ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  1 day ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਸੰਗਰੂਰ

ਨਰੇਸ਼ ਗਾਬਾ ਬਣੇ ਨਗਰ ਸੁਧਾਰ ਟਰੱਸਟ ਸੰਗਰੂਰ ਦੇ ਚੇਅਰਮੈਨ

ਸੰਗਰੂਰ, 22 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨਾਂ ਦੀ ਜਾਰੀ ਕੀਤੇ ਨੋਟੀਫ਼ਿਕੇਸ਼ਨ ਵਿਚ ਸੰਗਰੂਰ ਨਗਰ ਸੁਧਾਰ ਟਰੱਸਟ ਲਈ ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਗਾਬਾ ਦੇ ਨਾਂਅ ਦਾ ਐਲਾਨ ਹੋਇਆ ਹੈ | ਸ਼ਹਿਰ ਦੇ ਵਪਾਰੀ ਵਰਗ ਨਾਲ ਜੁੜੇ ਹੋਣ ਅਤੇ ਆਮ ਲੋਕਾਂ ਵਿਚ ਵਿਚਰਨ ਵਾਲੇ ਆਗੂ ਨਰੇਸ਼ ਗਾਬਾ ਨੂੰ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਲਗਾਏ ਜਾਣ 'ਤੇ ਸ਼ਹਿਰ ਦੇ ਹਰ ਵਰਗ ਵਲੋਂ ਖ਼ੁਸ਼ੀ ਦੀ ਇਜ਼ਹਾਰ ਕੀਤਾ ਜਾ ਰਿਹਾ ਹੈ ਅਤੇ ਗਾਬਾ ਦੇ ਘਰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ | ਜ਼ਿਕਰਯੋਗ ਹੈ ਕਿ ਗਾਬਾ ਨੂੰ ਚੇਅਰਮੈਨ ਬਣਾਏ ਜਾਣ ਸਬੰਧੀ ਬੀਤੀ ਕੱਲ੍ਹ ਤੋਂ ਹੀ ਸ਼ਹਿਰ ਸੰਗਰੂਰ ਅੰਦਰ ਖੁੰਢ ਚਰਚਾਵਾਂ ਦਾ ਦੌਰ ਜਾਰੀ ਸੀ ਪਰ ਸਰਕਾਰੀ ਨੋਟੀਫਿਕੇਸ਼ਨ ਨਾ ਹੋਣ ਕਾਰਨ ਚੇਅਰਮੈਨੀ ਦੇ ਚਾਹਵਾਨ ਹੋਰਨਾਂ ਕਾਂਗਰਸੀ ਆਗੂਆਂ ਵਲੋਂ ਵੀ ਪਾਰਟੀ ਹਾਈਕਮਾਨ ਤੱਕ ਪਹੁੰਚ ਕੀਤੀ ਜਾ ਰਹੀ ਸੀ ਪਰ ਅੱਜ ਦੇਰ ਸ਼ਾਮ ਨਰੇਸ਼ ਗਾਬਾ ਦੇ ਨਾਂਅ ਦੇ ਹੋਏ ਐਲਾਨ ਨੇ ਇਨ੍ਹਾਂ ਆਗੂਆਂ ਦੀਆਂ ਖਵਾਇਸ਼ਾਂ ਉੱਤੇ ਪਾਣੀ ਫੇਰ ਕੇ ਰੱਖ ਦਿੱਤਾ ਹੈ | ਚੇਅਰਮੈਨ ਬਣਨ ਉਪਰੰਤ 'ਅਜੀਤ' ਨਾਲ ਗੱਲਬਾਤ ਕਰਦਿਆਂ ਨਰੇਸ਼ ਗਾਬਾ ਨੇ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਨੂੰ ਏਨੀ ਵੱਡੀ ਜ਼ਿੰਮੇਵਾਰੀ ਵਾਲੀ ਥਾਂ ਬਿਠਾ ਕੇ ਆਮ ਵਰਗ ਨੂੰ ਵੱਡਾ ਮਾਣ ਬਖਸ਼ਿਆ ਹੈ | ਉਨ੍ਹਾਂ ਕੈਬਨਿਟ ਮੰਕਤਰੀ ਵਿਜੈ ਇੰਦਰਾ ਸਿੰਗਲਾ ਦੇ ਨਾਲ-ਨਾਲ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ | ਗਾਬਾ ਦੀ ਇਸ ਨਿਯੁਕਤੀ ਉੱਤੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ ਰਾਜਾ ਬੀਰਕਲਾਂ, ਜ਼ਿਲ੍ਹਾ ਮਹਿਲਾ ਕਾਂਗਰਸ ਦੇ ਪ੍ਰਧਾਨ ਬੀਬੀ ਬਲਵੀਰ ਕੌਰ ਸੈਣੀ, ਐੱਸ.ਸੀ. ਕਮਿਸ਼ਨ ਪੰਜਾਬ ਦੇ ਮੈਂਬਰ ਸ੍ਰੀਮਤੀ ਪੂਨਮ ਕਾਂਗੜਾ, ਸਾਬਕਾ ਪ੍ਰਧਾਨ ਮਹੇਸ਼ ਕੁਮਾਰ ਮੇਸ਼ੀ, ਕੌਾਸਲਰ ਅਮਰਜੀਤ ਸਿੰਘ ਟੀਟੂ, ਕਾਂਗਰਸੀ ਆਗੂ ਬਿੰਦਰ ਕੁਮਾਰ ਬਾਂਸਲ,ਕੌਾਸਲਰ ਨਛੱਤਰ ਸਿੰਘ ਯੂਥ ਆਗੂ ਜਗਵਿੰਦਰ ਸਿੰਘ ਬਨੀ ਸੈਣੀ, ਨਰੇਸ਼ ਬਾਂਗੀਆ, ਬੰਟੀ ਸਿੱਧੂ, ਜੋਤੀ ਗਾਬਾ, ਨੱਥੂ ਲਾਲ ਢੀਂਗਰਾ, ਸਾਹਿਲ ਵਰਮਾ, ਨਵੀਨ ਬੱਗਾ, ਰਵੀ ਚਾਵਲਾ, ਕੁਲਵੰਤ ਰਾਏ ਸਿੰਗਲਾ, ਕਿ੍ਸ਼ਨ ਕੁਮਾਰ, ਜਗਵਿੰਦਰ ਕਾਲਾ, ਨਰੇਸ਼ ਗੋਇਲ ਵਿੱਕੀ, ਗਿਫ਼ਟੀ ਸਿੰਘ ਪੀ.ਏ., ਸੰਦੀਪ ਗਰਗ ਪੀ.ਏ, ਕੌਾਸਲਰ ਅਸ਼ੋਕ ਕੁਮਾਰ, ਜਗਜੀਤ ਸਿੰਘ ਕਾਲਾ ਅਤੇ ਹਰਬੰਸ ਲਾਲ ਸਣੇ ਹੋਰਨਾਂ ਕਾਂਗਰਸੀ ਆਗੂਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਸਿੰਗਲਾ ਦਾ ਧੰਨਵਾਦ ਕੀਤਾ |

ਮਾਂ ਦੀ ਬਿਮਾਰੀ ਤੋਂ ਪ੍ਰੇਸ਼ਾਨ ਨੌਜਵਾਨ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ

ਸ਼ੇਰਪੁਰ, 22 ਅਗਸਤ (ਦਰਸ਼ਨ ਸਿੰਘ ਖੇੜੀ) - ਪਿੰਡ ਘਨੌਰ ਕਲਾਂ ਵਿਖੇ ਇਕ ਨੌਜਵਾਨ ਵੱਲੋਂ ਆਪਣੀ ਮਾਤਾ ਦੀ ਬਿਮਾਰੀ ਤੋਂ ਪ੍ਰੇਸ਼ਾਨ ਹੋ ਕੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰ ਲਈ ਗਈ | ਜਾਣਕਾਰੀ ਅਨੁਸਾਰ ਗੁਰਵਿੰਦਰ ਸਿੰਘ (19) ਸਾਲ ਪੁੱਤਰ ਅੱਛਰਾ ਸਿੰਘ ਵਾਸੀ ...

ਪੂਰੀ ਖ਼ਬਰ »

ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਨੂੰ ਫ਼ੈਕਟਰੀ ਨੇੜਿਓਾ ਸੰਘਰਸ਼ ਤੋਂ ਰੋਕਿਆ, ਹੁਣ ਸੜਕ ਕਿਨਾਰੇ ਲਗਾਇਆ ਧਰਨਾ

ਭਵਾਨੀਗੜ੍ਹ, 22 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਸੰਗਰੂਰ ਨੂੰ ਜਾਂਦੀ ਮੁੱਖ ਸੜਕ 'ਤੇ ਪਿੰਡ ਹਰਕ੍ਰਿਸ਼ਨਪੁਰਾ ਨੇੜੇ ਸਥਿਤ ਫ਼ੈਕਟਰੀ ਵਲੋਂ ਹਵਾ, ਧਰਤੀ ਤੇ ਪਾਣੀ ਨੂੰ ਪ੍ਰਦੂਸ਼ਿਤ ਕਰਨ ਤੋਂ ਰੋਕਣ ਲਈ ਭੁੱਖ ਹੜਤਾਲ ਕਰਕੇ ਰੋਸ ਧਰਨਾ ਦੇ ਰਹੇ ...

ਪੂਰੀ ਖ਼ਬਰ »

ਗੰੁਮਸ਼ੁਦਗੀ ਦੇ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਸੰਗਰੂਰ, 22 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਥਾਣਾ ਸਿਟੀ ਵਨ ਦੀ ਪੁਲਿਸ ਨੇ ਇਕ ਔਰਤ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਦੀ ਗੰੁਮਸ਼ੁਦਗੀ ਦੇ ਮਾਮਲੇ 'ਚ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਮਨਦੀਪ ਕੌਰ ਵਾਸੀ ਗੁਰੂ ਤੇਗ ਬਹਾਦਰ ਕਾਲੋਨੀ ...

ਪੂਰੀ ਖ਼ਬਰ »

'ਆਧਸ' ਦੇ ਕਾਰਕੁਨਾਂ ਨੇ ਸੂਚਨਾ ਤੇ ਪ੍ਰਸਾਰਣ ਮੰਤਰੀ ਦੇ ਨਾਂਅ ਸੌਾਪਿਆ ਮੰਗ ਪੱਤਰ

ਸੰਗਰੂਰ, 22 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਆਦਿ ਧਰਮ ਸਮਾਜ 'ਆਧਸ' ਭਾਰਤ ਦੇ ਕਾਰਕੁਨਾਂ ਵਲੋਂ ਦੇਸ਼ ਦੇ ਸੂਚਨਾ ਪ੍ਰਸਾਰਣ ਮੰਤਰੀ ਦੇ ਨਾਂਅਇਕ ਮੰਗ ਪੱਤਰ ਸੰਗਰੂਰ ਦੇ ਪ੍ਰਸ਼ਾਸਨਿਕ ਅਧਿਕਾਰੀ ਨੰੂ ਸੌਾਪਿਆ ਗਿਆ | ਮੰਗ ਪੱਤਰ ਦੇਣ ਪਹੁੰਚੇ ਵਫ਼ਦ ਦੀ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ 'ਤੇ ਜੋਧਾਾ ਦੀ ਟੀਮ ਕਾਬਜ਼

ਅਮਰਗੜ੍ਹ, 22 ਅਗਸਤ (ਸੁਖਜਿੰਦਰ ਸਿੰਘ ਝੱਲ) - ਬਾਬਾ ਗਿਆਨ ਦਾਸ ਸਪੋਰਟਸ ਕਲੱਬ ਅਮਰਗੜ੍ਹ ਵੱਲੋਂ ਕਰਵਾਏ ਗਏ ਕਿ੍ਕਟ ਕੱਪ ਦੇ ਫਾਈਨਲ ਮੁਕਾਬਲੇ 'ਚ ਜੋਧਾਾ ਦੀ ਟੀਮ ਨੇ ਦੁੱਗਰੀ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ ਜਦ ਕਿ ਕੁੱਪ ਦੀ ਟੀਮ ਤੀਜੇ ਸਥਾਨ 'ਤੇ ਰਹੀ¢ ਇਸ ...

ਪੂਰੀ ਖ਼ਬਰ »

ਸੜਕ ਵਿਚਕਾਰ ਲੱਗੇ ਸਫੈਦੇ ਦੇ ਦਰੱਖਤ ਦੇ ਰਹੇ ਨੇ ਹਾਦਸਿਆਂ ਨੂੰ ਸੱਦਾ

ਅਮਰਗੜ੍ਹ, 22 ਅਗਸਤ (ਬਲਵਿੰਦਰ ਸਿੰਘ ਭੁੱਲਰ) - ਅਮਰਗੜ੍ਹ ਸਬ ਤਹਿਸੀਲ ਦੇ ਪਿੰਡ ਮਾਹੋਰਾਣਾ ਤੋਂ ਭੁੱਲਰਾਂ ਬਨਭੌਰਾ ਜਾਣ ਵਾਲਾ ਲਗਭਗ ਦੋ ਕਿੱਲੋਮੀਟਰ ਲੰਮਾ ਸੜਕੀ ਮਾਰਗ ਮੁਰੰਮਤ ਅਧੀਨ ਹੈ ਜਿਸ 'ਤੇ ਪੱਥਰ ਪਾਉਣ ਦੇ ਕੰਮ ਨੂੰ ਚੱਲਦਿਆਂ ਲਗਭਗ 15 ਦਿਨ ਬੀਤ ਚੁੱਕੇ ਹਨ ਤੇ ...

ਪੂਰੀ ਖ਼ਬਰ »

ਚੇਤਨ ਪ੍ਰੀਖਿਆ 'ਚੋਂ ਸੰਕੇਤ ਨਾਗਲ ਅੱਵਲ

ਸੰਗਰੂਰ, 22 ਅਗਸਤ (ਧੀਰਜ ਪਸ਼ੌਰੀਆ) - ਜਲਿ੍ਹਆਂਵਾਲਾ ਬਾਗ ਦੇ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਚੇਤਨਾ ਪ੍ਰੀਖਿਆ ਦੇ ਐਲਾਨੇ ਨਤੀਜੇ 'ਚ ਸੰਗਰੂਰ ਦੇ ਵਿਦਿਆਰਥੀ ਸੰਕੇਤ ਨਾਗਲ ਨੇ 77.5 ਅੰਕ ਪ੍ਰਾਪਤ ਕਰ ਕੇ ਸੰਗਰੂਰ ਤੇ ਬਰਨਾਲਾ ਜ਼ਿਲਿ੍ਹਆਂ 'ਤੇ ਆਧਾਰਿਤ ਜੋਨ 'ਚੋਂ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਸੁਸਾਇਟੀ ਦੀ ਸਰਬਸੰਮਤੀ ਨਾਲ ਚੋਣ

ਕੁੱਪ ਕਲਾਾ, 22 ਅਗਸਤ (ਕੁਲਦੀਪ ਸਿੰਘ ਲਵਲੀ) - ਪਿੰਡ ਕੁੱਪ ਖ਼ੁਰਦ ਦਿਲਾਵਰਗੜ ਅਤੇ ਬੌੜਹਾਈ ਖ਼ੁਰਦ ਦੀ ਸਾਾਝੀ ਸਹਿਕਾਰੀ ਖੇਤੀਬਾੜੀ ਸੁਸਾਇਟੀ ਦੇ 11 ਮੈਂਬਰਾਾ ਦੀ ਅੱਜ ਚੋਣ ਹੋਈ¢ ਇਹ ਚੋਣ ਸੰਦੀਪ ਕੌਰ ਮੁੱਖ ਪ੍ਰਬੰਧਕ, ਜਸ਼ਨਦੀਪ ਸਿੰਘ ਇੰਸਪੈਕਟਰ ਤੇ ਜਗਤਾਰ ਸਿੰਘ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਦਾ ਨਵਾਂ ਸੈਸ਼ਨ ਧਾਰਮਿਕ ਸਮਾਗਮ ਨਾਲ ਸ਼ੁਰੂ

ਧੂਰੀ, 22 ਅਗਸਤ (ਦੀਪਕ) - ਦੇਸ਼ ਭਗਤ ਕਾਲਜ ਟਰੱਸਟ ਬਰੜਵਾਲ ਧੂਰੀ ਦੀਆਂ ਸਮੂਹ ਸੰਸਥਾਵਾਂ ਦੀ ਚੜ੍ਹਦੀ ਕਲਾ ਦੀ ਕਾਮਨਾ ਕਰਦਿਆਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏਇਸ ਮੌਕੇ ਕਾਲਜ ਟਰੱਸਟ ਮੈਂਬਰ, ਅਧਿਆਪਕ, ਵਿਦਿਆਰਥੀਆਂ ਦੇ ਨਾਲ-ਨਾਲ ਇਲਾਕੇ ਦੇ ਵੱਖ-ਵੱਖ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਲਈ ਲੰਗਰ ਦਾ ਸਾਮਾਨ ਲੈ ਕੇ ਸੰਗਤ ਰਵਾਨਾ

ਸ਼ੇਰਪੁਰ, 22 ਅਗਸਤ (ਦਰਸ਼ਨ ਸਿੰਘ ਖੇੜੀ) - ਸੰਤ ਬਾਬਾ ਜਗਜੀਤ ਸਿੰਘ ਕਲੇਰਾਾ ਭੋਰਾ ਸਾਹਿਬ ਵਲੋ ਹੜ੍ਹ ਪੀੜਤ ਪਰਿਵਾਰਾਂ ਲਈ ਨਗਰ ਨਿਵਾਸੀਆਂ ਦੇ ਸਹਿਯੋਗ ਤੇ ਪੰਚਾਇਤ ਦੇ ਉੱਦਮ ਕਰਕੇ ਤੇ ਘਨੋਰੀ ਕਲਾਾ ਦੇ ਗੁਰਦੁਆਰਾ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਦੀ ...

ਪੂਰੀ ਖ਼ਬਰ »

ਖੂਹ ਜਾਂ ਬੋਰ ਕਰਨ ਲਈ ਜ਼ਮੀਨ ਮਾਲਕ ਨੰੂ ਲੈਣੀ ਹੋਵੇਗੀ ਲਿਖਤੀ ਪ੍ਰਵਾਨਗੀ

ਸੰਗਰੂਰ, 22 ਅਗਸਤ (ਸੁਖਵਿੰਦਰ ਸਿੰਘ ਫੁੱਲ) - ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਤਿ੍ਪਾਠੀ ਨੇ ਇਹ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹਾ ਸੰਗਰੂਰ ਦੀ ਹਦੂਦ ਅੰਦਰ ਜ਼ਮੀਨ ਮਾਲਕ ਖੂਹ/ਬੋਰ ਪੁੱਟਣ ਤੋਂ ਪਹਿਲਾ ਲਿਖਤੀ ਪ੍ਰਵਾਨਗੀ ਲੈਣ ਲਈ ਪਾਬੰਦ ਹੋਣਗੇ | ਹੁਕਮ 'ਚ ...

ਪੂਰੀ ਖ਼ਬਰ »

ਬਾਰਸ਼ ਕਾਰਨ ਸ਼ੈੱਡ ਦੀ ਚਾਰਦੀਵਾਰੀ ਹੋਈ ਢਹਿ ਢੇਰੀ

ਨਦਾਮਪੁਰ, ਚੰਨੋਂ, 22 ਅਗਸਤ (ਹਰਜੀਤ ਸਿੰਘ ਨਿਰਮਾਣ)- ਪਿਛਲੇ ਦਿਨੀਂ ਪਈ ਤੇਜ਼ ਬਾਰਸ਼ ਕਾਰਨ ਚੰਨੋਂ ਨੇੜਲੇ ਪਿੰਡ ਰਾਜਪੁਰਾ ਵਿਖੇ ਪਿੰਡ ਦੇ ਵਸਨੀਕ ਹਨੀ ਖ਼ਾਨ ਪੁੱਤਰ ਮੇਘਾ ਖਾਨ ਵਲੋਂ ਪਸ਼ੂਆਾ ਦੇ ਰੱਖ ਰਖਾਅ ਲਈ ਬਣਾਏ ਸ਼ੈੱਡ ਦੀ ਚਾਰਦੀਵਾਰੀ ਡਿੱਗ ਜਾਣ ਤੇ ਸ਼ੈੱਡ ...

ਪੂਰੀ ਖ਼ਬਰ »

ਵਫਦ ਡੀ.ਸੀ. ਨੂੰ ਮਿਲਿਆ

ਸੰਗਰੂਰ, 22 ਅਗਸਤ (ਧੀਰਜ ਪਸੌਰੀਆ) - ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਦੀ ਸੰਗਰੂਰ ਇਕਾਈ ਨੇ ਅਵਤਾਰ ਸਿੰਘ ਭਲਵਾਨ ਤੇ ਜਗਦੀਸ਼ ਲਾਲ ਸਿੰਗਲਾ ਦੀ ਅਗਵਾਈ'ਚ ਮੁੱਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਇਕ ਮੰਗ ਪੱਤਰ ਦਿੱਤਾ | ਮੰਗ ...

ਪੂਰੀ ਖ਼ਬਰ »

500 ਲੋਕਾਂ ਦੇ ਕੀਤੇ ਸਾਇਕੈਟਿ੍ਕ ਟੈੱਸਟ

ਮਾਲੇਰਕੋਟਲਾ, 22 ਅਗਸਤ (ਮੁਹੰਮਦ ਹਨੀਫ਼ ਥਿੰਦ) - ਪ੍ਰੇਮ ਨਿਊਰੋ ਸੈਂਟਰ ਮਾਲੇਰਕੋਟਲਾ ਵਲੋਂ ਡਾਕਟਰ ਪੁਨੀਤ ਕਥੂਰੀਆ ਐਮ.ਬੀ.ਬੀ.ਐਸ. ਅਤੇ ਐਮ.ਡੀ. ਆਫ਼ ਸਾਈਕੈਟਰੀ ਦੀ ਦੇਖ-ਰੇਖ ਹੇਠ ਅਤੇ ਮਨੋਵਿਗਿਆਨੀ ਕਾਸ਼ਿਫ਼ ਫ਼ਾਰੂਕੀ ਅਤੇ ਅਰਸ਼ਦੀਪ ਕੌਰ ਦੁਆਰਾ ਮਾਲੇਰਕੋਟਲਾ ...

ਪੂਰੀ ਖ਼ਬਰ »

ਨੰਬਰਦਾਰਾਂ ਨੇ ਮੰਗਾਂ ਸਬੰਧੀ ਕੀਤੀ ਮੀਟਿੰਗ

ਚੀਮਾ ਮੰਡੀ, 22 ਅਗਸਤ (ਜਸਵਿੰਦਰ ਸਿੰਘ ਸ਼ੇਰੋਂ) ¸ ਸਥਾਨਕ ਸਬ ਤਹਿਸੀਲ ਵਿਖੇ ਨੰਬਰਦਾਰ ਯੂਨੀਅਨ ਸਬ ਤਹਿਸੀਲ ਚੀਮਾ ਦੇ ਨੰਬਰਦਾਰਾਂ ਦੀ ਮੀਟਿੰਗ ਪ੍ਰਧਾਨ ਰਾਜਵਿੰਦਰ ਸਿੰਘ ਰਾਜੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਨੰਬਰਦਾਰਾਂ ਨੂੰ ਆ ਰਹੀਆਂ ਵੱਖ¸ਵੱਖ ਮੁਸ਼ਕਿਲਾਂ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਲਗਾਇਆ

ਲੌਾਗੋਵਾਲ, 22 ਅਗਸਤ (ਵਿਨੋਦ) - ਗੁਰਦੁਆਰਾ ਸੰਤ ਅਤਰ ਸਿੰਘ ਸ਼ੇਰੋਂ ਵਿਖੇ ਨੌਜਵਾਨ ਸਭਾ ਸ਼ੇਰੋਂ ਵੱਲੋਂ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਜਿਸ 'ਚ ਬਾਲਾ ਜੀ ਹਸਪਤਾਲ ਸੁਨਾਮ ਤੋਂ ਆਮ ਬਿਮਾਰੀਆਂ ਦੇ ਮਾਹਿਰ ਡਾ. ਜੋਨੀ ਗੁਪਤਾ ...

ਪੂਰੀ ਖ਼ਬਰ »

ਨਗਰ ਪੰਚਾਇਤ ਦੇ ਪ੍ਰਧਾਨ ਨੇ ਖ਼ੁਦ ਕੀਤੀ ਸੀਵਰੇਜ ਦੀ ਸਫ਼ਾਈ

ਚੀਮਾ ਮੰਡੀ, 22 ਅਗਸਤ (ਜਸਵਿੰਦਰ ਸਿੰਘ ਸ਼ੇਰੋਂ) ¸ ਸਥਾਨਕ ਕਸਬੇ 'ਚ ਪਿਛਲੇ ਸਮੇਂ ਸੀਵਰੇਜ ਸਹੀ ਢੰਗ ਨਾਲ ਨਾਂ ਪਾਉਣ ਕਰਕੇ ਪਿੰਡ ਵਾਸੀ ਲੰਮੇ ਸਮੇਂ ਤੋਂ ਨਰਕ ਦੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ, ਸੀਵਰੇਜ ਦੀ ਸਮੱਸਿਆ ਦਾ ਹੱਲ ਕਰਨ ਲਈ ਨਾ ਤਾਂ ਪਿੰਡ ਵਾਸੀਆਂ ਦੀ ਪੁਕਾਰ ...

ਪੂਰੀ ਖ਼ਬਰ »

ਮਰੇ ਪਸ਼ੂਆਂ ਨੂੰ ਚੁੱਕਣ ਲਈ ਮਨਮਰਜ਼ੀ ਦੀ ਫ਼ੀਸ ਵਸੂਲਣ ਿਖ਼ਲਾਫ਼ ਸ਼ਹਿਰ ਵਾਸੀਆਂ ਨੇ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 22 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਸਥਾਨਕ ਸ਼ਹਿਰ ਵਿਖੇ ਮਰੇ ਪਸ਼ੂਆਂ ਨੂੰ ਚੁੱਕਣ ਵਾਲੇ ਵਿਅਕਤੀਆਂ ਵਲੋਂ ਮਰੇ ਪਸ਼ੂ ਨੂੰ ਚੁੱਕਣ ਸਮੇਂ ਆਮ ਲੋਕਾਂ ਤੋਂ ਲਈ ਜਾਂਦੀ ਭਾਰੀ ਰਾਸ਼ੀ ਤੋਂ ਪ੍ਰੇਸ਼ਾਨ ਸ਼ਹਿਰ ਨਿਵਾਸੀਆਂ ਨੇ ਨਗਰ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਦੇ ਸਮਾਗਮ 'ਚ ਸ਼ਿਰਕਤ ਕਰਨ ਲਈ ਬੀਬੀ ਸੈਣੀ ਦੀ ਅਗਵਾਈ 'ਚ ਜਥਾ ਦਿੱਲੀ ਰਵਾਨਾ

ਸੰਗਰੂਰ, 22 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਆਲ ਇੰਡੀਆ ਮਹਿਲਾ ਕਾਂਗਰਸ ਵਲੋਂ ਦਿੱਲੀ ਰਾਜਘਾਟ ਵਿਖੇ ਕਰਵਾਏ ਜਾਣ ਵਾਲੇ ਸਮਾਗਮ 'ਚ ਸ਼ਿਰਕਤ ਕਰਨ ਲਈ ਜ਼ਿਲ੍ਹਾ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਬਲਵੀਰ ਕੌਰ ਸੈਣੀ ਦੀ ਰਹਿਨੁਮਾਈ ਹੇਠ ਔਰਤਾਂ ਦਾ ...

ਪੂਰੀ ਖ਼ਬਰ »

ਇੰਪਲਾਈਜ਼ ਐਸੋਸੀਏਸ਼ਨ ਵਲੋਂ ਪਾਵਰਕਾਮ ਦੀ ਧੱਕੇਸ਼ਾਹੀ ਦਾ ਵਿਰੋਧ

ਲਹਿਰਾਗਾਗਾ, 22 ਅਗਸਤ (ਸੂਰਜ ਭਾਨ ਗੋਇਲ) - ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਡਵੀਜ਼ਨ ਦੀ ਮੀਟਿੰਗ ਦਿਹਾਤੀ ਲਹਿਰਾਗਾਗਾ ਦੇ ਪ੍ਰਧਾਨ ਕਰਮਜੀਤ ਸਿੰਘ ਦੀ ਪ੍ਰਧਾਨਗੀ 'ਚ ਹੋਈ, ਜਿਸ 'ਚ ਸਟੇਟ ਕਮੇਟੀ ਮਾੈਬਰ ਦਵਿੰਦਰ ਸਿੰਘ ਪਸੌਰ ਸ਼ਾਮਿਲ ਹੋਏ | ਇਸ ਮੌਕੇ ਦਵਿੰਦਰ ਪਸੌਰ ...

ਪੂਰੀ ਖ਼ਬਰ »

ਸੰਗਰੂਰ 'ਚ ਹੋ ਰਹੇ ਵਿਕਾਸ ਕਾਰਜਾਂ ਦੀ ਇਕ ਵਾਰ ਫਿਰ ਖੁੱਲ੍ਹੀ ਪੋਲ

ਸੰਗਰੂਰ, 22 ਅਗਸਤ (ਧੀਰਜ ਪਸ਼ੌਰੀਆ) - ਸੰਗਰੂਰ ਵਿਚ ਹੋ ਰਹੇ ਵਿਕਾਸ ਕਾਰਜਾਂ ਦੀ ਇਕ ਵਾਰ ਫਿਰ ਪੋਲ ਖੁੱਲ੍ਹ ਗਈ ਹੈ | ਹੁਣ ਸੀਵਰੇਜ ਬੋਰਡ ਵਲੋਂ ਸਿਰਫ਼ ਛੇ ਮਹੀਨੇ ਪਹਿਲਾਂ ਬਣਾਈ ਸੜਕ 'ਤੇ ਥਾਂ-ਥਾਂ ਖੱਡੇ ਪੈ ਗਏ ਹਨ | ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਪੰਜਾਬ ਵਿਧਾਨ ...

ਪੂਰੀ ਖ਼ਬਰ »

ਕਾਲਾਝਾੜ ਟੋਲ ਪਲਾਜ਼ਾ ਕਰਮਚਾਰੀਆਂ ਤੇ ਹਮਾਇਤ ਲਈ ਆਈ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਮੈਨੇਜਮੈਂਟ ਵਿਰੁੱਧ ਕੀਤੀ ਨਾਅਰੇਬਾਜ਼ੀ

ਨਦਾਮਪੁਰ, ਚੰਨੋਂ, 22 ਅਗਸਤ (ਹਰਜੀਤ ਸਿੰਘ ਨਿਰਮਾਣ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਇਕਾਈ ਵੱਲੋਂ ਚੰਨੋਂ ਨੇੜਲੇ ਪਿੰਡ ਕਾਲਾਝਾੜ ਵਿਖੇ ਟੋਲ ਪਲਾਜਾਂ ਦੇ ਧਰਨਾ ਦੇ ਰਹੇ ਕਰਮਚਾਰੀਆਂ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ ਅਤੇ ਅੱਜ ਤੀਜੇ ਦਿਨ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵਲੋਂ ਕਨਵੈੱਨਸ਼ਨ ਕੱਲ੍ਹ

ਸੰਗਰੂਰ, 22 ਅਗਸਤ (ਧੀਰਜ ਪਸੌਰੀਆ) - ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪੁਰਾਣੀ ਪੈਨਸ਼ਨ ਬਾਹਲੀ ਲਈ 24 ਅਗਸਤਨੂੰ ਅਗਰਵਾਲ ਸਭਾ, ਨੇੜੇ ਵੱਡਾ ਚੌਾਕ ਸੰਗਰੂਰ ਵਿਖੇ ਜ਼ਿਲ੍ਹਾ ਪੱਧਰੀ ਕਨਵੈੱਨਸ਼ਨ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਜ਼ੋਨ ਪੱਧਰੀ ਖੇਡ ਮੁਕਾਬਲਿਆਂ 'ਚ ਪੈਰਾਮਾਊਾਟ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਸੋਨ ਤਗਮੇ

ਚੀਮਾ ਮੰਡੀ, 22 ਅਗਸਤ (ਜਗਰਾਜ ਮਾਨ) - 65ਵੀਆਂ ਪੰਜਾਬ ਸਕੂਲ ਖੇਡਾਂ ਜ਼ੋਨ ਪੱਧਰੀ ਫੁੱਟਬਾਲ / ਰੋਲਰ ਸਕੇਟਿੰਗ ਖੇਡ ਮੁਕਾਬਲੇ ਸੁਨਾਮ ਵਿਖੇ ਕਰਵਾਏ ਗਏ | ਜਿਸ 'ਚ ਪੈਰਾਮਾਊਾਟ ਪਬਲਿਕ ਸਕੂਲ ਚੀਮਾ ਦੇ ਖਿਡਾਰੀਆਂ ਨੇ ਫੁੱਟਬਾਲ ਅਤੇ ਰੋਲਰ ਸਕੇਟਿੰਗ ਖੇਡਾਂ 'ਚ ਭਾਗ ਲਿਆ ...

ਪੂਰੀ ਖ਼ਬਰ »

ਪੰਜ ਮਹੀਨੇ ਪਹਿਲਾਂ ਹੋਏ ਜਬਰ ਜਨਾਹ ਦੇ ਮਾਮਲੇ ਦਾ ਆਇਆ ਫ਼ੈਸਲਾ

ਸੰਗਰੂਰ, 22 ਅਗਸਤ (ਧੀਰਜ ਪਸ਼ੌਰੀਆ) - ਜ਼ਿਲ੍ਹਾ ਤੇ ਸੈਸ਼ਨ ਜੱਜ ਬੀ.ਐਸ. ਸੰਧੂ ਦੀ ਅਦਾਲਤ ਨੇ ਪੰਜ ਮਹੀਨੇ ਪਹਿਲਾਂ ਨਾਬਾਲਕ ਲੜਕੀ ਨਾਲ ਜਬਰ ਜਨਾਹ ਦੇ ਇਕ ਮਾਮਲੇ ਦਾ ਫੈਸਲਾ ਕਰਦਿਆਂ ਦੋਸ਼ੀ ਨੌਜਵਾਨ ਨੂੰ 12 ਸਾਲ ਦੀ ਕੈਦ ਤੇ 1.10 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ...

ਪੂਰੀ ਖ਼ਬਰ »

ਸਕੂਲ ਦੇ ਇਨਾਮ ਵੰਡ ਸਮਾਗਮ 'ਚ ਸੱਭਿਆਚਾਰਕ ਵੰਨਗੀਆਂ ਦੀ ਸਫ਼ਲ ਪੇਸ਼ਕਾਰੀ

ਸੰਗਰੂਰ, 22 ਅਗਸਤ (ਚੌਧਰੀ ਨੰਦ ਲਾਲ ਗਾਂਧੀ)-ਸਥਾਨਕ ਲਾਜਪਤ ਰਾਏ ਆਰੀਆ ਕੰਨਿਆ ਸਕੂਲ, ਐਸ.ਐਨ.ਏ. ਦਿਆਨੰਦ ਪਬਲਿਕ ਸਕੂਲ ਤੇ ਦਿਆਨੰਦ ਪਬਲਿਕ ਸਕੂਲ ਬਡਰੁੱਖਾਂ ਦਾ ਇਨਾਮ ਵੰਡ ਸਮਾਗਮ ਸ਼ਾਨਦਾਰ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨਾਲ ਸਫ਼ਲ ਹੋ ਨਿੱਬੜਿਆ | ਸਕੂਲ ਦੇ ...

ਪੂਰੀ ਖ਼ਬਰ »

ਮੈਂ ਸੌੜੀ ਸਿਆਸਤ 'ਚ ਯਕੀਨ ਨਹੀਂ ਰੱਖਦਾ, ਹਲਕੇ ਦੇ ਸਾਰੇ ਵੋਟਰਾਂ ਦਾ ਪ੍ਰਤੀਨਿਧ ਹਾਂ-ਭਗਵੰਤ ਮਾਨ

ਸੰਗਰੂਰ, 22 ਅਗਸਤ (ਸੁਖਵਿੰਦਰ ਸਿੰਘ ਫੁੱਲ) - ਮੈਂਬਰ ਪਾਰਲੀਮੈਂਟ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾਕਿ ਉਹ ਸੌੜੀ ਸਿਆਸਤ 'ਚ ਯਕੀਨ ਨਹੀਂ ਰੱਖਦੇ ਸਗੋਂ ਉਹ ਮੰਨਦੇ ਹਨ ਕਿ ਉਹ ਲੋਕ ਸਭਾ ਹਲਕਾ ਸੰਗਰੂਰ ਦੇ ਸਮੁੱਚੇ ਵੋਟਰਾਂ ਦੇ ਨੁਮਾਇੰਦੇ ਹਨ | ...

ਪੂਰੀ ਖ਼ਬਰ »

ਘੱਗਰ ਦਰਿਆ 'ਚ ਪਾਣੀ ਦਾ ਪੱਧਰ ਘਟਣ ਨਾਲ ਪ੍ਰਸ਼ਾਸਨ ਤੇ ਕਿਸਾਨਾਂ ਨੇ ਲਿਆ ਸੁੱਖ ਦਾ ਸਾਹ

ਮੂਣਕ, 22 ਅਗਸਤ (ਕੇਵਲ ਸਿੰਗਲਾ) - ਘੱਗਰ ਦਰਿਆ 'ਚ ਪੈਂਦੀਆਂ ਨਦੀਆਂ ਮਾਰਕੰਡਾ ਤੇ ਟਾਗਰੀ ਦੇ ਪਾਣੀ ਦਾ ਪੱਧਰ ਘਟਣ ਕਾਰਨ ਤੇ ਪਿਛਲੇ ਤਿੰਨ ਦਿਨਾਂ ਤੋਂ ਬਰਸਾਤ ਨਾ ਪੈਣ ਕਾਰਨ ਚੀਕਾ ਮੰਡੀ ਵਿਖੇ ਘੱਗਰ ਦਰਿਆ 'ਚ ਢਾਈ ਫੁੱਟ ਦੇ ਕਰੀਬ ਪਾਣੀ ਦਾ ਪੱਧਰ ਘਟ ਗਿਆ ਹੈ ਜਿਸ ਦਾ ਅਸਰ ...

ਪੂਰੀ ਖ਼ਬਰ »

ਗੁਰੂ ਰਾਮ ਦਾਸ ਸਕੂਲ ਦੇ ਬੱਚਿਆਂ ਨੇ ਜ਼ੋਨ ਪੱਧਰੀ ਖੇਡਾਂ 'ਚ ਸੋਨੇ ਤਗਮੇ ਜਿੱਤੇ

ਘਰਾਚੋਂ, 22 ਅਗਸਤ (ਘੁਮਾਣ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਜਾ ਰਹੀਆਂ ਜ਼ੋਨ ਪੱਧਰੀ ਖੇਡਾਂ'ਚ ਗੁਰੂ ਰਾਮ ਦਾਸ ਸੀਨੀਅਰ ਸੈਕੰਡਰੀ ਸਕੂਲ ਅਕਬਰਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ 14 ਤੇ 17 ਦੇ ਬੇਸਬਾਲ ਸਾਫਟਬਾਲ ਦੇ ...

ਪੂਰੀ ਖ਼ਬਰ »

ਦਲਿਤ ਭਾਈਚਾਰੇ ਨੂੰ ਪ੍ਰਸ਼ਾਸਨ ਨੇ ਮਾਰਕੀਟ ਕਮੇਟੀ ਦੀ ਬਣੀ ਦਾਣਾ ਮੰਡੀ ਵਾਲੀ ਜਗ੍ਹਾ ਦਾ ਕਬਜ਼ਾ ਦਿਵਾਇਆ

ਸ਼ੇਰਪੁਰ, 22 ਅਗਸਤ (ਦਰਸ਼ਨ ਸਿੰਘ ਖੇੜੀ) - ਪਿੰਡ ਬਾਦਸਾਹਪੁਰ ਵਿਖੇ ਐਸ.ਸੀ ਭਾਈਚਾਰੇ ਦਾ ਸ਼ਮਸ਼ਾਨਘਾਟ ਬਣਿਆ ਹੋਇਆ ਸੀ , ਇਸ ਜਗ੍ਹਾ 'ਚ ਸਾਲ 2011-12 ਵਿਚ ਮਾਰਕੀਟ ਕਮੇਟੀ ਸ਼ੇਰਪੁਰ ਵੱਲੋਂ ਦਾਣਾ ਮੰਡੀ ਬਣਾ ਦਿੱਤੀ ਗਈ ਸੀ, ਜਿਸ 'ਤੇ ਪਿੰਡ ਦੇ ਵਸਨੀਕ ਬੁੱਧ ਸਿੰਘ ਪੁੱਤਰ ...

ਪੂਰੀ ਖ਼ਬਰ »

ਗੈਰ ਹਾਜ਼ਰੀ ਲਗਾਉਣ 'ਤੇ ਗ਼ੁੱਸੇ 'ਚ ਆਏ ਕਰਮਚਾਰੀਆਂ ਵਲੋਂ ਪਲਾਜ਼ਾ ਅਧਿਕਾਰੀ ਦੀ ਕੁੱਟਮਾਰ

ਭਵਾਨੀਗੜ੍ਹ, 22 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ) - ਟੋਲ ਪਲਾਜ਼ਾ 'ਤੇ ਰੋਸ ਧਰਨਾ ਦੇ ਰਹੇ ਕਰਮਚਾਰੀਆਂ ਵਲੋਂ ਪਲਾਜ਼ਾ ਅਧਿਕਾਰੀ ਦੀ ਕੁੱਟਮਾਰ ਕਰ ਦੇਣ 'ਤੇ ਪੁਲਿਸ ਵਲੋਂ 13 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ...

ਪੂਰੀ ਖ਼ਬਰ »

ਸ਼ੇਰਪੁਰ ਦੇ ਸਰਕਾਰੀ ਹਸਪਤਾਲ ਅੱਗੇ ਲੜੀਵਾਰ ਧਰਨਾ ਜਾਰੀ

ਸ਼ੇਰਪੁਰ, 22 ਅਗਸਤ (ਸੁਰਿੰਦਰ ਚਹਿਲ, ਦਰਸ਼ਨ ਖੇੜੀ) - ਇੱਥੋਂ ਦੇ ਸਰਕਾਰੀ ਹਸਪਤਾਲ ਅੱਗੇ 11 ਅਗਸਤ ਤੋਂ ਚੱਲ ਰਹੇ ਲੜੀਵਾਰ ਧਰਨਿਆਂ ਤਹਿਤ ਅੱਜ ਪਿੰਡ ਗੁੰਮਟੀ, ਗੁਰਬਖਸਪੁਰਾ, ਗੋਬਿੰਦਪੁਰਾ ਤੇ ਹੇੜੀਕੇ ਪਿੰਡਾਂ ਦੇ ਲੋਕਾਂ ਨੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ¢ ਲੋਕ ...

ਪੂਰੀ ਖ਼ਬਰ »

ਵਿਧਵਾ ਦੇ ਬਿਆਨਾਂ 'ਤੇ ਤਿੰਨ ਿਖ਼ਲਾਫ਼ ਮਾਮਲਾ ਦਰਜ

ਸੰਗਰੂਰ, 22 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਤਿੰਨ ਵਿਅਕਤੀਆਂ ਵਲੋਂ ਮਾਰੀ ਠੱਗੀ ਦੇ ਸ਼ਿਕਾਰ ਇਕ ਵਿਅਕਤੀ ਜਿਸ ਨੇ ਬਾਅਦ 'ਚ ਆਪਣੀ ਜੀਵਨ ਲੀਲ੍ਹਾ ਵੀ ਸਮਾਪਤ ਕਰ ਲਈ ਸੀ ਦੀ ਪਤਨੀ ਦੇ ਬਿਆਨਾਂ 'ਤੇ ਥਾਣਾ ਸਦਰ ਸੰਗਰੂਰ ਦੀ ਪੁਲਿਸ ਨੇ ਉਕਤ ਤਿੰਨਾਂ ...

ਪੂਰੀ ਖ਼ਬਰ »

ਸਪਰੇਅ ਚੜ੍ਹਨ ਕਾਰਨ ਨੌਜਵਾਨ ਦੀ ਮੌਤ

ਮਸਤੂਆਣਾ ਸਾਹਿਬ, 22 ਅਗਸਤ (ਦਮਦਮੀ) - ਨੇੜਲੇ ਪਿੰਡ ਚੱਠਾ ਸੇਖਵਾ ਵਿਖੇ ਇਕ ਨੌਜਵਾਨ ਦੀ ਖੇਤ 'ਚ ਸਪਰੇਅ ਕਰਦਿਆਂ ਸਪਰੇਅ ਦਿਮਾਗ਼ ਨੂੰ ਚੜ੍ਹਨ ਕਾਰਨ ਅਚਾਨਕ ਮੌਤ ਹੋ ਗਈ | ਸਰਪੰਚ ਕਿਰਨਜੀਤ ਕੌਰ ਚੱਠਾ ਸੇਖਵਾਂ ਤੇ ਬਲਾਕ ਸੰਮਤੀ ਮੈਂਬਰ ਬਿੱਕਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX