ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  1 day ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਪਟਿਆਲਾ

ਪਟਿਆਲਾ ਸ਼ਹਿਰ ਨੂੰ ਮਿਲੇਗਾ 40 ਸਾਲ ਤੋਂ ਲੱਗੇ ਦੋ ਲੱਖ ਟਨ ਕੂੜੇ ਦੇ ਡੰਪ ਤੋਂ ਛੁਟਕਾਰਾ

ਪਟਿਆਲਾ, 22 ਅਗਸਤ (ਗੁਰਪ੍ਰੀਤ ਸਿੰਘ ਚੱਠਾ)-'ਇੱਥੇ ਸਨੌਰੀ ਅੱਡੇ ਨੇੜੇ ਪਿਛਲੇ ਕਰੀਬ 40 ਸਾਲ ਦੇ ਵਧ ਤੋਂ ਸਮੇਂ ਤੋਂ ਕੂੜੇ ਦੇ ਲੱਗੇ ਢੇਰ 'ਤੇ ਪਏ 2 ਲੱਖ ਟਨ ਕੂੜੇ ਤੋਂ ਪਟਿਆਲਾ ਵਾਸੀਆਂ ਖਾਸ ਕਰਕੇ ਇਲਾਕਾ ਨਿਵਾਸੀਆਂ ਨੂੰ ਹੁਣ ਛੁਟਕਾਰਾ ਮਿਲਣ ਦੀ ਉਮੀਦ ਬੱਝ ਗਈ ਹੈ | ਸੰਜੀਵ ਸ਼ਰਮਾ ਅੱਜ ਇੱਥੇ ਸਨੌਰੀ ਅੱਡੇ ਨੇੜੇ ਕੂੜੇ ਦੇ ਢੰਪ ਕੋਲ ਬਾਇਉ-ਮਾਇਨਿੰਗ ਰੈਮੀਡੇਸ਼ਨ ਮਸ਼ੀਨ ਨਾਲ ਕੂੜੇ ਵਿਚੋਂ ਠੋਸ ਕੂੜਾ ਤੇ ਗਿੱਲਾ ਕੂੜਾ ਵੱਖੋ-ਵੱਖ ਕਰਨ ਦੇ ਕਰੀਬ 20 ਲੱਖ ਰੁਪਏ ਦੇ ਇੱਕ ਅਹਿਮ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਹੈ | ਇਸ ਸਮੇਂ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਦੀ ਸਪੁੱਤਰੀ ਬੀਬਾ ਜੈਇੰਦਰ ਕੌਰ, ਡਿਪਟੀ ਮੇਅਰ ਸ੍ਰੀਮਤੀ ਵਿਨਤੀ ਸੰਗਰ, ਨਗਰ ਨਿਗਮ ਦੇ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ, ਮੁੱਖ ਮੰਤਰੀ ਦੇ ਓ.ਐਸ.ਡੀ. ਸ੍ਰੀ ਰਜੇਸ਼ ਸ਼ਰਮਾ ਅਤੇ ਏ.ਡੀ.ਸੀ. (ਵਿਕਾਸ) ਸ੍ਰੀਮਤੀ ਪੂਨਮਦੀਪ ਕੌਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸ੍ਰੀ ਸ਼ਰਮਾ ਨੇ ਦੱਸਿਆ ਕਿ ਮੁੱਢਲੇ ਦੌਰ 'ਚ ਇੱਥੇ ਸਨੌਰ ਰੋਡ 'ਤੇ ਸਥਿਤ ਇਸ ਪੁਰਾਣੇ ਕੂੜੇ ਦੇ ਢੇਰ 'ਤੇ ਇੱਕ ਮਸ਼ੀਨ ਲਗਾਈ ਗਈ ਅਤੇ ਜਲਦ ਹੀ ਤਿੰਨ ਮਸ਼ੀਨਾਂ ਹੋਰ ਚਾਲੂ ਹੋਣਗੀਆਂ, ਜਿਸ 'ਤੇ 20 ਲੱਖ ਰੁਪਏ ਦਾ ਖਰਚਾ ਆਵੇਗਾ | ਇਸ ਤੋਂ ਬਾਅਦ ਇਕ ਵੱਡਾ ਬਾਇਉਮਾਇਨਿੰਗ ਪਲਾਟ ਵੀ ਲਗਾਇਆ ਜਾਵੇਗਾ | ਸ੍ਰੀ ਸ਼ਰਮਾ ਨੇ ਦੱਸਿਆ ਕਿ ਇਸ ਨਾਲ ਸ਼ਹਿਰ ਪਟਿਆਲਾ ਦਾ ਸਾਰਾ ਕੂੜਾ ਜੋ ਕਿ ਪਿਛਲੇ ਤਕਰੀਬਨ 40 ਸਾਲ ਤੋਂ ਵੱਧ ਸਮੇਂ ਤੋਂ ਇਸ ਡੰਪ 'ਤੇ ਸੁੱਟਿਆ ਜਾ ਰਿਹਾ ਸੀ ਅਤੇ ਇੱਥੇ 2 ਲੱਖ ਟੱਨ ਤੋਂ ਵੱਧ ਕੂੜਾ ਇਕੱਠਾ ਹੋਣ ਕਾਰਨ ਨੇੜਲੀਆਂ ਕਾਲੋਨੀਆਂ ਤੇ ਆਲੇ ਦੁਆਲੇ ਦੀ ਤਕਰੀਬਨ 50 ਹਜ਼ਾਰ ਤੋਂ ਵਧੇਰੇ ਆਬਾਦੀ ਅਤੇ ਪਟਿਆਲਾ-ਸਨੌਰ-ਦੇਵੀਗੜ੍ਹ-ਚੀਕਾ ਸੜ੍ਹਕ 'ਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਰਾਹਗੀਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਨੂੰ ਵੱਡੀ ਰਾਹਤ ਮਿਲੇਗੀ | ਇਸ ਸਮੇਂ ਨਗਰ ਨਿਗਮ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਨਿਗਮ ਨੇ ਪੁਰਾਣੇ ਪਏ ਕੁੜੇ ਨੂੰ ਵੱਖ ਕਰਕੇ ਖਾਦ, ਕੋਲੇ ਦੀ ਥਾਂ ਵਰਤਿਆ ਜਾ ਸਕਣ ਵਾਲਾ ਬਾਲਣ (ਆਰ.ਡੀ.ਐਫ.) ਬਣਾਇਆ ਜਾ ਰਿਹਾ ਹੈ ਇਸ ਨਾਲ ਜਿੱਥੇ ਪੁਰਾਣਾ ਕੂੜਾ ਖ਼ਤਮ ਹੋਵੇਗਾ ਉੱਥੇ ਹੀ ਜਗ੍ਹਾ ਵੀ ਖ਼ਾਲੀ ਹੋਵੇਗੀ | ਇਸ ਮੌਕੇ ਕੌਾਸਲਰ ਗਿੱਨੀ ਨਾਗਪਾਲ, ਹਰੀਸ਼ ਕਪੂਰ, ਸੰਦੀਪ ਮਲਹੋਤਰਾ, ਸ੍ਰੀਮਤੀ ਲੀਲਾ ਰਾਣੀ, ਸ੍ਰੀਮਤੀ ਜਸਪਾਲ ਕੌਰ, ਸ੍ਰੀਮਤੀ ਰੇਖਾ ਅਗਰਵਾਲ, ਹਰੀਸ਼ ਅਗਰਵਾਲ, ਬੰਟੀ ਸਹਿਗਲ, ਸੋਹਨ ਸਿੰਘ ਆਰੇ ਵਾਲੇ, ਵਿਜੇ ਸ਼ਾਹ, ਸੂਰਜ ਮਦਾਨ, ਨਗਰ ਨਿਗਮ ਦੇ ਐਸ.ਈ. ਐਮ.ਐਮ. ਸਿਆਲ, ਐਕਸੀਐਨ ਸ਼ਾਮ ਲਾਲ ਗੁਪਤਾ, ਚੀਫ਼ ਸੈਨਟਰੀ ਇੰਸਪੈਕਟਰ ਭਗਵੰਤ ਸਿੰਘ, ਸੈਨਟਰੀ ਇੰਸਪੈਕਟਰ ਹਰਵਿੰਦਰ ਸਿੰਘ ਆਦਿ ਹਾਜ਼ਰ ਸਨ |

ਜਲ ਸਪਲਾਈ ਤੇ ਸੈਨੀਟੇਸ਼ਨ ਠੇਕਾ ਆਧਾਰਤ ਵਰਕਰਜ਼ ਯੂਨੀਅਨ ਨੇ ਮੁੱਖ ਮੰਤਰੀ ਦਾ ਪੁਤਲਾ ਫ਼ੁਕਿਆ

ਦੇਵੀਗੜ੍ਹ, 22 ਅਗਸਤ (ਮੁਖ਼ਤਿਆਰ ਸਿੰਘ ਨੌਗਾਵਾਂ)-ਜਲ ਸਪਲਾਈ ਤੇ ਸੈਨੀਟੇਸ਼ਨ ਠੇਕਾ ਆਧਾਰਤ ਵਰਕਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਆਗੂ ਨਰਿੰਦਰ ਸਿੰਘ ਤੇ ਬਰਾਂਚ ਆਗੂ ਗੁਰਚਰਨ ਸਿੰਘ ਖਾਕਟਾਂ ਦੀ ਅਗਵਾਈ 'ਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਛਾਪੇਮਾਰੀ

ਪਟਿਆਲਾ, 22 ਅਗਸਤ (ਮਨਦੀਪ ਸਿੰਘ ਖਰੋੜ)-ਜ਼ਿਲ੍ਹਾ ਸਿਹਤ ਵਿਭਾਗ ਪਟਿਆਲਾ ਵਲੋਂ ਲੋਕਾਂ ਨੂੰ ਸਾਫ਼ ਸੁਥਰਾ ਤੇ ਮਿਲਾਵਟ ਤੋਂ ਰਹਿਤ ਖਾਣਾ ਮੁਹੱਈਆ ਕਰਵਾਉਣ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ | ਜਨਵਰੀ 2019 ਤੋਂ ਹੁਣ ਤੱਕ 193 ਸੈਂਪਲ ਭਰੇ ਗਏ ਹਨ ਜਿਨ੍ਹਾਂ 'ਚੋਂ 45 ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਧਰਨਾ

ਪਟਿਆਲਾ, 22 ਅਗਸਤ (ਜ.ਸ. ਢਿੱਲੋਂ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਪੰਜਾਬ ਸਰਕਾਰ ਿਖ਼ਲਾਫ਼ ਵਿੱਢੇ ਸੰਘਰਸ਼ ਦੀ ਕੜੀ ਵਜੋਂ ਪਟਿਆਲਾ ਵਿਖੇ ਦਰਸ਼ਨ ਬੇਲੂਮਾਜਰਾ, ਬਲਬੀਰ ਸਿੰਘ ਮੰਡੋਲੀ, ਹਰਿੰਦਰ ਸਿੰਘ ...

ਪੂਰੀ ਖ਼ਬਰ »

60 ਬੋਤਲਾਂ ਸ਼ਰਾਬ ਦੀਆਂ ਬਰਾਮਦ

ਸਮਾਣਾ, 22 ਅਗਸਤ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 60 ਬੋਤਲਾਂ ਸ਼ਰਾਬ ਠੇਕਾ ਦੇਸੀ ਗੁਲਾਬ ਪੰਜਾਬ ਸਮੇਤ ਕਾਬੂ ਕੀਤਾ ਹੈ | ਥਾਣਾ ਸਦਰ ਦੇ ਮੁਖੀ ਇੰਸਪੈਕਟਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਹੌਲਦਾਰ ਸ਼ਮਸ਼ੇਰ ਸਿੰਘ ਸਮੇਤ ਪੁਲਿਸ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਨਵੇਂ ਆਏ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਪਟਿਆਲਾ, 22 ਅਗਸਤ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਅੰਗਰੇਜ਼ੀ, ਸੱਭਿਆਚਾਰਕ ਅਧਿਐਨ ਤੇ ਵਿਦੇਸ਼ੀ ਭਾਸ਼ਾਵਾਂ ਵਿਭਾਗ ਵਲੋਂ ਬੀ.ਏ. ਆਨਰਜ਼ ਇਨ ਇੰਗਲਿਸ਼ ਭਾਗ ਪਹਿਲਾ, ਐਮ. ਏ. ਇੰਗਲਿਸ਼ ਭਾਗ ਪਹਿਲਾ ਤੇ ਬੀ.ਏ. ਇੰਗਲਿਸ਼ ਲਿਟਰੇਟਰ ਐਾਡ ਕਲਚਰਲ ਸਟੱਡੀਜ਼ ਭਾਗ ...

ਪੂਰੀ ਖ਼ਬਰ »

ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਘਨੌਰ, 22 ਅਗਸਤ (ਜਾਦਵਿੰਦਰ ਸਿੰਘ ਜੋਗੀਪੁਰ)-ਨੇੜਲੇ ਪਿੰਡ ਦੇ ਇੱਕ ਨਿੱਜੀ ਮੈਰਿਜ ਪੈਲੇਸ ਵਿਖੇ ਕੋਰਟੇਵਾ ਕੰਪਨੀ ਵਲੋਂ ਮੈਨੇਜਰ ਸੰਜੇ ਖੰਨਾ, ਸੁਹਾਨ ਖ਼ਾਨ ਗਿੱਲ ਤੇ ਸੇਲਜ਼ ਅਫ਼ਸਰ ਸੁਖਚੈਨ ਸਿੰਘ ਦੀ ਅਗਵਾਈ ਹੇਠ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ-ਮੁਕੱਦਮਾ ਦਰਜ

ਸਮਾਣਾ, 22 ਅਗਸਤ (ਸਾਹਿਬ ਸਿੰਘ)-ਪੁਲਿਸ ਚੌਾਕੀ ਗਾਜੇਵਾਸ ਦੀ ਪੁਲਿਸ ਨੇ ਇਕ ਵਿਅਕਤੀ ਨੂੰ 1140 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪੁਲਿਸ ਨੇ ਬਰਾਮਦ ਮਾਲ ਤੇ ਕਥਿਤ ਦੋਸ਼ੀ ਦਾ ਬਿਨਾਂ ਨੰਬਰ ਤੋਂ ਮੋਟਰਸਾਈਕਲ ਕਬਜ਼ੇ 'ਚ ਲੈ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਮਲਟੀਪਰਪਜ਼ ਸਕੂਲ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ 'ਚ ਜੇਤੂ ਖਿਡਾਰੀਆਂ ਦਾ ਸਨਮਾਨ

ਪਟਿਆਲਾ 22 ਅਗਸਤ (ਚਹਿਲ)-ਪੰਜਾਬ ਸਰਕਾਰ ਵਲੋਂ ਮਿਸ਼ਨ ਤੰਦਰੁਸਤ ਤਹਿਤ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਖੇਡਾਂ 'ਚੋਂ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਦਾ ਅੱਜ ਸਕੂਲ ਪੁੱਜਣ 'ਤੇ ਪਿ੍ੰ. ਤੋਤਾ ...

ਪੂਰੀ ਖ਼ਬਰ »

ਦੁਧਨਸਾਧਾਂ ਤੋਂ ਝੁੱਗੀਆਂ ਤੱਕ ਸੜਕ ਕਿਨਾਰੇ ਬੂਟੇ ਲਗਾਏ ਜਾਣਗੇ

ਦੇਵੀਗੜ੍ਹ, 22 ਅਗਸਤ (ਮੁਖਤਿਆਰ ਸਿੰਘ ਨੌਗਾਵਾਂ)-ਸੜਕਾਂ ਕਿਨਾਰੇ ਬੂਟਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਜਿੱਥੇ ਸਰਕਾਰ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਪਿੰਡਾਂ ਦੀਆਂ ਪੰਚਾਇਤਾਂ ਤੇ ਸਮਾਜ ਸੇਵੀ ਸੰਸਥਾਵਾਂ ਨੇ ਵੀ ਇਸ ਕੰਮ ਲਈ ਬੀੜਾ ਚੁੱਕਿਆ ਹੋਇਆ ਹੈ ...

ਪੂਰੀ ਖ਼ਬਰ »

ਭਵਿੱਖ 'ਚ ਭਾਕਿਯੂ ਵਲੋਂ ਸੰਘਰਸ਼ ਹੋਰ ਤੇਜ ਕੀਤੇ ਜਾਣਗੇ-ਬੁਰਜਗਿੱਲ

ਭਾਦਸੋਂ, 22 ਅਗਸਤ (ਪ੍ਰਦੀਪ ਦੰਦਰਾਲਾ)-ਅਨਾਜ ਮੰਡੀ ਭਾਦਸੋਂ ਵਿਖੇ ਬਲਾਕ ਦੇ ਡੈਲੀਗੇਟ ਇਜਲਾਸ ਦੀ ਜ਼ਿਲ੍ਹਾ ਕਮੇਟੀ ਪਟਿਆਲਾ ਦੀ ਨਿਗਰਾਨੀ ਹੇਠ ਚੋਣ ਕੀਤੀ ਗਈ | ਜਿਸ 'ਚ ਬਲਾਕ ਭਾਦਸੋਂ ਦੇ ਨਵੇਂ ਅਹੁਦੇਦਾਰਾਂ ਦੀ ਚੋਣ 'ਚ ਬਲਜੀਤ ਸਿੰਘ ਘਣੀਵਾਲ ਪ੍ਰਧਾਨ, ਗੁਰਜੰਟ ...

ਪੂਰੀ ਖ਼ਬਰ »

ਤਾਇਕਵਾਂਡੋ 'ਚ ਪਟਿਆਲਵੀ ਮੁਟਿਆਰਾਂ ਬਣੀਆਂ ਪੰਜਾਬ ਚੈਂਪੀਅਨ

ਪਟਿਆਲਾ, 22 ਅਗਸਤ (ਚਹਿਲ)-ਪੰਜਾਬ ਤਾਇਕਵਾਂਡੋ ਐਸੋਸੀਏਸ਼ਨ ਦੇ ਪ੍ਰਧਾਨ ਅਰਪਿਤ ਸ਼ੁਕਲਾ ਆਈ.ਪੀ.ਐਸ. ਏ.ਡੀ.ਜੀ.ਪੀ. ਪੰਜਾਬ ਤੇ ਐਸੋਸੀਏਸ਼ਨ ਦੇ ਸਕੱਤਰ ਸਤਿੰਦਰ ਸਿੰਘ ਪੀ.ਪੀ.ਐਸ. ਜ਼ਿਲ੍ਹਾ ਪੁਲਿਸ ਮੁਖੀ ਕਪੂਰਥਲਾ ਦੀ ਅਗਵਾਈ ਹੇਠ ਜਲੰਧਰ ਵਿਖੇ ਹੋਈ ਸੀਨੀਅਰ ਮਹਿਲਾ ਤੇ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਸਮਾਣਾ 'ਚ ਸੈਮੀਨਾਰ

ਸਮਾਣਾ, 22 ਅਗਸਤ (ਸਾਹਿਬ ਸਿੰਘ)-ਡੀ.ਏ.ਵੀ. ਸਕੂਲ ਸਮਾਣਾ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਸਕੂਲ ਦੇ ਪਿ੍ੰਸੀਪਲ ਡਾ. ਮੋਹਨ ਲਾਲ ਸ਼ਰਮਾ ਦੀ ਅਗਵਾਈ 'ਚ ਕਰਵਾਇਆ ਗਿਆ | ਸੈਮੀਨਾਰ ਦੇ ਮੁੱਖ ਮਹਿਮਾਨ ਪੁਲਿਸ ਉੱਪ-ਕਪਤਾਨ ਸਮਾਣਾ ਜਸਵੰਤ ਸਿੰਘ ਮਾਂਗਟ ਤੇ ਥਾਣਾ ਸ਼ਹਿਰੀ ਸਮਾਣਾ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਧਾਰਮਿਕ ਸਥਾਨਾਂ 'ਤੇ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ

ਪਟਿਆਲਾ, 22 ਅਗਸਤ (ਜ.ਸ. ਢਿੱਲੋਂ)-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਪੰਜਾਬ ਦਿਹਾਤੀ ਤੇ ਛੋਟੇ ਕਸਬੇ ਗਸ਼ਤ ਕਾਨੂੰਨ (ਪੰਜਾਬ ਵਿਲੇਜ਼ ਅਤੇ ਸਮਾਲ ਟਾਊਨਜ਼-ਪੈਟਰੋਲ ਐਕਟ 1918) ਦੀ ਧਾਰਾ 3 ਤੇ ਫ਼ੌਜਦਾਰੀ ਜਾਬਤਾ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਬਰਾਮਦ

ਪਟਿਆਲਾ, 22 ਅਗਸਤ (ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ 5 ਵੱਖਰਿਆਂ ਥਾਵਾਂ 'ਤੇ ਨਾਕਾਬੰਦੀ ਦੌਰਾਨ 261 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਪੰਜ ਵਿਅਕਤੀਆਂ ਿਖ਼ਲਾਫ਼ ਆਬਕਾਰੀ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ¢ ਪਹਿਲੇ ਕੇਸ 'ਚ ਥਾਣਾ ਕੋਤਵਾਲੀ ਦੀ ਪੁਲਿਸ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਵਾਲਾ ਕਾਬੂ

ਸਮਾਣਾ, 22 ਅਗਸਤ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਦੜਾ-ਸੱਟਾ ਲਗਾਉਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ | ਥਾਣਾ ਮੁਖੀ ਸਾਹਿਬ ਸਿੰਘ ਵਿਰਕ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਗੁਰਬਚਨ ਸਿੰਘ ਸਮੇਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਮਹਾਂਵੀਰ ਜੈਅੰਤੀ ਮੌਕੇ ਪਟਿਆਲਾ 'ਚ ਅੰਡਾ ਮੀਟ ਨਾ ਵੇਚਣ ਦੀ ਅਪੀਲ

ਪਟਿਆਲਾ, 22 ਅਗਸਤ (ਅ ਸ ਆਹਲੂਵਾਲੀਆ)-ਜੈਨ ਮਹਾਂਪੁਰਵ ਮਹਾਂਵੀਰ ਜੈਅੰਤੀ ਮੌਕੇ 3 ਸਤੰਬਰ ਨੂੰ ਜ਼ਿਲ੍ਹਾ ਪਟਿਆਲਾ 'ਚ ਮੀਟ ਤੇ ਆਂਡੇ ਦੀਆਂ ਦੁਕਾਨਾਂ 'ਤੇ ਅੰਡਾ ਮੀਟ ਨਾ ਵੇਚਣ ਦੀ ਅਪੀਲ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਕੁਮਾਰ ਅਮਿਤ ਨੇ ਕੀਤੀ ਹੈ | ਉਨ੍ਹਾਂ ਮੁਤਾਬਿਕ ...

ਪੂਰੀ ਖ਼ਬਰ »

ਦੁਬਈ 'ਚ 10 ਸਾਲ ਦਾ ਗੋਲਡ ਕਾਰਡ ਹਾਸਲ ਕਰਨ ਵਾਲੇ ਪਹਿਲੇ ਪੰਜਾਬੀ ਬਣੇ ਐਸ.ਪੀ. ਸਿੰਘ ਓਬਰਾਏ

ਪਟਿਆਲਾ, 22 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਲੋੜਵੰਦ ਲੋਕਾਂ ਦੀ ਮਦਦ ਲਈ ਜਾਤ ਤੇ ਧਰਮ ਦੇ ਭੇਦਭਾਵ ਤੋਂ ਉੱਪਰ ਉਠ ਕੇ ਵਿਸ਼ਵ ਭਰ 'ਚ ਕੰਮ ਕਰਨ ਵਾਲੇ ਸ. ਐਸ ਪੀ ਸਿੰਘ ਉਬਰਾਏ, ਜੋ ਕਿ ਦੁਬਈ ਵਿਚ ਕਾਰੋਬਾਰ ਕਰਦੇ ਹਨ, ਨੂੰ ਉੱਥੋਂ ਦੀ ਜਨਰਲ ਡਾਇਰੈਕਟੋਰੇਟ ਆਫ਼ ਰੈਜ਼ੀਡੈਂਸੀ ...

ਪੂਰੀ ਖ਼ਬਰ »

ਅਮਰਦੀਪ ਖੰਨਾ ਬਣੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ

ਨਾਭਾ, 22 ਅਗਸਤ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ 'ਚ ਟਕਸਾਲੀ ਕਾਂਗਰਸੀ ਪਰਿਵਾਰ ਨਾਲ ਸਬੰਧਿਤ ਅਮਰਦੀਪ ਸਿੰਘ ਖੰਨਾ ਜੋ ਕਿ 5 ਵਾਰ ਕੌਾਸਲਰ ਰਹਿ ਚੁੱਕੇ ਹਨ | ਉਨ੍ਹਾਂ ਨੂੰ ਜੰਗਲਾਤ ਮੰਤਰੀ ਪੰਜਾਬ ਸਾਧੂ ਸਿੰਘ ਧਰਮਸੋਤ ਦੇ ਅਸ਼ੀਰਵਾਦ ਸਦਕਾ ਨਗਰ ਸੁਧਾਰ ਟਰੱਸਟ ...

ਪੂਰੀ ਖ਼ਬਰ »

ਕਿਰਾਏਦਾਰਾਂ, ਨੌਕਰਾਂ ਦਾ ਪੂਰਾ ਵੇਰਵਾ ਪੁਲਿਸ ਥਾਣਿਆਂ 'ਚ ਦਰਜ ਕਰਵਾਉਣ ਦੇ ਹੁਕਮ ਜਾਰੀ

ਪਟਿਆਲਾ, 22 ਅਗਸਤ (ਜ.ਸ. ਢਿੱਲੋਂ)-ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਕੁਮਾਰ ਅਮਿਤ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਪੈਂਦੇ ਨਗਰ ਨਿਗਮ, ਕੌਾਸਲਾਂ, ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਅਸਲ੍ਹਾ ਡੀਪੂ ਬਰਸਟ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਪਟਿਆਲਾ, 22 ਅਗਸਤ (ਜ.ਸ.ਢਿੱਲੋਂ)-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਅਸਲਾ ਡਿਪੂ ਬਰਸਟ, ਤਹਿਸੀਲ ਤੇ ਜ਼ਿਲ੍ਹਾ ਪਟਿਆਲਾ ਦੇ ਆਲੇ ...

ਪੂਰੀ ਖ਼ਬਰ »

ਕਈ ਖੇਡਾਂ 'ਚ ਨਾਨਕਸਰ ਅਕੈਡਮੀ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਪਾਤੜਾਂ, 22 ਅਗਸਤ (ਜਗਦੀਸ਼ ਸਿੰਘ ਕੰਬੋਜ)-ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਦੀਆਂ ਕਰਵਾਈਆਂ ਗਈ ਬਲਾਕ ਪੱਧਰੀ ਖੇਡਾਂ 'ਚ ਇਲਾਕੇ ਦੇ ਬਹੁਤ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਨਾਨਕਸਰ ਅਕੈਡਮੀ ਸੇਲਵਾਲਾ ਪਾਤੜਾਂ ਵਿਖੇ ਕਰਵਾਈਆਂ ਗਈਆਂ ਇਨ੍ਹਾਂ ...

ਪੂਰੀ ਖ਼ਬਰ »

ਹੜ੍ਹਾਂ ਸਬੰਧੀ ਭਾਖੜਾ ਡੈਮ ਦੇ ਅਧਿਕਾਰੀ ਤੇ ਕਾਂਗਰਸ ਦੇ ਨੁਮਾਇੰਦੇ ਸਹੀ ਸਥਿਤੀ ਦੱਸਣ 'ਚ ਰਹੇ ਨਾਕਾਮ- ਚੰਦੂਮਾਜਰਾ

ਦੇਵੀਗੜ੍ਹ, 22 ਅਗਸਤ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਭਾਖੜਾ ਡੈਮ ਵਲੋਂ ਭਾਰੀ ਤਾਦਾਦ ਵਿਚ ਛੱਡੇ ਪਾਣੀ ਦੀ ਸਖ਼ਤ ਸ਼ਬਦਾਂ ਵਿਚ ਵਿਰੋਧਤਾ ਕਰਦਿਆਂ ਕਿਹਾ ਹੈ ਕਿ ਮੌਸਮ ਵਿਭਾਗ ਦੀਆਂ ਚਿਤਾਵਨੀਆਂ ਦੇ ਬਾਵਜੂਦ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਘਨੌਰ, 22 ਅਗਸਤ (ਬਲਜਿੰਦਰ ਸਿੰਘ ਗਿੱਲ)-ਪਿੰਡ ਸੇਖੂਪੁਰ ਅੱਡੇ ਨੇੜੇ ਹੋਏ ਇਕ ਸੜਕ ਹਾਦਸੇ 'ਚ ਵੀਹ ਕੁ ਸਾਲਾਂ ਦੇ ਨੌਜਵਾਨ ਦੀ ਮੌਤ ਦੀ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਥਾਣਾ ਮੁਖੀ ਘਨੌਰ ਪ੍ਰੇਮ ਸਿੰਘ ਨੇ ਦੱਸਿਆ ਕਿ ਘਨੌਰ ਵਲੋਂ ਜਾ ਰਹੀ ਆਈ ਟਵੰਟੀ ਕਾਰ ਨੰਬਰ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਵਿਆਹ ਸ਼ਾਦੀਆਂ ਮੌਕੇ ਪਟਾਕੇ ਵਜਾਉਣ 'ਤੇ ਪਾਬੰਦੀ

ਪਟਿਆਲਾ, 22 ਅਗਸਤ (ਜ.ਸ. ਢਿੱਲੋਂ)-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਟਿਆਲਾ ਜ਼ਿਲ੍ਹੇ ਦੀ ਹੱਦ 'ਚ ਵਿਆਹ ਸ਼ਾਦੀਆਂ ਜਾਂ ਹੋਰ ...

ਪੂਰੀ ਖ਼ਬਰ »

ਕੁੱਟਮਾਰ ਕਰਨ ਵਾਲੇ ਿਖ਼ਲਾਫ਼ ਪਰਚਾ ਦਰਜ

ਪਟਿਆਲਾ, 22 ਅਗਸਤ (ਮਨਦੀਪ ਸਿੰਘ ਖਰੋੜ)-ਇੱਥੋਂ ਦਾ ਰਹਿਣ ਵਾਲਾ ਇਕ ਵਿਅਕਤੀ ਆਪਣੀ ਪਤਨੀ ਦੀ ਕੁੱਟਮਾਰ ਕਰ ਰਿਹਾ ਸੀ, ਇਸ ਝਗੜੇ ਨੂੰ ਛੁਡਾਉਣ ਆਏ ਕਮਲਜੀਤ ਸਿੰਘ ਦੀ ਵੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ¢ ਇਸ ਸਬੰਧੀ ਕਮਲਜੀਤ ਸਿੰਘ ਵਾਸੀ ਪਟਿਆਲਾ ਨੇ ਥਾਣਾ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲ ਤੇ ਸਮੈਕ ਸਮੇਤ 2 ਕਾਬੂ

ਪਟਿਆਲਾ, 22 ਅਗਸਤ (ਮਨਦੀਪ ਸਿੰਘ ਖਰੋੜ)-ਥਾਣਾ ਕੋਤਵਾਲੀ ਦੀ ਪੁਲਿਸ ਨੇ ਵੱਖ ਵੱਖ ਥਾਵਾਂ 'ਤੇ ਗਸ਼ਤ ਦੌਰਾਨ 2 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 1000 ਨਸ਼ੀਲੇ ਕੈਪਸੂਲ ਤੇ 10 ਗਰਾਮ ਸਮੈਕ ਬਰਾਮਦ ਕੀਤੀ ਹੈ¢ ਪਹਿਲੇ ਕੇਸ 'ਚ ਸਹਾਇਕ ਥਾਣੇਦਾਰ ਨਿਰਮਲ ਸਿੰਘ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਕਾਬੂ

ਪਾਤੜਾਂ, 22 ਅਗਸਤ (ਜਗਦੀਸ਼ ਸਿੰਘ ਕੰਬੋਜ)-ਨਸ਼ਾ ਤਸਕਰੀ ਦੇ ਮਾਮਲੇ 'ਚ ਅਦਾਲਤ ਦੇ ਭਗੌੜੇ ਨੂੰ ਪਾਤੜਾਂ ਪੁਲਿਸ ਨੇ ਕਾਬੂ ਕਰ ਲਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਪਾਤੜਾਂ ਦੇ ਮੁਖੀ ਰਣਵੀਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਸੁਰਿੰਦਰ ਸਿੰਘ ਗ਼ਲਤ ਅਨਸਰਾਂ ...

ਪੂਰੀ ਖ਼ਬਰ »

ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦਾ ਜੂਨੀਅਰ ਲੇਖਾਕਾਰ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਪਟਿਆਲਾ, 22 ਅਗਸਤ (ਪਰਗਟ ਸਿੰਘ ਬਲਬੇੜ੍ਹਾ)-ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਓਰੋ ਪਟਿਆਲਾ ਦੀਆਂ ਹਦਾਇਤਾਂ 'ਤੇ ਵਿਜੀਲੈਂਸ ਟੀਮ ਵਲੋਂ ਅੱਜ ਦਫ਼ਤਰ ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਪਟਿਆਲਾ ਦੇ ਜੂਨੀਅਰ ਲੇਖਾਕਾਰ (ਆਡੀਟਰ) ਨੂੰ 5 ਹਜ਼ਾਰ ਰੁਪਏ ਰਿਸ਼ਵਤ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀਆਂ ਤੇ ਵਿਦਿਆਰਥੀਆਂ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ

ਸ਼ੁਤਰਾਣਾ, 22 ਅਗਸਤ (ਬਲਦੇਵ ਸਿੰਘ ਮਹਿਰੋਕ)-ਜ਼ਿਲ੍ਹਾ ਪੁਲਿਸ ਮੁਖੀ ਮਨਦੀਪ ਸਿੰਘ ਸਿੱਧੂ ਦੀਆਂ ਹਦਾਇਤਾਂ ਤਹਿਤ ਸਥਾਨਕ ਪੁਲਿਸ ਅਧਿਕਾਰੀਆਂ ਨੇ ਵਿਦਿਆਰਥੀਆਂ ਦੀ ਮਦਦ ਨਾਲ ਨਸ਼ਿਆਂ ਦੇ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ | ਥਾਣਾ ਮੁਖੀ ਸ਼ੁਤਰਾਣਾ ਇੰਸ. ਗੁਰਜੰਟ ...

ਪੂਰੀ ਖ਼ਬਰ »

ਹਲਕੇ 'ਚ ਨਕਲੀ ਪਨੀਰ ਤੇ ਹੋਰ ਖਾਧ ਪਦਾਰਥ ਫੜਨ 'ਚ ਪੁਲਿਸ ਚੁਸਤ, ਸਿਹਤ ਵਿਭਾਗ ਸੁਸਤ

ਰਾਜਪੁਰਾ, 22 ਅਗਸਤ (ਰਣਜੀਤ ਸਿੰਘ)-ਪੰਜਾਬ ਸਰਕਾਰ ਨੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲਿਆਂ ਦੀ ਨਕੇਲ ਕੱਸਣ ਦਾ ਜ਼ਿੰਮਾ ਬੇਸ਼ੱਕ ਸਿਹਤ ਵਿਭਾਗ ਨੂੰ ਸੌਾਪਿਆ ਹੋਇਆ ਹੈ ਪਰ ਹਲਕੇ 'ਚ ਨਕਲੀ ਪਨੀਰ, ਨਕਲੀ ਦੇਸੀ ਘਿਉ, ਨਕਲੀ ਦੁੱਧ ਤੇ ਹੋਰ ਖਾਦ ਪਦਾਰਥ ਨਕਲੀ ਤੇ ...

ਪੂਰੀ ਖ਼ਬਰ »

ਡਵੀਜ਼ਨਲ ਡਿਪਟੀ ਡਾਇਰੈਕਟਰ ਵਲੋਂ ਪਿੰਡ ਖਾਂਗ ਦੀ ਪੰਚਾਇਤ ਦਾ ਰਿਕਾਰਡ ਤਲਬ

ਪਾਤੜਾਂ, 22 ਅਗਸਤ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਬਲਾਕ ਦੇ ਪਿੰਡ ਖਾਂਗ ਦੀ ਪੰਚਾਇਤ ਦੇ ਇਕ ਮੈਂਬਰ ਵਲੋਂ ਕੀਤੀ ਗਈ ਸ਼ਿਕਾਇਤ 'ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਵੀਜ਼ਨਲ ਡਿਪਟੀ ਡਾਇਰੈਕਟਰ ਨੇ ਪੰਚਾਇਤ ਦਾ ਰਿਕਾਰਡ ਤਲਬ ਕੀਤਾ ਹੈ | ਪੰਚਾਇਤ ਮੈਂਬਰ ਬਲਰਾਜ ...

ਪੂਰੀ ਖ਼ਬਰ »

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਿੱਖ ਪਹਿਚਾਣ ਦੇ ਪ੍ਰਚਾਰ ਲਈ ਅੰਤਰਰਾਸ਼ਟਰੀ ਪੈਨਲ ਬਣੇ : ਬਾਬਾ ਬਲਬੀਰ ਸਿੰਘ

ਪਟਿਆਲਾ, 22 ਅਗਸਤ (ਧਰਮਿੰਦਰ ਸਿੰਘ ਸਿੱਧੂ)-ਸਿੱਖ ਪੰਥ ਦੀ ਮਹਾਨ ਜਥੇਬੰਦੀ ਬੁੱਢਾ ਦਲ ਨਿਹੰਗ ਸਿੰਘਾਂ ਦੇ ਚੌਾਦਵੇਂ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਕਿਹਾ ਕਿ ਦੇਸ਼-ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਨੂੰ ਸਿੱਖ ਪਹਿਚਾਣ ਸਬੰਧੀ ਆ ਰਹੀਆਂ ...

ਪੂਰੀ ਖ਼ਬਰ »

ਦਰਜਾ ਚਾਰ ਮੁਲਾਜ਼ਮਾਂ ਵਲੋਂ ਰੋਸ ਮੁਜ਼ਾਹਰਾ

ਪਟਿਆਲਾ, 22 ਅਗਸਤ (ਜ.ਸ. ਢਿੱਲੋਂ)-ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ (ਜੰਗਲਾਤ) ਵਰਕਰਾਂ ਦਾ ਵਫ਼ਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਿਆ, ਇਸ ਦੀ ਅਗਵਾਈ ਸਾਥੀ ਦਰਸ਼ਨ ਸਿੰਘ ਲੁਬਾਣਾ, ਜਗਮੋਹਨ ਨੋਲੱਖਾ ਨੇ ਕੀਤੀ, ਪਰ ਇਹ ਪਤਾ ਲੱਗਾ ਕਿ ਵਣ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਨੇ ਮੁੱਖ ਮੰਤਰੀ ਦਾ ਪੁਤਲਾ ਸਾੜਿਆ

ਰਾਜਪੁਰਾ, 22 ਅਗਸਤ (ਜੀ.ਪੀ. ਸਿੰਘ)-ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਰਾਜਪੁਰਾ ਪ੍ਰਧਾਨ ਸੁਖਵਿੰਦਰ ਸਿੰਘ ਰਾਜਪੁਰਾ, ਨਰਿੰਦਰ ਸਿੰਘ ਬਹਾਦਰਗੜ੍ਹ, ਜਗਦੀਪ ਸਿੰਘ ਘਨੌਰ, ਹਰਪ੍ਰੀਤ ਸਿੰਘ ਰਾਜਪੁਰਾ ਦੀ ਸਾਂਝੀ ਅਗਵਾਈ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX