾਲਿਆ ਹੋਇਆ ਹੈ | ਦੂਜੇ ਪਾਸ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਬਾਠ ਆਪਣੀ ਟੀਮ ਸਮੇਤ ਰੋਪੜ ਪਹੁੰਚ ਕੇ ਜ਼ਿੰਮੇਵਾਰੀ ਨਿਭਾ ਰਹੇ ਹਨ ਤੇ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ | ਦਿੱਲੀ ਕਮੇਟੀ ਨੇ ਹੀ ਖਾਲਸਾ ਕੇਅਰ ਨਾਂਅ ਦਾ ਸਗਠਨ ਖੜਾ ਕੀਤਾ ਹੈ | ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਖਾਲਸਾ ਨੇ ਦੱਸਿਆ ਕਿ ਜਿਵੇਂ ਹੀ ਪੰਜਾਬ ਵਿਚ ਹੜ੍ਹ ਆਉਣ ਦੀਆਂ ਖ਼ਬਰਾਂ ਮਿਲੀਆਂ ਤਾਂ ਖਾਲਸਾ ਕੇਅਰ ਦੇ ਵਾਲੰਟੀਅਰ ਤੁਰੰਤ ਰਾਹਤ ਸਮੱਗਰੀ ਸਮੇਤ ਪੰਜਾਬ ਲਈ ਰਵਾਨਾ ਹੋ ਗਏ ਸਨ |

ਯਮੁਨਾ ਨਦੀ ਦਾ ਪੁਲ ਬੰਦ ਹੋਣ ਕਰਕੇ ਲੋਕਲ ਰੇਲ ਗੱਡੀਆਂ ਹੋਈਆਂ ਰੱਦ

ਨਵੀਂ ਦਿੱਲੀ, 21 ਅਗਸਤ (ਬਲਵਿੰਦਰ ਸਿੰਘ ਸੋਢੀ)-ਯਮੁਨਾ ਨਦੀ 'ਚ ਪਾਣੀ ਦਾ ਪੱਧਰ ਵਧ ਜਾਣ 'ਤੇ ਇਸ 'ਤੇ ਬਣੇ ਲੋਹੇ ਦੇ ਪੁਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਸ ਨਾਲ 30 ਤੋਂ ਜ਼ਿਆਦਾ ਲੋਕਲ ਰੇਲ ਗੱਡੀਆਂ ਨੂੰ ਰੱਦ ਕਰ ਦਿੱਤਾ ਹੈ | ਇਸ ਦੇ ਨਾਲ ਹੀ ਹੋਰ ਰੇਲ ਗੱਡੀਆਂ ਦੇ ਰਸਤੇ ...

ਪੂਰੀ ਖ਼ਬਰ »

ਚਿੱਕੜ ਤੇ ਟੁੱਟੀਆਂ ਸੜਕਾਂ ਤੋਂ ਸਦਰ ਬਾਜ਼ਾਰ ਦੇ ਦੁਕਾਨਦਾਰ ਪ੍ਰੇਸ਼ਾਨ

ਨਵੀਂ ਦਿੱਲੀ, 21 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦਾ ਪ੍ਰਸਿੱਧ ਸਦਰ ਬਾਜ਼ਾਰ ਇਨ੍ਹਾਂ ਦਿਨ੍ਹਾਂ ਵਿਚ ਚਿੱਕੜ, ਕੂੜਾ-ਕਰਕਟ ਨਾਲ ਪੂਰੀ ਤਰ੍ਹਾਂ ਘਿਰਿਆ ਹੋਇਆ ਹੈ ਅਤੇ ਨਾਲ ਹੀ ਇੱਥੋਂ ਦੀਆਂ ਸੜਕਾਂ ਦੀ ਵੀ ਖ਼ਸਤਾ ਹਾਲਤ ਬਣੀ ਹੋਣ ਕਰਕੇ ਇਸ ਬਾਜ਼ਾਰ ਵਿਚ ...

ਪੂਰੀ ਖ਼ਬਰ »

ਰੈਪਿਡ ਰੇਲ ਦੇ ਪਲੇਟਫ਼ਾਰਮ 'ਤੇ ਸਕਰੀਨ ਡੋਰ ਲਗਾਏ ਜਾਣਗੇ

ਨਵੀਂ ਦਿੱਲੀ, 21 ਅਗਸਤ (ਬਲਵਿੰਦਰ ਸਿੰਘ ਸੋਢੀ)-ਰੈਪਿਡ ਰੇਲ ਦੇ ਦਿੱਲੀ-ਮੇਰਠ ਰੂਟ 'ਤੇ ਆਉਣ ਵਾਲੇ ਸਾਰੇ ਸਟੇਸ਼ਨਾਂ 'ਤੇ ਪੀ.ਡੀ.ਐੱਸ. (ਪਲੇਟਫਾਰਮ ਸਕਰੀਨ ਡੋਰ) ਲਗਾਏ ਜਾਣਗੇ | ਐੱਨ.ਸੀ.ਆਰ.ਟੀ.ਐੱਸ. ਨੇ ਸੁਰੱਖਿਆ ਕਾਰਨਾਂ ਕਰਕੇ ਇਹ ਫ਼ੈਸਲਾ ਕੀਤਾ ਹੈ ਤਾਂ ਕਿ ਸਟੇਸ਼ਨਾਂ ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੇ ਖਜ਼ਾਨੇ 'ਚ 37 ਲੱਖ ਰੁਪਏ ਘੱਟ ਹੋਣ ਦਾ ਦਾਅਵਾ ਬਿਲਕੁਲ ਗ਼ਲਤ- ਕਾਲਕਾ

ਨਵੀਂ ਦਿੱਲੀ, 21 ਅਗਸਤ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਕਮੇਟੀ ਨੇ ਦਾਅਵਾ ਕੀਤਾ ਹੈ ਕਿ ਅੱਜ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਆਪਣੀ ਟੀਮ ਸਮੇਤ ਸਵੇਰੇ 10 ਤੋਂ 11 ਵਜੇ ਤੱਕ ਕਮੇਟੀ ਦੇ ਖਜ਼ਾਨੇ ਨੂੰ ਚੈੱਕ ਕਰਨ ਵਾਲਿਆਂ ਦੀ ਉਡੀਕ ਕਰਦੇ ਰਹੇ, ਪਰ ਇਸ ...

ਪੂਰੀ ਖ਼ਬਰ »

ਕਿ੍ਪਾਨਧਾਰੀ ਸਿੱਖਾਂ ਨੂੰ ਉੱਚ ਸੁਰੱਖਿਆ ਵਾਲੇ ਸਮਾਗਮਾਂ 'ਚ ਜਾਣ ਤੋਂ ਰੋਕਿਆ ਨਹੀਂ ਜਾ ਸਕਦਾ- ਹਾਈ ਕੋਰਟ

ਨਵੀਂ ਦਿੱਲੀ, 21 ਅਗਸਤ (ਜਗਤਾਰ ਸਿੰਘ)- ਦਿੱਲੀ ਹਾਈ ਕੋਰਟ ਨੇ ਫੈਸਲਾ ਸੁਣਾਇਆ ਹੈ ਕਿ ਕਿ੍ਪਾਨ ਧਾਰਨ ਕਰਨ ਵਾਲੇ ਸਿੱਖਾਂ ਨੂੰ ਉੱਚ ਸੁਰੱਖਿਆ ਵਾਲੇ ਸਮਾਗਮਾਂ ਵਿਚ ਜਾਣ ਤੋਂ ਰੋਕਿਆ ਨਹੀਂ ਜਾ ਸਕਦਾ | ਦਰਅਸਲ ਜਸਪ੍ਰੀਤ ਸਿੰਘ ਨਾਂਅ ਦੇ ਨੌਜਵਾਨ ਨੂੰ 15 ਅਗਸਤ 2018 ਨੂੰ ...

ਪੂਰੀ ਖ਼ਬਰ »

ਯਮੁਨਾ 'ਚ ਪਾਣੀ ਦਾ ਪੱਧਰ ਘਟਿਆ

ਨਵੀਂ ਦਿੱਲੀ, 21 ਅਗਸਤ (ਬਲਵਿੰਦਰ ਸਿੰਘ ਸੋਢੀ)-ਯਮੁਨਾ ਨਦੀ 'ਚ ਪਾਣੀ ਦਾ ਪੱਧਰ ਕੁਝ ਘੰਟੇ ਸਥਿਰ ਰਹਿਣ ਬਾਅਦ ਘਟਣਾ ਸ਼ੁਰੂ ਹੋ ਗਿਆ ਹੈ | ਉਮੀਦ ਕੀਤੀ ਜਾ ਰਹੀ ਸੀ ਕਿ ਯਮੁਨਾ ਦੇ ਪਾਣੀ ਦਾ ਪੱਧਰ 207 ਮੀਟਰ ਨੂੰ ਪਾਰ ਕਰ ਜਾਵੇਗਾ ਪਰ ਹੁਣ ਅਜਿਹਾ ਨਹੀਂ ਲੱਗ ਰਿਹਾ | ਪਾਣੀ ਦਾ ...

ਪੂਰੀ ਖ਼ਬਰ »

ਪੁਲਿਸ ਵਲੋਂ ਦੋ ਚੋਰ ਕਾਬੂ

ਨਵੀਂ ਦਿੱਲੀ, 21 ਅਗਸਤ (ਬਲਵਿੰਦਰ ਸਿੰਘ ਸੋਢੀ)-ਸਾਊਥ ਵੈਸਟ ਜ਼ਿਲ੍ਹੇ ਦੀ ਪੁਲਿਸ ਨੇ ਦੋ ਚੋਰਾਂ ਨੂੰ ਗਿ੍ਫ਼ਤਾਰ ਕੀਤਾ ਹੈ ਜੋ ਚੋਰੀਆਂ ਦੇ ਮਾਮਲਿਆਂ ਵਿਚ ਸਰਗਰਮ ਸਨ | ਇਨ੍ਹਾਂ ਦੇ ਨਾਂਅ ਵੀਨੀਤ ਕੁਮਾਰ (22) ਮਹੀਪਾਲਪੁਰ ਦਿੱਲੀ ਅਤੇ ਅਮਿਤ ਕੁਮਾਰ (24) ਉਰਫ਼ ਲਾਲਾ 'ਬਸੰਤ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ਼ਾਹਦਰਾ ਵਿਖੇ ਪ੍ਰਕਾਸ਼-ਪੁਰਬ ਮਨਾਇਆ

ਨਵੀਂ ਦਿੱਲੀ, 21 ਅਗਸਤ (ਬਲਵਿੰਦਰ ਸਿੰਘ ਸੋਢੀ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਧੀ ਰੋਡ ਸ਼ਾਹਦਰਾ ਵਿਖੇ ਸਕੂਲ ਮੈਨੇਜਮੈਂਟ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸਕੂਲ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ...

ਪੂਰੀ ਖ਼ਬਰ »

ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ 'ਤੇ ਦਰਜ ਐਫ. ਆਈ. ਆਰ. ਦੇ ਦੋਸ਼ ਪੱਤਰ 'ਤੇ ਅਜੇ ਬਹਿਸ ਨਹੀਂ ਕਰੇਗੀ ਸਰਕਾਰ

ਚੰਡੀਗੜ੍ਹ, 21 ਅਗਸਤ (ਸੁਰਜੀਤ ਸਿੰਘ ਸੱਤੀ)-ਪੰਜਾਬ 'ਚ ਪਵਿੱਤਰ ਗੰ੍ਰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਲਈ ਕੈਪਟਨ ਸਰਕਾਰ ਵਲੋਂ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਉਪਰੰਤ ਕੋਟਕਪੂਰਾ ਵਿਖੇ ...

ਪੂਰੀ ਖ਼ਬਰ »

ਸਿੱਖਿਆ ਬੋਰਡ ਨੇ 10ਵੀਂ ਤੇ 12ਵੀਂ ਦੀ ਪ੍ਰੀਖਿਆ 'ਚ ਅਪੀਅਰ ਹੋਣ ਲਈ ਦਿੱਤਾ ਸੁਨਹਿਰੀ ਮੌਕਾ

ਐੱਸ.ਏ.ਐੱਸ. ਨਗਰ, 21 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਗੋਲਡਨ ਜੁਬਲੀ ਨੂੰ ਮੱਦੇਨਜ਼ਰ ਰੱਖਦਿਆਂ ਬੋਰਡ ਵਲੋਂ 10ਵੀਂ ਤੇ 12ਵੀਂ ਸ਼੍ਰੇਣੀ ਦੀ ਪ੍ਰੀਖਿਆ (ਸਮੇਤ ਓਪਨ ਸਕੂਲ) ਮਾਰਚ ...

ਪੂਰੀ ਖ਼ਬਰ »

ਸੰਤ ਬਾਬਾ ਸੁੱਚਾ ਸਿੰਘ ਦੀ ਬਰਸੀ ਸਬੰਧੀ ਨਾਮ ਸਿਮਰਨ ਸਮਾਗਮ ਜਾਰੀ

ਲੁਧਿਆਣਾ, 21 ਅਗਸਤ (ਅਮਰੀਕ ਸਿੰਘ ਬੱਤਰਾ)-ਸਚਖੰਡ ਵਾਸੀ ਸੰਤ ਬਾਬਾ ਸੁੱਚਾ ਸਿੰਘ ਬਾਨੀ ਜਵੱਦੀ ਟਕਸਾਲ ਜਿਨ੍ਹਾਂ ਨੇ ਪੰਥ ਦੀ ਬਹੁਤ ਵੱਡੀ ਨਿਵੇਕਲੀ ਰਾਗਾਂ 'ਚ ਗੁਰਬਾਣੀ ਗਾਇਨ ਕਰਨ ਤੇ ਵਿਦਿਆਰਥੀਆਂ ਨੂੰ ਗੁਰਮਤਿ ਦੀ ਸਿੱਖਿਆ ਦੇਣ ਦੀ ਬਹੁਤ ਵੱਡੀ ਸੇਵਾ ਕੀਤੀ ਦੇ ...

ਪੂਰੀ ਖ਼ਬਰ »

ਬਾਦਲ ਦੀ ਚੌਟਾਲਿਆ ਨੂੰ ਨਸੀਹਤ

ਚੌਧਰੀ ਸਾਹਿਬ, ਸਾਰਿਆਂ ਨੂੰ ਇਕੱਠੇ ਕਰ ਲਓ, ਸੌ ਸਰਕਾਰਾਂ ਤੁਹਾਡੇ ਕਦਮ ਚੰੁਮਣਗੀਆਂ-ਬਾਦਲ

ਡੱਬਵਾਲੀ, 21 ਅਗਸਤ (ਇਕਬਾਲ ਸਿੰਘ ਸ਼ਾਂਤ)-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਸ੍ਰੀਮਤੀ ਸਨੇਹਲਤਾ ਚੌਟਾਲਾ ਨਮਿਤ ਸ਼ਰਧਾਂਜਲੀ ਸਮਾਗਮ ਮੌਕੇ ਦੇਸ਼ ਦੇ ਮਜ਼ਬੂਤ ਸਿਆਸਤਦਾਨਾਂ 'ਚ ਸ਼ੁਮਾਰ ਚੌਟਾਲਾ ਪਰਿਵਾਰ ਨੂੰ ਮੁੜ ਤੋਂ ਇਕੱਠੇ ਹੋਣ ਦੀ ਨਸੀਹਤ ...

ਪੂਰੀ ਖ਼ਬਰ »

ਹਰਿਆਣਾ ਚੋਣਾਂ ਲਈ ਅਕਾਲੀ-ਭਾਜਪਾ ਗੱਠਜੋੜ ਦੇ ਰਾਹ 'ਚ ਕਈ ਅੜਿੱਕੇ

ਚੰਡੀਗੜ੍ਹ, 21 ਅਗਸਤ (ਐਨ.ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਜੋ ਅੱਜ ਕੱਲ੍ਹ ਜਨ ਆਸ਼ੀਰਵਾਦ ਪ੍ਰਾਪਤ ਕਰਨ ਲਈ ਹਰਿਆਣਾ ਦੇ ਦੌਰੇ 'ਤੇ ਹਨ ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਇਸ ਸਾਲ ਦਸੰਬਰ ਮਹੀਨੇ ਤੱਕ ਭਾਰਤੀ ...

ਪੂਰੀ ਖ਼ਬਰ »

ਬ੍ਰਹਮ ਮਹਿੰਦਰਾ ਵਲੋਂ ਮਿਊਾਸੀਪਲ ਕਾਰਪੋਰੇਸ਼ਨਾਂ, ਕਮੇਟੀਆਂ ਤੇ ਨਗਰ ਪੰਚਾਇਤਾਂ ਨੂੰ ਹਦਾਇਤਾਂ

ਚੰਡੀਗੜ੍ਹ, 21 ਅਗਸਤ (ਅਜੀਤ ਬਿਊਰੋ)-ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਪਿਛਲੇ ਕੁਝ ਦਿਨਾਂ ਤੋਂ ਪਏ ਭਾਰੀ ਮੀਂਹ ਦੇ ਮੱਦੇਨਜ਼ਰ ਸੂਬੇ 'ਚ ਖ਼ਾਸ ਤੌਰ 'ਤੇ ਨੀਵੇਂ ਇਲਾਕਿਆਂ 'ਚ ਬਿਮਾਰੀ ਫੈਲਣ ਦੀ ਹਰ ਸੰਭਾਵਨਾ ਨੂੰ ਖ਼ਤਮ ਕਰਨ ਲਈ ...

ਪੂਰੀ ਖ਼ਬਰ »

ਸੰਯੁਕਤ ਰਾਸ਼ਟਰ 'ਚ ਪਾਕਿ ਦਾ ਸਮਰਥਨ ਕਰਨ 'ਤੇ ਵਪਾਰੀ ਚੀਨ ਦੇ ਸਾਮਾਨ ਦਾ ਕਰਨਗੇ ਬਾਈਕਾਟ

ਲੁਧਿਆਣਾ, 21 ਅਗਸਤ (ਪੁਨੀਤ ਬਾਵਾ)-ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਦੇ ਸੂਬਾ ਪ੍ਰਧਾਨ ਹਰਕੇਸ਼ ਮਿੱਤਲ ਵਲੋਂ ਅੱਜ ਇੱਥੇ ਐਲਾਨ ਕੀਤਾ ਗਿਆ ਕਿ ਜੇਕਰ ਚੀਨ ਧਾਰਾ 370 ਹਟਾਉਣ ਦੇ ਵਿਰੋਧ 'ਚ ਸੰਯੁਕਤ ਰਾਸ਼ਟਰ 'ਚ ਪਾਕਿਸਤਾਨ ਦਾ ਸਾਥ ਦਿੰਦਾ ਹੈ ਤਾਂ ਭਾਰਤ ਦੇ ...

ਪੂਰੀ ਖ਼ਬਰ »

ਨੈਨੀ ਪ੍ਰੋਗਰਾਮ 'ਚ ਹੋਏ ਬਦਲਾਅ ਨਾਲ ਕੈਨੇਡਾ ਜਾਣਾ ਹੋਇਆ ਸੌਖਾ-ਪਾਲ ਨੈਨੀ ਸਰਵਸਿਜ਼

ਲੁਧਿਆਣਾ, 21 ਅਗਸਤ (ਭੁਪਿੰਦਰ ਸਿੰਘ ਬਸਰਾ)-ਜੂਨ ਮਹੀਨੇ 'ਚ ਨੈਨੀ ਪ੍ਰੋਗਰਾਮ ਵਿਚ ਬਹੁਤ ਵੱਡਾ ਬਦਲਾਅ ਹੋਇਆ ਹੈ, ਜਿਸ ਨਾਲ ਹੁਣ ਨੈਨੀ ਲਈ ਕੈਨੇਡਾ ਜਾਣਾ ਹੋਰ ਵੀ ਸੌਖਾ ਹੋ ਗਿਆ ਹੈ | ਇਹ ਪ੍ਰਗਟਾਵਾ ਪਾਲ ਨੈਨੀ ਸਰਵਸਿਜ਼ ਦੇ ਪ੍ਰਮੁੱਖ ਸੁਖਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗੌਬਾ ਕੈਬਨਿਟ ਸਕੱਤਰ ਨਿਯੁਕਤ

ਨਵੀਂ ਦਿੱਲੀ, 21 ਅਗਸਤ (ਏਜੰਸੀ)- ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗੌਬਾ ਨੂੰ ਬੁੱਧਵਾਰ ਨੂੰ ਅਗਲੇ ਦੋ ਸਾਲਾਂ ਲਈ ਕੈਬਨਿਟ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ | ਗੌਬਾ ਝਾਰਖੰਡ ਕਾਡਰ ਦੇ 1982 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ, ਜੋ ਪੀ.ਕੇ. ਸਿਨਹਾ ਤੋਂ ਦੇਸ਼ ਦੇ ਚੋਟੀ ਦੇ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਦੇ ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ

ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)-ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਭਰੋਆਣਾ ਨੇੜੇ ਮੁੱਖ ਧੁੱਸੀ ਬੰਨ੍ਹ 'ਚ ਸਵੇਰੇ ਪਾੜ ਪੈਣ ਨਾਲ ਭਰੋਆਣਾ, ਟਿੱਬੀ, ਤਕੀਆ, ਸ਼ੇਖਮਾਂਗਾ, ਚੰਨਣਵਿੰਡੀ, ਮੀਰਪੁਰ, ਵਾਟਾਂਵਾਲੀ ਆਦਿ ਪਿੰਡਾਂ 'ਚ ਹੜ੍ਹ ਦੀ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਹੜ੍ਹ ਨੇ ਮਚਾਈ ਤਰਥੱਲੀ-ਭਾਰਤ-ਪਾਕਿ ਸਰਹੱਦਾਂ ਹੋਈਆਂ ਇਕ-ਮਿੱਕ

ਫ਼ਿਰੋਜ਼ਪੁਰ/ਮਖੂ/ਮੱਲਾਂਵਾਲਾ, 21 ਅਗਸਤ (ਜਸਵਿੰਦਰ ਸਿੰਘ ਸੰਧੂ, ਕੰਵਲਜੀਤ ਸਿੰਘ ਜੈਂਟੀ, ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ, ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਹੜ੍ਹ ਨੇ ਤਰਥੱਲੀ ਮਚਾਉਂਦਿਆਂ ਜਿੱਥੇ ਭਾਰਤ-ਪਾਕਿ ਦੀਆਂ ...

ਪੂਰੀ ਖ਼ਬਰ »

ਘੱਗਰ 'ਚ ਪਾਣੀ ਦਾ ਪੱਧਰ ਖ਼ਤਰੇ ਦੇ ਕੰਢੇ

ਸਮਾਣਾ, 21 ਅਗਸਤ (ਹਰਵਿੰਦਰ ਸਿੰਘ ਟੋਨੀ)-ਘੱਗਰ ਦਰਿਆ 'ਚ ਪਾਣੀ ਦਾ ਪੱਧਰ ਮਹੀਨੇ 'ਚ ਦੂਸਰੀ ਵਾਰ ਖ਼ਤਰੇ ਦੇ ਕੰਢੇ ਪਹੁੰਚਣ ਨਾਲ ਪਿੰਡ ਸਪਰਹੇੜੀ, ਛੰਨਾ, ਧਰਮਹੇੜੀ, ਉਲਟਪੁਰ, ਹਰੀਪੁਰ, ਹਸਨਪੁਰ ਮਾਂਗਟਾ, ਸੱਸਾ, ਸੱਸੀ ਬ੍ਰਾਹਮਣਾ, ਰਤਨਹੇੜੀ ਤੇ ਹਰਿਆਣਾ ਰਾਜ ਦੇ ਕੈਥਲ ...

ਪੂਰੀ ਖ਼ਬਰ »

ਹੜ੍ਹ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਜਾਣ ਵਾਲੀਆਂ ਸਾਰੀਆਂ ਰੇਲ ਗੱਡੀਆਂ ਅਜੇ ਵੀ ਰੱਦ

ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ)-ਹੜ੍ਹ ਨੂੰ ਮੱਦੇਨਜ਼ਰ ਰੱਖਦਿਆਂ ਰੇਲਵੇ ਵਲੋਂ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ | ਸਟੇਸ਼ਨ ਸੁਪਰਡੈਂਟ ਰਕੇਸ਼ ਕੁਮਾਰ ਨੇ ਦੱਸਿਆ ਕਿ ਇਸ ਸਮੇਂ ਸਵੇਰੇ ਜਲੰਧਰ ਤੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX