ਤਾਜਾ ਖ਼ਬਰਾਂ


ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  1 day ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  1 day ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 38.3 ਓਵਰਾਂ 'ਚ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  1 day ago
ਅੱਜ ਤੋਂ ਟੋਲ ਪਲਾਜ਼ਿਆਂ 'ਤੇ ਵਾਹਨਾਂ ਲਈ ਫਾਸਟ ਟੈਗ ਜ਼ਰੂਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਚੌਥੀ ਸਫਲਤਾ, ਸ਼੍ਰੇਅਸ 70 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 185/3
. . .  1 day ago
ਬੰਗਾਲ 'ਚ ਨਾਗਰਿਕਤਾ ਕਾਨੂੰਨ ਦਾ ਵਿਰੋਧ, ਸੂਬੇ ਦੇ ਕੁਝ ਹਿੱਸਿਆ 'ਚ ਇੰਟਰਨੈੱਟ ਸੇਵਾਵਾਂ ਮੁਅੱਤਲ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਰਿਸ਼ਭ ਪੰਤ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਸ਼੍ਰੇਅਸ ਦੀਆਂ 50 ਦੌੜਾਂ ਪੂਰੀਆਂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 137/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 103/3
. . .  1 day ago
ਮੁੱਖ ਮੰਤਰੀ ਊਧਵ ਠਾਕਰੇ ਨਾਲ ਪੀ.ਐਮ.ਸੀ ਖਾਤਾ ਧਾਰਕਾਂ ਦੇ ਵਫ਼ਦ ਨੇ ਕੀਤੀ ਮੁਲਾਕਾਤ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 83/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਤੀਜੀ ਸਫਲਤਾ, ਰੋਹਿਤ ਸ਼ਰਮਾ ਆਊਟ
. . .  1 day ago
ਆੜ੍ਹਤੀਆਂ ਵਲੋਂ ਤੰਗ-ਪਰੇਸ਼ਾਨ ਕੀਤੇ ਜਾਣ 'ਤੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/2
. . .  1 day ago
ਹਿੰਸਾ ਦੀ ਲਪੇਟ 'ਚ ਹੈ ਆਸਾਮ, ਇਹ ਹੈ ਚਿੰਤਾ ਦਾ ਵਿਸ਼ਾ- ਅਧੀਰ ਰੰਜਨ ਚੌਧਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 33/2
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਨੂੰ ਮਿਲੀ ਦੂਜੀ ਸਫਲਤਾ, ਕਪਤਾਨ ਕੋਹਲੀ 4 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ, ਕੇ. ਐੱਲ. ਰਾਹੁਲ 6 ਦੌੜਾਂ ਬਣਾ ਕੇ ਆਊਟ
. . .  1 day ago
ਪੁਲਿਸ ਨੇ ਹਿਰਾਸਤ ਲਏ ਊਧਵ ਠਾਕਰੇ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 17/0
. . .  1 day ago
ਨੇਪਾਲ ਬੱਸ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕਾਂ ਵਲੋਂ ਆਰ. ਬੀ. ਆਈ. ਦੇ ਬਾਹਰ ਪ੍ਰਦਰਸ਼ਨ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਰਾਜਸਥਾਨ ਪੁਲਿਸ ਨੇ ਹਿਰਾਸਤ 'ਚ ਲਈ ਅਦਾਕਾਰਾ ਪਾਇਲ ਰੋਹਤਗੀ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  1 day ago
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  1 day ago
ਸ੍ਰੀਲੰਕਾਈ ਤਾਮਿਲ ਸ਼ਰਨਾਰਥੀਆਂ ਨੂੰ ਵੀ ਮਿਲਣੀ ਚਾਹੀਦੀ ਹੈ ਨਾਗਰਿਕਤਾ- ਸ਼੍ਰੀ ਸ਼੍ਰੀ ਰਵੀਸ਼ੰਕਰ
. . .  1 day ago
ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਪਹਿਲਾ ਇੱਕ ਦਿਨਾਂ ਮੈਚ ਅੱਜ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551

ਪੰਜਾਬ / ਜਨਰਲ

ਬੋਗਸ ਬਿੱਲਾਂ ਰਾਹੀਂ ਕਰੋੜਾਂ ਦਾ ਜੀ.ਐਸ.ਟੀ. ਚੋਰੀ ਕਰਨ ਵਾਲੀ ਫ਼ਰਮ ਦਾ ਪਰਦਾਫਾਸ਼, ਮਾਲਕ ਗਿ੍ਫ਼ਤਾਰ

ਪਟਿਆਲਾ/ਖਨੌਰੀ, 22 ਅਗਸਤ (ਗੁਰਪ੍ਰੀਤ ਸਿੰਘ ਚੱਠਾ, ਰਮੇਸ਼ ਕੁਮਾਰ)-ਆਬਕਾਰੀ ਤੇ ਕਰ ਵਿਭਾਗ ਪੰਜਾਬ ਨੇ ਕਰੀਬ 60 ਕਰੋੜ ਰੁਪਏ ਦੇ ਬੋਗਸ ਬਿੱਲਾਂ ਦੇ ਸਹਾਰੇ ਸਰਕਾਰੀ ਖ਼ਜ਼ਾਨੇ ਨੂੰ ਲਗਪਗ 10 ਕਰੋੜ 80 ਲੱਖ ਰੁਪਏ ਦਾ ਚੂਨਾ ਲਾਉਣ ਵਾਲੇ ਇਕ ਵੱਡੇ ਜੀ. ਐਸ. ਟੀ. ਬੋਗਸ ਬਿੱਲ ਘਪਲੇ ਦਾ ਪਰਦਾਫਾਸ਼ ਕੀਤਾ ਹੈ | ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਵਿਵੇਕ ਪ੍ਰਤਾਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਭਾਗ ਦੀ ਇਨਫੋਰਸਮੈਂਟ ਟੀਮ ਨੇ ਪੁਰਾਣੇ ਟਰੱਕਾਂ ਨੂੰ ਸਕਰੈਪ ਕਰਕੇ ਵੇਚਣ ਵਾਲੀ ਖਨੌਰੀ ਮੰਡੀ ਦੀ ਇਸ ਫ਼ਰਮ ਗਣਪਤੀ ਮੋਟਰ ਸਟੋਰ ਦੇ ਮਾਲਕ ਸੁਭਾਸ਼ ਚੰਦਰ ਨੂੰ ਜੀ.ਐਸ.ਟੀ. ਐਕਟ ਤਹਿਤ ਗਿ੍ਫ਼ਤਾਰ ਵੀ ਕਰ ਲਿਆ ਹੈ, ਜਿਸ ਨੇ ਲੋਹੇ ਤੇ ਕਬਾੜ ਦੀਆਂ ਜਾਅਲੀ ਤੇ ਗ਼ਲਤ ਟ੍ਰਾਂਸਜੈਕਸ਼ਨ ਕੀਤੀਆਂ | ਆਬਕਾਰੀ ਤੇ ਕਰ ਵਿਭਾਗ ਦੇ ਵਧੀਕ ਆਬਕਾਰੀ ਤੇ ਕਰ ਕਮਿਸ਼ਨਰ-ਕਮ-ਡਾਇਰੈਕਟਰ (ਇੰਨਵੈਸਟੀਗੇਸ਼ਨ) ਨਵਦੀਪ ਕੌਰ ਭਿੰਡਰ ਨੇ ਇਕ ਪੈੱ੍ਰਸ ਕਾਨਫ਼ਰੰਸ ਦੌਰਾਨ ਖ਼ੁਲਾਸਾ ਕਰਦਿਆਂ ਦੱਸਿਆ ਕਿ ਇਹ ਫ਼ਰਮ ਅਜਿਹੇ ਬੋਗਸ ਬਿੱਲਾਂ ਦੇ ਸਹਾਰੇ ਟੈਕਸ ਬਚਾਉਣ ਦੇ ਕਾਲੇ ਕਾਰਨਾਮੇ 'ਚ ਲੰਮੇ ਸਮੇਂ ਤੋਂ ਲਿਪਤ ਸੀ ਤੇ ਵਿਭਾਗ ਨੇ ਇਸ ਦਾ 2017 ਤੋਂ ਡਾਟਾ ਇਕੱਤਰ ਕੀਤਾ ਹੈ | ਇਸ ਫ਼ਰਮ ਵਲੋਂ ਪੁਰਾਣੇ ਟਰੱਕਾਂ ਨੂੰ ਖ਼ਰੀਦ ਕੇ ਉਨ੍ਹਾਂ ਦੀ ਸਕਰੈਪ ਬਣਾ ਕੇ ਮੰਡੀ ਗੋਬਿੰਦਗੜ੍ਹ ਦੀਆਂ 5 ਫ਼ਰਮਾਂ ਨੂੰ ਵੇਚਿਆ ਜਾਂਦਾ ਸੀ ਅਤੇ ਦਿੱਲੀ ਤੋਂ ਮਾਲ ਦੀ ਬਜਾਏ ਕੇਵਲ ਬੋਗਸ ਬਿੱਲ ਹੀ ਆ ਰਹੇ ਸਨ | ਇਸ ਫ਼ਰਮ ਨੇ ਫ਼ਰਜ਼ੀ ਬਿੱਲਾਂ ਨਾਲ ਦਿੱਲੀ ਤੋਂ 60 ਕਰੋੜ ਰੁਪਏ ਦੀ ਸਕਰੈਪ ਦੀ ਖ਼ਰੀਦ ਕੀਤੀ ਦਿਖਾਈ ਤੇ ਅੱਗੇ 10.8 ਕਰੋੜ ਰੁਪਏ ਦੀ ਫ਼ਰਜ਼ੀ ਟੈਕਸ ਕਰੈਡਿਟ ਦਿਖਾਈ ਤੇ ਅੱਗੇ ਪੰਜਾਬ ਦੇ ਹੋਰ ਡੀਲਰਾਂ ਨੂੰ ਵੀ ਫ਼ਰਜ਼ੀ ਕਰੈਡਿਟ ਜਾਰੀ ਕਰ ਦਿੱਤਾ ਜਾਂਦਾ ਸੀ | ਵਧੀਕ ਕਮਿਸ਼ਨਰ ਇਨਵੈਸਟੀਗੇਸ਼ਨ ਪੰਜਾਬ ਨੇ ਦੱਸਿਆ ਕਿ ਲੋਹੇ ਅਤੇ ਕਬਾੜ ਦੀਆਂ ਜਾਅਲੀ ਤੇ ਗ਼ਲਤ ਟ੍ਰਾਂਸਜੈਕਸ਼ਨ ਕੀਤੀਆਂ ਗਈਆਂ ਸਨ | ਈ-ਵੇਅ ਬਿੱਲ ਪੋਰਟਲ ਅਨੁਸਾਰ ਫ਼ਰਮ ਵਲੋਂ ਕੁੱਲ 945 ਗੱਡੀਆਂ ਦਿੱਲੀ ਤੋਂ ਖਨੌਰੀ ਮੰਡੀ ਲੋਹੇ ਕਬਾੜ ਨੂੰ ਟਰਾਂਸਪੋਰਟ ਕੀਤੀਆਂ ਦਿਖਾਈਆਂ ਗਈਆਂ ਜਦਕਿ ਪੜਤਾਲ 'ਚ ਸਿਰਫ਼ 67 ਗੱਡੀਆਂ ਹੀ ਟੋਲ ਪਲਾਜ਼ਾ ਇਰਾ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਟੋਲ ਪਲਾਜ਼ਾ ਰੋਹਤਕ ਹਰਿਆਣਾ ਤੋਂ ਪਾਸ ਕੀਤੀਆਂ ਸਾਹਮਣੇ ਆਈਆਂ | ਭਿੰਡਰ ਨੇ ਦੱਸਿਆ ਕਿ ਇਸ ਮਾਮਲੇ 'ਚ ਦਿਲਚਸਪ ਤੱਥ ਇਹ ਹੈ ਕਿ ਇਸ ਫ਼ਰਮ ਨੇ ਅਜਿਹਾ ਲੋਹਾ ਸਕਰੈਪ ਕੀਤਾ ਦਿਖਾਇਆ ਜਿਹੜਾ ਕਿ ਅਸਲ ਵਿਚ ਮੋਟਰਸਾਈਕਲ ਤੇ ਸਕੂਟਰ ਹੀ ਸਨ | ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ | ਇਸ ਮੌਕੇ ਉਨ੍ਹਾਂ ਨਾਲ ਸੰਯੁਕਤ ਕਮਿਸ਼ਨਰ ਇਨਫੋਰਸਮੈਂਟ ਦਰਬਾਰਾ ਸਿੰਘ, ਸਹਾਇਕ ਕਮਿਸ਼ਨਰ ਮੋਬਾਈਲ ਵਿੰਗ ਵਿਸ਼ਵਦੀਪ ਸਿੰਘ ਭੰਗੂ, ਸਟੇਟ ਟੈਕਸ ਅਫ਼ਸਰ ਮੇਜਰ ਮਨਮੋਹਨ ਸਿੰਘ ਤੇ ਅਨੀਤਾ ਸੋਢੀ, ਐਕਸਾਇਜ਼ ਇੰਸਪੈਕਟਰ ਪਿਯੂਸ਼ ਸਿੰਗਲਾ ਤੇ ਸਤਪਾਲ ਸਿੰਘ ਵੀ ਮੌਜੂਦ ਸਨ |

ਪੰਜਾਬ ਐਗਰੋ ਦੀ ਖ਼ਰੀਦ ਬੰਦ ਕਰਨ ਦੇ ਵਿਰੋਧ 'ਚ ਮੁਲਾਜ਼ਮਾਂ ਵਲੋਂ ਸੂਬਾ ਪੱਧਰੀ ਰੋਸ ਧਰਨਾ

ਪਟਿਆਲਾ, 22 ਅਗਸਤ (ਜਸਪਾਲ ਸਿੰਘ ਢਿੱਲੋਂ)-ਪੰਜਾਬ ਐਗਰੋ ਫੂਡ ਗਰੇਨ ਨਿਗਮ ਨੂੰ ਝੋਨੇ ਤੇ ਕਣਕ ਦੀ ਖ਼ਰੀਦ ਤੋਂ ਹਟਾਉਣ ਤੇ ਐਗਰੋ ਅੰਦਰ ਕੰਮ ਕਰਦੇ ਕਾਮਿਆਂ ਨੂੰ ਘਰੋਂ ਬੇਘਰ ਕਰਨ ਦੀ ਸਰਕਾਰ ਦੀ ਮੁਲਾਜ਼ਮ ਮਾਰੂ ਨੀਤੀ ਵਿਰੁੱਧ ਅੱਜ ਪੰਜਾਬ ਐਗਰੋ ਦੇ ਸਮੂਹ ਮੁਲਾਜ਼ਮਾਂ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ

ਬੁਢਲਾਡਾ, 22 ਅਗਸਤ (ਸਵਰਨ ਸਿੰਘ ਰਾਹੀ)-ਪਰਿਵਾਰ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਭਾਦੜਾ ਦੇ ਇਕ ਕਿਸਾਨ ਦੇ ਨੌਜਵਾਨ ਪੱੁਤਰ ਵਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | 24 ਸਾਲਾ ਮਿ੍ਤਕ ਮੇਹਰ ਸਿੰਘ ਬੀ.ਐਸ.ਸੀ. ਨਾਨ ਮੈਡੀਕਲ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲਾਂ 'ਚ ਫ਼ਰਨੀਚਰ ਮੁਹੱਈਆ ਕਰਵਾਉਣ ਦਾ ਹੁਕਮ

ਚੰਡੀਗੜ੍ਹ, 22 ਅਗਸਤ (ਸੁਰਜੀਤ ਸਿੰਘ ਸੱਤੀ)-ਪੰਜਾਬ ਰਾਜ ਬਾਲ ਰੱਖਿਆ ਕਮਿਸ਼ਨ ਨੇ ਪੰਜਾਬ ਸਿੱਖਿਆ ਵਿਭਾਗ ਨੂੰ ਇਕ ਹੁਕਮ ਜਾਰੀ ਕਰਕੇ ਪ੍ਰਾਇਮਰੀ ਸਕੂਲਾਂ ਵਿਚ ਬੱਚਿਆਂ ਲਈ ਬੈਂਚ, ਡੈਸਕ ਤੇ ਕੁਰਸੀਆਂ ਮੁਹੱਈਆ ਕਰਵਾਉਣ ਲਈ ਕਿਹਾ ਹੈ | ਹਾਈਕੋਰਟ ਦੇ ਵਕੀਲ ਐਚ.ਸੀ. ...

ਪੂਰੀ ਖ਼ਬਰ »

ਅੱਜ ਜਨਮ ਅਸ਼ਟਮੀ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 22 ਅਗਸਤ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ 23 ਅਗਸਤ ਨੂੰ ਸਾਰੇ ਸਰਕਾਰੀ ਅਦਾਰਿਆਂ, ਸਕੂਲਾਂ, ਦਫ਼ਤਰਾਂ ਤੇ ਕਾਰਪੋਰੇਸ਼ਨਾਂ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ | ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਛੁੱਟੀ ਜਨਮ ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਵਲੋਂ ਖ਼ੁਦਕੁਸ਼ੀ

ਤਲਵੰਡੀ ਸਾਬੋ, 22 ਅਗਸਤ (ਰਣਜੀਤ ਸਿੰਘ ਰਾਜੂ)-ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦੇ ਪੰਜਾਬ ਸਰਕਾਰ ਵਲੋਂ ਬੀਤੇ ਸਮੇਂ 'ਚ ਕੀਤੇ ਐਲਾਨ ਉਪਰੰਤ ਕਰਜ਼ਾ ਮੁਆਫ਼ੀ ਵਾਲੀ ਸੂਚੀ 'ਚ ਨਾਂਅ ਨਾ ਆਉਣ ਉਪਰੰਤ ਪ੍ਰੇਸ਼ਾਨ ਰਹਿੰਦੇ ਪਿੰਡ ਨੱਤ ਦੇ ਨੌਜਵਾਨ ਕਿਸਾਨ ਕੁਲਬੀਰ ਸਿੰਘ ਨੇ ...

ਪੂਰੀ ਖ਼ਬਰ »

ਚੰਡੀਗੜ੍ਹ ਹਵਾਈ ਅੱਡੇ ਨੇੜੇ 98 ਨਾਜਾਇਜ਼ ਉਸਾਰੀਆਂ ਢਾਹੁਣ ਦਾ ਹੁਕਮ

ਚੰਡੀਗੜ੍ਹ, 22 ਅਗਸਤ (ਸੁਰਜੀਤ ਸਿੰਘ ਸੱਤੀ)-ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਹੋਣ ਨਾ ਪਿੱਛੇ ਦੋਸ਼ੀ ਅਫ਼ਸਰਾਂ ਵਿਰੁੱਧ ਕਾਰਵਾਈ ਤੇ ਇਸ ਦੀ ਸੀ.ਬੀ.ਆਈ. ਜਾਂਚ ਦੀ ਮੰਗ ਕਰਦੀ ਪਟੀਸ਼ਨ ਦੀ ਸੁਣਵਾਈ ਕਰਦਿਆਂ ਹਾਈਕੋਰਟ ਦੇ ਚੀਫ਼ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੀ ਤਿਆਰੀ ਲਈ ਤਾਲਮੇਲ ਕਮੇਟੀ ਦੀ ਮੀਟਿੰਗ ਪ੍ਰਤੀ ਸਰਕਾਰ ਵਲੋਂ ਕੋਈ ਹੁੰਗਾਰਾ ਨਹੀਂ-ਭਾਈ ਲੌਾਗੋਵਾਲ

ਸੰਗਰੂਰ, 22 ਅਗਸਤ (ਸੁਖਵਿੰਦਰ ਸਿੰਘ ਫੁੱਲ)-ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਹੈ ਕਿ ਸ੍ਰੀ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਰੋਹ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਬਣਾਈ 5 ਮੈਂਬਰੀ ਤਾਲਮੇਲ ...

ਪੂਰੀ ਖ਼ਬਰ »

ਕਾਨਪੁਰ ਤੋਂ ਜੈਕਾਰਿਆਂ ਦੀ ਗੂੰਜ 'ਚ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ

ਅੰਮਿ੍ਤਸਰ, 22 ਅਗਸਤ (ਸਟਾਫ ਰਿਪੋਰਟਰ)-ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਰਣਜੀਤ ਨਗਰ ਕਾਨਪੁਰ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੁਲਦਾਬਾਦ ਇਲਾਹਾਬਾਦ (ਯੂ.ਪੀ.) ਲਈ ਰਵਾਨਾ ਹੋਇਆ | ...

ਪੂਰੀ ਖ਼ਬਰ »

ਕਸ਼ਮੀਰ ਬਾਰੇ ਕਈ ਦੇਸ਼ਾਂ ਤੋਂ ਆ ਰਹੇ ਵਿਚੋਲਗੀ ਦੇ ਪ੍ਰਸਤਾਵ-ਫ਼ੈਸਲ

ਅੰਮਿ੍ਤਸਰ, 22 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਕਸ਼ਮੀਰ ਮਾਮਲੇ ਬਾਰੇ ਵਿਚੋਲਗੀ ਦੇ ਕਈ ਪ੍ਰਸਤਾਵ ਪ੍ਰਾਪਤ ਹੋਏ ਹਨ ਪਰ ਇਸ ਦਿਸ਼ਾ 'ਚ ਕੋਈ ਵੀ ਵਾਧਾ ਤਾਂ ਹੀ ਹੋਣਾ ਸੰਭਵ ਹੈ ਜਦੋਂ ਭਾਰਤ ਉਨ੍ਹਾਂ ਨੂੰ ਸਵੀਕਾਰ ਕਰੇਗਾ | ਪਾਕਿਸਤਾਨ ...

ਪੂਰੀ ਖ਼ਬਰ »

ਆਸ਼ਰਮ ਭੂਰੀ ਵਾਲੇ ਤਲਵੰਡੀ ਖੁਰਦ ਵਿਖੇ ਧਾਰਮਿਕ ਸਮਾਗਮ ਸ਼ੁਰੂ

ਮੁੱਲਾਂਪੁਰ-ਦਾਖਾ, 22 ਅਗਸਤ (ਨਿਰਮਲ ਸਿੰਘ ਧਾਲੀਵਾਲ)-ਗਰੀਬਦਾਸੀ ਸੰਪਰਦਾਇ ਆਸ਼ਰਮ ਭੂਰੀ ਵਾਲੇ ਧਾਮ ਤਲਵੰਡੀ ਖੁਰਦ (ਲੁਧਿ:) ਵਿਖੇ ਵੱਡੀ ਗਿਣਤੀ ਸੰਗਤ, ਐਸ.ਜੀ.ਬੀ ਇੰਟਰਨੈਸ਼ਨਲ ਫਾਊਾਡੇਸ਼ਨ, ਸਵਾਮੀ ਗੰਗਾ ਨੰਦ ਭੂਰੀ ਵਾਲੇ ਚੈਰੀਟੇਬਲ ਟਰੱਸਟ, ਹੋਰ ਕੁਟੀਆਵਾਂ ਦੇ ...

ਪੂਰੀ ਖ਼ਬਰ »

ਕਣਕ ਦੀ ਇਕ ਤੇ ਜੌਾਆਂ ਦੀਆਂ 2 ਨਵੀਆਂ ਕਿਸਮਾਂ ਵਿਕਸਤ

ਪਟਿਆਲਾ, 22 ਅਗਸਤ (ਭਗਵਾਨ ਦਾਸ)-ਸਬਸਿਡੀ 'ਤੇ ਮਸ਼ੀਨਰੀ ਮੁਹੱਈਆ ਕਰਨ ਲਈ 5831 ਕਿਸਾਨ ਗਰੁੱਪ ਤੇ ਸੰਸਥਾਵਾਂ ਖੇਤੀਬਾੜੀ ਵਿਭਾਗ ਵਲੋਂ ਚੁਣ ਕੇ ਅੰਤਿਮ ਰੂਪ 'ਚ ਉਨ੍ਹਾਂ ਨੂੰ ਫ਼ਸਲ ਪ੍ਰਬੰਧਨ ਪੋ੍ਰਗਰਾਮ ਥੱਲੇ 4 ਮਸ਼ੀਨਾਂ ਮੁਹੱਈਆ ਕਰਨ ਦਾ ਅੰਤਿਮ ਫ਼ੈਸਲਾ ਕਰ ਦਿੱਤਾ ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਮੁਹਿੰਮ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵਲੋਂ ਲਿਆਂਦੀ ਜਾ ਰਹੀ ਹੈ ਸਮਾਰਟ ਸਕੂਲ ਨੀਤੀ

ਪੋਜੇਵਾਲ ਸਰਾਂ, 22 ਅਗਸਤ (ਨਵਾਂਗਰਾਈਾ)-ਸਿੱਖਿਆ ਸੁਧਾਰ ਮੁਹਿੰਮ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵਲੋਂ ਜਲਦ ਹੀ ਨਵੀਂ ਸਮਾਰਟ ਸਕੂਲ ਨੀਤੀ ਲਿਆਂਦੀ ਜਾ ਰਹੀ ਹੈ | ਸਿੱਖਿਆ 'ਚ ਗੁਣਾਤਮਕ ਸੁਧਾਰ ਲਿਆਉਣ ਲਈ ਸਰਕਾਰੀ ਸਕੂਲਾਂ 'ਚ ਬੁਨਿਆਦੀ ਸਹੂਲਤਾਂ ਦਾ ਵਿਸਥਾਰ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਮਾਮਲੇ 'ਚ ਜੇਲ੍ਹ ਪ੍ਰਸ਼ਾਸਨ ਖੁਦ ਨੂੰ ਨਹੀਂ ਕਰ ਸਕਿਆ ਦੋਸ਼ ਮੁਕਤ

ਰਈਆ, 22 ਅਗਸਤ (ਸ਼ਰਨਬੀਰ ਸਿੰਘ ਕੰਗ)-ਲੰਘੀ 8 ਜੁਲਾਈ ਨੂੰ ਸਜ਼ਾਵਾਂ ਭੁਗਤ ਰਹੀਆਂ ਮਾਂਵਾਂ ਦੇ ਨਾਲ ਜੇਲ੍ਹਾਂ 'ਚ ਡੱਕੇ ਨਿਰਦੋਸ਼ ਤੇ ਨਾਬਾਲਗ ਬੱਚਿਆਂ ਦੇ ਕੇਸ ਦੀ ਸੁਣਵਾਈ ਦੌਰਾਨ ਇਸ ਵਾਰ ਫਿਰ ਜੇਲ੍ਹ ਪ੍ਰਸ਼ਾਸਨ ਮਨੁੱਖੀ ਅਧਿਕਾਰਾਂ ਦੀ ਹੋ ਰਹੀ ਘੋਰ ਉਲੰਘਣਾ ...

ਪੂਰੀ ਖ਼ਬਰ »

'ਆਪ' ਦੇ ਸੂਬਾ ਜਨਰਲ ਸਕੱਤਰ ਵਲੋਂ ਪਾਰਟੀ ਦਾ ਪੰਜਾਬ ਪ੍ਰਧਾਨ ਬਦਲਣ ਦੀ ਮੰਗ

ਸੰਗਰੂਰ, 22 ਅਗਸਤ (ਧੀਰਜ ਪਸ਼ੌਰੀਆ)-ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਵਿਧਾਨ ਸਭਾ ਸੰਗਰੂਰ ਦੀ ਚੋਣ ਲੜ ਚੁੱਕੇ ਪਾਰਟੀ ਦੇ ਹਲਕਾ ਇੰਚਾਰਜ ਦਿਨੇਸ਼ ਬਾਂਸਲ ਨੇ ਕਿਹਾ ਕਿ ਉਹ ਪਿਛਲੇ 6 ਸਾਲ ਤੋਂ ਆਮ ਆਦਮੀ ਪਾਰਟੀ ਲਈ ਅਣਥੱਕ ਮਿਹਨਤ ਕਰ ਰਹੇ ਹਨ ਪਰ ਪਾਰਟੀ ਦੇ ...

ਪੂਰੀ ਖ਼ਬਰ »

ਪਾਇਓਨੀਅਰ ਇੰਮੀਗ੍ਰੇਸ਼ਨ ਦੇ ਜਲੰਧਰ ਦਫ਼ਤਰ ਵਿਚ ਸੈਮੀਨਾਰ ਅੱਜ

ਜਲੰਧਰ, 22 ਅਗਸਤ (ਅ.ਬ)-ਪਾਇਓਨੀਅਰ ਇੰਮੀਗ੍ਰੇਸ਼ਨ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਕੈਨੇਡਾ, ਆਸਟ੍ਰੇਲੀਆ, ਨਿਊਜ਼ੀਲੈਂਡ, ਯੂਰਪ ਦੇ ਸਟੱਡੀ ਵੀਜ਼ਾ ਸਬੰਧੀ ਜਾਣਕਾਰੀ ਦੇਣ ਲਈ ਮੁਫ਼ਤ ਸੈਮੀਨਾਰ ਲਗਾਏ ਜਾ ਰਹੇ ਹਨ | ਪਾਇਓਨੀਅਰ ਇੰਮੀਗ੍ਰੇਸ਼ਨ ਵਲੋਂ ਮੋਗਾ ...

ਪੂਰੀ ਖ਼ਬਰ »

ਠੇਕੇਦਾਰ ਪੰਜਾਬ ਬੈਕਵਰਡ ਲੈਂਡ ਡਿਵੇਲਪਮੈਂਟ ਐਾਡ ਫਾਈਨਾਂਸ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ

ਅੰਮਿ੍ਤਸਰ, 22 ਅਗਸਤ (ਰੇਸ਼ਮ ਸਿੰਘ)-ਸੂਬਾ ਸਰਕਾਰ ਵਲੋਂ ਅੱਜ ਸ਼ਾਮ ਨੋਟੀਫ਼ਿਕੇਸ਼ਨ ਜਾਰੀ ਕਰਕੇ ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਦੱਖਣੀ ਤੋਂ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਨੂੰ ਪੰਜਾਬ ਬੈਕਵਰਡ ਲੈਂਡ ਡਿਵੈਲਪਮੈਂਟ ਐਾਡ ਫਾਈਨਾਂਸ ਕਾਰਪੋਰੇਸ਼ਨ ਦਾ ...

ਪੂਰੀ ਖ਼ਬਰ »

ਅੱਜ ਵਾਲੀ ਪ੍ਰੀਖਿਆ ਹੁਣ 27 ਨੂੰ

ਐੱਸ.ਏ.ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰੰਜਾਬ ਸਕੂਲ ਸਿੱਖਿਆ ਬੋਰਡ ਵਲੋਂ 23 ਅਗਸਤ ਨੂੰ ਲਈ ਜਾਣ ਵਾਲੀ 10ਵੀਂ ਤੇ 12ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ ਤੇ ਹੁਣ ਇਹ ਪ੍ਰੀਖਿਆਵਾਂ 27 ਅਗਸਤ ਨੂੰ ਪਹਿਲਾ ਨਿਰਧਾਰਤ ਪ੍ਰੀਖਿਆ ਕੇਂਦਰਾਂ ...

ਪੂਰੀ ਖ਼ਬਰ »

ਹੈੱਡ ਟੀਚਰ ਦੀਆਂ 1558 ਆਸਾਮੀਆਂ ਦੀ ਭਰਤੀ ਲਈ ਦਸਤਾਵੇਜ਼ਾਂ ਦੀ ਪੜਤਾਲ 26 ਨੂੰ

ਐੱਸ. ਏ. ਐੱਸ. ਨਗਰ, 22 ਅਗਸਤ (ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਹੈੱਡ ਟੀਚਰ ਦੀਆਂ 1558 ਆਸਾਮੀਆਂ ਦੀ ਭਰਤੀ ਲਈ 23 ਅਗਸਤ ਨੂੰ ਹੋਣ ਵਾਲੀ ਦਸਤਾਵੇਜ਼ਾਂ ਦੀ ਪੜਤਾਲ (ਸਕਰੂਟਨੀ) ਮੁਲਤਵੀ ਕਰਦਿਆਂ ਹੁਣ 26 ਅਗਸਤ ਨੂੰ ਕਰ ਦਿੱਤੀ ਗਈ ਹੈ | ਸਿੱਖਿਆ ਵਿਭਾਗ ਦੇ ਬੁਲਾਰੇ ਨੇ ...

ਪੂਰੀ ਖ਼ਬਰ »

ਚਿੱਟੇ ਨੇ ਇਕ ਹੋਰ ਨੌਜਵਾਨ ਦੀ ਲਈ ਜਾਨ

ਅਜੀਤਵਾਲ, 22 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਅਜੀਤਵਾਲ ਥਾਣੇ ਅਧੀਨ ਤਲਵੰਡੀ ਪਿੰਡ ਦੇ ਨੌਜਵਾਨ ਦੀ ਨਸ਼ੇ ਦੀ ਜ਼ਿਆਦਾ ਮਾਤਰਾ ਲੈਣ ਕਾਰਨ ਮੌਤ ਹੋ ਗਈ | ਸਵੇਰ ਤੋਂ ਹੀ ਸੋਸ਼ਲ ਮੀਡੀਆ 'ਤੇ ਪਿੰਡ ਦੇ ਨੌਜਵਾਨ ਤਸਵੀਰ ਪਾ ਕੇ ਸ਼ੇਅਰ ਕਰ ਰਹੇ ਹਨ ਕਿ ਸਾਡੇ ਪਿੰਡ ਦਾ 22 ਸਾਲਾ ...

ਪੂਰੀ ਖ਼ਬਰ »

ਫ਼ਾਜ਼ਿਲਕਾ ਅੰਤਰਰਾਸ਼ਟਰੀ ਸਰਹੱਦ 'ਤੇ ਵਸੇ 13 ਪਿੰਡ ਆਏ ਹੜ੍ਹਾਂ ਦੀ ਮਾਰ ਹੇਠ

ਫ਼ਾਜ਼ਿਲਕਾ, 22 ਅਗਸਤ (ਦਵਿੰਦਰ ਪਾਲ ਸਿੰਘ)-ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਹੜ੍ਹਾਂ ਵਲੋਂ ਤਬਾਹੀ ਮਚਾਉਣ ਤੋਂ ਬਾਅਦ ਹੁਣ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਹੜ੍ਹਾਂ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ | ਅੰਤਰਰਾਸ਼ਟਰੀ ਸਰਹੱਦ ਨਾਲ ਵਗਦੇ ਸਤਲੁਜ ਦਰਿਆ 'ਚ ...

ਪੂਰੀ ਖ਼ਬਰ »

ਹਰਸਿਮਰਤ ਅੱਜ ਵੰਡਣਗੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ

ਜਲੰਧਰ, 22 ਅਗਸਤ (ਮੇਜਰ ਸਿੰਘ)-ਕੇਂਦਰੀ ਮੰਤਰੀ ਤੇ ਅਕਾਲੀ ਦਲ ਦੀ ਸੀਨੀਅਰ ਸ੍ਰੀਮਤੀ ਹਰਸਿਮਰਤ ਕੌਰ ਬਾਦਲ 23 ਅਗਸਤ ਨੂੰ ਜਲੰਧਰ ਤੇ ਕਪੂਰਥਲਾ ਜ਼ਿਲਿ੍ਹਆਂ ਦੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡਣਗੇ | ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਉਨ੍ਹਾਂ ਦੇ ...

ਪੂਰੀ ਖ਼ਬਰ »

ਹੜ੍ਹਾਂ ਨਾਲ ਹੋਏ ਨੁਕਸਾਨ ਲਈ ਸਰਕਾਰ ਤੇ ਰੇਤ ਮਾਫ਼ੀਆ ਜ਼ਿੰਮੇਵਾਰ-ਸੁਖਬੀਰ

ਕਪੂਰਥਲਾ/ਸੁਲਤਾਨਪੁਰ ਲੋਧੀ, 22 ਅਗਸਤ (ਵਿਸ਼ੇਸ਼ ਪ੍ਰਤੀਨਿਧ/ਪੱਤਰ ਪ੍ਰੇਰਕ)-ਪੰਜਾਬ 'ਚ ਹੜ੍ਹਾਂ ਨਾਲ ਹੋਏ ਲੋਕਾਂ ਦੇ ਨੁਕਸਾਨ ਲਈ ਰਾਜ ਸਰਕਾਰ ਤੇ ਰੇਤ ਮਾਫ਼ੀਆ ਜ਼ਿੰਮੇਵਾਰ ਹੈ | ਇਹ ਗੱਲ ਸੁਖਬੀਰ ਸਿੰਘ ਬਾਦਲ ਸਾਬਕਾ ਉਪ-ਮੁੱਖ ਮੰਤਰੀ ਤੇ ਪ੍ਰਧਾਨ ਸ਼ੋ੍ਰਮਣੀ ...

ਪੂਰੀ ਖ਼ਬਰ »

ਚੰਦਰਮਾ 'ਤੇ 7 ਸਤੰਬਰ ਉਤਰੇਗਾ ਚੰਦਰਯਾਨ-2

ਚੇਨਈ, 22 ਅਗਸਤ (ਏਜੰਸੀ)-ਇਸਰੋ ਦੇ ਚੇਅਰਮੈਨ ਕੇ. ਸਿਵਨ ਨੇ ਅੱਜ ਕਿਹਾ ਕਿ ਚੰਦਰਯਾਨ-2 'ਚ ਮੌਜੂਦ ਲੈਂਡਰ 'ਵਿਕਰਮ' ਨੂੰ ਚੰਦਰਯਾਨ-2 ਤੋਂ ਵੱਖ ਕਰਨ ਤੇ ਚੰਦਰਮਾ 'ਤੇ ਉਤਾਰਨ ਦੀ ਮਹੱਤਵਪੂਰਨ ਪ੍ਰਕਿਰਿਆ 7 ਸਤੰਬਰ ਦੀ ਸਵੇਰੇ ਤੜਕੇ ਸ਼ੁਰੂ ਕੀਤੀ ਜਾਵੇਗੀ | ਉਨ੍ਹਾਂ ਇਥੇ ਹਵਾਈ ...

ਪੂਰੀ ਖ਼ਬਰ »

ਪਾਕਿ ਪ੍ਰਧਾਨ ਮੰਤਰੀ ਤੇ ਫ਼ੌਜ ਮੁਖੀ ਵਲੋਂ ਕਸ਼ਮੀਰ ਦੀ ਸਥਿਤੀ 'ਤੇ ਚਰਚਾ

ਇਸਲਾਮਾਬਾਦ, 22 ਅਗਸਤ (ਏਜੰਸੀਆਂ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਪਾਕਿ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਅੱਜ ਇਕ ਮੁਲਾਕਾਤ ਕੀਤੀ ਅਤੇ ਰਾਸ਼ਟਰੀ ਸੁਰੱਖਿਆ ਦੇ ਮਾਮਲਿਆਂ ਅਤੇ ਕਸ਼ਮੀਰ 'ਚ ਸਥਿਤੀ ਬਾਰੇ ਚਰਚਾ ਕੀਤੀ | ਤਿੰਨ ਸਾਲ ਦਾ ...

ਪੂਰੀ ਖ਼ਬਰ »

ਸਰਕਾਰ ਨੇ 12 ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਲਾਏ

ਚੰਡੀਗੜ•, 22 ਅਗਸਤ (ਵਿਕਰਮਜੀਤ ਸਿੰਘ ਮਾਨ)-ਸਰਕਾਰ ਵਲੋਂ ਅੱਜ ਦੇਰ ਰਾਤ 12 ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਲਗਾ ਦਿੱਤੇ ਗਏ ਹਨ | ਪੰਜਾਬ ਸਰਕਾਰ ਦੇ ਉੱਚ ਪੱਧਰੀ ਸੂਤਰਾਂ ਅਨੁਸਾਰ ਅਮਰਦੀਪ ਸਿੰਘ ਨੂੰ ਨਾਭਾ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਲਗਾ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਮਾਮਲੇ 'ਚ ਜੇਲ੍ਹ ਪ੍ਰਸ਼ਾਸਨ ਖੁਦ ਨੂੰ ਨਹੀਂ ਕਰ ਸਕਿਆ ਦੋਸ਼ ਮੁਕਤ

ਰਈਆ, 22 ਅਗਸਤ (ਸ਼ਰਨਬੀਰ ਸਿੰਘ ਕੰਗ)-ਲੰਘੀ 8 ਜੁਲਾਈ ਨੂੰ ਸਜ਼ਾਵਾਂ ਭੁਗਤ ਰਹੀਆਂ ਮਾਂਵਾਂ ਦੇ ਨਾਲ ਜੇਲ੍ਹਾਂ 'ਚ ਡੱਕੇ ਨਿਰਦੋਸ਼ ਤੇ ਨਾਬਾਲਗ ਬੱਚਿਆਂ ਦੇ ਕੇਸ ਦੀ ਸੁਣਵਾਈ ਦੌਰਾਨ ਇਸ ਵਾਰ ਫਿਰ ਜੇਲ੍ਹ ਪ੍ਰਸ਼ਾਸਨ ਮਨੁੱਖੀ ਅਧਿਕਾਰਾਂ ਦੀ ਹੋ ਰਹੀ ਘੋਰ ਉਲੰਘਣਾ ...

ਪੂਰੀ ਖ਼ਬਰ »

ਉੱਚ ਸੁਰੱਖਿਆ ਨੰਬਰ ਪਲੇਟਾਂ ਲਗਾਉਣੀਆਂ ਮਹਿੰਗੀਆਂ ਹੋਈਆਂ

ਜਲੰਧਰ, 22 ਅਗਸਤ (ਸ਼ਿਵ ਸ਼ਰਮਾ)-ਪੰਜਾਬ 'ਚ ਉੱਚ ਸੁਰੱਖਿਆ ਨੰਬਰ ਵਾਲੀਆਂ ਪਲੇਟਾਂ ਲਗਵਾਉਣੀਆਂ ਮਹਿੰਗੀਆਂ ਕਰ ਦਿੱਤੀਆਂ ਗਈਆਂ ਹਨ | ਟਰਾਂਸਪੋਰਟ ਵਿਭਾਗ ਨੇ ਕਰੀਬ ਪੰਜ ਸਾਲ ਬਾਅਦ ਨੰਬਰ ਪਲੇਟਾਂ ਲਗਾਉਣ ਦੀਆਂ ਫ਼ੀਸਾਂ 'ਚ ਵਾਧਾ ਕਰ ਦਿੱਤਾ ਹੈ | ਟਰੈਕਟਰਾਂ ਤੇ ਖੇਤੀ ...

ਪੂਰੀ ਖ਼ਬਰ »

ਹੈੱਡ ਟੀਚਰ ਦੀਆਂ 1558 ਆਸਾਮੀਆਂ ਦੀ ਭਰਤੀ ਲਈ ਦਸਤਾਵੇਜ਼ਾਂ ਦੀ ਪੜਤਾਲ 26 ਨੂੰ

ਐੱਸ. ਏ. ਐੱਸ. ਨਗਰ, 22 ਅਗਸਤ (ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਹੈੱਡ ਟੀਚਰ ਦੀਆਂ 1558 ਆਸਾਮੀਆਂ ਦੀ ਭਰਤੀ ਲਈ 23 ਅਗਸਤ ਨੂੰ ਹੋਣ ਵਾਲੀ ਦਸਤਾਵੇਜ਼ਾਂ ਦੀ ਪੜਤਾਲ (ਸਕਰੂਟਨੀ) ਮੁਲਤਵੀ ਕਰਦਿਆਂ ਹੁਣ 26 ਅਗਸਤ ਨੂੰ ਕਰ ਦਿੱਤੀ ਗਈ ਹੈ | ਸਿੱਖਿਆ ਵਿਭਾਗ ਦੇ ਬੁਲਾਰੇ ਨੇ ...

ਪੂਰੀ ਖ਼ਬਰ »

ਰਾਜੀਵ ਗਾਂਧੀ ਨੇ ਸੱਤਾ ਦੀ ਵਰਤੋਂ ਕਦੇ ਡਰ ਫੈਲਾਉਣ ਲਈ ਨਹੀਂ ਕੀਤੀ-ਸੋਨੀਆ

ਨਵੀਂ ਦਿੱਲੀ, 22 ਅਗਸਤ (ਏਜੰਸੀਆਂ)-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇਸ਼ਾਰਿਆਂ-ਇਸ਼ਾਰਿਆਂ 'ਚ ਕੇਂਦਰ ਦੀ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ | ਸੋਨੀਆ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ 1984 'ਚ ਵੱਡੇ ਪੱਧਰ 'ਚ ਚੁਣਾਵੀ ਬਹੁਮਤ ਮਿਲਿਆ ਸੀ ...

ਪੂਰੀ ਖ਼ਬਰ »

ਸਰਬੱਤ ਸਿਹਤ ਬੀਮਾ ਯੋਜਨਾ 'ਤੇ ਲਾਏ ਦੋਸ਼ ਤੱਥ ਰਹਿਤ-ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 22 ਅਗਸਤ (ਅਜੀਤ ਬਿਊਰੋ)-ਕੈਪਟਨ ਸਰਕਾਰ ਦੀ ਸਰਬੱਤ ਸਿਹਤ ਬੀਮਾ ਯੋਜਨਾ 'ਤੇ ਲਗਾਏ ਗਏ ਸਾਰੇ ਇਲਜ਼ਾਮਾਂ ਨੂੰ ਅਕਾਲੀ ਦਲ ਦੀ ਬੁਖਲਾਹਟ ਤੇ ਬੇਬੁਨਿਆਦ ਦੱਸਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ 76 ...

ਪੂਰੀ ਖ਼ਬਰ »

ਹਰਜਿੰਦਰ ਸਿੰਘ ਠੇਕੇਦਾਰ ਪੀ.ਬੀ.ਸੀ.ਐਲ.ਐਫ.ਸੀ. ਦੇ ਚੇਅਰਮੈਨ ਬਣੇ

ਚੰਡੀਗੜ੍ਹ, 22 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਕਾਂਗਰਸੀ ਆਗੂਆਂ ਨੂੰ ਅਹੁਦੇ ਵੰਡਣ ਵਾਲਾ ਪਟਾਰਾ ਹੋਲੀ ਹੋਲੀ ਖ਼ੋਲ੍ਹ ਰਹੀ ਹੈ, ਹਾਲਾਂਕਿ ਕਾਂਗਰਸੀ ਆਗੂਆਂ ਦੀ ਬੜੀ ਲੰਮੀ ਸੂਚੀ ਅਹੁਦੇ ਵੰਡਣ ਲਈ ਤਿਆਰ ਹੋ ਚੁੱਕੀ ਦੱਸੀ ਜਾ ਰਹੀ ਹੈ | ਅੱਜ ਸਰਕਾਰ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX