ਤਾਜਾ ਖ਼ਬਰਾਂ


ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  about 1 hour ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  about 1 hour ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  about 1 hour ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  about 1 hour ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  about 1 hour ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 1 hour ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 2 hours ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 2 hours ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 3 hours ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  about 3 hours ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 4 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 4 hours ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 4 hours ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 4 hours ago
ਅਮਰਾਵਤੀ, 21 ਸਤੰਬਰ- ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਅੱਜ ਸੂਬੇ...
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 4 hours ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 4 hours ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 4 hours ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 5 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 5 hours ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 6 hours ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 6 hours ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  about 4 hours ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 6 hours ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 6 hours ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 6 hours ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 7 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 7 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  about 8 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 8 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 8 hours ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  about 9 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  about 8 hours ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  about 9 hours ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  about 9 hours ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 9 hours ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 9 hours ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 9 hours ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 9 hours ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 9 hours ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 9 hours ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 9 hours ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 9 hours ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 9 hours ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 9 hours ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 9 hours ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 10 hours ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 10 hours ago
ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸੜਕ ਹਾਦਸੇ 'ਚ ਪਤੀ-ਪਤਨੀ ਤੇ ਬੱਚੀ ਜ਼ਖ਼ਮੀ

ਚੰਡੀਗੜ੍ਹ, 22 ਅਗਸਤ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ-51/52 ਦੀਆਂ ਲਾਈਟਾਂ 'ਤੇ ਕਾਰ ਅਤੇ ਆਟੋ ਵਿਚ ਹੋਈ ਟੱਕਰ ਦੌਰਾਨ ਪਤੀ-ਪਤਨੀ ਸਮੇਤ ਉਨ੍ਹਾਂ ਦੀ 9 ਮਹੀਨੇ ਦੀ ਬੱਚੀ ਜ਼ਖ਼ਮੀ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਸਬੰਧਿਤ ਮਾਮਲੇ ਦੀ ਸ਼ਿਕਾਇਤ ਪਿੰਡ ਮੱਖਣ ਮਾਜਰਾ ਦੇ ਰਹਿਣ ਵਾਲੇ ਅਜੇ ਸਿੰਘ ਅਨੰਦ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਇਕ ਤੇਜ਼ ਰਫ਼ਤਾਰ ਕਾਰ ਨੇ ਸੈਕਟਰ-51/52 ਦੀਆਂ ਲਾਈਟਾਂ 'ਤੇ ਸ਼ਿਕਾਇਤਕਰਤਾ ਦੇ ਆਟੋ ਰਿਕਸ਼ੇ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਆਟੋ ਸਵਾਰ ਤਿੰਨ ਲੋਕ ਜ਼ਖ਼ਮੀ ਹੋ ਗਏ | ਜ਼ਖ਼ਮੀਆਂ 'ਚ ਮੁਹਾਲੀ ਸੈਕਟਰ-88 ਦਾ ਰਹਿਣ ਵਾਲਾ ਧਰਮਿੰਦਰ, ਉਸ ਦੀ ਪਤਨੀ ਨੂਰ ਜਹਾਂ ਅਤੇ 9 ਮਹੀਨੇ ਦੀ ਬੱਚੀ ਸ਼ਾਮਿਲ ਹਨ, ਜਿਨ੍ਹਾਂ ਨੂੰ ਇਲਾਜ ਲਈ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ | ਪੁਲਿਸ ਨੇ ਕਾਰ ਚਾਲਕ ਿਖ਼ਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |

ਡੀਨ ਵਿਦਿਆਰਥੀ ਭਲਾਈ ਨੂੰ ਐਕਸਟੈਨਸ਼ਨ ਦੇਣ ਦੇ ਮੁੱਦੇ 'ਤੇ ਸੈਨੇਟ ਬੈਠਕ 'ਚ ਭਾਰੀ ਹੰਗਾਮਾ

ਚੰਡੀਗੜ੍ਹ, 22 ਅਗਸਤ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੀ ਸੈਨੇਟ ਬੈਠਕ 'ਚ ਡੀਨ ਵਿਦਿਆਰਥੀ ਭਲਾਈ ਅਤੇ ਐੱਨ. ਐੱਸ. ਐੱਸ. ਕੋਆਰਡੀਨੇਟਰ ਨੂੰ ਐਕਸਟੈਨਸ਼ਨ ਦੇਣ ਦੇ ਮੁੱਦੇ 'ਤੇ ਭਾਰੀ ਹੰਗਾਮਾ ਹੋਇਆ | ਸਵੇਰੇ 11 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਕੇਵਲ ਇਨ੍ਹਾਂ ...

ਪੂਰੀ ਖ਼ਬਰ »

ਦੋਸ਼ੀਆਂ ਦੀ ਗਿ੍ਫ਼ਤਾਰੀ ਮੁਹਿੰਮ

ਚੰਡੀਗੜ੍ਹ, 22 ਅਗਸਤ (ਵਿ. ਪ੍ਰ.)-ਅਗਲੀਆਂ ਵਿਧਾਨ ਸਭਾ ਚੋਣਾਾ ਨੂੰ ਸੁਚਾਰੂ ਰੂਪ ਨਾਲ ਕਰਵਾਉਣ ਲਈ ਹਰਿਆਣਾ ਪੁਲਿਸ ਨੇ ਰਾਜ 'ਚ ਵਾਂਟੇਡ ਦੇ ਕੁਖਿਆਤ ਅਪਰਾਧੀਆਂ 'ਤੇ ਸ਼ਿਕੰਜਾ ਕੱਸਣ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਹਨ | ਪੁਲਿਸ ਵਲੋਂ ਸੂਬੇ ਵਿਚ ਅਪਰਾਧੀਆਂ ਦੀ ...

ਪੂਰੀ ਖ਼ਬਰ »

ਬਦਨੌਰ ਵਲੋਂ ਯੂ. ਟੀ. ਪ੍ਰੈੱਸ ਬਿਲਡਿੰਗ ਤੇ ਟ੍ਰੈਫਿਕ ਪਾਰਕ ਦਾ ਦੌਰਾ

ਚੰਡੀਗੜ੍ਹ, 22 ਅਗਸਤ (ਆਰ.ਐਸ.ਲਿਬਰੇਟ)-ਅੱਜ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਵਲੋਂ ਉੱਚ ਅਧਿਕਾਰੀਆਂ ਨਾਲ ਯੂ. ਟੀ. ਪੈੱ੍ਰਸ ਬਿਲਡਿੰਗ ਤੇ ਟ੍ਰੈਫਿਕ ਪਾਰਕ ਦੌਰਾ ਕੀਤਾ ਗਿਆ | ਮਿਲੀ ਜਾਣਕਾਰੀ ਅਨੁਸਾਰ ਸ੍ਰੀ ਬਦਨੌਰ ਸੈਕਟਰ-18 ...

ਪੂਰੀ ਖ਼ਬਰ »

ਓਰਾ ਨੇ ਆਪਣਾ ਪਹਿਲਾ ਐਕਸਕਲੂਸਿਵ ਸਟੋਰ ਮੋਹਾਲੀ 'ਚ 3ਬੀ2 'ਚ ਖੋਲਿ੍ਹਆ

ਮੋਹਾਲੀ, 22 ਅਗਸਤ (ਅ.ਬ.)-ਭਾਰਤ ਦੇ ਬੇਹਤਰੀਨ ਡਾਇਮੰਡ ਜਿਊਲਰੀ ਬ੍ਰਾਂਡ ਓਰਾ ਨੇ ਆਪਣਾ ਐਕਸਕਲੂਸਿਵ ਸਟੋਰ ਲਾਂਚ ਕੀਤਾ ਹੈ, ਜੋ 3ਬੀ2 ਦੀ ਅਪ-ਮਾਰਕੀਟ ਹਾਈ ਸਟ੍ਰੀਟ 'ਤੇ ਸਥਿਤ ਹੈ | ਭਾਰਤ 'ਚ ਬ੍ਰਾਂਡ ਦਾ ਇਹ 35ਵਾਂ ਖੁਦਰਾ ਸਟੋਰ ਹੈ | ਸਾਡਾ ਪਹਿਲਾਂ ਤੋਂ ਹੀ ਐਸ ਸੀ ਓ-199, ਸੈਕਟਰ ...

ਪੂਰੀ ਖ਼ਬਰ »

ਰਾਜਪਾਲ ਵਲੋਂ 25 ਉਰਦੂ ਸਾਹਿਤਕਾਰਾਂ ਦਾ ਵੱਖ-ਵੱਖ ਪੁਰਸਕਾਰਾਂ ਤੇ 21.73 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨ

ਚੰਡੀਗੜ੍ਹ, 22 ਅਗਸਤ (ਐੱਨ.ਐੱਸ. ਪਰਵਾਨਾ)-ਹਰਿਆਣਾ ਦੇ ਰਾਜਪਾਲ ਸ੍ਰੀ ਸਤਿਅਦੇਵ ਨਰਾਇਣ ਆਰੀਆ ਨੇ ਅੱਜ ਉਰਦੂ ਭਾਸ਼ਾ ਦੇ ਖੇਤਰ ਵਿਚ ਵਿਸ਼ੇਸ਼ ਯੋਗਦਾਨ ਦੇਣ ਵਾਲੇ 25 ਸਾਹਿਤਕਾਰਾਂ ਨੂੰ ਵੱਖ-ਵੱਖ ਪੁਰਸਕਾਰਾਂ ਅਤੇ 21.73 ਲੱਖ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਰਾਣਾ ਗਿੱਲ ਨੇ ਲਈ ਬਾਰਾਂ ਮੰਦਰ ਕਾਲੋਨੀ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਾਰ

ਕੁਰਾਲੀ, 22 ਅਗਸਤ (ਹਰਪ੍ਰੀਤ ਸਿੰਘ)-ਸ਼ਹਿਰ ਦੇ ਬਾਰਾ ਮੰਦਰਾਂ ਵਾਲੀ ਰਿਹਾਇਸ਼ੀ ਕਾਲੋਨੀ ਵਿਚਲੇ ਤਿੰਨ ਮਕਾਨ ਨਦੀ ਵਿਚ ਵਹਿਣ ਕਾਰਨ ਹੋਏ ਲੋਕਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਕਾਲੀ ਦਲ ਦੇ ਹਲਕਾ ਇੰਚਾਰਜ ਰਾਣਾ ਰਣਜੀਤ ਸਿੰਘ ਗਿੱਲ ਨੇ ਘਟਨਾ ਵਾਲੀ ਥਾਂ ਦਾ ਦੌਰਾ ...

ਪੂਰੀ ਖ਼ਬਰ »

ਵਿਦਿਆਰਥੀਆਂ ਦਾ ਸਾਹਿਤ ਸਿਰਜਨ ਨਾਲ ਜੁੜਨਾ ਦੇਸ਼ ਦੇ ਸੁਨਹਿਰੇ ਭਵਿੱਖ ਦੀ ਨਿਸ਼ਾਨੀ ਹੈ–ਪ੍ਰੋ. ਰਾਜ ਕੁਮਾਰ

ਚੰਡੀਗੜ੍ਹ, 22 ਅਗਸਤ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਰਾਜ ਕੁਮਾਰ ਨੇ ਕਿਹਾ ਕਿ ਸਾਹਿਤ ਸਮਾਜ ਦਾ ਅਜਿਹਾ ਦਰਪਣ ਹੈ, ਜਿਸ 'ਚੋਂ ਕਿਸੇ ਦੇਸ਼ ਅਤੇ ਕੌਮ ਦਾ ਅਕਸ ਦੇਖਿਆ ਜਾ ਸਕਦਾ ਹੈ¢ ਪੰਜਾਬ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦਾ ਅੱਜ ...

ਪੂਰੀ ਖ਼ਬਰ »

ਐੱਨ. ਐੱਸ. ਯੂ. ਆਈ. ਆਗੂ ਸਾਥੀਆਂ ਸਮੇਤ ਏ. ਬੀ. ਵੀ. ਪੀ 'ਚ ਸ਼ਾਮਿਲ

ਚੰਡੀਗੜ੍ਹ, 22 ਅਗਸਤ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਜਥੇਬੰਦੀ ਐੱਨ. ਐੱਸ. ਯੂ. ਆਈ. ਦਾ ਆਗੂ ਅਨੰਤ ਚੌਧਰੀ ਸਾਥੀਆਂ ਸਮੇਤ ਏ. ਬੀ. ਵੀ. ਪੀ ਵਿਚ ਸ਼ਾਮਿਲ ਹੋ ਗਿਆ | ਅਨੰਤ ਚੌਧਰੀ ਨੇ ਕਿਹਾ ਕਿ ਵਿਦਿਆਰਥੀ ਪ੍ਰੀਸ਼ਦ ਰਾਸ਼ਟਰ ਦੇ ਵਿਚਾਰ ਨੂੰ ਧਿਆਨ ...

ਪੂਰੀ ਖ਼ਬਰ »

ਕੌਮੀ ਝੰਡੇ ਦਾ ਸਨਮਾਨ ਕੀਤਾ ਜਾਵੇ

ਚੰਡੀਗੜ੍ਹ, 22 ਅਗਸਤ (ਵਿ. ਪ੍ਰ.)- ਹਰਿਆਣਾ ਸਰਕਾਰ ਨੇ ਕੌਮੀ ਝੰਡੇ ਦੇ ਸਨਮਾਨ ਦੇ ਮੱਦੇਨਜ਼ਰ ਕੌਮੀ ਗੌਰਵ ਅਪਮਾਨ ਐਕਟ 1971 ਅਤੇ ਭਾਰਤੀ ਝੰਡਾ ਸੰਹਿਤਾ, 2002 ਵਿਚ ਨਿਹਿਤ ਪ੍ਰਾਵਧਾਨਾਂ ਦੀ ਸਖ਼ਤੀ ਨਾਲ ਪਾਲਣ ਯਕੀਨੀ ਕਰਨ ਦੇ ਨਿਰਦੇਸ਼ ਦਿੱਤੇ ਹਨ | ਇਕ ਸਰਕਾਰੀ ਬੁਲਾਰੇ ਨੇ ...

ਪੂਰੀ ਖ਼ਬਰ »

ਸਾਉਣ ਕਵੀ ਦਰਬਾਰ ਕਰਵਾਇਆ

ਖਰੜ, 22 ਅਗਸਤ (ਜੰਡਪੁਰੀ)-ਸੂਲ ਸੁਰਾਹੀ ਸਾਹਿਤ ਕੇਂਦਰ ਚੰਡੀਗੜ੍ਹ ਵਲੋਂ ਸੀਨੀਅਰ ਸਿਟੀਜ਼ਨ ਕੌਾਸਲ ਸੰਨੀ ਇਨਕਲੇਵ ਦੇ ਸਹਿਯੋਗ ਨਾਲ ਸਾਉਣ ਕਵੀ ਦਰਬਾਰ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਕਨਵੀਨਰ ਧਿਆਨ ਸਿੰਘ ਕਾਹਲੋਂ ਨੇ ਦੱਸਿਆ ਕਿ ਸੰਸਥਾ ...

ਪੂਰੀ ਖ਼ਬਰ »

'ਪ੍ਰਭ ਆਸਰਾ' ਸੰਸਥਾ 'ਚ 6 ਹੋਰ ਲਾਵਾਰਿਸ ਪ੍ਰਾਣੀਆਂ ਨੂੰ ਮਿਲੀ ਸ਼ਰਨ

ਕੁਰਾਲੀ, 22 ਅਗਸਤ (ਬਿੱਲਾ ਅਕਾਲਗੜ੍ਹੀਆ)-'ਪ੍ਰਭ ਆਸਰਾ' ਸੰਸਥਾ ਵਿਖੇ 6 ਹੋਰ ਲਾਵਾਰਿਸ ਪ੍ਰਾਣੀਆਂ ਨੂੰ ਸ਼ਰਨ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਪ੍ਰਬੰਧਕ ਬੀਬੀ ਰਾਜਿੰਦਰ ਕੌਰ ਪਡਿਆਲਾ ਨੇ ਦੱਸਿਆ ਕਿ ਪਿੰਡ ਫ਼ਤਿਹਪੁਰ ਵਿਖੇ ਇਕ 40-45 ਸਾਲਾ ...

ਪੂਰੀ ਖ਼ਬਰ »

ਪੰਚਾਇਤਾਂ ਮਗਨਰੇਗਾ ਸਕੀਮ ਤਹਿਤ ਪਿੰਡਾਂ ਦਾ ਬਹੁਪੱਖੀ ਵਿਕਾਸ ਕਰਵਾਉਣ- ਕੰਗ

ਖਰੜ, 22 ਅਗਸਤ (ਗੁਰਮੁੱਖ ਸਿੰਘ ਮਾਨ)-ਪਿੰਡ ਮੱਛਲੀ ਕਲਾਂ ਵਿਖੇ ਮਗਨਰੇਗਾ ਸਕੀਮ ਤਹਿਤ ਪਿੰਡ ਦੀ ਅਹਿਮ ਗਲੀ ਬਣਾਉਣ ਦੇ ਕੰਮ ਦੀ ਸ਼ੁਰੂਆਤ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਕਰਵਾਈ ਗਈ | ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ 'ਚ ਕਿਹਾ ਕਿ ਪੰਚਾਇਤਾਂ ...

ਪੂਰੀ ਖ਼ਬਰ »

ਬਡਾਲਾ-ਰਸਨਹੇੜੀ ਸੜਕ ਨੂੰ ਚੌੜਾ ਕਰਨ ਦੀ ਮੰਗ

ਖਰੜ, 22 ਅਗਸਤ (ਮਾਨ)-ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਬਡਾਲਾ ਤੋਂ ਰਸਨਹੇੜੀ-ਗੱਬੇਮਾਜਰਾ, ਨੱਗਲਫੈਜ਼ਗੜ੍ਹ ਨੂੰ ਜਾਂਦੀ ਸੜਕ ਨੂੰ ਚੌੜਾ ਕੀਤਾ ਜਾਵੇ | ਇਸ ਸਬੰਧੀ ਮੁਲਾਜ਼ਮ ਆਗੂ ਜਨਕ ਸਿੰਘ ਰਸਨਹੇੜੀ, ਦਵਿੰਦਰ ਕੌਰ, ਹਰਪ੍ਰੀਤ ਕੌਰ, ...

ਪੂਰੀ ਖ਼ਬਰ »

ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਨਗਰ ਨਿਗਮ ਨੂੰ ਦਰੱਖ਼ਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਦਾਇਤ ਜਾਰੀ

ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਨਗਰ ਨਿਗਮ ਵਲੋਂ ਸ਼ਹਿਰ ਅੰਦਰ ਸੜਕਾਂ ਕਿਨਾਰੇ ਲੱਗੇ ਦਰੱਖ਼ਤਾਂ ਦੇ ਆਸ-ਪਾਸ ਦੇ ਖੇਤਰ 'ਚ ਪੇਵਰ ਲਗਾਉਣ ਸਮੇਂ ਦਰੱਖ਼ਤਾਂ ਦੇ ਹੁੰਦੇ ਨੁਕਸਾਨ ਨੂੰ ਮੁੱਖ ਰੱਖਦਿਆਂ ਨੈਸ਼ਨਲ ਗਰੀਨ ਟਿ੍ਬਿਊਨਲ ਦਿੱਲੀ ਵਲੋਂ ...

ਪੂਰੀ ਖ਼ਬਰ »

ਰਤਵਾੜਾ ਸਾਹਿਬ ਸਕੂਲ ਵਿਖੇ ਐੱਨ. ਸੀ. ਸੀ. (ਆਰਮੀ ਵਿੰਗ) ਦਾ ਜੂਨੀਅਰ ਪੱਧਰੀ ਸਬ-ਯੂਨਿਟ ਸ਼ੁਰੂ

ਮੁੱਲਾਂਪੁਰ ਗਰੀਬਦਾਸ, 22 ਅਗਸਤ (ਦਿਲਬਰ ਸਿੰਘ ਖੈਰਪੁਰ)-ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਰਤਵਾੜਾ ਸਾਹਿਬ ਦੇ ਸੰਸਥਾਪਕ ਸੱਚਖੰਡ ਵਾਸੀ ਬਾਬਾ ਵਰਿਆਮ ਸਿੰਘ ਵਲੋਂ ਸਥਾਪਿਤ ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਰਤਵਾੜਾ ...

ਪੂਰੀ ਖ਼ਬਰ »

ਟ੍ਰਾਈਸਿਟੀ ਮੁਸਲਿਮ ਵੈੱਲਫੇਅਰ ਐਸੋਸੀਏਸ਼ਨ ਦਾ ਗਠਨ

ਮੁੱਲਾਂਪੁਰ ਗਰੀਬਦਾਸ, 22 ਅਗਸਤ (ਦਿਲਬਰ ਸਿੰਘ ਖੈਰਪੁਰ)-ਮੁਸਲਿਮ ਭਾਈਚਾਰੇ ਨੂੰ ਆ ਰਹੀਆਂ ਸਮੱਸਿਆਵਾਂ ਸਮੇਤ ਸਮਾਜਿਕ, ਆਰਥਿਕ, ਧਾਰਮਿਕ, ਸਿੱਖਿਆ ਤੇ ਸੱਭਿਆਚਾਰਕ ਮਸਲਿਆਂ ਦੇ ਹੱਲ ਅਤੇ ਸਮਾਜ ਭਲਾਈ ਦੇ ਕਾਰਜਾਂ ਲਈ 'ਟ੍ਰਾਈਸਿਟੀ ਮੁਸਲਿਮ ਵੈੱਲਫੇਅਰ ਐਸੋਸੀਏਸ਼ਨ' ...

ਪੂਰੀ ਖ਼ਬਰ »

ਭਾਈ ਵਡਾਲਾ ਨੂੰ ਜਹਾਜ਼ 'ਚ ਕਿ੍ਪਾਨ ਸਮੇਤ ਯਾਤਰਾ ਨਾ ਕਰਨ ਦੇਣ ਦੀ ਨਿਖੇਧੀ

ਐੱਸ. ਏ. ਐੱਸ. ਨਗਰ, 22 ਅਗਸਤ (ਨਰਿੰਦਰ ਸਿੰਘ ਝਾਂਮਪੁਰ)-ਭਾਈ ਬਲਦੇਵ ਸਿੰਘ ਵਡਾਲਾ ਨੂੰ ਹਵਾਈ ਜਹਾਜ 'ਚ ਗਾਤਰੇ ਵਾਲੀ ਕਿ੍ਪਾਨ ਸਮੇਤ ਯਾਤਰਾ ਨਾ ਕਰਨ ਦੇਣ ਦੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ

ਐੱਸ. ਏ. ਐੱਸ. ਨਗਰ, 22 ਅਗਸਤ (ਝਾਂਮਪੁਰ)-ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਖਾਲਸਾ ਕਾਲਜ ਮੁਹਾਲੀ ਵਿਖੇ ਡਾ. ਸ਼ਿੰਦਰਪਾਲ ਦੀ ਪ੍ਰਧਾਨਗੀ ਵਿਚ ਹੋਈ, ਜਿਸ 'ਚ ਵੱਖ-ਵੱਖ ਸਾਹਿਤਕਾਰਾਂ ਨੇ ਸ਼ਿਰਕਤ ਕੀਤੀ ਅਤੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਸਾਵਣ ਦੇ ਮਹੀਨੇ 'ਤੇ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਿਖੇ ਓਰੀਐਾਟੇਸ਼ਨ ਪ੍ਰੋਗਰਾਮ ਕਰਵਾਇਆ

ਚੰਡੀਗੜ੍ਹ, 22 ਅਗਸਤ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਸੈਂਟਰ ਫ਼ਾਰ ਪੁਲਿਸ ਐਡਮਨਿਸਟੇ੍ਰਸ਼ਨ ਵਲੋਂ ਓਰੀਐਾਟੇਸ਼ਨ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਸੈਂਟਰ ਦੇ ਐੱਮ. ਏ. ਭਾਗ ਪਹਿਲਾ ਦੇ ਵਿਦਿਆਰਥੀਆਂ ਦੀ ਜਾਣ-ਪਹਿਚਾਣ ਕਰਵਾਈ ਗਈ ਅਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਬੋਰਡ ਕਾਰਪੋਰੇਸ਼ਨ ਦੇ ਰਿਟਾਇਰਡ ਕਰਮਚਾਰੀਆਂ ਦੀ ਜੁਆਇੰਟ ਐਕਸ਼ਨ ਕਮੇਟੀ ਦੀ ਮੀਟਿੰਗ

ਚੰਡੀਗੜ੍ਹ, 22 ਅਗਸਤ (ਅ.ਬ.)-ਅੱਜ ਬੋਰਡ ਕਾਰਪੋਰੇਸ਼ਨ ਦੇ ਰਿਟਾਇਰਡ ਕਰਮਚਾਰੀਆਂ ਦੀ ਜੁਆਇੰਟ ਐਕਸ਼ਨ ਕਮੇਟੀ ਦੀ ਮੀਟਿੰਗ ਕਸ਼ਮੀਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ 'ਚ ਪਨਸਪ ਦੇ ਕਸ਼ਮੀਰ ਸਿੰਘ, ਪੀ. ਐੱਸ.ਆਈ.ਈ.ਸੀ. ਦੇ ਕੁਲਵਿੰਦਰ ਸਿੰਘ ਅਤੇ ਮਨਸਾ ਰਾਮ, ਪੰਜਾਬ ...

ਪੂਰੀ ਖ਼ਬਰ »

ਅਧਿਆਪਕ ਸੰਘ ਪੰਜਾਬ ਵਲੋਂ ਮਾਣ ਭੱਤਾ ਜਲਦ ਜਾਰੀ ਕਰਨ ਦੀ ਮੰਗ

ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਲੋਕ ਸਭਾ ਚੋਣਾਂ 2019 ਦੌਰਾਨ ਚੋਣ ਡਿਊਟੀ ਕਰਨ ਵਾਲੇ ਵੱਡੀ ਗਿਣਤੀ ਕਰਮਚਾਰੀਆਂ ਨੂੰ 3 ਮਹੀਨੇ ਤੋਂ ਵੱਧ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਹਾਲੇ ਤੱਕ ਆਪਣਾ ਮਾਣ ਭੱਤਾ ਨਹੀਂ ਮਿਲਿਆ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਗਡਰੀਆ ਸਮਾਜ ਵੈੱਲਫੇਅਰ ਐਸੋਸੀਏਸ਼ਨ ਹਲਕਾ ਡੇਰਾਬੱਸੀ ਦੀ ਚੋਣ

ਲਾਲੜੂ, 22 ਅਗਸਤ (ਰਾਜਬੀਰ ਸਿੰਘ)-ਪੰਜਾਬ ਗਡਰੀਆ ਸਮਾਜ ਵੈੱਲਫੇਅਰ ਐਸੋਸੀਏਸ਼ਨ ਹਲਕਾ ਡੇਰਾਬੱਸੀ ਦੀ ਚੋਣ ਸਾਬਕਾ ਪ੍ਰਧਾਨ ਕਸ਼ਮੀਰ ਸਿੰਘ ਦੀ ਪ੍ਰਧਾਨਗੀ ਹੇਠ ਲਾਲੜੂ ਵਿਖੇ ਹੋਈ | ਚੋਣ ਸਬੰਧੀ ਮਾਤਾ ਰਾਣੀ ਮੰਦਰ ਲਾਲੜੂ ਵਿਖੇ ਹੋਏ ਇਕੱਠ ਦੌਰਾਨ ਹਰ ਪਿੰਡ ਵਿਚੋਂ ...

ਪੂਰੀ ਖ਼ਬਰ »

ਲੰਡੋਰਾ ਦਾ ਨਾਂਅ ਬਦਲ ਕੇ ਜੈਰਾਮਪੁਰ ਕੀਤਾ

ਚੰਡੀਗੜ੍ਹ, 22 ਅਗਸਤ (ਵਿ. ਪ੍ਰ.)-ਹਰਿਆਣਾ ਸਰਕਾਰ ਨੇ ਕਰਨਾਲ ਜ਼ਿਲ੍ਹੇ ਦੇ ਪਿੰਡ ਲੰਡੋਰਾ ਦਾ ਨਾਂਅ ਬਦਲ ਕੇ ਜੈਰਾਮਪੁਰ ਕਰ ਦਿੱਤਾ ਹੈ | ਇਸ ਸਬੰਧ 'ਚ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ | ਹਰਿਆਣਾ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਰਾਜ ਮੰਤਰੀ ਕਰਨਦੇਵ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਐੱਸ. ਏ. ਐੱਸ. ਨਗਰ, 22 ਅਗਸਤ (ਨਰਿੰਦਰ ਸਿੰਘ ਝਾਂਮਪੁਰ)-ਪਿੰਡ ਮਾਣਕਪੁਰ ਦੇ ਗੁਰਦੁਆਰਾ ਮੱਖਣ ਸ਼ਾਹ ਲੁਬਾਣਾ ਤੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਚੰਡੀਗੜ੍ਹ ਦੀ ਸੁਖਨਾ ਝੀਲ ਦੇ ਨੇੜੇ ਸਥਿਤ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ 24 ਘੰਟਿਆਂ 'ਚ ਦਿਵਾਇਆ ਜਨਮ ਸਰਟੀਫਿਕੇਟ

ਐੱਸ. ਏ. ਐੱਸ. ਨਗਰ, 22 ਅਗਸਤ (ਜਸਬੀਰ ਸਿੰਘ ਜੱਸੀ)-ਪਿਛਲੇ ਕਾਫੀ ਦਿਨਾਂ ਤੋਂ ਆਪਣੇ ਬੱਚੇ ਦਾ ਨਾਂਅ ਜਨਮ ਸਰਟੀਫਿਕੇਟ ਵਿਚ ਦਰਜ ਕਰਵਾਉਣ ਲਈ ਚੱਕਰ ਕੱਟ ਰਹੇ ਮੁੱਲਾਂਪੁਰ ਗਰੀਬਦਾਸ ਦੇ ਲਖਮੀਰ ਸਿੰਘ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ਼ਿਖਾ ...

ਪੂਰੀ ਖ਼ਬਰ »

ਪਿੰਡ ਕੰਡਾਲਾ ਦੇ ਡੇਅਰੀ ਫਾਰਮਰਾਂ ਦੀ ਕੀਤੀ ਮਾਲੀ ਮਦਦ

ਐੱਸ. ਏ. ਐੱਸ. ਨਗਰ, 22 ਅਗਸਤ (ਕੇ. ਐੱਸ. ਰਾਣਾ)-ਪਿਛਲੇ ਦਿਨੀਂ ਪਿੰਡ ਕੰਡਾਲਾ ਤੇ ਸਫ਼ੀਪੁਰ ਵਿਖੇ ਜ਼ਹਿਰੀਲਾ ਚਾਰਾ ਖਾਣ ਕਾਰਨ 3 ਡੇਅਰੀ ਫਾਰਮਰਾਂ ਦੀਆਂ 100 ਦੇ ਕਰੀਬ ਮੱਝਾਂ ਅਤੇ ਗਊਆਂ ਦੀ ਮੌਤ ਹੋ ਗਈ ਸੀ, ਲਿਹਾਜ਼ਾ ਇਨ੍ਹਾਂ ਡੇਅਰੀ ਫਾਰਮਰਾਂ ਦੀ ਮਾਲੀ ਮਦਦ ਕਰਨ ਦੇ ਮਕਸਦ ...

ਪੂਰੀ ਖ਼ਬਰ »

ਇਤਿਹਾਸਕ ਪਿੰਡ ਚੱਪੜਚਿੜੀ ਤੇ ਫਤਿਹ ਮੀਨਾਰ ਨੂੰ ਜਾਂਦੀ ਸੜਕ ਦਾ ਕੰਮ ਰੁਕਣ ਕਾਰਨ ਲੋਕ ਪੇ੍ਰਸ਼ਾਨ

ਐੱਸ. ਏ. ਐੱਸ. ਨਗਰ, 22 ਅਗਸਤ (ਨਰਿੰਦਰ ਸਿੰਘ ਝਾਂਮਪੁਰ)-ਸਿੱਖ ਕੌਮ ਦਾ ਉਹ ਨਿਧੜਕ ਜਰਨੈਲ ਜਿਨ੍ਹਾਂ ਨੇ ਸਿੱਖ ਧਰਮ ਲਈ ਕੁਰਬਾਨੀ ਕੀਤੀ ਅਤੇ ਅੱਜ ਇਤਿਹਾਸ ਵਿਚ ਉਨ੍ਹਾਂ ਦਾ ਨਾਂਅ ਚਮਕਦਾ ਹੈ, ਉਹ ਹਨ ਦਮਦਾਰ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਜਿਨ੍ਹਾਂ ਦੀ ਯਾਦਗਾਰ ਐੱਸ. ਏ. ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਨੁੱਕੜ ਨਾਟਕ ਦੀ ਪੇਸ਼ਕਾਰੀ

ਚੰਡੀਗੜ੍ਹ, 22 ਅਗਸਤ (ਮਨਜੋਤ ਸਿੰਘ ਜੋਤ)- ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਵਿਖੇ ਅਕਸ਼ੇ ਊਰਜਾ ਦਿਵਸ ਨੂੰ ਸਮਰਪਿਤ ਇਕ ਨੁੱਕੜ ਨਾਟਕ ਦੀ ਪੇਸ਼ਕਾਰੀ ਦਿੱਤੀ ਗਈ ¢ ਇਹ ਵਿਕਾਸ ਲਈ ਇਕ ਜਾਗਰੂਕਤਾ ਅਭਿਆਨ ਸੀ ¢ ਇਹ ਦਿਵਸ 20 ਅਗਸਤ 2004 ਤੋਂ ਬਾਅਦ ਮਨਾਉਣਾ ਸ਼ੁਰੂ ...

ਪੂਰੀ ਖ਼ਬਰ »

ਮਿਡ-ਡੇ-ਮੀਲ ਸਕੂਲਾਂ ਦੁਆਰਾ ਹੀ ਤਿਆਰ ਕੀਤਾ ਜਾਵੇਗਾ- ਸਿੱਖਿਆ ਸਕੱਤਰ

ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਮੁੱਖ ਦਫ਼ਤਰ ਵਿਖੇ ਸਰਕਾਰੀ ਸਕੂਲਾਂ ਅੰਦਰ ਚਲਾਏ ਜਾ ਰਹੇ ਮਿਡ-ਡੇ-ਮੀਲ ਪ੍ਰੋਗਰਾਮ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਅ. ਸ.) ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਰੀਵਿਊ ...

ਪੂਰੀ ਖ਼ਬਰ »

ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਨੇ ਜ਼ੀਰਕਪੁਰ 'ਚ 1500 ਬੂਟੇ ਵੰਡੇ

ਜ਼ੀਰਕਪੁਰ, 22 ਅਗਸਤ (ਹੈਪੀ ਪੰਡਵਾਲਾ)-ਅੱਜ ਇੱਥੇ ਪਾਵਰ ਗਰਿੱਡ ਕਾਰਪੋਰੇਸ਼ਨ ਆਫ਼ ਇੰਡੀਆ ਲਿਮਟਡ ਵਲੋਂ ਸ਼ਹਿਰ ਵਾਸੀਆਂ ਨੂੰ ਬੂਟੇ ਵੰਡਣ ਲਈ ਇਕ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਪਾਵਰ ਗਰਿੱਡ ਕਾਰਪੋਰੇਟ ਸੋਸ਼ਲ ਰਿਸਪਾਂਸਿਬਿਲਟੀ ਯੋਜਨਾ ਤਹਿਤ ਵਾਤਾਵਰਨ ਨੂੰ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਦਾ ਸਨਮਾਨ

ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਦੀ ਯੋਗ ਅਗਵਾਈ ਅਧੀਨ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਗਣਿਤ ਵਿਸ਼ੇ ਦੇ ਅਧਿਆਪਕਾਂ ਨੂੰ ਉਨ੍ਹਾਂ ਦੀ ਪਿਛਲੇ ਸਾਲ ਦੀ ਵਿਸ਼ੇ ਵਿਚ ਵਧੀਆ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦੇਣ ਲਈ ਸਕੂਲਾਂ 'ਚ ਸੈਮੀਨਾਰ ਕਰਵਾਏ

ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਟ੍ਰੈਫ਼ਿਕ ਸਿੱਖਿਆ ਸੈੱਲ ਐੱਸ. ਏ. ਐੱਸ. ਨਗਰ ਵਲੋਂ ਸਰਕਾਰੀ ਮਿਡਲ ਸਕੂਲ ਫੇਜ਼-2 ਅਤੇ ਸਰਕਾਰੀ ਮਿਡਲ ਸਕੂਲ ਫੇਜ਼-7 ਵਿਖੇ ਟ੍ਰੈਫ਼ਿਕ ਜਾਗਰੂਕਤਾ ਸੈਮੀਨਾਰ ਕਰਵਾਏ ਗਏ, ਜਿਨ੍ਹਾਂ 'ਚ ਅਧਿਆਪਕਾਂ ਤੇ ਵਿਦਿਆਰਥੀਆਂ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 'ਚ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 22 ਅਗਸਤ (ਨਰਿੰਦਰ ਸਿੰਘ ਝਾਂਮਪੁਰ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼ -11 ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਗਿਆਨੀ ਕਰਨਜੀਤ ਸਿੰਘ, ਭਾਈ ਗੁਰਦੇਵ ਸਿੰਘ, ...

ਪੂਰੀ ਖ਼ਬਰ »

ਉਦੇਵੀਰ ਢਿੱਲੋਂ ਨੇ ਵੈੱਲਕਮ ਯੂਨੀਅਨ ਦੇ ਆਪ੍ਰੇਟਰਾਂ ਨੂੰ ਟੀ. ਡੀ. ਐੱਸ. ਦੇ 28 ਲੱਖ ਰੁਪਏ ਵੰਡੇ

ਡੇਰਾਬੱਸੀ, 22 ਅਗਸਤ (ਸ਼ਾਮ ਸਿੰਘ ਸੰਧੂ)-ਕਾਂਗਰਸੀ ਆਗੂ ਉਦੇਵੀਰ ਸਿੰਘ ਢਿੱਲੋਂ ਵਲੋਂ ਸਮੂਹ ਆਪ੍ਰੇਟਰਾਂ ਦੀ ਸੋਮਵਾਰ ਨੂੰ ਵੈਲਕਮ ਲਾਈਟ ਕਮਰਸ਼ੀਅਲ ਟਰੱਕ ਆਪ੍ਰੇਟਰ ਯੂਨੀਅਨ ਡੇਰਾਬੱਸੀ ਅਤੇ ਲਾਲੜੂ ਸ਼ਾਖਾ ਦੇ ਸਮੂਹ ਆਪ੍ਰੇਟਰਾਂ ਦੀ ਸਹਿਮਤੀ ਨਾਲ ਟੀ. ਡੀ. ਐੱਸ. ...

ਪੂਰੀ ਖ਼ਬਰ »

ਫੇਜ਼-4 'ਚ ਫੁੱਟਪਾਥ ਵਿਚਕਾਰ ਬਣਿਆ ਮੈਨਹੋਲ ਦੇ ਰਿਹੈ ਹਾਦਸਿਆਂ ਨੂੰ ਸੱਦਾ

ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਨਗਰ ਨਿਗਮ ਵਲੋਂ ਸਥਾਨਕ ਫੇਜ਼-4 ਦੇ ਮ: ਨੰ: ਐੱਚ. ਐੱਮ. 139 ਦੇ ਸਾਹਮਣੇ ਬਣਾਇਆ ਗਿਆ ਫੁੱਟਪਾਥ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ | ਇਸ ਥਾਂ 'ਤੇ ਬੀਤੇ ਦਿਨੀਂ ਇਕ ਬਜ਼ੁਰਗ ਵਿਅਕਤੀ ਡਿੱਗ ਕੇ ਗੰਭੀਰ ਰੂਪ 'ਚ ਜ਼ਖ਼ਮੀ ...

ਪੂਰੀ ਖ਼ਬਰ »

ਬ੍ਰਹਮਾਕੁਮਾਰੀਜ਼ ਵਲੋਂ ਕੱਲ੍ਹ ਮਨਾਈ ਜਾਵੇਗੀ ਜਨਮ ਅਸ਼ਟਮੀ

ਐੱਸ. ਏ. ਐੱਸ. ਨਗਰ, 22 ਅਗਸਤ (ਨਰਿੰਦਰ ਸਿੰਘ ਝਾਂਮਪੁਰ)-ਪ੍ਰਜਾਪਿਤਾ ਬ੍ਰਹਮਾਕੁਮਾਰੀਜ਼ ਈਸ਼ਵਰੀ ਵਿਸ਼ਵ ਵਿਦਿਆਲਾ ਦੀ ਅੰਤਰਕੌਮੀ ਸੰਸਥਾ ਦੀ ਮੁਹਾਲੀ ਸ਼ਾਖਾ ਵਲੋਂ 24 ਅਗਸਤ ਨੂੰ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ...

ਪੂਰੀ ਖ਼ਬਰ »

ਐੱਸ. ਟੀ. ਐੱਫ. ਵਲੋਂ ਗਿ੍ਫ਼ਤਾਰ ਜੋਤੀ ਨੇ ਲਿਆ ਇਕ ਪੁਲਿਸ ਅਧਿਕਾਰੀ ਦਾ ਨਾਂਅ

ਐੱਸ. ਏ. ਐੱਸ. ਨਗਰ, 22 ਅਗਸਤ (ਜਸਬੀਰ ਸਿੰਘ ਜੱਸੀ)- ਕੁਲਦੀਪ ਸਿੰਘ ਦੀਪਾ ਨਾਂਅ ਦੇ ਵਿਅਕਤੀ ਨੂੰ ਨਸ਼ੇ ਸਮੇਤ ਕਾਬੂ ਕਰਨ ਮਗਰੋਂ ਉਸ ਕੋਲੋਂ 7.30 ਲੱਖ ਰੁਪਏ ਲੈ ਕੇ ਛੱਡਣ ਦੇ ਦੋਸ਼ 'ਚ ਗਿ੍ਫ਼ਤਾਰ ਸਬ-ਇੰਸਪੈਕਟਰ ਸੁਖਮੰਦਰ ਸਿੰਘ ਦੇ ਮਾਮਲੇ 'ਚ ਗਿ੍ਫ਼ਤਾਰ ਜੋਤੀ ਨਾਂਅ ਦੀ ...

ਪੂਰੀ ਖ਼ਬਰ »

ਚੋਰੀ ਦੇ ਮੋਬਾਈਲ ਸਮੇਤ ਕਾਬੂ

ਖਰੜ, 22 ਅਗਸਤ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ ਇਕ ਮੋਬਾਈਲ ਚੋਰ ਵਿਅਕਤੀ ਸੂਨਜ ਕੁਮਾਰ ਨੂੰ ਚੋਰੀ ਦੇ ਮੋਬਾਈਲ ਸਮੇਤ ਗਿ੍ਫ਼ਤਾਰ ਕਰਕੇ ਉਸ ਿਖ਼ਲਾਫ਼ ਧਾਰਾ-379 ਬੀ ਅਧੀਨ ਮਾਮਲਾ ਦਰਜ ਕਰਕੇ ਖਰੜ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ | ਇਸ ਸਬੰਧੀ ਤਫ਼ਤੀਸ਼ੀ ਅਫ਼ਸਰ ਏ. ...

ਪੂਰੀ ਖ਼ਬਰ »

ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਨਾ ਕਰਵਾਉਣ ਵਾਲੇ ਮਕਾਨ ਮਾਲਕਾਂ ਿਖ਼ਲਾਫ਼ ਮਾਮਲੇ ਦਰਜ

ਜ਼ੀਰਕਪੁਰ, 22 ਅਗਸਤ (ਅਵਤਾਰ ਸਿੰਘ)-ਢਕੋਲੀ ਪੁਲਿਸ ਵਲੋਂ ਵੱਖ-ਵੱਖ ਖੇਤਰਾਂ 'ਚ ਆਪਣੇ ਕਿਰਾਏਦਾਰਾਂ ਦੀ ਸੂਚਨਾ ਨਾ ਦੇਣ ਦੇ ਦੋਸ਼ ਹੇਠ 5 ਮਕਾਨ ਮਾਲਕਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਸੂਤਰਾਂ ਅਨੁਸਾਰ ਪੁਲਿਸ ਵਲੋਂ ਖੇਤਰ ਵਿਚ ਕੀਤੀ ਜਾਂਚ ਦੌਰਾਨ ...

ਪੂਰੀ ਖ਼ਬਰ »

ਏਅਰਪੋਰਟ ਦੀ ਪਾਰਕਿੰਗ ਦੇ ਠੇਕੇਦਾਰਾਂ 'ਤੇ ਵਾਹਨ ਚਾਲਕਾਂ ਨੇ ਲਗਾਏ ਧੱਕੇਸ਼ਾਹੀ ਦੇ ਦੋਸ਼

ਐੱਸ. ਏ. ਐੱਸ. ਨਗਰ, 22 ਅਗਸਤ (ਕੇ. ਐੱਸ. ਰਾਣਾ)-ਮੁਹਾਲੀ ਵਿਚਲੇ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ 'ਤੇ ਆਉਣ ਵਾਲੇ ਯਾਤਰੀਆਂ ਨੂੰ ਛੱਡਣ ਤੇ ਲਿਜਾਣ ਵਾਲੇ ਵਾਹਨ ਚਾਲਕਾਂ ਨੇ ਦੋਸ਼ ਲਗਾਇਆ ਹੈ ਕਿ ਪਾਰਕਿੰਗ ਠੇਕੇਦਾਰ ਵਲੋਂ ਧੱਕੇਸ਼ਾਹੀ ਨਾਲ ਉਨ੍ਹਾਂ ਦੀ ਵੀ ਪਰਚੀ ਕੱਟੀ ...

ਪੂਰੀ ਖ਼ਬਰ »

ਪਲਾਟ ਦੀ ਖ਼ਰੀਦ-ਫ਼ਰੋਖ਼ਤ ਦੌਰਾਨ ਧੋਖਾਧੜੀ ਕਰਨ ਵਾਲਾ ਕਾਬੂ

ਖਰੜ, 22 ਅਗਸਤ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ ਜਸਵੀਰ ਸਿੰਘ ਨਾਮਕ ਵਿਅਕਤੀ ਨਾਲ ਪਲਾਟ ਦੀ ਖ਼ਰੀਦੋ-ਫ਼ਰੋਖ਼ਤ ਦੌਰਾਨ ਧੋਖਾਧੜੀ ਕਰਨ ਵਾਲੇ ਦੋਸ਼ੀ ਲਖਵਿੰਦਰ ਸਿੰਘ ਉਰਫ਼ ਗੁੱਡੂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੱਟਾ ਖੇਡਣ ਦੇ ਦੋਸ਼ 'ਚ 2 ਮੁਲਜ਼ਮ ਕਾਬੂ

ਡੇਰਾਬੱਸੀ, 22 ਅਗਸਤ (ਗੁਰਮੀਤ ਸਿੰਘ)-ਬੱਸ ਅੱਡੇ ਨੇੜੇ ਸਥਿਤ ਪਾਣੀ ਵਾਲੀ ਟੈਂਕੀ ਲਾਗੇ ਪੁਲਿਸ ਨੇ ਛਾਪੇਮਾਰੀ ਕਰਕੇ ਸੱਟਾ ਖੇਡਦੇ ਹੋਏ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਇਨ੍ਹਾਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ...

ਪੂਰੀ ਖ਼ਬਰ »

ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵਲੋਂ ਪੱਕਾ ਧਰਨਾ ਸ਼ੁਰੂ

ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਭਰਤੀ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵਲੋਂ ਅੱਜ ਸਥਾਨਕ ਫੇਜ਼-8 ਸਥਿਤ ਸਿੱਖਿਆ ਵਿਭਾਗ ਦੇ ਦਫ਼ਤਰ ਬਾਹਰ ਦੋਵੇਂ ਗੇਟਾਂ ...

ਪੂਰੀ ਖ਼ਬਰ »

ਲੱਖਾਂ ਦੀ ਧੋਖਾਧੜੀ ਦੇ ਮਾਮਲੇ 'ਚ ਸਟੇਟ ਕ੍ਰਾਈਮ ਪੁਲਿਸ ਵਲੋਂ ਅਰੁਨ ਭਾਰਦਵਾਜ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 22 ਅਗਸਤ (ਜਸਬੀਰ ਸਿੰਘ ਜੱਸੀ)-ਸਟੇਟ ਕ੍ਰਾਈਮ ਸੈੱਲ ਦੀ ਟੀਮ ਨੇ ਲੋਕਾਂ ਨਾਲ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਨਾਮਜ਼ਦ ਅਰੁਨ ਭਾਰਦਵਾਜ ਨਾਂਅ ਦੇ ਵਿਅਕਤੀ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਪੁਲਿਸ ਵਲੋਂ ਅਰੁਨ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਟੀਮ ਵਿਭਾਗ ਦੀਆਂ ਪ੍ਰਾਪਤੀਆਂ, ਗਤੀਵਿਧੀਆਂ ਤੇ ਮੁਹਿੰਮਾਂ ਦਾ ਸਮਾਜ 'ਚ ਪ੍ਰਚਾਰ ਕਰੇ-ਸਿੱਖਿਆ ਸਕੱਤਰ

ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਪ੍ਰਾਜੈਕਟ ਤਹਿਤ ਪੰਜਾਬ ਦੇ ਸਮੂਹ ਜ਼ਿਲਿ੍ਹਆਂ ਦੇ ਕੁੱਲ 473 ਜ਼ਿਲ੍ਹਾ ਕੋਆਰਡੀਨੇਟਰਾਂ ਅਤੇ ਕਲੱਸਟਰ ਮਾਸਟਰ ...

ਪੂਰੀ ਖ਼ਬਰ »

ਮਾਨੇਸਰ ਦੀ 900 ਏਕੜ ਜ਼ਮੀਨ ਸਬੰਧੀ ਹੋਏ ਘੁਟਾਲੇ ਤੇ ਏ. ਜੇ. ਐੱਲ. ਪਲਾਟ ਵੰਡਣ ਦੇ ਮਾਮਲਿਆਂ 'ਚ ਹੋਈ ਸੁਣਵਾਈ

ਪੰਚਕੂਲਾ, 22 ਅਗਸਤ (ਕਪਿਲ)-ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ ਅੱਜ ਹਰਿਆਣਾ ਦੇ ਸਾਬਕਾ ਮੱੁਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਿਖ਼ਲਾਫ਼ ਚੱਲ ਰਹੇ ਮਾਨੇਸਰ ਦੀ 900 ਏਕੜ ਜ਼ਮੀਨ 'ਚ ਹੋਏ ਘੁਟਾਲੇ ਅਤੇ ਏ. ਜੇ. ਐੱਲ. ਪਲਾਟ ਵੰਡਣ ਦੇ ਮਾਮਲਿਆਂ ...

ਪੂਰੀ ਖ਼ਬਰ »

ਨਵਾਂਗਰਾਉਂ, ਕਰੌਰਾਂ ਤੇ ਨਾਡਾ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਤੋਂ ਦਖ਼ਲ ਦੀ ਮੰਗ

ਐੱਸ. ਏ. ਐੱਸ. ਨਗਰ, 22 ਅਗਸਤ (ਕੇ. ਐੱਸ. ਰਾਣਾ)-ਨਵਾਂਗਰਾਉਂ, ਕਰੌਰਾਂ ਅਤੇ ਨਾਡਾ ਪਿੰਡਾਂ ਦੇ ਨਗਰ ਕੌਾਸਲ ਦੀ ਹਦੂਦ ਤੋਂ ਬਾਹਰ ਰਹਿ ਗਏ ਇਲਾਕਿਆਂ ਦੇ ਵਸਨੀਕਾਂ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX