ਤਾਜਾ ਖ਼ਬਰਾਂ


ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  4 minutes ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  9 minutes ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  14 minutes ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  49 minutes ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  24 minutes ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  about 1 hour ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  about 1 hour ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  about 1 hour ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਤੇ ਹਰਿਆਣਾ 'ਚ ਰਹਿ ਰਹੇ ਪਾਕਿਸਤਾਨੀ ਸ਼ਰਨਾਰਥੀ ਨਾਗਰਿਕਤਾ ਸੋਧ ਕਾਨੂੰਨ ਨੂੰ ਲਾਗੂ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ...
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  about 2 hours ago
ਲੌਂਗੋਵਾਲ, 18 ਜਨਵਰੀ (ਸ.ਸ.ਖੰਨਾ ) ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜਨਮ ਅਸਥਾਨ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਅੱਜ ਅਜੀਤ ਨਾਲ ਗੱਲਬਾਤ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਗੁਰਦੁਆਰਾ...
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  1 minute ago
ਮੁੰਬਈ, 18 ਜਨਵਰੀ - ਮੁੰਬਈ-ਪੁਣੇ ਐਕਸਪ੍ਰੈੱਸ ਵੇਅ 'ਤੇ ਹੋਏ ਕਾਰ ਹਾਦਸੇ ਵਿਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ ਹੋ...
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 18 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਸਾਬਕਾ ਸੰਸਦ ਮੈਂਬਰ ਅਤੇ ਪੰਜਾਬ ਕੇਸਰੀ ਦਿੱਲੀ ਦੇ ਮੁੱਖ ਸੰਪਾਦਕ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਆਪਣੇ ਟਵੀਟ ਵਿਚ ਪ੍ਰਧਾਨ ਮੰਤਰੀ...
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  about 3 hours ago
ਊਧਮਪੁਰ, 18 ਜਨਵਰੀ- ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ 'ਚ ਇੱਕ ਰਹੱਸਮਈ ਬਿਮਾਰੀ ਕਾਰਨ ਘੱਟੋ-ਘੱਟ 10 ਬੱਚਿਆਂ ਦੀ ਮੌਤ ਹੋ ਗਈ, ਜਦਕਿ 6 ਹੋਰ ਗੰਭੀਰ ਰੂਪ ਨਾਲ ਬਿਮਾਰ ਹਨ। ਇਸ ਸੰਬੰਧੀ ਅੱਜ ਇੱਕ...
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  about 3 hours ago
ਮੁੰਬਈ, 18 ਜਨਵਰੀ - ਸ਼ਿਰਡੀ ਸਾਂਈ ਮੰਦਰ ਦੇ ਮੁੱਖ ਕਾਰਜਕਾਰੀ ਅਧਿਕਾਰੀ ਦੀਪਕ ਮੁਗਲੀਕਰ ਨੇ ਕਿਹਾ ਕਿ ਮੀਡੀਆ 'ਚ ਕੁੱਝ ਖ਼ਬਰਾਂ ਸਾਹਮਣੇ ਆਈਆਂ ਹਨ ਕਿ ਸਾਂਈ ਮੰਦਰ 19 ਜਨਵਰੀ...
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 3 hours ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  about 3 hours ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  about 3 hours ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  about 3 hours ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  about 3 hours ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  about 3 hours ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  about 4 hours ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  about 4 hours ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  about 4 hours ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  about 4 hours ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  about 4 hours ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  about 4 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  about 4 hours ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  about 4 hours ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  about 4 hours ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  about 4 hours ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  about 5 hours ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  about 5 hours ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  about 5 hours ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 6 hours ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  about 6 hours ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  about 6 hours ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  about 6 hours ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  about 7 hours ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  about 7 hours ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  about 7 hours ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  about 7 hours ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  about 8 hours ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  about 8 hours ago
ਸੰਘਣੀ ਧੁੰਦ ਅਤੇ ਠੰਢ ਕਾਰਨ ਜਨ-ਜੀਵਨ ਪ੍ਰਭਾਵਿਤ
. . .  about 8 hours ago
ਪਾਕਿਸਤਾਨ 'ਚ ਹਿੰਦੂ ਲੜਕੀਆਂ ਦੀ ਅਗਵਾਕਾਰੀ 'ਤੇ ਭਾਰਤ ਨੇ ਜਤਾਇਆ ਵਿਰੋਧ, ਪਾਕਿ ਹਾਈ ਕਮਿਸ਼ਨ ਦਾ ਅਧਿਕਾਰੀ ਤਲਬ
. . .  about 9 hours ago
ਮਥੁਰਾ 'ਚ ਨਾਬਾਲਗ ਲੜਕੀ ਨਾਲ ਜਬਰ ਜਨਾਹ
. . .  about 9 hours ago
ਦਿੱਲੀ ਬਾਰ ਕੌਂਸਲ ਨੇ ਨਿਰਭਿਆ ਮਾਮਲੇ 'ਚ ਦੋਸ਼ੀਆਂ ਦੇ ਵਕੀਲ ਏ.ਪੀ ਸਿੰਘ ਨੂੰ ਜਾਰੀ ਕੀਤਾ ਨੋਟਿਸ
. . .  about 10 hours ago
ਲਖਨਊ ਦੇ ਘੰਟਾ ਘਰ ਨੇੜੇ ਨਾਗਰਿਕਤਾ ਸੋਧ ਕਾਨੂੰਨ ਅਤੇ ਐਨ.ਆਰ.ਸੀ ਵਿਰੁੱਧ ਪ੍ਰਦਰਸ਼ਨ ਜਾਰੀ
. . .  about 10 hours ago
ਜਬਰ ਜਨਾਹ ਦੇ ਦੋਸ਼ੀਆਂ ਨੇ ਪੀੜਤ ਦੀ ਮਾਂ ਨੂੰ ਕੁੱਟ-ਕੁੱਟ ਕੇ ਉਤਾਰਿਆਂ ਮੌਤ ਦੇ ਘਾਟ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਭਾਦੋਂ ਸੰਮਤ 551

ਮਾਨਸਾ

ਕੈਪਟਨ ਚੋਣ ਵਾਅਦੇ ਮੁਤਾਬਿਕ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਮਹਿੰਗੇ ਸਮਝੌਤੇ ਰੱਦ ਕਰੇੇ-ਭਗਵੰਤ ਮਾਨ

ਮਾਨਸਾ, 22 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਦੀ ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਿਤ ਹੋਈ ਹੈ ਅਤੇ ਹਰ ਵਰਗ ਦੇ ਲੋਕ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਹਨ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਵਲੋਂ ਬਿਜਲੀ ਦੀਆਂ ਮਹਿੰਗੀਆਂ ਦਰਾਂ ਦੇ ਵਿਰੋਧ 'ਚ 'ਆਪ' ਵਲੋਂ ਵਿੱਢੇ ਗਏ 'ਬਿਜਲੀ ਮੋਰਚੇ' ਤਹਿਤ ਸਥਾਨਕ ਪੁਰਾਣੀ ਦਾਣਾ ਮੰਡੀ ਵਿਖੇ ਕੀਤੀ ਜ਼ਿਲ੍ਹਾ ਪੱਧਰੀ ਰੋਸ ਰੈਲੀ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ 10 ਸਾਲਾਂ ਦੇ ਮਾਫ਼ੀਆ ਰਾਜ ਸਮੇਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਜ਼ਿਸ਼ ਨਾਲ ਸਰਕਾਰੀ ਥਰਮਲ ਪਲਾਂਟ ਬੰਦ ਕਰਕੇ ਪ੍ਰਾਈਵੇਟ ਪਲਾਂਟਾਂ ਨਾਲ ਹਿੱਸੇਦਾਰੀਆਂ ਬੰਨ੍ਹੀਆਂ ਅਤੇ ਮਾਰੂ ਸ਼ਰਤਾਂ ਵਾਲੇ ਮਹਿੰਗੇ ਬਿਜਲੀ ਸਮਝੌਤੇ (ਪੀਪੀਏਜ਼) ਕੀਤੇ, ਜਿਸ ਕਾਰਨ ਪੰਜਾਬ ਦੇ ਲੋਕਾਂ ਨੂੰ ਸਭ ਤੋਂ ਮਹਿੰਗੀ ਬਿਜਲੀ ਵੇਚੀ ਜਾ ਰਹੀ ਹੈ, ਜਦਕਿ ਪੰਜਾਬ ਖ਼ੁਦ ਵੀ ਬਿਜਲੀ ਪੈਦਾ ਕਰਦਾ ਹੈ, ਦੂਜੇ ਪਾਸੇ ਦਿੱਲੀ ਦੀ ਕੇਜਰੀਵਾਲ ਸਰਕਾਰ ਸਾਰੀ ਬਿਜਲੀ ਬਾਹਰੋਂ ਲੈਂਦੀ ਹੈ, ਪਰੰਤੂ ਦਿੱਲੀ ਦੇ ਲੋਕਾਂ ਨੂੰ ਦੇਸ਼ 'ਚ ਸਭ ਤੋਂ ਸਸਤੀ ਬਿਜਲੀ ਮੁਹੱਈਆ ਕਰਦੀ ਹੈ | ਉੁਨ੍ਹਾਂ ਕਿਹਾ ਕਿ ਜੇਕਰ ਕੈਪਟਨ ਸਰਕਾਰ ਚੋਣ ਵਾਅਦੇ ਮੁਤਾਬਿਕ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਮਹਿੰਗੇ ਸਮਝੌਤੇ ਰੱਦ ਕਰਕੇ ਨਵੇਂ ਸਿਰਿਓਾ ਸਸਤੇ ਸਮਝੌਤੇ ਕਰੇ ਅਤੇ ਬਠਿੰਡਾ ਸਮੇਤ ਸਾਰੇ ਸਰਕਾਰੀ ਥਰਮਲ ਪਲਾਂਟ ਪੂਰੀ ਸਮਰੱਥਾ ਨਾਲ ਚਲਾਏ ਤਾਂ ਪੰਜਾਬ ਦੇ ਲੋਕ ਵੀ ਦਿੱਲੀ ਵਾਂਗ ਸਸਤੀ ਬਿਜਲੀ ਲੈ ਸਕਦੇ ਹਨ | ਉਨ੍ਹਾਂ ਦੱਸਿਆ ਕਿ ਲੋਕਾਂ ਨੇ ਹੁਣ ਕੈਪਟਨ-ਬਾਦਲਾਂ ਨੂੰ ਚੰਗੀ ਤਰ੍ਹਾਂ ਦੇਖ ਲਿਆ ਹੈ, ਹੁਣ 2022 'ਚ 'ਆਪ' ਦਾ ਸਾਥ ਦਿੱਤਾ ਜਾਵੇ | ਇਸ ਮੌਕੇ ਸੰਬੋਧਨ 'ਚ ਸ਼ਾਮਿਲ ਹੋਣ ਵਾਲਿਆਂ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪਿ੍ੰਸੀਪਲ ਬੁੱਧਰਾਮ ਹਲਕਾ ਵਿਧਾਇਕ, ਵਿਧਾਇਕਾ ਪ੍ਰੋ. ਬਲਜਿੰਦਰ ਕੌਰ, ਕੋਰ ਕਮੇਟੀ ਮੈਂਬਰ ਗੈਰੀ ਵੜਿੰਗ, ਸਲਾਹਕਾਰ ਵਿਰੋਧੀ ਧਿਰ ਨੇਤਾ ਨਵਦੀਪ ਸਿੰਘ ਸੰਘਾ, ਯੂਥ ਆਗੂ ਸੰਦੀਪ ਸਿੰਗਲਾ, ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਦਾਤੇਵਾਸ, ਹਲਕਾ ਪ੍ਰਧਾਨ ਮੌੜ ਸੁਖਬੀਰ ਮਾਇਸਰਖਾਨਾ, ਭੋਲਾ ਮਾਨ ਸਰਦੂਲਗੜ੍ਹ, ਡਾ. ਵਿਜੈ ਸਿੰਗਲਾ, ਪਰਮਿੰਦਰ ਕੌਰ ਸਮਾਘ, ਗੁਰਪ੍ਰੀਤ ਸਿੰਘ ਭੁੱਚਰ, ਰਣਜੀਤ ਸਿੰਘ ਰੱਲਾ, ਅੰਮਿ੍ਤ ਅਗਰਵਾਲ, ਸਤੀਸ਼ ਸਿੰਗਲਾ, ਹਰਜਿੰਦਰ ਦਿਆਲਪੁਰਾ, ਮੀਡੀਆ ਸਲਾਹਕਾਰ ਮਨਜੀਤ ਸਿੰਘ ਸਿੱਧੂ ਅਤੇ ਹਰਵਿੰਦਰ ਸਿੰਘ ਸੇਖੋਂ ਆਦਿ ਸਨ |

ਕਤਲ ਦੇ ਦੋਸ਼ਾਂ ਤਹਿਤ ਅਣਪਛਾਤਿਆ 'ਤੇ ਪਰਚਾ ਦਰਜ

ਸਰਦੂਲਗੜ੍ਹ, 22 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)-ਸਥਾਨਕ ਥਾਣੇ ਦੀ ਪੁਲਿਸ ਨੇ ਕਤਲ ਦੇ ਦੋਸ਼ਾਂ ਤਹਿਤ ਕੁਝ ਅਣਪਛਾਤੇ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਹੈ | ਥਾਣਾ ਮੁਖੀ ਸੰਦੀਪ ਸਿੰਘ ਭਾਟੀ ਨੇ ਦੱਸਿਆ ਕਿ ਮਿ੍ਤਕ ਫੂਲਾ ਰਾਮ (42) ਪੁੱਤਰ ਘੀਸਾ ਰਾਮ ਵਾਸੀ ਵਾਰਡ ਨੰ.3 ਦੀ ...

ਪੂਰੀ ਖ਼ਬਰ »

ਅੱਧਾ ਪੰਜਾਬ ਹੜ੍ਹਾਂ ਦੀ ਮਾਰ ਹੇਠ, ਮਾਲਵਾ ਖੇਤਰ ਦੀਆਂ ਨਹਿਰਾਂ ਖ਼ਾਲੀ

ਬੋਹਾ, 22 ਅਗਸਤ (ਰਮੇਸ਼ ਤਾਂਗੜੀ)-ਇਕ ਪਾਸੇ ਅੱਧਾ ਪੰਜਾਬ ਹੜ੍ਹਾਂ ਦੀ ਮਾਰ ਹੇਠ ਆਇਆ ਹੋਇਆ ਹੈ ਅਤੇ ਵੱਡੇ ਪੱਧਰ 'ਤੇ ਲੋਕਾਂ ਦੀਆਂ ਫ਼ਸਲਾਂ, ਮਕਾਨ ਤੇ ਹੋਰ ਜਾਇਦਾਦ ਦਾ ਭਾਰੀ ਨੁਕਸਾਨ ਹੋਇਆ ਹੈ | ਪਰ ਦੂਜੇ ਪਾਸੇ ਮਾਲਵਾ ਖੇਤਰ ਦੇ ਲੋਕ ਨਹਿਰੀ ਬੰਦੀ ਹੋਣ ਕਾਰਨ ਫ਼ਸਲਾਂ ...

ਪੂਰੀ ਖ਼ਬਰ »

ਅੱਜ ਬਿਜਲੀ ਬੰਦ ਰਹੇਗੀ

ਬੁਢਲਾਡਾ, 22 ਅਗਸਤ (ਨਿ. ਪ. ਪ.)- ਆਈ. ਡੀ. ਪੀ. ਐੱਸ ਅਧੀਨ ਚੱਲ ਰਹੇ ਇਮਪਰੂਮੈਂਟ ਦੇ ਕੰਮ ਕਾਰਨ 66 ਕੇ.ਵੀ. ਗਰਿੱਡ ਬੁਢਲਾਡਾ ਤੋਂ ਚੱਲਦੇ 11 ਕੇ. ਵੀ. ਬੋਹਾ ਰੋਡ ਫੀਡਰ ਦੀ ਬਿਜਲੀ ਸਪਲਾਈ 23 ਅਗਸਤ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ | ਇਸ ਕਾਰਨ ਸ਼ੂਗਰ ਮਿੱਲ ਸਾਈਡ ...

ਪੂਰੀ ਖ਼ਬਰ »

ਭਾਜਪਾ ਨੇ ਮੰਡਲ ਚੋਣਾਂ ਦਾ ਪਵਨ ਜੈਨ ਨੂੰ ਲਾਇਆ ਇੰਚਾਰਜ

ਸਰਦੂਲਗੜ੍ਹ 22 ਅਗਸਤ (ਨਿ.ਪ.ਪ)-ਭਾਰਤੀਆ ਜਨਤਾ ਪਾਰਟੀ ਜ਼ਿਲ੍ਹਾ ਮਾਨਸਾ ਦੇ ਵਾਈਸ ਪ੍ਰਧਾਨ ਪਵਨ ਕੁਮਾਰ ਜੈਨ ਐੱਮ. ਸੀ. ਨੂੰ ਪਾਰਟੀ ਦੀਆਂ ਆਉਣ ਵਾਲੀਆਂ ਸੰਗਠਨ ਚੋਣਾਂ ਸਬੰਧੀ ਮੰਡਲ ਝੁਨੀਰ ਦਾ ਇੰਚਾਰਜ ਲਾਇਆ ਗਿਆ | ਉਥੇ ਮੰਡਲ ਸਰਦੂਲਗੜ੍ਹ ਦਾ ਸਹਿਯੋਗੀ ਇੰਚਾਰਜ ਲਾਇਆ ...

ਪੂਰੀ ਖ਼ਬਰ »

ਜਨਰਲ ਕੈਟਾਗਰੀਜ਼ ਵੈੱਲਫੇਅਰ ਫੈੱਡਰੇਸ਼ਨ ਦਾ ਵਫ਼ਦ ਸਹਾਇਕ ਕਮਿਸ਼ਨਰ (ਜ) ਨੂੰ ਮਿਲਿਆ

ਮਾਨਸਾ, 22 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੱੈਡਰੇਸ਼ਨ ਜ਼ਿਲ੍ਹਾ ਮਾਨਸਾ ਵਲੋਂ ਜਨਰਲ ਵਰਗ ਨਾਲ ਸਬੰਧਿਤ ਲੋਕਾਂ ਅਤੇ ਵਿਦਿਆਰਥੀਆਂ/ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਸੂਬਾ ਸਕੱਤਰ ਜਨਰਲ ਤੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਕੌਸ਼ਲ, ...

ਪੂਰੀ ਖ਼ਬਰ »

ਪੁਲ ਅਤੇ ਸੜਕਾਂ 'ਤੇ ਪਾਣੀ ਖੜ੍ਹਨ ਨਾਲ ਪਿੰਡਾਂ ਦਾ ਆਪਸੀ ਸੰਪਰਕ ਟੁੱਟਿਆ

ਭੀਖੀ, 22 ਅਗਸਤ (ਬਲਦੇਵ ਸਿੰਘ ਸਿੱਧੂ)-ਪਿੰਡ ਹੋਡਲਾ ਕਲਾਂ ਵਿਚਦੀ ਲੰਘਣ ਵਾਲੇ ਸਰਹਿੰਦ ਚੋਅ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੋਡਲਾ ਕਲਾਂ ਵਾਲੇ ਪਾਸੇ ਬਣੇ ਪੁਲ ਤੋਂ ਲਗਭਗ 4 ਫੁੱਟ ਪਾਣੀ ਵਗਣ ਕਰ ਕੇ ਪਿੰਡ ਵਾਸੀਆਂ ਨੇ ਦੋਵੇਂ ਪਾਸੇ ਬੰਨ੍ਹ ਮਾਰ ਦਿੱਤੇ ਹਨ ਤਾਂ ਕਿ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਜਾਰੀ ਸੱਭਿਆਚਾਰਕ ਹਫਤੇ ਤਹਿਤ ਭਾਸ਼ਨ ਮੁਕਾਬਲੇ ਕਰਵਾਏ

ਬੁਢਲਾਡਾ, 22 ਅਗਸਤ (ਨਿ. ਪ. ਪ.)-ਭਾਰਤ ਵਿਕਾਸ ਪ੍ਰੀਸ਼ਦ ਬੁਢਲਾਡਾ ਵਲੋਂ ਜਾਰੀ ਸੱਭਿਆਚਾਰਕ ਸਪਤਾਹ ਦੌਰਾਨ ਸਰਕਾਰੀ ਹਾਈ ਸਕੂਲ ਅਹਿਮਦਪੁਰ ਵਿਖੇ ਸਕੂਲੀ ਬੱਚਿਆਂ ਦੇ ਭਾਸ਼ਣ ਤੇ ਚਿੱਤਰਕਲਾ ਮੁਕਾਬਲੇ ਕਰਵਾਏ ਗਏ | ਜਾਣਕਾਰੀ ਦਿੰਦਿਆਂ ਪ੍ਰਧਾਨ ਐਡਵੋਕੇਟ ਜੈਨੀ ਕਾਠ ...

ਪੂਰੀ ਖ਼ਬਰ »

ਸੜਕ ਕੰਢੇ ਖੜ੍ਹੇ ਦਰੱਖਤਾਂ ਦੀ ਛੰਗਾਈ ਨਾ ਹੋਣ ਕਾਰਨ ਵਾਹਨਾਂ ਵਾਲੇ ਪ੍ਰੇਸ਼ਾਨ

ਬੋਹਾ, 22 ਅਗਸਤ (ਰਮੇਸ਼ ਤਾਂਗੜੀ)- ਬੋਹਾ-ਰਤੀਆ ਤੇ ਬੁਢਲਾਡਾ ਮੱੁਖ ਸੜਕ ਦੇ ਦੋਵੇਂ ਪਾਸੀਂ ਖੜੇ ਦਰੱਖ਼ਤ ਛੰਗਾਈ ਨਾ ਕੀਤੇ ਜਾਣ ਕਰ ਕੇ ਹਰ ਰੋਜ਼ ਹਾਦਸਿਆਂ ਦਾ ਸਬੱਬ ਬਣਦੇ ਹਨ | ਇਨ੍ਹਾਂ ਸੜਕਾਂ ਦੇ ਆਸ ਪਾਸ ਵਾਲੇ ਕਾਰੋਬਾਰੀਆਂ, ਕਿਸਾਨਾਂ, ਅਤੇ ਖੇਤੀ ਢਾਣੀਆਂ ਵਾਲੇ ...

ਪੂਰੀ ਖ਼ਬਰ »

ਨਵਨੀਤ ਸਿੰਘ ਭੱੁਲਰ ਦੀ ਸੜਕ ਹਾਦਸੇ 'ਚ ਮੌਤ

ਮਾਨਸਾ, 22 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਨੌਜਵਾਨ ਆਗੂ ਅਤੇ ਬੀ.ਐਮ.ਜੀ. ਪੈਲੇਸ ਭੀਖੀ ਦੇ ਮਾਲਕ ਨਵਨੀਤ ਸਿੰਘ ਭੱੁਲਰ (42) ਪੱੁਤਰ ਨਛੱਤਰ ਸਿੰਘ ਭੱੁਲਰ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਉਹ ਆਪਣੇ ਬੁਲਟ ਮੋਟਰਸਾਈਕਲ 'ਤੇ ਮਾਨਸਾ ਤੋਂ ਭੀਖੀ ਵੱਲ ...

ਪੂਰੀ ਖ਼ਬਰ »

ਸੀਵਰੇਜ ਕੰਮਾਂ 'ਚ ਥਾਂ-ਥਾਂ ਕੋਤਾਹੀ ਵਰਤਣ ਕਰ ਕੇ ਕਈ ਸੜਕਾਂ ਤੇ ਨਾਲੀਆਂ ਟੱੁਟੀਆਂ

ਬੋਹਾ, 22 ਅਗਸਤ (ਰਮੇਸ਼ ਤਾਂਗੜੀ)-ਬੋਹਾ 'ਚ ਚੱਲ ਰਹੇ ਸੀਵਰੇਜ ਕੰਮਾਂ 'ਚ ਥਾਂ-ਥਾਂ ਕੋਤਾਹੀ ਵਰਤਣ ਕਰ ਕੇ ਕਈ ਸੜਕਾਂ ਤੇ ਨਾਲੀਆਂ ਬੁਰੀ ਤਰ੍ਹਾਂ ਟੱੁਟ ਚੱਕੀਆਂ ਹਨ, ਜਿਸ ਕਰ ਕੇ ਆਮ ਲੋਕਾਂ ਨੂੰ ਬੇਹੱਦ ਸਮੱਸਿਆਵਾਂ ਆ ਰਹੀਆਂ ਹਨ | ਨਗਰ ਵਸਨੀਕਾਂ ਮੇਵਾ ਸਿੰਘ, ਚੰਦ ਸਿੰਘ, ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਆਈ. ਟੀ. ਆਈ. ਭੈਣੀ ਬਾਘਾ ਵਿਖੇ ਡਿਗਰੀ ਵੰਡ ਸਮਾਰੋਹ ਕਰਵਾਇਆ

ਮਾਨਸਾ, 22 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਗੁਰੂ ਗੋਬਿੰਦ ਸਿੰਘ ਆਈ. ਟੀ. ਆਈ. ਭੈਣੀ ਬਾਘਾ ਵਿਖੇ ਡਿਗਰੀ ਵੰਡ ਸਮਾਰੋਹ ਕਰਵਾਇਆ ਗਿਆ | ਇਸ 'ਚ ਇਲੈਕਟਰੀਸ਼ਨ, ਵੈਲਡਰ, ਪਲੰਬਰ, ਸੇਵਿੰਗ ਟੈਕਨਾਲੋਜੀ, ਕਢਾਈ ਅਤੇ ਟੀਚਰ ਸਿਖਲਾਈ ਨਾਲ ਸਬੰਧਿਤ ਟਰੇਡਾਂ ਦੇ ਪਾਸ ਆਊਟ ...

ਪੂਰੀ ਖ਼ਬਰ »

ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਵਿਖੇ ਦੂਸਰੇ ਗੇੜ 'ਚ ਬੂਟੇ ਲਗਾਏ

ਮਾਨਸਾ, 22 ਅਗਸਤ (ਸਟਾਫ਼ ਰਿਪੋਰਟਰ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੰਸਥਾ ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ, ਫਫੜੇ ਭਾਈਕੇ 'ਚ ਐੱਨ. ਐੱਸ. ਐੱਸ ਯੂਨਿਟ ਵਲੋਂ ਦੂਸਰੇ ਗੇੜ 'ਚ ਬੂਟੇ ਲਗਾਏ ਗਏ | ਬੂਟੇ ਲਗਾਉਣ ਦੀ ਸ਼ੁਰੂਆਤ ਯੁਵਕ ਸੇਵਾਵਾਂ ਵਿਭਾਗ ਪੰਜਾਬ ...

ਪੂਰੀ ਖ਼ਬਰ »

ਕਿਤਾਬਾਂ ਦਾ ਵਿਹਾਰਕ ਗਿਆਨ ਅਨੁਭਵਾਂ ਦੀ ਤਰਜ਼ਮਾਨੀ ਕਰਦਾ ਹੈ-ਸਿੱਧੂ

ਜੋਗਾ, 22 ਅਗਸਤ (ਮਨਜੀਤ ਸਿੰਘ ਘੜੈਲੀ)-ਮਾਈ ਭਾਗੋ ਡਿਗਰੀ ਕਾਲਜ (ਲੜਕੀਆਾ) ਰੱਲਾ ਵਿਖੇ ਪ੍ਰੋ. ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਵਿਦਿਆਰਥੀ ਸਾਹਿਤ ਸਭਾ ਤਹਿਤ 'ਮਨੁੱਖੀ ਜੀਵਨ ਸ਼ੈਲੀ 'ਚ ਕਿਤਾਬਾਾ ਵਿਚਲੇ ਵਿਹਾਰਕ ਗਿਆਨ ਦਾ ਯੋਗਦਾਨ ਤੇ ਮਹੱਤਵ' ਵਿਸ਼ੇ ਉਪਰ ਸੈਮੀਨਾਰ ...

ਪੂਰੀ ਖ਼ਬਰ »

ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣਾ ਜਾਰੀ, ਨੇੜਲੇ ਕਿਸਾਨ ਹੋਏ ਚਿੰਤਤ

ਬਰੇਟਾ, 22 ਅਗਸਤ Ð(ਜੀਵਨ ਸ਼ਰਮਾ)-ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣਾ ਜਾਰੀ ਹੈ ਜੋ ਹੁਣ ਵਧ ਕੇ 5 ਫੁੱਟ ਤੱਕ ਚਲਾ ਗਿਆ ਹੈ ਅਤੇ ਖਤਰੇ ਦੇ ਨਿਸਾਨ ਤੋਂ ਥੋੜਾ ਥੱਲੇ ਹੈ | ਜਾਣਕਾਰੀ ਆਨੁਸਾਰ 8 ਫੁੱਟ 'ਤੇ ਜਾ ਕੇ ਪਾਣੀ ਫਸਲਾਂ ਦਾ ਨੁਕਸਾਨ ਕਰ ...

ਪੂਰੀ ਖ਼ਬਰ »

ਐਨਲਾਈਟੈਂਡ ਕਾਲਜ ਝੁਨੀਰ ਵਿਖੇ ਉੱਘੇ ਸ਼ਾਇਰ ਪ੍ਰੋ. ਸੁਹਿੰਦਰ ਬੀਰ ਨਾਲ ਰੂ-ਬ-ਰੂ ਕਰਵਾਇਆ

ਝੁਨੀਰ, 22 ਅਗਸਤ (ਰਮਨਦੀਪ ਸਿੰਘ ਸੰਧੂ)- ਐਨਲਾਈਟੈਂਡ ਕਾਲਜ ਝੁਨੀਰ ਵਿਖੇ ਪੰਜਾਬੀ ਦੇ ਨਾਮਵਰ ਅਤੇ ਉੱਘੇ ਸ਼ਾਇਰ ਪ੍ਰੋ. ਸੁਹਿੰਦਰ ਬੀਰ ਦਾ ਰੂ-ਬ-ਰੂ ਕਰਵਾਇਆ ਗਿਆ | ਇਸ ਪ੍ਰੋਗਰਾਮ ਦੌਰਾਨ ਪ੍ਰੋ. ਸੁਹਿੰਦਰ ਬੀਰ ਨੇ ਆਪਣੇ ਜੀਵਨ ਦੇ ਨਿੱਜੀ ਤਜਰਬੇ ਵਿਦਿਆਰਥੀਆਂ ਨਾਲ ...

ਪੂਰੀ ਖ਼ਬਰ »

ਹਲਕਾ ਵਿਧਾਇਕ ਵਲੋਂ ਸਾਂਝੀਆਂ ਥਾਵਾਂ 'ਤੇ ਬੂਟੇ ਲਗਾਉਣ ਦੇ ਤੀਜੇ ਪੜਾਅ ਦੀ ਸ਼ੁਰੂਆਤ

ਬੁਢਲਾਡਾ, 22 ਅਗਸਤ (ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰ ਦੀ ਸਮਾਜ ਸੇਵੀ ਸੰਸਥਾ 'ਮਾਤਾ ਗੁਜਰੀ ਜੀ ਭਲਾਈ ਕੇਂਦਰ' ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਸਾਂਝੀਆਂ ਥਾਵਾਂ 'ਤੇ 550 ਬੂਟੇ ਲਗਾਉਣ ਦੇ ਜਾਰੀ ਕਾਰਜ ਤਹਿਤ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ ਵਿਖੇ ਹਲਕਾ ...

ਪੂਰੀ ਖ਼ਬਰ »

ਹੋਮਗਾਰਡਜ਼ ਜਵਾਨਾਂ ਲਈ ਤਰਸ ਆਧਾਰਤ ਭਰਤੀ ਨੂੰ ਪ੍ਰਵਾਨਗੀ ਮਿਲੀ - ਕਮਾਡੈਂਟ ਧਾਲੀਵਾਲ

ਮਾਨਸਾ, 22 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਹੋਮਗਾਰਡ ਦੇ ਜ਼ਿਲ੍ਹਾ ਕਮਾਡੈਂਟ ਰਾਏ ਸਿੰਘ ਧਾਲੀਵਾਲ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋ ਤਰਸ ਦੇ ਆਧਾਰ 'ਤੇ ਹੋਮਗਾਰਡ ਦੇ ਜਵਾਨਾਂ ਲਈ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ | ਉਨ੍ਹਾਂ ਜ਼ਿਲੇ੍ਹ ਦੇ ਮਿ੍ਤਕ ...

ਪੂਰੀ ਖ਼ਬਰ »

ਮਾਨਸਾ ਵਿਖੇ ਨਵੇਂ ਜਿੰਮ ਦਾ ਉਦਘਾਟਨ

ਮਾਨਸਾ, 22 ਅਗਸਤ (ਸ.ਰਿ.)-ਫਿਟਨੈੱਸ ਹੱਬ ਹੈਲਥ ਕਲੱਬ ਮਾਨਸਾ ਵਲੋਂ ਸ਼ਹੀਦ ਭਗਤ ਸਿੰਘ ਚੌਕ ਮਾਨਸਾ ਕੋਲ ਖੋਲ੍ਹੇ ਨਵੇਂ ਜਿੰਮ ਦਾ ਉਦਘਾਟਨ ਪੰਜਾਬ ਪੁਲਸ ਦੇ ਏ.ਐਸ.ਆਈ. ਬਲਵਿੰਦਰ ਸਿੰਘ ਨੇ ਰੀਬਨ ਕੱਟ ਕੇ ਕੀਤਾ | ਇਸ ਮੌਕੇ ਜਿੰਮ ਅੰਦਰ ਰੱਖੇ ਸਾਮਾਨ ਦੀ ਪ੍ਰਦਰਸ਼ਨੀ ਵੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX