ਤਾਜਾ ਖ਼ਬਰਾਂ


ਬਾਦਲ ਪਰਿਵਾਰ ਤੋਂ ਖ਼ਫ਼ਾ ਆਗੂਆਂ ਵਲੋਂ ਵੱਖਰੇ ਤੌਰ 'ਤੇ ਮਨਾਇਆ ਜਾ ਰਿਹਾ ਹੈ ਅਕਾਲੀ ਦਲ ਦਾ ਸਥਾਪਨਾ ਦਿਵਸ
. . .  6 minutes ago
ਅੰਮ੍ਰਿਤਸਰ, 14 ਦਸੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਬਾਦਲ ਪਰਿਵਾਰ ਤੋਂ ਖ਼ਫ਼ਾ ਅਤੇ ਹੋਰ ਪੰਥਕ ਜਥੇਬੰਦੀਆਂ ਵਲੋਂ ਵੱਖਰੇ ਤੌਰ 'ਤੇ ਮਨਾਇਆ ਜਾ ਰਿਹਾ ਹੈ। ਇਸ ਸੰਬੰਧ...
ਸਥਾਪਨਾ ਦਿਵਸ ਮੌਕੇ ਅਕਾਲੀ ਦਲ ਵਲੋਂ ਰਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਪਏ ਭੋਗ
. . .  29 minutes ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਦੇ ਸੰਬੰਧ 'ਚ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਅਕਾਲੀ ਦਲ ਵਲੋਂ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਜੀ. ਕੇ. ਅਤੇ ਪਰਮਜੀਤ ਸਰਨਾ
. . .  35 minutes ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਅਕਾਲੀ ਦਲ ਬਾਦਲ ਤੋਂ ਖ਼ਫ਼ਾ ਅਤੇ ਹੋਰ ਪੰਥਕ ਜਥੇਬੰਦੀਆਂ ਵਲੋਂ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ 'ਚ ਅੱਜ ਅਕਾਲੀ ਦਲ ਦੇ ਮਨਾਏ ਜਾ ਰਹੇ 99ਵੇਂ ਸਥਾਪਨਾ ਦਿਵਸ...
ਪ੍ਰਸਿੱਧ ਫ਼ਿਲਮੀ ਲੇਖਕ ਅਤੇ ਕਾਲਮਨਵੀਸ ਰਾਜਿੰਦਰ ਸਿੰਘ ਆਤਿਸ਼ ਦਾ ਦੇਹਾਂਤ
. . .  43 minutes ago
ਜਲੰਧਰ, 14 ਦਸੰਬਰ- ਪ੍ਰਸਿੱਧ ਫ਼ਿਲਮੀ ਲੇਖਕ ਅਤੇ ਪਿਛਲੇ ਕਈ ਸਾਲਾਂ ਤੋਂ ਰੋਜ਼ਾਨਾ 'ਅਜੀਤ' 'ਚ ਛਪਣ ਵਾਲੇ ਵਿਅੰਗ 'ਆਤਿਸ਼ਬਾਜ਼ੀ' ਦੇ ਕਾਲਮਨਵੀਸ...
ਮੁੰਬਈ 'ਚ ਆਸਾਮ ਦੇ ਲੋਕਾਂ ਨੇ ਨਾਗਰਿਕਤਾ ਸੋਧ ਕਾਨੂੰਨ ਦਾ ਕੀਤਾ ਵਿਰੋਧ
. . .  about 1 hour ago
ਮੁੰਬਈ, 14 ਦਸੰਬਰ- ਮੁੰਬਈ 'ਚ ਰਹਿ ਰਹੇ ਆਸਾਮ ਦੇ ਲੋਕਾਂ ਵਲੋਂ ਅੱਜ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਆਜ਼ਾਦ ਮੈਦਾਨ 'ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ...
ਬਰਫ਼ ਦੀ ਚਿੱਟੀ ਚਾਦਰ ਨੇ ਢੱਕਿਆ ਸ਼ਿਮਲਾ
. . .  about 1 hour ago
ਸ਼ਿਮਲਾ, 14 ਦਸੰਬਰ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ, ਜਿਸ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ ਨਜ਼ਰ ਆ ਰਹੀ ਹੈ। ਬਰਫ਼ਬਾਰੀ...
ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਕਾਰਨ ਏ. ਐੱਸ. ਆਈ. ਦੀ ਮੌਤ
. . .  about 1 hour ago
ਰੂਪਨਗਰ, 14 ਦਸੰਬਰ (ਸਤਨਾਮ ਸਿੰਘ ਸੱਤੀ)- ਰੂਪਨਗਰ ਦੇ ਪਿੰਡ ਕੋਟਲਾ ਨਿਹੰਗ ਖਾਨ 'ਚ ਅੱਜ ਸਵੇਰੇ ਕਰੀਬ 7.15 ਵਜੇ ਪੰਜਾਬ ਪੁਲਿਸ ਦੇ ਇੱਕ ਏ. ਐੱਸ. ਆਈ. ਦੀ ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ...
ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਾਲੇ ਸਥਾਨ 'ਤੇ ਪੈ ਰਹੇ ਹਨ ਭੋਗ
. . .  about 2 hours ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪਿੱਛੇ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਾਲੇ...
ਰਜਵਾਹੇ 'ਚ ਪਾੜ ਪੈਣ ਕਾਰਨ ਪਾਣੀ 'ਚ ਡੁੱਬੀ ਕਿਸਾਨਾਂ ਦੀ ਫ਼ਸਲ
. . .  about 2 hours ago
ਹੰਡਿਆਇਆ, 14 ਦਸੰਬਰ (ਗੁਰਜੀਤ ਸਿੰਘ ਖੁੱਡੀ)- ਪਿਛਲੇ ਦੋ ਦਿਨ ਲਗਾਤਾਰ ਪਏ ਮੀਂਹ ਦੇ ਚੱਲਦਿਆਂ ਹੰਡਿਆਇਆ ਮਾਈਨਰ ਰਜਵਾਹੇ 'ਚ ਪਾੜ ਪੈਣ ਕਾਰਨ ਪਿੰਡ ਹੰਡਿਆਇਆ ਦਿਹਾਤੀ ਅਤੇ ਪਿੰਡ ਖੁੱਡੀ ਖ਼ੁਰਦ...
ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  about 2 hours ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ, ਸੁਰਿੰਦਰਪਾਲ ਸਿੰਘ ਵਰਪਾਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦਾ 99ਵਾਂ ਸਥਾਪਨਾ ਦਿਵਸ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਮਨਾਇਆ ਜਾ ਰਿਹਾ ਹੈ, ਜਿਸ 'ਚ...
ਅਕਾਲੀ ਦਲ ਵਲੋਂ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 99ਵਾਂ ਸਥਾਪਨਾ ਦਿਵਸ
. . .  about 2 hours ago
ਅੰਮ੍ਰਿਤਸਰ, 14 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦਾ 99ਵਾਂ ਸਥਾਪਨਾ ਦਿਵਸ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਅਕਾਲੀ ਆਗੂਆਂ ਵੱਲੋਂ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ। ਅਕਾਲੀ ਦਲ ਬਾਦਲ...
ਭੁਵਨੇਸ਼ਵਰ ਕੁਮਾਰ ਦੀ ਜਗ੍ਹਾ ਵੈਸਟ ਇੰਡੀਜ਼ ਖ਼ਿਲਾਫ਼ ਇਕ ਦਿਨਾਂ ਸੀਰੀਜ਼ 'ਚ ਸ਼ਾਰਦੂਲ ਠਾਕੁਰ ਭਾਰਤੀ ਟੀਮ 'ਚ ਹੋਏ ਸ਼ਾਮਲ
. . .  about 3 hours ago
ਨਵੀਂ ਦਿੱਲੀ, 14 ਦਸੰਬਰ- ਵੈਸਟ ਇੰਡੀਜ਼ ਦੇ ਖ਼ਿਲਾਫ਼ 15 ਦਸੰਬਰ ਤੋਂ ਸ਼ੁਰੂ ਹੋ ਰਹੀ ਇਕ ਦਿਨਾਂ ਸੀਰੀਜ਼ ਦੇ ਲਈ ਮੁੰਬਈ ਦੇ ਤੇਜ਼ ਗੇਂਦਬਾਜ਼ ਸ਼ਾਰਦੂਲ ਠਾਕੁਰ ਨੂੰ ...
ਕੈਨੇਡਾ ਵਿਖੇ ਵਾਪਰੇ ਸੜਕ ਹਾਦਸੇ 'ਚ ਭੋਤਨਾ ਦੇ ਨੌਜਵਾਨ ਦੀ ਹੋਈ ਮੌਤ
. . .  about 3 hours ago
ਟੱਲੇਵਾਲ, 14 ਦਸੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਭੋਤਨਾ ਦੇ 27 ਵਰ੍ਹਿਆਂ ਦੇ ਕਮਲ ਸੇਖੋਂ ਉਰਫ ਕਾਲੂ ਭੋਤਨਾ ਦੀ ਕੈਨੇਡਾ ਦੇ ਅਲਬਰਟਾ ਦੀ ਡਰੈਗਨ ਵੈਲੀ ...
ਮਹਾਰਾਸ਼ਟਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਮੁੰਬਈ, 14 ਦਸੰਬਰ- ਮਹਾਰਾਸ਼ਟਰ ਦੇ ਪਾਲਘਰ 'ਚ ਅੱਜ ਸਵੇਰੇ 5:22 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ...
ਨੇਪਾਲ 'ਚ ਹੋਏ ਧਮਾਕੇ 'ਚ 3 ਲੋਕਾਂ ਦੀ ਮੌਤ
. . .  about 4 hours ago
ਕਾਠਮੰਡੂ, 14 ਦਸੰਬਰ- ਦੱਖਣੀ ਨੇਪਾਲ ਦੇ ਧਨੁਸ਼ਾ ਜ਼ਿਲ੍ਹੇ 'ਚ ਬੀਤੀ ਰਾਤ ਹੋਏ ਧਮਾਕੇ 'ਚ 3 ਲੋਕਾਂ ਦੀ ਮੌਤ ਹੋ ਗਈ ਜਿਸ 'ਚ 1 ਪੁਲਿਸ ਅਫ਼ਸਰ ...
ਜੰਮੂ-ਕਸ਼ਮੀਰ ਦੇ ਡੋਡਾ 'ਚ ਹੋਈ ਬਰਫ਼ਬਾਰੀ
. . .  about 4 hours ago
ਦਿੱਲੀ : ਲਕੜੀ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 2 hours ago
ਅੱਜ ਦਾ ਵਿਚਾਰ
. . .  about 4 hours ago
ਕੰਡਿਆਲੀ ਤਾਰ ਤੋਂ ਮਿਲੀ 15 ਕਰੋੜ ਦੀ ਹੈਰੋਇਨ
. . .  1 day ago
ਰਾਹੁਲ ਗਾਂਧੀ ਦੇ ਬਿਆਨ 'ਤੇ ਭੜਕੀ ਸਮ੍ਰਿਤੀ ਈਰਾਨੀ ਨੇ ਚੋਣ ਕਮਿਸ਼ਨ 'ਚ ਦਰਜ ਕਰਾਈ ਸ਼ਿਕਾਇਤ
. . .  1 day ago
ਸੂਬੇ ਨਾਗਰਿਕਤਾ ਕਾਨੂੰਨ ਲਾਗੂ ਕਰਨ ਤੋਂ ਇਨਕਾਰ ਨਹੀਂ ਕਰ ਸਕਦੇ - ਮੀਡੀਆ ਰਿਪੋਰਟ
. . .  1 day ago
ਮੀਂਹ ਦੇ ਪਾਣੀ ਨਾਲ ਕਰਤਾਰਪੁਰ ਲਾਂਘਾ ਮਾਰਗ ਨੁਕਸਾਨਿਆ
. . .  1 day ago
ਕਲਾਨੌਰ ਦੇ ਐਸ.ਐਮ.ਓ. ਡਾ ਲਖਵਿੰਦਰ ਸਿੰਘ ਅਠਵਾਲ ਦਾ ਨੈਸ਼ਨਲ ਐਵਾਰਡ ਨਾਲ ਸਨਮਾਨ
. . .  1 day ago
ਪੰਜਾਬ 'ਚ ਡਿਜੀਟਲ ਕ੍ਰਾਂਤੀ ਨੂੰ ਹੋਰ ਨਿਖਾਰਨ ਲਈ ਕੈਪਟਨ ਵੱਲੋਂ ਅਹਿਮ ਐਲਾਨ
. . .  1 day ago
ਅਮਿਤ ਸ਼ਾਹ ਦਾ ਵੀ ਸ਼ਿਲਾਂਗ ਦੌਰਾ ਰੱਦ, ਫਰਾਂਸ ਵੱਲੋਂ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
. . .  1 day ago
ਨਾਗਰਿਕਤਾ ਕਾਨੂੰਨ : ਵਿਰੋਧ 'ਚ ਸੜਕ 'ਤੇ ਜਾਮੀਆ ਦੇ ਵਿਦਿਆਰਥੀ, ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ
. . .  1 day ago
ਅਰਥਵਿਵਸਥਾ 'ਚ ਸੁਧਾਰ ਲਈ ਚੁੱਕੇ ਕਦਮਾਂ ਨੇ ਦਿਖਾਏ ਰੰਗ -ਨਿਰਮਲਾ ਸੀਤਰਮਣ
. . .  1 day ago
ਕੈਬ 'ਤੇ ਜਾਰੀ ਵਿਰੋਧ ਪ੍ਰਦਰਸ਼ਨ ਵਿਚਕਾਰ ਜਾਪਾਨ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੌਰਾ ਟਾਲਿਆ
. . .  1 day ago
ਕੈਦੀ ਨੂੰ ਉਸ ਦੇ ਸਾਥੀ ਲੈ ਕੇ ਹੋਏ ਫ਼ਰਾਰ, ਗੋਲੀਬਾਰੀ 'ਚ ਇਕ ਮੁਲਾਜ਼ਮ ਜ਼ਖਮੀ
. . .  1 day ago
ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਕਾਬੂ
. . .  1 day ago
ਦਿੱਲੀ : ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਅਦਾਲਤ ਨੇ ਰਤੁਲ ਪੁਰੀ ਦੀ ਜ਼ਮਾਨਤ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਕਾਂਗਰਸੀ ਨੇਤਾ ਜੈ ਰਾਮ ਰਮੇਸ਼
. . .  1 day ago
ਜੰਮੂ-ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਆਪਣੀ ਰਿਪੋਰਟ ਸੁਪਰੀਮ ਕੋਰਟ 'ਚ ਕੀਤੀ ਦਾਇਰ
. . .  about 4 hours ago
ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਬੈਠਕ
. . .  1 day ago
ਹਾਈਕਮਾਂਡ ਤੇ ਕੈਪਟਨ ਨੂੰ ਹੈ ਮੰਤਰੀ ਮੰਡਲ 'ਚ ਫੇਰ ਬਦਲ ਕਰਨ ਦਾ ਅਧਿਕਾਰ : ਤ੍ਰਿਪਤ ਬਾਜਵਾ
. . .  1 day ago
ਦਿੱਲੀ ਹਾਈਕੋਰਟ ਨੇ ਜੇ.ਐਨ.ਯੂ ਦੇ ਵਿਦਿਆਰਥੀਆਂ ਦਾ ਮੰਗਿਆ ਵੇਰਵਾ
. . .  1 day ago
ਮਾਜਰੀ ਪੁਲਿਸ ਨੇ ਫੜੀ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ
. . .  about 1 hour ago
'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਰਾਹੁਲ ਗਾਂਧੀ ਨੇ ਮਾਫ਼ੀ ਮੰਗਣ ਤੋਂ ਕੀਤਾ ਸਾਫ਼ ਇਨਕਾਰ
. . .  about 1 hour ago
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ
. . .  about 1 hour ago
ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਹੋਈ ਮੌਤ, ਪਤੀ ਸਮੇਤ ਤਿੰਨ ਵਿਰੁੱਧ ਪਰਚਾ ਦਰਜ
. . .  2 minutes ago
ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਦੇ ਲਈ ਮੁਲਤਵੀ
. . .  11 minutes ago
ਸਬਰੀਮਾਲਾ ਮੰਦਰ ਮਾਮਲੇ ਦੇ ਸੰਬੰਧ 'ਚ ਸਮੀਖਿਆ ਪਟੀਸ਼ਨ 'ਤੇ ਹੋਵੇਗੀ ਸੁਣਵਾਈ : ਸੁਪਰੀਮ ਕੋਰਟ
. . .  8 minutes ago
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਹੋਈ ਮੌਤ
. . .  25 minutes ago
ਸੁਪਰੀਮ ਕੋਰਟ ਨੇ ਚੋਣ ਆਯੋਗ ਨੂੰ ਜਾਰੀ ਕੀਤਾ ਨੋਟਿਸ
. . .  32 minutes ago
ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਪਾਕਿਸਤਾਨ ਰਵਾਨਾ
. . .  40 minutes ago
ਬ੍ਰਿਟੇਨ ਚੋਣਾਂ : ਪ੍ਰਧਾਨ ਮੰਤਰੀ ਮੋਦੀ ਨੇ ਬੌਰਿਸ ਜਾਨਸਨ ਨੂੰ ਦਿੱਤੀ ਵਧਾਈ
. . .  42 minutes ago
ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 1 hour ago
ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਰਚਿਆ ਇਤਿਹਾਸ
. . .  about 1 hour ago
ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਬੱਚਿਆਂ ਨਾਲ ਸਬੰਧਿਤ ਕਾਨੂੰਨਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ-ਐਸ.ਡੀ.ਐਮ.

ਗਿੱਦੜਬਾਹਾ, 22 ਅਗਸਤ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦੇ ਉਪਮੰਡਲ ਮੈਜਿਸਟ੍ਰੇਟ ਸ੍ਰੀ ਓਮ ਪ੍ਰਕਾਸ਼ ਪੀ.ਸੀ.ਐਸ. ਦੀ ਪ੍ਰਧਾਨਗੀ ਹੇਠ ਗਿੱਦੜਬਾਹਾ ਬਲਾਕ ਪੱਧਰੀ ਬਾਲ ਸੁਰੱਖਿਆ ਕਮੇਟੀ ਦੀ ਬੈਠਕ ਹੋਈ | ਇਸ ਵਿਚ ਬੋਲਦਿਆਂ ਉਪਮੰਡਲ ਮੈਜਿਸਟ੍ਰੇਟ ਸ੍ਰੀ ਓਮ ਪ੍ਰਕਾਸ਼ ਨੇ ਜੁਵੇਨਾਈਲ ਜਸਟਿਸ ਐਕਟ ਬਾਰੇ ਦੱਸਿਆ ਕਿ ਬੱਚਿਆਂ ਨਾਲ ਸਬੰਧਿਤ ਕਿਸੇ ਵੀ ਕੇਸ ਵਿਚ ਪੁਲਿਸ ਵਰਦੀ ਵਿਚ ਨਹੀਂ ਹੋਵੇਗੀ ਅਤੇ ਨਾ ਹੀ ਬੱਚੇ ਨੂੰ ਹੱਥਕੜੀ ਲਗਾਈ ਜਾਵੇਗੀ | ਉਨ੍ਹਾਂ ਕਿਹਾ ਕਿ ਬੱਚਿਆਂ ਨਾਲ ਮਿੱਤਰਤਾ ਪੂਰਵਕ ਵਿਹਾਰ ਕੀਤਾ ਜਾਵੇਗਾ | ਬੈਠਕ ਦੌਰਾਨ ਪੋਕਸੋ ਐਕਟ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਲੜਕੀਆਂ ਦੇ ਨਾਲ-ਨਾਲ ਲੜਕਿਆਂ ਨੂੰ ਜਾਗਰੂਕ ਕਰਨ ਦਾ ਫ਼ੈਸਲਾ ਵੀ ਲਿਆ ਗਿਆ | ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸਜਾ ਦੇ ਪ੍ਰਾਵਦਾਨ ਬਾਰੇ ਲੜਕਿਆਂ ਨੂੰ ੂ ਜਾਗਰੂਕ ਕੀਤਾ ਜਾਣਾ ਅਤਿ ਜ਼ਰੂਰੀ ਹੈ | ਇਸ ਦੇ ਨਾਲ-ਨਾਲ ਬੱਚਿਆਂ ਅਤੇ ਮਾਪਿਆਂ ਵਿਚਕਾਰ ਤਾਲਮੇਲ ਸਥਾਪਿਤ ਕਰਨਾ ਵੀ ਅਤਿ ਜ਼ਰੂਰੀ ਹੈ, ਤਾਂ ਜੋ ਬੱਚੇ ਬਿਨਾਂ ਕਿਸੇ ਡਰ ਤੋਂ ਆਪਣੇ ਮਨ ਦੀ ਹਰ ਗੱਲ ਦੱਸ ਸਕਣ | ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸਕੂਲਾਂ ਦੇ ਅਧਿਆਪਕਾਂ ਦੇ ਸਹਿਯੋਗ ਦੀ ਸਭ ਤੋਂ ਜ਼ਿਆਦਾ ਜ਼ਰੂਰਤ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬੱਚਿਆਂ ਨੂੰ ਬਚਾਇਆ ਜਾ ਸਕੇ | ਇਸ ਤੋਂ ਇਲਾਵਾ ਉਪਮੰਡਲ ਮੈਜਿਸਟੇ੍ਰਟ ਗਿੱਦੜਬਾਹਾ ਵਲੋਂ ਬਲਾਕ ਵਿਚੋਂ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਨੂੰ ਖਤਮ ਕਰਨ ਲਈ ਸੰਭਵ ਉਪਰਾਲਾ ਕੀਤਾ ਜਾਵੇ ਅਤੇ ਬਾਲ ਵਿਆਹ ਵਰਗੀ ਕੁਰੀਤੀ ਨੂੰ ਸਖ਼ਤੀ ਨਾਲ ਖਤਮ ਕਰਨ ਲਈ ਪੁਲਿਸ ਵਿਭਾਗ ਤੋਂ ਇਲਾਵਾ ਬਾਲ ਵਿਕਾਸ ਅਤੇ ਪ੍ਰਾਜੈਕਟ ਅਫ਼ਸਰ ਗਿੱਦੜਬਾਹਾ ਨੂੰ ਆਂਗਣਵਾੜੀ ਸੁਪਰਵਾਈਜ਼ਰਾਂ/ਵਰਕਰਾਂ ਦੇ ਕਰਮਚਾਰੀਆਂ ਨੂੰ ਪੂਰਾ ਸਹਿਯੋਗ ਦੇਣ ਦੀ ਹਦਾਇਤ ਵੀ ਕੀਤੀ ਗਈ | ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ: ਸ਼ਿਵਾਨੀ ਨਾਗਪਾਲ ਵਲੋਂ ਦੱਸਿਆ ਗਿਆ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਾਈਕੋਰਟ ਦੇ ਹੁਕਮਾਂ ਅਤੇ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਸਕੂਲੀ ਵਾਹਨ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ | ਵਾਹਨ 'ਤੇ ਸਕੂਲ ਦਾ ਨਾਂਅ ਲਿਖਿਆ ਹੋਵੇ ਅਤੇ ਸਕੂਲੀ ਵਾਹਨ ਵਿਚ ਅੱਗ ਬੁਝਾਊ ਯੰਤਰ ਹੋਣੇ ਚਾਹੀਦੇ ਹਨ | ਸਕੂਲੀ ਵਾਹਨ ਦੇ ਉਪਰ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਅਤੇ ਥਾਣਾ ਮੁਖੀ, ਪੁਲਿਸ ਥਾਣੇ ਦਾ ਨੰਬਰ ਮੋਟੇ ਅੱਖਰਾਂ ਲਿਖਿਆ ਹੋਵੇ | ਵਾਹਨ ਵਿਚ ਸੀ.ਸੀ.ਟੀ.ਵੀ. ਕੈਮਰਾ ਅਤੇ ਬਾਰੀਆਂ ਹਾਈਡ੍ਰੋਲਿਕ ਹੋਣੀਆਂ ਚਾਹੀਦੀਆਂ ਹਨ | ਸੀਟਾਂ ਹੇਠ ਸਟੋਰੇਜ ਲਈ ਥਾਂ ਹੋਣੀ ਚਾਹੀਦੀ ਹੈ | ਫਸਟ ਏਡ ਕਿੱਟ ਅਤੇ ਵਾਹਨ ਨੂੰ ਮਿਲੇ ਪਰਮਿਟ ਅਤੇ ਰਜਿਸਟ੍ਰੇਸ਼ਨ ਅਨੁਸਾਰ ਵਿਦਿਆਰਥੀਆਂ ਦੀ ਗਿਣਤੀ ਹੋਣੀ ਚਾਹੀਦੀ ਹੈ | ਵਾਹਨ ਵਿਚ ਮਹਿਲਾ ਸਹਾਇਕ ਮੌਜੂਦ ਹੋਣ ਦੇ ਨਾਲ-ਨਾਲ ਡਰਾਈਵਰ ਨਸ਼ਾ ਮੁਕਤ ਅਤੇ ਵਰਦੀ ਵਿਚ ਹੋਣਾ ਚਾਹੀਦਾ ਹੈ ਅਤੇ ਉਸਦੀ ਨਾਂਅ ਵਾਲੀ ਪਲੇਟ ਦੇ ਲਾਇਸੈਂਸ ਨੰਬਰ ਵੀ ਲਿਖਿਆ ਹੋਣਾ ਚਾਹੀਦਾ ਹੈ | ਮੀਟਿੰਗ ਵਿਚ ਇਹ ਫ਼ੈਸਲਾ ਵੀ ਕੀਤਾ ਗਿਆ ਕਿ ਸਕੂਲੀ ਵਾਹਨਾਂ ਅਤੇ ਬਾਲ ਮਜ਼ਦੂਰੀ ਦੀ ਰੋਕਥਾਮ ਲਈ ਹਰ ਮਹੀਨੇ ਚੈਕਿੰਗ ਕੀਤੀ ਜਾਵੇਗੀ | ਇਸ ਤੋਂ ਬਿਨਾਂ ਬਾਲ ਸੁਰੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਵਲੋਂ ਇਹ ਵੀ ਦੱਸਿਆ ਗਿਆ ਕਿ ਪੋਸਕੋ ਐਕਟ ਸਬੰਧੀ ਲੜਕੇ ਲੜਕੀਆਂ ਨੂੰ ਜਾਗਰੂਕ ਕੀਤਾ ਜਾਵੇਗਾ | ਇਸ ਮੌਕੇ ਪੰਕਜ ਕੁਮਾਰ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਗਿੱਦੜਬਾਹਾ, ਕ੍ਰਿਸ਼ਨ ਕੁਮਾਰ ਐਸ.ਐਚ.ਓ. ਗਿੱਦੜਬਾਹਾ, ਦਰਸ਼ਨ ਸਿੰਘ, ਟ੍ਰੈਫਿਕ ਇੰਚਾਰਜ ਗਿੱਦੜਬਾਹਾ, ਬਾਲ ਸੁਰੱਖਿਆ ਅਫ਼ਸਰ ਅਨੂੰ ਬਾਲਾ, ਮੈਡੀਕਲ ਅਫ਼ਸਰ ਡਾ: ਧਰਿੰਦਰ ਗਰਗ ਆਦਿ ਸ਼ਾਮਿਲ ਸਨ |

ਪੁਲਿਸ ਵਲੋਂ ਡਰੱਗ ਮਨੀ ਤੇ ਪੋਸਤ ਬਰਾਮਦ-ਇਕ ਔਰਤ 'ਤੇ ਮਾਮਲਾ ਦਰਜ

ਮਲੋਟ, 22 ਅਗਸਤ (ਗੁਰਮੀਤ ਸਿੰਘ ਮੱਕੜ)-ਥਾਣਾ ਕਬਰਵਾਲਾ ਪੁਲਿਸ ਨੇ ਪੋਸਤ ਅਤੇ ਡਰੱਗ ਮਨੀ ਬਰਾਮਦ ਕਰਕੇ ਇਕ ਔਰਤ 'ਤੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕਬਰਵਾਲਾ ਦੇ ਮੁਖੀ ਦਰਬਾਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਪਿੰਡ ਮਿੱਡਾ ਵਿਖੇ ...

ਪੂਰੀ ਖ਼ਬਰ »

ਪਾਵਰਕਾਮ ਐਾਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਗਿੱਦੜਬਾਹਾ, 22 ਅਗਸਤ (ਬਲਦੇਵ ਸਿੰਘ ਘੱਟੋਂ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਪਾਵਰਕਾਮ ਐਾਡ ਟਰ ਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਨਹਿਰੀ ਕਾਲੋਨੀ ਦੇ ਬਾਹਰ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

ਮਿਸ਼ਨ 'ਤੰਦਰੁਸਤ ਪੰਜਾਬ' ਅਧੀਨ ਸਿਹਤ ਵਿਭਾਗ ਵਲੋਂ ਮਲੇਰੀਆ ਦੇ ਸ਼ੱਕੀ ਮਰੀਜ਼ਾਂ ਦੀ ਕੀਤੀ ਜਾਂਚ

ਮਲੋਟ, 22 ਅਗਸਤ (ਪਾਟਿਲ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਡਾ: ਗੁਰਚਰਨ ਸਿੰਘ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਮਲੋਟ ਦੀ ਅਗਵਾਈ ਵਿਚ ਸਿਹਤ ਵਿਭਾਗ ਵਲੋਂ ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਅਰਬਨ ਏਰੀਆ ਮਲੋਟ 'ਚ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ...

ਪੂਰੀ ਖ਼ਬਰ »

ਭਾਜਪਾ ਵਪਾਰ ਮੰਡਲ ਵਲੋਂ ਕਾਰਜਕਾਰਨੀ ਟੀਮ ਦਾ ਐਲਾਨ

ਮਲੋਟ, 22 ਅਗਸਤ (ਗੁਰਮੀਤ ਸਿੰਘ ਮੱਕੜ)-ਭਾਜਪਾ ਮੰਡਲ ਦੀ ਵਿਸ਼ੇਸ਼ ਮੀਟਿੰਗ ਸਥਾਨਕ ਭਾਜਪਾ ਦਫ਼ਤਰ ਵਿਖੇ ਹੋਈ | ਇਸ ਮੀਟਿੰਗ ਵਿਚ ਭਾਜਪਾ ਵਪਾਰ ਮੰਡਲ ਦੇ ਪ੍ਰਧਾਨ ਕੇਵਲ ਗੋਇਲ ਵਲੋਂ ਆਪਣੀ ਕਾਰਜਕਾਰਨੀ ਟੀਮ ਦਾ ਐਲਾਨ ਕੀਤਾ ਗਿਆ | ਇਸ ਮੀਟਿੰਗ ਵਿਚ ਭਾਜਪਾ ਮੰਡਲ ਦੇ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਮਲੋਟ ਵਿਖੇ ਐਨ.ਸੀ.ਸੀ. ਦਾਖਲੇ ਲਈ 18 ਕੈਡਿਟਾਂ ਦੀ ਚੋਣ

ਮਲੋਟ, 22 ਅਗਸਤ (ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਵਿਖੇ ਕਾਰਜਕਾਰੀ ਪਿ੍ੰਸੀਪਲ ਪ੍ਰੋ: ਪਦਮ ਪਠੇਲਾ ਦੀ ਅਗਵਾਈ ਹੇਠ ਐਨ.ਸੀ.ਸੀ. 'ਚ ਦਾਖ਼ਲੇ ਲਈ ਦਾਖ਼ਲਾ ਗਤੀਵਿਧੀ ਕਰਵਾਈ ਗਈ, ਜਿਸ 'ਚ ਅੰਡਰ ਗ੍ਰੈਜੂਏਟ ਕਲਾਸਾਂ ਦੇ ਪਹਿਲੇ ਸਾਲ ਦੇ 49 ਵਿਦਿਆਰਥੀਆਂ ਨੇ ਆਪਣਾ ਨਾਂਅ ਰਜਿਸਟਰ ...

ਪੂਰੀ ਖ਼ਬਰ »

ਵਿਦਿਆਰਥੀਆਂ ਲਈ ਪਾਣੀ ਵਾਲੀ ਟੈਂਕੀ ਭੇਟ

ਮਲੋਟ, 22 ਅਗਸਤ (ਗੁਰਮੀਤ ਸਿੰਘ ਮੱਕੜ)-ਡਾ: ਹਰਿਭਜਨ ਪਿ੍ਯਦਰਸ਼ੀ (ਸਟੇਟ ਐਵਾਰਡੀ) ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੰਜ ਸਕੂਲਾਂ ਨੂੰ ਗੋਦ ਲਿਆ ਹੋਇਆ ਹੈ, ਜਿਸਦੇ ਤਹਿਤ ਸਮੇਂ-ਸਮੇਂ ਤੇ ਪਿ੍ੰਸੀਪਲ ਅਤੇ ਸਟਾਫ਼ ਨੂੰ ਮੋਟੀਵੇਟ ਕਰਦੇ ਰਹਿੰਦੇ ਹਨ ਅਤੇ ਸਕੂਲ ਨੂੰ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ 10 ਰੋਜ਼ਾ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ 'ਚ ਹਿੱਸਾ ਲਿਆ

ਲੰਬੀ, 22 ਅਗਸਤ (ਮੇਵਾ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਦੂਖੇੜਾ ਦੀਆਂ ਪੰਜ ਐਨ.ਐਸ.ਐਸ. ਵਲੰਟੀਅਰ ਨੇ 11 ਤੋਂ 20 ਅਗਸਤ ਤੱਕ ਹੋਏ ਐਨ.ਐਸ.ਐਸ.(ਕੌਮੀ ਸੇਵਾ ਯੋਜਨਾਂ) ਦੇ ਤਹਿਤ ਦਸ ਰੋਜ਼ਾ ਯੂਥ ਲੀਡਰਸ਼ਿਪ ਟਰੇਨਿੰਗ ਕੈਂਪ ਨਗਰ (ਮਨਾਲੀ) ਵਿਚ ਦਫ਼ਤਰ ਸਹਾਇਕ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਦੜ ਵਿਖੇ ਜਾਗਰੂਕਤਾ ਨਾਟਕ ਪੇਸ਼

ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਰਣਜੀਤ ਸਿੰਘ ਢਿੱਲੋਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਦੜ ਵਿਖੇ ਆਸਰਾ ਫਾਊਾਡੇਸ਼ਨ ਦੀ ਚੇਅਰਪਰਸਨ ਸ੍ਰੀਮਤੀ ਅੰਮਿ੍ਤਾ ਵੜਿੰਗ ਪਤਨੀ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਧਾਇਕ ਗਿੱਦੜਬਾਹਾ ਦੀ ਅਗਵਾਈ ਵਿਚ ਥੀਏਟਰ ਰੰਗ-ਮੰਚ ...

ਪੂਰੀ ਖ਼ਬਰ »

ਪਿੰਡ ਦੌਲਾ ਵਾਸੀਆਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਸਮਗਰੀ ਤੇ ਤੂੜੀ ਦੇ ਟਰੱਕ ਭੇਜੇ

ਗਿੱਦੜਬਾਹਾ, 22 ਅਗਸਤ (ਬਲਦੇਵ ਸਿੰਘ ਘੱਟੋਂ)-ਨੇੜੇ ਪਿੰਡ ਦੌਲਾ ਵਾਸੀਆਂ ਵਲੋਂ ਹੜ੍ਹ ਪੀੜਤ ਲੋਕਾਂ ਨੂੰ ਰਾਹਤ ਸਮੱਗਰੀ ਭੇਜੀ ਗਈ ਹੈ, ਜਿਸ ਵਿਚ ਇਕ ਕੈਂਟਰ ਵਿਚ ਲੋਕਾਂ ਦੇ ਖਾਣ-ਪੀਣ ਦੀ ਸਮਗਰੀ ਅਤੇ ਇਕ ਟਰੱਕ ਪਸ਼ੂਆਂ ਲਈ ਤੂੜੀ ਦਾ ਭਰ ਕੇ ਭਰੀ ਹੋਈ ਸੀ, ਜਿਨ੍ਹਾਂ ਨੂੰ ...

ਪੂਰੀ ਖ਼ਬਰ »

ਆਯੂਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਏ

ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਵਾਰਡ ਨੰ: 15 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਈ-ਕਾਰਡ ਕੌਾਸਲਰ ਪਰਮਿੰਦਰ ਸਿੰਘ ਪਾਸ਼ਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸ੍ਰੀਮਦ ਭਾਗਵਤ ਕਥਾ ਦੇ ਸਬੰਧ 'ਚ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਰਣਜੀਤ ਸਿੰਘ ਢਿੱਲੋਂ)-ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ 25 ਤੋਂ 31 ਅਗਸਤ ਤੱਕ ਨਵੀਂ ਦਾਣਾ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਣ ਜਾ ਰਹੀ ਸੱਤ ਦਿਨਾ ਸ੍ਰੀਮਦ ਭਾਗਵਤ ਕਥਾ ਦੇ ਸਬੰਧ 'ਚ ਅੱਜ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਦੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਮਲੇਰੀਆ ਤੇ ਡੇਂਗੂ ਸਬੰਧੀ ਜਾਗਰੂਕ ਕੀਤਾ

ਮਲੋਟ, 22 ਅਗਸਤ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ (ਸੈ.ਸਿ) ਦੇ ਦਿਸ਼ਾਂ-ਨਿਰਦੇਸ਼ਾ ਤੇ ਰਾਹੁਲ ਬਖ਼ਸ਼ੀ ਜ਼ਿਲ੍ਹਾ ਇੰਚਾਰਜ ਮਿਡ-ਡੇ-ਮੀਲ ਦੀ ਅਗਵਾਈ ਅਤੇ ਪਿ੍ੰਸੀਪਲ ਅਨੁਪਮਾ ਧੂਰੀਆ ਦੀ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਨਵੇਂ ਸੈਸ਼ਨ ਦੇ ਆਗਾਜ਼ ਮੌਕੇ ਸਮਾਗਮ

ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਰਣਜੀਤ ਸਿੰਘ ਢਿੱਲੋਂ)-ਗੁਰੁੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਚ ਬੀ.ਏ. ਅਤੇ ਐਮ.ਏ. ਭਾਗ ਪਹਿਲਾ 'ਚ ਦਾਖ਼ਲ ਹੋਏ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੇ ਨਿਯਮਾਂ ਬਾਰੇ ਜਾਣਕਾਰੀ ਦੇਣ ਲਈ ਯੂ.ਜੀ.ਸੀ. ਦਾ ਪ੍ਰੋਗਰਾਮ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਲਾਰਡ ਕਿ੍ਸ਼ਨਾ ਮੰਦਰ ਬਰੀਵਾਲਾ ਦਾ ਟੂਰ ਲਾਇਆ

ਮੰਡੀ ਬਰੀਵਾਲਾ, 22 ਅਗਸਤ (ਨਿਰਭੋਲ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ ਦੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਨੇ ਪਿੰ੍ਰਸੀਪਲ ਨਵਦੀਪ ਕੌਰ ਟੁਰਨਾ ਦੀ ਅਗਵਾਈ ਵਿਚ ਕਿੰਡਰਗਾਰਟਨ ਕੁਆਰਡੀਨੇਟਰ ਮੈਡਮ ਸ਼ਿਲੰਦਰ ਕੌਰ ਅਤੇ ਵਰਿੰਦਰ ਸਿੰਘ ਮਰਾੜ੍ਹ ...

ਪੂਰੀ ਖ਼ਬਰ »

ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਰਣਜੀਤ ਸਿੰਘ ਢਿੱਲੋਂ)-ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਇਕਾਈ ਦੀ ਚੋਣ ਅਬਜ਼ਰਵਰ ਮੁਖ਼ਤਿਆਰ ਸਿੰਘ ਅਤੇ ਰਿਟਰਨਿੰਗ ਅਫ਼ਸਰ ਇੰਸਪੈਕਟਰ ਬੇਅੰਤ ਸਿੰਘ ਦੀ ਦੇਖ-ਰੇਖ ਹੇਠ ਹੋਈ, ਜਿਸ ਵਿਚ ਸਰਬਸੰਮਤੀ ...

ਪੂਰੀ ਖ਼ਬਰ »

ਲੋਕਾਂ ਨੂੰ ਮਲੇਰੀਆ ਤੇ ਡੇਂਗੂ ਪ੍ਰਤੀ ਕੀਤਾ ਜਾਗਰੂਕ

ਗਿੱਦੜਬਾਹਾ, 22 ਅਗਸਤ (ਬਲਦੇਵ ਸਿੰਘ ਘੱਟੋਂ)-ਪੰਜਾਬ ਸਰਕਾਰ ਅਤੇ ਐੱਸ.ਡੀ.ਐੱਮ. ਗਿੱਦੜਬਾਹਾ ਓਮ ਪ੍ਰਕਾਸ਼ ਦੇ ਹੁਕਮਾਂ ਅਨੁਸਾਰ ਐੱਸ.ਐੱਮ.ਓ. ਸਿਵਲ ਹਸਪਤਾਲ ਗਿੱਦੜਬਾਹਾ ਡਾ: ਪ੍ਰਦੀਪ ਸੱਚਦੇਵਾ ਅਤੇ ਐੱਸ.ਐੱਮ.ਓ. ਮੁੱਢਲਾ ਸਿਹਤ ਕੇਂਦਰ ਦੋਦਾ ਡਾ: ਰਮੇਸ਼ ਕੁਮਾਰੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਗਿੱਦੜਬਾਹਾ, 22 ਅਗਸਤ (ਬਲਦੇਵ ਸਿੰਘ ਘੱਟੋਂ)-ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ ਅਤੇ ਡੀ.ਐੱਸ.ਪੀ. ਗਿੱਦੜਬਾਹਾ ਪਰਮਜੀਤ ਸਿੰਘ ਦੀ ਅਗਵਾਈ ਵਿਚ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ਇਕ ਹੋਰ ਪ੍ਰਾਪਤੀ ਕਰਦਿਆਂ ਦੋ ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਵਲੋਂ ਸਿਵਲ ਸਰਜਨ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਮਾਜਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵਲੋਂ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਡਾ: ਨਵਦੀਪ ਸਿੰਘ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਚੇਅਰਮੈਨ ਹਨੀ ...

ਪੂਰੀ ਖ਼ਬਰ »

ਮਿਲਾਵਟਖੋਰੀ 'ਤੇ ਨੱਥ ਪਾਉਣ ਦੀ ਮੰਗ ਵਿਕਾਸ ਮਿਸ਼ਨ ਵਲੋਂ ਸਿਵਲ ਸਰਜਨ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਮਾਜਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵਲੋਂ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਡਾ: ਨਵਦੀਪ ਸਿੰਘ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਚੇਅਰਮੈਨ ਹਨੀ ...

ਪੂਰੀ ਖ਼ਬਰ »

ਨਗਰ ਕੌ ਾਸਲ ਨੇ ਨਾਜਾਇਜ਼ ਕਬਜ਼ਿਆਂ ਿਖ਼ਲਾਫ਼ ਚਲਾਈ ਮੁਹਿੰਮ

ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਨਗਰ ਕੌਾਸਲ ਵਲੋਂ ਅੱਜ ਸ਼ਹਿਰ ਵਿਚ ਨਾਜਾਇਜ਼ ਕਬਜ਼ਿਆਂ ਖਿਲਾਫ ਅਭਿਆਨ ਚਲਾਇਆ ਗਿਆ | ਕਾਰਜ ਸਾਧਕ ਅਫ਼ਸਰ ਵਿਪਨ ਕੁਮਾਰ ਨੇ ਦੱਸਿਆ ਕਿ ਪਰਮਜੀਤ ਸਿੰਘ ਸੈਨੇਟਰੀ ਇੰਸਪੈਕਟਰ, ਇੰਸਪੈਕਟਰ ...

ਪੂਰੀ ਖ਼ਬਰ »

ਐਕਸਾਈਜ਼ ਵਿਭਾਗ ਨੇ 70 ਹਜ਼ਾਰ ਲੀਟਰ ਲਾਹਣ ਕੀਤੀ ਨਸ਼ਟ

ਮਲੋਟ, 22 ਅਗਸਤ (ਗੁਰਮੀਤ ਸਿੰਘ ਮੱਕੜ)-ਪਿੰਡ ਕੱਟਿਆਂਵਾਲੀ ਦੇ ਕੋਲ ਐਕਸਾਈਜ਼ ਵਿਭਾਗ ਵਲੋਂ ਕਾਰਵਾਈ ਕਰਦੇ ਹੋਏ 70 ਹਜ਼ਾਰ ਲੀਟਰ ਲਾਹਣ ਨੂੰ ਨਸ਼ਟ ਕਰ ਦਿੱਤਾ, ਜਦਕਿ ਨਾਜਾਇਜ਼ ਸ਼ਰਾਬ ਬਣਾਉਣ ਲਈ ਵਰਤੇ ਜਾ ਰਹੇ ਖ਼ਾਲੀ 3 ਡਰੰਮਾਂ ਨੂੰ ਥਾਣਾ ਕਬਰਵਾਲਾ ਨੂੰ ਸੌਾਪ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਹਰਮਹਿੰਦਰ ਪਾਲ)-ਪਿੰਡ ਥਾਂਦੇਵਾਲਾ ਨੇੜੇ ਘਰ ਪਰਤ ਰਹੇ ਵਿਅਕਤੀ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ ਅਤੇ ਜਿਸ ਦਾ ਇਲਾਜ ਚੱਲ ਰਿਹਾ ਹੈ | ਦੂਜੇ ਪਾਸੇ ਥਾਣਾ ਸਦਰ ਦੀ ਪੁਲਿਸ ਨੇ ਅਣਪਛਾਤੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਵੱਖ-ਵੱਖ ਅਹੁਦੇਦਾਰਾਂ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਅਹੁਦੇਦਾਰਾਂ ਦੀ ਚੋਣ ਕੌਮੀ ਜਨਰਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਰੇਸ਼ਮ ਸਿੰਘ ਬਾਂਮ ਨੂੰ ਜ਼ਿਲ੍ਹਾ ਸੀਨੀਅਰ ਮੀਤ ...

ਪੂਰੀ ਖ਼ਬਰ »

480 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ-ਮਾਮਲਾ ਦਰਜ

ਸ੍ਰੀ ਮੁਕਤਸਰ ਸਾਹਿਬ, 22 ਅਗਸਤ (ਹਰਮਹਿੰਦਰ ਪਾਲ)-ਥਾਣਾ ਸਿਟੀ ਦੇ ਥਾਣੇਦਾਰ ਪ੍ਰੀਤਮ ਸਿੰਘ ਗਸ਼ਤ 'ਤੇ ਸੀ | ਜਦੋਂ ਉਹ ਪੋਹਲੀ ਐੱਮ.ਸੀ. ਵਾਲੀ ਗਲੀ ਕੋਲ ਪਹੁੰਚੇ, ਤਾਂ ਉਸ ਨੰੂ ਵੇਖਦਿਆਂ ਦੋ ਨੌਜਵਾਨ ਜੋ ਮੋਟਰਸਾਈਕਲ 'ਤੇ ਆ ਰਹੇ ਸਨ ਅਤੇ ਉਸ ਨੰੂ ਵੇਖ ਕੇ ਵਾਪਸ ਪਰਤ ਆਏ | ...

ਪੂਰੀ ਖ਼ਬਰ »

ਕਲੱਬ ਵਲੋਂ ਖੇਡ ਟੂਰਨਾਮੈਂਟ 25 ਨੂੰ

ਦੋਦਾ, 22 ਅਗਸਤ (ਰਵੀਪਾਲ)-ਐੱਨ.ਵਾਈ.ਬੀ.ਐੱਸ. ਕਲੱਬ ਦੋਦਾ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਵੰਝੋ-ਵੰਝੀ ਖੇਡ ਟੂਰਨਾਮੈਂਟ 25 ਅਗਸਤ ਦਿਨ ਐਤਵਾਰ ਨੂੰ ਡੇਰਾ ਬਾਬਾ ਧਿਆਨ ਦਾਸ ਦੋਦਾ ਦੇ ਮੈਦਾਨ 'ਚ ਕਰਵਾਇਆ ਜਾ ਰਿਹਾ ਹੈ | ਕਲੱਬ ਆਗੂ ਮਨਪ੍ਰੀਤ ਸਿੰਘ ਗੋਪੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX