ਤਾਜਾ ਖ਼ਬਰਾਂ


ਭਾਰਤ ਨੇ ਵੈਸਟ ਇੰਡੀਜ਼ ਨੂੰ 67 ਦੌੜਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਨਸ਼ਾ ਤਸਕਰੀ ਦੇ ਮਾਮਲੇ ਵਿਚ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ 'ਤੇ ਹਮਲਾ-ਪੰਜ ਜ਼ਖ਼ਮੀ
. . .  1 day ago
ਕਪੂਰਥਲਾ, 11 ਦਸੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਅਧੀਨ ਆਉਂਦੇ ਪਿੰਡ ਹਮੀਰਾ ਵਿਖੇ ਅੱਜ ਦੇਰ ਸ਼ਾਮ ਨਸ਼ਾ ਤਸਕਰੀ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕਰਨ ਗਈ ਐੱਸ.ਟੀ.ਐਫ. ਦੀ ਟੀਮ ...
ਭਾਰਤ - ਵੈਸਟ ਇੰਡੀਜ਼ ਟੀ-20 : ਭਾਰਤ ਨੇ ਵੈਸਟ ਇੰਡੀਜ਼ ਨੂੰ ਦਿੱਤਾ 241 ਦੌੜਾਂ ਦਾ ਟੀਚਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਵੀ ਪਾਸ ਹੋਇਆ ਨਾਗਰਿਕਤਾ ਸੋਧ ਬਿੱਲ 2019
. . .  1 day ago
ਭਾਰਤ - ਵੈਸਟ ਇੰਡੀਜ਼ ਟੀ-20 : ਕੋਹਲੀ ਨੇ ਲਗਾਇਆ ਅਰਧ ਸੈਂਕੜਾ
. . .  1 day ago
ਨਵੀਂ ਦਿੱਲੀ : ਰਾਜ ਸਭਾ 'ਚ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਕੁਲ 14 ਸੋਧਾਂ 'ਤੇ ਵੋਟਿੰਗ ਜਾਰੀ
. . .  1 day ago
ਨਵੀਂ ਦਿੱਲੀ : ਨਾਗਰਿਕਤਾ ਬਿੱਲ ਨੂੰ ਸਿਲੈੱਕਟ ਕਮੇਟੀ 'ਚ ਭੇਜਣ ਦਾ ਪ੍ਰਸਤਾਵ ਖ਼ਾਰਜ
. . .  1 day ago
ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
. . .  1 day ago
ਫ਼ਤਿਹਗੜ੍ਹ ਸਾਹਿਬ, 11 ਦਸੰਬਰ (ਅਰੁਣ ਅਹੂਜਾ)- ਬੀਤੀ ਦੇਰ ਰਾਤ ਸੰਤ ਬਾਬਾ ਦਲਵਾਰਾ ਸਿੰਘ ਰੋਹੀਸਰ ਵਾਲਿਆ ਨੂੰ ਅਣਪਛਾਤੇ ਫ਼ੋਨ ਨੰਬਰ ਤੋਂ ਜਾਨੋ ਮਾਰਨ ਦੀ ਧਮਕੀ ਮਿਲਣ ਦਾ ਸਮਾਚਾਰ ਹੈ। ਅੱਜ ਸਵੇਰੇ ਜਿਉ ਹੀ ਇਸ ਧਮਕੀ ਦੀ ...
ਨਾਗਰਿਕਤਾ ਸੋਧ ਬਿਲ 2019 : ਬਿਲ 'ਤੇ ਰਾਜ ਸਭਾ ਵਿਚ ਹੋ ਰਹੀ ਹੈ ਵੋਟਿੰਗ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਹਿਮਦੀਆਂ ਜਮਾਤ ਨੂੰ ਬਿਲ ਦੇ ਅੰਦਰ ਲਿਆਂਦਾ ਜਾਵੇ - ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਵਿਚ ਕਿਹਾ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਮੁਸਲਿਮ ਮੁਕਤ ਨਹੀਂ ਹੋ ਸਕਦਾ, ਬਿਲ ਕਿਸੇ ਦੀਆਂ ਭਾਵਨਾਵਾਂ ਦੇ ਖਿਲਾਫ ਨਹੀਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਕਈ ਵਾਰ ਕਾਂਗਰਸ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਬਿਆਨ ਇਕੋ ਜਿਹੇ - ਗ੍ਰਹਿ ਮੰਤਰੀ
. . .  1 day ago
ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਦਾ ਹੋਇਆ ਦਿਹਾਂਤ
. . .  1 day ago
ਮੁਹਾਲੀ, 11 ਦਸੰਬਰ - ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਸ਼ਾਮ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ...
ਨਾਗਰਿਕਤਾ ਸੋਧ ਬਿਲ 2019 : ਇਹ ਬਿਲ ਨਾਗਰਿਕਤਾ ਦੇਣ ਦਾ ਹੈ, ਖੋਹਣ ਦੀ ਨਹੀਂ ਹੈ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦਿੱਲੀ 'ਚ 21 ਹਜ਼ਾਰ ਸਿੱਖ ਰਹਿੰਦੇ ਹਨ ਜੋ ਅਫ਼ਗ਼ਾਨਿਸਤਾਨ ਤੋਂ ਆਏ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਦੇਸ਼ ਦੀ ਵੰਡ ਨਾ ਹੁੰਦੀ ਤਾਂ ਨਾਗਰਿਕਤਾ ਸੋਧ ਬਿਲ ਲਿਆਉਣਾ ਹੀ ਨਹੀਂ ਪੈਂਦਾ - ਗ੍ਰਹਿ ਮੰਤਰੀ
. . .  1 day ago
ਰਮੇਸ਼ ਸਿੰਘ ਅਰੋੜਾ ਦਾ ਲਹਿੰਦੇ ਪੰਜਾਬ 'ਚ ਐਮ.ਪੀ.ਏ. ਬਣਨਾ ਸਿੱਖਾਂ ਲਈ ਮਾਣ ਦੀ ਗੱਲ : ਬਾਬਾ ਹਰਨਾਮ ਸਿੰਘ ਖ਼ਾਲਸਾ
. . .  1 day ago
ਭਾਰਤ ਵੈਸਟਇੰਡੀਜ਼ ਤੀਸਰਾ ਟੀ20 : ਵੈਸਟਇੰਡੀਜ਼ ਨੇ ਜਿੱਤਿਆ ਟਾਸ, ਭਾਰਤ ਦੀ ਪਹਿਲਾ ਬੱਲੇਬਾਜ਼ੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਤਿੰਨ ਗੁਆਂਢੀ ਦੇਸ਼ ਇਸਲਾਮਿਕ ਹਨ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਭਾਰਤ ਦੇ ਮੁਸਲਮਾਨਾਂ ਨੂੰ ਡਰਨ ਦੀ ਲੋੜ ਨਹੀਂ, ਅਸੀਂ ਸਮੱਸਿਆਵਾਂ ਹੱਲ ਕਰਨ ਲਈ ਹਾਂ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਅਸੀਂ ਕਿਸੇ ਦੀ ਨਾਗਰਿਕਤਾ ਖੋਹਣ ਨਹੀਂ ਜਾ ਰਹੇ - ਗ੍ਰਹਿ ਮੰਤਰੀ
. . .  1 day ago
ਨਾਗਰਿਕਤਾ ਸੋਧ ਬਿਲ 2019 : ਜੇਕਰ ਇਹ ਬਿਲ 50 ਸਾਲ ਪਹਿਲਾ ਹੀ ਪਾਸ ਹੋ ਜਾਂਦਾ ਸੀ ਤਾਂ ਅੱਜ ਹਾਲਾਤ ਇੰਨੇ ਸਖ਼ਤ ਨਾ ਹੁੰਦੇ - ਗ੍ਰਹਿ ਮੰਤਰੀ ਨੇ ਰਾਜ ਸਭਾ 'ਚ ਕਿਹਾ
. . .  1 day ago
ਸਾਨੂੰ ਗੁਆਂਢ 'ਚ ਇਕ ਵੈਰੀ ਮੁਲਕ ਮਿਲਿਆ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਅਸਮ ਵਿਚ ਪ੍ਰਦਰਸ਼ਨਕਾਰੀਆਂ ਨੇ ਬੱਸਾਂ ਨੂੰ ਲਗਾਈ ਅੱਗ, ਇੰਟਰਨੈੱਟ ਸੇਵਾ ਕੀਤਾ ਜਾ ਰਿਹੈ ਬੰਦ
. . .  1 day ago
ਭਾਰਤੀ ਤਕਨੀਕੀ ਸਿੱਖਿਆ ਸੰਸਥਾ ਵਲੋਂ 'ਬੈਸਟ ਇੰਜੀਨੀਅਰਿੰਗ ਕਾਲਜ ਟੀਚਰ' ਪੁਰਸਕਾਰ ਨਾਲ ਸਨਮਾਨਿਤ
. . .  1 day ago
ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਗੈਸ ਸਿਲੰਡਰ ਤੋਂ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਨੌਜਵਾਨ ਦੀ ਕੁੱਟਮਾਰ ਕਰਕੇ ਇੱਕ ਲੱਖ ਰੁਪਏ ਖੋਹੇ
. . .  1 day ago
ਨਾਗਰਿਕਤਾ ਸੋਧ ਬਿੱਲ ਵਿਰੁੱਧ ਆਸਾਮ 'ਚ ਪ੍ਰਦਰਸ਼ਨ
. . .  1 day ago
ਯਾਦਵਿੰਦਰ ਸਿੰਘ ਜੰਡਾਲੀ ਬਣੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ
. . .  1 day ago
ਮੋਗਾ ਪੁਲਿਸ ਨੇ ਪੰਜ ਪਿਸਤੌਲਾਂ ਸਣੇ ਤਿੰਨ ਨੌਜਵਾਨਾਂ ਨੂੰ ਕੀਤਾ ਕਾਬੂ
. . .  1 day ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਾਰ ਚਾਲਕ ਦੀ ਮੌਕੇ 'ਤੇ ਮੌਤ
. . .  1 day ago
ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ 'ਚ ਦੋਸ਼ੀ ਕਰਾਰ
. . .  1 day ago
ਇਸਰੋ ਵਲੋਂ ਆਰ. ਆਈ. ਐੱਸ. ਏ. ਟੀ-2 ਬੀ. ਆਰ. 1 ਸਮੇਤ 9 ਵਿਦੇਸ਼ੀ ਉਪਗ੍ਰਹਿ ਲਾਂਚ
. . .  1 day ago
ਮੁਲਾਜ਼ਮਾਂ ਅੱਗੇ ਝੁਕਦਿਆਂ ਚੰਡੀਗੜ੍ਹ ਪੁਲਿਸ ਵਲੋਂ ਆਗੂ ਸੁਖਚੈਨ ਖਹਿਰਾ ਰਿਹਾਅ
. . .  1 day ago
ਹੈਦਰਾਬਾਦ ਮੁਠਭੇੜ : ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਸਾਬਕਾ ਜੱਜ ਦੀ ਨਿਯੁਕਤੀ ਕਰੇਗਾ
. . .  1 day ago
ਵੰਡ ਲਈ ਕਾਂਗਰਸ ਨਹੀਂ, ਬਲਕਿ ਹਿੰਦੂ ਮਹਾਂਸਭਾ ਅਤੇ ਮੁਸਲਿਮ ਲੀਗ ਜ਼ਿੰਮੇਵਾਰ- ਆਨੰਦ ਸ਼ਰਮਾ
. . .  1 day ago
ਚੰਡੀਗੜ੍ਹ : ਵਿੱਤ ਮਹਿਕਮਾ ਅਤੇ ਪੰਜਾਬ ਸਿਵਲ ਸਕੱਤਰੇਤ ਦੀਆਂ ਬਰਾਂਚਾਂ ਤੋੜਨ ਖ਼ਿਲਾਫ਼ ਸਕੱਤਰੇਤ 'ਚ ਮੁਲਾਜ਼ਮ ਰੈਲੀ
. . .  1 day ago
ਕਾਂਗਰਸੀਆਂ ਨੇ ਥਾਣਾ ਜੈਤੋ ਦੇ ਐੱਸ. ਐੱਚ. ਓ. ਦੇ ਵਿਰੁੱਧ ਲਾਇਆ ਧਰਨਾ
. . .  1 day ago
ਕਾਮਰੇਡ ਮਹਾਂ ਸਿੰਘ ਰੋੜੀ ਦੀ ਗ੍ਰਿਫ਼ਤਾਰੀ ਤੋਂ ਕਾਰਕੁਨ ਖ਼ਫ਼ਾ, ਸੂਬਾ ਪੱਧਰੀ ਅੰਦੋਲਨ ਦਾ ਐਲਾਨ
. . .  1 day ago
ਡੇਰਾਬਸੀ 'ਚ ਹੋ ਰਹੀ ਨਾਜਾਇਜ਼ ਮਾਈਨਿੰਗ ਅਤੇ ਗੁੰਡਾ ਟੈਕਸ ਵਿਰੁੱਧ ਅਕਾਲੀ ਦਲ ਵਲੋਂ ਪ੍ਰਦਰਸ਼ਨ
. . .  1 day ago
ਸੁਨਾਮ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਹਵਾਈ ਫੌਜ ਦੇ ਦੋ ਜਵਾਨਾਂ ਦੀ ਮੌਤ
. . .  1 day ago
ਸੰਗਰੂਰ 'ਚ ਕਿਸਾਨਾਂ ਨੇ ਘੇਰਿਆ ਖੇਤੀਬਾੜੀ ਵਿਭਾਗ ਦਾ ਦਫ਼ਤਰ
. . .  1 day ago
ਰਾਜ ਸਭਾ 'ਚ ਅਮਿਤ ਸ਼ਾਹ ਨੇ ਕਿਹਾ- ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਹੋਵੇਗਾ ਫ਼ਾਇਦਾ
. . .  1 day ago
ਸਾਲ 2002 ਦੇ ਗੁਜਰਾਤ ਦੰਗਿਆਂ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੀ ਕਲੀਨ ਚਿੱਟ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਜਾਖੜ ਦੀ ਅਗਵਾਈ 'ਚ ਕਾਂਗਰਸ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ
. . .  1 day ago
ਮੁਸਲਮਾਨ ਭਾਈਚਾਰੇ ਵਿਰੁੱਧ ਨਹੀਂ ਹੈ ਨਾਗਰਿਕਤਾ ਸੋਧ ਬਿੱਲ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਗੁਆਂਢੀ ਮੁਲਕਾਂ ਤੋਂ ਆਈਆਂ ਧਾਰਮਿਕ ਘੱਟ ਗਿਣਤੀਆਂ ਨੂੰ ਸੁਰੱਖਿਆ ਦੇਵਾਂਗੇ- ਅਮਿਤ ਸ਼ਾਹ
. . .  1 day ago
ਅਫ਼ਗ਼ਾਨਿਸਤਾਨ, ਪਾਕਿਸਤਾਨ ਅਤੇ ਬੰਗਲਾਦੇਸ਼ ਦੀਆਂ ਘੱਟ ਗਿਣਤੀਆਂ ਨੂੰ ਉਨ੍ਹਾਂ ਦਾ ਹੱਕ ਮਿਲੇਗਾ- ਗ੍ਰਹਿ ਮੰਤਰੀ ਅਮਿਤ ਸ਼ਾਹ
. . .  1 day ago
ਨਾਗਰਿਕਤਾ ਸੋਧ ਬਿੱਲ ਨਾਲ ਕਰੋੜਾਂ ਲੋਕਾਂ ਨੂੰ ਉਮੀਦਾਂ- ਅਮਿਤ ਸ਼ਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551

ਬਠਿੰਡਾ /ਮਾਨਸਾ

ਬਠਿੰਡਾ ਬਾਰ ਐਸੋਸੀਏਸ਼ਨ ਤੇ ਪੁਲਿਸ ਦਰਮਿਆਨ ਚੱਲ ਰਹੇ ਵਿਵਾਦ ਦੀ ਸਥਿਤੀ ਜਿਉਂ ਦੀ ਤਿਉਂ

ਬਠਿੰਡਾ, 22 ਅਗਸਤ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਬਾਰ ਐਸੋਸੀਏਸ਼ਨ ਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਜੋ ਪਿਛਲੇ ਕੁਝ ਦਿਨਾਂ ਤੋਂ ਵਕੀਲ ਤੇ ਟ੍ਰੈਫ਼ਿਕ ਹੌਲਦਾਰ ਦਰਮਿਆਨ ਹੋਈ ਕੁੱਟਮਾਰ ਦੇ ਮਾਮਲੇ 'ਚ ਟ੍ਰੈਫ਼ਿਕ ਹੌਲਦਾਰ 'ਤੇ ਕਾਰਵਾਈ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਅੱਜ ਪੰਜਵੇਂ ਦਿਨ ਵੀ ਜਾਰੀ ਰਹੇ | ਅੱਜ ਵਕੀਲਾਂ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਕੰਵਲਜੀਤ ਸਿੰਘ ਕੁਟੀ ਦੀ ਅਗਵਾਈ 'ਚ ਮੁੜ ਧਰਨਾ ਦਿੱਤਾ ਅਤੇ ਬਾਰ ਦੇ ਆਗੂਆਂ ਤੇ ਮੈਂਬਰਾਂ ਵਲੋਂ ਸੀਨੀਅਰ ਪੁਲਿਸ ਅਧਿਕਾਰੀਆਂ 'ਤੇ ਇਸ ਮਾਮਲੇ ਨੂੰ ਲੈ ਕੇ ਪੱਖ਼ਪਾਤੀ ਰਵੱਈਆ ਅਪਣਾਉਣ ਦੇ ਦੋਸ਼ ਲਗਾਉਂਦਿਆਂ ਸਖ਼ਤ ਸ਼ਬਦਾਂ ਵਿਚ ਨਾਅਰੇਬਾਜ਼ੀ ਕੀਤੀ ਤੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਧਾਰਾ 144 ਦੀ ਰੌਸ਼ਨੀ 'ਚ ਲਗਾਈ ਗਈ ਪਾਬੰਦੀ ਦਾ ਵਿਰੋਧ ਕਰਦਿਆਂ ਇਸ ਨੂੰ ਅਦਾਲਤ 'ਚ ਚੈਲੰਜ ਕਰਨ ਦਾ ਐਲਾਨ ਵੀ ਕੀਤਾ | ਇਸ ਮੌਕੇ ਸੀਨੀਅਰ ਵਕੀਲ ਬਲਵੰਤ ਸਿੰਘ ਢਿੱਲੋਂ ਸਮੇਤ ਬਾਰ ਦੇ ਨੁਮਾਇੰਦਿਆਂ ਵਲੋਂ ਸਖ਼ਤ ਸਬਦਾਂ 'ਚ ਬਿਆਨਬਾਜ਼ੀ ਕਰਦਿਆਂ ਪੁਲਿਸ ਨੂੰ ਲੰਬੇ ਹੱਥੀਂ ਲਿਆ | ਇਸ ਮੌਕੇ ਪ੍ਰਸ਼ਾਸਨ ਵਲੋਂ ਪੁਲਿਸ ਦੀ ਪਿੱਠ ਥਾਪੜਣ ਦੇ ਦੋਸ਼ ਲਗਾਉਂਦਿਆਂ ਵਕੀਲਾਂ ਨੇ ਕਿਹਾ ਕਿ ਉਹ ਸਭਿਅਕ ਅਤੇ ਉੱਚ ਯੋਗਤਾ ਪ੍ਰਾਪਤ ਜਮਾਤ ਹੈ, ਜਿਨ੍ਹਾਂ ਨੇ ਹਮੇਸ਼ਾ ਕਾਨੂੰਨ ਦੇ ਦਾਇਰੇ ਵਿਚ ਰਹਕਿੇ ਲੋਕਾਂ ਲਈ ਇਨਸਾਫ਼ ਦੀ ਲੜਾਈ ਲੜੀ ਹੈ | ਇਸ ਲਈ ਬਾਰ ਐਸੋਸੀਏਸ਼ਨ ਨੇ ਆਪਣੇ ਕੰਮਕਾਜੀ ਅਦਾਲਤੀ ਕੰਪਲੈਕਸ ਦੇ ਮੁੱਖ ਗੇਟ ਜੋ ਕਿ ਸੀਨੀਅਰ ਪੁਲਿਸ ਕਪਤਾਨ ਦੇ ਦਫ਼ਤਰ ਦੇ ਮੁੱਖ ਗੇਟ ਸਾਹਮਣੇ ਹੈ 'ਤੇ ਧਰਨਾ ਲਗਾਕੇ ਨਿਯਮਿਤ ਸਮੇਂ 'ਤੱਕ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਅਤੇ ਐਲਾਨ ਕੀਤਾ ਕਿ ਸਰਕਾਰੀ ਛੁੱਟੀਆਂ ਦੇ ਬਾਅਦ ਇਹ ਰੋਸ ਪ੍ਰਦਰਸ਼ਨ ਉਨ੍ਹੇ ਸਮੇਂ ਤੱਕ ਇੰਝ ਹੀ ਜਾਰੀ ਰਹੇਗਾ, ਜਿਨ੍ਹਾਂ ਸਮਾਂ ਉਨ੍ਹਾਂ ਦੀਆਂ ਮੰਗਾਂ ਮੰਨ ਨਹੀਂ ਲਈਆਂ ਜਾਂਦੀਆਂ |

ਬੇਸਹਾਰਾ ਬਜ਼ੁਰਗ ਦੀ ਮੌਤ

ਬਠਿੰਡਾ, 22 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਸਥਾਨਕ ਮਾਲ ਗੋਦਾਮ ਰੋਡ 'ਤੇ ਇਕ ਬੇਸਹਾਰਾ ਬਜ਼ੁਰਗ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਸਹਾਰਾ ਜਨ ਸੇਵਾ ਵਰਕਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਮਹਿਲਾ ਬਜ਼ੁਰਗ ਪਿਛਲੇ ਕਰੀਬ ਇਕ ਮਹੀਨੇ ਤੋਂ ਮਾਲ-ਗੁਦਾਮ ਸੜਕ ...

ਪੂਰੀ ਖ਼ਬਰ »

ਘਰੇਲੂ ਕਲੇਸ਼ ਨਿਬੇੜਨ ਆਏ ਸਾਲੇ ਦੇ ਜੀਜੇ ਨੇ ਮਾਰੀ ਗੋਲੀ

ਬਠਿੰਡਾ 22 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੇ ਭਾਗੂ ਰੋਡ ਦੇ ਵਸਨੀਕ ਇਕ ਵਿਅਕਤੀ ਵਲੋਂ ਪਤੀ-ਪਤਨੀ ਦਾ ਘਰੇਲੂ ਕਲੇਸ਼ ਨਿਬੇੜਨ ਆਏ ਆਪਣੇ ਸਾਲੇ ਨੂੰ ਲਾਇਸੰਸੀ ਪਿਸਤੌਲ ਨਾਲ ਗੋਲੀ ਮਾਰ ਕੇ ਜ਼ਖ਼ਮੀ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਮਾਮਲੇ ਦੀ ਜਾਂਚ ਕਰ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਦੀ ਅਰਥੀ ਫ਼ੂਕੀ

ਗੋਨਿਆਣਾ, 22 ਅਗਸਤ (ਲਛਮਣ ਦਾਸ ਗਰਗ)-ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਰਕਾਮ ਜ਼ੋਨ ਬਠਿੰਡਾ ਦੇ ਜਸਵੀਰ ਸਿੰਘ, ਪਾਵਰਕਾਮ ਐਾਡ ਟਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਲਖਵਿੰਦਰ ਸਿੰਘ ਤੇ ਸਬ ਡਵੀਜ਼ਨ ਗੋਨਿਆਣਾ ਡਵੀਜ਼ਨ ਦੀ ਅਗਵਾਈ 'ਚ ਆਪਣੀਆਂ ਮੰਗਾਂ ਨੂੰ ...

ਪੂਰੀ ਖ਼ਬਰ »

ਕੰਪਨੀ ਤੋਂ ਕੀਟਨਾਸ਼ਕ ਦਵਾਈਆਂ ਖ਼ਰੀਦ ਕੇ 1.15 ਕਰੋੜ ਦੀ ਕੀਤੀ ਧੋਖਾਧੜੀ 3 'ਤੇ ਪਰਚਾ ਦਰਜ

ਬਠਿੰਡਾ 22 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ ਦੀ ਕੀਟਨਾਸ਼ਕ ਦਵਾਈਆਂ ਦੀ ਕੰਪਨੀ ਜੀ.ਐਸ.ਕਰੋਪ ਸਾਇੰਸ ਪ੍ਰਾਈਵੇਟ ਲਿਮ: ਤੋਂ 3 ਵਿਅਕਤੀਆਂ ਵਲੋਂ 1 ਕਰੋੜ 14 ਲੱਖ 96 ਹਜ਼ਾਰ, 46 ਰੁਪਏ ਦੀ ਕੀਮਤ ਦੀਆਂ ਕੀਟਨਾਸ਼ਕ ਦਵਾਈਆਂ ਖ਼ਰੀਦ ਕੇ ਪੇਮੈਂਟ ਨਾ ਦੇਣ ਦੇ ਦੋਸ਼ਾਂ ...

ਪੂਰੀ ਖ਼ਬਰ »

ਕਾਨੂੰਨੀ ਸਾਖਰਤਾ ਸੈਮੀਨਾਰ ਕਰਵਾਇਆ

ਬਠਿੰਡਾ, 22 ਅਗਸਤ (ਸਟਾਫ਼ ਰਿਪੋਰਟਰ)- ਬਠਿੰਡਾ ਮੰਚ ਦੁਆਰਾ ਕਾਨੂੰਨੀ ਜਾਗਰੂਕਤਾ ਸੈਮੀਨਾਰ ਸਰਕਾਰੀ ਸੈਕੰਡਰੀ ਸਕੂਲ ਗਹਿਰੀ ਬੁੱਟਰ 'ਚ ਕਰਵਾਇਆ ਗਿਆ | ਇਸ ਵਿਚ ਬਠਿੰਡਾ ਵਿਕਾਸ ਮੰਚ ਦੇ ਪ੍ਰਧਾਨ ਰਾਕੇਸ਼ ਨਰੂਲਾ ਨੇ ਅਧਿਆਪਕਾਂ ਅਤੇ ਮਾਪਿਆਂ ਨੂੰ ਸੰਬੋਧਨ ਕਰਦੇ ...

ਪੂਰੀ ਖ਼ਬਰ »

36 ਬੋਤਲਾਂ ਸ਼ਰਾਬ ਬਰਾਮਦ

ਸੀਂਗੋ ਮੰਡੀ, 22 ਅਗਸਤ (ਪਿ੍ੰਸ ਸੌਰਭ ਗਰਗ)-ਪੁਲਿਸ ਪ੍ਰਸ਼ਾਸਨ ਵਲੋਂ ਦੋ ਵਿਅਕਤੀਆਂ ਪਾਸੋਂ 36 ਬੋਤਲਾਂ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਹੈ | ਪੁਲਿਸ ਸੂਤਰਾਂ ਅਨੁਸਾਰ ਹੌਲਦਾਰ ਗੁਰਬਿੰਦਰ ਸਿੰਘ ਨੇ ਪਿੰਡ ਲਹਿਰੀ ਲਾਗੇ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਪਾਸੋਂ 36 ...

ਪੂਰੀ ਖ਼ਬਰ »

ਪਿੰਡ ਰਾਈਆ ਦਾ ਗੁੱਗਾ ਮੇਲਾ 25 ਨੂੰ

ਭਾਈਰੂਪਾ, 22 ਅਗਸਤ (ਵਰਿੰਦਰ ਲੱਕੀ)-ਪਿੰਡ ਰਾਈਆ ਵਿਖੇ ਬਾਬਾ ਸੁੱਖਰਾਮ ਦੀ ਯਾਦ 'ਚ ਹਰ ਸਾਲ ਲੱਗਣ ਵਾਲਾ ਗੁੱਗਾ ਮੇਲਾ 25 ਅਗਸਤ ਨੂੰ ਲੱਗੇਗਾ¢ ਇਸ ਸਬੰਧੀ ਗੁੱਗਾ ਮੇਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਛੱਤਰ ਸਿੰਘ ਭਲੇਰੀਆ ਤੇ ਖਜ਼ਾਨਚੀ ਕੁਲਦੀਪ ਗਰਗ (ਕਾਲਾ ਰਾਈਆ) ਨੇ ...

ਪੂਰੀ ਖ਼ਬਰ »

ਕਲੱਬ ਨੇ ਕੀਤੀ ਸਕੂਲ ਗਰਾੳਾੂਡਾਂ ਤੇ ਆਲੇ-ਦੁਆਲੇ ਦੀ ਸਫ਼ਾਈ

ਲਹਿਰਾ ਮੁਹੱਬਤ, 22 ਅਗਸਤ (ਭੀਮ ਸੈਨ ਹਦਵਾਰੀਆ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਹਿਰਾ ਮੁਹੱਬਤ ਬਾਬਾ ਭਾਈ ਜੀ ਸਾਹਿਬ ਸਮਾਜ ਭਲਾਈ ਕਲੱਬ ਨੇ ਸਫ਼ਾਈ ਕੀਤੀ | ਕਲੱਬ ਦੇ ਪ੍ਰਧਾਨ ਦੀਪ ਸਿੰਘ ਨੇ ਦੱਸਿਆ ਕਿ ਸਕੂਲ ਦੇ ਅੰਦਰ ਗਰਾੳਾੂਡ ਗਾਜਰ ਬੂਟੀ ਨਾਲ ਭਰੇ ਪਏ ਸਨ | ਜੋ ...

ਪੂਰੀ ਖ਼ਬਰ »

ਭਾਕਿਯੂ ਸਿੱਧੂਪੁਰ ਵਲੋਂ ਨਵਾਂ ਟਰਾਂਸਫ਼ਾਰਮਰ ਲਗਵਾਉਣ ਲਈ ਪਾਵਰਕਾਮ ਦਫ਼ਤਰ ਅੱਗੇ ਧਰਨਾ

ਮੌੜ ਮੰਡੀ, 22 ਅਗਸਤ (ਲਖਵਿੰਦਰ ਸਿੰਘ ਮੌੜ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵਲੋਂ ਕਿਸਾਨ ਦੇ ਸੜ ਚੁੱਕੇ ਟਰਾਂਸਫ਼ਾਰਮਰ ਬਦਲਣ ਦੇ ਮਸਲੇ ਨੂੰ ਲੈ ਕੇ ਐੱਸ.ਡੀ.ਓ.ਪਾਵਰਕਾਮ ਮੌੜ ਮੰਡੀ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ...

ਪੂਰੀ ਖ਼ਬਰ »

ਪਿੰਡ ਮਹਿਰਾਜ ਦੇ ਕਾਂਗਰਸੀਆਂ ਨੇ ਟਰੀਟਮੈਂਟ ਪਲਾਂਟ ਦੀ ਉਸਾਰੀ ਟੱਕ ਲਾ ਕੇ ਕੀਤੀ ਸ਼ੁਰੂਆਤ

ਮਹਿਰਾਜ਼, 22 ਅਗਸਤ (ਸੁਖਪਾਲ ਮਹਿਰਾਜ)-ਪਿੰਡ ਮਹਿਰਾਜ਼ ਵਿਖੇ ਬਣਾਏ ਜਾ ਰਹੇ ਸੀਵਰੇਜ ਟਰੀਟਮੈਂਟ ਪਲਾਂਟ ਦੀ ਕਾਂਗਰਸੀ ਆਗੂ ਪ੍ਰਧਾਨ ਗੁਰਤੇਜ ਸਿੰਘ ਵਲੋਂ ਭੂਮੀ ਪੂਜਨ ਕਰਕੇ ਸ਼ੁਰੂਆਤ ਕੀਤੀ ਗਈ | ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਓ. ਗੁਰਚਰਨ ਸਿੰਘ, ਕਲੱਬ ਪ੍ਰਧਾਨ ...

ਪੂਰੀ ਖ਼ਬਰ »

ਜ਼ੋਨ ਪੱਧਰੀ ਫੁੱਟਬਾਲ ਟੂਰਨਾਮੈਂਟ 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਦੀ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ

ਮਹਿਰਾਜ, 22 ਅਗਸਤ (ਸੁਖਪਾਲ ਮਹਿਰਾਜ਼)-ਪਿੰਡ ਮਹਿਰਾਜ਼ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫੂਲ ਦੀਆਂ ਚਾਰ ਟੀਮਾਂ ਨੇ ਜ਼ੋਨ ਪੱਧਰੀ ਮੁਕਾਬਲਿਆਂ 'ਚ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਸਕੂਲ ਪਿੰ੍ਰਸੀਪਲ ਕੁਲਵੰਤ ਕੌਰ ਤੇ ਪੀ.ਟੀ.ਆਈ ਨੀਤੀ ਨੇ ਦੱਸਿਆ ...

ਪੂਰੀ ਖ਼ਬਰ »

ਗਰਮ ਰੁੱਤ ਦੀਆਂ ਖੇਡਾਂ ਦਾ ਜ਼ੋਨ ਪੱਧਰੀ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ

ਸੀਂਗੋ ਮੰਡੀ, 22 ਅਗਸਤ (ਲੱਕਵਿੰਦਰ ਸ਼ਰਮਾ)-ਪਿੰਡ ਗਾਟਵਾਲੀ ਵਿਚ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦਾ ਬਲਾਕ ਪੱਧਰੀ ਚਾਰ ਰੋਜ਼ਾ 14, 17, 19 ਸਾਲਾ ਵਰਗ ਦੇ ਲੜਕੇ-ਲੜਕੀਆਂ ਦਾ ਕਬੱਡੀ, ਵਾਲੀਬਾਲ, ਖੋ-ਖੋ ਖੇਡਾਂ ਦਾ ਟੂਰਨਾਮੈਂਟ ਕਰਵਾਇਆ ਗਿਆ ਜਿਸ ਦਾ ਉਦਘਾਟਨ ਸਰਪੰਚ ਮਨਦੀਪ ...

ਪੂਰੀ ਖ਼ਬਰ »

ਮਾਤਾ ਸੁੰਦਰੀ ਕਾਨਵੈਂਟ ਸਕੂਲ ਢੱਡੇ ਦੇ ਖਿਡਾਰਨਾਂ ਨੇ ਕੁਸ਼ਤੀ 'ਚ ਜਿੱਤੇ ਸੋਨ ਤਗਮੇ

ਬਠਿੰਡਾ, 22 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮਾਤਾ ਸੁੰਦਰੀ ਕਾਨਵੈਂਟ ਸਕੂਲ ਢੱਡੇ ਦੀਆਂ ਖਿਡਾਰਨਾਂ ਨੇ ਜ਼ੋਨ ਪੱਧਰੀ ਕੁਸ਼ਤੀ ਮੁਕਾਬਲਿਆਂ 'ਚ ਝੰਡੇ ਗੱਡੇ ਹਨ | ਸਕੂਲ ਦੇ ਡੀ.ਪੀ.ਈ. ਕੁਲਦੀਪ ਕੌਰ ਦੀ ਮਿਹਨਤ ਸਦਕਾ ਅੰਡਰ-14 ਸਾਲ ਉਮਰ ਵਰਗ ਦੇ ਮੁਕਾਬਲਿਆਂ 'ਚੋਂ ...

ਪੂਰੀ ਖ਼ਬਰ »

ਜਨਰਲ ਕੈਟਾਗਿਰੀ ਵੈੱਲਫੇਅਰ ਫੈੱਡਰੇਸ਼ਨ ਵਲੋਂ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਬਠਿੰਡਾ, 22 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਜਨਰਲ ਕੈਟਾਗਿਰੀ ਵੈੱਲਫੇਅਰ ਫੈੱਡਰੇਸ਼ਨ ਪੰਜਾਬ ਇਕਾਈ ਬਠਿੰਡਾ ਵਲੋਂ ਜਨਰਲ ਸਮਾਜ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਬੀ. ਸ੍ਰੀਨਿਵਾਸਨ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਦਿੱਤਾ ...

ਪੂਰੀ ਖ਼ਬਰ »

ਸਕੂਲ ਬਚਾਓ ਐਕਸ਼ਨ ਕਮੇਟੀ ਵਲੋਂ ਚੌਥੇ ਦਿਨ ਵੀ ਸਕੂਲ ਅੱਗੇ ਰੋਸ ਧਰਨਾ ਜਾਰੀ

ਚਾਉਕੇ, 22 ਅਗਸਤ (ਮਨਜੀਤ ਸਿੰਘ ਘੜੈਲੀ)-ਪਿੰਡ ਜੇਠੂਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕਾਂ ਦੀ ਘਾਟ ਕਾਰਨ ਸਕੂਲ ਅੱਗੇ ਸ਼ੁਰੂ ਕੀਤਾ ਰੋਸ ਧਰਨਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ | ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਐਕਸ਼ਨ ਕਮੇਟੀ ਮੈਂਬਰ ਗੁਰਜੰਟ ...

ਪੂਰੀ ਖ਼ਬਰ »

ਹੱਡਾ ਰੋੜੀ ਦੇ ਠੇਕੇਦਾਰ ਦੀਆਂ ਮਨਮਾਨੀਆਂ ਕਾਰਨ ਫੈਲ ਰਹੀ ਹੈ ਬਦਬੂ

ਗੋਨਿਆਣਾ, 22 ਅਗਸਤ (ਲਛਮਣ ਦਾਸ ਗਰਗ)-ਗੋਨਿਆਣਾ-ਜੈਤੋ ਮੁੱਖ ਸੜਕ 'ਤੇ ਪੈਂਦੀ ਹੱਡਾ ਰੋੜੀ ਵਿਚ ਮੁਰਦਾ ਪਸ਼ੂਆਂ ਦੇ ਠੇਕੇਦਾਰ ਜਸਵੰਤ ਸਿੰਘ ਪੁੱਤਰ ਜਗਤ ਸਿੰਘ ਵਾਸੀ ਬਲਾਹੜ੍ਹ ਵਿੰਝੂ ਦੇ ਕਰਿੰਦਿਆਂ ਵਲੋਂ ਪਿਛਲੇ ਕਾਫ਼ੀ ਸਮੇਂ ਤੋਂ ਭਾਰੀ ਮਾਤਰਾ 'ਚ ਬਾਹਰਲੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਮਾਰ ਸਕੂਲ ਦੀਆਂ ਵਿਦਿਆਰਥਣਾਂ ਮੈਰਿਟ 'ਚ

ਭਗਤਾ ਭਾਈਕਾ, 22 ਅਗਸਤ (ਸੁਖਪਾਲ ਸੋਨੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭਗਤਾ ਭਾਈਕਾ ਵਿਖੇ ਦੀਆਂ ਵਿਦਿਆਰਥਣਾਂ ਵਲੋਂ ਪਿ੍ੰਸੀਪਲ ਕੇਵਲ ਕਿ੍ਸ਼ਨ ਦੀ ਅਗਵਾਈ ਹੇਠ ਗਣਿਤ ਉਲੰਪੀਅਡ 2018 ਦੇ ਨਤੀਜੇ ਵਿਚ ਵਿਸ਼ੇਸ਼ ਸਥਾਨ ਲੈ ਕੇ ਸਕੂਲ ਦਾ ਨਾਂਅ ਚਮਕਾਇਆ ...

ਪੂਰੀ ਖ਼ਬਰ »

ਗੁਰੂ ਰਵਿਦਾਸ ਸੰਘਰਸ਼ ਕਮੇਟੀ ਵਲੋਂ ਮੰਦਰ ਦੇ ਮੁੜ ਨਿਰਮਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਬਠਿੰਡਾ, 22 ਅਗਸਤ (ਕੰਵਲਜੀਤ ਸਿੰਘ ਸਿੱਧੂ)-ਗੁਰੂ ਰਵਿਦਾਸ ਸੰਘਰਸ਼ ਕਮੇਟੀ ਵਲੋਂ ਮੰਦਰ ਦੇ ਮੁੜ ਨਿਰਮਾਣ ਤੱਕ ਸ਼ਾਂਤਮਈ ਤਰੀਕੇ ਨਾਲ ਭਾਈਚਾਰਾ ਸੰਘਰਸ਼ ਜਾਰੀ ਰੱਖੇਗਾ | ਇਹ ਐਲਾਨ ਕਮੇਟੀ ਦੇ ਨੁਮਾਇੰਦੇ ਦੇਸ ਰਾਜ ਛੱਤਰੀਵਾਲਾ ਨੇ ਅੱਜ ਇਥੇ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਅਨੰਤ ਵੈੱਲਫੇਅਰ ਸੁਸਾਇਟੀ ਨੇ ਲਾਇਆ ਖ਼ੂਨਦਾਨ ਅਤੇ ਮੈਡੀਕਲ ਜਾਂਚ ਕੈਂਪ

ਗੋਨਿਆਣਾ, 22 ਅਗਸਤ (ਮਨਦੀਪ ਸਿੰਘ ਮੱਕੜ/ਲਛਮਣ ਦਾਸ ਗਰਗ)-ਅਨੰਤ ਵੈੱਲਫੇਅਰ ਸੁਸਾਇਟੀ ਵਲੋਂ ਪ੍ਰਧਾਨ ਪੰਡਤ ਅਨਿਲ ਚਤੁਰਵੇਦੀ ਦੀ ਅਗਵਾਈ 'ਚ ਸ੍ਰੀ ਬਾਲਾ ਜੀ ਇੱਛਾ ਪੂਰਨ ਮੰਦਰ ਵਿਖੇ ਮੰਦਰ ਕਮੇਟੀ ਦੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਪਹਿਲਾ ਖ਼ੂਨਦਾਨ ਕੈਂਪ ਤੇ ...

ਪੂਰੀ ਖ਼ਬਰ »

ਹੱਡਾ ਰੋੜੀ ਦੇ ਠੇਕੇਦਾਰ ਦੀਆਂ ਮਨਮਾਨੀਆਂ ਕਾਰਨ ਫੈਲ ਰਹੀ ਹੈ ਬਦਬੂ

ਗੋਨਿਆਣਾ, 22 ਅਗਸਤ (ਲਛਮਣ ਦਾਸ ਗਰਗ)-ਗੋਨਿਆਣਾ-ਜੈਤੋ ਮੁੱਖ ਸੜਕ 'ਤੇ ਪੈਂਦੀ ਹੱਡਾ ਰੋੜੀ ਵਿਚ ਮੁਰਦਾ ਪਸ਼ੂਆਂ ਦੇ ਠੇਕੇਦਾਰ ਜਸਵੰਤ ਸਿੰਘ ਪੁੱਤਰ ਜਗਤ ਸਿੰਘ ਵਾਸੀ ਬਲਾਹੜ੍ਹ ਵਿੰਝੂ ਦੇ ਕਰਿੰਦਿਆਂ ਵਲੋਂ ਪਿਛਲੇ ਕਾਫ਼ੀ ਸਮੇਂ ਤੋਂ ਭਾਰੀ ਮਾਤਰਾ 'ਚ ਬਾਹਰਲੇ ...

ਪੂਰੀ ਖ਼ਬਰ »

ਮਿ੍ਤਕ ਹਰਭਜਨ ਸਿੰਘ ਕੋਟਸ਼ਮੀਰ ਦੀ ਦੇਹ ਮੈਡੀਕਲ ਖੋਜਾਂ ਲਈ ਦਾਨ

ਕੋਟਸ਼ਮੀਰ, 22 ਅਗਸਤ (ਰਣਜੀਤ ਸਿੰਘ ਬੁੱਟਰ)- ਨਗਰ ਕੋਟਸ਼ਮੀਰ ਦੇ ਵਸਨੀਕ ਜਥੇਦਾਰ ਸੁਰਜੀਤ ਸਿੰਘ ਫ਼ਤਿਹ ਕੇ ਦੇ ਵੱਡੇ ਭਰਾ ਹਰਭਜਨ ਸਿੰਘ 95 ਕੁ ਸਾਲ ਦੀ ਉਮਰ ਵਿਚ ਸਰੀਰ ਛੱਡ ਗਏ ਜਿਨ੍ਹਾਂ ਦਾ ਮਿ੍ਤਕ ਸਰੀਰ ਪਰਿਵਾਰ ਨੇ ਆਦੇਸ਼ ਮੈਡੀਕਲ ਕਾਲਜ ਭੁੱਚੋ ਨੂੰ ਮੈਡੀਕਲ ...

ਪੂਰੀ ਖ਼ਬਰ »

ਨਵਨੀਤ ਸਿੰਘ ਭੱੁਲਰ ਦੀ ਸੜਕ ਹਾਦਸੇ 'ਚ ਮੌਤ

ਮਾਨਸਾ, 22 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਨੌਜਵਾਨ ਆਗੂ ਅਤੇ ਬੀ.ਐਮ.ਜੀ. ਪੈਲੇਸ ਭੀਖੀ ਦੇ ਮਾਲਕ ਨਵਨੀਤ ਸਿੰਘ ਭੱੁਲਰ (42) ਪੱੁਤਰ ਨਛੱਤਰ ਸਿੰਘ ਭੱੁਲਰ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਉਹ ਆਪਣੇ ਬੁਲਟ ਮੋਟਰਸਾਈਕਲ 'ਤੇ ਮਾਨਸਾ ਤੋਂ ਭੀਖੀ ਵੱਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX