ਤਾਜਾ ਖ਼ਬਰਾਂ


ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  1 day ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  1 day ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 200 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  1 day ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਪ੍ਰਵਾਸੀ ਮਜ਼ਦੂਰ ਦੀ 7 ਸਾਲਾ ਬੱਚੀ ਅਗਵਾ

ਸੈਲਾ ਖੁਰਦ, 22 ਅਗਸਤ (ਹਰਵਿੰਦਰ ਸਿੰਘ ਬੰਗਾ)-ਸਥਾਨਕ ਪੇਪਰ ਮਿੱਲ ਰੋਡ ਤੋਂ ਬੀਤੀ ਰਾਤ ਕਰੀਬ 7 ਵਜੇ ਪ੍ਰਵਾਸੀ ਮਜ਼ਦੂਰ ਦੀ 7 ਸਾਲਾ ਬੱਚੀ ਭੇਦਭਰੀ ਹਾਲਤ 'ਚ ਅਗਵਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਅਗਵਾ ਹੋਈ ਬੱਚੀ ਦੀ ਮਾਤਾ ਪੁਸ਼ਪਾ ਨੇ ਦੱਸਿਆ ਕਿ ਬੀਤੀ ਰਾਤ ਕਰੀਬ 7 ਵਜੇ ਮੇਰੀ ਬੱਚੀ ਨੰਦਨੀ ਪੁੱਤਰੀ ਸੁਚਿਤ ਰਾਮ ਵਾਸੀ ਸੈਲਾ ਖ਼ੁਰਦ ਘਰੋਂ ਦੁਕਾਨ 'ਤੇ ਸੌਦਾ ਲੈਣ ਲਈ ਗਈ, ਪਰ ਵਾਪਸ ਨਹੀਂ ਆਈ | ਅਸੀਂ ਪਰਿਵਾਰ ਤੇ ਹੋਰ ਰਿਸ਼ਤੇਦਾਰਾਂ ਨੇ ਸਾਰੀ ਰਾਤ ਬੱਚੀ ਦੀ ਭਾਲ ਕੀਤੀ ਅਤੇ ਭਾਲ ਕਰਦੇ ਹੋਏ ਉਹ ਇਕ ਧਾਰਮਿਕ ਡੇਰੇ 'ਤੇ ਪਹੁੰਚੇ ਅਤੇ ਜਦੋਂ ਉੱਥੇ ਸੇਵਾ ਕਰ ਰਹੇ ਮਹਾਤਮਾ ਨੂੰ ਪੁੱਛਿਆ ਕਿ ਤੁਸੀਂ ਕੋਈ ਛੋਟੀ ਬੱਚੀ ਘੁੰਮਦੀ ਵੇਖੀ ਹੈ ਤਾਂ ਉਨ੍ਹਾਂ ਕਿਹਾ ਕਿ ਦੇਰ ਰਾਤ ਕਰੀਬ 1 ਵਜੇ ਇਕ 40-45 ਸਾਲਾ ਵਿਅਕਤੀ ਡੇਰੇ 'ਤੇ ਆਇਆ, ਜਿਸ ਨਾਲ ਛੋਟੀ ਬੱਚੀ ਸੀ ਅਤੇ ਉਸ ਵਿਅਕਤੀ ਦਾ ਕਹਿਣਾ ਸੀ ਕਿ ਬੱਚੀ ਦੀ ਮਾਤਾ ਇਸ ਨੂੰ ਮਾਰਦੀ ਹੈ ਤੇ ਉਹ ਡਰੀ ਹੋਈ ਹੈ, ਘਰ ਨਹੀਂ ਜਾਣਾ ਚਾਹੁੰਦੀ | ਇਸ ਲਈ ਅਸੀਂ ਰਾਤ ਗੁਜ਼ਾਰਨੀ ਹੈ, ਜਿਸ 'ਤੇ ਉਨ੍ਹਾਂ ਡੇਰੇ 'ਚ ਉਕਤ ਦੋਵਾਂ ਨੂੰ ਰੁਕਣ ਦੀ ਇਜਾਜ਼ਤ ਦਿੱਤੀ | ਉਸ ਵਿਅਕਤੀ ਨੇ ਬਾਬਾ ਨੂੰ ਕਿਹਾ ਕਿ ਇਸ ਬੱਚੇ ਨੂੰ ਭੁੱਖ ਲੱਗੀ ਹੈ ਤਾਂ ਖਾਣ ਨੂੰ ਕੇਲੇ ਦਿੱਤੇ | ਸਵੇਰ ਹੋਣ 'ਤੇ ਸਾਢੇ 5 ਵਜੇ ਆਉਣ ਵਾਲੀ ਰੇਲ ਗੱਡੀ 'ਚ ਸਵਾਰ ਹੋ ਕੇ ਵਿਅਕਤੀ ਬੱਚੀ ਨੂੰ ਲੈ ਕੇ ਨਵਾਂਸ਼ਹਿਰ ਵੱਲ ਨੂੰ ਫ਼ਰਾਰ ਹੋ ਗਿਆ | ਸੂਚਨਾ ਮਿਲਣ ਉਪਰੰਤ ਪੁਲਿਸ ਚੌਕੀ ਇੰਚਾਰਜ ਸੁਖਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੌਕੇ ਦਾ ਜਾਇਜ਼ਾ ਲਿਆ ਤੇ ਘਟਨਾ ਸਬੰਧੀ ਪੁਲਿਸ ਦੇ ਉਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ | ਥਾਣਾ ਮਾਹਿਲਪੁਰ ਦੇ ਮੁਖੀ ਦੇਸ ਰਾਜ, ਡੀ.ਐਸ.ਪੀ. ਗੜ੍ਹਸ਼ੰਕਰ ਵਲੋਂ ਪੁਲਿਸ ਪਾਰਟੀ ਸਮੇਤ ਭਾਲ ਕੀਤੀ ਜਾ ਰਹੀ ਹੈ |

ਅੱਡਾ ਨਸਰਾਲਾ 'ਤੇ ਫੂਕਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ

ਨਸਰਾਲਾ, 22 ਅਗਸਤ (ਸਤਵੰਤ ਸਿੰਘ ਥਿਆੜਾ)-ਰਵਿਦਾਸ ਮਹਾਰਾਜ ਦਾ ਪੁਰਾਤਨ ਅਸਥਾਨ ਢਾਹੁਣ ਦੇ ਖਿਲਾਫ਼ ਦਿੱਲੀ ਵਿਖੇ ਰੋਸ ਪ੍ਰਦਰਸ਼ਨ ਕਰਨ ਲਈ ਰਾਮ-ਲੀਲ੍ਹਾ ਗਰਾਊਾਡ ਤੋਂ ਤੁਗਲਕਾਬਾਦ ਵੱਲ ਪੈਦਲ ਮਾਰਚ ਕਰਦੇ ਸਮੇਂ ਰਵਿਦਾਸ ਭਾਈਚਾਰੇ ਦੇ ਲੋਕਾਂ 'ਤੇ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਦਸੂਹਾ ਵਿਖੇ ਇਕ ਔਰਤ ਬੱਚੇ ਸਮੇਤ ਭੇਦਭਰੇ ਹਾਲਤ 'ਚ ਲਾਪਤਾ

ਦਸੂਹਾ, 22 ਅਗਸਤ (ਭੁੱਲਰ)-ਦਸੂਹਾ ਦੇ ਮੁਹੱਲਾ ਧਰਮਪੁਰ ਵਾਰਡ ਨੰਬਰ 9 ਵਿਖੇ ਇਕ ਔਰਤ 4 ਸਾਲਾ ਬੱਚੇ ਸਮੇਤ ਭੇਦਭਰ ਹਾਲਾਤ 'ਚ ਗੁੰਮ ਹੋ ਗਈ | ਇਸ ਸਬੰਧੀ ਐੱਸ ਐੱਚ ਓ ਯਾਦਵਿੰਦਰ ਸਿੰਘ ਬਰਾੜ ਤੇ ਏ ਐੱਸ ਆਈ ਰਘਬੀਰ ਸਿੰਘ ਨੇ ਦੱਸਿਆ ਕਿ ਗੁਰਦੇਵ ਸਿੰਘ ਪੁੱਤਰ ਅਮਰ ਚੰਦ ਵਾਸੀ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਅਸ਼ਲੀਲ ਹਰਕਤਾਂ ਕਰਨ ਸਬੰਧੀ ਮਾਮਲਾ ਦਰਜ

ਦਸੂਹਾ, 22 ਅਗਸਤ (ਭੁੱਲਰ)- ਦਸੂਹਾ ਪੁਲਿਸ ਵਲੋਂ ਇਕ ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤ ਹਰਕਤਾਂ ਕਰਨ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ | ਐੱਸ. ਐੱਚ. ਓ. ਯਾਦਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪਿੰਡ ਪਵੇਂ ਝਿੰਗੜਾਂ ਦੀ ਇਕ ਨਾਬਾਲਗ਼ ਲੜਕੀ ਨੇ ਪੁਲਿਸ ਨੂੰ ਦਿੱਤੇ ਬਿਆਨ ...

ਪੂਰੀ ਖ਼ਬਰ »

9 ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ 10 ਸਾਲ ਦੀ ਸਜ਼ਾ

ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਮਕਾਨ ਮਾਲਕ ਦੀ 9 ਸਾਲਾ ਬੱਚੀ ਨਾਲ ਜਬਰ ਜਨਾਹ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਨੂੰ 10 ਸਾਲ ਦੀ ਸਜ਼ਾ ਅਤੇ 25 ਹਜ਼ਾਰ ਰੁਪਏ ਜੁਰਮਾਨੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਲਸ਼ਮਣ ਦਾਸ ਇੰਸਪੈਕਟਰ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਹਾਈਕੋਰਟ ਵਲੋਂ ਜਾਰੀ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਚੱਲੇ ਰਹੇ ਜਨ ਔਸ਼ਧੀ ਕੇਂਦਰ ਦਾ ਅਚਨਚੇਤ ਨਿਰੀਖਣ

ਹੁਸ਼ਿਆਰਪੁਰ, 22 ਅਗਸਤ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਡਿਪਟੀ ਮਾਸ ਮੀਡੀਆ ਅਫ਼ਸਰ ਗੁਰਜੀਸ਼ ਕੌਰ ਅਤੇ ਡਾ. ਸੁਨੀਲ ਅਹੀਰ ਨੇ ਸਿਵਲ ਹਸਪਤਾਲ ਵਿਚ ਚੱਲ ਰਹੇ ਜਨ ਔਸ਼ਧੀ ਕੇਂਦਰ ਦਾ ਅਚਨਚੇਤ ਨਿਰੀਖਣ ਕੀਤਾ | ਡਾ. ਸੁਨੀਲ ਅਹੀਰ ਨੇ ਦੱਸਿਆ ਕਿ ਜਨ ਔਸ਼ਧੀ ਕੇਂਦਰ ਵਿਚ ...

ਪੂਰੀ ਖ਼ਬਰ »

'ਨਾਨਕ ਬਗੀਚੀਆਂ' ਦਾ ਕੰਮ ਜਲਦੀ ਮੁਕੰਮਲ ਕੀਤਾ ਜਾਵੇ-ਈਸ਼ਾ ਕਾਲੀਆ

ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਨਾਨਕ ਬਗੀਚੀਆਂ' ਬਣਾਈਆ ਜਾ ਰਹੀਆਂ ਹਨ, ਇਸ ਲਈ ਬੀ.ਡੀ.ਪੀ.ਓਜ਼ ਗੰਭੀਰਤਾ ਨਾਲ ਜਲਦੀ ਤੋਂ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਬਿੱਕਰ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ

ਦਸੂਹਾ, 22 ਅਗਸਤ (ਭੁੱਲਰ)- ਅਕਾਲੀ ਆਗੂ ਤੇ ਬਾਬਾ ਸਾਈਾ ਦਾਸ ਟਰੱਸਟ ਦੇ ਪ੍ਰਧਾਨ ਬਲਵਿੰਦਰ ਸਿੰਘ ਬਿੱਕਰ ਦਾ ਅੱਜ ਤੜਕਸਾਰ ਸੰਖੇਪ ਬਿਮਾਰੀ ਉਪਰੰਤ ਅਚਾਨਕ ਦਿਹਾਂਤ ਹੋ ਗਿਆ | ਉਹ ਅਠਤਾਲੀ ਵਰਿ੍ਹਆਂ ਦੇ ਸਨ | ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰੀ ਤੋਂ ਪੀੜਤ ਸਨ ਜੋ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਬਿੱਕਰ ਦੀ ਮਿ੍ਤਕ ਦੇਹ ਦਾ ਅੰਤਿਮ ਸੰਸਕਾਰ

ਦਸੂਹਾ, 22 ਅਗਸਤ (ਭੁੱਲਰ)- ਅਕਾਲੀ ਆਗੂ ਤੇ ਬਾਬਾ ਸਾਈਾ ਦਾਸ ਟਰੱਸਟ ਦੇ ਪ੍ਰਧਾਨ ਬਲਵਿੰਦਰ ਸਿੰਘ ਬਿੱਕਰ ਦਾ ਅੱਜ ਤੜਕਸਾਰ ਸੰਖੇਪ ਬਿਮਾਰੀ ਉਪਰੰਤ ਅਚਾਨਕ ਦਿਹਾਂਤ ਹੋ ਗਿਆ | ਉਹ ਅਠਤਾਲੀ ਵਰਿ੍ਹਆਂ ਦੇ ਸਨ | ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰੀ ਤੋਂ ਪੀੜਤ ਸਨ ਜੋ ...

ਪੂਰੀ ਖ਼ਬਰ »

ਕੋਟਲੀ ਕਿ੍ਕਟ ਕਲੱਬ ਨੂੰ ਕਿ੍ਕਟ ਦਾ ਸਾਮਾਨ ਭੇਟ

ਦਸੂਹਾ, 22 ਅਗਸਤ (ਭੁੱਲਰ)- ਕੇ. ਸੀ. ਸੀ. ਕੋਟਲੀ ਕਿ੍ਕਟ ਕਲੱਬ ਪਿੰਡ ਕੋਟਲੀ ਖ਼ੁਰਦ ਨੂੰ ਰਵਿੰਦਰ ਰਵੀ ਸ਼ਿੰਗਾਰੀ ਕਾਰਜਕਾਰਨੀ ਮੈਂਬਰ ਭਾਜਪਾ ਵਲੋਂ ਕਿ੍ਕਟ ਦਾ ਸਾਮਾਨ ਭੇਟ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੀਰਤਨ ਦਰਬਾਰ ਸਬੰਧੀ ਗੁਰਮਤਿ ਸਮਾਗਮਾਂ ਦੀ ਲੜੀ ਜਾਰੀ-ਅਜਵਿੰਦਰ ਸਿੰਘ

ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 29ਵਾਂ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 19 ਅਕਤੂਬਰ ਦਿਨ ...

ਪੂਰੀ ਖ਼ਬਰ »

'ਸਾਂਝੀ ਰਸੋਈ' 'ਚ ਯੋਗਦਾਨ ਪਾ ਕੇ ਮਨਾਇਆ ਬੇਟੇ ਦਾ ਜਨਮ ਦਿਨ

ਹੁਸ਼ਿਆਰਪੁਰ, 22 ਅਗਸਤ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਅਨੁਜ ਜੈਨ ਅਤੇ ਜੋਤੀ ਜੈਨ ਨੇ ਆਪਣੇ ਬੇਟੇ ਨਿੱਤਅਮ ਜੈਨ ਦਾ ਜਨਮ ਦਿਨ 'ਸਾਂਝੀ ਰਸੋਈ' ਵਿਖੇ ਮਨਾਇਆ | ਇਸ ਦੌਰਾਨ ਪਰਿਵਾਰ ਵਲੋਂ 'ਸਾਂਝੀ ਰਸੋਈ' ਲਈ 5100 ਰੁਪਏ ਦੀ ਰਾਸ਼ੀ ਦਾਨ ਵਜੋਂ ਦਿੱਤੀ ਗਈ | ਪਰਿਵਾਰ ਨੇ ...

ਪੂਰੀ ਖ਼ਬਰ »

ਵਿਧਾਇਕ ਆਦੀਆ ਵਲੋਂ ਵਿਦਿਆਰਥਣਾਂ ਨੂੰ ਸਾਈਕਲ ਤਕਸੀਮ

ਬੁੱਲ੍ਹੋਵਾਲ/ਹੁਸ਼ਿਆਰਪੁਰ, 22 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ/ਹਰਪ੍ਰੀਤ ਕੌਰ)-ਗ਼ਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ ਸਰਕਾਰੀ ਸੀਨੀ: ਸੈਕੰ: ਸਕੂਲ ਕੋਟਲਾ ਨੌਧ ਸਿੰਘ ਸਕੂਲ ਵਿਚ ਪੜ੍ਹਦੀਆਂ 10+1 ਅਤੇ 10+2 ਦੀਆਂ ਵਿਦਿਆਰਥਣਾਂ ਨੂੰ ਸਾਈਕਲ ਵੰਡਣ ਲਈ ਇਕ ਸਮਾਗਮ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੇ ਕਾਰਕੁਨਾਂ ਨੇ ਸਰਕਾਰ ਦਾ ਪੁਤਲਾ ਫੂਕਿਆ

ਮਿਆਣੀ, 22 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਹਿਮ ਮੀਟਿੰਗ ਦਮਦਮਾ ਜੈਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਤੇ ਹੁਸ਼ਿਆਰਪੁਰ ਜ਼ੋਨ ਦੇ ਪ੍ਰਧਾਨ ਕੁਲਦੀਪ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਰੜ੍ਹਾ ਮੰਡ ਵਿਖੇ ਹੋਈ | ...

ਪੂਰੀ ਖ਼ਬਰ »

ਪੰਜਾਬ ਦੇ ਹੱਕਾਂ ਨਾਲ ਹੋ ਰਹੀ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਚੀਮਾ

ਸੈਲਾ ਖ਼ੁਰਦ, 22 ਅਗਸਤ (ਹਰਵਿੰਦਰ ਸਿੰਘ ਬੰਗਾ)-ਦੇਸ਼ ਆਜ਼ਾਦੀ ਤੋਂ ਬਾਅਦ ਪੰਜਾਬੀ ਸੂਬੇ ਨੂੰ ਪਾਣੀਆਂ ਦਾ ਬਣਦਾ ਹਿੱਸਾ ਨਹੀਂ ਦਿੱਤਾ ਗਿਆ, ਜੋ ਸਰਾਸਰ ਸੂਬੇ ਨਾਲ ਬੇਇਨਸਾਫ਼ੀ ਹੈ, ਜਿਸ ਨੂੰ ਕਿਸੇ ਵੀ ਸੂਰਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਟਾਂਡਾ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਕੀਤਾ ਗਿ੍ਫ਼ਤਾਰ

ਟਾਂਡਾ ਉੜਮੁੜ, 22 ਅਗਸਤ (ਦੀਪਕ ਬਹਿਲ)-ਟਾਂਡਾ ਪੁਲਿਸ ਨੇ ਨਸ਼ਾ ਤਸਕਰੀ ਦੇ ਵੱਖ-ਵੱਖ ਮਾਮਲਿਆਂ ਵਿਚ 3 ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਹਰ ਗੁਰਦੇਵ ਸਿੰਘ ਨੇ ਦੱਸਿਆ ਕਿ ਸੀ.ਏ. ਸਟਾਫ਼ ਦਸੂਹਾ ਵਲੋਂ ਪਿੰਡ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਮੁਕੇਰੀਆਂ ਦੀ ਭਰਤੀ ਸਬੰਧੀ ਬੈਠਕ 25 ਨੂੰ -ਚੱਕ, ਸਾਬੀ

ਮੁਕੇਰੀਆਂ, 22 ਅਗਸਤ (ਰਾਮਗੜ੍ਹੀਆ, ਸਰਵਜੀਤ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਪੰਜਾਬ ਪੱਧਰ 'ਤੇ ਸ਼ੁਰੂ ਕੀਤੀ ਗਈ ਮੈਂਬਰਸ਼ਿਪ ਮੁਹਿੰਮ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਅਬਜ਼ਰਵਰ ਸਰਬਜੀਤ ਸਿੰਘ ਮੱਕੜ 25 ਅਗਸਤ ਦਿਨ ਐਤਵਾਰ ਨੂੰ ਬਾਅਦ ਦੁਪਹਿਰ 4 ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਗੜ੍ਹਸ਼ੰਕਰ, 22 ਅਗਸਤ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਐੱਸ.ਐੱਚ.ਓ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਐੱਸ. ਐੱਸ. ਪੀ. ਹੁਸ਼ਿਆਰਪੁਰ ਗੌਰਵ ਗਰਗ ਦੇ ਨਿਰਦੇਸ਼ ਅਤੇ ਸਤੀਸ਼ ਕੁਮਾਰ ...

ਪੂਰੀ ਖ਼ਬਰ »

ਨਿਗਮ ਨੇ ਸ਼ਹਿਰ 'ਚੋਂ ਨਾਜਾਇਜ਼ ਕਬਜ਼ੇ ਹਟਵਾਏ

ਹੁਸ਼ਿਆਰਪੁਰ, 22 ਅਗਸਤ (ਹਰਪ੍ਰੀਤ ਕੌਰ)-ਨਗਰ ਨਿਗਮ ਵਲੋਂ ਸ਼ਹਿਰ ਵਿਚੋਂ ਨਾਜਾਇਜ਼ ਕਬਜੇ ਹਟਾਉਣ ਸਬੰਧੀ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਨਿਗਮ ਦੀ ਟੀਮ ਨੇ ਸੁਪਰਡੈਂਟ ਸੁਆਮੀ ਸਿੰਘ ਦੀ ਅਗਵਾਈ ਹੇਠ ਗਊਸ਼ਾਲਾ ਬਜ਼ਾਰ, ਕਣਕ ਮੰਡੀ, ਸਬਜੀ ਮੰਡੀ, ਰੌਸ਼ਨ ਰੋਡ, ਬੱਸ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਫ਼ਰੰਟ ਤੇ ਵੈੱਲਫੇਅਰ ਫੈੱਡਰੇਸ਼ਨ ਨੇ ਡੀ. ਸੀ. ਰਾਹੀਂ ਮੋਦੀ ਤੇ ਕੈਪਟਨ ਨੂੰ ਭੇਜੇ ਮੰਗ ਪੱਤਰ

ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਦੋਆਬਾ ਜਨਰਲ ਕੈਟਾਗਰੀ ਫ਼ਰੰਟ ਪੰਜਾਬ ਅਤੇ ਜਨਰਲ ਕੈਟਾਗਰੀ ਵੈੱਲਫੇਅਰ ਫੈੱਡਰੇਸ਼ਨ ਵਲੋਂ ਹਮ-ਖਿਆਲੀ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਰਾਹੀਂ ਪ੍ਰਧਾਨ ...

ਪੂਰੀ ਖ਼ਬਰ »

ਸਕੂਲ 'ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਅੱਡਾ ਸਰਾਂ, 22 ਅਗਸਤ (ਹਰਜਿੰਦਰ ਸਿੰਘ ਮਸੀਤੀ)-ਵਿਕਟੋਰੀਆ ਇੰਟਰਨੈਸ਼ਨਲ ਸਕੂਲ ਬੈਂਚਾਂ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਡਾਇਰੈਕਟਰ ਜੀ.ਐਸ. ਮੁਲਤਾਨੀ ਅਤੇ ਨੀਰੂ ਮੁਲਤਾਨੀ ਦੇ ਦਿਸਾ-ਨਿਰਦੇਸ਼ 'ਤੇ ਤੀਸਰੀ ਤੋਂ ...

ਪੂਰੀ ਖ਼ਬਰ »

ਅਕਾਲੀ ਦਲ ਿਖ਼ਲਾਫ਼ ਚੱਲ ਰਹੇ ਮਾਮਲੇ 'ਚ ਓਮ ਸਿੰਘ ਸਟਿਆਣਾ ਦੇ ਬਿਆਨ ਦਰਜ

ਹੁਸ਼ਿਆਰਪੁਰ 22 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਇਕ ਦਰਜਨ ਨੇਤਾਵਾਂ ਵਿਰੁੱਧ ਸੋਸ਼ਲਿਸਟ ਪਾਰਟੀ (ਇੰਡੀਆ) ਦੇ ਸੂਬਾ ਸਕੱਤਰ ਓਮ ਸਿੰਘ ਸਟਿਆਣਾ ਨੇ ਸਿਵਲ ਜੱਜ ਮੋਨਿਕਾ ਸ਼ਰਮਾ ...

ਪੂਰੀ ਖ਼ਬਰ »

ਸੰਤ ਜਮਨਾ ਦਾਸ ਨੂੰ ਸਮਰਪਿਤ ਜੋੜ ਮੇਲੇ ਸਬੰਧੀ ਧਾਰਮਿਕ ਸਮਾਗਮ ਦੀ ਲੜੀ ਸ਼ੁਰੂ

ਸ਼ਾਮਚੁਰਾਸੀ, 22 ਅਗਸਤ (ਗੁਰਮੀਤ ਸਿੰਘ ਖ਼ਾਨਪੁਰੀ)-ਸੰਤ ਜਮਨਾ ਦਾਸ ਬਹਿਰਾਮ ਵਾਲਿਆਂ ਨੂੰ ਸਮਰਪਿਤ ਜੋੜ ਮੇਲੇ ਸਬੰਧੀ ਧਾਰਮਿਕ ਸਮਾਗਮ ਦੀਆਂ ਲੜੀਆਂ ਪਿੰਡ ਖ਼ਾਨਪੁਰ (ਸਹੋਤਾ) ਵਿਖੇ ਆਰੰਭ ਹੋ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਮਿਆਣੀ, 22 ਅਗਸਤ (ਹਰਜਿੰਦਰ ਸਿੰਘ ਮੁਲਤਾਨੀ)-ਸ੍ਰੀ ਯੋਗੀ ਰਾਜ ਭਗਵਾਨ ਨਰਾਇਣ (ਸ੍ਰੀ ਰਾਧਾ ਕ੍ਰਿਸ਼ਨ ਮੰਦਰ) ਮਿਆਣੀ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਪ੍ਰਧਾਨ ਸੁਰਿੰਦਰ ਕੁਮਾਰ ਦੀ ਅਗਵਾਈ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ ਜਿਸ ਵਿਚ ਸੈਂਕੜੇ ...

ਪੂਰੀ ਖ਼ਬਰ »

ਪੁਲਿਸ ਵਲੋਂ ਮੋਟਰਸਾਈਕਲ ਸਮੇਤ 50 ਗ੍ਰਾਮ ਹੈਰੋਇਨ ਬਰਾਮਦ

ਦਸੂਹਾ, 22 ਅਗਸਤ (ਭੁੱਲਰ)- ਸੀ. ਆਈ. ਏ. ਸਟਾਫ਼ ਦਸੂਹਾ ਦੀ ਟੀਮ ਵਲੋਂ ਇਕ ਵਿਅਕਤੀ ਕੋਲੋਂ ਬਿਨਾਂ ਨੰਬਰ ਸਪਲੈਂਡਰ ਮੋਟਰਸਾਈਕਲ ਸਮੇਤ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਸੀ ਆਈ ਏ ਸਟਾਫ਼ ਦੇ ਇੰਚਾਰਜ ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਸੀ ਆਈ ਏ ਸਟਾਫ਼ ...

ਪੂਰੀ ਖ਼ਬਰ »

ਏ. ਟੀ. ਐੱਮ. ਬਦਲ ਕੇ ਠੱਗੀ ਮਾਰਨ ਵਾਲਾ ਕਾਬੂ

ਗੜ੍ਹਸ਼ੰਕਰ, 22 ਅਗਸਤ (ਧਾਲੀਵਾਲ)- ਭੋਲੇ-ਭਾਲੇ ਲੋਕਾਂ ਦੀ ਮਦਦ ਕਰਨ ਦੇ ਨਾਂ 'ਤੇ ਏ.ਟੀ.ਐੱਮ. ਬਦਲ ਕੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਗਰੋਹ ਦਾ ਇਕ ਮੈਂਬਰ ਇੱਥੇ ਸਟੇਟ ਬੈਂਕ ਆਫ਼ ਇੰਡੀਆ ਦੇ ਏ.ਟੀ.ਐੱਮ. 'ਤੇ ਬੈਂਕ ਮੁਲਾਜ਼ਮ ਅਤੇ ਪੈਸੇ ਕਢਵਾਉਣ ਵਾਲੇ ਇਕ ਵਿਅਕਤੀ ਦੀ ...

ਪੂਰੀ ਖ਼ਬਰ »

ਖੇਤੀਬਾੜੀ ਵਿਕਾਸ ਬੈਂਕ ਗੜ੍ਹਸ਼ੰਕਰ ਦੇ 419 ਮੈਂਬਰ 5.98 ਕਰੋੜ ਦੇ ਡਿਫਾਲਟਰ-ਚੰੁਬਰ

ਗੜ੍ਹਸ਼ੰਕਰ, 22 ਅਗਸਤ (ਧਾਲੀਵਾਲ)-ਗੜ੍ਹਸ਼ੰਕਰ ਪ੍ਰਾਇਮਰੀ ਕੋਆਪੇ੍ਰਟਿਵ ਖੇਤੀਬਾੜੀ ਵਿਕਾਸ ਬੈਂਕ ਗੜ੍ਹਸ਼ੰਕਰ ਦੇ 419 ਕਰਜ਼ਦਾਰ ਕਿਸਾਨ ਮੈਂਬਰਾਂ ਨੂੰ ਬੈਂਕ ਵਲੋਂ ਡਿਫਾਲਟਰ ਘੋਸ਼ਿਤ ਕੀਤਾ ਗਿਆ ਹੈ ਜਿਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਦੀ ਤਿਆਰੀ ਹੈ | ਬੈਂਕ ...

ਪੂਰੀ ਖ਼ਬਰ »

ਨੌਜਵਾਨਾਂ ਅੰਦਰ ਵਿਸ਼ਵਾਸ ਭਰਨ ਲਈ 'ਸਾਫ਼ਟ ਸਕਿੱਲ ਕੋਰਸ' ਸ਼ੁਰੂ

ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਖੋਲ੍ਹੇ ਗਏ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 'ਸਾਫ਼ਟ ਸਕਿੱਲ ਕੋਰਸ' ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਸ ਦੀ ਸ਼ੁਰੂਆਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ...

ਪੂਰੀ ਖ਼ਬਰ »

ਰਿਆਤ ਬਾਹਰਾ ਫਾਰਮੇਸੀ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਰਿਆਤ ਬਾਹਰਾ ਇੰਸਟੀਚਿਊਟ ਆਫ਼ ਫਾਰਮੇਸੀ, ਹੁਸ਼ਿਆਰਪੁਰ ਦੇ ਐਮ .ਫਾਰਮਾ ਦੇ ਵਿਦਿਆਰਥੀਆਂ ਨੇ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਪ੍ਰੈਲ 2019 ਦੇ ਨਤੀਜਿਆਂ 'ਚ ਸ਼ਾਨਦਾਰ ...

ਪੂਰੀ ਖ਼ਬਰ »

5 ਸਾਲ ਬਾਅਦ ਖ਼ਜ਼ਾਨਾ ਅਫ਼ਸਰ ਦੀ ਕੁਰਸੀ ਦੇ ਖੁੱਲੇ੍ਹ ਭਾਗ

ਮੁਕੇਰੀਆਂ, 22 ਅਗਸਤ (ਰਾਮਗੜ੍ਹੀਆ)-ਮੁਕੇਰੀਆਂ ਖ਼ਜ਼ਾਨਾ ਦਫ਼ਤਰ ਵਿਖੇ ਖ਼ਜ਼ਾਨਾ ਅਫ਼ਸਰ ਦੀ ਕੁਰਸੀ ਜੋ ਪਿਛਲੇ ਪੰਜ ਸਾਲ ਤੋਂ ਖ਼ਾਲ੍ਹੀ ਸੀ, ਜਿਸ ਕਾਰਨ ਹਫ਼ਤੇ ਵਿਚ ਇਕ ਦਿਨ ਖ਼ਜ਼ਾਨਾ ਅਫ਼ਸਰ ਦੇ ਮੁਕੇਰੀਆਂ ਆਉਣ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਸਿੰਘਾਂ ਵਿਖੇ ਮੱਕੜ ਤੇ ਪ੍ਰੋ: ਬੌਲੀਨਾ ਦਾ ਭਰਵਾਂ ਸਵਾਗਤ

ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ)-ਸਾਬਕਾ ਪ੍ਰਧਾਨ ਸ਼ੋ੍ਰਮਣੀ ਕਮੇਟੀ ਅਵਤਾਰ ਸਿੰਘ ਮੱਕੜ ਅਤੇ ਪ੍ਰੋ: ਹਰਬੰਸ ਸਿੰਘ ਬੌਲੀਨਾ ਦਾ ਗੁਰਦੁਆਰਾ ਸ਼ਹੀਦ ਸਿੰਘਾਂ ਹੁਸ਼ਿਆਰਪੁਰ ਵਿਖੇ ਪਹੁੰਚਣ 'ਤੇ ਮੁੱਖ ਸੇਵਾਦਾਰ ਸੰਤ ਰਣਜੀਤ ਸਿੰਘ ਦੀ ਅਗਵਾਈ 'ਚ ਭਰਵਾਂ ...

ਪੂਰੀ ਖ਼ਬਰ »

ਮਾਨਸਿਕ ਰੋਗਾਂ ਸਬੰਧੀ ਨਸ਼ਾ ਛੁਡਾਊ ਕੇਂਦਰ ਦਸੂਹਾ ਵਿਖੇ ਸੈਮੀਨਾਰ

ਦਸੂਹਾ, 22 ਅਗਸਤ (ਭੁੱਲਰ)- ਪੰਜਾਬ ਸਰਕਾਰ ਅਤੇ ਡਾਕਟਰ ਜਸਵੀਰ ਸਿੰਘ ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਦਵਿੰਦਰ ਕੁਮਾਰ ਪੁਰੀ ਦੀ ਰਹਿਨੁਮਾਈ ਹੇਠ ਨਸ਼ਾ ਮੁਕਤੀ ਕੇਂਦਰ ਸਿਵਲ ਹਸਪਤਾਲ ਦਸੂਹਾ ਵਿਖੇ ਇੰਚਾਰਜ ਡਾ. ...

ਪੂਰੀ ਖ਼ਬਰ »

ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਬਲਾਕ-2 ਦੇ ਪਿੰਡ ਚਿੱਤੋਂ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਦੌਰਾਨ ਡਿਪਟੀ ਡਾਇਰੈਕਟਰ (ਰਿਟਾ:) ਡੇਅਰੀ ਦਵਿੰਦਰ ਸਿੰਘ ਨੇ ਨੌਜਵਾਨਾਂ ਨੂੰ ਨਵਾਂ ਡੇਅਰੀ ਫਾਰਮ ...

ਪੂਰੀ ਖ਼ਬਰ »

ਦਿੱਲੀ 'ਚ ਹੋਏ ਲਾਠੀਚਾਰਜ ਵਿਰੁੱਧ ਕੀਤਾ ਚੱਕਾ ਜਾਮ

ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਦਿੱਲੀ ਦੇ ਤੁਗਲਕਾਬਾਦ 'ਚ ਢਾਹੇ ਗਏ ਸ੍ਰੀ ਗੁਰੂ ਰਵਿਦਾਸ ਮੰਦਰ ਦੀ ਮੁੜ ਉਸਾਰੀ ਨੂੰ ਲੈ ਕੇ 21 ਅਗਸਤ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੀਆਂ ਸੰਗਤਾਂ 'ਤੇ ਕੀਤੇ ਗਏ ਲਾਠੀਚਾਰਜ ਅਤੇ ਗਿ੍ਫ਼ਤਾਰ ...

ਪੂਰੀ ਖ਼ਬਰ »

8 ਕਾਰਜ ਸਾਧਕ ਅਫ਼ਸਰਾਂ ਤੇ 2 ਸੰਯੁਕਤ ਡਿਪਟੀ ਡਾਇਰੈਕਟਰਾਂ ਦੇ ਤਬਾਦਲੇ

ਹੁਸ਼ਿਆਰਪੁਰ, 22 ਅਗਸਤ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰ ਕੇ ਵੱਖ-ਵੱਖ ਨਗਰ ਕੌਾਸਲਾਂ ਦੇ 8 ਕਾਰਜ ਸਾਧਕ ਅਫ਼ਸਰਾਂ ਅਤੇ 2 ਸੰਯੁਕਤ ਡਿਪਡੀ ਡਾਇਰੈਕਟਰਾਂ ਦੇ ਤਬਾਦਲੇ ਕੀਤੇ ਹਨ | ਕਾਰਜ ਸਾਧਕ ਅਫ਼ਸਰ ਵਰਿੰਦਰ ਕੁਮਾਰ ਨੂੰ ਮੁੱਖ ਦਫ਼ਤਰ ਤੋਂ ਨਗਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਤਾਰੀਖ਼ ਵਿਚ ਵਾਧਾ ਕੀਤਾ ਜਾਵੇ-ਮੰਝਪੁਰ

ਮੁਕੇਰੀਆਂ, 22 ਅਗਸਤ (ਰਾਮਗੜ੍ਹੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੋਂ ਕਿਸਾਨ ਵਿੰਗ ਪੰਜਾਬ ਦੇ ਜਨਰਲ ਸੈਕਟਰੀ ਈਸ਼ਰ ਸਿੰਘ ਮੰਝਪੁਰ ਅਤੇ ਸਰਕਲ ਪ੍ਰਧਾਨ ਕਿਸਾਨ ਵਿੰਗ ਕਸ਼ਮੀਰ ਸਿੰਘ ਪੁਰਾਣਾ ਭੰਗਾਲਾ ਨੇ ਮੰਗ ਕੀਤੀ ਕਿ ਵਰਕਰਾਂ ਵਿਚ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ 'ਚ ਸਦਭਾਵਨਾ ਦਿਵਸ ਮੌਕੇ ਸਮਾਗਮ ਕਰਵਾਇਆ

ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਵਿਖੇ ਮੈਨੇਜਿੰਗ ਕਮੇਟੀ ਅਤੇ ਪਿ੍ੰਸੀਪਲ ਡਾ: ਨੀਰਜਾ ਢੀਂਗਰਾ ਦੀ ਅਗਵਾਈ 'ਚ ਐਨ.ਐਸ.ਐਸ. ਯੂਨਿਟ ਦੇ ਵਲੰਟੀਅਰਾਂ ਵਲੋਂ ਸਦਭਾਵਨਾ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਰਵਾਏ ...

ਪੂਰੀ ਖ਼ਬਰ »

ਸੜਕ ਵੱਲ ਝੁਕੇ ਦਰੱਖਤ ਦੇ ਡਿੱਗਣ ਨਾਲ ਵਾਪਰ ਸਕਦੈ ਕੋਈ ਹਾਦਸਾ

ਬੁੱਲ੍ਹੋਵਾਲ, 22 ਅਗਸਤ (ਜਸਵੰਤ ਸਿੰਘ)-ਬੁੱਲ੍ਹੋਵਾਲ-ਭੋਗਪੁਰ ਸੜਕ 'ਤੇ ਪੁਲਿਸ ਥਾਣੇ ਤੋਂ ਥੋੜ੍ਹਾ ਅੱਗੇ ਸੜਕ ਵੱਲ ਨੂੰ ਝੁਕਿਆ ਹੋਇਆ ਟਾਹਲੀ ਦਾ ਸੁੱਕਾ ਦਰੱਖਤ ਡਿੱਗਣ ਕਾਰਨ ਕਿਸੇ ਸਮੇਂ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ | ਪੂਰੀ ਤਰ੍ਹਾਂ ਨਾਲ ਸੁੱਕਾ ਇਹ ...

ਪੂਰੀ ਖ਼ਬਰ »

ਗੁਰਦੁਆਰਾ ਸੰਤ ਭਾਈ ਸ਼ੇਰ ਸਿੰਘ ਵਿਖੇ ਧਾਰਮਿਕ ਸਮਾਗਮ

ਕੋਟਫਤੂਹੀ, 22 ਅਗਸਤ (ਅਮਰਜੀਤ ਸਿੰਘ ਰਾਜਾ)-ਪਿੰਡ ਸਰਹਾਲਾ ਕਲਾਂ ਦੇ ਗੁਰਦੁਆਰਾ ਸੰਤ ਭਾਈ ਸ਼ੇਰ ਸਿੰਘ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਤ ਭਾਈ ਸ਼ੇਰ ਸਿੰਘ ਦੀ 89ਵੀਂ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ 140 ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ...

ਪੂਰੀ ਖ਼ਬਰ »

ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਓਰੀਏਾਟੇਸ਼ਨ ਪ੍ਰੋਗਰਾਮ ਕਰਵਾਇਆ

ਹਰਿਆਣਾ, 22 ਅਗਸਤ (ਹਰਮੇਲ ਸਿੰਘ ਖੱਖ)-ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਡੱਲੇਵਾਲ ਵਿਖੇ ਨਵੇਂ ਵਿੱਦਿਅਕ ਸੈਸ਼ਨ ਮੌਕੇ ਆਏ ਨਵੇਂ ਵਿਦਿਆਰਥੀਆਂ ਲਈ ਓਰੀਏਾਟੇਸ਼ਨ ਪ੍ਰੋਗਰਾਮ ਕੀਤਾ ਗਿਆ, ਜਿਹੜਾ ਕਿ ਵਿਦਿਆਰਥੀਆਂ ਨੂੰ ਇਕ ਨਵੀ ਦਿਸ਼ਾ ਅਤੇ ਪ੍ਰੇਰਨਾ ਦੇਣ ਵਾਲਾ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ 'ਨਵਿਆਉਣਯੋਗ ਊਰਜਾ' ਵਿਸ਼ੇ 'ਤੇ ਸੈਮੀਨਾਰ

ਹੁਸ਼ਿਆਰਪੁਰ, 22 ਅਗਸਤ (ਹਰਪ੍ਰੀਤ ਕੌਰ)-ਕਿਸੇ ਵੀ ਦੇਸ਼ ਦੀ ਖੁਸ਼ਹਾਲੀ ਦੇਸ਼ 'ਚ ਉਪਲਬਧ ਊਰਜਾ ਵਿਵਸਥਾ 'ਤੇ ਨਿਰਭਰ ਕਰਦੀ ਹੈ | ਊਰਜਾ ਭੰਡਾਰ ਦੇਸ਼ ਦੇ ਵਿਕਾਸ ਦਾ ਮਹੱਤਵਪੂਰਨ ਅੰਗ ਹਨ | ਅੱਜ ਭਾਰਤ 'ਚ ਊਰਜਾ ਦੀ ਖ਼ਪਤ ਦਾ ਵਿਸਤਾਰ ਅਸੀਮਤ ਹੁੰਦਾ ਜਾ ਰਿਹਾ ਹੈ | ਇਸ ਲਈ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਾਡ ਫੈਮਿਲੀ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਾਡ ਫੈਮਲੀ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਬੱਸ ਸਟੈਂਡ 'ਚ ਹੋਈ | ਇਸ ਮੌਕੇ ਗੁਰਮੁਖ ਸਿੰਘ ਕੈਸ਼ੀਅਰ ਵਿਸ਼ੇਸ਼ ਤੌਰ 'ਤੇ ਹਾਜ਼ਰ ...

ਪੂਰੀ ਖ਼ਬਰ »

ਭਗਵਾਨ ਵਾਲਮੀਕ ਬਾਰੇ ਸੀਰੀਅਲ ਵਿਚ ਗ਼ਲਤ ਤੱਥ ਪੇਸ਼ ਕਰਨ ਿਖ਼ਲਾਫ਼ ਭਾਈਚਾਰੇ 'ਚ ਰੋਸ

ਤਲਵਾੜਾ, 22 ਅਗਸਤ (ਸੁਰੇਸ਼ ਕੁਮਾਰ)- ਭਾਰਤੀ ਵਾਲਮੀਕ ਧਰਮ ਸਮਾਜ ਦੇ ਆਗੂਆਂ ਨੇ ਇੱਕ ਨਿੱਜੀ ਟੀ.ਵੀ. ਚੈਨਲ 'ਤੇ ਦਿਖਾਏ ਜਾ ਰਹੇ ਸੀਰੀਅਲ ਵਿਚ ਭਗਵਾਨ ਬਾਲਮੀਕ ਦੇ ਚਰਿੱਤਰ ਨੂੰ ਗ਼ਲਤ ਢੰਗ ਨਾਲ ਪੇਸ਼ ਕਰਨ ਦੇ ਦੋਸ਼ ਲਗਾਉਂਦਿਆਂ ਇਸ ਦੇ ਿਖ਼ਲਾਫ਼ ਸੰਘਰਸ਼ ਦੀ ਚੇਤਾਵਨੀ ...

ਪੂਰੀ ਖ਼ਬਰ »

ਕੇ. ਸੀ. ਗਲੋਬਲ ਸਕੂਲ ਡਘਾਮ 'ਚ ਪੰਜਾਬੀ ਸੱਭਿਆਚਾਰ ਸਬੰਧੀ ਫੈਂਸੀ ਡ੍ਰੈੱਸ ਮੁਕਾਬਲੇ ਕਰਵਾਏ

ਗੜ੍ਹਸ਼ੰਕਰ, 22 ਅਗਸਤ (ਧਾਲੀਵਾਲ)-ਇੱਥੇ ਬੰਗਾ ਰੋਡ 'ਤੇ ਸਥਿਤ ਕੇ.ਸੀ. ਗਲੋਬਲ ਸਕੂਲ ਡਘਾਮ ਵਿਖੇ ਪਿ੍ੰਸੀਪਲ ਡਾ. ਰਾਕੇਸ਼ ਗੁਪਤਾ ਦੀ ਦੇਖ-ਰੇਖ ਹੇਠ ਸਕੂਲ ਦੇ ਪਹਿਲੀ ਜਮਾਤ ਤੋਂ ਲੈ ਕੇ ਤੀਸਰੀ ਤੱਕ ਦੇ ਵਿਦਿਆਰਥੀਆਂ ਦੇ ਪੰਜਾਬੀ ਸਭਿਆਚਾਰ ਵਿਸ਼ੇ ਨੂੰ ਲੈ ਕੇ ਫੈਂਸੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਬੈਡਮਿ ੰਟਨ ਟੂਰਨਾਮੈਂਟ 'ਚ ਜੈਮਸ ਕੈਂਬਰਿਜ ਸਕੂਲ ਦਾ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ)-ਜੈਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਹੁਸ਼ਿਆਰਪੁਰ ਦੇ ਦੋ ਹੋਣਹਾਰ ਖਿਡਾਰੀਆਂ ਨੇ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਵਿਚ ਵਧੀਆ ਪ੍ਰਦਰਸ਼ਨ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਡਾ: ਅਸ਼ੀਸ਼ ਅਗਰਵਾਲ ਸਰਬ ਸਾਾਝੀ ਪਾਰਟੀ 'ਚ ਸ਼ਾਮਿਲ

ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ)-ਸਥਾਨਕ ਵਾਰਡ ਨੰ : 35 ਦੇ ਸਮਾਜ ਸੇਵੀ ਡਾ: ਅਸ਼ੀਸ਼ ਅਗਰਵਾਲ ਸਰਬ ਸਾਂਝੀ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਪਾਰਟੀ 'ਚ ਸ਼ਾਮਿਲ ਹੋਣ 'ਤੇ ਡਾ: ਅਗਰਵਾਲ ਦਾ ਪਾਰਟੀ ਦੇ ਕੌਮੀ ਚੇਅਰਮੈਨ ਡਾ: ਨਰੇਸ਼ ਸੱਗੜ ਵਲੋਂ ਸਵਾਗਤ ਕੀਤਾ ...

ਪੂਰੀ ਖ਼ਬਰ »

ਡੀ. ਏ. ਵੀ. ਕਾਲਜ 'ਚ ਸਦਭਾਵਨਾ ਦਿਵਸ ਮਨਾਇਆ

ਹੁਸ਼ਿਆਰਪੁਰ, 22 ਅਗਸਤ (ਹਰਪ੍ਰੀਤ ਕੌਰ)-ਡੀ.ਏ.ਵੀ ਕਾਲਜ ਵਿਖੇ ਕਾਲਜ ਮੈਨੇਜਿੰਗ ਕਮੇਟੀ ਅਤੇ ਪਿ੍ੰਸੀਪਲ ਡਾ. ਨੀਰਜ ਢੀਂਗਰਾ ਦੀ ਅਗਵਾਈ ਹੇਠ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਨੇ ਸਦਭਾਵਨਾ ਦਿਵਸ ਮਨਾਇਆ | ਇਸ ਸਬੰਧੀ ਕਰਵਾਏ ਸਮਾਰੋਹ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਸਮਾਜਿਕ ਬੁਰਾਈਆਂ ਿਖ਼ਲਾਫ਼ ਜਾਗਰੂਕਤਾ ਲਈ ਮੈਰਾਥਨ ਦੌੜ ਲਗਾਈ

ਰਾਮਗੜ੍ਹ ਸੀਕਰੀ, 22 ਅਗਸਤ (ਕਟੋਚ)-ਵਾਤਾਵਰਨ ਵਿਚ ਵਧ ਰਹੇ ਪ੍ਰਦੂਸ਼ਣ ਅਤੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਉਤਪੰਨ ਕਰਨ ਦੇ ਉਦੇਸ਼ ਨਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿ੍ੰਗਲੀ ਦੇ ਐਨ.ਸੀ.ਸੀ. ਵਲੰਟੀਅਰਾਂ ਵਲੋਂ ਐਨ.ਸੀ.ਸੀ. ਅਧਿਕਾਰੀ ਮੇਜਰ ਦੀਪਕ ਡੋਗਰਾ ਦੀ ...

ਪੂਰੀ ਖ਼ਬਰ »

ਕਾਂਗਰਸ ਦਫ਼ਤਰ ਚੱਬੇਵਾਲ 'ਚ ਰਾਜੀਵ ਗਾਂਧੀ ਦੇ ਜਨਮ ਦਿਨ ਮੌਕੇ ਸਮਾਗਮ

ਹੁਸ਼ਿਆਰਪੁਰ, 22 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਾਬਕਾ ਪ੍ਰਧਾਨ ਮੰਤਰੀ ਸਵ: ਰਾਜੀਵ ਗਾਂਧੀ ਦੇ ਜਨਮ ਦਿਨ ਨੂੰ ਸਦਭਾਵਨਾ ਦਿਵਸ ਵਜੋਂ ਵਿਧਾਇਕ ਡਾ. ਰਾਜ ਕੁਮਾਰ ਦੀ ਅਗਵਾਈ 'ਚ ਕਾਂਗਰਸ ਦਫ਼ਤਰ ਚੱਬੇਵਾਲ ਵਿਖੇ ਮਨਾਇਆ ਗਿਆ | ਇਸ ਮੌਕੇ ਵਿਧਾਇਕ ਡਾ. ਰਾਜ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX