ਤਾਜਾ ਖ਼ਬਰਾਂ


ਝਾਰਖੰਡ ਵਿਧਾਨਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਵੋਟਿੰਗ ਸ਼ੁਰੂ
. . .  26 minutes ago
ਰਾਂਚੀ, 16 ਦਸੰਬਰ- ਝਾਰਖੰਡ ਵਿਧਾਨ ਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਅੱਜ ਸਵੇਰੇ 7 ਵਜੇ ਤੋਂ 15 ਸੀਟਾਂ 'ਤੇ ਵੋਟਿੰਗ ਸ਼ੁਰੂ ਹੋ ਗਈ ...
ਅੱਜ ਦਾ ਵਿਚਾਰ
. . .  33 minutes ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  1 day ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  1 day ago
ਨਵੀਂ ਦਿੱਲੀ, 15 ਦਸੰਬਰ - ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਨੇ ਰਾਜਸਥਾਨ, ਮੱਧ ਪ੍ਰਦੇਸ਼,ਛੱਤੀਸਗੜ੍ਹ, ਪੱਛਮੀ ਬੰਗਾਲ, ਕੇਰਲ ਅਤੇ ਪੰਜਾਬ ਦੇ ਸੂਬਾ ਭਾਜਪਾ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  1 day ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  1 day ago
ਨਵੀਂ ਦਿੱਲੀ, 15 ਦਸੰਬਰ - ਦਿੱਲੀ ਵਿਖੇ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਜਾਮੀਆ ਮਿਲੀਆ ਇਸਲਾਮੀਆ ਪ੍ਰਦਰਸ਼ਨ ਦੌਰਾਨ ਦਿੱਲੀ ਪੁਲਿਸ ਦੀ ਸਲਾਹ 'ਤੇ ਸੁਖਦੇਵ ਵਿਹਾਰ, ਜਾਮੀਆ ਮਿਲੀਆ ਇਸਲਾਮੀਆ...
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  1 day ago
ਨਵੀਂ ਦਿੱਲੀ, 15 ਦਸੰਬਰ - ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਹਿੰਸਕ ਪ੍ਰਦਰਸ਼ਨਾਂ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਭਾਰਤ ਨਗਰ 'ਚ ਡੀ.ਟੀ.ਡੀ.ਸੀ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਅੱਗ...
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  1 day ago
ਰਾਂਚੀ, 15 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਝਾਰਖੰਡ ਦੇ ਦੁਮਕਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਦੇਸ਼ ਭਰ ਵਿਚ ਅੱਗ ਲੱਗਣ ਅਤੇ ਹਿੰਸਕ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  1 day ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  1 day ago
ਕੋਲਕਾਤਾ, 15 ਦਸੰਬਰ - ਪੱਛਮੀ ਬੰਗਾਲ ਦੇ ਰਾਜਪਾਲ ਜਗਦੀਪ ਧਨਖੜ ਨੇ ਕਿ ਉਹ ਸੂਬੇ ਦੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਮੁਸੀਬਤ ਵਿਚ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  1 day ago
ਚੇਨਈ, 15 ਦਸੰਬਰ - ਵੈਸਟ ਇੰਡੀਜ਼ ਖ਼ਿਲਾਫ਼ ਪਹਿਲੇ ਇੱਕ ਦਿਨਾਂ ਮੈਚ ਵਿਚ ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰਦਿਆ ਭਾਰਤ ਦੀ ਟੀਮ ਨੇ ਨਿਰਧਾਰਿਤ 50 ਓਵਰਾਂ 'ਚ 8 ਵਿਕਟਾਂ ਦੇ...
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 6ਵੀਂ ਸਫਲਤਾ
. . .  1 day ago
ਫ਼ਿਰੋਜ਼ਪੁਰ 'ਚ ਹਿੰਦ-ਪਾਕਿ ਸਰਹੱਦ ਤੋਂ ਸਾਢੇ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 250/5
. . .  1 day ago
ਸਕੂਲ ਦੀ ਵਿਰਾਸਤੀ ਇਮਾਰਤ ਦੇ 100 ਸਾਲ ਪੂਰੇ ਹੋਣ 'ਤੇ ਸਿੱਖਿਆ ਮੰਤਰੀ ਵਲੋਂ ਲੋਗੋ ਜਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 38.3 ਓਵਰਾਂ 'ਚ ਭਾਰਤ ਦੀਆਂ 200 ਦੌੜਾਂ ਪੂਰੀਆਂ
. . .  1 day ago
ਅੱਜ ਤੋਂ ਟੋਲ ਪਲਾਜ਼ਿਆਂ 'ਤੇ ਵਾਹਨਾਂ ਲਈ ਫਾਸਟ ਟੈਗ ਜ਼ਰੂਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਚੌਥੀ ਸਫਲਤਾ, ਸ਼੍ਰੇਅਸ 70 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 185/3
. . .  1 day ago
ਬੰਗਾਲ 'ਚ ਨਾਗਰਿਕਤਾ ਕਾਨੂੰਨ ਦਾ ਵਿਰੋਧ, ਸੂਬੇ ਦੇ ਕੁਝ ਹਿੱਸਿਆ 'ਚ ਇੰਟਰਨੈੱਟ ਸੇਵਾਵਾਂ ਮੁਅੱਤਲ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਰਿਸ਼ਭ ਪੰਤ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਸ਼੍ਰੇਅਸ ਦੀਆਂ 50 ਦੌੜਾਂ ਪੂਰੀਆਂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 137/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 103/3
. . .  1 day ago
ਮੁੱਖ ਮੰਤਰੀ ਊਧਵ ਠਾਕਰੇ ਨਾਲ ਪੀ.ਐਮ.ਸੀ ਖਾਤਾ ਧਾਰਕਾਂ ਦੇ ਵਫ਼ਦ ਨੇ ਕੀਤੀ ਮੁਲਾਕਾਤ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 83/3
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਤੀਜੀ ਸਫਲਤਾ, ਰੋਹਿਤ ਸ਼ਰਮਾ ਆਊਟ
. . .  1 day ago
ਆੜ੍ਹਤੀਆਂ ਵਲੋਂ ਤੰਗ-ਪਰੇਸ਼ਾਨ ਕੀਤੇ ਜਾਣ 'ਤੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/2
. . .  1 day ago
ਹਿੰਸਾ ਦੀ ਲਪੇਟ 'ਚ ਹੈ ਆਸਾਮ, ਇਹ ਹੈ ਚਿੰਤਾ ਦਾ ਵਿਸ਼ਾ- ਅਧੀਰ ਰੰਜਨ ਚੌਧਰੀ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 33/2
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਨੂੰ ਮਿਲੀ ਦੂਜੀ ਸਫਲਤਾ, ਕਪਤਾਨ ਕੋਹਲੀ 4 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ ਪਹਿਲੀ ਸਫਲਤਾ, ਕੇ. ਐੱਲ. ਰਾਹੁਲ 6 ਦੌੜਾਂ ਬਣਾ ਕੇ ਆਊਟ
. . .  1 day ago
ਪੁਲਿਸ ਨੇ ਹਿਰਾਸਤ ਲਏ ਊਧਵ ਠਾਕਰੇ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 17/0
. . .  1 day ago
ਨੇਪਾਲ ਬੱਸ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾਧਾਰਕਾਂ ਵਲੋਂ ਆਰ. ਬੀ. ਆਈ. ਦੇ ਬਾਹਰ ਪ੍ਰਦਰਸ਼ਨ
. . .  1 day ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੇ ਜਿੱਤੀ ਟਾਸ, ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਰਾਜਸਥਾਨ ਪੁਲਿਸ ਨੇ ਹਿਰਾਸਤ 'ਚ ਲਈ ਅਦਾਕਾਰਾ ਪਾਇਲ ਰੋਹਤਗੀ
. . .  1 day ago
ਫਿਲੀਪੀਨਜ਼ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਸਾਵਰਕਰ ਵਿਵਾਦ ਨੂੰ ਲੈ ਕੇ ਕਾਂਗਰਸ 'ਤੇ ਭੜਕੀ ਮਾਇਆਵਤੀ, ਦੋਹਰਾ ਚਰਿੱਤਰ ਅਪਣਾਉਣ ਦਾ ਲਾਇਆ ਦੋਸ਼
. . .  1 day ago
ਸੀ. ਬੀ. ਆਈ. ਕਰੇਗੀ ਆਈ. ਆਈ. ਟੀ. ਵਿਦਿਆਰਥਣ ਫਾਤਿਮਾ ਲਤੀਫ਼ ਦੇ ਖ਼ੁਦਕੁਸ਼ੀ ਮਾਮਲੇ ਦੀ ਜਾਂਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551

ਦਿੱਲੀ

ਮੈਨੂੰ ਪੰਜਾਬ ਦਾ ਸੱਭਿਆਚਾਰ ਬਹੁਤ ਪਸੰਦ ਹੈ-ਗਾਇਕਾ ਅਰਪਿਤਾ ਬਾਂਸਲ

ਨਵੀਂ ਦਿੱਲੀ, 22 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਗਾਇਕਾ ਅਰਪਿਤਾ ਬਾਂਸਲ ਨੇ ਆਪਣੀ ਨਵੀਂ ਐਲਬਮ ਵਿਚ ਪੰਜਾਬ ਨਾਂਅ ਦੇ ਗੀਤ ਵਿਚ ਪੰਜਾਬ ਦੇ ਸੱਭਿਆਚਾਰ ਨੂੰ ਬੜੀ ਬਾਖੂਬੀ ਨਾਲ ਪੇਸ਼ ਕੀਤਾ ਹੈ ਅਤੇ ਇਸ ਗੀਤ ਦੀ ਸ਼ੂਟਿੰਗ ਵੀ ਪੰਜਾਬ ਵਿਚ ਕੀਤੀ ਗਈ ਹੈ | ਅਰਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪੰਜਾਬ ਦਾ ਸੱਭਿਆਚਾਰ ਬਹੁਤ ਪਸੰਦ ਹੈ ਅਤੇ ਉਹ ਇਸ ਪ੍ਰਤੀ ਗੀਤ ਗਾ ਕੇ ਉਸ ਦੀ ਸ਼ੂਟਿੰਗ ਵੀ ਪੰਜਾਬ ਵਿਚ ਕਰਨਾ ਚਾਹੁੰਦੀ ਸੀ ਅਤੇ ਅਜਿਹਾ ਕਰਕੇ ਉਸ ਦੇ ਦਿਲ ਦੀ ਇੱਛਾ ਪੂਰੀ ਹੋਈ ਹੈ | ਉਨ੍ਹਾਂ ਕਿਹਾ ਕਿ ਕੋਈ ਨਾ ਕੋਈ ਸੁਨੇਹਾ ਜ਼ਰੂਰ ਮਿਲੇਗੀ ਅਤੇ ਉਹ ਪੰਜਾਬ ਦੀ ਮਿੱਟੀ ਪ੍ਰਤੀ ਪੂਰੀ ਤਰ੍ਹਾਂ ਨਾਲ ਸਮਰਪਿਤ ਹੈ | ਉਹ ਲੱਟਰ ਗੀਤਾਂ ਅਤੇ ਬੰਦੂਕਾਂ, ਪਿਸਤੌਲਾਂ ਦੇ ਗੀਤਾਂ ਦੇ ਵਿਰੁੱਧ ਹਨ |

ਕਸਤੂਬਰਾ ਗਾਂਧੀ ਹਸਪਤਾਲ 'ਚ ਸਰਵਾਈਕਲ ਜਾਂਚ ਕੇਂਦਰ ਹੋਇਆ ਸ਼ੁਰੂ

ਨਵੀਂ ਦਿੱਲੀ, 22 ਅਗਸਤ (ਬਲਵਿੰਦਰ ਸਿੰਘ ਸੋਢੀ)-ਉੱਤਰੀ ਦਿੱਲੀ ਨਿਗਮ ਦੇ ਕਸਤੂਰਬਾ ਗਾਂਧੀ ਹਸਪਤਾਲ ਵਿਚ ਸਰਵਾਈਕਲ ਕੈਂਸਰ ਜਾਂਚ ਕੇਂਦਰ ਦੇ ਖੁੱਲ੍ਹ ਜਾਣ 'ਤੇ ਲੋਕਾਂ ਨੂੰ ਇਕ ਵੱਡੀ ਰਾਹਤ ਮਿਲੀ ਹੈ | ਇਸ ਕੇਂਦਰ ਵਿਚ ਜਾਂਚ ਲਈ ਓ.ਪੀ.ਡੀ. ਬਲਾਕ ਚਲਾਇਆ ਗਿਆ ਹੈ | ਇਹ ...

ਪੂਰੀ ਖ਼ਬਰ »

ਸੀਮਾ ਸੁਰੱਖਿਆ ਬਲ ਨੇ ਖੇਡਾਂ 'ਚ 57 ਤਗਮੇ ਜਿੱਤੇ

ਨਵੀਂ ਦਿੱਲੀ, 22 ਅਗਸਤ (ਬਲਵਿੰਦਰ ਸਿੰਘ ਸੋਢੀ)-ਸੀਮਾ ਸੁਰੱਖਿਆ ਬਲ ਜਿੱਥੇ ਦੇਸ਼ ਦੀ ਸੁਰੱਖਿਆ ਕਰ ਰਿਹਾ ਹੈ ਅਤੇ ਇਸ ਦੇ ਨਾਲ ਹੀ ਖੇਡਾਂ ਵਿਚ ਵੀ ਮੱਲਾਂ ਮਾਰ ਰਹੇ ਹਨ | ਬਲ ਨੇ ਚੀਨ ਦੇ ਚੇਂਗਡੂ ਵਿਖੇ ਆਯੋਜਿਤ 18ਵੇਂ ਵਰਲਡ ਪੁਲਿਸ ਐਾਡ ਫਾਇਰ ਖੇਡਾਂ ਵਿਚ ਵੀ 31 ਗੋਲਡ 17 ...

ਪੂਰੀ ਖ਼ਬਰ »

ਸੰਤ ਕ੍ਰਿਪਾਲ ਸਿੰਘ ਦੀ ਬਰਸੀ ਮਨਾਈ

ਨਵੀਂ ਦਿੱਲੀ, 22 ਅਗਸਤ (ਬਲਵਿੰਦਰ ਸਿੰਘ ਸੋਢੀ)-ਸੰਤ ਕ੍ਰਿਪਾਲ ਸਿੰਘ ਦੀ 45ਵੀਂ ਬਰਸੀ 'ਤੇ ਕ੍ਰਿਪਾਲ ਬਾਗ ਵਿਖੇ ਸੈਂਕੜੇ ਸ਼ਰਧਾਲੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ | ਇਸ ਮੌਕੇ ਸੰਤ ਰਾਜਿੰਦਰ ਸਿੰਘ ਨੇ ਸ਼ਿਕਾਗੋ ਤੋਂ ਪ੍ਰਸਾਰਿਤ ਆਪਣੇ ਸੰਦੇਸ਼ ਵਿਚ ਕਿਹਾ ਕਿ ...

ਪੂਰੀ ਖ਼ਬਰ »

ਪੁਲਿਸ ਵਲੋਂ ਝਪਟਮਾਰ ਕਰਨ ਵਾਲੇ ਗਰੋਹ ਦਾ ਮੈਂਬਰ ਕਾਬੂ

ਨਵੀਂ ਦਿੱਲੀ, 22 ਅਗਸਤ (ਬਲਵਿੰਦਰ ਸਿੰਘ ਸੋਢੀ)-ਵੈਸਟ ਜ਼ਿਲ੍ਹੇ ਦੀ ਪੁਲਿਸ ਨੇ ਇਕ ਅਜਿਹੇ ਗਰੋਹ ਦਾ ਪਰਦਾਫ਼ਾਸ਼ ਕੀਤਾ ਹੈ ਜੋ ਕਿ ਪਹਿਲਾਂ ਤਾਂ ਸਕੂਟਰੀ ਦੀ ਚੋਰੀ ਕਰਦੇ ਹਨ ਅਤੇ ਫਿਰ ਉਸੇ ਸਕੂਟਰੀ ਦਾ ਨੰਬਰ ਬਦਲ ਕੇ ਝਪਟਮਾਰੀ ਦੀਆਂ ਵਾਰਦਾਤਾਂ ਕਰਦੇ ਸਨ | ਪੁਲਿਸ ਨੇ ...

ਪੂਰੀ ਖ਼ਬਰ »

ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ 12 ਨੂੰ

ਨਵੀਂ ਦਿੱਲੀ, 22 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਵਲੋਂ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਦੀ ਮਿਤੀ ਐਲਾਨ ਕਰ ਦਿੱਤਾ ਗਿਆ ਹੈ ਅਤੇ ਦਿੱਲੀ ਯੂਨੀਵਰਸਿਟੀ ਦੇ ਰਜਿਸਟਰਡ ਵਲੋਂ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ | ਇਹ ਚੋਣਾਂ 12 ...

ਪੂਰੀ ਖ਼ਬਰ »

ਸਿਰਸਾ ਤੇ ਹੋਰ ਆਗੂ ਗ਼ਲਤੀ ਮੰਨਦੇ ਹੋਏ ਕਮੇਟੀ ਪ੍ਰਬੰਧ ਤੋਂ ਖ਼ੁਦ ਹੀ ਪਾਸੇ ਹਟ ਜਾਣ-ਕਾਹਲੋਂ

ਨਵੀਂ ਦਿੱਲੀ, 22 ਅਗਸਤ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਗੁਰਲਾਡ ਸਿੰਘ ਕਾਹਲੋਂ (ਸੁਪਰੀਮ ਕੋਰਟ 'ਚ 1984 ਕਤਲੇਆਮ ਜਾਂਚ ਮਾਮਲੇ ਦੇ ਪਟੀਸ਼ਨਕਰਤਾ) ਨੇ ਮੌਜੂਦਾ ਸਮੇਂ ਦਿੱਲੀ ਗੁਰਦੁਆਰਾ ਕਮੇਟੀ ਪ੍ਰਬੰਧ 'ਚ ਭਿ੍ਸ਼ਟਾਚਾਰ ਦੇ ...

ਪੂਰੀ ਖ਼ਬਰ »

ਡੀ.ਐੱਸ.ਐੱਸ.ਐੱਸ.ਬੀ. ਦੇ ਇਮਤਿਹਾਨ 'ਚ ਕਿਰਪਾਨਧਾਰੀ ਵਿਦਿਆਰਥੀਆਂ ਦੇ ਪ੍ਰਵੇਸ਼ ਨੂੰ ਨਾ ਰੋਕਿਆ ਜਾਵੇ-ਸਿਰਸਾ

ਨਵੀਂ ਦਿੱਲੀ, 22 ਅਗਸਤ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਡੀ. ਐੱਸ. ਐੱਸ. ਐੱਸ. ਬੀ. ਨੂੰ ਅਪੀਲ ਕੀਤੀ ਹੈ ਕਿ 23 ਅਗਸਤ ਨੂੰ ਹੋ ਰਹੀ ਦਾਖ਼ਲਾ ਪ੍ਰੀਖਿਆ ਵਿਚ ਸਿੱਖ ਵਿਦਿਆਰਥੀਆਂ ਨੂੰ ਕਿਰਪਾਨ ਤੇ ਕੜਾ ...

ਪੂਰੀ ਖ਼ਬਰ »

ਸਰਕਾਰ ਨੂੰ ਅਥਾਰਿਟੀਆਂ ਦੇ ਬਾਹਰ ਭਿ੍ਸ਼ਟਾਚਾਰ ਕਰਨ ਵਾਲਿਆਂ ਿਖ਼ਲਾਫ਼ ਸਖਤ ਕਦਮ ਚੁੱਕਣ ਦੀ ਅਪੀਲ

ਨਵੀਂ ਦਿੱਲੀ, 22 ਅਗਸਤ (ਜਗਤਾਰ ਸਿੰਘ)- ਦਿੱਲੀ ਸਰਕਾਰ ਵਲੋਂ ਵੱਖ-ਵੱਖ ਵਿਭਾਗਾਂ 'ਚ ਭਿ੍ਸ਼ਟਾਚਾਰ ਖਤਮ ਕਰਨ ਦੇ ਕਈ ਤਰ੍ਹਾਂ ਦਾਅਵੇ ਕੀਤੇ ਜਾਂਦੇ ਰਹੇ ਹਨ ਪਰ ਲਾਈਸੈਂਸ ਬਣਾਉਣ ਵਾਲੀਆਂ ਅਥਾਰਿਟੀਆਂ ਸਮੇਤ ਹੋਰ ਕਈ ਵਿਭਾਗਾਂ 'ਚ ਕਈ ਲੋਕ ਭਿ੍ਸ਼ਟਾਚਾਰ ਨੂੰ ਅੰਜਾਮ ਦੇ ...

ਪੂਰੀ ਖ਼ਬਰ »

ਸੁੱਕੀ ਯਮੁਨਾ ਦੇ ਕਾਰਨ ਹੜ੍ਹ ਦਾ ਖ਼ਤਰਾ ਟਲਿਆ

ਨਵੀਂ ਦਿੱਲੀ, 22 ਅਗਸਤ (ਬਲਵਿੰਦਰ ਸਿੰਘ ਸੋਢੀ)-ਯਮੁਨਾ 'ਚ ਹੜ੍ਹ ਦਾ ਖ਼ਤਰਾ ਟਲ ਗਿਆ ਹੈ ਅਤੇ ਹਥਨੀ ਕੁੰਡ ਬੈਰਾਜ ਤੋਂ 8 ਲੱਖ ਕਿਊਸਿਕ ਤੋਂ ਜ਼ਿਆਦਾ ਪਾਣੀ ਯਮੁਨਾ 'ਚ ਛੱਡਿਆ ਗਿਆ ਸੀ ਪਰ ਫਿਰ ਵੀ ਦਿੱਲੀ ਹੜ੍ਹ ਤੋਂ ਬਚ ਗਈ ਕਿਉਂਕਿ ਕਾਫ਼ੀ ਪਾਣੀ ਸੁੱਕੀ ਥਾਂ 'ਤੇ ਚਲਾ ਗਿਆ ...

ਪੂਰੀ ਖ਼ਬਰ »

ਕੈਪਟਨ ਿਖ਼ਲਾਫ਼ ਲੋਕਾਂ ਵਲੋਂ ਨਾਅਰੇਬਾਜ਼ੀ

ਲੋਹੀਆਂ ਖ਼ਾਸ, (ਬਲਵਿੰਦਰ ਸਿੰਘ ਵਿੱਕੀ)-ਪਿੰਡ ਗਿੱਦੜਪਿੰਡੀ ਨੇੜੇ ਟੋਲ ਪਲਾਜ਼ਾ 'ਤੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਉਂ ਹੀ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਲੋਕਾਂ ਕੋਲ ਪਹੁੰਚੇ ਤਾਂ ਉਥੇ ਕਰੀਬ ਤਿੰਨ ਘੰਟੇ ਤੋਂ ਟਰੈਫ਼ਿਕ 'ਚ ਫਸੇ ਲੋਕਾਂ ਨੇ ਕੈਪਟਨ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਸਰਕਾਰ ਵਚਨਬੱਧ-ਮੰਤਰੀ ਕਾਂਗੜ

ਲੋਹੀਆਂ ਖਾਸ, 22 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ, ਦਿਲਬਾਗ ਸਿੰਘ)-ਸਮੁੱਚੇ ਪੰਜਾਬ ਦੇ ਜਿਥੇ ਵੀ ਹੜ੍ਹ ਦੀ ਕੁਦਰਤੀ ਕਰੋਪੀ ਨੂੰ ਲੋਕ ਸਿਰਾਂ 'ਤੇ ਹੰਢਾਅ ਰਹੇ ਹਨ ਉਨ੍ਹਾਂ ਦੇ ਮੁੜ ਵਸੇਬੇ ਦੀ ਭਰਪਾਈ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ | ਇਹ ਪ੍ਰਗਟਾਵਾ ਲੋਹੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX