ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  10 minutes ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  1 day ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  1 day ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 200 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  1 day ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551

ਬਰਨਾਲਾ

ਪੋਲਟਰੀ ਫਾਰਮ ਕਾਰਨ ਪੈਦਾ ਹੋਈਆਂ ਮੱਖੀਆਂ ਦੇ ਹੱਲ ਸਬੰਧੀ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 22 ਅਗਸਤ (ਧਰਮਪਾਲ ਸਿੰਘ)-ਚੁਹਾਣਕੇ ਖ਼ੁਰਦ-ਠੀਕਰੀਵਾਲ ਰੋਡ 'ਤੇ ਸਥਿਤ ਪੋਲਟਰੀ ਫਾਰਮ 'ਚੋਂ ਆਉਂਦੀ ਬਦਬੂ ਤੇ ਮੱਖੀਆਂ ਤੋਂ ਪ੍ਰੇਸ਼ਾਨ ਪਿੰਡ ਵਾਸੀਆਂ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਸਨਪ੍ਰੀਤ ਸਿੰਘ ਅਤੇ ਬਲਦੀਪ ਸਿੰਘ ਨੇ ਦੱਸਿਆ ਕਿ ਇਸ ਪੋਲਟਰੀ ਫਾਰਮ 'ਚ ਗੰਦਗੀ ਤੇ ਮੱਖੀਆਂ ਨੇ ਆਪਣਾ ਰਹਿਣ ਬਸੇਰਾ ਬਣਾ ਲਿਆ ਹੈ | ਜਿਸ ਕਾਰਨ ਬਿਮਾਰੀਆਂ ਫੈਲਣ ਦਾ ਵੀ ਖ਼ਤਰਾ ਬਣਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਉਹ ਮੱਖੀਆਂ ਦੀ ਰੋਕਥਾਮ ਸਬੰਧੀ ਪੋਲਟਰੀ ਫਾਰਮ ਮਾਲਕ ਤੇ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਵੀ ਮਿਲ ਚੱੁਕੇ ਹਨ ਪਰ ਉਨ੍ਹਾਂ ਦੀ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਹੋਇਆ | ਉਨ੍ਹਾਂ ਡਿਪਟੀ ਕਮਿਸ਼ਨਰ ਬਰਨਾਲਾ ਤੋਂ ਮੰਗ ਕੀਤੀ ਕਿ ਨੇੜਲੇ ਲੋਕਾਂ ਨੂੰ ਆ ਰਹੀ ਪ੍ਰੇਸ਼ਾਨੀ ਦਾ ਹੱਲ ਕੀਤਾ ਜਾਵੇ |

ਰਾਈਫ਼ਲ ਸਾਫ਼ ਕਰਨ ਸਮੇਂ ਗੋਲੀ ਚੱਲਣ ਕਾਰਨ ਇਕ ਵਿਅਕਤੀ ਦੀ ਮੌਤ

ਟੱਲੇਵਾਲ, 22 ਅਗਸਤ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਭੋਤਨਾ ਵਿਖੇ ਅੱਜ ਸਵੇਰੇ ਇਕ ਵਿਅਕਤੀ ਦੀ ਆਪਣੀ ਰਾਈਫ਼ਲ ਸਾਫ਼ ਕਰਨ ਸਮੇਂ ਅਚਾਨਕ ਚੱਲੀ ਗੋਲੀ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ...

ਪੂਰੀ ਖ਼ਬਰ »

ਐਸ.ਡੀ.ਐਮ. ਤਪਾ ਵਲੋਂ ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗ

ਤਪਾ ਮੰਡੀ, 22 ਅਗਸਤ (ਪ੍ਰਵੀਨ ਗਰਗ)-ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਤਪਾ ਕਰਨਦੀਪ ਸਿੰਘ ਵਲੋਂ ਇਲਾਕੇ ਦੇ ਨਾਲ ਲੱਗਦੇ ਪਿੰਡਾਂ ਦੇ ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ¢ ਚੈਕਿੰਗ ਦੌਰਾਨ ...

ਪੂਰੀ ਖ਼ਬਰ »

ਬਡਬਰ ਮਿਲਕ ਪਲਾਂਟ 'ਚੋਂ ਹਟਾਏ 4 ਮਜ਼ਦੂਰ ਇਨਸਾਫ਼ ਨਾ ਮਿਲਣ ਕਾਰਨ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ

ਧਨੌਲਾ, 22 ਅਗਸਤ (ਚੰਗਾਲ)-ਨੇੜਲੇ ਪਿੰਡ ਬਡਬਰ ਨਜ਼ਦੀਕ ਲੱਗੇ ਅਨੇਜ਼ਾ ਫੂਡ ਪ੍ਰਾਈਵੇਟ (ਲਿਮ:) ਕੰਪਨੀ ਦੇ ਮਿਲਕ ਪਲਾਂਟ ਵਿਚੋਂ ਤਕਰੀਬਨ 3 ਮਹੀਨੇ ਪਹਿਲਾਂ ਹਟਾਏ 27 ਮਜ਼ਦੂਰਾਂ ਵਿਚੋਂ ਅੱਜ 4 ਮਜ਼ਦੂਰਾਂ ਨੇ ਦੁਪਹਿਰ 12 ਵਜੇ ਪਿੰਡ ਬਡਬਰ ਦੀ ਖਸਤਾ ਹਾਲਤ 'ਚ ਪਈ ਪਾਣੀ ਵਾਲੀ ...

ਪੂਰੀ ਖ਼ਬਰ »

ਸੂਬਾ ਪੱਧਰੀ ਜੂਨੀਅਰ ਨੈੱਟਬਾਲ ਚੈਂਪੀਅਨਸ਼ਿਪ ਲਈ ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਹੋਏ ਜ਼ਿਲ੍ਹਾ ਪੱਧਰੀ ਟਰਾਇਲ

ਧਨੌਲਾ, 22 ਅਗਸਤ (ਜਤਿੰਦਰ ਸਿੰਘ ਧਨੌਲਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਨੈੱਟਬਾਲ ਪ੍ਰਮੋਸ਼ਨ ਫੈਡਰੇਸ਼ਨ ਵਲੋਂ ਜ਼ਿਲ੍ਹਾ ਬਠਿੰਡਾ ਦੇ ਪਿੰਡ ਮਾਈਸਰ ਖਾਨਾ ਦੀ ਸਪੋਰਟਸ ਅਕੈਡਮੀ ਵਿਖੇ 23 ਤੋਂ 25 ਅਗਸਤ ਤੱਕ ਕਰਵਾਈ ਜਾ ਰਹੀ 12ਵੀਂ ਤਿੰਨ ਰੋਜ਼ਾ ਲੜਕੇ-ਲੜਕੀਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਚੀਮਾ-ਜੋਧਪੁਰ ਵਿਖੇ ਮੁਕਾਬਲੇ ਕਰਵਾਏ

ਟੱਲੇਵਾਲ, 22 ਅਗਸਤ (ਸੋਨੀ ਚੀਮਾ)-ਸਰਕਾਰੀ ਸਕੂਲ ਚੀਮਾ-ਜੋਧਪੁਰ ਵਿਖੇ ਪਾਣੀ ਬਚਾਓ ਮੁਹਿੰਮ ਨੂੰ ਹੁਲਾਰਾ ਦੇਣ ਲਈ ਪੰਦ੍ਹਰਵਾੜਾ ਮਨਾਇਆ ਗਿਆ | ਸਕੂਲ ਦੇ ਜਲ ਸ਼ਕਤੀ ਅਭਿਆਨ ਦੇ ਨੋਡਲ ਅਫ਼ਸਰ ਆਸਾ ਰਾਣੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਾਣੀ ਬਚਾਓ ਵਿਸ਼ੇ 'ਤੇ ਲੇਖ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੈਤਿਕ ਸਿੱਖਿਆ ਪ੍ਰੀਖਿਆ ਕਰਵਾਈ

ਤਪਾ ਮੰਡੀ, 22 ਅਗਸਤ (ਵਿਜੇ ਸ਼ਰਮਾ)-ਪਿੰਡ ਢਿੱਲਵਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਢਿੱਲਵਾਂ (ਨਾਭਾ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੱੁਖ ਰੱਖਦਿਆਂ ਨੈਤਿਕ ਸਿੱਖਿਆ ਇਮਤਿਹਾਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ...

ਪੂਰੀ ਖ਼ਬਰ »

ਵਾਈ.ਐਸ. ਕਾਲਜ ਵਿਖੇ ਫਰੈਸ਼ਰ ਪਾਰਟੀ 'ਉਡਾਣ-2019'

ਬਰਨਾਲਾ, 22 ਅਗਸਤ (ਅਸ਼ੋਕ ਭਾਰਤੀ)-ਵਾਈ.ਐਸ. ਕਾਲਜ ਹੰਡਿਆਇਆ ਵਿਖੇ ਫਰੈਸ਼ਰ ਪਾਰਟੀ 'ਉਡਾਨ-2019' ਕਰਵਾਈ ਗਈ | ਸਮਾਗਮ ਦੌਰਾਨ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਦਰਸ਼ਨ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਉਨ੍ਹਾਂ ਕਿਹਾ ਕਿ ਕਾਲਜ ਵਲੋਂ ਕਰਵਾਏ ...

ਪੂਰੀ ਖ਼ਬਰ »

ਸਰਵਹਿਤਕਾਰੀ ਸੀਨੀ: ਸੈਕੰ: ਵਿੱਦਿਆ ਮੰਦਰ ਦੇ ਵਿਦਿਆਰਥੀਆਂ ਨੇ ਕੁਇਜ਼ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਤਪਾ ਮੰਡੀ, 22 ਅਗਸਤ (ਪ੍ਰਵੀਨ ਗਰਗ)-ਸਰਵਹਿੱਤਕਾਰੀ ਸਿੱਖਿਆ ਸੰਮਤੀ ਵਲੋਂ ਚੇਤਨ ਸਿੰਘ ਸਰਵਹਿੱਤਕਾਰੀ ਸਕੂਲ ਮਾਨਸਾ ਵਿਖੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਸਾਇੰਸ, ਗਣਿਤ, ਕੰਪਿਊਟਰ, ਸੰਸਕਿ੍ਤ ਆਦਿ ਵਿਸ਼ਿਆਂ ਨਾਲ ਸਬੰਧਿਤ ਕੁਇਜ਼ ਮੁਕਾਬਲੇ ਕਰਵਾਏ ਗਏ¢ ਜਿਸ 'ਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਵਲੋਂ ਅੱਜ ਦੇ ਧਰਨੇ ਸਬੰਧੀ ਮੀਟਿੰਗ

ਟੱਲੇਵਾਲ, 22 ਅਗਸਤ (ਸੋਨੀ ਚੀਮਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਸੂਬਾ ਪੱਧਰੀ ਇਕਾਈ ਵਲੋਂ ਕਿਸਾਨਾਂ ਦੀਆਂ ਮੰਗਾਂ ਦੇ ਸਬੰਧ 'ਚ 23 ਅਗਸਤ ਨੂੰ ਬਰਨਾਲਾ ਦੇ ਡੀ.ਸੀ. ਦਫ਼ਤਰ ਵਿਖੇ ਲਗਾਏ ਜਾ ਰਹੇ ਧਰਨੇ ਦੇ ਸਬੰਧ 'ਚ ਅੱਜ ਪਿੰਡ ਗਾਗੇਵਾਲ ਦੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਆੜ੍ਹਤੀਆ ਐਸੋਸੀਏਸ਼ਨ ਦਾ ਵਫ਼ਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ

ਬਰਨਾਲਾ, 22 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦਾ ਇੱਕ ਵਫ਼ਦ ਪੰਜਾਬ ਪ੍ਰਧਾਨ ਰਵਿੰਦਰ ਸਿੰਘ ਚੀਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ ਤੇ ਮੰਗਾਂ ਸਬੰਧੀ ਮੰਗ-ਪੱਤਰ ਸੌਾਪਿਆ | ਐਸੋਸੀਏਸ਼ਨ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਚੈੱਕਅਪ ਕੈਂਪ 'ਚ 100 ਮਰੀਜ਼ਾਂ ਦੀ ਜਾਂਚ

ਮਹਿਲ ਕਲਾਂ, 22 ਅਗਸਤ (ਅਵਤਾਰ ਸਿੰਘ ਅਣਖੀ)-ਪਿੰਡ ਲੋਹਗੜ੍ਹ ਵਿਖੇ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਕਲੱਬ ਵਲੋਂ ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਕਲੱਬ ਪ੍ਰਧਾਨ ਰਿੰਕੂ ...

ਪੂਰੀ ਖ਼ਬਰ »

ਮਾਤਾ ਮੁਖਤਿਆਰ ਕੌਰ ਕੱਟੂ ਨੂੰ ਸ਼ਰਧਾਂਜਲੀਆਂ

ਧਨੌਲਾ, 22 ਅਗਸਤ (ਰਘਵੀਰ ਸਿੰਘ ਚੰਗਾਲ, ਜਤਿੰਦਰ ਸਿੰਧ ਧਨੌਲਾ )-ਮਾਤਾ ਮੁਖਤਿਆਰ ਕੌਰ ਪੰਥ ਦੀ ਮਹਾਨ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਪੰਥ ਦੀ ਸੇਵਾ ਕਰਦਿਆਂ ਗੁਜ਼ਾਰਿਆ | ਉਨ੍ਹਾਂ ਦੇ ਅਕਾਲ ਚਲਾਣੇ ਨਾਲ ਜਿੱਥੇ ਭਾਈ ਸਰਬਜੀਤ ਸਿੰਘ ਕੱਟੂ ਮਮਤਾ ਮੋਹ ...

ਪੂਰੀ ਖ਼ਬਰ »

ਬਖਤਗੜ੍ਹ ਸਹਿਕਾਰੀ ਸਭਾ ਦੀ ਪ੍ਰਬੰਧਕੀ ਕਮੇਟੀ ਲਈ ਕੈਰੇ ਪ੍ਰਧਾਨ ਤੇ ਬਖਤਗੜ੍ਹ ਮੀਤ ਪ੍ਰਧਾਨ ਚੁਣੇ

ਟੱਲੇਵਾਲ, 22 ਅਗਸਤ (ਸੋਨੀ ਚੀਮਾ)-ਪਿੰਡ ਬਖਤਗੜ੍ਹ ਵਿਖੇ ਸਹਿਕਾਰੀ ਸਭਾ ਦੀ ਪ੍ਰਬੰਧਕੀ ਕਮੇਟੀ ਦੀ ਚੋਣ ਪ੍ਰਕਿਰਿਆ ਉਪਰੰਤ ਕੱਢੇ 15 ਦਿਨਾਂ ਦੇ ਏਜੰਡੇ ਉਪਰੰਤ ਅੱਜ ਕਮੇਟੀ ਦੇ 10 ਮੈਂਬਰਾਂ 'ਚੋਂ 6 ਮੈਂਬਰਾਂ ਵਲੋਂ ਕੋਰਮ ਪੂਰਾ ਕਰਨ ਉਪਰੰਤ ਅੱਜ ਪ੍ਰਬੰਧਕੀ ਕਮੇਟੀ ਲਈ ...

ਪੂਰੀ ਖ਼ਬਰ »

ਜ਼ਮੀਨਾਂ ਦੀ ਬੋਲੀ ਠੇਕੇ 'ਤੇ ਦੇਣ ਨਾਲ ਬਲਾਕ ਸੰਮਤੀ ਦੀ ਆਮਦਨ 'ਚ 15 ਲੱਖ ਤੋਂ ਜ਼ਿਆਦਾ ਦਾ ਵਾਧਾ

ਸ਼ਹਿਣਾ, 22 ਅਗਸਤ (ਸੁਰੇਸ਼ ਗੋਗੀ)-ਬਲਾਕ ਦਫ਼ਤਰ ਸ਼ਹਿਣਾ ਅਧੀਨ ਪੈਂਦੀਆਂ ਪੰਚਾਇਤਾਂ ਵਲੋਂ ਜ਼ਮੀਨਾਂ ਦੀ ਬੋਲੀ ਸਾਲਾਨਾ ਠੇਕੇ 'ਤੇ ਦੇਣ ਨਾਲ ਇਸ ਵਾਰ ਬਲਾਕ ਸੰਮਤੀ ਦੀ ਆਮਦਨ 'ਚ 15 ਲੱਖ ਤੋਂ ਵੱਧ ਦਾ ਵਾਧਾ ਹੋਇਆ ਹੈ | ਸੰਮਤੀ ਪਟਵਾਰੀ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗਾਜਰ ਘਾਹ ਹਟਾਓ ਜਾਗਰੂਕਤਾ ਹਫ਼ਤਾ ਮਨਾਇਆ

ਹੰਡਿਆਇਆ, 22 ਅਗਸਤ (ਗੁਰਜੀਤ ਸਿੰਘ ਖੱੁਡੀ)-ਸ੍ਰੀ ਗੁਰੂ ਅੰਗਦ ਦੇਵ ਵੈਟਰਨਰੀ ਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਲੁਧਿਆਣਾ ਅਧੀਨ ਚਲਦੇ ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਲੋਂ ਗਾਜਰ ਘਾਹ ਹਟਾਓ ਜਾਗਰੂਕਤਾ ਹਫ਼ਤਾ ਮਨਾਇਆ ਗਿਆ | ਇਸ ਮੌਕੇ ਐਸੋਸੀਏਟ ਡਾਇਰੈਕਟਰ ਡਾ: ...

ਪੂਰੀ ਖ਼ਬਰ »

ਮਿਡ-ਡੇ-ਮੀਲ ਵਰਕਰਾਂ ਵਲੋਂ ਡੀ.ਸੀ. ਦਫ਼ਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਮੀਟਿੰਗ

ਬਰਨਾਲਾ, 22 ਅਗਸਤ (ਧਰਮਪਾਲ ਸਿੰਘ)-ਮਿਡ-ਡੇ-ਮੀਲ ਵਰਕਰਜ਼ ਫੈਡਰੇਸ਼ਨ ਆਫ਼ ਇੰਡੀਆ ਦੇ ਸੱਦੇ 'ਤੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਸਬੰਧੀ ਜ਼ਿਲ੍ਹਾ ਪ੍ਰਧਾਨ ਸ਼ਿੰਦਰ ਕੌਰ ਦੀਵਾਨਾ ਦੀ ਅਗਵਾਈ ਹੇਠ ਮਿਡ-ਡੇ-ਮੀਲ ਵਰਕਰਜ਼ ਬਰਨਾਲਾ ਜ਼ਿਲ੍ਹਾ ...

ਪੂਰੀ ਖ਼ਬਰ »

ਰਾਮਗੜ੍ਹੀਆ ਰੋਡ 'ਤੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 22 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪਿਛਲੇ ਕਈ ਮਹੀਨਿਆਂ ਤੋਂ ਸੀਵਰੇਜ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਿਮਾਰੀਆਂ ਨਾਲ ਜੂਝ ਰਹੇ ਰਾਮਗੜ੍ਹੀਆ ਰੋਡ ਵਾਸੀਆਂ ਵਲੋਂ ਸਮੱਸਿਆ ਦੇ ਹੱਲ ਲਈ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ-ਪੱਤਰ ਦਿੱਤਾ ਗਿਆ | ...

ਪੂਰੀ ਖ਼ਬਰ »

ਪੰਜਾਬ ਰਾਜ ਡੀਪੂ ਹੋਲਡਰ ਯੂਨੀਅਨ ਦਾ ਵਫ਼ਦ ਕੈਬਨਿਟ ਮੰਤਰੀ ਆਸ਼ੂ ਨੂੰ ਮਿਲਿਆ

ਬਰਨਾਲਾ, 22 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਰਾਜ ਡੀਪੂ ਹੋਲਡਰ ਯੂਨੀਅਨ ਦੇ ਸੂਬਾ ਪ੍ਰਧਾਨ ਤੇ ਆਲ ਇੰਡੀਆ ਦੇ ਵਾਈਸ ਪ੍ਰਧਾਨ ਗੁਰਜਿੰਦਰ ਸਿੰਘ ਸਿੱਧ ਦੀ ਅਗਵਾਈ ਹੇਠ ਡੀਪੂ ਹੋਲਡਰਾਂ ਦਾ ਇਕ ਵਫ਼ਦ ਫੂਡ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਮਿਲਿਆ | ਸ: ...

ਪੂਰੀ ਖ਼ਬਰ »

ਬਾਬਾ ਇੰਦਰ ਦਾਸ ਦੀ 38ਵੀਂ ਬਰਸੀ ਸਬੰਧੀ ਕਾਰਡ ਜਾਰੀ

ਤਪਾ ਮੰਡੀ, 22 ਅਗਸਤ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਸਥਿਤ ਡੇਰਾ ਬਾਬਾ ਇੰਦਰ ਦਾਸ ਵਿਖੇ ਸ੍ਰੀ ਸ੍ਰੀ 108 ਸਿੱਧ ਬਾਬਾ ਇੰਦਰ ਦਾਸ ਦੀ 38ਵੀਂ ਬਰਸੀ 1 ਸਤੰਬਰ ਨੂੰ ਡੇਰਾ ਸੰਚਾਲਕ ਸੰਤ ਬਾਬਾ ਭਗਵਾਨ ਦਾਸ ਦੀ ਦੇਖ ਰੇਖ ਹੇਠ ਇਲਾਕਾ ਨਿਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਬੀ.ਡੀ.ਪੀ.ਓ ਦਫ਼ਤਰ ਸ਼ਹਿਣਾ ਵਿਖੇ ਵਿਸ਼ੇਸ਼ ਕੈਂਪ ਅੱਜ

ਬਰਨਾਲਾ, 22 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਪੁੱਜਦਾ ਕਰਨ ਲਈ ਪੰਜਾਬ ਸਰਕਾਰ ਵਲੋਂ 'ਮਹਾਤਮਾ ਗਾਾਧੀ ਸਰਬੱਤ ਵਿਕਾਸ ਯੋਜਨਾ' ਤਹਿਤ 23 ਅਗਸਤ ਨੂੰ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਸਮਾਗਮ ਕਰਵਾਇਆ

ਤਪਾ ਮੰਡੀ, 22 ਅਗਸਤ (ਵਿਜੇ ਸ਼ਰਮਾ)-ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ 'ਬੇਟੀ ਬਚਾਓ ਬੇਟੀ ਪੜ੍ਹਾਓ' ਤਹਿਤ ਨੇੜਲੇ ਪਿੰਡ ਢਿਲਵਾਂ ਦੀ ਯੂਨੀਵਰਸਿਟੀ ਕੈਂਪਸ 'ਚ ਪਿ੍ੰਸੀਪਲ ਕਰਮਜੀਤ ਸਿੰਘ ਦੀ ਅਗਵਾਈ 'ਚ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਕਰਨਦੀਪ ਸਿੰਘ ...

ਪੂਰੀ ਖ਼ਬਰ »

ਮੱਖਣ ਸ਼ਰਮਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਨਿਯੁਕਤ

ਬਰਨਾਲਾ, 22 ਅਗਸਤ (ਰਾਜ ਪਨੇਸਰ)-ਕਾਂਗਰਸ ਪਾਰਟੀ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਅਤੀ ਨਜ਼ਦੀਕੀ ਨਗਰ ਕੌਾਸਲ ਬਰਨਾਲਾ ਦੇ ਸਾਬਕਾ ਪ੍ਰਧਾਨ ਮੱਖਣ ਸ਼ਰਮਾ ਨੂੰ ਨਗਰ ਸੁਧਾਰ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਅਧਿਆਪਕਾਂ ਦੀਆਂ ਆਨ ਲਾਈਨ ਬਦਲੀਆਂ ਨੇ ਸਕੂਲ 'ਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੂੰ ਚਿੰਤਾ 'ਚ ਪਾਇਆ

ਭਦੌੜ, 22 ਅਗਸਤ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਹਿਲਾਂ ਤੋਂ ਹੀ ਖ਼ਾਲੀ ਪਈਆਂ ਅਸਾਮੀਆਂ ਨਾਲ ਜੂਝਦੇ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਉੱਪਰ ਸਿੱਖਿਆ ਵਿਭਾਗ ਦੁਆਰਾ ਲਾਗੂ ਕੀਤੀ ਗਈ ਆਨ-ਲਾਈਨ ਅਧਿਆਪਕ ਤਬਾਦਲਾ ਨੀਤੀ ਨੇ ਬੱਚਿਆਂ ਦੀ ਪੜ੍ਹਾਈ ...

ਪੂਰੀ ਖ਼ਬਰ »

ਕਾਲਾਝਾੜ ਟੋਲ ਪਲਾਜ਼ਾ ਕਰਮਚਾਰੀਆਂ ਤੇ ਹਮਾਇਤ ਲਈ ਆਈ ਕਿਸਾਨ ਜਥੇਬੰਦੀ ਦੇ ਆਗੂਆਂ ਨੇ ਮੈਨੇਜਮੈਂਟ ਵਿਰੁੱਧ ਕੀਤੀ ਨਾਅਰੇਬਾਜ਼ੀ

ਨਦਾਮਪੁਰ, ਚੰਨੋਂ, 22 ਅਗਸਤ (ਹਰਜੀਤ ਸਿੰਘ ਨਿਰਮਾਣ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਇਕਾਈ ਵੱਲੋਂ ਚੰਨੋਂ ਨੇੜਲੇ ਪਿੰਡ ਕਾਲਾਝਾੜ ਵਿਖੇ ਟੋਲ ਪਲਾਜਾਂ ਦੇ ਧਰਨਾ ਦੇ ਰਹੇ ਕਰਮਚਾਰੀਆਂ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ ਅਤੇ ਅੱਜ ਤੀਜੇ ਦਿਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX