ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  1 day ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  1 day ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  1 day ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  1 day ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  1 day ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  1 day ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  1 day ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  1 day ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  1 day ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  1 day ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  1 day ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  1 day ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  1 day ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  1 day ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  1 day ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  1 day ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  1 day ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  1 day ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  1 day ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  1 day ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  1 day ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  1 day ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  1 day ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  1 day ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  1 day ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਮਨੁੱਖਤਾ ਦੀ ਸੁਰੱਖਿਆ ਪ੍ਰਮਾਣੂ ਬੰਬਾਂ ਨਾਲ ਨਹੀਂ ਸਗੋਂ ਨੇਤਾਵਾਂ ਦੀ ਸੂਝ-ਬੂਝ ਨਾਲ ਹੁੰਦੀ ਹੈ। -ਅਲਬਰਟ ਆਈਨਸਟਾਈਨ

ਫ਼ਤਹਿਗੜ੍ਹ ਸਾਹਿਬ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਫ਼ਤਹਿਗੜ੍ਹ ਸਾਹਿਬ, 23 ਅਗਸਤ (ਭੂਸ਼ਨ ਸੂਦ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਕਮੇਟੀ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਲੋਂ ਸੂਬਾ ਆਗੂ ਬਲਿਹਾਰ ਸਿੰਘ, ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ, ਬਲਵੀਰ ਸਿੰਘ, ਪਾਵਰਕਾਮ ਐਾਡ ਟ੍ਰਸਾਕੋਂ ਠੇਕਾ ਮੁਲਾਜ਼ਮ ਯੂਨੀਅਨ ਦੇ ਜਗਵਿੰਦਰ ਸਿੰਘ, ਜਸਪਾਲ ਸਿੰਘ, 108 ਐਾਬੂਲੈਂਸ ਇੰਪਲਾਈਜ਼ ਯੂਨੀਅਨ ਦੇ ਚੇਅਰਮੈਨ ਮਨਜਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਤੇ ਵਕੀਲ ਖ਼ਾਨ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਦੀ ਅਲੋਚਨਾ ਕਰਦਿਆਂ ਉਸ 'ਤੇ ਵਾਅਦਿਆਂ ਤੋਂ ਭੱਜਣ ਦਾ ਦੋਸ਼ ਲਾਇਆ ਅਤੇ ਉਸ ਦੀ ਅਰਥੀ ਫ਼ੂਕ ਕੇ ਮੁਜ਼ਾਹਰਾ ਕੀਤਾ ਗਿਆ | ਆਗੂਆਂ ਨੇ ਦੱਸਿਆ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨਾਲ ਮੁੱਖ ਮੰਤਰੀ ਦੀ 20 ਅਗਸਤ ਦੀ ਚੰਡੀਗੜ੍ਹ ਮੀਟਿੰਗ ਹੋਣੀ ਸੀ ਜਦੋਂ ਮੋਰਚੇ ਦੇ ਆਗੂ ਮੀਟਿੰਗ ਕਰਨ ਲਈ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਪਹੁੰਚੇ ਤਾਂ ਮੁੱਖ ਮੰਤਰੀ ਮੀਟਿੰਗ ਕਰਨ ਤੋਂ ਭੱਜ ਗਿਆ ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਉਹ ਆਪਣੇ ਕੀਤੇ ਵਾਅਦਿਆਂ ਤੋਂ ਭੱਜ ਰਿਹਾ ਹੈ ਜਿਸ ਦੇ ਰੋਸ ਵਜੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੇ ਅਰਥੀ ਫੂਕਣ ਦਾ ਐਲਾਨ ਕੀਤਾ ਹੈ | ਇਸ ਮੌਕੇ ਗੁਰਪ੍ਰੀਤ ਸਿੰਘ, ਜਗਤਾਰ ਸਿੰਘ, ਜਸਪਾਲ ਸਿੰਘ, ਬਲਜੀਤ ਸਿੰਘ, ਬਲਵੀਰ ਸਿੰਘ, ਸੋਹਣ ਸਿੰਘ, ਅਮਿੱਤ ਕੁਮਾਰ, ਕਿ੍ਸ਼ਨ ਕੁਮਾਰ, ਗੁਰਪ੍ਰੀਤ ਸਿੰਘ, ਪ੍ਰਗਟ ਸਿੰਘ ਅਤੇ ਦਿਨੇਸ਼ ਕਪਿਲ ਆਦਿ ਹਾਜ਼ਰ ਸਨ |

ਮੰਡੀ ਗੋਬਿੰਦਗੜ੍ਹ ਨੂੰ ਪ੍ਰਦੂਸ਼ਣ ਤੋਂ ਨਿਜਾਤ ਦਿਵਾਉਣ ਲਈ ਉਪਰਾਲੇ ਜਾਰੀ- ਸ਼ਰਮਾ

ਫ਼ਤਹਿਗੜ੍ਹ ਸਾਹਿਬ/ਮੰਡੀ ਗੋਬਿੰਦਗੜ੍ਹ, 23 ਅਗਸਤ (ਭੂਸ਼ਨ ਸੂਦ, ਬਲਜਿੰਦਰ ਸਿੰਘ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਵਿਚ ਪ੍ਰਦੂਸ਼ਣ ਨੂੰ ਠੱਲ੍ਹਣ ਲਈ ਵਿਸ਼ੇਸ਼ ਯੋਜਨਾ ਤਹਿਤ ਕੰਮ ਜਾਰੀ ਹੈ ਤੇ ਇੱਥੇ ਚੱਲ ਰਹੀਆਂ ਫਰਨੈਂਸਾਂ ਵਲੋਂ ਪ੍ਰਦੂਸ਼ਣ ਕੰਟਰੋਲ ਕਰਨ ਲਈ ...

ਪੂਰੀ ਖ਼ਬਰ »

ਦੋ ਅਦਾਲਤੀ ਭਗੌੜਿਆਂ ਨੂੰ ਕੀਤਾ ਗਿ੍ਫ਼ਤਾਰ

ਮੰਡੀ ਗੋਬਿੰਦਗੜ੍ਹ, 23 ਅਗਸਤ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਪੁਲਿਸ ਤੇ ਪੀ.ਓ. ਸਟਾਫ਼ ਫ਼ਤਹਿਗੜ੍ਹ ਸਾਹਿਬ ਵਲੋਂ ਦੋ ਅਜਿਹੇ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ ਜਿਨ੍ਹਾਂ ਨੂੰ ਮਾਣਯੋਗ ਅਮਲੋਹ ਦੀ ਅਦਾਲਤ ਵਲੋਂ 9 ਅਗਸਤ 2019 ਨੂੰ ...

ਪੂਰੀ ਖ਼ਬਰ »

ਸਰਹਿੰਦ ਦਾਣਾ ਮੰਡੀ ਵਿਖੇ ਲੱਗੇ ਕਾਰਨੀਵਾਲ ਨੇ ਉਡਾਈਆਂ ਸਵੱਛ ਭਾਰਤ ਮੁਹਿੰਮ ਦੀਆਂ ਧੱਜੀਆਂ

ਫ਼ਤਹਿਗੜ੍ਹ ਸਾਹਿਬ, 23 ਅਗਸਤ ( ਨਿੱਜੀ ਪੱਤਰ ਪੇ੍ਰਰਕ)-ਸਵੱਛ ਭਾਰਤ ਮੁਹਿੰਮ ਤਹਿਤ ਜਿੱਥੇ ਭਾਰਤ ਤੇ ਸੂਬਾ ਸਰਕਾਰ ਵਲੋਂ ਸਵੱਛਤਾ ਮੁਹਿੰਮ ਚਲਾ ਸਾਫ਼ ਸਫ਼ਾਈ ਦਾ ਵਿਸ਼ੇਸ਼ ਿਖ਼ਆਲ ਰੱਖਿਆ ਜਾ ਰਿਹਾ ਹੈ, ਉੱਥੇ ਹੀ ਬੀਤੇ ਦਿਨੀਂ ਦਾਣਾ ਮੰਡੀ ਸਰਹਿੰਦ ਵਿਖੇ ਲਗਾਏ ਗਏ ...

ਪੂਰੀ ਖ਼ਬਰ »

ਨੌਜਵਾਨ ਵਲੋਂ ਖੁਦਕੁਸ਼ੀ

ਮੰਡੀ ਗੋਬਿੰਦਗੜ੍ਹ, 23 ਅਗਸਤ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਦੇ ਸੰਘਣੀ ਆਬਾਦੀ ਵਾਲੇ ਖੇਤਰ ਮੁਹੱਲਾ ਇਕਬਾਲ ਨਗਰ 'ਚ ਇਕ ਨੌਜਵਾਨ ਵਲੋਂ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਏ ਜਾਣ ਦੀ ਖ਼ਬਰ ਹੈ | ਮਿ੍ਤਕ ਦੀ ਪਛਾਣ ਗੁਰਜੰਟ ਸਿੰਘ ਪੁੱਤਰ ...

ਪੂਰੀ ਖ਼ਬਰ »

ਕਿਸਾਨਾਂ ਦੀਆਂ 22 ਤੋਂ ਵੱਧ ਮੋਟਰਾਂ ਤੋਂ ਕੇਬਲ ਤਾਰ ਚੋਰੀ

ਨੰਦਪੁਰ ਕਲੌੜ, 23 ਅਗਸਤ (ਜਰਨੈਲ ਸਿੰਘ ਧੁੰਦਾ)-ਥਾਣਾ ਖੇੜੀ ਨੌਧ ਸਿੰਘ ਅਧੀਨ ਪਿੰਡ ਦਮਹੇੜੀ ਤੇ ਮੁੱਲਾਂਪੁਰ ਵਿਖੇ ਕਿਸਾਨਾਂ ਦੀਆਂ 22 ਤੋਂ ਵੱਧ ਮੋਟਰਾਂ ਤੋਂ ਕੇਬਲ ਤਾਰ ਚੋਰੀ ਹੋਣ ਦੀ ਖ਼ਬਰ ਹੈ¢ ਪਿੰਡ ਦਮਹੇੜੀ ਦੇ ਕਿਸਾਨ ਆਗੂ ਗੁਰਚਰਨ ਸਿੰਘ ਮੁੰਡੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰੇਹੜੀਆਂ 'ਤੇ ਸ਼ਰਾਬ ਪਿਆਉਣ ਤੇ ਪੀਣ ਵਾਲੇ 7 ਲੋਕਾਂ ਿਖ਼ਲਾਫ਼ ਮੁਕੱਦਮਾ ਦਰਜ

ਮੰਡੀ ਗੋਬਿੰਦਗੜ੍ਹ, 23 ਅਗਸਤ (ਬਲਜਿੰਦਰ ਸਿੰਘ)-ਮੰਡੀ ਗੋਬਿੰਦਗੜ੍ਹ ਪੁਲਿਸ ਵਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਰੇਹੜੀਆਂ ਲਗਾ ਕੇ ਬਿਨਾਂ ਲਾਇਸੈਂਸ ਸ਼ਰਾਬ ਪਿਲਾਉਣ ਤੇ ਪੀਣ ਵਾਲੇ 7 ਲੋਕਾਂ ਿਖ਼ਲਾਫ਼ ਮਾਮਲੇ ਦਰਜ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਹੜ੍ਹ ਪੀੜਤਾਂ ਨੂੰ ਰਾਹਤ ਪਹੁੰਚਾਉਣ 'ਚ ਫ਼ੇਲ੍ਹ ਸਾਬਤ ਹੋਈ-ਹਰਸਿਮਰਤ

ਅਮਲੋਹ, 23 ਅਗਸਤ (ਸੂਦ)-ਪੰਜਾਬ ਵਿਚ ਆਏ ਹੜ੍ਹਾਂ ਨੇ ਜਿੱਥੇ ਹਜ਼ਾਰਾਂ ਪਰਿਵਾਰਾਂ ਨੂੰ ਬੇਘਰ ਕਰਕੇ ਰੱਖ ਦਿੱਤਾ, ਉੱਥੇ ਕਿਸਾਨਾਂ ਦੀਆਂ ਫ਼ਸਲਾਂ, ਜਾਨ ਮਾਲ ਘਰਾਂ ਦਾ ਵੀ ਵੱਡਾ ਨੁਕਸਾਨ ਹੋਇਆ, ਪਰ ਪੰਜਾਬ ਦੀ ਕੈਪਟਨ ਸਰਕਾਰ ਹੜ੍ਹ ਪੀੜਤਾਂ ਨੂੰ ਰਾਹਤ ਪ੍ਰਦਾਨ ਕਰਨ ਵਿਚ ...

ਪੂਰੀ ਖ਼ਬਰ »

ਪੰਜਾਬ, ਤਾਮਿਲਨਾਡੂ ਤੇ ਹੋਰ ਸਥਾਨਾਂ 'ਤੇ ਕੀਤੇ ਜਬਰ-ਜ਼ੁਲਮ ਲਈ ਪੀ. ਚਿੰਦਬਰਮ ਜ਼ਿੰਮੇਵਾਰ-ਮਾਨ

ਫ਼ਤਹਿਗੜ੍ਹ ਸਾਹਿਬ, 23 ਅਗਸਤ (ਅਰੁਣ ਆਹੂਜਾ)-ਭਾਰਤ ਦੇ ਸਾਬਕਾ ਵਿੱਤ ਮੰਤਰੀ ਕਾਂਗਰਸੀ ਆਗੂ ਪੀ. ਚਿੰਦਬਰਮ ਨੇ ਕਾਂਗਰਸ ਦੀਆਂ ਮਨੁੱਖਤਾ ਵਿਰੋਧੀ ਸਾਜ਼ਿਸ਼ਾਂ ਨੂੰ ਪੂਰਨ ਕਰਦੇ ਹੋਏ ਇਨਸਾਨੀਅਤ ਦਾ ਕਤਲੇਆਮ ਕਰਨ ਵਾਲੇ ਅਮਲ ਕੀਤੇ ਹਨ | ਅਜਿਹੇ ਆਗੂ ਨੂੰ ਕਾਨੂੰਨ ...

ਪੂਰੀ ਖ਼ਬਰ »

ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਖਮਾਣੋਂ, 23 ਅਗਸਤ (ਜੋਗਿੰਦਰ ਪਾਲ)-ਸ਼ਹਿਰ ਦੇ ਵੱਖ-ਵੱਖ ਸਕੂਲਾਂ 'ਚ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਸਬੰਧੀ ਸਰਵਹਿੱਤਕਾਰੀ ਵਿੱਦਿਆ ਮੰਦਿਰ ਖਮਾਣੋਂ ਵਿਖੇ ਸਮਾਗਮ ਕਰਵਾਇਆ ਗਿਆ | ਸਕੂਲੀ ਵਿਦਿਆਰਥੀਆਂ ਨੇ ਇਸ ਮੌਕੇ ਵੰਨ-ਸੁਵੰਨੀਆਂ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਡਵੀਜ਼ਨ ਦਫ਼ਤਰ ਨੇ ਕੇਸਰੀ ਨਿਸ਼ਾਨ ਲਹਿਰਾਇਆ

ਅਮਲੋਹ, 23 ਅਗਸਤ (ਸੂਦ)-ਇੰਪਲਾਈਜ਼ ਫੈਡਰੇਸ਼ਨ ਡਵੀਜ਼ਨ ਦਫ਼ਤਰ ਅਮਲੋਹ ਵਿਖੇ (ਸੁਰਿੰਦਰ ਪਹਿਲਵਾਨ) ਜਥੇਬੰਦੀ ਵਲੋਂ ਜਥੇਬੰਦੀ ਦਾ ਕੇਸਰੀ ਨਿਸ਼ਾਨ ਰਵੀ ਚੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਲਹਿਰਾਇਆ ਗਿਆ ਜਿਸ 'ਚ ਵਿਸ਼ੇਸ਼ ਤੌਰ 'ਤੇ ਸਰਕਲ ਪ੍ਰਧਾਨ ਮਦਨ ਲਾਲ ਜੇ.ਈ. ਤੇ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਵਲੋਂ ਇੰਟਰਲਾਕਿੰਗ ਟਾਇਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 23 ਅਗਸਤ (ਭੂਸ਼ਨ ਸੂਦ)-ਹਲਕਾ ਫ਼ਤਹਿਗੜ੍ਹ ਸਾਹਿਬ ਨੂੰ ਸੂਬੇ ਦੇ ਨਮੂਨੇ ਦੇ ਹਲਕੇ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ ਤੇ ਇਸ ਹਲਕੇ ਦਾ ਮਿਸਾਲੀ ਵਿਕਾਸ ਕਰਵਾਇਆ ਜਾ ਰਿਹਾ ਹੈ | ਹਲਕੇ ਦੇ ਨਾਗਰਿਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ...

ਪੂਰੀ ਖ਼ਬਰ »

ਧਰਤੀ 'ਤੇ ਮਨੁੱਖਤਾ ਦੀ ਹੋਂਦ ਬਚਾਉਣ ਲਈ ਪਾਣੀ ਦੀ ਸੰਭਾਲ ਲਾਜ਼ਮੀ-ਡਾ. ਕਪੂਰ

ਫ਼ਤਹਿਗੜ੍ਹ ਸਾਹਿਬ, 23 ਅਗਸਤ (ਭੂਸ਼ਨ ਸੂਦ)-ਧਰਤੀ 'ਤੇ ਮਨੁੱਖਤਾ ਦੀ ਹੋਂਦ ਨੂੰ ਬਚਾਉਣ ਲਈ ਪਾਣੀ ਦੀ ਸੰਭਾਲ ਲਾਜ਼ਮੀ ਹੈ ਤੇ ਪਾਣੀ ਦੀ ਸੰਭਾਲ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਨੂੰ ਸਫਲ ਬਨਾਉਣ ਲਈ ਇਸ ਮੁਹਿੰਮ 'ਚ ਲੋਕਾਂ ਦੀ ਸ਼ਮੂਲੀਅਤ ਜ਼ਰੂਰੀ ਹੈ | ਇਨ੍ਹਾਂ ਵਿਚਾਰਾਂ ...

ਪੂਰੀ ਖ਼ਬਰ »

ਜੁਡੀਸ਼ੀਅਲ ਕੋਰਟ ਕੰਪਲੈਕਸ ਖਮਾਣੋਂ ਵਿਖੇ ਜਨਤਕ ਪਖਾਨਿਆਂ ਦੀ ਸਫ਼ਾਈ ਪੱਖੋਂ ਹਾਲਤ ਬਦਤਰ

ਖਮਾਣੋਂ, 23 ਅਗਸਤ (ਮਨਮੋਹਣ ਸਿੰਘ ਕਲੇਰ)-ਜੁਡੀਸ਼ੀਅਲ ਕੋਰਟ ਕੰਪਲੈਕਸ ਖਮਾਣੋਂ ਵਿਖੇ ਜਨਤਕ ਪਖਾਨਿਆਂ ਦੀ ਹਾਲਤ ਸਫ਼ਾਈ ਪੱਖੋਂ ਬਦਤਰ ਹੈ | ਜਿੱਥੇ ਕਈ ਥਾਵਾਂ 'ਤੇ ਜ਼ਰਦੇ ਆਦਿ ਦੇ ਖ਼ਾਲੀ ਲਿਫ਼ਾਫ਼ੇ ਆਮ ਦਿਖਾਈ ਦਿੰਦੇ ਹਨ | ਇਸ ਤੋਂ ਇਲਾਵਾ ਇਨ੍ਹਾਂ ਪਖਾਨਿਆਂ ਨੂੰ ...

ਪੂਰੀ ਖ਼ਬਰ »

ਗਣਿਤ ਵਿਗਿਆਨ ਮੇਲੇ 'ਚ ਐਸ.ਵੀ.ਐਮ. ਖਮਾਣੋਂ ਦੀ ਸ਼ਾਨਦਾਰ ਕਾਰਗੁਜ਼ਾਰੀ

ਖਮਾਣੋਂ, 23 ਅਗਸਤ (ਜੋਗਿੰਦਰ ਪਾਲ)-ਸਰਵਹਿੱਤਕਾਰੀ ਸਿੱਖਿਆ ਸਮਿਤੀ ਵਲੋਂ ਸਮੇਂ-ਸਮੇਂ 'ਤੇ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ | ਇਸੇ ਲੜੀ ਤਹਿਤ ਵਿਭਾਗ ਪੱਧਰ 'ਤੇ ਗਣਿਤ ਵਿਗਿਆਨ ਮੇਲਾ ਕੁਲਵੰਤ ...

ਪੂਰੀ ਖ਼ਬਰ »

ਸੈਫਰਾਨ ਸਿਟੀ ਸਕੂਲ 'ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਬਸੀ ਪਠਾਣਾਂ/ਨੋਗਾਵਾਂ, 23 ਅਗਸਤ (ਐਚ.ਐਸ. ਗੌਤਮ, ਰਵਿੰਦਰ ਮੌਦਗਿਲ)-ਸੈਫਰਾਨ ਸਿਟੀ ਸਕੂਲ ਕੋਟਲਾ ਬਜਵਾੜਾ ਫ਼ਤਹਿਗੜ੍ਹ ਸਾਹਿਬ ਵਿਖੇ ਬੱਚਿਆਂ ਵਲੋਂ ਸ੍ਰੀ ਕਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਭਗਵਾਨ ਸ੍ਰੀ ਕ੍ਰਿਸ਼ਨ ਦੇ ...

ਪੂਰੀ ਖ਼ਬਰ »

ਦੀ ਟਰੱਕ ਐਾਡ ਬੱਸ ਬਾਡੀ ਬਿਲਡਰ ਐਸੋਸੀਏਸ਼ਨ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 23 ਅਗਸਤ (ਅਰੁਣ ਆਹੂਜਾ)-ਦੀ ਟਰੱਕ ਐਾਡ ਬੱਸ ਬਾਡੀ ਬਿਲਡਰ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਹਰਮੀਤ ਸਿੰਘ ਸੱਗੂ ਦੀ ਅਗਵਾਈ 'ਚ ਸਰਹਿੰਦ ਵਿਖੇ ਹੋਈ | ਮੀਟਿੰਗ 'ਚ ਕੋਡ ਐਕਟ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ | ਪ੍ਰਧਾਨ ਸੱਗੂ ਨੇ ਕਿਹਾ ਕਿ ਟਾਟਾ ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਸਬੰਧ 'ਚ ਸ਼ੋਭਾ ਯਾਤਰਾ ਕੱਢੀ

ਮੰਡੀ ਗੋਬਿੰਦਗੜ੍ਹ, 23 ਅਗਸਤ (ਮੁਕੇਸ਼ ਘਈ)-ਸ੍ਰੀ ਮਹਾਵੀਰ ਕਲਾ ਮੰਚ ਵਲੋਂ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਰਘੁਵਿੰਦਪਾਲ ਜਲੂਰੀਆ ਦੀ ਪ੍ਰਧਾਨਗੀ ਹੇਠ ਸੁੰਦਰ ਸ਼ੋਭਾ ਯਾਤਰਾ ਕੱਢੀ ਗਈ | ਇਸ ਸ਼ੋਭਾ ਯਾਤਰਾ ਨੰੂ ਰਵਾਨਾ ਕਰਨ ਤੋਂ ਪਹਿਲਾਂ ਮੁੱਖ ਮਹਿਮਾਨ ਸਮਾਜ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰ ਸਾਲ ਭਰ ਤੋਂ ਧਰਮਸ਼ਾਲਾ 'ਚ ਦਿਨ ਕੱਟਣ ਲਈ ਮਜਬੂਰ

ਚੁੰਨ੍ਹੀ, 23 ਅਗਸਤ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਚੁੰਨ੍ਹੀ ਖ਼ੁਰਦ ਦਾ ਇਕ ਗ਼ਰੀਬ ਅਤੇ ਲੋੜਵੰਦ ਪਰਿਵਾਰ ਪਿਛਲੇ ਸਾਲ 2018 ਦੇ ਸਾਉਣ 'ਚ ਪਈ ਭਾਰੀ ਬਰਸਾਤ ਕਾਰਨ ਆਪਣਾ ਕੱਚਾ ਘਰ/ਮਕਾਨ ਢਹਿ ਜਾਣ ਕਾਰਨ ਪਿੰਡ ਦੀ ਧਰਮਸ਼ਾਲਾ 'ਚ ਸ਼ਰਨ ਲੈ ਕੇ ਦਿਨ ਕੱਟਣ ਲਈ ਮਜਬੂਰ ਹੈ | ...

ਪੂਰੀ ਖ਼ਬਰ »

ਸਿਕੰਦਰ ਸਿੰਘ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਸਕੱਤਰ ਬਣੇ

ਫ਼ਤਹਿਗੜ੍ਹ ਸਾਹਿਬ, 23 ਅਗਸਤ (ਭੂਸ਼ਨ ਸੂਦ)-ਕਾਂਗਰਸ ਪਾਰਟੀ ਵਲੋਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਸਰਪੰਚ ਸਿਕੰਦਰ ਸਿੰਘ ਚੋਲਟੀ ਖੇੜੀ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦਾ ਚੌਥੀ ਵਾਰ ਮੀਤ ਸਕੱਤਰ ਬਣਾਇਆ ਗਿਆ ਹੈ | ਇਸ ਮੌਕੇ ਸਰਪੰਚ ਸਿਕੰਦਰ ਸਿੰਘ ਚੋਲਟੀ ...

ਪੂਰੀ ਖ਼ਬਰ »

ਅਨਾਜ ਮੰਡੀ ਦੇ ਫੜ੍ਹ ਤੇ ਸੜਕਾਂ ਦਾ ਕੰਮ ਜਲਦੀ ਮੁਕੰਮਲ ਕਰਵਾਉਣ ਲਈ ਮੰਗ ਪੱਤਰ

ਖਮਾਣੋਂ, 23 ਅਗਸਤ (ਮਨਮੋਹਣ ਸਿੰਘ ਕਲੇਰ)-ਅਨਾਜ ਮੰਡੀ ਖਮਾਣੋਂ ਦੇ ਪਿਛਲੇ ਕਾਫ਼ੀ ਸਮੇਂ ਤੋਂ ਫੜ ਤੇ ਸੜਕਾਂ ਨੂੰ ਨ-ਵਿਆਉਣ ਦੇ ਚੱਲ ਰਹੇ ਕੰਮ ਅਧੀਨ ਫੜ ਨੂੰ ਪੁੱਟਣ ਉਪਰੰਤ ਕੰਮ ਬੰਦ ਹੋਣ ਦੀ ਸੂਰਤ 'ਚ ਇੱਥੋਂ ਦੇ ਆੜ੍ਹਤੀਆਂ ਵਲੋਂ ਆਗਾਮੀ ਝੋਨੇ ਦੇ ਸੀਜ਼ਨ ਤੋਂ ਪਹਿਲਾਂ ...

ਪੂਰੀ ਖ਼ਬਰ »

ਸਾਰੇ ਧਰਮ ਮਾਨਵਤਾ ਦਾ ਸੰਦੇਸ਼ ਦਿੰਦੇ ਹਨ-ਦੀਪਕ ਅਚਾਰੀਆ

ਫ਼ਤਹਿਗੜ੍ਹ ਸਾਹਿਬ, 23 ਅਗਸਤ (ਰਾਜਿੰਦਰ ਸਿੰਘ)-ਸਾਈਾ ਭਗਤਾਂ ਵਲੋਂ ਸਰਹਿੰਦ ਸਬਜ਼ੀ ਮੰਡੀ ਵਿਖੇ ਲਗਾਏ ਲੰਗਰ ਦੌਰਾਨ ਡਾ. ਦੀਪਕ ਅਚਾਰੀਆ ਨੇ ਕਿਹਾ ਕਿ ਸਾਰੇ ਧਰਮ ਮਾਨਵਤਾ ਦਾ ਸੰਦੇਸ਼ ਦਿੰਦੇ ਹਨ | ਸਮਾਜ ਵਿਚ ਗ਼ਰੀਬ ਅਤੇ ਜ਼ਰੂਰਤਮੰਦ ਲੋਕਾਂ ਦੀ ਸੇਵਾ ਕਰਨਾ ਸਾਡਾ ਸਭ ...

ਪੂਰੀ ਖ਼ਬਰ »

ਬੀਬੀ ਨਾਗਰਾ ਨੇ ਸੀਵਰੇਜ ਪਾਈਪਾਂ ਪਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 23 ਅਗਸਤ (ਭੂਸ਼ਨ ਸੂਦ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮ ਪਤਨੀ ਮਨਦੀਪ ਕੌਰ ਨਾਗਰਾ ਵਲੋਂ ਸਰਕਾਰੀ ਹਾਈ ਸਕੂਲ, ਨੈਣਾਂ ਦੇਵੀ ਮੰਦਿਰ ਰੋਡ, ਸਰਹਿੰਦ ਸ਼ਹਿਰ ਵਿਖੇ ਸੀਵਰੇਜ ਪਾਈਪਾਂ ਵਿਛਾਉਣ ਦੇ ਕੰਮ ਦੀ ...

ਪੂਰੀ ਖ਼ਬਰ »

ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਕੀਤੀਆਂ ਜਾਣਗੀਆਂ ਹੱਲ-ਚਰਨਜੀਤ ਸਿੰਘ

ਫ਼ਤਹਿਗੜ੍ਹ ਸਾਹਿਬ, 23 ਅਗਸਤ (ਭੂਸ਼ਨ ਸੂਦ)-ਸੇਵਾ ਮੁਕਤ ਅਧਿਕਾਰੀ ਤੇ ਕਰਮਚਾਰੀ ਸਾਡੇ ਸਮਾਜ ਦਾ ਅਹਿਮ ਅੰਗ ਹਨ, ਜਿਨ੍ਹਾਂ ਦੇ ਲੰਬੇ ਤਜਰਬਿਆਂ ਤੋਂ ਸਾਨੂੰ ਸੇਧ ਲੈਣੀ ਚਾਹੀਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਚਰਨਜੀਤ ਸਿੰਘ ...

ਪੂਰੀ ਖ਼ਬਰ »

ਧਰਨੇ ਤੇ ਮੁਜ਼ਾਹਰਿਆਂ 'ਤੇ ਪਾਬੰਦੀ ਲਗਾ ਕੇ ਲੋਕਾਂ ਦੀ ਆਵਾਜ਼ ਬੰਦ ਕੀਤੀ ਜਾ ਰਹੀ ਹੈ-ਭੁੱਟਾ, ਸ਼ੇਰ ਸਿੰਘ

ਫ਼ਤਹਿਗੜ੍ਹ ਸਾਹਿਬ, 23 ਅਗਸਤ (ਭੂਸ਼ਨ ਸੂਦ)-ਜ਼ਿਲ੍ਹਾ ਮੈਜਿਸਟ੍ਰੇਟ ਡਾ. ਪ੍ਰਸ਼ਾਂਤ ਕੁਮਾਰ ਗੋਇਲ ਵਲੋਂ ਜ਼ਿਲ੍ਹੇ 'ਚ ਬਿਨਾਂ ਮਨਜ਼ੂਰੀ ਧਰਨੇ, ਰੈਲੀਆਂ ਜਾਂ ਪ੍ਰਦਰਸ਼ਨ ਕਰਨ 'ਤੇ ਲਗਾਈ ਪਾਬੰਦੀ ਦੀ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ, ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 23 ਅਗਸਤ (ਭੂਸ਼ਨ ਸੂਦ)-ਭਾਰਤ ਵਿਕਾਸ ਪ੍ਰੀਸ਼ਦ ਸਰਹਿੰਦ ਦੀ ਜਨਰਲ ਹਾਊਸ ਦੀ ਮੀਟਿੰਗ ਪ੍ਰਧਾਨ ਅਰਵਿੰਦ ਵਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ 50 ਦੇ ਕਰੀਬ ਮੈਂਬਰਾਂ ਨੇ ਭਾਗ ਲਿਆ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਰਵਿੰਦ ਵਰਮਾ ਨੇ ਕਿਹਾ ਕਿ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਖਮਾਣੋਂ ਦੀ ਮੀਟਿੰਗ

ਖਮਾਣੋਂ, 23 ਅਗਸਤ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਖਮਾਣੋਂ ਦੀ ਮੀਟਿੰਗ ਬਲਾਕ ਪ੍ਰਧਾਨ ਬਹਾਦਰ ਸਿੰਘ ਬਾਠ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਖਮਾਣੋਂ ਮੇਲੇ ਵਾਲੀ ਵਿਖੇ ਹੋਈ | ਮੀਟਿੰਗ 'ਚ ਬਾਹਰਲੇ ਪਿੰਡਾਂ ਤੋਂ ਭਾਰੀ ਮਾਤਰਾ 'ਚ ਆਏ ...

ਪੂਰੀ ਖ਼ਬਰ »

ਪੰਜਾਬ ਦਾ ਪ੍ਰਸ਼ਾਸਨ ਕਾਂਗਰਸ ਪਾਰਟੀ ਦਾ ਕਠਪੁਤਲੀ ਬਣਿਆ-ਭੱਟੀ

ਫ਼ਤਹਿਗੜ੍ਹ ਸਾਹਿਬ, 23 ਅਗਸਤ (ਭੂਸ਼ਨ ਸੂਦ)-ਨਗਰ ਕੌਾਸਲ ਸਰਹਿੰਦ-ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਸ਼ੇਰ ਸਿੰਘ ਨੂੰ ਪੰਜਾਬ ਦੀ ਅਫ਼ਸਰਸ਼ਾਹੀ ਵਲੋਂ ਕਾਂਗਰਸ ਸਰਕਾਰ ਖਾਸ ਕਰਕੇ ਫ਼ਤਹਿਗੜ੍ਹ ਸਾਹਿਬ ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਕਥਿਤ ਇਸ਼ਾਰੇ ਉੱਪਰ ...

ਪੂਰੀ ਖ਼ਬਰ »

ਸੈਕਰਡ ਹਾਰਟ ਸਕੂਲ, ਜਲਾਲਪੁਰ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਅਮਲੋਹ/ਸਲਾਣਾ, 23 ਅਗਸਤ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ)-ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ, ਜਲਾਲਪੁਰ ਵਿਖੇ ਅੱਜ ਸ੍ਰੀ ਕਿ੍ਸ਼ਨ ਅਸ਼ਟਮੀ ਤੇ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਰੰਗਾ-ਰੰਗ ਪ੍ਰੋਗਰਾਮ ...

ਪੂਰੀ ਖ਼ਬਰ »

ਦਸਮੇਸ਼ ਸਪੋਰਟਸ ਕਲੱਬ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 10 ਹਜ਼ਾਰ ਬੂਟੇ ਲਗਾਏ ਜਾਣਗੇ-ਲਿਬੜਾ

ਫ਼ਤਹਿਗੜ੍ਹ ਸਾਹਿਬ, 23 ਅਗਸਤ (ਭੂਸ਼ਨ ਸੂਦ)-ਦਸਮੇਸ਼ ਸਪੋਰਟਸ ਕਲੱਬ ਵਲੋਂ ਕਲੱਬ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਦੀ ਅਗਵਾਈ ਹੇਠ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫ਼ਤਹਿਗੜ੍ਹ ਸਾਹਿਬ ਵਿਖੇ ਬੱਚਿਆਂ ਤੇ ਸਟਾਫ਼ ਦੇ ...

ਪੂਰੀ ਖ਼ਬਰ »

ਮਹਿਦੂਦਾਂ ਦੇ ਵਿਕਾਸ ਕਾਰਜਾਂ ਲਈ ਫ਼ੰਡ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਗੁਰਪ੍ਰੀਤ ਕੌਰ

ਨੋਗਾਵਾਂ, 23 ਅਗਸਤ (ਰਵਿੰਦਰ ਮੌਦਗਿਲ)-ਪਿੰਡ ਮਹਿਦੂਦਾਂ ਵਿਖੇ ਇਕ ਸਮਾਗਮ ਵਿਚ ਪਹੰੁਚੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਦੀ ਪਤਨੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਦੱਸਿਆ ਕਿ 7 ਲੱਖ ਰੁਪਏ ...

ਪੂਰੀ ਖ਼ਬਰ »

ਫ਼ੈਕਟਰੀ ਮਾਲਕ ਵਲੋਂ ਨਗਰ ਪੰਚਾਇਤ ਖਮਾਣੋਂ ਦੀ ਜ਼ਮੀਨ 'ਚ ਖੜ੍ਹੇ ਕੀਤੇ ਜਾਂਦੇ ਹਨ ਆਪਣੇ ਵਾਹਨ

ਖਮਾਣੋਂ, 23 ਅਗਸਤ (ਮਨਮੋਹਣ ਸਿੰਘ ਕਲੇਰ)-ਖਮਾਣੋਂ ਦੇ ਵਾਰਡ ਨੰ-2 ਮੰਦਰ ਰੋਡ ਸਥਿਤ ਕੁਲਫ਼ੀ ਨਿਰਮਾਤਾ ਫ਼ੈਕਟਰੀ ਮਾਲਕ ਵਲੋਂ ਆਪਣੀ ਫ਼ੈਕਟਰੀ ਸਾਹਮਣੇ ਨਗਰ ਪੰਚਾਇਤ ਦੀ ਮਾਲਕੀ ਵਾਲੀ ਥਾਂ ਦੀ ਨਾਜਾਇਜ਼ ਰੂਪ 'ਚ ਵਰਤੋਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਿੱਥੇ ਉਸ ...

ਪੂਰੀ ਖ਼ਬਰ »

ਜਨਮ ਅਸ਼ਟਮੀ ਮੌਕੇ ਸਮਾਗਮ

ਬਸੀ ਪਠਾਣਾਂ, 23 ਅਗਸਤ (ਗੁਰਬਚਨ ਸਿੰਘ ਰੁਪਾਲ, ਗੌਤਮ)-ਭਗਵਾਨ ਸ੍ਰੀ ਕਿ੍ਸ਼ਨ ਦਾ ਜਨਮ ਦਿਨ ਜਨਮ ਅਸ਼ਟਮੀ ਦੇ ਰੂਪ 'ਚ ਮਨਾਉਣ ਦੇ ਮਾਮਲੇ 'ਚ ਸ਼ਹਿਰ ਦੇ ਮੰਦਰ ਅਤੇ ਧਾਰਮਿਕ ਸੰਗਠਨ ਦੋ ਭਾਗਾਂ 'ਚ ਵੰਡੇ ਗਏ ਹਨ ਜਿਸ ਦੇ ਚੱਲਦਿਆਂ ਅੱਜ ਕਈ ਮੰਦਰਾਂ ਨੂੰ ਬਹੁਤ ਵਧੀਆ ਢੰਗ ਨਾਲ ...

ਪੂਰੀ ਖ਼ਬਰ »

ਐਸ.ਡੀ. ਮਾਡਲ ਸਕੂਲ 'ਚ ਜਨਮ ਅਸ਼ਟਮੀ ਨੂੰ ਸਮਰਪਿਤ ਸਮਾਗਮ

ਮੰਡੀ ਗੋਬਿੰਦਗੜ੍ਹ, 23 ਅਗਸਤ (ਮੁਕੇਸ਼ ਘਈ)-ਐਸ.ਡੀ. ਮਾਡਲ ਸਕੂਲ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ | ਇਸ ਮੌਕੇ 'ਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਹਿੱਸਾ ਲਿਆ | ਸਮਾਗਮ ਦੀ ਸ਼ੁਰੂਆਤ ਸਕੂਲ ਦੇ ਚੇਅਰਮੈਨ ਵਿਨੋਦ ਢੰਡ ਤੇ ਪਿ੍ੰਸੀਪਲ ਅਰਚਨਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX