ਤਾਜਾ ਖ਼ਬਰਾਂ


ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ ਕੱਲ੍ਹ
. . .  46 minutes ago
ਮੋਹਾਲੀ, 17 ਸਤੰਬਰ - ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਦੂਸਰਾ ਟੀ-20 ਮੈਚ 18 ਸਤੰਬਰ ਨੂੰ ਮੋਹਾਲੀ ਵਿਖੇ ਹੋਵੇਗਾ। ਲੜੀ ਦਾ ਪਹਿਲਾ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ ।
ਸਾਉਦੀ ਅਰਬ ਦਾ ਤੇਲ ਉਤਪਾਦਨ 2-3 ਹਫ਼ਤਿਆਂ 'ਚ ਹੋ ਜਾਵੇਗਾ ਆਨਲਾਈਨ - ਸੂਤਰ
. . .  about 1 hour ago
ਰਿਆਦ, 17 ਸਤੰਬਰ - ਸੂਤਰਾਂ ਦਾ ਕਹਿਣਾ ਹੈ ਕਿ ਸਾਉਦੀ ਅਰਬ ਦਾ ਤੇਲ ਦਾ ਉਤਪਾਦਨ ਅਗਲੇ 2-3 ਹਫ਼ਤਿਆਂ 'ਚ ਆਨ ਲਾਈਨ ਹੋ...
ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਨੇ ਕਿਸ਼ਤਵਾੜ ਦਾ ਕੀਤਾ ਦੌਰਾ
. . .  about 2 hours ago
ਸ੍ਰੀਨਗਰ, 17 ਸਤੰਬਰ- ਜੰਮੂ-ਕਸ਼ਮੀਰ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਦਿਲਬਾਗ ਸਿੰਘ ਨੇ ਅੱਜ ਮਾਰਵਾਹ ਅਤੇ ਕਿਸ਼ਤਵਾੜ ਦਾ ਦੌਰਾ...
ਅਦਾਲਤ ਨੇ ਡੀ.ਕੇ. ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਿਆ
. . .  about 2 hours ago
ਨਵੀਂ ਦਿੱਲੀ, 17 ਸਤੰਬਰ- ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸੀ ਨੇਤਾ ਡੀ. ਕੇ ਸ਼ਿਵ ਕੁਮਾਰ ਨੂੰ 1 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜਣ ਦਾ ਫ਼ੈਸਲਾ...
ਨਾਕੇਬੰਦੀ ਦੌਰਾਨ ਦੋ ਵਿਅਕਤੀ ਇਕ ਕਿੱਲੋ ਹੈਰੋਇਨ ਸਮੇਤ ਕਾਬੂ
. . .  about 2 hours ago
ਲੁਧਿਆਣਾ, 17 ਸਤੰਬਰ- ਐੱਸ.ਟੀ.ਐਫ ਲੁਧਿਆਣਾ ਰੇਂਜ ਨੇ ਇਕ ਕਿੱਲੋ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਬਰਾਮਦ ਕੀਤੀ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ...
15 ਲਗਜ਼ਰੀ ਗੱਡੀਆਂ ਸਮੇਤ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ
. . .  1 minute ago
ਫ਼ਾਜ਼ਿਲਕਾ,17 ਸਤੰਬਰ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇਕ ਲਗਜ਼ਰੀ ਗੱਡੀਆਂ ਦੇ ਅੰਤਰਰਾਜੀ ਚੋਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਤਿੰਨ ਮੈਂਬਰਾਂ
ਇਕ ਦਿਨ ਮਕਬੂਜ਼ਾ ਕਸ਼ਮੀਰ 'ਤੇ ਹੋਵੇਗਾ ਭਾਰਤ ਦਾ ਕਬਜ਼ਾ- ਵਿਦੇਸ਼ ਮੰਤਰੀ ਐੱਸ.ਸ਼ੰਕਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਮਕਬੂਜ਼ਾ ਕਸ਼ਮੀਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਮਕਬੂਜ਼ਾ ਕਸ਼ਮੀਰ 'ਤੇ ਇਕ ਦਿਨ ਭਾਰਤ ਦਾ ਕਬਜ਼ਾ ਹੋ...
ਕੋਲਕਾਤਾ ਦੀ ਵਿਸ਼ੇਸ਼ ਅਦਾਲਤ 'ਚ ਪਹੁੰਚੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ- ਕੋਲਕਾਤਾ ਦੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਕੋਲਕਾਤਾ ਦੀ ਇੱਕ ਵਿਸ਼ੇਸ਼ ਅਦਾਲਤ 'ਚ ਪਹੁੰਚੇ ਹਨ। ਦੱਸ ਦੇਈਏ ਕਿ ਅੱਜ 10 ਵਜੇ ਉਨ੍ਹਾਂ ਨੂੰ ਸੀ.ਬੀ.ਆਈ....
ਪੁਲਿਸ ਨੇ ਛਾਪੇਮਾਰੀ ਕਰਦਿਆਂ ਇੱਕ ਦੁਕਾਨ 'ਚੋਂ ਭਾਰੀ ਮਾਤਰਾ ਬਰਾਮਦ ਕੀਤੇ ਪਟਾਕੇ
. . .  about 3 hours ago
ਜਲੰਧਰ, 17 ਸਤੰਬਰ- ਥਾਣਾ ਡਿਵੀਜ਼ਨ ਨੰ 4 ਦੀ ਪੁਲਿਸ ਨੇ ਸ਼ੇਖ਼ਾ ਬਾਜ਼ਾਰ 'ਚ ਸਥਿਤ ਇੱਕ ਪਤੰਗਾਂ ਵਾਲੀ ਦੁਕਾਨ 'ਤੇ ਛਾਪੇਮਾਰੀ ਕੀਤੀ...
ਤਰਨਤਾਰਨ ਧਮਾਕਾ : 5 ਦਿਨਾਂ ਦੇ ਰਿਮਾਂਡ 'ਤੇ ਭੇਜੇ ਗਏ ਦੋਸ਼ੀ
. . .  about 3 hours ago
ਤਰਨਤਾਰਨ, 17 ਸਤੰਬਰ- ਤਰਨਤਾਰਨ ਬੰਬ ਧਮਾਕੇ ਦੇ 7 ਦੋਸ਼ੀਆਂ ਨੂੰ ਅੱਜ ਪੁਲਿਸ ਨੇ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਸਾਰੇ ਦੋਸ਼ੀਆਂ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਉੱਥੇ ਹੀ ਹੁਣ ਤੱਕ ਦੀ ਜਾਂਚ 'ਚ...
ਅਫ਼ਗ਼ਾਨਿਸਤਾਨ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 24
. . .  about 3 hours ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 24 ਹੋ ਗਈ...
ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  about 4 hours ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਦੇ ਤੌਰ 'ਤੇ ਐੱਸ. ਜੈਸ਼ੰਕਰ ਦੇ 100 ਦਿਨ ਪੂਰੇ ਹੋ ਗਏ ਹਨ। ਇਸ ਮੌਕੇ ਜੈਸ਼ੰਕਰ ਮੀਡੀਆ ਸਾਹਮਣੇ ਆਏ ਅਤੇ ਉਨ੍ਹਾਂ ਨੇ ਆਪਣੇ ਮੰਤਰਾਲੇ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ...
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  about 4 hours ago
ਨਵੀਂ ਦਿੱਲੀ, 17 ਸਤੰਬਰ- ਕੇਂਦਰੀ ਜਾਂਚ ਬਿਉਰੋ ਕੋਲਕਾਤਾ ਨੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਸਥਾਨ ਅਤੇ ਠਿਕਾਣਿਆਂ ਦਾ ਪਤਾ ਲਗਾਉਣ ...
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  about 4 hours ago
ਚੰਡੀਗੜ੍ਹ, 17 ਸਤੰਬਰ- ਪੰਜਾਬ ਲਾਟਰੀਜ਼ ਵਿਭਾਗ ਵਲੋਂ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ 2019 ਜਾਰੀ ਕੀਤਾ ਗਿਆ ਹੈ, ਜਿਹੜਾ ਕਿ ਸਾਲ ਦਾ ਸਭ ਤੋਂ ਵੱਡਾ ਬੰਪਰ ਹੈ। ਇਸ ਬੰਪਰ ਦਾ ਪਹਿਲਾ ਇਨਾਮ ਕਰੋੜ ਦਾ ਰੁਪਏ...
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਰੀਬ 13.21 ਲੱਖ ਵਿਦਿਆਰਥੀਆਂ ਨੇ ਦਿੱਤੀ ਆਮ ਗਿਆਨ ਦੀ ਪ੍ਰੀਖਿਆ
. . .  about 5 hours ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਪੰਜਾਬ ਦੇ ਸਰਕਾਰੀ ਸਕੂਲਾਂ 'ਚ ਚੱਲ ਰਹੇ ਆਮ ਗਿਆਨ ਦੇ ਪ੍ਰੋਜੈਕਟ ਉਡਾਣ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਲਈ ਅੱਜ...
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
. . .  about 5 hours ago
ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਧੜੰਮ ਕਰ ਕੇ ਡਿੱਗਿਆ ਸੈਂਸੈਕਸ
. . .  about 6 hours ago
ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  about 6 hours ago
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  about 6 hours ago
ਸੀ.ਬੀ.ਆਈ ਨੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਅਦਾਲਤ ਤੋਂ ਮੰਗੀ ਇਜਾਜ਼ਤ
. . .  about 7 hours ago
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਫੂਕੀਆਂ ਆਪਣੀਆਂ ਡਿਗਰੀਆਂ
. . .  about 7 hours ago
ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
. . .  about 7 hours ago
ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦੀ ਹੱਤਿਆ
. . .  about 8 hours ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਰੰਧਾਵਾ ਵਿਚਾਲੇ ਹੋਈਆਂ ਵਿਚਾਰਾਂ
. . .  about 8 hours ago
ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ
. . .  about 8 hours ago
ਅਮਰੀਕਾ ਦੇ ਅਲਾਸਕਾ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 8 hours ago
ਪੁਲਿਸ ਤੋ ਤੰਗ ਆ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਕਿਸਾਨ
. . .  about 8 hours ago
ਸੀ.ਬੀ.ਆਈ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ
. . .  about 9 hours ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸੁਖਜਿੰਦਰ ਰੰਧਾਵਾ ਵਿਚਾਲੇ ਬੈਠਕ
. . .  about 9 hours ago
ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ
. . .  about 9 hours ago
ਪਾਕਿ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਿੰਦੂ ਵਿਦਿਆਰਥਣ ਦਾ ਕਤਲ
. . .  about 7 hours ago
ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ
. . .  about 8 hours ago
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਰਮਦਾ ਨਦੀ ਦੀ ਪੂਜਾ
. . .  about 10 hours ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਬਟਰਫਲਾਈ ਗਾਰਡਨ 'ਚ ਉਡਾਈਆਂ ਤਿਤਲੀਆਂ
. . .  about 10 hours ago
ਨਾਭਾ ਵਿਖੇ ਸਖ਼ਤ ਸੁਰੱਖਿਆ ਵਾਲੀ ਜੇਲ੍ਹ ਅੰਦਰ ਹਵਾਲਾਤੀ ਦੀ ਮੌਤ
. . .  about 10 hours ago
ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ
. . .  about 10 hours ago
ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ
. . .  about 11 hours ago
ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦਾ ਹੋਇਆ ਦਿਹਾਂਤ
. . .  about 12 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋਏ
. . .  about 12 hours ago
ਅੱਜ ਦਾ ਵਿਚਾਰ
. . .  about 13 hours ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  about 1 hour ago
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  20 minutes ago
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  33 minutes ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  about 1 hour ago
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  about 1 hour ago
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  about 1 hour ago
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  about 1 hour ago
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਸੂਝਵਾਨ ਹੁਕਮਰਾਨ ਸੁਚੇਤ ਹੁੰਦੇ ਹਨ ਅਤੇ ਚੰਗੇ ਜਰਨੈਲ ਚੌਕਸ ਰਹਿੰਦੇ ਹਨ। -ਸਨਤਜ਼ੂ

ਮੁਕਤਸਰ ਸਾਹਿਬ

ਮਿਸਤਰੀ ਮਜ਼ਦੂਰ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਲਾਇਆ ਧਰਨਾ ਮੁੱਖ ਮੰਤਰੀ ਦੇ ਨਾਂਅ ਐੱਸ. ਡੀ. ਐੱਮ ਨੂੰ ਸੌਾਪਿਆ ਮੰਗ ਪੱਤਰ

ਮਲੋਟ, 21 ਅਗਸਤ (ਗੁਰਮੀਤ ਸਿੰਘ ਮੱਕੜ)-ਇੰਡੀਅਨ ਫ਼ੈਡਰੇਸ਼ਨ ਆਫ਼ ਟਰੇਡ ਯੂਨੀਅਨ (ਇਫ਼ਟੂ) ਦੇ ਸੱਦੇ 'ਤੇ ਮਿਸਤਰੀ ਮਜ਼ਦੂਰ ਯੂਨੀਅਨ ਵਲੋਂ ਇਫ਼ਟੂ ਪੰਜਾਬ ਦੇ ਜਨਰਲ ਸਕੱਤਰ ਕਾਮਰੇਡ ਰਾਜ ਸਿੰਘ ਦੀ ਅਗਵਾਈ ਵਿਚ ਮੰਗਾਂ ਨੂੰ ਲੈ ਕੇ ਐਸ.ਡੀ.ਐਮ ਦਫ਼ਤਰ ਅੱਗੇ ਜ਼ਿਲ੍ਹਾ ਪੱਧਰੀ ਧਰਨਾ ਲਾਇਆ ਗਿਆ | ਧਰਨੇ ਨੂੰ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਉਸਾਰੀ ਕਾਮਿਆਂ ਦੇ ਕਿਰਤ ਵਿਭਾਗ ਕੋਲ ਲਗਪਗ 41 ਕਰੋੜ ਰੁਪਏ ਪਏ ਹਨ, ਜੋ ਵੱਖ-ਵੱਖ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਵਲੋਂ ਪ੍ਰਵਾਨ ਕੀਤੇ ਜਾ ਚੁੱਕੇ ਹਨ, ਉਹ ਸਰਕਾਰ ਵਲੋਂ ਪਿਛਲੇ 2 ਸਾਲਾਂ ਤੋਂ ਜਾਰੀ ਨਹੀਂ ਕੀਤੇ ਜਾ ਰਹੇ ਅਤੇ ਕਿਰਤੀ ਮਜ਼ਦੂਰਾਂ ਨੂੰ ਖੱਜਲ-ਖੁਆਰ ਕੀਤਾ ਜਾ ਰਿਹਾ ਹੈ, ਜਿਸ ਦੇ ਰੋਸ ਵਜੋਂ ਉਨ੍ਹਾਂ ਵਲੋਂ ਅੱਜ ਧਰਨਾ ਲਾਇਆ ਹੈ | ਇਸ ਉਪਰੰਤ ਯੂਨੀਅਨ ਦੇ ਅਹੁਦੇਦਾਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਐਸ.ਡੀ.ਐਮ ਨੂੰ ਮੰਗ ਪੱਤਰ ਸੌਾਪਿਆ ਗਿਆ, ਜਿਸ ਵਿਚ ਉਨ੍ਹਾਂ ਵਲੋਂ ਪੰਜਾਬ ਸਰਕਾਰ ਤੋਂ ਉਸਾਰੀ ਕਿਰਤੀਆਂ ਦੇ ਪੈਸੇ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ | ਇਸ ਮੌਕੇ ਇਫ਼ਟੂ ਦੇ ਜਨਰਲ ਸਕੱਤਰ ਕਾਮਰੇਡ ਰਾਜ ਸਿੰਘ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਉਸਾਰੀ ਕਾਮਿਆਂ ਦੇ ਪੈਸੇ ਜਾਰੀ ਨਹੀਂ ਕਰ ਦਿੰਦੀ, ਉਸਾਰੀ ਕਾਮਿਆਂ ਵਲੋਂ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ, ਸ਼ਹਿਰੀ ਪ੍ਰਧਾਨ ਬਲਰਾਜ ਸਿੰਘ, ਗਿੱਦੜਬਾਹਾ ਪ੍ਰਧਾਨ ਦਰਸ਼ਨ ਸਿੰਘ ਦੌਲਾ, ਲੰਬੀ ਪ੍ਰਧਾਨ ਵਿਨੋਦ ਕਰਮਗੜ੍ਹ, ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਦਲਜੀਤ ਸਿੰਘ ਵਿਰਦੀ, ਜਸਪਾਲ ਸਿੰਘ ਪ੍ਰਧਾਨ ਆਰਾ ਯੂਨੀਅਨ, ਗੁਰਮੀਤ ਸਿੰਘ ਸੈਕਟਰੀ, ਰਾਜ ਕੁਮਾਰ ਸੈਕਟਰੀ, ਚੇਅਰਮੈਨ ਬਾਬਾ ਅਜੀਤ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਨਰ ਸਿੰਘ, ਬਾਬੂ ਸਿੰਘ ਮਿਸਤਰੀ, ਜ਼ਿਲ੍ਹਾ ਉਪ ਪ੍ਰਧਾਨ ਸੁਖਦੇਵ ਸਿੰਘ ਕੁਰਾਈਵਾਲਾ, ਜਗਸੀਰ ਸਿੰਘ ਪੰਨੀਵਾਲਾ, ਰਮੇਸ਼ ਕੁਮਾਰ ਜੰਡਵਾਲਾ, ਜਗਸੀਰ ਸਿੰਘ ਜੰਡਵਾਲਾ ਆਦਿ ਵੱਡੀ ਗਿਣਤੀ ਵਿਚ ਉਸਾਰੀ ਕਾਮੇ ਹਾਜ਼ਰ ਸਨ |

2 ਮੋਟਰ ਚੋਰ ਕਾਬੂ

ਰੁਪਾਣਾ, 21 ਅਗਸਤ (ਜਗਜੀਤ ਸਿੰਘ)-ਬੀਤੇ ਦਿਨੀਂ ਸਰਕਾਰੀ ਸੈਕੰਡਰੀ ਸਕੂਲ ਰੁਪਾਣਾ (ਲੜਕੇ) ਵਿਖੇ ਆਰ.ਓ. ਸਿਸਟਮ ਦੀ ਮੋਟਰ ਚੋਰੀ ਹੋ ਗਈ | ਸਕੂਲ ਪਿ੍ੰਸੀਪਲ ਪਰਸਾ ਸਿੰਘ ਵਲੋਂ ਚੌਾਕੀ ਚੱਕ ਦੂਹੇਵਾਲਾ ਦੀ ਪੁਲਿਸ ਪਾਰਟੀ ਨੂੰ ਕੀਤੀ ਸ਼ਿਕਾਇਤ 'ਤੇ ਪੁਲਿਸ ਵਲੋਂ ਪੜਤਾਲ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਸ. ਰਿਪੋ.)-ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਡੀ.ਐੱਸ.ਪੀ. ਤਲਵਿੰਦਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ ਅਤੇ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਦੇ ਐੱਸ.ਐੱਚ.ਓ. ਪਰਮਜੀਤ ਸਿੰਘ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਕੀਤਾ ਅਰਥੀ ਫ਼ੂਕ ਮੁਜ਼ਾਹਰਾ

ਦੋਦਾ, 21 ਅਗਸਤ (ਪ. ਪ.)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਦੋਦਾ ਡਵੀਜ਼ਨ ਦੇ ਗੇਟ ਅੱਗੇ 20 ਅਗਸਤ ਦੀ ਪੰਜਾਬ ਸਰਕਾਰ ਵਲੋਂ ਮੀਟਿੰਗ ਰੱਦ ਕਰਨ ਦੇ ਰੋਸ 'ਚ ਅਰਥੀ ਫ਼ੂਕ ਮੁਜ਼ਾਹਰਾ ਕਰਕੇ ਨਾਅਰੇਬਾਜ਼ੀ ਕੀਤੀ ਗਈ | ਪ੍ਰਧਾਨ ਕਰਮਜੀਤ ਸਿੰਘ ਦਿਊਣ ਨੇ ਪ੍ਰੈੱਸ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਪ੍ਰੋਗਰਾਮ ਅਫ਼ਸਰਾਂ ਅਤੇ ਸਟਾਫ਼ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਨਵਦੀਪ ਸਿੰਘ ਵਲੋਂ ਪ੍ਰੋਗਰਾਮ ਅਫ਼ਸਰਾਂ ਅਤੇ ਸਟਾਫ਼ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਡਾ: ਨਵਦੀਪ ਸਿੰਘ ਨੇ ਸਾਰੇ ਜ਼ਿਲ੍ਹੇ ਦੇ ਸਿਹਤ ਸਟਾਫ਼, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ...

ਪੂਰੀ ਖ਼ਬਰ »

ਭੀਟੀਵਾਲਾ 'ਚ ਮੱਝਾਂ-ਗਾਵਾਂ 'ਤੇ ਅਣਪਛਾਤੀ ਮਹਾਂਮਾਰੀ-ਢਾਈ ਦਰਜਨ ਪਸ਼ੂ ਮਰੇ

ਮੰਡੀ ਕਿੱਲਿਆਂਵਾਲੀ, 21 ਅਗਸਤ (ਸ਼ਾਂਤ)-ਖੇਤਰ ਦੇ ਪਿੰਡ ਭੀਟੀਵਾਲਾ ਵਿਖੇ ਮੱਝਾਂ-ਗਾਵਾਂ 'ਤੇ ਅਣਪਛਾਤੀ ਮਹਾਂਮਾਰੀ ਆਈ ਹੋਈ ਹੈ | ਪਿਛਲੇ ਡੇਢ ਹਫ਼ਤੇ 'ਚ ਇੱਥੇ ਕਰੀਬ ਢਾਈ ਦਰਜਨ ਮੱਝਾਂ-ਗਾਵਾਂ ਗੰਭੀਰ ਬਿਮਾਰੀ ਕਾਰਨ ਮਰ ਚੁੱਕੀਆਂ ਹਨ, ਜਿਸ ਨਾਲ ਪਿੰਡ ਵਾਸੀਆਂ 'ਚ ਸਹਿਮ ...

ਪੂਰੀ ਖ਼ਬਰ »

ਮਨਰੇਗਾ ਸਹਾਇਕ ਪ੍ਰਾਜੈਕਟ ਅਫ਼ਸਰ 'ਤੇ ਬਦਸਲੂਕੀ ਦੇ ਦੋਸ਼ਾਂ ਦੀ ਪੜਤਾਲ

ਮਲੋਟ, 21 ਅਗਸਤ (ਮੱਕੜ)-ਮਨਰੇਗਾ ਸਹਾਇਕ ਪ੍ਰਾਜੈਕਟ ਅਫ਼ਸਰ ਏ.ਪੀ.ਓ ਦੀ ਸ਼ਿਕਾਇਤ ਦੀ ਪੜਤਾਲ ਸਬੰਧੀ ਪਿੰਡ ਜੰਡਵਾਲਾ ਚੜ੍ਹਤ ਸਿੰਘ ਦੇ ਮੈਂਬਰ ਪੰਚਾਇਤ ਧੀਰ ਸਿੰਘ, ਸੁਖਦੇਵ ਸਿੰਘ, ਚਰਨਜੀਤ ਕੌਰ, ਸੁਖਪ੍ਰੀਤ ਕੌਰ ਅਤੇ ਦਲੇਰ ਸਿੰਘ ਨੇ ਆਪਣੇ ਦਸਤਖ਼ਤਾਂ ਹੇਠ ਬੀ.ਡੀ.ਪੀ.ਓ. ...

ਪੂਰੀ ਖ਼ਬਰ »

ਬਿਜਲੀ ਦੀਆਂ ਪੁਰਾਣੀਆਂ ਤਾਰਾਂ ਲੋਕਾਂ ਲਈ ਖ਼ਤਰਾ ਬਣੀਆਂ

ਰੁਪਾਣਾ, 21 ਅਗਸਤ (ਜਗਜੀਤ ਸਿੰਘ)-66 ਕੇ.ਵੀ. ਬਿਜਲੀ ਬੋਰਡ ਪਿੰਡ ਰੁਪਾਣਾ ਸਥਿਤ ਹੈ ਅਤੇ ਇਸ ਗਰਿੱਡ ਨਾਲ ਆਸ-ਪਾਸ ਦੇ 14-15 ਪਿੰਡ ਜੁੜੇ ਹੋਏ ਹਨ, ਵਿਚੋਂ ਨਿੱਕਲਦੀਆਂ 11 ਕੇ.ਵੀ. ਦੀਆਂ ਤਾਰਾਂ ਪਿਛਲੇ 40-45 ਸਾਲ ਪੁਰਾਣੀਆਂ ਪਈਆਂ ਹੋਣ ਕਰਕੇ ਨੀਵੀਂਆਂ ਹੋ ਚੁੱਕੀਆਂ ਹਨ, ਪਿੰਡਾਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਾਰ ਸਵਾਰ 2 ਵਿਅਕਤੀ ਕਾਬੂ

ਮਲੋਟ, 21 ਅਗਸਤ (ਗੁਰਮੀਤ ਸਿੰਘ ਮੱਕੜ)-ਪੁਲਿਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕੀਤੀ ਗਈ ਨਾਕਾਬੰਦੀ ਦੇ ਦੌਰਾਨ ਜਦ ਸ਼ੱਕ ਦੇ ...

ਪੂਰੀ ਖ਼ਬਰ »

ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਵਿਅਕਤੀ ਜ਼ਖਮੀ

ਗਿੱਦੜਬਾਹਾ, 21 ਅਗਸਤ (ਬਲਦੇਵ ਸਿੰਘ ਘੱਟੋਂ)-ਅੱਜ ਸਵੇਰੇ ਲਗਭਗ 11 ਵਜੇ ਦੋ ਮੋਟਰਸਾਈਕਲਾਂ ਦੀ ਟੱਕਰ ਹੋ ਜਾਣ ਕਾਰਨ ਦੋ ਨੌਜਵਾਨ ਜ਼ਖਮੀ ਹੋ ਗਏ ਜਦੋਂ ਕਿ ਇਕ ਨੌਜਵਾਨ ਵਾਲ-ਵਾਲ ਬਚ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਲਵਦੀਪ (25) ਪੁੱਤਰ ਹਰਬੰਸ ਲਾਲ ਵਾਸੀ ਪਿੰਡ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਸੈਮੀਨਾਰ ਦੌਰਾਨ ਫ਼ਿਲਮ ਦਿਖਾਈ

ਮੰਡੀ ਲੱਖੇਵਾਲੀ, 21 ਅਗਸਤ (ਮਿਲਖ ਰਾਜ)-ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਥਾਣਾ ਲੱਖੇਵਾਲੀ ਦੇ ਮੁੱਖ ਅਫ਼ਸਰ ਇੰਸ: ਬੇਅੰਤ ਕੌਰ ਦੀ ਅਗਵਾਈ ਵਿਚ ਧਰਮਸ਼ਾਲਾ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਲਾਇਆ ਗਿਆ | ਇਸ ਸੈਮੀਨਾਰ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟੇ੍ਰਟ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਆਈ.ਏ.ਐਸ. ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਪਾਬੰਦੀਆਂ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਮਲੋਟ, 21 ਅਗਸਤ (ਪਾਟਿਲ, ਮੱਕੜ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਬੱਡੀ ਗਰੁੱਪ ਦੁਆਰਾ ਨਸ਼ਿਆਂ ਿਖ਼ਲਾਫ਼ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਲਗਪਗ 42 ਵਿਦਿਆਰਥਣਾਂ ਨੇ ਭਾਗ ਲਿਆ | ਪਹਿਲਾਂ ਇਹ ...

ਪੂਰੀ ਖ਼ਬਰ »

ਰਾਸ਼ਟਰੀ ਯੁਵਾ ਯੋਜਨਾ ਇਕਾਈ ਦੀ ਮੀਟਿੰਗ

ਮਲੋਟ, 21 ਅਗਸਤ (ਮੱਕੜ)-ਰਾਸ਼ਟਰੀ ਯੁਵਾ ਯੋਜਨਾ ਇਕਾਈ ਦੀ ਇੱਕ ਅਹਿਮ ਮੀਟਿੰਗ ਇੱਥੇ ਬਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ 10 ਨੌਜਵਾਨਾਂ ਨੂੰ ਰਾਸ਼ਟਰੀ ਏਕਤਾ ਅਤੇ ਸਦਭਾਵਨਾ ਕੈਂਪ ਵਿਚ ਭੇਜਣ ਦਾ ਫ਼ੈਸਲਾ ਲਿਆ ਗਿਆ | ਇਸ ਮੌਕੇ ਪ੍ਰਧਾਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ਿਆਂ ਖਿਲਾਫ਼ ਜਾਗਰੂਕਤਾ ਰੈਲੀ ਕੱਢੀ

ਲੰਬੀ, 21 ਅਗਸਤ (ਮੇਵਾ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਚੰਗੀ ਸਿਹਤ ਤੇ ਚੰਗੀ ਸੋਚ ਤਹਿਤ ਬਲਾਕ ਲੰਬੀ ਦੇ ਪਿੰਡ ਘੁਮਿਆਰਾ ਵਿਖੇ ਸ੍ਰੀਮਤੀ ਪਰਮਜੀਤ ਕੌਰ ਸੀ.ਡੀ.ਪੀ.ਓ. ਲੰਬੀ ਦੀ ਅਗਵਾਈ ਅਤੇ ਸੁਪਰਵਾਈਜ਼ਰ ਗੁਰਪਾਲ ਕੌਰ ਲੁਹਾਰਾ ਦੇ ਵਿਸ਼ੇਸ਼ ਸਹਿਯੋਗ ਨਾਲ ਡੈਪੋ ਦੀ ...

ਪੂਰੀ ਖ਼ਬਰ »

ਸਕੂਲ ਪੱਧਰੀ ਖੇਡਾਂ ਦੀ ਤਿਆਰੀ ਸਬੰਧੀ ਹੋਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਗੁਲਵਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਦੀ ਸਰਪ੍ਰਸਤੀ ਅਤੇ ਏ.ਈ.ਓ. ਦਲਬੀਰ ਸਿੰਘ ਵੜਿੰਗ ਦੀ ਅਗਵਾਈ ਹੇਠ ਹੋਣ ਵਾਲੀਆਂ ਜੋਨ ਦੀਆਂ ਸਕੂਲ ਪੱਧਰੀ ਖੇਡਾਂ ਸਬੰਧੀ ਮੀਟਿੰਗ ਜੋਨ ਪ੍ਰਧਾਨ ਪ੍ਰਦੀਪ ਮਿੱਤਲ ਦੀ ...

ਪੂਰੀ ਖ਼ਬਰ »

'ਸੈਲਫ ਮੇਡ' ਸਮਾਰਟ ਸਕੂਲਾਂ ਦੀ ਮੀਟਿੰਗ ਹੋਈ

ਮਲੋਟ, 21 ਅਗਸਤ (ਪਾਟਿਲ)-ਸੈਲਫ ਮੇਡ ਸਮਾਰਟ ਸਕੂਲ ਪ੍ਰਾਜੈਕਟ ਤਹਿਤ ਜ਼ਿਲ੍ਹੇ ਦੇ ਹਾਈ ਸਕੂਲ ਮੁਖੀਆਂ, ਪਿੰਡ ਦੇ ਸਰਪੰਚਾਂ, ਐਸ.ਐਮ.ਸੀ. ਮੈਂਬਰਾਂ ਅਤੇ ਪ੍ਰਾਇਮਰੀ ਸਕੂਲਾਂ ਦੇ ਮੁਖੀਆਂ ਦੀ ਇਕ ਅਹਿਮ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਲੋਟ ਵਿਖੇ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ 'ਚ 'ਸਦਭਾਵਨਾ ਦਿਵਸ' ਮਨਾਇਆ

ਮਲੋਟ, 21 ਅਗਸਤ (ਪਾਟਿਲ)-ਸਥਾਨਕ ਡੀ.ਏ.ਵੀ.ਕਾਲਜ ਵਿਖੇ ਐਨ.ਐਸ.ਐਸ. ਪ੍ਰੋਗਰਾਮ ਕੋਆਰਡੀਨੇਟਰ ਪੰਜਾਬ ਯੂਨੀਵਰਸਿਟੀ ਦੀਆਂ ਹਦਾਇਤਾਂ ਅਨੁਸਾਰ ਭਾਰਤ ਦੇ ਛੇਵੇਂ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਦੇ ਜਨਮ ਦਿਨ ਨੂੰ ਸਦਭਾਵਨਾ ਦਿਵਸ ਵਜੋਂ ਮਨਾਇਆ ਗਿਆ, ਜਿਸ ਵਿਚ ਕਾਲਜ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਹੋਈ

ਮਲੋਟ, 21 ਅਗਸਤ (ਗੁਰਮੀਤ ਸਿੰਘ ਮੱਕੜ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਅਹਿਮ ਮੀਟਿੰਗ ਪ੍ਰਧਾਨ ਕੁਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਦਾਨੇਵਾਲਾ ਦੇ ਗੁਰਦੁਆਰਾ ਸਾਹਿਬ 'ਚ ਹੋਈ | ਮੀਟਿੰਗ ਵਿਚ ਮੇਜਰ ਸਿੰਘ ਬਲਾਕ ਪ੍ਰਧਾਨ, ਗੁਰਜੰਟ ਸਿੰਘ ਮੀਤ ਪ੍ਰਧਾਨ ...

ਪੂਰੀ ਖ਼ਬਰ »

ਡੀ.ਵੀ.ਐੱਮ. ਸਕੂਲ 'ਚ ਵਣ ਮਹਾਂਉਤਸਵ ਮਨਾਇਆ

ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਰਣਜੀਤ ਸਿੰਘ ਢਿੱਲੋਂ)-ਡੀ.ਵੀ.ਐੱਮ. ਸੀਨੀਅਰ ਸੈਕੰਡਰੀ ਸਕੂਲ ਪਿੰਡ ਉਦੇਕਰਨ ਵਿਖੇ ਵਣ ਮਹਾਂਉਤਸਵ ਮਨਾਇਆ ਗਿਆ | ਇਸ ਮੌਕੇ ਸਕੂਲ ਚੇਅਰਮੈਨ ਡਾ: ਮਦਨ ਮੋਹਨ ਨੇ ਸਕੂਲ ਵਿਚ ਬੂਟੇ ਲਾਏ | ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਅਸੀਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਵਲ ਜੱਜ (ਸੀ.ਡ.)/ਸੀ.ਜੇ.ਐੱਮ.-ਸਾਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਸ: ਪਿ੍ਤਪਾਲ ਸਿੰਘ ਵਲੋਂ ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ ਦੀ ਮਦਦ ਨਾਲ ...

ਪੂਰੀ ਖ਼ਬਰ »

ਬਾਗ਼ਬਾਨੀ ਅਤੇ ਆਰਗੈਨਿਕ ਦੇ ਖੇਤਰ 'ਚ ਪ੍ਰਾਪਤੀਆਂ ਹਾਸਲ ਕਰਨ ਵਾਲੇ ਕੁਲਵੀਰ ਸਰਾਂ ਨੂੰ ਕੀਤਾ ਸਨਮਾਨਿਤ

ਮਲੋਟ, 21 ਅਗਸਤ (ਗੁਰਮੀਤ ਸਿੰਘ ਮੱਕੜ)-ਹਲਕੇ ਦੇ ਅਗਾਂਹਵਧੂ ਕਿਸਾਨ ਅਤੇ ਪੈਸਟੀਸਾਈਡ ਯੂਨੀਅਨ ਦੇ ਪ੍ਰਧਾਨ, ਮੈਂਬਰ ਪੀ.ਏ.ਯੂ. ਕਿਸਾਨ ਕਲੱਬ ਲੁਧਿਆਣਾ, ਮੈਂਬਰ ਇੰਡੀਅਨ ਸੁਸਾਇਟੀ ਫ਼ਾਰ ਕੋਟਨ ਇੰਪਰੂਵਮੈਂਟ ਮੁੰਬਈ, ਮੈਂਬਰ ਯੰਗ ਫ਼ਾਰਮਰਜ਼ ਐਸੋਸੀਏਸ਼ਨ ਪੰਜਾਬ, ...

ਪੂਰੀ ਖ਼ਬਰ »

ਬਰੀਵਾਲਾ ਅਤੇ ਖਾਰਾ ਮਾਈਨਰ ਵਿਚ ਪਾਣੀ ਨਾ ਆਉਣ ਕਾਰਨ ਕਿਸਾਨ ਪੇ੍ਰਸ਼ਾਨ

ਮੰਡੀ ਬਰੀਵਾਲਾ, 21 ਅਗਸਤ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਗੁਰਪਿਆਰ ਸਿੰਘ ਅਤੇ ਵੀਰਪਾਲ ਸਿੰਘ ਧਨੋਆ ਇਕਾਈ ਪ੍ਰਧਾਨ ਸਰਾਏਨਾਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਬਰੀਵਾਲਾ ਮਾਈਨਰ ਅਤੇ ਖਾਰਾ ਮਾਈਨਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਦੇ ਮੈਨੇਜਿੰਗ ਟਰੱਸਟੀ ਡਾ: ਐੱਸ.ਪੀ. ਸਿੰਘ ਉਬਰਾਏ ਵਲੋਂ ਵੱਡੀ ਪੱਧਰ 'ਤੇ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ, ਜਿਸ ਤਹਿਤ ਟਰੱਸਟ ਦੀ ਜ਼ਿਲ੍ਹਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਗਿੱਦੜਬਾਹਾ, 21 ਅਗਸਤ (ਬਲਦੇਵ ਸਿੰਘ ਘੱਟੋਂ)-ਪੰਜਾਬ ਸਰਕਾਰ ਪੈਨਸ਼ਨਰਜ਼ ਐਸੋਸੀਏਸ਼ਨ ਗਿੱਦੜਬਾਹਾ ਦੀ ਮੀਟਿੰਗ ਸਥਾਨਕ ਧੀਰ ਪਾਰਕ ਵਿਖੇ ਹੋਈ | ਇਸ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਤੋਂ ਸੇਵਾ ਮੁਕਤ ਹੋਏ ਪੈਨਸ਼ਨਰਜ਼ ਨੇ ਭਾਗ ਲਿਆ ਅਤੇ ਆਪਣੀਆਂ ਮੰਗਾਂ 'ਤੇ ਚਰਚਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਬਲਾਕ ਪ੍ਰਧਾਨ ਨਿਰਮਲ ਸਿੰਘ ਸੰਗੂਧੌਣ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 28 ਅਗਸਤ ਨੂੰ ਬੀ. ਕੇ. ਯੂ. (ਕਾਦੀਆਂ) ਦੀ ਹੋਣ ...

ਪੂਰੀ ਖ਼ਬਰ »

ਸਕੂਲ 'ਚ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੈਕੰਡਰੀ ਸਕੂਲ ਚੱਕ ਗਿਲਜੇਵਾਲਾ ਵਿਖੇ ਸ੍ਰੀਮਤੀ ਅੰਮਿ੍ਤਾ ਵੜਿੰਗ ਦੁਆਰਾ ਚਲਾਈ ਜਾ ਰਹੀ ਸਮਾਜ ਸੇਵੀ ਸੰਸਥਾ ਆਸਰਾ ਫਾਊਾਡੇਸ਼ਨ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਰਣਜੀਤ ਸਿੰਘ ਢਿੱਲੋਂ)-ਟੀਕਾਕਰਨ ਪ੍ਰੋਗਰਾਮ ਅਧੀਨ ਟੀਕਾਕਰਨ ਤੋਂ ਵਾਂਝੇ ਰਹਿ ਜਾਂਦੇ ਬੱਚਿਆਂ ਦੀ 100 ਪ੍ਰਤੀਸ਼ਤ ਕਵਰੇਜ ਸਬੰਧੀ ਸਰਕਾਰ ਵਲੋਂ ਸ਼ੁਰੂ ਕੀਤੇ ਬਰਿਜ਼ ਪ੍ਰੋਗਰਾਮ ਅਧੀਨ ਸਿਵਲ ਸਰਜਨ ਡਾ: ਨਵਦੀਪ ਸਿੰਘ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਸਰਵ ਭਲਾਈ ਯੂਥ ਕਲੱਬ ਵਲੋਂ ਬੱਚਿਆਂ ਨੂੰ ਕਾਪੀਆਂ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਰਣਜੀਤ ਸਿੰਘ ਢਿੱਲੋਂ)-ਸਰਵ ਭਲਾਈ ਯੂਥ ਕਲੱਬ ਸ੍ਰੀ ਮੁਕਤਸਰ ਸਾਹਿਬ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ ਚੇਤ ਸਿੰਘ ਵਾਲਾ ਵਿਖੇ ਪ੍ਰੀ-ਪ੍ਰਾਇਮਰੀ ਜਮਾਤ ਤੋਂ ਇਲਾਵਾ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ 120 ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਲੰਬੀ ਤੇ ਗਿੱਦੜਬਾਹਾ ਨੂੰ ਜਾਂਦੀ ਸੜਕ ਦੇ ਕਿਨਾਰਿਆਂ 'ਤੇ ਉੱਗੀਆਂ ਕਿੱਕਰਾਂ ਤੋਂ ਰਾਹਗੀਰ ਪ੍ਰੇਸ਼ਾਨ

ਲੰਬੀ, 21 ਅਗਸਤ (ਸ਼ਿਵਰਾਜ ਸਿੰਘ ਬਰਾੜ)-ਲੰਬੀ ਤੋਂ ਗਿੱਦੜਬਾਹਾ ਜਾਂਦੀ ਸੜਕ ਦੇ ਦੋਵੇਂ ਪਾਸੇ ਉੱਗੀਆਂ ਕੰਡਿਆਲੀਆਂ ਕਿੱਕਰਾਂ ਨੇ ਰਾਹਗੀਰਾਂ ਨੰੂ ਪ੍ਰੇਸ਼ਾਨ ਕੀਤਾ ਹੋਇਆ ਹੈ ਅਤੇ ਰੋਜ਼ਾਨਾ ਹੀ ਹਾਦਸੇ ਵਾਪਰ ਰਹੇ ਹਨ ਪ੍ਰੰਤੂ ਪ੍ਰਸ਼ਾਸਨ ਕੁੰਭ ਕਰਨੀ ਨੀਂਦ ਸੁੱਤਾ ...

ਪੂਰੀ ਖ਼ਬਰ »

ਸਰਕਾਰੀ ਕਾਲਜ 'ਚ ਛਾਂਦਾਰ, ਫੁੱਲਦਾਰ ਤੇ ਫਲਦਾਰ ਬੂਟੇ ਲਾਏ

ਲੰਬੀ, 21 ਅਗਸਤ (ਮੇਵਾ ਸਿੰਘ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਅਤੇ ਲਗਾਤਾਰ ਗੰਧਲੇ ਹੋ ਰਹੇ ਵਾਤਾਵਰਨ ਨੂੰ ਹੋਰ ਗੰਧਲਾ ਹੋਣ ਤੋਂ ਬਚਾਉਣ ਤਹਿਤ ਪੰਜਾਬ ਯੂਨੀਵਰਸਿਟੀ ਸਰਕਾਰੀ ਕਾਲਜ ਸਿੱਖਵਾਲਾ ਵਿਖੇ ਕਰੀਬ 150 ਛਾਂਦਾਰ, ਫੁੱਲਦਾਰ ਤੇ ਫਲਦਾਰ ...

ਪੂਰੀ ਖ਼ਬਰ »

ਸ੍ਰੀ ਬਾਲਾਜੀ ਦੇ ਦਰਸ਼ਨਾਂ ਲਈ ਛੇਵੀਂ ਪੈਦਲ ਯਾਤਰਾ ਰਵਾਨਾ

ਗਿੱਦੜਬਾਹਾ, 21 ਅਗਸਤ (ਬਲਦੇਵ ਸਿੰਘ ਘੱਟੋਂ)-ਸਥਾਨਕ ਦੁੱਖ ਭੰਜਨ ਸ੍ਰੀ ਹਨੁਮਾਨ ਮੰਦਿਰ ਪੰਜਾਬ ਮਹਾਂਵੀਰ ਦਲ ਸੁਭਾਸ਼ ਨਗਰ ਵਲੋਂ ਅੱਜ ਪ੍ਰਧਾਨ ਗਿਆਨ ਚੰਦ ਮੋਂਗਾ ਦੀ ਅਗਵਾਈ 'ਚ ਸ੍ਰੀ ਬਾਲਾਜੀ ਦੇ ਦਰਸ਼ਨਾਂ ਲਈ ਛੇਵੀਂ ਪੈਦਲ ਯਾਤਰਾ ਨੂੰ ਰਵਾਨਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਵਾਟਰ-ਵਰਕਸ ਦਾ ਪਾਣੀ ਲਗਾਤਾਰ ਨਾ ਆਉਣ ਕਰਕੇ ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਰਣਜੀਤ ਸਿੰਘ ਢਿੱਲੋਂ)-ਵਾਟਰ-ਵਰਕਸ ਦਾ ਪਾਣੀ ਲਗਾਤਾਰ ਨਾ ਆਉਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਵਿਧਾਨ ਬਚਾਊ ਮੰਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮੁੱਖ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਜਾਗਰੂਕਤਾ ਰੈਲੀ ਕੱਢੀ

ਮਲੋਟ, 21 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਮਿਮਿਟ ਕਾਲਜ ਦੇ ਵਿਦਿਆਰਥੀਆਂ ਨੇ 'ਬੇਟੀ ਬਚਾਓ ਬੇਟੀ ਪੜ੍ਹਾਓ' ਤਹਿਤ ਜਾਗਰੂਕਤਾ ਰੈਲੀ ਕੱਢੀ | ਮਿਮਿਟ ਦੇ ਡਾਇਰੈਕਟਰ ਡਾ: ਸੰਜੀਵ ਸ਼ਰਮਾ ਨੇ ਦੱਸਿਆ ਕਿ ਐਨ.ਸੀ.ਸੀ. ਇੰਚਾਰਜ ਅਜੈ ਸਮਿਆਲ, ਸੁਖਬੀਰ ਕੌਰ ਅਤੇ ਪ੍ਰੇਮ ਲਤਾ ...

ਪੂਰੀ ਖ਼ਬਰ »

ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਨੇ ਸਾਫ-ਸਫਾਈ ਕੀਤੀ

ਸ੍ਰੀ ਮੁਕਤਸਰ ਸਾਹਿਬ, 21 ਅਗਸਤ (ਰਣਜੀਤ ਸਿੰਘ ਢਿੱਲੋਂ)-ਦਿਵਿਆ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ 25 ਤੋਂ 31 ਅਗਸਤ ਤੱਕ ਹਫਤਾਵਾਰੀ ਗਿਆਨ ਯੱਗ ਸ੍ਰੀਮਦ ਭਗਵਤ ਕਥਾ ਕਰਵਾਈ ਜਾ ਰਹੀ ਹੈ, ਜਿਸ ਦੀਆਂ ਤਿਆਰੀਆਂ ਨੂੰ ਲੈ ਕੇ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਭਗਵਤ ਪ੍ਰੇਮੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX