ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  1 day ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਫ਼ਤਹਿਗੜ੍ਹ ਸਾਹਿਬ

ਚੋਅ ਦੇ ਪਾਣੀ ਕਾਰਨ ਵਜ਼ੀਰਾਬਾਦ ਪਿੰਡ ਦੀ ਸੈਂਕੜੇ ਏਕੜ ਫ਼ਸਲ ਖ਼ਰਾਬ ਹੋਣ ਦਾ ਖ਼ਦਸ਼ਾ

ਫ਼ਤਹਿਗੜ੍ਹ ਸਾਹਿਬ, 22 ਅਗਸਤ (ਮਨਪ੍ਰੀਤ ਸਿੰਘ)-ਇਕ ਪਾਸੇ ਜਿੱਥੇ ਸਤਲੁਜ ਦਰਿਆ ਦੁਆਬੇ 'ਚ ਭਾਰੀ ਤਬਾਹੀ ਮਚਾ ਰਿਹਾ ਹੈ, ਉੱਥੇ ਹੀ ਸਰਹਿੰਦ ਚੋਅ ਵੀ ਨਜ਼ਦੀਕੀ ਜ਼ਿਮੀਂਦਾਰਾਂ ਦੀਆਂ ਜ਼ਮੀਨਾਂ 'ਤੇ ਕਹਿਰ ਢਾਉਂਦਾ ਜਾਪਦਾ ਹੈ, ਜਿਸ 'ਚ ਬੀਤੇ ਦਿਨੀਂ ਮੀਂਹ ਪੈਣ ਕਾਰਨ ਪਾਣੀ ਦਾ ਪੱਧਰ ਵਧ ਗਿਆ ਤੇ ਪਾਣੀ ਨਾਲ ਲੱਗਦੀਆਂ ਕਿਸਾਨਾਂ ਦੀਆਂ ਜ਼ਮੀਨਾਂ 'ਚ ਚਲਾ ਗਿਆ ਤੇ ਕਿਸਾਨਾਂ ਨੂੰ ਫ਼ਸਲ ਖ਼ਰਾਬ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ | ਨਜ਼ਦੀਕੀ ਪਿੰਡ ਵਜ਼ੀਰਾਬਾਦ ਦੇ 20 ਦੇ ਕਰੀਬ ਕਿਸਾਨਾਂ, ਜਿਨ੍ਹਾਂ 'ਚ ਬਲਵਿੰਦਰ ਸਿੰਘ, ਹਰਜੀਤ ਸਿੰਘ, ਰਣਜੋਧ ਸਿੰਘ, ਹਰਿੰਦਰ ਸਿੰਘ, ਸੁਰਿੰਦਰ ਸਿੰਘ, ਰਾਮਵੀਰ ਸਿੰਘ, ਗੁਰਚਰਨ ਸਿੰਘ, ਰਾਜਿੰਦਰ ਸਿੰਘ, ਜਗਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਆਦਿ ਨੇ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਪ੍ਰਸ਼ਾਂਤ ਕੁਮਾਰ ਗੋਇਲ ਨੂੰ ਮੰਗ ਪੱਤਰ ਸੌਾਪ ਕੇ ਮੰਗ ਕੀਤੀ ਹੈ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਫ਼ਸਲ ਦੇ ਖ਼ਰਾਬੇ ਮੁਆਵਜ਼ਾ ਦੇਵੇ ਤਾਂ ਜੋ ਉਹ ਆਪਣੀ ਆਰਥਿਕ ਹਾਲਤ ਸੁਧਾਰ ਸਕਣ | ਕਿਸਾਨਾਂ ਨੇ ਕਿਹਾ ਕਿ ਪਾਣੀ ਆਉਣ ਕਾਰਨ ਉਨ੍ਹਾਂ ਦੀ ਪਹਿਲਾਂ ਵੀ ਫ਼ਸਲ ਖ਼ਰਾਬ ਹੋ ਚੁੱਕੀ ਹੈ ਤੇ ਉਨ੍ਹਾਂ ਦੁਆਰਾ ਮੁੜ ਜੀਰੀ ਦੀ ਫ਼ਸਲ ਲਗਾਈ ਗਈ ਹੈ ਜੋਕਿ ਹੁਣ ਫਿਰ ਪਾਣੀ ਆਉਣ ਕਾਰਨ ਖ਼ਰਾਬ ਹੋ ਗਈ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੁਆਰਾ 133 ਏਕੜ ਰਕਬਾ ਪੰਚਾਇਤੀ ਜ਼ਮੀਨ ਠੇਕੇ 'ਤੇ ਲੈ ਕੇ ਝੋਨੇ ਦੀ ਫ਼ਸਲ ਲਗਾਈ ਗਈ ਸੀ ਪਰ ਚੋਅ ਦੇ ਪਾਣੀ ਨੇ ਇਸ ਨੂੰ ਪੂਰੀ ਤਰ੍ਹਾਂ ਖ਼ਰਾਬ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਪਰਮਿੰਦਰ ਸਿੰਘ ਪੁੱਤਰ ਅਮਰ ਸਿੰਘ ਨੇ 5 ਕਿੱਲੇ ਠੇਕੇ 'ਤੇ ਜ਼ਮੀਨ ਲੈ ਝੋਨੇ ਦੀ ਫ਼ਸਲ ਲਗਾਈ ਸੀ ਜੋ ਕਿ ਪਹਿਲਾਂ ਦੋ ਵਾਰ ਪਾਣੀ ਕਾਰਨ ਖ਼ਰਾਬ ਹੋ ਚੁੱਕੀ ਹੈ ਤੇ ਹੁਣ ਫਿਰ ਤੀਜੀ ਵਾਰ ਇਹ ਪੂਰੀ ਤਰ੍ਹਾਂ ਪਾਣੀ 'ਚ ਡੁੱਬੀ ਹੋਈ ਹੈ | ਉਨ੍ਹਾਂ ਦੱਸਿਆ ਕਿ ਉਕਤ ਜ਼ਿਆਦਾਤਰ ਕਿਸਾਨ ਖੇਤੀਬਾੜੀ 'ਤੇ ਨਿਰਭਰ ਹਨ, ਜਿਨ੍ਹਾਂ ਦੀ ਪ੍ਰਸ਼ਾਸਨ ਨੂੰ ਮਦਦ ਕਰਨੀ ਚਾਹੀਦੀ ਹੈ ਤੇ ਗਿਰਦਾਵਰੀ ਕਰਵਾ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿਵਾਉਣਾ ਚਾਹੀਦਾ ਹੈ |

ਨਗਰ ਕੌ ਾਸਲ ਸਰਹਿੰਦ ਦਾ ਪ੍ਰਧਾਨ ਸ਼ੇਰ ਸਿੰਘ ਮੁਅੱਤਲ

ਫ਼ਤਹਿਗੜ੍ਹ ਸਾਹਿਬ, 22 ਅਗਸਤ (ਭੂਸ਼ਨ ਸੂਦ)-ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਵਲੋਂ ਨਗਰ ਕੌਾਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸ਼ੇਰ ਸਿੰਘ ਨੂੰ ਆਪਣੇ ਹੁਕਮਾਂ ਰਾਹੀਂ ਪ੍ਰਧਾਨਗੀ ਅਹੁਦੇ ਤੋਂ ਮੁਅੱਤਲ ਕਰ ਦਿੱਤਾ ਅਤੇ ਅੱਜ ਸ਼ਾਮ ਸੀਨੀਅਰ ਮੀਤ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ

ਭੜੀ, 22 ਅਗਸਤ (ਭਰਪੂਰ ਸਿੰਘ ਹਵਾਰਾ)-ਖੇੜੀ ਨੌਧ ਸਿੰਘ ਪੁਲਿਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਮੁਤਾਬਿਕ ਨਾਕੇਬੰਦੀ ਦੌਰਾਨ ਮੰਗਤ ਸਿੰਘ ਪਿੰਡ ਨੰਗਲਾਂ ਕੋਲੋਂ ਬਿਨ੍ਹਾਂ ਨੰਬਰ ਤੋਂ ਸਪਲੈਂਡਰ ਮੋਟਰਸਾਈਕਲ ...

ਪੂਰੀ ਖ਼ਬਰ »

ਖ਼ਾਲਸਾਈ ਮਾਰਚ ਦੀਆਂ ਤਿਆਰੀਆਂ ਮੁਕੰਮਲ-ਪ੍ਰੋ. ਬਲਜਿੰਦਰ ਸਿੰਘ

ਫ਼ਤਹਿਗੜ੍ਹ ਸਾਹਿਬ, 22 ਅਗਸਤ (ਭੂਸ਼ਨ ਸੂਦ)-ਜਥੇਦਾਰ ਜਗਤਾਰ ਸਿੰਘ ਹਵਾਰਾ ਦੀ 21 ਮੈਂਬਰੀ ਕਮੇਟੀ ਵਲੋਂ ਪੰਥਕ ਮੁੱਦਿਆਂ ਨੂੰ ਲੈ ਕੇ ਫ਼ਤਹਿਗੜ੍ਹ ਸਾਹਿਬ ਤੋਂ ਚੰਡੀਗੜ੍ਹ ਤੱਕ ਕੱਢੇ ਜਾ ਰਹੇ ਖ਼ਾਲਸਾਈ ਮਾਰਚ ਦੀ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਕਮੇਟੀ ਦੇ ਮੁੱਖ ...

ਪੂਰੀ ਖ਼ਬਰ »

ਟਰਾਂਸਫ਼ਾਰਮਰ ਦਾ ਤੇਲ ਤੇ ਤਾਰਾਂ ਚੋਰੀ ਦੇ ਦੋਸ਼ ਤਹਿਤ ਕਾਬੂ ਮੁਲਜ਼ਮ ਨੂੰ ਜੇਲ੍ਹ ਭੇਜਿਆ

ਨੋਗਾਵਾਂ, 22 ਅਗਸਤ (ਰਵਿੰਦਰ ਮੌਦਗਿਲ)-ਕਿਸਾਨਾਂ ਦੀਆਂ ਮੋਟਰਾਂ ਨੂੰ ਬਿਜਲੀ ਸਪਲਾਈ ਕਰ ਰਹੇ ਟਰਾਂਸਫ਼ਾਰਮਰਾਂ 'ਚੋਂ ਤੇਲ ਤੇ ਤਾਰਾਂ ਚੋਰੀ ਕਰਨ ਦੇ ਦੋਸ਼ ਤਹਿਤ ਕਾਬੂ ਮੁਲਜ਼ਮ ਨੂੰ ਅਦਾਲਤ ਨੇ 30 ਅਗਸਤ ਤੱਕ ਨਿਆਇਕ ਹਿਰਾਸਤ 'ਚ ਨਾਭਾ ਜੇਲ੍ਹ ਭੇਜ ਦਿੱਤਾ ਹੈ | ...

ਪੂਰੀ ਖ਼ਬਰ »

ਜਲ ਸਪਲਾਈ ਵਿਭਾਗ ਦੀ ਕਾਰਗੁਜ਼ਾਰੀ ਦੀ ਪਿੰਡ ਵਾਸੀਆਂ ਵਲੋਂ ਅਲੋਚਨਾ

ਅਮਲੋਹ, 22 ਅਗਸਤ (ਕੁਲਦੀਪ ਸਾਰਦਾ)-ਪਿੰਡ ਸੌਾਟੀ ਦੀਆਂ ਗਲੀਆਂ ਪੱੁਟ ਕੇ ਪਿੰਡ ਦੇ ਲੋਕਾਂ ਨੂੰ ਪਾਣੀ ਦੀ ਸਪਲਾਈ ਟੂਟੀਆਂ ਰਾਹੀਂ ਕੀਤੀ ਗਈ ਹੈ | ਇਹ ਗੱਲ ਸਰਪੰਚ ਹਰਦੀਪ ਕੌਰ ਤੇ ਜਗਦੀਸ਼ ਸਿੰਘ ਦੀਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਦੋਸ਼ ਲਾਇਆ ...

ਪੂਰੀ ਖ਼ਬਰ »

ਸਵੈ-ਰੁਜ਼ਗਾਰ ਅਤੇ ਉੱਦਮੀ ਵਿਸ਼ੇ 'ਤੇ ਸੈਮੀਨਾਰ

ਅਮਲੋਹ, 22 ਅਗਸਤ (ਸੂਦ)-ਦੇਸ਼ ਵਿਚ ਰੁਜ਼ਗਾਰ ਦੇ ਵਸੀਲੇ ਪੈਦਾ ਕਰਨ ਲਈ ਤੇ ਸਵੈ ਰੁਜ਼ਗਾਰ ਲਈ ਉੱਦਮੀ ਵਾਤਾਵਰਨ ਪ੍ਰਣਾਲੀ ਨੂੰ ਮਜ਼ਬੂਤ ਕਰਨ 'ਚ ਸਿੱਖਿਆ ਦਾ ਕੀ ਯੋਗਦਾਨ ਹੈ, ਸਬੰਧੀ ਦੇਸ਼ ਭਗਤ ਯੂਨੀਵਰਸਿਟੀ 'ਚ 1 ਰੋਜ਼ਾ ਸੈਮੀਨਾਰ ਕਰਵਾਇਆ ਗਿਆ | ਇਹ ਸਮਾਗਮ ਦੇਸ਼ ਭਗਤ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਬੱਚਿਆਂ ਦੇ ਬੈਠਣ ਲਈ ਬੈਂਚ ਦਾਨ ਕੀਤੇ

ਨੋਗਾਵਾਂ, 22 ਅਗਸਤ (ਰਵਿੰਦਰ ਮੌਦਗਿਲ)-ਸਰਕਾਰੀ ਸਕੂਲ ਖਾਲਸਪੁਰ ਵਿਖੇ ਸਮਾਗਮ ਕਰਵਾਇਆ ਗਿਆ | ਜਿਸ 'ਚ ਸੰਤ ਬਾਬਾ ਬਲਵਿੰਦਰ ਸਿੰਘ ਮੁੱਲਾਂਪੁਰ ਵਾਲੇ ਤੇ ਮਲਕੀਤ ਸਿੰਘ ਮਠਾੜੂ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਬੀ.ਸੀ. ਵਿੰਗ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਕੁੰਭ ਨੇ ਪਿੰਡ 'ਚ ਲਗਾਏ ਬੂਟੇ

ਮੰਡੀ ਗੋਬਿੰਦਗੜ੍ਹ, 22 ਅਗਸਤ (ਬਲਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਰੁੱਖ ਲਗਾਓ ਮੁਹਿੰਮ ਤਹਿਤ ਗ੍ਰਾਮ ਪੰਚਾਇਤ ਕੁੰਭ ਦੇ ਸਰਪੰਚ ਗੁਰਿੰਦਰਪਾਲ ਸਿੰਘ ਹੈਪੀ ਦੀ ਅਗਵਾਈ ਹੇਠ ਪਿੰਡ ਦੀ ਸੱਥ ਤੇ ਜਨਤਕ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਲਈ ਬੂਟੇ ਲਗਾਏ

ਮੰਡੀ ਗੋਬਿੰਦਗੜ੍ਹ, 22 ਅਗਸਤ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸੀਨੀਅਰ ਮੀਤ ਪ੍ਰਧਾਨ ਸਤਪਾਲ ਸਿੰਘ ਸੱਤਾ ਤੇ ਮਿੳਾੂਸੀਪਲ ਕੌਾਸਲਰ ਦਲਜੀਤ ਕੌਰ ਨੇ ਆਪਣੇ ਬੇਟੀ ਜੋਤੀ ਦੇ ਜਨਮ ਦਿਨ ਮੌਕੇ ਸਥਾਨਕ ਮੁਹੱਲਾ ਨਸਰਾਲੀ ਵਿਚ ...

ਪੂਰੀ ਖ਼ਬਰ »

ਪਿੰਡ ਚੌਰਵਾਲਾ 'ਚ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ

ਫ਼ਤਹਿਗੜ੍ਹ ਸਾਹਿਬ, 22 ਅਗਸਤ (ਰਾਜਿੰਦਰ ਸਿੰਘ)-ਸਰਕਾਰੀ ਮਿਡਲ ਤੇ ਪ੍ਰਾਇਮਰੀ ਸਕੂਲ ਚੌਰਵਾਲਾ ਦੇ ਈਕੋ ਸਦਾ-ਬਹਾਰ ਕਲੱਬ ਸਕੂਲ ਪ੍ਰਬੰਧਕ ਕਮੇਟੀ ਚੇਅਰਮੈਨ ਬਹਾਦਰ ਮੁਹੰਮਦ ਤੇ ਜੀ.ਓ.ਜੀ. ਸੂਬੇਦਾਰ ਸ਼ਿੰਗਾਰਾ ਸਿੰਘ ਚੌਰਵਾਲਾ ਦੀ ਅਗਵਾਈ 'ਚ ਨਸ਼ਿਆਂ ਵਿਰੁੱਧ ...

ਪੂਰੀ ਖ਼ਬਰ »

'ਜਲ ਸ਼ਕਤੀ ਅਭਿਆਨ' ਸਬੰਧੀ ਬੱਚਿਆਂ ਵਲੋਂ ਜਾਗਰੂਕਤਾ ਰੈਲੀ

ਖਮਾਣੋਂ, 22 ਅਗਸਤ (ਜੋਗਿੰਦਰ ਪਾਲ)-ਸਿੱਖਿਆ ਵਿਭਾਗ ਪੰਜਾਬ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਮਿ.) ਫ਼ਤਹਿਗੜ੍ਹ ਸਾਹਿਬ ਦਿਨੇਸ਼ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਕੁਲਦੀਪ ਸਿੰਘ ਬੀ.ਪੀ.ਈ.ਓ. ਖਮਾਣੋਂ ਦੀ ਅਗਵਾਈ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਖਮਾਣੋਂ ਕਮਲੀ ਵਿਖੇ ...

ਪੂਰੀ ਖ਼ਬਰ »

ਪਿੰਡ ਸ਼ਮਸਪੁਰ ਪੰਜਾਬੀ ਸਾਹਿਤਕ ਸੱਥ ਦੀ ਮੀਟਿੰਗ

ਅਮਲੋਹ, 22 ਅਗਸਤ (ਰਾਮ ਸ਼ਰਨ ਸੂਦ)-ਪੰਜਾਬੀ ਸਾਹਿਤਕ ਸੱਥ ਸ਼ਮਸ਼ਪੁਰ ਦੀ ਮੀਟਿੰਗ ਪਿੰਡ ਸ਼ਮਸਪੁਰ ਵਿਖੇ ਹੋਈ | ਮੀਟਿੰਗ ਦੀ ਸ਼ੁਰੂਆਤ ਧਾਰਮਿਕ ਗੀਤ ਨਾਲ ਮਾਸਟਰ ਬਲਵੀਰ ਸਿੰਘ ਨੇ ਕੀਤੀ | ਮੀਟਿੰਗ ਉਪਰੰਤ ਪਾਲ ਸਿੰਘ ਧਾਲੀਵਾਲ, ਭੁਪਿੰਦਰ ਸਿੰਘ ਮੱਟੂ, ਸੁਰਜੀਤ ਸਿੰਘ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ 'ਚੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਭੇਜੀ ਰਾਹਤ ਸਮੱਗਰੀ

ਮੰਡੀ ਗੋਬਿੰਦਗੜ੍ਹ, 22 ਅਗਸਤ (ਬਲਜਿੰਦਰ ਸਿੰਘ)-ਪਿਛਲੇ ਦਿਨੀਂ ਮੀਂਹ ਦੇ ਕਹਿਰ ਕਾਰਨ ਪੰਜਾਬ ਦੇ ਕਈ ਇਲਾਕਿਆਂ 'ਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਗੋਲ ਮਾਰਕੀਟ ਮੰਡੀ ਗੋਬਿੰਦਗੜ੍ਹ 'ਚੋਂ ਸਮਾਜ ਸੇਵਕ ਡਾ. ਅਮਿੱਤ ਸੰਦਲ ਦੇ ਯਤਨਾਂ ਸਦਕਾ ਸ਼ਹਿਰ ਦੀਆਂ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਦੀ ਕਪੈਸਟੀ ਬਿਲਡਿੰਗ ਸਿਖਲਾਈ ਵਰਕਸ਼ਾਪ ਲਗਾਈ

ਅਮਲੋਹ, 22 ਅਗਸਤ (ਸੂਦ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਲੋਹ ਕੰਨਿਆ ਵਿਖੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਆਈ.ਏ.ਐਸ., ਸੰਦੀਪ ਨਾਗਰ ਡਿਪਟੀ ਸਟੇਟ ਪ੍ਰੋਜੈਕਟ ਡਾਇਰੈਕਟਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਪਰਮਜੀਤ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ...

ਪੂਰੀ ਖ਼ਬਰ »

ਵਾਲਮੀਕਿ ਸਭਾ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 22 ਅਗਸਤ (ਭੂਸ਼ਨ ਸੂਦ)-ਵਾਲਮੀਕਿ ਸਭਾ ਨੇ ਇੱਥੇ ਸਭਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਜ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਨੂੰ ਇਕ ਮੰਗ ਪੱਤਰ ਦੇ ਕੇ ਇਕ ਨਿੱਜੀ ਟੀ.ਵੀ. ਚੈਨਲ ਵਲੋਂ ਭਗਵਾਨ ਵਾਲਮੀਕਿ ਬਾਰੇ ਕਥਿਤ ਗ਼ਲਤ ...

ਪੂਰੀ ਖ਼ਬਰ »

ਹਸਦਾ ਖੇਡਦਾ ਪੰਜਾਬ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ

ਖਮਾਣੋਂ, 22 ਅਗਸਤ (ਜੋਗਿੰਦਰ ਪਾਲ)-ਹੱਸਦਾ ਖੇਡਦਾ ਪੰਜਾਬ ਵੈੱਲਫੇਅਰ ਸੋਸਾਇਟੀ ਦੀ ਪ੍ਰਭਾਵਸ਼ਾਲੀ ਮੀਟਿੰਗ ਸੋਨੀ ਸਵੀਟ ਸ਼ਾਪ ਖਮਾਣੋਂ ਵਿਖੇ ਹੋਈ | ਮੀਟਿੰਗ 'ਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ 31 ਅਗਸਤ ਨੂੰ ਜੋ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਨਾਟਕ ਖੇਡਿਆ ...

ਪੂਰੀ ਖ਼ਬਰ »

ਗਲੋਬਲ ਯੂਥ ਤੰਬਾਕੂ ਸਰਵੇਖਣ ਕਰਵਾਇਆ

ਨੰਦਪੁਰ ਕਲੌੜ, 22 ਅਗਸਤ (ਜਰਨੈਲ ਸਿੰਘ ਧੁੰਦਾ)-ਉਪ ਮੰਡਲ ਬਸੀ ਪਠਾਣਾਂ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੁੰਨ੍ਹੀ ਕਲਾਂ ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਚੰਡੀਗੜ੍ਹ ਵਲੋਂ ਰਵੀ ਕੁਮਾਰ ਫ਼ੀਲਡ ਇਨਵੈਸਟੀਗੇਟਰ ਦੀ ਅਗਵਾਈ 'ਚ 13 ਤੋਂ 15 ਸਾਲ ਤੱਕ ਦੇ ...

ਪੂਰੀ ਖ਼ਬਰ »

ਮੰਦਬੁੱਧੀ ਵਿਅਕਤੀ ਵਲੋਂ ਸਕੂਲ 'ਚੋਂ ਬੱਚਾ ਚੁੱਕਣ ਦੀ ਕੋਸ਼ਿਸ਼

ਜਖਵਾਲੀ, 22 ਅਗਸਤ (ਨਿਰਭੈ ਸਿੰਘ)-ਨੇੜਲੇ ਪਿੰਡ ਚਨਾਰਥਲ ਕਲਾਂ ਵਿਖੇ ਇਕ ਮੰਦਬੁੱਧੀ ਵਿਅਕਤੀ ਵਲੋਂ ਐਲੀਮੈਂਟਰੀ ਸਕੂਲ ਦੀ 7 ਸਾਲਾਂ ਬੱਚੀ ਨੂੰ ਚੁੱਕਣ ਦੀ ਖ਼ਬਰ ਨੇ ਪਿੰਡ ਦੇ ਮਾਹੌਲ 'ਚ ਸਹਿਮ ਪਾ ਦਿੱਤਾ | ਇਸ ਸਬੰਧੀ ਮੌਕੇ 'ਤੇ ਪਹੁੰਚੇ ਥਾਣਾ ਮੂਲੇਪੁਰ ਦੇ ਮੁਖੀ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਤੰਬਾਕੂ ਉਤਪਾਦ ਵੇਚਣ ਵਾਲੇ ਦੁਕਾਨਦਾਰਾਂ ਦੇ ਚਲਾਨ ਕੀਤੇ

ਫ਼ਤਹਿਗੜ੍ਹ ਸਾਹਿਬ, 22 ਅਗਸਤ (ਅਰੁਣ ਆਹੂਜਾ)-ਸਿਵਲ ਸਰਜਨ ਡਾ: ਐਨ.ਕੇ. ਅਗਰਵਾਲ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਨਵਜੋਤ ਕੌਰ ਦੇ ਨਿਰਦੇਸ਼ਾਂ ਤਹਿਤ ਅੱਜ ਸਿਹਤ ਵਿਭਾਗ ਦੀ ਟੀਮ ਵਲੋਂ ਜ਼ਿਲ੍ਹੇ ਵਿਚ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਵਿਚ ਤੰਬਾਕੂ ਉਤਪਾਦ ਵੇਚਣ ਵਾਲੇ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਵਲੋਂ ਬਸੀ ਪਠਾਣਾਂ ਪਾਵਰਕਾਮ ਦਫ਼ਤਰ ਅੱਗੇ ਮੁਜ਼ਾਹਰਾ

ਨੋਗਾਵਾਂ, 22 ਅਗਸਤ (ਰਵਿੰਦਰ ਮੌਦਗਿਲ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਪਾਵਰਕਾਮ ਦਫ਼ਤਰ ਬਸੀ ਪਠਾਣਾਂ ਦੇ ਅੱਗੇ ਇਕੱਤਰ ਹੋਏ ਬਸੀ ਪਠਾਣਾਂ ਇਕਾਈ ਦੇ ਆਗੂਆਂ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ | ਮੁਲਾਜ਼ਮ ...

ਪੂਰੀ ਖ਼ਬਰ »

ਰਵੀ ਸਿੰਘ ਦੀ ਦਸਤਾਰ ਦੀ ਤਲਾਸ਼ੀ ਲੈਣਾ ਸਿੱਖ ਕੌਮ ਨੂੰ ਜ਼ਲੀਲ ਕਰਨ ਵਾਲੇ ਅਸਹਿ ਅਮਲ-ਟਿਵਾਣਾ

ਫ਼ਤਹਿਗੜ੍ਹ ਸਾਹਿਬ, 22 ਅਗਸਤ (ਭੂਸ਼ਨ ਸੂਦ)-ਜੋ ਕੰਮ ਸਾਡੇ ਪ੍ਰਚਾਰਕ, ਕਥਾ ਵਾਚਕ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਧਾਰਮਿਕ ਸੰਸਥਾਵਾਂ ਲੰਬੇ ਸਮੇਂ ਤੋਂ ਨਹੀਂ ਕਰ ਸਕੇ, ਉਹ ਕਾਰਜ ਰਵੀ ਸਿੰਘ ਤੇ ਖ਼ਾਲਸਾ ਏਡ ਨਾਂਅ ਦੀ ਕੌਮਾਂਤਰੀ ਸੰਸਥਾ ਨੇ ਗੁਰੂ ...

ਪੂਰੀ ਖ਼ਬਰ »

ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਨੂੰ ਜਲਦ ਪੂਰਾ ਕੀਤਾ ਜਾਵੇ-ਡਾ. ਕਪੂਰ

ਫ਼ਤਹਿਗੜ੍ਹ ਸਾਹਿਬ, 22 ਅਗਸਤ (ਭੂਸ਼ਨ ਸੂਦ)-ਪਾਣੀ ਦੀ ਸੰਭਾਲ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਨੂੰ ਸਫ਼ਲ ਬਨਾਉਣ ਲਈ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ ਤੇ ਨਾਲ ਹੀ ਲੋਕਾਂ ਨੂੰ ਇਸ ਮੁਹਿੰਮ ਨਾਲ ਵੱਡੇ ...

ਪੂਰੀ ਖ਼ਬਰ »

3 ਪਿੰਡਾਂ ਦੇ ਲੋਕਾਂ ਵਲੋਂ ਬਿਜਲੀ ਨਾ ਆਉਣ ਦੇ ਰੋਸ ਵਜੋਂ ਧਰਨਾ

ਜਖਵਾਲੀ, 22 ਅਗਸਤ (ਨਿਰਭੈ ਸਿੰਘ)- ਦੇਰ ਰਾਤ ਸਰਹਿੰਦ -ਪਟਿਆਲਾ ਮਾਰਗ 'ਤੇ ਪੈਂਦੇ ਪਿੰਡ ਮਾਲਾਹੇੜੀ ਵਿਖੇ ਪਿੰਡ ਚਣੋਂ, ਮਾਲਾਹੇੜੀ ਤੇ ਗੁਣੀਆਂ ਮਾਜਰਾ ਦੇ ਲੋਕਾਂ ਨੇ ਲਗਾਤਾਰ ਤਿੰਨ ਦਿਨਾਂ ਤੋਂ ਘਰਾਂ ਦੀ ਬਿਜਲੀ ਨਾ ਆਉਣ ਕਾਰਨ ਅਤੇ ਲਗਾਏ ਜਾਂਦੇ ਅਣਐਲਾਨੇ ਕੱਟਾਂ ...

ਪੂਰੀ ਖ਼ਬਰ »

ਦਰਜਾ ਚਾਰ ਮੁਲਾਜ਼ਮਾਂ ਵਲੋਂ ਰੋਸ ਮੁਜ਼ਾਹਰਾ

ਪਟਿਆਲਾ, 22 ਅਗਸਤ (ਜ.ਸ. ਢਿੱਲੋਂ)-ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ (ਜੰਗਲਾਤ) ਵਰਕਰਾਂ ਦਾ ਵਫ਼ਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਿਆ, ਇਸ ਦੀ ਅਗਵਾਈ ਸਾਥੀ ਦਰਸ਼ਨ ਸਿੰਘ ਲੁਬਾਣਾ, ਜਗਮੋਹਨ ਨੋਲੱਖਾ ਨੇ ਕੀਤੀ, ਪਰ ਇਹ ਪਤਾ ਲੱਗਾ ਕਿ ਵਣ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲੇ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 22 ਅਗਸਤ (ਮਨਦੀਪ ਸਿੰਘ ਖਰੋੜ)-ਇੱਥੋਂ ਦਾ ਰਹਿਣ ਵਾਲਾ ਇਕ ਵਿਅਕਤੀ ਆਪਣੀ ਪਤਨੀ ਦੀ ਕੁੱਟਮਾਰ ਕਰ ਰਿਹਾ ਸੀ, ਇਸ ਝਗੜੇ ਨੂੰ ਛੁਡਾਉਣ ਆਏ ਕਮਲਜੀਤ ਸਿੰਘ ਦੀ ਵੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ¢ ਇਸ ਸਬੰਧੀ ਕਮਲਜੀਤ ਸਿੰਘ ਵਾਸੀ ਪਟਿਆਲਾ ਨੇ ਥਾਣਾ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਕਾਬੂ

ਪਾਤੜਾਂ, 22 ਅਗਸਤ (ਜਗਦੀਸ਼ ਸਿੰਘ ਕੰਬੋਜ)-ਨਸ਼ਾ ਤਸਕਰੀ ਦੇ ਮਾਮਲੇ 'ਚ ਅਦਾਲਤ ਦੇ ਭਗੌੜੇ ਨੂੰ ਪਾਤੜਾਂ ਪੁਲਿਸ ਨੇ ਕਾਬੂ ਕਰ ਲਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਪਾਤੜਾਂ ਦੇ ਮੁਖੀ ਰਣਵੀਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸੁਰਿੰਦਰ ਸਿੰਘ ਗ਼ਲਤ ਅਨਸਰਾਂ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਦੇ ਜਸਵਿੰਦਰ ਸਿੰਘ ਖਮਾਣੋਂ ਜ਼ਿਲ੍ਹਾ ਪ੍ਰਧਾਨ ਬਣੇ

ਫ਼ਤਹਿਗੜ੍ਹ ਸਾਹਿਬ, 22 ਅਗਸਤ (ਭੂਸ਼ਨ ਸੂਦ)-ਦੀ ਰੈਵੀਨਿਊ ਪਟਵਾਰ ਯੂਨੀਅਨ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ 'ਚ ਜਸਵਿੰਦਰ ਸਿੰਘ ਖਮਾਣੋਂ ਨੂੰ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ | ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਜਸਵਿੰਦਰ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁੱਕ ਯੂਨੀਅਨ ਨੇ ਸੂਬਾ ਸਰਕਾਰ ਦੇ ਨਾਂਅ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 22 ਅਗਸਤ (ਰਾਜਿੰਦਰ ਸਿੰਘ)-ਮਿਡ ਡੇ ਮੀਲ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਬਾਲਾ ਦੀ ਅਗਵਾਈ 'ਚ ਸੂਬਾ ਸਰਕਾਰ ਦੇ ਨਾਂਅ ਸਹਾਇਕ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 22 ਅਗਸਤ (ਭੂਸ਼ਨ ਸੂਦ)-ਦੀ ਰੈਵੀਨਿਊ ਪਟਵਾਰ ਯੂਨੀਅਨ ਫ਼ਤਹਿਗੜ੍ਹ ਸਾਹਿਬ ਦਾ ਇਕ 5 ਮੈਂਬਰੀ ਵਫ਼ਦ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਡਾ. ਪ੍ਰਸ਼ਾਂਤ ...

ਪੂਰੀ ਖ਼ਬਰ »

ਕੈਂਸਰ ਦਾ ਮੁਫ਼ਤ ਜਾਂਚ ਕੈਂਪ 25 ਨੂੰ

ਫ਼ਤਹਿਗੜ੍ਹ ਸਾਹਿਬ, 22 ਅਗਸਤ (ਭੂਸ਼ਨ ਸੂਦ)-ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਨਾਭਾ ਪਾਵਰ ਲਿਮਟਿਡ ਥਰਮਲ ਪਲਾਂਟ ਨਲਾਸ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਮਿਤੀ 25 ਅਗਸਤ ਦਿਨ ਐਤਵਾਰ ਨੂੰ ਪਿੰਡ ਬਡਾਲੀ ਮਾਈ ਕੀ ਵਿਖੇ ਸਵੇਰੇ 9 ਤੋਂ ਸ਼ਾਮ 4 ਵਜੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਸਾਬਕਾ ਮੈਨੇਜਰ ਨੂੰ ਸਦਮਾ-ਚਾਚੇ ਦਾ ਦਿਹਾਂਤ

ਫ਼ਤਹਿਗੜ੍ਹ ਸਾਹਿਬ, 22 ਅਗਸਤ (ਭੂਸ਼ਨ ਸੂਦ)-ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਮੈਨੇਜਰ ਸਤਨਾਮ ਸਿੰਘ ਬਾਠ ਨੂੰ ਭਾਰੀ ਸਦਮਾ ਪੁੱਜਿਆ ਜਦੋਂ ਉਨ੍ਹਾਂ ਦੇ ਚਾਚਾ ਕਰਮਜੀਤ ਸਿੰਘ ਬਾਠ ਜਿਨ੍ਹਾਂ ਦੀ ਮਨੁੱਖੀ ਅਧਿਕਾਰਾਂ ਲਈ ਵੱਡੀ ਘਾਲਣਾ ਸੀ, ਦਾ ਦਿਹਾਂਤ ...

ਪੂਰੀ ਖ਼ਬਰ »

ਮੱਛੀ ਪਾਲਣ ਦਾ ਧੰਦਾ ਜ਼ਿਲ੍ਹੇ 'ਚ ਨੀਲੀ ਕ੍ਰਾਂ ਤੀ ਲਿਆਉਣ 'ਚ ਮੋਹਰੀ ਸਿੱਧ ਹੋ ਰਿਹਾ ਹੈ-ਡੀ.ਸੀ.

ਫ਼ਤਹਿਗੜ੍ਹ ਸਾਹਿਬ, 22 ਅਗਸਤ (ਭੂਸ਼ਨ ਸੂਦ)-ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਨੀਲੀ ਕ੍ਰਾਂਤੀ ਲਿਆਉਣ 'ਚ ਮੋਹਰੀ ਸਿੱਧ ਹੋ ਰਿਹਾ ਹੈ ਤੇ ਜ਼ਿਲ੍ਹੇ 'ਚ 1366 ਏਕੜ ਰਕਬੇ 'ਚ ਮੱਛੀ ਪਾਲਣ ਦਾ ਧੰਦਾ ਕੀਤਾ ਜਾ ਰਿਹਾ ਹੈ¢ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ...

ਪੂਰੀ ਖ਼ਬਰ »

ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੈਨਸ਼ਨ ਅਦਾਲਤ ਅੱਜ

ਫ਼ਤਹਿਗੜ੍ਹ ਸਾਹਿਬ, 22 ਅਗਸਤ (ਭੂਸ਼ਨ ਸੂਦ)-ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ 23 ਅਗਸਤ, 2019 ਨੂੰ ਜ਼ਿਲ੍ਹਾ ਪੱਧਰ 'ਤੇ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ, ਜਿਸ 'ਚ ਪੈਨਸ਼ਨਰਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ...

ਪੂਰੀ ਖ਼ਬਰ »

ਡੀ.ਸੀ. ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਫ਼ਤਹਿਗੜ੍ਹ ਸਾਹਿਬ, 22 ਅਗਸਤ (ਭੂਸ਼ਨ ਸੂਦ)-ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ ਉਸਾਰੇ ਜਾਣ ਵਾਲੇ ਘਰਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣੀਆਂ ਯਕੀਨੀ ਬਣਾਉਣ ਤੇ ਇਸ ਸਾਲ ਦੇ ਮਿਥੇ ਟੀਚੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX