ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  1 day ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਅਵਾਰਾ ਪਸ਼ੂ ਨੇ ਦੋ ਨੌਜਵਾਨਾਂ ਨੂੰ ਕੀਤਾ ਜ਼ਖ਼ਮੀ

ਮੰਡੀ ਲਾਧੂਕਾ, 22 ਅਗਸਤ (ਰਾਕੇਸ਼ ਛਾਬੜਾ)-ਐਫ.ਐਫ.ਰੋਡ. ਤੇ ਦੋ ਮੋਟਰ ਸਾਈਕਲ ਸਵਾਰਾਂ ਨੂੰ ਅਵਾਰਾ ਪਸ਼ੂ ਨੇ ਟੱਕਰ ਮਾਰ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ | ਜਸਵਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਤੇ ਬਲਜੀਤ ਸਿੰਘ ਪੁੱਤਰ ਲਖਮੀਰ ਸਿੰਘ ਪਿੰਡ ਧੁਨਕੀਆਂ ਤੋਂ ਮੰਡੀ ਲਾਧੂਕਾ ਵਾਲੇ ਪਾਸੇ ਆ ਰਹੇ ਸਨ | ਇਸ ਦੌਰਾਨ ਇਸ ਪ੍ਰਮੁੱਖ ਰੋਡ ਤੇ ਪੈਟਰੋਲ ਪੰਪ ਦੇ ਸਾਹਮਣੇ ਅਵਾਰਾ ਪਸ਼ੂ ਨੇ ਇਨ੍ਹਾਂ ਦੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ | ਇਨ੍ਹਾਂ ਦੋਵਾਂ ਨੂੰ ਗੰਭੀਰ ਸੱਟਾਂ ਵੱਜੀਆਂ ਤੇ ਮੋਟਰ ਚਕਨਾਚੂਰ ਹੋ ਗਿਆ | ਇਨ੍ਹਾਂ ਦੋਵਾਂ ਨੂੰ ਬਾਅਦ ਵਿਚ ਇਲਾਜ਼ ਲਈ ਸਿਵਲ ਹਸਪਤਾਲ ਫ਼ਾਜ਼ਿਲਕਾ ਵਿਖੇ ਲਿਜਾਇਆ ਗਿਆ ਹੈ | ਇਸ ਤੋਂ ਪਹਿਲਾਂ ਵੀ ਇਕ ਅਵਾਰਾ ਪਸ਼ੂ ਨੇ ਮੰਡੀ ਦੇ ਬਿਜਲੀ ਘਰ ਦੇ ਸਾਹਮਣੇ ਮੰਡੀ ਵਾਸੀ ਇਕ ਵਿਅਕਤੀ ਦੇ ਮੋਟਰ ਸਾਈਕਲ ਨੂੰ ਟੱਕਰ ਮਾਰ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ ਸੀ | ਸੜਕਾਂ ਤੇ ਵਧਦੀ ਅਵਾਰਾ ਪਸ਼ੂਆਂ ਦੀ ਗਿਣਤੀ ਤੇ ਨਿੱਤ ਦਿਨ ਵੱਧ ਰਹੇ ਅਜਿਹੇ ਹਾਦਸਿਆਂ ਦੇ ਲੋਕ ਕਾਫ਼ੀ ਪ੍ਰੇਸ਼ਾਨ ਹਨ |

ਦੀਵੇ ਥੱਲੇ ਹਨੇਰਾ-ਐਸ.ਡੀ.ਐਮ ਤੇ ਤਹਿਸੀਲਦਾਰ ਦਫ਼ਤਰ ਦੇ ਬਾਹਰੋਂ ਚੁੱਕਿਆ ਗਿਆ ਰੀਡਰ ਦਾ ਮੋਟਰਸਾਈਕਲ

ਅਬੋਹਰ, 22 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)- ਦੀਵੇ ਥੱਲੇ ਹਨੇਰਾ ਦੇ ਇਨ੍ਹਾਂ ਕਥਨਾਂ ਨੂੰ ਇਕ ਅਗਿਆਤ ਚੋਰ ਉਸ ਸਮੇਂ ਸੱਚ ਸਾਬਤ ਕਰ ਗਿਆ ਜਦੋਂ ਉਹ ਐਸ.ਡੀ.ਐਮ ਅਤੇ ਤਹਿਸੀਲਦਾਰ ਦਫ਼ਤਰ ਦੇ ਬਿਲਕੁਲ ਗੇਟ ਮੋਹਰਿਓ ਰੀਡਰ ਦਾ ਮੋਟਰਸਾਈਕਲ ਚੋਰੀ ਕਰ ਕੇ ਲੈ ਗਿਆ | ਹੋਰ ਤਾਂ ...

ਪੂਰੀ ਖ਼ਬਰ »

ਪੇਂਡੂ ਲਿੰਕ ਸੜਕਾਂ ਦੀ ਰਿਪੇਅਰ ਸਮੇਂ ਪਾਇਆ ਜਾ ਰਿਹੈ ਘੱਟ ਮੈਟੀਰੀਅਲ ਵਿਜੀਲੈਂਸ ਵਿਭਾਗ ਤੋਂ ਕਰਵਾਵਾਂਗੇ ਜਾਂਚ-ਬਰਾੜ

ਫ਼ਿਰੋਜ਼ਪੁਰ, 22 ਅਗਸਤ (ਤਪਿੰਦਰ ਸਿੰਘ)- ਕਾਂਗਰਸੀਆਂ ਵਲੋਂ ਆਪਣੇ ਚਹੇਤੇ ਠੇਕੇਦਾਰਾਂ ਨੂੰ ਠੇਕੇ ਦਿਵਾ ਕੇ ਮੋਟੀਆਂ ਰਕਮਾਂ ਬਟੋਰਨ ਦਾ ਮਾਮਲਾ ਸਾਹਮਣੇ ਆ ਰਿਹਾ ਹੈ | ਫ਼ਿਰੋਜਪੁਰ ਸ਼ਹਿਰੀ ਹਲਕੇ ਦੀਆਂ ਪੇਂਡੂ ਲਿੰਕ ਸੜਕਾਂ ਦੀ ਰਿਪੇਅਰ ਕਰਨ ਸਮੇਂ ਠੇਕੇਦਾਰਾਂ ...

ਪੂਰੀ ਖ਼ਬਰ »

ਸੈਂਕੜੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਅਬੋਹਰ, 22 ਅਗਸਤ (ਕੁਲਦੀਪ ਸਿੰਘ ਸੰਧੂ)- ਐਾਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਐਾਟੀ ਨਾਰਕੋਟਿਕ ਸੈੱਲ ਦੇ ਸਬ ਇੰਸਪੈਕਟਰ ਦਵਿੰਦਰ ਸਿੰਘ ਨੇ ਸਮੇਤ ...

ਪੂਰੀ ਖ਼ਬਰ »

30 ਲੀਟਰ ਲਾਹਣ ਬਰਾਮਦ

ਜਲਾਲਾਬਾਦ, 22 ਅਗਸਤ (ਜਤਿੰਦਰ ਪਾਲ ਸਿੰਘ)- ਥਾਣਾ ਸਦਰ ਵੈਰੋਂ ਕੇ ਪੁਲਿਸ ਨੇ 30 ਲੀਟਰ ਲਾਹਣ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਥਾਣਾ ਸਦਰ ਦੇ ਮੁਲਾਜ਼ਮ ਏ.ਐਸ.ਆਈ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਪਿੰਡਾਂ ਵਿਚ ਗਸ਼ਤ ਕਰ ਰਹੇ ਸੀ ਅਤੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਮੰਡੀ ਅਰਨੀਵਾਲਾ, 22 ਅਗਸਤ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਦੋ ਵਿਅਕਤੀਆਂ ਨੂੰ ਨਜਾਇਜ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪਹਿਲੇ ਮਾਮਲੇ ਵਿਚ ਪੁਲਿਸ ਪਾਰਟੀ ਨੂੰ ਦੌਰਾਨ-ਏ-ਗਸ਼ਤ ਇਤਲਾਹ ਮਿਲੀ ਕਿ ਬਲਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਸੜਕ 'ਤੇ ਖੜ੍ਹੀ ਕਾਰ ਵਿਚੋਂ ਲੈਪਟਾਪ ਤੇ ਚੈੱਕਬੁੱਕ ਚੋਰੀ

ਫ਼ਿਰੋਜ਼ਪੁਰ, 22 ਅਗਸਤ (ਗੁਰਿੰਦਰ ਸਿੰਘ)- ਥਾਣਾ ਕੈਂਟ ਏਰੀਆ ਵਿਚ ਚੋਰਾਂ ਵਲੋਂ ਜੀ.ਟੀ ਰੋਡ 'ਤੇ ਖੜ੍ਹੀ ਇਕ ਕਾਰ ਵਿਚੋਂ ਲੈਪਟਾਪ ਤੇ ਚੈੱਕ ਬੁੱਕ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਸ਼ੁਭ ਅਸ਼ੀਸ਼ ਰਾਏ ਪੁੱਤਰ ਰਤਨ ਲਾਲ ਰਾਏ ...

ਪੂਰੀ ਖ਼ਬਰ »

400 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਫ਼ਿਰੋਜ਼ਪੁਰ, 22 ਅਗਸਤ (ਕੰਵਰਜੀਤ ਸਿੰਘ ਜੈਂਟੀ)- ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਦੇ ਅਧੀਨ ਪੈਂਦੇ ਪਿੰਡ ਖੂਹ ਮੋਹਰ ਸਿੰਘ ਵਾਲਾ ਵਿਖੇ ਨਜਾਇਜ਼ ਸ਼ਰਾਬ ਬਰਾਮਦ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਹੌਲਦਾਰ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਪੰਜਾਬ 'ਚ ਬਿਜਲੀ ਦਰਾਂ ਘੱਟ ਕੀਤੀਆਂ ਜਾਣ- ਕਟਾਰੀਆ

ਮੁੱਦਕੀ, 22 ਅਗਸਤ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੁਲਵੰਤ ਰਾਏ ਕਟਾਰੀਆ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਜਿਸ ਤਰ੍ਹਾਂ ...

ਪੂਰੀ ਖ਼ਬਰ »

ਪੰਜਾਬ ਰਾਜ ਤੈਰਾਕੀ ਚੈਂਪੀਅਨਸ਼ਿਪ 'ਚੋਂ ਫ਼ਿਰੋਜ਼ਪੁਰ ਦੇ ਵਿਵੇਕ ਨੇ ਜਿੱਤੇ 2 ਕਾਂਸੀ ਦੇ ਤਗਮੇ

ਫ਼ਿਰੋਜ਼ਪੁਰ, 22 ਅਗਸਤ (ਗੁਰਿੰਦਰ ਸਿੰਘ)- ਖੇਡ ਵਿਭਾਗ ਪੰਜਾਬ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈਆਂ ਜਾ ਰਹੀਆਂ ਖੇਡਾਂ ਦੀ ਲੜੀ ਤਹਿਤ ਪੰਜਾਬ ਰਾਜ ਤੈਰਾਕੀ ਚੈਂਪੀਅਨਸ਼ਿਪ (ਅੰਡਰ-14) ਲੜਕੇ ਵਿਚੋਂ ਫ਼ਿਰੋਜ਼ਪੁਰ ਦੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ 'ਚ ਭੇਜੀ ਜਾਵੇਗੀ ਖਾਧ ਸਮੱਗਰੀ

ਤਲਵੰਡੀ ਭਾਈ, 22 ਅਗਸਤ (ਕੁਲਜਿੰਦਰ ਸਿੰਘ ਗਿੱਲ)- ਮਾਨਵਤਾ ਦੀ ਭਲਾਈ ਲਈ ਕੰਮ ਕਰ ਰਹੀ ਵਿਸ਼ਵ ਪੱਧਰੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਹੁਣ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਸਹਾਇਤਾ ਲਈ ਵੀ ਕੰਮ ਕਰੇਗੀ | ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਆਰੀਆ ਅਨਾਥ ਆਲਿਆ ਫ਼ਿਰੋਜ਼ਪੁਰ ਦੇ ਬੱਚਿਆਂ ਦੇ ਨਾਲ ਵਿਦਿਆਰਥੀਆਂ ਨੇ ਗੁਜ਼ਾਰਿਆ ਪੂਰਾ ਦਿਨ

ਗੁਰੂਹਰਸਹਾਏ, 22 ਅਗਸਤ (ਪਿ੍ਥਵੀ ਰਾਜ ਕੰਬੋਜ)- ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂਹਰਸਹਾਏ ਦੇ ਸੀਨੀਅਰ ਜਮਾਤ ਦੇ ਲਗਭਗ 100 ਬੱਚਿਆਂ ਨੇ ਕੇਂਦਰੀ ਮਾਧਮਿਕ ਸਿੱਖਿਆ ਬੋਰਡ ਨਿਊ ਦਿੱਲੀ ਦੇ ਅੰਤਰਗਤ ਸਿਹਤ ਅਤੇ ਸਰੀਰਕ ਸਿੱਖਿਆ ਵਿਸ਼ੇ ਦੇ ਅਨੁਸਾਰ ...

ਪੂਰੀ ਖ਼ਬਰ »

ਫ਼ਿਰੋਜ਼ਪੁਰ-ਮੋਗਾ ਰੋਡ 'ਤੇ ਪਿਆਰੇਆਣਾ ਵਿਖੇ ਪੁਲ ਮਨਜ਼ੂਰ ਕਰਵਾਉਣ 'ਤੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਸਨਮਾਨਿਤ

ਫ਼ਿਰੋਜ਼ਸ਼ਾਹ, 22 ਅਗਸਤ (ਸਰਬਜੀਤ ਸਿੰਘ ਧਾਲੀਵਾਲ)- ਫ਼ਿਰੋਜ਼ਪੁਰ-ਮੋਗਾ ਰੋਡ ਦੇ ਚਹੰੁਮਾਰਗੀ ਬਣਨ ਦਾ ਕੰਮ ਸ਼ੁਰੂ ਹੋਣ 'ਤੇ ਪੈਂਦੇ ਪਿੰਡ ਪਿਆਰੇਆਣਾ ਵਿਖੇ ਸੜਕ ਦੇ ਕਰਾਸਿੰਗ ਲਈ ਪੁਲ ਨਾ ਦੇਣ 'ਤੇ ਸੜਕ ਨਜ਼ਦੀਕ ਦੁਕਾਨਦਾਰਾਂ ਅਤੇ ਨੇੜੇ ਪੈਂਦੇ ਸਕੂਲਾਂ ਦੀ ਬਾਹਰੀ ...

ਪੂਰੀ ਖ਼ਬਰ »

ਸੰਧੂ ਵਲੋਂ ਸੁਖਬੀਰ ਸਿੰਘ ਬਾਦਲ ਨਾਲ ਹਲਕੇ ਦੀਆਂ ਮੁਸ਼ਕਿਲਾਂ ਸਬੰਧੀ ਚਰਚਾ

ਫ਼ਿਰੋਜ਼ਪੁਰ, 22 ਅਗਸਤ (ਸਰਬਜੀਤ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੈਂਬਰ ਪਾਰਲੀਮੈਂਟ ਲੋਕ ਸਭ ਹਲਕਾ ਫ਼ਿਰੋਜ਼ਪੁਰ ਵਲੋਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵੋਟਰਾਂ ਦਾ ਧੰਨਵਾਦ ਕਰਨ ਸਮੇਂ ਵਿਸ਼ੇਸ਼ ਤੌਰ 'ਤੇ ਹਲਕਾ ...

ਪੂਰੀ ਖ਼ਬਰ »

8 ਸਾਲਾਂ ਤੋਂ ਬੱਚੇ ਨੂੰ ਤਰਸ ਰਿਹਾ ਜੋੜਾ ਹਮੇਸ਼ਾ ਲਈ ਹੋਇਆ ਬੇ-ਔਲਾਦ ਪੀੜਤ ਪਤੀ-ਪਤਨੀ ਵਲੋਂ ਰਸੌਲੀ ਦੀ ਥਾਂ 'ਤੇ ਮਹਿਲਾ ਦੀ ਬੱਚੇਦਾਨੀ ਕੱਢਣ ਦਾ ਦੋਸ਼

ਫ਼ਿਰੋਜ਼ਪੁਰ, 22 ਅਗਸਤ (ਗੁਰਿੰਦਰ ਸਿੰਘ)- ਕਿਸੇ ਸਮੇਂ ਨਿਰਸਵਾਰਥ ਸੇਵਾ ਭਾਵ ਤੇ ਵਿਸ਼ਵਾਸ ਵਜੋਂ ਰੱਬ ਦਾ ਰੁਤਬਾ ਰੱਖਣ ਵਾਲਾ ਡਾਕਟਰੀ ਪੇਸ਼ਾ ਹੁਣ ਭਰੋਸੇ ਵਾਲਾ ਨਾ ਰਹਿ ਕੇ ਸਿਰਫ਼ ਕਮਾਈ ਦਾ ਸਾਧਨ ਬਣ ਕੇ ਰਹਿ ਗਿਆ ਹੈ, ਫਿਰ ਇਸ ਲਈ ਚਾਹੇ ਡਾਕਟਰਾਂ ਨੂੰ ਮਰੀਜ਼ਾਂ ਤੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਡੇ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸੈਮੀਨਾਰ ਕਰਵਾਇਆ

ਜ਼ੀਰਾ, 22 ਅਗਸਤ (ਮਨਜੀਤ ਸਿੰਘ ਢਿੱਲੋਂ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਿਰੋਜ਼ਪੁਰ ਅਮਨਪ੍ਰੀਤ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨੈਸ਼ਨਲ ਸੀਨੀਅਰ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਉਪਕਰਨ ਮੁਹੱਈਆ ਕਰਵਾਉਣ ਲਈ ਸ਼ਨਾਖ਼ਤੀ ਕੈਂਪ 26 ਤੋਂ

ਫ਼ਿਰੋਜ਼ਪੁਰ, 22 ਅਗਸਤ (ਤਪਿੰਦਰ ਸਿੰਘ)- ਏ.ਡੀ.ਆਈ.ਪੀ. ਸਕੀਮ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਬਨਾਵਟੀ ਅੰਗ, ਟਰਾਈ ਸਾਈਕਲ, ਸਮਾਰਟ ਫ਼ੋਨ, ਕੈਲੀਪਰ, ਵਹੀਲ ਚੇਅਰ, ਕੰਨਾਂ ਦੀਆਂ ਮਸ਼ੀਨਾਂ, ਸਪੈਸ਼ਲ ਕਿੱਟਾਂ ਆਦਿ ਉਪਕਰਨ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਛਾਉਣੀ ਵਿਖੇ ਮਸੀਹੀ ਸਤਿਸੰਗ ਕਰਵਾਇਆ

ਫ਼ਿਰੋਜ਼ਪੁਰ, 22 ਅਗਸਤ (ਕੰਵਰਜੀਤ ਸਿੰਘ ਜੈਂਟੀ)- ਫ਼ਿਰੋਜ਼ਪੁਰ ਛਾਉਣੀ ਦੇ ਚੇਤਨ ਹਾਲ ਵਿਚ ਮਸੀਹ ਸਤਿਸੰਗ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ | ਪਾਸਟਰ ਰਵੀ ਤੇਜ਼ੀ ਦੀ ਅਗਵਾਈ ਵਿਚ ਭਾਰੀ ਗਿਣਤੀ 'ਚ ਮਸੀਹ ਭਾਈਚਾਰੇ ਦੇ ਲੋਕਾਂ ਭਾਗ ਲਿਆ | ਸਤਿਸੰਗ 'ਚ ਭਾਈ ਇਕੱਠ ਨੂੰ ...

ਪੂਰੀ ਖ਼ਬਰ »

ਜਥੇਦਾਰ ਮੋਠਾਂ ਵਾਲਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਭੇਟ

ਗੋਲੂ ਕਾ ਮੋੜ, 22 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਲੋੜਵੰਦਾਂ ਨੂੰ ਦਿੱਤੀ ਜਾ ਰਹੀ ਮਾਲੀ ਸਹਾਇਤਾ ਤਹਿਤ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਮੋਠਾਂ ਵਾਲਾ ਨੇ ਨੀਲਮ ...

ਪੂਰੀ ਖ਼ਬਰ »

ਵਾਲਮੀਕਿ ਭਾਈਚਾਰੇ ਵਲੋਂ ਰਾਮ ਸੀਆ ਕੇ ਲਵ-ਕੁਸ਼ ਸੀਰੀਅਲ ਬੰਦ ਕਰਨ ਲਈ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਦਿੱਤਾ

ਮਖੂ, 22 ਅਗਸਤ (ਵਰਿੰਦਰ ਮਨਚੰਦਾ)- ਇਕ ਟੀ.ਵੀ. ਚੈਨਲ 'ਤੇ ਚੱਲ ਰਹੇ 'ਰਾਮ ਸੀਆ ਕੇ ਲਵਕੁਸ਼' ਵਿਚ ਭਗਵਾਨ ਵਾਲਮੀਕਿ ਦੇ ਬਾਰੇ ਗ਼ਲਤ ਦਿਖਾਉਣ ਕਾਰਨ ਵਾਲਮੀਕਿ ਭਾਈਚਾਰੇ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧ 'ਚ ਭਾਰਤੀਆ ਵਾਲਮੀਕਿ ਧਰਮ ਸਭਾ ਪੰਜਾਬ ਦੇ ਯੂਨਿਟ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਮੰਡਲ ਰੇਲਵੇ ਵਿਭਾਗ ਵਲੋਂ ਚੈਕਿੰਗ ਦੌਰਾਨ 45 ਮਾਮਲੇ ਫੜੇ

ਫ਼ਿਰੋਜ਼ਪੁਰ, 22 ਅਗਸਤ (ਕੰਵਰਜੀਤ ਸਿੰਘ ਜੈਂਟੀ)- ਫ਼ਿਰੋਜ਼ਪੁਰ ਮੰਡਲ ਰੇਲ ਪ੍ਰਬੰਧਕ ਰਜੇਸ਼ ਅਗਰਵਾਲ, ਸੀਨੀਅਰ ਡੀ.ਸੀ.ਐਮ. ਵਿਵੇਕ ਸ਼ਰਮਾ ਅਤੇ ਡੀ.ਸੀ.ਐਮ. ਤਿਰਲੋਕ ਸਿੰਘ ਦੀ ਅਗਵਾਈ ਵਿਚ 22 ਅਗਸਤ ਨੂੰ ਸਪੈਸ਼ਲ ਟਿਕਟ ਚੈਕਿੰਗ ਦਾ ਅਭਿਆਨ ਫ਼ਿਰੋਜ਼ਪੁਰ ਮੰਡਲ ਵਲੋਂ ...

ਪੂਰੀ ਖ਼ਬਰ »

ਹੜ੍ਹਾਂ 'ਚ ਘਿਰੇ ਲੋਕਾਂ ਲਈ ਰੱਬ ਬਣ ਬਹੁੜ ਰਹੇ ਹਨ ਫ਼ੌਜ ਦੇ ਜਵਾਨ

ਫ਼ਿਰੋਜ਼ਪੁਰ, 22 ਅਗਸਤ (ਗੁਰਿੰਦਰ ਸਿੰਘ)- ਹੜ੍ਹਾਂ ਦੀ ਮਾਰ ਹੇਠ ਆਏ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡਾਂ ਵਿਚ ਬੇਘਰ ਹੋਏ ਰੱਬੀ ਮਿਹਰ ਦੇ ਇੰਤਜ਼ਾਰ ਵਿਚ ਦਿਨ ਕੱਟੀ ਕਰ ਰਹੇ ਲੋਕਾਂ ਦੀ ਮਦਦ ਲਈ ਭਾਰਤੀ ਫ਼ੌਜ ਦੇ ਜਵਾਨ ਅੱਗੇ ਆ ਰਹੇ ਹਨ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਮਿਡ ਡੇ ਮੀਲ ਵਰਕਰਜ਼ ਯੂਨੀਅਨ ਨੇ ਸਿੱਖਿਆ ਮੰਤਰੀ ਨੂੰ ਭੇਜਿਆ ਮੰਗ ਪੱਤਰ

ਫ਼ਿਰੋਜ਼ਪੁਰ, 22 ਅਗਸਤ (ਤਪਿੰਦਰ ਸਿੰਘ)- ਮਿਡ ਡੇ ਮੀਲ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਸੂਬਾਈ ਕਮੇਟੀ ਦੇ ਫ਼ੈਸਲੇ ਅਨੁਸਾਰ ਬਿਮਲਾ ਰਾਣੀ ਦੀ ਅਗਵਾਈ ਹੇਠ ਇਕ ਮੰਗ ਪੱਤਰ ਰਵਿੰਦਰ ਸਿੰਘ ਏ.ਡੀ.ਸੀ. (ਜਨਰਲ) ਫ਼ਿਰੋਜ਼ਪੁਰ ਨੂੰ ਸੌਾਪਿਆ | ਇਸ ਮੌਕੇ ...

ਪੂਰੀ ਖ਼ਬਰ »

ਅਕਾਲੀ ਸਰਕਾਰ ਆਉਣ 'ਤੇ ਹਰ ਪਿੰਡ ਨੂੰ ਨਵੀਂ ਦਿਸ਼ਾ ਦੇ ਕੇ ਉਤਾਰਾਂਗਾ-ਸੁਖਬੀਰ

ਫ਼ਿਰੋਜ਼ਸ਼ਾਹ, 22 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਮੈਂ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਅਧੀਨ ਪੈਂਦੇ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਸਮੂਹ ਵੋਟਰਾਂ ਸਪੋਟਰਾਂ ਦਾ ਤਹਿ ਦਿਲੋਂ ਧੰਨਵਾਦੀ ਹਾਂ, ਜਿਨ੍ਹਾਂ ਨੇ ਕਾਂਗਰਸ ਸਰਕਾਰ ਦੀਆਂ ਧੱਕੇਸ਼ਾਹੀਆਂ ਦੀ ...

ਪੂਰੀ ਖ਼ਬਰ »

ਨਸ਼ਾ ਵੇਚਣ ਵਾਲਿਆਂ ਤੋਂ ਮਹੀਨਾ ਲੈਂਦੇ ਆ ਕਾਂਗਰਸੀ-ਸੁਖਬੀਰ

ਮੁੱਦਕੀ, 22 ਅਗਸਤ (ਭੁਪਿੰਦਰ ਸਿੰਘ)-ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਮੈਂਬਰ ਪਾਰਲੀਮੈਂਟ ਨੇ ਸਥਾਨਕ ਕਸਬਾ ਮੁੱਦਕੀ 'ਚ ਪਹੁੰਚ ਕੇ ਵੋਟਰਾਂ ਦਾ ਧੰਨਵਾਦ ਕੀਤਾ | ਸਮਾਗਮ ਦੇ ਸ਼ੁਰੂ ਵਿਚ ਸੀਨੀਅਰ ਅਕਾਲੀ ਆਗੂ ਤੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟੀਮ ਹੜ੍ਹ ਪੀੜਤਾਂ ਨੂੰ ਅੱਜ ਵੰਡੇਗੀ ਦਵਾਈਆਂ ਤੇ ਖਾਣ-ਪੀਣ ਦਾ ਸਾਮਾਨ

ਮਖੂ, 22 ਅਗਸਤ (ਵਰਿੰਦਰ ਮਨਚੰਦਾ)- ਪਦਮ ਸ੍ਰੀ ਡਾ. ਐਸ ਪੀ ਸਿੰਘ ਓਬਰਾਏ ਸੰਚਾਲਿਤ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ, ਔਰਤ ਵਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਵਾਤਾਵਰਣ ਪ੍ਰੇਮੀ ਭਜਨ ਪੇਂਟਰ ਇੰਚਾਰਜ ...

ਪੂਰੀ ਖ਼ਬਰ »

ਐੱਸ.ਡੀ.ਐਮ. ਕੁਲਦੀਪ ਬਾਵਾ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ

ਗੁਰੂਹਰਸਹਾਏ, 22 ਅਗਸਤ (ਪਿ੍ਥਵੀ ਰਾਜ ਕੰਬੋਜ)- ਸਬ ਡਵੀਜ਼ਨ ਗੁਰੂਹਰਸਹਾਏ ਅਧੀਨ ਆਉਂਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕੁਲਦੀਪ ਬਾਵਾ ਐਸ.ਡੀ.ਐਮ. ਗੁਰੂਹਰਸਹਾਏ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਗੱਟੀ ਅਜਾਇਬ ਸਿੰਘ ਲਾਗੇ ਜ਼ੀਰੋ ਪੁਆਇੰਟ 'ਤੇ ਟੁੱਟੇ ...

ਪੂਰੀ ਖ਼ਬਰ »

ਸਾਹਿਤ ਸਭਾ ਜ਼ੀਰਾ ਦਾ ਕਿਤਾਬ ਰਿਲੀਜ਼ ਸਮਾਰੋਹ 25 ਨੂੰ

ਜ਼ੀਰਾ, 22 ਅਗਸਤ (ਮਨਜੀਤ ਸਿੰਘ ਢਿੱਲੋਂ)- ਸਾਹਿਤ ਸਭਾ ਜ਼ੀਰਾ ਵਲੋਂ 25 ਅਗਸਤ ਦਿਨ ਐਤਵਾਰ ਨੂੰ ਜੀਵਨ ਮੱਲ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਵਿਖੇ ਕਿਤਾਬ ਰਿਲੀਜ਼ ਸਮਾਰੋਹ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਹਰਦੀਪ ਸਿੰਘ ਸ਼ੇਰਗਿੱਲ ਦੀ ਕਿਤਾਬ ਮਿਰਜ਼ਾ 'ਇੱਕ ਖੋਜ ਤੇ ...

ਪੂਰੀ ਖ਼ਬਰ »

ਜਨਮ ਅਸ਼ਟਮੀ 'ਤੇ ਪ੍ਰਤੀਯੋਗਤਾ ਸਬੰਧੀ ਮੀਟਿੰਗ

ਫ਼ਿਰੋਜ਼ਪੁਰ, 22 ਅਗਸਤ (ਕੰਵਰਜੀਤ ਸਿੰਘ ਜੈਂਟੀ)- ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ 'ਤੇ ਛੋਟੇ ਬੱਚਿਆਂ ਨੂੰ ਕ੍ਰਿਸ਼ਨ ਭਗਵਾਨ ਦੇ ਰੂਪ 'ਚ ਵਿਆਹ ਕਰਨ ਦੀ ਪ੍ਰਤੀਯੋਗਤਾ ਪ੍ਰਾਚੀਨ ਸ੍ਰੀ ਰਾਧਾ-ਕ੍ਰਿਸ਼ਨ ਮੰਦਿਰ ਵਿਖੇ 24 ਅਗਸਤ ਨੂੰ ਸ਼ਰਧਾ ਭਾਵਨਾ ਨਾਲ ਕਰਵਾਈ ਜਾ ਰਹੀ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ 'ਚ ਨੈਸ਼ਨਲ ਫੂਡ ਸਕਿਉਰਿਟੀ ਐਕਟ ਸਬੰਧੀ ਵਰਕਸ਼ਾਪ

ਫ਼ਿਰੋਜ਼ਪੁਰ, 22 ਅਗਸਤ (ਤਪਿੰਦਰ ਸਿੰਘ)- ਨੈਸ਼ਨਲ ਫੂਡ ਸਕਿਉਰਿਟੀ ਐਕਟ 2013 ਦੀ ਜਾਣਕਾਰੀ ਆਮ ਲੋਕਾਂ ਤੱਕ ਪਹੁੰਚਾਉਣ ਲਈ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਿਖੇ ਵਰਕਸ਼ਾਪ ਕਰਵਾਈ ਗਈ, ਜਿਸ ਵਿਚ ਗਾਰਡੀਅਨਜ਼ ਆਫ਼ ਗਵਰਨੈਂਸ (ਜੀ.ਓ.ਜੀ) ਦੀਆਂ ਟੀਮਾਂ ਨੂੰ ...

ਪੂਰੀ ਖ਼ਬਰ »

ਹੜ੍ਹ ਨਾਲ ਕਿਸਾਨਾਂ ਦੇ ਹੋਏ ਬੇਹਿਸਾਬੇ ਨੁਕਸਾਨ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ- ਭਾਕਿਯੂ ਰਾਜੇਵਾਲ

ਮਖੂ, 22 ਅਗਸਤ (ਮੇਜਰ ਸਿੰਘ ਥਿੰਦ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਮਖੂ ਦੀ ਮੀਟਿੰਗ ਧਰਮ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਕਿਸਾਨ ਆਰਾਮ ਘਰ ਮਖੂ ਵਿਖੇ ਹੋਈ | ਮੀਟਿੰਗ ਵਿਚ ਬਲਾਕ ਆਗੂ ਅਤੇ ਵਰਕਰ ਹਾਜ਼ਰ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਲਾਡੀ ਗਹਿਰੀ ਵਲੋਂ 16 ਲੱਖ ਦੀ ਲਾਗਤ ਨਾਲ ਬਣੇ ਸਭਾ ਦੇ ਗੁਦਾਮ ਤੇ ਦਫ਼ਤਰ ਦਾ ਉਦਘਾਟਨ

ਫ਼ਿਰੋਜ਼ਪੁਰ, 22 ਅਗਸਤ (ਤਪਿੰਦਰ ਸਿੰਘ)- ਕਿਸਾਨਾਂ ਨੂੰ ਸਹੂਲਤਾਂ ਦੇਣ ਅਤੇ ਕਿਸਾਨਾਂ ਦੇ ਹਿੱਤਾਂ ਲਈ ਬਣੀਆਂ ਸਭਾਵਾਂ ਦੀ ਚੜ੍ਹਦੀ ਕਲਾਂ ਲਈ ਸੂਬਾ ਸਰਕਾਰ ਵਚਨਬੱਧ ਹੈ ਤੇ ਸਮੂਹ ਸਭਾਵਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਦਾ ਜਲਦ ਕੀਤਾ ਜਾਵੇਗਾ ਪ੍ਰਬੰਧ | ਇਨ੍ਹਾਂ ...

ਪੂਰੀ ਖ਼ਬਰ »

ਸਤਲੁਜ 'ਚ ਹੜ੍ਹ ਵੀ ਨਹੀਂ ਰੋਕ ਸਕਿਆ ਪੜ੍ਹਨ ਦਾ ਜਜ਼ਬਾ ਰੱਖਣ ਵਾਲੇ ਵਿਦਿਆਰਥੀਆਂ ਦਾ ਰਾਹ

ਫ਼ਿਰੋਜ਼ਪੁਰ, 22 ਅਗਸਤ (ਗੁਰਿੰਦਰ ਸਿੰਘ)- ਪੜ੍ਹਨ ਦਾ ਜਜ਼ਬਾ ਰੱਖਣ ਵਾਲੇ ਹਿੰਮਤੀ ਵਿਦਿਆਰਥੀਆਂ ਦੇ ਰਾਹ ਵਿਚ ਸਤਲੁਜ ਦਰਿਆ ਵਿਚ ਆਇਆ ਹੜ੍ਹ ਵੀ ਰੋੜਾ ਨਹੀਂ ਬਣ ਸਕਿਆ | ਅਜਿਹਾ ਹੀ ਦੇਖਣ ਵਿਚ ਆਇਆ ਕਿ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਕਾਲੂ ਵਾੜਾ ਵਿਚ ਜਿਥੋਂ ਦੇ ਕੁਝ ...

ਪੂਰੀ ਖ਼ਬਰ »

ਐੱਸ.ਜੀ.ਪੀ.ਸੀ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਧਾਰਮਿਕ ਪੁਸਤਕਾਂ ਤੇ ਬਰਤਨ ਭੇਟ

ਗੋਲੂ ਕਾ ਮੋੜ, 22 ਅਗਸਤ (ਸੁਰਿੰਦਰ ਸਿੰਘ ਪੁਪਨੇਜਾ)- ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਰਸ਼ਨ ਸਿੰਘ ਮੋਠਾਂ ਵਾਲਾ ਨੇ ਆਪਣੇ ਹਲਕਾ ਗੁਰੂਹਰਸਹਾਏ-ਜਲਾਲਾਬਾਦ ਅੰਦਰ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਸ਼੍ਰੋਮਣੀ ਕਮੇਟੀ ਤਰਫ਼ੋਂ ਮਾਲੀ ਸਹਾਇਤਾ ...

ਪੂਰੀ ਖ਼ਬਰ »

ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਵਲੋਂ ਅਰਥੀ ਫ਼ੂਕ ਮੁਜ਼ਾਹਰਾ

ਫ਼ਿਰੋਜ਼ਪੁਰ, 22 ਅਗਸਤ (ਤਪਿੰਦਰ ਸਿੰਘ)- ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਫ਼ਿਰੋਜ਼ਪੁਰ ਵਲੋਂ ਸਟੇਟ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਪਿਆਰੇਆਣਾ ਦੀ ਪ੍ਰਧਾਨਗੀ ਹੇਠ ਡੀ.ਸੀ ਦਫ਼ਤਰ ਦੇ ਸਾਹਮਣੇ ਕੀਤੇ ਅਰਥੀ ਫ਼ੂਕ ਪ੍ਰਦਰਸ਼ਨ 'ਚ ਵੱਡੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX