ਤਾਜਾ ਖ਼ਬਰਾਂ


ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  5 minutes ago
ਬੀਜਿੰਗ, 25 ਜਨਵਰੀ -ਚੀਨ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ 41 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਚੁੱਕੀ ਹੈ। ਚੀਨ ਨੇ 13 ਸ਼ਹਿਰਾਂ 'ਚ ਯਾਤਰਾ ਪਾਬੰਦੀ ਲਾ ...
ਅੱਜ ਦਾ ਵਿਚਾਰ
. . .  29 minutes ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  1 day ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  1 day ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 200 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  1 day ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551

ਜਲੰਧਰ

ਲੋਹੀਆਂ ਨੇੜਲੇ ਪਿੰਡ ਵਾੜਾ ਜੋਧ ਸਿੰਘ ਵਿਖੇ ਪਿੰਡ .....

ਦੁਕਾਨਦਾਰ ਨੂੰ ਜ਼ਖ਼ਮੀ ਕੀਤਾ

ਆਦਮਪੁਰ, 22 ਅਗਸਤ (ਹਰਪ੍ਰੀਤ ਸਿੰਘ)-ਲੁਟੇਰੇ ਦੁਕਾਨਦਾਰ ਨੂੰ ਤੇਜ਼ਧਾਰ ਹਥਿਆਰ ਨਾਲ ਜ਼ਖਮੀ ਕਰਕੇ ਉਸ ਦਾ ਬੈਗ ਖੋਹ ਕੇ ਲੈ ਗਏ | ਪੀੜਤ ਦੁਕਾਨਦਾਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ ਬੀਤੀ ਰਾਤ ਦੁਕਾਨ ਬੰਦ ਕਰਕੇ ਘਰ ਜਾ ਰਿਹਾ ਸੀ ਕਿ ਜੱਦ ਉਹ ਐਚ.ਡੀ.ਐਫ.ਸੀ ਬੈਂਕ ਆਦਮਪੁਰ ...

ਪੂਰੀ ਖ਼ਬਰ »

ਖੂਹ 'ਚ ਬਣੀ ਗੈਸ ਚੜ੍ਹਨ ਨਾਲ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ

ਫਿਲੌਰ, 22 ਅਗਸਤ (ਸੁਰਜੀਤ ਸਿੰਘ ਬਰਨਾਲਾ)-ਫਿਲੌਰ ਦੇ ਨਜ਼ਦੀਕੀ ਪਿੰਡ ਗੜ੍ਹਾਂ ਵਿਖੇ ਦੋ ਪ੍ਰਵਾਸੀ ਮਜ਼ਦੂਰਾ ਦੀ ਮੌਤ ਖੂਹ 'ਚ ਗੈਸ ਚੜ੍ਹਨ ਨਾਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਸੁੱਖਾ ਸਿੰਘ ਅਤੇ ਏ. ਐੱਸ. ਆਈ. ਵਿਜੈ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਮੁੜ ਜਤਾਈ ਸਤਲੁਜ ਦਰਿਆ 'ਚ ਪਾਣੀ ਵੱਧਣ ਦੀ ਸੰਭਾਵਨਾ ਲੰਗਰ ਵਰਤਾਉਣ ਜਾਂਦੇ ਭਾਰੀ ਵਾਹਨਾਂ ਨਾਲ ਬੰਨ੍ਹ ਹੋ ਰਿਹੈ ਕਮਜ਼ੋਰ

ਸ਼ਾਹਕੋਟ, 22 ਅਗਸਤ (ਸੁਖਦੀਪ ਸਿੰਘ)- ਹਿਮਾਚਲ ਪ੍ਰਦੇਸ਼ ਵਿਚ ਭਾਰੀ ਬਰਸਾਤ ਹੋਣ ਕਾਰਨ ਸਤਲੁਜ ਦਰਿਆ ਵਿਚ ਕਿਸੇ ਵੀ ਸਮੇਂ ਪਾਣੀ ਦਾ ਪੱਧਰ ਫਿਰ ਤੋਂ ਵਧਣ ਦੀ ਸੰਭਾਵਨਾ ਬਣਦੀ ਜਾ ਰਹੀ ਹੈ, ਜਿਸ ਕਾਰਨ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਪਾਣੀ ਹੋਰ ਵੱਧ ਸਕਦਾ ਹੈ | ਇਸ ਗੱਲ ਦੀ ...

ਪੂਰੀ ਖ਼ਬਰ »

ਰੈਗੂਲੇਟਰ ਫੱਟਣ ਨਾਲ ਇਕ ਵਿਅਕਤੀ ਗੰਭੀਰ ਜ਼ਖ਼ਮੀ

ਨੂਰਮਹਿਲ, 22 ਅਗਸਤ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਵਿਚ ਮੱਹਲਾ ਸਰੈਣਿਆ ਵਿਚ ਸਿਲੰਡਰ ਦਾ ਰੈਗੂਲੇਟਰ ਫੱਟਣ ਨਾਲ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਰਾਜ ਕੁਮਾਰ ਗੋਗਨਾ ਵਾਸੀ ਨੂਰਮਹਿਲ ਨੇ ਦੱਸਿਆ ਕਿ ਉਨ੍ਹਾ ਦਾ ਸਿਲੰਡਰ ਖਤਮ ਹੋ ਗਿਆ ਸੀ ਜਦ ...

ਪੂਰੀ ਖ਼ਬਰ »

ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਵਿਖੇ ਵੱਖ-ਵੱਖ ਵਿਸ਼ਿਆਂ 'ਤੇ ਪ੍ਰਦਰਸ਼ਨੀ

ਜਲੰਧਰ, 22 ਅਗਸਤ (ਰਣਜੀਤ ਸਿੰਘ ਸੋਢੀ)-ਪੁਲਿਸ ਡੀ. ਏ. ਵੀ. ਪਬਲਿਕ ਸਕੂਲ ਪੀ. ਏ. ਪੀ. ਕੈਂਪਸ ਵਿਚ ਦੋ ਰੋਜ਼ਾ ਪ੍ਰਦਰਸ਼ਨੀ ਕਰਵਾਈ ਗਈ ¢ ਇਸ ਪ੍ਰਦਰਸ਼ਨੀ ਦਾ ਆਗਾਜ਼ ਪਿ੍ੰਸੀਪਲ ਡਾ ਰਸ਼ਮੀ ਵਿਜ ਦੀ ਮੌਜੂਦਗੀ ਵਿਚ ਹੋਇਆ ¢ ਪ੍ਰਦਰਸ਼ਨੀ ਵਿਚ ਸਾਇੰਸ, ਗਣਿਤ ਅਤੇ ਸੋਸ਼ਲ ਸਾਇੰਸ ...

ਪੂਰੀ ਖ਼ਬਰ »

ਵਿਸ਼ਵ ਪੁਲਿਸ ਖੇਡਾਂ 'ਚ ਤਗਮੇ ਜਿੱਤਣ ਵਾਲੇ ਪੰਜਾਬ ਪੁਲਿਸ ਦੇ ਖਿਡਾਰੀਆਂ ਦਾ ਸਨਮਾਨ

ਜਲੰਧਰ, 22 ਅਗਸਤ (ਜਤਿੰਦਰ ਸਾਬੀ)- ਵਰਲਡ ਪੁਲਿਸ ਤੇ ਫਾਇਰ ਗੇਮਜ਼ 2019 ਜੋ ਚੀਨ ਦੇ ਸ਼ਹਿਰ ਚੇਗੜੂ ਵਿਖੇ ਕਰਵਾਈਆਂ ਗਈਆਂ, ਵਿਚ ਪੰਜਾਬ ਪੁਲਿਸ ਦੇ 24 ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿਚ ਹਿੱਸਾ ਲੈ ਕੇ 21 ਸੋਨ ਤਗਮੇ, 16 ਚਾਂਦੀ ਤੇ 18 ਕਾਂਸੀ ਦੇ ਤਗਮੇ ਜਿੱਤ ਕੇ ਪੰਜਾਬ ਪੁਲਿਸ ...

ਪੂਰੀ ਖ਼ਬਰ »

ਦੋਆਬਾ ਕਾਲਜ ਨੇ ਰਨਰ ਅੱਪ ਟਰਾਫੀ ਜਿੱਤੀ

ਜਲੰਧਰ, 22 ਅਗਸਤ (ਜਤਿੰਦਰ ਸਾਬੀ)-ਪਿ੍ੰਸੀਪਲ ਡਾ ਨਰੇਸ਼ ਕੁਮਾਰ ਧੀਮਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਜ ਦੀਆਂ ਲੜਕੀਆਂ ਦੀਆਂ ਵੱਖ ਵੱਖ ਟੀਮਾਂ ਨੇ ਜੀ.ਐਨ.ਡੀ.ਯੂ ਦੀ ਬੀ ਡਵੀਜ਼ਨ ਦੇ ਵਿਚ ਹਿੱਸਾ ਲੈ ਕੇ 3000 ਅੰਕ ਹਾਸਲ ਕੀਤੇ ਤੇ ਸਾਫਟਬਾਲ, ਬੈਡਮਿੰਟਨ ਤੇ ...

ਪੂਰੀ ਖ਼ਬਰ »

ਚੁਗਿੱਟੀ ਦੇ ਨਾਲ ਲੱਗਦੇ ਖੇਤਰ 'ਚ ਫਿਰਦੇ ਆਵਾਰਾ ਪਸ਼ੂਆਂ ਤੋਂ ਲੋਕ ਦੁਖੀ

ਚੁਗਿੱਟੀ/ਜੰਡੂ ਸਿੰਘਾ, 22 ਅਗਸਤ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਚੁਗਿੱਟੀ ਤੇ ਇਸ ਦੇ ਨਾਲ ਲੱਗਦੇ ਭਾਰਤ ਨਗਰ, ਏਕਤਾ ਨਗਰ, ਬਸ਼ੀਰਪੁਰਾ, ਸੂਰੀਆ, ਇਨਕਲੇਵ, ਭੋਜੋਵਾਲ ਪੱਟੀ ਤੇ ਕੋਟ ਰਾਮਦਾਸ ਵਿਖੇ ਫਿਰਦੇ ਅਵਾਰਾ ਪਸ਼ੂ ਖੇਤਰ ਵਸਨੀਕਾਂ ਲਈ ਮੁਸੀਬਤ ਬਣੇ ਹੋਏ ਹਨ | ਰਾਜ ...

ਪੂਰੀ ਖ਼ਬਰ »

ਨਿੱਜੀ ਸਕੂਲ ਦੇ ਲੋੜਵੰਦ ਵਿਦਿਆਰਥੀਆਂ ਦੀ ਫ਼ੀਸ ਦੇਣ ਸਬੰਧੀ ਲਈ ਜ਼ਿੰਮੇਵਾਰੀ

ਚੁਗਿੱਟੀ/ਜੰਡੂ ਸਿੰਘਾ, 22 ਅਗਸਤ (ਨਰਿੰਦਰ ਲਾਗੂ)-ਸ਼ਹੀਦ ਭਗਤ ਸਿੰਘ ਯੂਥ ਕਲੱਬ ਲੰਮਾ ਪਿੰਡ ਵਲੋਂ ਅਮਨ ਨਗਰ 'ਚ ਸਥਿਤ ਇਕ ਨਿੱਜੀ ਸਕੂਲ 'ਚ ਪੜ੍ਹਦੇ ਲੋੜਵੰਦ ਵਿਦਿਆਰਥੀਆਂ ਦੀ ਫ਼ੀਸ ਦੇਣ ਸਬੰਧੀ ਜ਼ਿੰਮੇਵਾਰੀ ਲਈ ਗਈ ਤੇ ਇਸ ਦੌਰਾਨ 10 ਬੱਚਿਆਂ ਦੀ ਫ਼ੀਸ ਜਮ੍ਹਾਂ ਕਰਵਾਈ ...

ਪੂਰੀ ਖ਼ਬਰ »

ਅਦਾਲਤਾਂ 'ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਛੁੱਟੀ ਅੱਜ

ਜਲੰਧਰ, 22 ਅਗਸਤ (ਚੰਦੀਪ ਭੱਲਾ)-ਜ਼ਿਲ੍ਹੇ ਭਰ ਦੀਆਂ ਅਦਾਲਤਾਂ 'ਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੀ ਛੁੱਟੀ ਹੁਣ 23 ਅਗਸਤ ਸ਼ੁਕਰਵਾਰ ਨੂੰ ਹੋਵੇਗੀ ਤੇ ਇਸ ਤਰ੍ਹਾਂ ਹੁਣ ਆਉਣ ਵਾਲੇ ਤਿੰਨ ਦਿਨ ਅਦਾਲਤਾਂ 'ਚ ਕੰਮਕਾਜ ਨਹੀਂ ਹੋਵੇਗਾ, ਕਿਉਂ ਕਿ ਇਸ ਤੋਂ ਬਾਅਦ 24 ਅਗਸਤ ਨੂੰ ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਕਰਿੰਦੇ 'ਤੇ ਹਮਲਾ ਕਰ ਕੇ ਲੁੱਟਣ ਵਾਲੇ 2 ਗਿ੍ਫ਼ਤਾਰ

ਜਲੰਧਰ, 22 ਅਗਸਤ (ਐੱਮ. ਐੱਸ. ਲੋਹੀਆ) - ਥਾਣਾ ਡਵੀਜ਼ਨ ਨੰਬਰ 7 ਅਧੀਨ ਆਉਂਦੀ ਈਸ਼ਰਪੁਰੀ ਕਾਲੋਨੀ 'ਚ ਇਕ ਪੈਟਰੋਲ ਪੰਪ 'ਤੇ ਲੁੱਟ ਕਰਨ ਆਏ 2 ਵਿਅਕਤੀਆਂ ਨੂੰ ਪੈਟਰੋਲ ਪੰਪ ਦੇ ਕਰਿੰਦਿਆਂ ਨੇ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ, ਜਿਨ੍ਹਾਂ ਦੀ ਪਹਿਚਾਣ ਪਰਮਜੀਤ ...

ਪੂਰੀ ਖ਼ਬਰ »

ਮੁਫ਼ਤ ਆਯੁਰਵੈਦਿਕ ਕੈਂਪ 'ਚ 270 ਮਰੀਜ਼ਾਂ ਦੀ ਜਾਂਚ

ਜਲੰਧਰ, 22 ਅਗਸਤ (ਲਖਵਿੰਦਰ ਪਾਠਕ)- ਵਾਰਡ ਨੰਬਰ 80 ਦੇ ਕੌਾਸਲਰ ਦੇਸ ਰਾਜ ਜੱਸਲ ਦੇ ਮਕਸੂਦਾਂ ਸਥਿਤ ਦਫਤਰ ਵਿਚ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਨਿੱਜਰਾਂ ਵਲੋਂ ਮੁਫ਼ਤ ਆਯੁਰਵੈਦਿਕ ਕੈਂਪ ਸੱਚਾ ਸੌਦਾ ਚੈਰੀਟੇਬਲ ਵੈੱਲਫੇਅਰ ਟਰੱਸਟ ਨਿੱਜਰਾਂ, ਅਰੋਗਿਆ ਭਾਰਤੀ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਮੰਗਾਂ ਦੇ ਹੱਕ 'ਚ ਰੈਲੀ

ਜਲੰਧਰ, 22 ਅਗਸਤ (ਜਸਪਾਲ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਤਿੰਨ ਪੜਾਵੀ ਸੰਘਰਸ਼ ਦੇ ਪ੍ਰੋਗਰਾਮ ਦੇ ਦੂਸਰੇ ਪੜਾਅ ਤਹਿਤ ਪੁਸ਼ਪਿੰਦਰ ਕੁਮਾਰ ਵਿਰਦੀ ਦੀ ਅਗਵਾਈ ਹੇਠ ਡੀ. ਸੀ. ਦਫਤਰ ਦੇ ਬਾਹਰ ਵਿਸ਼ਾਲ ਰੈਲੀ ਕੀਤੀ ਗਈ | ਜਿਸ ਨੂੰ ਸੰਬੋਧਨ ...

ਪੂਰੀ ਖ਼ਬਰ »

ਆਈ.ਵੀ ਵਰਲਡ ਸਕੂਲ ਨੇ ਤੈਰਾਕੀ ਤੇ ਅਥਲੈਟਿਕਸ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 22 ਅਗਸਤ (ਜਤਿੰਦਰ ਸਾਬੀ)-ਪੰਜਾਬ ਖੇਡ ਵਿਭਾਗ ਵਲੋਂ ਕਰਵਾਈ ਗਈ ਜ਼ਿਲ੍ਹਾ ਪੱਧਰੀ ਤੈਰਾਕੀ ਤੇ ਅਥਲੈਟਿਕਸ ਚੈਂਪੀਅਨਸ਼ਿਪ ਦੇ ਵਿਚੋਂ ਆਈ.ਵੀ ਵਰਲਡ ਸਕੂਲ ਦੇ ਖਿਡਾਰੀਆਂ ਨੇ 3 ਸੋਨ, 17 ਚਾਂਦੀ 2 ਕਾਂਸੀ ਤੇ ਕੁੱਲ 22 ਤਗਮੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਜੇਤੂ ...

ਪੂਰੀ ਖ਼ਬਰ »

ਨਿਰਮਲ ਅਖਾੜੇ ਦੀ ਮਾਣ ਮਰਿਆਦਾ ਨੂੰ ਕਦੇ ਵੀ ਠੇਸ ਨਹੀਂ ਲੱਗਣ ਦੇਵਾਂਗੇ- ਸ੍ਰੀ ਪੰਚਾਇਤੀ ਅਖਾੜਾ ਨਿਰਮਲ ਭੇਖ

ਜਲੰਧਰ ਛਾਉਣੀ, 22 ਅਗਸਤ (ਪਵਨ ਖਰਬੰਦਾ)-ਨਿਰਮਲ ਭੇਖ ਦੀ ਸਿਰਮੋਰ ਸੰਸਥਾ ਸ੍ਰੀ ਪੰਚਾਇਤੀ ਅਖਾੜਾ ਕਨਖਲ ਹਰਿਦੁਆਰ ਦੀਆਂ ਪਰੰਪਰਾਵਾਂ ਨਾਲ ਖਿਲਵਾੜ ਕਰਨ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ ਤੇ ਸ੍ਰੀ ਮਹੰਤ ਦੀ ਪਦਵੀ ਬਹੁਤ ਮਾਣ-ਮਰਿਆਦਾ ਅਤੇ ਜੀਵਨ ਕਾਲ ਵਾਲੀ ...

ਪੂਰੀ ਖ਼ਬਰ »

- ਮਾਮਲਾ 48 ਲੱਖ ਰੁਪਏ ਦੀ ਲੁੱਟ ਦਾ - ਗਿ੍ਫ਼ਤਾਰ ਕੀਤੇ ਅਮਿਤ ਤੇ ਅਮਨਦੀਪ ਦੇ ਰਿਮਾਂਡ 'ਚ 2 ਦਿਨ ਦਾ ਵਾਧਾ

ਜਲੰਧਰ, 22 ਅਗਸਤ (ਐੱਮ. ਐੱਸ. ਲੋਹੀਆ) - ਪ੍ਰਵਾਸੀ ਭਾਰਤੀ ਜਸਵੰਤ ਸਿੰਘ ਪੁੱਤਰ ਉਜਾਗਰ ਸਿੰਘ ਵਾਸੀ ਰੋਜ਼ ਪਾਰਕ ਗੁਲਾਬ ਦੇਵੀ ਰੋਡ, ਜਲੰਧਰ ਦੇ ਰਿਸ਼ਤੇਦਾਰ ਕੋਲੋਂ 48 ਲੱਖ ਰੁਪਏ ਦੀ ਲੁੱਟ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਅਮਿਤ ਕੁਮਾਰ ਉਰਫ਼ ਅਮੀ (26) ਪੁੱਤਰ ਜੀਵਨ ...

ਪੂਰੀ ਖ਼ਬਰ »

ਗੁਰਦੁਆਰਾ ਦੂਖ ਨਿਵਾਰਣ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਭੇਜੀ ਰਾਹਤ ਸਮੱਗਰੀ

ਜਲੰਧਰ, 22 ਅਗਸਤ (ਹਰਵਿੰਦਰ ਸਿੰਘ ਫੁੱਲ)-ਗੁਰਦਵਾਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਦੀ ਪ੍ਰਬੰਧਕ ਕਮੇਟੀ ਵਲੋਂ ਹੜ ਪੀੜਤਾਂ ਦੀ ਮਦਦ ਵਾਸਤੇ ਲੋਹੀਆਂ ਦੇ ਨੇੜਲੇ ਪਿੰਡਾਂ ਵਿਚ ਰਾਸ਼ਨ ਆਦਿ ਪਹੁੰਚਾਇਆ ਗਿਆ | ਜਾਣਕਾਰੀ ਦਿੰੰਦੇ ਹੋਏ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਦੀ ਮੀਟਿੰਗ 'ਚ ਮਾਂ ਬੋਲੀ ਦੇ ਵਿਕਾਸ ਸਬੰਧੀ ਵਿਚਾਰਾਂ

ਜਲੰਧਰ, 22 ਅਗਸਤ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਲਿਖਾਰੀ ਸਭਾ ਜਲੰਧਰ ਦੀ ਮਹੀਨਾਵਾਰੀ ਬੈਠਕ ਸਿਮਰਨ ਕੰਪਲੈਕਸ ਬਸਤੀ ਸ਼ੇਖ ਵਿਖੇ ਹੋਈ | ਮੀਟਿੰਗ 'ਚ ਮਾਾ ਬੋਲੀ ਪੰਜਾਬੀ ਦੇ ਵਿਕਾਸ ਅਤੇ ਪਸਾਰ ਬਾਰੇ ਵਿਚਾਰਾਂਾ ਹੋਈਆਾ¢ ਮੀਟਿੰਗ ਦੌਰਾਨ ਸਭ ਤੋਂ ਪਹਿਲਾਾ ਸਭਾ ਦੇ ...

ਪੂਰੀ ਖ਼ਬਰ »

-ਮਾਮਲਾ ਫਾਇਨਾਂਸਰ ਦੀ ਹੱਤਿਆ ਦਾ- ਗਿ੍ਫ਼ਤਾਰ ਕੀਤਾ ਮੁਲਜ਼ਮ ਸੰਨੀ ਇਕ ਦਿਨ ਦੇ ਰਿਮਾਂਡ 'ਤੇ

ਜਲੰਧਰ, 22 ਅਗਸਤ (ਐੱਮ. ਐੱਸ. ਲੋਹੀਆ) - ਮੰਗਲਵਾਰ ਦੀ ਦੇਰ ਸ਼ਾਮ ਨੂੰ ਹੋਈ ਤਰਸੇਮ ਲਾਲ ਅਗਰਵਾਲ (78) ਪੁੱਤਰ ਚੰਨਣ ਲਾਲ ਵਾਸੀ ਪੰਚਸ਼ੀਲ ਐਵੀਨਿਊ, ਜਲੰਧਰ ਛਾਉਣੀ ਦੀ ਹੱਤਿਆ ਦੇ ਮਾਮਲੇ 'ਚ ਥਾਣਾ ਕੈਂਟ ਦੀ ਪੁਲਿਸ ਵੱਲੋਂ ਗਿ੍ਫ਼ਤਾਰ ਕੀਤੇ ਮੁਲਜਮ ਸੰਨੀ (32) ਪੁੱਤਰ ਤਿਲਕ ...

ਪੂਰੀ ਖ਼ਬਰ »

ਘਰ ਆਈ ਭੈਣ ਦੀ ਸਹੇਲੀ ਨੂੰ ਨਸ਼ੀਲਾ ਪਦਾਰਥ ਪਿਲਾ ਕੇ ਕੀਤਾ ਜਬਰ-ਜਨਾਹ

ਜਲੰਧਰ, 22 ਅਗਸਤ (ਐੱਮ. ਐੱਸ. ਲੋਹੀਆ) - ਕੋਲਡ ਡਰਿੰਕ 'ਚ ਨਸ਼ੀਲਾ ਪਦਾਰਥ ਮਿਲਾ ਕੇ ਪਿਲਾਉਣ ਤੋਂ ਬਾਅਦ ਲੜਕੀ ਨਾਲ ਜਬਰ-ਜਨਾਹ ਕਰਨ ਅਤੇ ਉਸ ਦੀਆਂ ਨਗਨ ਅਵਸਥਾ 'ਚ ਖਿੱਚੀਆਂ ਤਸਵੀਰਾਂ ਅਤੇ ਬਣਾਈ ਵੀਡੀਓ ਦਿਖਾ ਕੇ ਪੀੜਤਾ ਨੂੰ ਬਲੈਕਮੇਲ ਕਰਨ ਦੇ ਮਾਮਲੇ 'ਚ ਥਾਣਾ ਲਾਂਬੜਾ ...

ਪੂਰੀ ਖ਼ਬਰ »

ਮਾਡਲ ਟਾਊਨ ਡੰਪ ਰੇੜਕਾ ਜਾਰੀ, ਸੈਂਕੜੇ ਘਰਾਂ 'ਚ ਨਹੀਂ ਚੁੱਕਿਆ ਗਿਆ ਕੂੜਾ

ਸ਼ਿਵ ਸ਼ਰਮਾ ਜਲੰਧਰ, 22 ਅਗਸਤ- ਮਾਡਲ ਟਾਊਨ ਡੰਪ 'ਤੇ ਕੂੜਾ ਸੁੱਟਣ ਦਾ ਕੰਮ ਬੰਦ ਹੋ ਜਾਣ ਤੋਂ ਬਾਅਦ ਲੋਕਾਂ ਨੂੰ ਹੀ ਇਸ ਦਾ ਖ਼ਮਿਆਜ਼ਾ ਭੁਗਤਣਾ ਪੈ ਰਿਹਾ ਹੈ ਕਿਉਂਕਿ ਆਸਪਾਸ ਲੱਗਦੇ ਅੱਧੀ ਦਰਜਨ ਦੇ ਕਈ ਇਲਾਕਿਆਂ ਵਿਚੋਂ ਘਰਾਂ ਤੋਂ ਚੌਥੇ ਦਿਨ ਕੂੜਾ ਨਹੀਂ ਚੁੱਕਿਆ ...

ਪੂਰੀ ਖ਼ਬਰ »

ਕੂੜੇ ਦੀ ਸਮੱਸਿਆ ਲਈ ਪਰਗਟ ਸਿੰਘ ਜ਼ਿੰਮੇਵਾਰ

ਜਲੰਧਰ, 22 ਅਗਸਤ (ਸ਼ਿਵ)- ਮਾਡਲ ਟਾਊਨ ਡੰਪ ਨੂੰ ਲੈ ਕੇ ਵਿਧਾਇਕ ਪਰਗਟ ਸਿੰਘ ਵੱਲੋਂ ਮੇਅਰ 'ਤੇ ਕੀਤੇ ਗਏ ਸ਼ਬਦੀ ਹਮਲੇ ਦਾ ਹੁਣ ਅਕਾਲੀ ਆਗੂ ਇਕਬਾਲ ਸਿੰਘ ਢੀਂਡਸਾ ਨੇ ਜਵਾਬ ਦਿੱਤਾ ਹੈ | ਉਨਾਂ ਨੇ ਵਿਧਾਇਕ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਸ਼ਹਿਰ ਵਿਚ ਕੂੜੇ ਦੀ ...

ਪੂਰੀ ਖ਼ਬਰ »

ਵਿਸ਼ੇਸ਼ ਦਸਤਿਆਂ ਨੇ ਸ਼ਹਿਰ ਦੇ ਮਹੱਤਵਪੂਰਨ ਸਥਾਨਾਂ 'ਤੇ ਕੀਤੀ ਸੁਰੱਖਿਆ ਜਾਂਚ

ਜਲੰਧਰ, 22 ਅਗਸਤ (ਐੱਮ. ਐੱਸ. ਲੋਹੀਆ) - ਕਮਿਸ਼ਨਰੇਟ ਪੁਲਿਸ ਦੇ ਵਿਸ਼ੇਸ਼ ਦਸਤਿਆਂ ਨੇ ਸ਼ਹਿਰ ਦੇ ਮਹੱਤਵਪੂਰਣ ਸਥਾਨਾਂ 'ਤੇ ਸੁਰੱਖਿਆ ਜਾਂਚ ਕੀਤੀ | ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀਆਂ ਹਦਾਇਤਾਂ 'ਤੇ ਏ.ਸੀ.ਪੀ. ਸਕਿਓਰਿਟੀ ਗੁਰਪ੍ਰੀਤ ਸਿੰਘ ਅਤੇ ਏ.ਸੀ.ਪੀ. ...

ਪੂਰੀ ਖ਼ਬਰ »

ਕੂੜੇ ਦੀ ਸਮੱਸਿਆ 'ਚ ਹੀ ਉਲਝ ਕੇ ਰਹਿ ਗਿਆ ਨਿਗਮ ਪ੍ਰਸ਼ਾਸਨ

ਜਲੰਧਰ, 22 ਅਗਸਤ (ਸ਼ਿਵ) -ਭਾਰੀ ਮੀਂਹ ਤੋਂ ਬਾਅਦ ਸ਼ਹਿਰ ਦੇ ਲੋਕਾਂ ਨੂੰ ਨਾ ਸਿਰਫ਼ ਕੂੜੇ ਦੀ ਸਮੱਸਿਆ ਤੋਂ ਦੋ ਚਾਰ ਹੋਣਾ ਪੈ ਰਿਹਾ ਸਗੋਂ ਕਈ ਵਾਰਡਾਂ ਵਿਚ ਤਾਂ ਦੂਸ਼ਿਤ ਪਾਣੀ ਦੀ ਸਪਲਾਈ ਹੋਣ ਕਰਕੇ ਲੋਕ ਬਿਮਾਰ ਪੈ ਰਹੇ ਹਨ ਪਰ ਨਿਗਮ ਪ੍ਰਸ਼ਾਸਨ ਅਜੇ ਤੱਕ ਕੂੜੇ ਦੀ ...

ਪੂਰੀ ਖ਼ਬਰ »

ਬੱਚਾ ਅਗਵਾ ਮਾਮਲੇ 'ਚ ਗਿ੍ਫ਼ਤਾਰ ਔਰਤਾਂ ਦਾ ਰਿਮਾਂਡ ਖ਼ਤਮ, ਭੇਜਿਆ ਜੇਲ੍ਹ

ਮਕਸੂਦਾਂ, 22 ਅਗਸਤ (ਲਖਵਿੰਦਰ ਪਾਠਕ)-ਅਗਵਾ ਹੋਏ 15 ਦਿਨਾਂ ਦੇ ਬੱਚੇ ਸ਼ਿਵਾ ਦੇ ਮਾਮਲੇ 'ਚ ਗਿ੍ਫ਼ਤਾਰ ਔਰਤਾਂ ਮਨਜੀਤ ਕੌਰ ਉਰਫ਼ ਸੰਜੂ ਪਤਨੀ ਮੰਗਲ ਦਾਸ ਵਾਸੀ ਭਗਤ ਪੁਰਾ ਨੇੜੇ ਸ਼ੇਖ਼ੂਪੁਰਾ ਜ਼ਿਲ੍ਹਾ ਕਪੂਰਥਲਾ ਤੇ ਬਲਵਿੰਦਰ ਕੌਰ ਪਤਨੀ ਪੱਪੂ ਸਿੰਘ ਵਾਸੀ ਪਿੰਡ ਚੱਕ ...

ਪੂਰੀ ਖ਼ਬਰ »

ਜਨਮ ਅਸ਼ਟਮੀ ਸਬੰਧੀ ਸ੍ਰੀ ਦੇਵੀ ਤਾਲਾਬ ਮੰਦਰ ਤੋਂ ਸਜਾਈ ਸ਼ੋਭਾ ਯਾਤਰਾ

ਜਲੰਧਰ, 22 ਅਗਸਤ (ਸ਼ੈਲੀ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਸ੍ਰੀ ਦੇਵੀ ਤਾਲਾਬ ਮੰਦਰ ਵਲੋਂ ਸੰਤ ਸਮਾਜ ਦੀ ਅਗਵਾਈ 'ਚ ਮਾਂ ਤਿ੍ਪੁਰਾ ਮਾਲਿਨੀ ਦੀ ਪਾਵਨ ਜੋਤ ਦੀ ਅਗਵਾਈ ਹੇਠ ਸ਼ੋਭਾ ਯਾਤਰਾ ਸਜਾਈ ਗਈ | ਸ਼ੋਭਾ ਯਾਤਰਾ ਤੋਂ ਪਹਿਲਾਂ ਸ੍ਰੀ ਰਾਮਾਚਰਿਤ ਮਾਨਸ ਦੇ ਪਾਠ ...

ਪੂਰੀ ਖ਼ਬਰ »

ਬੈਂਕ ਨੂੰ 98.15 ਕਰੋੜ ਦੇਣ ਲਈ ਤਿਆਰ ਇੰਪਰੂਵਮੈਂਟ ਟਰੱਸਟ

ਜਲੰਧਰ, 22 ਅਗਸਤ (ਸ਼ਿਵ ਸ਼ਰਮਾ)-ਜਲੰਧਰ ਇੰਪਰੂਵਮੈਂਟ ਟਰੱਸਟ ਦਾ ਅਜੇ ਪੰਜਾਬ ਨੈਸ਼ਨਲ ਬੈਂਕ ਤੋਂ ਕਰਜ਼ੇ ਦੀ ਰਕਮ ਤੋਂ ਪਿੱਛਾ ਛੁੱਟਦਾ ਨਜ਼ਰ ਨਹੀਂ ਆ ਰਿਹਾ ਹੈ | ਟਰੱਸਟ ਦੇ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਨੇ ਪੰਜਾਬ ਨੈਸ਼ਨਲ ਬੈਂਕ ਨੂੰ 122 ਕਰੋੜ ਦੇ ਕਰਜ਼ੇ ਦੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਫੌਰੀ ਤੌਰ 'ਤੇ 'ਹੜ੍ਹ ਪੀੜਤਾਂ' ਦੀ ਮਦਦ ਕਰੇ- ਖਹਿਰਾ

ਲੋਹੀਆਂ ਖਾਸ, 22 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)-ਪੰਜਾਬ ਸਰਕਾਰ ਕੇਂਦਰ ਸਰਕਾਰ ਕੋਲੋਂ ਪੈਕਜਾਂ ਦੀ ਝਾਕ ਨਾ ਰੱਖੇ ਕਿਉਂਕਿ ਇਹੋ ਕੇਂਦਰੀ ਸਰਕਾਰਾਂ ਨੇ ਪੰਜਾਬ ਨਾਲ ਹਰ ਵੇਲੇ ਅਨਿਆ ਕੀਤਾ ਹੈ | ਇਹ ਪ੍ਰਗਟਾਵਾ ਲੋਹੀਆਂ ਇਲਾਕੇ ਦੇ ਪਿੰਡ ਗਿੱਦੜ ਪਿੰਡੀ ਤੋਂ ਟੁੱਟੇ ...

ਪੂਰੀ ਖ਼ਬਰ »

ਨੰੂਹ ਦੇ ਪਰਿਵਾਰਕ ਮੈਂਬਰਾਂ ਵਲੋਂ ਸਹੁਰਾ ਪਰਿਵਾਰ 'ਤੇ ਹਮਲਾ

ਆਦਮਪੁਰ, 22 ਅਗਸਤ (ਹਰਪ੍ਰੀਤ ਸਿੰਘ)-ਪਿੰਡ ਜੰਡੂਸਿੰਘਾ ਵਿਚ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ ਕੁੜਮਣੀ ਅਤੇ ਹੋਰਨਾਂ 'ਤੇ ਹਮਲਾ ਕਰਕੇ 4 ਵਿਅਕਤੀਆਂ ਨੂੰ ਜ਼ਖਮੀ ਕੀਤਾ | ਪੀੜਤ ਸੁਤਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਘਾਗਪੁਰ ਪੱਤੀ ਜੰਡੂਸਿੰਘਾ ਨੇ ...

ਪੂਰੀ ਖ਼ਬਰ »

ਕੁਲਦੀਪ ਜਿਊਲਰਜ਼ ਸ਼ਾਪ ਤੋਂ ਨੌਸਰਬਾਜ਼ ਸੋਨੇ ਦੀ ਡਲੀ ਚੁੱਕ ਕੇ ਹੋਏ ਰਫੂ ਚੱਕਰ

ਨਕੋਦਰ, 22 ਅਗਸਤ (ਗੁਰਵਿੰਦਰ ਸਿੰਘ)-ਨਕੋਦਰ 'ਚ ਦਿਨ-ਦਿਹਾੜੇ ਕੁਲਦੀਪ ਜਿਊਲਰਜ਼ ਦੀ ਦੁਕਾਨ 'ਤੇ ਚਾਂਦੀ ਦਾ ਸਿੱਕਾ ਖ਼ਰੀਦਣ ਦੇ ਬਹਾਨੇ ਨੌਸਰਬਾਜ਼ ਦੁਕਾਨ ਦੇ ਮਾਲਕ ਕੁਲਦੀਪ ਸ਼ਰਮਾ ਨੂੰ ਚਕਮਾ ਦੇ ਕੇ ਸੋਨੇ ਦੀ ਡਲੀ ਚੁੱਕ ਕੇ ਫਰਾਰ ਹੋ ਗਏ | ਦੁਕਾਨ ਦੇ ਮਾਲਕ ਕੁਲਦੀਪ ...

ਪੂਰੀ ਖ਼ਬਰ »

150 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਨਕੋਦਰ, 22 ਅਗਸਤ (ਗੁਰਵਿੰਦਰ ਸਿੰਘ)-ਥਾਣਾ ਸਿਟੀ ਪੁਲਿਸ ਨੇ ਦੌਰਾਨ ਗਸ਼ਤ 150 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਕੇ ਮੁਕੱਦਮਾ ਦਰਜ ਕਰ ਦਿੱਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਮੁਹੰਮਦ ਜਮੀਲ ਨੇ ਦੱਸਿਆ ਕਿ ਏ.ਐੱਸ. ਆਈ ਜੀਤ ਸਿੰਘ ਪੁਲਿਸ ...

ਪੂਰੀ ਖ਼ਬਰ »

ਆਰ.ਐੱਮ.ਪੀ.ਆਈ. ਪਟਿਆਲਾ 'ਚ 9 ਸਤੰਬਰ ਤੋਂ ਪੱਕਾ ਮੋਰਚਾ ਲਾਵੇਗੀ-ਕਾਮਰੇਡ ਨਾਹਰ

ਮੱਲ੍ਹੀਆਂ ਕਲਾਂ, 22 ਅਗਸਤ (ਮਨਜੀਤ ਮਾਨ)-ਅੱਜ ਇੱਥੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ.ਪੀ.ਆਈ.) ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਦਰਸ਼ਨ ਨਾਹਰ ਨੇ ਪ੍ਰੈੱਸ ਦੇ ਨਾਂਅ ਇਕ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਸਮੇਂ ਜੋ ਗ਼ਰੀਬ ...

ਪੂਰੀ ਖ਼ਬਰ »

ਚੋਰਾਂ ਨੇ ਦੋ ਧਾਰਮਿਕ ਸਥਾਨਾਂ ਨੂੰ ਬਣਾਇਆ ਨਿਸ਼ਾਨਾ

ਨੂਰਮਹਿਲ, 22 ਅਗਸਤ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਵਿਚ ਬੀਤੀ ਰਾਤ ਚੋਰਾਂ ਵਲੋਂ ਦੋ ਧਾਰਮਿਕ ਸਥਾਨਾਂ ਨੂੰ ਆਪਣਾ ਨਿਸ਼ਾਨਾ ਬਣਾਉਣ ਦਾ ਸਮਾਚਾਰ ਹੈ | ਲੰਬਾ ਬਾਜ਼ਾਰ ਵਿਚ ਸਥਿਤ ਮੰਦਰ ਬਾਬਾ ਗੋਪਾਲ ਦਾਸ ਦੇ ਪ©ਬੰਧਕ ਨੱਥੂ ਰਾਮ ਨੇ ਦੱਸਿਆ ਕਿ ਜਦਾੋ ਸਵੇਰ ਵੇਲੇ ...

ਪੂਰੀ ਖ਼ਬਰ »

ਮਾਮਲਾ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਤਬਾਹ ਹੋਣ ਦਾ ਫ਼ਸਲਾਂ 'ਚੋਂ ਪਾਣੀ ਕੱਢਣ ਦਾ ਸਰਕਾਰ ਨੇ ਹੱਲ ਨਾ ਕੱਢਿਆ ਦਾ ਕਰਾਂਗੇ ਸੰਘਰਸ਼

ਫਿਲੌਰ, 22 ਅਗਸਤ (ਸੁਰਜੀਤ ਸਿੰਘ ਬਰਨਾਲਾ)-ਬੀਤੇ 25-30 ਸਾਲ ਤੋਂ ਪਿੰਡ ਸੈਫਾਬਾਦ, ਬੱਛੋਵਾਲ, ਤੇਹਿੰਗ, ਨੂਰੇਵਾਲ ਅਤੇ ਹੋਰ ਪਿੰਡਾਂ ਦੇ ਕਿਸਾਨਾਂ ਦੀਆ ਫ਼ਸਲਾਂ ਲਗਾਤਾਰ ਪਾਣੀ ਦੀ ਮਾਰ ਨਾਲ ਤਬਾਹ ਹੰੁਦੀਆਂ ਆਈਆਂ ਹਨ | ਬੀਤੇ ਕੁੱਝ ਸਾਲ ਕਿਸਾਨਾਂ ਵਲ਼ੋਂ ਸਰਕਾਰ ਕੋਲ ਵਾਰ ...

ਪੂਰੀ ਖ਼ਬਰ »

ਬਾਜਵਾ ਕਲਾਂ ਦੇ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਸਰੀ 'ਚ ਭੇਦਭਰੀ ਹਾਲਤ 'ਚ ਮੌਤ

ਸ਼ਾਹਕੋਟ, 22 ਅਗਸਤ (ਬਾਂਸਲ, ਸਚਦੇਵਾ)-ਸ਼ਾਹਕੋਟ ਦੇ ਨਜ਼ਦੀਕੀ ਪਿੰਡ ਬਾਜਵਾਂ ਕਲਾਂ ਦੇ ਇਕ ਨੌਜਵਾਨ ਦੀ ਕੈਨੇਡਾ ਦੇ ਸ਼ਹਿਰ ਸਰੀ (ਬਿ੍ਟਿਸ਼ ਕੋਲੰਬੀਆ) ਵਿਖੇ ਬੀਤੀ ਰਾਤ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਭੁਪਿੰਦਰ ਸਿੰਘ ਭਿੰਦਾ (24) ਪੁੱਤਰ ਨਿਰਮਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX