ਤਾਜਾ ਖ਼ਬਰਾਂ


ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  about 1 hour ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  about 1 hour ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  about 1 hour ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  about 1 hour ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  about 1 hour ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 1 hour ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 2 hours ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 2 hours ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 3 hours ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  about 3 hours ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 4 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 4 hours ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 4 hours ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ...
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 4 hours ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 4 hours ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 4 hours ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 5 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 5 hours ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 6 hours ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 6 hours ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  about 4 hours ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 6 hours ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 6 hours ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 6 hours ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 7 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 7 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  about 8 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 8 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 8 hours ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  about 9 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  about 8 hours ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  about 9 hours ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  about 9 hours ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 9 hours ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 9 hours ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 9 hours ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 9 hours ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 9 hours ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 9 hours ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 9 hours ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 9 hours ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 9 hours ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 9 hours ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 9 hours ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 10 hours ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 10 hours ago
ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਤਰਨਤਾਰਨ

26 ਅਗਸਤ ਤੋਂ ਜ਼ਿਲ੍ਹੇ 'ਚ ਸ਼ੁਰੂ ਹੋਵੇਗੀ ਆਰਥਿਕ ਗਣਨਾ - ਵਧੀਕ ਡੀ.ਸੀ. ਸੰਦੀਪ ਰਿਸ਼ੀ

ਤਰਨਤਾਰਨ, 22 ਅਗਸਤ (ਹਰਿੰਦਰ ਸਿੰਘ)- ਸਰਕਾਰ ਵਲੋਂ ਸੱਤਵੀਂ ਆਰਥਿਕ ਗਣਨਾ, ਜੋ ਕਿ ਹਰ 7 ਸਾਲ ਬਾਅਦ ਕਰਵਾਈ ਜਾਂਦੀ ਹੈ, ਦਾ ਸਰਵੇ ਪੰਜਾਬ ਵਿਚ 26 ਅਗਸਤ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ | ਪੰਜਾਬ ਨੂੰ ਇਸ ਲਈ ਦੋ ਪੜਾਅ ਵਿਚ ਵੰਡਿਆ ਗਿਆ ਹੈ ਅਤੇ ਤਰਨਤਾਰਨ ਦੀ ਆਰਥਿਕ ਗਣਨਾ ਪਹਿਲੇ ਪੜਾਅ ਵਿਚ ਹੀ ਹੋਣੀ ਹੈ | ਉਕਤ ਜਾਣਕਾਰੀ ਦਿੰਦੇ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਇਸ ਵਾਰ ਗਣਨਾ ਦਾ ਸਾਰਾ ਕੰਮ ਮੋਬਾਈਲ ਐਪ ਜ਼ਰੀਏ ਕੀਤਾ ਜਾਵੇਗਾ ਅਤੇ ਇਸ ਕੰਮ ਨੂੰ ਕਰਨ ਲਈ ਪਿੰਡਾਂ ਦੇ ਸੇਵਾ ਕੇਂਦਰਾਂ ਵਲੋਂ ਚੁਣੇ ਹੋਏ ਵਲੰਟੀਅਰ ਹਰੇਕ ਘਰ, ਦਫਤਰ, ਵਪਾਰਕ ਅਦਾਰੇ ਵਿਚ ਜਾ ਕੇ ਪੂਰਾ ਕਰਨਗੇ | ਇੰਨ੍ਹਾ ਵਲੰਟੀਅਰਾਂ ਕੋਲ ਕੇਂਦਰ ਸਰਕਾਰ ਦੇ ਆਰਥਿਕ ਗਣਨਾ ਮੰਤਰਾਲੇ ਵਲੋਂ ਜਾਰੀ ਕੀਤਾ ਬਾਰ ਕੋਡ ਲੱਗਾ ਸ਼ਨਾਖਤੀ ਕਾਰਡ ਤੇ ਸਰਟੀਫਿਕੇਟ ਹੋਵੇਗਾ | ਜ਼ਿਲ੍ਹੇ ਦੇ ਚਾਰ ਸ਼ਹਿਰੀ ਇਲਾਕੇ ਤੇ ਸਾਰੀਆਂ ਪੰਚਾਇਤਾਂ ਨੂੰ ਵੰਡ ਕੇ 300 ਦੇ ਕਰੀਬ ਸੁਪਰਵਾਈਜ਼ਰ ਇਸ ਕੰਮ ਨੂੰ ਨੇਪਰੇ ਚਾੜਨ ਲਈ ਲਗਾਏ ਗਏ ਹਨ ਜਿਨ੍ਹਾਂ ਵਲੋਂ ਅੱਗੇ ਵਲੰਟੀਅਰ ਨਿਯੁਕਤ ਕੀਤੇ ਗਏ ਹਨ |
ਸ੍ਰੀ ਰਿਸ਼ੀ ਨੇ ਦੱਸਿਆ ਕਿ ਇਹ ਪਹਿਲਾ ਮੌਕਾ ਹੈ ਜਦੋਂ ਮੋਬਾਈਲ ਐਪ ਜ਼ਰੀਏ ਆਰਥਿਕ ਗਣਨਾ ਕੀਤੀ ਜਾ ਰਹੀ ਹੈ | ਇਸ ਨਾਲ ਨਾ ਕੇਵਲ ਕੰਮ ਵਿਚ ਪਾਰਦਰਸ਼ਤਾ ਆਵੇਗੀ, ਸਗੋਂ ਕੰਮ ਸੁਖਾਲਾ ਵੀ ਹੋ ਸਕੇਗਾ | ਸ੍ਰੀ ਰਿਸ਼ੀ ਨੇ ਦੱਸਿਆ ਕਿ ਇਹ ਵੰਲਟੀਅਰ ਜ਼ਿਲ੍ਹੇ ਵਿਚ ਪੈਂਦੇ ਹਰੇਕ ਘਰ, ਦਫਤਰ, ਵਪਾਰਕ ਅਦਾਰੇ, ਦੁਕਾਨ, ਸਕੂਲ, ਹਸਪਤਾਲ ਆਦਿ ਵਿਖੇ ਪਹੁੰਚ ਕਰਨਗੇ ਅਤੇ ਸਰਵੇ ਨਾਲ ਸਬੰਧਤ ਸਾਰੀ ਜਾਣਕਾਰੀ ਲੈਣਗੇ | ਇਸ ਕੰਮ ਨੂੰ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਸ੍ਰੀ ਸਭਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰ ਦੀ ਕਮੇਟੀ ਬਣਾ ਦਿੱਤੀ ਗਈ ਹੈ ਜਿਸ ਦੀ ਅਗਵਾਈ ਹੇਠ ਸਾਰੀ ਗਣਨਾ ਮੁਕੰਮਲ ਕੀਤੀ ਜਾਵੇਗੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਗਗਨਦੀਪ ਸਿੰਘ ਵਿਰਕ, ਸਹਾਇਕ ਕਮਿਸ਼ਨਰ ਹਰਦੀਪ ਸਿੰਘ ਧਾਲੀਵਾਲ, ਐੱਸ. ਡੀ. ਐੱਮ. ਸੁਰਿੰਦਰ ਸਿੰਘ, ਐੱਸ. ਡੀ. ਐੱਮ. ਪੱਟੀ ਨਵਰਾਜ ਸਿੰਘ, ਡਿਪਟੀ ਡਾਇਰੈਕਟਰ ਅੰਕੜਾ ਡਾ: ਅਮਨਦੀਪ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |

ਪਿੰਡ ਕਸੇਲ ਦੇ ਨੌਜਵਾਨ 'ਤੇ ਦਰਜ ਕੀਤੇ ਹੈਰੋੋਇਨ ਦੇ ਕੇਸ ਨੂੰ ਮਾਪਿਆਂ ਨੇ ਝੂਠਾ ਦੱਸਿਆ

ਸਰਾਏਾ ਅਮਾਨਤ ਖਾਂ, 22 ਅਗਸਤ (ਨਰਿੰਦਰ ਸਿੰਘ ਦੋਦੇ)¸ ਪਿੰਡ ਕਸੇਲ ਦੇ ਇਕ ਨੌਜਵਾਨ ਨੂੰ 7 ਗ੍ਰਾਮ ਹੈਰੋਇਨ ਦੇ ਮਾਮਲੇ 'ਚ ਥਾਣਾ ਸਰਾਏਾ ਅਮਾਨਤ ਖਾਂ ਦੀ ਪੁਲਿਸ ਵਲੋਂ ਘਰੋਂ ਚੁੱਕ ਕੇ ਥਾਣੇ ਲਿਆਉਣ ਤੋਂ ਬਾਅਦ ਉਸ 'ਤੇ ਦਰਜ ਕੇਸ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਨੇ ਝੂਠਾ ...

ਪੂਰੀ ਖ਼ਬਰ »

ਜਾਂਚ ਕਰਨ ਗਏ ਬਿਜਲੀ ਕਰਮਚਾਰੀਆਂ ਨੂੰ ਬੰਦੀ ਬਣਾਉਣ 'ਤੇ ਕੇਸ ਦਰਜ

ਤਰਨ ਤਾਰਨ, 22 ਅਗਸਤ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਵਾਲ ਦੀ ਪੁਲਿਸ ਨੇ ਜਾਂਚ ਕਰਨ ਗਏ ਬਿਜਲੀ ਕਰਮਚਾਰੀਆਂ ਨੂੰ ਬੰਦੀ ਬਣਾਉਣ ਅਤੇ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਤੋਂ ਇਲਾਵਾ 5 ਅਣਪਛਾਤੇ ...

ਪੂਰੀ ਖ਼ਬਰ »

ਮਾਂ ਵਲੋਂ ਨਸ਼ੇੜੀ ਪੁੱਤਰ ਦੀ ਸ਼ਿਕਾਇਤ ਥਾਣੇ ਕਰਨ 'ਤੇ ਪੁੱਤਰ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

ਸਰਹਾਲੀ ਕਲਾਂ, 22 ਅਗਸਤ (ਅਜੇ ਹੁੰਦਲ)- ਨੇੜਲੇ ਪਿੰਡ ਦਦੇਹਰ ਸਾਹਿਬ ਦੀ ਵਸਨੀਕ ਇਕ ਵਿਧਵਾ ਔਰਤ ਵਲੋਂ ਆਪਣੇ ਪੁੱਤਰ (14-15 ਸਾਲ) ਨੂੰ ਕਿਸੇ ਦੇ ਘਰ ਨਸ਼ੇ ਦਾ ਟੀਕਾ ਲਗਾਉਂਦੇ ਨੂੰ ਫੜ ਕੇ ਇਸਦੀ ਸੂਚਨਾ ਖ਼ੁਦ ਥਾਣਾ ਸਰਹਾਲੀ ਵਿਖੇ ਦੇ ਦਿੱਤੀ | ਜਦ ਸ਼ਿਕਾਇਤ ਦੇਣ ਬਾਰੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 22 ਅਗਸਤ (ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ 'ਤੇ ਪੰਜ ਵਿਅਕਤੀ ਭਗੌੜੇ ਕਰਾਰ

ਤਰਨ ਤਾਰਨ, 22 ਅਗਸਤ (ਹਰਿੰਦਰ ਸਿੰਘ)- ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤ ਨੇ 5 ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਹੈ ਜਿਸ ਤੋਂ ਬਾਅਦ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਭਗੋੜਿਆਂ ਖਿਲਾਫ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਸਕੂਲ ਦੇ ਬੱਚੇ ਸਨਮਾਨਿਤ

ਪੱਟੀ, 22 ਅਗਸਤ (ਅਵਤਾਰ ਸਿੰਘ ਖਹਿਰਾ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 2018 ਵਿਚ ਹੋਈ ਧਾਰਮਿਕ ਪ੍ਰੀਖਿਆ ਵਿਚ ਪੱਟੀ ਤਹਿਸੀਲ ਵਿਚੋਂ ਸ਼ਹੀਦ ਬਾਬਾ ਦੀਪ ਸਿੰਘ ਪਬਲਿਕ ਸਕੂਲ ਪੱਟੀ ਦੇ ਸਭ ਤੋਂ ਵੱਧ ਮੈਰਿਟ ਵਿਚ ਆਏ ਬੱਚਿਆਂ ਨੂੰ 2100-2100 ਰੁਪਏ ...

ਪੂਰੀ ਖ਼ਬਰ »

ਪਿੰਡ ਗੰਡੀਵਿੰਡ ਵਿਖੇ ਡੇਅਰੀ ਵਿਭਾਗ ਵਲੋਂ ਜਾਗਰੂਕਤਾ ਕੈਂਪ

ਸਰਾਏਾ ਅਮਾਨਤ ਖਾਂ, 22 ਅਗਸਤ (ਨਰਿੰਦਰ ਸਿੰਘ ਦੋਦੇ)- ਪਿੰਡ ਗੰਡੀਵਿੰਡ 'ਚ ਪੱਤੀ ਕਿਲ੍ਹਾ ਦੇ ਗੁਰਦੁਆਰਾ ਸਾਹਿਬ ਵਿਖੇ ਪੰਜਾਬ ਡੇਅਰੀ ਵਿਭਾਗ ਵਲੋਂ ਡੀ. ਡੀ. ਆਈ. ਤਰਨਤਾਰਨ ਮਲਕੀਤ ਸਿੰਘ ਦੀ ਅਗਵਾਈ ਹੇਠ ਇਕ ਕੈਂਪ ਲਗਾਇਆ ਗਿਆ ਜਿਸ ਵਿਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੀ ਮੀਟਿੰਗ

ਭਿੱਖੀਵਿੰਡ, 22 ਅਗਸਤ (ਬੌਬੀ)- ਭਾਰਤੀ ਇਨਕਲਾਬੀਆਂ ਮਾਰਕਸਵਾਦੀ ਪਾਰਟੀ ਆਰ.ਐੱਮ.ਪੀ.ਆਈ. ਦੀ ਜਰਨਲ ਬਾਡੀ ਮੀਟਿੰਗ ਪਾਰਟੀ ਦਫ਼ਤਰ ਭਿੱਖੀਵਿੰਡ ਵਿਖੇ ਹੋਈ, ਜਿਸ ਵਿਚ ਪਾਰਟੀ ਦੇ ਮੈਂਬਰਾਂ ਅਤੇ ਹਮਦਰਦਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ | ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਪੁਲਿਸ 'ਤੇ ਸਰਬਜੀਤ ਸਿੰਘ ਛੱਬਾ ਦੀ ਮੌਤ ਮਾਮਲੇ 'ਚ ਮੁਲਾਜ਼ਮਾਂ ਨੂੰ ਪੇਸ਼ ਨਾ ਕਰਨ ਦਾ ਦੋਸ਼

ਫਤਿਆਬਾਦ, 22 ਅਗਸਤ (ਹਰਵਿੰਦਰ ਸਿੰਘ ਧੂੰਦਾ)- ਪਿੰਡ ਧੂੰਦਾ ਵਿਖੇ ਦੁਕਾਨਦਾਰ ਸਰਬਜੀਤ ਸਿੰਘ ਛੱਬਾ ਜਿਸਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਜਿਸ ਸਬੰਧੀ ਪਹਿਲਾਂ ਪੁਲਿਸ ਨੇ 174 ਦੀ ਕਾਰਵਾਈ ਕਰ ਦਿੱਤੀ ਸੀ ਪਰ ਬਾਅਦ ਵਿਚ ਛੱਬੇ ਦੇ ਵਾਰਸਾਂ ਤੇ ਪਿੰਡ ਵਾਸੀਆਂ ਵਲੋਂ ਥਾਣੇ ...

ਪੂਰੀ ਖ਼ਬਰ »

-ਮਾਮਲਾ ਬੀਤੇ ਦਿਨੀ ਪੱਟੀ ਤੋਂ ਫੜੀ ਪੰਜਾਹ ਹਜ਼ਾਰ ਨਸ਼ੇ ਦੀ ਗੋਲੀਆਂ ਦਾ- ਡਰੱਗ ਇੰਸਪੈਕਟਰ ਤਰਨਤਾਰਨ ਤੇ ਪੱਟੀ ਪੁਲਿਸ ਵਲੋਂ ਸਾਂਝੇ ਤੌਰ 'ਤੇ ਮੈਡੀਕਲ ਸਟੋਰਾਂ ਦੀ ਜਾਂਚ

ਪੱਟੀ, 22 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੰਜਾਬ ਸਰਕਾਰ ਅਤੇ ਪੁਲਿਸ ਜ਼ਿਲ੍ਹਾ ਤਰਨਤਾਰਨ ਵਲੋਂ ਜ਼ਿਲ੍ਹੇ ਅੰਦਰੋਂ ਨਸ਼ੇ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਅੱਜ ਡਰਗ ਇੰਸਪੈਕਟਰ ਤਰਨਤਾਰਨ ਅਤੇ ਪੱਟੀ ਪੁਲਿਸ ਵਲੋਂ ਇੱਕ ਨਿਰਧਾਰਤ ...

ਪੂਰੀ ਖ਼ਬਰ »

ਰੇਲਵੇ ਅੰਡਰਬਿ੍ਜ ਬਣਿਆ ਇਲਾਕੇ ਦੇ ਲੋਕਾਂ ਲਈ ਮੁਸੀਬਤ: ਭੋਈਆਂ, ਖੇਲਾ

ਫਤਿਆਬਾਦ, 22 ਅਗਸਤ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਤੋਂ ਪਿੰਡ ਖੇਲਾ, ਭੋਈਆਂ, ਭੈਲ ਤੋਂ ਇਲਾਵਾ 20 ਪਿੰਡਾਂ ਨੂੰ ਜਾਣ ਵਾਲੀ ਸੜਕ 'ਤੇ ਬਣੇ ਰੇਲਵੇ ਅੰਡਰਬਿ੍ਜ ਵਿਚ ਬਾਰਿਸ਼ ਦੇ ਦਿਨਾਂ ਵਿਚ ਪਾਣੀ ਭਰ ਜਾਣ ਕਰਕੇ ਉਪਰੋਕਤ ਪਿੰਡਾਂ ਦੇ ਲੋਕਾਂ ਤੇ ਹੋਰ ...

ਪੂਰੀ ਖ਼ਬਰ »

ਕਸਬਾ ਫਤਿਆਬਾਦ ਵਿਖੇ ਟ੍ਰੈਫਿਕ ਪੁਲਿਸ ਦੀ ਗੈਰ ਹਾਜ਼ਰੀ ਕਰਕੇ ਲੱਗਦੈ ਭਾਰੀ ਜਾਮ

ਫਤਿਆਬਾਦ, 22 ਅਗਸਤ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਦੇ ਮੁੱਖ ਬਾਜ਼ਾਰ ਵਿਚ ਦਿਨ ਵਿਚ ਘੱਟੋਂ-ਘੱਟ ਤਿੰਨ ਚਾਰ ਵਾਰ ਜਾਮ ਲੱਗਦਾ ਹੈ ਜਿਸ ਦਾ ਕਾਰਨ ਹੈ ਟ੍ਰੈਫਿਕ ਪੁਲਸ ਦੀ ਅਣਗਹਿਲੀ ਜਿਸ ਦੀ ਤਾਜ਼ਾ ਮਿਸਾਲ ਵਜੋਂ ਅੱਜ ਕਰੀਬ ਦੁਪਹਿਰ ਦੋ ਵਜੇ ਇਕ ਟਰੱਕ ਟਹਿਲ ...

ਪੂਰੀ ਖ਼ਬਰ »

ਮਰਨ ਉਪਰੰਤ ਅੱਖਾਂ ਦਾਨ ਕਰਕੇ ਦੋ ਲੋਕਾਂ ਨੂੰ ਦਿੱਤੀ ਜਾ ਸਕਦੀ ਹੈ ਰੌਸ਼ਨੀ-ਡਾ: ਗੁਪਤਾ

ਤਰਨ ਤਾਰਨ 22 ਅਗਸਤ( ਗੁਰਪ੍ਰੀਤ ਸਿੰਘ ਕੱਦ ਗਿੱਲ)- ਦੇਸ਼ ਭਰ ਵਿਚ ਚੱਲ ਰਹੇ ਨੈਸ਼ਨਲ ਆਫ ਬਲਾਈਾਡਨੈੱਸ ਪ੍ਰੋਗਰਾਮ ਤਹਿਤ ਲੋਕਾਂ ਨੂੰ ਮਰਨ ਉਪਰੰਤ ਅੱਖਾਂ ਦਾਨ ਕਰਨ ਬਾਰੇ ਜਾਗਰੂਕ ਕਰਨ ਲਈ ਚੱਲ ਰਹੀ ਮੁਹਿੰਮ ਦੀ ਲੜੀ ਵਜੋਂ ਸਿਵਲ ਸਰਜਨ ਡਾ: ਅਨੂਪ ਕੁਮਾਰ ਦੇ ਦਿਸ਼ਾ ...

ਪੂਰੀ ਖ਼ਬਰ »

ਪੀਰ ਬਾਬਾ ਪੀਰਾ ਸ਼ਹਾਬ ਦਾ ਦੋ ਰੋਜ਼ਾ ਮੇਲਾ ਸ਼ੁਰੂ

ਪੱਟੀ, 22 ਅਗਸਤ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੀਰ ਬਾਬਾ ਪੀਰਾ ਸ਼ਹਾਬ ਦਾ ਦੋ ਰੋਜ਼ਾ ਮੇਲਾ ਬਾਬਾ ਪੀਰਾ ਸ਼ਹਾਬ ਕਮੇਟੀ ਵਲੋਂ ਮਜ਼ਾਰ 'ਤੇ ਝੰਡਾ ਤੇ ਚਾਦਰ ਚੜ੍ਹਾਉਣ ਨਾਲ ਸ਼ੁਰੂ ਹੋਇਆ | ਲੋਕ ਬੈਂਡ ਵਾਜੇ ਤੇ ਢੋਲ ਦੀ ਥਾਪ 'ਤੇ ਨੱਚਦੇ-ਟੱਪਦੇ ਦਰਗਾਹ 'ਤੇ ਸਜਦਾ ਕਰਨ ...

ਪੂਰੀ ਖ਼ਬਰ »

ਪਟਿਆਲਾ ਧਰਨੇ ਦੀਆਂ ਤਿਆਰੀਆਂ ਸਬੰਧੀ ਦਿਹਾਤੀ ਮਜ਼ਦੂਰ ਸਭਾ ਦੀ ਬੈਠਕ

ਸੁਰ ਸਿੰਘ, 22 ਅਗਸਤ (ਧਰਮਜੀਤ ਸਿੰਘ) - ਆਰ.ਐੱਮ.ਪੀ.ਆਈ. ਵਲੋਂ ਹੱਕੀ ਮੰਗਾਂ ਦੇ ਸਬੰਧ 'ਚ 9 ਸਤੰਬਰ ਤੋਂ ਪਟਿਆਲਾ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਲਈ ਵਰਕਰਾਂ ਨੂੰ ਲਾਮਬੰਦ ਕਰਨ ਹਿੱਤ ਦਿਹਾਤੀ ਮਜ਼ਦੂਰ ਸਭਾ ਦੀ ਇਥੇ ਇਕ ਵਿਸ਼ੇਸ਼ ਬੈਠਕ ਜ਼ਿਲ੍ਹਾ ਪ੍ਰਧਾਨ ਚਮਨ ਲਾਲ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਬੀਰ ਸਿੰਘ ਜੀ ਰੱਤੋਕੇ ਵਿਖੇ ਹੜ੍ਹ ਪੀੜਤਾਂ ਵਾਸਤੇ ਲੰਗਰ

ਖੇਮਕਰਨ, 22 ਅਗਸਤ (ਰਾਕੇਸ਼ ਬਿੱਲਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਲਗਾਏ ਜਾ ਰਹੇ ਲੰਗਰ ਦੀ ਸੇਵਾ ਤਹਿਤ ਸ਼ੋ੍ਰਮਣੀ ਕਮੇਟੀ ਵਲੋਂ ਜਾਰੀ ਆਦੇਸ਼ਾਂ ਅਨੁਸਾਰ ਹੜ੍ਹ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਗੁਰਦੁਆਰਾ ...

ਪੂਰੀ ਖ਼ਬਰ »

ਹੜ੍ਹ ਪੀੜਤ ਪਰਿਵਾਰਾਂ ਲਈ ਮੈਡੀਕਲ ਕੈਂਪ ਦੂਜੇ ਦਿਨ ਵੀ ਰਿਹਾ ਜਾਰੀ

ਪੱਟੀ, 22 ਅਗਸਤ (ਕਾਲੇਕੇ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਪ੍ਰਧਾਨ ਇੰਦਰਜੀਤ ਸਿੰਘ ਕੋਟ ਬੁੱਢਾ, ਸੂਬਾਈ ਸਕੱਤਰ ਕਰਮਜੀਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਹੜ੍ਹ ਪੀੜਤ ਪਰਿਵਾਰਾਂ ਨੂੰ ਮੈਡੀਕਲ ਸਹਾਇਤਾ ਦੇਣ ਲਈ ਮੈਡੀਕਲ ਵੈਨ ਦੂਜੇ ਦਿਨ ਵੀ ਹਰੀਕੇ ਤੋਂ ਲੈ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਕਾਬੂ, ਇਕ ਫਰਾਰ

ਤਰਨ ਤਾਰਨ, 22 ਅਗਸਤ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਦੇ ਧੰਦਾ ਕਰਨ ਵਾਲੇ ਪੰਜ ਵਿਅਕਤੀਆਂ ਨੂੰ ਗਿ੍ਫਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫਰਾਰ ਹੋਣ 'ਚ ਕਾਮਯਾਬ ਹੋ ਗਿਆ | ...

ਪੂਰੀ ਖ਼ਬਰ »

ਹਰਵੰਤ ਸਿੰਘ ਚੀਮਾ ਦਿਹਾਤੀ ਮਜ਼ਦੂਰ ਸਭਾ ਦੇ ਖੇਤਰੀ ਪ੍ਰਧਾਨ ਬਣੇ

ਸਰਾਏਾ ਅਮਾਨਤ ਖਾਂ, 22 ਅਗਸਤ (ਨਰਿੰਦਰ ਸਿੰਘ ਦੋਦੇ)- ਦਿਹਾਤੀ ਮਜ਼ਦੂਰ ਸਭਾ ਦੇ ਵਰਕਰਾਂ ਦੀ ਮੀਟਿੰਗ ਅਮਰੀਕ ਸਿੰਘ ਦੇ ਗ੍ਰਹਿ ਸਰਾਏ ਅਮਾਨਤ ਖਾਂ ਕੀਤੀ ਗਈ ਜਿਸ ਵਿਚ ਝਬਾਲ ਦੇ 23 ਮੈਂਬਰਾਂ ਦੀ ਕਮੇਟੀ ਦੀ ਚੋਣ ਕੀਤੀ ਗਈ | ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਡੀ.ਐੱਸ.ਪੀ. ਕਰਾਈਮ ਅਗੇਂਟਸ ਪ੍ਰਾਪਰਟੀ ਵਲੋਂ ਨਸ਼ਿਆਂ ਵਿਰੁੱਧ ਮੁਹਤਬਰਾਂ ਨਾਲ ਮੀਟਿੰਗ

ਸ਼ਾਹਬਾਜ਼ਪੁਰ, 22 ਅਗਸਤ (ਪ੍ਰਦੀਪ ਬੇਗੇਪੁਰ)- ਪੰਜਾਬ ਸਰਕਾਰ ਵਲੋਂ ਸੂਬੇ ਅੰਦਰੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਜ਼ਿਲ੍ਹਾ ਪੁਲਿਸ ਮੁਖੀ ਧਰੁਵ ਦਹੀਆ ਦੇ ਅਦੇਸ਼ਾਂ 'ਤੇ ਪੁਲਿਸ ਪ੍ਰਸ਼ਾਸਨ ਵਲੋਂ ਲੋਕਾਂ ਪਾਸੋਂ ਸਹਿਯੋਗ ਲਈ ਬਡੀ ਪ੍ਰੋਗਰਾਮ ਤਹਿਤ ਡੀ.ਐੱਸ.ਪੀ. ...

ਪੂਰੀ ਖ਼ਬਰ »

ਮੰਨਾ ਦੇ ਹੁਕਮਾਂ ਤਹਿਤ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਜ਼ੋਰਾਂ 'ਤੇ-ਹਰਜੀਤ ਸਿੰਘ

ਮੀਆਂਵਿੰਡ, 22 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਤਹਿਤ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੇ ਹੁਕਮਾਂ ਤਹਿਤ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਅਕਾਲੀ ਦਲ ...

ਪੂਰੀ ਖ਼ਬਰ »

ਸੰਸਦ ਮੈਂਬਰ ਡਿੰਪਾ ਤੇ ਵਿਧਾਇਕ ਭਲਾਈਪੁਰ ਹਲਕੇ ਦੇ ਵਿਕਾਸ ਲਈ ਵਚਨਬੱਧ- ਮਾਨ, ਸਰਾਂ

ਮੀਆਂਵਿੰਡ, 22 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਵਲੋਂ ਜੋ ਵਾਅਦੇ ਚੋਣਾਂ ਸਮੇਂ ਕੀਤੇ ਸਨ, ਉਹ ਪੜ੍ਹਾਅ ਵਾਰ ਸਾਰੇ ਪੂਰੇ ਕੀਤੇ ਜਾ ਰਹੇ ਹਨ ਪਰ ਵਿਰੋਧੀ ਪਾਰਟੀਆਂ ਪੱਲੇ ਕਾਂਗਰਸ ਸਰਕਾਰ ਨੂੰ ਭੰਡਣ ਤੋਂ ਇਲਾਵਾ ਕੁਝ ਨਹੀਂ | ਇਹ ਸ਼ਬਦ ...

ਪੂਰੀ ਖ਼ਬਰ »

ਆਰ.ਐੱਮ.ਪੀ.ਆਈ. ਦਾ ਵਫ਼ਦ ਐੱਸ.ਐੱਸ.ਪੀ. ਨੂੰ ਮਿਲਿਆ

ਤਰਨ ਤਾਰਨ, 22 ਅਗਸਤ (ਹਰਿੰਦਰ ਸਿੰਘ)-ਆਰ.ਐੱਮ.ਪੀ.ਆਈ. ਦਾ ਵਫ਼ਦ ਐੱਸ.ਐੱਸ.ਪੀ. ਤਰਨ ਤਾਰਨ ਨੂੰ ਮਿਲਿਆ | ਵਫ਼ਦ ਦੀ ਅਗਵਾਈ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਸੁਖਦੇਵ ਸਿੰਘ ਗੋਹਲਵੜ੍ਹ, ਬਲਦੇਵ ਸਿੰਘ ਪੰਡੋਰੀ, ਕੁਲਵੰਤ ਸਿੰਘ ਗੋਹਲਵੜ੍ਹ, ਅਮਰਜੀਤ ਸਿੰਘ ਕੋਟਲੀ ਨੇ ...

ਪੂਰੀ ਖ਼ਬਰ »

ਦਾਜ ਦੀ ਖਾਤਰ ਨੂੰ ਹ ਨਾਲ ਮਾਰਕੁੱਟ

ਤਰਨ ਤਾਰਨ, 22 ਅਗਸਤ (ਪਰਮਜੀਤ ਜੋਸ਼ੀ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਨੂੰ ਹ ਨਾਲ ਮਾਰਕੁੱਟ ਕਰਕੇ ਉਸਨੂੰ ਘਰੋਂ ਕੱਢਣ ਦੇ ਦੋਸ਼ ਹੇਠ ਸਹੁਰਾ ਪਰਿਵਾਰ ਤਿੰਨ ਮੈਂਬਰਾਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ...

ਪੂਰੀ ਖ਼ਬਰ »

ਮੀਟ ਖਾਣ ਉਪਰੰਤ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਭੇਦਭਰੇ ਹਾਲਾਤ 'ਚ ਮੌਤ

ਅਮਰਕੋਟ, 22 ਅਗਸਤ (ਗੁਰਚਰਨ ਸਿੰਘ ਭੱਟੀ)¸ ਕਸਬਾ ਅਲਗੋਂ ਕੋਠੀ ਵਿਖੇ ਤਿੰਨ ਪ੍ਰਵਾਸੀ ਮਜ਼ਦੂਰਾਂ ਦੀ ਮੀਟ ਵਾਲੀ ਸਬਜ਼ੀ ਖਾਣ ਤੋਂ ਬਾਅਦ ਭੇਦ ਭਰੇ ਹਾਲਾਤ 'ਚ ਮੌਤ ਹੋਣ ਦਾ ਸਮਾਚਾਰ ਹੈ | ਸਾਹਿਲ ਪੁੱਤਰ ਰਾਇਨ ਚੌਧਰੀ ਵਾਸੀ ਬਿਹਾਰ ਨੇ ਦੱਸਿਆ ਕਿ ਉਸ ਦਾ ਭਰਾ ਕੋਮਲ, ਰਾਹੁਲ ...

ਪੂਰੀ ਖ਼ਬਰ »

ਹਰਵਿੰਦਰ ਸਿੰਘ ਸੰਧੂ ਜ਼ਿਲ੍ਹਾ ਤਰਨਤਾਰਨ ਦੇ ਸੰਗਠਨ ਚੋਣਾਂ ਲਈ ਪ੍ਰਧਾਨ ਨਿਯੁਕਤ

ਤਰਨ ਤਾਰਨ, 22 ਅਗਸਤ (ਹਰਿੰਦਰ ਸਿੰਘ)- ਪੰਜਾਬ ਭਾਜਪਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਭਾਰਤੀ ਜਨਤਾ ਪਾਰਟੀ ਵਲੋਂ ਸੰਗਠਨ ਚੋਣਾਂ ਲਈ ਰਾਜ ਭਰ ਦੇ ਜ਼ਿਲਿ੍ਹਆਂ ਦੇ ਪ੍ਰਧਾਨ ਤੇ ਉਪ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਜਿਸ ਤਹਿਤ ਜ਼ਿਲ੍ਹਾ ...

ਪੂਰੀ ਖ਼ਬਰ »

ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ਲਗਾਇਆ ਡਾਕਟਰੀ ਜਾਂਚ ਕੈਂਪ

ਪੱਟੀ, 22 ਅਗਸਤ (ਅਵਤਾਰ ਸਿੰਘ ਖਹਿਰਾ)- ਹਰੀਕੇ ਹੈੱਡ 'ਤੇ ਆਏ ਵਾਧੂ ਪਾਣੀ ਕਾਰਨ ਪੱਟੀ ਸਬ ਡਵੀਜ਼ਨ ਦੇ ਕਈ ਪਿੰਡ ਮਾਰ ਹੇਠ ਆ ਗਏ ਸਨ ਹਾਲਾਂਕਿ ਜਾਨੀ ਨੁਕਸਾਨ ਦਾ ਤਾਂ ਬਚਾਅ ਰਿਹਾ ਪਰ ਵੱਡੀ ਗਿਣਤੀ ਲੋਕਾਂ ਨੂੰ ਬੇਘਰ ਹੋਣਾ ਪਿਆ | ਪ੍ਰਸ਼ਾਸਨ ਦੇ ਨਾਲ ਕਈ ਸਮਾਜਿਕ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਜਲਾਲਉਸਮਾ ਦੀ ਅਗਵਾਈ ਹੇਠ ਵਰਕਰਾਂ ਦਾ ਵਫ਼ਦ ਬੀਬੀ ਜਗੀਰ ਕੌਰ ਨੂੰ ਮਿਲਿਆ

ਖਡੂਰ ਸਾਹਿਬ, 22 ਅਗਸਤ (ਰਸ਼ਪਾਲ ਸਿੰਘ ਕੁਲਾਰ)- ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਦੀ ਅਗਵਾਈ ਹੇਠ ਹਲਕਾ ਬਾਬਾ ਬਕਾਲਾ ਦੇ ਅਕਾਲੀ ਵਰਕਰਾਂ ਦਾ ਇਕ ਵਫਦ ਹਲਕਾ ਅਬਜ਼ਰਵਰ ਬੀਬੀ ਜਗੀਰ ਕੌਰ ਨੂੰ ਮਿਲਿਆ | ਇਸ ਮੌਕੇ ਬੀਬੀ ਜਗੀਰ ਕੌਰ ਨੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਚੀਮਾ ਖੁਰਦ ਤੇ ਅਮੀਰਕੇ 'ਚ ਨਵੀਂ ਕਮੇਟੀ ਗਠਿਤ

ਅਮਰਕੋਟ, 22 ਅਗਸਤ (ਗੁਰਚਰਨ ਸਿੰਘ ਭੱਟੀ)¸ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਦੇ ਪੱਟੀ ਜ਼ੋਨ ਦੇ ਪਿੰਡਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਕਿਸਾਨ ਜਥੇਬੰਦੀ ਵਲੋਂ ਪਿੰਡ ਚੀਮਾ ਖੁਰਦ ਅਤੇ ਅਮੀਰਕੇ ਵਿਚ ਮੀਟਿੰਗ ਸੁਖਚੈਨ ਸਿੰਘ ਜੰਡ ਅਤੇ ਰਣਜੀਤ ਮਾਣੇਕੇ ਦੀ ...

ਪੂਰੀ ਖ਼ਬਰ »

ਭਾਰੀ ਮੀਂਹ ਨਾਲ ਛੱਤਾਂ ਡਿੱਗਣ ਕਰਕੇ ਪਰਿਵਾਰ ਹੋਇਆ ਬੇਘਰ

ਫਤਿਆਬਾਦ, 22 ਅਗਸਤ (ਹਰਵਿੰਦਰ ਸਿੰਘ ਧੂੰਦਾ)- ਕਸਬਾ ਫਤਿਆਬਾਦ ਦੇ ਮਹੱਲਾ ਕਿ੍ਸ਼ਨ ਮੰਦਰ ਦੀ ਵਸਨੀਕ ਬਜ਼ੁਰਗ ਔਰਤ ਰਤਨ ਕੌਰ ਅਤੇ ਉਸ ਦੇ ਬੇਟੇ ਪ੍ਰੇਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਸਾਡਾ ਸਿਰ ਲੁਕਾਵਾ ਜਿਸ ਵਿਚ ਦੋ ਕਮਰੇ ਅਤੇ ਇਕ ਰਸੋਈ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸੰਪਰਦਾਇ ਕਾਰ ਸੇਵਾ ਸਰਹਾਲੀ ਵਲੋਂ ਕੀਤੇ ਜਾ ਰਹੇ ਵਿਸ਼ੇਸ਼ ਪ੍ਰਬੰਧ

ਸਰਹਾਲੀ ਕਲਾਂ, 22 ਅਗਸਤ (ਅਜੇ ਸਿੰਘ ਹੁੰਦਲ)- ਹੜ੍ਹ ਪੀੜਤਾਂ ਲਈ ਸੰਪਰਦਾਇ ਕਾਰ ਸੇਵਾ ਸੰਤ ਬਾਬਾ ਤਾਰਾ ਸਿੰਘ ਸਰਹਾਲੀ ਵਲੋਂ ਹਰ ਤਰ੍ਹਾਂ ਦੀ ਸਹਾਇਤਾ ਕੀਤੀ ਜਾ ਰਹੀ ਹੈ | ਸੰਪਰਦਾਇ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਕੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਬਾਬਾ ਸੁਰਜਨ ਦੀ ਮੀਟਿੰਗ ਹੋਈ

ਸ਼ਾਹਬਾਜਪੁਰ, 22 ਅਗਸਤ (ਪ੍ਰਦੀਪ ਬੇਗੇਪੁਰ) - ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਸੁਰਜਨ ਜੀ ਮੀਟਿੰਗ ਜ਼ੋਨ ਦੇ ਪ੍ਰਧਾਨ ਚਰਨ ਸਿੰਘ ਬੈਂਕਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹੇ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਹਿੱਸਾ ਲਿਆ | ਮੀਟਿੰਗ ਨੂੰ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਬਾਬਾ ਸੁਰਜਨ ਦੀ ਮੀਟਿੰਗ ਹੋਈ

ਸ਼ਾਹਬਾਜਪੁਰ, 22 ਅਗਸਤ (ਪ੍ਰਦੀਪ ਬੇਗੇਪੁਰ) - ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਸੁਰਜਨ ਜੀ ਮੀਟਿੰਗ ਜ਼ੋਨ ਦੇ ਪ੍ਰਧਾਨ ਚਰਨ ਸਿੰਘ ਬੈਂਕਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹੇ ਦੇ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਹਿੱਸਾ ਲਿਆ | ਮੀਟਿੰਗ ਨੂੰ ...

ਪੂਰੀ ਖ਼ਬਰ »

8 ਸਤੰਬਰ ਨੂੰ ਸ਼ਹੀਦੀ ਕਾਨਫਰੰਸ ਦੀਆਂ ਤਿਆਰੀਆਂ ਜ਼ੋਰਾਂ 'ਤੇ- ਸਭਰਾ

ਪੱਟੀ, 22 ਅਗਸਤ (ਅਵਤਾਰ ਸਿੰਘ ਖਹਿਰਾ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (ਪੰਜਾਬ) ਪੱਟੀ ਜ਼ੋਨ ਦੇ ਪਿੰਡ ਨਵਾਂ ਪਿੰਡ, ਮੱਖੀ ਕਲਾਂ, ਸਾਂਧਰਾ, ਮਨਿਹਾਲਾ, ਮੁਗਲਵਾਲਾ, ਕੱਚਾ ਪੱਕਾ, ਮਾਣਕਪੁਰ, ਧਾਰੀਵਾਲ, ਚੂਸਲੇਵੜ ਆਦਿ ਪਿੰਡਾਂ ਵਿੱਚ ਮੀਟਿੰਗਾਂ ਤਰਸੇਮ ਸਿੰਘ ਧਾਰੀਵਾਲ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਸਹੋਦਿਆ ਦੇ ਅਧੀਨ ਸੀ.ਬੀ.ਐਸ.ਸੀ. ਸਕੂਲ ਸਟਾਫ਼ ਦੀ ਮੀਟਿੰਗ

ਤਰਨ ਤਾਰਨ, 22 ਅਗਸਤ (ਹਰਿੰਦਰ ਸਿੰਘ)- ਮਮਤਾ ਨਿਕੇਤਨ ਤਰਨ ਤਾਰਨ ਵਿਖੇ ਸਿੱਖਿਆ ਦੁਆਰਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦੇ ਉਦੇਸ਼ ਨੂੰ ਮੁੱਖ ਰੱਖਦਿਆਂ ਸ੍ਰੀ ਗੁਰੂ ਅਰਜਨ ਦੇਵ ਸਹੋਦਿਆ ਦੇ ਪ੍ਰਧਾਨ ਗੁਰਚਰਨ ਕੌਰ ਦੀ ਅਗਵਾਈ ਹੇਠ ਇਕ ਮੀਟਿੰਗ ਕੀਤੀ ਗਈ ਜਿਸ ਵਿਚ ...

ਪੂਰੀ ਖ਼ਬਰ »

ਅੱਖਾਂ ਦਾਨ ਕਰਨ ਬਾਰੇ ਜਾਗਰੂਕ ਕਰਨ ਲਈ ਸ਼ੁਰੂ ਹੋਣ ਵਾਲੇ ਪੰਦ੍ਹਰਵਾੜੇ ਬਾਰੇ ਵਿਸ਼ੇਸ਼ ਸੈਮੀਨਾਰ

ਸੁਰ ਸਿੰਘ, 22 ਅਗਸਤ (ਧਰਮਜੀਤ ਸਿੰਘ)- ਸੀਨੀਅਰ ਮੈਡੀਕਲ ਅਫਸਰ ਸੁਰ ਸਿੰਘ ਡਾ: ਕੰਵਰ ਹਰਜੋਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਸੁਰ ਸਿੰਘ ਵਿਖੇ ਅੱਖਾਂ ਦਾਨ ਕਰਨ ਲਈ ਜਾਗਰੂਕ ਕਰਨ ਸਬੰਧੀ ਸ਼ੁਰੂ ਹੋਣ ਵਾਲੇ ਪੰਦਰਵਾੜੇ ਬਾਰੇ ...

ਪੂਰੀ ਖ਼ਬਰ »

ਮਿਡ ਡੇ ਮੀਲ ਵਰਕਰਜ਼ ਯੂਨੀਅਨ ਨੇ ਏ.ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਤਰਨ ਤਾਰਨ, 22 ਅਗਸਤ (ਹਰਿੰਦਰ ਸਿੰਘ)- ਮਿਡ ਡੇ ਮੀਲ ਵਰਕਰਜ਼ ਯੂਨੀਅਨ ਪੰਜਾਬ ਦੇ ਫ਼ੈਸਲੇ ਮੁਤਾਬਿਕ ਵਿਸ਼ਾਲ ਡੈਪੂਟੇਸ਼ਨ ਜਗਬੀਰ ਕੌਰ ਪ੍ਰਧਾਨ, ਰਜਵੰਤ ਕੌਰ ਸਕੱਤਰ ਮਰਹਾਣਾ, ਵਿਜੈ ਕੁਮਾਰ, ਸਰਬਜੀਤ ਕੌਰ ਦੀ ਅਗਵਾਈ ਹੇਠ ਏ.ਡੀ.ਸੀ. ਸੰਦੀਪ ਰਿਸ਼ੀ ਨੂੰ ਮਿਲਿਆ, ਜਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX