ਤਾਜਾ ਖ਼ਬਰਾਂ


ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  about 1 hour ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  about 1 hour ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  about 1 hour ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  about 1 hour ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  about 1 hour ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 1 hour ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 2 hours ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 2 hours ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 3 hours ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  about 3 hours ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 4 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 4 hours ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 4 hours ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ...
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 4 hours ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 4 hours ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 4 hours ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 5 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 5 hours ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 6 hours ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 6 hours ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  about 4 hours ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 6 hours ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 6 hours ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 6 hours ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 7 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 7 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  about 8 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 8 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 8 hours ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  about 9 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  about 8 hours ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  about 9 hours ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  about 9 hours ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 9 hours ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 9 hours ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 9 hours ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 9 hours ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 9 hours ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 9 hours ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 9 hours ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 9 hours ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 9 hours ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 9 hours ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 9 hours ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 10 hours ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 10 hours ago
ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਸ਼ਹਿਰ 'ਚ ਸਜਾਈ ਸ਼ੋਭਾ ਯਾਤਰਾ

ਨਵਾਂਸ਼ਹਿਰ, 22 ਅਗਸਤ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਧਾਰਮਿਕ ਉਤਸਵ ਕਮੇਟੀ ਨਵਾਂਸ਼ਹਿਰ ਵਲੋਂ ਅੱਜ ਸ੍ਰੀ ਕਿਸ਼ਨ ਜਨਮ ਅਸ਼ਟਮੀ ਦੇ ਮੌਕੇ 'ਤੇ ਸ਼ਹਿਰ ਵਿਚ ਇਕ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ | ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਕੱਢੀ ਇਸ ਸ਼ੋਭਾ ਯਾਤਰਾ 'ਚ ਸਮੁੱਚੇ ਸੁਰੱਖਿਆ ਦੇ ਪ੍ਰਬੰਧ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਵਲੋਂ ਖੁਦ ਪੈਦਲ ਚੱਲ ਕੇ ਵੇਖੇ ਗਏ ਜਦ ਕਿ ਜ਼ਿਲ੍ਹੇ ਦੇ ਤਿੰਨੋਂ ਐਸ.ਪੀ., 8 ਡੀ.ਐਸ.ਪੀ. ਜ਼ਿਲ੍ਹੇ ਦੇ ਸਾਰੇ ਥਾਣਾ ਮੁਖੀ, ਸਾਰੇ ਸੈੱਲਾਂ ਦੇ ਮੁਖੀਆਂ ਤੋਂ ਇਲਾਵਾ ਜ਼ਿਲ੍ਹੇ ਦੀ ਸਮੁੱਚੀ ਪੁਲਿਸ ਅਤੇ ਬਾਹਰੋਂ ਆਈ ਪੁਲਿਸ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਬਾਖ਼ੂਬੀ ਸੇਵਾਵਾਂ ਨਿਭਾਈਆਂ ਗਈਆਂ ਤਾਂ ਕਿ ਕੋਈ ਵਿਅਕਤੀ ਇਸ ਮੌਕੇ ਕਿਸੇ ਤਰ੍ਹਾਂ ਦਾ ਮਾਹੌਲ ਨਾ ਖ਼ਰਾਬ ਕਰ ਸਕੇ | ਪੁਲਿਸ ਦੀ ਇਸ ਕਾਰਵਾਈ ਦੀ ਚੁਫੇਰਿਓਾ ਸ਼ੋਭਾ ਕੀਤੀ ਜਾ ਰਹੀ ਹੈ | ਇਸ ਮੌਕੇ ਸ੍ਰੀ ਕ੍ਰਿਸ਼ਨ ਭਗਤਾਂ ਨੇ ਕਈ ਥਾਵਾਂ 'ਤੇ ਆਰਤੀ ਕੀਤੀ ਤੇ ਸ਼ਹਿਰ ਵਾਸੀਆਂ ਨੇ ਵੱਖ-ਵੱਖ ਥਾਵਾਂ 'ਤੇ ਲੰਗਰ ਲਗਾਏ ਹੋਏ ਸਨ | ਸੋਭਾ ਯਾਤਰਾ ਤੋਂ ਪਹਿਲਾ ਪੰਡਿਤ ਅੰਬਾ ਦੱਤ ਨੇ ਪੂਜਾ ਕੀਤੀ | ਸ਼ੋਭਾ ਯਾਤਰਾ ਵਿਚ ਸ੍ਰੀ ਰਾਧਾ ਕ੍ਰਿਸ਼ਨ, ਕ੍ਰਿਸ਼ਨ ਸੁਦਾਮਾ, ਜਨਮ ਦੇ ਸਮੇਂ ਵਾਸੁਦੇਵ, ਯਸ਼ੋਦਾ ਕ੍ਰਿਸ਼ਨ ਦੀਆਂ ਸੁੰਦਰ ਝਾਕੀਆਂ ਤਿਆਰ ਕੀਤੀਆਂ ਹੋਈਆਂ ਸਨ | ਇਸ ਮੌਕੇ ਧਾਰਮਿਕ ਉਤਸਵ ਕਮੇਟੀ ਦੇ ਸਵਾਮੀ ਰਿਸ਼ੀ ਰਾਜ, ਮਾਤਾ ਅਨੰਦ ਗਿਰੀ, ਮਹੰਤ ਰਾਜ ਕੁਮਾਰ, ਪੰਡੋਰਾ ਮੁਹੱਲਾ ਤੋਂ ਸੰਤ ਬੇਰਾਗਪੁਰੀ, ਸੰਤ ਕਰੁਵਾਪੁਰੀ, ਸੰਤ ਰਾਮ ਦਾਸ, ਨਗਰ ਕੌਾਸਲ ਪ੍ਰਧਾਨ ਲਲਿਤ ਮੋਹਨ ਪਾਠਕ, ਸ਼ੰਕਰ ਦੁੱਗਲ, ਐਡਵੋਕੇਟ ਜੁਗਲ ਕਿਸ਼ੋਰ ਦੱਤਾ, ਬਹਾਦਰ ਚੰਦ ਅਰੋੜਾ, ਅਸ਼ਵਨੀ ਬਲੱਗਣ, ਗੋਪਾਲ ਮੋਹਨ ਸ਼ਾਰਧਾ, ਭਾਰਤੀ ਆਂਗਰਾ, ਪ੍ਰਦੀਪ ਅਨੰਦ, ਅਸ਼ਵਨੀ ਧੀਰ, ਪੂਨਮ ਮਾਨਿਕ, ਕਰਨ ਦੀਵਾਨ, ਰੀਤੂ ਜੋਸ਼ੀ, ਸੁਮਨ ਲਤਾ, ਅਨਿਲ ਸਹਿਗਲ, ਮਧੂ ਸਹਿਗਲ ਸਮੇਤ ਹੋਰ ਮੈਂਬਰ ਸ਼ਾਮਲ ਸਨ | ਸ਼ੋਭਾ ਯਾਤਰਾ ਸ੍ਰੀ ਕ੍ਰਿਸ਼ਨ ਜੀ ਦੀ ਮਹਿਮਾ ਦਾ ਗੁਣਗਾਨ ਕਰਦੀ ਹੋਈ ਪੁਰਾਣੀ ਦਾਣਾ-ਮੰਡੀ ਤੋਂ ਸ਼ੁਰੂ ਹੋ ਕੇ ਮੰਡੀ ਦੇ ਸ਼ਿਵ ਮੰਦਰ ਤੋਂ ਰੇਲਵੇ ਰੋਡ, ਪੁਰਾਣੀ ਕਚਹਿਰੀ ਰੋਡ, ਬੰਗਾ ਰੋਡ, ਤਾਰਾ ਆਈਸ ਫ਼ੈਕਟਰੀ ਰੋਡ, ਕੋਠੀ ਰੋਡ, ਗੀਤਾ ਭਵਨ ਰੋਡ ਤੋਂ ਰੇਲਵੇ ਰੋਡ ਹੁੰਦੀ ਹੋਈ ਦਾਣਾ ਮੰਡੀ ਵਿਖੇ ਸਮਾਪਤ ਹੋਈ | ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਮੰਦਿਰਾ ਵਲੋਂ ਵੱਖ-ਵੱਖ ਝਾਕੀਆਂ ਪੇਸ਼ ਕੀਤੀਆਂ ਗਈਆਂ ਤੇ ਇਸ ਦੇ ਨਾਲ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਗਰਲਜ਼ ਹਾਈ ਸਕੂਲ, ਐੱਸ.ਡੀ. ਸਕੂਲ, ਟੈਗੋਰ ਮਾਡਲ ਸਕੂਲ ਅਤੇ ਡੀ.ਏ.ਵੀ ਸਕੂਲ ਦੇ ਵਿਦਿਆਰਥੀਆਂ ਨੇ ਸ਼ੋਭਾ ਯਾਤਰਾ 'ਚ ਰੌਣਕ ਨੂੰ ਵਧਾਇਆ | ਇਸ ਮੌਕੇ ਸਾਬਕਾ ਵਿਧਾਇਕਾ ਗੁਰਇਕਬਾਲ ਕੌਰ ਬਬਲੀ, ਡਾ: ਸ਼ਿਵ ਕੁਮਾਰ, ਰੋਮੀ ਖੋਸਲਾ, ਕੌਾਸਲਰ ਚੰਦਰ ਮੋਹਨ ਪਿੰਕੀ, ਕੌਾਸਲਰ ਮਹਿੰਦਰ ਸਿੰਘ, ਕੌਾਸਲਰ ਕਮਲਜੀਤ ਲਾਲ, ਦਿਲਾਵਰ ਸਿੰਘ ਹੀਰ, ਮਨਮੋਹਨ ਸਿੰਘ ਗੁਲ੍ਹਾਟੀ, ਕੌਾਸਲਰ ਪਰਮ ਸਿੰਘ ਖ਼ਾਲਸਾ, ਗਿਰੀਸ਼ ਮੇਹਨ, ਹਰੀ ਓਮ ਸਾਹਨੀ, ਤਿਲਕ ਰਾਜ, ਰਾਜੇਸ਼ ਭਾਰਦਵਾਜ ਆਦਿ ਵੀ ਹਾਜ਼ਰ ਸਨ |

ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣ ਪ੍ਰੋਗਰਾਮ ਤਹਿਤ ਮਿਲੇਗਾ 109 ਉੱਦਮੀਆਂ ਨੂੰ ਰੁਜ਼ਗਾਰ

ਨਵਾਂਸ਼ਹਿਰ, 22 ਅਗਸਤ (ਗੁਰਬਖਸ਼ ਸਿੰਘ ਮਹੇ)-ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਪ੍ਰੋਗਰਾਮ ਨੇ ਇੱਥੇ 109 ਉੱਦਮੀਆਂ ਨੂੰ ਰੋਜ਼ਗਾਰ ਦੇ ਯੋਗ ਬਣਾਇਆ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਰਬਜੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਇਸ ਮੰਤਵ ਲਈ ਗਠਿਤ ਜ਼ਿਲ੍ਹਾ ਕਮੇਟੀ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਨਵਾਂਸ਼ਹਿਰ, 22 ਅਗਸਤ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਨੈ ਬਬਲਾਨੀ ਨੇ ਦੇਸ਼ ਦੀ ਸਰਵਉੱਚ ਅਦਾਲਤ ਵੱਲੋਂ ਰਿੱਟ ਪਟੀਸ਼ਨ (ਸਿਵਲ ਨੰ. 36 ਆਫ਼ 2009) ਵਿਚ ਮਿਤੀ 11.02.2010 ਰਾਹੀਂ ਪਾਸ ਕੀਤੇ ਹੁਕਮ ਦੀ ਰੌਸ਼ਨੀ 'ਚ ਜਲ ਸਰੋਤ ਮੰਤਰਾਲਾ ਭਾਰਤ ਸਰਕਾਰ ਵੱਲੋਂ ...

ਪੂਰੀ ਖ਼ਬਰ »

ਬੰਗਾ ਸ਼ਹਿਰੀ ਪੁਲਿਸ ਨੇ 120 ਗ੍ਰਾਮ ਅਫੀਮ ਫੜੀ

ਬੰਗਾ, 22 ਅਗਸਤ (ਜਸਬੀਰ ਸਿੰਘ ਨੂਰਪੁਰ)-ਬੰਗਾ ਸ਼ਹਿਰੀ ਪੁਲਿਸ ਨੇ 120 ਗ੍ਰਾਮ ਅਫੀਮ ਸਮੇਤ ਦੋ ਗਿ੍ਫਤਾਰ ਕੀਤੇ | ਪਰਮਿੰਦਰ ਸਿੰਘ ਥਾਣਾ ਮੁਖੀ ਸਿਟੀ ਬੰਗਾ ਨੇ ਦੱਸਿਆ ਕਿ ਏ.ਐਸ.ਆਈ. ਸ਼ਮਸ਼ੇਰ ਬਹਾਦਰ ਵਲੋਂ ਪੁਲਿਸ ਪਾਰਟੀ ਸਮੇਤ ਨਹਿਰ ਪੁਲੀ ਗੋਸਲਾਂ ਲਾਗੇ ਨਾਕਾ ਲਗਾਇਆ ...

ਪੂਰੀ ਖ਼ਬਰ »

ਬੂਟੇ ਲਗਾ ਕੇ ਉਨ੍ਹਾਂ ਦੀ ਪਾਲਣਾ ਕਰਨੀ ਵੀ ਬਹੁਤ ਜ਼ਰੂਰੀ- ਜਗਦੀਸ਼ ਚੰੁਬਰ

ਸੰਧਵਾਂ, 22 ਅਗਸਤ (ਪ੍ਰੇਮੀ ਸੰਧਵਾਂ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ 'ਚ ਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਬੂਟੇ ਲਗਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਪਿੰਡ ਬਲਾਕੀਪੁਰ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਸ.ਹ.ਸ. ਸਿੰਬਲ ਮਜਾਰਾ ਨੂੰ ਭੇਜ ਰਹੇ ਹਨ ਦਿਲ ਖੋਲ੍ਹ ਕੇ ਮਾਇਆ ਦੇ ਖੁੱਲੇ੍ਹ ਗੱਫੇ

ਮਜਾਰੀ/ਸਾਹਿਬਾ, 22 ਅਗਸਤ (ਨਿਰਮਲਜੀਤ ਸਿੰਘ ਚਾਹਲ)-ਪਿੰਡ ਸਿੰਬਲ ਮਜਾਰਾ ਦੇ ਵਿਦੇਸ਼ਾਂ ਵਿਚ ਗਏ ਨੌਜਵਾਨ ਆਪਣੇ ਪਿੰਡ ਦੇ ਸਰਕਾਰੀ ਹਾਈ ਸਕੂਲ ਨੂੰ ਸਮਾਰਟ ਸਕੂਲ ਬਣਾਉਣ ਤੇ ਵਿਕਾਸ ਕੰਮਾਂ ਲਈ ਸਮੇਂ ਸਮੇਂ ਤੇ ਮਾਇਆ ਦੇ ਖੁੱਲੇ੍ਹ ਗੱਫੇ ਭੇਜੇ ਜਾ ਰਹੇ ਹਨ | ਇਸੇ ...

ਪੂਰੀ ਖ਼ਬਰ »

ਅਮਰਦੀਪ ਕਾਲਜ 'ਚ ਅੰਤਰਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ

ਮੁਕੰਦਪੁਰ, 22 ਅਗਸਤ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ 'ਚ ਲਾਇਬ੍ਰੇਰੀ ਦੇ ਪਿਤਾਮਾ ਡਾ: ਐਸ.ਆਰ. ਰੰਗਾਨਾਥਨ ਦੇ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਲਾਇਬ੍ਰੇਰੀਅਨ ਦਿਵਸ ਮਨਾਇਆ ਗਿਆ | ਇਸ ਮੌਕੇ ਵਿਭਾਗ ਵਲੋਂ ਨਵੇ ਦਾਖਲ ...

ਪੂਰੀ ਖ਼ਬਰ »

ਨਵਾਂਸ਼ਹਿਰ ਦੇ ਖਪਤਕਾਰ ਨੂੰ ਮਾਰਿਆ ਪਾਵਰਕਾਮ ਨੇ ਢਾਈ ਲੱਖ ਰੁਪਏ ਦਾ ਜ਼ੋਰਦਾਰ ਝਟਕਾ

ਨਵਾਂਸ਼ਹਿਰ, 22 ਅਗਸਤ (ਹਰਵਿੰਦਰ ਸਿੰਘ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਨੇ ਨਵਾਂਸ਼ਹਿਰ ਦੇ ਬਿਜਲੀ ਦੇ ਇਕ ਆਪਣੇ ਹੀ ਖਪਤਕਾਰ ਨੂੰ ਢਾਈ ਲੱਖ ਰੁਪਏ ਦਾ ਝਟਕਾ ਮਾਰਿਆ ਹੈ | ਇਸ ਝਟਕੇ 'ਤੋਂ ਡੋਰ ਭੌਰ ਹੋਇਆ ਅਸ਼ੋਕ ਕੁਮਾਰ ਨਾਂਅ ਦਾ ਖਪਤਕਾਰ ਉਸ ਨਾਲ ਹੋਈ ਇਸ ਜੱਗੋਂ ...

ਪੂਰੀ ਖ਼ਬਰ »

ਵਾਲਮੀਕਿ ਸਮਾਜ ਲੇ ਐਸ.ਡੀ.ਐਮ. ਨੂੰ ਮੰਗ-ਪੱਤਰ ਦਿੱਤਾ

ਬੰਗਾ, 22 ਅਗਸਤ (ਜਸਬੀਰ ਸਿੰਘ ਨੂਰਪੁਰ)-ਭਗਵਾਨ ਵਾਲਮੀਕ ਸਭਾ ਬੰਗਾ ਵਲੋਂ ਬੰਗਾ ਵਿਖੇ ਦੀਪ ਸ਼ਿਖਾ ਸ਼ਰਮਾ ਐਸ.ਡੀ.ਐਮ. ਬੰਗਾ ਨੂੰ ਮੰਗ ਪੱਤਰ ਸੌਾਪਿਆ ਜਿਸ ਵਿਚ ਸਚਿਨ ਘਈ ਕੌਾਸਲਰ ਨੇ ਮੰਗ ਕੀਤੀ ਕਿ ਵਾਲਮੀਕ ਸਮਾਜ ਵਿਰੁੱਧ ਘਟੀਆ ਕਿਰਦਾਰ ਪੇਸ਼ ਕਰਨ ਵਾਲੇ ਨਾਟਕ 'ਰਾਮ ...

ਪੂਰੀ ਖ਼ਬਰ »

ਬਖਲੌਰ ਵਿਖੇ ਛਿੰਝ 26 ਨੂੰ , ਪ੍ਰਬੰਧਕ ਕਮੇਟੀ ਦੀ ਹੋਈ ਮੀਟਿੰਗ

ਉੜਾਪੜ/ਲਸਾੜਾ, 22 ਅਗਸਤ (ਲਖਵੀਰ ਸਿੰਘ ਖੁਰਦ)-ਪਿੰਡ ਬਖਲੌਰ ਵਿਖੇ 26 ਅਗਸਤ ਨੂੰ ਸਮੂਹ ਨਗਰ ਨਿਵਾਸੀਆਂ, ਗ੍ਰਾਮ ਪੰਚਾਇਤ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਸਲਾਨਾ ਛਿੰਝ ਮੇਲਾ ਕਰਾਇਆ ਜਾ ਰਿਹਾ ਹੈ | ਇਸ ਸਬੰਧੀ ਛਿੰਝ ਕਮੇਟੀ ਦੀ ਮੀਟਿੰਗ ਹੋਈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਗੜ੍ਹਪਧਾਣਾ 'ਚ ਕਾ: ਚਰਨਜੀਤ ਸਿੰਘ ਥਾਂਦੀ ਦੀ ਬਰਸੀ ਮਨਾਈ

ਔੜ, 22 ਅਗਸਤ (ਜਰਨੈਲ ਸਿੰਘ ਖੁਰਦ)-ਮਹਾਨ ਸਮਾਜ ਸੁਧਾਰਕ, ਕਿਸਾਨ, ਕਿਰਤੀ, ਮਜ਼ਦੂਰ ਲੋਕਾਂ ਦੇ ਹਰਮਨ ਪਿਆਰੇ ਆਗੂ ਕਾ: ਚਰਨਜੀਤ ਸਿੰਘ ਥਾਂਦੀ ਅਤੇ ਸੁਰਜੀਤ ਕੌਰ ਥਾਂਦੀ ਦੀ ਬਰਸੀ ਸਬੰਧੀ ਗੁਰਦੁਆਰਾ ਠੇਰ੍ਹੀ ਸਾਹਿਬ ਗੜ੍ਹਪਧਾਣਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਐਨ. ਆਰ. ਆਈ. ਵਲੋਂ ਪ੍ਰਾਇਮਰੀ ਸਕੂਲ ਮੇਹਲੀ ਵਿਖੇ ਸਹਾਇਤਾ ਵਜੋਂ ਰਾਸ਼ੀ ਭੇਟ

ਮੇਹਲੀ, 22 ਅਗਸਤ (ਸੰਦੀਪ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਮੇਹਲੀ ਵਿਖੇ ਐਨ.ਆਰ.ਆਈ. ਮੋਹਨ ਸਿੰਘ ਸਾਬਕਾ ਬ੍ਰਾਂਚ ਮੈਨੇਜਰ ਸਹਿਕਾਰੀ ਬੈਂਕ ਮੇਹਲੀ ਵਲੋਂ ਨਰਸਰੀ ਕਲਾਸ ਦੇ ਬੱਚਿਆਂ ਵਾਸਤੇ ਬੈਂਚ ਲੈਣ ਲਈ 14000/- ਰੁਪਏ ਦੀ ਭੇਜੀ ਹੋਈ ਰਾਸ਼ੀ ਮੇਹਰ ਚੰਦ ਵਲੋਂ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਲੋਕਾਂ ਨੂੰ ਬਰਸਾਤ 'ਚ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ

ਨਵਾਂਸ਼ਹਿਰ, 22 ਅਗਸਤ (ਹਰਵਿੰਦਰ ਸਿੰਘ)-ਅੱਜ ਸਿਹਤ ਵਿਭਾਗ ਦੀਆਂ ਬਣੀਆਂ ਦੋ ਟੀਮਾਂ ਵਲੋਂ ਨਵਾਂਸ਼ਹਿਰ ਦੇ ਜਿਹੜੇ ਇਲਾਕਿਆਂ 'ਚ ਬਰਸਾਤ ਦਾ ਪਾਣੀ ਆ ਗਿਆ ਸੀ 'ਚ ਜਾ ਕੇ ਲੋਕਾਂ ਨੂੰ ਬਰਸਾਤ 'ਚ ਹੋਣ ਵਾਲੀਆਂ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਤੇ ਜਿਨ੍ਹਾਂ ਜਗਾ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਦੀ ਸਕੱਤਰ ਹਰਪ੍ਰੀਤ ਕੌਰ ਵਲੋਂ ਦਿਲਾਵਰਪੁਰ ਗਊਸ਼ਾਲਾ ਦਾ ਦੌਰਾ

ਨਵਾਂਸ਼ਹਿਰ, 22 ਅਗਸਤ (ਗੁਰਬਖਸ਼ ਸਿੰਘ ਮਹੇ)-ਚੀਫ਼ ਜੁਡੀਸਿਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹਰਪ੍ਰੀਤ ਕੌਰ ਵਲੋਂ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ. ਐੱਸ. ਨਗਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ...

ਪੂਰੀ ਖ਼ਬਰ »

ਜੋਗੇਵਾਲ ਵਿਖੇ ਵੱਖ-ਵੱਖ ਥਾਈਾ ਹੋਏ ਨੁਕਸਾਨ ਸਬੰਧੀ ਮੁਆਵਜ਼ੇ ਦੀ ਮੰਗ

ਭੱਦੀ, 22 ਅਗਸਤ (ਨਰੇਸ਼ ਧੌਲ)-ਬੀਤੇ ਦਿਨੀਂ ਪਏ ਭਾਰੀ ਮੀਂਹ ਕਾਰਨ ਜਿੱਥੇ ਸਮੁੱਚੇ ਇਲਾਕੇ ਅੰਦਰ ਭਾਰੀ ਨੁਕਸਾਨ ਹੋਇਆ ਹੈ ਉੱਥੇ ਪਿੰਡ ਜੋਗੇਵਾਲ ਵਿਖੇ ਵੀ ਸਰਕਾਰੀ ਸਕੂਲ ਤੇ ਹੋਰ ਵੱਖ-ਵੱਖ ਥਾਵਾਂ 'ਤੇ ਹੋਏ ਨੁਕਸਾਨ ਨਾਲ ਸਬੰਧਿਤ ਵਿਅਕਤੀਆਂ ਅਤੇ ਗਰਾਮ ਪੰਚਾਇਤ ਵਲੋਂ ...

ਪੂਰੀ ਖ਼ਬਰ »

ਸਰਕਾਰ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ-ਮੁਕੰਦ ਲਾਲ

ਨਵਾਂਸ਼ਹਿਰ, 22 ਅਗਸਤ (ਹਰਵਿੰਦਰ ਸਿੰਘ)-ਅੱਜ ਪੰਜਾਬ ਪੈਨਸ਼ਨਰ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ ਬੰਗਾ ਰੋਡ ਵਿਖੇ ਦਵਿੰਦਰ ਸਿੰਘ ਥਾਂਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਮੁਕੰਦ ਲਾਲ, ਗੁਰਮੇਲ ਚੰਦ, ...

ਪੂਰੀ ਖ਼ਬਰ »

ਕਾਠਗੜ੍ਹ 'ਚ ਛਿੰਝ ਮੇਲਾ ਭਲਕੇ

ਕਾਠਗੜ੍ਹ, 22 ਅਗਸਤ (ਬਲਦੇਵ ਸਿੰਘ ਪਨੇਸਰ)- ਗਰਾਮ ਪੰਚਾਇਤ ਕਾਠਗੜ੍ਹ ਦੇ ਸਰਪੰਚ ਗੁਰਨਾਮ ਸਿੰਘ ਚਾਹਲ, ਸਾਬਕਾ ਸਰਪੰਚ ਡਾ: ਜੋਗਿੰਦਰਪਾਲ ਦੱਤ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਕਸਬਾ ਕਾਠਗੜ੍ਹ ਵਿਚ ਇਸ ਵਾਰ ਵੀ 24 ਅਗਸਤ ਦਿਨ ਸ਼ਨੀਵਾਰ ਨੂੰ ਗਰਾਮ ਪੰਚਾਇਤ, ਨਗਰ ...

ਪੂਰੀ ਖ਼ਬਰ »

ਪ੍ਰਕਾਸ਼ ਮਾਡਲ ਸਕੂਲ 'ਚ ਜਨਮ ਅਸ਼ਟਮੀ ਮੌਕੇ ਮੁਕਾਬਲੇ ਕਰਵਾਏ

ਨਵਾਂਸ਼ਹਿਰ, 22 ਅਗਸਤ (ਗੁਰਬਖਸ਼ ਸਿੰਘ ਮਹੇ)-ਅੱਜ ਸਥਾਨਕ ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਰੋਡ ਵਿਖੇ ਛੋਟੇ-ਛੋਟੇ ਬੱਚਿਆਂ ਨੇ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ | ਇਸ ਮੌਕੇ ਲਗਪਗ 200 ਦੇ ਕਰੀਬ ਬੱਚਿਆਂ ਨੇ ਭਾਗ ਲਿਆ | ਜਿਸ ਵਿਚ ਮਟਕੀ ...

ਪੂਰੀ ਖ਼ਬਰ »

ਸਤਿਗੁਰੂ ਬ੍ਰਹਮ ਸਾਗਰ ਭੂਰੀਵਾਲਿਆਂ ਦਾ ਜਨਮ ਦਿਵਸ ਸਮਾਗਮ ਲੁਧਿਆਣਾ ਕੁਟੀਆ 'ਚ ਸ਼ਰਧਾ ਨਾਲ ਮਨਾਇਆ ਜਾਵੇਗਾ-ਮਿੰਟੂ ਸੇਠ

ਟੱਪਰੀਆਂ ਖ਼ੁਰਦ, 22 ਅਗਸਤ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੁਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸੀ ਸੰਪਰਦਾਇ) ਦੇ ਮੋਢੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲਿਆਂ ਦੇ ਅਵਤਾਰ ਦਿਵਸ ਤੇ ਭਗਵਾਨ ਕਿ੍ਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਤਿੰਨ ਰੋਜ਼ਾ ਸੰਤ ...

ਪੂਰੀ ਖ਼ਬਰ »

ਨਵਜੋਤ ਪਬਲਿਕ ਹਾਈ ਸਕੂਲ ਬਲਾਚੌਰ ਵਿਖੇ ਸਾਂਝ ਕੇਂਦਰ ਵਲੋਂ ਸੈਮੀਨਾਰ

ਬਲਾਚੌਰ, 22 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਸਾਂਝ ਕੇਂਦਰ ਬਲਾਚੌਰ ਦੀ ਪੁਲਿਸ ਵਲੋਂ ਇੰਚਾਰਜ ਏ.ਐੱਸ.ਆਈ. ਵਿਨੋਦ ਕੁਮਾਰ ਦੀ ਅਗਵਾਈ ਹੇਠ ਨਵਜੋਤ ਪਬਲਿਕ ਹਾਈ ਸਕੂਲ ਬਲਾਚੌਰ ਵਿਖੇ ਵਿਦਿਆਰਥੀਆ ਨੂੰ ਨਸ਼ਿਆਂ ਤੋ ਦੂਰ ਰੱਖਣ ਲਈ ਪੁਲਿਸ ਵਲੋਂ ਸੈਮੀਨਾਰ ਲਗਾਇਆ ਗਿਆ | ...

ਪੂਰੀ ਖ਼ਬਰ »

ਜੱਸਇੰਦਰ ਦੇ ਗੀਤ 'ਮੇਰੇ ਰਾਜਾ ਸਾਹਿਬ' ਨੂੰ ਸੰਗਤਾਂ ਵਲੋਂ ਭਰਵਾਂ ਹੁੰਗਾਰਾ

ਸੰਧਵਾਂ, 22 ਅਗਸਤ (ਪ੍ਰੇਮੀ ਸੰਧਵਾਂ)-ਮਹਾਨ ਤਪੱਸਵੀ ਨਾਭ ਕੰਵਲ ਰਾਜਾ ਸਾਹਿਬ ਦੇ ਜੀਵਨ 'ਤੇ ਅਧਾਰਿਤ ਗਗਨ ਜਗਤਪੁਰੀ ਦੇ ਲਿਖੇ ਤੇ ਚੀਨੂੰ ਸਹਿਗਲ ਵਲੋਂ ਸੰਗੀਤ ਦੀਆਂ ਧੁੰਨਾਂ ਨਾਲ ਸ਼ਿੰਗਾਰੇ ਤੇ ਗਾਇਕ ਜੱਸਇੰਦਰ ਦੀ ਸੁਰੀਲੀ ਆਵਾਜ਼ਾ ਵਿਚ ਗਾਏ ਧਾਰਮਿਕ ਗੀਤ 'ਮੇਰੇ ...

ਪੂਰੀ ਖ਼ਬਰ »

ਗੁੱਲਪੁਰ ਵਾਸੀਆਂ ਨੇ ਹਾਦਸੇ ਰੋਕਣ ਲਈ ਮੋੜਾਂ 'ਤੇ ਸ਼ੀਸ਼ੇ ਲਗਾਏ

ਮਜਾਰੀ/ਸਾਹਿਬਾ, 22 ਅਗਸਤ (ਨਿਰਮਲਜੀਤ ਸਿੰਘ ਚਾਹਲ)-ਹਾਈਵੇਅ 'ਤੇ ਲੱਗੇ ਟੋਲ ਟੈਕਸ ਤੋਂ ਬਚਣ ਲਈ ਸੈਂਕੜੇ ਵਾਹਨ ਰੋਜ਼ਾਨਾ ਪਿੰਡ ਗੁੱਲਪੁਰ ਵਿਚੋਂ ਹੋ ਕੇ ਗੁਜ਼ਰਦੇ ਹਨ | ਜਿਸ ਕਾਰਨ ਪਿੰਡ ਗੁੱਲਪੁਰ ਵਾਸੀ ਇਸ ਬੇਲੋੜੀ ਟ੍ਰੈਫਿਕ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋਏ ਪਏ ...

ਪੂਰੀ ਖ਼ਬਰ »

ਭੂਰੀਵਾਲੇ ਗਰਲਜ਼ ਕਾਲਜ ਟੱਪਰੀਆਂ ਖ਼ੁਰਦ ਵਿਖੇ ਮਨਾਇਆ ਵਣ ਮਹਾਂਉਤਸਵ

ਟੱਪਰੀਆਂ ਖ਼ੁਰਦ, 22 ਅਗਸਤ (ਸ਼ਾਮ ਸੁੰਦਰ ਮੀਲੂ)-ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰਲਜ਼ ਕਾਲਜ ਟੱਪਰੀਆਂ ਖ਼ੁਰਦ ਵਿਖੇ ਕਾਲਜ ਸਟਾਫ਼ ਵਲੋਂ ਸਤਿਗੁਰੂ ਭੂਰੀਵਾਲੇ ਗਰੀਬਦਾਸੀ ਐਜੂਕੇਸ਼ਨ ਟਰੱਸਟ ਦੇ ਸਹਿਯੋਗ ਨਾਲ ਵਣ ਮਹਾਂ ਉਤਸਵ ਮਨਾਉਂਦਿਆਂ ਬੂਟੇ ...

ਪੂਰੀ ਖ਼ਬਰ »

ਦਿੱਲੀ ਵਿਖੇ ਹੋਏ ਲਾਠੀਚਾਰਜ ਦੀ ਡਾਕਟਰ ਸੁੱਖੀ ਵਲੋਂ ਨਿਖੇਧੀ

ਬੰਗਾ, 22 ਅਗਸਤ (ਜਸਬੀਰ ਸਿੰਘ ਨੂਰਪੁਰ)-ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਨੇ ਆਖਿਆ ਕਿ ਦਿੱਲੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਸਨਮਾਨ ਦੇ ਲਈ ਸੰਗਤ ਗਈ ਸੀ | ਉੱਥੇ ਸੰਗਤ ਨੇ ਕਿਸੇ ਪ੍ਰਕਾਰ ਦੀ ਕੋਈ ਹੁੱਲੜਬਾਜ਼ੀ ਨਹੀ ਕੀਤੀ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

19 ਤੇ 25 ਸਤੰਬਰ ਦੇ ਰੁਜ਼ਗਾਰ ਮੇਲਿਆਂ ਦੀ ਤਿਆਰੀ ਲਈ ਸਾਫ਼ਟ ਸਕਿੱਲ ਦੀਆਂ ਕਲਾਸਾਂ 26 ਤੋਂ ਸ਼ੁਰੂ-ਜ਼ਿਲ੍ਹਾ ਰੁਜ਼ਗਾਰ ਅਫ਼ਸਰ

ਨਵਾਂਸ਼ਹਿਰ, 22 ਅਗਸਤ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ 19 ਅਤੇ 25 ਸਤੰਬਰ ਨੂੰ ਜ਼ਿਲ੍ਹੇ 'ਚ ਲਾਏ ਜਾ ਰਹੇ ਮੈਗਾ ਰੋਜ਼ਗਾਰ ਕੈਂਪਾਂ 'ਚ ਇੰਟਰਵਿਊ ਤਿਆਰੀ ਲਈ 26 ਅਗਸਤ ਤੋਂ ਸਾਫ਼ਟ ਸਕਿੱਲ ਕਲਾਸਾਂ ਲਾਈਆਂ ਜਾਣਗੀਆਂ | ...

ਪੂਰੀ ਖ਼ਬਰ »

ਕੌਮੀ ਭੋਜਨ ਸੁਰੱਖਿਆ ਐਕਟ-2013 ਸਬੰਧੀ ਜਾਗਰੂਕਤਾ ਵਰਕਸ਼ਾਪ 26 ਨੂੰ

ਨਵਾਂਸ਼ਹਿਰ, 22 ਅਗਸਤ (ਗੁਰਬਖਸ਼ ਸਿੰਘ ਮਹੇ)-ਪੰਜਾਬ ਰਾਜ ਫੂਡ ਕਮਿਸ਼ਨ ਵਲੋਂ ਕੌਮੀ ਭੋਜਨ ਸੁਰੱਖਿਆ ਐਕਟ-2013 ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ 26 ਅਗਸਤ ਨੂੰ ਸਵੇਰੇ 11 ਵਜੇ ਮੀਟਿੰਗ ਹਾਲ ਸੁਵਿਧਾ ਕੇਂਦਰ ਵਿਖੇ ਵਰਕਸ਼ਾਪ ਲਾਈ ਜਾਵੇਗੀ | ਇਹ ਜਾਣਕਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਨਾਨੋਵਾਲ ਵਿਖੇ ਲੀਗਲ ਏਡ ਕਲੀਨਿਕ ਦੀ ਸ਼ੁਰੂਆਤ

ਬਲਾਚੌਰ, 22 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਐੱਸ.ਏ. ਐੱਸ. ਨਗਰ ਅਤੇ ਸ਼੍ਰੀ ਏ. ਐੱਸ.ਗਰੇਵਾਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ਼ਹੀਦ ਭਗਤ ਸਿੰਘ ਨਗਰ ਦੇ ਨਿਰਦੇਸ਼ਾਂ 'ਤੇ ...

ਪੂਰੀ ਖ਼ਬਰ »

ਨਗਰ ਕੀਰਤਨ ਦੇ ਸਵਾਗਤ ਸਬੰਧੀ ਮੀਟਿੰਗ ਹੋਈ

ਬੰਗਾ, 22 ਅਗਸਤ (ਲਾਲੀ ਬੰਗਾ)-ਗੁਰਦੁਆਰਾ ਸ੍ਰੀ ਲੰਗਰ ਅਸਥਾਨ, ਗੁਰਦੁਆਰਾ ਸ੍ਰੀ ਝੰਡਾ ਜੀ ਖਟਕੜ ਕਲਾਂ ਤੋਂ 25 ਅਗਸਤ ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਦਾ ਬੰਗਾ ਤੰੁਗਲ ਗੇਟ, ਮੁਹੱਲਾ ਮਾਤਾ ਸਾਹਿਬ ਕੌਰ ਨਗਰ ਵਿਖੇ ਪਹੁੰਚਣ ਮੌਕੇ ਕੀਤੇ ਜਾਣ ਵਾਲੇ ਸਵਾਗਤ ਸਬੰਧੀ ...

ਪੂਰੀ ਖ਼ਬਰ »

ਮੈਥ ਉਲੰਪੀਆਡ ਦੀ ਪ੍ਰੀਖਿਆ ਵਿਚ ਮੈਰਿਟ 'ਚ ਆਉਣ ਵਾਲੇ ਵਿਦਿਆਰਥੀ ਸਨਮਾਨਿਤ

ਬੰਗਾ, 22 ਅਗਸਤ (ਲਾਲੀ ਬੰਗਾ)-ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਗਣਿਤ ਵਿਸ਼ੇ ਵਿਚ ਗੁਣਾਤਮਿਕ ਸੁਧਾਰ ਲਿਆਉਣ ਹਿੱਤ ਅਰੰਭ ਕੀਤੀ ਛੇਵੀ ਤੋਂ ਬਾਰ੍ਹਵੀਂ ਜਮਾਤ ਦੀ ਮੈਥ ਉਲੰਪੀਅਡ ਦੀ ਪ੍ਰੀਖਿਆ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਿਲ ਗਹਿਲਾ ਦੇ ਚਾਰ ...

ਪੂਰੀ ਖ਼ਬਰ »

ਖੇਤ ਮਜ਼ਦੂਰ ਯੂਨੀਅਨ ਦੇ ਜਾਨੀਵਾਲ ਪ੍ਰਧਾਨ, ਝਿੰਗੜ ਸਕੱਤਰ ਚੁਣੇ

ਬੰਗਾ, 22 ਅਗਸਤ (ਕਰਮ ਲਧਾਣਾ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਹੋਏ 30ਵੇਂ ਜ਼ਿਲ੍ਹਾ ਇਜਲਾਸ ਵਿਚ ਯੂਨੀਅਨ ਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ ਮੁਤਾਬਿਕ ਸਾਥੀ ਸਤਨਾਮ ਸਿੰਘ ਜਾਨੀਵਾਲ ਪ੍ਰਧਾਨ ਅਤੇ ਸਾਥੀ ...

ਪੂਰੀ ਖ਼ਬਰ »

ਛਿੰਝ ਮੇਲੇ ਦਾ ਦੂਸਰਾ ਇਨਾਮ ਥਿੰਦ ਪਰਿਵਾਰ ਵਲੋਂ ਦਿੱਤਾ ਜਾਵੇਗਾ

ਉਸਮਾਨਪੁਰ, 22 ਅਗਸਤ (ਮਝੂਰ)-ਪਿੰਡ ਸਵਾਜਪੁਰ ਵਿਖੇ 29 ਸਤੰਬਰ ਦਿਨ ਵੀਰਵਾਰ ਨੂੰ ਕਰਵਾਏ ਜਾ ਰਹੇ ਸਾਲਾਨਾ ਛਿੰਝ ਮੇਲੇ ਦਾ ਜੇਤੂ ਇਨਾਮ ਮੋਟਰਸਾਈਕਲ ਤੇ ਉੱਪ ਜੇਤੂ ਨੂੰ 25 ਹਜ਼ਾਰ ਨਕਦਨਾਮਾ ਪਿੰਡ ਸਵਾਜਪੁਰ ਦੇ ਥਿੰਦ ਪਰਿਵਾਰ ਇੰਦਰਜੀਤ ਸਿੰਘ ਥਿੰਦ ਅਤੇ ਨਿਰਮਲ ਸਿੰਘ ...

ਪੂਰੀ ਖ਼ਬਰ »

ਬਲਾਚੌਰ ਸ਼ਹਿਰ ਵਿਚ ਬੇਸਹਾਰਾ ਅਤੇ ਅਵਾਰਾ ਪਸ਼ੂਆਂ ਦੀ ਭਰਮਾਰ

ਬਲਾਚੌਰ, 22 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਤਹਿਸੀਲ ਕੰਪਲੈਕਸ ਹੋਵੇ ਜਾਂ ਫਿਰ ਬਲਾਚੌਰ ਸ਼ਹਿਰ ਦੀਆਂ ਗਲੀਆਂ, ਹਰ ਪਾਸੇ ਡੇਰਾ ਜਮਾਈ ਦੇਖੇ ਜਾ ਸਕਦੇ ਹਨ, ਆਵਾਰਾ ਪਸ਼ੂ ਜਿਨ੍ਹਾਂ ਵਿਚ ਭਾਰੀ ਗਿਣਤੀ ਵਿਚ ਸਾਨ੍ਹ, ਗਊਆਂ, ਕੁੱਤੇ ਅਤੇ ਹੋਰ ਤਾਂ ਹੋਰ ਘੋੜੇ ਘੋੜੀਆਂ ਤੇ ...

ਪੂਰੀ ਖ਼ਬਰ »

ਮੁਲਾਜ਼ਮ ਆਗੂ ਮਨਜੀਤ ਕੁਮਾਰ ਨੂੰ ਸੈਂਕੜੇ ਨਮ ਅੱਖਾਂ ਨਾਲ ਵਿਦਾਇਗੀ

ਮੁਕੰਦਪੁਰ, 22 ਅਗਸਤ (ਦੇਸ ਰਾਜ ਬੰਗਾ)-ਪਾਵਰਕਾਮ ਦਫ਼ਤਰ ਮੁਕੰਦਪੁਰ ਵਿਖੇ ਬਤੌਰ ਸਹਾਇਕ ਲਾਇਨਮੈਨ ਨੌਕਰੀ ਕਰ ਰਹੇ ਮਨਜੀਤ ਕੁਮਾਰ ਦੀ ਦੋ ਦਿਨ ਪਹਿਲਾਂ ਦਿੱਲੀ ਤੋਂ ਆਉਦੇ ਸਮੇਂ ਕਰਨਾਲ ਲਾਗੇ ਹੋਏ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ | ਜਿਕਰਯੋਗ ਹੈ ਕਿ ਇਸ ਹਾਦਸੇ ...

ਪੂਰੀ ਖ਼ਬਰ »

ਸੰਧਵਾਂ 'ਚ ਰੈਡੀਮੇਡ ਕੱਪੜੇ ਦੀ ਦੁਕਾਨ ਤੋਂ ਲੱਖਾਂ ਦਾ ਸਾਮਾਨ ਚੋਰੀ

ਸੰਧਵਾਂ, 22 ਅਗਸਤ (ਪ੍ਰੇਮੀ ਸੰਧਵਾਂ)-ਪਿੰਡ ਸੰਧਵਾਂ ਦੀ ਕੋਆਪ੍ਰੇਟਿਵ ਸੁਸਾਇਟੀ ਲਾਗੇ ਬਹਿਰਾਮ-ਮਾਹਿਲਪੁਰ ਮੁੱਖ ਸੜਕ 'ਤੇ ਸਥਿਤ ਲੰਡਨ ਸਵੈਗ ਰੈਡੀਮੇਡ ਕੱਪੜੇ ਦੀ ਦੁਕਾਨ 'ਤੇ ਚੋਰੀ ਹੋ ਗਈ | ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਦੁਕਾਨ ਮਾਲਕ ਅਮਰਿੰਦਰ ਸਿੰਘ ਸੰਧੂ ...

ਪੂਰੀ ਖ਼ਬਰ »

ਫੂਡ ਸੇਫ਼ਟੀ ਤੇ ਡੇਅਰੀ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਛਾਪੇਮਾਰੀ

ਬਲਾਚੌਰ, 22 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਡਿਪਟੀ ਕਮਿਸ਼ਨਰ ਨੂੰ ਦਿੱਤੇ ਗਏ ਮੰਗ ਪੱਤਰ ਵਿਚ ਬਲਾਚੌਰ ਖੇਤਰ ਵਿਖੇ ਵੇਚੇ ਜਾ ਰਹੇ ਮਿਲਾਵਟੀ ਦੇਸੀ ਘਿਉ, ਦੁੱਧ, ਪਨੀਰ ਆਦਿ ਨਾਲ ਲੋਕਾਂ ਦੀ ਸਿਹਤ ਨੂੰ ਹੋ ਰਹੇ ਨੁਕਸਾਨ ਦੇ ...

ਪੂਰੀ ਖ਼ਬਰ »

ਮਾਹਿਲ ਗਹਿਲਾ 'ਚ ਸੱਤ ਰੋਜ਼ਾ ਰਾਤਰੀ ਫੁੱਟਬਾਲ ਟੂਰਨਾਮੈਂਟ ਆਰੰਭ

ਬੰਗਾ, 22 ਅਗਸਤ (ਕਰਮ ਲਧਾਣਾ)-ਸਪੋਰਟਸ ਕਲੱਬ ਮਾਹਿਲ ਗਹਿਲਾ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਖੇਡ ਸਟੇਡੀਅਮ ਵਿਚ ਪਹਿਲੀ ਵਾਰ ਸੱਤ ਰੋਜ਼ਾ ਰਾਤਰੀ ਫੁੱਟਬਾਲ ਟੂਰਨਾਮੈਂਟ ਅਰੰਭ ਕੀਤਾ ਗਿਆ | ਜਿਸ ਵਿਚ ਇਲਾਕੇ ਦੀਆਂ 32 ਫੁੱਟਬਾਲ ਟੀਮਾਂ ਭਾਗ ਲੈ ਰਹੀਆਂ ...

ਪੂਰੀ ਖ਼ਬਰ »

ਚੈਰੀਟੇਬਲ ਹਸਪਤਾਲ ਪਠਲਾਵਾ 'ਚ ਲੱਗੇ ਮੁਫ਼ਤ ਜਾਂਚ ਕੈਂਪ 'ਚ 154 ਮਰੀਜ਼ ਪੁੱਜੇ

ਬੰਗਾ, 22 ਅਗਸਤ (ਕਰਮ ਲਧਾਣਾ)- ਸੰਤ ਬਾਬਾ ਘਨੱਯਾ ਸਿੰਘ ਜੀ ਚੈਰੀਟੇਬਲ ਹਸਪਤਾਲ ਪਠਲਾਵਾ 'ਚ ਮੁਫ਼ਤ ਜਨਰਲ ਸਿਹਤ ਜਾਂਚ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਹਸਪਤਾਲ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਸਰਪੰਚ ਪਠਲਾਵਾ, ਸਕੱਤਰ ਸੁਰਿੰਦਰ ਸਿੰਘ, ਤਾਰਾ ਸਿੰਘ ਨੇ ਸਾਂਝੇ ...

ਪੂਰੀ ਖ਼ਬਰ »

ਐਨ.ਆਰ.ਆਈ. ਭਰਾਵਾਂ ਵਲੋਂ ਪਠਲਾਵਾ ਪੰਚਾਇਤ ਨੂੰ ਰਾਸ਼ੀ ਭੇਟ

ਬੰਗਾ, 22 ਅਗਸਤ (ਕਰਮ ਲਧਾਣਾ)-ਬਲਾਕ ਦੇ ਪਿੰਡ ਪਠਲਾਵਾ ਦੇ ਜੰਮਪਲ ਦੋ ਐਨ.ਆਰ.ਆਈ. ਭਰਾਵਾਂ ਜਸਵੀਰ ਸਿੰਘ ਯੂ.ਏ.ਈ. ਤੇ ਚਰਨਜੀਤ ਸਿੰਘ ਆਸਟ੍ਰੇਲੀਆ ਪੁਤਰਾਨ ਸਤਨਾਮ ਸਿੰਘ ਨੇ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਵਿਚ ਯੋਗਦਾਨ ਪਾਉਣ ਲਈ ਚਾਲੀ ਹਜ਼ਾਰ ਰੁਪਏ ਦੀ ਨਕਦ ...

ਪੂਰੀ ਖ਼ਬਰ »

ਬਲਾਚੌਰ ਸ਼ਹਿਰ ਵਿਚ ਬੇਸਹਾਰਾ ਅਤੇ ਅਵਾਰਾ ਪਸ਼ੂਆਂ ਦੀ ਭਰਮਾਰ

ਬਲਾਚੌਰ, 22 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਤਹਿਸੀਲ ਕੰਪਲੈਕਸ ਹੋਵੇ ਜਾਂ ਫਿਰ ਬਲਾਚੌਰ ਸ਼ਹਿਰ ਦੀਆਂ ਗਲੀਆਂ, ਹਰ ਪਾਸੇ ਡੇਰਾ ਜਮਾਈ ਦੇਖੇ ਜਾ ਸਕਦੇ ਹਨ, ਆਵਾਰਾ ਪਸ਼ੂ ਜਿਨ੍ਹਾਂ ਵਿਚ ਭਾਰੀ ਗਿਣਤੀ ਵਿਚ ਸਾਨ੍ਹ, ਗਊਆਂ, ਕੁੱਤੇ ਅਤੇ ਹੋਰ ਤਾਂ ਹੋਰ ਘੋੜੇ ਘੋੜੀਆਂ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX