ਤਾਜਾ ਖ਼ਬਰਾਂ


ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਹੰਡਿਆਇਆ(ਬਰਨਾਲਾ), 20 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 16 ਸਤੰਬਰ ਤੋਂ 19 ਸਤੰਬਰ ਤੱਕ ਸੂਬੇ ਭਰ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ...
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੁਢਲਾਡਾ 20 ਸਤੰਬਰ (ਸਵਰਨ ਸਿੰਘ ਰਾਹੀ)- ਅੱਜ ਬਾਅਦ ਦੁਪਹਿਰ ਬੁਢਲਾਡਾ ਤੋਂ ਮਾਨਸਾ ਜਾ ਰਹੇ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ...
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਵਿਧਾਨ ਸਭਾ ਹਲਕਾ ਪਾਇਲ-067 ਦੇ ਸਾਰੇ ਪੋਲਿੰਗ ਬੂਥਾਂ ...
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਇੱਥੇ ਚਲ ਰਹੇ 10 ਦਿਨਾਂ ਮੇਲੇ ਦੇ ਤੀਜੇ ਦਿਨ 18 ਸੂਬਿਆਂ ਦੇ ਕਲਾਕਾਰਾਂ ...
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  1 day ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ ...
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  1 day ago
ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ) - ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫ਼ਤਾਰ...
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  1 day ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ ਇੱਥੇ ਕਰਵਾਏ ਜਾ ਰਹੇ 28ਵੇਂ ਆਲ...
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  1 day ago
ਚੰਡੀਗੜ੍ਹ, 20 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ...
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  1 day ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  1 day ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  1 day ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  1 day ago
ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  1 day ago
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  1 day ago
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  1 day ago
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  1 day ago
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  1 day ago
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  1 day ago
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  1 day ago
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  1 day ago
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  1 day ago
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  1 day ago
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  1 day ago
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  1 day ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  1 day ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  1 day ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  1 day ago
ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਨਾਭਾ ਵਿਖੇ ਕਰਵਾਇਆ ਗਿਆ
. . .  1 day ago
ਨਸ਼ੇੜੀ ਪੁੱਤ ਨੇ ਮਾਂ ਦਾ ਕੀਤਾ ਕਤਲ
. . .  1 day ago
ਘਰੇਲੂ ਕੰਪਨੀਆਂ ਲਈ ਕਾਰਪੋਰੇਟ ਕਰ ਦਰਾਂ ਨੂੰ ਘੱਟ ਕਰਨ ਦਾ ਲਿਆਂਦਾ ਗਿਆ ਪ੍ਰਸਤਾਵ - ਵਿੱਤ ਮੰਤਰੀ
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਵਾਟਰ ਵਰਕਸ ਦੇ 6 ਕਰਮਚਾਰੀ ਟੈਂਕੀ 'ਤੇ ਚੜ੍ਹੇ
. . .  1 day ago
ਪੱਕੇ ਮੋਰਚੇ ਦੇ ਮੱਦੇਨਜ਼ਰ ਪਟਿਆਲਾ 'ਚ ਸਖ਼ਤ ਪ੍ਰਬੰਧ
. . .  1 day ago
ਜਬਰ ਜਨਾਹ ਮਾਮਲੇ ਵਿਚ ਭਾਜਪਾ ਦਾ ਸਾਬਕਾ ਮੰਤਰੀ ਸਵਾਮੀ ਚਿਨਮਿਆਨੰਦ ਗ੍ਰਿਫਤਾਰ
. . .  1 day ago
ਵਾਈਟ ਹਾਊਸ ਨੇੜੇ ਚਲੀਆਂ ਗੋਲੀਆਂ 1 ਇਕ ਮੌਤ, ਕਈ ਜ਼ਖਮੀ
. . .  1 day ago
ਸੁਲਤਾਨਪੁਰ ਲੋਧੀ 'ਚ ਰੰਗ ਦੀ ਸੇਵਾ ਲਈ ਅਕਾਲੀ ਦਲ ਦਾ ਜੱਥਾ ਬਾਘਾ ਪੁਰਾਣਾ ਤੋਂ ਹੋਇਆ ਰਵਾਨਾ
. . .  1 day ago
ਕਸ਼ਮੀਰ ਮਸਲੇ 'ਤੇ ਦੁਨੀਆ 'ਚ ਅਲੱਗ ਥਲੱਗ ਪਿਆ ਪਾਕਿਸਤਾਨ, ਕੋਈ ਨਹੀਂ ਦੇ ਰਿਹਾ ਸਾਥ
. . .  1 day ago
ਅਜਨਾਲਾ ਪੁਲਿਸ ਵੱਲੋਂ 6 ਕਰੋੜ 37.50 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਕੀਤਾ ਗਿਆ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਮਨੁੱਖਤਾ ਦੀ ਸੁਰੱਖਿਆ ਪ੍ਰਮਾਣੂ ਬੰਬਾਂ ਨਾਲ ਨਹੀਂ ਸਗੋਂ ਨੇਤਾਵਾਂ ਦੀ ਸੂਝ-ਬੂਝ ਨਾਲ ਹੁੰਦੀ ਹੈ। -ਅਲਬਰਟ ਆਈਨਸਟਾਈਨ

ਜਗਰਾਓਂ

ਭੈਣੀ ਵਲੋਂ ਕਾਂਗਰਸ ਦੀ ਮੇਲਾ ਛਪਾਰ ਕਾਨਫ਼ਰੰਸ ਲਈ ਤਿਆਰੀਆਂ

ਮੁੱਲਾਂਪੁਰ-ਦਾਖਾ, 23 ਅਗਸਤ (ਨਿਰਮਲ ਸਿੰਘ ਧਾਲੀਵਾਲ)-ਹਲਕਾ ਦਾਖਾ 'ਚ ਪਿੰਡ ਛਪਾਰ ਵਿਖੇ ਜਗਤ ਪ੍ਰਸਿੱਧ ਮੇਲਾ ਛਪਾਰ ਉੱਪਰ ਕਾਂਗਰਸ ਪਾਰਟੀ ਵੱਲੋਂ 13 ਸਤੰਬਰ ਨੂੰ ਇਕ ਵਿਲੱਖਣ ਕਾਨਫ਼ਰੰਸ ਹੋਵੇਗੀ, ਜਿਸ ਵਿਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ, ਹੋਰ ਕਾਂਗਰਸ ਪਾਰਟੀ ਸੀਨੀਅਰ ਲੀਡਰਸ਼ਿਪ ਵਲੋਂ ਸੰਬੋਧਨ ਕੀਤਾ ਜਾਵੇਗਾ, ਇਹ ਪ੍ਰਗਟਾਵਾ ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਅਤੇ ਮੇਲਾ ਛਪਾਰ ਕਾਨਫਰੰਸ ਦੇ ਮੁੱਖ ਪ੍ਰਬੰਧਕ ਮੇਜਰ ਸਿੰਘ ਭੈਣੀ ਵਲੋਂ ਮੇਲਾ ਛਪਾਰ ਕਾਨਫਰੰਸ ਸਮੇਂ ਲਈ ਜਾਣ ਵਾਲੀ ਥਾਂ ਦੇ ਨਿਰੀਖਣ ਬਾਅਦ ਕੀਤਾ | ਮੇਜਰ ਸਿੰਘ ਭੈਣੀ ਦੱਸਿਆ ਕਿ ਜਗਤ ਪ੍ਰਸਿੱਧ ਮੇਲਾ ਛਪਾਰ ਵਿਖੇ ਕਾਂਗਰਸ ਦੀ ਕਾਨਫਰੰਸ ਵਿਚ 20 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਇਕੱਤਰਤਾ ਹੋਵੇਗੀ | ਭੈਣੀ ਦੱਸਿਆ ਕਿ ਛਪਾਰ ਕਾਨਫਰੰਸ ਸਫ਼ਲਤਾ ਲਈ ਜਲਦੀ ਹੀ ਬਲਾਕ ਪੱਧਰੀ ਮੀਟਿੰਗਾਂ ਕਰਕੇ ਵਰਕਰਾਂ ਨੂੰ ਡਿਊਟੀ ਸੰਭਾਲੀ ਜਾਵੇਗੀ | ਗੁੱਗਾ ਮਾੜੀ ਮੰਦਿਰ ਛਪਾਰ ਦੇ ਮੁੱਖ ਪ੍ਰਬੰਧਕ ਹੈਪੀ ਬਾਬਾ ਦੀ ਨਜ਼ਰਸਾਨੀ ਹੇਠ ਗੁੱਗਾ ਮਾੜੀ ਮੰਦਿਰ ਨੂੰ ਰੰਗ-ਰੋਗਨ ਕਰਵਾਇਆ ਜਾ ਰਿਹਾ |

ਅਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਹਾਦਸਿਆਂ ਦੇ ਮੁੱਦੇ ਨੂੰ ਲੈ ਕੇ ਜਨਤਕ ਜਥੇਬੰਦੀਆਂ ਵਲੋਂ ਜਗਰਾਉਂ 'ਚ ਰੈਲੀ

ਜਗਰਾਉਂ, 23 ਅਗਸਤ (ਜੋਗਿੰਦਰ ਸਿੰਘ)-ਅੱਜ ਇਥੇ ਇਲਾਕੇ ਭਰ ਦੀਆਂ ਅਧਿਆਪਕ, ਜਨਤਕ ਜਥੇਬੰਦੀਆਂ ਅਤੇ ਪੰਚਾਇਤਾਂ ਵਲੋਂ ਸਾਂਝੇ ਤੌਰ 'ਤੇ ਇਕ ਭਾਰੀ ਰੋਸ ਰੈਲੀ ਕਰਨ ਉਪਰੰਤ ਸ਼ਹਿਰ 'ਚ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ¢ ਬੀਤੇ ਕੱਲ੍ਹ ਜੀ.ਟੀ.ਰੋਡ ਉਪਰੰਤ ਸੋਹੀਆਂ, ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਵਿਚ ਸਵੱਛਤਾ ਪਖਵਾੜਾ ਸਫ਼ਲਤਾ ਪੂਰਵਕ ਸੰਪਨ

ਚੌਾਕੀਮਾਨ, 23 ਅਗਸਤ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਸਵੱਛਤਾ ਪਖਵਾੜਾ ਮਨਾਇਆ ਗਿਆ | ਇਸ ਦਾ ਉਦਘਾਟਨ ਕਾਲਜ ਦੇ ਪਿ੍ੰਸੀਪਲ ਡਾ. ਰਾਜਵਿੰਦਰ ਕੌਰ ਹੁੰਦਲ ਨੇ ...

ਪੂਰੀ ਖ਼ਬਰ »

ਸਤਲੁਜ ਦਰਿਆ ਦਾ ਲਿਆ ਜਾਇਜ਼ਾ ਅਤੇ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ

ਭੂੰਦੜੀ, 23 ਅਗਸਤ (ਪ.ਪ.)-ਸਤਲੁਜ ਦਰਿਆ ਦਾ ਜਾਇਜ਼ਾ ਲੈਣ ਲਈ ਸਾਬਕਾ ਸੰਸਦ ਮੈਂਬਰ ਅਮਰੀਕ ਸਿੰਘ ਆਲੀਵਾਲ, ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਸ਼ਿਦ ਮੈਂਬਰ ਗੁਰਦੇਵ ਸਿੰਘ ਲਾਪਰਾ, ਮੇਜਰ ਸਿੰਘ ਮੁੱਲਾਪੁਰ, ਸੁਖਪਾਲ ਸਿੰਘ ਸੈਂਪੀ ਭਨਹੋੜ ਆਦਿ ਨੇ ਦੱਸਿਆ ...

ਪੂਰੀ ਖ਼ਬਰ »

ਪ੍ਰੇਮ ਨਗਰ ਨਿਵਾਸੀਆਂ ਨੇ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਐਸ.ਡੀ.ਐਮ. ਨੂੰ ਦਿੱਤਾ ਮੰਗ-ਪੱਤਰ

ਰਾਏਕੋਟ, 23 ਅਗਸਤ (ਸੁਸ਼ੀਲ)-ਸ਼ਹਿਰ ਦੇ ਮੁਹੱਲਾ ਪ੍ਰੇਮ ਨਗਰ ਦੇ ਵਸਨੀਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਮੁਹੱਲਾ ਨਿਵਾਸੀਆਂ ਦਾ ਇਕ ਵਫ਼ਦ ਨਾਮਪ੍ਰੀਤ ਸਿੰਘ ਗੋਗੀ ਦੀ ਅਗਵਾਈ 'ਚ ਐਸ.ਡੀ.ਐਮ ਡਾ: ਹਿਮਾਂਸ਼ੂ ਗੁਪਤਾ ਨੂੰ ਮਿਲਿਆ ਅਤੇ ਮੁਹੱਲੇ ਨਾਲ ਸਬੰਧਿਤ ...

ਪੂਰੀ ਖ਼ਬਰ »

ਲੁਧਿਆਣਾ 'ਚ ਜਲਿ੍ਹਆਂਵਾਲਾ ਬਾਗ ਸਾਕਾ ਸ਼ਤਾਬਦੀ ਸਬੰਧੀ ਪ੍ਰਦਰਸ਼ਨੀ ਅੱਜ ਤੋਂ

ਲੋਹਟਬੱਦੀ, 23 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)-ਪੰਜਾਬ ਸਰਕਾਰ ਵੱਲੋਂ ਪਾਰਟੀਸ਼ਨ ਮਿਊਜ਼ੀਅਮ ਸ੍ਰੀ ਅੰਮਿ੍ਤਸਰ ਸਾਹਿਬ ਨਾਲ ਹੋਏ ਇਕਰਾਰਨਾਮੇ ਤਹਿਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ 'ਚ ਜਲਿ੍ਹਆਂ ਵਾਲਾ ਬਾਗ ਸ਼ਹੀਦੀ ਸਾਕਾ ਸ਼ਤਾਬਦੀ (1919-2019) ਸਬੰਧੀ ਪ੍ਰਦਰਸ਼ਨੀ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਬੇਟ ਵਿਖੇ ਜ਼ੋਨ ਪੱਧਰ ਦੇ ਗਤਕਾ ਮੁਕਾਬਲੇ ਕਰਵਾਏ

ਸਿੱਧਵਾਂ ਬੇਟ, 23 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਸਥਾਨਿਕ ਕਸਬੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਅੱਜ ਛੁੱਟੀ ਹੋਣ ਦੇ ਬਾਵਜੂਦ ਵੀ ਪਿ੍ੰਸੀਪਲ ਜਸਵੀਰ ਸਿੰਘ ਦੀ ਰਹਿਨੁਮਾਈ ਹੇਠ ਜਗਰਾਉਂ ਜੋਨ ਨਾਲ ਸਬੰਧਿਤ ਵੱਖ-ਵੱਖ ਸਕੂਲਾਂ ਦੇ ਅੰਡਰ-17 ਅਤੇ ਅੰਡਰ-19 ...

ਪੂਰੀ ਖ਼ਬਰ »

ਪਿੰਡ ਗੁੜੇ ਵਿਖੇ ਦੋ ਨੌਜਵਾਨ ਅਤੇ ਇਕ ਲੜਕੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਕੀਤਾ ਕਾਬੂ

ਚੌਾਕੀਮਾਨ, 23 ਅਗਸਤ (ਤੇਜਿੰਦਰ ਸਿੰਘ ਚੱਢਾ)-ਪਿੰਡ ਗੁੜੇ ਵਿਖੇ ਦੋ ਨੌਜਵਾਨ ਅਤੇ ਇਕ ਲੜਕੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਪਿੰਡ ਗੁੜੇ ਦੇ ਇਕ ਘਰ ਵਿਚੋਂ ਮਾਡਲ ਥਾਣਾ ਦਾਖਾ ਦੀ ਪੁਲਿਸ ਨੇ ਕਾਬੂ ਕੀਤਾ | ਮੌਕੇ 'ਤੇ ਇਕਤਰ ਕੀਤੀ ਜਾਣਕਾਰੀ ਅਨੁਸਾਰ ਦੋ ਨੌਜਵਾਨ ਇਕ ਲੜਕੀ ...

ਪੂਰੀ ਖ਼ਬਰ »

ਔਰਤ ਦੀ ਕੱੁਟਮਾਰ ਕਰਨ 'ਤੇ ਲੜਕੇ ਸਮੇਤ ਸਹੁਰਾ ਪਰਿਵਾਰ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 23 ਅਗਸਤ (ਅਜੀਤ ਸਿੰਘ ਅਖਾੜਾ)-ਜਗਰਾਉਂ ਦੀ ਗੀਤਾ ਕਾਲੋਨੀ ਵਿਖੇ ਇਕ ਔਰਤ ਦੀ ਕੱੁਟਮਾਰ ਕਰਨ 'ਤੇ ਲੜਕੇ ਸਮੇਤ ਸਹੁਰਾ ਪਰਿਵਾਰ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸੀਮਾ ਵਰਮਾ ਪਤਨੀ ਰਾਕੇਸ਼ ਵਰਮਾ ਵਾਸੀ ਜਗਰਾਉਂ ਨੇ ਪੁਲਿਸ ਕੋਲ ਦਰਜ ...

ਪੂਰੀ ਖ਼ਬਰ »

ਪੁਲਿਸ ਵਲੋਂ ਸ਼ਹਿਰ 'ਚ ਫਲੈਗ ਮਾਰਚ

ਰਾਏਕੋਟ, 23 ਅਗਸਤ (ਸੁਸ਼ੀਲ, ਬਲਵਿੰਦਰ ਸਿੰਘ ਲਿੱਤਰ)-ਜਨਮ ਅਸ਼ਟਮੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਪੁਲਿਸ ਵਲੋਂ ਸ਼ਹਿਰ ਵਿਚ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਕੋਈ ਸ਼ਰਾਰਤੀ ਅਨਸਰ ਕਿਸੇ ਕਿਸਮ ਦੀ ਸ਼ਰਾਰਤ ਨਾ ਕਰ ਸਕੇ | ਇਸ ਸਬੰਧ 'ਚ ਅੱਜ ...

ਪੂਰੀ ਖ਼ਬਰ »

ਦਾਖਾ ਜ਼ੋਨ ਦੇ ਹਾਕੀ ਮੁਕਾਬਲੇ ਸ਼ੁਰੂ

ਚੌਾਕੀਮਾਨ, 23 ਅਗਸਤ (ਤੇਜਿੰਦਰ ਸਿੰਘ ਚੱਢਾ- ਸਿੱਖਿਆ ਵਿਭਾਗ ਪੰਜਾਬ ਵਲੋਂ ਆਯੋਜਿਤ ਦਾਖਾ ਜ਼ੋਨ ਦੇ ਹਾਕੀ ਮੁਕਾਬਲੇ ਸਫ਼ਲਤਾਪੂਰਵਕ ਸਰਕਾਰੀ ਹਾਈ ਸਕੂਲ ਜੱਸੋਵਾਲ (ਕੁਲਾਰ) ਦੇ ਮੈਦਾਨਾਂ 'ਚ ਸ਼ੁਰੂ ਹੋਏ | ਇਸ ਮੌਕੇ ਹਾਕੀ ਮੁਕਾਬਲਿਆਂ ਦਾ ਉਦਘਾਟਨ ਸਕੂਲ ਦੀ ...

ਪੂਰੀ ਖ਼ਬਰ »

ਥਾਣਾ ਸਦਰ ਜਗਰਾਉਂ 'ਚ ਇੰਸਪੈਕਟਰ ਰਸ਼ਮਿੰਦਰ ਸਿੰਘ ਨੇ ਬਤੌਰ ਐਸ.ਐਚ.ਓ. ਅਹੁਦਾ ਸੰਭਾਲਿਆ

ਜਗਰਾਉਂ, 23 ਅਗਸਤ (ਅਜੀਤ ਸਿੰਘ ਅਖਾੜਾ)- ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐਸ. ਐਸ. ਪੀ. ਸੰਦੀਪ ਗੋਇਲ ਦੀਆਂ ਹਦਾਇਤਾਂ ਅਨੁਸਾਰ ਇੰਸਪੈਕਟਰ ਰਸ਼ਮਿੰਦਰ ਸਿੰਘ ਨੇ ਥਾਣਾ ਸਦਰ ਜਗਰਾਉਂ ਵਿਖੇ ਬਤੌਰ ਐਸ.ਐਚ.ਓ ਆਪਣਾ ਅਹੁਦਾ ਸੰਭਾਲ ਲਿਆ ਹੈ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਬੱਸੀਆਂ ਵਲੋਂ ਹੜ੍ਹ ਪੀੜਤਾਂ ਲਈ ਨਕਦ ਰਾਸ਼ੀ ਤੇ ਰਾਹਤ ਸਮੱਗਰੀ ਭੇਜੀ

ਰਾਏਕੋਟ, 23 ਅਗਸਤ (ਨਿ.ਪ.ਪ.)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਨੇ ਪੰਜਾਬ ਦੇ ਮੌਜੂਦਾ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਆਪਣਾ ਵੱਡਾ ਯੋਗਦਾਨ ਪਾਇਆ ਹੈ | ਦੁਨੀਆਂ ਭਰ ਦੀਆਂ ਵੱਖ-ਵੱਖ ਸੰਸਥਾਵਾਂ ਵਲੋਂ ਮਦਦ ਦੀ ਅਪੀਲ ਨੂੰ ਮੁੱਖ ਰੱਖਦੇ ਹੋਏ ...

ਪੂਰੀ ਖ਼ਬਰ »

ਚਾਈਲਡ ਲਾਈਨ ਤਿੰਨ ਦਿਨ ਧਾਮ ਤਲਵੰਡੀ ਖੁਰਦ 'ਚ ਚਲਾਏਗੀ ਜਾਗਰੂਕਤਾ ਮੁਹਿੰਮ

ਲੋਹਟਬੱਦੀ, 23 ਅਗਸਤ (ਕੁਲਵਿੰਦਰ ਸਿੰਘ ਡਾਂਗੋਂ)-ਇਸਤਰੀ ਤੇ ਬਾਲ ਵਿਕਾਸ ਵਿਭਾਗ ਭਾਰਤ ਸਰਕਾਰ ਵਲੋਂ 0 ਤੋਂ 18 ਸਾਲ ਦੇ ਬੱਚਿਆਂ ਦੀ ਸਹਾਇਤਾ ਲਈ ਗਠਿਤ ਚਾਈਲ ਲਾਈਨ ਇੰਡੀਆ ਫਾਊਾਡੇਸ਼ਨ ਅਧੀਨ ਕੰਮ ਕਰ ਰਹੀ ਚਾਈਲਡ ਲਾਈਨ-1098 ਟੀਮ ਵਲੋਂ ਧਾਮ ਤਲਵੰਡੀ ਖੁਰਦ ਵਿਖੇ ਸਵਾਮੀ ...

ਪੂਰੀ ਖ਼ਬਰ »

ਸਾਬਕਾ ਸਰਪੰਚ ਹਰਮਿੰਦਰ ਸਿੰਘ ਦੇ ਪਿਤਾ ਧਰਮਪਾਲ ਸਿੰਘ ਦੀ ਕੈਨੇਡਾ 'ਚ ਹਾਦਸੇ ਦੌਰਾਨ ਮੌਤ

ਰਾਏਕੋਟ, 23 ਅਗਸਤ (ਬਲਵਿੰਦਰ ਸਿੰਘ ਲਿੱਤਰ)-ਪਿੰਡ ਕਿਸ਼ਨਗੜ੍ਹ ਛੰਨਾ ਦੇ ਸਾਬਕਾ ਸਰਪੰਚ ਹਰਮਿੰਦਰ ਸਿੰਘ ਸਿੱਧੂ ਦੇ ਪਿਤਾ ਅਤੇ ਗਗਨਪ੍ਰੀਤ ਸਿੰਘ ਛੰਨਾ ਜਨਰਲ ਸਕੱਤਰ ਯੂਥ ਅਕਾਲੀ ਦਲ ਮਾਲਵਾ ਜੋਨ-3 ਦੇ ਦਾਦਾ ਜੀ ਧਰਮਪਾਲ ਸਿੰਘ (77) ਦੀ ਕੈਨੇਡਾ ਵਿਖੇ ਸੜਕ ਹਾਦਸੇ ਦੌਰਾਨ ...

ਪੂਰੀ ਖ਼ਬਰ »

ਆੜ੍ਹਤੀਆ ਪਿ੍ਤਪਾਲ ਸਿੰਘ ਬੁੁੱਟਰ ਨਮਿਤ ਸ਼ਰਧਾਂਜਲੀ ਸਮਾਗਮ

ਸਿੱਧਵਾਂ ਬੇਟ, 23 ਅਗਸਤ (ਜਸਵੰਤ ਸਿੰਘ ਸਲੇਮਪੁਰੀ)-ਸਹਿਕਾਰੀ ਕੇਂਦਰੀ ਬੈਂਕ ਲੁਧਿਆਣਾ ਦੇ ਡਾਇਰੈਕਟਰ, ਮਾਰਕਿਟ ਕਮੇਟੀ ਸਿੱਧਵਾਂ ਬੇਟ ਦੇ ਸਾਬਕਾ ਚੇਅਰਮੈਨ ਰਛਪਾਲ ਸਿੰਘ ਤਲਵਾੜਾ ਦੇ ਵੱਡੇ ਭਰਾ ਅਤੇ ਸਾਬਕਾ ਸੰਸਦ ਮੈਂਬਰ ਅਮਰੀਕ ਸਿਘ ਆਲੀਵਾਲ ਦੇ ਨਜ਼ਦੀਕੀ ...

ਪੂਰੀ ਖ਼ਬਰ »

ਸੁਰਤਾਲ ਭੰਗੜਾ ਕਲੱਬ ਦੀ ਟੀਮ ਮਾਸਕੋ ਤੋਂ ਵਾਪਸ ਪਰਤੀ

ਰਾਏਕੋਟ, 23 ਅਗਸਤ (ਅ.ਪ੍ਰ.)-ਪੰਜਾਬੀ ਸਭਾ ਮਾਸਕੋ ਵਲੋਂ 'ਇੰਡੀਆ ਡੇਅ' ਮੌਕੇ ਮਾਸਕੋ (ਰਸ਼ੀਆ) ਵਿਖੇ ਕਰਵਾਏ ਇਕ ਰੰਗਾਰੰਗ ਸੱਭਿਆਚਾਰਕ ਸਮਾਗਮ 'ਚ ਹਿੱਸਾ ਲੈਣ ਤੋਂ ਬਾਅਦ ਸੁਰਤਾਲ ਭੰਗੜਾ ਕਲੱਬ ਰਾਏਕੋਟ ਦੀ ਟੀਮ ਵਾਪਸ ਭਾਰਤ ਪਰਤ ਆਈ ਹੈ | ਟੀਮ ਦੇ ਇਸ ਦੌਰ ਸਬੰਧੀ ...

ਪੂਰੀ ਖ਼ਬਰ »

ਵਰਿੰਦਰ ਕੌਰ ਗਿੱਲ ਨਮਿਤ ਸ਼ਰਧਾਂਜਲੀ ਸਮਾਗਮ

ਜਗਰਾਉਂ, 23 ਅਗਸਤ (ਹਰਵਿੰਦਰ ਸਿੰਘ ਖ਼ਾਲਸਾ)-ਵਰਿੰਦਰ ਕੌਰ ਗਿੱਲ ਨਮਿਤ ਗੁਰਦੁਆਰਾ ਕਲਗੀਧਰ ਸਾਹਿਬ ਸ਼ੇਰਪੁਰ ਰੋਡ ਜਗਰਾਉਂ ਵਿਖੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਉਣ ਉਪਰੰਤ ਸ਼ਰਧਾਂਜਲੀ ਸਮਾਗਮ ਹੋਇਆ | ਇਸ ਸਮਾਗਮ ਵਿਚ ਨਾਨਕਸਰ ਸੰਪਰਦਾਇ ਦੇ ਮਹਾਂਪੁਰਖ ਬਾਬਾ ...

ਪੂਰੀ ਖ਼ਬਰ »

ਬਲਵੀਰ ਸਿੰਘ ਸ਼ਹਿਬਾਜਪੁਰਾ ਬਣੇ ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ ਯੂਨੀਅਨ ਦੇ ਪ੍ਰਧਾਨ

ਰਾਏਕੋਟ, 22 ਅਗਸਤ (ਸੁਸ਼ੀਲ)-ਜ਼ਲ ਸਪਲਾਈ ਅਤੇ ਸੈਨੀਟੇਸ਼ਨ ਇੰਪਲਾਈਜ ਯੂਨੀਅਨ ਦੀ ਰਾਏਕੋਟ ਇਕਾਈ ਦੀ ਇਕ ਮੀਟਿੰਗ ਪ੍ਰਧਾਨ ਬਲਬੀਰ ਸਿੰਘ ਸਿੱਧਵਾਂ ਦੀ ਅਗਵਾਈ 'ਚ ਅੱਜ ਇੱਥੇ ਹੋਈ | ਮੀਟਿੰਗ ਵਿੱਚ ਜਥੇਬੰਦੀ ਦੇ ਜ਼ਿਲ੍ਹਾ ਆਗੂ ਜਗਮੇਲ ਸਿੰਘ ਸਿੱਧੂ ਵੀ ਉਚੇਚੇ ਤੌਰ ਤੇ ...

ਪੂਰੀ ਖ਼ਬਰ »

ਜਲ ਸ਼ਕਤੀ ਅਭਿਆਨ ਦੀ ਕੇਂਦਰੀ ਟੀਮ ਵਲੋਂ ਹੰਬੜਾਂ 'ਚ ਪੰਚਾਇਤੀ ਕੰਮਾਂ ਦਾ ਨਿਰੀਖਣ

ਹੰਬੜਾਂ, 23 ਅਗਸਤ (ਜਗਦੀਸ਼ ਸਿੰਘ ਗਿੱਲ)-ਜਲ ਸ਼ਕਤੀ ਅਭਿਆਨ ਮੁਹਿੰਮ ਤਹਿਤ ਸੂਬਾ ਦੇ ਨਿਰੀਖਣ ਕਰਨ ਲਈ ਪੁੱਜੀ ਟੀਮ ਦੀ ਆਈ.ਏ.ਐਸ ਅਫਸਰ ਮੈਡਮ ਬੀਵਾ ਭੱਲਾ ਦੀ ਅਗਵਾਈ ਹੇਠ ਟੀਮ ਵਲੋਂ ਪਾਣੀ ਬਚਾਉਣ ਅਤੇ ਰੁੱਖ ਲਗਾਉਣ ਸਬੰਧੀ ਹੰਬੜਾਂ ਪੰਚਾਇਤ ਵੱਲੋਂ ਕੀਤੇ ਜਾ ਰਹੇ ...

ਪੂਰੀ ਖ਼ਬਰ »

ਹੰਬੜਾਂ 'ਚ ਅੱਜ ਮਨਾਈ ਜਾਣੀ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਸਬੰਧੀ ਤਿਆਰੀਆਂ ਮੁਕੰਮਲ

ਹੰਬੜਾਂ, 23 ਅਗਸਤ (ਹਰਵਿੰਦਰ ਸਿੰਘ ਮੱਕੜ)-ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮਹਾਂਉਤਸਵ ਮਾਂ ਭਗਵਤੀ ਮੰਦਿਰ, ਦਾਣਾ ਮੰਡੀ, ਹੰਬੜਾਂ ਵਿਖੇ ਭਗਵਤੀ ਸੇਵਾ ਦਲ (ਰਜਿ:) ਹੰਬੜਾਂ, ਲੁਧਿਆਣਾ ਦੇ ਸਹਿਯੋਗ ਨਾਲ 24 ਅਗਸਤ ਨੂੰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ ਅਤੇ ਇਸ ਦੀਆਂ ...

ਪੂਰੀ ਖ਼ਬਰ »

ਲੋਕ ਸੇਵਾ ਕਲੱਬ ਨੇ ਪਿੰਡ ਜਲਾਲਦੀਵਾਲ 'ਚ ਲਗਵਾਏ ਰੋਡ ਸੇਫ਼ਟੀ ਸ਼ੀਸ਼ੇ

ਰਾਏਕੋਟ, 23 ਅਗਸਤ (ਸੁਸ਼ੀਲ)-ਕਰੀਬੀ ਪਿੰਡ ਜਲਾਲਦੀਵਾਲ ਵਿਖੇ ਲੋਕ ਸੇਵਾ ਕਲੱਬ ਜਲਾਲਦੀਵਾਲ ਵੱਲੋਂ ਪ੍ਰਵਾਸੀ ਪੰਜਾਬੀ ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਰੋਡ ਸੇਫ਼ਟੀ ਸ਼ੀਸ਼ੇ ਅਤੇ ਦਿਸ਼ਾ ਸੂਚਕ ਤਖਤੀਆਂ ਲਗਾਈਆਂ ਗਈਆਂ, ਜਿੰਨ੍ਹਾਂ ਦਾ ਉਦਘਾਟਨ ਡੀ. ...

ਪੂਰੀ ਖ਼ਬਰ »

ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਸਕੂਲ ਝੋਰੜਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਸਤਾਬਦੀ ਸਬੰਧੀ ਬੂਟੇ ਲਗਾਏ

ਰਾਏਕੋਟ, 23 ਅਗਸਤ (ਬਲਵਿੰਦਰ ਸਿੰਘ ਲਿੱਤਰ)-ਬਾਬਾ ਈਸ਼ਰ ਸਿੰਘ ਬਾਬਾ ਕੁੰਦਨ ਸਿੰਘ (ਨ) ਪਬਲਿਕ ਸਕੂਲ ਝੋਰੜਾਂ ਵਿਖੇ ਸਕੂਲ ਸਟਾਫ਼, ਵਿਦਿਆਰਥੀਆਂ ਅਤੇ ਕਰਮਚਾਰੀਆਂ ਨੇ ਰਲ-ਮਿਲ ਸਕੂਲ ਕੈਂਪਸ ਦੇ ਅੰਦਰ ਅਤੇ ਸਕੂਲ ਨੂੰ ਆਉਣ ਵਾਲੇ ਰਸਤਿਆਂ ਉੱਪਰ ਛਾਂਦਾਰ ਬੂਟੇ ਲਗਾਏ | ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਸਬੰਧੀ ਜਗਰਾਉਂ 'ਚ ਵੱਖ-ਵੱਖ ਥਾਵਾਂ 'ਤੇ ਸਮਾਗਮ

ਜਗਰਾਉਂ, 23 ਅਗਸਤ (ਜੋਗਿੰਦਰ ਸਿੰਘ)-ਅੱਜ ਇੱਥੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਅਵਤਾਰ ਦਿਹਾੜੇ ਸਬੰਧੀ ਵੱਖ-ਵੱਖ ਥਾਵਾਂ 'ਤੇ ਧਾਰਮਿਕ ਸਮਾਗਮ ਕੀਤੇ ਗਏ | ਇਸੇ ਦੌਰਾਨ ਹੀ ਸਕੂਲਾਂ 'ਚ ਵੀ ਜਨਮ ਅਸ਼ਟਮੀ ਦੇ ਤਿਉਹਾਰ ਸਬੰਧੀ ਪ੍ਰੋਗਰਾਮ ਕਰਵਾਏ ਗਏ ਅਤੇ ਸਕੂਲੀ ਬੱਚਿਆਂ ...

ਪੂਰੀ ਖ਼ਬਰ »

ਸੁਧਾਰ 'ਚ ਮਹਾਨ ਗੁਰਮਿਤ ਸਮਾਗਮ ਭਲਕੇ

ਗੁਰੂਸਰ ਸੁਧਾਰ, 23 ਅਗਸਤ (ਜਸਵਿੰਦਰ ਸਿੰਘ ਗਰੇਵਾਲ)-ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂਸਰ ਸੁਧਾਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਜਗਜੀਤ ਸਿੰਘ ਤਲਵੰਡੀ ਦੇ ਯਤਨਾਂ ਸਦਕਾ ਮਿਤੀ 25 ਅਗਸਤ ਦਿਨ ਐਤਵਾਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX