ਤਾਜਾ ਖ਼ਬਰਾਂ


ਐੱਸ.ਐੱਸ.ਪੀ ਸੰਗਰੂਰ ਡਾ.ਗਰਗ ਰਾਜ ਪੱਧਰੀ ਪੁਰਸਕਾਰ ਨਾਲ ਸਨਮਾਨਿਤ
. . .  about 1 hour ago
ਸੰਗਰੂਰ,25 ਜਨਵਰੀ(ਦਮਨਜੀਤ ਸਿੰਘ )- ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਡਾ.ਸੰਦੀਪ ਗਰਗ ਨੂੰ ਅੱਜ ਰਾਜ ਪੱਧਰੀ ਕੌਮੀ ਮਤਦਾਤਾ ਦਿਵਸ ਮੌਕੇ ਨਵਾਂ ਸ਼ਹਿਰ ਵਿਖੇ ਸਨਮਾਨਿਤ ਕੀਤਾ ਗਿਆ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਡਾ. ਗਰਗ ...
ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  about 2 hours ago
ਮਲੌਦ, 25 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- 2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ 3442 ਤੇ 5178 ਅਧਿਆਪਕਾਂ ਦੀਆਂ ਅਸਾਮੀਆਂ ਵਿਚ ਆਪਣੀ ਨੌਕਰੀ ਸਬੰਧੀ ਪ੍ਰਧਾਨ ਮੈਡਮ ਇੰਦਰਪਾਲ, ਉਪ ਪ੍ਰਧਾਨ ਮੈਡਮ ...
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  about 2 hours ago
ਅਜਨਾਲਾ ,25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਰਜਿ. ਦੀ ਇੱਕ ਅਹਿਮ ਸੂਬਾ ਪੱਧਰੀ ਮੀਟਿੰਗ 2 ਫਰਵਰੀ (ਐਤਵਾਰ) ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋਵੇਗੀ।ਇਸ ਸੰਬੰਧੀ ਅੱਜ ਇੱਥੇ ...
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  about 2 hours ago
ਠੱਠੀ ਭਾਈ, 25 ਜਨਵਰੀ (ਜਗਰੂਪ ਸਿੰਘ ਮਠਾੜੂ)- ਇੱਥੋਂ ਨੇੜਲੇ ਪੈਂਦੇ ਪਿੰਡ ਮੱਲ ਕੇ ਜੋ ਜ਼ਿਲ੍ਹਾ ਮੋਗਾ 'ਚ ਸਥਿਤ ਹੈ ਚ 4 ਨਵੰਬਰ 2015 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੀ ਹੋਈ ਬੇਅਦਬੀ ਦੇ ਮਾਮਲੇ ਦੇ ਮੁੱਖ ਗਵਾਹ ਸਾਬਕਾ ਫ਼ੌਜੀ ਸੇਵਕ ...
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  about 2 hours ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  about 2 hours ago
ਲਹਿਰਾਗਾਗਾ, 25 ਜਨਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਲਹਿਰਾਗਾਗਾ ਸੁਨਾਮ ਮੁੱਖ ਮਾਰਗ 'ਤੇ ਪਿੰਡ ਗੋਬਿੰਦਗੜ੍ਹ ਜੇਜੀਆਂ ਕੋਲ ਵਾਪਰੇ ਸੜਕ ਹਾਦਸੇ ਵਿਚ ਆਲਟੋ ਕਾਰ ਅਤੇ ਸੈਂਟਰੋ ਕਾਰ ਦੀ ਟੱਕਰ ਵਿਚ ਇਕ ਔਰਤ ਦੀ ਮੌਤ ਅਤੇ ਚਾਰ ਦੇ ਜ਼ਖਮੀ ਹੋ ਜਾਣ ਦੀ ਖ਼ਬਰ...
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਾਮ ਮੌਕੇ ਪਿੰਡ ਉਦੇਕਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕੀਤੇ ਜਾਣ ’ਤੇ ਉਦਘਾਟਨ ਦੀ ਰਸਮ ਕਰਨ ਸਮੇਂ ਗੱਲਬਾਤ...
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  about 3 hours ago
ਨਵੀਂ ਦਿੱਲੀ, 25 ਜਨਵਰੀ - ਭਜਨਪੁਰਾ ਦੇ ਸੁਭਾਸ਼ ਵਿਹਾਰ ਵਿਚ ਭਿਆਨਕ ਹਾਦਸਾ ਹੋ ਗਿਆ। ਇਥੇ ਇਕ ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 5 ਮੌਤਾਂ ਹੋ ਗਈਆਂ ਹਨ ਤੇ ਜਦਕਿ 13 ਬੱਚੇ ਜ਼ਖਮੀ ਹੋਏ ਹਨ। ਮ੍ਰਿਤਕਾਂ ਵਿਚ 4 ਵਿਦਿਆਰਥੀ ਤੇ ਇਕ ਅਧਿਆਪਕ ਸ਼ਾਮਲ...
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  about 3 hours ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  about 3 hours ago
ਚੰਡੀਗੜ੍ਹ, 25 ਜਨਵਰੀ - ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ ਤੇ ਬਲਵਿੰਦਰ ਸਿੰਘ ਐਸ.ਆਈ. ਤੇ ਕਿਰਪਾਲ ਸਿੰਘ ਏ.ਐਸ.ਆਈ. ਨੂੰ ਭਲਕੇ ਗਣਤੰਤਰ ਦਿਵਸ ਮੌਕੇ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਅਵਾਰਡ ਦਿੱਤਾ ਜਾ ਰਿਹਾ ਹੈ। ਇਸ...
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  about 3 hours ago
ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ) -ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਮਜ਼ਦੂਰ ਦਾਤਾ ਰਾਮ ਦੀ ਮੌਤ ਹੋ ਗਈ, ਜਦਕਿ ਮਜ਼ਦੂਰ...
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਨਿੱਜੀ ਹਸਪਤਾਲ ਵਿਖੇ ਮਲੋਟ ਤੋਂ ਆਯੂਸ਼ਮਾਨ ਸਕੀਮ ਤਹਿਤ ਆਪ੍ਰੇਸ਼ਨ ਕਰਵਾਉਣ ਲਈ ਪਹੁੰਚੀ ਔਰਤ ਨੂੰ ਜਦੋਂ ਹਸਪਤਾਲ ਪ੍ਰਬੰਧਕਾਂ ਨੇ ਕਿਹਾ...
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  about 4 hours ago
ਲਾਹੌਰ, 25 ਜਨਵਰੀ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਮੁੱਖ ਕਾਰਜਕਾਰੀ ਅਧਿਕਾਰੀ ਵਸੀਮ ਖਾਨ ਨੇ ਕਿਹਾ ਕਿ ਜੇਕਰ ਭਾਰਤੀ ਟੀਮ ਇਸ ਸਾਲ ਸਤੰਬਰ ਵਿਚ ਹੋਣ ਵਾਲੇ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰਦੀ ਤਾਂ ਪਾਕਿਸਤਾਨ ਵੀ 2021 ਵਿਸ਼ਵ...
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 4 hours ago
ਜੰਡਿਆਲਾ ਮੰਜਕੀ, 25 ਜਨਵਰੀ (ਸੁਰਜੀਤ ਸਿੰਘ ਜੰਡਿਆਲਾ) - ਥਾਣਾ ਸਦਰ ਜਲੰਧਰ ਅਧੀਨ ਆਉਂਦੀ ਸਥਾਨਕ ਪੁਲਿਸ ਚੌਕੀ ਦੇ ਇਲਾਕੇ ਵਿਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਇਸ ਸਬੰਧੀ ਪੁੱਛਣ 'ਤੇ ਪੁਲਿਸ ਚੌਕੀ ਜੰਡਿਆਲਾ...
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  about 4 hours ago
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 5 hours ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  about 5 hours ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  about 5 hours ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  about 6 hours ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  about 6 hours ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  about 6 hours ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  about 7 hours ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  about 7 hours ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  about 7 hours ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  about 7 hours ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  about 7 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  about 8 hours ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  about 8 hours ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  about 8 hours ago
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  about 8 hours ago
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  about 8 hours ago
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  about 8 hours ago
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  about 7 hours ago
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 8 hours ago
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  about 8 hours ago
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  about 9 hours ago
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  about 9 hours ago
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 9 hours ago
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  about 9 hours ago
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 9 hours ago
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 9 hours ago
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 9 hours ago
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 10 hours ago
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 10 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 10 hours ago
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 11 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 11 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 11 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸੰਸਦ ਮੈਂਬਰ ਸੰਨੀ ਦਿਓਲ ਦੇ ਯਤਨਾਂ ਸਦਕਾ ਵਿਧਵਾ ਮਾਂ ਨੰੂ ਮਿਲੇਗੀ ਆਪਣੇ ਪੁੱਤਰ ਦੀ ਮਿ੍ਤਕ ਦੇਹ

ਗੁਰਦਾਸਪੁਰ, 22 ਅਗਸਤ (ਆਰਿਫ਼)-ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਦੇ ਯਤਨਾਂ ਨਾਲ ਇਕ ਵਿਧਵਾ ਮਾਂ ਦੇ ਜਵਾਨ ਪੁੱਤ ਦੀ ਮੌਤ ਤੋਂ ਬਾਅਦ ਉਸ ਦੀ ਮਿ੍ਤਕ ਦੇਹ ਪ੍ਰਾਪਤ ਕਰਨ ਦੀ ਮੰਗ ਪੂਰੀ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਬਾਲ ਕਿ੍ਸ਼ਨ ਮਿੱਤਲ ਨੇ ਦੱਸਿਆ ਕਿ ਰਾਜੇਸ਼ ਸਿੰਘ ਨਿਵਾਸੀ ਪਿੰਡ ਜਹਾਂਗੀਰਪੁਰ (ਪਨਿਆੜ) ਜੋ ਇਟਲੀ ਲੈਨਿਨ ਸਿਟੀ ਵਿਚ ਰਹਿੰਦਾ ਸੀ, ਜਿੱਥੇ ਉਸ ਦੀ ਮੌਤ ਹੋ ਗਈ | ਉਸ ਦੀ ਮਿ੍ਤਕ ਦੇਹ ਨੂੰ ਭਾਰਤ ਲਿਆਉਣ ਦਾ ਖਰਚਾ 3200 ਯੂਰੋ ਬਣ ਰਿਹਾ ਸੀ | ਪਰ ਇਹ ਖਰਚਾ ਉਸ ਦੀ ਵਿਧਵਾ ਮਾਂ ਨੀਲਮ ਕੁਮਾਰੀ ਚੁਕਾਉਣ ਤੋਂ ਅਸਮਰਥ ਸੀ | ਜਿਸ ਕਾਰਨ ਉਸ ਵਲੋਂ ਸੰਸਦ ਮੈਂਬਰ ਸੰਨੀ ਦਿਓਲ ਨੂੰ ਆਪਣੇ ਮਰੇ ਪੁੱਤਰ ਦੀ ਲਾਸ਼ ਨੂੰ ਸਰਕਾਰੀ ਖ਼ਰਚੇ 'ਤੇ ਭਾਰਤ ਲਿਆਉਣ ਦੀ ਬੇਨਤੀ ਕੀਤੀ | ਜਿਸ 'ਤੇ ਸੰਨੀ ਦਿਓਲ ਵਲੋਂ ਇਸ ਮਸਲੇ ਨੂੰ ਪੂਰੀ ਸੰਜੀਦਗੀ ਨਾਲ ਲੈਂਦੇ ਹੋਏ ਵਿਦੇਸ਼ ਮੰਤਰੀ ਅੱਗੇ ਇਸ ਵਿਸ਼ੇ ਨੂੰ ਰੱਖ ਕੇ ਇਸ ਉੱਤੇ ਜਲਦ ਤੋਂ ਜਲਦ ਕਾਰਵਾਈ ਦੀ ਮੰਗ ਕੀਤੀ ਅਤੇ ਵਿਦੇਸ਼ ਮੰਤਰੀ ਜੈ ਸ਼ੰਕਰ ਨੇ ਤੁਰੰਤ ਇਟਲੀ ਦੇ ਦੂਤਾਵਾਸ ਨਾਲ ਸੰਪਰਕ ਕੀਤਾ ਤੇ ਸਾਰੀਆਂ ਕਾਰਵਾਈਆਂ ਕਰਨ ਤੋਂ ਬਾਅਦ ਰਾਜੇਸ਼ ਸਿੰਘ ਦੀ ਮਿ੍ਤਕ ਦੇਹ ਨੂੰ ਭਾਰਤ ਲਿਆਉਣ ਦਾ ਪ੍ਰਬੰਧ ਸਰਕਾਰੀ ਖ਼ਰਚੇ 'ਤੇ ਅੰਤਿਮ ਪ੍ਰਕਿਰਿਆ ਵਿਚ ਹੈ |

ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ

ਗੁਰਦਾਸਪੁਰ, 22 ਅਗਸਤ (ਆਰਿਫ਼)-ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਸੱਦੇ 'ਤੇ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਦੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਰੋਸ ਮੁਜ਼ਾਹਰਾ ਕੀਤਾ | ਆਗੂਆਂ ਨੇ ਕਿਹਾ ਕਿ ਠੇਕਾ ਮੁਲਾਜ਼ਮ ...

ਪੂਰੀ ਖ਼ਬਰ »

ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਆਗੂਆਂ ਵਲੋਂ ਸਰਕਾਰ ਦਾ ਪੁਤਲਾ ਫੂਕ ਰੋਸ ਮੁਜ਼ਾਹਰਾ

ਸ੍ਰੀ ਹਰਿਗੋਬਿੰਦਪੁਰ, 22 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ 'ਚ ਆਉਂਦੇ ਬਿਆਸ ਦਰਿਆ ਦੇ ਪੁਲ 'ਤੇ ਰੜ੍ਹਾ ਮੰਡ ਵਿਖੇ ਸ੍ਰੀ ਹਰਿਗੋਬਿੰਦਪੁਰ ਜ਼ੋਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਖਾਨਪੁਰ, ਜ਼ਿਲ੍ਹਾ ...

ਪੂਰੀ ਖ਼ਬਰ »

ਐਸ.ਐਸ. ਬਾਜਵਾ ਸਕੂਲ ਦੇ ਵਿਦਿਆਰਥੀਆਂ ਵਲੋਂ ਬੂਟੇ ਲਗਾਓ ਅਤੇ ਨਸ਼ਾ ਛੱਡੋ ਸੈਮੀਨਾਰ

ਬਟਾਲਾ, 22 ਅਗਸਤ (ਕਾਹਲੋਂ)-ਜ਼ਿਲ੍ਹਾ ਗੁਰਦਾਸਪੁਰ ਐਨ.ਐਸ.ਐਸ. ਯੂਨਿਟ ਦੇ ਅੰਤਰਗਤ ਐਸ.ਐਸ. ਬਾਜਵਾ ਸਕੂਲ ਦੇ ਐਨ.ਐਸ.ਐਸ. ਦੇ ਵਿਦਿਆਰਥੀਆਂ ਨੇ ਇਕ ਪਿੰਡ ਭਗਤਪੁਰਾ ਨੂੰ ਸੰਵਾਰਨ ਦੀ ਜਿੰਮੇਵਾਰੀ ਲਈ, ਜਿਸ ਵਿਚ ਸਕੂਲ ਦੇ ਪਿ੍ੰ: ਡਾ: ਰਾਜੀਵ ਨਰਿਆਲ ਵੀ ਐਨ.ਐਸ. ਦੇ ...

ਪੂਰੀ ਖ਼ਬਰ »

ਸਕੂਲੋਂ ਲਾਪਤਾ ਹੋਇਆ ਵਿਦਿਆਰਥੀ ਪੁਲਿਸ ਨੇ ਪੰਜ ਘੰਟਿਆਂ 'ਚ ਲੱਭ ਕੇ ਕੀਤਾ ਮਾਪਿਆਂ ਹਵਾਲੇ

ਪੁਰਾਣਾ ਸ਼ਾਲਾ, 22 ਅਗਸਤ (ਗੁਰਵਿੰਦਰ ਸਿੰਘ ਗੁਰਾਇਆ)-ਪੰਜਾਬ ਅੰਦਰ ਪਿਛਲੇ ਦੋ ਮਹੀਨਿਆਂ ਤੋਂ ਬੱਚਿਆਂ ਦੇ ਅਗਵਾ ਹੋਣ ਦੀਆਂ ਚੱਲ ਰਹੀਆਂ ਅਫ਼ਵਾਹਾਂ ਨੂੰ ਲੈ ਕੇ ਮਾਪਿਆਂ 'ਚ ਦਹਿਸ਼ਤ ਦਾ ਮਾਹੌਲ ਬਣ ਜਾਣਾ ਸੰਭਾਵਿਕ ਹੈ | ਅਜਿਹਾ ਹੀ ਇਕ ਮਾਮਲਾ ਨੇੜਲੇ ਪਿੰਡ ਕਲੀਜਪੁਰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਕੈਰੀਅਰ ਕਾੳਾੂਸਲਿੰਗ ਤਹਿਤ ਦਿੱਤੀ ਜਾਣਕਾਰੀ

ਗੁਰਦਾਸਪੁਰ, 22 ਅਗਸਤ (ਆਰਿਫ਼)-ਜ਼ਿਲ੍ਹਾ ਰੁਜ਼ਗਾਰ ਅਫ਼ਸਰ ਪ੍ਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਰਾਮਪੁਰ ਵਿਖੇ ਦਸਵੀਂ ਅਤੇ 12 ਵੀਂ ਦੇ ਕਰੀਬ 300 ...

ਪੂਰੀ ਖ਼ਬਰ »

ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨ ਵਲੋਂ ਡੀ.ਸੀ ਦਫ਼ਤਰ ਮੂਹਰੇ ਧਰਨਾ

ਗੁਰਦਾਸਪੁਰ, 22 ਅਗਸਤ (ਭਾਗਦੀਪ ਸਿੰਘ ਗੋਰਾਇਆ)-ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨ ਵਲੋਂ ਅੱਜ ਉਸਾਰੀ ਕਿਰਤੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਸੂਬੇ ਪੱਧਰੀ ਦਿੱਤੇ ਜਾ ਰਹੇ ਧਰਨੇ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੂਹਰੇ ...

ਪੂਰੀ ਖ਼ਬਰ »

ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਦਾ 8ਵਾਂ ਸ਼ਰਧਾਂਜਲੀ ਸਮਾਗਮ ਕਰਵਾਇਆ

ਗੁਰਦਾਸਪੁਰ, 22 ਅਗਸਤ (ਆਰਿਫ਼)-ਅਸ਼ੋਕ ਚੱਕਰ ਵਿਜੇਤਾ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਦਾ 8ਵਾਂ ਸ਼ਰਧਾਂਜਲੀ ਸਮਾਗਮ ਸਰਕਾਰੀ ਕਾਲਜ ਦੇ ਖੇਡ ਸਟੇਡੀਅਮ ਵਿਖੇ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਐਸ.ਐਸ.ਐਸ.ਬੋਰਡ ਪੰਜਾਬ ਦੇ ਚੇਅਰਮੈਨ ਰਮਨ ਬਹਿਲ ਨੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਬੀ.ਐਮ.ਐਸ.ਐਮ. ਕਾਲਜ 'ਚ ਬੀ.ਐੱਡ. ਦੇ ਮੈਨੇਜਮੈਂਟ ਕੋਟੇ ਦੀਆਂ 13 ਸੀਟਾਂ ਲਈ ਕਾਊਸਿਲੰਗ 26 ਨੂੰ-ਇੰਜ. ਕੁਲਵਿੰਦਰ ਸਿੰਘ

ਕਲਾਨੌਰ, 22 ਅਗਸਤ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਬਾਬਾ ਮੇਹਰ ਸਿੰਘ ਮੈਮੋਰੀਅਲ ਕਾਲਜ ਆਫ ਐਜੂਕੇਸ਼ਨ 'ਚ ਬੀ.ਐੱਡ. ਦੇ 2019-21 ਵਿਦਿਅਕ ਵਰ੍ਹੇ ਲਈ ਮੈਨੇਜਮੈਂਟ ਕੋਟੇ ਦੀਆਂ 13 ਸੀਟਾਂ ਦੀ ਕਾਊਸਿਲੰਗ 26 ਅਗਸਤ ਨੂੰ ਕੀਤੀ ਜਾ ਰਹੀ ਹੈ | ਇਸ ਸਬੰਧੀ ਮੈਨੇਜਮੈਂਟ ਕਮੇਟੀ ਦੇ ...

ਪੂਰੀ ਖ਼ਬਰ »

ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਦਾ 8ਵਾਂ ਸ਼ਰਧਾਂਜਲੀ ਸਮਾਗਮ ਕਰਵਾਇਆ

ਗੁਰਦਾਸਪੁਰ, 22 ਅਗਸਤ (ਆਰਿਫ਼)-ਅਸ਼ੋਕ ਚੱਕਰ ਵਿਜੇਤਾ ਸ਼ਹੀਦ ਲੈਫ਼ਟੀਨੈਂਟ ਨਵਦੀਪ ਸਿੰਘ ਦਾ 8ਵਾਂ ਸ਼ਰਧਾਂਜਲੀ ਸਮਾਗਮ ਸਰਕਾਰੀ ਕਾਲਜ ਦੇ ਖੇਡ ਸਟੇਡੀਅਮ ਵਿਖੇ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਐਸ.ਐਸ.ਐਸ.ਬੋਰਡ ਪੰਜਾਬ ਦੇ ਚੇਅਰਮੈਨ ਰਮਨ ਬਹਿਲ ਨੇ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਕਰਤਾਰ ਸਿੰਘ ਪਾਹੜਾ ਟਰੱਸਟ ਵਲੋਂ ਲੋੜਵੰਦ ਦੇ ਇਲਾਜ ਲਈ 20 ਹਜ਼ਾਰ ਰੁਪਏ ਭੇਟ

ਗੁਰਦਾਸਪੁਰ, 22 ਅਗਸਤ (ਸੁਖਵੀਰ ਸਿੰਘ ਸੈਣੀ)-ਜਥੇਦਾਰ ਕਰਤਾਰ ਸਿੰਘ ਪਾਹੜਾ ਟਰੱਸਟ ਵਲੋਂ ਇਕ ਲੋੜਵੰਦ ਪਰਿਵਾਰ ਨੰੂ ਉਨ੍ਹਾਂ ਦੇ ਲੜਕੇ ਦੇ ਇਲਾਜ ਲਈ 20 ਹਜ਼ਾਰ ਰੁਪਏ ਦਾ ਚੈੱਕ ਭੇਟ ਕੀਤਾ ਗਿਆ | ਇਸ ਸਬੰਧੀ ਟਰੱਸਟ ਦੇ ਪ੍ਰਧਾਨ ਬਲਜੀਤ ਸਿੰਘ ਪਾਹੜਾ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਲੱਕੀ ਪ੍ਰਧਾਨ ਅਤੇ ਕਰਨ ਮੁਰੀਦਕੇ ਨੂੰ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਕੀਤਾ ਸਨਮਾਨਿਤ

ਫਤਹਿਗੜ੍ਹ ਚੂੜੀਆਂ, 22 ਅਗਸਤ (ਧਰਮਿੰਦਰ ਸਿੰਘ ਬਾਠ)-ਬੀਤੇ ਦਿਨੀਂ ਫਤਹਿਗੜ੍ਹ ਚੂੜੀਆਂ ਵਿਖੇ ਸਰਕਾਰੀ ਸਕੂਲ ਵਲੋਂ ਕਰਵਾਏ ਗਏ ਸਾਲਾਨਾ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੰੁਚੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਕਾਂਗਰਸ ਦੇ ਸਾਬਕਾ ਸ਼ਹਿਰੀ ...

ਪੂਰੀ ਖ਼ਬਰ »

ਝੋਨੇ ਦਾ ਬਕਾਇਆ ਜੇਕਰ ਸਰਕਾਰ ਨੇ ਜਲਦ ਨਾ ਮੋੜਿਆ ਤਾਂ ਕਰਾਂਗੇ ਵੱਡੇ ਪੱਧਰ 'ਤੇ ਸੰਘਰਸ਼-ਮਾਹਲ

ਕਾਦੀਆਂ, 22 ਅਗਸਤ (ਗੁਰਪ੍ਰੀਤ ਸਿੰਘ)-ਪੰਜਾਬ ਸਰਕਾਰ ਨੇ ਨਵੇਂ ਝੋਨੇ ਦੇ ਸੀਜ਼ਨ ਆਉਣ ਤੋਂ ਪਹਿਲਾਂ ਬਕਾਇਆ ਰਾਸ਼ੀ ਨਾ ਮੋੜੀ ਤਾਂ ਵੱਡੇ ਪੱਧਰ 'ਤੇ ਸੰਘਰਸ਼ ਕਰਾਂਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਰਾਈਸ ਮਿੱਲ ਐਸੋਸੀਏਸ਼ਨ ਗੁਰਦਾਸਪੁਰ ਅਤੇ ਪਠਾਨਕੋਟ ਦੇ ...

ਪੂਰੀ ਖ਼ਬਰ »

ਰੋਟਰੀ ਕਲੱਬ ਬਟਾਲਾ ਵਲੋਂ ਮੀਟਿੰਗ ਕਰਵਾਈ

ਬਟਾਲਾ, 22 ਅਗਸਤ (ਕਾਹਲੋਂ)-ਰੋਟਰੀ ਕਲੱਬ ਬਟਾਲਾ ਵਲੋਂ ਵਰਲਡ ਸੀਨੀਅਰ ਸਿਟੀਜਨ ਦਿਵਸ ਮਨਾਇਆ ਗਿਆ, ਜਿਸ ਦੀ ਪ੍ਰਧਾਨਗੀ ਪ੍ਰਧਾਨ ਨਰਿੰਦਰ ਸਿੰਘ ਸਿੱਧੂ ਅਤੇ ਰਾਜੇਸ਼ ਕਵਾਤਰਾ ਨੇ ਕੀਤੀ, ਜਦ ਕਿ ਸੀਨੀਅਰ ਸਿਟੀਜਨ ਪ੍ਰੋ: ਸੁਖਵੰਤ ਸਿੰਘ ਗਿੱਲ, ਪਿ੍ੰਸੀਪਲ ਸੁਲੱਖਣ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਰਾਮਨਗਰ ਵਿਖੇ ਜਨਮ ਅਸ਼ਟਮੀ ਮਨਾਈ

ਗੁਰਦਾਸਪੁਰ, 22 ਅਗਸਤ (ਸੁਖਵੀਰ ਸਿੰਘ ਸੈਣੀ)-ਨਜ਼ਦੀਕੀ ਪਿੰਡ ਰਾਮਨਗਰ ਸਥਿਤ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਜਿਸ ਵਿਚ ਨਰਸਰੀ ਤੋਂ ਦੂਸਰੀ ਕਲਾਸ ਦੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ...

ਪੂਰੀ ਖ਼ਬਰ »

ਜਯੋਗਿਤਾ ਨੇ ਇਕ ਮਹੀਨੇ 'ਚ ਆਈਲੈਟਸ 'ਚੋਂ 7.5 ਬੈਂਡ ਕੀਤੇ ਹਾਸਲ-ਗਲੋਬਲ ਗੁਰੂ

ਗੁਰਦਾਸਪੁਰ, 22 ਅਗਸਤ (ਆਰਿਫ਼)-ਗਲੋਬਲ ਗੁਰੂ ਇਮੀਗਰੇਸ਼ਨ ਸਰਵਿਸਿਜ਼ ਵਲੋਂ ਗੁਰਦਾਸਪੁਰ ਦਫ਼ਤਰ ਵਿਖੇ ਵਿਦਿਆਰਥੀਆਂ ਨੰੂ ਕਰਵਾਈ ਜਾਂਦੀ ਆਈਲੈਟਸ ਦੇ ਬਹੁਤ ਚੰਗੇ ਨਤੀਜੇ ਆ ਰਹੇ ਹਨ | ਜਿਸ ਤਹਿਤ ਸੈਂਟਰ ਦੀ ਵਿਦਿਆਰਥਣ ਜਯੋਗਿਤਾ ਨੇ ਇਕ ਮਹੀਨੇ ਵਿਚ ਹੀ ਆਈਲੈਟਸ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਨਿਯੁਕਤ ਕੀਤੇ ਜਾਣ 'ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ

ਧਾਰੀਵਾਲ, 22 ਅਗਸਤ (ਜੇਮਸ ਨਾਹਰ)-ਪੰਜਾਬ ਸਰਕਾਰ ਵਲੋਂ ਨੌਜਵਾਨ ਦਿਲਾਂ ਦੀ ਧੜਕਣ ਹਰਮਨ ਪਿਆਰੇ ਨੇਤਾ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਨਿਯੁਕਤ ਕੀਤੇ ਜਾਣ 'ਤੇ ਵਰਕਰਾਂ ਵਿਚ ਖੁਸ਼ੀ ਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਿਖ਼ਲਾਫ਼ ਮੁਲਾਜ਼ਮ ਵਿੰਗ ਰੋਸ ਧਰਨੇ ਦੇਵੇਗਾ-ਆਗੂ

ਧਾਰੀਵਾਲ, 22 ਅਗਸਤ (ਸਵਰਨ ਸਿੰਘ)-ਮੁਲਾਜ਼ਮ ਵਰਗ ਦੀਆਂ ਮੰਗਾਂ ਸਬੰਧੀ ਕਾਂਗਰਸ ਸਰਕਾਰ ਦੇ ਅੜੀਅਲ ਵਤੀਰੇ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਮੁਲਾਜ਼ਮ ਵਿੰਗ ਕਾਂਗਰਸ ਸਰਕਾਰ ਖਿਲਾਫ਼ ਸੰਘਰਸ਼ ਵਿੱਢੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਾਲਮੇਲ ਸਕੱਤਰ ਪੰਜਾਬ ...

ਪੂਰੀ ਖ਼ਬਰ »

ਬੱਬੇਹਾਲੀ ਦਾ ਛਿੰਝ ਮੇਲਾ 31 ਅਗਸਤ ਤੋਂ ਸ਼ੁਰੂ ਗਾਇਕ ਕਨਵਰ ਗਰੇਵਾਲ ਕਰਨਗੇ ਸੱਭਿਆਚਾਰਕ ਪ੍ਰੋਗਰਾਮ ਪੇਸ਼

ਗੁਰਦਾਸਪੁਰ, 22 ਅਗਸਤ (ਆਰਿਫ਼)-ਮੇਲਿਆਂ ਦੇ ਸਰਤਾਜ ਕਹੇ ਜਾਣ ਵਾਲੇ ਬੱਬੇਹਾਲੀ ਦਾ ਛਿੰਝ ਮੇਲਾ 31 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਅੱਜ ਹੋਣ ਵਾਲੀ ਮ.ਪ.ਹ.ਵ. ਫੀਮੇਲ ਟਰੇਨਿੰਗ ਕੋਰਸ ਦੀ ਕੌ ਾਸਿਲੰਗ ਮੁਲਤਵੀ-26 ਅਗਸਤ ਨੂੰ ਹੋਵੇਗੀ ਕੌਾਸਿਲੰਗ

ਗੁਰਦਾਸਪੁਰ, 22 ਅਗਸਤ (ਸੁਖਵੀਰ ਸਿੰਘ ਸੈਣੀ)-ਮ.ਪ.ਹ.ਵ. (ਫੀਮੇਲ) ਕੋਰਸ ਲਈ ਅੱਜ ਹੋਣ ਵਾਲੀ ਕੌਾਸਿਲੰਗ ਰੱਦ ਕਰਨ ਸਬੰਧੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ: ਕਿਸ਼ਨ ਚੰਦ ਅਤੇ ਪਿ੍ੰਸੀਪਲ ਟਰੇਨਿੰਗ ਸਕੂਲ ਪਰਮਜੀਤ ਕੌਰ ਘੁੰਮਣ ਨੇ ...

ਪੂਰੀ ਖ਼ਬਰ »

ਕਾਂਗਰਸੀਆਂ ਤੋਂ ਮੋਹ ਭੰਗ ਹੋਣ ਕਾਰਨ ਲੋਕ ਜੁੜ ਰਹੇ ਹਨ ਸ਼ੋ੍ਰਮਣੀ ਅਕਾਲੀ ਦਲ ਨਾਲ-ਸੁਰਿੰਦਰ ਸਿੰਘ ਕਰਨਾਮਾ

ਪੰਜਗਰਾਈਆਂ, 22 ਅਗਸਤ (ਬਲਵਿੰਦਰ ਸਿੰਘ)-ਝੂਠੇ ਵਾਅਦਿਆਂ ਨਾਲ ਹੋਂਦ ਵਿਚ ਆਈ ਕਾਂਗਰਸ ਸਰਕਾਰ ਤੋਂ ਹੁਣ ਲੋਕਾਂ ਦਾ ਮੋਹ ਭੰਗ ਹੋਣ ਲੱਗਿਆ ਹੈ | ਬੀਤੇ ਢਾਈ ਸਾਲਾਂ ਵਿਚ ਜਨਤਾ ਨਾਲ ਕੀਤੇ ਵਾਅਦਿਆਂ 'ਚੋਂ ਇਕ ਵੀ ਵਾਅਦਾ ਸਹੀ ਤਰੀਕੇ ਨਾਲ ਪੂਰਾ ਨਾ ਹੋਣ ਕਰਕੇ ਪੰਜਾਬ ਦੇ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਦੀ ਸ਼ਹਿਰੀ ਪ੍ਰਧਾਨ ਸੁਖਵਿੰਦਰ ਕੌਰ ਵਲੋਂ ਭਰਤੀ ਸਬੰਧੀ ਬੈਠਕ

ਸ੍ਰੀ ਹਰਿਗੋਬਿੰਦਪੁਰ, 22 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਸ਼ਹਿਰ 'ਚ ਇਸਤਰੀ ਅਕਾਲੀ (ਬ) ਦੀ ਸ਼ਹਿਰੀ ਪ੍ਰਧਾਨ ਸੁਖਵਿੰਦਰ ਕੌਰ ਵਲੋਂ ਮਹਿਲਾ ਵਰਕਰਾਂ ਨਾਲ ਅਹਿਮ ਬੈਠਕ ਕੀਤੀ | ਇਸ ਮੌਕੇ ਬੀਬਾ ਸੁਖਵਿੰਦਰ ਕੌਰ ਨੇ ਪਾਰਟੀ ਪ੍ਰਧਾਨ ਸ: ਸੁਖਬੀਰ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਗੁਰਦਾਸਪੁਰ 'ਚ ਚੱਲ ਰਹੀ ਓ.ਪੀ.ਡੀ. ਵਿਚ ਮਰੀਜ਼ਾਂ ਦੀ ਭਾਰੀ ਭੀੜ

ਲੁਧਿਆਣਾ, 22 ਅਗਸਤ (ਭੁਪਿੰਦਰ ਸਿੰਘ ਬਸਰਾ)-ਗੋਡਿਆਂ ਦੇ ਦਰਦ ਦੇ ਇਲਾਜ ਲਈ ਹੁਣ ਗੋਡੇ ਬਦਲਵਾਉਣ ਜਾਂ ਕੋੜੀਆਂ ਦਵਾਈਆਂ ਖਾਣ ਦੀ ਜਰੂਰਤ ਨਹੀਂ ਹੈ,ਕਿਉਕਿ ਬਿਨ੍ਹਾ ਇਸ ਦੇ ਹੀ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਕਰਦਿਆ ਗੋਡਿਆਂ ਦੇ ...

ਪੂਰੀ ਖ਼ਬਰ »

ਮੰਦਰ ਬਾਬਾ ਢੇਰੂਆਣਾ ਕਮੇਟੀ ਨਾਲ ਦੁਰਵਿਹਾਰ ਕਰਨ ਦਾ ਦੋਸ਼

ਪੁਰਾਣਾ ਸ਼ਾਲਾ, 22 ਅਗਸਤ (ਅਸ਼ੋਕ ਸ਼ਰਮਾ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਬਹਾਦਰ ਵਿਖੇ ਸ਼ਿਵ ਮੰਦਰ ਬਾਬਾ ਢੇਰੂਆਣਾ ਦੀ ਪ੍ਰਬੰਧਕ ਕਮੇਟੀ ਨਾਲ ਪਿੰਡ ਦੇ ਇਕ ਨੌਜਵਾਨ ਵਲੋਂ ਦੁਰਵਿਹਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪਿ੍ੰਸੀ: ਸੰਧੂ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਦੀ ਵਿਸ਼ਾਲ ਮੀਟਿੰਗ

ਅਲੀਵਾਲ, 22 ਅਗਸਤ (ਅਵਤਾਰ ਸਿੰਘ ਰੰਧਾਵਾ)-ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ 'ਚ ਹਲਕਾ ਫਤਹਿਗੜ੍ਹ ਚੂੜੀਆਂ ਅੰਦਰ ਵੱਡਾ ਵਿਕਾਸ ਹੋਵੇਗਾ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪਿ੍ੰਸੀ: ਹਰਿੰਦਰਪਾਲ ਸਿੰਘ ਸੰਧੂ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ...

ਪੂਰੀ ਖ਼ਬਰ »

ਪਿੰਡ ਤੁਗਲਵਾਲ ਵਿਖੇ ਸਰਬੱਤ ਸਿਹਤ ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਦੇ ਬਣਾਏ ਕਾਰਡ

ਕਾਦੀਆਂ, 22 ਅਗਸਤ (ਗੁਰਪ੍ਰੀਤ ਸਿੰਘ)-ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪਲ ਉਜਵਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚੱਲਦਿਆਂ ਸਿਹਤ ਮਹਿਕਮੇ ਦੇ ਮੁਲਾਜ਼ਮਾਂ ਵਲੋਂ ਪਿੰਡ ਤੁਗਲਵਾਲ ਦੇ ਗੁਰਦੁਆਰਾ ਸ਼ਹੀਦ ਬਾਬਾ ਜੀਵਨ ਸਿੰਘ ਪਿੰਡ ਤੁਗਲਵਾਲ ਵਿਖੇ ਸਰਬੱਤ ਸਿਹਤ ਬੀਮਾ ...

ਪੂਰੀ ਖ਼ਬਰ »

ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਅਗਨ ਭੇਟ

ਦੋਰਾਂਗਲਾ, 22 ਅਗਸਤ (ਲਖਵਿੰਦਰ ਸਿੰਘ ਚੱਕਰਾਜਾ)-ਇੱਥੋਂ ਨੇੜੇ ਪੈਂਦੇ ਪਿੰਡ ਬਹਿਲੋਲਪੁਰ ਵਿਖੇ ਦੁਪਹਿਰ 1:30 ਵਜੇ ਦੇ ਕਰੀਬ ਗੁਰਦੁਆਰੇ ਅੰਦਰ ਬਿਜਲੀ ਦੇ ਸ਼ਾਰਟ ਸਰਕਟ ਨਾਲ ਲੱਗੀ ਅੱਗ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਪੂਰੀ ਤਰ੍ਹਾਂ ਅਗਨ ਭੇਟ ਹੋ ਗਿਆ | ...

ਪੂਰੀ ਖ਼ਬਰ »

ਜਨਮ ਅਸ਼ਟਮੀ ਦੇ ਸਬੰਧ 'ਚ ਰਾਸ ਲੀਲ੍ਹਾ ਪ੍ਰੋਗਰਾਮ ਦਾ ਆਯੋਜਨ

ਗੁਰਦਾਸਪੁਰ, 22 ਅਗਸਤ (ਸੁਖਵੀਰ ਸਿੰਘ ਸੈਣੀ)-ਜਨਮ ਅਸ਼ਟਮੀ ਦੇ ਸਬੰਧ ਵਿਚ ਝੂਲਣਾ ਮਹਿਲ ਮੰਦਰ ਵਿਚ ਸ੍ਰੀ ਕ੍ਰਿਸ਼ਨ ਰਾਸ ਲੀਲ੍ਹਾ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਵਰਿੰਦਾਵਨ ਤੋਂ ਕਲਾਕਾਰਾਂ ਵਲੋਂ ਭਗਵਾਨ ਕ੍ਰਿਸ਼ਨ ਦੇ ਜੀਵਨ ਸਬੰਧੀ ਪ੍ਰੋਗਰਾਮ ਪੇਸ਼ ਕੀਤਾ ਗਿਆ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਪੰਚਾਇਤਾਂ ਬੂਟੇ ਲਗਵਾਉਣ-ਵਿਧਾਇਕ ਬਾਜਵਾ

ਕਾਹਨੂੰਵਾਨ, 22 ਅਗਸਤ (ਹਰਜਿੰਦਰ ਸਿੰਘ ਜੱਜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੋੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮੂਹ ਗ੍ਰਾਮ ਪੰਚਾਇਤਾਂ ਆਪੋ-ਆਪਣੇ ਨਗਰ ਵਿਚ ਸਰਕਾਰੀ ਤੇ ਗੈਰ ਸਰਕਾਰੀ ਥਾਵਾਂ 'ਤੇ ਘੱਟੋ-ਘੱਟ 500 ਬੂਟੇ ਜ਼ਰੂਰ ਲਗਾਉਣ ਤਾਂ ਕਿ ਆਉਣ ਵਾਲੇ ਸਮੇਂ ...

ਪੂਰੀ ਖ਼ਬਰ »

ਫਤਹਿਜੰਗ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਪਿੰਡਾਂ ਨੂੰ ਸ਼ਹਿਰਾਂ ਦੀ ਦਿੱਤੀ ਜਾ ਰਹੀ ਹੈ ਦਿਖ-ਸਰਪੰਚ ਦਿਲਬਾਗ ਮੱਲ੍ਹੀ, ਗੁਰਾਇਆ

ਕਾਦੀਆਂ, 22 ਅਗਸਤ (ਪ੍ਰਦੀਪ ਸਿੰਘ ਬੇਦੀ)-ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ਪਿੰਡਾਂ ਨੂੰ ਸ਼ਹਿਰਾਂ ਦੀ ਦਿਖ ਦਿੱਤੀ ਜਾ ਰਹੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਰਪੰਚ ਦਿਲਬਾਗ ਸਿੰਘ ਮੱਲ੍ਹੀ ਅਤੇ ਸਰਪੰਚ ਦਿਲਬਾਗ ਸਿੰਘ ਗੁਰਾਇਆ ਨੇ ਵਿਧਾਇਕ ...

ਪੂਰੀ ਖ਼ਬਰ »

26 ਦੇ ਧਰਨੇ ਲਈ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਪਗੜੀ ਸੰਭਾਲ ਲਹਿਰ ਵਲੋਂ ਪਿੰਡਾਂ 'ਚ ਮੀਟਿੰਗਾਂ ਜਾਰੀ

ਪੁਰਾਣਾ ਸ਼ਾਲਾ, 22 ਅਗਸਤ (ਗੁਰਵਿੰਦਰ ਸਿੰਘ ਗੁਰਾਇਆ)-ਪਿਛਲੇ ਕਰੀਬ ਅੱਠ ਸਾਲਾਾ ਤੋਂ ਭਖਦੀਆਂ ਕਿਸਾਨੀ ਮੰਗਾਾ ਨੂੰ ਲੈ ਕੇ ਸਰਕਾਰਾਂ ਨਾਲ ਸੰਘਰਸ਼ ਲੜਦੀ ਆ ਰਹੀ ਪੱਗੜੀ ਸੰਭਾਲ ਜੱਟਾ ਲਹਿਰ ਕਿਸਾਨ ਜਥੇਬੰਦੀ ਵਲੋਂ 26 ਅਗਸਤ ਨੂੰ ਖੰਡ ਮਿੱਲ ਮੁਕੇਰੀਆਾ ਦਾ ਘਿਰਾਓ ਕਰਨ ...

ਪੂਰੀ ਖ਼ਬਰ »

ਰਜਨੀ ਸ਼ਰਮਾ ਨੂੰ ਯੂਨੀਵਰਸਿਟੀ ਨੇ 25 ਹਜ਼ਾਰ ਦੇ ਕੇ ਸਨਮਾਨਿਤ ਕੀਤਾ

ਦੀਨਾਨਗਰ, 22 ਅਗਸਤ (ਰਵਿੰਦਰ ਸਿੰਘ ਸੋਢੀ)- ਸ਼ਾਾਤੀ ਦੇਵੀ ਆਰੀਆ ਮਹਿਲਾ ਕਾਲਜ ਦੀ ਵਿਦਿਆਰਥਣ ਨੂੰ ਫਾੈਸਿੰਗ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ 25 ਹਜ਼ਾਰ ਰੁਪਏ ਦਾ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਪਿ੍ੰਸੀਪਲ ਰਤਨਾ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਸਰਾਵਾਂ ਵਿਖੇ ਸਰਾਂ ਬਰਾਦਰੀ ਦਾ ਸਾਲਾਨਾ ਮੇਲਾ ਧੂਮਧਾਮ ਨਾਲ ਮਨਾਇਆ

ਵਰਸੋਲਾ, 22 ਅਗਸਤ (ਵਰਿੰਦਰ ਸਹੋਤਾ)-ਇੱਥੋਂ ਨਜ਼ਦੀਕੀ ਪਿੰਡ ਸਰਾਵਾਂ ਵਿਖੇ ਸਰਾਂ ਬਾਰਦਰੀ ਦਾ ਸਾਲਾਨਾ ਮੇਲਾ ਧੂਮਧਾਮ ਨਾਲ ਮਨਾਇਆ ਗਿਆ | ਇਸ ਮੇਲੇ 'ਚ ਸਰਾਂ ਬਰਾਦਰੀ ਦੇ ਲੋਕਾਂ ਨੇ ਵੱਡੀ ਗਿਣਤੀ 'ਚ ਭਾਗ ਲਿਆ | ਮੇਲੇ ਦੌਰਾਨ ਉੱਘੇ ਲੋਕ ਗਾਇਕ ਮੰਗਲਦੀਪ ਨੇ ਸੱਭਿਆਚਾਰਕ ...

ਪੂਰੀ ਖ਼ਬਰ »

ਗੋਲਡਨ ਕਾਲਜ ਵਿਖੇ ਤੀਆਂ ਦੇ ਤਿਉਹਾਰ ਨੰੂ ਸਮਰਪਿਤ ਪ੍ਰੋਗਰਾਮ ਕਰਵਾਇਆ

ਗੁਰਦਾਸਪੁਰ, 22 ਅਗਸਤ (ਆਰਿਫ਼)-ਗੋਲਡਨ ਕਾਲਜ ਆਫ਼ ਇੰਜੀਨੀਅਰਿੰਗ ਐਾਡ ਤਕਨਾਲੋਜੀ ਵਿਖੇ ਤੀਆਂ ਦੇ ਤਿਉਹਾਰ ਨੰੂ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ਗੋਲਡਨ ਗਰੁੱਪ ਦੇ ਐਮ.ਡੀ. ਸ੍ਰੀਮਤੀ ਅਨੂ ਮਹਾਜਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਪਿ੍ੰਸੀਪਲ ਸਿਸਟਰ ਰਜੀਨਾ ਪੌਲ ਦੀ ਫੀਸਟ ਸਬੰਧੀ ਸਮਾਗਮ ਕਰਵਾਇਆ

ਧਾਰੀਵਾਲ, 22 ਅਗਸਤ (ਸਵਰਨ ਸਿੰਘ)-ਸਥਾਨਕ ਲਿਟਲ ਫਲਾਵਰ ਕਾਨਵੈਂਟ ਸਕੂਲ ਧਾਰੀਵਾਲ ਵਿਖੇ ਪਿ੍ੰਸੀਪਲ ਸਿਸਟਰ ਰਜੀਨਾ ਪੌਲ ਦੀ ਫੀਸਟ ਸਬੰਧੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਡਾਇਰੈਕਟਰ ਫਾਦਰ ਜੋਸ਼ਫ ਮੈਥਿਊ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਜਲਿ੍ਹਆਂਵਾਲੇ ਬਾਗ ਦੇ ਸਾਕੇ ਦੀ ਸ਼ਤਾਬਦੀ ਸਬੰਧੀ ਸੈਮੀਨਾਰ

ਧਾਰੀਵਾਲ, 22 ਅਗਸਤ (ਸਵਰਨ ਸਿੰਘ)-ਸਥਾਨਕ ਹਿੰਦੂ ਕੰਨਿਆ ਮਹਾਂਵਿਦਿਆਲਾ ਕਾਲਜ ਧਾਰੀਵਾਲ ਵਿਖੇ ਇਤਿਹਾਸ ਵਿਭਾਗ ਮੁਖੀ ਡਾ: ਮਨਜੀਤ ਸਿੰਘ ਦੁਆਰਾ ਕਾਲਜ ਪ੍ਰਬੰਧਕੀ ਕਮੇਟੀ ਪ੍ਰਧਾਨ ਕੇਵਲ ਕ੍ਰਿਸ਼ਨ ਸ਼ਰਮਾ, ਸੈਕਟਰੀ ਵਨੀਤ ਮੋਦਗਿੱਲ, ਪਿ੍ੰਸੀਪਲ ਸੁਮਨ ਨੰਦਾ ਅਤੇ ...

ਪੂਰੀ ਖ਼ਬਰ »

550 ਸਾਲਾ ਸ਼ਤਾਬਦੀ ਦਿਵਸ ਨੂੰ ਸਮਰਪਿਤ ਲਗਾਏ ਬੂਟਿਆਂ ਦਾ ਧਿਆਨ ਵੀ ਰੱਖਣਾ ਜ਼ਰੂਰੀ-ਸ਼ੀਤਲ ਸਿੰਘ

ਧਾਰੀਵਾਲ, 22 ਅਗਸਤ (ਜੇਮਸ ਨਾਹਰ)-ਸ੍ਰੀ ਗੁਰੂ ਨਾਨਕ ਸਾਹਿਬ ਦੇ 550 ਸਾਲਾ ਸ਼ਤਾਬਤੀ ਦਿਵਸ ਨੂੰ ਸਮਰਪਿਤ ਪਿੰਡਾਂ ਵਿਚ ਸਾਰੇ ਵਰਗਾਂ ਵਲੋਂ ਰਲਮਿਲ ਕੇ ਬੂਟੇ ਲਗਾਉਣ ਦੀ ਮੁਹਿੰਮ ਜਿੱਥੇ ਆਪਸੀ ਪਿਆਰ ਸਾਂਝ ਦਾ ਸੰਦੇਸ਼ ਦਿੰਦੀ ਹੈ, ਉੱਥੇ ਹੀ ਜਗਤ ਗੁਰੂ ਬਾਬੇ ਨਾਨਕ ਦੇਵ ...

ਪੂਰੀ ਖ਼ਬਰ »

ਬਿਜਲੀ ਬਿੱਲ ਸਮੇਂ ਸਿਰ ਜਮ੍ਹਾਂ ਨਾ ਕਰਵਾਉਣ ਵਾਲੇ ਖ਼ਪਤਕਾਰਾਂ ਦੇ ਕੁਨੈਕਸ਼ਨ ਕੱਟੇ ਜਾਣਗੇ-ਐਸ.ਡੀ.ਓ.

ਕੋਟਲੀ ਸੂਰਤ ਮੱਲ੍ਹੀ, 22 ਅਗਸਤ (ਕੁਲਦੀਪ ਸਿੰਘ ਨਾਗਰਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਸਬ-ਡਵੀਜ਼ਨ ਕੋਟਲੀ ਸੂਰਤ ਮੱਲ੍ਹੀ ਵਿਖੇ ਬਿਜਲੀ ਕਰਮਚਾਰੀਆਂ ਤੇ ਅਧਿਕਾਰੀਆਂ ਦੀ ਅੱਜ ਹੋਈ ਇਕ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸ.ਡੀ.ਓ. ਕੋਟਲੀ ਸੂਰਤ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਸਕੂਲ ਨੰਗਲ-ਘੁਮਾਣ ਦੀ ਵਾਲੀਬਾਲ ਟੀਮ ਦਾ ਖੇਡ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਘੁਮਾਣ, 22 ਅਗਸਤ (ਬੰਮਰਾਹ)-ਜ਼ਿਲ੍ਹਾ ਸਪੋਰਟਸ ਅਫ਼ਸਰ ਗੁਰਦਾਸਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡਾਂ ਕਰਵਾਈਆਂ ਗਈਆਂ, ਜਿਸ ਵਿਚ ਅੰਡਰ-18 ਲੜਕੀਆਂ ਨੇ ਵਾਲੀਬਾਲ ਦੇ ਮੁਕਾਬਲੇ ਵੀ ਕਰਵਾਏ ਗਏ | ਇਸ ਖੇਡ ਮੁਕਾਬਲਿਆਂ 'ਚ ...

ਪੂਰੀ ਖ਼ਬਰ »

ਮਿਲੇਨੀਅਮ ਪਬਲਿਕ ਸਕੂਲ ਵਿਖੇ ਫ਼ੈਂਸੀ ਡਰੈੱਸ ਮੁਕਾਬਲੇ

ਨੌਸ਼ਹਿਰਾ ਮੱਝਾ ਸਿੰਘ, 22 ਅਗਸਤ (ਤਰਸੇਮ ਸਿੰਘ ਤਰਾਨਾ)-ਵਿਦਿਆਰਥੀਆਂ ਨੂੰ ਵਿੱਦਿਆ ਗ੍ਰਹਿਣ ਕਰਵਾੳਣ ਦੇ ਨਾਲ-ਨਾਲ ਸਮਾਜਿਕ ਗਤੀਵਿਧੀਆਂ ਤੇ ਸਿੱਖਿਆਵਾਂ ਸਬੰਧੀ ਜਾਗਰੂਕ ਤੇ ਸਵੈਭਾਵਨਾ ਪੈਣਾ ਕੀਤੇ ਜਾਣਾ ਅਜੋਕੇ ਸਮੇਂ ਦੀ ਲੋੜ ਹੈ | ਉਪਰੋਕਤ ਵਿਚਾਰਾਂ ਦਾ ...

ਪੂਰੀ ਖ਼ਬਰ »

ਪਿੰਡ ਗਾਦੜੀਆਂ ਵਿਖੇ ਸਰਕਾਰੀ ਕਣਕ ਬਿਨਾਂ ਮਤਭੇਦ ਵੰਡੀ ਜਾ ਰਹੀ ਹੈ-ਸਰਪੰਚ ਹਰਭਜਨ ਕੌਰ

ਪੁਰਾਣਾ ਸ਼ਾਲਾ, 22 ਅਗਸਤ (ਅਸ਼ੋਕ ਸ਼ਰਮਾ)-ਪਿੰਡ ਗਾਦੜੀਆਂ ਵਿਖੇ ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਤੇ ਅਸ਼ੋਕ ਚੌਧਰੀ ਸਾਬਕਾ ਜ਼ਿਲ੍ਹਾ ਪ੍ਰਧਾਨ ਦੀ ਰਹਿਨੁਮਾਈ ਹੇਠ ਗਰੀਬ ਲੋਕਾਂ ਨੰੂ ਦੋ ਰੁਪਏ ਕਿੱਲੋ ਵਾਲੀ ਕਣਕ ਪਿੰਡ ਅੰਦਰ ਬਿਨਾਂ ਮਤਭੇਦ ਵੰਡੀ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਸਿਰਫ਼ 15 ਦਿਨਾਂ 'ਚ ਲਗਾਇਆ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ

ਗੁਰਦਾਸਪੁਰ, 22 ਅਗਸਤ (ਆਰਿਫ਼)-'ਟੀਮ ਗਲੋਬਲ ਇਮੀਗ੍ਰੇਸ਼ਨ' ਵਲੋਂ ਇਕ ਹੋਰ ਵਿਦਿਆਰਥਣ ਬਲਜੀਤ ਕੌਰ ਵਾਸੀ ਬਟਾਲਾ ਦਾ ਸਿਰਫ਼ 15 ਦਿਨਾਂ ਵਿਚ ਸਪਾਊਸ ਵੀਜ਼ਾ ਲਗਵਾ ਕੇ ਉਸ ਦੇ ਆਸਟ੍ਰੇਲੀਆ ਜਾਣ ਦੇ ਸੁਪਨੇ ਨੂੰ ਸਾਕਾਰ ਕਰ ਦਿਖਾਇਆ ਹੈ | ਇਸ ਸਬੰਧੀ ਹੋਰ ਜਾਣਕਾਰੀ ...

ਪੂਰੀ ਖ਼ਬਰ »

ਰਵੀਨੰਦਨ ਬਾਜਵਾ ਦਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਣਨ ਨਾਲ ਜ਼ਿਲ੍ਹੇ ਦੀ ਬਦਲੇਗੀ ਨੁਹਾਰ-ਪੱਡਾ

ਬਟਾਲਾ, 22 ਅਗਸਤ (ਸੁਖਦੇਵ ਸਿੰਘ)-ਪੰਜਾਬ ਦੇ ਕੈਬਨਿਟ ਮੰਤਰੀ ਸ: ਤਿ੍ਪਤ ਰਜਿੰਦਰ ਸਿੰੰਘ ਬਾਜਵਾ ਦੇ ਪੁੱਤਰ ਰਵੀਨੰਦਨ ਸਿੰਘ ਨਿੱਕੂ ਬਾਜਵਾ ਹੀ ਜ਼ਿਲ੍ਹਾ ਪ੍ਰੀਸ਼ਦ ਗੁਰਦਾਸਪੁਰ ਦੇ ਚੇਅਰਮੈਨ ਲਈ ਯੋਗ ਹਨ ਅਤੇ ਨਿੱਕੂ ਬਾਜਵਾ ਦੇ ਚੇਅਰਮੈਨ ਬਣਨ ਨਾਲ ਜ਼ਿਲ੍ਹੇ ਦੀ ...

ਪੂਰੀ ਖ਼ਬਰ »

ਕੈਪਟਨ ਨੇ 'ਆਯੁਸ਼ਮਾਨ ਭਾਰਤ-ਸਰਬੱਤ ਸਿਹਤ ਯੋਜਨਾ' ਦੀ ਸ਼ੁਰੂਆਤ ਕਰਕੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ-ਕਾਂਗਰਸੀ ਆਗੂ

ਘੁਮਾਣ, 22 ਅਗਸਤ (ਬੰਮਰਾਹ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ''ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਯੋਜਨਾ'' ਦੀ ਸ਼ੁਰੂਆਤ ਕਰਕੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਿਗੋਬਿੰਦਪੁਰ ਦੇ ...

ਪੂਰੀ ਖ਼ਬਰ »

ਐਸ.ਜੀ.ਆਰ.ਡੀ. ਇੰਟਰਨੈਸ਼ਨਲ ਸਕੂਲ ਮੇਹੜੇ ਵਿਖੇ ਕਹਾਣੀ ਪ੍ਰਤੀਯੋਗਤਾ ਕਰਵਾਈ

ਕਾਹਨੂੰਵਾਨ, 22 ਅਗਸਤ (ਹਰਜਿੰਦਰ ਸਿੰਘ ਜੱਜ)-ਐਸ.ਜੀ.ਆਰ.ਡੀ. ਇੰਟਰਨੈਸ਼ਨਲ ਸਕੂਲ ਮੇਹੜੇ ਸਕੂਲ ਵਿਖੇ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਰਿਆੜ ਤੇ ਉਪ ਚੇਅਰਮੈਨ ਹਰਪ੍ਰੀਤ ਸਿੰਘ ਦੀ ਸਾਂਝੀ ਅਗਵਾਈ ਹੇਠ ਸਕੂਲ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਇੰਟਰਹਾਊਸ ਹਾਊਸਾਂ ਦੇ ...

ਪੂਰੀ ਖ਼ਬਰ »

ਪਿੰਡ ਬੁੱਲਪੁਰ 'ਚ ਖੇਤੀਬਾੜੀ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਸੈਮੀਨਾਰ

ਸ੍ਰੀ ਹਰਿਗੋਬਿੰਦਪੁਰ, 22 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਬੁੱਲਪੁਰ ਵਿਖੇ ਐਡਵੋਕੇਟ ਅਤੇ ਸਰਪੰਚ ਗੁਰਦੀਪ ਸਿੰਘ ਰੰਧਾਵਾ ਬੁੱਲਪੁਰ ਵਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਏ.ਡੀ.ਓ. ਡਾ: ਪਰਮਬੀਰ ਸਿੰਘ ਕਾਹਲੋਂ, ਐਗਰੀਕਲਚਰ ...

ਪੂਰੀ ਖ਼ਬਰ »

ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ-ਦੁੱਗਲ

ਧਾਰੀਵਾਲ, 22 ਅਗਸਤ (ਸਵਰਨ ਸਿੰਘ)-ਪਲਾਸਟਿਕ ਲਿਫਾਫਿਆਂ ਨੂੰ ਲੈ ਕੇ ਨਗਰ ਕੌਾਸਲ ਧਾਰੀਵਾਲ ਨੇ ਆਪਣਾ ਸਖ਼ਤ ਰੁਖ ਅਪਨਾ ਲਿਆ ਹੈ ਅਤੇ ਛਾਪੇਮਾਰੀ ਕਰਕੇ ਮੌਕੇ 'ਤੇ ਚਲਾਨ ਕੱਟਣੇ ਸ਼ੁਰੂ ਕਰ ਦਿੱਤੇ ਹਨ | ਇਸ ਮਾਮਲੇ ਨੂੰ ਲੈ ਕੇ ਨਗਰ ਕੌਾਸਲ ਪ੍ਰਧਾਨ ਅਸ਼ਵਨੀ ਦੁੱਗਲ ਨੇ ...

ਪੂਰੀ ਖ਼ਬਰ »

ਕਾਕੀ ਦੀ ਅਗਵਾਈ 'ਚ ਮਸੀਹ ਨੌਜਵਾਨਾਂ ਨੂੰ ਅਕਾਲੀ ਦਲ ਦਾ ਮੈਂਬਰ ਬਣਾਇਆ ਜਾ ਰਿਹਾ ਹੈ-ਅਜੇ

ਧਾਰੀਵਾਲ, 22 ਅਗਸਤ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਰੰਭ ਕੀਤੀ ਭਰਤੀ ਮੁਹਿੰਮ ਤਹਿਤ ਅਜੇ ਤਰੀਜਾ ਨਗਰ ਦੀ ਅਗਵਾਈ ਵਿਚ ਕ੍ਰਿਸ਼ਚੀਅਨ ਨੌਜਵਾਨਾਂ ਦੀ ਮੀਟਿੰਗ ਹੋਈ, ਜਿਸ ਵਿਚ ਬਾਊ ਸੈਮ, ਮੱਖਣ ਮਸੀਹ, ਵਿਲਸ਼ਨ, ਸਾਬਾ, ਲਾਲੀ, ਸੁਲੇਮਾਨ, ਲਾਰੈਂਸ, ਹੈਰੀ, ਗੌਰਵ, ...

ਪੂਰੀ ਖ਼ਬਰ »

ਦ ਮਿਲੇਨੀਅਮ ਸਕੂਲ ਦੀ ਟੀਮ ਨੇ ਅੰਤਰ ਸਕੂਲ ਜ਼ਿਲ੍ਹਾ ਚੈਂਪੀਅਨਸ਼ਿਪ ਟੂਰਨਾਮੈਂਟ ਸੋਨ ਤਗਮਾ ਜਿੱਤਿਆ

ਬਟਾਲਾ, 22 ਅਗਸਤ (ਸੁਖਦੇਵ ਸਿੰਘ)-ਦੂਸਰੀ ਅੰਤਰ ਸਕੂਲ ਜ਼ਿਲ੍ਹਾ ਚੈਂਪੀਅਨਸ਼ਿਪ ਟੂਰਨਾਮੈਂਟ ਵੁੱਡ ਸਟਾਕ ਪਬਲਿਕ ਸਕੂਲ ਬਟਾਲਾ 'ਚ ਹੋਈ | ਇਸ ਟੂਰਨਾਮੈਂਟ 'ਚ ਅੰਡਰ 14 (ਲੜਕੀਆਂ) ਦੇ ਖੋ-ਖੋ ਖੇਡ ਦੇ ਮੁਕਾਬਲੇ ਹੋਏ, ਜਿਸ ਵਿਚ ਦ ਮਿਲੇਨੀਅਮ ਸਕੂਲ ਬਟਾਲਾ ਦੀ ਟੀਮ ਨੇ ਵਧੀਆ ...

ਪੂਰੀ ਖ਼ਬਰ »

ਹਰਦੇਵ ਮੈਮੋਰੀਅਲ ਸਟੂਡੈਂਟ ਵੈੱਲਫ਼ੇਅਰ ਸੁਸਾਇਟੀ ਵਲੋਂ ਮੁਫ਼ਤ ਵਰਦੀ ਵੰਡ ਸਮਾਗਮ-ਬਾਜਵਾ, ਮੁਲਾਤਨੀ, ਭਾਮ

ਕਾਦੀਆਂ, 22 ਅਗਸਤ (ਪ੍ਰਦੀਪ ਸਿੰਘ ਬੇਦੀ)-ਪਿਛਲੇ 14 ਸਾਲਾਂ ਦਾ ਸਮਾਜ ਸੇਵਾ ਅਤੇ ਲੋੜਵੰਦ ਵਿਦਿਆਰਥੀਆਂ ਦੀ ਭਲਾਈ ਲਈ ਜੁਟੀ ਹਰਦੇਵ ਮੈਮੋਰੀਅਲ ਸਟੂਡੈਂਟ ਵੈੱਲਫ਼ੇਅਰ ਸੁਸਾਇਟੀ ਭਾਮ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੌਕੇ ਲੋੜਵੰਦ ਵਿਦਿਆਰਥੀਆਂ ...

ਪੂਰੀ ਖ਼ਬਰ »

ਬਾਜਵਾ ਦੀ ਅਗਵਾਈ ਵਿਚ ਚੱਲ ਰਹੇ ਵਿਕਾਸ ਕਾਰਜਾਂ ਨਾਲ ਵਡਾਲਾ ਗ੍ਰੰਥੀਆਂ ਦੀ ਨੁਹਾਰ ਬਦਲਾਂਗੇ-ਗ੍ਰਾਮ ਪੰਚਾਇਤ

ਵਡਾਲਾ ਗ੍ਰੰਥੀਆਂ, 22 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਵਡਾਲਾ ਗ੍ਰੰਥੀਆਂ ਵਲੋਂ ਵੱਡੀ ਤਾਦਾਦ ਵਿਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਦੇ ਤਹਿਤ ...

ਪੂਰੀ ਖ਼ਬਰ »

ਸੇਵਾ ਸੁਸਾਇਟੀ ਹਾਂਗਕਾਂਗ ਵਲੋਂ ਵਾਟਰ ਕੂਲਰ ਅਤੇ ਮਿ੍ਤਕ ਦੇਹ ਮਸ਼ੀਨਾਂ ਭੇਟ

ਕਾਦੀਆਂ, 22 ਅਗਸਤ (ਪ੍ਰਦੀਪ ਸਿੰਘ ਬੇਦੀ)-ਧੰਨ ਗੁਰੂ ਨਾਨਕ ਧੰਨ ਤੇਰੀ ਸੇਵਾ ਸੁਸਾਇਟੀ ਹਾਂਗਕਾਂਗ ਵਲੋਂ ਪੰਜਾਬ ਦੇ ਵੱਖ-ਵੱਖ ਪਿੰਡਾਂ ਸ਼ਹਿਰਾਂ ਅੰਦਰ ਭਲਾਈ ਕਾਰਜ ਕਰਵਾਏ ਜਾ ਰਹੇ ਹਨ, ਜਿਨ੍ਹਾਂ ਅੰਦਰ ਪਿੰਡਾਂ ਵਿਚ ਠੰਡੇ ਪਾਣੀ ਦੇ ਵਾਟਰ ਕੂਲਰ ਅਤੇ ਮਿ੍ਤਕ ਦੇਹ ...

ਪੂਰੀ ਖ਼ਬਰ »

ਪਾਰਟੀ ਹਾਈਕਮਾਂਡ ਵਲੋਂ ਸਾ: ਪ੍ਰਧਾਨ ਮੰਤਰੀ ਨੂੰ ਰਾਜ ਸਭਾ ਮੈਂਬਰ ਬਣਾਉਣਾ ਸ਼ਾਲਾਘਾਯੋਗ-ਭਾਰਦਵਾਜ, ਮਹਾਂਦੇਵ, ਕੋਟਲਾ, ਦਿਓਲ

ਕਲਾਨੌਰ, 22 ਅਗਸਤ (ਪੁਰੇਵਾਲ)-ਅੱਜ ਇੱਥੇ ਸੋਸ਼ਲ ਮੀਡੀਆ ਡਿਪਾਰਟਮੈਂਟ ਹਲਕਾ ਡੇਰਾ ਬਾਬਾ ਨਾਨਕ ਦੇ ਰੋਹਿਤ ਭਾਰਦਵਾਜ਼, ਕਾਕਾ ਮਹਾਂਦੇਵ, ਸਰਪੰਚ ਹਰਵਿੰਦਰ ਸਿੰਘ ਦਿਓਲ ਤੇ ਸੂਬਾ ਸਿੰਘ ਕੋਟਲਾ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਰਾਜਸਥਾਨ ਤੋਂ ਰਾਜ ਸਭਾ ...

ਪੂਰੀ ਖ਼ਬਰ »

ਬਹਿਲੂਵਾਲ ਦੇ ਨੌਜਵਾਨਾਂ ਨੇ ਕੈਂਪ ਲਗਾ ਕੇ ਸੜਕ ਦੀ ਕੀਤੀ ਸਫ਼ਾਈ

ਵਡਾਲਾ ਗ੍ਰੰਥੀਆਂ, 22 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਇੱਥੋਂ ਨਜ਼ਦੀਕੀ ਪਿੰਡ ਬਹਿਲੂਵਾਲ ਦੇ ਨੌਜਵਾਨਾਂ ਵਲੋਂ ਬਟਾਲਾ-ਕਾਹਨੂੰਵਾਨ ਰੋਡ 'ਤੇ ਸਫ਼ਾਈ ਕੈਂਪ ਲਗਾ ਕੇ ਸੜਕ ਦੇ ਦੋਹਾਂ ਕਿਨਾਰਿਆਂ ਉੱਪਰ ਸਫ਼ਾਈ ਕੀਤੀ ਗਈ ਹੈ | ਇਸ ਮੌਕੇ ਸਫ਼ਾਈ ਕਰ ਰਹੇ ਨੌਜਵਾਨ ...

ਪੂਰੀ ਖ਼ਬਰ »

ਪਿੰਡ ਡੋਗਰ ਵਿਖੇ ਜਾਗਰੂਕਤਾ ਕੈਂਪ ਲਗਾਇਆ

ਫਤਹਿਗੜ੍ਹ ਚੂੜੀਆਂ, 22 ਅਗਸਤ (ਜੇ.ਐਸ. ਮਾਨ)-ਡਾਇਸਿਸ ਆਫ਼ ਅੰਮਿ੍ਤਸਰ ਚਰਚ ਆਫ਼ ਨੋਰਥ ਇੰਡੀਆ ਵਲੋਂ ਚਲਾਏ ਜਾ ਰਹੇ ਐਜ਼ੂਕੇਸ਼ਨ ਪ੍ਰਾਜੈਕਟ ਤਹਿਤ ਪਿੰਡ ਡੋਗਰ ਵਿਖੇ ਪੰਚਾਇਤੀ ਰਾਜ ਕਾਨੂੰਨ ਅਤੇ ਸਿੱਖਿਆ ਅਧਿਕਾਰ ਪ੍ਰਤੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਦੀ ਵਿਦਿਆਰਥਣ ਨੇ ਯੂਨੀਵਰਸਿਟੀ 'ਚੋਂ ਮੈਰਿਟ ਕੀਤੀ ਪ੍ਰਾਪਤ

ਕਾਦੀਆਂ, 22 ਅਗਸਤ (ਕੁਲਵਿੰਦਰ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨ ਕੀਤੇ ਐਮ.ਏ. ਪੰਜਾਬੀ ਭਾਗ ਪਹਿਲਾ (ਸਮੈਸਟਰ ਪਹਿਲਾ ਅਤੇ ਦੂਸਰਾ) ਦੇ ਨਤੀਜੇ ਵਿਚੋਂ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀ ਇਕ ਵਿਦਿਆਰਥਣ ਵਲੋਂ ਮੈਰਿਟ ਸਥਾਨ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਸਿੱਖਿਆ ਨੀਤੀ ਸਬੰਧੀ ਕੈਬਨਿਟ ਮੰਤਰੀ ਬਾਜਵਾ ਦੇ ਬਿਆਨ ਦਾ ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਵਲੋਂ ਸਵਾਗਤ

ਹਰਚੋਵਾਲ, 22 ਅਗਸਤ (ਰਣਜੋਧ ਸਿੰਘ ਭਾਮ)-ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਨਵੀਂ ਸਿੱਖਿਆ ਨੀਤੀ ਸਬੰਧੀ ਦਿੱਤੇ ਬਿਆਨ ਦਾ ਪੰਜਾਬੀ ਭਾਸ਼ਾ ਪਸਾਰ ਭਾਈਚਾਰੇ ਵਲੋਂ ਸਵਾਗਤ ਕੀਤਾ ਗਿਆ | ਇਸ ਸਬੰਧੀ ਗੱਲਬਾਤ ਕਰਦਿਆਂ ਪੰਜਾਬੀ ਭਾਸ਼ਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਵਲੋਂ ਸਰਪੰਚ ਨਿਸ਼ਾਨ ਸਿੰਘ ਭੰਗਾਲੀ ਨੂੰ 10 ਲੱਖ ਦਾ ਚੈੱਕ ਭੇਟ

ਜੈਂਤੀਪੁਰ, 22 ਅਗਸਤ (ਭੁਪਿੰਦਰ ਸਿੰਘ)-ਸੂਬੇ ਦੀ ਕੈਪਟਨ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਕਰੋੜਾਂ ਰੁਪਇਆਂ ਦੀਆਂ ਗ੍ਰਾਂਟਾਂ ਭੇਜੀਆਂ ਜਾ ਰਹੀਆਂ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ ਛੋਟਾ ਬਹਾਦੁਰ ਹੁਸੈਨ ਦੇ ਬੱਚਿਆਂ ਦਾ ਧਾਰਮਿਕ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ

ਪੰਜਗਰਾਈਆਂ, 22 ਅਗਸਤ (ਬਲਵਿੰਦਰ ਸਿੰਘ)-ਪਿੰਡ ਛੋਟਾ ਬਹਾਦੁਰ ਹੁਸੈਨ ਦੇ ਸੇਂਟ ਸੋਲਜਰ ਸੈਕੰਡਰੀ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿਚ ਸਫ਼ਲਤਾ ਦੇ ਝੰਡੇ ਗੱਡ ਕੇ ਆਪਣੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਵਿਧਾਇਕ ਜੋਗਿੰਦਰਪਾਲ ਨੇ 9ਵੇਂ ਲੰਗਰ ਨੰੂ ਕੀਤਾ ਰਵਾਨਾ

ਘਰੋਟਾ, 22 ਅਗਸਤ (ਸੰਜੀਵ ਗੁਪਤਾ)-ਵਿਧਾਇਕ ਜੋਗਿੰਦਰਪਾਲ ਵਲੋਂ ਕਸਬਾ ਘਰੋਟਾ ਵਿਖੇ ਨਿਊ ਮਨੀਮਹੇਸ਼ ਲੰਗਰ ਸੰਮਤੀ ਦੇ 9ਵੇਂ ਲੰਗਰ ਨੰੂ ਰਵਾਨਾ ਕੀਤਾ ਗਿਆ | ਪ੍ਰੋਗਰਾਮ ਦੀ ਪ੍ਰਧਾਨਗੀ ਪ੍ਰਧਾਨ ਦਰਸ਼ਨ ਸਿੰਘ ਤੇ ਕੈਪਟਨ ਸੁਭਾਸ਼ ਸਿੰਘ ਨੇ ਕੀਤੀ | ਜਦ ਕਿ ਵਿਸ਼ੇਸ਼ ...

ਪੂਰੀ ਖ਼ਬਰ »

11ਵਾਂ ਪੇਂਡੂ ਸੱਭਿਆਚਾਰਕ ਮੇਲਾ ਕੌਰ ਬੀ ਨੇ ਲੁੱਟਿਆ

ਘਰੋਟਾ, 22 ਅਗਸਤ (ਸੰਜੀਵ ਗੁਪਤਾ)-ਨੌਜਵਾਨਾਂ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ 11ਵਾਂ ਪੇਂਡੂ ਸੱਭਿਆਚਾਰਕ ਮੇਲਾ ਪਿੰਡ ਨੌਸ਼ਹਿਰਾ ਨਲਬੰਦਾ ਵਿਖੇ ਅਮਿਟ ਯਾਦਾਂ ਛੱਡਦਾ ਹੋਇਆ ਸਮਾਪਤ ਹੋਇਆ | ਮੇਲੇ ਦੀ ਪ੍ਰਧਾਨਗੀ ਨੌਜਵਾਨ ਆਗੂ ਸੁਖਜਿੰਦਰ ਸਿੰਘ ਸੁੱਖਾ ਨੇ ਕੀਤੀ ...

ਪੂਰੀ ਖ਼ਬਰ »

ਸੈਂਕੜੇ ਨੌਜਵਾਨਾਂ ਨੇ ਵਡਾਲਾ ਬਾਂਗਰ ਦੇ ਖੇਡ ਮੈਦਾਨ 'ਚ ਨਸ਼ਿਆਂ ਿਖ਼ਲਾਫ਼ ਲਿਆ ਪ੍ਰਣ

ਵਡਾਲਾ ਬਾਂਗਰ, 22 ਅਗਸਤ (ਮਨਪ੍ਰੀਤ ਸਿੰਘ ਘੁੰਮਣ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਵਾਲੀ ਮੁਹਿੰਮ ਤਹਿਤ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਸਬਾ ਵਡਾਲਾ ਬਾਂਗਰ ਵਿਖੇ ਐਸ.ਐਸ.ਪੀ. ...

ਪੂਰੀ ਖ਼ਬਰ »

26 ਤੇ 27 ਦੇ ਧਰਨੇ ਦੀ ਅਕਾਲੀ ਦਲ ਕਰੇਗਾ ਪੂਰੀ ਹਮਾਇਤ-ਲਾਡੀ/ਕਾਕੀ

ਗੁਰਦਾਸਪੁਰ, 22 ਅਗਸਤ (ਆਰਿਫ਼)-ਗੰਨੇ ਦੀ ਅਦਾਇਗੀ ਨਾ ਹੋਣ ਦੇ ਵਿਰੋਧ ਵਿਚ ਕਿਸਾਨਾਂ ਵਲੋਂ 26 ਅਗਸਤ 27 ਅਗਸਤ ਨੰੂ ਮੁਕੇਰੀਆਂ ਦੀ ਖੰਡ ਮਿੱਲ ਮੂਹਰੇ ਧਰਨਾ ਦਿੱਤੇ ਜਾਣ ਦੇ ਐਲਾਨ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਪਰਮਵੀਰ ਸਿੰਘ ਲਾਡੀ ਅਤੇ ...

ਪੂਰੀ ਖ਼ਬਰ »

ਛਿੰਝ ਮੇਲੇ ਮੌਕੇ ਲੋਕ ਗਾਇਕ ਬਲਕਾਰ ਸਿੱਧੂ ਕਰਨਗੇ ਸੱਭਿਆਚਾਰਕ ਪ੍ਰੋਗਰਾਮ ਪੇਸ਼

ਵਰਸੋਲਾ, 22 ਅਗਸਤ (ਵਰਿੰਦਰ ਸਹੋਤਾ)-ਬਾਬਾ ਗੁੱਝਾ ਪੀਰ ਦੀ ਯਾਦ 'ਚ ਪਿੰਡ ਵਰਸੋਲਾ ਵਿਖੇ 56ਵਾਂ ਸਲਾਨਾ ਦੋ ਰੋਜ਼ਾ ਛਿੰਝ ਮੇਲਾ 24 ਅਤੇ 25 ਅਗਸਤ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ | ਇਸ ਸਬੰਧ 'ਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਯੂਨੀਕ ਕੋਚਿੰਗ ਸੈਂਟਰ ਦੇ ਸਿੱਖਿਆਰਥੀਆਂ ਨੇ ਚੰਗੇ ਬੈਂਡ ਲੈ ਕੇ ਮਾਰੀਆਂ ਮੱਲ੍ਹਾਂ

ਧਾਰੀਵਾਲ, 22 ਅਗਸਤ (ਸਵਰਨ ਸਿੰਘ)-ਸਥਾਨਕ ਯੂਨੀਕ ਆਈਲੈਟਸ ਕੋਚਿੰਗ ਸੈਂਟਰ ਡਾਕਟਰ ਕਾਲੋਨੀ ਧਾਰੀਵਾਲ ਦੇ ਸਿੱਖਿਆਰਥੀ ਨੇ ਓਵਰਆਲ 7 ਬੈਂਡ ਲੈ ਕੇ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧ ਵਿਚ ਸੈਂਟਰ ਦੇ ਪ੍ਰਬੰਧਕ ਤਜਿੰਦਰਪਾਲ ਸਿੰਘ ਨੇ ਦੱਸਿਆ ਕਿ ਸਿੱਖਿਆਰਥੀ ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਵਾਲੀਬਾਲ ਮੁਕਾਬਲੇ 'ਚ ਤੀਸਰਾ ਸਥਾਨ ਕੀਤਾ ਹਾਸਲ

ਕਾਹਨੂੰਵਾਨ, 22 ਅਗਸਤ (ਹਰਜਿੰਦਰ ਸਿੰਘ ਜੱਜ)-ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਦੇ ਵਿਦਿਆਰਥੀਆਂ ਪੰਜਾਬ ਸਰਕਾਰ ਖੇਡ ਵਿਭਾਗ ਵਲੋਂ ਕਰਵਾਏ ਗਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਤੇ ਤੰਦਰਰੁਸਤ ਪੰਜਾਬ ਨੂੰ ਸਮਰਪਿਤ ਵਾਲੀਬਾਲ ਪ੍ਰਤੀਯੋਗਤਾ ਵਿਚ ਹਿੱਸਾ ...

ਪੂਰੀ ਖ਼ਬਰ »

ਸੋਨੂੰ ਲੰਗਾਹ ਦੀ ਅਗਵਾਈ ਹੇਠ ਹਲਕਾ ਡੇਰਾ ਬਾਬਾ ਨਾਨਕ 'ਚ ਅਕਾਲੀ ਦਲ ਮੈਂਬਰਸ਼ਿਪ ਲਈ ਲੋਕਾਂ 'ਚ ਭਾਰੀ ਉਤਸ਼ਾਹ-ਯੂਥ ਆਗੂ

ਵਡਾਲਾ ਬਾਂਗਰ, 22 ਅਗਸਤ (ਮਨਪ੍ਰੀਤ ਸਿੰਘ ਘੁੰਮਣ)-ਹਲਕਾ ਡੇਰਾ ਬਾਬਾ ਨਾਨਕ ਤੋਂ ਸ਼ੋ੍ਰ.ਅ.ਦਲ ਯੂਥ ਕੋਰ ਕਮੇਟੀ ਮੈਂਬਰ ਸੁਖਜਿੰਦਰ ਸਿੰਘ ਲੰਗਾਹ ਦੀ ਅਗਵਾਈ ਹੇਠ ਹਲਕੇ ਵਿਚ ਸ਼੍ਰੋ.ਅ.ਦਲ ਦੀ ਮੈਂਬਰਸ਼ਿਪ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ | ਇਨ੍ਹਾਂ ...

ਪੂਰੀ ਖ਼ਬਰ »

ਦੇਸ਼ ਦੀ ਸੱਤਾ 'ਤੇ ਅਜਿਹੀਆਂ ਤਾਕਤਾਂ ਕਾਬਜ਼ ਹੋ ਗਈਆਂ ਹਨ, ਜਿਨ੍ਹਾਂ ਦਾ ਦੇਸ਼ ਦੀ ਆਜ਼ਾਦੀ 'ਚ ਕੋਈ ਯੋਗਦਾਨ ਨਹੀਂ-ਕਾਮਰੇਡ ਅਰਸੀ

ਕੋਟਲੀ ਸੂਰਤ ਮੱਲ੍ਹੀ, 22 ਅਗਸਤ (ਕੁਲਦੀਪ ਸਿੰਘ ਨਾਗਰਾ)-ਦੇਸ਼ ਦੀ ਆਜ਼ਾਦੀ ਦੇ ਮਹਾਨ ਸੂਰਬੀਰ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੇ ਦੇਸ਼ ਦੇ ਮੌਜੂਦਾ ਸਿਆਸੀ ਹਾਲਾਤ 'ਤੇ ਵਿਚਾਰਾਂ ਕਰਨ ਲਈ ਕਮਿਉਂਨਿਸਟ ਪਾਰਟੀ ਵਲੋਂ ਬੀਤੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਡੇਂਗੂ ਇਕ ਸਧਾਰਨ ਬੁਖ਼ਾਰ ਡਰਨ ਦੀ ਕੋਈ ਜ਼ਰੂਰਤ ਨਹੀਂ-ਡਾ: ਸੰਦੀਪ

ਕਲਾਨੌਰ, 22 ਅਗਸਤ (ਪੁਰੇਵਾਲ)-ਕਲਾਨੌਰ ਖੇਤਰ 'ਚ ਇਸ ਵੇਲੇ ਡੇਂਗੂ ਬੁਖ਼ਾਰ ਨੂੰ ਲੈ ਕੇ ਲੋਕਾਂ 'ਚ ਪਾਈ ਜਾ ਰਹੀ ਦਹਿਸ਼ਤ ਸਬੰਧੀ ਕਲਾਨੌਰ ਦੇ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਟੀ ਸਿਹਤ ਕੇਂਦਰ ਦੇ ਬੱਚਿਆਂ ਦੇ ਮਾਹਿਰ ਡਾ. ਸੰਦੀਪ ਕੁਮਾਰ ਨੇ ਲੋਕਾਂ ਨੂੰ ਅਪੀਲ ...

ਪੂਰੀ ਖ਼ਬਰ »

ਪਿੰਡ ਕੋਹਾਲੀ ਦੀ ਪੰਚਾਇਤ ਨੇ ਸਕੂਲ 'ਚ ਪਵਾਈ ਮਿੱਟੀ

ਊਧਨਵਾਲ, 22 ਅਗਸਤ (ਪਰਗਟ ਸਿੰਘ)-ਨਜ਼ਦੀਕੀ ਪਿੰਡ ਕੋਹਾਲੀ ਪੰਚਾਇਤ ਨੇ ਪਿੰਡ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਮਿੱਟੀ ਪਵਾਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਨਿਸ਼ਾਨ ਸਿੰਘ ਤੇ ਪੰਚਾਇਤ ਮੈਂਬਰਾਂ ਨੇ ਦੱਸਿਆ ਕਿ ਸਾਡੇ ਪਿੰਡ ਦਾ ਸਕੂਲ ਕਾਫ਼ੀ ਜ਼ਿਆਦਾ ...

ਪੂਰੀ ਖ਼ਬਰ »

ਬਾਬਾ ਲਾਲਾਨੰਗਲ ਨੇ ਫਤਹਿਗੜ੍ਹ ਚੂੜੀਆਂ-ਸੰਗਤਪੁਰਾ ਸੜਕ ਦੇ ਨੀਂਹ ਪੱਥਰ ਲਈ ਬਾਜਵਾ ਦਾ ਕੀਤਾ ਧੰਨਵਾਦ

ਫਤਹਿਗੜ੍ਹ ਚੂੜੀਆਂ, 22 ਅਗਸਤ (ਧਰਮਿੰਦਰ ਸਿੰਘ ਬਾਠ)-ਯੂਥ ਕਾਂਗਰਸ ਦੇ ਆਗੂ ਬਾਬਾ ਨਿਸ਼ਾਨ ਸਿੰਘ ਲਾਲਾਨੰਗਲ ਨੇ ਫਤਹਿਗੜ੍ਹ ਚੂੜੀਆਂ-ਸੰਗਤਪੁਰਾ ਸੜਕ 33 ਫੁੱਟ ਚੌੜਾ ਕਰਨ ਲਈ ਰੱਖੇ ਗਏ ਨੀਂਹ ਪੱਥਰ ਲਈ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ, ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਧਾਰ ਕਲਾਂ ਸਕੂਲ 'ਚ ਕਾਨੰੂਨੀ ਸਹਾਇਤਾ ਵਿਸ਼ੇ 'ਤੇ ਸੈਮੀਨਾਰ ਲਗਾਇਆ

ਧਾਰ ਕਲਾਂ, 22 ਅਗਸਤ (ਨਰੇਸ਼ ਪਠਾਨੀਆ)-ਧਾਰ ਕਲਾਂ ਦੇ ਸਰਕਾਰੀ ਸਮਾਰਟ ਸਕੂਲ ਵਿਚ ਪਿ੍ੰਸੀਪਲ ਬਲਦੇਵ ਰਾਜ ਦੀ ਅਗਵਾਈ ਵਿਚ ਮੁਫ਼ਤ ਕਾਨੰੂਨੀ ਸਹਾਇਤਾ ਦੇ ਵਿਸ਼ੇ 'ਤੇ ਇਕ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਐਡਵੋਕੇਟ ਦੀਪਕ ਰਸੋਤਰਾ ਨੇ ਮੁਫ਼ਤ ਕਾਨੰੂਨੀ ਸਹਾਇਤਾ ਦੇ ...

ਪੂਰੀ ਖ਼ਬਰ »

ਨਾਰਦਨ ਰੇਲਵੇ ਮੈਨਸ ਯੂਨੀਅਨ ਵਲੋਂ ਸੀਨੀਅਰ ਡਵੀਜ਼ਨ ਇਲੈਕਟਿ੍ਕ ਇੰਜੀਨੀਅਰ ਫ਼ਿਰੋਜ਼ਪੁਰ ਿਖ਼ਲਾਫ਼ ਗੇਟ ਰੈਲੀ

ਪਠਾਨਕੋਟ, 22 ਅਗਸਤ (ਆਸ਼ੀਸ਼ ਸ਼ਰਮਾ)-ਨਾਰਦਨ ਰੇਲਵੇ ਮੈਨਸ ਯੂਨੀਅਨ ਸਾਖ਼ਾ ਪਠਾਨਕੋਟ ਵਲੋਂ ਸੀਨੀਅਰ ਡਵੀਜ਼ਨ ਇਲੈਕਟਿ੍ਕ ਇੰਜੀਨੀਅਰ ਫਿਰੋਜ਼ਪੁਰ ਮੰਡਲ ਦੇ ਿਖ਼ਲਾਫ਼ ਪਠਾਨਕੋਟ ਵਿਖੇ ਇਕ ਗੇਟ ਰੈਲੀ ਕੀਤੀ | ਇਸ ਗੇਟ ਰੈਲੀ ਦੀ ਪ੍ਰਧਾਨਗੀ ਸਾਖ਼ਾ ਪ੍ਰਧਾਨ ਕਾਮਰੇਡ ...

ਪੂਰੀ ਖ਼ਬਰ »

ਜ਼ਿਲ੍ਹਾ ਪਠਾਨਕੋਟ 'ਚ ਅਕਾਲੀ ਦਲ ਦੀ ਮੈਂਬਰਸ਼ਿਪ ਪ੍ਰਤੀ ਪਾਇਆ ਜਾ ਰਿਹਾ ਉਤਸ਼ਾਹ

ਪਠਾਨਕੋਟ, 22 ਅਗਸਤ (ਚੌਹਾਨ)-ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ਮੈਂਬਰਸ਼ਿਪ ਭਰਤੀ ਨੰੂ ਲੈ ਕੇ ਜ਼ਿਲ੍ਹਾ ਪਠਾਨਕੋਟ ਦਿਹਾਤੀ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਅਤੇ ਇਸਤਰੀ ਅਕਾਲੀ ਦਲ (ਬ) ਜ਼ਿਲ੍ਹਾ ਪਠਾਨਕੋਟ ਪ੍ਰਧਾਨ ਕਿਰਨ ਸ਼ਰਮਾ ਨੇ ਹਲਕਾ ਪਠਾਨਕੋਟ ਅਤੇ ...

ਪੂਰੀ ਖ਼ਬਰ »

ਮਣੀਮਹੇਸ਼ ਯਾਤਰੂਆਂ ਨੰੂ ਖੱਜਲ ਕਰਦੀਆਂ ਪੰਜਾਬ ਰੋਡਵੇਜ਼ ਦੀਆਂ ਬੱਸਾਂ

ਧਾਰ ਕਲਾਂ, 22 ਅਗਸਤ (ਨਰੇਸ਼ ਪਠਾਨੀਆ)-ਮਣੀਮਹੇਸ਼ ਯਾਤਰਾ ਇਸ ਵੇਲੇ ਜ਼ੋਰਾਂ 'ਤੇ ਹੈ | ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਪੈਣ ਕਾਰਨ ਹੋ ਰਹੇ ਖ਼ਰਾਬ ਰਸਤਿਆਂ ਕਰਕੇ ਚੰਬਾ ਪ੍ਰਸ਼ਾਸਨ ਨੇ ਯਾਤਰਾ ਨੰੂ ਰੋਕ ਦਿੱਤਾ ਸੀ | ਕੁਝ ਦਿਨਾਂ ਬਾਅਦ ਯਾਤਰਾ ਨੰੂ ਹੁਣ ਮੌਸਮ ਠੀਕ ...

ਪੂਰੀ ਖ਼ਬਰ »

ਜਨਰਲ ਵਰਗ ਨੇ ਮੰਗਾਂ ਸਬੰਧੀ ਪ੍ਰਧਾਨ ਮੰਤਰੀ ਦੇ ਨਾਂਅ ਦਿੱਤਾ ਮੰਗ-ਪੱਤਰ

ਪਠਾਨਕੋਟ, 22 ਅਗਸਤ (ਆਸ਼ੀਸ਼ ਸ਼ਰਮਾ)-ਸ੍ਰੀ ਬ੍ਰਾਹਮਣ ਸਭਾ ਪਠਾਨਕੋਟ ਅਤੇ ਜਨਰਲ ਕੈਟਾਗਰੀ ਵੈਲਫੇਅਰ ਫੈਡਰੇਸ਼ਨ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੰੂ ਮੰਗ ਪੱਤਰ ਦਿੱਤਾ | ਜਿਸ ਵਿਚ ਬ੍ਰਾਹਮਣ ਸਭਾ ਦੇ ...

ਪੂਰੀ ਖ਼ਬਰ »

ਕੈਂਪ ਲਗਾ ਕੇ 18 ਵਿਦਿਆਰਥੀਆਂ ਦੇ ਪੱਕੇ ਡਰਾਈਵਿੰਗ ਲਾਇਸੰਸ ਬਣਾਏ

ਪਠਾਨਕੋਟ, 22 ਅਗਸਤ (ਸੰਧੂ)-ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਸਥਾਨਕ ਟਰਾਂਸਪੋਰਟ ਦਫ਼ਤਰ ਵਿਖੇ ਸੁਸਾਇਟੀ ਦੇ ਪ੍ਰਧਾਨ ਵਿਜੇ ਪਾਸੀ ਦੀ ਪ੍ਰਧਾਨਗੀ ਹੇਠ ਕੈਂਪ ਲਗਾ ਕੇ 18 ਵਿਦਿਆਰਥੀਆਂ ਦੇ ਪੱਕੇ ਡਰਾਈਵਿੰਗ ਲਾਇਸੰਸ ਬਣਵਾਏ ਗਏ | ਜਾਣਕਾਰੀ ਦਿੰਦੇ ਹੋਏ ਪ੍ਰਧਾਨ ...

ਪੂਰੀ ਖ਼ਬਰ »

ਖੱਡਾਂ, ਨਹਿਰਾਂ ਦੀ ਮਾਈਨਿੰਗ ਬੋਲੀ ਤੋਂ ਬਾਅਦ ਵੀ ਸਸਤੀ ਨਹੀਂ ਹੋਈ ਰੇਤਾ, ਬੱਜਰੀ

ਪਠਾਨਕੋਟ, 22 ਅਗਸਤ (ਚੌਹਾਨ)-ਪੰਜਾਬ ਦੀ ਕਾਂਗਰਸ ਸਰਕਾਰ ਦੇ ਢਾਈ ਸਾਲਾਂ ਤੋਂ ਜ਼ਿਆਦਾ ਦਾ ਸਮਾਂ ਲੰਘ ਗਿਆ ਹੈ | ਪਰ ਸਰਕਾਰ ਦੇ ਲੋਕਾਂ ਨੰੂ ਦਿੱਤੇ ਭਰੋਸੇ ਤੋਂ ਬਾਅਦ ਵਿਚ ਪ੍ਰਦੇਸ਼ ਦੇ ਲੋਕਾਂ ਨੰੂ ਸਸਤੀ ਨਹੀਂ ਮਿਲ ਰਹੀ ਰੇਤਾ, ਬੱਜਰੀ ਤੇ ਨਿਰਮਾਣ ਸਮੱਗਰੀ | ਕਾਂਗਰਸ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਕੱਢੀ ਵਿਸ਼ਾਲ ਸ਼ੋਭਾ ਯਾਤਰਾ

ਪਠਾਨਕੋਟ, 22 ਅਗਸਤ (ਸੰਧੂ)-ਸ੍ਰੀ ਕ੍ਰਿਸ਼ਨ ਸੇਵਾ ਕਮੇਟੀ ਵਲੋਂ ਕਮੇਟੀ ਦੇ ਪ੍ਰਧਾਨ ਪਰਵਿੰਦਰ ਗੁਪਤਾ ਦੀ ਅਗਵਾਈ ਵਿਚ ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਦੇ ਸਬੰਧ ਵਿਚ 25ਵੀਂ ਸਾਲਾਨਾ ਸ਼ੋਭਾ ਯਾਤਰਾ ਸਥਾਨਿਕ ਗੁਰਦਾਸਪੁਰ ਰੋਡ ਸਥਿਤ ਕਬਾੜ ਯੂਨੀਅਨ ਧਰਮਸ਼ਾਲਾ ਤੋਂ ...

ਪੂਰੀ ਖ਼ਬਰ »

ਸ਼ਹਿਰ ਦੀ ਸੁਰੱਖਿਆ ਦੇ ਪੁਲਿਸ ਵਲੋਂ ਕੀਤੇ ਜਾਂਦੇ ਪੁਖ਼ਤਾ ਪ੍ਰਬੰਧਾਂ ਦੇ ਦਾਅਵੇ ਪੂਰੀ ਤਰ੍ਹਾਂ ਖੋਖਲੇ

ਪਠਾਨਕੋਟ, 22 ਅਗਸਤ (ਸੰਧੂ)-ਪਠਾਨਕੋਟ ਸ਼ਹਿਰ ਜੋ ਕਿ ਆਪਣੀ ਭੂਗੋਲਿਕ ਸਥਿਤੀ ਕਰਕੇ ਅਤਿ ਸੰਵੇਦਨਸ਼ੀਲ ਸ਼ਹਿਰ ਹੈ ਕਿਉਂਕਿ ਇਸ ਦੇ ਇਕ ਪਾਸੇ ਹਿਮਾਚਲ ਤੇ ਦੂਜੇ ਪਾਸੇ ਜੰਮੂ-ਕਸ਼ਮੀਰ ਸੂਬਾ ਹੈ | ਆਪਣੀ ਇਸ ਭੂਗੋਲਿਕ ਸਥਿਤੀ ਦੇ ਕਾਰਨ ਹੀ ਇਹ ਸ਼ਹਿਰ ਕਈ ਵਾਰ ਅੱਤਵਾਦੀਆਂ ...

ਪੂਰੀ ਖ਼ਬਰ »

ਏ.ਐਾਡ ਐਮ. ਗਰੁੱਪ ਆਫ਼ ਇੰਸਟੀਚਿਊਟ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਪਠਾਨਕੋਟ, 22 ਅਗਸਤ (ਆਰ. ਸਿੰਘ)-ਏ.ਐਾਡ.ਐਮ. ਗਰੱੁਪ ਆਫ਼ ਇੰਸਟੀਚਿਊਟ ਪਠਾਨਕੋਟ ਵਿਖੇ ਕਾਲਜ ਦੀ ਡਾਇਰੈਕਟਰ ਡਾ: ਰੇਣੂਕਾ ਮਹਾਜਨ ਅਤੇ ਡਾਇਰੈਕਟਰ ਡਾ: ਅਜੈ ਪਠਾਨੀਆ ਦੀ ਪ੍ਰਧਾਨਗੀ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਗਰੁੱਪ ਦੀ ਜਨਰਲ ਸਕੱਤਰ ਸੋਨੂੰ ਮਹਾਜਨ ...

ਪੂਰੀ ਖ਼ਬਰ »

ਆਰੀਆ ਮਹਿਲਾ ਕਾਲਜ ਵਿਚ ਕਰਵਾਇਆ ਮੇਲਾ ਤੀਆਂ ਦਾ ਵਿਦਿਆਰਥਣਾਂ ਨੇ ਲਗਾਈ ਪੰਜਾਬੀ ਲੋਕ ਵਿਰਸੇ 'ਤੇ ਅਧਾਰਿਤ ਪ੍ਰਦਰਸ਼ਨੀ

ਪਠਾਨਕੋਟ, 22 ਅਗਸਤ (ਆਰ. ਸਿੰਘ )-ਆਰ.ਆਰ.ਐਮ.ਕੇ. ਆਰੀਆ ਮਹਿਲਾ ਕਾਲਜ ਪਠਾਨਕੋਟ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ: ਸੁਨੀਤਾ ਡੋਗਰਾ ਦੀ ਅਗਵਾਈ ਹੇਠ ਕਾਲਜ ਸਟਾਫ਼ ਅਤੇ ਵਿਦਿਆਰਥਣਾਂ ਦੇ ਸਹਿਯੋਗ ਨਾਲ ਮੇਲਾ ਤੀਆਂ ਦਾ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ 16 ਸਾਲਾ ਲੜਕਾ ਹੋਇਆ ਲਾਪਤਾ

ਪਠਾਨਕੋਟ, 22 ਅਗਸਤ (ਸੰਧੂ)-ਬੀਤੀ ਦੇਰ ਸ਼ਾਮ ਤੋਂ ਪਠਾਨਕੋਟ ਦੇ ਵਾਰਡ ਨੰਬਰ-39 ਸਥਿਤ ਮੁਹੱਲਾ ਚਾਰ ਮਰਲਾ ਕੁਆਟਰ ਦਾ ਨਿਵਾਸੀ 16 ਸਾਲਾ ਲੜਕਾ ਸ਼ੱਕੀ ਹਾਲਾਤ ਵਿਚ ਲਾਪਤਾ ਹੋ ਗਿਆ ਹੈ | ਜਿਸ ਬਾਰੇ ਅਜੇ ਤੱਕ ਕੁੱਝ ਵੀ ਪਤਾ ਨਹੀਂ ਲੱਗ ਸਕਿਆ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਦੇਸ਼ ਦੀ ਸੱਤਾ 'ਤੇ ਅਜਿਹੀਆਂ ਤਾਕਤਾਂ ਕਾਬਜ਼ ਹੋ ਗਈਆਂ ਹਨ, ਜਿਨ੍ਹਾਂ ਦਾ ਦੇਸ਼ ਦੀ ਆਜ਼ਾਦੀ 'ਚ ਕੋਈ ਯੋਗਦਾਨ ਨਹੀਂ-ਕਾਮਰੇਡ ਅਰਸੀ

ਕੋਟਲੀ ਸੂਰਤ ਮੱਲ੍ਹੀ, 22 ਅਗਸਤ (ਕੁਲਦੀਪ ਸਿੰਘ ਨਾਗਰਾ)-ਦੇਸ਼ ਦੀ ਆਜ਼ਾਦੀ ਦੇ ਮਹਾਨ ਸੂਰਬੀਰ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੇ ਦੇਸ਼ ਦੇ ਮੌਜੂਦਾ ਸਿਆਸੀ ਹਾਲਾਤ 'ਤੇ ਵਿਚਾਰਾਂ ਕਰਨ ਲਈ ਕਮਿਉਂਨਿਸਟ ਪਾਰਟੀ ਵਲੋਂ ਬੀਤੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

11ਵਾਂ ਪੇਂਡੂ ਸੱਭਿਆਚਾਰਕ ਮੇਲਾ ਕੌਰ ਬੀ ਨੇ ਲੁੱਟਿਆ

ਘਰੋਟਾ, 22 ਅਗਸਤ (ਸੰਜੀਵ ਗੁਪਤਾ)-ਨੌਜਵਾਨਾਂ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ 11ਵਾਂ ਪੇਂਡੂ ਸੱਭਿਆਚਾਰਕ ਮੇਲਾ ਪਿੰਡ ਨੌਸ਼ਹਿਰਾ ਨਲਬੰਦਾ ਵਿਖੇ ਅਮਿਟ ਯਾਦਾਂ ਛੱਡਦਾ ਹੋਇਆ ਸਮਾਪਤ ਹੋਇਆ | ਮੇਲੇ ਦੀ ਪ੍ਰਧਾਨਗੀ ਨੌਜਵਾਨ ਆਗੂ ਸੁਖਜਿੰਦਰ ਸਿੰਘ ਸੁੱਖਾ ਨੇ ਕੀਤੀ ...

ਪੂਰੀ ਖ਼ਬਰ »

ਛਿੰਝ ਮੇਲੇ ਮੌਕੇ ਲੋਕ ਗਾਇਕ ਬਲਕਾਰ ਸਿੱਧੂ ਕਰਨਗੇ ਸੱਭਿਆਚਾਰਕ ਪ੍ਰੋਗਰਾਮ ਪੇਸ਼

ਵਰਸੋਲਾ, 22 ਅਗਸਤ (ਵਰਿੰਦਰ ਸਹੋਤਾ)-ਬਾਬਾ ਗੁੱਝਾ ਪੀਰ ਦੀ ਯਾਦ 'ਚ ਪਿੰਡ ਵਰਸੋਲਾ ਵਿਖੇ 56ਵਾਂ ਸਲਾਨਾ ਦੋ ਰੋਜ਼ਾ ਛਿੰਝ ਮੇਲਾ 24 ਅਤੇ 25 ਅਗਸਤ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ | ਇਸ ਸਬੰਧ 'ਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸੈਂਕੜੇ ਨੌਜਵਾਨਾਂ ਨੇ ਵਡਾਲਾ ਬਾਂਗਰ ਦੇ ਖੇਡ ਮੈਦਾਨ 'ਚ ਨਸ਼ਿਆਂ ਿਖ਼ਲਾਫ਼ ਕੀਤਾ ਪ੍ਰਣ

ਵਡਾਲਾ ਬਾਂਗਰ, 22 ਅਗਸਤ (ਮਨਪ੍ਰੀਤ ਸਿੰਘ ਘੁੰਮਣ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਵਾਲੀ ਮੁਹਿੰਮ ਤਹਿਤ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਕਸਬਾ ਵਡਾਲਾ ਬਾਂਗਰ ਵਿਖੇ ਐਸ.ਐਸ.ਪੀ. ...

ਪੂਰੀ ਖ਼ਬਰ »

ਐਸ.ਜੀ.ਆਰ.ਡੀ. ਇੰਟਰਨੈਸ਼ਨਲ ਸਕੂਲ ਮੇਹੜੇ ਵਿਖੇ ਕਹਾਣੀ ਪ੍ਰਤੀਯੋਗਤਾ ਕਰਵਾਈ

ਕਾਹਨੂੰਵਾਨ, 22 ਅਗਸਤ (ਹਰਜਿੰਦਰ ਸਿੰਘ ਜੱਜ)-ਐਸ.ਜੀ.ਆਰ.ਡੀ. ਇੰਟਰਨੈਸ਼ਨਲ ਸਕੂਲ ਮੇਹੜੇ ਸਕੂਲ ਵਿਖੇ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਰਿਆੜ ਤੇ ਉਪ ਚੇਅਰਮੈਨ ਹਰਪ੍ਰੀਤ ਸਿੰਘ ਦੀ ਸਾਂਝੀ ਅਗਵਾਈ ਹੇਠ ਸਕੂਲ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਇੰਟਰਹਾਊਸ ਹਾਊਸਾਂ ਦੇ ...

ਪੂਰੀ ਖ਼ਬਰ »

ਸਿੱਖ ਸਦਭਾਵਨਾ ਦਲ ਨੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਲਈ ਕੀਤੀ ਮੀਟਿੰਗ

ਸੁਜਾਨਪੁਰ, 22 ਅਗਸਤ (ਜਗਦੀਪ ਸਿੰਘ)-ਸਿੱਖ ਸਦਭਾਵਨਾ ਦਲ ਦੇ ਸੇਵਾਦਾਰਾਂ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦੀ ਸਫ਼ਲਤਾ ਲਈ ਮੀਟਿੰਗ ਦਸਮੇਸ਼ ਪਬਲਿਕ ਸਕੂਲ ਰਾਣੀਪੁਰ ਵਿਖੇ ਕੀਤੀ | ਇਸ ਵਿਚ ਸਿੱਖ ਸਦਭਾਵਨਾ ਦਲ ਦੇ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਉਚੇਚੇ ਤੌਰ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਕਰਵਾਏ ਪੇਂਟਿੰਗ ਮੁਕਾਬਲੇ

ਪਠਾਨਕੋਟ, 22 ਅਗਸਤ (ਸੰਧੂ)-ਲਾਈਨਜ਼ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਪ੍ਰਧਾਨ ਗੌਰਵ ਗੁਪਤਾ ਦੀ ਪ੍ਰਧਾਨਗੀ ਹੇਠ ਸਥਾਨਿਕ ਆਰੀਆ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਪੇਂਟਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਲਾਟਰੀ ਦੇ ਨਾਂਅ 'ਤੇ ਕਥਿਤ ਰੂਪ 'ਚ ਕੀਤਾ ਜਾ ਰਿਹੈ ਦੜੇ ਸੱਟੇ ਦਾ ਕਾਰੋਬਾਰ-ਸਤੀਸ਼ ਮਹਾਜਨ

ਪਠਾਨਕੋਟ, 22 ਅਗਸਤ (ਚੌਹਾਨ)-ਸ਼ਿਵ ਸੈਨਾ ਪੰਜਾਬ ਦੀ ਮੀਟਿੰਗ ਸਿਆਲੀ ਰੋਡ ਵਿਖੇ ਸ਼ਿਵ ਸੈਨਾ ਦਫ਼ਤਰ ਵਿਖੇ ਹੋਈ | ਜਿਸ ਦੀ ਪ੍ਰਧਾਨਗੀ ਸਤੀਸ਼ ਮਹਾਜਨ ਉੱਤਰ-ਭਾਰਤ ਦੇ ਚੇਅਰਮੈਨ ਨੇ ਕੀਤੀ | ਪੱਤਰਕਾਰਾਂ ਨੰੂ ਜਾਣਕਾਰੀ ਦਿੰਦੇ ਹੋਏ ਮਹਾਜਨ ਨੇ ਦੱਸਿਆ ਕਿ ਬੜੀ ਹੀ ਚਿੰਤਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਪਠਾਨਕੋਟ ਸਰਵਿਸ ਦੀ ਜਨਰਲ ਬਾਡੀ ਦੀ ਮੀਟਿੰਗ

ਪਠਾਨਕੋਟ, 22 ਅਗਸਤ (ਆਰ. ਸਿੰਘ)-ਲਾਇਨਜ਼ ਕਲੱਬ ਪਠਾਨਕੋਟ ਸਰਵਿਸ ਦੇ ਪ੍ਰਧਾਨ ਵਿਪਨ ਅਰੋੜਾ ਦੀ ਪ੍ਰਧਾਨਗੀ ਹੇਠ ਸਥਾਨਿਕ ਹੋਟਲ ਵਿਖੇ ਜਨਰਲ ਬਾਡੀ ਦੀ ਮੀਟਿੰਗ ਹੋਈ | ਜਿਸ ਵਿਚ ਪੀ.ਡੀ.ਜੀ. ਸੁਦੀਪ ਗਰਗ ਅਤੇ ਜ਼ੋਨ ਚੇਅਰਮੈਨ ਗਰੀਸ਼ ਮਹਾਜਨ ਵਿਸ਼ੇਸ਼ ਰੂਪ ਵਿਚ ਹਾਜ਼ਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਬੈਂਕਾਂ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਨਾਲ ਮੀਟਿੰਗ

ਪਠਾਨਕੋਟ, 22 ਅਗਸਤ (ਆਰ. ਸਿੰਘ/ਸੰਧੂ)-ਜ਼ਿਲ੍ਹੇ ਦੇ ਵੱਖ-ਵੱਖ ਬੈਂਕਾਂ ਵਲੋਂ ਚਾਲੂ ਵਿੱਤੀ ਸਾਲ 2019-20 ਦੀ ਪਹਿਲੀ ਤਿਮਾਹੀ ਦੌਰਾਨ 322 ਕਰੋੜ ਰੁਪਏ ਦੇ ਕਰਜ਼ੇ ਵੱਖ-ਵੱਖ ਖੇਤਰਾਂ ਵਿਚ ਵੰਡੇ ਗਏ ਹਨ | ਇਹ ਜਾਣਕਾਰੀ ਰਾਮਵੀਰ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜ਼ਿਲ੍ਹਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਕਬੱਡੀ ਮੁਕਾਬਲੇ ਵਿਚ ਪ੍ਰਾਪਤ ਕੀਤਾ ਦੂਜਾ ਸਥਾਨ

ਪਠਾਨਕੋਟ, 22 ਅਗਸਤ (ਆਰ. ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹਾ ਪੱਧਰੀ ਕਬੱਡੀ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਮੈਡਲ ਜਿੱਤਣ ਦਾ ਮਾਣ ਪ੍ਰਾਪਤ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ੀਲੇ ਕੈਪਸੂਲਾਂ ਸਮੇਤ ਦੋ ਨੌਜਵਾਨ ਕਾਬੂ

ਡਮਟਾਲ, 22 ਅਗਸਤ (ਰਾਕੇਸ਼ ਕੁਮਾਰ)-ਐਸ.ਐਸ.ਪੀ. ਕਾਂਗੜਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਸ਼ੇ ਦੇ ਿਖ਼ਲਾਫ਼ ਛੇੜੀ ਗਈ ਮੁਹਿੰਮ ਤਹਿਤ ਅੱਜ ਡਮਟਾਲ ਪੁਲਿਸ ਨੇ ਇੰਦੌਰਾ ਮੋੜ 'ਤੇ ਗੁਪਤ ਸੂਚਨਾ ਦੇ ਆਧਾਰ 'ਤੇ ਲਗਾਏ ਨਾਕੇ ਦੌਰਾਨ ਇਕ ਨਿੱਜੀ ਬੱਸ ਨੰੂ ਰੋਕ ਕੇ ਉਸ ਵਿਚ ਬੈਠੇ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ 10 ਚਲਾਨ ਕੱਟੇ

ਪਠਾਨਕੋਟ, 22 ਅਗਸਤ (ਚੌਹਾਨ)-ਸਿਵਲ ਸਰਜਨ ਡਾ: ਨੈਨਾ ਸਲਾਥੀਆ ਦੇ ਆਦੇਸ਼ਾਂ 'ਤੇ ਹੈਲਥ ਇੰਸਪੈਕਟਰ ਅਵਿਨਾਸ਼ ਸ਼ਰਮਾ ਦੀ ਅਗਵਾਈ 'ਚ ਟੀਮ ਨੇ ਪਠਾਨਕੋਟ ਦੇ ਲਮੀਨੀ ਰੋਡ 'ਤੇ ਪੈਂਦੀਆਂ ਦੁਕਾਨਾਂ ਵਿਖੇ ਕੋਟਪਾ ਐਕਟ ਅਧੀਨ ਜਾਂਚ ਪੜਤਾਲ ਕੀਤੀ | ਉਨ੍ਹਾਂ ਇਸ ਐਕਟ ਦੀ ਉਲੰਘਣਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX