ਤਾਜਾ ਖ਼ਬਰਾਂ


ਸ੍ਰੀ ਮੁਕਤਸਰ ਸਾਹਿਬ: ਪੀ.ਏ.ਯੂ. ਵੱਲੋਂ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ
. . .  20 minutes ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਾਕਿਸਤਾਨ ਬਾਰਡਰ ਨਾਲ ਲਗਦੇ ਜ਼ਿਲ੍ਹਿਆਂ ਵਿਚ ਟਿੱਡੀਆਂ ਦੇ ਕੁੱਝ ਕੀਟ ਮਿਲਣ ਮਗਰੋਂ ਕਿਸਾਨਾਂ ਵਿਚ ਚਿੰਤਾ ...
2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ ਮੁੱਖ ਸਕੱਤਰ ਪੰਜਾਬ ਨੂੰ ਮਿਲਿਆ
. . .  43 minutes ago
ਮਲੌਦ, 25 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- 2011 ਰਿਵਾਈਜ਼ ਟੈੱਟ ਪਾਸ ਬੇਰੁਜ਼ਗਾਰਾਂ ਦਾ ਵਫ਼ਦ 3442 ਤੇ 5178 ਅਧਿਆਪਕਾਂ ਦੀਆਂ ਅਸਾਮੀਆਂ ਵਿਚ ਆਪਣੀ ਨੌਕਰੀ ਸਬੰਧੀ ਪ੍ਰਧਾਨ ਮੈਡਮ ਇੰਦਰਪਾਲ, ਉਪ ਪ੍ਰਧਾਨ ਮੈਡਮ ...
ਐਲੀਮੈਂਟਰੀ ਟੀਚਰ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ 2 ਫਰਵਰੀ ਨੂੰ
. . .  47 minutes ago
ਅਜਨਾਲਾ ,25 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਰਜਿ. ਦੀ ਇੱਕ ਅਹਿਮ ਸੂਬਾ ਪੱਧਰੀ ਮੀਟਿੰਗ 2 ਫਰਵਰੀ (ਐਤਵਾਰ) ਨੂੰ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋਵੇਗੀ।ਇਸ ਸੰਬੰਧੀ ਅੱਜ ਇੱਥੇ ...
ਬੇ ਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਮਾਨਯੋਗ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ
. . .  55 minutes ago
ਠੱਠੀ ਭਾਈ, 25 ਜਨਵਰੀ (ਜਗਰੂਪ ਸਿੰਘ ਮਠਾੜੂ)- ਇੱਥੋਂ ਨੇੜਲੇ ਪੈਂਦੇ ਪਿੰਡ ਮੱਲ ਕੇ ਜੋ ਜ਼ਿਲ੍ਹਾ ਮੋਗਾ 'ਚ ਸਥਿਤ ਹੈ ਚ 4 ਨਵੰਬਰ 2015 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੈਂਚੀਆਂ ਦੀ ਹੋਈ ਬੇਅਦਬੀ ਦੇ ਮਾਮਲੇ ਦੇ ਮੁੱਖ ਗਵਾਹ ਸਾਬਕਾ ਫ਼ੌਜੀ ਸੇਵਕ ...
ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ
. . .  about 1 hour ago
ਸੜਕ ਹਾਦਸੇ ਵਿਚ ਇਕ ਔਰਤ ਦੀ ਮੌਤ, ਚਾਰ ਜ਼ਖਮੀ
. . .  about 1 hour ago
ਲਹਿਰਾਗਾਗਾ, 25 ਜਨਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਲਹਿਰਾਗਾਗਾ ਸੁਨਾਮ ਮੁੱਖ ਮਾਰਗ 'ਤੇ ਪਿੰਡ ਗੋਬਿੰਦਗੜ੍ਹ ਜੇਜੀਆਂ ਕੋਲ ਵਾਪਰੇ ਸੜਕ ਹਾਦਸੇ ਵਿਚ ਆਲਟੋ ਕਾਰ ਅਤੇ ਸੈਂਟਰੋ ਕਾਰ ਦੀ ਟੱਕਰ ਵਿਚ ਇਕ ਔਰਤ ਦੀ ਮੌਤ ਅਤੇ ਚਾਰ ਦੇ ਜ਼ਖਮੀ ਹੋ ਜਾਣ ਦੀ ਖ਼ਬਰ...
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ 5730 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ-ਧਰਮਸੋਤ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਾਮ ਮੌਕੇ ਪਿੰਡ ਉਦੇਕਰਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਸਮਾਰਟ ਸਕੂਲ ਵਜੋਂ ਵਿਕਸਤ ਕੀਤੇ ਜਾਣ ’ਤੇ ਉਦਘਾਟਨ ਦੀ ਰਸਮ ਕਰਨ ਸਮੇਂ ਗੱਲਬਾਤ...
ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  about 1 hour ago
ਨਵੀਂ ਦਿੱਲੀ, 25 ਜਨਵਰੀ - ਭਜਨਪੁਰਾ ਦੇ ਸੁਭਾਸ਼ ਵਿਹਾਰ ਵਿਚ ਭਿਆਨਕ ਹਾਦਸਾ ਹੋ ਗਿਆ। ਇਥੇ ਇਕ ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 5 ਮੌਤਾਂ ਹੋ ਗਈਆਂ ਹਨ ਤੇ ਜਦਕਿ 13 ਬੱਚੇ ਜ਼ਖਮੀ ਹੋਏ ਹਨ। ਮ੍ਰਿਤਕਾਂ ਵਿਚ 4 ਵਿਦਿਆਰਥੀ ਤੇ ਇਕ ਅਧਿਆਪਕ ਸ਼ਾਮਲ...
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  about 1 hour ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  about 2 hours ago
ਚੰਡੀਗੜ੍ਹ, 25 ਜਨਵਰੀ - ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ ਤੇ ਬਲਵਿੰਦਰ ਸਿੰਘ ਐਸ.ਆਈ. ਤੇ ਕਿਰਪਾਲ ਸਿੰਘ ਏ.ਐਸ.ਆਈ. ਨੂੰ ਭਲਕੇ ਗਣਤੰਤਰ ਦਿਵਸ ਮੌਕੇ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਅਵਾਰਡ ਦਿੱਤਾ ਜਾ ਰਿਹਾ ਹੈ। ਇਸ...
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  about 2 hours ago
ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ) -ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਮਜ਼ਦੂਰ ਦਾਤਾ ਰਾਮ ਦੀ ਮੌਤ ਹੋ ਗਈ, ਜਦਕਿ ਮਜ਼ਦੂਰ...
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਨਿੱਜੀ ਹਸਪਤਾਲ ਵਿਖੇ ਮਲੋਟ ਤੋਂ ਆਯੂਸ਼ਮਾਨ ਸਕੀਮ ਤਹਿਤ ਆਪ੍ਰੇਸ਼ਨ ਕਰਵਾਉਣ ਲਈ ਪਹੁੰਚੀ ਔਰਤ ਨੂੰ ਜਦੋਂ ਹਸਪਤਾਲ ਪ੍ਰਬੰਧਕਾਂ ਨੇ ਕਿਹਾ...
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  about 2 hours ago
ਲਾਹੌਰ, 25 ਜਨਵਰੀ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਮੁੱਖ ਕਾਰਜਕਾਰੀ ਅਧਿਕਾਰੀ ਵਸੀਮ ਖਾਨ ਨੇ ਕਿਹਾ ਕਿ ਜੇਕਰ ਭਾਰਤੀ ਟੀਮ ਇਸ ਸਾਲ ਸਤੰਬਰ ਵਿਚ ਹੋਣ ਵਾਲੇ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰਦੀ ਤਾਂ ਪਾਕਿਸਤਾਨ ਵੀ 2021 ਵਿਸ਼ਵ...
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 2 hours ago
ਜੰਡਿਆਲਾ ਮੰਜਕੀ, 25 ਜਨਵਰੀ (ਸੁਰਜੀਤ ਸਿੰਘ ਜੰਡਿਆਲਾ) - ਥਾਣਾ ਸਦਰ ਜਲੰਧਰ ਅਧੀਨ ਆਉਂਦੀ ਸਥਾਨਕ ਪੁਲਿਸ ਚੌਕੀ ਦੇ ਇਲਾਕੇ ਵਿਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਇਸ ਸਬੰਧੀ ਪੁੱਛਣ 'ਤੇ ਪੁਲਿਸ ਚੌਕੀ ਜੰਡਿਆਲਾ...
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  about 3 hours ago
ਗੁਰੂ ਹਰ ਸਹਾਏ, 25 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰ ਸਹਾਏ ਸ਼ਹਿਰ ਵਿਚ ਵੱਧ ਰਹੀਆਂ ਚੋਰੀਆਂ ਨੂੰ ਠੱਲ੍ਹ ਪਾਉਣ ਲਈ ਡੀ.ਐੱਸ.ਪੀ ਗੁਰੂ ਹਰ ਸਹਾਏ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿਚ ਸਰਚ ਅਭਿਆਨ ਚਲਾਇਆ ਗਿਆ। ਇਸ ਚਲਾਏ ਗਏ ਸਰਚ ਅਭਿਆਨ...
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 3 hours ago
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  about 3 hours ago
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  about 4 hours ago
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  about 4 hours ago
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  about 5 hours ago
ਬਟਾਲਾ 'ਚ ਬੰਦ ਰਿਹਾ ਬੇਅਸਰ
. . .  about 5 hours ago
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  about 5 hours ago
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  about 5 hours ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  about 5 hours ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  about 6 hours ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  about 5 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  about 6 hours ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  about 6 hours ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  about 6 hours ago
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  about 6 hours ago
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  about 7 hours ago
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  about 7 hours ago
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  about 6 hours ago
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 7 hours ago
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  about 7 hours ago
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  about 7 hours ago
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  about 7 hours ago
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 7 hours ago
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  about 7 hours ago
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 8 hours ago
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 8 hours ago
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 8 hours ago
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 8 hours ago
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 9 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 9 hours ago
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 9 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 9 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 9 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 10 hours ago
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551

ਹਰਿਆਣਾ / ਹਿਮਾਚਲ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ 'ਤੇ ਸ਼ਿਮਲਾ 'ਚ ਹੋਵੇਗਾ ਰਾਜ ਪੱਧਰੀ ਸਮਾਗਮ- ਮੁੱਖ ਮੰਤਰੀ

ਸ਼ਿਮਲਾ, 22 ਅਗਸਤ (ਅ. ਬ.)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸ਼ਿਮਲਾ 'ਚ ਸੂਬਾ ਪੱਧਰ 'ਤੇ ਮਨਾਇਅ ਜਾਵੇਗਾ, ਜਿਸ ਨੂੰ ਮੈਗਾ ਇਵੈਂਟ ਬਣਾਉਣ ਲਈ ਰਾਜ ਸਰਕਾਰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਕੀਤੀ ਗਈ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਕੀਤਾ | ਪ੍ਰਕਾਸ਼ ਪੁਰਬ 28-29 ਸਤੰਬਰ ਨੂੰ ਸ਼ਿਮਲਾ 'ਚ ਮਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਵੱਖ-ਵੱਖ ਧਰਮਾਂ ਦੇ ਲੋਕਾਂ ਲਈ ਇਕ ਪਵਿੱਤਰ ਤਿਓਹਾਰ ਹੈ, ਜੋ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਊਨ੍ਹਾਂ ਦੇ ਉਪਦੇਸ਼ਾਂ ਦਾ ਸਨਮਾਨ ਕਰਦੇ ਹਨ | ਸ੍ਰੀ ਗੁਰੂ ਨਾਨਕ ਦੇਵ ਜੀ ਦੁਨੀਆ ਦੇ ਸਭ ਤੋਂ ਗਤੀਸ਼ੀਲ ਧਰਮ ਦੇ ਸੰਸਥਾਪਕ ਸਨ | ਉਨ੍ਹਾਂ ਕਿਹਾ ਕਿ ਸੰਸਾਰ ਭਰ 'ਚ ਵੱਖ-ਵੱਖ ਧਰਮਾਂ ਦੇ ਲੋਕ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾ ਰਹੇ ਹਨ, ਜਿਸ ਨਾਲ ਪ੍ਰਕਾਸ਼ ਪੁਰਬ ਦੀ ਮਹੱਤਤਾ ਹੋਰ ਵਧ ਗਈ ਹੈ | ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਸਮਾਗਮ ਪ੍ਰਭਾਤ ਫੇਰੀ ਨਾਲ ਅਰੰਭ ਹੋਵੇਗਾ | ਇਹ ਪ੍ਰਭਾਤ ਫੇਰੀ ਬੱਸ ਸਟੈਂਡ ਗੁਰਦੁਆਰਾ ਤੋਂ ਸ਼ੁਰੂ ਹੋਵੇਗੀ | ਇਸ ਮੌਕੇ ਸ਼ਹਿਰ ਦੇ ਮਹੱਤਵਪੂਰਣ ਸਥਾਨਾਂ ਨੂੰ ਸਜਾਇਆ ਜਾਵੇਗਾ ਅਤੇ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਮਾਗਮ ਇਤਿਹਾਸਕ ਬਣਾਉਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ | ਮੁੱਖ ਮੰਤਰੀ ਨੇ ਕਿਹਾ ਕਿ ਗੇਇਟੀ ਥੇਟਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਜੀਵਨ 'ਤੇ ਇਕ ਸੰਮੇਲਨ ਕਰਵਾਇਆ ਜਾਵੇਗਾ | ਇਸ ਤੋਂ ਇਲਾਵਾ ਸਕੂਲੀ ਬੱਚਿਆਂ ਦੇ ਲੇਖ ਮੁਕਾਬਲੇ ਵੀ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਇਸ ਮੌਕੇ ਸ਼ਹਿਰ 'ਚ ਪਾਰਕਿੰਗ ਦੀ ਉਚਿਤ ਵਿਵਸਥਾ ਕੀਤੀ ਜਾਵੇਗੀ, ਜਿਸ ਲਈ ਪੁਲਿਸ ਨੂੰ ੂ ਤਾਇਨਾਤ ਕੀਤਾ ਜਾਵੇਗਾ |
ਭਾਸ਼ਾ ਕਲਾ ਅਤੇ ਸੰਸਕ੍ਰਿਤ ਵਿਭਾਗ ਦੇ ਨਿਰਦੇਸ਼ਕ ਜਸਵਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ ਹੈ | ਇਸ ਮੌਕੇ ਸਿੱਖਿਆ ਮੰਤਰੀ ਸੁਰੇਸ਼ ਭਾਰਦਵਾਜ, ਸਾਂਸਦ ਰਾਮਸਵਰੂਪ ਸ਼ਰਮਾ, ਕਿਸ਼ਨ ਕਪੂਰ, ਸੈਨਿਕ ਕਲਿਆਣ ਬੋਰਡ ਦੇ ਚੇਅਰਮੈਨ ਕੁਸ਼ਾਲ ਠਾਕੁਰ, ਰਾਮ ਸੁਭਗ ਸਿੰਘ, ਜੇ. ਸੀ. ਸ਼ਰਮਾ, ਹਰਬੰਸ ਸਿੰਘ ਬ੍ਰਾਸਕੋਨ ਅਤੇ ਐੱਸ. ਜੀ. ਪੀ. ਸੀ. ਏ. ਸ਼ਿਮਲਾ ਹਾਜ਼ਰ ਸਨ |

ਭਾਰੀ ਮਾਤਰਾ 'ਚ ਅਫ਼ੀਮ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਐਾਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 1 ਕਿੱਲੋ 200 ਗ੍ਰਾਮ ਅਫੀਮ ਅਤੇ ਅਤੇ 56 ਹਜ਼ਾਰ ਦੀ ਨਕਦੀ ਬਰਾਮਦ ਕੀਤੀ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਜਨ ਅਸ਼ੀਰਵਾਦ ਯਾਤਰਾ ਦਾ ਗਰਮਜੋਸ਼ੀ ਨਾਲ ਸਵਾਗਤ

ਕਰਨਾਲ, 22 ਅਗਸਤ (ਗੁਰਮੀਤ ਸਿੰਘ ਸੱਗੂ)- ਮੁੱਖ ਮੰਤਰੀ ਮਨੋਹਰ ਲਾਲ ਦੀ ਜਨ ਅਸ਼ੀਰਵਾਦ ਯਾਤਰਾ ਦਾ ਕਰਨਾਲ ਵਿਧਾਨ ਸਭਾ ਖੇਤਰ ਦੇ ਬਲੜੀ ਚੌਾਕ ਵਿਖੇ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਗਰਮਜੋਸ਼ੀ ਨਾਲ ਸਵਾਗਤ ਕੀਤਾ | ਮੁੱਖ ਮੰਤਰੀ ਮਹਾਰਾਜਾ ...

ਪੂਰੀ ਖ਼ਬਰ »

ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਕਰਨਾਲ, 22 ਅਗਸਤ (ਗੁਰਮੀਤ ਸਿੰਘ ਸੱਗੂ)- ਕਰਨ ਪਬਲਿਕ ਸਕੂਲ ਤੇ ਆਰ. ਐੱਸ. ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਕਰਨ ਪਬਲਿਕ ਸਕੂਲ ਦੇ ਨਰਸਰੀ ਵਿੰਗ ਦੇ ਬੱਚਿਆਂ ਨੇ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ | ਸਕੂਲ ਪਿ੍ੰਸੀਪਲ ਕ੍ਰਿਸ਼ਨ ...

ਪੂਰੀ ਖ਼ਬਰ »

ਕਾਲਾਂਵਾਲੀ ਸਕੂਲ ਦੇ ਪਿ੍ੰਸੀਪਲ ਤੇ ਇਕ ਅਧਿਆਪਕ 'ਤੇ ਕੇਸ ਦਰਜ ਕਰਨ ਦੇ ਆਦੇਸ਼

ਕਾਲਾਂਵਾਲੀ, 22 ਅਗਸਤ (ਭੁਪਿੰਦਰ ਪੰਨੀਵਾਲੀਆ)- ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕਾਲਾਂਵਾਲੀ ਦੇ ਅੰਗਰੇਜ਼ੀ ਵਿਸ਼ੇ ਲੈਕਚਰਾਰ ਪ੍ਰਵੀਨ ਜੈਨ ਵਿਰੁੱਧ ਵਿਦਿਆਰਥਣ ਵਲੋਂ ਮਿਲੀ ਸ਼ਿਕਾਇਤ ਦੇ ਮਾਮਲੇ ਵਿਚ ਹੁਣ ਨਵਾਂ ਮੋੜ ਆਇਆ ਹੈ | ਹਰਿਆਣਾ ਸਿੱਖਿਆ ਨਿਰਦੇਸ਼ਆਲਾ ...

ਪੂਰੀ ਖ਼ਬਰ »

ਬਿਜਲੀ ਨਿਗਮ ਦਾ ਜੇ. ਈ. ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਸਿਰਸਾ, 22 ਅਗਸਤ (ਭੁਪਿੰਦਰ ਪੰਨੀਵਾਲੀਆ)- ਇਥੋਂ ਦੀ ਵਿਜੀਲੈਂਸ ਬਿਊਰੋ ਪੁਲਿਸ ਦੀ ਇਕ ਟੀਮ ਨੇ ਲੰਘੀ ਦੇਰ ਸ਼ਾਮ ਬਿਜਲੀ ਨਿਗਮ ਦੇ ਇਕ ਜੇ.ਈ. ਨੂੰ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ | ਜੇ.ਈ. ਇਕ ਕਿਸਾਨ ਦਾ ਟਰਾਂਸਫ਼ਾਰਮਰ ਬਦਲਣ ਲਈ ...

ਪੂਰੀ ਖ਼ਬਰ »

ਪੁੱਤਰ ਦੀ ਮੌਤ ਮਗਰੋਂ ਨਿਆਂ ਲਈ ਦਰ-ਦਰ ਭਟਕ ਰਿਹੈ ਪਰਿਵਾਰ

ਸਿਰਸਾ, 22 ਅਗਸਤ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਪਿੰਡ ਜਮਾਲ ਵਾਸੀ ਮਜ਼ਦੂਰ ਸੁਰਜੀਤ ਦੀ ਮੌਤ ਦੇ ਕਾਰਨਾਂ ਦਾ ਪਤਾ ਲਾਉਣ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਐੱਸ. ਪੀ. ਦੇ ਦਰ ਪੁੱਜਾ ਤੇ ਨਿਆਂ ਦੀ ਮੰਗ ਕੀਤੀ ਹੈ | ਮਿੰਨੀ ਸਕੱਤਰੇਤ ਵਿਚ ਐੱਸ. ਪੀ. ਦੇ ਦਫ਼ਤਰ ਪੁੱਜੇ ...

ਪੂਰੀ ਖ਼ਬਰ »

ਬਿਜਲੀ ਨਿਗਮ ਨੇ 10 ਮੀਟਰ ਪੁੱਟੇ ਤੇ 40 ਕੁਨੈਕਸ਼ਨ ਕੱਟੇ

ਕਾਲਾਂਵਾਲੀ, 22 ਅਗਸਤ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਕਸਬਾ ਔਢਾਂ ਵਿਚ ਹਰਿਆਣਾ ਬਿਜਲੀ ਵੰਡ ਨਿਗਮ ਵਲੋਂ ਐੱਸ.ਡੀ.ਓ. ਦੇ ਨਿਰਦੇਸ਼ ਅਨੁਸਾਰ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤਹਿਤ ਬਿਜਲੀ ਨਿਗਮ ਦੀ ਟੀਮ ਵਲੋਂ ਡਿਫਾਲਟਰ ਖਪਤਕਾਰਾਂ ਦੇ 10 ਮੀਟਰ ਪੁੱਟੇ ਗਏ ਅਤੇ 40 ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਤਿੰਨ ਗੰਭੀਰ ਜ਼ਖ਼ਮੀ

ਏਲਨਾਬਾਦ, 22 ਅਗਸਤ (ਜਗਤਾਰ ਸਮਾਲਸਰ)- ਖੇਤਰ 'ਚ ਹੋਏ ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ ਇਕ ਔਰਤ ਸਮੇਤ ਤਿੰਨ ਲੋਕ ਜਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਸੀਮਾ ਦੇਵੀ ਪਤਨੀ ਸਰੋਜ ਰਾਮ ਨਿਵਾਸੀ ਵਾਰਡ ਨੰਬਰ-12 ਹੁੱਡਾ ਕਾਲੋਨੀ ਏਲਨਾਬਾਦ ਇਕ ਮਿੱਟੀ ਦੇ ਖੱਡੇ ਵਿਚੋਂ ਮਿੱਟੀ ...

ਪੂਰੀ ਖ਼ਬਰ »

ਰੈਡੀਮੇਡ ਕੱਪੜਿਆਂ ਦੀ ਦੁਕਾਨ ਤੋਂ ਲੈਪਟਾਪ ਚੋਰੀ

ਨੀਲੋਖੇੜੀ, 22 ਅਗਸਤ (ਆਹੂਜਾ)- ਕੋਈ ਵਿਅਕਤੀ ਗੋਲ ਬਾਜ਼ਾਰ ਵਿਚ ਸਥਿਤ ਆਈਨਾ ਰੈਡੀਮੇਡ ਕੱਪੜਿਆਂ ਦੀ ਦੁਕਾਨ ਵਿਚ ਗ੍ਰਾਹਕ ਬਣ ਕੇ ਆਇਆ ਤੇ ਕਾਊਾਟਰ 'ਤੇ ਰੱਖਿਆ ਲੈਪਟਾਪ ਚੋਰੀ ਕਰਕੇ ਲੈ ਗਿਆ | ਦੁਕਾਨ ਮਾਲਕ ਪ੍ਰਵੀਨ ਵਲੋਂ ਦਿੱਤੀ ਸ਼ਿਕਾਇਤ ਤੋਂ ਬਾਅਦ ਪੁਲਿਸ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਦੋ ਲਾਪਤਾ

ਸ਼ਾਹਬਾਦ ਮਾਰਕੰਡਾ, 22 ਅਗਸਤ (ਅਵਤਾਰ ਸਿੰਘ)- ਜ਼ਿਲ੍ਹਾ ਕੁਰੂਕਸ਼ੇਤਰ 'ਚੋਂ ਵੱਖ-ਵੱਖ ਥਾਵਾਂ ਤੋਂ ਦੋ ਜਣਿਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸੁਰੇਸ਼ ਕੁਮਾਰ ਵਾਸੀ ਝਾਂਸਾ ਨੇ ਥਾਣਾ ਝਾਂਸਾ ਵਿਚ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ...

ਪੂਰੀ ਖ਼ਬਰ »

ਯਮੁਨਾ ਤੇ ਮਾਰਕੰਡਾ ਨਦੀ ਦੇ ਕੰਢੇ ਵਸਦੇ ਇਲਾਕੇ ਦਾ ਮੁੱਖ ਮੰਤਰੀ ਵਲੋਂ ਹਵਾਈ ਨਿਰੀਖਣ

ਸ਼ਾਹਬਾਦ ਮਾਰਕੰਡਾ, 22 ਅਗਸਤ (ਅਵਤਾਰ ਸਿੰਘ)- ਮੁੱਖ ਮੰਤਰੀ ਮਨੋਹਰ ਲਾਲ ਨੇ ਭਾਰੀ ਬਰਸਾਤ ਦੇ ਕਾਰਨ ਪਾਣੀ ਨਾਲ ਪ੍ਰਭਾਵਿਤ ਖੇਤਰਾਂ 'ਚ ਲੋਕਾਂ ਨੂੰ ਰਾਹਤ ਦੇਣ ਅਤੇ ਫਸਲਾਂ ਦੇ ਖ਼ਰਾਬ ਹੋਣ ਦਾ ਜਾਇਜ਼ਾ ਲੈਣ ਲਈ ਹੈਲੀਕਾਪਟਰ ਰਾਹੀਂ ਸੂਬੇ ਦੇ ਪਾਣੀ ਨਾਲ ਪ੍ਰਭਾਵਿਤ ...

ਪੂਰੀ ਖ਼ਬਰ »

ਇਨੋਵਾ ਤੇ ਮੋਟਰਸਾਈਕਲ ਚੋਰੀ

ਟੋਹਾਣਾ, 22 ਅਗਸਤ (ਗੁਰਦੀਪ ਸਿੰਘ ਭੱਟੀ)- ਜ਼ਿਲ੍ਹਾ ਹੈੱਡਕੁਆਰਟਰ ਦੀ ਬੀਘੜ ਤੋਂ ਨਵੀਂ ਇਨੋਵਾ ਗੱਡੀ ਚੋਰੀ ਹੋਣ 'ਤੇ ਪੁਲਿਸ ਨੇ ਉਪਿੰਦਰ ਅਨੰਦ ਦੀ ਸ਼ਿਕਾਇਤ 'ਤੇ ਅਣਪਛਾਤੇ ਚੋਰ ਗਿਰੋਹ ਵਿਰੁੱਧ ਮਾਮਲਾ ਦਰਜ਼ ਕੀਤਾ ਹੈ | ਅਨੰਦ ਨੇ ਦੱਸਿਆ ਕਿ ਬੀਤੀ ਰਾਤ ਉਸਨੇ, ਇਨੋਵਾ ...

ਪੂਰੀ ਖ਼ਬਰ »

ਸਕੂਟਰ ਸਮੇਤ ਤਿੰਨ ਹੈਰੋਇਨ ਤਸਕਰ ਕਾਬੂ

ਟੋਹਾਣਾ, 22 ਅਗਸਤ (ਗੁਰਦੀਪ ਸਿੰਘ ਭੱਟੀ)- ਜ਼ਿਲ੍ਹੇ ਦੀ ਐਾਟੀ ਨਾਰਕੋਟਿਕਸ ਟੀਮ ਨੇ ਹੈਰੋਇਨ ਦੀ ਤਸਕਰੀ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ 18.8 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਬੁਲਾਰੇੇ ਮੁਤਾਬਕ ਭੋਡੀਆ ਰੋਡ 'ਤੇ ਪੈਂਦੇ ਹੈਫੇਡ ਦੇ ਗੋਦਾਮਾਂ 'ਤੇ ...

ਪੂਰੀ ਖ਼ਬਰ »

ਸੈਨਿਕਾਂ ਦੇ ਪਰਿਵਾਰਾਂ ਲਈ ਆਵਾ ਸੰਮੇਲਨ 1 ਨੂੰ

ਫਤਿਹਾਬਾਦ, 22 ਅਗਸਤ (ਹਰਬੰਸ ਸਿੰਘ ਮੰਡੇਰ)- ਕੇਂਦਰ ਸਰਕਾਰ ਵਲਾੋ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ 1 ਸਤੰਬਰ ਨੂੰ ਸਵੇਰੇ 10 ਵਜੇ ਤੋਂ 3 ਵਜੇ ਤੱਕ ਐੱਮ. ਐੱਮ. ਕਾਲਜ ਫਤਿਹਾਬਾਦ, ਭੋੜੀਆ ਖੇਡ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਦੋ ਲਾਪਤਾ

ਸ਼ਾਹਬਾਦ ਮਾਰਕੰਡਾ, 22 ਅਗਸਤ (ਅਵਤਾਰ ਸਿੰਘ)- ਜ਼ਿਲ੍ਹਾ ਕੁਰੂਕਸ਼ੇਤਰ 'ਚੋਂ ਵੱਖ-ਵੱਖ ਥਾਵਾਂ ਤੋਂ ਦੋ ਜਣਿਆਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸੁਰੇਸ਼ ਕੁਮਾਰ ਵਾਸੀ ਝਾਂਸਾ ਨੇ ਥਾਣਾ ਝਾਂਸਾ ਵਿਚ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ...

ਪੂਰੀ ਖ਼ਬਰ »

ਵੈਸ਼ ਸਮਾਜ ਪੂਰੀ ਤਿਆਰੀ ਨਾਲ ਵਿਧਾਨ ਸਭਾ ਚੋਣਾਂ 'ਚ ਉਤਰੇਗਾ-ਬਾਂਸਲ

ਨਰਵਾਨਾ, 22 ਅਗਸਤ (ਵਿਕਾਸ ਜੇਠੀ)- ਸੂਬੇ 'ਚ ਰਾਜਨੀਤਕ ਦਿ੍ਸ਼ ਬੜੀ ਤੇਜ਼ੀ ਨਾਲ ਬਦਲ ਰਿਹਾ ਹੈ | ਇਸ ਬਦਲਦੇ ਦਿ੍ਸ਼ 'ਚ ਵੈਸ਼ ਸਮਾਜ ਖ਼ੁਦ ਨੂੰ ਰਾਜਨੀਤੀ 'ਚ ਸਥਾਪਿਤ ਕਰਨ ਲਈ ਪੂਰੀ ਤਿਆਰੀ ਨਾਲ ਵਿਧਾਨ ਸਭਾ ਚੋਣਾਂ 'ਚ ਉਤਰੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਗਰਵਾਲ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਮੌਕੇ ਕਵੀ ਦਰਬਾਰ ਕਰਵਾਇਆ

ਯਮੁਨਾਨਗਰ, 22 ਅਗਸਤ (ਗੁਰਦਿਆਲ ਸਿੰਘ ਨਿਮਰ)- ਡੇਰਾ ਸੰਤਪੁਰਾ ਸੇਵਾ ਪੰਥੀ ਯਮੁਨਾਨਗਰ ਵਿਚ ਪਿਛਲੇ ਦੋ ਦਿਨਾਂ ਤੋਂ ਪੰਡਿਤ ਸੰਤ ਨਿਸ਼ਚਲ ਸਿੰਘ ਦੀ ਬਰਸੀ ਤੇ ਸੰਤ ਤਿ੍ਲੋਚਨ ਸਿੰਘ ਦੀ ਯਾਦ ਵਿਚ ਗੁਰਮਤਿ ਸਮਾਗਮ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ...

ਪੂਰੀ ਖ਼ਬਰ »

'ਹੈਲਮੈੱਟ ਲਿਆਓ ਮੋਟਰਸਾਈਕਲ ਲੈ ਜਾਓ' ਟ੍ਰੈਫਿਕ ਪੁਲਿਸ ਤੇ ਆਰ. ਟੀ. ਏ. ਨੇ ਸ਼ੁਰੂ ਕੀਤੀ ਮੁਹਿੰਮ

ਫਤਿਹਾਬਾਦ, 22 ਅਗਸਤ (ਹਰਬੰਸ ਸਿੰਘ ਮੰਡੇਰ)- ਟ੍ਰੈਫਿਕ ਪੁਲਿਸ ਤੇ ਆਰ. ਟੀ. ਏ. ਵਿਭਾਗ ਨੇ ਮਿਲ ਕੇ ਸੰਭਾਵਤ ਹਾਦਸਿਆਂ ਨੂੰ ਰੋਕਣ ਲਈ 'ਹੈਲਮੈੱਟ ਲਿਆਓ ਮੋਟਰਸਾਈਕਲ ਲੈ ਜਾਓ' ਮੁਹਿੰਮ ਦੀ ਸ਼ੁਰੂਆਤ ਕੀਤੀ ਹੈ | ਮੁਹਿੰਮ ਤਹਿਤ ਮੋਟਰਸਾਈਕਲ ਸਵਾਰਾਂ ਦੇ ਚਲਾਨ ਕੱਟਣ ਦੀ ...

ਪੂਰੀ ਖ਼ਬਰ »

ਕਿਸਾਨ ਕਰਮ ਸਿੰਘ ਪਰਿਵਾਰ ਦੇ ਮੈਂਬਰਾਂ ਦੀ ਤਰ੍ਹਾਂ ਕਰਦੈ ਆਪਣੇ ਪਸ਼ੂਆਂ ਦੀ ਦੇਖਭਾਲ

ਸ਼ਾਹਬਾਦ ਮਾਰਕੰਡਾ, 22 ਅਗਸਤ (ਅਵਤਾਰ ਸਿੰਘ)- ਸ਼ਾਹਬਾਦ-ਕਿਸ਼ਨਗੜ੍ਹ ਰੋਡ 'ਤੇ ਸਥਿਤ ਅਗਾਂਹਵਧੂ ਕਿਸਾਨ ਕਰਮ ਸਿੰਘ ਪਰਿਵਾਰ ਦੇ ਮੈਂਬਰਾਂ ਦੀ ਤਰ੍ਹਾਂ ਆਪਣੇ ਪਸ਼ੂਆਂ ਦੀ ਦੇਖਭਾਲ ਕਰਦਾ ਹੈ | ਆਪਣੇ ਘਰ ਦੇ ਨਾਲ ਹੀ ਕਰਮ ਸਿੰਘ ਨੇ ਆਪਣੇ ਪਸ਼ੂਆਂ ਲਈ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਸਰਕਾਰੀ ਮਹਿਲਾ ਕਾਲਜ 'ਚ ਸ਼ਹੀਦਾਂ ਦੀ ਫ਼ੋਟੋ ਪ੍ਰਦਰਸ਼ਨੀ ਲਗਾਈ

ਸਿਰਸਾ, 22 ਅਗਸਤ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਸਰਕਾਰੀ ਮਹਿਲਾ ਕਾਲਜ ਦੇ ਇਤਿਹਾਸ ਵਿਭਾਗ ਵਲੋਂ ਕਾਲਜ 'ਚ ਸ਼ਹੀਦਾਂ ਦੇ ਦੁਰਲਭ ਫ਼ੋਟੋ ਪ੍ਰਦਰਸ਼ਨੀ ਲਾਈ ਗਈ, ਜਿਸ ਦਾ ਉਦਘਾਟਨ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਯਤਿੰਦਰ ਸਿੰਘ ਐਡਵੋਕੇਟ ਨੇ ਕੀਤਾ | ਕਾਲਜ ਦੀਆਂ ...

ਪੂਰੀ ਖ਼ਬਰ »

ਸੰਤੋਸ਼ ਦਨੌਦਾ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

ਨਰਵਾਨਾ, 22 ਅਗਸਤ (ਵਿਕਾਸ ਜੇਠੀ)- ਭਾਜਪਾ ਆਗੂ ਸ੍ਰੀਮਤੀ ਸੰਤੋਸ਼ ਦਨੌਦਾ ਨੇ ਹਲਕੇ ਦੇ ਵੱਖ-ਵੱਖ ਪਿੰਡਾਂ ਬਦੋਵਾਲਾ, ਬਡਨਪੁਰ ਅਤੇ ਭਿਖੇਵਾਲਾ ਦਾ ਦੌਰਾ ਕਰਕੇ ਲੋਕਾਂ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ 5 ਸਤੰਬਰ ਨੂੰ ਮੁੱਖ ਮੰਤਰੀ ਦੀ ਜਨ ...

ਪੂਰੀ ਖ਼ਬਰ »

ਮੁਕੰਦ ਲਾਲ ਨੈਸ਼ਨਲ ਕਾਲਜ 'ਚ ਮਹਾਤਮਾ ਗਾਂਧੀ ਦਾ ਜਨਮ ਦਿਨ ਮਨਾਇਆ

ਯਮੁਨਾਨਗਰ, 22 ਅਗਸਤ (ਗੁਰਦਿਆਲ ਸਿੰਘ ਨਿਮਰ)- ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਵਿਚ ਮਹਾਤਮਾ ਗਾਂਧੀ ਦਾ 150ਵਾਂ ਜਨਮ ਦਿਨ ਮਨਾਇਆ ਗਿਆ | ਇਸ ਮੌਕੇ ਐੱਨ. ਐੱਸ. ਐੱਸ. ਅਧਿਕਾਰੀ ਡਾ. ਦੀਪਮਾਲਾ, ਡਾ. ਮਹੇਸ਼ ਕੁਮਾਰ, ਡਾ. ਜਤਿੰਦਰ ਸਿੰਘ ਤੇ ਪ੍ਰੋ. ਮਨਜੀਤ ਰਾਣੀ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਗੁਰੂ ਨਾਨਕ ਖਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਮੈਰਿਟ 'ਚ ਸਥਾਨ ਪ੍ਰਾਪਤ ਕੀਤਾ

ਕਰਨਾਲ, 22 ਅਗਸਤ (ਗੁਰਮੀਤ ਸਿੰਘ ਸੱਗੂ)- ਗੁਰੂ ਨਾਨਕ ਖਾਲਸਾ ਕਾਲਜ ਦੀਆਂ ਐੱਮ. ਏ. ਪੰਜਾਬੀ ਦੂਜੇ ਸਮੈਸਟਰ ਦੀਆਂ 5 ਵਿਦਿਆਰਥਣਾਂ ਨੇ ਯੂਨੀਵਰਸਿਟੀ ਦੀ ਮੈਰਿਟ ਵਿਚ ਆਪਣੀ ਥਾਂ ਬਣਾ ਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਬੰਧਨ ...

ਪੂਰੀ ਖ਼ਬਰ »

ਨਗਰ ਪਾਲਿਕਾ ਸੰਘ ਵਲੋਂ ਰੋਸ ਪ੍ਰਦਰਸ਼ਨ

ਕਰਨਾਲ, 22 ਅਗਸਤ (ਗੁਰਮੀਤ ਸਿੰਘ ਸੱਗੂ)- ਨਗਰ ਪਾਲਿਕਾ ਕਰਮਚਾਰੀ ਸੰਘ ਨਾਲ ਜੁੜੇ ਕਰਮਚਾਰੀਆਂ ਨੇ ਕਲਮਛੋੜ ਹੜਤਾਲ ਕਰਦੇ ਹੋਏ ਸਰਕਾਰ ਿਖ਼ਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਪ੍ਰਧਾਨਗੀ ਕਰਦੇ ਹੋਏ ਇਕਾਈ ਪ੍ਰਧਾਨ ਵੀਰਭਾਨ ਨੇ ਕਿਹਾ ਕਿ ਰਾਜ ਸਰਕਾਰ ਨੇ 24 ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਵਿਖੇ ਸਾਲਾਨਾ ਧਾਰਮਿਕ ਜੋੜ ਮੇਲਾ 30 ਨੂੰ

ਫਗਵਾੜਾ, 21 ਅਗਸਤ (ਅਸ਼ੋਕ ਕੁਮਾਰ ਵਾਲੀਆ)-ਗੁਰਦੁਆਰਾ ਸ੍ਰੀ ਗੁਰੂ ਨਾਨਕਸਰ ਨੰਗਲ ਮੱਝਾ ਨੇੜੇ ਸਪਰੋੜ ਬੱਸ ਅੱਡਾ ਫਗਵਾੜਾ ਵਿਖੇ 42ਵਾਂ ਸਾਲਾਨਾ ਧਾਰਮਿਕ ਜੋੜ ਮੇਲਾ 30 ਅਗਸਤ ਦਿਨ ਸ਼ੁੱਕਰਵਾਰ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਿਰਫ 'ਕੁਰਸੀ' ਤੋਂ ਇਲਾਵਾ ਸਿੱਖ ਆਗੂਆਂ ਨੂੰ ਕੌਮ ਦੇ ਮਸਲਿਆਂ ਦੀ ਕੋਈ ਚਿੰਤਾ ਨਹੀਂ- ਦਮਨਦੀਪ ਸਿੰਘ

ਨਵੀਂ ਦਿੱਲੀ, 22 ਅਗਸਤ (ਜਗਤਾਰ ਸਿੰਘ)- ਯੂਨਾਈਟਿਡ ਸਿੱਖ ਐਸੋਸੀਏਸ਼ਨ ਦੇ ਮੁਖੀ ਦਮਨਦੀਪ ਸਿੰਘ ਨੇ ਦਿੱਲੀ ਕਮੇਟੀ ਪ੍ਰਬੰਧ 'ਚ ਭਿ੍ਸ਼ਟਾਚਾਰ ਦੇ ਰੋਜ਼ਾਨਾ ਹੋ ਰਹੇ ਖੁਲਾਸਿਆਂ 'ਤੇ ਪ੍ਰਤੀਕਿਰਿਆ ਕਰਦੇ ਹੋਏ ਸੰਗਤਾਂ ਨੂੰ ਇਸ ਪੱਖੋ ਜਾਗਰੂਕ ਹੋਣ ਦੀ ਅਪੀਲ ਕੀਤੀ ਹੈ | ...

ਪੂਰੀ ਖ਼ਬਰ »

ਬੱਚਿਆਂ ਦੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਕਪੂਰਥਲਾ, 22 ਅਗਸਤ (ਸਡਾਨਾ)- ਜੀ.ਟੀ.ਬੀ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਰਸਰੀ ਤੋਂ ਯੂ.ਕੇ.ਜੀ. ਤੱਕ ਦੇ ਬੱਚਿਆਂ ਦੇ ਫੈਂਸੀ ਡਰੈੱਸ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ ਛੋਟੇ-ਛੋਟੇ ਬੱਚਿਆਂ ਨੇ ਬਹੁਤ ਹੀ ਸੁੰਦਰ ਪੇਸ਼ਕਾਰੀ ਕੀਤੀ | ਬੱਚੇ ਝਾਂਸੀ ਦੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਨਡਾਲਾ ਬਿਜਲੀ ਅਧਿਕਾਰੀ ਨਾਲ ਮੀਟਿੰਗ

ਨਡਾਲਾ, 22 ਅਗਸਤ (ਮਾਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਬਿਜਲੀ ਦਫ਼ਤਰ ਨਡਾਲਾ ਅਧਿਕਾਰੀਆਂ ਨਾਲ ਹੋਈ | ਇਸ ਮੌਕੇ ਸਤਨਾਮ ਸਿੰਘ ਸਠਿਆਲਾ ਮੀਤ ਪ੍ਰਧਾਨ ਨੇ ਕਿਹਾ ਕਿ ਇਸ ਮੀਟਿੰਗ ਵਿਚ ਲੰਮੇ ਸਮੇਂ ਤੋਂ ਲਟਕਿਆਂ ਅਰਬਨ ਲਾਈਟ ਡੇਰਿਆਂ ਦਾ ਕੰਮ ਜੋ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਅਵਾਣ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਬੇਗੋਵਾਲ, 22 ਅਗਸਤ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਸੇਵਾ ਨੇ ਕਲੱਬ ਦੇ ਪ੍ਰਧਾਨ ਵਿਰਸਾ ਸਿੰਘ ਦੀ ਅਗਵਾਈ ਹੇਠ ਸਰਕਾਰੀ ਸਕੂਲ ਅਵਾਣ 'ਚ ਸਾਰੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਦੇਣ ਸਬੰਧੀ ਇੱਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਲੱਬ ਦੇ ਪ੍ਰਧਾਨ ਵਿਰਸਾ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਕਪੂਰਥਲਾ, 22 ਅਗਸਤ (ਸਡਾਨਾ)-ਸੀ.ਆਈ.ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਬਲਵਿੰਦਰਪਾਲ ਦੀ ਅਗਵਾਈ ਹੇਠ ਏ.ਐਸ.ਆਈ. ਸਵਰਨ ਸਿੰਘ ਨੇ ਇਕ ਵਿਅਕਤੀ ਨੂੰ ਹੈਰੋਇਨ ਤੇ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਪੁਲਿਸ ਪਾਰਟੀ ਨੇ ਨਵਾਂ ਪਿੰਡ ਗੇਟ ...

ਪੂਰੀ ਖ਼ਬਰ »

ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਕੈਂਪ

ਫਗਵਾੜਾ, 22 ਅਗਸਤ (ਤਰਨਜੀਤ ਸਿੰਘ ਕਿੰਨੜਾ)- ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਨਗਰ ਕੌਾਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਸਦਕਾ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਸਥਾਨਕ ਖੇੜਾ ਰੋਡ ਸਥਿਤ ਸੀਨੀਅਰ ਸਿਟੀਜ਼ਨ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਟੀਕਿਆਂ ਸਮੇਤ ਇਕ ਵਿਅਕਤੀ ਕਾਬੂ

ਕਪੂਰਥਲਾ, 22 ਅਗਸਤ (ਸਡਾਨਾ)-ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਸੁਰਜੀਤ ਸਿੰਘ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਤੇ ਨਸ਼ੀਲੇ ਪਾਊਡਰ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਨੇ ਪਿੰਡ ਬਾਦਸ਼ਾਹਪੁਰ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਰਾਜਪਾਲ ...

ਪੂਰੀ ਖ਼ਬਰ »

ਨਗਰ ਪੰਚਾਇਤ ਨੇ ਕਸਬੇ ਅੰਦਰ ਮੱਛਰਾਂ ਨੂੰ ਮਾਰਨ ਲਈ ਫੌਗਿੰਗ ਕਰਵਾਈ

ਭੁਲੱਥ, 22 ਅਗਸਤ (ਮੁਲਤਾਨੀ)-ਨਗਰ ਪੰਚਾਇਤ ਭੁਲੱਥ ਦੇ ਪ੍ਰਧਾਨ ਵੇਦ ਪ੍ਰਕਾਸ਼ ਖੁਰਾਣਾ ਦੀ ਅਗਵਾਈ ਹੇਠ ਕਸਬਾ ਵਾਸੀਆਂ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਮੱਛਰਾਂ ਨੂੰ ਮਾਰਨ ਵਾਸਤੇ ਫੌਗਿੰਗ ਕਰਵਾਈ ਗਈ | ਇਸ ਮੌਕੇ ਪ੍ਰਧਾਨ ਖੁਰਾਣਾ ਨੇ ਕਿਹਾ ਕਿ ਲੋਕ ਕੂੜਾ ਕਰਕਟ ...

ਪੂਰੀ ਖ਼ਬਰ »

ਰੋਟਰੀ ਕਲੱਬ ਗੋਲਡ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਖਾਣ ਪੀਣ ਦਾ ਸਾਮਾਨ ਤੇ ਦਵਾਈਆਂ ਪਹੁੰਚਾਈਆਂ

ਸੁਲਤਾਨਪੁਰ ਲੋਧੀ, 22 ਅਗਸਤ (ਨਰੇਸ਼ ਹੈਪੀ, ਥਿੰਦ)-ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਅੱਜ ਪ੍ਰਧਾਨ ਰੋਟੇ: ਹੇਮੰਤ ਧੀਰ ਦੀ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਪਿੰਡ ਦਾਰੇਵਾਲ, ਗਿੱਦੜਪਿੰਡੀ, ਸਿੱਧੂਪੁਰ, ਮਹਿਰਾਜਵਾਲਾ, ਤਕੀਆ, ...

ਪੂਰੀ ਖ਼ਬਰ »

ਬੀ.ਐਲ. ਸੇਠ ਪਬਲਿਕ ਸਕੂਲ 'ਚ ਮਨਾਈ ਰਾਜੀਵ ਗਾਂਧੀ ਦੀ 75ਵੀਂ ਵਰ੍ਹੇਗੰਢ

ਫਗਵਾੜਾ, 22 ਅਗਸਤ (ਅਸ਼ੋਕ ਕੁਮਾਰ ਵਾਲੀਆ)- ਬੀ.ਐਲ. ਸੇਠ ਪਬਲਿਕ ਸਕੂਲ ਫਗਵਾੜਾ ਵਿਖੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ ਦੀ 75ਵੀਂ ਜਯੰਤੀ ਬੜੇ ਉਤਸ਼ਾਹ ਨਾਲ ਮਨਾਈ ਗਈ | ਸਮਾਗਮ ਵਿਚ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਪ੍ਰਧਾਨ ਸ੍ਰੀਮਤੀ ਬਲਬੀਰ ...

ਪੂਰੀ ਖ਼ਬਰ »

ਕਰਾਟੇ ਮੁਕਾਬਲਿਆਂ ਵਿਚ ਕਪੂਰਥਲਾ ਦੇ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਕਪੂਰਥਲਾ, 22 ਅਗਸਤ (ਸਡਾਨਾ)- ਇੰਟਰ ਸਕੂਲ ਕਰਾਟੇ ਚੈਂਪੀਅਨਸ਼ਿਪ ਬੀਤੇ ਦਿਨ ਮਕੇਰੀਆ ਵਿਖੇ ਕਰਵਾਈ ਗਈ | ਕਪੂਰਥਲਾ ਤੋਂ ਸਪੋਰਟਸ ਕਰਾਟੇ ਅਕੈਡਮੀ ਦੇ ਖਿਡਾਰੀਆਂ ਨੇ ਕੋਚ ਸਤਿੰਦਰ ਕੁਮਾਰ ਦੀ ਅਗਵਾਈ ਹੇਠ ਇਸ ਚੈਂਪੀਅਨਸ਼ਿਪ ਵਿਚ ਸ਼ਿਰਕਤ ਕੀਤੀ | ਮੁਕਾਬਲੇ ਦੇ ...

ਪੂਰੀ ਖ਼ਬਰ »

'ਸਾਨੂੰ ਆਪਣੇ ਨਿੱਜੀ ਰੁਝੇਵਿਆਂ 'ਚੋਂ ਕੁਝ ਸਮਾਂ ਲੋੜਵੰਦਾਂ ਦੀ ਮਦਦ ਕਰਨ ਲਈ ਵੀ ਕੱਢਣਾ ਚਾਹੀਦਾ-ਟੌਹਰ

ਢਿਲਵਾਂ, 22 ਅਗਸਤ (ਪਲਵਿੰਦਰ, ਸੁਖੀਜਾ)- 'ਸਾਨੂੰ ਆਪਣੇ ਨਿੱਜੀ ਰੁਝੇਵਿਆਂ ਵਿਚੋਂ ਕੁਝ ਸਮਾਂ ਲੋੜਵੰਦਾਂ ਦੀ ਮਦਦ ਲਈ ਵੀ ਕੱਢਣਾ ਚਾਹੀਦਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਗਿਆਨ ਸਿੰਘ ਟੌਹਰ ਨੇ ਪਿੰਡ ਧਾਲੀਵਾਲ ਬੇਟ ਵਿਚ ਇਕ ਲੋੜਵੰਦ ਲੜਕੀ ਦੇ ਵਿਆਹ ਮੌਕੇ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ 'ਚ ਪ੍ਰਭਾਤ ਫੇਰੀਆਂ ਸ਼ੁਰੂ

ਢਿਲਵਾਂ, 22 ਅਗਸਤ (ਗੋਬਿੰਦ ਸੁਖੀਜਾ)-ਮੰਦਿਰ ਸੁਧਾਰ ਸਭਾ ਢਿਲਵਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੀ੍ਰ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਉਹਾਰ ਦੇ ਸਬੰਧ 'ਚ ਮੰਦਰ ਸੁਧਾਰ ਸਭਾ ਢਿਲਵਾਂ ਦੇ ਪ੍ਰਧਾਨ ਸ੍ਰੀ ਕ੍ਰਿਸ਼ਨ ਲਾਲ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਰਵਿਦਾਸ ਸੇਵਕ ਸਭਾ ਆਰ. ਸੀ. ਐਫ. ਵਿਖੇ ਸਮਾਗਮ

ਹੁਸੈਨਪੁਰ, 22 ਅਗਸਤ (ਸੋਢੀ)- ਪੂਰਨਮਾਸ਼ੀ ਦੇ ਸ਼ੁੱਭ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਆਰ. ਸੀ. ਐਫ. ਵਲੋਂ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ...

ਪੂਰੀ ਖ਼ਬਰ »

ਮਾਨ ਨੇ ਪਿੰਡ ਜਗਤਪੁਰ ਜੱਟਾਂ ਦੀ ਅਨਾਜ ਮੰਡੀ 'ਚ ਸ਼ੁਰੂ ਕਰਵਾਇਆ ਫੜ੍ਹ ਦੀ ਉਸਾਰੀ ਦਾ ਕੰਮ

ਫਗਵਾੜਾ, 22 ਅਗਸਤ (ਤਰਨਜੀਤ ਸਿੰਘ ਕਿੰਨੜਾ)-ਹਲਕਾ ਵਿਧਾਨਸਭਾ ਫਗਵਾੜਾ ਦੇ ਪਿੰਡ ਜਗਤਪੁਰ ਜੱਟਾਂ ਵਿਖੇ ਅਨਾਜ ਮੰਡੀ ਦੀ ਫੜ ਦੀ ਉਸਾਰੀ ਦੇ ਕੰਮ ਦਾ ਸ਼ੁੱਭ ਆਰੰਭ ਅੱਜ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਜੋਗਿੰਦਰ ਸਿੰਘ ਮਾਨ ਹਲਕਾ ਇੰਚਾਰਜ ਫਗਵਾੜਾ ਵਲੋਂ ਕਰਵਾਇਆ ...

ਪੂਰੀ ਖ਼ਬਰ »

ਗਿਆਨੀ ਫੌਜਾ ਸਿੰਘ ਸਾਗਰ ਦਾ ਢਾਡੀ ਜਥਾ ਵਿਦੇਸ਼ੀ ਦੌਰੇ ਤੋਂ ਵਾਪਸ ਪਰਤਿਆ

ਲੋਹੀਆਂ ਖਾਸ, 22 ਅਗਸਤ (ਦਿਲਬਾਗ ਸਿੰਘ)-ਪੰਥ ਪ੍ਰਸਿੱਧ ਅੰਤਰਰਾਸ਼ਟਰੀ ਢਾਡੀ ਭਾਈ ਫੌਜਾ ਸਿੰਘ ਸਾਗਰ ਦਾ ਢਾਡੀ ਜਥਾ ਅਮਰੀਕਾ ਅਤੇ ਕੈਨੇਡਾ ਦੇ ਗੁਰੂ ਘਰਾਂ 'ਚ ਕੀਰਤਨ ਸੇਵਾ ਕਰਨ ਉਪਰੰਤ ਪੰਜਾਬ ਪਰਤ ਆਇਆ ਹੈ | ਜਾਣਕਾਰੀ ਦਿੰਦੇ ਹੋਏ ਭਾਈ ਫੌਜਾ ਸਿੰਘ ਸਾਗਰ ਨੇ ਦੱਸਿਆ ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਰੋਡ 'ਤੇ ਸੜਕ ਦੇ ਕੰਢਿਆਂ 'ਤੇ ਸਫ਼ਾਈ ਦਾ ਕੰਮ ਸ਼ੁਰੂ

ਕਪੂਰਥਲਾ, 22 ਅਗਸਤ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਮੂਹ ਸੰਗਤਾਂ ਵਲੋਂ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਤੇ ਇਸ ਦੀਆਂ ਤਿਆਰੀਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜੰਗੀ ਪੱਧਰ 'ਤੇ ਕੀਤੀਆਂ ਜਾ ਰਹੀਆਂ ਹਨ | ਇਸੇ ਲੜੀ ਤਹਿਤ ਡਿਪਟੀ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਜਨ ਅਸ਼ੀਰਵਾਦ ਯਾਤਰਾ ਨੂੰ ਲੈ ਕੇ ਕਿਸਾਨ ਆਗੂ ਦਾਦੂਪੁਰ ਨੂੰ ਕੀਤਾ ਗਿ੍ਫ਼ਤਾਰ

ਕਰਨਾਲ, 22 ਅਗਸਤ (ਗੁਰਮੀਤ ਸਿੰਘ ਸੱਗੂ)- ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ ਕਰਨਾਲ ਪਹੁੰਚਣ ਵਾਲੀ ਜਨ ਅਸ਼ੀਰਵਾਦ ਯਾਤਰਾ ਵਿਚ ਕਿਸੇ ਤਰ੍ਹਾਂ ਦਾ ਕਿਸਾਨਾਂ ਵਲੋਂ ਵਿਰੋਧ ਪ੍ਰਦਰਸ਼ਨ ਨਾ ਕੀਤੇ ਜਾਵੇ, ਨੂੰ ਮੁੱਖ ਰੱਖਦੇ ਹੋਏ ਰਾਸ਼ਟਰੀ ਕਿਸਾਨ ਮਜ਼ਦੂਰ ਸੰਗਠਨ ...

ਪੂਰੀ ਖ਼ਬਰ »

535 ਗਰਾਮ ਹੈਰੋਇਨ ਸਮੇਤ ਪਤੀ-ਪਤਨੀ ਗਿ੍ਫ਼ਤਾਰ

ਡਡਵਿੰਡੀ, 22 ਅਗਸਤ (ਬਲਬੀਰ ਸੰਧਾ)-ਸੁਲਤਾਨਪੁਰ ਲੋਧੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਪਤੀ ਤੇ ਉਸ ਦੀ ਪਤਨੀ ਨੂੰ 535 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਥਾਣਾ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਪਰਮਜੀਤ ਸਿੰਘ ਨੇ ਗਸ਼ਤ ਦੌਰਾਨ ਪਿੰਡ ਨਸੀਰੇਵਾਲ ਤੋਂ ...

ਪੂਰੀ ਖ਼ਬਰ »

ਮਾਲ ਮੰਤਰੀ ਕਾਂਗੜ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਸੁਲਤਾਨਪੁਰ ਲੋਧੀ, 22 ਅਗਸਤ (ਨਰੇਸ਼ ਹੈਪੀ, ਥਿੰਦ)-ਦਰਿਆ ਸਤਲੁਜ ਵਿਚ ਵਧੇ ਪਾਣੀ ਕਾਰਨ ਪਿੰਡ ਮੰਡਾਲਾ, ਦਾਰੇਵਾਲ, ਸਰੂਪਵਾਲ ਤੇ ਭਰੋਆਣਾ ਆਦਿ ਵੱਖ-ਵੱਖ ਥਾਵਾਂ ਤੋਂ ਪਏ ਪਾੜ ਕਾਰਨ ਮੰਡ ਖੇਤਰ ਦੇ 5 ਦਰਜਨ ਪਿੰਡਾਂ 'ਚ ਫ਼ਸਲਾਂ ਤੇ ਘਰ ਬੁਰੀ ਤਰ੍ਹਾਂ ਪਾਣੀ 'ਚ ਘਿਰ ਗਏ ਅਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫ਼ਟੀਨੈਂਟ ਜਨਰਲ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਸੁਲਤਾਨਪੁਰ ਲੋਧੀ, 22 ਅਗਸਤ (ਨਰੇਸ਼ ਹੈਪੀ, ਥਿੰਦ)-ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਤੇ ਖੁਸ਼ਹਾਲੀ ਦੇ ਰਾਖਿਆਂ (ਜੀ. ਓ. ਜੀਜ਼) ਦੇ ਸੀਨੀਅਰ ਵਾਇਸ ਚੇਅਰਮੈਨ ਲੈਫ. ਜਨਰਲ (ਸੇਵਾਮੁਕਤ) ਟੀ. ਐਸ. ਸ਼ੇਰਗਿੱਲ ਨੇ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਨਾਲ ਪ੍ਰਭਾਵਿਤ ...

ਪੂਰੀ ਖ਼ਬਰ »

ਐਫੀਲੀਏਸ਼ਨ ਦੀਆਂ ਨਰਮ ਸ਼ਰਤਾਂ ਦੀ ਮੰਗ ਨੂੰ ਲੈ ਕੇ ਰਾਣੀ ਸੋਢੀ ਨੂੰ ਮਿਲਿਆ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਦਾ ਵਫ਼ਦ

ਫਗਵਾੜਾ, 22 ਅਗਸਤ (ਤਰਨਜੀਤ ਸਿੰਘ ਕਿੰਨੜਾ)-ਸ਼ਹਿਰ ਦੇ ਛੋਟੇ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਦਾ ਇਕ ਵਫ਼ਦ ਅੱਜ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਪ੍ਰਧਾਨ ਬਲਵੀਰ ਰਾਣੀ ਸੋਢੀ ਨੂੰ ਮਿਲਿਆ ਅਤੇ ਸਕੂਲ ਪ੍ਰਬੰਧਕਾਂ ਨੇ ਇੱਕ ਮੰਗ ਪੱਤਰ ਦਿੰਦੇ ਹੋਏ ਦੱਸਿਆ ਕਿ ...

ਪੂਰੀ ਖ਼ਬਰ »

ਨਗਰ ਕੌਾਸਲ ਦੀ ਕਾਇਆ ਕਲਪ ਲਈ ਐਮ.ਪੀ. ਫ਼ੰਡ 'ਚੋਂ 5 ਲੱਖ ਰੁਪਏ ਦਿੱਤੇ ਜਾਣਗੇ-ਰਾਣਾ ਗੁਰਜੀਤ ਸਿੰਘ

ਕਪੂਰਥਲਾ, 22 ਅਗਸਤ (ਅਮਰਜੀਤ ਕੋਮਲ)-ਨਗਰ ਕੌਾਸਲ ਦੀ ਲਾਇਬ੍ਰੇਰੀ ਨੂੰ ਨਵਾਂ ਰੂਪ ਦੇਣਾ ਬੇਹੱਦ ਜ਼ਰੂਰੀ ਹੈ, ਕਿਉਂਕਿ ਇਸ ਲਾਇਬ੍ਰੇਰੀ ਵਿਚ ਸ਼ਹਿਰ ਦੇ ਬਜ਼ੁਰਗ ਤੇ ਹੋਰ ਲੋਕ ਅਖ਼ਬਾਰਾਂ, ਮੈਗਜ਼ੀਨ ਤੇ ਪੁਸਤਕਾਂ ਪੜ੍ਹਦੇ ਹਨ | ਇਹ ਸ਼ਬਦ ਰਾਣਾ ਗੁਰਜੀਤ ਸਿੰਘ ਕਾਂਗਰਸੀ ...

ਪੂਰੀ ਖ਼ਬਰ »

ਨੰਬਰਦਾਰ ਮਾਣ ਭੱਤੇ ਲਈ 25 ਅਗਸਤ ਤੱਕ ਬੈਂਕ ਖਾਤੇ ਖੁੱਲ੍ਹਵਾਉਣ-ਕੰਗ, ਖਾਨਪੁਰ

ਨਡਾਲਾ, 22 ਅਗਸਤ (ਮਾਨ)-ਪੰਜਾਬ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੁਖਵੰਤ ਸਿੰਘ ਕੰਗ ਤੇ ਜ਼ਿਲ੍ਹਾ ਜਨਰਲ ਸਕੱਤਰ ਬਲਵੰਤ ਸਿੰਘ ਖ਼ਾਨਪੁਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਨੰਬਰਦਾਰ ਆਪਣਾ ਮਾਣ ਭੱਤਾ ਲੈਣ ਲਈ 25 ਅਗਸਤ ਤੱਕ ਸਟੇਟ ਬੈਂਚ ਆਫ਼ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਰਾਹਤ ਸਮਗਰੀ ਤੇ ਪਸ਼ੂਆਂ ਲਈ ਚਾਰਾ ਉਪਲਬਧ ਕਰਵਾਇਆ

ਸ੍ਰੀ ਅਨੰਦਪੁਰ ਸਾਹਿਬ, 22 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਰਾਹਤ ਸਮਗਰੀ ਦੇਣ ਦੇ ਉਪਰਾਲੇ ਨਿਰੰਤਰ ਜਾਰੀ ਹਨ | ਅੱਜ ਕੀਰਤਪੁਰ ਸਾਹਿਬ, ਮਹਿੰਦਲੀ ਕਲਾਂ, ਗੱਜਪੁਰ, ਹਰੀਵਾਲ ਅਤੇ ਦਸਗਰਾਈਾ ਵਿਚ ...

ਪੂਰੀ ਖ਼ਬਰ »

ਸ਼ਾਮਗੜ੍ਹ ਤੇ ਦਾਦੂਪੁਰ ਪਹੰੁਚਣ 'ਤੇ ਜਨ ਅਸ਼ੀਰਵਾਦ ਯਾਤਰਾ ਦਾ ਕੀਤਾ ਭਰਵਾਂ ਸਵਾਗਤ

ਨੀਲੋਖੇੜੀ, 22 ਅਗਸਤ (ਆਹੂਜਾ)- ਰਾਜ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਸੰਸਦ ਮੈਂਬਰ ਸੰਜੇ ਭਾਟੀਆ, ਜ਼ਿਲ੍ਹਾ ਇੰਚਾਰਜ ਰਾਮੇਸ਼ਵਰ ਚੌਹਾਨ, ਜਨਰਲ ਸਕੱਤਰ ਵੇਦ ਪਾਲ ਦੀ ਅਗਵਾਈ ਵਿਚ ਚੱਲ ਰਹੀ ਜਨ ਅਸ਼ੀਰਵਾਦ ਯਾਤਰਾ ਦਾ ਸ਼ਾਮਗੜ੍ਹ ਤੇ ਦਾਦੂਪੁਰ ਪਹੰੁਚਣ 'ਤੇ ਵਿਧਾਇਕ ...

ਪੂਰੀ ਖ਼ਬਰ »

ਬੰਦੀ ਪਤੀ ਨੂੰ ਨਸ਼ੀਲੀਆਂ ਗੋਲੀਆਂ ਦੇਣ ਆਈ ਔਰਤ ਕਾਬੂ

ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤੀ ਕੰਪਲੈਕਸ ਵਿਚ ਕਤਲ ਮਾਮਲੇ ਵਿਚ ਪੇਸ਼ੀ ਭੁਗਤਣ ਆਏ ਨੌਜਵਾਨ ਨੂੰ ਉਸ ਦੀ ਪਤਨੀ ਵਲੋਂ ਨਸ਼ੀਲੀਆਂ ਗੋਲੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਮਾਮਲੇ ਵਿਚ ਪਤੀ-ਪਤਨੀ ਿਖ਼ਲਾਫ਼ ਕੇਸ ਦਰਜ ...

ਪੂਰੀ ਖ਼ਬਰ »

ਵਿਆਹੁਤਾ ਦੀ ਕੁੱਟਮਾਰ ਮਾਮਲੇ 'ਚ ਕੇਸ ਦਰਜ

ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਗਗਨਦੀਪ ਕੌਰ ਵਾਸੀ ਮੁੰਡੀਆਂ ਖੁਰਦ ਦੀ ਸ਼ਿਕਾਇਤ 'ਤੇ ਉਸ ਦੀ ਸੱਸ ਦਲਜੀਤ ਕੌਰ, ਨਨਾਣ ਰਾਜਵਿੰਦਰ ਕੌਰ ਿਖ਼ਲਾਫ਼ ਕੇਸ ਦਰਜ ਕਰਵਾਇਆ ਹੈ | ਪੁਲਿਸ ਨੂੰ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ...

ਪੂਰੀ ਖ਼ਬਰ »

ਵਿਆਹੁਤਾ ਨਾਲ ਜਬਰ ਜਨਾਹ ਕਰਨ ਵਾਲਾ ਗਿ੍ਫ਼ਤਾਰ

ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਸਨਸਿਟੀ ਕਾਲੋਨੀ ਵਿਚ ਰਹਿਣ ਵਾਲੀ ਇਕ ਵਿਆਹੁਤਾ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਨੌਜਵਾਨ ਨੂੰ ਗਿ੍ਫਤਾਰ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਪੀੜਤ ਔਰਤ ਦੇ ਬਿਆਨਾਂ 'ਤੇ ਅਮਲ ਵਿਚ ...

ਪੂਰੀ ਖ਼ਬਰ »

ਵਿਆਹੁਤਾ ਨਾਲ ਜਬਰ ਜਨਾਹ ਕਰਨ ਵਾਲਾ ਗਿ੍ਫ਼ਤਾਰ

ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਹੈਬੋਵਾਲ ਦੀ ਪੁਲਿਸ ਨੇ ਸਨਸਿਟੀ ਕਾਲੋਨੀ ਵਿਚ ਰਹਿਣ ਵਾਲੀ ਇਕ ਵਿਆਹੁਤਾ ਨਾਲ ਜਬਰ ਜਨਾਹ ਕਰਨ ਦੇ ਦੋਸ਼ ਤਹਿਤ ਨੌਜਵਾਨ ਨੂੰ ਗਿ੍ਫਤਾਰ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਪੀੜਤ ਔਰਤ ਦੇ ਬਿਆਨਾਂ 'ਤੇ ਅਮਲ ਵਿਚ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਗਹੌਰ ਦੀ ਅਧਿਆਪਕਾ ਨੂੰ ਮੁਅੱਤਲ ਕਰਨ 'ਤੇ ਅਧਿਕਾਰੀਆਂ ਿਖ਼ਲਾਫ਼ ਰੋਸ

ਲੁਧਿਆਣਾ, 22 ਅਗਸਤ (ਬੀ.ਐਸ.ਬਰਾੜ)- ਸਰਕਾਰੀ ਪ੍ਰਾਇਮਰੀ ਸਕੂਲ ਗਹੌਰ ਦੀ ਇਕ ਅਧਿਆਪਕਾ ਨੂੰ ਕਥਿਤ ਝੂਠੇ ਦੋਸ਼ ਤਹਿਤ ਮੁਅਤੱਲ ਕਰਨ ਿਖ਼ਲਾਫ਼ ਅਧਿਆਪਕਾਂ ਨੇ ਇਕਜੁਟਤਾ ਦਿਖਾਈ | ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਦਫ਼ਤਰ ਅੱਗੇ ਇਕੱਠੇ ਹੋਏ ਅਧਿਆਪਕਾਂ ਨੂੰ ...

ਪੂਰੀ ਖ਼ਬਰ »

ਮਹਾਂਨਗਰ ਦੀਆਂ ਰੰਗਾਈ ਸਨਅਤਾਂ 'ਚ ਕੰਮ ਕਰਨ ਵਾਲੇ ਹਜ਼ਾਰਾਂ ਮਜ਼ਦੂਰ ਹੋਏ ਵਿਹਲੇ

ਲੁਧਿਆਣਾ, 22 ਅਗਸਤ (ਪੁਨੀਤ ਬਾਵਾ)-ਭਾਰੀ ਮੀਂਹ ਤੋਂ ਬਾਅਦ ਹੜ੍ਹ ਵਰਗੇ ਬਣੇ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਹਾਂਨਗਰ ਲੁਧਿਆਣਾ ਦੀਆਂ 270 ਦੇ ਕਰੀਬ ਰੰਗਾਈ ਸਨਅਤਾਂ ਨੂੰ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਸੀ, ਜਿਸ ਕਰਕੇ ਰੰਗਾਈ ਸਨਅਤਾਂ ਵਿਚ ਕੰਮ ...

ਪੂਰੀ ਖ਼ਬਰ »

82 ਲੱਖ ਦੀ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ 82 ਲੱਖ ਰੁਪਏ ਮੁੱਲ ਦੀ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗਿ੍ਫਤਾਰ ਕਰਨ ਕੀਤਾ ਹੈ, ਜਿਸ ਦੀ ਸ਼ਨਾਖ਼ਤ ਰਾਜਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮੁਹੱਲਾ ਜਵੰਦ ਵਿਹਾਰ ਜੱਸੀਆਂ ਰੋਡ ਵਜੋਂ ਕੀਤੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੀ ਓ. ਪੀ. ਡੀ. 'ਚ ਲੱਗੀ ਅੱਗ

ਲੁਧਿਆਣਾ, 22 ਅਗਸਤ (ਅਮਰੀਕ ਸਿੰਘ ਬੱਤਰਾ)-ਸਿਵਲ ਹਸਪਤਾਲ ਦੀ ਓ. ਪੀ. ਡੀ. ਬਲਾਕ ਵਿਚ ਬੁੱਧਵਾਰ ਸਵੇਰੇ ਬਿਜਲੀ ਦੀਆਂ ਤਾਰਾਂ ਵਿਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ, ਕਿਸੇ ਨੇ ਵੀ ਉੱਥੇ ਮੌਜੂਦ ਅੱਗ ਬੁਝਾਊ ਯੰਤਰਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ...

ਪੂਰੀ ਖ਼ਬਰ »

ਕੁਲਵੰਤ ਸਿੰਘ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ

ਲੁਧਿਆਣਾ, 22 ਅਗਸਤ (ਕਵਿਤਾ ਖੁੱਲਰ)-ਸੁਖਦੇਵ ਐਵੀਨਿਊ ਵੈਲਫੇਅਰ ਸੁਸਾਇਟੀ ਥਰੀਕੇ ਰੋਡ ਲੁਧਿਆਣਾ ਵਲੋਂ ਜਨਰਲ ਇਜਲਾਸ ਕਰਵਾਇਆ | ਇਸ ਜਨਰਲ ਇਜਲਾਸ ਦੌਰਾਨ ਕੁਲਵੰਤ ਸਿੰਘ ਨੂੰ ਲਗਾਤਾਰ ਪੰਜਵੇਂ ਸਾਲ ਲਈ ਸਰਬਸੰਮਤੀ ਨਾਲ ਪ੍ਰਧਾਨ ਨਿਯੁਕਤ ਕੀਤਾ ਗਿਆ | ਜਿਸ ਵਿਚ ਸ. ਕੇ. ...

ਪੂਰੀ ਖ਼ਬਰ »

ਵਿਅਕਤੀ ਦੇ ਕਤਲ ਮਾਮਲੇ 'ਚ 10 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਸਲੇਮ ਟਾਬਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਚਾਂਦਨੀ ਚੌਕ ਵਿਚ ਬੀਤੀ ਦੇਰ ਰਾਤ ਨੌਜਵਾਨ ਨੂੰ ਕਤਲ ਕਰਨ ਦੇ ਮਾਮਲੇ ਵਿਚ ਪੁਲਿਸ ਨੇ 10 ਨੌਜਵਾਨਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਮਿ੍ਤਕ ...

ਪੂਰੀ ਖ਼ਬਰ »

ਢਾਬੇ ਦੀ ਭੰਨ-ਤੋੜ ਕਰਨ ਵਾਲੇ ਚਾਰ ਗਿ੍ਫ਼ਤਾਰ

ਲੁਧਿਆਣਾ, 22 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ 3 ਦੇ ਘੇਰੇ ਅੰਦਰ ਪੈਂਦੇ ਸਮਰਾਲਾ ਚੌਕ ਨੇੜੇ ਸਥਿਤ ਓਮ ਢਾਬੇ ਦੀ ਭੰਨ-ਤੋੜ ਕਰਨ ਵਾਲੇ ਚਾਰ ਨੌਜਵਾਨਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਹ ਕਾਰਵਾਈ ਢਾਬਾ ਮਾਲਕ ਜਿਤੇਸ਼ ਕੁਮਾਰ ਦੀ ...

ਪੂਰੀ ਖ਼ਬਰ »

ਕੋਹੜ ਤੋਂ ਬਚਾਅ ਲਈ ਜਾਗਰੂਕਤਾ ਮੁਹਿੰਮ ਨੂੰ ਕੀਤਾ ਰਵਾਨਾ

ਲੁਧਿਆਣਾ, 22 ਅਗਸਤ (ਸਲੇਮਪੁਰੀ)- ਕੇਂਦਰ ਸਰਕਾਰ ਵਲੋਂ ਨਾਮੁਰਾਦ ਬਿਮਾਰੀ ਕੋਹੜ ਨੂੰ ਖਤਮ ਕਰਨ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਵਿਸ਼ੇਸ਼ ਤੌਰ 'ਤੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਸ਼ਾਮਿਲ ਹੈ | ਕੀਤੇ ਜਾ ਰਹੇ ਉਪਰਾਲਿਆਂ ਤਹਿਤ ਦੇਸ਼ ...

ਪੂਰੀ ਖ਼ਬਰ »

ਵਿਧਾਇਕ ਤਲਵਾੜ ਨੇ ਸਾਰੀ ਰਾਤ ਬੁੱਢੇ ਨਾਲੇ ਦੇ ਨਾਲ ਵਸਦੇ ਲੋਕਾਂ ਦੀ ਦੇਖਭਾਲ ਕਰਨ ਲਈ ਬਿਤਾਈ

ਲੁਧਿਆਣਾ, 22 ਅਗਸਤ (ਪੁਨੀਤ ਬਾਵਾ)-ਮੰਗਲਵਾਰ ਸਵੇਰੇ ਬੁੱਢੇ ਨਾਲੇ ਵਿਚ ਪਾਣੀ ਦਾ ਪੱਧਰ ਵਧ ਜਾਣ ਤੋਂ ਬਾਅਦ ਪਾਣੀ ਨਾਲ ਲਗਦੇ ਘਰਾਂ ਵਿਚ ਵੜ੍ਹ ਗਿਆ ਸੀ, ਜਿਸ ਦੀ ਜਾਣਕਾਰੀ ਮਿਲਣ ਤੋਂ ਬਾਅਦ ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਆਪ ਮੌਕੇ 'ਤੇ ਪੁੱਜ ਗਏ ਅਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX