ਤਾਜਾ ਖ਼ਬਰਾਂ


ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  1 day ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  1 day ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  1 day ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  1 day ago
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  1 day ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  1 day ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  1 day ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  1 day ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  1 day ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  1 day ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  1 day ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  1 day ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  1 day ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  1 day ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  1 day ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  1 day ago
ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  1 day ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  1 day ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  1 day ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  1 day ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  1 day ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  1 day ago
ਮੁਸਲਮਾਨ ਭਾਈਚਾਰੇ ਵਿਰੁੱਧ ਨਹੀਂ ਹੈ ਨਾਗਰਿਕਤਾ ਸੋਧ ਬਿੱਲ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  1 day ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551

ਫਰੀਦਕੋਟ / ਮੁਕਤਸਰ

ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ- ਕੁਮਾਰ ਸੌਰਭ ਰਾਜ

ਫ਼ਰੀਦਕੋਟ, 22 ਅਗਸਤ (ਜਸਵੰਤ ਸਿੰਘ ਪੁਰਬਾ)-ਨਸ਼ਿਆਂ ਦੇ ਜੜ੍ਹ੍ਹ• ਤੋਂ ਖ਼ਾਤਮੇ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ ਹੈ ਤਾਂ ਜੋ ਨਸ਼ਿਆਂ ਦੀ ਗਿ੍ਫ਼ਤ ਵਿਚ ਆਏ ਲੋਕਾਂ ਨੂੰ ਇਸ ਵਿਚੋਂ ਬਾਹਰ ਕੱਢ ਕੇ, ਉਨ੍ਹਾਂ ਦਾ ਸਹੀ ਇਲਾਜ ਕਰਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆਂਦਾ ਜਾ ਸਕੇ | ਇਹ ਅਪੀਲ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਨਸ਼ਿਆਂ ਦੇ ਖਾਤਮੇ ਲਈ ਬਣਾਏ ਐਕਸ਼ਨ ਪਲਾਨ ਸਬੰਧੀ ਵਿਚਾਰ ਚਰਚਾ ਕਰਨ ਉਪਰੰਤ ਜ਼ਿਲ•੍ਹਾ ਵਾਸੀਆਂ ਨੂੰ ਕੀਤੀ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੇ ਜੜ੍ਹ• ਤੋਂ ਖ਼ਾਤਮੇ ਲਈ ਜਿੱਥੇ ਪੁਲਿਸ, ਸਿਹਤ ਵਿਭਾਗ ਸਮਾਜਿਕ ਸੁਰੱਖਿਆ ਵਿਭਾਗ, ਖੇਡ ਵਿਭਾਗ ਤੋਂ ਇਲਾਵਾ ਵੱਖ ਵੱਖ ਵਿਭਾਗਾਂ, ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਤਾਂ ਜੋ ਇਸ ਸਮਾਜਿਕ ਲਾਹਨਤ ਨੂੰ ਜੜ੍ਹ• ਤੋਂ ਖ਼ਤਮ ਕੀਤਾ ਜਾ ਸਕੇ | ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਜ਼ਿਲ•ੇ ਵਿਚ ਨਸ਼ਿਆਂ ਤੋਂ ਪੀੜਤ ਲੋਕਾਂ ਦੇ ਇਲਾਜ ਲਈ 5 ਓਟ ਕਲੀਨਿਕ/ਨਸ਼ਾ ਛੁਡਾਊ ਕੇਂਦਰ ਕੰਮ ਕਰ ਰਹੇ ਹਨ ਅਤੇ ਹੁਣ ਤੱਕ ਇਨ੍ਹਾਂ ਵਿਚ 4060 ਲੋਕਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ | ਉਨ੍ਹਾਂ ਦੱਸਿਆ ਕਿ ਜੁਲਾਈ ਮਹੀਨੇ ਵਿਚ 157 ਨਵੇਂ ਮਰੀਜ਼ ਇਲਾਜ ਲਈ ਰਜਿਸਟਰਡ ਕੀਤੇ ਗਏ | ਐਸ.ਪੀ. ਗੁਰਮੀਤ ਕੌਰ ਨੇ ਦੱਸਿਆ ਕਿ ਜ਼ਿਲ•੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਜਿੱਥੇ ਆਮ ਲੋਕਾਂ ਨੂੰ ਪਿੰਡ ਪੱਧਰ 'ਤੇ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਹੁਣ ਤੱਕ 177 ਨਸ਼ਾ ਤਸਕਰਾਂ ਵਿਰੁੱਧ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਜਾ ਚੁੱਕਾ ਹੈ | ਉਨ੍ਹਾਂ ਇਸ ਮੌਕੇ ਡੈਪੋ ਵਲੋਂ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਕੰਮ ਬਾਰੇ ਵੀ ਜਾਣਕਾਰੀ ਦਿੱਤੀ | ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ•ੇ ਦੇ ਸਕੂਲਾਂ ਵਿਚ 13 ਹਜ਼ਾਰ 479 ਬੱਡੀ ਗਰੁੱਪ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨਗੇ | ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਸੁਰੱਖਿਆ ਵਿਭਾਗ, ਖੇਡ ਵਿਭਾਗ ਆਦਿ ਵਲੋਂ ਕੀਤੀ ਜਾ ਰਹੀ ਕਾਰਵਾਈ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ | ਇਸ ਮੀਟਿੰਗ ਵਿਚ ਐਸ.ਡੀ.ਐਮ. ਫ਼ਰੀਦਕੋਟ ਪਰਮਦੀਪ ਸਿੰਘ, ਐਸ.ਡੀ.ਐਮ. ਜੈਤੋ ਰਾਮ ਸਿੰਘ, ਡੀ.ਡੀ.ਪੀ.ਓ. ਬਲਜੀਤ ਕੌਰ, ਸੀਨੀਅਰ ਮੈਡੀਕਲ ਅਫ਼ਸਰ ਫ਼ਰੀਦਕੋਟ, ਕੋਟਕਪੂਰਾ ਕ੍ਰਮਵਾਰ ਡਾ. ਚੰਦਰ ਸ਼ੇਖਰ, ਡਾ. ਅਸ਼ੋਕ ਧੀਰ, ਜ਼ਿਲ•੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ, ਜ਼ਿਲ•੍ਹਾ ਸੂਚਨਾ ਅਫ਼ਸਰ ਅਨਿਲ ਕਟਿਆਰ, ਰਮੇਸ਼ ਜੈਨ, ਡਾ. ਰਣਜੀਤ ਕੌਰ, ਜ਼ਿਲ•੍ਹਾ ਗਾਈਡੈਂਸ ਕੌਾਸਲਰ ਜਸਬੀਰ ਜੱਸੀ ਸਮੇਤ ਵੱਡੀ ਗਿਣਤੀ ਵਿਚ ਅਧਿਕਾਰੀ ਅਤੇ ਸਮਾਜ ਸੇਵੀ ਹਾਜ਼ਰ ਸਨ |

ਭਾਕਿਯੂੁ ਲੱਖੋਵਾਲ ਨੇ ਟੁੱਟੀ ਸੜਕ ਨੂੰ ਬਣਾਉਣ ਲਈ ਦਿੱਤਾ ਧਰਨਾ

ਫ਼ਰੀਦਕੋਟ, 22 ਅਗਸਤ (ਸਤੀਸ਼ ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਦੀ ਅਗਵਾਈ ਹੇਠ ਬਾਬਾ ਸ਼ੈਦੂ ਸ਼ਾਹ ਕੰਮੇਆਣਾ ਚੌਾਕ ਦੀ ਟੁੱਟੀ ਹੋਈ ਸੜਕ ਨੂੰ ਬਣਾਉਣ ਦੀ ਮੰਗ ਨੂੰ ਲੈ ਕੇ ਸੰਕੇਤਕ ਧਰਨਾ ਦਿੱਤਾ ...

ਪੂਰੀ ਖ਼ਬਰ »

ਰੌਕਸੀ ਚਾਵਲਾ ਦੀ ਲਾਸ਼ ਕੱਲ੍ਹ ਭਾਰਤ ਪੁੱਜਣ ਦੀ ਆਸ

ਕੋਟਕਪੂਰਾ, 22 ਅਗਸਤ (ਮੋਹਰ ਗਿੱਲ, ਮੇਘਰਾਜ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ ਵਸਨੀਕ ਨੌਜਵਾਨ ਰੌਕਸੀ ਚਾਵਲਾ (23) ਦੀ ਬੀਤੇ ਦਿਨੀਂ ਕੈਨੇਡਾ ਵਿਖੇ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ ਸੀ, ਦੀ ਮਿ੍ਤਕ ਦੇਹ 24 ਅਗਸਤ ਨੂੰ ਕੋਟਕਪੂਰਾ ਵਿਖੇ ਪੁੱਜ ਜਾਣ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਦੋ ਲੋੜੀਂਦੇ ਦੋਸ਼ੀ ਕਾਬੂ

ਫ਼ਰੀਦਕੋਟ, 22 ਅਗਸਤ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ ਅਗਸਤ 2017 'ਚ ਟਰਾਲੀ ਚੋਰੀ ਕਰਨ ਦੇ ਇਕ ਮਾਮਲੇ ਵਿਚ ਲੋੜੀਂਦੇ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਮਿਤੀ 22-8-2017 ਨੂੰ ਸਥਾਨਕ ਅਰਾਈਆਂਵਾਲਾ ਰੋਡ 'ਤੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ 'ਚ ਦੋ ਨੂੰ 20-20 ਸਾਲ ਕੈਦ

ਫ਼ਰੀਦਕੋਟ, 22 ਅਗਸਤ (ਸਰਬਜੀਤ ਸਿੰਘ)-ਸਥਾਨਕ ਸੈਸ਼ਨ ਜੱਜ ਹਰਪਾਲ ਸਿੰਘ ਨੇ ਅੱਜ ਆਪਣੇ ਇਕ ਫ਼ੈਸਲੇ 'ਚ ਪਿੰਡ ਮੱਤਾ ਦੇ ਦੋ ਨੌਜਵਾਨਾਂ ਨੂੰ ਇਕ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਦਾ ਦੋਸ਼ੀ ਮੰਨਦਿਆਂ 20-20 ਸਾਲ ਦੀ ਕੈਦ ਦਾ ਹੁਕਮ ਸੁਣਾਇਆ ਹੈ | ਅਦਾਲਤ ਵਲੋਂ ...

ਪੂਰੀ ਖ਼ਬਰ »

ਬਲਜੀਤ ਸਿੰਘ ਢਿੱਲੋਂ ਸਹਿਕਾਰੀ ਸਭਾ ਸ਼ੇਰ ਸਿੰਘ ਵਾਲਾ ਦੇ ਪ੍ਰਧਾਨ ਬਣੇ

ਸਾਦਿਕ, 22 ਅਗਸਤ (ਆਰ.ਐਸ.ਧੰੁਨਾ)- ਦੀ ਬਹੁਮੰਤਵੀ ਸਹਿਕਾਰੀ ਸਭਾ ਸ਼ੇਰ ਸਿੰਘ ਵਾਲਾ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਬਲਜੀਤ ਸਿੰਘ ਢਿੱਲੋਂ ਨੂੰ ਦੂਜੀ ਵਾਰ ਪ੍ਰਧਾਨ ਚੁਣ ਲਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਰਾਜਬਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸ਼ੁਭਕਰਮਨ ਐਜੂਕੇਸ਼ਨ ਐਾਡ ਸਪੋਰਟਸ ਚੈਰੀਟੇਬਲ ਸੁਸਾਇਟੀ ਦਾ ਗਠਨ

ਫ਼ਰੀਦਕੋਟ, 22 ਅਗਸਤ (ਹਰਮਿੰਦਰ ਸਿੰਘ ਮਿੰਦਾ)-ਫ਼ਰੀਦਕੋਟ ਇਲਾਕੇ ਵਿਚ ਖੇਡਾਂ ਅਤੇ ਸਿੱਖਿਆ ਦੇ ਮਿਆਰ ਨੂੰ ਪ੍ਰਫ਼ੂਲਿਤ ਕਰਨ ਲਈ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ, ਬੁੱਧੀਜੀਵੀਆਂ ਅਤੇ ਖੇਡਾਂ ਜਗਤ ਦੀਆਂ ਉਘੀਆਂ ਸ਼ਖ਼ਸੀਅਤਾਂ ਵਲੋਂ ਸ਼ੁਭਕਰਮਨ ਐਜੂਕੇਸ਼ਨ ਐਾਡ ...

ਪੂਰੀ ਖ਼ਬਰ »

ਬਾਬਾ ਸ਼ੇਖ਼ ਫ਼ਰੀਦ ਸਪੋਰਟਸ ਕਬੱਡੀ ਕਲੱਬ ਦੀ ਮੀਟਿੰਗ

ਫ਼ਰੀਦਕੋਟ, 22 ਅਗਸਤ (ਹਰਮਿੰਦਰ ਸਿੰਘ ਮਿੰਦਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 'ਤੇ ਕਰਵਾਏ ਜਾ ਰਹੇ ਅੱਠਵੇਂ ਕਬੱਡੀ ਕੱਪ ਦੀਆਂ ਤਿਆਰੀਆਂ ਸਬੰਧੀ ਬਾਬਾ ਸ਼ੇਖ਼ ਫ਼ਰੀਦ ਸਪੋਰਟਸ ਕਬੱਡੀ ਕਲੱਬ ਦੀ ਮੀਟਿੰਗ ਪ੍ਰਧਾਨ ਨਿਰਮਲ ਸਿੰਘ ਸੰਘਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ...

ਪੂਰੀ ਖ਼ਬਰ »

ਕਾਲਜ ਵਿਖੇ ਮਾਡਰਨ ਕੈਫੇਟੇਰੀਆ ਦਾ ਉਦਘਾਟਨ

ਫ਼ਰੀਦਕੋਟ, 22 ਅਗਸਤ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਵਿਚ ਮਾਡਰਨ ਦਿਖ ਵਾਲੇ ਨਵੇਂ ਕੈਫੀਟੇਰੀਆ ਦਾ ਉਦਘਾਟਨ ਕੀਤਾ ਗਿਆ | ਇਸ ਪ੍ਰੋਗਰਾਮ ਦੌਰਾਨ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਇੰਦਰਜੀਤ ਸਿੰਘ ਖ਼ਾਲਸਾ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਧਾਨ ਅਜੇਪਾਲ ਸਿੰਘ ਸੰਧੂ ਦੀ ਅਗਵਾਈ 'ਚ ਨਾਨਕਸਰ ਤੇ ਭਾਣਾ 'ਚ ਬੂਟੇ ਲਗਾਏ

ਕੋਟਕਪੂਰਾ, 22 ਅਗਸਤ (ਮੋਹਰ ਸਿੰਘ ਗਿੱਲ)-ਧਰਤੀ ਦੇ ਕੁੱਲ ਭੂਗੋਲਿਕ ਖੇਤਰ 'ਚ 33 ਫ਼ੀਸਦੀ ਹਿੱਸਾ ਜੰਗਲ ਹੋਣਾ ਅਰਥਾਤ ਤੀਜਾ ਹਿੱਸਾ ਦਰੱਖ਼ਤ ਲੱਗਣੇ ਜ਼ਰੂਰੀ ਹਨ ਤਾਂ ਹੀ ਅਸੀਂ ਤੰਦਰੁਸਤੀ ਵਾਲਾ ਜੀਵਨ ਬਤੀਤ ਕਰ ਸਕਦੇ ਹਾਂ | ਪਰ ਇਸਦੇ ਉਲਟ ਸਾਡੇ ਮੁਲਕ ਦਰੱਖ਼ਤਾਂ ਦੀ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰਾਂ ਵਲੋਂ ਗੋਲੀਆਂ ਮਾਰ ਕੇ ਦੋ ਖਿਡਾਰੀ ਕੀਤੇ ਜ਼ਖ਼ਮੀ

ਜੈਤੋ, 22 ਅਗਸਤ (ਗੁਰਚਰਨ ਸਿੰਘ ਗਾਬੜੀਆ)- ਰਾਤ ਕਰੀਬ 8 ਵਜੇ ਪਿੰਡ ਮੱਤਾ ਤੋਂ ਅਜਿੱਤਗਿੱਲ ਨੂੰ ਆ ਰਹੇ ਦੋ ਕਬੱਡੀ ਖਿਡਾਰੀਆਂ 'ਤੇ ਦੋ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਕੇ ਗੰਭੀਰ ਰੂਪ 'ਚ ਜ਼ਖ਼ਮੀ ਕਰ ਦੇਣ ਦਾ ਪਤਾ ਲੱਗਿਆ ਹੈ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਖੂਹ ਜਾਂ ਬੋਰ ਕਰਨ ਲਈ ਜ਼ਮੀਨ ਮਾਲਕ ਨੰੂ ਲੈਣੀ ਹੋਵੇਗੀ ਲਿਖਤੀ ਪ੍ਰਵਾਨਗੀ

ਸੰਗਰੂਰ, 22 ਅਗਸਤ (ਸੁਖਵਿੰਦਰ ਸਿੰਘ ਫੁੱਲ) - ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਤਿ੍ਪਾਠੀ ਨੇ ਇਹ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰ ਜ਼ਮੀਨ ਮਾਲਕ ਖੂਹ/ਬੋਰ ਪੁੱਟਣ ਤੋਂ ਪਹਿਲਾ ਲਿਖਤੀ ਪ੍ਰਵਾਨਗੀ ਲੈਣ ਲਈ ਪਾਬੰਦ ਹੋਣਗੇ | ਹੁਕਮ 'ਚ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਵਲੋਂ ਥਾਣਾ ਸਾਦਿਕ ਮੂਹਰੇ ਰੋਸ ਧਰਨਾ

ਸਾਦਿਕ, 22 ਅਗਸਤ (ਆਰ.ਐਸ.ਧੰੁਨਾ)-ਪਿੰਡ ਦੀਪ ਸਿੰਘ ਵਾਲਾ ਵਿਖੇ ਦਲਿਤ ਭਾਈਚਾਰੇ ਅਤੇ ਜੱਟ ਸਿੱਖਾਂ ਵਿਚਕਾਰ ਲੰਮੇਂ ਸਮੇਂ ਤੋਂ ਚੱਲ ਰਹੀ ਕਸ਼ਮਕਸ਼ ਖ਼ਤਮ ਹੋਣ ਦਾ ਨਾਂਅ ਨਹੀਂ ਲੈ ਰਹੀ | ਇਸ ਦੇ ਚੱਲਦਿਆਂ ਪਿੰਡ ਦੇ ਇਕ ਜੱਟ ਸਿੱਖ ਲੜਕੇ 'ਤੇ ਦਲਿਤ ਭਾਈਚਾਰੇ ਦੇ ਲੋਕਾਂ ਨੇ ...

ਪੂਰੀ ਖ਼ਬਰ »

ਮੇਨ ਗਲੀ 'ਚ ਦੂਸ਼ਿਤ ਪਾਣੀ ਦੇ ਉਛਾਲ ਤੋਂ ਲੰਘਣ ਵਾਲੇ ਔਖੇ

ਕੋਟਕਪੂਰਾ, 22 ਅਗਸਤ (ਮੋਹਰ ਸਿੰਘ ਗਿੱਲ)-ਇੱਥੋਂ ਦੇ ਮੁਹੱਲਾ ਪ੍ਰੇਮ ਨਗਰ ਨੂੰ ਸ਼ਹਿਰ ਵਿਚੋਂ ਲੰਘਦੀ ਮੁੱਖ ਸੜਕ ਨਾਲ ਜੋੜਣ ਵਾਲੀ ਮੇਨ ਗਲੀ ਦੀ ਹਾਲਤ ਖਸਤਾ ਹੋਣ ਕਾਰਨ ਇੱਥੋਂ ਦੇ ਵਸਨੀਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਸਮੱਸਿਆ ਦੇ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਕੀਤੀ ਰਵਾਨਾ

ਫ਼ਰੀਦਕੋਟ, 22 ਅਗਸਤ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਜਲੰਧਰ ਅਤੇ ਕਪੂਰਥਲਾ ਦੇ ਇਲਾਕਿਆਂ 'ਚ ਹੜ੍ਹ ਕਾਰਨ ਆਈ ਕਰੌਪੀ ਤੋਂ ਪੀੜਤ ਪਰਿਵਾਰਾਂ ਦੀ ਬਾਂਹ ਫ਼ੜਨ ਲਈ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਦੇ ਗ੍ਰਹਿ ਵਿਖੇ ...

ਪੂਰੀ ਖ਼ਬਰ »

ਬੇਰੁੁਜ਼ਗਾਰਾਂ ਨੂੰ ਸਵੈ-ਰੁਜ਼ਗਾਰ ਦੇਣ ਲਈ ਕੌਸ਼ਲ ਮੇਲਾ ਲਗਵਾਇਆ

ਫ਼ਰੀਦਕੋੋਟ, 22 ਅਗਸਤ (ਜਸਵੰਤ ਸਿੰਘ ਪੁਰਬਾ)-ਕੇਂਦਰ ਸਰਕਾਰ ਵਲੋਂ ਬੇਰੁਜ਼ਗਾਰਾਂ ਨੂੰ ਘਰ-ਘਰ ਨੌਕਰੀ ਜਾਂ ਸਵੈ ਰੁਜ਼ਗਾਰ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੀ ਸਕੀਮ ਤਹਿਤ ਸਥਾਨਕ ਪ੍ਰਧਾਨ ਮੰਤਰੀ ਕੌਸ਼ਲ ਕੇਂਦਰ ਸਰਕੂਲਰ ਰੋਡ ਫ਼ਰੀਦਕੋਟ ਵਲੋਂ ਕੌਸ਼ਲ ਮੇਲਾ ਲਗਾਇਆ ...

ਪੂਰੀ ਖ਼ਬਰ »

ਅਧਿਆਪਕ ਆਗੂ ਮਾ: ਹਿੰਮਤ ਸਿੰਘ ਨੂੰ ਸਦਮਾ-ਜੀਜਾ ਸਵਰਗਵਾਸ

ਮਲੋਟ, 22 ਅਗਸਤ (ਪਾਟਿਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਯੂਨੀਅਨ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਆਗੂ ਮਾ: ਹਿੰਮਤ ਸਿੰਘ ਦੇ ਜੀਜਾ ਸੇਵਾ ਮੁਕਤ ਅਧਿਆਪਕ ਸ: ਮਹਿੰਦਰ ਸਿੰਘ (77) ਪਿੰਡ ਸੁਖੇਰਾ ਬੋਦਲਾ (ਜਲਾਲਾਬਾਦ) ਦਾ ਅੱਜ ਦਿਹਾਂਤ ਹੋ ਜਾਣ 'ਤੇ ਜ਼ਿਲ੍ਹਾ ਸ੍ਰੀ ...

ਪੂਰੀ ਖ਼ਬਰ »

ਲੋਕ ਮੋਰਚਾ ਆਗੂਆਂ ਵਲੋਂ ਬੱਸ ਕਿਰਾਏ ਦੇ ਵਾਧੇ ਦੇ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ

ਮਲੋਟ, 22 ਅਗਸਤ (ਗੁਰਮੀਤ ਸਿੰਘ ਮੱਕੜ)-ਲੋਕ ਮੋਰਚਾ ਪੰਜਾਬ ਦੇ ਸੂਬਾ ਜਥੇਬੰਦਕ ਸਕੱਤਰ ਅਤੇ ਸੂਬਾ ਆਗੂ ਗੁਰਦੀਪ ਸਿੰਘ ਖੁੱਡੀਆਂ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਲਗਾਤਾਰ ਲੋਕਾਂ ਤੇ ਬੋਝ ਪਾ ਰਹੀ ਹੈ | ਲੋਕ ਪਹਿਲਾਂ ਹੀ ਬੇਰੁਜ਼ਗਾਰੀ, ਮਹਿੰਗਾਈ, ਗਰੀਬੀ, ਕਰਜ਼ੇ, ...

ਪੂਰੀ ਖ਼ਬਰ »

ਸਾਹਿਤ ਸਭਾ ਬਰੀਵਾਲਾ ਦੀ ਮਾਸਿਕ ਮੀਟਿੰਗ 25 ਨੂੰ

ਮੰਡੀ ਬਰੀਵਾਲਾ, 22 ਅਗਸਤ (ਨਿਰਭੋਲ ਸਿੰਘ)-ਸਾਹਿਤ ਸਭਾ ਬਰੀਵਾਲਾ ਦੀ ਮਾਸਿਕ ਮੀਟਿੰਗ 25 ਅਗਸਤ ਦਿਨ ਐਤਵਾਰ ਨੂੰ ਬਾਬਾ ਮੋਡਾ ਜੀ ਦੀ ਸਮਾਧ ਤੇ ਸਵੇਰੇ 10 ਵਜੇ ਹੋ ਰਹੀ ਹੈ | ਮਾਸਟਰ ਤੀਰਥ ਸਿੰਘ ਕਮਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਮਹੀਨੇ ਦੇ ਅਖੀਰਲੇ ਐਤਵਾਰ ਨੂੰ ...

ਪੂਰੀ ਖ਼ਬਰ »

ਉਦਯੋਗਿਕ ਸਿਖਲਾਈ ਸੰਸਥਾ ਸਰਾਏਨਾਗਾ 'ਚ ਮਨਾਇਆ ਸਫ਼ਾਈ ਪੰਦ੍ਹਰਵਾੜਾ

ਮੰਡੀ ਬਰੀਵਾਲਾ, 22 ਅਗਸਤ (ਨਿਰਭੋਲ ਸਿੰਘ)-ਤਕਨੀਕੀ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਉਦਯੋਗਿਕ ਸਿਖਲਾਈ ਸੰਸਥਾ ਸਰਾਏਨਾਗਾ ਵਿਚ ਸਫ਼ਾਈ ਪੰਦ੍ਹਰਵਾੜਾ ਮਨਾਇਆ ਗਿਆ | ਇਸ ਸਫ਼ਾਈ ਮੁਹਿੰਮ ਦਾ ਆਗਾਜ਼ ਬੀਬੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਸ੍ਰੀ ...

ਪੂਰੀ ਖ਼ਬਰ »

ਥਾਣਾ ਸਦਰ ਸਾਂਝ ਕੇਂਦਰ ਦੀ ਮਹੀਨਾਵਾਰ ਮੀਟਿੰਗ

ਫ਼ਰੀਦਕੋਟ, 22 ਅਗਸਤ (ਸਰਬਜੀਤ ਸਿੰਘ)- ਥਾਣਾ ਸਦਰ ਫ਼ਰੀਦਕੋਟ ਦੇ ਸਾਂਝ ਕੇਂਦਰੀ ਦੀ ਮਹੀਨਾਵਾਰ ਮੀਟਿੰਗ ਸਾਂਝ ਕੇਂਦਰ ਇੰਚਾਰਜ ਸਹਾਇਕ ਥਾਣੇਦਾਰ ਕੇਵਲ ਸਿੰਘ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਪੀ.ਪੀ.ਐੱਸ. ਵਿਸ਼ੇਸ਼ ਤੌਰ 'ਤੇ ਹਾਜ਼ਰ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਭਾਣਾ ਦੇ ਵਿਦਿਆਰਥੀ ਫ਼ੁੱਟਬਾਲ ਮੁਕਾਬਲੇ 'ਚ ਛਾਏ

ਫ਼ਰੀਦਕੋਟ, 22 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਤੇ ਖੇਡ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁੁਰਬ ਨੂੰ ਸਮਰਪਿਤ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਦਸਮੇਸ਼ ਮਾਡਰਨ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਤਾਜ ਪਬਲਿਕ ਸਕੂਲ ਵਿਖੇ ਜ਼ੋਨ ਪੱਧਰੀ ਸਕੂਲੀ ਖੇਡਾਂ ਸ਼ੁਰੂ

ਸਾਦਿਕ, 22 ਅਗਸਤ (ਆਰ.ਐਸ.ਧੰੁਨਾ)-ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਸ਼ੁਰੂ ਹੋਈਆਂ ਸਾਦਿਕ ਜ਼ੋਨ ਦੀਆਂ ਸਕੂਲੀ ਖੇਡਾਂ ਦਾ ਰਸਮੀਂ ਉਦਘਾਟਨ ਪਿ੍ੰਸੀਪਲ ਰਾਜਿੰਦਰ ਕਸ਼ਯੱਪ, ਚੇਅਰਮੈਨ ਹਰਪ੍ਰੀਤ ਸਿੰਘ ਸੰਧੂ ਅਤੇ ਚੇਅਰਪਰਸਨ ਰਮਨਦੀਪ ਕੌਰ ਸੰਧੂ ਨੇ ਸਾਂਝੇ ਤੌਰ 'ਤੇ ...

ਪੂਰੀ ਖ਼ਬਰ »

ਪਿੰਡ ਔਲਖ ਤੋਂ ਰਾਹਤ ਸਮੱਗਰੀ ਦੇ 2 ਟਰਾਲੇ ਅਤੇ 1 ਕੈਂਟਰ ਹੜ੍ਹ ਪੀੜਤਾਂ ਦੀ ਮਦਦ ਲਈ ਭੇਜੇ

ਪੰਜਗਰਾੲੀਂ ਕਲਾਂ, 22 ਅਗਸਤ (ਸੁਖਮੰਦਰ ਸਿੰਘ ਬਰਾੜ)-ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਤੇ ਪਿੰਡ ਔਲਖ ਦੇ ਸਰਪੰਚ ਊਧਮ ਸਿੰਘ ਔਲਖ ਨੇ ਏਕਨੂਰ ਸਪੋਰਟਸ ਕਲੱਬ ਅਤੇ ਪਿੰਡ ਵਾਸੀਆਂ, ਪੰਜਗਰਾਈਾ ਕਲਾਂ, ਜਿਉਣਵਾਲਾ, ਘਣੀਏ ਵਾਲਾ ਅਤੇ ਗੋਬਿੰਦ ਐਗਰੀਕਲਚਰ ਵਰਕਸ ...

ਪੂਰੀ ਖ਼ਬਰ »

ਪਿੰਡ ਮੱਲੇਵਾਲਾ ਪੰਚਾਇਤ ਦੀ ਪਿੰਡ ਦੀ ਸਫ਼ਾਈ ਸਬੰਧੀ ਮੀਟਿੰਗ

ਗੋਲੇਵਾਲਾ, 22 ਅਗਸਤ (ਅਮਰਜੀਤ ਬਰਾੜ)-ਪੇਂਡੂ ਸਿਹਤ ਸਫ਼ਾਈ ਅਤੇ ਖੁਰਾਕ ਕਮੇਟੀ ਪਿੰਡ ਮੱਲੇਵਾਲਾ ਦੀ ਮੀਟਿੰਗ ਨਵੇਂ ਬਣੇ ਪਿੰਡ ਦੇ ਪਹਿਲੇ ਸਰਪੰਚ ਤਰਲੋਚਨ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ, ਜਿਸ ਪਿੰਡ ਮੱਲੇਵਾਲਾ ਦੀ ਸਫ਼ਾਈ ਬਾਰੇ ਅਤੇ ਸਿਹਤ ਸਬੰਧੀ ਵਿਚਾਰ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਖਿਡਾਰੀਆਂ ਦਾ ਹਾਕੀ 'ਚ ਪ੍ਰਦਰਸ਼ਨ ਵਧੀਆ ਰਿਹਾ

ਫ਼ਰੀਦਕੋਟ, 22 ਅਗਸਤ (ਚਰਨਜੀਤ ਸਿੰਘ ਗੋਂਦਾਰਾ)-ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਅਧੀਨ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ | ਇਨ੍ਹਾਂ ...

ਪੂਰੀ ਖ਼ਬਰ »

ਪੀ. ਡਬਲਿਊ. ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰ ਯੂਨੀਅਨ ਦੀ ਮੀਟਿੰਗ

ਫ਼ਰੀਦਕੋਟ, 22 ਅਗਸਤ (ਸਟਾਫ਼ ਰਿਪੋਰਟਰ)-ਪੀ. ਡਬਲਿਊ. ਡੀ. ਫ਼ੀਲਡ ਐਾਡ ਵਰਕਸ਼ਾਪ ਵਰਕਰ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਬਰਾੜ, ਜ਼ਿਲ੍ਹਾ ਸਕੱਤਰ ਗੁਰਮੀਤ ਸਿੰਘ ਬਰਾੜ ਹਰੀਕੇ ਕਲਾਂ ਦੀ ਸਾਂਝੀ ਪ੍ਰਧਾਨਗੀ ਹੇਠ ਮੰਡਲ ...

ਪੂਰੀ ਖ਼ਬਰ »

ਕਸਬਾ ਬਰਗਾੜੀ ਦੇ ਕੁਝ ਵਿਅਕਤੀ ਲੋਕ ਇਨਸਾਫ਼ ਪਾਰਟੀ ਵਿਚ ਸ਼ਾਮਿਲ

ਬਰਗਾੜੀ, 22 ਅਗਸਤ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਵਿਖੇ ਲੋਕ ਇਨਸਾਫ਼ ਪਾਰਟੀ ਦੇ ਹਲਕਾ ਜੈਤੋ ਦੇ ਇੰਚਾਰਜ ਚੌਧਰੀ ਕਿ੍ਸ਼ਨ ਕੁਮਾਰ ਦੀ ਅਗਵਾਈ ਹੇਠ ਲੋਕ ਇਨਸਾਫ਼ ਪਾਰਟੀ ਵਿਚ ਗਮਦੂਰ ਸਿੰਘ ਢਿੱਲੋਂ, ਰੂਪ ਸਿੰਘ ਢਿੱਲੋਂ, ਗੁਰਮੇਲ ਸਿੰਘ ਆਦਿ ਵਿਅਕਤੀ ...

ਪੂਰੀ ਖ਼ਬਰ »

ਸਿਹਤ ਕਰਮਚਾਰੀਆਂ ਨਾਲ ਦੁਰਵਿਵਹਾਰ ਕਰਨ ਵਾਲੇ ਵਿਅਕਤੀ ਿਖ਼ਲਾਫ਼ ਪਰਚਾ ਦਰਜ ਕਰਨ ਦੀ ਮੰਗ

ਕੋਟਕਪੂਰਾ, 22 ਅਗਸਤ (ਮੇਘਰਾਜ)-ਪਿਛਲੇ ਦਿਨੀਂ ਸਿਵਲ ਹਸਪਤਾਲ ਦੀ ਡੇਂਗੂ ਸਰਵੇ ਟੀਮ ਨਾਲ ਫ਼ਰੀਦਕੋਟ ਰੋਡ 'ਤੇ ਸਥਿਤ ਸੰਗਮ ਪੈਲੇਸ ਦੇ ਮਾਲਕ ਵਲੋਂ ਕਥਿਤ ਦੁਰਵਿਵਹਾਰ ਕਰਨ 'ਤੇ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਕੋਟਕਪੂਰਾ ਡਾ. ਕੁਲਦੀਪ ਧੀਰ ਨੇ ਲਿਖਤੀ ਰੂਪ ...

ਪੂਰੀ ਖ਼ਬਰ »

ਪਿੰਡ ਡੋਡ ਵਿਖੇ ਗਲੀਆਂ ਨਾਲੀਆਂ ਦੀ ਹਾਲਤ ਖਸਤਾ

ਬਾਜਾਖਾਨਾ, 22 ਅਗਸਤ (ਜਗਦੀਪ ਸਿੰਘ ਗਿੱਲ)-ਨੇੜਲੇ ਪਿੰਡ ਡੋਡ ਵਿਖੇ ਗਲੀਆਂ-ਨਾਲੀਆਂ ਦੀ ਹਲਾਤ ਖਸਤਾ ਹੋਈ ਪਈ ਹੈ | ਪਿੰਡ ਵਾਸੀ ਸੁਖਦੇਵ ਸਿੰਘ ਫ਼ੌਜੀ, ਸੰਮੀ ਟੇਲਰ, ਮਹਿੰਦਰ ਸਿੰਘ ਸਾਬਕਾ ਪੰਚ, ਰਾਜੂ ਸਿੰਘ, ਬਲਕਰਨ ਸਿੰਘ, ਮਨਜੀਤ ਸਿੰਘ, ਸ਼ਮਸ਼ੇਰ ਸਿੰਘ ਸ਼ੇਰੀ, ...

ਪੂਰੀ ਖ਼ਬਰ »

ਸ਼ਹਿਰ ਦਾ ਮੁਹਾਂਦਰਾ ਵਿਗਾੜ ਰਹੇ ਹਨ ਨਾਜਾਇਜ਼ ਕਬਜ਼ੇ

ਫ਼ਰੀਦਕੋਟ, 22 ਅਗਸਤ (ਜਸਵੰਤ ਸਿੰਘ ਪੁਰਬਾ)- ਫ਼ਰੀਦਕੋਟ ਸ਼ਹਿਰ ਦੀ ਪ੍ਰਮੁੱਖ ਸਰਕੂਲਰ (ਰਿੰਗ) ਰੋਡ ਦੀ ਸੁੰਦਰਤਾ ਇਸ ਸੜਕ ਦੇ ਆਸੇ ਪਾਸੇ ਰਹਿ ਰਹੇ ਦੁਕਾਨਦਾਰਾਂ ਨੇ ਹੀ ਖ਼ਰਾਬ ਕਰ ਰੱਖੀ ਹੈ, ਜਿਸ ਕਾਰਨ ਸੜਕ ਤੰਗ ਹੋਣ ਕਾਰਨ ਜਿੱਥੇ ਰੋਜ਼ਾਨਾ ਸੜਕੀ ਹਾਦਸੇ ਵਾਪਰ ਰਹੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ 'ਚ ਖਾਲੀ ਅਸਾਮੀਆਂ ਭਰਨ ਦੀ ਮੰਗ

ਬਾਜਾਖਾਨਾ, 22 ਅਗਸਤ (ਜਗਦੀਪ ਸਿੰਘ ਗਿੱਲ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਵਿਖੇ ਅਧਿਆਪਕਾਂ ਅਤੇ ਲੈਕਚਰਾਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਕਾਰਨ ਵਿਦਿਆਰਥੀਆਂ ਦਾ ਨੁਕਸਾਨ ਹੋ ਰਿਹਾ ਹੈ | ਪਿੰਡ ਕੋਠੇ ਹਰੀ ਸਿੰਘ ਮੱਲ੍ਹਾ ਦੇ ਸਰਪੰਚ ਭੁਪਿੰਦਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX