ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  1 day ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ। -ਮਾਰਟਿਨ ਲੂਥਰ ਕਿੰਗ

ਖੰਨਾ / ਸਮਰਾਲਾ

ਗੁਲਜ਼ਾਰ ਕਾਲਜ ਅੱਗੇ ਸੜਕ ਹਾਦਸੇ ਵਿਚ 9 ਵਿਦਿਆਰਥੀ ਜ਼ਖ਼ਮੀ

ਖੰਨਾ/ਬੀਜਾ, 22 ਅਗਸਤ (ਹਰਜਿੰਦਰ ਸਿੰਘ ਲਾਲ,ਧੀਮਾਨ,ਜੰਟੀ ਮਾਨ,ਬਗ਼ਲੀ)-ਅੱਜ ਸਥਾਨਕ ਗੁਲਜ਼ਾਰ ਕਾਲਜ ਦੀਆਂ ਲੜਕੀਆਂ ਜਦੋਂ ਛੁੱਟੀ ਸਮੇਂ ਆਪਣੇ ਘਰ ਨੂੰ ਜਾ ਰਹੀਆਂ ਸਨ ਤਾਂ ਜੀ. ਟੀ. ਰੋਡ ਪਾਰ ਕਰਦੇ ਸਮੇਂ ਗੁਲਜ਼ਾਰ ਕਾਲਜ ਵਿਚ ਹੀ ਪੜਦੇ 2 ਨੌਜਵਾਨ ਲੜਕੇ ਆਪਣੇ ਮੋਟਰਸਾਈਕਲ ਤੇਜ਼ੀ ਨਾਲ ਅੱਗੇ ਜਾ ਰਹੇ ਟਰੱਕ ਟਰਾਲੇ ਨੂੰ ਪਾਰ ਕਰਦੇ ਹੋਏ ਟਰੱਕ ਟਰਾਲੇ ਵਲੋਂ ਅਚਾਨਕ ਕੱਟ ਮਾਰੇ ਜਾਣ ਕਾਰਨ ਕੁੜੀਆਂ ਵਿਚ ਟਰਕਾ ਗਏ | ਜਿਸ ਕਾਰਨ ਮੋਟਰਸਾਈਕਲ ਸਵਾਰਾਂ ਸਮੇਤ ਕਾਲਜ ਦੀਆਂ ਕਈ ਵਿਦਿਆਰਥਣਾਂ ਅਤੇ ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਏ | ਜਿੰਨ੍ਹਾਂ ਵਿਚੋਂ ਕੁੱਝ ਨੂੰ ਸਿਵਲ ਹਸਪਤਾਲ ਖੰਨਾ ਪਹੁੰਚਾਇਆ ਗਿਆ ਅਤੇ ਕੱੁਝ ਨੂੰ ਬੀਜਾ ਨੇੜੇ ਸਥਿਤ ਕੁਲਾਰ ਹਸਪਤਾਲ ਵਿਚ ਪਹੁੰਚਾਇਆ ਗਿਆ | ਜਿੱਥੋਂ ਚਾਰ ਦੀ ਹਾਲਤ ਗੰਭੀਰ ਦੇਖਦੇ ਹੋਏ ਉਨ੍ਹਾਂ ਨੂੰ ਲੁਧਿਆਣਾ ਲਈ ਰੈਫ਼ਰ ਕਰ ਦਿੱਤਾ ਗਿਆ | ਇਸ ਹਾਦਸੇ ਵਿਚ ਦੋਵੇਂ ਮੋਟਰਸਾਈਕਲ ਸਵਾਰਾਂ ਸਮੇਤ 9 ਵਿਦਿਆਰਥੀ ਤੇ ਵਿਦਿਆਰਥਣਾਂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈਆਂ | ਮੋਟਰਸਾਈਕਲ ਸਵਾਰ ਰੋਬਨ ਸਿੰਘ (19) ਵਾਸੀ ਮੂੰਡੀਆਂ ਕਲਾ ਅਤੇ ਚੰਦਨਪ੍ਰੀਤ ਸਿੰਘ (19) ਵਾਸੀ ਜੰਡਾਲੀ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚਾਏ ਗਏ | ਇਸ ਹਾਦਸੇ ਵਿਚ ਜ਼ਖਮੀ ਹੋਈਆਂ ਖੰਨਾ ਦੇ ਸਿਵਲ ਹਸਪਤਾਲ ਦਾਖ਼ਲ ਲੜਕੀਆਂ ਵਿਚੋਂ ਇਕ ਲੜਕੀ ਸੁਮਨਪ੍ਰੀਤ ਕੌਰ ਨੂੰ ਚੰਡੀਗੜ੍ਹ ਦੇ ਹਸਪਤਾਲ ਵਿਖੇ ਰੈਫ਼ਰ ਕਰ ਦਿੱਤਾ ਗਿਆ | ਜ਼ਖ਼ਮੀ ਹੋਈਆਂ ਲੜਕੀਆਂ ਵਿਚ ਗਗਨਦੀਪ ਕੌਰ ਪੁੱਤਰੀ ਹਰਜੀਤ ਸਿੰਘ ਦਹਿੜੂ, ਰਮਨਦੀਪ ਕੌਰ ਪੁੱਤਰੀ ਜਗਦੇਵ ਸਿੰਘ ਵਾਸੀ ਮੋਹਨਪੁਰ, ਅਮਰਜੋਤ ਕੌਰ (20) ਪੁੱਤਰੀ ਪ੍ਰੀਤਮ ਸਿੰਘ ਵਾਸੀ ਦਹਿੜੂ, ਯੋਗਿਤਾ ਵਰਮਾ, ਮਨਦੀਪ ਕੌਰ ਪੁੱਤਰੀ ਲਾਲ ਸਿੰਘ ਸ਼ਾਮਲ ਹਨ | ਘਟਨਾ ਦੀ ਸੂਚਨਾ ਮਿਲਦੇ ਹੀ ਖੰਨਾ ਦੇ ਨਾਇਬ ਤਹਿਸੀਲਦਾਰ ਰਣਜੀਤ ਸਿੰਘ ਹਸਪਤਾਲ ਪੁੱਜੇ ਤੇ ਉਨ੍ਹਾਂ ਨੇ ਜ਼ਖ਼ਮੀਆਂ ਦੇ ਇਲਾਜ ਦਾ ਪ੍ਰਬੰਧ ਕੀਤਾ | ਜਦੋਂਕਿ ਖੰਨਾ ਸਦਰ ਪੁਲਿਸ ਅਤੇ ਚੌਕੀ ਕੋਟਾਂ ਦੇ ਪੁਲਸ ਅਧਿਕਾਰੀ ਵੀ ਮੌਕੇ ਤੇ ਪੁੱਜੇ | ਬੱਚਿਆਂ ਦੇ ਮਾਪਿਆਂ ਨੇ ਮੰਗ ਕੀਤੀ ਹੈ ਕਿ ਕਾਲਜ ਅੱਗੇ ਸੜਕ ਪਾਰ ਕਰਨ ਵਾਲਾ ਪੁਲ ਬਣਾਇਆ ਜਾਵੇ ਤਾਂ ਜੋ ਬੱਚੇ ਦੋਬਾਰਾ ਕਿਸੇ ਅਜਿਹੇ ਹਾਦਸੇ ਦਾ ਸ਼ਿਕਾਰ ਨਾ ਹੋ ਸਕਣ |

ਮੋਟਰਸਾਈਕਲ ਚੋਰੀ ਦੇ ਦੋਸ਼ ਵਿਚ 4 ਿਖ਼ਲਾਫ਼ ਮਾਮਲਾ ਦਰਜ

ਖੰਨਾ, 22 ਅਗਸਤ (ਹਰਜਿੰਦਰ ਸਿੰਘ ਲਾਲ)-ਥਾਣਾ ਸ਼ਹਿਰੀ 1 ਦੀ ਪੁਲਿਸ ਨੇ ਗੁਰਚਰਨ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਬਸੰਤ ਨਗਰ ਖੰਨਾ ਖ਼ੁਰਦ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਵਿਚ ਸੁਖਦੇਵ ਉਰਫ਼ ਕਾਲਾ ਉਰਫ਼ ਲਾਲੂ, ਤਰਸੇਮ ਸਿੰਘ ...

ਪੂਰੀ ਖ਼ਬਰ »

ਗਟਰ ਵਿਚ ਲੁਕਾਈਆਂ ਨਜਾਇਜ਼ ਸ਼ਰਾਬ ਦੀਆਂ 128 ਬੋਤਲਾਂ ਸਮੇਤ ਇਕ ਕਾਬੂ

ਖੰਨਾ, 22 ਅਗਸਤ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਦੇ ਡੀ. ਐਸ. ਪੀ. ਖੰਨਾ ਦੀਪਕ ਰਾਏ, ਥਾਣਾ ਸਿਟੀ 1 ਦੇ ਮੁਖੀ ਲਾਭ ਸਿੰਘ ਦੀ ਅਗਵਾਈ ਵਿਚ ਏ. ਐਸ .ਆਈ. ਸੁਰਾਜਦੀਨ ਨੇ ਮੁਖ਼ਬਰ ਦੀ ਇਤਲਾਹ ਤੇ ਇਕ ਵਿਅਕਤੀ ਕੋਲੋਂ ਸੀਵਰੇਜ ਦੇ ਬਣੇ ਗਟਰ ਵਿਚ ਲੁਕਾ ਕੇ ਰੱਖੀਆਂ ...

ਪੂਰੀ ਖ਼ਬਰ »

ਪਤੀ ਤੇ ਸੱਸ ਿਖ਼ਲਾਫ਼ ਦਾਜ ਮੰਗਣ ਦਾ ਕੇਸ ਦਰਜ

ਖੰਨਾ, 22 ਅਗਸਤ (ਹਰਜਿੰਦਰ ਸਿੰਘ ਲਾਲ)-ਸਦਰ ਪੁਲੀਸ ਨੇ ਅਕਵਿੰਦਰ ਕੌਰ ਵਾਸੀ ਰਸੂਲੜਾ ਦੇ ਬਿਆਨਾਂ ਦੇ ਆਧਾਰ 'ਤੇ ਦਾਜ ਮੰਗਣ ਦੇ ਦੋਸ਼ ਹੇਠ ਉਸ ਦੇ ਪਤੀ ਤੇ ਸੱਸ ਵਾਸੀ ਬਗ਼ਲੀ ਕਲਾਂ ਿਖ਼ਲਾਫ਼ ਮੁਕੱਦਮਾ ਦਰਜ ਕਰ ਲਿਆ ਹੈ¢ ਪ੍ਰਾਪਤ ਜਾਣਕਾਰੀ ਅਨੁਸਾਰ ਅਕਵਿੰਦਰ ਕੌਰ ਦਾ ...

ਪੂਰੀ ਖ਼ਬਰ »

ਟੈਗੋਰ ਸਕੂਲ ਸਾਹਨੇਵਾਲ ਵਿਖੇ ਯੋਗਤਾ ਉਸਾਰੀ ਸੈਮੀਨਾਰ ਕਰਵਾਇਆ

ਸਾਹਨੇਵਾਲ 22 ਅਗਸਤ (ਅਮਰਜੀਤ ਸਿੰਘ ਮੰਗਲੀ)-ਟੈਗੋਰ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਸੀ. ਬੀ. ਐੱਸ. ਈ. ਦਿੱਲੀ ਦੇ ਸਹਿਯੋਗ ਨਾਲ ਕਿਸ਼ੋਰ ਅਵਸਥਾ ਦੀਆਂ ਸਮੱਸਿਆਵਾਂ ਨਾਲ ਸੰਬੰਧਿਤ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੌਰਾਨ ਪਿ੍ੰਸੀਪਲ ...

ਪੂਰੀ ਖ਼ਬਰ »

ਸ਼ਾਹ ਨਿਵਾਜ ਖ਼ਾਂ ਬਿੱਲੀ ਨੂੰ ਸਦਮਾ, ਪਿਤਾ ਦੀ ਮੌਤ

ਜੌੜੇਪੁਲ ਜਰਗ, 22 ਅਗਸਤ (ਪਾਲਾ ਰਾਜੇਵਾਲੀਆ)-ਦੁਨੀਆ ਭਰ ਵਿਚ ਪ੍ਰਸਿੱਧ ਜਰਗ ਦੇ ਮੇਲੇ ਵਾਲੇ ਅਸਥਾਨ 'ਤੇ ਬਣੇ ਸ਼ਕਰਗੰਜ ਬਾਬਾ ਸ਼ੇਖ਼ ਫਰੀਦ ਦੇ ਮਜ਼ਾਰ ਦੇ ਗੱਦੀ ਨਸ਼ੀਨ ਜ਼ਨਾਬ ਸ਼ੇਰ ਖ਼ਾਂ ਜਰਗ ਇਸ ਦੁਨੀਆ ਨੂੰ ਅਲਵਿਦਾ ਆਖ ਗਏ | ਸੂਫੀਆਨਾ ਮਹਿਫ਼ਲਾਂ ਕਰਵਾਉਣ ਲਈ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਦੀਆਂ ਖਿਡਾਰਨਾਂ ਬਣੀਆਂ ਜ਼ੋਨਲ ਬਾਸਕਟਬਾਲ ਮੁਕਾਬਲੇ ਦੀਆਂ ਚੈਂਪੀਅਨ

ਦੋਰਾਹਾ, 22 ਅਗਸਤ (ਮਨਜੀਤ ਸਿੰਘ ਗਿੱਲ)-ਪੰਜਾਬ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਧੀਨ ਸਾਹਨੇਵਾਲ ਜ਼ੋਨ ਦੇ ਕਿ੍ਕਟ ਤੇ ਬਾਸਕਟਬਾਲ (ਲੜਕੇ ਅਤੇ ਲੜਕੀਆਂ) ਦੇ ਮੁਕਾਬਲੇ ਦੋਰਾਹਾ ਪਬਲਿਕ ਸਕੂਲ ਵਿਚਤੋਂ ਸ਼ੁਰੂ ਹੋਏ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਲਈ ਰਸਦ ਰਵਾਨਾ

ਅਹਿਮਦਗੜ੍ਹ, 22 ਅਗਸਤ (ਸੋਢੀ)-ਭਾਖੜਾ ਡੈਮ ਵਿਚੋਂ ਪਾਣੀ ਛੱਡੇ ਜਾਣ ਕਾਰਨ ਅਚਾਨਕ ਸਤਲੁਜ ਦਰਿਆ ਵਿਚ ਆਏ ਹੜ੍ਹ ਦੀ ਮਾਰ ਝੱਲ ਰਹੇ ਸ਼ਾਹਕੋਟ ਇਲਾਕੇ ਦੇ ਪਿੰਡਾ ਦੇ ਪਰਿਵਾਰਾਂ ਲਈ ਦੀ ਸਹਾਇਤਾ ਲਈ ਅਹਿਮਦਗੜ੍ਹ ਤੋਂ ਰਸਦ ਰਵਾਨਾ ਕੀਤੀ ਗਈ¢ਇਸ ਰਸਦ ਵਿਚ ਤਿਆਰ ਕੀਤੇ ਖਾਣੇ ...

ਪੂਰੀ ਖ਼ਬਰ »

ਸਿੱਖਿਆ ਬੋਰਡ ਨੇ ਐਮ. ਏ. ਐਮ. ਸਕੂਲ ਵਿਚ ਕਰਾਈਆਂ ਜੋਨ ਪੱਧਰੀ ਖੇਡਾਂ

ਸਮਰਾਲਾ, 22 ਅਗਸਤ (ਸੁਰਜੀਤ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸਮਰਾਲਾ ਜੋਨ ਦੀਆਂ ਅੰਡਰ 14, 17, 19 ਲੜਕੇ ਅਤੇ ਲੜਕੀਆਂ ਦੇ ਖੋ-ਖੋ ਟੂਰਨਾਮੈਂਟ ਐਮ. ਏ. ਐਮ. ਪਬਲਿਕ ਸਕੂਲ ਸਮਰਾਲਾ ਵਿਖੇ ਕਰਵਾਏ ਗਏ¢ ਜਿਸ ਵਿਚ ਅੰਦਰ-14 ਦੀਆਂ ਗਿਆਰਾਂ ਟੀਮਾਂ, ਅੰਡਰ-17 ਦੀਆਂ ਅੱਠ ਟੀਮਾਂ ...

ਪੂਰੀ ਖ਼ਬਰ »

ਜਗਤ ਪ੍ਰਸਿੱਧ ਮੇਲਾ ਛਪਾਰ ਦਾ 11 ਸਤੰਬਰ ਤੋਂ ਭਰੇਗਾ, ਸਿਆਸੀ ਕਾਨਫ਼ਰੰਸਾਂ 13 ਨੂੰ ਹੋਣਗੀਆਂ

ਅਹਿਮਦਗੜ੍ਹ, 22 ਅਗਸਤ (ਪੁਰੀ)-ਪੰਜਾਬ ਦਾ ਪ੍ਰਸਿੱਧ ਮੇਲਾ ਛਪਾਰ ਇਸ ਵਾਰ 11 ਸਤੰਬਰ ਤੋਂ ਸ਼ੁਰੂ ਹੋਵੇਗਾ | ਚਾਰ ਦਿਨਾਂ ਇਸ ਜਗਤ ਪ੍ਰਸਿੱਧ ਮੇਲੇ ਦੌਰਾਨ ਸਿਆਸੀ ਕਾਨਫ਼ਰੰਸਾਂ ਦਾ ਅਖਾੜਾ 13 ਸਤੰਬਰ ਨੂੰ ਜਮੇਗਾ | ਅਹਿਮਦਗੜ੍ਹ ਤੋਂ 2 ਕਿੱਲੋਮੀਟਰ ਦੂਰ ਗੁੱਗਾ ਮਾੜੀ ਮੰਦਿਰ ...

ਪੂਰੀ ਖ਼ਬਰ »

ਮਲੌਦ ਪੁਲਿਸ ਨੇ 26 ਬੋਤਲਾਂ ਚੰਡੀਗੜ੍ਹ ਮਾਰਕਾ ਸ਼ਰਾਬ ਫੜੀ

ਮਲੌਦ, 22 ਅਗਸਤ (ਦਿਲਬਾਗ ਸਿੰਘ ਚਾਪੜਾ)-ਮਲੌਦ ਪੁਲਿਸ ਵਲੋਂ ਥਾਣਾ ਮੁਖੀ ਨਛੱਤਰ ਸਿੰਘ ਦੀ ਦੇਖ ਰੇਖ ਹੇਠ ਹੌਲਦਾਰ ਅਮਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਆ ਪੁਲੀ ਪੰਧੇਰ ਖੇੜੀ ਤੋ ਇਕ ਵਿਅਕਤੀ ਨੂੰ ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ | ਸਬ ...

ਪੂਰੀ ਖ਼ਬਰ »

ਗੁਰਮਿਲਾਪ ਸਿੰਘ ਡੱਲਾ ਦੀ ਖੰਨਾ ਸੰਸਥਾ ਦੇ ਰਹੀ ਹੈ ਫ਼ਰੀ ਮਾਸਟਰ ਰਾਈਟਿੰਗ ਕਲਾਸ ਅੱਜ

ਖੰਨਾ, 22 ਅਗਸਤ (ਹਰਜਿੰਦਰ ਸਿੰਘ ਲਾਲ)-ਮੈਕਰੋ ਗਲੋਬਲ ਮੋਗਾ ਜੋ ਆਈਲੈਟਸ ਅਤੇ ਇਮੀਗਰੇਸ਼ਨ ਸਰਵਿਸਿਜ਼ ਦੇਣ ਵਿਚ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਇੱਥੇ ਗੁਰਮਿਲਾਪ ਸਿੰਘ ਡੱਲਾ ਇੰਮੀਗਰੇਸ਼ਨ ਸਬੰਧੀ ਨਵੀਂ ਜਾਣਕਾਰੀ ਦੇ ਕੇ ਵਿਦਿਆਰਥੀਆਂ ਅਤੇ ...

ਪੂਰੀ ਖ਼ਬਰ »

ਗੁ. ਕੋਟਾਂ ਵਿਖੇ ਮਹੀਨਾਵਾਰ ਕਥਾ ਸਮਾਗਮ ਮੌਕੇ 25 ਨੂੰ ਸੁਲਤਾਨਪੁਰ ਲੋਧੀ ਤੋਂ ਕਥਾਵਾਚਕ ਪੁੱਜਣਗੇ -ਜਥੇਦਾਰ ਖੱਟੜਾ

ਬੀਜਾ, 22 ਅਗਸਤ (ਕਸ਼ਮੀਰ ਸਿੰਘ ਬਗ਼ਲੀ/ਜੰਟੀ ਮਾਨ)-ਸ਼੍ਰੀ ਹਰਗੋਬਿੰਦ ਸਾਹਿਬ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹੀਨਾਵਾਰ ਕਥਾ ਸਮਾਗਮ 25 ਅਗਸਤ ਦਿਨ ਐਤਵਾਰ ਨੂੰ ਸ੍ਰੀ ਗੁਰੂ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਸਕੂਲ 'ਚ ਕੁਇਜ਼ ਮੁਕਾਬਲੇ ਕਰਵਾਏ

ਰਾੜਾ ਸਾਹਿਬ, 22 ਅਗਸਤ (ਸਰਬਜੀਤ ਸਿੰਘ ਬੋਪਾਰਾਏ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਵਿਖੇ ਸਹੋਦਿਆ ਈਸਟ ਜ਼ੋਨ ਖੰਨਾ ਦੇ ਕੁਇਜ਼ ਮੁਕਾਬਲੇ ਕਰਵਾਏ ਗਏ | ਇਹਨਾਂ ਮੁਕਾਬਲਿਆਂ ਵਿਚ 26 ਟੀਮਾਂ ਦੇ 104 ਵਿਦਿਆਰਥੀਆਂ ਨੇ ਭਾਗ ਲਿਆ | ਇਸ ...

ਪੂਰੀ ਖ਼ਬਰ »

ਕਿੰਡਰ ਗਾਰਟਨ ਸਕੂਲ ਦੇ ਬੱਚਿਆਂ ਨੂੰ ਦਿਖਾਈ 'ਅਰਦਾਸ ਕਰਾਂ' ਫ਼ਿਲਮ

ਸਮਰਾਲਾ, 22 ਅਗਸਤ (ਸੁਰਜੀਤ ਸਿੰਘ)-ਕਿੰਡਰ ਗਾਰਟਨ ਐਾਡ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ ਨੇ ਪੰਜਾਬ ਦੇ ਸਭਿਆਚਾਰ ਅਤੇ ਵਿਦੇਸ਼ਾਂ ਦੇ ਰਹਿਣ-ਸਹਿਣ ਨੂੰ ਦਰਸਾਉਂਦੀ ਫ਼ਿਲਮ 'ਅਰਦਾਸ ਕਰਾਂ' ਸਿਨੇਮਾ ਵਿਚ ਸਕੂਲ ਦੇ ਸਾਰੇ ਬੱਚਿਆਂ ਨੂੰ ਦਿਖਾਈ ਗਈ¢ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਬਿਰਧ ਆਸ਼ਰਮ ਵਿਚ ਪੁੱਜੇ ਸਥਾਨਕ ਸਕੂਲ ਦੇ ਵਿਦਿਆਰਥੀ

ਖੰਨਾ, 22 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਬਿਰਧ ਆਸ਼ਰਮ ਬੁਲੇਪੁਰ ਵਿਖੇ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ | ਇਸ ਸਮੇਂ ਭਾਰਤਮ ਵਰਲਡ ਸਕੂਲ ਖੰਨਾ ਦੇ ਵਿਦਿਆਰਥੀ ਬਿਰਧ ਆਸ਼ਰਮ ਬੁਲੇਪੁਰ ਵਿਖੇ ਪਹੁੰਚੇ | ਪੋ੍ਰਗਰਾਮ ਦੀ ਸ਼ੁਰੂਆਤ ਸੱਤਵੀਂ ਅਤੇ ਅੱਠਵੀਂ ਦੇ ...

ਪੂਰੀ ਖ਼ਬਰ »

2 ਦਿਨਾਂ ਦੇ ਧਰਨੇ ਬਾਅਦ ਪਵਾਤ ਭੇਜੇ ਪਸ਼ੂ ਸ਼ਿਵ ਸੈਨਾ ਨੇਤਾਵਾਂ ਨੂੰ ਵਾਪਸ ਲਿਆਉਣੇ ਪਏ

ਖੰਨਾ, 22 ਅਗਸਤ (ਹਰਜਿੰਦਰ ਸਿੰਘ ਲਾਲ)-ਲਾਵਾਰਸ ਪਸ਼ੂਆਂ ਨੂੰ ਨਾ ਸੰਭਾਲਣ ਦੇ ਿਖ਼ਲਾਫ਼ ਸ਼ਿਵ ਸੈਨਾ ਵਲੋਂ ਦਿੱਤੇ ਧਰਨੇ ਨੂੰ ਚੁਕਾਉਣ ਲਈ ਪ੍ਰਸ਼ਾਸਨ ਵਲੋਂ ਧਰਨਾਕਾਰੀਆਂ ਨੂੰ ਭਰੋਸਾ ਦੇ ਕੇ ਕਰੀਬ 15-20 ਆਵਾਰਾ ਪਸ਼ੂਆਂ ਨੂੰ ਫੜ ਕੇ ਪਵਾਤ ਸਰਕਾਰੀ ਗਊਸ਼ਾਲਾ ਵਿਚ ...

ਪੂਰੀ ਖ਼ਬਰ »

ਮਨੁੱਖੀ ਜਾਨਾਂ ਨਾਲ ਸ਼ਹਿਰ ਵਿਚ ਖੇਡਦੇ ਫਿਰਦੇ ਅਵਾਰਾ ਪਸ਼ੂਆਂ ਬਾਰੇ ਸ਼ਹਿਰੀ ਪਹੁੰਚੇ ਨਗਰ ਕੌਾਸਲ ਦਫ਼ਤਰ

ਦੋਰਾਹਾ, 22 ਅਗਸਤ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ)-ਦੋਰਾਹਾ ਸ਼ਹਿਰ ਵਿਚ ਕੱਲ੍ਹ ਵਾਪਰੀ ਇੱਕ ਮੰਦਭਾਗੀ ਘਟਨਾ ਜਿਸ ਵਿਚ ਦੋਰਾਹਾ ਦੇ ਇੱਕ ਸ਼ਹਿਰੀ ਟਹਿਲ ਸਿੰਘ ਨੂੰ ਸਵੇਰੇ ਸੈਰ ਕਰਦਿਆਂ ਇੱਕ ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ | ਜਿਸ ...

ਪੂਰੀ ਖ਼ਬਰ »

ਛਾਹੜੀਆ ਵਲੋਂ ਸੜਕਾਂ ਦੇ ਮਾਮਲੇ ਸਬੰਧੀ ਨਗਰ ਕੌਾਸਲ ਅਤੇ ਵਿਧਾਇਕ 'ਤੇ ਰੋਸ ਜਤਾਇਆ

ਖੰਨਾ, 22 ਅਗਸਤ (ਹਰਜਿੰਦਰ ਸਿੰਘ ਲਾਲ)-ਕਾਂਗਰਸ ਸਰਕਾਰ ਅਮਲੋਹ ਰੋਡ ਤੇ ਪੱਥਰ ਪਾ ਕੇ ਲੋਕਾਂ ਦੀਆਂ ਅੱਖਾਂ ਵਿਚ ਮਿੱਟੀ ਪਾ ਰਹੀ ਹੈ, ਇਹ ਗੱਲ ਭਾਜਪਾ ਦੇ ਯੁਵਾ ਨੇਤਾ ਅਨੁਜ ਛਾਹੜੀਆ ਨੇ ਕਹੀ | ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਾਰੀਆਂ ਮੁੱਖ ਸੜਕਾਂ ਜਿੰਨ੍ਹਾਂ ਵਿਚੋਂ ...

ਪੂਰੀ ਖ਼ਬਰ »

ਰਘਵੀਰ ਸਿੰਘ ਦੌਲਤਪੁਰ ਨੂੰ ਸਦਮਾ, ਮਾਤਾ ਸਵਰਗਵਾਸ

ਮਲੌਦ, 22 ਅਗਸਤ (ਦਿਲਬਾਗ ਸਿੰਘ ਚਾਪੜਾ)-ਪਿੰਡ ਦੌਲਤਪੁਰ ਦੇ ਸੀਨੀਅਰ ਆਗੂ ਅਤੇ ਮੈਂਬਰ ਪੰਚਾਇਤ ਰਘਵੀਰ ਸਿੰਘ ਅਤੇ ਬਲਵੀਰ ਸਿੰਘ ਦੌਲਤਪੁਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਕਰਨੈਲ ਕੌਰ ਸਾਬਕਾ ਪੰਚ ਸਦੀਵੀਂ ਵਿਛੋੜਾ ਦੇ ਗਏ | ਮਾਤਾ ਕਰਨੈਲ ...

ਪੂਰੀ ਖ਼ਬਰ »

ਨਸ਼ੇ ਦੀ ਲਤ ਨੇ ਇਕ ਹੋਰ ਘਰ ਉਜਾੜਿਆ ਸ਼ਰਾਬੀ ਪਤੀ ਵਲੋਂ ਹਥੌੜੇ ਮਾਰ ਕੇ ਜ਼ਖ਼ਮੀ ਕੀਤੀ ਪਤਨੀ ਦੀ ਮੌਤ, 3 ਧੀਆਂ ਅਨਾਥ ਹੋਈਆਂ

ਮਾਛੀਵਾੜਾ ਸਾਹਿਬ, 22 ਅਗਸਤ (ਸੁਖਵੰਤ ਸਿੰਘ ਗਿੱਲ/ਮਨੋਜ ਕੁਮਾਰ)-20 ਅਗਸਤ ਦੀ ਤੜਕਿਓਾ ਪਿੰਡ ਮਿਲਕੋਵਾਲ ਵਿਖੇ ਵਾਪਰੀ ਖ਼ੌਫ਼ਨਾਕ ਘਟਨਾ ਦੌਰਾਨ ਸ਼ਰਾਬ ਦੇ ਆਦੀ ਪਤੀ ਮੋਹਣ ਸਿੰਘ (43) ਨੇ ਆਪਣੀ ਪਤਨੀ ਅਮਰਜੀਤ ਕੌਰ (40) ਦੇ ਸੁਤਿਆ ਪਿਆ ਸਿਰ ਵਿਚ ਹਥੌੜੇ ਮਾਰ ਗੰਭੀਰ ਰੂਪ ...

ਪੂਰੀ ਖ਼ਬਰ »

ਬੀ.ਐੱਡ ਅਧਿਆਪਕ ਫ਼ਰੰਟ ਦੀ ਮੀਟਿੰਗ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਦਾ ਮੁੱਦਾ ਭਖਿਆ

ਸਮਰਾਲਾ, 22 ਅਗਸਤ (ਬਲਜੀਤ ਸਿੰਘ ਬਘੌਰ)-ਬੀ.ਐੱਡ ਅਧਿਆਪਕ ਫ਼ਰੰਟ ਪੰਜਾਬ (ਰਜਿ.) ਦੇ ਅਹੁਦੇਦਾਰਾਂ ਦੀ ਮੀਟਿੰਗ ਬਲਾਕ ਪ੍ਰਧਾਨ ਹਰਮਨਦੀਪ ਸਿੰਘ ਮੰਡ ਦੀ ਦੇਖ ਰੇਖ ਹੇਠ ਹੋਈ, ਜਿਸ ਵਿਚ ਅਧਿਆਪਕ ਵਰਗ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਸਵ: ਜਬਰਜੰਗ ਸਿੰਘ ਸੰਧੂ ਨੂੰ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਸਾਹਨੇਵਾਲ, 22 ਅਗਸਤ (ਅਮਰਜੀਤ ਸਿੰਘ ਮੰਗਲੀ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰੇਸ਼ਮ ਸਿੰਘ ਸੰਧੂ ਯੂ. ਐੱਸ. ਏ. ਦਾ ਭਤੀਜਾ ਜਬਰਯੰਗ ਸਿੰਘ ਜੇ. ਬੀ. ਸੰਧੂ ਸਾਬਕਾ ਸਰਪੰਚ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਸ਼ਾਂਤੀ ਲਈ ਖੇੜੀ ਸਾਹਿਬ ਵਾਲੇ ਜਥੇ ...

ਪੂਰੀ ਖ਼ਬਰ »

ਵਿਕਟੋਰੀਆ ਸਕੂਲ ਲਹਿਰਾ ਵਿਖੇ ਜਨਮ ਅਸ਼ਟਮੀ ਮਨਾਈ

ਡੇਹਲੋਂ, 22 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਵਿਕਟੋਰੀਆ ਪਬਲਿਕ ਸਕੂਲ, ਲਹਿਰਾ ਵਿਖੇ ਜਨਮ ਅਸਟਮੀ ਦਾ ਤਿਓਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਰਾਧਾ ਕਿ੍ਸ਼ਨ ਦਾ ਰੂਪ ਧਾਰਨ ਕੀਤਾ ਅਤੇ ਅਲੱਗ-ਅਲੱਗ ਤਰ੍ਹਾਂ ਦੀਆਂ ਝਲਕੀਆਂ ਵੀ ਪੇਸ਼ ਕੀਤੀਆ ...

ਪੂਰੀ ਖ਼ਬਰ »

ਸੜਕ ਦੀ ਦੂਜੀ ਦਿਸ਼ਾ 'ਤੇ ਬਿਜਲੀ ਦੇ ਪੋਲ ਲਗਾਉਣ ਨੂੰ ਲੈ ਕੇ ਮੁਹੱਲਾ ਨਿਵਾਸੀ ਭੜਕ

ਸਮਰਾਲਾ, 22 ਅਗਸਤ (ਬਲਜੀਤ ਸਿੰਘ ਬਘੌਰ)-ਅੱਜ ਮੁਹੱਲਾ ਪਾਣੀ ਵਾਲੀ ਟੈਂਕੀ ਦੀ ਸੜਕ ਦੀ ਦੂਜੀ ਦਿਸ਼ਾ 'ਤੇ ਬਿਜਲੀ ਦੇ ਠੇਕੇਦਾਰ ਦੁਆਰਾ ਪੋਲ ਲਗਾਉਣ ਨੂੰ ਲੈ ਕੇ ਮੁਹੱਲਾ ਨਿਵਾਸੀਆਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ | ਮਾਮਲੇ ਦਾ ਪਤਾ ਲੱਗਦੇ ਸਾਰ ਹੀ ਪਾਵਰਕਾਮ ਦੇ ...

ਪੂਰੀ ਖ਼ਬਰ »

ਜੀਤ ਦੀ ਅਗਵਾਈ ਵਿਚ ਜਥੇ: ਖੱਟੜਾ ਨੇ ਬੂਟੇ ਲਗਾਏ

ਖੰਨਾ, 22 ਅਗਸਤ (ਹਰਜਿੰਦਰ ਸਿੰਘ ਲਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬੂਟੇ ਲਗਾਉਣ ਦਾ ਸ਼ੁੱਭ ਆਰੰਭ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੱਥੇ. ਦਵਿੰਦਰ ਸਿੰਘ ਖੱਟੜਾ ਵਲੋਂ ਸਥਾਨਕ ਵਾਰਡ ਨੰਬਰ 26 ਵਿਚ ਕੀਤਾ ...

ਪੂਰੀ ਖ਼ਬਰ »

ਗੁੱਜਰਵਾਲ ਤੇ ਆਸੀ ਪਿੰਡਾਂ ਦੀਆਂ ਸੰਗਤਾਂ ਨੇ ਹੜ੍ਹ ਪੀੜਤਾਂ ਲਈ ਲੰਗਰ ਭੇਜਿਆ

ਜੋਧਾਂ, 22 ਅਗਸਤ (ਗੁਰਵਿੰਦਰ ਸਿੰਘ ਹੈਪੀ)-ਸ਼ਹੀਦ ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵਲੋਂ ਪ੍ਰਧਾਨ ਪ੍ਰੇਮ ਸਿੰਘ ਭੰਗੂ, ਸੰਤ ਸ਼ੁੱਧ ਸਿੰਘ ਟੂਸੇ, ਚੇਅਰਮੈਨ ਜਥੇਦਾਰ ਜਗਰੂਪ ਸਿੰਘ ਗੁੱਜਰਵਾਲ ਤੇ ਬਾਬਾ ਖ਼ੁਸ਼ਕਿਸਮਤ ਸਿੰਘ ਆਸੀ ਦੇ ਉੱਦਮ ਅਤੇ ਗਰਾਮ ਪੰਚਾਇਤ ...

ਪੂਰੀ ਖ਼ਬਰ »

ਲਿਖਾਰੀ ਸਭਾ ਪਾਇਲ ਦੀ ਮਹੀਨਾਵਾਰ ਮੀਟਿੰਗ ਹੋਈ

ਪਾਇਲ, 22 ਅਗਸਤ (ਨਿਜ਼ਾਮਪੁਰ)-ਲਿਖਾਰੀ ਸਭਾ ਪਾਇਲ ਦੀ ਮਹੀਨਾਵਾਰ ਮੀਟਿੰਗ ਸਭਾ ਦੇ ਪ੍ਰਧਾਨ ਸੁੱਖਾ ਸ਼ਾਹਪੁਰ ਦੀ ਪ੍ਰਧਾਨਗੀ ਹੇਠ ਹੋਈ | ਸਭਾ ਦੀ ਕਾਰਵਾਈ ਜਨਰਲ ਸਕੱਤਰ ਬੰਤ ਘੁਡਾਣੀ ਅਤੇ ਜੁਆਇੰਟ ਸਕੱਤਰ ਹਰਪ੍ਰੀਤ ਸਿਹੌੜਾ ਨੇ ਨਿਭਾਈ | ਮੁੱਖ ਮਹਿਮਾਨ ਦੇ ਤੌਰ ਤੇ ...

ਪੂਰੀ ਖ਼ਬਰ »

ਪੰਜਾਬ ਇਸਤਰੀ ਸਭਾ ਨੇ ਮਨਾਇਆ ਤੀਆਂ ਦਾ ਤਿਉਹਾਰ

ਮਾਛੀਵਾੜਾ ਸਾਹਿਬ, 22 ਅਗਸਤ (ਸੁਖਵੰਤ ਸਿੰਘ ਗਿੱਲ)-ਪੰਜਾਬ ਇਸਤਰੀ ਸਭਾ ਇਕਾਈ ਬਲਾਕ ਮਾਛੀਵਾੜਾ ਵਲੋਂ ਜੇ. ਐੱਸ. ਨਗਰ ਵਿਖੇ ਸਭਾ ਦੀ ਚੇਅਰਮੈਨ ਸਰਬਜੀਤ ਕੌਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ 'ਚ ਸ਼ਾਮਿਲ ਹੋਈਆਂ ਔਰਤਾਂ ਨੇ ਗਿੱਧਾ ...

ਪੂਰੀ ਖ਼ਬਰ »

ਇਸਕਾਨ ਵਲੋਂ ਕਰਵਾਏ ਭਗਵਾਨ ਕਿ੍ਸ਼ਨ ਦੀਆਂ ਕਲਾਂ ਕ੍ਰਿਤੀਆਂ ਦੇ ਡਰਾਇੰਗ ਮੁਕਾਬਲੇ

ਖੰਨਾ, 22 ਅਗਸਤ (ਹਰਜਿੰਦਰ ਸਿੰਘ ਲਾਲ)-ਇਸਕਾਨ ਫ਼ੈਸਟੀਵਲ ਕਮੇਟੀ ਖੰਨਾ ਵਲੋਂ ਚੌਥੇ ਹਰੇ ਕਿ੍ਸ਼ਨ ਮਹਾਂਉਤਸਵ ਮੌਕੇ ਡਰਾਇੰਗ ਮੁਕਾਬਲੇ ਕਰਵਾਏ ਗਏ | ਕਮੇਟੀ ਦੇ ਚੇਅਰਮੈਨ ਪਵਨ ਸਚਦੇਵਾ ਦੀ ਪ੍ਰਧਾਨਗੀ ਵਿਚ ਇਹ ਮੁਕਾਬਲਾ ਬਾਲਾ ਸਚਦੇਵਾ, ਮੋਨਾ ਲਾਂਬਾ ਅਤੇ ਊਸ਼ਾ ...

ਪੂਰੀ ਖ਼ਬਰ »

ਦੋਰਾਹਾ ਦੀਆਂ ਸੜਕਾਂ ਤੇ ਗਲ਼ੀਆਂ ਵਿਚ ਘੁੰਮਦਾ ਗੰਦਾ ਪਾਣੀ ਦੇ ਰਿਹੈ ਬਿਮਾਰੀਆਂ ਨੂੰ ਸੱਦਾ

ਦੋਰਾਹਾ, 22 ਅਗਸਤ (ਜਸਵੀਰ ਝੱਜ)-ਦੋਰਾਹਾ ਸ਼ਹਿਰ ਦੀ ਪਾਣੀ ਨਿਕਾਸੀ ਦੀ ਸਮੱਸਿਆ ਨੂੰ ਲੈ ਕੇ ਪਿਛਲੇ ਲੰਮੇ ਤੋਂ ਰੋਲ਼-ਘਚੋਲ਼ਾ ਜਾਰੀ ਹੈ | ਮੀਡੀਆ ਦੀਆਂ ਖ਼ਬਰਾਂ ਦੇ ਅਸਰ ਕਾਰਨ ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਪਿਛਲੇ ਲਗਪਗ ਦੋ ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਮਰਾਲਾ ਦੇ 24 ਵਿਦਿਆਰਥੀ ਐਨ. ਸੀ. ਸੀ. ਕੈਡਿਟ ਚੁਣੇ

ਸਮਰਾਲਾ, 22 ਅਗਸਤ (ਸੁਰਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ 19ਵੀਂ ਪੰਜਾਬ ਬਟਾਲੀਅਨ ਐਨ. ਸੀ. ਸੀ. ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਵਿਜੈਦੀਪ ਸਿੰਘ, ਪ੍ਰਬੰਧ ਅਫ਼ਸਰ ਕਰਨਲ ਮਨਜੀਤ ਸਿੰਘ ਅਤੇ ਸੂਬੇਦਾਰ ਮੇਜਰ ਰਣਜੀਤ ਸਿੰਘ ਦੀ ...

ਪੂਰੀ ਖ਼ਬਰ »

ਜਨਮ ਅਸ਼ਟਮੀ ਤੇ ਭਗਵਤੀ ਜਾਗਰਣ ਕਰਾਉਣ ਸਬੰਧੀ ਮੀਟਿੰਗ

ਸਮਰਾਲਾ, 22 ਅਗਸਤ (ਬਲਜੀਤ ਸਿੰਘ ਬਘੌਰ)-ਸ਼ਿਵ ਸੰਕਰ ਸੇਵਾ ਦਲ (ਰਜਿ:) ਸਮਰਾਲਾ ਦੇ ਅਹੁਦੇਦਾਰਾਂ ਦੀ ਮੀਟਿੰਗ ਚੇਅਰਮੈਨ ਅਨਿਲ ਖੁੱਲਰ ਤੇ ਵਾਈਸ ਚੇਅਰਮੈਨ ਕੌਾਸਲਰ ਸਨੀ ਦੁਆ ਦੀ ਦੇਖ ਰੇਖ ਹੋਈ, ਜਿਸ ਵਿਚ ਸਾਰੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਰੋਸੀਆਣਾ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਮਲੌਦ, 22 ਅਗਸਤ (ਦਿਲਬਾਗ ਸਿੰਘ ਚਾਪੜਾ)-ਸਰਕਾਰੀ ਹਾਈ ਸਕੂਲ ਰੋਸੀਆਣਾ ਵਿਖੇ ਮੁੱਖ ਅਧਿਆਪਕ ਹਰਕੰਵਲ ਕੌਰ ਢਿੱਲੋਂ ਦੀ ਅਗਵਾਈ ਵਿਚ ਤੀਆਂ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਸਰਪੰਚ ਪਰਮਜੀਤ ਕੌਰ, ਬਾਬਾ ਸਿੱਧ ਪੰਧੇਰ ਕਮੇਟੀ ਦੇ ਪ੍ਰਧਾਨ ਜਸਵਿੰਦਰ ਅਤੇ ਪਤਨੀ ...

ਪੂਰੀ ਖ਼ਬਰ »

ਸ਼ਿਵ ਸੈਨਾ ਦੇ ਧਰਨੇ ਤੇ ਮੁਜ਼ਾਹਰੇ ਤੋਂ ਬਾਅਦ ਏ. ਡੀ. ਸੀ. ਗਿੱਲ ਦੀ ਪਹਿਲ 'ਤੇ ਕੁਝ ਆਵਾਰਾ ਪਸ਼ੂ ਪਵਾਤ ਵਿਖੇ ਛੱਡੇ

ਖੰਨਾ, 22 ਅਗਸਤ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਅੱਜ ਏ. ਡੀ. ਸੀ. ਜਸਪਾਲ ਸਿੰਘ ਗਿੱਲ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਆਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਨਾ ਹੋਣ ਬਾਰੇ ਸ਼ਿਵ ਸੈਨਾ ਆਗੂਆਂ ਨੇ ਏ. ਡੀ. ਸੀ. ਨੂੰ ਜਾਣੂ ਕਰਵਾਇਆ | ਮੀਟਿੰਗ ਵਿਚ ਡੀ. ਐਸ. ਪੀ. ...

ਪੂਰੀ ਖ਼ਬਰ »

ਪਿੰਡ ਭੌਰਲਾ ਵਿਖੇ ਬਾਬਾ ਲਾਲ ਸਿੰਘ 75ਵੇਂ ਡਾਇਮੰਡ ਜੁਬਲੀ ਕਬੱਡੀ ਕੱਪ ਅੱਜ ਤੋਂ ਸ਼ੁਰੂ

ਬੀਜਾ, 22 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਭੌਰਲਾ ਵਿਖੇ ਖੇਡ ਸਟੇਡੀਅਮ ਵਿਚ ਬਾਬਾ ਲਾਲ ਸਿੰਘ ਸਪੋਰਟਸ ਕਲੱਬ ਨੇ 23, 24 ਅਤੇ 25 ਅਗਸਤ ਨੂੰ ਕਰਵਾਏ ਜਾ ਰਹੇ 75ਵੇਂ ਬਾਬਾ ਲਾਲ ਸਿੰਘ ਯਾਦਗਾਰੀ ਡਾਇਮੰਡ ਜੁਬਲੀ ਕਬੱਡੀ ਕੱਪ ਦੀਆਂ ਤਿਆਰੀਆਂ ਨੂੰ ਅੰਤਿਮ ਛੂਹਾਂ ਦੇਣ ਲਈ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX