ਤਾਜਾ ਖ਼ਬਰਾਂ


ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  1 day ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  1 day ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  1 day ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  1 day ago
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  1 day ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  1 day ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  1 day ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  1 day ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  1 day ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  1 day ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  1 day ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  1 day ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  1 day ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  1 day ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  1 day ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  1 day ago
ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  1 day ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  1 day ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  1 day ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  1 day ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  1 day ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  1 day ago
ਮੁਸਲਮਾਨ ਭਾਈਚਾਰੇ ਵਿਰੁੱਧ ਨਹੀਂ ਹੈ ਨਾਗਰਿਕਤਾ ਸੋਧ ਬਿੱਲ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  1 day ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551

ਅੰਮ੍ਰਿਤਸਰ

-ਮਾਮਲਾ ਦਲਿਤ ਪਰਿਵਾਰਾਂ ਨੂੰ ਅਕਾਲੀ ਸਰਕਾਰ ਵੇਲੇ ਦਿੱਤੇ ਪਲਾਟਾਂ ਵਿਚ ਜ਼ਬਰਦਸਤੀ ਸ਼ਮਸ਼ਾਨਘਾਟ ਬਣਾਉਣ ਦਾ- ਪਿੰਡ ਪੁਰਾਣਾ ਤਨੇਲ 'ਚ ਦਲਿਤ ਪਰਿਵਾਰਾਂ ਵਲੋਂ ਪਿੰਡ ਦੀ ਪੰਚਾਇਤ ਤੇ ਪ੍ਰਸ਼ਾਸਨ ਿਖ਼ਲਾਫ਼ ਪਿੱਟ ਸਿਆਪਾ

ਮੱਤੇਵਾਲ, 22 ਅਗਸਤ (ਗੁਰਪ੍ਰੀਤ ਸਿੰਘ ਮੱਤੇਵਾਲ)-ਪਿਛਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹਲਕਾ ਮਜੀਠਾ ਦੇ ਪਿੰਡ ਪੁਰਾਣਾ ਤਨੇਲ ਵਿਚ ਲੋੜਵੰਦ ਦਲਿਤ ਪਰਿਵਾਰਾਂ ਨੂੰ ਪੰਜ ਪੰਜ ਮਰਲੇ ਦੇ ਪਲਾਟ ਵੰਡੇ ਗਏ, ਜਿਨ੍ਹਾਂ ਦੀਆਂ ਸੰਨਦਾ ਮਾਣਯੋਗ ਡਿਪਟੀ ਕਮਿਸ਼ਨਰ ਅੰਮਿ੍ਤਸਰ ਵਲੋਂ ਜਾਰੀ ਕੀਤੀਆਂ ਗਈਆਂ ਸਨ ਪਰ ਸਰਕਾਰ ਦੇ ਬਦਲਦਿਆਂ ਹੀ ਪਿੰਡ ਦੇ ਕਾਂਗਰਸ ਪਾਰਟੀ ਨਾਲ ਸਬੰਧਤ ਆਗੂਆਂ ਵਲੋਂ ਇਨ੍ਹਾਂ ਲੋੜਵੰਦਾਂ ਨੂੰ ਦਿੱਤੇ ਪਲਾਟਾਂ 'ਚ ਮਕਾਨਾਂ ਦੀ ਉਸਾਰੀ 'ਤੇ ਰੋਕ ਲਾ ਦਿੱਤੀ, ਜੋ ਕਿ ਹੁਣ ਤੱਕ ਜਾਰੀ ਸੀ ਪਰ ਇਹ ਮਾਮਲਾ ਉਸ ਵੇਲੇ ਗਰਮਾ ਗਿਆ ਜਦੋਂ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਵਲੋਂ ਆਪਣੇ ਪਿਤਾ ਦੀ ਮੌਤ ਤੋਂ ਬਾਅਦ ਇਨ੍ਹਾਂ ਦਲਿਤਾਂ ਦੇ ਪਲਾਟਾਂ ਵਿਚ ਆਪਣੇ ਪਿਤਾ ਦਾ ਅੰਤਿਮ ਸੰਸਕਾਰ ਕੀਤਾ ਅਤੇ ਨਵੇਂ ਸ਼ਮਸ਼ਾਨ ਘਾਟ ਦੀ ਉਸਾਰੀ ਆਰੰਭ ਕਰਵਾ ਦਿੱਤੀ | ਪਿੰਡ ਦੇ ਲੋਕਾਂ ਵਲੋਂ ਇਸ ਧੱਕੇਸ਼ਾਹੀ ਦੇ ਿਖ਼ਲਾਫ਼ ਪ੍ਰਸ਼ਾਸਨ ਅਤੇ ਉੱਚ ਅਫ਼ਸਰਾਂ ਤੱਕ ਇਨਸਾਫ਼ ਦੀ ਗੁਹਾਰ ਲਾਈ ਪਰ ਉਨ੍ਹਾਂ ਦੀ ਕਿਤੇ ਵੀ ਸੁਣਵਾਈ ਨਾ ਹੁੰਦੀ ਵੇਖ ਉਨ੍ਹਾਂ ਉਪਰੋਤਕ ਨਵੇਂ ਬਣ ਰਹੇ ਇਸ ਸ਼ਮਸ਼ਾਨਘਾਟ ਵਿਚ ਖਲੋ ਕੇ ਪੰਜਾਬ ਦੀ ਕਾਂਗਰਸ ਸਰਕਾਰ, ਗ੍ਰਾਮ ਪੰਚਾਇਤ ਅਤੇ ਪ੍ਰਸ਼ਾਸਨ ਿਖ਼ਲਾਫ਼ ਜੰਮ੍ਹ ਕੇ ਪਿੱਟ ਸਿਆਪਾ ਕੀਤਾ | ਇਸ ਦੌਰਾਨ ਉਨ੍ਹਾਂ ਪਿੰਡ ਦੇ ਕਾਂਗਰਸੀ ਸਰਪੰਚ 'ਤੇ ਦੋਸ਼ ਲਗਾਇਆ ਕਿ ਉਹ ਧੱਕੇ ਨਾਲ ਇਸ ਸ਼ਮਸ਼ਾਨ ਘਾਟ ਦੀ ਉਸਾਰੀ ਕੀਤੀ ਜਾ ਰਹੀ ਹੈ ਜਦਕਿ ਪਿੰਡ ਵਿਚ ਹੋਰ ਵੀ ਸ਼ਮਸ਼ਾਨ ਘਾਟ ਮੌਜੂਦ ਹਨ, ਜਿਨ੍ਹਾਂ ਦੀ ਮੁਰੰਮਤ ਕਰਨ ਦੀ ਬਜਾਏ ਸਰਪੰਚ ਵਲੋਂ ਇਨ੍ਹਾਂ ਦੀ ਇਨ੍ਹਾਂ ਦਲਿਤ ਪਰਿਵਾਰਾਂ ਦੇ ਪਲਾਟਾਂ ਵਿਚ ਜ਼ਬਰਦਸਤੀ ਨਵੇਂ ਸ਼ਮਸ਼ਾਨ ਘਾਟ ਦੀ ਉਸਾਰੀ ਆਰੰਭ ਦਿੱਤੀ ਹੈ | ਪਿੰਡ ਵਾਸੀਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਇਸ ਧੱਕੇਸ਼ਾਹੀ ਨੂੰ ਉਹ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਪੰਚਾਇਤ ਦਫ਼ਤਰ ਤਰਸਿੱਕਾ ਦਾ ਘਿਰਾਓ ਕੀਤਾ ਜਾਵੇਗਾ |

ਰਾਵੀ ਦਰਿਆ ਤੋਂ ਅਣਪਛਾਤੀ ਲਾਸ਼ ਮਿਲੀ

ਰਮਦਾਸ, 22 ਅਗਸਤ (ਜਸਵੰਤ ਸਿੰਘ ਵਾਹਲਾ)-ਪਿੰਡ ਰੂੜੇਵਾਲ ਨਜਦੀਕ ਦਰਿਆ ਰਾਵੀ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਥਾਣਾ ਰਮਦਾਸ ਦੇ ਐਸ. ਐਚ. ਓ. ਮਨਤੇਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਾਕਦ ਹੋਈ ਲਾਂਸ ਦੀ ਉਮਰ 40 ਦੇ ਕਰੀਬ ਹੈ, ਪੁਲਿਸ ਨੇ ...

ਪੂਰੀ ਖ਼ਬਰ »

ਕੌਾਸਲਰ ਪਹਿਲਵਾਨ ਕਤਲ ਕਾਂਡ 'ਚ ਜੱਗੂ ਭਗਵਾਨਪੁਰੀਆ ਸਣੇ 6 ਗੈਂਗਸਟਰਾਂ ਵਿਰੁੱਧ ਦੋਸ਼ ਆਇਦ

ਅੰਮਿ੍ਤਸਰ, 22 ਅਗਸਤ (ਰੇਸ਼ਮ ਸਿੰਘ)-ਕਾਂਗਰਸ ਦੇ ਸੀਨੀਅਰ ਆਗੂ ਤੇ ਕੌਾਸਲਰ ਗੁਰਦੀਪ ਸਿੰਘ ਪਹਿਲਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੇ ਚਰਚਿਤ ਮਾਮਲੇ 'ਚ ਅੱਜ ਇਥੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸ: ਪੁਸ਼ਵਿੰਦਰ ਸਿੰਘ ਵਲੋਂ ਜੱਗੂ ਭਗਵਾਨਪੁਰੀਆ ਸਣੇ 6 ਗੈਂਗਸਟਰਾਂ ...

ਪੂਰੀ ਖ਼ਬਰ »

ਸਟਰੀਟ ਲਾਈਟ ਦੀ ਸਮੱਸਿਆ ਨਾਲ ਜੂਝ ਰਹੇ ਹਨ ਸ਼ਹਿਰ ਵਾਸੀ

ਅੰਮਿ੍ਤਸਰ, 22 ਅਗਸਤ (ਹਰਮਿੰਦਰ ਸਿੰਘ)-ਗੁਰੂ ਨਗਰੀ ਅੰਮਿ੍ਤਸਰ 'ਚ ਸਮਾਰਟ ਸਿਟੀ ਪ੍ਰਾਜੈਕਟ ਤਹਿਤ 66 ਹਜ਼ਾਰ ਐਲ. ਈ. ਡੀ. ਸਟਰੀਟ ਲਾਈਟਾਂ ਲੱਗਣਗੀਆਂ, ਜਿਨ੍ਹਾਂ ਨਾਲ ਪੂਰਾ ਸ਼ਹਿਰ ਜਗਮਗਾਏਗਾ | ਇਹ ਸੁਣਦਿਆਂ ਕਈ ਮਹੀਨੇ ਹੋ ਗਏ ਹਨ ਪਰ ਕੁਝ ਕੁ ਵਾਰਡਾਂ ਦੇ ਕੌਾਸਲਰਾਂ ਨੂੰ ...

ਪੂਰੀ ਖ਼ਬਰ »

ਰੇਲ ਗੱਡੀ ਹੇਠ ਆ ਕੇ ਨੌਜਵਾਨ ਵਲੋਂ ਖ਼ੁਦਕੁਸ਼ੀ

ਕੱਥੂਨੰਗਲ, 22 ਅਗਸਤ (ਦਲਵਿੰਦਰ ਸਿੰਘ ਰੰਧਾਵਾ)-ਸਥਾਨਕ ਕਸਬੇ ਦੇ ਰੇਲਵੇ ਸਟੇਸ਼ਨ 'ਤੇ ਅੱਜ ਸਵੇਰੇ 9:40 ਦੇ ਕਰੀਬ ਅੰਮਿ੍ਤਸਰ ਤੋਂ ਪਠਾਨਕੋਟ ਨੂੰ ਜਾ ਰਹੀ ਰੇਲਗੱਡੀ ਰਾਵੀ ਐਕਸਪ੍ਰੈਸ ਹੇਠ ਆ ਕੇ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ¢ ਪ੍ਰਾਪਤ ਜਾਣਕਾਰੀ ਅਨੁਸਾਰ ਕੱਥੂਨੰਗਲ ...

ਪੂਰੀ ਖ਼ਬਰ »

ਵੇਦਾਤੂ ਇਨਵੋਕੇਸ਼ਨ ਕੰਪਨੀ ਵਲੋਂ ਗਲੋਬਲ ਇੰਸਟੀਚਿਊਟ ਦੇ 14 ਵਿਦਿਆਰਥੀਆਂ ਦੀ 10 ਲੱਖ ਦੇ ਪੈਕੇਜ ਨਾਲ ਪਲੇਸਮੈਂਟ

ਜੇਠੂਵਾਲ, 22 ਅਗਸਤ (ਮਿੱਤਰਪਾਲ ਸਿੰਘ ਰੰਧਾਵਾ)¸ਦੇਸ਼ ਦੀ ਮੰਨੀ-ਪ੍ਰਮੰਨੀ ਵੇਦਾਤੂ ਇਨਵੋਕੇਸ਼ਨ ਪ੍ਰਾਈਵੇਟ ਲਿਮਟਿਡ ਕੰਪਨੀ ਵਲੋਂ ਗਲੋਬਲ ਇੰਸਟੀਚਿਊਟ ਸੋਹੀਆ ਖੁਰਦ 'ਚ ਇੰਸਟੀਚਿਊਟ ਦੇ 2020 'ਚ ਪਾਸ ਹੋਣ ਵਾਲੇ ਵੱਖ-ਵੱਖ ਕੋਰਸ ਕਰ ਰਹੇ ਵਿਦਿਆਰਥੀਆਂ ਦੀ ਇੰਟਰਵਿਊ ਲੈ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਦੀ ਅਗਵਾਈ ਹੇਠ ਹਲਕਾ ਜੰਡਿਆਲਾ ਗੁਰੂ ਦਾ ਵਿਕਾਸ ਜਾਰੀ-ਰਾਜੂ ਬੰਡਾਲਾ

ਜੰਡਿਆਲਾ ਗੁਰੂ, 22 ਅਗਸਤ (ਰਣਜੀਤ ਸਿੰਘ ਜੋੋਸਨ)-ਹਲਕਾ ਜੰਡਿਆਲਾ ਗੁਰੂ ਦਾ ਸਰਬਪੱਖੀ ਵਿਕਾਸ ਕਰਕੇ ਇਸ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਜਾਵੇਗੀ | ਇਸ ਗੱਲ ਦਾ ਪ੍ਰਗਟਾਵਾ ਹਲਕਾ ਜੰਡਿਆਲਾ ਗੁਰੂ ਦੇ ਸੀਨੀਅਰ ਕਾਂਗਰਸੀ ਆਗੂ ਤੇ ਰਾਜਵਿੰਦਰ ਸਿੰਘ ਰਾਜੂ ਬੰਡਾਲਾ ਨੇ ਅੱਜ ...

ਪੂਰੀ ਖ਼ਬਰ »

ਆਰਟ ਗੈਲਰੀ ਵਿਖੇ ਚਾਰ ਰੋਜ਼ਾ ਥੀਏਟਰ ਫ਼ੈਸਟੀਵਲ ਸਮਾਪਤ

ਅੰਮਿ੍ਤਸਰ, 22 ਅਗਸਤ (ਹਰਮਿੰਦਰ ਸਿੰਘ)-ਇੰਡੀਅਨ ਅਕੈਡਮੀ ਆਫ਼ ਫਾਈਨ ਆਰਟ ਵਲੋਂ ਨਾਰਥ ਜ਼ੋਨ ਕਲਚਰਲ ਕਲੱਬ ਦੇ ਸਹਿਯੋਗ ਨਾਲ ਕਰਵਾਇਆ ਜਾਣ ਵਾਲਾ ਚਾਰ ਰੋਜ਼ਾ ਥੀਏਟਰ ਫ਼ੈਸਟੀਵਲ ਅੱਜ ਪੰਜਾਬੀ ਨਾਟਕ 'ਸਾਂਝੀ ਪੀੜ' ­ ਦੇ ਮੰਚਨ ਨਾਲ ਸਮਾਪਤ ਹੋ ਗਿਆ ਹੈ | ਲੋਕਾਈ ਕਲਾ ...

ਪੂਰੀ ਖ਼ਬਰ »

ਗੋਡਿਆਂ ਦੀ ਤਕਲੀਫ਼ ਤੋਂ ਵੀ ਮਿਲ ਸਕਦਾ ਹੈ ਫਿਜ਼ੀਓਥਰੈਪੀ ਨਾਲ ਛੁੱਟਕਾਰਾ- ਡਾ: ਸੁਪਰੀਤ ਕੌਰ

ਅੰਮਿ੍ਤਸਰ, 22 ਅਗਸਤ (ਰੇਸ਼ਮ ਸਿੰਘ)-ਵੱਡੇਰੀ ਉਮਰ 'ਚ ਗੋਡਿਆਂ ਦੀ ਦਰਦ ਕਾਰਨ ਤਕਲੀਫ਼ ਹੋਣਾਂ ਆਮ ਗੱਲ ਹੈ ਪਰ ਗੋਡਿਆਂ ਦੀ ਹਰੇਕ ਬਿਮਾਰੀ ਦਾ ਹੱਲ ਆਪ੍ਰੇਸ਼ਨ ਜਾਂ ਮਹਿੰਗੀਆਂ ਦਵਾਈਆਂ ਹੀ ਨਹੀਂ ਹਨ, ਇਨ੍ਹਾਂ ਤਕਲੀਫ਼ਾਂ ਤੋਂ ਬਿਨਾਂ ਦਵਾਈ ਫ਼ਿਜੀਓਥਰੈਪੀ ਦੇ ਇਲਾਜ਼ ...

ਪੂਰੀ ਖ਼ਬਰ »

ਜਾਅਲੀ ਮਾਰਕਾ ਲੱਗਾ ਕੇ ਇਲੈਕਟ੍ਰੋਨਿਕ ਸਾਮਾਨ ਵੇਚਣ ਵਾਲਾ ਕਾਬੂ

ਛੇਹਰਟਾ, 22 ਅਗਸਤ (ਸੁਰਿੰਦਰ ਸਿੰਘ ਵਿਰਦੀ)¸ਜਾਅਲੀ ਮਾਰਕਾ ਲਗਾ ਕੇ ਵਸਤਾਂ ਵੇਚਣ ਵਾਲਿਆਂ ਿਖ਼ਲਾਫ ਸ਼ਿਕੰਜਾ ਕੱਸਦਿਆਂ ਸਪੀਡ ਸਰਚ ਐਾਡ ਸਕਿਓਰਿਟੀ ਨੈਟਵਰਕ ਮੋਹਾਲੀ ਚੰਡੀਗੜ੍ਹ ਨੇ ਛੇਹਰਟਾ ਵਿਖੇ ਜਾਅਲੀ ਮਾਰਕਾ ਲਗਾ ਕੇ ਪ੍ਰੈਸਾਂ ਵੇਚਣ ਵਾਲੀ ਕੰਪਨੀ 'ਤੇ ...

ਪੂਰੀ ਖ਼ਬਰ »

ਕਰੋੜਾਂ ਰੁਪਏ ਦੀ ਵਸੂਲੀ ਲਈ ਨਹਿਰੂ ਸ਼ਾਪਿੰਗ ਕੰਪਲੈਕਸ ਪਹੁੰਚੇ ਚੇਅਰਮੈਨ ਬੱਸੀ

ਅੰਮਿ੍ਤਸਰ, 22 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਵਲੋਂ ਅੱਜ ਲਾਰੰਸ ਰੋਡ ਸਥਿਤ ਨਹਿਰੂ ਸ਼ਾਪਿੰਗ ਕੰਪਲੈਕਸ ਦਾ ਅਚਨਚੇਤ ਦੌਰਾ ਕੀਤਾ ਗਿਆ | ਇਸ ਦੌਰਾਨ ਬੱਸੀ ਵਲੋਂ ਜਿਥੇ ਡਿਫਾਲਟਰ ਦੁਕਾਨਦਾਰਾਂ ਨੂੰ ਬਕਾਏ ਦੀ ...

ਪੂਰੀ ਖ਼ਬਰ »

ਟਾਂਗਰਾ ਵਿਖੇ ਮੈਡੀਕਲ ਸਟੋਰ ਨੂੰ ਸੀਲ ਕਰ ਕੇ ਡਰੱਗ ਇੰਸਪੈਕਟਰ ਵਲੋਂ ਛਾਣਬੀਣ

ਟਾਂਗਰਾ, 22 ਅਗਸਤ (ਹਰਜਿੰਦਰ ਸਿੰਘ ਕਲੇਰ)¸ਟਾਂਗਰਾ ਪੁਲਿਸ ਵਲੋਂ ਨਜ਼ਦੀਕੀ ਪਿੰਡ ਚੌਹਾਨ ਦੇ ਇਕ ਵਿਅਕਤੀ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੇ ਜਾਣ 'ਤੇ ਪੁਲਿਸ ਵਲੋਂ ਉਸ ਦੀ ਨਿਸ਼ਾਨ ਦੀ ਨਿਸ਼ਾਨਦੇਹੀ 'ਤੇ ਸਥਾਨਕ ਉਪਲ ਮੈਡੀਕਲ ਸਟੋਰ ਨੂੰ ਸੀਲ ਕੀਤਾ ਗਿਆ | ...

ਪੂਰੀ ਖ਼ਬਰ »

ਨਿਰਮਾਣ ਕਾਰਜਾਂ ਸਮੇਂ ਕੁਦਰਤੀ ਆਫ਼ਤਾਂ ਦੇ ਹਾਦਸਿਆਂ ਸਬੰਧੀ ਜਾਗਰੂਕਤਾ ਸੈਮੀਨਾਰ

ਅਜਨਾਲਾ, 22 ਅਗਸਤ (ਐਸ. ਪ੍ਰਸ਼ੋਤਮ)¸ਅੱਜ ਸਥਾਨਕ ਸ਼ਹਿਰ ਦੇ ਇਕ ਨਿੱਜੀ ਡੀ. ਆਰ. ਹਾਲ ਵਿਖੇ ਏ. ਸੀ. ਸੀ. ਕੰਪਨੀ ਦੇ ਏਰੀਆ ਅਧਿਕਾਰਤ ਡੀਲਰ ਤੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਉੱਪ ਪ੍ਰਧਾਨ ਸ੍ਰੀ ਵਿਜੇ ਤ੍ਰੇਹਨ ਦੇ ਉੱਦਮ ਨਾਲ ਕਰਵਾਏ ਗਏ ਨਿਰਮਾਣ ਕਾਰਜਾਂ 'ਚ ਕੁਦਰਤੀ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ

ਬਾਬਾ ਬਕਾਲਾ ਸਾਹਿਬ, 22 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਪਾਰਟੀ ਹਾਈਕਮਾਨ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਬੀਬੀ ਜਗੀਰ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ ਅਤੇ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਅਤੇ ਸਾਬਕਾ ਕੈਬਨਿਟ ...

ਪੂਰੀ ਖ਼ਬਰ »

ਸਰਕਾਰ ਹੜ ਪੀੜਤਾਂ ਨੂੰ ਵਸੇਬੇ ਲਈ ਦੇਵੇ ਮੁਆਜ਼ਾ-ਡਾ: ਵੇਰਕਾ

ਨਵਾਂ ਪਿੰਡ, 22 ਅਗਸਤ (ਜਸਪਾਲ ਸਿੰਘ)-ਪੰਜਾਬ 'ਚ ਹੜਾਂ ਦੀ ਮਾਰ ਹੇਠ ਆਏ ਸੈਂਕੜੇ ਪਿੰਡਾਂ ਦੇ ਬੇ-ਘਰੇ ਹੋਏ ਹਜ਼ਾਰਾਂ ਪਰਿਵਾਰਾਂ ਦੇ ਜ਼ਿੰਮੇਵਾਰ ਹੋਣ ਦੇ ਦੋਸ਼ ਮੈਂਬਰ ਪੀ: ਏ: ਸੀ: ਸ਼੍ਰੋਮਣੀ ਅਕਾਲੀ ਦਲ ਅਤੇ ਹਲਕਾ ਇੰਚਾਰਜ਼ ਜੰਡਿਆਲਾ ਗੁਰੂ ਡਾ: ਦਲਬੀਰ ਸਿੰਘ ਵੇਰਕਾ ...

ਪੂਰੀ ਖ਼ਬਰ »

ਕਾਂਗਰਸ ਵਲੋਂ ਸੁਲਤਾਨਵਿੰਡ ਦੇ ਵਿਕਾਸ ਵਲ ਧਿਆਨ ਨਾ ਦਿੰਦਿਆਂ ਸੇਕੀਆਂ ਜਾ ਰਹੀਆਂ ਰਾਜਨੀਤਕ ਰੋਟੀਆਂ- ਤਲਬੀਰ ਗਿੱਲ

ਸੁਲਤਾਨਵਿੰਡ, 22 ਅਗਸਤ (ਗੁਰਨਾਮ ਸਿੰਘ ਬੁੱਟਰ)-ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰ. 38 ਦੇ ਇਲਾਕਾ ਕੋਟ ਮਿੱਤ ਸਿੰਘ ਵਿਖੇ ਸ਼੍ਰੋਮਣੀ ਅਕਾਲੀ ਦਲ ਸਰਕਲ ਦੋਬੁਰਜੀ ਦੇ ਪ੍ਰਧਾਨ ਹਰਭਜਨ ਸਿੰਘ ਦੇ ਗ੍ਰਹਿ ਅਕਾਲੀ ਦਲ ਦੇ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ...

ਪੂਰੀ ਖ਼ਬਰ »

ਖ਼ਜ਼ਾਨਾ ਦਫ਼ਤਰ ਅਜਨਾਲਾ ਦੇ ਨਵ ਨਿਯੁਕਤ ਖ਼ਜ਼ਾਨਾ ਅਫ਼ਸਰ ਸ: ਭੱਟੀ ਨੇ ਆਹੁਦਾ ਸੰਭਾਲਿਆ

ਅਜਨਾਲਾ, 22 ਅਗਸਤ (ਐਸ. ਪ੍ਰਸ਼ੋਤਮ, ਸੁੱਖ ਮਾਹਲ, ਗੁਰਪ੍ਰੀਤ ਸਿੰਘ ਢਿੱਲੋਂ )-ਅੱਜ ਖਜਾਨਾ ਦਫ਼ਤਰ ਅਜਨਾਲਾ ਦੇ ਨਵ ਨਿਯੁਕਤ ਖਜਾਨਾ ਅਫ਼ਸਰ ਸ: ਸ਼ਮਸ਼ੇਰ ਸਿੰਘ ਭੱਟੀ ਨੇ ਤਾੜੀਆਂ ਦੀ ਗੂੰਜ਼ 'ਚ ਆਪਣਾ ਆਹੁਦਾ ਸੰਭਾਲਿਆ, ਜਦੋਂਕਿ ਵੱਖ-ਵੱਖ ਮੁਲਾਜ਼ਮ ਯੂਨੀਅਨ ਦੇ ਆਗੂਆਂ ...

ਪੂਰੀ ਖ਼ਬਰ »

ਕੋਟ ਮਿੱਤ ਸਿੰਘ ਦਾ ਰੇਲਵੇ ਫ਼ਾਟਕ ਕੰਪਨੀ ਵਲੋਂ ਬੰਦ ਕਰਨ 'ਤੇ ਰੋਸ ਪ੍ਰਦਰਸ਼ਨ

ਸੁਲਤਾਨਵਿੰਡ, 22 ਅਗਸਤ (ਗੁੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ-ਹਰੀਕੇ ਹਾਈਵੇ 'ਤੇ ਸਥਿਤ ਇਲਾਕਾ ਕੋਟ ਮਿੱਤ ਸਿੰਘ ਵਿਖੇ ਚੱਲ ਰਹੇ ਪ੍ਰਾਜੈਕਟ ਨੂੰ ਲੈ ਕੇ ਕੰਪਨੀ ਅਧਿਕਾਰੀਆਂ ਵਲੋਂ ਰਸਤਾ ਬੰਦ ਕਰ ਦਿੱਤਾ ਗਿਆ, ਜਿਸ ਕਰਕੇ ਅੱਜ ਤੜਕਸਾਰ ਇਲਾਕਾ ਵਾਸੀਆਂ, ਦੁਕਾਨਦਾਰਾਂ ...

ਪੂਰੀ ਖ਼ਬਰ »

ਪਿੰਡ ਠੱਠੀ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ

ਲੋਪੋਕੇ, 22 ਅਗਸਤ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਠੱਠੀ ਵਿਖੇ ਕਾਂਗਰਸੀ ਵਰਕਰਾਂ ਦੀ ਅਹਿਮ ਮੀਟਿੰਗ ਸਰਪੰਚ ਭਗਵੰਤ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਉਚੇਚੇ ਤੌਰ 'ਤੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਮੀਡੀਆ ...

ਪੂਰੀ ਖ਼ਬਰ »

ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ ਰੋਸ ਮੁਜ਼ਾਹਰਾ

ਤਰਸਿੱਕਾ, 22 ਅਗਸਤ (ਅਤਰ ਸਿੰਘ ਤਰਸਿੱਕਾ)-ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਨੇ ਅੱਜ ਰਛਪਾਲ ਸਿੰਘ ਜੋਧਾਨਗਰੀ ਦੀ ਰਹਿਨੁਮਾਈ 'ਚ ਪੁਲ ਨਹਿਰ ਤਰਸਿੱਕਾ ਵਿਖੇ 20-20 ਸਾਲ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਨਾ ਕਰਨ 'ਤੇ ਤਨਖ਼ਾਹਾਂ ਵੀ ਕਈ-ਕਈ ...

ਪੂਰੀ ਖ਼ਬਰ »

ਦਸਮੇਸ਼ ਤਰਨਾ ਦਲ ਦੀ ਸ਼ਹੀਦੀ ਦਿਹਾੜੇ ਸਬੰਧੀ ਮੀਟਿੰਗ

ਤਰਸਿੱਕਾ, 22 ਅਗਸਤ (ਅਤਰ ਸਿੰਘ ਤਰਸਿੱਕਾ)-ਦਸਮੇਸ਼ ਤਰਨਾ ਦਲ ਦੀ ਇਕ ਅਹਿਮ ਮੀਟਿੰਗ ਮੌਜੂਦਾ ਮੁੱਖੀ ਬਾਬਾ ਮੇਜਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਬੀਰ ਸਿੰਘ ਤੇ ਬਾਬਾ ਧੀਰ ਸਿੰਘ ਛਾਉਣੀ ਨਿਹੰਗ ਸਿੰਘਾਂ ਪਿੰਡ ਚਾਟੀਵਿੰਡ ਲੇਹਲ ਵਿਖੇ ਹੋਈ, ਜਿਸ 'ਚ ਬਾਬਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸੋਨੀ ਦੀ ਸਿਹਤ ਵਿਗੜੀ, ਹਾਲ-ਚਾਲ ਪੁੱਛਣ ਵਾਲਿਆਂ ਦਾ ਲੱਗਾ ਤਾਂਤਾ

ਅੰਮਿ੍ਤਸਰ, 22 ਅਗਸਤ (ਰੇਸ਼ਮ ਸਿੰਘ)¸ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਜੋ ਕਿ ਪਿਛਲੇ ਦਿਨੀਂ ਸਿਹਤ ਪੱਖੋਂ ਕੁਝ ਢਿੱਲੇ ਹੋ ਗਏ ਸਨ, ਉਹ ਆਪਣਾ ਇਲਾਜ ਕਰਵਾਉਣ ਉਪਰੰਤ ਬੀਤੇ ਦਿਨੀਂ ਆਪਣੇ ਇਥੇ ਘਰ ਆ ਗਏ, ਜਿਨਾਂ ਦਾ ਹਾਲ ਚਾਲ ਪੁੱਛਣ ਵਾਲਿਆਂ ਦਾ ਘਰ ਦੇ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਆਦਿ ਧਰਮ ਕਮੇਟੀ ਅਜਨਾਲਾ ਨੇ ਐੱਸ. ਡੀ. ਐੱਮ ਅਜਨਾਲਾ ਨੂੰ ਦਿੱਤਾ ਮੰਗ ਪੱਤਰ

ਅਜਨਾਲਾ, 22 ਅਗਸਤ (ਸੁੱਖ ਮਾਹਲ)-ਅੱਜ ਇੱਥੇ ਭਗਵਾਨ ਵਾਲਮੀਕਿ ਆਦਿ ਧਰਮ ਕਮੇਟੀ ਅਜਨਾਲਾ ਵਲੋ ਟੀ. ਵੀ. ਚੈੱਨਲ ਦੇ ਸੀਰੀਅਲ 'ਚ ਭਗਵਾਨ ਵਾਲਮੀਕਿ ਦੇ ਇਤਿਹਾਸ ਨੂੰ ਗਲਤ ਤਰੀਕੇ ਪੇਸ਼ ਕਰਨ ਦੇ ਵਿਰੋਧ ਅਤੇ ਟੀ. ਵੀ. ਚੈੱਨਲ ਿਖ਼ਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ...

ਪੂਰੀ ਖ਼ਬਰ »

ਜਥੇਦਾਰ ਬਲਬੀਰ ਸਿੰਘ 96 ਕਰੋੜੀ ਵਲੋਂ ਸਿੱਖ ਪਹਿਚਾਣ ਦੇ ਪ੍ਰਚਾਰ ਲਈ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਕੌਮਾਂਤਰੀ ਪੈਨਲ ਬਣਾਉਣ ਦੀ ਮੰਗ

ਅੰਮਿ੍ਤਸਰ, 22 ਅਗਸਤ (ਜੱਸ)-ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਦੇਸ਼-ਵਿਦੇਸ਼ਾਂ 'ਚ ਵੱਸਦੇ ਸਿੱਖਾਂ ਨੂੰ ਸਿੱਖ ਪਹਿਚਾਣ ਸਬੰਧੀ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਹਾਕੀ ਅਕੈਡਮੀ ਵਲੋਂ ਪਹਿਲਾ ਦੋ ਦਿਨਾ ਅੰਤਰ-ਸੀਕੇਡੀ ਸਕੂਲਜ਼ ਹਾਕੀ ਟੂਰਨਾਮੈਂਟ ਆਰੰਭ

ਅੰਮਿ੍ਤਸਰ, 22 ਅਗਸਤ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਵਲੋਂ ਹਾਲ ਹੀ 'ਚ ਸਥਾਪਿਤ ਕੀਤੀ ਹਾਕੀ ਅਕੈਡਮੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਸਤੰਬਰ 'ਚ ਕਰਵਾਈ ਜਾ ਰਹੀ 67ਵੀਂ ਵਿਸ਼ਵ ਸਿੱਖ ਵਿਦਿਅਕ ਕਾਨਫ਼ਰੰਸ ਨੂੰ ਸਮਰਪਿਤ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ

ਅੰਮਿ੍ਤਸਰ, 22 ਅਗਸਤ (ਰੇਸ਼ਮ ਸਿੰਘ)-ਵਿਸ਼ਵ ਸੀਨੀਅਰ ਸਿਟੀਜਨ ਦਿਹਾੜੇ ਮੌਕੇ ਸੁਮਿੱਤ ਮੱਕੜ ਸਿਵਲ ਜੱਜ ਸੀਨੀਅਰ ਡਵੀਜਨ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਨਰਿੰਦਰ ਸਿੰਘ ਪੰਨੂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਅੰਮਿ੍ਤਸਰ ਦੇ ਸਹਿਯੋਗ ...

ਪੂਰੀ ਖ਼ਬਰ »

ਹਲਕੇ 'ਚ ਕਾਂਗਰਸ ਦੀ ਮਜ਼ਬੂਤੀ ਲਈ ਕਾਂਗਰਸੀ ਆਗੂ ਤੇ ਵਰਕਰ ਪਿੰਡ ਤੇ ਮੁਹੱਲਾ ਪੱਧਰ 'ਤੇ ਜ਼ਿੰਮੇਵਾਰੀਆਂ ਸੰਭਾਲਣ- ਵਿਧਾਇਕ ਅਜਨਾਲਾ

ਅਜਨਾਲਾ, 22 ਅਗਸਤ (ਐਸ. ਪ੍ਰਸ਼ੋਤਮ)¸ਹਲਕਾ ਅਜਨਾਲਾ ਦੇ ਕਾਂਗਰਸ ਆਗੂਆਂ ਤੇ ਸਰਗਰਮ ਕਾਰਕੁੰਨਾਂ ਦੀ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ 'ਚ ਹੋਈ ਪ੍ਰਭਾਵਸ਼ਾਲੀ ਮੀਟਿੰਗ 'ਚ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਹਲਕਾ ਵਿਧਾਇਕ ਤੇ ...

ਪੂਰੀ ਖ਼ਬਰ »

ਵਿਭਾਗੀ, ਦੇਸ਼ ਤੇ ਕਿਸਾਨ ਪੱਖੀ ਸੇਵਾਵਾਂ ਦੇ ਇਵਜ਼ 'ਚ ਪਟਵਾਰੀ ਮਨੋਹਰ ਲਾਲ ਹੋਏ ਸਨਮਾਨਿਤ

ਅਜਨਾਲਾ , 22 ਅਗਸਤ (ਐਸ. ਪ੍ਰਸ਼ੋਤਮ)-ਅੱਜ ਇਥੇ ਤਹਿਸੀਲ ਅਜਨਾਲਾ ਦੇ ਸਰਕਲ ਕਲੇਰ 'ਚ ਤਾਇਨਾਤ ਮਾਲ ਪਟਵਾਰੀ ਸ੍ਰੀ ਮਨੋਹਰ ਲਾਲ ਸ਼ਰਮਾ ਦੀਆਂ ਵਿਭਾਗੀ, ਦੇਸ਼ ਤੇ ਕਿਸਾਨ ਪੱਖੀ ਸੇਵਾਵਾਂ ਦੇ ਇਵਜ਼ 'ਚ ਜ਼ਿਲ੍ਹਾ ਡਿਪਟੀ ਕਮਿਸ਼ਨਰ ਸ: ਸ਼ਿਵਦੁਲਾਰ ਸਿੰਘ ਢਿੱਲੋਂ ਤੇ ...

ਪੂਰੀ ਖ਼ਬਰ »

ਡੀ. ਸੀ. ਨੇ ਅੰਮਿ੍ਤਸਰ 'ਚ ਬਰਸਾਤਾਂ ਕਾਰਨ ਹੋਏ ਨੁਕਸਾਨ ਦੀ ਰਿਪੋਰਟ ਮੰਗੀ

ਅੰਮਿ੍ਤਸਰ, 22 ਅਗਸਤ (ਰੇਸ਼ਮ ਸਿੰਘ)-ਅੰਮਿ੍ਤਸਰ ਜ਼ਿਲੇ੍ਹ 'ਚ ਭਾਵੇਂ ਹੜ ਨਹੀਂ ਆਏ ਪ੍ਰੰਤੂ ਫਿਰ ਵੀ ਭਾਰੀ ਬਾਰਿਸ਼ਾਂ ਨਾਲ ਕਾਫ਼ੀ ਨੁਕਸਾਨ ਹੋਇਆ ਹੈ ਜਿਸ ਨਾਲ ਸਰਕਾਰੀ ਗ਼ੈਰ-ਸਰਕਾਰੀ ਤੇ ਨਿੱਜੀ ਜਾਇਦਾਦਾਂ ਨੂੰ ਵੀ ਨੁਕਸਾਨ ਪੁੱਜਿਆ ਹੈ | ਇਸ ਸਬੰਧੀ ਸਰਕਾਰ ਵਲੋਂ ...

ਪੂਰੀ ਖ਼ਬਰ »

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੁਲਤਾਨਪੁਰ ਲੋਧੀ ਨੇੜੇ ਹੜ੍ਹ ਪੀੜਤ ਇਲਾਕਿਆਂ ਦਾ ਕੀਤਾ ਦੌਰਾ

ਅੰਮਿ੍ਤਸਰ, 22 ਅਗਸਤ (ਸਟਾਫ਼ ਰਿਪੋਰਟਰ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵਲੋਂ ਅੱਜ ਸੁਲਤਾਨਪੁਰ ਲੋਧੀ ਨੇੜਲੇ ਹੜਾ ਨਾਲ ਪ੍ਰਭਾਵਿਤ ਕੁਝ ਪਿੰਡਾਂ ਦਾ ਦੌਰਾ ਕੀਤਾ ਗਿਆ | ਉਨ੍ਹਾਂ ਦੇ ਨਿੱਜੀ ਸਹਾਇਕ ਭੁਪਿੰਦਰ ਸਿੰਘ ਸਰਪੰਚ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਹੁਣ ਵਿਦੇਸ਼ ਜਾ ਕੇ ਵੀ ਕਰ ਸਕਣਗੇ ਖੋਜ਼- ਉਪ ਕੁਲਪਤੀ

ਅੰਮਿ੍ਤਸਰ, 22 ਅਗਸਤ (ਰੇਸ਼ਮ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋਫ਼ੈਸਰ ਡਾ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਹੁਣ ਯੂਨੀਵਰਸਿਟੀ ਦੇ ਵਿਦਿਆਰਥੀ ਵਿਦੇਸ਼ਾਂ 'ਚ ਜਾ ਕੇ ਵੀ ਖ਼ੋਜ਼ ਕਾਰਜ਼ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਵਿਸ਼ਵ ਪੱਧਰ 'ਤੇ ...

ਪੂਰੀ ਖ਼ਬਰ »

ਜੀਵਨ ਜੁਗਤਿ ਸਮਾਗਮਾਂ ਦੀ ਲੜੀ ਜਾਰੀ

ਅੰਮਿ੍ਤਸਰ, 22 ਅਗਸਤ (ਜਸਵੰਤ ਸਿੰਘ ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸ਼ੋ੍ਰਮਣੀ ਕਮੇਟੀ, ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਤੇ ਗੁ: ਕਮੇਟੀਆਂ ਦੇ ਸਹਿਯੋਗ ਨਾਲ ਗੁਰੂ ਨਗਰੀ ਵਿਖੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ, ਆਂਗਣਵਾੜੀ ਸੈਂਟਰਾਂ ਨੂੰ ਖਾਣੇ ਦੀ ਗੁਣਵੱਤਾ 'ਤੇ ਦਿੱਤਾ ਜ਼ੋਰ-ਮੈਂਬਰ ਪੰਜਾਬ ਰਾਜ ਫੂਡ ਕਮਿਸ਼ਨ

ਅੰਮਿ੍ਤਸਰ, 22 ਅਗਸਤ (ਰੇਸ਼ਮ ਸਿੰਘ)¸ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ ਅਤੇ ਇਸ ਦੀ ਸਾਫ਼ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ | ਇਹ ਪ੍ਰਗਟਾਵਾ ਅੱਜ ਇਥੇ ਪੰਜਾਬ ਰਾਜ ...

ਪੂਰੀ ਖ਼ਬਰ »

ਸਨਅਤਕਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਕਮਿਸ਼ਨਰ ਨੂੰ ਦਿੱਤੀ ਜਾਣਕਾਰੀ

ਅੰਮਿ੍ਤਸਰ, 22 ਅਗਸਤ (ਸੁਰਿੰਦਰ ਕੋਛੜ)-ਫੋਕਲ ਪੁਆਇੰਟ ਇੰਡਸਟਰੀਜ਼ ਐਸੋਸੀਏਸ਼ਨ ਦੇ ਇਕ ਵਫ਼ਦ ਨੇ ਅੱਜ ਪ੍ਰਧਾਨ ਕਮਲ ਕਿਸ਼ੋਰ ਅਗਰਵਾਲ ਦੀ ਅਗਵਾਈ ਹੇਠ ਅਡਿਸ਼ਨਲ ਨਿਗਮ ਕਮਿਸ਼ਨਰ ਬੀਬੀ ਕੋਮਲ ਮਿੱਤਲ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਸਨਅਤਕਾਰਾਂ ਨੂੰ ਪੇਸ਼ ਆ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ, ਆਂਗਣਵਾੜੀ ਸੈਂਟਰਾਂ ਨੂੰ ਖਾਣੇ ਦੀ ਗੁਣਵੱਤਾ 'ਤੇ ਦਿੱਤਾ ਜ਼ੋਰ-ਮੈਂਬਰ ਪੰਜਾਬ ਰਾਜ ਫੂਡ ਕਮਿਸ਼ਨ

ਅੰਮਿ੍ਤਸਰ, 22 ਅਗਸਤ (ਰੇਸ਼ਮ ਸਿੰਘ)¸ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਦੇ ਬੱਚਿਆਂ ਨੂੰ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾਣਾ ਚਾਹੀਦਾ ਹੈ ਅਤੇ ਇਸ ਦੀ ਸਾਫ਼ ਸਫ਼ਾਈ ਵੱਲ ਵੀ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ | ਇਹ ਪ੍ਰਗਟਾਵਾ ਅੱਜ ਇਥੇ ਪੰਜਾਬ ਰਾਜ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮੈਂਬਰਸ਼ਿਪ ਸਬੰਧੀ ਮੀਟਿੰਗ

ਗੱਗੋਮਾਹਲ, 22 ਅਗਸਤ (ਬਲਵਿੰਦਰ ਸਿੰਘ ਸੰਧੂ)¸ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਇੰਚਾਰਜ਼ ਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਦੀਆਂ ਹਦਾਇਤਾਂ ਮੁਤਾਬਕ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਨੂੰ ਸੰਚਾਰੂ ਰੂਪ ਨਾਲ ਚਲਾਉਣ ...

ਪੂਰੀ ਖ਼ਬਰ »

ਪਿੰਡ ਭੋਮਾ ਸਕੂਲ ਵਿਖੇ ਜ਼ੋਨ ਪੱਧਰੀ ਖੇਡਾਂ ਸ਼ੁਰੂ

ਚੌਕ ਮਹਿਤਾ, 22 ਅਗਸਤ (ਧਰਮਿੰਦਰ ਸਿੰਘ ਸਦਾਰੰਗ)¸ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਰਕੇਸ਼ ਬਾਲਾ ਦੀ ਰਹਿਨੁਮਾਈ ਅਤੇ ਸ੍ਰੀਮਤੀ ਸੁਨੀਤਾ ਸ਼ਰਮਾ ਪਿ੍ੰਸੀਪਲ ਬਾਬਾ ਨਾਮਦੇਵ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਜ਼ੋਨ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਰਕਾਰੀ ਹਾਈ ...

ਪੂਰੀ ਖ਼ਬਰ »

ਅੰਮਿ੍ਤਸਰ ਸਟੇਟ ਐਮਚਿਊਰ ਬਾਲ ਬੈਡਮਿੰਟਨ ਐਸੋਸੀਏਸ਼ਨ ਦੀ ਚੋਣ

ਅੰਮਿ੍ਤਸਰ, 22 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮਿ੍ਤਸਰ ਸਟੇਟ ਐਮੀਚਿਊਰ ਬਾਲ ਬੈਡਮਿੰਟਨ ਐਸੋਸੀਏਸ਼ਨ ਦੀ ਸਾਲਾਨਾ ਮੀਟਿੰਗ ਨਿਵਾਸਨ ਰਾਉ ਚੇਅਰਮੈਨ ਬਾਲ ਬੈਡਮਿੰਟਨ ਫ਼ੈੱਡਰੇਸ਼ਨ ਆਫ਼ ਇੰਡੀਆ ਅਤੇ ਰਾਜਾ ਰਾਓ ਜਨਰਲ ਸਕੱਤਰ ਬਾਲ ਬੈਡਮਿੰਟਨ ਫ਼ੈੱਡਰੇਸ਼ਨ ...

ਪੂਰੀ ਖ਼ਬਰ »

ਸੂਬਾ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਜਵਾਨੀ ਬਰਬਾਦੀ ਦੇ ਕੰਢੇ 'ਤੇ-ਬੀਬੀ ਵੇਰਕਾ

ਵੇਰਕਾ, 22 ਅਗਸਤ (ਪਰਮਜੀਤ ਸਿੰਘ ਬੱਗਾ)-ਬੀਤੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਪੰਜਾਬ ਲੋਕਾਂ ਨੂੰ ਝੂਠੇ ਸਬਜ਼ ਬਾਗ਼ ਤੇ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕਰਨ ਵਾਲੀ ਸੂਬਾ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਣ ਸੂਬੇ ਦੀ ਨੌਜਵਾਨ ਪੀੜੀ ਨਸ਼ਿਆਂ ਦੀ ਦਲਦਲ 'ਚ ਫਸਕੇ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਦੀ ਅਗਵਾਈ ਹੇਠ ਹਲਕਾ ਜੰਡਿਆਲਾ ਗੁਰੂ ਦਾ ਸਰਬਪੱਖੀ ਵਿਕਾਸ ਜਾਰੀ-ਹਰਜੀਤ ਸਿੰਘ ਬੰਡਾਲਾ

ਜੰਡਿਆਲਾ ਗੁਰੂ, 22 ਅਗਸਤ (ਰਣਜੀਤ ਸਿੰਘ ਜੋਸਨ)-ਪੰਜਾਬ ਸਰਕਾਰ ਵਲੋਂ ਜਨਤਾ ਨਾਲ ਕੀਤੇ ਵਾਅਦੇ ਹਰ ਹਾਲਤ ਵਿਚ ਪੂਰੇ ਕੀਤੇ ਜਾਣਗੇ ਅਤੇ ਹਲਕਾ ਜੰਡਿਆਲਾ ਗੁਰੂ ਦਾ ਸਰਬਪੱਖੀ ਵਿਕਾਸ ਕਰਕੇ ਇਸ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਜਾਵੇਗੀ | ਇਸ ਗੱਲ ਦਾ ਪ੍ਰਗਟਾਵਾ ਸ: ਹਰਜੀਤ ...

ਪੂਰੀ ਖ਼ਬਰ »

ਕੋਹਾਲੀ ਵਿਖੇ ਛਿੰਜ ਮੇਲਾ ਕਰਵਾਇਆ

ਰਾਮਤੀਰਥ, 22 ਜੁਲਾਈ (ਧਰਵਿੰਦਰ ਸਿੰਘ ਔਲਖ)-ਪਹਿਲਵਾਨਾਂ ਦੇ ਪਿੰਡ ਵਜੋਂ ਜਾਣੇ ਜਾਂਦੇ ਪਿੰਡ ਕੋਹਾਲੀ ਜਿੱਥੇ ਸਾਲ ਵਿਚ ਤਿੰਨ ਕੁਸ਼ਤੀ ਦੰਗਲ ਕਰਵਾਏ ਜਾਂਦੇ ਹਨ, ਵਿਖੇ ਬਾਬਾ ਮੀਰਾ ਪਾਤਸ਼ਾਹ ਦੀ ਯਾਦ ਵਿਚ ਪ੍ਰੀਤਮ ਸਟੇਡੀਅਮ ਵਿਖੇ ਛਿੰਜ ਮੇਲਾ ਸਮੂਹ ਨਗਰ ਪੰਚਾਇਤ ...

ਪੂਰੀ ਖ਼ਬਰ »

ਸਮਾਜ ਸੇਵੀ ਪਰਿਵਾਰ ਵਲੋਂ ਸਰਕਾਰੀ ਮਿਡਲ ਸਕੂਲ ਦੇ ਬੱਚਿਆਂ ਲਈ ਆਰ. ਓ. ਭੇਟ

ਮਜੀਠਾ, 22 ਅਗਸਤ (ਮਨਿੰਦਰ ਸਿੰਘ ਸੋਖੀ)- ਪਿੰਡ ਮਰੜ੍ਹੀ ਕਲਾਂ ਵਿਖੇ ਸਰਕਾਰੀ ਮਿਡਲ ਸਕੂਲ ਦੇ ਵਿਦਿਆਰਥੀਆਂ ਦੇ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਮੈਡਮ ਨਿਰਮਲ ਕੌਰ ਦੇ ਯਤਨਾਂ ਸਦਕਾ ਡਾ: ਸੁਖਪ੍ਰੀਤ ਸਿੰਘ ਉਦੋਕੇ ਦੀ ਧਰਮ ਪਤਨੀ ਮੈਡਮ ...

ਪੂਰੀ ਖ਼ਬਰ »

ਗੁ: ਬਾਬਾ ਜੋਗੀ ਪੀਰ, ਜਮਾਲਪੁਰ ਵਿਖੇ ਸਾਲਾਨਾ ਜੋੜ ਮੇਲਾ 24 ਨੂੰ

ਬਾਬਾ ਬਕਾਲਾ ਸਾਹਿਬ, 22 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰਦੁਆਰਾ ਬਾਬਾ ਜੋਗੀ ਪੀਰ, ਪਿੰਡ ਜਮਾਲਪੁਰ ਵਿਖੇ ਬਾਬਾ ਜੋਗੀ ਪੀਰ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ 24 ਅਗਸਤ, ਸਨਿਚਰਵਾਰ ਨੂੰ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਇਸ ਸਬੰਧੀ 22 ਅਗਸਤ ਨੂੰ ਸ੍ਰੀ ਅਖੰਡ ...

ਪੂਰੀ ਖ਼ਬਰ »

ਬਾਬਾ ਗੁਰਬਚਨ ਸਿੰਘ ਡੰਡੇ ਵਾਲਿਆਂ ਦੀ ਸਾਲਾਨਾ ਬਰਸੀ ਅੱਜ

ਤਰਸਿੱਕਾ, 22 ਅਗਸਤ (ਅਤਰ ਸਿੰਘ ਤਰਸਿੱਕਾ)-ਬ੍ਰਹਮ ਗਿਆਨੀ ਸੰਤ ਬਾਬਾ ਗੁਰਬਚਨ ਸਿੰਘ ਡੰਡੇ ਵਾਲਿਆਂ ਦੀ 38ਵੀਂ ਸਾਲਾਨਾ ਬਰਸੀ ਗੁਰਦੁਆਰਾ ਲੰਗਰ ਅਸਥਾਨ ਮਾਂਗਾ ਸਰਾਏ ਵਿਖੇ ਕੱਲ੍ਹ 23 ਅਗਸਤ ਨੂੰ ਪੂਰੀ ਸ਼ਰਧਾ ਨਾਲ ਮਨਾਈ ਜਾ ਰਹੀ ਹੈ | ਗੁ: ਸਾਹਿਬ ਦੇ ਮੁੱਖ ਸੇਵਾਦਾਰ ਭਾਈ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦਾ ਤਹਿਸੀਲ ਪੱਧਰੀ ਇਜਲਾਸ

ਅਜਨਾਲਾ, 22 ਅਗਸਤ (ਐਸ. ਪ੍ਰਸ਼ੋਤਮ)-ਅੱਜ ਇਥੇ ਆਰ. ਐਮ. ਪੀ. ਡਾਕਟਰਾਂ ਦੀ ਜੁਝਾਰੂ ਜਥੇਬੰਦੀ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਨਵ ਨਿਯੁਕਤ ਸੂਬਾ ਸੀਨੀਅਰ ਉਪ ਪ੍ਰਧਾਨ ਡਾ: ਮਹਿੰਦਰ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਹੋਏ ਤਹਿਸੀਲ ਪੱਧਰੀ ਇਜਲਾਸ ਕਰਵਾਇਆ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX