ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  1 day ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਜਗਰਾਓਂ

ਕੇਂਦਰੀ ਕਿਰਤ ਤੇ ਰੁਜ਼ਗਾਰ ਮੰਤਰਾਲੇ ਦੀ ਜਲ ਸ਼ਕਤੀ ਅਭਿਆਨ ਟੀਮ ਵਲੋਂ ਸਰਪੰਚਾਂ ਨਾਲ ਮੀਟਿੰਗ

ਰਾਏਕੋਟ, 22 ਅਗਸਤ (ਬਲਵਿੰਦਰ ਸਿੰਘ ਲਿੱਤਰ)-ਕੇਂਦਰੀ ਕਿਰਤ ਮੰਤਰਾਲੇ ਦੇ ਸੰਯੁਕਤ ਸਕੱਤਰ ਸ੍ਰੀਮਤੀ ਵਿਭਾ ਭੱਲਾ ਆਈ.ਆਰ.ਐੱਸ. ਦੀ ਅਗਵਾਈ ਵਿਚ ਜ਼ਿਲ੍ਹਾ ਲੁਧਿਆਣਾ ਦਾ ਦੌਰਾ ਕਰ ਰਹੀ ਕੇਂਦਰੀ 'ਜਲ ਸ਼ਕਤੀ ਅਭਿਆਨ' ਟੀਮ ਨੇ ਅੱਜ ਰਾਏਕੋਟ ਵਿਖੇ ਸਬ ਡਵੀਜ਼ਨ ਨਾਲ ਸੰਬੰਧਤ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਕੀਤੀ | ਐੱਸ. ਡੀ. ਐੱਮ. ਦਫ਼ਤਰ ਦੇ ਮੀਟਿੰਗ ਹਾਲ ਵਿੱਚ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਭੱਲਾ ਨੇ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਮੌਜੂਦਾ ਸਮੇਂ ਪਾਣੀ ਨੂੰ ਬਚਾਉਣ ਲਈ ਸਭ ਤੋਂ ਵਧੇਰੇ ਤਰਜੀਹ ਦੇਣ, ਬਾਕੀ ਕੰਮਾਂ ਨੂੰ ਬਾਅਦ ਵਿਚ ਕਰਨਾ ਚਾਹੀਦਾ ਹੈ | ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੇ ਗਏ 'ਜਲ ਸ਼ਕਤੀ ਅਭਿਆਨ' ਤਹਿਤ ਪੂਰੇ ਦੇਸ਼ ਵਿਚ ਸੀਨੀਅਰ ਕੇਂਦਰੀ ਅਧਿਕਾਰੀਆਂ ਦੀ ਅਗਵਾਈ ਵਿਚ ਵਿਸ਼ੇਸ਼ ਟੀਮਾਂ ਵਲੋਂ 255 ਜ਼ਿਲਿ੍ਹਆਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਨਵੇਂ ਕਦਮ ਉਠਾਉਣ ਲਈ ਪ੍ਰਸਾਸ਼ਨਿਕ ਅਧਿਕਾਰੀਆਂ ਨੂੰ ਕਿਹਾ ਜਾ ਰਿਹਾ ਹੈ | ਜ਼ਿਲ੍ਹਾ ਲੁਧਿਆਣਾ ਦੇ 13 ਬਲਾਕਾਂ ਵਿੱਚੋਂ 12 ਬਲਾਕਾਂ (ਬਲਾਕ ਮਲੌਦ ਛੱਡ ਕੇ) ਵਿਚ ਇਸ ਅਭਿਆਨ ਤਹਿਤ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਉਪਰਾਲੇ ਸ਼ੁਰੂ ਕੀਤੇ ਗਏ ਹਨ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਭੱਲਾ ਨੇ ਸਰਪੰਚਾਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਪਿੰਡਾਂ ਵਿਚ ਜਾ ਕੇ ਔਰਤਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨਾਲ ਮੀਟਿੰਗਾਂ ਕਰਨ ਅਤੇ ਉਨ੍ਹਾਂ ਨੂੰ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਬਾਰੇ ਜਾਗਰੂਕ ਕਰਨ | ਉਨ੍ਹਾਂ ਕਿਹਾ ਕਿ ਛੱਤ ਤੋਂ ਹੇਠਾਂ ਆਉਂਦੇ ਪਾਣੀ ਨੂੰ ਧਰਤੀ ਵਿਚ ਰੀਚਾਰਜ ਕੀਤਾ ਜਾ ਸਕਦਾ ਹੈ | ਇਸੇ ਤਰ੍ਹਾਂ ਬਾਥਰੂਮ ਵਿੱਚੋੋਂ ਬਾਹਰ ਨਿਕਲਦਾ ਪਾਣੀ ਸੋਕ ਪਿੱਟ ਬਣਾ ਕੇ ਸੰਭਾਲਿਆ ਜਾ ਸਕਦਾ ਹੈ | ਇਸ ਕੰਮ ਲਈ ਮਨਰੇਗਾ ਤਹਿਤ ਸਰਕਾਰ ਵੱਲੋਂ ਗਰਾਂਟ ਵੀ ਦਿੱਤੀ ਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਹਰੇਕ ਪਿੰਡ ਵਿਚ ਪੌਦੇ ਲਗਾਉਣ ਦੀ ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਦੀ ਪ੍ਰਸੰਸ਼ਾ ਕਰਨੀ ਬਣਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕੋਈ ਪਰਿਵਾਰ 200 ਪੌਦਿਆਂ ਨੂੰ ਸੰਭਾਲਣ ਦੀ ਜਿੰਮੇਵਾਰੀ ਲੈਂਦਾ ਹੈ ਤਾਂ ਉਸ ਨੂੰ ਇਕ ਸਾਲ ਲਈ ਮਨਰੇਗਾ ਯੋਜਨਾ ਤਹਿਤ 100 ਦਿਨ ਦਿਹਾੜੀ ਵੀ ਦਿੱਤੀ ਜਾਵੇਗੀ | ਸਰਪੰਚਾਂ ਨੂੰ ਕਿਹਾ ਗਿਆ ਕਿ ਪਿੰਡਾਂ ਵਿਚ ਪੈਂਦੇ ਛੱਪੜਾਂ ਦੀ ਸਫਾਈ ਯਕੀਨੀ ਬਣਾਈ ਜਾਵੇ | ਉਨ੍ਹਾਂ ਹਾਜ਼ਰੀਨ ਨੂੰ ਅਪੀਲ ਕੀਤੀ ਕਿ ਉਹ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਉਨ੍ਹਾਂ ਦੀ ਅਤੇ ਪ੍ਰਸਾਸ਼ਨ ਦੀ ਸਹਾਇਤਾ ਕਰਨ ਤਾਂ ਜੋ ਪੰਜਾਬ ਨੂੰ ਮੁੜ ਤੋਂ ਹਰਾ-ਭਰਾ ਅਤੇ ਸ਼ੁੱਧ ਵਾਤਾਵਰਣ ਵਾਲਾ ਬਣਾਇਆ ਜਾ ਸਕੇ | ਇਸ ਮੀਟਿੰਗ ਵਿਚ ਟੀਮ ਮੈਂਬਰ ਸ੍ਰੀਮਤੀ ਗੁਰਪ੍ਰੀਤ ਗਢੋਕ ਡਿਪਟੀ ਸਕੱਤਰ ਕੇਂਦਰੀ ਵਿਭਾਗ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਰਾਏਕੋਟ ਸ੍ਰੀ ਨਵਨੀਤ ਜੋਸ਼ੀ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸੁਧਾਰ ਸ੍ਰੀ ਸੁਰੇਸ਼ ਕੁਮਾਰ ਅਤੇ ਵੱਡੀ ਗਿਣਤੀ ਵਿੱਚ ਸਰਪੰਚ ਹਾਜ਼ਰ ਸਨ |


ਕਾਮਰੇਡ ਜਤਿੰਦਰਪਾਲ ਦੇ ਘਰ ਦੀ ਚਾਰਦੀਵਾਰੀ ਢਾਹੁਣ ਿਖ਼ਲਾਫ਼ ਸੀਟੂ ਵਰਕਰਾਂ ਵਲੋਂ ਥਾਣੇ ਸਾਹਮਣੇ ਰੋਸ ਪ੍ਰਦਰਸ਼ਨ

> ਰਾਏਕੋਟ, 22 ਅਗਸਤ (ਸੁਸ਼ੀਲ)-ਸੀਟੂ ਆਗੂ ਕਾਮਰੇਡ ਜਤਿੰਦਰਪਾਲ ਸਿੰਘ ਦੇ ਪਿੰਡ ਬੱਸੀਆਂ ਵਿਖੇ ਸਥਿਤ ਮਕਾਨ ਦੀ ਚਾਰਦੀਵਾਰੀ ਨੂੰ ਪਿੰਡ ਦੇ ਕੁਝ ਲੋਕਾਂ ਵਲੋਂ ਢਾਹੇ ਜਾਣ ਅਤੇ ਪੁਲਿਸ ਵਲੋਂ ਕਥਿਤ ਦੋਸ਼ੀਆਂ ਖਿਲਾਫ਼ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਵਿਰੋਧ 'ਚ ਸੀਟੂ ...

ਪੂਰੀ ਖ਼ਬਰ »

ਸਤਲੁਜ ਦਰਿਆ ਦੇ ਪਾਣੀ ਦਾ ਵਹਾਅ ਬਦਲਣ ਕਾਰਨ ਕਈ ਪਿੰਡਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ

(ਬਾਕੀ ਸਫਾ 9 'ਤੇ) ਜਗਰਾਉਂ, 22 ਅਗਸਤ (ਜੋਗਿੰਦਰ ਸਿੰਘ, ਜਸਵੰਤ ਸਿੰਘ ਸਲੇਮਪੁਰੀ)-ਸਤਲੁਜ ਦਰਿਆ 'ਚ ਪਾਣੀ ਦੇ ਵਹਿਣ ਨੇ ਨਵਾਂ ਮੋੜ ਲੈ ਕੇ ਪਿੰਡ ਅੱਕੂਵਾਲ, ਗੱਗ ਕਲਾਂ ਅਤੇ ਭੈਣੀ ਗੁਜਰਾਂ ਵਾਲੇ ਪਾਸੇ, ਬੰਨ੍ਹ ਦੇ ਅੰਦਰਲੀਆਂ ਜ਼ਮੀਨਾਂ ਨੂੰ ਖੋਰਨਾ ਸ਼ੁਰੂ ਕਰ ਦਿੱਤਾ ...

ਪੂਰੀ ਖ਼ਬਰ »

ਮਰਹੂਮ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦਾ 75ਵਾਂ ਜਨਮ ਦਿਨ ਮਹਿਲਾ ਕਾਂਗਰਸ ਵਲੋਂ ਬੂਟੇ ਲਗਾ ਕੇ ਮਨਾਇਆ

ਚੌਾਕੀਮਾਨ, 22 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਸਵੱਦੀ ਕਲਾਂ ਵਿਖੇ ਦੇਸ਼ ਦੇ ਮਹਰੂਮ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦਾ 75ਵਾਂ ਜਨਮ ਦਿਨ ਲੁਧਿਆਣਾ ਦਿਹਾਤੀ ਮਹਿਲਾ ਕਾਂਗਰਸ ਦੇ ਪ੍ਰਧਾਨ ਬੀਬੀ ਗੁਰਦੀਪ ਕੌਰ ਦੁੱਗਰੀ ਅਤੇ ਬਲਾਕ ਪ੍ਰਧਾਨ ਇਕਬਾਲ ਕੌਰ ਸਵੱਦੀ ...

ਪੂਰੀ ਖ਼ਬਰ »

ਸੰਤ ਸੁੰਦਰ ਸਿੰਘ ਸਰਕਾਰੀ ਸਕੂਲ ਬੋਪਾਰਾਏ ਕਲਾਂ 'ਚ ਜ਼ੋਨ ਪੱਧਰੀ ਹਾਕੀ ਮੁਕਾਬਲੇ ਕਰਵਾਏ

ਮੁੱਲਾਂਪੁਰ-ਦਾਖਾ, 22 ਅਗਸਤ (ਨਿਰਮਲ ਸਿੰਘ ਧਾਲੀਵਾਲ)-ਦਾਖਾ ਜ਼ੋਨਲ ਦੇ ਗਰਮ ਰੁੱਤ ਸਕੂਲ ਟੂਰਨਾਮੈਂਟ ਅੰਡਰ-14-17-19 ਲੜਕੇ-ਲੜਕੀਆਂ ਦੇ ਹਾਕੀ ਮੁਕਾਬਲੇ ਸੰਤ ਸੁੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਬੋਪਾਰਾਏ ਕਲਾਂ (ਲੁਧਿ:) ਦੀਆਂ ਖੇਡ ਗਰਾਊਾਡਾਂ ਅੰਦਰ ਸ਼ੁਰੂ ਕਰਵਾਉਣ ...

ਪੂਰੀ ਖ਼ਬਰ »

ਸ੍ਰੀ ਰਾਮ ਕਾਲਜ ਡੱਲਾ ਦਾ ਪੀ.ਜੀ.ਡੀ.ਸੀ.ਏ. ਨਤੀਜਾ ਸ਼ਾਨਦਾਰ ਰਿਹਾ

ਜਗਰਾਉਂ, 22 ਅਗਸਤ (ਜੋਗਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ ਵਿਚ ਸ੍ਰੀ ਰਾਮ ਕਾਲਜ਼ ਡੱਲਾ ਦੇ ਪੀ.ਜੀ.ਡੀ.ਸੀ.ਏ. (ਸਮੈਸਟਰ ਦੂਜਾ) ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰ: ਸਤਵਿੰਦਰ ਕੌਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕੇ ...

ਪੂਰੀ ਖ਼ਬਰ »

ਸਵ. ਮਲਕੀਤ ਸਿੰਘ ਚਹਿਲ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਰਾਏਕੋਟ, 22 ਅਗਸਤ (ਸੁਸ਼ੀਲ)-ਲੇਹ ਵਿਖੇ ਸਥਿੱਤ ਇਤਿਹਾਸਕ ਗੁਰਦੁਆਰਾ ਸ੍ਰੀ ਪੱਥਰ ਸਾਹਿਬ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਤਸਵੀਰ ਵਾਲੇ ਪੱਥਰ ਦੀ ਖੋਜ ਕਰਨ ਵਾਲੇ ਬੁਲਡੋਜਰ ਆਪ੍ਰੇਟਰ ਸ. ਮਲਕੀਤ ਸਿੰਘ ਚਹਿਲ ਨਮਿੱਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲਾ ਮੁੱਖ ਦੋਸ਼ੀ ਪੁਲਿਸ ਵਲੋਂ ਗਿ੍ਫਤਾਰ

ਸਿੱਧਵਾਂ ਬੇਟ, 22 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਬੀਤੇ ਦਿਨੀ ਸਥਾਨਿਕ ਕਸਬੇ ਦੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਦੀ ਪੜ੍ਹਣ ਆ ਰਹੀ ਵਿਦਿਆਰਥਣ ਕਿਰਨਵੀਰ ਕੌਰ ਪੁੱਤਰੀ ਦਰਸ਼ਨ ਸਿੰਘ ਵਾਸੀ ਟਿੱਬਾ ਬਸਤੀ ਸਲੇਮਪੁਰਾ ਨੂੰ ਅਗਵਾ ਕਰਕੇ ਗੱਡੀ ਵਿਚ ਲਿਜਾਣ ...

ਪੂਰੀ ਖ਼ਬਰ »

ਥਰੀਕੇ ਦੇ ਵਿਦਿਆਰਥੀਆਂ ਨੂੰ ਵੰਡੇ ਮਾਤਾ ਤਨਜੀਤ ਕੌਰ ਯਾਦਗਾਰੀ ਐਵਾਰਡ

ਇਯਾਲੀ/ਥਰੀਕੇ, 22 ਅਗਸਤ (ਰਾਜ ਜੋਸ਼ੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਥਰੀਕੇ ਦੇ 10+2 ਦੇ ਨਤੀਜਿਆਂ ਵਿਚ ਪਹਿਲੀ, ਦੂਸਰੀ ਅਤੇ ਤੀਸਰੀ ਪੁਜੀਸ਼ਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਬੀਤੇ ਦਿਨੀਂ ਪਿੰਡ ਦੇ ਪ੍ਰਵਾਸੀ ਭਰਾਵਾਂ ਤੇਜਿੰਦਰ ਸਿੰਘ ਤੇ ਸਵਿੰਦਰ ਸਿੰਘ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਪੱਬੀਆਂ ਦੀ ਅੰਡਰ 14 ਸਾਲਾਂ ਲੜਕੀਆਂ ਦੀ ਖੋ-ਖੋ ਟੀਮ ਨੇ ਜ਼ੋਨ ਪੱਧਰੀ ਟੂਰਨਾਮੈਂਟ ਵਿਚ ਮੱਲਾਂ ਮਾਰੀਆਂ

ਚੌਾਕੀਮਾਨ, 22 ਅਗਸਤ(ਤੇਜਿੰਦਰ ਸਿੰਘ ਚੱਢਾ)-ਸਰਕਾਰੀ ਹਾਈ ਸਕੂਲ ਪੱਬੀਆਂ ਦੀ ਅੰਡਰ 14 ਸਾਲਾਂ ਲੜਕੀਆਂ ਦੀ ਖੋ-ਖੋ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਲਿਬ ਕਲਾਂ ਵਿਖੇ ਹੋ ਰਹੇ ਗਰਮ ਰੁੱਤ ਦੇ ਪੰਜ ਰੋਜ਼ਾ ਜੋਨ ਪੱਧਰੀ ਟੂਰਨਾਮੈਂਟ ਵਿਚ ਭਾਗ ਲਿਆ | ਜਿਸ ਵਿਚ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਵਿਚ ਐਨ.ਸੀ.ਸੀ ਕੈਡਿਟਾਂ ਨੂੰ 'ਬੀ' ਤੇ 'ਸੀ' ਸਰਟੀਫਿਕੇਟ ਵੰਡੇ

ਚੌਾਕੀਮਾਨ, 22 ਅਗਸਤ (ਤੇਜਿੰਦਰ ਸਿੰਘ ਚੱਢਾ)-ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਐਨ.ਸੀ.ਸੀ ਵਿਭਾਗ ਵਿਚ 26 ਕੈਡਿਟਾਂ ਦੀ ਭਰਤੀ ਕੀਤੀ ਗਈ | ਇਹ ਭਰਤੀ 5 ਪੰਜਾਬ ਗਰਲਜ਼ ਬਟਾਲਿਅਨ ਐਨ.ਸੀ.ਸੀ ਮੋਗਾ ਦੇ ਕਮਾਡਿੰਗ ਅਫ਼ਸਰ ਕਰਨਲ ਅਨੂਪਿੰਦਰ ਸਿੰਘ ਦੇ ਦਿਸ਼ਾ ...

ਪੂਰੀ ਖ਼ਬਰ »

ਬਜਾਜ ਕਾਲਜ ਚੌਾਕੀਮਾਨ ਦੇ ਵਿਦਿਆਰਥੀਆਂ ਤੇ ਕਾਲਜ ਸਟਾਫ਼ ਨੇ ਦੇਖੀ ਮਿਸ਼ਨ ਮੰਗਲ ਫ਼ਿਲਮ

ਚੌਾਕੀਮਾਨ, 22 ਅਗਸਤ (ਤੇਜਿੰਦਰ ਸਿੰਘ ਚੱਢਾ)-ਬਜਾਜ ਕਾਲਜ ਚੌਾਕੀਮਾਨ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਮਿਸ਼ਨ ਮੰਗਲ ਫ਼ਿਲਮ ਦਿਖਾਈ ਗਈ | ਕਾਲਜ ਵਲੋਂ ਇਹ ਉਪਰਾਲਾ ਇਸ ਲਈ ਕੀਤਾ ਗਿਆ ...

ਪੂਰੀ ਖ਼ਬਰ »

ਹੜ੍ਹਾਂ ਦੀ ਮਾਰ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਹਲਕਾ ਇੰਚਾਰਜ ਮੇਜਰ ਸਿੰਘ ਭੈਣੀ ਨੇ ਲਿਆ ਜਾਇਜ਼ਾ

ਹੰਬੜਾਂ, 22 ਅਗਸਤ (ਜਗਦੀਸ਼ ਸਿੰਘ ਗਿੱਲ)-ਸਤਲੁਜ ਦਰਿਆ ਅਤੇ ਬੁੱਢੇ ਨਾਲੇ ਦੇ ਪਾਣੀ ਨਾਲ ਬੇਟ ਇਲਾਕੇ ਦੇ ਬਹੁਤ ਸਾਰੇ ਪਿੰਡਾਂ 'ਚ ਫਸਲਾਂ ਦਾ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਹੈ ਜਿਸ ਸਬੰਧੀ ਕਾਂਗਰਸ ਦੇ ਹਲਕਾ ਇੰਚਾਰਜ ਮੇਜਰ ਸਿੰਘ ਭੈਣੀ ਵਲੋਂ ਪ੍ਰਸ਼ਾਸ਼ਨ ਨੂੰ ਨਾਲ ...

ਪੂਰੀ ਖ਼ਬਰ »

ਸੋਹੀਆਂ ਦੇ ਨਜ਼ਦੀਕ ਮਾਸਟਰ ਬਲਰਾਮ ਸਿੰਘ ਢੋਲਣ ਦੀ ਸੜਕ ਹਾਦਸੇ ਵਿਚ ਮੌਤ

ਚੌਾਕੀਮਾਨ, 22 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਸੋਹੀਆਂ ਦੇ ਨਜਦੀਕ ਇਕ ਵਿਅਕਤੀ ਦੀ ਮਰੀ ਪਈ ਗਾਂ ਵਿਚ ਮੋੋਟਰਸਾਈਕਲ ਵੱਜਣ ਨਾਲ ਮੌਤ ਹੋ ਗਈ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਾਸਟਰ ਬਲਰਾਮ ਸਿੰਘ ਵਾਸੀ ਪਿੰਡ ਢੋਲਣ ਸਵੇਰੇ 5:30 ਵਜੇ ਲੁਧਿਆਣਾ ਤੋਂ ਆਪਣੇ ਪਿੰਡ ...

ਪੂਰੀ ਖ਼ਬਰ »

ਹੰਬੜਾਂ 'ਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਸਬੰਧੀ ਤਿਆਰੀਆਂ ਮੁਕੰਮਲ

ਹੰਬੜਾਂ, 22 ਅਗਸਤ (ਹਰਵਿੰਦਰ ਸਿੰਘ ਮੱਕੜ)-ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮਹਾਂਉਤਸਵ ਮਾਂ ਭਗਵਤੀ ਮੰਦਿਰ, ਦਾਣਾ ਮੰਡੀ, ਹੰਬੜਾਂ ਵਿਖੇ ਭਗਵਤੀ ਸੇਵਾ ਦਲ (ਰਜਿ:) ਹੰਬੜਾਂ, ਲੁਧਿਆਣਾ ਦੇ ਸਹਿਯੋਗ ਨਾਲ 24 ਅਗਸਤ ਨੂੰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸ ਦੀਆਂ ...

ਪੂਰੀ ਖ਼ਬਰ »

ਤਲਵੰਡੀ ਖੁਰਦ 'ਚ ਸਵਾਮੀ ਗੰਗਾ ਨੰਦ ਭੂਰੀ ਵਾਲੇ ਯਾਦਗਾਰੀ ਕਬੱਡੀ ਮੁਕਾਬਲੇ ਸ਼ੁਰੂ

ਮੁੱਲਾਂਪੁਰ-ਦਾਖਾ, 22 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸਵਾਮੀ ਬ੍ਰਹਮਸਾਗਰ ਗੰਗਾ ਨੰਦ ਜੀ ਭੂਰੀ ਵਾਲੇ ਵੈਲਫੇਅਰ ਕਲੱਬ ਤਲਵੰਡੀ ਖੁਰਦ (ਲੁਧਿ:) ਚੇਅਰਮੈਨ ਆੜ੍ਹਤੀ ਸੇਵਾ ਸਿੰਘ ਖੇਲਾ, ਪ੍ਰਧਾਨ ਤੀਰਥ ਸਿੰਘ ਸਰਾਂ ਤਲਵੰਡੀ ਦੀ ਅਗਵਾਈ ਹੇਠ ਸਮੂਹ ਨਗਰ, ਐੱਨ.ਆਰ.ਆਈ ਦੇ ...

ਪੂਰੀ ਖ਼ਬਰ »

ਗਲੋਬਲ ਐਜੂਕੇਸ਼ਨ ਐਾਡ ਸਟੱਡੀ ਅਬਰੌਡ ਰਾਏਕੋਟ ਨੇ ਇਕ ਦਿਨ 'ਚ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਰਾਏਕੋਟ, 22 ਅਗਸਤ (ਬਲਵਿੰਦਰ ਸਿੰਘ ਲਿੱਤਰ)-ਗਲੋਬਲ ਐਜੂਕੇਸ਼ਨ ਐਾਡ ਸਟੱਡੀ ਅਬਰੋਡ ਰਾਏਕੋਟ ਵਲੋਂ ਵਿਦਿਆਰਥੀਆਂ ਦੇ ਕੈਨੇਡਾ, ਨਿਊਜੀਲੈਂਡ, ਆਸਟਰੇਲੀਆਂ ਦੇ ਹਰ ਸਾਲ ਵੀਜ਼ੇ ਲਗਵਾਏ ਜਾਂਦੇ ਹਨ | ਇਹ ਸੰਸਥਾ ਪਿਛਲੇ 7 ਸਾਲ ਤੋਂ ਇਲਾਕੇ ਦੀ ਸਭ ਤੋਂ ਵੱਧ ਵੀਜ਼ੇ ਲਗਵਾਉਣ ...

ਪੂਰੀ ਖ਼ਬਰ »

ਸਾਬਕਾ ਐਮ.ਪੀ. ਅਮਰੀਕ ਸਿੰਘ ਆਲੀਵਾਲ ਵਲੋਂ ਵਲੀਪਰ ਖੁਰਦ ਵਿਖੇ ਸਤਲੁਜ ਦਰਿਆ ਦਾ ਜਾਇਜ਼ਾ

ਹੰਬੜਾਂ, 22 ਅਗਸਤ (ਹਰਵਿੰਦਰ ਸਿੰਘ ਮੱਕੜ)-ਪਿੰਡ ਵਲੀਪੁਰ ਖੁਰਦ ਸਤਲੁਜ ਦਰਿਆ ਵਿਖੇ ਲੁਧਿਆਣਾ ਸਾਬਕਾ ਐਮ.ਪੀ. ਅਮਰੀਕ ਸਿੰਘ ਆਲੀਵਾਲ ਵਲੋਂ ਬੰਨ੍ਹ ਆਦਿ ਦੀਆਂ ਨਾਜ਼ੁਕ ਥਾਵਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਨਾਲ ਸਰਪੰਚ ਯਾਦਵਿੰਦਰ ਸਿੰਘ ਆਲੀਵਾਲ, ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਨੈਤਿਕ ਸਿੱਖਿਆ ਸਬੰਧੀ ਪ੍ਰੀਖਿਆ ਲਈ

ਸਿੱਧਵਾਂ ਬੇਟ, 22 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਸਥਾਨਿਕ ਕਸਬੇ ਵਿਚ ਸਥਿਤ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਜਿਸ ਵਿਚ ਸਕੂਲ ਦੇ ਪਹਿਲੀ ਜਮਾਤ ਤੋਂ ਲੈ ਕੇ ਦੱਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ ਈਸਟਵੁੱਡ ਇੰਟਰਨੈਸ਼ਲ ਸਕੂਲ 'ਚ ਸਹੋਦਿਆ ਪੰਜਾਬੀ ਫੈਸਟ ਮੁਕਾਬਲੇ

ਮੁੱਲਾਂਪੁਰ-ਦਾਖਾ, 22 ਅਗਸਤ (ਨਿਰਮਲ ਸਿੰਘ ਧਾਲੀਵਾਲ)-ਈਸਟਵੁੱਡ ਇੰਟਰਨੈਸ਼ਨਲ ਸਕੂਲ ਮੰਡੀ ਮੁੱਲਾਂਪੁਰ ਵਿਖੇ ਸਹੋਦਿਆ ਸਕੂਲ ਕੰਪਲੈਕਸ ਲੁਧਿਆਣਾ (ਪੱਛਮੀ) ਦੇ ਪੰਜਾਬੀ ਫੈਸਟ ਮੁਕਾਬਲੇ ਕਰਵਾਏ ਗਏ | ਪਿ੍ੰਸੀਪਲ ਡਾ: ਅਮਨਦੀਪ ਕੌਰ ਬਖਸ਼ੀ ਦੀ ਨਜ਼ਰਸਾਨੀ ਹੇਠ ...

ਪੂਰੀ ਖ਼ਬਰ »

'ਘਰ ਘਰ ਰੁਜ਼ਗਾਰ' ਪ੍ਰੋਗਰਾਮ ਤਹਿਤ ਜਗਰਾਉਂ ਰੁਜ਼ਗਾਰ ਮੇਲਾ 10 ਸਤੰਬਰ ਨੂੰ -ਐਸ.ਡੀ.ਐਮ ਢਿੱਲੋਂ

ਜਗਰਾਉਂ, 22 ਅਗਸਤ (ਅਜੀਤ ਸਿੰਘ ਅਖਾੜਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਘਰ ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਜਗਰਾਉਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਰੁਜ਼ਗਾਰ ਮੇਲਾ ਮਿਤੀ 10 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਹ ਮੇਲਾ ਜਗਰਾਉਂ ਅਤੇ ਰਾਏਕੋਟ ਸਬ ...

ਪੂਰੀ ਖ਼ਬਰ »

ਸਨਮਤੀ ਸਕੂਲ 'ਚ ਸਾਇੰਸ ਕੁਇਜ਼ ਪ੍ਰਤੀਯੋਗਤਾ ਕਰਵਾਈ ਗਈ

ਜਗਰਾਉਂ, 22 ਅਗਸਤ (ਜੋਗਿੰਦਰ ਸਿੰਘ)-ਵਿਦਿਆਰਥੀਆਂ ਅੰਦਰ ਵਿਗਿਆਨ ਵਿਸ਼ੇ ਪ੍ਰਤੀ ਰੁਚੀ ਪੈਦਾ ਕਰਨ ਲਈ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ 'ਚ ਸਾਇੰਸ ਅਧਿਆਪਕ ਨਰਿੰਦਰ ਕੁਮਾਰ ਦੁਆ ਅਤੇ ਮੈਡਮ ਰੇਨੂੰ ਮਿਗਲਾਨੀ ਵੱਲੋਂ ਦਸਵੀਂ ਜਮਾਤ ਲਈ ਸਾਇੰਸ ...

ਪੂਰੀ ਖ਼ਬਰ »

ਐਸ.ਜੀ.ਐਨ.ਡੀ ਕਾਨਵੈਂਟ ਸਕੂਲ ਦੀ ਖੋ-ਖੋ ਟੀਮ ਲਗਾਤਾਰ ਦੂਜੇ ਸਾਲ ਰਹੀ ਜੇਤੂ

ਰਾਏਕੋਟ, 22 ਅਗਸਤ (ਸੁਸ਼ੀਲ)-ਰਾਏਕੋਟ ਜੋਨ ਦੀਆਂ ਸੰਪੰਨ ਹੋਈਆਂ ਗਰਮ ਰੁੱਤ ਖੇਡਾਂ ਵਿਚ ਭਾਗ ਲੈਂਦੇ ਹੋਏ ਐਸ.ਡੀ.ਐਨ.ਡੀ ਕਾਨਵੈਂਟ ਸਕੂਲ ਪਿੰਡ ਆਂਡਲੂ ਦੀ ਲੜਕੀਆਂ ਦੀ ਖੋ-ਖੋ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਲਗਾਤਾਰ ਦੂਜੇ ਸਾਲ ਪਹਿਲਾ ਸਥਾਨ ਹਾਸਲ ਕਰਕੇ ...

ਪੂਰੀ ਖ਼ਬਰ »

ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਦੀਆਂ ਕਬੱਡੀ ਤੇ ਖੋ-ਖੋ ਦੀਆਂ ਖਿਡਾਰਨਾਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਚੌਾਕੀਮਾਨ, 22 ਅਗਸਤ (ਤੇਜਿੰਦਰ ਸਿੰਘ ਚੱਢਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਲਿਬ ਕਲਾਂ ਵਿਖੇ ਹੋ ਰਹੇ ਗਰਮ ਰੁੱਤ ਦੇ ਪੰਜ ਰੋਜ਼ਾ ਜੋਨ ਪੱਧਰੀ ਟੂਰਨਾਮੈਂਟ ਵਿਚ ਸਿੱਖ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਦੀਆਂ ਕਬੱਡੀ ਤੇ ਖੋ-ਖੋ ਦੀਆਂ ਟੀਮਾਂ ਨੇ ...

ਪੂਰੀ ਖ਼ਬਰ »

ਸਤਲੁਜ ਦਰਿਆ ਦੀ ਮਾਰ ਹੇਠ ਆਏ ਪਰਿਵਾਰਾਂ ਤੇ ਕਿਸਾਨਾਂ ਵਲੋਂ ਮੁਆਵਜ਼ੇ ਦੀ ਮੰਗ

ਹੰਬੜਾਂ, 22 ਅਗਸਤ (ਹਰਵਿੰਦਰ ਸਿੰਘ ਮੱਕੜ)-ਸਤਲੁਜ ਦਰਿਆ ਚ ਜ਼ਿਆਦਾ ਪਾਣੀ ਆਉਣ ਨਾਲ ਨੇੜਲੀਆਂ ਥਾਵਾਂ ਤੇ ਪਾਣੀ ਭਰ ਜਾਣ ਨਾਲ ਭਾਰੀ ਮਾਲੀ ਨੁਕਸਾਨ ਹੋਇਆ ਹੈ ਜਿਸ ਨਾਲ ਜਿੰਦਗੀ ਦੀ ਰਫ਼ਤਾਰ ਮੱਠੀ ਹੋਈ ਹੈ | ਖਹਿਰਾ ਬੇਟ ਦੇ ਬਹੁਤ ਪਰਿਵਾਰ ਸਤਲੁਜ ਦੇ ਬੰਨ੍ਹ ਦੇ ਨਾਲ ...

ਪੂਰੀ ਖ਼ਬਰ »

ਵਿਧਾਨ ਸਭਾ ਹਲਕਾ ਰਾਏਕੋਟ 'ਚ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਜੋਬਨ 'ਤੇ

ਰਾਏਕੋਟ, 22 ਅਗਸਤ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਦੀ ਵਿਧਾਨ ਸਭਾ ਹਲਕਾ ਰਾਏਕੋਟ ਵਿਖੇ ਭਰਤੀ ਮੁਹਿੰਮ ਪੂਰੇ ਜੋਬਨ ਤੇ ਚੱਲ ਰਹੀ ਹੈ | ਜਿਸ ਤਹਿਤ ਸ਼੍ਰੋਮਣੀ ਅਕਾਲੀ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਵਲੋਂ ਰਾਏਕੋਟ ਸ਼ਹਿਰ ਦੇ ਵਾਰਡ ਨੰ. 7 ...

ਪੂਰੀ ਖ਼ਬਰ »

ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਨੇ ਜ਼ੋਨ ਪੱਧਰੀ ਬੈਡਮਿੰਟਨ 'ਚ ਹੂੰਝਾ ਫੇਰ ਜਿੱਤਾਂ ਪ੍ਰਾਪਤ ਕੀਤੀਆਂ

ਰਾਏਕੋਟ, 22 ਅਗਸਤ (ਬਲਵਿੰਦਰ ਸਿੰਘ ਲਿੱਤਰ)-ਗਰਮ ਰੁੱਤ ਦੇ ਰਾਏਕੋਟ ਜ਼ੋਨ ਪੱਧਰੀ ਬੈਡਮਿੰਟਨ ਟੂਰਨਾਮੈਂਟ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਵਿਖੇ ਹੋਇਆ | ਦੋ ਰੋਜਾ ਟੂਰਨਾਮੈਂਟ ਵਿਚ ਲੜਕੀਆਂ ਤੇ ਲੜਕਿਆਂ ਦੇ ਸਾਰੇ 6 ਵਰਗਾਂ ਵਿਚ ਗੁਰੂ ਨਾਨਕ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX