ਤਾਜਾ ਖ਼ਬਰਾਂ


ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  23 minutes ago
ਗਾਂਧੀਨਗਰ, 21 ਜਨਵਰੀ- ਗੁਜਰਾਤ ਦੇ ਸੂਰਤ 'ਚ 10 ਮੰਜ਼ਲਾ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ...
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  51 minutes ago
ਹੈਦਰਾਬਾਦ, 21 ਜਨਵਰੀ- ਆਂਧਰਾ ਪ੍ਰਦੇਸ਼ ਦੇ ਅਮਰਾਵਤੀ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈ ਦੇਵ ਗੱਲਾ ਨੂੰ ਆਂਧਰਾ ਪ੍ਰਦੇਸ਼ ਦੇ ਅਮਰਾਵਤੀ ਤੋਂ ਹਿਰਾਸਤ 'ਚ ਲਿਆ ਗਿਆ ...
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 2 hours ago
ਇਰਾਕ, 21 ਜਨਵਰੀ- ਇਰਾਕ ਦੀ ਰਾਜਧਾਨੀ ਬਗ਼ਦਾਦ 'ਚ ਸਥਿਤ ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦੋ ਰਾਕੇਟ ਦਾਗੇ ਗਏ ...
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 2 hours ago
ਗਾਂਧੀ ਨਗਰ, 21 ਜਨਵਰੀ- ਗੁਜਰਾਤ ਦੇ ਸੂਰਤ ਦੇ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੇਸ ਦੇਈਏ ਕਿ ਇਹ ਅੱਗ ਇੰਨੀ ਭਿਆਨਕ ...
ਅੱਜ ਦਾ ਵਿਚਾਰ
. . .  about 2 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  1 day ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  1 day ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  1 day ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 day ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  1 day ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  1 day ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  1 day ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  about 1 hour ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  about 1 hour ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  about 1 hour ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  about 1 hour ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  about 1 hour ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  17 minutes ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  55 minutes ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਲਸਾੜਾ ਅਤੇ ਪੁਆਰੀ ਵਿਚਕਾਰ ਢਾਅ ਲੱਗਣ ਕਾਰਨ ਧੁਸੀ ਬੰਨ੍ਹ ਨੂੰ ਬਣਿਆ ਖ਼ਤਰਾ

ਉੜਾਪੜ/ਲਸਾੜਾ, 23 ਅਗਸਤ (ਲਖਵੀਰ ਸਿੰਘ ਖੁਰਦ) - ਤਹਿਸੀਲ ਫਿਲੌਰ ਦੇ ਪਿੰਡ ਲਸਾੜਾ ਅਤੇ ਪੁਆਰੀ ਦੇ ਵਿਚਕਾਰ ਪੈਂਦੇ ਸਤਲੁਜ ਦਰਿਆ ਦੇ ਧੁਸੀ ਬੰਨ ਦੇ ਅੰਦਰ ਦੋ ਦਿਨ ਤੋਂ ਲੱਗੀ ਜਬਰਦਸਤ ਢਾਹ ਕਾਰਨ ਮੇਨ ਬੰਨ੍ਹ ਦੇ ਟੁੱਟਣ ਦਾ ਖ਼ਤਰਾ ਬਣਿਆ ਹੋਇਆ ਹੈ, ਜਿਸ ਨੂੰ ਰੋਕਣ ਲਈ ਜਿਥੇ ਡਰੇਨ ਵਿਭਾਗ ਆਪਣੇ ਹੱਥ ਖੜੇ ਕਰਦਾ ਨਜ਼ਰ ਆ ਰਿਹਾ ਹੈ, ਉਥੇ ਪਿੰਡ ਲਸਾੜਾ ਦੇ ਲੋਕ ਵੱਡੀ ਗਿਣਤੀ ਵਿਚ ਇਸ ਢਾਹ ਨੂੰ ਰੋਕਣ ਲਈ ਆਪਣੀ ਪੂਰੀ ਵਾਹ ਲਾ ਰਹੇ ਹਨ | ਬੰਨ੍ਹ ਦੇ ਨਾਲ ਕੋਈ 400 ਕੁ ਸੋ ਮੀਟਰ ਦੇ ਖੇਤਰ ਵਿਚ ਖੇਤਾਂ ਨੂੰ ਆਪਣੇ ਵਿਚ ਮਿਲਾਉਂਦਾ ਹੋਇਆ ਦਰਿਆ ਦਾ ਪਾਣੀ ਬੰਨ੍ਹ ਵੱਲ ਨੂੰ ਵੱਧ ਰਿਹਾ ਹੈ | ਪਿੰਡ ਵਾਸੀਆਂ ਵਲੋਂ ਆਪਣੇ ਟਰੈਕਟਰਾਂ ਟਰਾਲੀਆਂ ਦੀ ਮਦਦ ਨਾਲ ਦਰੱਖਤ ਵੱਡ ਕੇ ਪਾਣੀ ਦੀ ਵੱਜ ਰਹੀ ਠੋਕਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਪਾਣੀ ਦਾ ਤੇਜ਼ ਵਹਾਓ ਸਭ ਕੁੱਝ ਆਪਣੇ ਨਾਲ ਹੀ ਹੜ੍ਹਾ ਕੇ ਲੈ ਗਿਆ | ਬੰਨ੍ਹ ਦੀ ਮਜ਼ਬੂਤੀ ਲਈ ਉਥੇ ਦੋ ਦਿਨ ਤੋਂ ਮੌਜੂਦ ਬਲਾਕ ਸੰਮਤੀ ਮੈਂਬਰ ਦਵਿੰਦਰ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਮੇਸ਼ ਲਾਲ ਅਤੇ ਪੰਚ ਕੁਲਦੀਪ ਸਿੰਘ ਮਾਣਕ ਨੇ ਦੱਸਿਆ ਕਿ ਬੰਨ੍ਹ ਦੀ ਖਸਤਾ ਹਾਲਤ ਬਾਰੇ ਅਸੀਂ ਕਰੀਬ ਇਕ ਮਹੀਨਾ ਪਹਿਲਾਂ ਡਰੇਨ ਵਿਭਾਗ ਨਵਾਂਸ਼ਹਿਰ ਦੇ ਐਸ. ਡੀ. ਓ ਨੂੰ ਜਾਣੂੰ ਕਰਵਾਇਆ ਸੀ ਅਤੇ ਉਨ੍ਹਾਂ ਨੂੰ ਇਥੇ ਸਟੱਡ ਬਨਾਉਣ ਲਈ ਕਿਹਾ ਸੀ ਤਾਂ ਕਿ ਹੜ੍ਹ ਆਉਣ ਦੀ ਸਥਿਤੀ 'ਤੇ ਇਥੇ ਕੋਈ ਵੱਡਾ ਨੁਕਸਾਨ ਨਾ ਹੋ ਸਕੇ, ਪਰ ਮੌਕਾ ਦੇਖਣ ਤੋਂ ਸਿਵਾਏ ਉਹਨਾਂ ਵਲੋਂ ਕੁੱਝ ਵੀ ਨਹੀਂ ਕੀਤਾ ਗਿਆ | ਜਦੋਂ ਕਿ ਸਿਵਲ ਪ੍ਰਸ਼ਾਸ਼ਨ ਫਿਲੌਰ ਦੇ ਅਧਿਕਾਰੀ ਦੋ ਦਿਨ ਤੋਂ ਇਸ ਬੰਨ੍ਹ ਦੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ | ਭਾਵੇਂ ਅੱਜ ਸਵੇਰ ਤੋਂ ਹੀ ਐਸ. ਡੀ. ਐਮ ਫਿਲੌਰ ਰਾਜੇਸ ਸ਼ਰਮਾ, ਤਹਿਸੀਲਦਾਰ ਤਪਨ ਭਨੋਟ, ਡਰੇਨ ਵਿਭਾਗ ਦੇ ਐਕਸੀਅਨ ਰਾਮ ਰਤਨ ਅਤੇ ਐਸ. ਡੀ. ਓ ਕੇਹਰ ਚੰਦ ਮੌਕੇ 'ਤੇ ਪਹੁੰਚੇ ਹੋਏ ਸਨ, ਪਰ ਉਨ੍ਹਾਂ ਕੋਲ ਬੰਨ੍ਹ ਦੇ ਬਚਾਓ ਲਈ ਲੇਬਰ ਦਾ ਕੋਈ ਖਾਸ ਪ੍ਰਬੰਧ ਨਜ਼ਰ ਨਹੀ ਆਇਆ | ਇਸ ਮੌਕੇ ਕਿਸਾਨ ਰਵਿੰਦਰ ਸਿੰਘ ਪੁੱਤਰ ਜਗਦੇਵ ਸਿੰਘ ਅਤੇ ਸਤਵੀਰ ਸਿੰਘ ਪਿੰਡ ਸਤੋਵਾਲ (ਲੁਧਿਆਣਾ) ਜਿਨ੍ਹਾਂ ਦੀ ਇਥੇ 26 ਕਿਲੇ ਜਮੀਨ ਵਿਚੋਂ 10 ਕਿਲ੍ਹੇ ਝੌਨਾ ਪਾਣੀ ਦੀ ਭੇਟ ਚੜ੍ਹ ਚੁੱਕਾ ਹੈ ਨੇ ਦੱਸਿਆ ਕਿ ਨਜਾਇਜ ਮਾਈਨਿੰਗ ਕਾਰਨ ਪਾਣੀ ਦਾ ਵਹਾਓ ਬੰਨ੍ਹ ਵੱਲ ਹੋਇਆ ਹੈ | ਜਿਸ ਸਬੰਧੀ ਉਹ ਕਈ ਵਾਰ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਦੱਸ ਚੁੱਕੇ ਹਨ ਕਿ ਇਥੇ ਸ਼ਾਮ ਸੁੰਦਰ ਅਰੌੜਾ ਨਾਂ ਦੇ ਇਕ ਅੰਮਿ੍ਤਸਰ ਦੇ ਵਪਾਰੀ ਵਲੋਂ ਢਾਈ ਤਿੰਨ ਕਿਲ੍ਹੇ ਦੇ ਕਰੀਬ ਖੱਡ ਦੀ ਪ੍ਰਵਾਨਗੀ ਲਈ ਹੋਈ ਹੈ | ਪਰ ਹੁਣ ਤੱਕ ਉਹ ਨਜਾਇਜ ਤੌਰ 'ਤੇ 50 ਕਿਲ੍ਹੇ ਦੇ ਕਰੀਬ ਰੇਤੇ ਦੀ ਭਰਾਈ ਕਰ ਚੁੱਕਾ ਹੈ | ਪ੍ਰਸ਼ਾਸ਼ਨ ਵਲੋਂ ਵੀ ਇਸ 'ਤੇ ਕੋਈ ਕਾਰਵਾਈ ਨਹੀ ਕੀਤੀ ਗਈ | ਬੰਨ੍ਹ ਸਬੰਧੀ ਗੱਲਬਾਤ ਕਰਦਿਆਂ ਐਸ. ਡੀ. ਐਮ ਫਿਲੌਰ ਰਾਜੇਸ਼ ਸ਼ਰਮਾ ਅਤੇ ਤਹਿਸੀਲਦਾਰ ਤਪਨ ਭਨੋਟ ਨੇ ਦੱਸਿਆ ਕਿ ਖ਼ਤਰੇ ਵਾਲੀ ਕੋਈ ਗੱਲ ਨਹੀ ਹੈ ਸਿਰਫ 40 ਹਜ਼ਾਰ   ਕਿਊਸਿਕ ਪਾਣੀ ਦਰਿਆ ਵਿਚ ਆ ਰਿਹਾ ਹੈ ਅਤੇ ਉਨ੍ਹਾਂ ਵਲੋਂ ਪਿੰਡ ਵਾਸੀਆਂ ਦੀ ਮਦਦ ਨਾਲ ਬੰਨ ਦੀ ਮਜ਼ਬੂਤੀ ਲਈ ਯਤਨ ਕੀਤੇ ਜਾ ਰਹੇ ਹਨ | ਡਰੇਨ ਵਿਭਾਗ ਦੇ ਐਕਸੀਅਨ ਰਾਮ ਰਤਨ ਨੂੰ ਉਹਨਾਂ ਦੇ ਵਿਭਾਗ ਦੀ ਢਿੱਲੀ ਕਾਰਗੁਜਾਰੀ ਸਬੰਧੀ ਪੁੱਛਣ 'ਤੇ ਉਹ ਕੋਈ ਤਸੱਲੀ ਬਖਸ਼ ਜਵਾਬ ਨਹੀ ਦੇ ਸਕੇ ਅਤੇ ਡਰੇਨ ਵਿਭਾਗ ਦੇ ਅਧਿਕਾਰੀ ਲੇਬਰ ਨਾਲ ਮਿੱਟੀ ਦੇ ਥੈਲੇ ਭਰਨ ਦੇ ਰੇਟ ਨੂੰ ਲੇ ਕੇ ਬਹਿਸਦੇ ਨਜ਼ਰ ਆਏ | ਪਿੰਡ ਵਾਸੀਆਂ ਅਤੇ ਮੌਕੇ 'ਤੇ ਪਹੁੰਚੇ ਰੋਜ਼ਾਨਾ 'ਅਜੀਤ' ਦੇ ਕਾਰਜਕਾਰੀ ਸੰਪਾਦਕ ਸਤਨਾਮ ਸਿੰਘ ਮਾਣਕ ਨੇ ਕਿਹਾ ਕਿ ਇਸ ਥਾਂ 'ਤੇ ਪੱਕੀ ਠੋਕਰ ਲਾ ਕੇ ਸਥਾਈ ਹੱਲ ਕੀਤਾ ਜਾਵੇ ਤਾਂ ਹੀ ਬੰਨ੍ਹ ਨੂੰ ਪਾਣੀ ਦੇ ਤੇਜ਼ ਵਹਾਓ ਤੋਂ ਬਚਾਇਆ ਜਾ ਸਕਦਾ ਹੈ |
<br/>

'ਈਜ਼ੀ ਵੀਜ਼ਾ' ਦੇ ਜਲੰਧਰ ਦਫ਼ਤਰ ਵਿਚ ਫ਼੍ਰੀ ਸੈਮੀਨਾਰ ਅੱਜ ਤੇ ਕੱਲ੍ਹ

ਜਲੰਧਰ, 23 ਅਗਸਤ (ਅ.ਬ)-ਕੈਨੇਡਾ ਦੇ ਸਭ ਤੋਂ ਵੱਧ ਵੀਜ਼ਾ ਲਗਵਾ ਚੁੱਕੀ ਕੰਪਨੀ ਈਜ਼ੀ ਵੀਜ਼ਾ ਦੇ ਬ੍ਰਾਂਚ ਮੈਨੇਜਰ ਨੇ ਦੱਸਿਆ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਜਲੰਧਰ ਸ਼ਹਿਰ ਵਿਖੇ ਈਜ਼ੀ ਵੀਜ਼ਾ ਜਲੰਧਰ ਦਫ਼ਤਰ ਪਹੁੰਚ ਚੁੱਕੇ ਹਨ, ਜੋ ਕਿ ਸਾਹਮਣੇ ਹੋਟਲ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਦੀ ਮਦਦ ਲਈ ਸਮਾਜ ਸੇਵੀ ਸੰਸਥਾਵਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਨ-ਡੀ. ਸੀ.

ਜਲੰਧਰ, 23 ਅਗਸਤ (ਜਸਪਾਲ ਸਿੰਘ)-ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਖਾਸਕਰ ਲੋਹੀਆਂ ਖੇਤਰ 'ਚ ਲੋਕਾਂ ਦੀ ਮਦਦ ਲਈ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਆਪੋ-ਆਪਣੇ ਪੱਧਰ 'ਤੇ ਲਗਾਏ ਜਾ ਰਹੇ ਲੰਗਰਾਂ ਕਾਰਨ ਹੁੰਦੇ ਟਰੈਫਿਕ ਜਾਮ ਨੂੰ ਰੋਕਣ ਲਈ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਸ਼ਿਵ ਪਬਲਿਕ ਸਕੂਲ ਬਹਿਰਾਮ 'ਚ ਜਨਮ ਅਸ਼ਟਮੀ ਸਮਾਗਮ

ਬਹਿਰਾਮ, 23 ਅਗਸਤ (ਨਛੱਤਰ ਸਿੰਘ ਬਹਿਰਾਮ) - ਸ਼ਿਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਹਿਰਾਮ ਵਿਖੇ ਜਨਮ ਅਸ਼ਟਮੀ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸਕੂਲ ਦੇ ਬੱਚਿਆਂ ਵਲੋਂ ਰਾਧਾ ਕਿ੍ਸ਼ਨ ਦੀਆਂ ਮਨਮੋਹਕ ਝਾਕੀਆਂ ਬਣਾਈਆਂ ਗਈਆਂ ਉਪਰੰਤ ਜਨਮ ਅਸ਼ਟਮੀ ਨਾਲ ...

ਪੂਰੀ ਖ਼ਬਰ »

ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ 'ਚ ਜਨਮ ਅਸ਼ਟਮੀ ਮੌਕੇ ਸਮਾਗਮ

ਬੰਗਾ, 23 ਅਗਸਤ (ਜਸਬੀਰ ਸਿੰਘ ਨੂਰਪੁਰ) - ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਧੂਮਧਾਮ ਅਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਦੁਆਰਾ ਭਗਵਾਨ ਕ੍ਰਿਸ਼ਨ ਦੀਆ ਵੱਖ-ਵੱਖ ਲੀਲਾਵਾਂ ਨੂੰ ਦਰਸਾਉਂਦੇ ...

ਪੂਰੀ ਖ਼ਬਰ »

ਜਨਮ ਅਸ਼ਟਮੀ ਸਬੰਧੀ ਸਮਾਗਮ ਕਰਵਾਇਆ

ਸੜੋਆ, 23 ਅਗਸਤ (ਨਾਨੋਵਾਲੀਆ)- ਨਿਊ ਆਦਰਸ਼ ਸੈਕੰਡਰੀ ਸਕੂਲ ਸੜੋਆ ਵਿਖੇ ਸੰਜੈ ਮਲਹੋਤਰਾ ਮੈਨੇਜਿੰਗ ਡਾਇਰੈਕਟਰ ਦੀ ਅਗਵਾਈ ਵਿਚ ਜਨਮ ਅਸ਼ਟਮੀ ਸਬੰਧੀ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਸਬੰਧ ਵਿਚ ਸਕੂਲ ਦੀ ਮੈਨੇਜਮੈਂਟ ਕਮੇਟੀ ਵਲੋਂ ਹਵਨ ਪੂਜਾ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਕਿਸਾਨ ਭਰਾ ਕਿਸਾਨ ਮੇਲਿਆਂ ਵਿਚ ਜ਼ਰੂਰ ਸ਼ਾਮਿਲ ਹੋਣ-ਵਿਧਾਇਕ ਮੰਗੂਪੁਰ

ਬਲਾਚੌਰ, 23 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਿ੍ਸ਼ੀ ਵਿਗਿਆਨ ਕੇਂਦਰ ਲੰਗੜੋਆ ਵਲੋਂ ਬਲਾਚੌਰ ਇਲਾਕੇ ਦੇ ਅਗਾਂਹਵਧੂ ਕਿਸਾਨਾਂ ਦੀ ਅਪੀਲ ਤੇ ਜੇ ਕੇ ਸੈਣੀ ਪੈਲੇਸ ਵਿਖੇ ਪਹਿਲੀ ਵਾਰ ਕਿਸਾਨ ਮੇਲਾ ਕਰਵਾਇਆ ਗਿਆ, ਜਿਸ ...

ਪੂਰੀ ਖ਼ਬਰ »

1045 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਤਿੰਨ ਕਾਬੂ

ਔੜ, 23 ਅਗਸਤ (ਜਰਨੈਲ ਸਿੰਘ ਖ਼ੁਰਦ)-ਔੜ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ 1045 ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਰਾਮ ਪ੍ਰਕਾਸ਼ ਤੇ ਕਿ੍ਪਾਲ ...

ਪੂਰੀ ਖ਼ਬਰ »

ਦਾਰੂ ਦਾ ਅਧੀਆ ਮਿਲਣ ਤੇ ਪਿਆਕੜ ਨੂੰ ਰਹਿਣਾ ਪਿਆ ਡੇਢ ਦਿਨ ਥਾਣੇ

ਟੱਪਰੀਆਂ ਖ਼ੁਰਦ, 23 ਅਗਸਤ (ਸ਼ਾਮ ਸੁੰਦਰ ਮੀਲੂ)- ਨਾਜਾਇਜ਼ ਵਿਕਦੀ ਸ਼ਰਾਬ ਵਜੋਂ ਜਾਣੇ ਜਾਂਦੇ ਵਿਧਾਨ ਸਭਾ ਹਲਕਾ ਬਲਾਚੌਰ ਦੇ ਥਾਣਿਆਂ ਦੀ ਪੁਲਿਸ ਏਨੀ ਮੁਸਤੈਦ ਹੋ ਗਈ ਕਿ ਨਸ਼ਾ ਵੇਚਣ ਵਾਲਿਆਂ ਨੂੰ ਨਹੀ ਬਲਕਿ ਰੋਜ਼ਾਨਾ ਪੀਣ ਵਾਲੇ ਪਿਆਕੜਾਂ ਨੂੰ ਥਾਣੇ ਅੰਦਰ ...

ਪੂਰੀ ਖ਼ਬਰ »

ਡੀ. ਸੀ. ਐਮ. ਕਰਮਚਾਰੀ ਯੂਨੀਅਨ ਦੇ ਦਫ਼ਤਰ ਵਿਚ ਹੋਈ ਚੋਰੀ

ਰੈਲਮਾਜਰਾ, 23 ਅਗਸਤ (ਰਾਕੇਸ਼ ਰੋਮੀ)- ਡੀ.ਸੀ.ਐਮ. ਕਰਮਚਾਰੀ ਯੂਨੀਅਨ ਆਸਰੋਂ ਦੇ ਦਫ਼ਤਰ ਵਿਚ ਚੋਰੀ ਦੀ ਵਾਰਦਾਤ ਹੋਈ ਹੈ | ਯੂਨੀਅਨ ਦੇ ਆਗੂਆਂ ਨੇ ਆਸਰੋਂ ਪੁਲਿਸ ਚੌਾਕੀ ਨੂੰ ਸੂਚਿਤ ਕਰਕੇ ਦੱਸਿਆ ਕਿ 21 ਅਗਸਤ ਰਾਤ ਨੂੰ ਯੂਨੀਅਨ ਦਫ਼ਤਰ ਆਸਰੋਂ ਵਿਖੇ ਚੋਰਾਂ ਵਲੋਂ ...

ਪੂਰੀ ਖ਼ਬਰ »

ਮਾਂ ਨੈਣਾ ਦੇਵੀ ਮੰਦਰ ਵਿਖੇ ਜਨਮ ਅਸ਼ਟਮੀ ਅੱਜ

ਰਾਹੋਂ, 23 ਅਗਸਤ (ਭਾਗੜਾ)- ਸ੍ਰੀ ਨੈਨਾ ਦੇਵੀ ਮੰਦਰ ਰਾਹੋਂ ਵਿਖੇ ਇਕ ਮੀਟਿੰਗ ਪ੍ਰਧਾਨ ਕੁਲਦੀਪ ਚੰਦ ਵਡੇਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਮੰਦਰ ਵਿਚ 24 ਅਗਸਤ ਨੂੰ ਜਨਮ ਅਸ਼ਟਮੀ ਮਨਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਫ਼ੈਸਲੇ ਤੋਂ ਬਾਅਦ ਦੱਸਿਆ ਗਿਆ ਕਿ ...

ਪੂਰੀ ਖ਼ਬਰ »

ਮੁਨੀਸ਼ ਤਿਵਾੜੀ ਬੰਗਾ ਹਲਕੇ ਦੇ ਪਿੰਡਾਂ ਦਾ ਅੱਜ ਕਰਨਗੇ ਦੌਰਾ

ਬੰਗਾ, 23 ਅਗਸਤ (ਜਸਬੀਰ ਸਿੰਘ ਨੂਰਪੁਰ) - ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਮੁਨੀਸ਼ ਤਿਵਾੜੀ ਅੱਜ 24 ਅਗਸਤ ਨੂੰ ਬੰਗਾ ਹਲਕੇ ਦੇ ਪਿੰਡਾਂ ਦਾ ਦੌਰਾ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ | ਉਨ੍ਹਾਂ ਦੱਸਿਆ ਕਿ ਮੁਨੀਸ਼ ਤਿਵਾੜੀ ਵਲੋਂ ਪਿੰਡ ...

ਪੂਰੀ ਖ਼ਬਰ »

ਨੈਤਿਕ ਸਿੱਖਿਆ ਇਮਤਿਹਾਨ 27 ਨੂੰ

ਨਵਾਂਸ਼ਹਿਰ, 23 ਅਗਸਤ (ਹਰਵਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ 'ਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਨਾਲ ਸਬੰਧਿਤ ਨੈਤਿਕ ...

ਪੂਰੀ ਖ਼ਬਰ »

ਦੁਕਾਨਦਾਰ ਯੂਨੀਅਨ ਦਾ ਪ੍ਰਧਾਨ ਚੁਣਨ ਲਈ ਤਿੰਨ ਘੰਟੇ 'ਚ ਚੁਣੇ ਗਏ ਤਿੰਨ ਪ੍ਰਧਾਨ

ਰਾਹੋਂ, 23 ਅਗਸਤ (ਬਲਬੀਰ ਸਿੰਘ ਰੂਬੀ)- ਸਥਾਨਕ ਦੁਕਾਨਦਾਰ ਯੂਨੀਅਨ ਦਾ ਪ੍ਰਧਾਨ ਚੁਣਨ ਲਈ ਦੋ ਭਰਾਵਾਂ ਦੀ ਸਿਆਸਤ ਨੇ ਰੰਗ ਦਿਖਾਏ ਕਿ ਤਿੰਨ ਘੰਟੇ ਵਿਚ ਦੁਕਾਨਦਾਰਾਂ ਨੇ ਤਿੰਨ ਪ੍ਰਧਾਨ ਚੁਣ ਦਿੱਤੇ | ਹਾਲਾਂਕਿ 21 ਅਗਸਤ ਨੂੰ ਸ਼ਹਿਰ ਵਿਚ ਮੁਨਾਦੀ ਕਰਵਾਈ ਗਈ ਕਿ 22 ਅਗਸਤ ...

ਪੂਰੀ ਖ਼ਬਰ »

ਸਹੂੁੰਗੜ੍ਹਾ 'ਚ ਛਿੰਝ ਮੇਲਾ ਭਲਕੇ

ਸੜੋਆ, 23 ਅਗਸਤ (ਨਾਨੋਵਾਲੀਆ)-ਗੁੱਗਾ ਮਾੜੀ ਪ੍ਰਬੰਧਕ ਕਮੇਟੀ ਸਹੂੁੰਗੜ੍ਹਾ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਛਿੰਝ ਮੇਲਾ 25 ਅਗਸਤ ਨੂੰ ਬਾਅਦ ਦੁਪਹਿਰ 2 ਵਜੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਗੁੱਗਾ ਮਾੜੀ ਦੇ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਬਰਨਾਲਾ ਕਲਾਂ ਗੇਟ 'ਤੇ ਗੁੱਗਾ ਨੌਵੀਂ ਛਿੰਝ ਮੇਲਾ ਭਲਕੇ

ਨਵਾਂਸ਼ਹਿਰ, 23 ਅਗਸਤ (ਹਰਮਿੰਦਰ ਸਿੰਘ ਪਿੰਟੂ)- ਚੰਡੀਗੜ੍ਹ ਰੋਡ ਬਰਨਾਲਾ ਕਲਾਂ ਗੇਟ ਦਾ ਸਾਲਾਨਾ ਗੁੱਗਾ ਨੌਵੀਂ ਛਿੰਝ ਮੇਲਾ ਗੁੱਗਾ ਮਾੜੀ ਪ੍ਰਬੰਧਕ ਕਮੇਟੀ ਬਰਨਾਲਾ ਕਲਾਂ ਗੇਟ ਵਲੋਂ 25 ਅਗਸਤ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਮੁੱਖ ...

ਪੂਰੀ ਖ਼ਬਰ »

ਰਾਹੋਂ ਵਿਚ ਵਿਸ਼ਾਲ ਜਾਗਰਨ ਅੱਜ

ਰਾਹੋਂ, 23 ਅਗਸਤ (ਭਾਗੜਾ)-ਦਿਨੇਸ਼ ਕੁਮਾਰ ਚੋਪੜਾ ਉਰਫ਼ ਬਿੱਲੂ ਨੇ ਦੱਸਿਆ ਕਿ ਇਸ ਸਾਲ ਵੀ 'ਮਈਆ ਜੀ ਅਸੀਂ ਬੱਚੇ ਤੇਰੇ' ਕਲੱਬ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਰਾਹੋਂ ਬੱਸ ਅੱਡਾ ਤੇ 24 ਅਗਸਤ ਸਨਿਚਰਵਾਰ ਨੂੰ ਵਿਸ਼ਾਲ ਜਾਗਰਨ ਕਰਵਾਇਆ ਜਾ ਰਿਹਾ ਹੈ | ਇਸ ਜਾਗਰਨ ਵਿਚ ...

ਪੂਰੀ ਖ਼ਬਰ »

ਸ਼ੇਰਗਿੱਲ ਅਕੈਡਮੀ ਵਿਖੇ ਜਨਮ ਅਸ਼ਟਮੀ ਮਨਾਈ

ਮੁਕੰਦਪੁਰ, 23 ਅਗਸਤ (ਅਮਰੀਕ ਸਿੰਘ ਢੀਂਡਸਾ) - ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਅਤੇ ਮੈਪਲ ਬੀਅਰ ਕੈਨੇਡੀਅਨ ਸਕੂਲ ਮੁਕੰਦਪੁਰ ਵਿਖੇ ਕਿ੍ਸ਼ਨ ਜਨਮ ਅਸ਼ਟਮੀ ਮਨਾਈ ਜਾਣ ਸਮੇਂ ਵਿਦਿਆਰਥੀਆਂ ਵਲੋਂ ਵੱਧ ਚੜ੍ਹਕੇ ਹਿੱਸਾ ਲਿਆ | ਇਸ ਮੌਕੇ ਬੱਚਿਆਂ ਵਲੋਂ ਭਗਵਾਨ ਕਿ੍ਸ਼ਨ ...

ਪੂਰੀ ਖ਼ਬਰ »

ਸਾਹਿਬਾ ਦਾ ਸਾਲਾਨਾ ਛਿੰਝ ਮੇਲਾ 30 ਨੂੰ

ਮਜਾਰੀ/ਸਾਹਿਬਾ, 23 ਅਗਸਤ (ਨਿਰਮਲਜੀਤ ਸਿੰਘ ਚਾਹਲ)- ਪਿੰਡ ਸਾਹਿਬਾ ਵਿਖੇ ਗੁੱਗਾ ਪੀਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਮੇਲਾ 30 ਅਗਸਤ ਦਿਨ ਸ਼ੁੱਕਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਠੇਕੇਦਾਰ ਰਾਕੇਸ਼ ਕੁਮਾਰ ਪਾਂਧੀ ਨੇ ਦੱਸਿਆ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਨੁੱਕੜ ਨਾਟਕ ਖੇਡਿਆ

ਬੰਗਾ, 23 ਅਗਸਤ (ਲਾਲੀ ਬੰਗਾ) - ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਰੈਡ ਆਰਟਸ ਪੰਜਾਬ ਨਾਲ ਸਬੰਧਿਤ ਕਲਾਕਾਰਾਂ ਵਲੋਂ ਕਾਲਜ ਦੇ ਵਿਹੜੇ ਵਿਚ ਨੁੱਕੜ ਨਾਟਕ 'ਆਖਿਰ ਕਦੋਂ ਤੱਕ' ਖੇਡਿਆ ਗਿਆ | ਇਸ ਨਾਟਕ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਜਿਹੀਆਂ ਭੈੜੀਆਂ ...

ਪੂਰੀ ਖ਼ਬਰ »

ਆਦਰਸ਼ ਸਕੂਲ ਖਟਕੜ ਕਲਾਂ ਵਿਖੇ ਸਦਭਾਵਨਾ ਦਿਵਸ ਮਨਾਇਆ

ਬੰਗਾ, 23 ਅਗਸਤ (ਲਾਲੀ ਬੰਗਾ) - ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਖਟਕੜ ਕਲਾਂ ਵਿਖੇ ਐਨ. ਐਸ. ਐਸ. ਯੂਨਿਟ ਵਲੋਂ 'ਸਦਭਾਵਨਾ ਦਿਵਸ' ਮਨਾਇਆ ਗਿਆ | ਇਸ ਮੌਕੇ ਐਨ. ਐਸ. ਐਸ ਇੰਚਾਰਜ ਮਨਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਸਦਭਾਵਨਾ ਦਿਵਸ ਬਾਰੇ ਦੱਸਿਆ | ਸਵ: ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਹਾਈ ਸਕੂਲ ਚਾਂਦਪੁਰ ਰੁੜਕੀ ਨੂੰ ਸੈੱਲਫ਼ ਮੇਡ ਸਮਾਰਟ ਸਕੂਲ ਬਣਾਉਣ ਸਬੰਧੀ ਮੀਟਿੰਗ

ਪੋਜੇਵਾਲ ਸਰਾਂ, 23 ਅਗਸਤ (ਨਵਾਂਗਰਾਈਾ)- ਸਰਕਾਰੀ ਹਾਈ ਸਕੂਲ ਚਾਂਦਪੁਰ ਰੁੜਕੀ ਵਿਖੇ ਮੁੱਖ ਅਧਿਆਪਕ ਸੁਖਪਾਲ ਦਾਸ ਦੀ ਅਗਵਾਈ ਵਿਚ ਸਕੂਲ ਮੈਨੇਜਮੈਂਟ ਕਮੇਟੀ, ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਦੇ ਪਤਵੰਤਿਆਂ ਦੀ ਮੀਟਿੰਗ ਹੋਈ | ਜਿਸ ਵਿਚ ਸਰਕਾਰੀ ...

ਪੂਰੀ ਖ਼ਬਰ »

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਨੁੱਕੜ ਨਾਟਕ ਖੇਡਿਆ

ਬੰਗਾ, 23 ਅਗਸਤ (ਲਾਲੀ ਬੰਗਾ) - ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਵਿਖੇ ਰੈਡ ਆਰਟਸ ਪੰਜਾਬ ਨਾਲ ਸਬੰਧਿਤ ਕਲਾਕਾਰਾਂ ਵਲੋਂ ਕਾਲਜ ਦੇ ਵਿਹੜੇ ਵਿਚ ਨੁੱਕੜ ਨਾਟਕ 'ਆਖਿਰ ਕਦੋਂ ਤੱਕ' ਖੇਡਿਆ ਗਿਆ | ਇਸ ਨਾਟਕ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਜਿਹੀਆਂ ਭੈੜੀਆਂ ...

ਪੂਰੀ ਖ਼ਬਰ »

ਕਟਾਰੀਆਂ 'ਚ ਗੁੱਗਾ ਜ਼ਾਹਰ ਪੀਰ ਦੀ ਯਾਦ 'ਚ ਸਾਲਾਨਾ ਧਾਰਮਿਕ ਸਮਾਗਮ

ਕਟਾਰੀਆਂ, 23 ਅਗਸਤ (ਨਵਜੋਤ ਸਿੰਘ ਜੱਖੂ) - ਗੁੱਗਾ ਜਾਹਰ ਪੀਰ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁੱਗਾ ਜਾਹਰ ਪੀਰ ਦੀ ਯਾਦ 'ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਕਟਾਰੀਆਂ ਵਿਖੇ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਚੇਲਿਆਂ ਵਲੋਂ ...

ਪੂਰੀ ਖ਼ਬਰ »

ਸੱਲ੍ਹ ਕਲਾਂ ਅਤੇ ਸੱਲ੍ਹ ਖੁਰਦ 'ਚ ਮਮਤਾ ਦਿਵਸ ਮਨਾਇਆ

ਕਟਾਰੀਆਂ, 23 ਅਗਸਤ (ਨਵਜੋਤ ਸਿੰਘ ਜੱਖੂ) - ਪਿੰਡ ਸੱਲ੍ਹ ਕਲਾਂ ਅਤੇ ਸੱਲ੍ਹ ਖੁਰਦ ਦੇ ਆਂਗਣਵਾੜੀ ਸੈਂਟਰ 'ਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਹੁਕਮਾਂ ਤਹਿਤ ਏ. ਐਨ. ਐਮ ਮੈਡਮ ਨੀਲਮ ਦੀ ਅਗਵਾਈ 'ਚ ਮਮਤਾ ਅਤੇ ਪੋਸ਼ਣ ਦਿਵਸ ਮਨਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਹੈਲਥ ਕੈਂਪ ਵਰਕਰ ਮੀਟਿੰਗ 26 ਨੰੂ

ਰੈਲਮਾਜਰਾ, 23 ਅਗਸਤ (ਸੁਭਾਸ਼ ਟੌਾਸਾ)-ਹੈਲਥ ਕੈਂਪ ਲਿਮ. ਫ਼ਤਿਹਪੁਰ ਵਿਚ ਧੱਕੇਸ਼ਾਹੀ ਖ਼ਤਮ ਕਰਵਾਉਣ ਲਈ ਯੂਨੀਅਨ (ਸੀਟੂ) ਵਲੋਂ 26 ਅਗਸਤ ਨੂੰ ਪਿੰਡ ਫ਼ਤਿਹਪੁਰ ਵਿਖੇ ਵਰਕਰਾਂ ਦੀ ਜਨਰਲ ਬਾਡੀ ਮੀਟਿੰਗ ਕੀਤੀ ਜਾਵੇਗੀ | ਇਹ ਜਾਣਕਾਰੀ ਹਰਜਿੰਦਰ ਸਿੰਘ ਮੀਤ ਪ੍ਰਧਾਨ ...

ਪੂਰੀ ਖ਼ਬਰ »

ਕਰੀਮਪੁਰ ਧਿਆਨੀ 'ਚ ਸਾਲਾਨਾ ਛਿੰਝ ਮੇਲਾ 26 ਨੂੰ

ਟੱਪਰੀਆਂ ਖ਼ੁਰਦ/ਪੋਜੇਵਾਲ ਸਰਾਂ, 23 ਅਗਸਤ (ਸ਼ਾਮ ਸੁੰਦਰ ਮੀਲੂ, ਨਵਾਂਗਰਾਈਾ)- ਸਮੂਹ ਸੰਗਤ ਪਿੰਡ ਕਰੀਮਪੁਰ ਧਿਆਨੀ ਵਲੋਂ ਸਾਲਾਨਾ ਛਿੰਝ ਮੇਲਾ 26 ਅਗਸਤ ਸੋਮਵਾਰ ਨੂੰ ਕਰਵਾਇਆ ਜਾ ਰਿਹਾ ਹੈ | ਛਿੰਝ ਮੇਲੇ ਦੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਛਿੰਝ ...

ਪੂਰੀ ਖ਼ਬਰ »

ਚਾਹਲ ਕਲਾਂ ਵਿਖੇ ਮੁਫ਼ਤ ਕੈਂਸਰ ਜਾਂਚ ਕੈਂਪ ਲਗਾਇਆ

ਮੁਕੰਦਪੁਰ, 23 ਅਗਸਤ (ਅਮਰੀਕ ਸਿੰਘ ਢੀਂਡਸਾ) - ਪਿੰਡ ਚਾਹਲ ਕਲਾਂ ਵਿਖੇ ਗੁਰੂ ਰਵਿਦਾਸ ਕਮੇਟੀ ਵਲੋਂ ਮੁਫ਼ਤ ਕੈਂਸਰ ਜਾਂਚ ਕੈਂਪ ਲਗਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਸਰਪੰਚ ਅਮਰਜੀਤ ਵਲੋਂ ਰੀਬਨ ਕੱਟ ਕੇ ਕੈਂਪ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਰਪੰਚ ਅਮਰਜੀਤ ...

ਪੂਰੀ ਖ਼ਬਰ »

ਵਿਸ਼ਾਲ ਸ਼ੋਭਾ ਯਾਤਰਾ ਕੱਢੀ

ਪੋਜੇਵਾਲ ਸਰਾਂ, 23 ਅਗਸਤ (ਰਮਨ ਭਾਟੀਆ)-ਸਤਿਗੁਰ ਭੂਰੀਵਾਲੇ ਭੇਖ ਦੇ ਮੋਢੀ ਸਵਾਮੀ ਬ੍ਰਹਮ ਸਾਗਰ ਭੂਰੀਵਾਲਿਆਂ ਦੇ ਅਵਤਾਰ ਦਿਵਸ ਤੇ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਸ੍ਰੀ ਰਾਮਪੁਰ ਧਾਮ ਵਿਖੇ ਚੱਲ ਰਹੇ ਸਾਲਾਨਾ ਸਮਾਗਮ ਸਬੰਧੀ ਸਵਾਮੀ ਕ੍ਰਿਸ਼ਨਾ ਨੰਦ ...

ਪੂਰੀ ਖ਼ਬਰ »

31 ਅਗਸਤ ਦੇ ਨਗਰ ਕੀਰਤਨ ਲਈ ਸੰਗਤਾਂ 'ਚ ਭਾਰੀ ਉਤਸ਼ਾਹ

ਬੰਗਾ, 23 ਅਗਸਤ (ਲਾਲੀ ਬੰਗਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਜੋ ਕਿ 31 ਅਗਸਤ ਨੂੰ ਇਤਿਹਾਸਿਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਚੱਕ ਗੁਰੂ ਦਾ ਚਾਰਜ ਸੰਭਾਲਿਆ

ਬਹਿਰਾਮ, 23 ਅਗਸਤ (ਨਛੱਤਰ ਸਿੰਘ ਬਹਿਰਾਮ)-'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਤਹਿਤ ਬਲਾਕ ਨਵਾਂਸ਼ਹਿਰ-1 ਦੇ ਬੀ.ਐਮ ਅਤੇ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਰਾਮ ਕਿਸ਼ਨ ਪੱਲੀ ਝਿੱਕੀ ਨੇ ਸਰਕਾਰੀ ਮਿਡਲ ਸਕੂਲ ਚੱਕ ਗੁਰੂ ਦਾ ਚਾਰਜ ਸੰਭਾਲਿਆ | ਉਨ੍ਹਾਂ ...

ਪੂਰੀ ਖ਼ਬਰ »

ਜੱਸੋਮਜਾਰਾ ਸਕੂਲ 'ਚ ਦਾਨੀ ਸੱਜਣ ਦਾ ਸਨਮਾਨ

ਬਹਿਰਾਮ, 23 ਅਗਸਤ (ਨਛੱਤਰ ਸਿੰਘ ਬਹਿਰਾਮ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਬਤੌਰ ਲੈਕ: ਰਾਜਨੀਤੀ ਸ਼ਾਸਤਰ ਸੇਵਾਵਾਂ ਨਿਭਾ ਰਹੇ ਰਾਮ ਪ੍ਰਕਾਸ਼ ਝੰਡੇਰ ਵਲੋਂ ਸਰਕਾਰੀ ਸਕੂਲ ਜੱਸੋਮਜ਼ਾਰਾ ਦੇ ਵਿਕਾਸ ਲਈ ਪੰਜ ਹਜ਼ਾਰ ਰੁਪਏ ਦਾਨ ਵਜੋਂ ਦਿੱਤੇ | ਇਸ ...

ਪੂਰੀ ਖ਼ਬਰ »

ਜਨਮ ਅਸ਼ਟਮੀ ਦੇ ਮੱਦੇਨਜ਼ਰ ਕਰੜੇ ਸੁਰੱਖਿਆ ਪ੍ਰਬੰਧ

ਬੰਗਾ, 23 ਅਗਸਤ (ਜਸਬੀਰ ਸਿੰਘ ਨੂਰਪੁਰ) - ਬੰਗਾ ਸ਼ਹਿਰੀ ਪੁਲਿਸ ਵਲੋਂ ਕਿ੍ਸ਼ਨ ਅਸ਼ਟਮੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚ ਪਰਮਿੰਦਰ ਸਿੰਘ ਥਾਣਾ ਮੁਖੀ ਦੀ ਅਗਵਾਈ 'ਚ ਫਲੈਗ ਮਾਰਚ ਕੀਤਾ ਅਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਤਲਾਸ਼ੀ ਲਈ | ਪੁਲਿਸ ਵਲੋਂ ...

ਪੂਰੀ ਖ਼ਬਰ »

ਗਊਸ਼ਾਲਾ ਚਾਂਦਪੁਰ ਰੁੜਕੀ ਵਿਖੇ ਸ੍ਰੀਮਦ ਭਗਵਤ ਕਥਾ ਸ਼ੁਰੂ

ਪੋਜੇਵਾਲ ਸਰਾਂ, 23 ਅਗਸਤ (ਨਵਾਂਗਰਾਈਾ)- ਗੋਬਿੰਦ ਗੋ ਧਾਮ ਗਊਸ਼ਾਲਾ ਚਾਂਦਪੁਰ ਰੁੜਕੀ ਵਿਖੇ ਆਲ ਇੰਡੀਆ ਗਊ ਸੇਵਾ ਮਿਸ਼ਨ ਦੇ ਰਾਸ਼ਟਰੀ ਪ੍ਰਧਾਨ ਸਵਾਮੀ ਕਿ੍ਸ਼ਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਸ੍ਰੀਮਦ ਭਗਵਤ ਕਥਾ ਦੀ ਸ਼ੁਰੂਆਤ ਹੋਈ | ਕਥਾ ਦੇ ਪਹਿਲੇ ਦਿਨ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟ ਯੂਨੀਅਨ ਵਲੋਂ ਧਰਨਾ 28 ਨੂੰ -ਧਰਮਕੋਟ

ਬੰਗਾ, 23 ਅਗਸਤ (ਜਸਬੀਰ ਸਿੰਘ ਨੂਰਪੁਰ) - ਸਿੱਖ ਨੈਸ਼ਨਲ ਕਾਲਜ ਬੰਗਾ 'ਚ ਦਲਿਤ ਵਿਦਿਆਰਥੀ ਨੂੰ ਬਿਨਾਂ ਕਿਸੇ ਕਾਰਨ ਦਾਖਲਾ ਨਾ ਦੇਣ ਦੇ ਵਿਰੋਧ ਵਿਚ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਹੋਰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ 28 ਅਗਸਤ ਨੂੰ ਕਾਲਜ ਅੱਗੇ ਧਰਨਾ ...

ਪੂਰੀ ਖ਼ਬਰ »

ਸੜਕ ਸੁਰੱਖਿਆ ਸਬੰਧੀ ਸਰਕਾਰੀ ਹਾਈ ਸਕੂਲ ਗੜ੍ਹਪਧਾਣਾ 'ਚ ਸੈਮੀਨਾਰ

ਔੜ, 23 ਅਗਸਤ (ਜਰਨੈਲ ਸਿੰਘ ਖ਼ੁਰਦ)- ਸਾਂਝ ਕੇਂਦਰ ਔੜ ਦੇ ਸਤਵੰਤ ਸਿੰਘ ਏ.ਐੱਸ.ਆਈ.ਵਲੋਂ ਸਰਕਾਰੀ ਹਾਈ ਸਕੂਲ ਗੜ੍ਹਪਧਾਣਾ ਵਿਖੇ ਸਕੂਲੀ ਬੱਚਿਆ ਨੂੰ ਸੜਕ ਸੁਰੱਖਿਆ ਨਿਯਮਾਂ ਤੇ ਔਰਤਾਂ ਦੀ ਸੁਰੱਖਿਆ ਸਬੰਧੀ ਪੁਲਿਸ ਵਲੋਂ ਜਾਰੀ ਕੀਤੇ ਸ਼ਕਤੀ ਐਪ ਬਾਰੇ ਜਾਣਕਾਰੀ ਦੇਣ ...

ਪੂਰੀ ਖ਼ਬਰ »

ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਬਣਦਾ ਮੁਆਵਜ਼ਾ ਦਿੱਤਾ ਜਾਵੇ-ਖੱਦਰ

ਰਾਹੋਂ, 23 ਅਗਸਤ (ਭਾਗੜਾ)- ਪੰਜਾਬ ਵਿਚ ਸਤਲੁਜ ਦਰਿਆ ਦੇ ਪਾਣੀ ਨੇ ਬੇਟ ਇਲਾਕੇ ਵਿਚ ਲੋਕਾਂ ਨੂੰ ਘਰੋਂ ਬੇਘਰ ਕਰ ਦਿੱਤਾ ਅਤੇ ਕਿਸਾਨਾਂ ਦੀ ਖ਼ੂਨ ਪਸੀਨੇ ਨਾਲ ਤਿਆਰ ਕੀਤੀ ਝੋਨੇ ਦੀ ਫ਼ਸਲ ਨੂੰ ਵੀ ਖ਼ਰਾਬ ਕਰ ਦਿੱਤਾ ਹੈ | ਬਾਰਿਸ਼ ਦਾ ਪਾਣੀ ਜਿਹੜਾ ਪਿੰਡ ਚਕਲੀ, ...

ਪੂਰੀ ਖ਼ਬਰ »

240 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਰੈਲਮਾਜਰਾ, 23 ਅਗਸਤ (ਰਾਕੇਸ਼ ਰੋਮੀ)- ਪੁਲਿਸ ਨੇ ਰਾਤ ਕਰੀਬ 1 ਵਜੇ ਬੱਸ ਅੱਡਾ ਰੈਲਮਾਜਰਾ ਨਜ਼ਦੀਕ ਇਕ ਕਾਰ ਵਿਚੋਂ 240 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਦੋਸ਼ੀ ਨੂੰ ਕਾਬੂ ਕਰਨ ਦੀ ਖ਼ਬਰ ਹੈ | ਇਸ ਸਬੰਧ ਵਿਚ ਚੌਾਕੀ ਇੰਚਾਰਜ ਐੱਸ.ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਇਕ ...

ਪੂਰੀ ਖ਼ਬਰ »

ਬਲਾਕੀਪੁਰ ਵਿਖੇ ਵਿਕਾਸ ਕਾਰਜਾਂ ਦਾ ਕੰਮ ਜ਼ੋਰਾਂ 'ਤੇ

ਸੰਧਵਾਂ, 23 ਅਗਸਤ (ਪ੍ਰੇਮੀ ਸੰਧਵਾਂ) - ਪਿੰਡ ਬਲਾਕੀਪੁਰ ਵਿਖੇ ਸਮੂਹ ਗ੍ਰਾਮ ਪੰਚਾਇਤ ਦੀ ਅਗਵਾਈ 'ਚ ਪਾਰਟੀਬਾਜੀ ਤੋਂ ਉਪਰ ਉਠ ਕੇ ਵਿਕਾਸ ਕਾਰਜਾਂ ਦਾ ਕੰਮ ਜੋਰ ਸ਼ੋਰਾਂ ਨਾਲ ਚੱਲ ਰਿਹਾ ਹੈ ਤਾਂ ਕਿ ਸਮੁੱਚੇ ਪਿੰਡ ਦੀ ਨੁਹਾਰ ਬਦਲੀ ਜਾ ਸਕੇ | ਇਸ ਸਬੰਧੀ ਸਰਪੰਚ ਬਲਵੀਰ ...

ਪੂਰੀ ਖ਼ਬਰ »

ਰਾਮ ਲੀਲਾ ਮੈਦਾਨ ਵਿਖੇ ਕਵਰੇਜ਼ ਨਾ ਕਰਨ ਦੇ ਵਿਰੋਧ ਵਿਚ ਨੈਸ਼ਨਲ ਇਲੈਕਟ੍ਰੋਨਿਕ ਮੀਡੀਆ ਦਾ ਪੁਤਲਾ ਫੂਕਿਆ

ਮੇਹਲੀ, 23 ਅਗਸਤ (ਸੰਦੀਪ ਸਿੰਘ) - ਪਿਛਲੇ ਦਿਨੀਂ ਤੁਗਲਕਾਬਾਦ ਦਿੱਲੀ ਵਿਖੇ ਗੁਰੂ ਰਵਿਦਾਸ ਮੰਦਰ ਢਾਹੇ ਜਾਣ ਦੇ ਵਿਰੋਧ ਵਿਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਰਾਮ ਲੀਲਾ ਮੈਦਾਨ ਦਿੱਲੀ ਵਿਖੇ ਪਹੁੰਚੀਆਂ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਵਲੋਂ ਰੋਸ਼ ਪ੍ਰਦਰਸ਼ਨ ...

ਪੂਰੀ ਖ਼ਬਰ »

ਪੈਨਸ਼ਨ ਅਦਾਲਤ 'ਚ ਆਏ ਮਾਮਲਿਆਂ ਨੂੰ ਤਰਜੀਹੀ ਆਧਾਰ 'ਤੇ ਹੱਲ ਕਰਵਾਇਆ ਜਾਵੇਗਾ-ਸਹਾਇਕ ਕਮਿਸ਼ਨਰ

ਨਵਾਂਸ਼ਹਿਰ, 23 ਅਗਸਤ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਦੇ ਸੇਵਾਮੁਕਤ ਕਰਮਚਾਰੀਆਂ ਦੀਆਂ ਪੈਨਸ਼ਨ ਨਾਲ ਸਬੰਧਤ ਮੁਸ਼ਕਲਾਂ ਦੇ ਨਿਪਟਾਰੇ ਲਈ ਅੱਜ ਜ਼ਿਲ੍ਹੇ 'ਚ ਸਹਾਇਕ ਕਮਿਸ਼ਨਰ ਸ਼ਿਵ ਕੁਮਾਰ ਦੀ ਅਗਵਾਈ 'ਚ ਪੈਨਸ਼ਨ ਅਦਾਲਤ ਲਾਈ ਗਈ, ਜਿਸ ਵਿਚ ਏ.ਜੀ. ਦਫ਼ਤਰ ...

ਪੂਰੀ ਖ਼ਬਰ »

ਗੁੱਗਾ ਜ਼ਾਹਰ ਪੀਰ ਦਾ ਸਲਾਨਾ ਭੰਡਾਰਾ ਭਲਕੇ

ਸੰਧਵਾਂ, 23 ਅਗਸਤ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਗੁੱਗਾ ਜਾਹਰ ਪੀਰ ਦੀ ਯਾਦ 'ਚ ਸਲਾਨਾ ਭੰਡਾਰਾ ਤੇ ਧਾਰਮਿਕ ਸਮਾਗਮ ਦਰਬਾਰ ਦੇ ਮੁੱਖ ਸੇਵਾਦਾਰ ਭਗਤ ਮਹਿੰਦਰ ਪਾਲ ਜੰਜੂਆ ਦੀ ਦੇਖ-ਰੇਖ ਹੇਠ 25 ਅਗਸਤ ਦਿਨ ਐਤਵਾਰ ਨੂੰ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX