ਤਾਜਾ ਖ਼ਬਰਾਂ


ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  1 day ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  1 day ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 200 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  1 day ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551

ਰੂਪਨਗਰ

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਿੱਲੀ ਸਮੇਤ ਵੱਖ-ਵੱਖ ਸੰਸਥਾਵਾਂ ਵਲੋਂ ਹੜ੍ਹ ਪੀੜਤਾਂ ਲਈ ਸਹਾਇਤਾ ਭੇਟ

ਰੂਪਨਗਰ, 22 ਅਗਸਤ (ਸਤਨਾਮ ਸਿੰਘ ਸੱਤੀ)-ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਿੱਲੀ ਸਮੇਤ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅੱਜ ਰਾਹਤ ਸਮੱਗਰੀ ਲੈ ਕੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪੁੱਜੀਆਂ | ਜਦੋਂ ਕਿ ਹੜ੍ਹ ਦੇ ਦਿਨ ਤੋਂ ਲੈ ਕੇ ਸੰਤ ਮਾਨ ਸਿੰਘ ਪਿਹੋਵਾ ਡੇਰੇ ਸਮੇਤ ਇਲਾਕੇ ਦੇ ਪਿੰਡਾਂ ਵਲੋਂ ਲਗਾਤਾਰ ਲੰਗਰਾਂ ਦੀ ਸੇਵਾ ਚੱਲ ਰਹੀ ਸੀ ਤੇ ਹੋਰ ਸੰਸਥਾਵਾਂ ਵਲੋਂ ਪਸ਼ੂਆਂ ਨੂੰ ਚਾਰੇ ਆਦਿ ਦੀ ਵੀ ਸੇਵਾ ਕੀਤੀ ਜਾ ਰਹੀ ਸੀ | ਪਰ ਅੱਜ ਸੰਸਥਾਵਾਂ ਨੇ ਘਰੇਲੂ ਵਰਤੋਂ ਅਤੇ ਸੁੱਕੇ ਅਨਾਜ ਦੀ ਸੇਵਾ ਕੀਤੀ | ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀ ਖ਼ਾਲਸਾ ਕੇਅਰ ਵਲੋਂ ਅੱਜ ਕਮੇਟੀ ਦੇ ਮੀਤ ਪ੍ਰਧਾਨ ਕੁਲਵੰਤ ਸਿੰਘ ਬਾਠ ਜੋ ਰੂਪਨਗਰ ਜ਼ਿਲ੍ਹੇ ਦੇ ਪਿੰਡ ਢੇਰ-ਮਜਾਰੀ ਦੇ ਰਹਿਣ ਵਾਲੇ ਹਨ ਤੇ ਖੈਰਾਬਾਦ ਵਿਖੇ ਪੈਟਰੋਲ ਪੰਪ ਚਲਾਉਂਦੇ ਹਨ, ਨੇ ਫੂਲ ਕਲਾਂ, ਫੂਲ ਖੁਰਦ ਤੇ ਰੇੜੂਆਣਾ-ਗੁਰਦਾਸਪੁਰ ਪਿੰਡਾਂ ਸਮੇਤ ਹਵੇਲੀ ਕਲਾਂ ਦੇ ਝੁੱਗੀ ਝੌਪੜੀਆਂ ਵਾਲਿਆਂ, ਰਣਜੀਤਪੁਰਾ ਆਦਿ ਵਿਚ ਘਰ-ਘਰ ਜਾ ਕੇ ਨਵੇਂ ਬਰਤਨ, ਚਾਵਲ, ਆਟੇ ਦੇ ਪੈਕਟ, ਪਾਣੀ, ਤਿਰਪਾਲਾਂ, ਬੈੱਡ ਸ਼ੀਟਾਂ ਅਤੇ ਟੈਂਟ ਵੀ ਭੇਟ ਕੀਤੇ | ਉਨ੍ਹਾਂ ਕਿਹਾ ਕਿ ਕੱਲ੍ਹ ਝੁੱਗੀ ਝੌਪੜੀਆਂ ਵਾਲਿਆਂ ਲਈ ਦਿੱਲੀ ਕਮੇਟੀ ਵਲੋਂ 100 ਟੈਂਟ ਲਗਾ ਕੇ ਦਿੱਤੇ ਜਾਣਗੇ | ਉਨ੍ਹਾਂ ਘਰ-ਘਰ ਪੁੱਜ ਕੇ ਪੀੜਤਾਂ ਨੂੰ ਸਮਾਨ ਭੇਟ ਕੀਤਾ | ਉਨ੍ਹਾਂ ਐਲਾਨ ਕੀਤਾ ਕਿ ਘਰ-ਘਰ ਜਾ ਕੇ ਦੇਖਿਆ ਕਿ ਜਿਨ੍ਹਾਂ ਨੇ ਘਰ ਢਹਿ-ਢੇਰੀ ਹੋ ਗਏ ਹਨ ਅਤੇ ਕਈ ਘਰਾਂ 'ਚ ਸੌਣ ਲਈ ਬੈੱਡ ਵੀ ਨਹੀਂ ਬਚੇ ਉਨ੍ਹਾਂ ਲਈ ਵੀ ਦਿੱਲੀ ਕਮੇਟੀ ਜਲਦ ਕੋਈ ਫ਼ੈਸਲਾ ਕਰੇਗੀ | ਇਸ ਮੌਕੇ ਅਕਾਲੀ ਆਗੂ ਹਰਪ੍ਰੀਤ ਸਿੰਘ ਬਸੰਤ, ਬੀਬੀ ਪਲਵਿੰਦਰ ਕੌਰ ਰਾਣੀ, ਦਲਜੀਤ ਸਿੰਘ ਭੁੱਟੋਂ ਥਲੀ ਸਮੇਤ ਪਿੰਡ ਦੇ ਸਰਪੰਚ ਧਰਮਪਾਲ ਅਤੇ ਸੇਵਾਦਾਰ ਸਿੰਘ ਵੀ ਸ਼ਾਮਲ ਸਨ |
ਪ੍ਰਸਿੱਧ ਗਾਇਕ ਫਿਰੋਜ਼ ਖ਼ਾਨ ਵਲੋਂ ਸਹਾਇਤਾ:
ਰਾਸ਼ਟਰੀ ਸਵੈਮ ਸੇਵਕ ਸੰਘ ਦੀ 'ਪਹਿਲ' ਚੈਰੀਟੇਬਲ ਟਰਸਟ ਵਲੋਂ ਖਾਣ-ਪੀਣ ਦਾ ਲੋੜੀਂਦਾ ਸਮਾਨ ਲੈ ਕੇ ਅੱਜ ਪ੍ਰਸਿੱਧ ਗਾਇਕ ਫਿਰੋਜ਼ ਖ਼ਾਨ ਵੀ ਹੜ੍ਹ ਪੀੜਤਾਂ ਦੇ ਘਰ-ਘਰ ਪੁੱਜੇ ਤੇ ਸਮਾਨ ਭੇਟ ਕੀਤਾ | ਉਨ੍ਹਾਂ ਅਪੀਲ ਕੀਤੀ ਕਿ ਮਨੁੱਖਤਾ ਅਤੇ ਭਾਈਚਾਰਾ ਬਚਾਉਣ ਲਈ ਹਰ ਇਕ ਨੂੰ ਆਫ਼ਤ ਵਿਚ ਫਸੇ ਇਨ੍ਹਾਂ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ ਉਨ੍ਹਾਂ ਦੁਬਾਰਾ ਫੇਰ ਆਉਣ ਦਾ ਵੀ ਵਾਅਦਾ ਕੀਤਾ | ਇਸ ਮੌਕੇ ਜ਼ਿਲ੍ਹਾ ਇੰਚਾਰਜ ਦੀਪਕ ਸ਼ਰਮਾ, ਮੁਕੇਸ਼ ਮਹਾਜਨ, ਵਿਸ਼ਨੂੰ ਭਟਨਾਗਰ ਸਮੇਤ ਮਹਿਲਾ ਵਰਕਰ ਵੀ ਸ਼ਾਮਲ ਸਨ |
ਸਪੋਰਟਸ ਕਲੱਬ ਸ਼ਾਮਪੁਰਾ ਨੇ 1 ਮਹੀਨੇ ਦਾ ਰਾਸ਼ਨ ਵੰਡਿਆ:
ਹੜ੍ਹ ਵਾਲੇ ਦਿਨ ਪਾਣੀ 'ਚ ਫਸੇ ਬੱਚਿਆਂ, ਬਜ਼ੁਰਗਾਂ ਤੇ ਮਹਿਲਾਵਾਂ ਨੂੰ ਮਨੁੱਖੀ ਕੜੀ ਬਣਾ ਕੇ ਬਾਹਰ ਕੱਢਣ ਵਾਲੇ ਸ਼ੇਰੇ ਪੰਜਾਬ ਸਪੋਰਟਸ ਕਲੱਬ ਸ਼ਾਮਪੁਰਾ ਦੇ ਨੌਜਵਾਨਾਂ ਨੇ ਅੱਜ ਫੂਲ ਕਲਾਂ ਤੇ ਫੂਲ ਖੁਰਦ ਪਿੰਡਾਂ ਦੇ ਹੜ੍ਹ ਪੀੜਤਾਂ ਨੂੰ ਘਰ-ਘਰ ਜਾ ਕੇ ਇਕ ਮਹੀਨੇ ਦਾ ਰਾਸ਼ਨ ਭੇਟ ਕੀਤਾ | ਉਨ੍ਹਾਂ ਲੋੜਵੰਦ ਪਰਿਵਾਰਾਂ ਨੂੰ ਜੁੱਤੀਆਂ, ਕੱਪੜੇ ਅਤੇ ਪੱਗਾਂ ਸਮੇਤ ਆਟਾ, ਦਾਲਾਂ, ਲੂਣ, ਮਿਰਚ, ਚੀਨੀ, ਚਾਹਪੱਤੀ, ਸਰੋਂ ਦਾ ਤੇਲ, ਬੁਰਸ਼-ਪੇਸਟ, ਆਲੂ ਪਿਆਜ, ਚਾਵਲ, ਨਹਾਉਣ ਦਾ ਅਤੇ ਕੱਪੜੇ ਧੋਣ ਦਾ ਸਾਬਣ ਸਰਫ ਅਤੇ ਗਰਮ ਮਸਾਲੇ ਦੇ ਬਣਾਏ 150 ਪੈਕਟ ਭੇਟ ਕੀਤੇ | ਕਲੱਬ ਦੇ ਪ੍ਰਧਾਨ ਅਮਰਜੀਤ ਸਿੰਘ ਭੁੱਲਰ ਸਮੇਤ ਜਸਵਿੰਦਰ ਪਾਲ ਸਿੰਘ ਭੁੱਲਰ, ਸਰਬਜੀਤ ਸਿੰਘ, ਜਗਜੀਤ ਸਿੰਘ, ਗੁਰਜੰਟ ਸਿੰਘ, ਸੁਖਦੇਵ ਸਿੰਘ, ਸਰਬਜੀਤ ਸੱਬਾ, ਮਨਜੀਤ ਸਿੰਘ, ਲਵਪ੍ਰੀਤ ਸਿੰਘ, ਜਸਵੰਤ ਰਾਏ, ਫੈਜਾਨ, ਸਤਵਿੰਦਰ ਸਿੰਘ ਸੱਤਾ, ਜਸਪਾਲ ਸਿੰਘ, ਲਾਡੀ, ਹਨੀ, ਲਾਲੀ, ਵਨੀਤ ਆਦਿ ਸ਼ਾਮਲ ਸਨ |

ਨਵਾਂ ਨੰਗਲ ਪੁਲਿਸ ਵਲੋਂ ਨਾਕਾਬੰਦੀ ਦੌਰਾਨ 30 ਨਸ਼ੀਲੀਆਂ ਸ਼ੀਸ਼ੀਆਂ ਸਮੇਤ ਇਕ ਕਾਬੂ

ਨੰਗਲ, 22 ਅਗਸਤ (ਪ੍ਰੀਤਮ ਸਿੰਘ ਬਰਾਰੀ)-ਨਵਾਂ ਨੰਗਲ ਪੁਲਿਸ ਵਲੋਂ ਨਾਕਾਬੰਦੀ ਦੌਰਾਨ ਇਕ ਮੋਟਰ ਸਾਈਕਲ ਸਵਾਰ ਨੌਜਵਾਨ ਨੂੰ 30 ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਚੌਕੀ ਇੰਚਾਰਜ ਨਵਾਂ ਨੰਗਲ ਏ.ਐਸ.ਆਈ. ਸਰਤਾਜ ਸਿੰਘ ਨੇ ...

ਪੂਰੀ ਖ਼ਬਰ »

ਬਾਬੂ ਕਸ਼ਮੀਰੀ ਲਾਲ ਵੱਲੋਂ ਸਪੀਕਰ ਰਾਣਾ ਕੇ.ਪੀ. ਸਿੰਘ ਦੇ ਕੋਟੇ 'ਚੋਂ ਟਿੱਬਾ ਟੱਪਰੀਆਂ ਨੂੰ 2 ਲੱਖ ਰੁਪਏ ਦਾ ਚੈੱਕ ਭੇਟ

ਨੂਰਪੁਰ ਬੇਦੀ, 22 ਅਗਸਤ (ਵਿੰਦਰਪਾਲ ਝਾਂਡੀਆਂ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਅਖ਼ਤਿਆਰੀ ਕੋਟੇ 'ਚੋਂ ਸੀਨੀਅਰ ਕਾਂਗਰਸੀ ਆਗੂ ਤੇ ਸੰਮਤੀ ਮੈਂਬਰ ਬਾਬੂ ਕਸ਼ਮੀਰੀ ਲਾਲ ਹਰੀਪੁਰ ਨੇ ਪਿੰਡ ਟਿੱਬਾ ਟੱਪਰੀਆਂ ਦੀ ਸ੍ਰੀ ਗੁਰੂ ਰਵਿਦਾਸ ...

ਪੂਰੀ ਖ਼ਬਰ »

ਸਪੀਕਰ ਅੱਜ ਜਨਮ ਅਸ਼ਟਮੀ ਸਮਾਰੋਹ 'ਚ ਸ਼ਮੂਲੀਅਤ ਕਰਨਗੇ

ਨੰਗਲ, 22 ਅਗਸਤ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਅੱਜ 23 ਅਗਸਤ ਨੂੰ ਲਕਸ਼ਮੀ ਨਰਾਇਣ ਮੰਦਰ ਵਿਖੇ ਮਨਾਏ ਜਾ ਰਹੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਮਾਗਮ ਵਿਚ ਸ਼ਮੂਲੀਅਤ ਕਰਨਗੇ | ਇਹ ਜਾਣਕਾਰੀ ਬਲਾਕ ਕਾਂਗਰਸ ਕਮੇਟੀ ਨੰਗਲ ਦੇ ...

ਪੂਰੀ ਖ਼ਬਰ »

ਪੁਲਿਸ ਨੇ ਮੋਬਾਈਲ ਚੋਰ ਨੂੰ ਫੜਿਆ, ਦੋ ਮੋਬਾਈਲ ਬਰਾਮਦ, ਮਾਮਲਾ ਦਰਜ

ਸ੍ਰੀ ਅਨੰਦਪੁਰ ਸਾਹਿਬ, 22 ਅਗਸਤ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਪੁਲਿਸ ਨੇ ਇਕ ਨਾਕੇ ਦੌਰਾਨ ਇਕ ਚੋਰ ਨੂੰ ਫੜਿਆ ਜਿਸਦੇ ਕੋਲੋਂ ਦੋ ਮੋਬਾਈਲ ਫੋਨ ਬਰਾਮਦ ਕੀਤੇ ਅਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ | ਇਸ ਸਬੰਧ ਵਿਚ ਜਾਣਕਾਰੀ ...

ਪੂਰੀ ਖ਼ਬਰ »

ਐਨ.ਐਫ.ਐਲ. ਨੇ ਆਪਣਾ 46ਵਾਂ ਸਥਾਪਨਾ ਦਿਵਸ ਮਨਾਇਆ

ਨੰਗਲ, 22 ਅਗਸਤ (ਪ੍ਰੋ: ਅਵਤਾਰ ਸਿੰਘ)-ਐਨ.ਐਫ.ਐਲ. ਨੰਗਲ ਇਕਾਈ ਨੇ ਆਪਣਾ 46ਵਾਂ ਸਥਾਪਨਾ ਦਿਵਸ ਮਨਾਇਆ | ਇਸ ਮੌਕੇ ਤੇ ਸਟੇਟ ਬੈਂਕ ਆਫ਼ ਇੰਡੀਆ ਦੇ ਨਵੇਂ ਨਿਯਮਾਂ ਬਾਰੇ ਜਾਣਕਾਰੀ ਦਿੱਤੀ | ਐਨ.ਐਫ.ਐਲ. ਦੇ ਚੀਫ਼ ਜਨਰਲ ਮੈਨੇਜਰ ਸੰਜੀਵ ਮਹਿਤਾ ਤੇ ਹੋਰ ਉੱਚ ਅਧਿਕਾਰੀਆਂ ...

ਪੂਰੀ ਖ਼ਬਰ »

ਡਿਪਟੀ ਚੀਫ਼ ਇੰਜੀਨੀਅਰ ਨੇ ਸਕੂਲ ਦਾ ਦੌਰਾ ਕੀਤਾ

ਨੰਗਲ, 22 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਦੇ ਡਿਪਟੀ ਚੀਫ਼ ਇੰਜੀਨੀਅਰ ਹੁਸਨ ਲਾਲ ਕੰਬੋਜ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕੀਤਾ | ਪਿ੍ੰਸੀਪਲ ਵਿਜੈ ਬੰਗਲਾ ਨੇ ਉਨ੍ਹਾਂ ਨੂੰ ਇਮਾਰਤ ਸੰਬੰਧੀ ਸਮੱਸਿਆਵਾਂ ਤੋਂ ...

ਪੂਰੀ ਖ਼ਬਰ »

ਸੱਤਵੇਂ ਮਹਾਨ ਕੀਰਤਨ ਦਰਬਾਰ ਦਾ ਪੋਸਟਰ ਜਥੇ. ਗਿਆਨੀ ਰਘੁਵੀਰ ਸਿੰਘ ਵਲੋਂ ਜਾਰੀ

ਕੀਰਤਪੁਰ ਸਾਹਿਬ, 22 ਅਗਸਤ (ਬੀਰਅੰਮਿ੍ਤਪਾਲ ਸਿੰਘ ਸੰਨੀ)-ਕੀਰਤਪੁਰ ਸਾਹਿਬ ਦੇ ਵੱਖ-ਵੱਖ ਗੁਰੂ ਘਰਾਂ ਨਾਲ ਸਬੰਧਿਤ ਰਾਗੀ ਜਥਿਆਂ ਵਲੋਂ ਬਣਾਈ ਗਈ ਸ੍ਰੀ ਦਸ਼ਮੇਸ਼ ਰਾਗੀ ਸਭਾ ਵਲੋਂ ਹਰ ਸਾਲ ਦੀ ਤਰ੍ਹਾਂ 31 ਅਗਸਤ ਨੂੰ ਸ਼ਾਮ ਸਮੇਂ ਸਥਾਨਕ ਗੁਰਦੁਆਰਾ ਸ੍ਰੀ ਕੋਟਿ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾ ਕੀਰਤਨ ਦਰਬਾਰ

ਕੀਰਤਪੁਰ ਸਾਹਿਬ, 22 ਅਗਸਤ (ਬੀਰਅੰਮਿ੍ਤਪਾਲ ਸਿੰਘ ਸੰਨੀ)-ਕੀਰਤਪੁਰ ਸਾਹਿਬ ਦੇ ਵੱਖ-ਵੱਖ ਗੁਰੂ ਘਰਾਂ ਨਾਲ ਸਬੰਧਿਤ ਰਾਗੀ ਜਥਿਆਂ ਵਲੋਂ ਬਣਾਈ ਗਈ ਸ੍ਰੀ ਦਸ਼ਮੇਸ਼ ਰਾਗੀ ਸਭਾ ਵਲੋਂ ਹਰ ਸਾਲ ਦੀ ਤਰ੍ਹਾਂ 31 ਅਗਸਤ ਨੂੰ ਸ਼ਾਮ ਸਮੇਂ ਸਥਾਨਕ ਗੁਰਦੁਆਰਾ ਸ੍ਰੀ ਕੋਟਿ ...

ਪੂਰੀ ਖ਼ਬਰ »

ਨਦੀ 'ਚ ਆਏ ਹੜ੍ਹ ਕਾਰਨ ਗੁੱਜਰ ਪਰਿਵਾਰ ਦੀਆਂ ਮੱਝਾਂ, ਕੱਟੀਆਂ ਤੇ ਬੱਕਰੀਆਂ ਹੜ੍ਹੀਆਂ

ਪੁਰਖਾਲੀ, 22 ਅਗਸਤ (ਅੰਮਿ੍ਤਪਾਲ ਸਿੰਘ ਬੰਟੀ)-ਪਿੰਡ ਸੈਂਫਲਪੁਰ ਦੇ ਹੀਰਾ ਫਾਰਮ 'ਚ ਬੈਠੇ ਇਕ ਗੁੱਜਰ ਪਰਿਵਾਰ ਦੀਆਂ 2 ਮੱਝਾਂ, 7 ਕੱਟੀਆਂ ਅਤੇ 3 ਬੱਕਰੀਆਂ ਨਦੀ 'ਚ ਆਏ ਹੜ੍ਹ 'ਚ ਰੁੜ੍ਹ ਗਈਆਂ | ਇਸ ਸਬੰਧੀ ਰਫ਼ੀਕ ਅਲੀ ਵਾਸੀ ਖ਼ਾਨਪੁਰ ਨੇ ਦੱਸਿਆ ਕਿ ਬਰਸਾਤਾਂ ਦੇ ਦਿਨਾਂ 'ਚ ...

ਪੂਰੀ ਖ਼ਬਰ »

ਗੱਜਪੁਰ ਬੇਲਾ ਦੇ ਵਸਨੀਕਾਂ ਨੇ ਆਪਣੇ ਪੱਧਰ 'ਤੇ ਪਿੰਡ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਕੀਤੀ ਸ਼ੁਰੂ

ਬੁੰਗਾ ਸਾਹਿਬ, 22 ਅਗਸਤ (ਸੁਖਚੈਨ ਸਿੰਘ ਰਾਣਾ)-ਭਾਖੜਾ ਡੈਮ ਵਿਚੋਂ ਵਾਧੂ ਪਾਣੀ ਛੱਡਣ ਕਰ ਕੇ ਆਏ ਹੜ੍ਹ ਕਾਰਨ ਕੋਟਲਾ ਪਾਵਰ ਹਾਊਸ ਤੋਂ ਕਰੀਬ ਅੱਧਾ ਦਰਜਨ ਪਿੰਡਾਂ ਨੂੰ ਆਪਸ ਵਿਚ ਜੋੜਨ ਵਾਲੀ ਸੰਪਰਕ ਸੜਕ ਬਹੁਤ ਗਿਣਤੀ ਥਾਵਾਂ ਤੋਂ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ...

ਪੂਰੀ ਖ਼ਬਰ »

ਹੜ੍ਹਾਂ ਦੇ ਛੇਵੇਂ ਦਿਨ ਸਤਲੁਜ ਦਰਿਆ ਵਿਚ ਪਾਣੀ ਦੀ ਆਮਦ ਘਟੀ

ਸ੍ਰੀ ਅਨੰਦਪੁਰ ਸਾਹਿਬ, 22 ਅਗਸਤ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਅਨੰਦਪੁਰ ਸਾਹਿਬ ਦੇ ਸਤਲੁਜ ਦੇ ਕੰਢੇ ਤੇ ਵਸੇ ਪਿੰਡਾ ਵਿਚ ਹੜ੍ਹਾਂ ਦੇ ਛੇਵੇਂ ਦਿਨ ਸਤਲੁਜ ਦਰਿਆ ਅਤੇ ਸਵਾ ਨਦੀ ਵਿਚ ਪਾਣੀ ਦੀ ਆਮਦ ਘਟਣ ਨਾਲ ਜਿੱਥੇ ਸੜਕੀ ਆਵਾਜਾਈ ਆਸਾਨ ਹੋਣ ਲੱਗੀ ਹੈ ਉਥੇ ...

ਪੂਰੀ ਖ਼ਬਰ »

ਬੜਾ ਪਿੰਡ ਦੇ ਛਿੰਝ ਮੇਲੇ ਸਬੰਧੀ ਪ੍ਰਬੰਧਕਾਂ ਵਲੋਂ ਪੋਸਟਰ ਜਾਰੀ

ਭਰਤਗੜ੍ਹ, 22 ਅਗਸਤ (ਜਸਬੀਰ ਸਿੰਘ ਬਾਵਾ)-ਸਚਖੰਡਵਾਸੀ ਬ੍ਰਹਮ ਗਿ: ਸੰਤ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਨਿੱਘੀ ਯਾਦ ਵਿਚ ਬੜਾ ਪਿੰਡ ਦੇ ਸਟੇਡੀਅਮ ਦਰਮਿਆਨ ਹੋਣ ਵਾਲੇ ਤਿੰਨ ਦਿਨਾ ਛਿੰਝ ਮੇਲੇ ਸਬੰਧੀ ਪੋਸਟਰ ਅੱਜ ਪ੍ਰਬੰਧਕਾਂ ਵਲੋਂ ਜਾਰੀ ਕੀਤਾ ਗਿਆ | ਇਨ੍ਹਾਂ ...

ਪੂਰੀ ਖ਼ਬਰ »

ਡੀ.ਸੀ. ਤੇ ਜ਼ਿਲ੍ਹਾ ਪੁਲਿਸ ਮੁਖੀ ਨੇ ਸਤਲੁਜ ਦਰਿਆ ਦੇ ਬੰਨ੍ਹਾਂ ਦਾ ਲਿਆ ਜਾਇਜ਼ਾ

ਬੇਲਾ, 22 ਅਗਸਤ (ਮਨਜੀਤ ਸਿੰਘ ਸੈਣੀ)-ਜ਼ਿਲ੍ਹਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਡਾ. ਸੁਮੀਤ ਕੁਮਾਰ ਜਾਰੰਗਲ, ਜ਼ਿਲ੍ਹਾ ਪੁਲਿਸ ਮੁਖੀ ਸਵੱਪਨ ਸ਼ਰਮਾ ਨੇੜਲ਼ੇ ਪਿੰਡ ਦਾਊਦਪੁਰ ਵਿਖੇ ਸਤਲੁਜ ਦਰਿਆ ਦੇ ਪਾਣੀ ਨਾਲ਼ ਕਿਸਾਨਾਂ ਦੀ ਜ਼ਮੀਨ, ਬੰਨ੍ਹ ਤੇ ਪੱਥਰਾਂ ਦੇ ਲਗਾਏ ...

ਪੂਰੀ ਖ਼ਬਰ »

ਹੜ੍ਹ ਦੇ ਪਾਣੀ ਨੇ ਮਾਜਰੀ ਘਾੜ ਵਿਖੇ ਮਚਾਈ ਭਾਰੀ ਤਬਾਹੀ

ਪੁਰਖਾਲੀ, 22 ਅਗਸਤ (ਅੰਮਿ੍ਤਪਾਲ ਸਿੰਘ ਬੰਟੀ)-ਬੀਤੇ ਦਿਨੀਂ ਹੋਏ ਤੇਜ ਮੀਂਹ ਨੇ ਇਲਾਕੇ ਦੇ ਪਿੰਡ ਮਾਜਰੀ ਘਾੜ ਵਿਖੇ ਖ਼ੂਬ ਤਬਾਹੀ ਮਚਾਈ ¢ ਨਦੀ 'ਚ ਆਏ ਹੜ੍ਹ ਕਾਰਨ ਕੁੱਝ ਮਹੀਨੇ ਪਹਿਲਾਂ ਬਣੀਆਂ ਪੁਲੀਆਂ ਅਤੇ ਨਵੀਂ ਬਣੀ ਸੜਕ ਨੂੰ ਭਾਰੀ ਨੁਕਸਾਨ ਪੁੱਜਾ ਹੈ, ਜਿਸ ਕਾਰਨ ...

ਪੂਰੀ ਖ਼ਬਰ »

ਬਾਬਾ ਜ਼ਿੰਦਾ ਸ਼ਹੀਦ ਮੇਲੇ ਦੌਰਾਨ ਧਾਰਮਿਕ ਤੇ ਸੱਭਿਆਚਾਰਕ ਪ੍ਰੋਗਰਾਮਾਂ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ

ਨੂਰਪੁਰ ਬੇਦੀ, 22 ਅਗਸਤ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)-ਪੁਲਿਸ ਥਾਣਾ ਨੂਰਪੁਰ ਬੇਦੀ ਦੀ ਬਾਬਾ ਜ਼ਿੰਦਾ ਸ਼ਹੀਦ ਅਸਥਾਨ ਵਿਖੇ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਅੱਜ ਸ਼ਰਧਾਪੂਰਵਕ ਸਮਾਪਤ ਹੋ ਗਿਆ | ਇਸ ਮੇਲੇ ਦਾ ਆਗਾਜ਼ ਸ੍ਰੀ ਅਖੰਡ ...

ਪੂਰੀ ਖ਼ਬਰ »

ਬਰਤਨ ਸਟੋਰ 'ਚੋਂ ਨਕਦੀ ਤੇ ਬਰਤਨ ਚੋਰੀ

ਰੂਪਨਗਰ, 22 ਅਗਸਤ (ਸਟਾਫ਼ ਰਿਪੋਰਟਰ)-ਨਗਰ ਕੌਾਸਲ ਚੁਰਸਤੇ ਸਥਿਤ ਸੰਜੇ ਬਰਤਨ ਸਟੋਰ 'ਚੋਂ ਬੀਤੀ ਰਾਤ 1 ਕੁਇੰਟਲ ਤਾਂਬੇ ਦੇ ਬਰਤਨ, ਭੁਗਤਾਨ ਲਈ ਰੱਖੀ 40 ਹਜ਼ਾਰ ਦੀ ਨਕਦੀ ਤੇ ਚਾਂਦੀ ਦੇ 20 ਹਜ਼ਾਰ ਕੀਮਤ ਦੇ ਗਹਿਣੇ ਚੋਰੀ ਹੋ ਗਏ | ਦੁਕਾਨਦਾਰ ਸੰਜੇ ਨੇ ਦੱਸਿਆ ਕਿ ਆਮ ...

ਪੂਰੀ ਖ਼ਬਰ »

ਪ੍ਰੈੱਸ ਕਲੱਬ ਨੂਰਪੁਰ ਬੇਦੀ ਵਲੋਂ ਲਗਾਏ ਖ਼ੂਨਦਾਨ ਵਿਚ 100 ਖ਼ੂਨਦਾਨੀਆਂ ਵਲੋਂ ਖ਼ੂਨਦਾਨ

ਨੂਰਪੁਰ ਬੇਦੀ, 22 ਅਗਸਤ (ਢੀਂਡਸਾ, ਚੌਧਰੀ, ਝਾਂਡੀਆਂ)-ਪ੍ਰੈੱਸ ਕਲੱਬ ਬਲਾਕ ਨੂਰਪੁਰ ਬੇਦੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਜ਼ਿੰਦਾ ਸ਼ਹੀਦ ਮੇਲੇ ਦੌਰਾਨ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿਚ 100 ਤੋਂ ਅਧਿਕ ਖ਼ੂਨਦਾਨੀਆਂ ਨੇ ਖ਼ੂਨਦਾਨ ਕੀਤਾ | ਪੰਚਾਇਤ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਹੜ੍ਹ ਪੀੜਤਾਂ ਨੂੰ ਰਾਸ਼ਨ ਤੇ ਹੋਰ ਜ਼ਰੂਰਤ ਦਾ ਸਾਮਾਨ ਵੰਡਿਆ

ਕੀਰਤਪੁਰ ਸਾਹਿਬ, 22 ਅਗਸਤ (ਬੀਰਅੰਮਿ੍ਤਾਲ ਸਿੰਘ ਸੰਨੀ)-ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਵੱਧਣ ਕਰਕੇ ਬਹੁਤੇ ਇਲਾਕੇ ਅਜਿਹੇ ਸਨ ਜਿਨ੍ਹਾਂ ਅੰਦਰ ਲੋਕਾਂ ਨੂੰ ਘਰ ਤੋਂ ਬੇਘਰ ਹੋਣਾ ਪਿਆ ਸੀ | ਘਰਾਂ ਵਿਚ ਪਾਣੀ ਦਾਖਲ ਹੋਣ ਕਰਕੇ ਲੋਕ ਰੋਟੀ ਪਾਣੀ ਤੋਂ ਵੀ ਅਵਾਜਾਰ ਹੋ ...

ਪੂਰੀ ਖ਼ਬਰ »

ਪੰਜਾਬ ਭਾਜਪਾ ਦੇ ਬੁਲਾਰੇ ਐਡ. ਅਰਵਿੰਦ ਮਿੱਤਲ ਨੇ ਕੀਤਾ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਸ੍ਰੀ ਅਨੰਦਪੁਰ ਸਾਹਿਬ, 22 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਨੇੜਲੇ ਹੜ੍ਹ ਪ੍ਰਭਾਵਿਤ ਪਿੰਡ ਹਰੀਵਾਲ, ਗੱਜਪੁਰ, ਚੰਦਪੁਰ ਬੇਲਾ, ਨਿੱਕੂਵਾਲ, ਲੋਦੀਪੁਰ, ਮਹਿੰਦਲੀ ਕਲਾਂ ਆਦਿ ਦਾ ਪੰਜਾਬ ਭਾਜਪਾ ਦੇ ਬੁਲਾਰੇ ਐਡਵੋਕੇਟ ਅਰਵਿੰਦ ਮਿੱਤਲ ...

ਪੂਰੀ ਖ਼ਬਰ »

ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਕੀਤੀ ਮੀਟਿੰਗ

ਰੂਪਨਗਰ, 22 ਅਗਸਤ (ਮਨਜਿੰਦਰ ਸਿੰਘ ਚੱਕਲ)-ਸਿਵਲ ਸਰਜਨ ਰੂਪਨਗਰ ਡਾ. ਐਚ.ਐਨ. ਸ਼ਰਮਾ ਦੀ ਪ੍ਰਧਾਨਗੀ ਹੇਠ ਸਮੂਹ ਸੀਨੀਅਰ ਮੈਡੀਕਲ ਅਫਸਰਜ਼ ਅਤੇ ਪ੍ਰੋਗਰਾਮ ਅਫ਼ਸਰਾਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਉਨ੍ਹਾਂ ਵਲੋ ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਸਿਵਲ ਹਸਪਤਾਲ ਰੂਪਨਗਰ ਵਿਖੇ ਜਨ ਔਸ਼ਧੀ ਕੇਂਦਰ ਦਾ ਉਦਘਾਟਨ 26 ਨੂੰ ਸਿਹਤ ਮੰਤਰੀ ਕਰਨਗੇ

ਰੂਪਨਗਰ, 22 ਅਗਸਤ (ਮਨਜਿੰਦਰ ਸਿੰਘ ਚੱਕਲ)-ਸਿਵਲ ਸਰਜਨ ਰੂਪਨਗਰ ਡਾ. ਐਚ.ਐਨ. ਸ਼ਰਮਾ ਦੀ ਪ੍ਰਧਾਨਗੀ ਹੇਠ ਸਮੂਹ ਸੀਨੀਅਰ ਮੈਡੀਕਲ ਅਫਸਰਜ਼ ਅਤੇ ਪ੍ਰੋਗਰਾਮ ਅਫ਼ਸਰਾਂ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਉਨ੍ਹਾਂ ਵਲੋ ਹੜ੍ਹਾਂ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਸਰਸਾ ਨੰਗਲ ਦੇ ਪੰਜਵੇਂ ਛਿੰਝ ਮੇਲੇ 'ਚ ਓਮੇਸ਼ ਜੇਤੂ

ਭਰਤਗੜ੍ਹ, 22 ਅਗਸਤ (ਜਸਬੀਰ ਸਿੰਘ ਬਾਵਾ)-ਸੱਚਖੰਡਵਾਸੀ ਬ੍ਰਹਮ ਗਿ: ਸੰਤ ਅਜੀਤ ਸਿੰਘ ਜੀ ਹੰਸਾਲੀ ਸਾਹਿਬ ਦੀ ਨਿੱਘੀ ਯਾਦ ਵਿਚ ਉਨ੍ਹਾਂ ਦੇ ਨਾਨਕੇ ਪਿੰਡ ਸਰਸਾ ਨੰਗਲ ਦੇ ਸਟੇਡੀਅਮ ਦਰਮਿਆਨ ਸਥਾਨਕ ਪ੍ਰਬੰਧਕਾਂ ਵਲੋਂ ਗ੍ਰਾਮ ਪੰਚਾਇਤ ਦੇ ਨਾਲ-ਨਾਲ ਮੰਗੂਵਾਲ ਦੀਵਾੜੀ ...

ਪੂਰੀ ਖ਼ਬਰ »

ਖ਼ਾਲਸਾ ਏਡ ਦੇ ਸੰਸਥਾਪਕ ਭਾਈ ਰਵੀ ਸਿੰਘ 'ਤੇ ਹੋਈ ਨਸਲੀ ਟਿੱਪਣੀ ਦੀ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਵਲੋਂ ਨਿੰਦਾ

ਸ੍ਰੀ ਅਨੰਦਪੁਰ ਸਾਹਿਬ, 22 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਖ਼ਾਲਸਾ ਏਡ ਦੇ ਸੰਸਥਾਪਕ ਭਾਈ ਰਵੀ ਸਿੰਘ ਤੇ ਆਸਟਰੀਆ ਦੇ ਸ਼ਹਿਰ ਵਿਆਨਾ ਹਵਾਈ ਅੱਡੇ 'ਤੇ ਹੋਈ ਨਸਲੀ ਟਿੱਪਣੀ ਦੀ ਕਰੜੇ ਸ਼ਬਦਾਂ 'ਚ ਨਿੰਦਿਆਂ ਕਰਦਿਆਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ...

ਪੂਰੀ ਖ਼ਬਰ »

ਐਸ.ਡੀ.ਐਮ ਗਰਗ ਵਲੋਂ ਪਿੰਡ ਨਿੱਕੂਵਾਲ ਤੇ ਝਿੰਜੜੀ ਦਾ ਦੌਰਾ

ਸ੍ਰੀ ਅਨੰਦਪੁਰ ਸਾਹਿਬ, 22 ਅਗਸਤ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਉੱਪ ਮੰਡਲ ਮੈਜਿਸਟੇ੍ਰਟ ਕਨੁੰੂ ਗਰਗ ਵਲੋਂ ਬਰਸਾਤ ਅਤੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਿੰਡ ਝਿੰਜੜੀ ਅਤੇ ਨਿੱਕੂਵਾਲ ਦਾ ਦੌਰਾ ਕੀਤਾ | ਗਰਗ ਨੇ ਕਿਹਾ ਕਿ ਹੜ੍ਹਾਂ ਕਾਰਨ ਹੋਏ ...

ਪੂਰੀ ਖ਼ਬਰ »

ਡਾ. ਚੀਮਾ ਵਲੋਂ ਹੜ੍ਹ ਪੀੜਤ ਪਿੰਡਾਂ ਦਾ ਦੌਰਾ, ਸਰਕਾਰ ਤੋਂ ਤੁਰੰਤ ਰਾਹਤ ਦੇਣ ਦੀ ਮੰਗ

ਨੂਰਪੁਰ ਬੇਦੀ, 22 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ, ਹਰਦੀਪ ਢੀਂਡਸਾ)-ਬਲਾਕ ਨੂਰਪੁਰ ਬੇਦੀ ਦੇ ਕੁੱਝ ਪਿੰਡਾਂ 'ਚ ਹੜ੍ਹ ਨਾਲ ਭਾਰੀ ਨੁਕਸਾਨ ਹੋਣ ਦੀਆਂ ਖ਼ਬਰਾਂ ਤੋਂ ਬਾਅਦ ਅੱਜ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਪੀੜਤਾਂ ਦੀ ਸਾਰ ਲੈਣ ਲਈ ਪਹੁੰਚੇ | ਇਸ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ ਕੌਮਾਂਤਰੀ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ

ਰੂਪਨਗਰ, 22 ਅਗਸਤ (ਮਨਜਿੰਦਰ ਸਿੰਘ ਚੱਕਲ)-ਸਰਕਾਰੀ ਕਾਲਜ ਦੇ ਰਾਜਨੀਤੀ ਸ਼ਾਸ਼ਤਰ ਵਿਭਾਗ ਵਲੋਂ ਪਿ੍ੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੌਮਾਂਤਰੀ ਸੀਨੀਅਰ ...

ਪੂਰੀ ਖ਼ਬਰ »

ਮਹਿਲਾ ਮੋਰਚਾ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਲੋੜਵੰਦ ਚੀਜ਼ਾਂ ਦੀ ਕੀਤੀ ਮਦਦ

ਰੂਪਨਗਰ, 22 ਅਗਸਤ (ਮਨਜਿੰਦਰ ਸਿੰਘ ਚੱਕਲ)-ਬੁਧਕੀ ਨਦੀ ਵਿਚ ਪਏ ਪਾੜ ਕਾਰਨ ਹੜ੍ਹ ਤੋਂ ਪ੍ਰਭਾਵਿਤ ਹੋਏ ਪਿੰਡ ਖੈਰਾਬਾਦ ਫੂਲ ਕਲਾਂ ਵਿਖੇ ਲੋਕ ਆਪੋ ਆਪਣੇ ਘਰਾਂ ਦੀਆਂ ਬਰਬਾਦੀਆਂ ਦੇਖ ਕੇ ਜੂਝ ਰਹੇ ਹਨ | ਔਖੇ ਸਮੇਂ ਇਨ੍ਹਾਂ ਪੀੜਤ ਪਰਿਵਾਰਾਂ ਲਈ ਧਾਰਮਿਕ ਸਮਾਜ ਸੇਵੀ ...

ਪੂਰੀ ਖ਼ਬਰ »

ਚਨੌਲੀ ਵਿਖੇ ਆਦਮਖੋਰ ਕੁੱਤਿਆਂ ਨੇ ਵਰਪਾਇਆ ਕਹਿਰ

ਨੂਰਪੁਰ ਬੇਦੀ, 22 ਅਗਸਤ (ਵਿੰਦਰਪਾਲ ਝਾਂਡੀਆਂ)-ਪੰਜਾਬ ਦੀ ਧਰਤੀ 'ਤੇ ਇਸ ਸਮੇਂ ਅਵਾਰਾ ਕੁੱਤੇ ਵੀ ਇਕ ਗੰਭੀਰ ਮਨੁੱਖੀ ਸਮੱਸਿਆ ਬਣੇ ਹੋਏ ਹਨ | ਨੂਰਪੁਰ ਬੇਦੀ ਇਲਾਕੇ 'ਚ ਆਵਾਰਾ ਕੁੱਤਿਆਂ ਦੀ ਦਿਨ ਪ੍ਰਤੀ ਦਿਨ ਵੱਧ ਰਹੀ ਗਿਣਤੀ ਕਾਰਨ ਗਲੀਆਂ-ਮੁਹੱਲਿਆਂ ਤੇ ਪਿੰਡਾਂ ...

ਪੂਰੀ ਖ਼ਬਰ »

ਨਸ਼ਾ ਛੁਡਾਊ ਕੇਂਦਰਾਂ ਵਿਚ ਨੌਜਵਾਨਾਂ ਨੂੰ ਰੁਜ਼ਗਾਰ ਲਈ ਕੈਂਪ ਲਗਾਇਆ

ਰੂਪਨਗਰ, 22 ਅਗਸਤ (ਮਨਜਿੰਦਰ ਸਿੰਘ ਚੱਕਲ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਉਦੇਸ਼ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਵੀ ਯਤਨ ਜਾਰੀ ਹਨ ਤੇ ਡਿਪਟੀ ਕਮਿਸ਼ਨਰ ਰੂਪਨਗਰ ਸੁਮਿਤ ਜਾਰੰਗਲ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ...

ਪੂਰੀ ਖ਼ਬਰ »

ਐਫ.ਸੀ.ਆਈ. ਦੇ ਸੇਵਾਮੁਕਤ ਪੱਲੇਦਾਰਾਂ ਦੀ ਹੋਈ ਮੀਟਿੰਗ, ਕੀਤੀ ਪੈਨਸ਼ਨ ਦੀ ਮੰਗ

ਸ੍ਰੀ ਚਮਕੌਰ ਸਾਹਿਬ, 22 ਅਗਸਤ (ਜਗਮੋਹਣ ਸਿੰਘ ਨਾਰੰਗ)-ਸੇਵਾ ਮੁਕਤ ਐਫ.ਸੀ.ਆਈ. ਪੱਲੇਦਾਰਾਂ ਯੂਨੀਅਨ ਦੀ ਮੀਟਿੰਗ ਸਾਥੀ ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਰੋਸ ਜਤਾਇਆ ਗਿਆ ਕਿ 35 ਤੋ 40 ਸਾਲ ਐਫ.ਸੀ.ਆਈ. ਵਿਚ ਬਤੌਰ ਪੱਲੇਦਾਰ ਕੰਮ ਕਰਨ ਉਪਰੰਤ 60 ਸਾਲਾਂ ਦੀ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਰਾਹਤ ਸਮੱਗਰੀ ਤੇ ਪਸ਼ੂਆਂ ਲਈ ਚਾਰਾ ਉਪਲਬਧ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 22 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਰਾਹਤ ਸਮਗਰੀ ਦੇਣ ਦੇ ਉਪਰਾਲੇ ਨਿਰੰਤਰ ਜਾਰੀ ਹਨ | ਅੱਜ ਕੀਰਤਪੁਰ ਸਾਹਿਬ, ਮਹਿੰਦਲੀ ਕਲਾਂ, ਗੱਜਪੁਰ, ਹਰੀਵਾਲ ਅਤੇ ਦਸਗਰਾਈਾ ਵਿਚ ...

ਪੂਰੀ ਖ਼ਬਰ »

ਰਾਣਾ ਕੇ.ਪੀ. ਵਲੋਂ ਦੋਲਾ ਬਸਤੀ ਦਸਗਰਾਈਾ ਤੇ ਪਿੰਡ ਥਲੂਹ ਦਾ ਦੌਰਾ

ਢੇਰ, 22 ਅਗਸਤ (ਸ਼ਿਵ ਕੁਮਾਰ ਕਾਲੀਆ)-ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਨਾਲ ਪਿੰਡ ਦੋਲਾ ਬਸਤੀ ਦਸਗਰਾਈਾ ਤੇ ਥਲੂਹ ਦਾ ਦੌਰਾ ਕੀਤਾ ਗਿਆ ਜਿੱਥੇ ਉਨ੍ਹਾਂ ਨੇ ਦੋਲਾ ਬਸਤੀ ਦਸਗਰਾਈਾ ਦੇ ਲੋਕਾਂ ਦਾ ਸਤਲੁਜ ਦਰਿਆ ਨਾਲ ਹੋਏ ...

ਪੂਰੀ ਖ਼ਬਰ »

ਪਾਣੀ ਦੀ ਮਾਰ ਹੇਠ ਆਏ ਬੜੀ ਵਾਸੀਆਂ ਦੀ ਡਾ: ਚੀਮਾ ਨੇ ਲਈ ਸਾਰ

ਪੁਰਖਾਲੀ, 22 ਅਗਸਤ (ਅੰਮਿ੍ਤਪਾਲ ਸਿੰਘ ਬੰਟੀ)-ਪਾਣੀ ਦੀ ਮਾਰ ਹੇਠ ਆਏ ਬੜੀ ਪਿੰਡ ਦੇ ਲੋਕਾਂ ਦੀ ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਪਿੰਡ ਪੁੱਜ ਕੇ ਸਾਰ ਲਈ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਇਸ ਮੌਕੇ ਸਰਪੰਚ ਪੁਸ਼ਪਾ ਦੇਵੀ ਅਤੇ ਹੋਰ ਪਿੰਡ ...

ਪੂਰੀ ਖ਼ਬਰ »

ਪੀਰ ਬਾਬਾ ਜ਼ਿੰਦਾ ਸ਼ਹੀਦ ਸੁਸਾਇਟੀ ਵਲੋਂ ਨੂਰਪੁਰ ਬੇਦੀ ਵਿਖੇ ਨਵਾਂ ਫਾਇਰ ਬਿ੍ਗੇਡ ਤਾਇਨਾਤ

ਨੂਰਪੁਰ ਬੇਦੀ, 22 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ, ਹਰਦੀਪ ਸਿੰਘ ਢੀਂਡਸਾ)-ਪਿਛਲੇ ਲੰਮੇ ਸਮੇਂ ਤੋਂ ਇਲਾਕੇ ਦੇ ਲੋਕਾਂ ਦੀ ਨੂਰਪੁਰ ਬੇਦੀ ਵਿਖੇ ਫਾਇਰ ਬਿ੍ਗੇਡ ਤੈਨਾਤ ਕਰਨ ਦੀ ਮੰਗ ਨੂੰ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦੇ ਪ੍ਰਬੰਧਾਂ ਹੇਠ ਚਲਾਈ ਜਾ ਰਹੀ ਪੀਰ ਬਾਬਾ ...

ਪੂਰੀ ਖ਼ਬਰ »

ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ ਲਿਆ

ਸੁਖਸਾਲ, 22 ਅਗਸਤ (ਧਰਮ ਪਾਲ)-ਪਿਛਲੇ ਦਿਨੀਂ ਹੋਈ ਬਾਰਸ਼ ਅਤੇ ਦਰਿਆ ਸਤਲੁਜ ਵਿਚ ਆਏ ਵਾਧੂ ਪਾਣੀ ਕਾਰਨ ਸਥਾਨਕ ਪਿੰਡ ਬੇਲਾ ਧਿਆਨੀ, ਸਿੰਘਪੁਰਾ, ਭਨਾਮ, ਐਲਗਰਾਂ, ਬੇਲਾ ਰਾਮਗੜ੍ਹ, ਬੇਲਾ ਸ਼ਿਵ ਸਿੰਘ ਆਦਿ ਵਿਖੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਹਲਕਾ ਵਿਧਾਇਕ ਰਾਣਾ ਕੇ. ...

ਪੂਰੀ ਖ਼ਬਰ »

ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦਾ ਕੂੜਾ ਕਰਕਟ ਸੜਕ ਤੋਂ ਹਟਾਉਣ ਦੀ ਮੰਗ

ਬੇਲਾ, 22 ਅਗਸਤ (ਮਨਜੀਤ ਸਿੰਘ ਸੈਣੀ)-ਪਿੰਡ ਜਟਾਣਾ ਦੇ ਬੱਸ ਅੱਡੇ ਦੇ ਨੇੜੇ ਬੇਲਾ ਸ੍ਰੀ ਚਮਕੌਰ ਸਾਹਿਬ ਮਾਰਗ 'ਤੇ ਸਥਿਤ ਜਿੱਥੇ ਕਿ ਸਰਕਾਰ ਵਲੋ ਤਕਨੀਕੀ ਯੂਨੀਵਰਸਿਟੀ ਬਣਾਉਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪ੍ਰੰਤੂ ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ...

ਪੂਰੀ ਖ਼ਬਰ »

ਕਰਮਚਾਰੀ ਸੰਘ ਵਲੋਂ ਹੜ੍ਹ ਕਾਰਨ ਅੰਬੂਜਾ ਕਾਲੋਨੀ ਦੇ ਹੋਏ ਨੁਕਸਾਨ ਸਬੰਧੀ ਮੁਆਵਜ਼ੇ ਦੀ ਮੰਗ

ਘਨੌਲੀ, 22 ਅਗਸਤ (ਜਸਵੀਰ ਸਿੰਘ ਸੈਣੀ)-ਬੀਤੇ 18 ਅਗਸਤ ਨੂੰ ਪੰਜਾਬ 'ਚ ਆਏ ਹੜ੍ਹ ਨੇ ਜਿੱਥੇ ਤਬਾਹੀ ਮਚਾ ਦਿੱਤੀ ਉੱਥੇ ਹੀ ਜਿੱਥੇ ਅੰਬੂਜਾ ਸੀਮੈਂਟ ਫ਼ੈਕਟਰੀ ਦਾ ਕਾਫੀ ਨੁਕਸਾਨ ਹੋਇਆ ਹੈ ਉੱਥੇ ਹੀ ਕੰਪਨੀ ਦੀ ਰਿਹਾਇਸ਼ੀ ਕਾਲੋਨੀ 'ਚ ਮੁਲਾਜ਼ਮਾਂ ਦੇ ਬਣੇ ਕੁਆਟਰਾਂ 'ਚ ...

ਪੂਰੀ ਖ਼ਬਰ »

ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਕੈਂਪ ਲਗਾਇਆ

ਨੰਗਲ, 22 ਅਗਸਤ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਆਯੂੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' ਤਹਿਤ ਸ਼ਹਿਰ ਦੇ ਵਾਰਡ ਨੰਬਰ ਦੋ ਦੇ ਮੁਹੱਲਾ ਪੁਰਾਣਾ ਗੁਰਦੁਆਰਾ ਵਿਖੇ ਬਲਾਕ ਕਾਂਗਰਸ ਕਮੇਟੀ ਨੰਗਲ ਦੇ ਪ੍ਰਧਾਨ ਅਤੇ ਕੌਾਸਲਰ ਸੰਜੈ ...

ਪੂਰੀ ਖ਼ਬਰ »

ਸਪੀਕਰ ਨੇ ਸ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਨੰਗਲ ਨੰੂ 5 ਲੱਖ ਤੇ ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਨੂੰ 2 ਲੱਖ ਦੀ ਗ੍ਰਾਂਟ ਦੇ ਚੈੱਕ ਭੇਜੇ

ਨੰਗਲ, 22 ਅਗਸਤ (ਪ੍ਰੀਤਮ ਸਿੰਘ ਬਰਾਰੀ)-ਸ੍ਰ੍ਰੀ ਗੁਰੂ ਰਵਿਦਾਸ ਧਾਰਮਿਕ ਸਭਾ ਨੰਗਲ ਤੇ ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਕ੍ਰਮਵਾਰ 5 ਲੱਖ ਤੇ 2 ਲੱਖ ਦੀ ਗ੍ਰਾਂਟ ਦੇ ਭੇਜੇ ਗਏ ਚੈਕ ਬਲਾਕ ਕਾਂਗਰਸ ਪ੍ਰਧਾਨ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਨੇ ਲਿਆ ਨੂਰਪੁਰ ਬੇਦੀ ਵਿਖੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ

ਨੂਰਪੁਰ ਬੇਦੀ, 22 ਅਗਸਤ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਨੂਰਪਰ ਬੇਦੀ ਖੇਤਰ ਵਿਚ ਬਲਾਕ ਦੇ ਕਈ ਪਿੰਡਾਂ ਵਿਚ ਆਏ ਹੜ੍ਹ ਨੇ ਕਈ ਲੋਕਾਂ ਨੂੰ ਘਰ ਤੋਂ ਬੇਘਰ ਕਰ ਦਿੱਤਾ ¢ ਕਈ ਕਿਸਾਨਾਂ ਦੀ ਫ਼ਸਲ ਦੀ ਤਬਾਹੀ ਮਚਾ ਦਿੱਤੀ ¢ ਹੋਏ ਨੁਕਸਾਨ ਦਾ ਜਾਇਜ਼ਾ ਲੈਣ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ ਭੇਟ

ਰੂਪਨਗਰ, 22 ਅਗਸਤ (ਸਤਨਾਮ ਸਿੰਘ ਸੱਤੀ)-ਡਾ. ਐਸ.ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੂਪਨਗਰ ਵਿਖੇ ਮਾਸਿਕ ਪੈਨਸ਼ਨ ਸਕੀਮ ਤਹਿਤ ਪੈਨਸ਼ਨਾਂ ਦੇ ਚੈੱਕ ਵੰਡੇ ਗਏ | ਟਰੱਸਟ ਦੇ ...

ਪੂਰੀ ਖ਼ਬਰ »

ਬੰਗਾਲਾ ਬਸਤੀ ਨੂਰਪੁਰ ਬੇਦੀ ਵਿਖੇ ਸਿਹਤ ਜਾਂਚ ਕੈਂਪ

ਨੂਰਪੁਰ ਬੇਦੀ, 22 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ, ਹਰਦੀਪ ਢੀਂਡਸਾ)-ਭਾਰੀ ਮੀਂਹ ਤੋਂ ਬਾਦ ਪਾਣੀ 'ਚ ਡੁੱਬੀ ਬੰਗਾਲਾ ਬਸਤੀ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਤਹਿਤ ਅੱਜ ਸਿਹਤ ਵਿਭਾਗ ਵਲੋਂ ਬੰਗਾਲਾ ਬਸਤੀ ਨੂਰਪੁਰ ...

ਪੂਰੀ ਖ਼ਬਰ »

ਹੈਲਪ ਹੈਾਡ ਲੋਕ ਭਲਾਈ ਸੰਸਥਾ ਨੇ ਹੜ੍ਹ ਪੀੜਤਾਂ ਨੂੰ ਘਰੇਲੂ ਰਾਸ਼ਨ ਦੀਆਂ ਕਿੱਟਾਂ ਵੰਡੀਆਂ

ਨੂਰਪੁਰ ਬੇਦੀ, 22 ਅਗਸਤ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ 'ਚ ਹੜ੍ਹ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਕਰਨ ਲਈ ਹੈਲਪ ਹੈਾਡ ਲੋਕ ਭਲਾਈ ਸੰਸਥਾ ਨੇ ਬੀੜਾ ਚੁੱਕਿਆ ਹੈ, ਜਿਸ ਤਹਿਤ ਸੰਸਥਾ ਦੇ ਚੇਅਰਮੈਨ ਤੇ ਸੰਮਤੀ ਮੈਂਬਰ ਬਾਬੂ ਕਸ਼ਮੀਰੀ ਲਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX