ਤਾਜਾ ਖ਼ਬਰਾਂ


ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  5 minutes ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  15 minutes ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  55 minutes ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  about 1 hour ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  about 1 hour ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  about 1 hour ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  about 1 hour ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  about 1 hour ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  about 2 hours ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  about 3 hours ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  about 3 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  about 3 hours ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  about 3 hours ago
ਮੁੰਬਈ, 18 ਜਨਵਰੀ - ਮੁੰਬਈ-ਪੁਣੇ ਐਕਸਪ੍ਰੈੱਸ ਵੇਅ 'ਤੇ ਹੋਏ ਕਾਰ ਹਾਦਸੇ ਵਿਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ ਹੋ...
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 3 hours ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 4 hours ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 4 hours ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 4 hours ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 4 hours ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  about 4 hours ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  about 4 hours ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  about 4 hours ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 4 hours ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 5 hours ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 5 hours ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 5 hours ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 5 hours ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 5 hours ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 5 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 5 hours ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 5 hours ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 5 hours ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 6 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 6 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 6 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 7 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 7 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 7 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 7 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 7 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  about 8 hours ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 8 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 8 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 8 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 9 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 9 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 9 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 10 hours ago
ਮਥੁਰਾ 'ਚ ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551

ਮੋਗਾ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰ ਦੇ ਖੇਡ ਮੁਕਾਬਲੇ 26 ਤੇ 27 ਨੂੰ

ਮੋਗਾ, 22 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਪਟੀ ਕਮਿਸ਼ਨਰ ਮੋਗਾ ਦੀ ਯੋਗ ਅਗਵਾਈ ਹੇਠ ਗੁਰੂ ਨਾਨਕ ਕਾਲਜ ਅਤੇ ਪਿੰਡ ਘੱਲ ਕਲਾਂ ਵਿਖੇ ਅੰਡਰ 14, 18 ਅਤੇ 25 ਸਾਲ ਉਮਰ ਵਰਗ ਦੇ ਖਿਡਾਰੀਆਂ (ਲੜਕੇ/ਲੜਕੀਆਂ) ਦੇ ਖੇਡ ਮੁਕਾਬਲੇ ਮਿਤੀ 26 ਤੇ 27 ਅਗਸਤ ਨੂੰ ਕਰਵਾਏ ਜਾਣਗੇ | ਵਧੀਕ ਡਿਪਟੀ ਕਮਿਸ਼ਨਰ ਜਰਨਲ ਅਨੀਤਾ ਦਰਸ਼ੀ ਨੇ ਇਨ੍ਹਾਂ ਖੇਡ ਮੁਕਾਬਲਿਆਂ ਦੇ ਪ੍ਰਬੰਧਾਂ ਦੀ ਸਮੀਖਿਆ ਸਬੰਧੀ ਵੱਖ-ਵੱਖ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਅਤੇ ਇਨ੍ਹਾਂ ਮੁਕਾਬਲਿਆਂ ਨੂੰ ਵਧੀਆ ਢੰਗ ਨਾਲ ਕਰਵਾਉਣ ਲਈ ਆਦੇਸ਼ ਦਿੱਤੇ | ਮੀਟਿੰਗ ਵਿਚ ਹਾਜ਼ਰ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖੇਡ ਮੈਦਾਨ ਵਿਚ ਖਿਡਾਰੀਆਂ ਦੀ ਰਿਫਰੈਸ਼ਮੈਂਟ ਅਤੇ ਹੋਰ ਸਹੂਲਤਾਂ ਦਾ ਖ਼ਾਸ ਖਿਆਲ ਰੱਖਣ ਤਾਂ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਵੱਧ ਤੋ ਵੱਧ ਵਿਦਿਆਰਥੀਆਂ ਨੰੂ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਭਾਗ ਦਿਵਾਉਣ ਲਈ ਕਿਹਾ | ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੈਡੀਕਲ ਟੀਮਾਂ ਤਾਇਨਾਤ ਕਰਨ, ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਨ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ | ਜ਼ਿਲ੍ਹਾ ਖੇਡ ਅਫ਼ਸਰ ਬਲਵੰਤ ਸਿੰਘ ਨੇ ਦੱਸਿਆ ਕਿ ਇਹ ਜ਼ਿਲ੍ਹਾ ਪੱਧਰ ਦੇ ਅੰਡਰ-14, 18 ਅਤੇ 25 (ਲੜਕੇ ਲੜਕੀਆਂ) ਖੇਡ ਮੁਕਾਬਲੇ 26 ਤੇ 27 ਅਗਸਤ ਨੂੰ ਗੁਰੂ ਨਾਨਕ ਕਾਲਜ ਮੋਗਾ ਅਤੇ ਪਿੰਡ ਘੱਲ ਕਲਾਂ ਵਿਖੇ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਅੰਡਰ-25 ਸਾਲ ਖੇਡ ਮੁਕਾਬਲਿਆਂ ਵਿਚ ਫੁੱਟਬਾਲ, ਬਾਸਕਟਬਾਲ, ਵਾਲੀਬਾਲ, ਖੋ-ਖੋ, ਹੈਂਡਬਾਲ, ਬਾਕਸਿੰਗ, ਬੈਡਮਿੰਟਨ, ਜੂਡੋ, ਕੁਸ਼ਤੀ, ਰੋਲਰ, ਸਕੇਟਿੰਗ, ਹਾਕੀ ਚੈੱਸ, ਕਬੱਡੀ ਨੈਸ਼ਨਲ ਸਟਾਈਲ ਦੇ ਮੁਕਾਬਲੇ ਕਰਵਾਏ ਜਾਣਗੇ ਅਤੇ ਕਬੱਡੀ ਸਰਕਲ ਸਟਾਈਲ ਦੇ ਮੁਕਾਬਲੇ ਅੰਡਰ-14, 18 ਅਤੇ 25 ਸਾਲ ਉਮਰ ਵਰਗ ਦੇ ਖਿਡਾਰੀਆਂ ਵਿਚ ਕਰਵਾਏ ਜਾਣਗੇ | ਉਨ੍ਹਾਂ ਦੱਸਿਆ ਕਿ ਜ਼ਿਲੇ੍ਹ ਦੇ ਸਾਰੇ ਪਿੰਡਾਂ, ਕਲੱਬਾਂ, ਯੂਥ ਕਲੱਬਾਂ, ਪੰਚਾਇਤਾਂ, ਸਿੱਖਿਆ ਸੰਸਥਾਵਾਂ ਅਤੇ ਅਕੈਡਮੀ ਦੀਆਂ ਟੀਮਾਂ ਇਸ ਟੂਰਨਾਮੈਂਟ ਵਿਚ ਭਾਗ ਲੈ ਸਕਦੀਆਂ ਹਨ | ਜਿਲ੍ਹਾ ਖੇਡ ਅਫ਼ਸਰ, ਮੋਗਾ ਬਲਵੰਤ ਸਿੰਘ ਨੇ ਦੱਸਿਆ ਕਿ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਪੰਜਾਬ ਖੇਡ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਫਰੈਸ਼ਮੈਂਟ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਜੇਤੂ ਖਿਡਾਰੀਆਂ ਨੂੰ ਟਰਾਫ਼ੀਆਂ ਅਤੇ ਸਰਟੀਫਿਕੇਟ ਵੀ ਤਕਸੀਮ ਕੀਤੇ ਜਾਣਗੇ | ਇਨ੍ਹਾਂ ਜ਼ਿਲ੍ਹਾ ਪੱਧਰ ਦੇ ਖੇਡ ਮੁਕਾਬਲਿਆਂ ਵਿਚ ਜੇਤੂ ਟੀਮਾਂ ਨੂੰ ਰਾਜ ਪੱਧਰ 'ਤੇ ਹੋਣ ਵਾਲੀਆਂ ਖੇਡਾਂ ਵਿਚ ਭੇਜਿਆ ਜਾਵੇਗਾ | ਇਸ ਮੀਟਿੰਗ ਵਿਚ ਯੁਵਕ ਸੇਵਾਵਾਂ ਭਲਾਈ ਅਫ਼ਸਰ ਜਗਦੀਸ਼ ਸਿੰਘ ਰਾਹੀ, ਸਹਾਇਕ ਖੇਡ ਅਫ਼ਸਰ ਇੰਦਰਪਾਲ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਆਦਿ ਹਾਜ਼ਰ ਸਨ |

ਪੱਤੋ ਹੀਰਾ ਸਿੰਘ ਵਿਖੇ ਜਨਮ ਅਸ਼ਟਮੀ ਕੱਲ੍ਹ ਮਨਾਈ ਜਾਵੇਗੀ-ਭਾਰਤੀ ਪੱਤੋ

ਨਿਹਾਲ ਸਿੰਘ ਵਾਲਾ, 22 ਅਗਸਤ (ਪਲਵਿੰਦਰ ਸਿੰਘ ਟਿਵਾਣਾ)- ਭਗਵਾਨ ਪਰਸ਼ੂਰਾਮ ਬ੍ਰਾਹਮਣ ਸਭਾ ਪੰਜਾਬ ਦੇ ਸੂਬਾ ਚੇਅਰਮੈਨ ਖਣਮੁੱਖ ਭਾਰਤੀ ਪੱਤੋਂ ਨੇ ਦੱਸਿਆ ਕਿ ਪੱਤੋਂ ਹੀਰਾ ਸਿੰਘ ਵਿਖੇ 24 ਅਗਸਤ ਨੂੰ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮਨਾਈ ਜਾ ਰਹੀ ਹੈ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਪੁਲਿਸ ਵਲੋਂ ਹੈਰੋਇਨ ਪੀਂਦਾ ਇਨੋਵਾ ਗੱਡੀ ਸਮੇਤ ਵਿਅਕਤੀ ਕਾਬੂ

ਨਿਹਾਲ ਸਿੰਘ ਵਾਲਾ, 22 ਅਗਸਤ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)- ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਲਛਮਣ ਸਿੰਘ ਢਿੱਲੋਂ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਪਾਰਟੀ ਨੇ ਇਕ ਧਾਰਮਿਕ ਸੰਸਥਾ ਦੇ ...

ਪੂਰੀ ਖ਼ਬਰ »

ਨਸ਼ੇ ਦੇ ਆਦੀ ਵਿਅਕਤੀ ਦੀ ਜ਼ਹਿਰੀਲੀ ਦਵਾਈ ਪੀਣ ਕਾਰਨ ਮੌਤ

ਮੋਗਾ, 22 ਅਗਸਤ (ਗੁਰਤੇਜ ਸਿੰਘ)-ਅੱਜ ਸਵੇਰੇ ਨਸ਼ਾ ਪੱਤਾ ਕਰਨ ਵਾਲੇ ਇਕ 31 ਸਾਲਾ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਨਵਦੀਪ ਕੁਮਾਰ ਪੁੱਤਰ ਧਰਮਵੀਰ ਵਾਸੀ ਪਿੰਡ ਸਲੀਣਾ ਜੋ ਦਿਮਾਗ਼ੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਤੇ ਭੰਗ ਆਦਿ ਪੀਣ ਦਾ ਵੀ ਆਦੀ ਸੀ | ਬੀਤੀ ...

ਪੂਰੀ ਖ਼ਬਰ »

ਲੱਖਾਂ ਰੁਪਏ ਲਗਾ ਕੇ ਵੀ ਵਿਦੇਸ਼ ਨਾ ਲਿਜਾਣ ਕਾਰਨ ਪਤੀ, ਸੱਸ ਅਤੇ ਸਹੁਰੇ 'ਤੇ ਮੁਕੱਦਮਾ ਦਰਜ

ਅਜੀਤਵਾਲ, 22 ਅਗਸਤ (ਸ਼ਮਸ਼ੇਰ ਸਿੰਘ ਗਾਲਿਬ)-ਵਿਆਹ ਕਰਵਾ ਕੇ ਲੱਖਾਂ ਰੁਪਏ ਦਾਜ ਦੇਣ ਦੇ ਬਾਵਜੂਦ ਵਿਦੇਸ਼ ਨਾ ਲਿਜਾਣ ਕਰਕੇ ਪਤੀ, ਸੱਸ ਅਤੇ ਸਹੁਰੇ 'ਤੇ ਕੁੱਟਮਾਰ ਅਤੇ ਦਹੇਜ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਮੁਤਾਬਿਕ ਕੁਲਦੀਪ ਕੌਰ ਵਾਸੀ ਸਾਫ਼ੂਵਾਲਾ ਨੇ ...

ਪੂਰੀ ਖ਼ਬਰ »

ਸੰਤ ਮਹੇਸ਼ ਮੁਨੀ ਬੋਰੇ ਵਾਲੇ ਅਤੇ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਸਾਲਾਨਾ ਬਰਸੀ ਸਬੰਧੀ ਸਮਾਗਮ 6 ਤੋਂ

ਬੱਧਨੀ ਕਲਾਂ/ਬਾਘਾ ਪੁਰਾਣਾ, 22 ਅਗਸਤ (ਸੰਜੀਵ ਕੋਛੜ, ਬਲਰਾਜ ਸਿੰਗਲਾ)- ਮਹਾਨ ਤਿਆਗੀ, ਤਪੱਸਵੀ ਤੇ ਵੇਦਾਂਤੀ ਸ੍ਰੀ ਮਾਨ 108 ਸੁਆਮੀ ਮਹੇਸ਼ ਮੁਨੀ ਬੋਰੇ ਵਾਲੇ ਅਤੇ ਸ੍ਰੀ ਮਾਨ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਸਦੀਵੀ ਮਿੱਠੀ ਯਾਦ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ...

ਪੂਰੀ ਖ਼ਬਰ »

ਯੂਥ ਅਕਾਲੀ ਵਰਕਰਾਂ ਦੀ ਮੀਟਿੰਗ ਸੁਖਚੈਨ ਸਿੰਘ ਉੱਪਲ ਦੀ ਪ੍ਰਧਾਨਗੀ ਹੇਠ ਹੋਈ

ਮੋਗਾ, 22 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਹਲਕੇ ਦੇ ਨੌਜਵਾਨ ਅਕਾਲੀ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਯੂਥ ਆਗੂ ਸੁਖਚੈਨ ਸਿੰਘ ਉੱਪਲ ਸੱਦਾ ਸਿੰਘ ਵਾਲਾ ਦੀ ਅਗਵਾਈ ਵਿਚ ਮੋਗਾ ਵਿਖੇ ਹੋਈ, ਜਿਸ ਵਿਚ ਅਕਾਲੀ ਦਲ ਦੀ ਚੱਲ ਰਹੀ ਭਰਤੀ ਮੁਹਿੰਮ ਸਬੰਧੀ ਵਿਚਾਰਾਂ ...

ਪੂਰੀ ਖ਼ਬਰ »

ਕਿਚਲੂ ਪਬਲਿਕ ਸਕੂਲ 'ਚ ਬੱਚਿਆਂ ਨੂੰ ਸਿਹਤਮੰਦ ਰਹਿਣ ਦੇ ਦੱਸੇ ਨੁਸਖੇ

ਮੋਗਾ, 22 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਬੱਚਿਆਂ ਨੂੰ ਭਾਰਤ ਵਿਚ ਵੱਖ-ਵੱਖ ਪ੍ਰਕਾਰ ਦੇ ਮੌਸਮ ਅਤੇ ਉਸ ਮੌਸਮ ਦੇ ਅਨੁਕੂਲ ਖਾਨ-ਪਾਨ ਨਾਲ ਸਿਹਤਮੰਦ ਰਹਿਣ ਦੇ ਟਿਪਸ ਦਿੱਤੇ ਗਏ | ਇਸ ਮੌਕੇ ...

ਪੂਰੀ ਖ਼ਬਰ »

ਜੈਨ ਸਕੂਲ ਦੁਆਲੇ ਗੰਦਗੀ ਦੇ ਢੇਰਾਂ 'ਤੇ ਆਵਾਰਾ ਪਸ਼ੂਆਂ ਦਾ ਮਾਮਲਾ ਭਖਿਆ

ਬਾਘਾ ਪੁਰਾਣਾ, 22 ਅਗਸਤ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਸੰਘਣੀ ਆਬਾਦੀ ਵਿਚ ਸਥਿਤ ਵੱਡੇ ਪੱਧਰ ਦੇ ਜੈਨ ਸੀਨੀ. ਸੈਕੰ. ਸਕੂਲ ਦੁਆਲੇ ਕੂੜਾ ਕਰਕਟ ਤੇ ਆਵਾਰਾ ਪਸ਼ੂਆਂ ਦੀ ਭਰਮਾਰ ਦਾ ਮਾਮਲਾ ਭਖਿਆ ਹੋਇਆ ਹੈ | ਇਸ ਸਮੱਸਿਆ ਸਬੰਧੀ ਸਕੂਲ ਦੀ ਪਿ੍ੰਸੀਪਲ ਸੁਰਜੀਤ ਕੌਰ, ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਦਾ ਸ਼ਹਿਰ 'ਚ ਥਾਂ-ਥਾਂ ਨਿੱਘਾ ਸਵਾਗਤ

ਬਾਘਾ ਪੁਰਾਣਾ, 22 ਅਗਸਤ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੋਗਾ ਸੜਕ 'ਤੇ ਸਥਿਤ ਪ੍ਰਾਚੀਨ ਸ਼੍ਰੀ ਸ਼ਿਵ ਮੰਦਿਰ ਦੀ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਸ਼ੋਭਾ ...

ਪੂਰੀ ਖ਼ਬਰ »

ਕਿਚਲੂ ਪਬਲਿਕ ਸਕੂਲ ਵਿਚ ਵਿਸ਼ੇਸ਼ ਸਮਾਗਮ

ਮੋਗਾ, 22 ਅਗਸਤ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਵਿਸ਼ੇਸ਼ ਸਭਾ ਕਰਵਾਈ ਗਈ | ਇਸ ਸਮੇਂ ਬੱਚਿਆਂ ਨੂੰ ਭਾਰਤ ਰਤਨ ਐਵਾਰਡ, ਪਦਮ ਵਿਭੂਸ਼ਨ, ਪਰਮਵੀਰ ਚੱਕਰ ਆਦਿ ਸਬੰਧੀ ਵਿਸ਼ੇਸ਼ ਜਾਣਕਾਰੀ ਦਿੱਤੀ ਗਈ ...

ਪੂਰੀ ਖ਼ਬਰ »

ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਰੂਪ-ਰੇਖਾ ਜਾਰੀ

ਬਾਘਾ ਪੁਰਾਣਾ, 22 ਅਗਸਤ (ਬਲਰਾਜ ਸਿੰਗਲਾ)-ਸ੍ਰੀ ਦੁਰਗਾ ਮੰਦਰ ਕਾਲੇਕੇ ਰੋਡ ਬਾਘਾ ਪੁਰਾਣਾ ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਉਣ ਲਈ ਪ੍ਰਬੰਧਾਂ ਲਈ ਇਕੱਤਰਤਾ ਕੀਤੀ ਗਈ, ਜਿਸ ਦੀ ਅਗਵਾਈ ਪ੍ਰਧਾਨ ਕੇਵਲ ਕ੍ਰਿਸ਼ਨ ਬਾਂਸਲ ...

ਪੂਰੀ ਖ਼ਬਰ »

ਪੁਲਿਸ ਨੇ ਆਵਾਰਾ ਗਰਦ ਤੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਕੱਸਿਆ ਸ਼ਿਕੰਜਾ

ਬਾਘਾ ਪੁਰਾਣਾ, 22 ਅਗਸਤ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਅੰਦਰ ਸਕੂਲਾਂ-ਕਾਲਜਾਂ ਦੁਆਲੇ ਬੱਸ ਅੱਡਿਆਂ ਦੁਆਲੇ ਤੇ ਬਾਜ਼ਾਰਾਂ 'ਚੋਂ ਘੁੰਮਣ ਵਾਲੇ ਆਵਾਰਾਗਰਦਾਂ, ਮਜਨੰੂਆਂ ਤੇ ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਅਨਸਰਾਂ ਨੂੰ ਨੱਥ ਪਾਉਣ ਲਈ ਥਾਣਾ ਮੁਖੀ ...

ਪੂਰੀ ਖ਼ਬਰ »

ਆਜ਼ਾਦ ਹੈਲਥ ਕਲੱਬ ਨੂੰ ਜਿੰਮ ਦਾ ਸਾਮਾਨ ਦਿੱਤਾ

ਸਮਾਧ ਭਾਈ, 22 ਅਗਸਤ (ਗੁਰਮੀਤ ਸਿੰਘ ਮਾਣੂੰਕੇ)-ਨਸ਼ਿਆਂ 'ਚ ਨਪੀੜੀ ਗਈ ਪੰਜਾਬੀ ਜਵਾਨੀ ਨੂੰ ਬਚਾਉਣ ਲਈ ਸਾਨੂੰ ਸਭ ਨੂੰ ਸਾਰਥਿਕ ਉਪਰਾਲੇ ਕਰਦਿਆਂ ਪਿੰਡਾਂ 'ਚ ਹੈਲਥ ਕਲੱਬਾਂ ਦਾ ਗਠਨ ਕਰਨਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਸਮਾਧ ਭਾਈ ਦੇ ਅਗਵਾੜ ...

ਪੂਰੀ ਖ਼ਬਰ »

ਗਰੀਨ ਵੈਲੀ ਪਬਲਿਕ ਸਕੂਲ 'ਚ ਪੁਰਾਤਨ ਸੱਭਿਆਚਾਰ ਨੂੰ ਦਰਸਾਉਂਦਾ ਪ੍ਰੋਗਰਾਮ ਕਰਵਾਇਆ

ਬੱਧਨੀ ਕਲਾਂ, 22 ਅਗਸਤ (ਸੰਜੀਵ ਕੋਛੜ)-ਅਸੀਂ ਪੱਛਮੀ ਸੱਭਿਅਤਾ ਦੇ ਪ੍ਰਭਾਵ ਹੇਠ ਪੰਜਾਬ ਦੇ ਅਮੀਰ ਅਤੇ ਪੁਰਾਤਨ ਸੱਭਿਆਚਾਰ ਨੂੰ ਭੁੱਲਦੇ ਜਾ ਰਹੇ ਹਾਂ | ਪੁਰਾਤਨ ਸਮਿਆਂ 'ਚ ਪੰਜਾਬ ਵਿਚ ਪਿੱਪਲਾਂ ਦੀ ਛਾਵੇਂ ਤੀਆਂ ਲੱਗਦੀਆਂ ਅਤੇ ਮੁਟਿਆਰਾਂ ਪੀਘਾਂ ਝੂਟ ਕੇ ਕਿੱਕਲੀ, ...

ਪੂਰੀ ਖ਼ਬਰ »

ਮਾਲਵਾ ਕਵੀਸ਼ਰ ਢਾਡੀ ਸਾਹਿਤ ਸਭਾ ਦੀ ਤਿਮਾਹੀ ਮੀਟਿੰਗ ਹੋਈ

ਬਾਘਾ ਪੁਰਾਣਾ, 22 ਅਗਸਤ (ਬਲਰਾਜ ਸਿੰਗਲਾ)-ਦੇਸ਼-ਵਿਦੇਸ਼ ਵਿਚ ਗੁਰਬਾਣੀ ਅਤੇ ਗੁਰਇਤਿਹਾਸ ਦਾ ਪ੍ਰਚਾਰ ਕਰ ਰਹੀ ਮਾਲਵਾ ਕਵੀਸ਼ਰ ਢਾਡੀ ਸਾਹਿਤ ਸਭਾ ਰਜਿ: ਦੀ ਮੀਟਿੰਗ ਸਥਾਨਕ ਗੁਰਦੁਆਰਾ ਬਾਬਾ ਮਸਤਾਨ ਸਿੰਘ ਵਿਖੇ ਅਵਤਾਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ | ਇਸ ...

ਪੂਰੀ ਖ਼ਬਰ »

ਕੋਟ ਈਸੇ ਖਾਂ ਵਿਖੇ ਰਾਜੀਵ ਗਾਂਧੀ ਦਾ ਜਨਮ ਦਿਨ ਮਨਾਇਆ

ਕੋਟ ਈਸੇ ਖਾਂ, 22 ਅਗਸਤ (ਯਸ਼ਪਾਲ ਗੁਲਾਟੀ/ਗੁਰਮੀਤ ਸਿੰਘ ਖ਼ਾਲਸਾ)-ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਮਰਹੂਮ ਰਾਜੀਵ ਗਾਂਧੀ ਦੇ 75ਵੇਂ ਜਨਮ ਦਿਨ ਨੂੰ ਸਮਰਪਿਤ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੇ ਦਿਸ਼ਾ-ਨਿਰਦੇਸ਼ ਹੇਠ ਇਲਾਕਾ ਕੋਟ ਈਸੇ ਖਾਂ ਦੇ ਸਮੂਹ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਮੋਗਾ ਦੇ ਸਾਲ 2018-19 ਜ਼ੋਨ ਦੇ ਜੇਤੂ ਖਿਡਾਰੀ ਸਨਮਾਨਿਤ

ਮੋਗਾ, 22 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦੇ ਵਿਦਿਆਰਥੀ ਜਿਥੇ ਵਿੱਦਿਅਕ ਖੇਤਰ ਵਿਚ ਮੱਲਾਂ ਮਾਰਦੇ ਹੋਏ ਅੱਗੇ ਵੱਧ ਰਹੇ ਹਨ, ਉੱਥੇ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਵੱਖਰੀ ਪਹਿਚਾਣ ਬਣਾ ਰਹੇ ਹਨ | ਸਾਲ 2018-19 ...

ਪੂਰੀ ਖ਼ਬਰ »

ਸਕੂਲ ਦੀ ਲਾਇਬਰੇਰੀ ਲਈ ਪੁਸਤਕਾਂ ਦਿੱਤੀਆਂ

ਨਿਹਾਲ ਸਿੰਘ ਵਾਲਾ, 22 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਲੇਖਕ ਡਾ. ਰਾਜਵਿੰਦਰ ਰੌਾਤਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਿੰਮਤਪੁਰਾ ਦੀ ਲਾਇਬਰੇਰੀ ਲਈ ਪੁਸਤਕਾਂ ਦਾ ਸੈੱਟ ਭੇਟ ਕੀਤਾ ਗਿਆ | ਇਸ ਮੌਕੇ ਲਾਇਬਰੇਰੀ ਨੂੰ ਪੁਸਤਕਾਂ ਦਾ ਸੈੱਟ ਭੇਟ ਕਰਦਿਆਂ ਲੇਖਕ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਸੰਸਥਾ ਲਗਵਾ ਰਹੀ ਕੈਨੇਡਾ ਦੇ ਵੀਜ਼ੇ

ਮੋਗਾ, 22 ਅਗਸਤ (ਸੁਰਿੰਦਰਪਾਲ ਸਿੰਘ)-ਮਾਲਵਾ ਿਖ਼ੱਤੇ ਦੀ ਪ੍ਰਸਿੱਧ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਜੋ ਕਿ ਸ਼ਹੀਦ ਭਗਤ ਸਿੰਘ ਮਾਰਕੀਟ ਵਿਚ ਸਥਿਤ ਹੈ, ਪਿਛਲੇ 29 ਸਾਲਾਂ ਤੋਂ ਇਮੀਗਰੇਸ਼ਨ ਦੇ ਖੇਤਰ ਵਿਚ ਵਧੀਆ ਸੇਵਾਵਾਂ ਨਿਭਾਅ ਰਹੀ ਹੈ ਅਤੇ ਵਧੇਰੇ ਲੋਕਾਂ ਦੇ ...

ਪੂਰੀ ਖ਼ਬਰ »

ਸਫ਼ੈਦੇ ਦਾ ਟਾਹਣਾ ਟੁੱਟਣ ਕਾਰਨ ਵਾਹਨ ਨੁਕਸਾਨੇ

ਸਮਾਧ ਭਾਈ, 22 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਬਾਘਾ ਪੁਰਾਣਾ ਤੋਂ ਨਿਹਾਲ ਸਿੰਘ ਵਾਲਾ ਰੋਡ 'ਤੇ ਸਥਿਤ ਯੂ.ਐਸ.ਏ. ਦੇ ਢਾਬੇ 'ਤੇ ਅਚਾਨਕ ਖਤਾਨਾਂ 'ਚ ਖੜ੍ਹੇ ਸਫ਼ੈਦੇ ਦਾ ਵੱਡਾ ਟਾਹਣਾ ਟੁੱਟ ਕੇ ਡਿਗਣ ਕਾਰਨ ਨਜ਼ਦੀਕ ਖੜ੍ਹੇ ਵਾਹਨ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ | ਇਸ ...

ਪੂਰੀ ਖ਼ਬਰ »

ਨਵੰਬਰ 1984 ਸਿੱਖ ਨਸਲਕੁਸ਼ੀ ਪੀੜਤ ਪਰਿਵਾਰਾਂ ਦਾ ਵਫ਼ਦ ਏ. ਡੀ. ਸੀ. ਨੂੰ ਮਿਲਿਆ

ਮੋਗਾ, 22 ਅਗਸਤ (ਜਸਪਾਲ ਸਿੰਘ ਬੱਬੀ)-ਨਵੰਬਰ 1984 ਸਿੱਖ ਨਸਲਕੁਸ਼ੀ ਪੀੜਤ ਪਰਿਵਾਰਾਂ ਦਾ ਵਫ਼ਦ ਸੂਬਾ ਪ੍ਰਧਾਨ ਰਜਿੰਦਰ ਸਿੰਘ ਸੰਘਾ ਡਰੋਲੀ ਭਾਈ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਸਬੰਧੀ ਅਪਰ ਡਿਪਟੀ ਕਮਿਸ਼ਨਰ ਅਨੀਤਾ ਦਰਸ਼ੀ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ...

ਪੂਰੀ ਖ਼ਬਰ »

ਰੂਰਲ ਐਨ.ਜੀ.ਓ. ਮੋਗਾ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ

ਮੋਗਾ, 22 ਅਗਸਤ (ਜਸਪਾਲ ਸਿੰਘ ਬੱਬੀ)-ਦਰਿਆ ਦੇ ਕਿਨਾਰੇ ਟੁੱਟਣ ਕਾਰਨ ਆਏ ਹੜ੍ਹਾਂ ਵਿਚ ਡੁੱਬੇ ਪਿੰਡਾਂ ਦੇ ਲੋਕਾਂ ਦੀਆਂ ਮੁਸੀਬਤ ਵੇਲੇ ਜ਼ਰੂਰਤਾਂ ਪੂਰੀਆ ਕਰਨ ਲਈ ਸਮਾਜ ਸੇਵੀ ਸੰਸਥਾ ਜ਼ਿਲ੍ਹਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਵਲੋਂ ਜ਼ਿਲੇ੍ਹ ਦੇ ...

ਪੂਰੀ ਖ਼ਬਰ »

ਕੇਅਰ ਕੰਪੇਨਿਅਨ ਪ੍ਰੋਗਰਾਮ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਹਾਈ ਸਿੱਧ ਹੋਵੇਗਾ-ਸਿਵਲ ਸਰਜਨ

ਮੋਗਾ, 22 ਅਗਸਤ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਰਾਜ ਵਿਚ ਬਿਹਤਰ ਸਿਹਤ ਸੁਵਿਧਾਵਾਂ ਪ੍ਰਦਾਨ ਕਰਨ ਲਈ ਕੇਅਰ ਕੰਪੈਨਿਅਨ ਪ੍ਰੋਗਰਾਮ ਨੂੰ ਲਾਗੂ ਕੀਤਾ ਗਿਆ ਹੈ¢ ਇਸ ਸਬੰਧੀ ਸਿਵਲ ਸਰਜਨ ਦਫ਼ਤਰ ਮੋਗਾ ਦੇ ਟਰੇਨਿੰਗ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰ ਨਿਹਾਲ ਸਿੰਘ ਵਾਲਾ ਦੀ ਮੀਟਿੰਗ

ਨਿਹਾਲ ਸਿੰਘ ਵਾਲਾ, 22 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਬਲਾਕ ਨਿਹਾਲ ਸਿੰਘ ਵਾਲਾ ਦੇ ਮੈਡੀਕਲ ਪੈ੍ਰਕਟੀਸ਼ਨਰਾਂ ਦੀ ਮੀਟਿੰਗ ਬਲਾਕ ਦੇ ਪ੍ਰਧਾਨ ਡਾ. ਜਸਵਿੰਦਰ ਸਿੰਘ ਪੱਤੋ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਦੌਰਾਨ ਮੈਡੀਕਲ ਐਸੋਸੀਏਸ਼ਨ ਬਲਾਕ ਨਿਹਾਲ ਸਿੰਘ ...

ਪੂਰੀ ਖ਼ਬਰ »

ਨਗਰ ਪੰਚਾਇਤ ਮੁਲਾਜ਼ਮ ਦਾ ਬੈਂਕ ਅੱਗੋਂ ਮੋਟਰਸਾਈਕਲ ਚੋਰੀ

ਕੋਟ ਈਸੇ ਖਾਂ, 22 ਅਗਸਤ (ਗੁਰਮੀਤ ਸਿੰਘ ਖ਼ਾਲਸਾ)- ਕਸਬਾ ਕੋਟ ਈਸੇ ਖਾਂ ਵਿਚ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਹੀ ਨਹੀਂ ਲੈ ਰਹੀਆਂ ਅਤੇ ਬੇਖ਼ੌਫ ਅਣਪਛਾਤੇ ਚੋਰਾਂ ਵਲੋਂ ਦਿਨ ਦਿਹਾੜੇ ਹੀ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ | ਇਸੇ ਦੇ ...

ਪੂਰੀ ਖ਼ਬਰ »

ਲੰਢੇਕੇ ਦੇ ਵਿਕਾਸ 'ਚ ਕੋਈ ਕਮੀ ਨਹੀਂ ਛੱਡੀ ਜਾਵੇਗੀ-ਗਿੱਲ

ਮੋਗਾ, 22 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਨਗਰ-ਨਿਗਮ ਦੁਆਰਾ ਵਾਰਡ ਨੰਬਰ 49 ਤੇ 50 ਲੰਢੇਕੇ ਦੇ ਕਰੋੜਾਂ ਰੁਪਏ ਦੇ ਕੰਮ ਪਾਸ ਕੀਤੇ ਗਏ ਹਨ ਜਿਨ੍ਹਾਂ ਵਿਚ ਕੁਝ ਕੰਮ ਹੋ ਚੁੱਕੇ ਹਨ, ਕੁਝ ਚੱਲ ਰਹੇ ਹਨ ਤੇ ਕੁਝ ਦੇ ਟੈਂਡਰ ਜਲਦੀ ਲੱਗ ਜਾਣਗੇ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ (ਐਨ.ਐਸ.ਕਿਊ.ਐਫ.) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ

ਮੋਗਾ, 22 ਅਗਸਤ (ਜਸਪਾਲ ਸਿੰਘ ਬੱਬੀ)-ਭੁਪਿੰਦਰਾ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਵੋਕੇਸ਼ਨਲ ਅਧਿਆਪਕ ਯੂਨੀਅਨ ਪੰਜਾਬ (ਐਨ.ਐਸ.ਕਿਊ.ਐਫ਼.) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੂਬਾ ਕਾਰਜਕਾਰੀ ਪ੍ਰਧਾਨ ਰਾਇ ਸਾਹਿਬ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਸੰਯੁਕਤ ਆਫ਼ੀਸਰਜ਼ ਇੰਪਲਾਈਜ਼ ਐਸੋਸੀਏਸ਼ਨ ਨਗਰ ਨਿਗਮ ਮੋਗਾ ਦਾ ਗਠਨ

ਮੋਗਾ, 22 ਅਗਸਤ (ਜਸਪਾਲ ਸਿੰਘ ਬੱਬੀ)-ਸੰਯੁਕਤ ਆਫ਼ੀਸਰਜ਼ ਇੰਪਲਾਈਜ਼ ਐਸੋਸੀਏਸ਼ਨ ਨਗਰ ਨਿਗਮ ਮੋਗਾ ਦਾ ਗਠਨ ਹੋਇਆ | ਇਸ ਮੌਕੇ ਨਗਰ ਨਿਗਮ ਮੋਗਾ ਦੇ ਅਫ਼ਸਰ, ਕਲਰਕ ਅਤੇ ਕਰਮਚਾਰੀ ਸ਼ਾਮਿਲ ਹੋਏ | ਮੀਟਿੰਗ ਵਿਚ ਸਰਬਸੰਮਤੀ ਨਾਲ ਗੁਰਚਰਨ ਸਿੰਘ ਮਸਤਾਨਾ ਨੂੰ ਪ੍ਰਧਾਨ, ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਕੋਟ ਈਸੇ ਖਾਂ, 22 ਅਗਸਤ (ਨਿਰਮਲ ਸਿੰਘ ਕਾਲੜਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਸਲੀਣਾ ਵਿਖੇ ਪਰਮਹੰਸ ਸੰਤ ਗੁਰਜੰਟ ਸਿੰਘ ਦੀ ਰਹਿਨੁਮਾਈ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਰਵਿਦਾਸ ਮੰਦਰ ਢਾਹੁਣ ਦੇ ਵਿਰੋਧ 'ਚ ਸਮਾਧ ਭਾਈ ਵਿਖੇ ਸ਼ਾਂਤਮਈ ਰੋਸ ਮਾਰਚ ਕੱਢਿਆ ਗਿਆ

ਸਮਾਧ ਭਾਈ, 22 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਦਿੱਲੀ ਵਿਖੇ ਗੁਰੂ ਰਵਿਦਾਸ ਦਾ ਮੰਦਰ ਢਾਹ ਦੇਣ ਦੇ ਰੋਸ ਵਜੋਂ ਮੋਦੀ ਸਰਕਾਰ ਿਖ਼ਲਾਫ਼ ਪਿੰਡ ਸਮਾਧ ਭਾਈ ਵਿਖੇ ਰਵਿਦਾਸ ਭਾਈਚਾਰੇ ਵਲੋਂ ਰੋਸ ਮਾਰਚ ਕੱਢ ਕੇ ਮੋਦੀ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਣਾ ਸਮੇਂ ਦੀ ਲੋੜ-ਐਸ.ਡੀ.ਐਮ.

ਬੱਧਨੀ ਕਲਾਂ, 22 ਅਗਸਤ (ਸੰਜੀਵ ਕੋਛੜ)- ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਣਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ ਕਿਉਂਕਿ ਦਿਨ ਪ੍ਰਤੀ ਦਿਨ ਗੰਧਲੇ ਹੋ ਰਹੇ ਵਾਤਾਵਰਨ ਅਤੇ ਗਲੋਬਲ ਵਾਰਮਿੰਗ ਦੇ ਚੱਲਦਿਆਂ ਸਾਹ ਲੈਣਾ ਵੀ ਮੁਸ਼ਕਿਲ ਹੋ ਗਿਆ ਹੈ | ਜੇਕਰ ਸਮਾਂ ...

ਪੂਰੀ ਖ਼ਬਰ »

ਪਿੰਡ ਖੋਸਾ ਰਣਧੀਰ ਦੇ ਨਿਵਾਸੀਆਂ ਨੇ ਹੜ੍ਹ ਪੀੜਤਾਂ ਲਈ ਲੰਗਰ ਭੇਜਿਆ

ਕੋਟ ਈਸੇ ਖਾਂ, 22 ਅਗਸਤ (ਨਿਰਮਲ ਸਿੰਘ ਕਾਲੜਾ)- ਪਿੰਡ ਫ਼ਤਿਹਗੜ੍ਹ ਪੰਜਤੂਰ ਦੇ ਅੱਗੇ ਪਿੰਡ ਜੋ ਪਾਣੀ ਦੀ ਮਾਰ ਹੇਠਾਂ ਆਏ ਹਨ ਜਿਸ ਨੂੰ ਦੇਖਦਿਆਂ ਪਿੰਡ ਖੋਸਾ ਰਣਧੀਰ ਦੇ ਨਿਵਾਸੀਆਂ ਨੇ ਸਰਪੰਚ ਭੂਰਾ ਸਿੰਘ ਦੀ ਅਗਵਾਈ ਹੇਠ ਪੜ੍ਹ ਪੀੜਤਾਂ ਲਈ ਲੰਗਰ, ਬਿਸਕੁਟ, ਪਾਣੀ ਤੇ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲਿਆਂ ਅਤੇ ਨਸ਼ੇ ਦੇ ਸੁਦਾਗਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਇੰਸਪੈਕਟਰ ਭੁਪਿੰਦਰ ਕੌਰ

ਬੱਧਨੀ ਕਲਾਂ, 22 ਅਗਸਤ (ਸੰਜੀਵ ਕੋਛੜ)- ਕਾਨੂੰਨ ਦੀ ਉਲੰਘਣਾ ਕਰਨ, ਸ਼ਰਾਰਤੀ ਅਨਸਰਾਂ, ਹੁੱਲੜਬਾਜ਼ਾਂ, ਲੁੱਟਾਂ ਖੋਹਾਂ ਕਰਨ, ਨਸ਼ੇ ਦੇ ਸੁਦਾਗਰਾਂ, ਸਕੂਲ ਜਾਂਦੀਆਂ ਲੜਕੀਆਂ ਨੂੰ ਤੰਗ ਪਰੇਸ਼ਾਨ ਕਰਨ, ਬੁਲਟ ਮੋਟਰਸਾਈਕਲ ਦੇ ਪਟਾਕੇ ਪਵਾਉਣ ਅਤੇ ਕਿਸੇ ਵੀ ਤਰ੍ਹਾਂ ਦਾ ...

ਪੂਰੀ ਖ਼ਬਰ »

ਪਿੰਡ ਦੀ ਟੱੁਟੀ ਪੁਲੀ ਦਾ ਕੰਮ ਮੁਕੰਮਲ ਕਰਵਾਇਆ

ਨਿਹਾਲ ਸਿੰਘ ਵਾਲਾ, 22 ਅਗਸਤ (ਪਲਵਿੰਦਰ ਸਿੰਘ ਟਿਵਾਣਾ)- ਹਲਕੇ ਦੇ ਪਿੰਡ ਹਿੰਮਤਪੁਰਾ ਵਿਖੇ ਪਿੰਡ ਦੀ ਮੁੱਖ ਗਲੀ ਦੀ ਪਿਛਲੇ ਕਈ ਮਹੀਨੇ ਤੋਂ ਟੱੁਟੀ ਪੁਲੀ ਦਾ ਕੰਮ ਆਖਿਰ ਸੰਤ ਕਰਮ ਸਿੰਘ ਨਾਮਧਾਰੀ ਡੇਰਾ ਹਿੰਮਤਪੁਰਾ ਦੇ ਮੁੱਖ ਸੇਵਾਦਾਰ ਸੰਤ ਜਸਵੰਤ ਸਿੰਘ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX