ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  1 day ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਫਾਜ਼ਿਲਕਾ / ਅਬੋਹਰ

ਸੇਵਾਮੁਕਤ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪੱਧਰੀ ਅਦਾਲਤ ਅੱਜ

ਫ਼ਾਜ਼ਿਲਕਾ, 22 ਅਗਸਤ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਦੱਸਿਆ ਹੈ ਕਿ ਸਰਕਾਰੀ ਨੌਕਰੀ ਤੋਂ ਸੇਵਾ-ਮੁਕਤ ਹੋ ਚੁੱਕੇ ਮੁਲਾਜ਼ਮਾਂ ਦੀਆਂ ਪੈਨਸ਼ਨਾਂ ਸਬੰਧੀ ਮੁਸ਼ਕਲਾਂ ਦੇ ਨਿਪਟਾਰੇ ਲਈ 23 ਅਗਸਤ ਨੂੰ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲਗਾਈ ਜਾ ਰਹੀ ਹੈ | ਉਨ੍ਹਾਂ ਸਰਕਾਰੀ ਪੈਨਸ਼ਨਰਾਂ ਨੂੰ ਇਸ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਵੇਰੇ 10:00 ਤੋਂ ਦੁਪਹਿਰ 2:00 ਵਜੇ ਤੱਕ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਫ਼ਾਜ਼ਿਲਕਾ ਵਲੋਂ ਲਗਾਈ ਜਾਣ ਵਾਲੀ ਇਸ ਅਦਾਲਤ ਵਿਚ ਪੈਨਸ਼ਨਰਾਂ ਵਲੋਂ ਦਿੱਤੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸਾਰੀ ਉਮਰ ਦਿਲੋਂ ਡਿਊਟੀ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੇਵਾ-ਮੁਕਤੀ ਉਪਰੰਤ ਪੈਨਸ਼ਨਾਂ ਸਬੰਧੀ ਮੁਸ਼ਕਲਾਂ ਦੇ ਤੇਜ਼ੀ ਨਾਲ ਨਿਪਟਾਰੇ ਦੇ ਉਦੇਸ਼ ਨਾਲ ਲਗਾਈ ਜਾ ਰਹੀ ਇਸ ਅਦਾਲਤ ਵਿਚ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਾਜ਼ਰ ਹੋਣ ਲਈ ਪਾਬੰਦ ਕੀਤਾ ਗਿਆ ਹੈ | ਸਬੰਧਿਤ ਵਿਭਾਗ ਤੋਂ ਇਲਾਵਾ ਜ਼ਿਲ੍ਹਾ ਪੱਧਰ ਦੇ ਬੈਂਕ ਅਧਿਕਾਰੀਆਂ, ਮਹਾਂ-ਲੇਖਾਕਾਰ ਪੰਜਾਬ ਦੇ ਨੁਮਾਇੰਦੇ ਨੂੰ ਇਸ ਪੈਨਸ਼ਨ ਅਦਾਲਤ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ ਤਾਂ ਜੋ ਲੰਬਿਤ ਪਏ ਪੈਨਸ਼ਨ ਮਾਮਲਿਆਂ ਦਾ ਸਮਾਂਬੱਧ ਨਿਪਟਾਰਾ ਕੀਤਾ ਜਾ ਸਕੇ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿੱਤ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਵਲੋਂ ਪ੍ਰਾਪਤ ਪੱਤਰ ਮੁਤਾਬਿਕ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ ਪੈਨਸ਼ਨ ਅਦਾਲਤਾਂ ਲਗਾਉਣ ਦਾ ਫ਼ੈਸਲਾ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੀ ਗਿਣਤੀ, ਇਨ੍ਹਾਂ ਵਿਚੋਂ ਹੱਲ ਕੀਤੇ ਮਾਮਲਿਆਂ, ਬਕਾਇਆ ਰਹਿ ਗਏ ਮਾਮਲਿਆਂ ਦੀ ਗਿਣਤੀ ਤੋਂ ਇਲਾਵਾ ਆਲ ਇੰਡੀਆ ਸਰਵਿਸ ਦੇ ਪੈਨਸ਼ਨਰਾਂ ਅਤੇ ਦੂਸਰੇ ਪੈਨਸ਼ਨਰਾਂ ਵਲੋਂ ਪ੍ਰਾਪਤ ਸ਼ਿਕਾਇਤਾਂ 'ਤੇ ਹੋਈ ਕਾਰਵਾਈ ਦੀ ਸੂਚਨਾ ਸਰਕਾਰ ਵਲੋਂ ਨਿਰਧਾਰਿਤ ਕੀਤੇ ਪ੍ਰੋਫਾਰਮੇ ਵਿਚ ਭਰ ਕੇ ਡਾਇਰੈਕਟਰ ਪੈਨਸ਼ਨਜ਼ ਅਤੇ ਪੈਨਸ਼ਨਰ ਭਲਾਈ ਵਿਭਾਗ ਪੰਜਾਬ ਨੂੰ ਇਸ ਮਹੀਨੇ ਦੇ ਅਖੀਰ ਤੱਕ ਭੇਜ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਵਿੱਤ ਵਿਭਾਗ ਵਲੋਂ ਪਹਿਲਾਂ ਹੀ ਵੱਖ-ਵੱਖ ਅਖ਼ਬਾਰਾਂ ਵਿਚ ਇਸ਼ਤਿਹਾਰ ਦੇ ਕੇ ਪੈਨਸ਼ਨਰਾਂ ਨੂੰ ਆਪਣੀ ਸ਼ਿਕਾਇਤਾਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਭੇਜਣ ਦੀ ਅਪੀਲ ਕੀਤੀ ਜਾ ਚੁੱਕੀ ਹੈ |

ਸਾਬਕਾ ਮੰਤਰੀ ਜੋਸਨ ਵਲੋਂ ਜਲਾਲਾਬਾਦ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਫ਼ਾਜ਼ਿਲਕਾ, 22 ਅਗਸਤ (ਦਵਿੰਦਰ ਪਾਲ ਸਿੰਘ)- ਹਰੀਕੇ ਤੋਂ ਪਾਣੀ ਛੱਡੇ ਜਾਣ ਤੋਂ ਬਾਅਦ ਜਲਾਲਾਬਾਦ ਇਲਾਕੇ ਦੀ ਢਾਣੀ ਨੱਥਾ ਸਿੰਘ, ਆਤੂ ਵਾਲਾ, ਸੰਤੋਖ ਸਿੰਘ ਵਾਲਾ, ਢਾਣੀ ਫੂਲਾ ਸਿੰਘ ਦੀ ਆਬਾਦੀ ਜੋ ਪ੍ਰਭਾਵਿਤ ਹੋਈ ਹੈ ਦਾ ਪੰਜਾਬ ਦੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ...

ਪੂਰੀ ਖ਼ਬਰ »

ਭਾਗ ਸਿੰਘ ਖ਼ਾਲਸਾ ਕਾਲਜ ਕਾਲਾ ਟਿੱਬਾ ਵਿਖੇ ਐਨ.ਸੀ.ਸੀ ਦੀ ਭਰਤੀ ਕੀਤੀ

ਅਬੋਹਰ, 22 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੂਮੈਨ ਕਾਲਾ ਟਿੱਬਾ ਵਿਖੇ ਐਨ.ਸੀ.ਸੀ. ਦੀ ਭਰਤੀ ਕੀਤੀ ਗਈ | ਇਸ ਮੌਕੇ ਕਰਨਲ ਕੇ.ਐਨ ਸੁਰੇਸ਼ ਨੇ ਕੈਡਿਟਾਂ ਦੀ ਭਰਤੀ ਕੀਤੀ | ਇਸ ਦੌਰਾਨ ਵਿਦਿਆਰਥਣਾਂ ਨੇ 100 ਮੀਟਰ ਦੌੜ ਅਤੇ ਲੰਬੀ ਛਾਲ ਵਿਚ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਜੱਚਾ-ਬੱਚਾ ਮੌਤ ਦੇ ਮਾਮਲਿਆਂ ਸਬੰਧੀ ਸਮੀਖਿਆ ਮੀਟਿੰਗ

ਫ਼ਾਜ਼ਿਲਕਾ, 22 ਅਗਸਤ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਦੀ ਪ੍ਰਧਾਨਗੀ ਹੇਠ ਅੱਜ ਜੱਚਾ-ਬੱਚਾ ਮੌਤ ਦੀ ਸਮੀਖਿਆ ਮੀਟਿੰਗ ਦੌਰਾਨ ਅਪ੍ਰੈਲ ਤੋਂ ਜੁਲਾਈ 2019 ਤੱਕ ਦੇ ਅਜਿਹੇ ਮਾਮਲਿਆਂ 'ਤੇ ਵਿਚਾਰ ਕੀਤਾ ਗਿਆ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਕਾਰ ਦੀ ਟੱਕਰ ਵਿਚ 1 ਜ਼ਖ਼ਮੀ

ਮੰਡੀ ਘੁਬਾਇਆ , 22 ਅਗਸਤ (ਅਮਨ ਬਵੇਜਾ)-ਮੰਡੀ ਘੁਬਾਇਆ ਵਿਖੇ ਬਣੇ ਮਿੱਤਰਾ ਦੇ ਢਾਬੇ ਕੋਲ ਅੱਜ ਬੀਤੀ ਦੁਪਹਿਰ ਨੂੰ ਮੋਟਰਸਾਈਕਲ ਤੇ ਕਾਰ ਦੀ ਆਪਸੀ ਟੱਕਰ ਹੋਣ ਨਾਲ 1 ਵਿਅਕਤੀ ਦੇ ਗੰਭੀਰ ਰੂਪ 'ਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਜ਼ਖਮੀ ਵਿਅਕਤੀ ਨੂੰ ਇਲਾਜ਼ ਲਈ ...

ਪੂਰੀ ਖ਼ਬਰ »

ਜਨਮ ਅਸ਼ਟਮੀ ਮੌਕੇ ਝਾਕੀਆਂ ਕੱਢੀਆਂ

ਮੰਡੀ ਰੋੜਾਂਵਾਲੀ, 22 ਅਗਸਤ (ਮਨਜੀਤ ਸਿੰਘ ਬਰਾੜ)-ਸਥਾਨਕ ਮੰਡੀ ਰੋੜਾਂਵਾਲੀ ਦੇ ਕਿ੍ਸ਼ਨਾ ਮੰਦਰ ਵਿਚੋਂ ਭਗਵਾਨ ਸ੍ਰੀ ਕਿ੍ਸ਼ਨ ਦੇ ਜਨਮ ਦਿਹਾੜੇ ਦੇ ਸਬੰਧ ਵਿਚ ਕਿ੍ਸ਼ਨ ਭਗਤਾਂ ਵਲੋਂ ਅੱਜ ਸੁੰਦਰ ਝਾਕੀਆਂ ਕੱਢੀਆਂ ਗਈਆਂ | ਇਹ ਝਾਕੀਆਂ ਸ੍ਰੀ ਕਿ੍ਸ਼ਨ ਮੰਦਰ ਤੋਂ ...

ਪੂਰੀ ਖ਼ਬਰ »

ਸਰਕਲ ਅਕਾਲੀ ਜਥਾ ਫ਼ਾਜ਼ਿਲਕਾ ਦੀ ਮੀਟਿੰਗ ਅੱਜ

ਫ਼ਾਜ਼ਿਲਕਾ, 22 ਅਗਸਤ (ਦਵਿੰਦਰ ਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਫ਼ਾਜ਼ਿਲਕਾ ਦੀ ਇਕ ਮੀਟਿੰਗ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਦੁਪਹਿਰ 1 ਵਜੇ ਹੋਵੇਗੀ | ਜਾਣਕਾਰੀ ਦਿੰਦੇ ਹੋਏ ਸਰਕਲ ਅਕਾਲੀ ਜਥਾ ਦੇ ਪ੍ਰਧਾਨ ਨਿਰਭੈ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਨੇ ਸੰਘਰਸ਼ ਦੇ ਦੂਜੇ ਦਿਨ ਫੂਕੀ ਪੰਜਾਬ ਸਰਕਾਰ ਦੀ ਅਰਥੀ

ਫ਼ਾਜ਼ਿਲਕਾ, 22 ਅਗਸਤ (ਦਵਿੰਦਰ ਪਾਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਨਹਿਰੀ ਪਾਣੀ ਲਈ ਉਲੀਕੇ ਸੰਘਰਸ਼ ਦੌਰਾਨ ਅੱਜ ਦੂਜੇ ਦਿਨ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਵੱਖ-ਵੱਖ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਫ਼ਾਜ਼ਿਲਕਾ ...

ਪੂਰੀ ਖ਼ਬਰ »

ਜਵਾਹਰ ਨਵੋਦਿਆ ਵਿਦਿਆਲਾ ਵਿਚ ਚਾਹਵਾਨ ਵਿਦਿਆਰਥੀ 15 ਸਤੰਬਰ ਤੱਕ ਕਰ ਸਕਦੇ ਹਨ ਆਨਲਾਈਨ ਰਜਿਸਟ੍ਰੇਸ਼ਨ

ਫ਼ਾਜ਼ਿਲਕਾ, 22 ਅਗਸਤ (ਦਵਿੰਦਰ ਪਾਲ ਸਿੰਘ)- ਜਵਾਹਰ ਨਵੋਦਿਆ ਵਿਦਿਆਲਾ ਫ਼ਾਜ਼ਿਲਕਾ ਵਿਖੇ ਸੈਸ਼ਨ-2020 ਲਈ ਕਲਾਸ ਛੇਵੀਂ ਵਿਚ ਦਾਖ਼ਲੇ ਹਿੱਤ ਚੋਣ ਪ੍ਰੀਖਿਆ 11 ਜਨਵਰੀ 2020 ਨੂੰ ਲਈ ਜਾ ਰਹੀ ਹੈ | ਚਾਹਵਾਨ ਵਿਦਿਆਰਥੀ ਜਵਾਹਰ ਨਵੋਦਿਆ ਵਿਦਿਆਲਾ ਚੋਣ ਪ੍ਰੀਖਿਆ-2020 ਲਈ 15 ਸਤੰਬਰ ...

ਪੂਰੀ ਖ਼ਬਰ »

ਜਲਾਲਾਬਾਦ 'ਚ ਰਜਿਸਟਰੀਆਂ ਦੇ ਬੰਦ ਹੋਣ ਕਾਰਨ ਖ਼ਰੀਦਦਾਰ ਅਤੇ ਵੇਚਦਾਰ ਚੜ੍ਹੇ ਸੂਲੀ ਵਿਭਾਗ ਦੀਆਂ ਅਣਗਹਿਲੀਆਂ ਦਾ ਸ਼ਿਕਾਰ ਹੋ ਰਹੇ ਖਪਤਕਾਰਾਂ 'ਚ ਵਿਭਾਗ ਲਈ ਰੋਸ

ਜਲਾਲਾਬਾਦ, 22 ਅਗਸਤ (ਕਰਨ ਚੁਚਰਾ)- ਪੰਜਾਬ ਸਰਕਾਰ ਵਲੋਂ ਰਜਿਸਟਰੀਆਂ ਦਾ ਕੰਮ ਪਾਰਦਰਸ਼ੀ ਅਤੇ ਡਿਜੀਟਲ ਕਰਨ ਦੇ ਉਦੇਸ਼ ਨਾਲ ਕੰਪਿਊਟਰਾਈਜ਼ਡ ਕਰਕੇ ਵੇਚਦਾਰਾਂ ਅਤੇ ਖ਼ਰੀਦਦਾਰਾਂ ਨੂੰ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਸੀ, ਪਰ ਜਲਾਲਾਬਾਦ ਬਲਾਕ ਅੰਦਰ ਇਹੀ ਕੋਸ਼ਿਸ਼ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਨੈਤਿਕ ਸਿੱਖਿਆ ਦਾ ਇਮਤਿਹਾਨ ਕਰਵਾਇਆ

ਜਲਾਲਾਬਾਦ, 22 ਅਗਸਤ (ਜਤਿੰਦਰ ਪਾਲ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਦਿਆਰਥੀਆਂ ਦੇ ਨੈਤਿਕ ਸਿੱਖਿਆ ਇਮਤਿਹਾਨ, ਇਸ ਵਾਰੀ ਵੀ ਵੱਖ-ਵੱਖ ਸਕੂਲਾਂ 'ਚ ਕਰਵਾਇਆ ਗਿਆ | ਇਸ ਬਾਰੇ ਸੰਜੀਵ ਸਿੰਘ ਨਿਮਾਣਾ ਅਹੁਦੇਦਾਰ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਸਿੱਧੂਪੁਰ ਦੀ ਆਜ਼ਮ ਵਾਲਾ ਇਕਾਈ ਦੀ ਮੀਟਿੰਗ

ਫ਼ਾਜ਼ਿਲਕਾ, 22 ਅਗਸਤ (ਅਮਰਜੀਤ ਸ਼ਰਮਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਆਜ਼ਮ ਵਾਲਾ ਦੇ ਇਕਾਈ ਪ੍ਰਧਾਨ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਲੱਖੇਵਾਲੀ ਢਾਬ ਵਿਚ ਯੂਨੀਅਨ ਦੀ ਇਕਾਈ ਦਾ ਗਠਨ ਕੀਤਾ ਗਿਆ | ਪਿੰਡ ਵਿਚ ਹੋਏ ...

ਪੂਰੀ ਖ਼ਬਰ »

ਜਨਮੇਜਾ ਸਿੰਘ ਸੇਖੋਂ ਅਕਾਲੀ ਵਰਕਰਾਂ ਨਾਲ ਅੱਜ ਕਰਨਗੇ ਬੈਠਕ

ਅਬੋਹਰ, 22 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਅਬੋਹਰ ਤੇ ਬੱਲੂਆਣਾ ਹਲਕੇ ਦੇ ਵਰਕਰਾਂ ਨੂੰ ਭਰਤੀ ਸਬੰਧੀ ਉਤਸ਼ਾਹਿਤ ਕਰਨ ਤੇ ਵਰਕਰਾਂ ਵਿਚ ਜੋਸ਼ ਭਰਨ ਲਈ ਸਾਬਕਾ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਅਬਜ਼ਰਵਰ ਜਨਮੇਜਾ ਸਿੰਘ ਸੇਖੋਂ ...

ਪੂਰੀ ਖ਼ਬਰ »

ਚੰਗੀਆਂ ਸੇਵਾਵਾਂ ਬਦਲੇ ਸੋਨੀਆ ਚੁੱਘ ਨੂੰ ਸਨਮਾਨਿਤ ਕੀਤਾ

ਮੰਡੀ ਲਾਧੂਕਾ, 22 ਅਗਸਤ (ਰਾਕੇਸ਼ ਛਾਬੜਾ)-ਮੰਡੀ ਦੀ ਸੋਨੀਆ ਚੁੱਘ ਨੂੰ ਚੰਗੀਆਂ ਸੇਵਾਵਾਂ ਬਦਲੇ ਐਲ.ਆਈ.ਸੀ. ਦੇ ਸੀਨੀਅਰ ਅਧਿਕਾਰੀਆਂ ਵਲੋਂ ਦੂਜੀ ਵਾਰ ਸਨਮਾਨਿਤ ਕੀਤਾ ਗਿਆ ਹੈ | ਐਲ.ਆਈ.ਸੀ.ਦੇ ਡਵੀਜ਼ਨ ਦਫ਼ਤਰ ਸ੍ਰੀ ਅੰਮਿ੍ਤਸਰ ਸਾਹਿਬ ਵਿਖੇ ਕਰਵਾਏ ਗਏ ਸਾਲਾਨਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਫ਼ਾਜ਼ਿਲਕਾ ਨੇ ਸਟੇਸ਼ਨਰੀ ਅਤੇ ਬਿਸਕੁਟ ਵੰਡੇ

ਫ਼ਾਜ਼ਿਲਕਾ, 22 ਅਗਸਤ (ਦਵਿੰਦਰ ਪਾਲ ਸਿੰਘ)-ਲਾਇਨਜ਼ ਕਲੱਬ ਫ਼ਾਜ਼ਿਲਕਾ ਵਲੋਂ ਗਉਸ਼ਾਲਾ ਵਿਖੇ ਸਥਿਤ ਆਂਗਣਵਾੜੀ ਸੈਂਟਰ ਵਿਚ ਬੱਚਿਆਂ ਨੂੰ ਸਟੇਸ਼ਨਰੀ ਅਤੇ ਬਿਸਕੁਟ ਵੰਡੇ ਗਏ | ਜਾਣਕਾਰੀ ਦਿੰਦੇ ਹੋਏ ਕਲੱਬ ਦੇ ਪ੍ਰਧਾਨ ਮਨਦੀਪ ਬਜਾਜ ਨੇ ਦੱਸਿਆ ਕਿ ਕੈਸ਼ੀਅਰ ...

ਪੂਰੀ ਖ਼ਬਰ »

ਸਰਵਹਿਤਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਮੇਲੇ 'ਚ ਮਾਰੀਆਂ ਮੱਲਾਂ

ਫ਼ਾਜ਼ਿਲਕਾ, 22 ਅਗਸਤ (ਦਵਿੰਦਰ ਪਾਲ ਸਿੰਘ)-ਵਿਦਿਆ ਭਾਰਤੀ ਅਖਿਲ ਸਿੱਖਿਆ ਸੰਸਥਾਨ ਸਰਵ ਹਿਤਕਾਰੀ ਸਿੱਖਿਆ ਸੰਮਤੀ ਵਲੋਂ ਸ੍ਰੀਮੁਕਤਸਰ ਸਾਹਿਬ ਵਿਖੇ ਸਰਵ ਹਿਤਕਾਰੀ ਵਿਦਿਆ ਮੰਦਰਾਂ ਦਾ ਵਿਗਿਆਨ ਮੇਲਾ ਕਰਵਾਇਆ ਗਿਆ, ਜਿਸ ਵਿਚ ਫਿਰੋਜ਼ਪੁਰ ਵਿਭਾਗ ਦੇ ਸਾਰੇ ...

ਪੂਰੀ ਖ਼ਬਰ »

ਤਹਿਸੀਲਦਾਰ ਜਲਾਲਾਬਾਦ ਦੇ ਮਾੜੇ ਵਤੀਰੇ ਕਾਰਨ ਤਹਿਸੀਲ ਪਟਵਾਰੀ ਵਲੋਂ ਰੋਸ ਧਰਨਾ

ਜਲਾਲਾਬਾਦ, 22 ਅਗਸਤ (ਜਤਿੰਦਰ ਪਾਲ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਜਲਾਲਾਬਾਦ ਦੇ ਸਮੂਹ ਪਟਵਾਰੀਆਂ ਵਲੋਂ ਪਹਿਲਾਂ ਤੋਂ ਮਿਥੇ ਗਏ ਪੋ੍ਰਗਰਾਮ ਅਨੁਸਾਰ ਤਹਿਸੀਲਦਾਰ ਜਲਾਲਾਬਾਦ ਦੇ ਅੜੀਅਲ ਤੇ ਮਾੜੇ ਵਤੀਰੇ ਵਿਰੁੱਧ ਤਹਿਸੀਲ ਦਫ਼ਤਰ ਵਿਖੇ ਧਰਨਾ ਦੇ ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਤਹਿਸੀਲ ਜਲਾਲਾਬਾਦ ਦਾ ਚੋਣ ਇਜਲਾਸ ਕਰਵਾਇਆ

ਜਲਾਲਾਬਾਦ, 22 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਤਹਿਸੀਲ ਜਲਾਲਾਬਾਦ ਦਾ ਚੋਣ ਇਜਲਾਸ ਪਿੰਡ ਚੱਕ ਬਲੋਚਾ (ਮਹਾਲਮ) ਵਿਖੇ ਕਰਵਾਇਆ ਗਿਆ | ਇਸ ਇਜਲਾਸ ਦੀ ਪ੍ਰਧਾਨਗੀ ਕਾਮਰੇਡ ਮੁਖ਼ਤਿਆਰ ਸਿੰਘ, ਕਾਮਰੇਡ ਕਰਨੈਲ ਸਿੰਘ, ਕਾਮਰੇਡ ਸਾਧੂ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਨਿਹਾਲ ਖੇੜਾ ਸਕੂਲ ਦਾ ਨਿਰੀਖਣ

ਅਬੋਹਰ, 22 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹਾ ਸਿੱਖਿਆ ਅਫ਼ਸਰ ਕੁਲਵੰਤ ਸਿੰਘ ਵਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਖੇੜਾ ਦਾ ਨਿਰੀਖਣ ਕੀਤਾ ਗਿਆ | ਜਿਥੇ ਉਨ੍ਹਾਂ ਨੇ ਸਵੇਰ ਦੀ ਸਭਾ ਵਿਚ ਬੱਚਿਆਂ ਦੇ ਪ੍ਰੋਗਰਾਮ ਦੀ ਸ਼ਲਾਘਾ ਕੀਤੀ | ਉੱਥੇ ...

ਪੂਰੀ ਖ਼ਬਰ »

ਗੋਪੀ ਚੰਦ ਆਰੀਆ ਮਹਿਲਾ ਕਾਲਜ ਵਿਚ ਲੈਬ ਦਾ ਉਦਘਾਟਨ ਕੀਤਾ ਗਿਆ

ਅਬੋਹਰ, 22 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਇਥੋਂ ਦੇ ਗੋਪੀ ਚੰਦ ਆਰੀਆ ਮਹਿਲਾ ਕਾਲਜ ਵਿਚ ਯੂ.ਜੀ.ਸੀ ਦੇ ਕਮਿਊਨਿਟੀ ਕਾਲਜ ਸਕੀਮ ਨਾਲ ਸਬੰਧਿਤ ਪੂਰੀਆਂ ਸੁਵਿਧਾਵਾਂ ਨਾਲ ਲੈਸ ਲੈਬ ਦਾ ਉਦਘਾਟਨ ਅੱਜ ਕੀਤਾ ਗਿਆ | ਇਸ ਮੌਕੇ 'ਤੇ ਮੁੱਖ ਮਹਿਮਾਨ ਚਾਰੂ ਅਹੂਜਾ ਸਨ | ਜਦੋਂ ...

ਪੂਰੀ ਖ਼ਬਰ »

ਸਮਾਜ ਸੇਵਾ ਵਿਚ ਯੋਗਦਾਨ ਪਾਉਣ ਬਦਲੇ ਸਕੱਤਰ ਸੁਭਾਸ਼ ਅਰੋੜਾ ਦਾ ਸਨਮਾਨ

ਫ਼ਾਜ਼ਿਲਕਾ, 22 ਅਗਸਤ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਲੀਗਲ ਸਰਵਿਸ ਅਥਾਰਿਟੀ ਫ਼ਾਜ਼ਿਲਕਾ, ਸੋਸ਼ਲ ਵੈਲਫੇਅਰ ਸੁਸਾਇਟੀ ਅਤੇ ਸੇਵਾ ਮੁਕਤ ਆਫ਼ੀਸਰਜ਼ ਐਸੋਸੀਏਸ਼ਨ ਵਲੋਂ ਸਾਂਝੇ ਰੂਪ ਵਿਚ ਵਿਸ਼ਵ ਸੀਨੀਅਰ ਸਿਟੀਜ਼ਨ ਦਿਹਾੜੇ ਮੌਕੇ ਸੈਮੀਨਾਰ ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਲਾਇਨਜ਼ ਕਲੱਬ (ਆਕਾਸ਼) ਵਲੋਂ ਸੀਨੀਅਰ ਸਿਟੀਜ਼ਨ ਦਿਹਾੜੇ ਮੌਕੇ ਬਜ਼ੁਰਗਾਂ ਦਾ ਸਨਮਾਨ

ਅਬੋਹਰ, 22 ਅਗਸਤ (ਕੁਲਦੀਪ ਸਿੰਘ ਸੰਧੂ)-ਲਾਇਨਜ਼ ਕਲੱਬ (ਆਕਾਸ਼) ਵਲੋਂ 'ਸੀਨੀਅਰ ਸਿਟੀਜ਼ਨ' ਦਿਹਾੜੇ ਮੌਕੇ ਬਜ਼ੁਰਗਾਂ ਦੇ ਸਨਮਾਨ 'ਚ ਇਕ ਪ੍ਰੋਗਰਾਮ ਸੇਵਾ ਮੁਕਤ ਐਸ.ਡੀ.ਐਮ. ਬੀ. ਐਲ. ਸਿੱਕਾ ਦੇ ਗ੍ਰਹਿ ਵਿਖੇ ਕਰਵਾਇਆ ਗਿਆ, ਜਿਸ ਵਿਚ ਬੀ.ਐਲ. ਸਿੱਕਾ ਤੋਂ ਇਲਾਵਾ ਸੇਵਾ ...

ਪੂਰੀ ਖ਼ਬਰ »

ਆਰਾ ਐਸੋਸੀਏਸ਼ਨ ਨੇ ਸੰਦੀਪ ਜਾਖੜ ਨੂੰ ਦਿੱਤਾ ਮੰਗ ਪੱਤਰ

ਅਬੋਹਰ, 22 ਅਗਸਤ (ਕੁਲਦੀਪ ਸਿੰਘ ਸੰਧੂ)- ਲੱਕੜਾਂ ਦੀ ਬੋਲੀ ਸਮੇਂ ਖ਼ਰੀਦਦਾਰਾਂ, ਮਜ਼ਦੂਰਾਂ, ਕਿਸਾਨਾਂ ਆਦਿ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਆਰਾ ਐਸੋਸੀਏਸ਼ਨ ਦੇ ਮੈਂਬਰਾਂ ਨੇ ਰੌਸ਼ਨ ਲਾਲ ਗੁਪਤਾ ਦੀ ਅਗਵਾਈ ਹੇਠ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੂੰ ਮੰਗ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX