ਤਾਜਾ ਖ਼ਬਰਾਂ


ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਨਵੀਂ ਦਿੱਲੀ, ੨੮ ਜਨਵਰੀ - ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ 'ਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਸ੍ਰੀਲੰਕਾ 'ਚ ਭਾਰਤ ਦੇ ਰਾਜਦੂਤ ...
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਤਾਜੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 80 ਫ਼ੀਸਦੀ ਅਕਾਲੀ ਦਲ ਦੇ ਵਰਕਰ ਸੁਖਦੇਵ ਸਿੰਘ ਢੀਂਡਸਾ ਨਾਲ ਹਨ ਇਸ ਕਰ ਕੇ ਜੋ ਵੀ ਫ਼ੈਸਲਾ...
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਚੰਡੀਗੜ੍ਹ, 28 ਜਨਵਰੀ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਭਿਆਚਾਰਕ ਵਿਭਾਗ ਨੂੰ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਸਥਾਪਿਤ ਸਭਿਆਚਾਰਕ ਬੁੱਤ ਕਿਸੇ ਹੋਰ...
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  1 day ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ) - ਵਿਰਾਸਤੀ ਮਾਰਗ ਦੇ ਸਭਿਆਚਾਰਕ ਬੁੱਤਾਂ ਨੂੰ ਹਟਾਉਣ ਅਤੇ ਬੁੱਤ ਢਾਹੁਣ ਦੀ ਕੋਸ਼ਿਸ਼ ਕਰਨ ਵਾਲੇ ਸਿੱਖ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਰੱਦ...
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
ਊਧਨਵਾਲ, 28 ਜਨਵਰੀ (ਪ੍ਰਗਟ ਸਿੰਘ) - ਪਤੀ ਦੀ ਮਾਰ ਕੁਟਾਈ ਹੱਥੋਂ ਦੁਖੀ ਹੋ ਕੇ ਪਤਨੀ ਨੇ ਸ਼ੱਕੀ ਹਾਲਾਤਾਂ 'ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸੰਬੰਧੀ...
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਡਮਟਾਲ, 28 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਇੰਦੌਰਾ ਦੇ ਥਾਣਾ ਡਮਟਾਲ ਦੀ ਪੁਲਿਸ ਨੇ ਪਿੰਡ ਮਾਜਰਾ ਵਿਖੇ ਇੱਕ ਵਿਅਕਤੀ ਨੂੰ 1.735 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ...
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਸੁਲਤਾਨਪੁਰ ਲੋਧੀ, 28 ਜਨਵਰੀ (ਥਿੰਦ, ਹੈਪੀ, ਲਾਡੀ) - ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡਾਂ ਚੰਨਣਵਿੰਡੀ ਸ਼ੇਖਮਾਗਾ, ਭਰੋਆਣਾ, ਕਿੱਲੀਵਾੜਾ, ਰਾਮੇ, ਜੈਬੋਵਾਲ ਆਦਿ ਪਿੰਡਾਂ ਵਿਚ ਭਾਰੀ ਗੜੇਮਾਰੀ ਹੋਈ ਹੈ, ਜਿਸ ਕਾਰਨ...
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ...
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  1 day ago
ਸ਼ਿਮਲਾ, 28 ਜਨਵਰੀ (ਪੰਕਜ ਸ਼ਰਮਾ)- ਭਾਰੀ ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਆਮ ਜਨ-ਜੀਵਨ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ...
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  1 day ago
ਜਲੰਧਰ, 28 ਜਨਵਰੀ (ਚਿਰਾਗ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਖ਼ਤਮ ਹੋਣ ਮਗਰੋਂ ਪੱਤਰਕਾਰਾਂ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  1 day ago
ਮੋਹਾਲੀ, 28 ਜਨਵਰੀ (ਕੇ. ਐੱਸ. ਰਾਣਾ)- ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ ਅਤੇ ਅੱਜ ਸਿਹਤ ਵਿਭਾਗ ਦੀ ਟੀਮ ਨੇ ਮੋਹਾਲੀ...
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ ਨੇ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ। ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਏ. ਐੱਸ. ਬੋਪੰਨਾ...
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  1 day ago
ਬਾਘਾਪੁਰਾਣਾ, 28 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਬਾਅਦ ਦੁਪਹਿਰ ਮੁੜ ਕਰਵਟ ਲਈ ਅਤੇ ਜ਼ੋਰਦਾਰ ਮੀਂਹ ਮੁੜ ਸ਼ੁਰੂ ਹੋ ਗਿਆ। ਮੀਂਹ ਸ਼ੁਰੂ ਹੋਣ ਨਾਲ ਠੰਢ 'ਚ ਲੋਕਾਂ ਨੂੰ...
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  1 day ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ)- ਲੰਬੇ ਸਮੇਂ ਤੋਂ ਅਫ਼ਗ਼ਾਨਿਸਤਾਨ 'ਚ ਵੱਸਦੇ ਸਿੱਖਾਂ ਦੀ ਮੰਗ ਸੀ ਕਿ ਸਾਨੂੰ ਦੇਸ਼ 'ਚ ਨਾਗਰਿਕਤਾ ਮਿਲਣੀ ਚਾਹੀਦੀ ਹੈ, ਇਸ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ...
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਪਟਨਾ, 28 ਜਨਵਰੀ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਬਿਹਾਰ ਦੇ ਜਹਾਨਾਬਾਦ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ...
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  1 day ago
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  1 day ago
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  1 day ago
ਨਿਰਭੈਆ ਮਾਮਲਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਗੁਜਰਾਤ ਦੰਗਿਆਂ ਦੇ 17 ਦੋਸ਼ੀਆਂ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ, ਧਾਰਮਿਕ ਸੇਵਾ ਦਾ ਆਦੇਸ਼
. . .  1 day ago
ਕੋਰੋਨਾ ਵਾਇਰਸ ਦਾ ਇਕ ਸ਼ੱਕੀ ਕੇਸ ਪੀ.ਜੀ.ਆਈ. ਪਾਇਆ ਗਿਆ, ਮਰੀਜ਼ ਕੁੱਝ ਦਿਨ ਪਹਿਲਾ ਹੀ ਚੀਨ ਤੋਂ ਪਰਤਿਆ
. . .  1 day ago
ਰਾਜ ਪੱਧਰੀ ਨਿੰਬੂ ਜਾਤੀ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਹੋਈ ਸ਼ੁਰੂ
. . .  1 day ago
ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸਾਲਾਨਾ ਸਮਾਗਮ 4 ਫਰਵਰੀ ਤੋਂ ਸ਼ੁਰੂ
. . .  1 day ago
ਹਾਦਸੇ 'ਚ ਕਾਰ ਚਾਲਕ ਦੀ ਮੌਤ, ਦੋ ਔਰਤਾਂ ਸਮੇਤ ਚਾਰ ਗੰਭੀਰ ਜ਼ਖਮੀ
. . .  1 day ago
ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ 'ਚ ਕੌਮੀ ਹਾਈਵੇਅ 5 ਆਵਾਜਾਈ ਲਈ ਬੰਦ
. . .  1 day ago
ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਦਿੱਲੀ ਪੁਲਿਸ ਵਲੋਂ ਪੁੱਛਗਿੱਛ
. . .  1 day ago
ਮਿੰਨੀ ਬੱਸ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਵਾਲੀਬਾਲ ਮੈਦਾਨ 'ਚ ਨੈੱਟ ਲਾਉਣ ਨੂੰ ਲੈ ਕੇ ਹੋਏ ਝਗੜੇ 'ਚ 3 ਨੌਜਵਾਨਾਂ ਨੂੰ ਘਰ ਜਾ ਕੇ ਮਾਰੀਆਂ ਗੋਲੀਆਂ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਟਲੀ, ਅੱਜ ਸਜ਼ਾ 'ਤੇ ਹੋਣੀ ਸੀ ਬਹਿਸ
. . .  1 day ago
ਜੰਮੂ 'ਚ ਕੌਮਾਂਤਰੀ ਸਰਹੱਦ ਨੇੜਿਓਂ ਬੀ. ਐੱਸ. ਐੱਫ. ਨੂੰ ਮਿਲਿਆ ਡਰੋਨ
. . .  1 day ago
ਲਕਸਮਬਰਗ ਦੇ ਵਿਦੇਸ਼ ਮੰਤਰੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  1 day ago
ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਲਾਈ ਰੋਕ
. . .  1 day ago
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  1 day ago
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  1 day ago
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  1 day ago
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  1 day ago
ਅੱਜ ਦਾ ਵਿਚਾਰ
. . .  1 day ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  2 days ago
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  2 days ago
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  2 days ago
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  2 days ago
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  2 days ago
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  2 days ago
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  2 days ago
ਮੀਂਹ ਨੇ ਫਿਰ ਵਧਾਈ ਠੰਢ
. . .  2 days ago
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  2 days ago
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  2 days ago
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551

ਹੁਸ਼ਿਆਰਪੁਰ / ਮੁਕੇਰੀਆਂ

ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਹੁਸ਼ਿਆਰਪੁਰ 'ਚ ਰਹੇਗੀ ਹੁਣ ਤੀਜੀ ਅੱਖ ਦੀ ਨਜ਼ਰ

ਹੁਸ਼ਿਆਰਪੁਰ, 23 ਅਗਸਤ (ਬਲਜਿੰਦਰਪਾਲ ਸਿੰਘ)-ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਹੁਸ਼ਿਆਰਪੁਰ ਵਿੱਚ ਹੁਣ ਤੀਜੀ ਅੱਖ ਦੀ ਵੀ ਨਜ਼ਰ ਰਹੇਗੀ, ਕਿਉਂਕਿ ਸ਼ਹਿਰ ਦੇ ਪ੍ਰਮੁੱਖ ਸਥਾਨਾਂ 'ਤੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਪਹਿਲਕਦਮੀ ਸਦਕਾ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਰਹੇ ਹਨ | ਕੈਬਨਿਟ ਮੰਤਰੀ ਦੇ ਯਤਨਾਂ ਸਦਕਾ ਜਿੱਥੇ ਪਾਣੀ ਦੀ ਸੰਭਾਲ ਲਈ ਸਕੂਲਾਂ ਵਿਚ ਰੇਨ ਵਾਟਰ ਹਾਰਵੇਸਟਿੰਗ ਸਿਸਟਮ ਲਗਾਏ ਜਾ ਰਹੇ ਹਨ, ਉੱਥੇ ਆਮ ਜਨਤਾ ਦੀ ਸਹੂਲਤ ਲਈ 14 ਬੱਸ ਕਿਊ ਸ਼ੈਲਟਰ ਵੀ ਲਗਾਏ ਜਾ ਰਹੇ ਹਨ | ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈੱ੍ਰਸ ਕਾਨਫ਼ਰੰਸ ਦੌਰਾਨ ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਵਿਚ ਅਤਿ-ਆਧੁਨਿਕ ਸੀ.ਸੀ.ਟੀ.ਵੀ. ਕੈਮਰੇ ਵੀ ਲਗਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਜਲਦ ਹੀ ਸ਼ਹਿਰ ਦੇ 26 ਪ੍ਰਮੁੱਖ ਸਥਾਨਾਂ 'ਤੇ 75 ਸੀ.ਸੀ.ਟੀ.ਵੀ. ਕੈਮਰੇ ਲਗਾ ਦਿੱਤੇ ਜਾਣਗੇ | ਇਸ ਮੌਕੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਅਤੇ ਜ਼ਿਲ੍ਹਾ ਪੁਲਿਸ ਮੁਖੀ ਗੌਰਵ ਗਰਗ ਵੀ ਮੌਜੂਦ ਸਨ | ਕੈਬਨਿਟ ਮੰਤਰੀ ਨੇ ਕਿਹਾ ਕਿ 59 ਲੱਖ ਰੁਪਏ ਦੀ ਲਾਗਤ ਨਾਲ ਨੈੱਟਵਰਕਿੰਗ ਸਮੇਤ ਸੀ.ਸੀ.ਟੀ.ਵੀ. ਕੈਮਰੇ ਲਗਾਏ ਜਾ ਰਹੇ ਹਨ, ਤਾਂ ਜੋ ਕਾਨੂੰਨ ਵਿਵਸਥਾ ਦੀ ਆਧੁਨਿਕ ਤਰੀਕੇ ਨਾਲ ਵੀ ਨਜ਼ਰਸਾਨੀ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਸਦਰ ਪੁਲਿਸ ਥਾਣਾ ਹੁਸ਼ਿਆਰਪੁਰ, ਮਾਡਲ ਟਾਊਨ ਅਤੇ ਸਿਟੀ ਪੁਲਿਸ ਥਾਣਾ ਹੁਸ਼ਿਆਰਪੁਰ ਵਿਖੇ ਤਿੰਨ ਕੰਟਰੋਲ ਰੂਮ ਸਥਾਪਿਤ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦਾ ਪ੍ਰੋਜੈਕਟ ਜ਼ਿਲ੍ਹਾ ਪੁਲਿਸ ਲਈ ਸ਼ਹਿਰ ਵਾਸੀਆਂ ਦੀ ਸੁਰੱਖਿਆ ਅਤੇ ਅਮਨ ਕਾਨੂੰਨ ਕਾਇਮ ਰੱਖਣ ਲਈ ਸਹਾਈ ਸਾਬਤ ਹੋਵੇਗਾ | ਸੰੁਦਰ ਸ਼ਾਮ ਅਰੋੜਾ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ 45 ਸਕੂਲਾਂ 'ਚ ਰੇਨ ਵਾਟਰ ਹਾਰਵੇਸਟਿੰਗ ਸਿਸਟਮ ਲਗਾਉਣ ਅਤੇ ਨਵੇਂ ਟੁਆਇਲਟ ਬਣਾਉਣ ਲਈ ਸਕੂਲ ਮੁਖੀਆਂ ਨੂੰ 75 ਲੱਖ ਰੁਪਏ ਦੇ ਚੈੱਕ ਵੀ ਸੌਾਪੇ | ਉਨ੍ਹਾਂ ਕਿਹਾ ਕਿ 30 ਸਕੂਲਾਂ ਵਿੱਚ 60 ਲੱਖ ਰੁਪਏ ਦੀ ਲਾਗਤ ਨਾਲ ਇਹ ਸਿਸਟਮ ਲਗਾਏ ਜਾ ਰਹੇ ਹਨ, ਤਾਂ ਜੋ ਪਾਣੀ ਦੀ ਸੰਭਾਲ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ 15 ਸਕੂਲਾਂ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਟੁਆਇਲਟ ਬਣਾਏ ਜਾ ਰਹੇ ਹਨ | ਉਨ੍ਹਾਂ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਾਣੀ ਦੀ ਸੰਭਾਲ ਲਈ ਵਿਦਿਆਰਥੀਆਂ ਅੰਦਰ ਜਾਗਰੂਕਤਾ ਪੈਦਾ ਕੀਤੀ ਜਾਵੇ, ਤਾਂ ਜੋ ਪਾਣੀ ਸਾਂਭਣ ਲਈ ਇਕ ਲੋਕ ਲਹਿਰ ਪੈਦਾ ਹੋ ਸਕੇ | ਪੈੱ੍ਰਸ ਕਾਨਫ਼ਰੰਸ ਉਪਰੰਤ ਉਦਯੋਗ ਤੇ ਵਣਜ ਮੰਤਰੀ ਨੇ ਸਰਕਾਰੀ ਕਾਲਜ ਰੋਡ ਹੁਸ਼ਿਆਰਪੁਰ ਵਿਖੇ ਪਹਿਲੇ ਬੱਸ ਕਿਊ ਸ਼ੈਲਟਰ ਦਾ ਉਦਘਾਟਨ ਕਰਦਿਆਂ ਕਿਹਾ ਕਿ ਸ਼ਹਿਰ ਵਿੱਚ 14 ਬੱਸ ਕਿਊ ਸ਼ੈਲਟਰ ਬਣਾਏ ਜਾ ਰਹੇ ਹਨ ਅਤੇ ਅੱਜ ਪਹਿਲੇ ਬੱਸ ਕਿਊ ਸ਼ੈਲਟਰ ਨੂੰ ਜਨਤਾ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਸੂਦਨ, ਐਡਵੋਕੇਟ ਰਾਕੇਸ਼ ਮਰਵਾਹਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਹਣ ਸਿੰਘ ਲੇਹਲ ਤੋਂ ਇਲਾਵਾ ਹੋਰ ਵੀ ਸ਼ਖ਼ਸੀਅਤਾਂ ਹਾਜ਼ਰ ਸਨ |

ਰਿਵਾਲਵਰ ਤੇ 6 ਜ਼ਿੰਦਾ ਰੌ ਾਦਾਂ ਸਮੇਤ ਚਾਰ ਨੌਜਵਾਨ ਕਾਬੂ

ਗੜ੍ਹਦੀਵਾਲਾ, 23 ਅਗਸਤ (ਚੱਗਰ)-ਪੁਲਿਸ ਵਲੋਂ ਨਾਕਾਬੰਦੀ ਦੌਰਾਨ ਇਕ ਵਰਨਾ ਕਾਰ ਸਵਾਰ ਚਾਰ ਨੌਜਵਾਨਾਂ ਨੂੰ ਇਕ ਰਿਵਾਲਵਰ ਕੰਟਰੀ ਮੇਡ ਦੇਸੀ 32 ਬੋਰ ਅਤੇ 6 ਰੌਾਦ ਜਿੰਦਾ 32 ਬੋਰ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਐਸ.ਐਚ.ਓ. ਬਲਵਿੰਦਰ ਸਿੰਘ ਭੁੱਲਰ ਨੇ ਦੱਸਿਆ ਪੁਲਿਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਬੀਬੀ ਜਗੀਰ ਕੌਰ ਦਾ ਸਨਮਾਨ

ਦਸੂਹਾ, 23 ਅਗਸਤ (ਕੌਸ਼ਲ)- ਸ਼੍ਰੋਮਣੀ ਵਾਲੀ ਗੱਲ ਦਸੂਹਾ ਵਲੋਂ ਬੀਬੀ ਜਗੀਰ ਕੌਰ ਦਾ ਹਲਕਾ ਦਸੂਹਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਅਬਜ਼ਰਵਰ ਬਣਨ 'ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਅਤੇ ...

ਪੂਰੀ ਖ਼ਬਰ »

ਦੋ ਦੁਕਾਨਾਂ 'ਚੋਂ ਲੱਖਾਂ ਦਾ ਸਾਮਾਨ ਚੋਰੀ

ਗੜ੍ਹਦੀਵਾਲਾ, 23 ਅਗਸਤ (ਚੱਗਰ)-ਗੜ੍ਹਦੀਵਾਲਾ ਬਾਬਾ ਬਾਲਕ ਨਾਥ ਮੰਦਰ ਨੇੜੇ ਮੇਨ ਰੋਡ 'ਤੇ ਪੈਂਦੀਆਂ 2 ਦੁਕਾਨਾਂ ਸ਼ਾਮ ਟ੍ਰੇਡਿੰਗ ਕੰਪਨੀ ਅਤੇ ਰਾਮਗੜ੍ਹੀਆ ਟਰੇਂਡਰਜ਼ ਵਿਚ ਚੋਰਾਂ ਨੇ ਬੀਤੀ ਰਾਤ ਚੋਰੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਕੇ ਨਕਦੀ ਅਤੇ ਲੱਖਾਂ ਰੁਪਏ ...

ਪੂਰੀ ਖ਼ਬਰ »

ਦੋ ਸਪਲੈਂਡਰ ਮੋਟਰਸਾਈਕਲ ਚੋਰੀ

ਟਾਂਡਾ ਉੜਮੁੜ, 23 ਅਗਸਤ (ਭਗਵਾਨ ਸਿੰਘ ਸੈਣੀ)-ਦੋ ਵੱਖ-ਵੱਖ ਚੋਰੀ ਦੀਆਂ ਘਟਨਾਵਾਂ ਵਿਚ ਦੋ ਮੋਟਰਸਾਈਕਲ ਚੋਰੀ ਹੋ ਜਾਣ ਦਾ ਸਮਾਚਾਰ ਹਾਸਲ ਹੋਇਆ ਹੈ | ਜਾਣਕਾਰੀ ਮੁਤਾਬਿਕ ਪੁਨੀਤ ਪੁੱਤਰ ਹੰਸ ਰਾਜ ਨੇ ਪੁਲਿਸ ਪਾਸ ਦਿੱਤੀ ਦਰਖਾਸਤ ਵਿਚ ਕਿਹਾ ਕਿ ਉਹ ਟਾਂਡਾ ਦੇ ਸਿਨੇਮਾ ...

ਪੂਰੀ ਖ਼ਬਰ »

ਐਫ. ਡੀ. ਦੇ ਪੈਸੇ ਨਾ ਮਿਲਣ 'ਤੇ ਲਾਭਪਾਤਰੀਆਂ ਵਲੋਂ ਨਿੱਜੀ ਬੈਂਕ ਿਖ਼ਲਾਫ਼ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 23 ਅਗਸਤ (ਬਲਜਿੰਦਰਪਾਲ ਸਿੰਘ)-ਨਿੱਜੀ ਬੈਂਕ 'ਚ ਕਰਵਾਈ ਐਫ.ਡੀ. ਦਾ ਸਮਾਂ ਪੂਰਾ ਹੋਣ ਤੋਂ ਬਾਅਦ ਵੀ ਬੈਂਕ ਵਲੋਂ ਵਿਆਜ ਸਮੇਤ ਪੂਰੇ ਪੈਸੇ ਨਾ ਦਿੱਤੇ ਜਾਣ ਨੂੰ ਲੈ ਕੇ ਕੁਝ ਲਾਭਪਾਤਰੀਆਂ ਵਲੋਂ ਬੈਂਕ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਮੈਨੇਜਰ ਦਾ ਪੁਤਲਾ ...

ਪੂਰੀ ਖ਼ਬਰ »

ਹਵੇਲੀ ਦੀ ਕੰਧ ਤੋੜ ਕੇ ਕੀਤੀ ਮੱਝ ਚੋਰੀ

ਹੁਸ਼ਿਆਰਪੁਰ, 23 ਅਗਸਤ (ਨਰਿੰਦਰ ਸਿੰਘ ਬੱਡਲਾ)-ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ 'ਚ ਚੋਰੀ-ਚਕਾਰੀ ਦੀਆਂ ਵਾਰਦਾਤਾਂ ਦਿਨੋਂ ਦਿਨ ਵਧ ਰਹੀਆਂ ਹਨ ਪ੍ਰੰਤੂ ਇਸ ਦੇ ਬਾਵਜੂਦ ਪੁਲਿਸ ਇਨ੍ਹਾਂ ਘਟਨਾਵਾਂ ਨੂੰ ਰੋਕਣ 'ਚ ਨਾਕਾਮ ਸਿੱਧ ਹੋਈ ਹੈ | ਅਜਿਹੀ ਹੀ ਇਕ ਚੋਰੀ ਦੀ ਘਟਨਾ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਾ ਹਟਾਉਣ ਗਈ ਪੰਚਾਇਤ 'ਤੇ ਕੀਤਾ ਹਮਲਾ

ਬੀਣੇਵਾਲ, 23 ਅਗਸਤ (ਬੈਜ ਚੌਧਰੀ)-ਬੀਤ ਇਲਾਕੇ ਦੇ ਪਿੰਡ ਭਵਾਨੀਪੁਰ ਦੀ ਪੰਚਾਇਤ ਜਦ ਪਿੰਡ ਦੀ ਸੰਪਰਕ ਸੜਕ 'ਤੇ ਕੀਤਾ ਨਾਜਾਇਜ਼ ਕਬਜ਼ਾ ਹਟਾਉਣ ਮੌਕੇ 'ਤੇ ਗਈ ਤਾਂ ਕਬਜ਼ਾ ਕਰਨ ਵਾਲੇ ਨੇ ਸਰਪੰਚ ਅਤੇ ਨਾਲ ਗਏ ਹੋਰ ਪਿੰਡ ਵਾਸੀਆਂ ਦੇ ਇੱਟਾਂ/ਰੋੜੇ ਮਾਰਨੇ ਸ਼ੁਰੂ ਕਰ ...

ਪੂਰੀ ਖ਼ਬਰ »

ਨਗਦੀਪੁਰ ਦੀ ਔਰਤ 12 ਦਿਨਾਂ ਤੋਂ ਲਾਪਤਾ

ਮਾਹਿਲਪੁਰ 23 ਅਗਸਤ (ਦੀਪਕ ਅਗਨੀਹੋਤਰੀ)-ਪਿੰਡ ਨਗਦੀਪੁਰ ਦੀ ਇਕ ਔਰਤ ਪਿਛਲੇ 12 ਦਿਨਾਂ ਤੋਂ ਲਾਪਤਾ ਹੈ | ਥਾਣਾ ਮਾਹਿਲਪੁਰ ਦੀ ਪੁਲਿਸ ਨੇ ਰਪਟ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਦਲਜੀਤ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ...

ਪੂਰੀ ਖ਼ਬਰ »

ਬਜਰੀ ਨਾਲ ਭਰਿਆ ਟਿੱਪਰ ਸਫ਼ੈਦੇ ਨਾਲ ਟਕਰਾਇਆ, ਚਾਲਕ ਗੰਭੀਰ ਜ਼ਖ਼ਮੀ

ਦਸੂਹਾ, 23 ਅਗਸਤ (ਭੁੱਲਰ)- ਦਸੂਹਾ-ਹੁਸ਼ਿਆਰਪੁਰ ਸੜਕ 'ਤੇ ਕਾਹਲੋਂ ਵਾਸ਼ਿੰਗ ਪੁਆਇੰਟ ਕਹਿਰਵਾਲੀ ਸਾਹਮਣੇ ਬਜਰੀ ਨਾਲ ਭਰਿਆ ਟਿੱਪਰ ਕਾਰ ਨੂੰ ਬਚਾਉਂਦਾ ਹੋਇਆ ਅਚਾਨਕ ਸਫ਼ੈਦੇ ਨਾਲ ਟਕਰਾ ਗਿਆ | ਸਿੱਟੇ ਵਜੋਂ ਟਿੱਪਰ ਚਾਲਕ ਗੰਭੀਰ ਜ਼ਖਮੀ ਹੋ ਗਿਆ | ਮੌਕੇ 'ਤੇ ਇਕੱਤਰ ...

ਪੂਰੀ ਖ਼ਬਰ »

65 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਦਸੂਹਾ, 23 ਅਗਸਤ (ਭੁੱਲਰ)- ਸੀ. ਆਈ. ਏ. ਪੁਲਿਸ ਦਸੂਹਾ ਵਲੋਂ 65 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਐੱਸ. ਐੱਚ. ਓ. ਦਸੂਹਾ ਯਾਦਵਿੰਦਰ ਸਿੰਘ ਬਰਾੜ ਤੇ ਸੀ. ਆਈ. ਏ. ਸਟਾਫ਼ ਦਸੂਹਾ ਦੇ ਇੰਚਾਰਜ ਗਗਨਦੀਪ ਸਿੰਘ ਸੇਖੋਂ ...

ਪੂਰੀ ਖ਼ਬਰ »

ਦੋ ਦੁਕਾਨਾਂ 'ਚੋਂ ਲੱਖਾਂ ਦਾ ਸਾਮਾਨ ਚੋਰੀ

ਗੜ੍ਹਦੀਵਾਲਾ, 23 ਅਗਸਤ (ਚੱਗਰ)-ਗੜ੍ਹਦੀਵਾਲਾ ਬਾਬਾ ਬਾਲਕ ਨਾਥ ਮੰਦਰ ਨੇੜੇ ਮੇਨ ਰੋਡ 'ਤੇ ਪੈਂਦੀਆਂ 2 ਦੁਕਾਨਾਂ ਸ਼ਾਮ ਟ੍ਰੇਡਿੰਗ ਕੰਪਨੀ ਅਤੇ ਰਾਮਗੜ੍ਹੀਆ ਟਰੇਂਡਰਜ਼ ਵਿਚ ਚੋਰਾਂ ਨੇ ਬੀਤੀ ਰਾਤ ਚੋਰੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਕੇ ਨਕਦੀ ਅਤੇ ਲੱਖਾਂ ਰੁਪਏ ...

ਪੂਰੀ ਖ਼ਬਰ »

ਸੰਤ ਬਾਬਾ ਨਰਿੰਦਰ ਸਿੰਘ ਦਾ ਪਿੰਡ ਟਾਂਡਾ ਰਾਮ ਸਹਾਏ ਪਹੁੰਚਣ 'ਤੇ ਭਰਵਾਂ ਸਵਾਗਤ

ਐਮਾਂ ਮਾਂਗਟ, 23 ਅਗਸਤ (ਗੁਰਾਇਆ)-ਸੰਤ ਬਾਬਾ ਨਰਿੰਦਰ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਲੰਗਰ ਸਾਹਿਬ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਾਲੇ ਸੰਗਤਾਂ ਦੇ ਬੁਲਾਵੇ 'ਤੇ ਪਿੰਡ ਟਾਂਡਾ ਰਾਮ ਸਹਾਏ ਵਿਖੇ ਭਾਈ ਮੋਹਨ ਸਿੰਘ ਸਰਪੰਚ ਦੇ ਗ੍ਰਹਿ ਵਿਖੇ ਪਹੁੰਚੇ | ਸੈਂਕੜਿਆਂ ਦੀ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਿਖੇ ਤੀਜ ਦਾ ਤਿਉਹਾਰ ਮਨਾਇਆ

ਮੁਕੇਰੀਆਂ, 23 ਅਗਸਤ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲ੍ਹਾ ਬਖ਼ਸ਼ ਮੁਕੇਰੀਆਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ਵਿਦਿਆਰਥਣਾਂ ਨੇ ਵਧ-ਚੜ੍ਹ ਕੇ ਭਾਗ ਲੈਂਦਿਆਂ ਆਪਣੀ ਪ੍ਰਤਿਭਾ ਤੇ ਕਲਾ ਦੇ ਹੁਨਰ ਵਿਖਾਏ | ਇਸ ਪੋ੍ਰਗਰਾਮ ਦੀ ਸ਼ੁਰੂਆਤ ਸ਼ਬਦ ...

ਪੂਰੀ ਖ਼ਬਰ »

ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਬਣਦਾ ਮੁਆਵਜ਼ਾ ਦੇਵੇ-ਭਾਰਜ

ਹੁਸ਼ਿਆਰਪੁਰ, 23 ਅਗਸਤ (ਨਰਿੰਦਰ ਸਿੰਘ ਬੱਡਲਾ)-ਭਾਰੀ ਮੀਂਹ ਦੇ ਕਾਰਨ ਅਤੇ ਭਾਖੜਾ ਡੈਮ ਦੇ ਖੋਲ੍ਹੇ ਗਏ ਫਲੱਡ ਗੇਟਾਂ ਦੇ ਚੱਲਦਿਆਂ ਸੂਬੇ 'ਚ ਬਣੀ ਹੜ੍ਹਾਂ ਵਰਗੀ ਸਥਿਤੀ ਨਾਲ ਨਿਪਟਣ ਲਈ ਸਰਕਾਰ ਸੰਜੀਦਾ ਹੋ ਕੇ ਕਦਮ ਚੁੱਕੇ | ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੀਰਤਨ ਦਰਬਾਰ ਸਬੰਧੀ ਪਿੰਡ ਖਨੂਰ ਵਿਖੇ ਗੁਰਮਤਿ ਸਮਾਗਮ

ਹੁਸ਼ਿਆਰਪੁਰ, 23 ਅਗਸਤ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 19 ਅਕਤੂਬਰ ਨੂੰ ਰੌਸ਼ਨ ਗਰਾਊਾਡ ਹੁਸ਼ਿਆਰਪੁਰ 'ਚ ਕਰਵਾਏ ਜਾ ...

ਪੂਰੀ ਖ਼ਬਰ »

ਮਾਊਾਟਵਿਊ ਕਨਸੈਂਟ ਸਕੂਲ 'ਚ ਜਨਮ ਅਸ਼ਟਮੀ ਮਨਾਈ

ਹੁਸ਼ਿਆਰਪੁਰ, 23 ਅਗਸਤ (ਹਰਪ੍ਰੀਤ ਕੌਰ)-ਮਾਊਾਟਵਿਊ ਕਨਸੈਂਟ ਸਕੂਲ ਜਹਾਨਖੇਲਾਂ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਦਿਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਕ੍ਰਿਸ਼ਨ ਜੀ ਦੀ ਆਰਤੀ ਨਾਲ ਹੋਈ | ਉਪਰੰਤ ਬੱਚਿਆਂ ਨੇ ਸੱਭਿਆਚਾਰਕ ...

ਪੂਰੀ ਖ਼ਬਰ »

ਪੰਕਜ ਕ੍ਰਿਪਾਲ ਵਲੋਂ ਪਿੱਪਲੀਵਾਲ ਨੂੰ ਜਿੰਮ ਕਿੱਟ ਭੇਟ ਤੇ 10 ਲੱਖ ਦਾ ਐਲਾਨ

ਬੀਣੇਵਾਲ, 23 ਅਗਸਤ (ਬੈਜ ਚੌਧਰੀ)-ਸੀਨੀਅਰ ਕਾਂਗਰਸੀ ਆਗੂ ਅਤੇ ਮਾਰਕੀਟ ਕਮੇਟੀ ਗੜ੍ਹਸ਼ੰਕਰ ਦੇ ਸਾਬਕਾ ਚੇਅਰਮੈਨ ਪੰਕਜ ਕ੍ਰਿਪਾਲ ਐਡਵੋਕੇਟ ਨੇ ਗ੍ਰਾਮ ਪੰਚਾਇਤ ਪਿੱਪਲੀਵਾਲ ਨੂੰ ਇਕ ਲੱਖ ਰੁਪਏ ਵਾਲੀ ਜਿੰਮ ਕਿੱਟ ਭੇਟ ਕੀਤੀ ਅਤੇ ਮੌਕੇ 'ਤੇ ਸਾਂਸਦ ਮਨੀਸ਼ ਤਿਵਾੜੀ ...

ਪੂਰੀ ਖ਼ਬਰ »

ਸਬ-ਡਵੀਜ਼ਨ ਘੋਗਰਾ ਵਿਖੇ ਬੂਟੇ ਲਗਾਏ ਗਏ

ਘੋਗਰਾ, 19 ਅਗਸਤ (ਆਰ.ਐੱਸ.ਸਲਾਰੀਆ)- ਪੰਜਾਬ ਰਾਜ ਬਿਜਲੀ ਬੋਰਡ ਮਜ਼ਦੂਰ ਸੰਘ ਦੇ ਚੇਅਰਮੈਂਨ ਕਾਮਰੇਡ ਵਿਜੇ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਅਖਿਲ ਭਾਰਤੀ ਮਜ਼ਦੂਰ ਦੇ ਸੰਘ ਦੇ ਆਦੇਸ਼ਾਂ ਅਨੁਸਾਰ ਡਵੀਜ਼ਨ ਦਸੂਹਾ ਅਤੇ ਸਬ ਡਵੀਜ਼ਨ ਘੋਗਰਾ ਵਿਖੇ ਬੂਟੇ ਲਗਾ ਕੇ ਵਾਤਾਵਰਨ ...

ਪੂਰੀ ਖ਼ਬਰ »

ਪਤਨੀ ਦੀ ਹੱਤਿਆ ਕਰਨ ਵਾਲੇ ਪਤੀ ਨੂੰ ਉਮਰ ਕੈਦ

ਹੁਸ਼ਿਆਰਪੁਰ, 23 ਅਗਸਤ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਔਰਤ ਦੀ ਹੱਤਿਆ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਪਤੀ ਨੂੰ ਉਮਰ ਕੈਦ ਦੀ ਸਜ਼ਾ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੇ ਹੁਕਮ ਸੁਣਾਏ | ...

ਪੂਰੀ ਖ਼ਬਰ »

ਸ਼ਰਾਰਤੀ ਅਨਸਰਾਂ ਵਲੋਂ ਢਾਬੇ 'ਤੇ ਤੋੜ ਭੰਨ

ਘੋਗਰਾ, 23 ਅਗਸਤ (ਆਰ.ਐੱਸ.ਸਲਾਰੀਆ)-ਦਸੂਹਾ ਹਾਜੀਪੁਰ ਸੜਕ 'ਤੇ ਪੈਂਦੇ ਅੱਡਾ ਬੱਡਲਾ ਮੋੜ ਦੇ ਨਜ਼ਦੀਕ ਲੱਕੀ ਢਾਬੇ 'ਤੇ ਸ਼ਰਾਰਤੀ ਅਨਸਰਾਂ ਵਲੋਂ ਢਾਬੇ ਦੀ ਸ਼ਰ੍ਹੇਆਮ ਭੰਨ ਤੋੜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਗੀਤਾ ਦੇਵੀ ਪਤਨੀ ਜਗਦੀਪ ਸਿੰਘ ...

ਪੂਰੀ ਖ਼ਬਰ »

ਨਿਰਮਲ ਅਖਾੜੇ ਦੀ ਮਾਣ ਮਰਿਆਦਾ ਨੂੰ ਕਦੇ ਵੀ ਠੇਸ ਨਹੀਂ ਲੱਗਣ ਦੇਵਾਂਗੇ- ਸ੍ਰੀ ਪੰਚਾਇਤੀ ਅਖਾੜਾ ਨਿਰਮਲ ਭੇਖ

ਜਲੰਧਰ ਛਾਉਣੀ, 23 ਅਗਸਤ (ਪਵਨ ਖਰਬੰਦਾ)-ਨਿਰਮਲ ਭੇਖ ਦੀ ਸਿਰਮੋਰ ਸੰਸਥਾ ਸ੍ਰੀ ਪੰਚਾਇਤੀ ਅਖਾੜਾ ਕਨਖਲ ਹਰਿਦੁਆਰ ਦੀਆਂ ਪਰੰਪਰਾਵਾਂ ਨਾਲ ਖਿਲਵਾੜ ਕਰਨ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ ਤੇ ਸ੍ਰੀ ਮਹੰਤ ਦੀ ਪਦਵੀ ਬਹੁਤ ਮਾਣ-ਮਰਿਆਦਾ ਅਤੇ ਜੀਵਨ ਕਾਲ ਵਾਲੀ ...

ਪੂਰੀ ਖ਼ਬਰ »

ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਮਿਲ ਰਿਹੈ ਵੱਡਾ ਹੁੰਗਾਰਾ-ਦਸੂਹਾ

ਅੱਡਾ ਸਰਾਂ, 23 ਅਗਸਤ (ਹਰਜਿੰਦਰ ਸਿੰਘ ਮਸੀਤੀ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ਭਰਤੀ ਮੁਹਿੰਮ ਨੂੰ ਸੂਬੇ ਭਰ 'ਚ ਵੱਡਾ ਹੁੰਗਾਰਾ ਮਿਲ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਪਿੰਡ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਘੋਗਰਾ ਵਿਖੇ ਗਣਿਤ ਮੇਲਾ ਕਰਵਾਇਆ

ਘੋਗਰਾ, 23 ਅਗਸਤ (ਆਰ.ਐੱਸ.ਸਲਾਰੀਆ)-ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਕੂਲ ਘੋਗਰਾ ਵਿਖੇ ਮੁੱਖ ਅਧਿਆਪਕਾ ਮੈਡਮ ਜਸਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਗਣਿਤ ਮੇਲਾ ਕਰਵਾਇਆ ਗਿਆ | ਇਸ ਮੌਕੇ 'ਤੇ ਸਕੂਲ ਦੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਸੂਬੇ 'ਚੋਂ ਹੁਸ਼ਿਆਰਪੁਰ ਜ਼ਿਲ੍ਹਾ ਪਹਿਲੇ ਸਥਾਨ 'ਤੇ

ਹੁਸ਼ਿਆਰਪੁਰ, 23 ਅਗਸਤ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਸੂਬੇ ਵਿਚੋਂ ਪਹਿਲੇ ਸਥਾਨ 'ਤੇ ਪਹੁੰਚ ਚੁੱਕਿਆ ਹੈ ਅਤੇ ਇਸ ਯੋਜਨਾ ਤਹਿਤ 17,375 ਮਹਿਲਾਵਾਂ ਨੂੰ ਸਾਢੇ ਛੇ ਕਰੋੜ ਰੁਪਏ ਤੋਂ ਵੱਧ ਦਾ ...

ਪੂਰੀ ਖ਼ਬਰ »

ਧੁੱਗਾ ਧਰਮ ਕੰਡੇ ਦਾ ਕੀਤਾ ਉਦਘਾਟਨ

ਹਰਿਆਣਾ, 23 ਅਗਸਤ (ਹਰਮੇਲ ਸਿੰਘ ਖੱਖ)- ਕਸਬਾ ਹਰਿਆਣਾ ਨਜ਼ਦੀਕ ਧੁੱਗਾ ਧਰਮ ਕੰਡੇ ਦਾ ਉਦਘਾਟਨ ਚੰਚਲ ਸਿੰਘ ਨਿਰਮਲ ਕੰਡਾ ਹਰਿਆਣਾ ਤੇ ਪਰਮਜੀਤ ਸਿੰਘ ਪੰਮੀ ਵਲੋਂ ਕੀਤਾ ਗਿਆ | ਇਸ ਮੌਕੇ ਦੇਸ ਰਾਜ ਸਿੰਘ ਧੁੱਗਾ ਸਾਬਕਾ ਮੁੱਖ ਸੰਸਦੀ ਸਕੱਤਰ ਨੇ ਕਿਹਾ ਕਿ ਇਸ ਕੰਡੇ 'ਤੇ ...

ਪੂਰੀ ਖ਼ਬਰ »

ਬੀ. ਡੀ. ਪੀ. ਓ. ਮੁਕੇਰੀਆਂ ਿਖ਼ਲਾਫ਼ ਰੋਸ ਧਰਨੇ ਉਪਰੰਤ ਪੁਤਲਾ ਫੂਕਿਆ

ਮੁਕੇਰੀਆਂ, 23 ਅਗਸਤ (ਸਰਵਜੀਤ ਸਿੰਘ)-ਬੀ.ਡੀ.ਪੀ.ਓ. ਦਫ਼ਤਰ ਮੁਕੇਰੀਆਂ ਵਿਖੇ ਤਾਇਾਤ ਦਰਜਾ ਚਾਰ ਮਹਿਲਾ ਮੁਲਾਜ਼ਮ ਜਿਸ ਨੇ ਬੀ.ਡੀ.ਪੀ.ਓ. ਮੁਕੇਰੀਆਂ 'ਤੇ ਅਨੈਤਿਕ ਸਬੰਧ ਬਣਾਉਣ ਲਈ ਮਜਬੂਰ ਕਰਨ ਦੇ ਦੋਸ਼ ਲਗਾਏ ਸਨ, ਜਿਸ ਉਪਰੰਤ ਹਲਕੇ ਦੀਆਂ ਵੱਖ-ਵੱਖ ਜਥੇਬੰਦੀਆਂ 'ਤੇ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਦੀ ਮਦਦ ਲਈ ਸਮਾਜ ਸੇਵੀ ਸੰਸਥਾਵਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਨ-ਡੀ. ਸੀ.

ਜਲੰਧਰ, 23 ਅਗਸਤ (ਜਸਪਾਲ ਸਿੰਘ)-ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਖਾਸਕਰ ਲੋਹੀਆਂ ਖੇਤਰ 'ਚ ਲੋਕਾਂ ਦੀ ਮਦਦ ਲਈ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਆਪੋ-ਆਪਣੇ ਪੱਧਰ 'ਤੇ ਲਗਾਏ ਜਾ ਰਹੇ ਲੰਗਰਾਂ ਕਾਰਨ ਹੁੰਦੇ ਟਰੈਫਿਕ ਜਾਮ ਨੂੰ ਰੋਕਣ ਲਈ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਬੰਧੀ ਸ਼ੋਭਾ ਯਾਤਰਾ ਕੱਢੀ

ਗੜ੍ਹਸ਼ੰਕਰ, 23 ਅਗਸਤ (ਧਾਲੀਵਾਲ/ ਬਾਲੀ)- ਸ੍ਰੀ ਸਨਾਤਮ ਧਰਮ ਸਭਾ ਗੜ੍ਹਸ਼ੰਕਰ ਵਲੋਂ ਸ੍ਰੀ ਸਨਾਤਮ ਧਰਮ ਸਭਾ ਮੰਦਰ ਤੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਸ਼ਹਿਰ ਵਿਚ ਸ਼ੋਭਾ ਯਾਤਰਾ ਸਜਾਈ ਗਈ | ਸ਼ੋਭਾ ਯਾਤਰਾ ਦੀ ਅਗਵਾਈ 'ਚ ਵੱਖ-ਵੱਖ ਸਖਸ਼ੀਅਤਾਂ ਵਲੋਂ ...

ਪੂਰੀ ਖ਼ਬਰ »

ਸਟੇਡੀਅਮ ਲਈ ਭੇਜੀ ਰਾਸ਼ੀ ਕਲੱਬ ਨੂੰ ਸੌਾਪੀ

ਕੋਟਫਤੂਹੀ, 23 ਅਗਸਤ (ਅਮਰਜੀਤ ਸਿੰਘ ਰਾਜਾ)-ਮਨਦੀਪ ਸਿੰਘ ਬਿੱਲਾ ਅਮਰੀਕਾ ਤੇ ਮਨਵੀਰ ਸਿੰਘ ਪਰਮਾਰ ਵਲੋਂ ਪਿੰਡ ਜਾਂਗਲੀਆਣਾ 'ਚ ਸਪੋਰਟਸ ਕਲੱਬ ਵਲੋਂ ਆਜ਼ਾਦੀ ਘੁਲਾਟੀਏ ਸ਼ਹੀਦ ਹਜ਼ਾਰਾ ਸਿੰਘ ਦੀ ਯਾਦ 'ਚ ਉਸਾਰੇ ਜਾ ਰਹੇ ਸ਼ਹੀਦ ਹਜ਼ਾਰਾ ਸਿੰਘ ਯਾਦਗਾਰੀ ਖੇਡ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਮੁਕੇਰੀਆਂ, 23 ਅਗਸਤ (ਰਾਮਗੜ੍ਹੀਆ)- ਵੁੱਡਬਰੀ ਵਰਲਡ ਸਕੂਲ ਵਿਚ ਜਨਮ-ਅਸ਼ਟਮੀ ਦਾ ਪ੍ਰੋਗਰਾਮ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਵਿਦਿਆਰਥਣਾਂ ਨੇ ਰਾਧਾ-ਕ੍ਰਿਸ਼ਨ, ਬਿਜਵਾਸੀਆਂ ਦੀਆਂ ਪੋਸ਼ਾਕਾਂ ਪਾ ਕੇ ਸਕੂਲ ਵਿਚ ਆਏ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਝਾਕੀ ਵੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX