ਤਾਜਾ ਖ਼ਬਰਾਂ


ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  about 1 hour ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  about 3 hours ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  about 3 hours ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  about 3 hours ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  about 3 hours ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  about 3 hours ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 4 hours ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 4 hours ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 4 hours ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 5 hours ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  about 5 hours ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  about 6 hours ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 6 hours ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  about 6 hours ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਸੁਖਾਨੰਦ, ਸੰਤੂਵਾਲਾ ਅਤੇ ਸੁਖਾਨੰਦ ਖ਼ੁਰਦ ਦੀ ਸਾਂਝੀ ਹੱਡਾ ਰੋੜੀ ਦਾ ਵਿਵਾਦ ਜੋ ਪਿਛਲੇ ਕਈ ਦਿਨਾਂ ਤੋਂ ਚੱਲ...
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  about 6 hours ago
ਸ਼ਿਮਲਾ, 21 ਸਤੰਬਰ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਨਾਰਕੰਡਾ ਇਲਾਕੇ 'ਚ ਅੱਜ...
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 6 hours ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 6 hours ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  about 6 hours ago
ਰਾਜਸਥਾਨ : ਸ੍ਰੀਗੰਗਾਨਗਰ-ਪਾਕਿ ਕੌਮਾਂਤਰੀ ਸਰਹੱਦ ਦੇ 2 ਕਿਲੋਮੀਟਰ ਦੇ ਘੇਰੇ 'ਚ ਧਾਰਾ 144 ਲਾਗੂ
. . .  about 7 hours ago
90 ਫੁੱਟ ਉੱਚੀ ਪਾਣੀ ਦੀ ਟੈਂਕੀ 'ਤੇ ਚੜ੍ਹੇ ਚੀਮਾ
. . .  about 7 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਪਹੁੰਚੇ ਦੀਪਕ ਪੂਨੀਆ, ਦੇਸ਼ ਨੂੰ ਦਿਵਾਇਆ ਓਲੰਪਿਕ ਕੋਟਾ
. . .  about 7 hours ago
ਪ੍ਰਧਾਨ ਮੰਤਰੀ ਮੋਦੀ ਦੇ ਜਹਾਜ਼ 'ਚ ਆਈ ਖ਼ਰਾਬੀ
. . .  about 8 hours ago
ਹੱਡਾ ਰੋੜੀ ਵਿਵਾਦ ਸਬੰਧੀ ਸੁਖਾਨੰਦ ਪੁੱਜਾ ਪੁਲਿਸ ਪ੍ਰਸ਼ਾਸਨ- ਨਹੀਂ ਨਿਕਲਿਆ ਕੋਈ ਹੱਲ
. . .  about 8 hours ago
ਚੀਮਾ ਨੇ ਧਰਨੇ 'ਚ ਪੁੱਜ ਕੇ ਕੀਤੀ ਈ. ਟੀ. ਟੀ. ਅਧਿਆਪਕਾਂ ਦੇ ਸੰਘਰਸ਼ ਦੀ ਹਿਮਾਇਤ
. . .  about 8 hours ago
ਪਿਸਤੌਲ ਦੀ ਨੋਕ 'ਤੇ ਸ਼ਰਾਬ ਦੇ ਠੇਕਿਆਂ ਨੂੰ ਲੁੱਟਣ ਵਾਲੇ ਗਿਰੋਹ ਦੇ ਪੰਜ ਮੈਂਬਰ ਕਾਬੂ
. . .  about 7 hours ago
ਸਾਢੇ ਬਾਰਾਂ ਕਰੋੜ ਰੁਪਏ ਦੀ ਹੈਰੋਇਨ ਸਣੇ ਤਿੰਨ ਕਾਬੂ
. . .  about 8 hours ago
ਕਿਸਾਨਾਂ ਵਲੋਂ ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਹੰਗਾਮਾ
. . .  about 9 hours ago
ਸਾਬਕਾ ਮੁੱਖ ਮੰਤਰੀ ਰਾਮਪਾਲ ਮਾਜਰਾ ਅਤੇ ਸਾਬਕਾ ਵਿਧਾਇਕ ਦੂਡਾ ਰਾਮ ਭਾਜਪਾ 'ਚ ਹੋਏ ਸ਼ਾਮਲ
. . .  about 9 hours ago
ਕੈਪਟਨ ਵਲੋਂ ਪੰਜਾਬ ਦਾ ਪਾਣੀ, ਹਵਾ ਅਤੇ ਧਰਤੀ ਬਚਾਉਣ ਦਾ ਸੱਦਾ
. . .  about 9 hours ago
ਵਿਦੇਸ਼ਾਂ ਤੋਂ ਪੰਜਾਬ ਅੰਦਰ ਦੁੱਧ ਨਹੀਂ ਆਉਣ ਦਿਆਂਗੇ- ਰੰਧਾਵਾ
. . .  about 10 hours ago
550 ਸਾਲਾ ਪ੍ਰਕਾਸ਼ ਪੁਰਬ ਸੰਬੰਧੀ ਬਾਬਾ ਸਰਬਜੋਤ ਬੇਦੀ ਵਲੋਂ ਕਰਾਏ ਜਾ ਰਹੇ 'ਅਰਦਾਸ ਸਮਾਗਮ' 'ਚ ਸ਼ਾਮਲ ਹੋਣਗੇ ਦਾਦੂਵਾਲ
. . .  about 10 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 10 hours ago
ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ ਲਈ 21 ਅਕਤੂਬਰ ਨੂੰ ਪਾਈਆਂ ਜਾਣਗੀਆਂ ਵੋਟਾਂ
. . .  about 10 hours ago
ਕੈਪਟਨ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕਿਸਾਨ ਅਤੇ ਗਡਵਾਸੂ ਦੇ ਪਸ਼ੂ ਪਾਲਣ ਮੇਲੇ ਦਾ ਉਦਘਾਟਨ
. . .  about 11 hours ago
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  about 11 hours ago
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  about 11 hours ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  about 11 hours ago
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  about 11 hours ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  about 11 hours ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  about 11 hours ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  about 11 hours ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 11 hours ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  about 11 hours ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 11 hours ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  about 11 hours ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  about 11 hours ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  about 11 hours ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  about 11 hours ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 12 hours ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਮਨੁੱਖਤਾ ਦੀ ਸੁਰੱਖਿਆ ਪ੍ਰਮਾਣੂ ਬੰਬਾਂ ਨਾਲ ਨਹੀਂ ਸਗੋਂ ਨੇਤਾਵਾਂ ਦੀ ਸੂਝ-ਬੂਝ ਨਾਲ ਹੁੰਦੀ ਹੈ। -ਅਲਬਰਟ ਆਈਨਸਟਾਈਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਵਲੋਂ ਪੁਲਿਸ ਥਾਣੇ ਮੂਹਰੇ ਰੋਸ ਪ੍ਰਦਰਸ਼ਨ

ਸ੍ਰੀ ਹਰਿਗੋਬਿੰਦਪੁਰ, 23 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਵਾਲਮੀਕਿ ਮੱਜ੍ਹਬੀ ਸਿੱਖ ਮੋਰਚਾ ਦੇ ਸੂਬਾ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਦੇ ਨਿਰਦੇਸ਼ਾਂ ਤਹਿਤ ਸੂਬਾ ਸਕੱਤਰ ਗੁਰਨਾਮ ਸਿੰਘ ਸ਼ੇਰਗਿੱਲ ਨੇ ਦਲਿਤ ਲੋਕਾਂ ਨਾਲ ਪੁਲਿਸ ਵਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦਾ ਦੋਸ਼ ਲਗਾਉਂਦੇ ਹੋਏ ਸ਼ਹਿਰ 'ਚ ਪੈਦਲ ਰੋਸ ਮਾਰਚ ਕੱਢ ਕੇ ਪੁਲਿਸ ਥਾਣੇ ਮੂਹਰੇ ਜ਼ਬਰਦਸਤ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਸ਼ੇਰਗਿੱਲ ਨੇ ਕਿਹਾ ਸ੍ਰੀ ਹਰਿਗੋਬਿੰਦਪੁਰ ਪੁਲਿਸ ਥਾਣੇ 'ਚ ਲੰਮੇ ਸਮੇਂ ਤੋਂ ਲੱਗੇ ਇਕ ਏ.ਐੱਸ.ਆਈ. ਵਲੋਂ ਗਰੀਬ ਲੋਕਾਂ ਨਾਲ ਮਾੜਾ ਅਤੇ ਦੁਰਵਿਵਹਾਰ ਕੀਤਾ ਜਾ ਰਿਹਾ ਹੈ ਅਤੇ ਉਸ ਵਲੋਂ ਮੋਰਚੇ ਦੇ ਜਿੰਮੇਵਾਰ ਵਿਅਕਤੀ ਨੂੰ ਮਾੜੇ ਸ਼ਬਦ ਬੋਲੇ ਜਾਂਦੇ ਹਨ | ਸ਼ੇਰਗਿੱਲ ਨੇ ਕਿਹਾ ਕਿ 21 ਅਗਸਤ ਨੂੰ ਮੈਂ ਥਾਣੇ ਮੁਖੀ ਦੇ ਕਮਰੇ 'ਚ ਬੈਠਾ ਸੀ ਤਾਂ ਉਸ ਸਮੇਂ ਜਿੰਮੇਵਾਰ ਲੋਕ ਵੀ ਹਾਜ਼ਰ ਸਨ ਉਕਤ ਏ. ਐੱਸ. ਆਈ. ਨੇ ਮੈਨੂੰ ਕਈ ਤਰ੍ਹਾਂ ਦੇ ਮਾੜੇ ਅਪਸ਼ਬਦ ਬੋਲੇ ਅਤੇ ਬੇਇੱਜ਼ਤੀ ਕੀਤੀ ਇਸ ਨੂੰ ਤਰੁੰਤ ਜ਼ਿਲ੍ਹੇ ਤੋਂ ਬਾਹਰ ਬਦਲਿਆ ਜਾਵੇ ਨਹੀਂ ਤਾਂ ਉਨ੍ਹਾਂ ਚਿਰ ਤੱਕ ਮੋਰਚੇ ਵਲੋਂ ਰੋਸ ਪ੍ਰਦਰਸ਼ਨ ਜਾਰੀ ਰਹੇਗਾ | ਉਨ੍ਹਾਂ ਨੇ ਸ਼ੁਕਾਲਾ ਅਤੇ ਮਾੜੀ ਪੰਨਵਾਂ ਦੀ ਗਰੀਬ ਔਰਤਾਂ ਨਾਲ ਕੁੱਟ-ਮਾਰ ਕਰਨ ਵਾਲੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ਼ ਕਰਕੇ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ | ਡੀ.ਐੱਸ.ਪੀ. ਵਲੋਂ ਉਕਤ ਏ.ਐੱਸ.ਆਈ. ਨੂੰ ਬਦਲਣ ਦਾ ਭਰੋਸਾ ਮਿਲਣ 'ਤੇ ਮੋਰਚੇ ਵਲੋਂ ਰੋਸ ਪ੍ਰਦਰਸ਼ਨ ਖ਼ਤਮ ਕੀਤਾ ਗਿਆ | ਇਸ ਮੌਕੇ ਠੇਕੇਦਾਰ ਬਲਵਿੰਦਰ ਸਿੰਘ, ਬਿੱਕਾ ਮਸ਼ੀਹ ਸ਼ੁਕਾਲਾ, ਸਿਕੰਦਰ ਸਿੰਘ ਭਾਮੜੀ, ਸੰਤੋਖ ਸਿੰਘ ਸੋਹੀਆਂ, ਜਗੀਰ ਸਿੰਘ ਮੱਟੂ, ਕਰਮ ਸਿੰਘ, ਪ੍ਰਧਾਨ ਬੀਬੀ ਵੀਰ ਕੌਰ, ਸੋਨੂੰ ਮਸੀਹ, ਤਰਲੋਕ ਸਿੰਘ, ਦੇਸ ਰਾਜ, ਸਾਹਿਬ ਸਿੰਘ ਮੰਢਿਆਲਾ, ਰਣਜੀਤ ਸਿੰਘ ਰਾਣਾ ਆਦਿ ਹਾਜ਼ਰ ਸਨ |

ਤਰਸੇਮ ਸਹੋਤਾ ਨੂੰ ਕ੍ਰਿਸ਼ਚਨ ਭਲਾਈ ਬੋਰਡ ਦੇ ਉਪ ਚੇਅਰਮੈਨ ਬਣਾਏ ਜਾਣ 'ਤੇ ਖ਼ੁਸ਼ੀ ਦੀ ਲਹਿਰ

ਗੁਰਦਾਸਪੁਰ, 23 ਅਗਸਤ (ਆਰਿਫ਼)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਸਕੱਤਰ ਤਰਸੇਮ ਸਹੋਤਾ ਨੂੰ ਕ੍ਰਿਸ਼ਚਨ ਭਲਾਈ ਬੋਰਡ ਦਾ ਉਪ ਚੇਅਰਮੈਨ ਲਗਾਇਆ ਗਿਆ ਹੈ | ਇੱਥੇ ਜ਼ਿਕਰਯੋਗ ਹੈ ਕਿ ਸਹੋਤਾ ਲੰਮੇ ਸਮੇਂ ਤੋਂ ...

ਪੂਰੀ ਖ਼ਬਰ »

ਬਟਾਲਾ ਦੇ ਵੱਖ-ਵੱਖ ਸਕੂਲਾਂ 'ਚ ਮਨਾਈ ਗਈ ਜਨਮ ਅਸ਼ਟਮੀ

 ਆਰ.ਡੀ. ਖੋਸਲਾ ਸਕੂਲ ਬਟਾਲਾ, 23 ਅਗਸਤ (ਕਾਹਲੋਂ)-ਆਰ. ਡੀ. ਖੋਸਲਾ ਡੀ.ਏ.ਵੀ. ਮਾਡਲ ਸੀਨੀ: ਸੈਕੰ: ਸਕੂਲ ਬਟਾਲਾ 'ਚ ਭਗਵਾਨ ਕ੍ਰਿਸ਼ਨ ਜੀ ਦਾ ਜਨਮ ਦਿਵਸ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ 'ਤੇ ਕ੍ਰਿਸ਼ਨ ਅਤੇ ਰਾਧਾ ਜੀ ਦੇ ਲਈ ਵਿਸ਼ੇਸ਼ ਹਿੰਡੋਲਾ ਤਿਆਰ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਯੂ.ਕੇ. ਦੇ ਸਟੱਡੀ ਵੀਜ਼ਿਆਂ ਦਾ ਕੀਤਾ ਸ਼ਾਨਦਾਰ ਆਗਾਜ਼

ਗੁਰਦਾਸਪੁਰ, 23 ਅਗਸਤ (ਆਰਿਫ਼)-ਟੀਮ ਗਲੋਬਲ ਉਸ ਸੰਸਥਾ ਦਾ ਨਾਂਅ ਹੈ, ਜਿਸ ਨੇ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਸਹੀ ਅਤੇ ਉਚਿਤ ਜਾਣਕਾਰੀ ਦੇ ਕੇ ਹੀ ਸਟੱਡੀ ਵੀਜ਼ੇ 'ਤੇ ਵਿਦੇਸ਼ ਭੇਜਿਆ ਹੈ | ਸੰਸਥਾ ਨੇ ਹੁਣ ਇਕ ਹੋਰ ਵੱਡੀ ਪ੍ਰਾਪਤੀ ਹਾਸਲ ਕਰਦੇ ਹੋਏ ਸਤੰਬਰ ਇਨਟੇਕ ...

ਪੂਰੀ ਖ਼ਬਰ »

ਦਿੱਲੀ ਵਿਖੇ ਪਿ੍ੰਸੀਪਲ ਪੰਨੂ ਮਿਸ਼ਨ ਐਡਵਾਈਜ਼ਰ, ਇੰਡੋ-ਨਿਪਾਲ ਸਮਰਸਤਾਂ ਇੰਟਰਨੈਸ਼ਨਲ ਕਾਂਗਰਸ ਵਲੋਂ ਸੈਮੀਨਾਰ 'ਚ ਸ਼ਿਰਕਤ

ਬਟਾਲਾ, 23 ਅਗਸਤ (ਕਾਹਲੋਂ)-ਇੰਡੋ-ਨਿਪਾਲ ਸਮਰਸਤਾ ਇੰਟਰੈਨਸ਼ਨਲ ਕਾਂਗਰਸ ਵਲੋਂ ਨਵੀਂ ਦਿੱਲੀ ਵਿਖੇ ਕ੍ਰਿਸ਼ਨਾ ਮੈਨਿਨ ਭਵਨ 'ਚ ਭਾਰਤ ਰਤਨ ਰਾਜੀਵ ਗਾਂਧੀ ਦੇ ਜਨਮ ਦਿਨ ਦੇ ਅਵਸਰ 'ਤੇ ਇਕ ਪ੍ਰਭਾਵਸ਼ਾਲੀ ਸੰਮੇਲਨ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਦੇਸ਼-ਵਿਦੇਸ਼ ਦੇ ...

ਪੂਰੀ ਖ਼ਬਰ »

ਰੰਜਿਸ਼ ਤਹਿਤ ਹਮਲਾ ਕਰਕੇ ਨੌਜਵਾਨ ਨੰੂ ਕੀਤਾ ਜ਼ਖ਼ਮੀ

ਗੁਰਦਾਸਪੁਰ, 23 ਅਗਸਤ (ਗੁਰਪ੍ਰਤਾਪ ਸਿੰਘ)-ਪਿੰਡ ਆਲੇਚੱਕ ਵਿਖੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਅੱਜ ਪਿੰਡ ਦੇ ਹੀ ਦੋ ਨੌਜਵਾਨਾਂ ਵਲੋਂ ਹਮਲਾ ਕਰਕੇ ਇਕ ਨੌਜਵਾਨ ਨੰੂ ਗੰਭੀਰ ਜ਼ਖ਼ਮੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ | ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਮੋਹਣ ਲਾਲ ...

ਪੂਰੀ ਖ਼ਬਰ »

2 ਮੋਟਰਸਾਈਕਲ ਚੋਰ ਕਾਬੂ, 8 ਮੋਟਰਸਾਈਕਲ ਬਰਾਮਦ

ਬਟਾਲਾ, 23 ਅਗਸਤ (ਕਾਹਲੋਂ)-ਥਾਣਾ ਸਿਟੀ ਦੇ ਮੁਖੀ ਸੁਖਵਿੰਦਰ ਸਿੰਘ ਦੀ ਅਗਵਾਈ 'ਚ ਸਥਾਨਕ ਬੱਸ ਅੱਡਾ ਪੁਲਿਸ ਚੌਕੀ ਦੇ ਇੰਚਾਰਜ ਏ.ਐਸ.ਆਈ. ਬਲਦੇਵ ਸਿੰਘ ਨੇ ਸ਼ਹੀਦ ਸੁੱਖਾ ਸਿੰਘ-ਮਹਿਤਾਬ ਸਿੰਘ ਚੌਕ ਬਟਾਲਾ ਵਿਖੇ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ | ਏ.ਐਸ.ਆਈ. ਬਲਦੇਵ ...

ਪੂਰੀ ਖ਼ਬਰ »

ਕਾਹਨੰੂਵਾਨ ਚੌਕ 'ਚ ਨਿੱਜੀ ਬੱਸਾਂ ਮਨਮਰਜ਼ੀ ਨਾਲ ਖੜ੍ਹੀਆਂ ਕਰਨ ਕਾਰਨ ਹਰ ਸਮੇਂ ਲੱਗਾ ਰਹਿੰਦਾ ਜਾਮ

ਗੁਰਦਾਸਪੁਰ, 23 ਅਗਸਤ (ਭਾਗਦੀਪ ਸਿੰਘ ਗੋਰਾਇਆ)-ਸਥਾਨਕ ਸ਼ਹਿਰ ਦੇ ਮੇਨ ਕਾਹਨੰੂਵਾਨ ਚੌਕ ਵਿਚਕਾਰ ਨਿੱਜੀ ਬੱਸਾਂ ਵਾਲਿਆਂ ਵਲੋਂ ਆਪਣੀ ਮਨਮਰਜ਼ੀ ਕਰਕੇ ਬੱਸਾਂ ਖੜ੍ਹੀਆਂ ਕਰਨ ਕਾਰਨ ਹਰ ਸਮੇਂ ਟਰੈਫ਼ਿਕ ਜਾਮ ਲੱਗਾ ਰਹਿੰਦਾ ਹੈ | ਜਿਸ ਕਾਰਨ ਸ਼ਹਿਰ ਵਾਸੀਆਂ ਅਤੇ ਹੋਰ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਚਾਰ ਦਿਨ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਨੌਮਣੀ 'ਚੋਂ ਮਿਲੀ ਲਾਸ਼

ਗੁਰਦਾਸਪੁਰ, 23 ਅਗਸਤ (ਗੁਰਪ੍ਰਤਾਪ ਸਿੰਘ/ਭਾਗਦੀਪ ਸਿੰਘ ਗੋਰਾਇਆ)-ਥਾਣਾ ਬਹਿਰਾਮਪੁਰ ਅਧੀਨ ਆਉਂਦੇ ਪਿੰਡ ਮਰਾੜਾ ਦੀ ਕਾਲੋਨੀ ਤੋਂ ਚਾਰ ਦਿਨ ਪਹਿਲਾਂ ਭੇਦਭਰੇ ਹਾਲਾਤਾਂ ਵਿਚ ਲਾਪਤਾ ਹੋਏ ਨੌਜਵਾਨ ਦੀ ਲਾਸ਼ ਪਿੰਡ ਦੇ ਨਜ਼ਦੀਕ ਪੈਂਦੀ ਨੌਮਣੀ ਵਿਚੋਂ ਮਿਲਣ ਦੀ ਖ਼ਬਰ ...

ਪੂਰੀ ਖ਼ਬਰ »

ਬਿਜਲੀ ਬੋਰਡ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਅਹਿਮ ਮੀਟਿੰਗ

ਬਟਾਲਾ, 23 ਅਗਸਤ (ਕਾਹਲੋਂ)-ਪਾਵਰਕਾਮ/ਟਰਾਂਸਕੋ ਪੰਜਾਬ ਦੀ ਮੈਨੇਜ਼ਮੈਂਟ ਲਾਲ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੀ ਲੀਡਰਸ਼ਿਪ ਵਿਚਾਲੇ ਬਿਜਲੀ ਮੁਲਾਜ਼ਮਾਂ ਦੀਆਂ ਲਟਕਦੀਆਂ ਰਹੀਆਂ ਮੰਗਾਂ 'ਤੇ ਅਹਿਮ ਮੀਟਿੰਗ ਹੋਈ, ਜਿਸ ਵਿਚ ਪੰਜਾਬ ਸਰਕਾਰ ਦੇ ਪੈਟਰਨ ਤੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਸੈਮੀਨਾਰਾਂ ਤੱਕ ਹੀ ਸੀਮਤ-ਚੇਅਰਮੈਨ ਫ਼ਾਦਰ ਮੁਲਖਰਾਜ

ਵਡਾਲਾ ਬਾਂਗਰ, 23 ਅਗਸਤ (ਮਨਪ੍ਰੀਤ ਸਿੰਘ ਘੁੰਮਣ)-ਪੰਜਾਬ ਸਰਕਾਰ ਨੂੰ ਸੱਤਾ ਵਿਚ ਆਏ ਢਾਈ ਸਾਲ ਹੋ ਗਏ ਹਨ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੱਥ ਵਿਚ ਪਵਿੱਤਰ ਗੁਟਕਾ ਸਾਹਿਬ ਫੜ੍ਹ ਕੇ ਸਹੰੂ ਖਾ ਕੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ...

ਪੂਰੀ ਖ਼ਬਰ »

ਚੋਣ ਕਾਨੰੂਗੋ ਮਨਜਿੰਦਰ ਸਿੰਘ ਦਾ ਸੂਬਾ ਪੱਧਰੀ ਸਨਮਾਨ

ਗੁਰਦਾਸਪੁਰ, 23 ਅਗਸਤ (ਸੁਖਵੀਰ ਸਿੰਘ ਸੈਣੀ)-ਚੰਗੀਆਂ ਸੇਵਾਵਾਂ ਬਦਲੇ ਚੋਣ ਕਾਨੰੂਗੋ ਮਨਜਿੰਦਰ ਸਿੰਘ ਦਾ ਸੂਬਾ ਪੱਧਰੀ ਵਿਸ਼ੇਸ਼ ਸਨਮਾਨ ਕੀਤਾ ਗਿਆ ਹੈ | ਇਹ ਸਨਮਾਨ ਉਨ੍ਹਾਂ ਨੰੂ ਕੈਬਨਿਟ ਮੰਤਰੀ ਅਰੁਣਾ ਚੌਧਰੀ ਅਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਅਜੇ ਜੋਸ਼ੀ 5ਵੀਂ ਵਾਰ ਸ੍ਰੀ ਰਾਮ ਨਾਟਕ ਕਲੱਬ ਦੇ ਸਰਬਸੰਮਤੀ ਨਾਲ ਬਣੇ ਪ੍ਰਧਾਨ

ਕਲਾਨੌਰ, 23 ਅਗਸਤ (ਪੁਰੇਵਾਲ)-ਸਥਾਨਕ ਕਸਬੇ 'ਚ ਸਥਿਤ ਸ਼੍ਰੀ ਰਾਮ ਨਾਟਕ ਕਲੱਬ ਦੀ ਬੀਤੀ ਰਾਤ ਹੋਈ ਸਰਬਸੰਤੀ ਨਾਲ ਚੋਣ 'ਚ ਅਜੇ ਕੁਮਾਰ ਜੋਸ਼ੀ ਨੂੰ ਪੰਜਵੀਂ ਵਾਰ ਪ੍ਰਧਾਨ ਚੁਣਿਆਂ ਗਿਆ | ਇਸ ਤੋਂ ਇਲਾਵਾ ਵਿਜੇ ਕੁਮਾਰ ਢੀਂਗੀ, ਵਿਜੇ ਸੇਠੀ, ਤਰਲੋਕ ਵਿੱਗ ਸ੍ਰਪ੍ਰਸਤ, ...

ਪੂਰੀ ਖ਼ਬਰ »

ਸੇਂਟ ਸੋਲਜਰ ਮਾਡਰਨ ਸਕੂਲ 'ਚ ਮਨਾਈ ਕ੍ਰਿਸ਼ਨ ਜਨਮ ਅਸ਼ਟਮੀ

ਬਟਾਲਾ, 23 ਅਗਸਤ (ਹਰਦੇਵ ਸਿੰਘ ਸੰਧੂ)-ਸੇਂਟ ਸੋਲਜਰ ਮਾਡਰਨ ਸਕੂਲ ਕਾਹਨੂੰਵਾਨ ਰੋਡ ਬਟਾਲਾ 'ਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ | ਸਮਾਰੋਰ ਵਿਚ ਸਕੂਲ ਦੇ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਦੁਆਰਾ ਸ੍ਰੀ ਕ੍ਰਿਸ਼ਨ ਦੇ ਜਨਮ ...

ਪੂਰੀ ਖ਼ਬਰ »

ਸੈਵਨਸੀਜ਼ ਇਮੀਗਰੇਸ਼ਨ ਨੇ ਲਗਵਾਏ ਰਿਫਿਊਜ਼ ਵਿਦਿਆਰਥੀਆਂ ਦੇ ਕੈਨੇਡਾ ਦੇ ਵੀਜ਼ੇ

ਗੁਰਦਾਸਪੁਰ, 23 ਅਗਸਤ (ਆਰਿਫ਼)-ਸੈਵਨਸੀਜ਼ ਇਮੀਗਰੇਸ਼ਨ ਦੇ ਐਮ.ਡੀ.ਕੁਲਦੀਪ ਸਿੰਘ ਖਹਿਰਾ ਨੇ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੈਨੇਡਾ ਜਾਣ ਦੇ ਚਾਹਵਾਨਾਂ ਲਈ ਸੈਵਨਸੀਜ਼ ਪਹਿਲੀ ਪਸੰਦ ਬਣ ਚੁੱਕੀ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੰਸਥਾ ਵਲੋਂ ...

ਪੂਰੀ ਖ਼ਬਰ »

ਮੰਤਰੀ ਬਾਜਵਾ ਦੀ ਅਗਵਾਈ ਹੇਠ ਪਿੰਡਾਂ ਦਾ ਵਿਕਾਸ ਤੇਜ਼ੀ ਨਾਲ ਕਰਵਾਇਆ ਜਾ ਰਿਹੈ-ਹੀਰਾ ਮੰਡ

ਕਿਲ੍ਹਾ ਲਾਲ ਸਿੰਘ, 23 ਅਗਸਤ (ਬਲਬੀਰ ਸਿੰਘ)-ਪੰਜਾਬ ਵਿਚ ਕਾਂਗਰਸ ਸਰਕਾਰ ਬਣਦਿਆਂ ਹੀ ਵਿਕਾਸ ਕਾਰਜਾਂ ਦੀ ਪਿੰਡਾਂ ਅੰਦਰ ਝੜੀ ਲੱਗੀ ਹੈ ਅਤੇ ਹਲਕਾ ਫਤਹਿਗੜ੍ਹ ਚੂੜੀਆਂ ਦਾ ਵਿਕਾਸ ਜੰਗੀ ਪੱਧਰ 'ਤੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਸਰਕਾਰੀ ਸਕੂਲ ਘਣੀਏ-ਕੇ-ਬਾਂਗਰ ਦੇ ਪਿ੍ੰਸੀ: ਸਤਨਾਮ ਸਿੰਘ ਨੂੰ ਖੇਡ ਜ਼ੋਨ ਦਾ ਇੰਚਾਰਜ ਬਣਾਏ ਜਾਣ 'ਤੇ ਕੀਤਾ ਸਨਮਾਨਿਤ

ਅਲੀਵਾਲ, 23 ਅਗਸਤ (ਅਵਤਾਰ ਸਿੰਘ ਰੰਧਾਵਾ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀਆਂ ਕਰਵਾਈਆਂ ਜਾ ਰਹੀਆਂ ਖੇਡ ਜ਼ੋਨ ਘਣੀਏ-ਕੇ-ਬਾਂਗਰ ਜ਼ੋਨ ਅਧੀਨ ਪੈਂਦੇ ਕਰੀਬ 50 ਸਕੂਲਾਂ ਦੇ ਬੱਚਿਆਂ ਦੀਆਂ ਖੇਡਾਂ ਜ਼ੋਨ ਇੰਚਾਰਜ ਕਾਰਜਕਾਰੀ ਪਿ੍ੰਸੀ: ਸਤਨਾਮ ਸਿੰਘ ਦੀ ...

ਪੂਰੀ ਖ਼ਬਰ »

ਕ੍ਰਿਸ਼ਚੀਅਨ ਭਾਈਚਾਰਾ ਕਾਹਲੋਂ ਪਰਿਵਾਰ ਨਾਲ ਚੱਟਾਨ ਵਾਂਗ ਖੜ੍ਹਾ-ਪ੍ਰਤਾਪ ਭੱਟੀ ਸਰਵਾਲੀ

ਕਿਲ੍ਹਾ ਲਾਲ ਸਿੰਘ, 23 ਅਗਸਤ (ਬਲਬੀਰ ਸਿੰਘ)-ਨਿਰਮਲ ਸਿੰਘ ਕਾਹਲੋਂ ਸਾਬਕਾ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਰਵੀਕਰਨ ਸਿੰਘ ਕਾਹਲੋਂ ਨਾਲ ਕ੍ਰਿਸ਼ਚੀਅਨ ਭਾਈਚਾਰਾ ਚੱਟਾਨ ਵਾਂਗ ਖੜ੍ਹਾ ਹੈ, ਕਿਉਂਕਿ ਸ: ਕਾਹਲੋਂ ਨੇ ਸ਼ੋ੍ਰਮਣੀ ...

ਪੂਰੀ ਖ਼ਬਰ »

ਰੌਸ਼ਨ ਜੋਸ਼ਫ ਨੇ ਸਲਾਮਤ ਮਸੀਹ ਨੂੰ ਮਸੀਹ ਭਲਾਈ ਬੋਰਡ ਦਾ ਚੇਅਰਮੈਨ ਬਣਨ 'ਤੇ ਦਿੱਤੀ ਮੁਬਾਰਕਬਾਦ

ਫਤਹਿਗੜ੍ਹ ਚੂੜੀਆਂ, 23 ਅਗਸਤ (ਧਰਮਿੰਦਰ ਸਿੰਘ ਬਾਠ)-ਪੰਜਾਬ ਦੇ ਰਾਜਪਾਲ ਵਲੋਂ ਮਸੀਹ ਭਾਈਚਾਰੇ ਦਾ ਮੁੜ ਗਠਨ ਕਰਦਿਆਂ ਇਕ ਚੇਅਰਮੈਨ, ਇਕ ਸੀਨੀਅਰ ਵਾਈਸ ਚੇਅਰਮੈਨ, ਇਕ ਵਾਈਸ ਚੇਅਰਮੈਨ ਅਤੇ 9 ਮੈਂਬਰ ਨਿਯੁਕਤ ਕੀਤੇ ਗਏ ਹਨ ਜਿਸ ਦਾ ਜ਼ਿਲ੍ਹਾ ਗੁਰਦਾਸਪੁਰ ਕਾਂਗਰਸ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਇਕ ਪਲੇਟਫ਼ਾਰਮ 'ਤੇ ਮਨਾਉਣਾ ਜ਼ਰੂਰੀ-ਖੁਸ਼ਹਾਲਪੁਰ

ਕਲਾਨੌਰ, 23 ਅਗਸਤ (ਪੁਰੇਵਾਲ)-ਨਵੰਬਰ ਮਹੀਨੇ 'ਚ ਪੂਰੇ ਸੰਸਾਰ 'ਚ ਮਨਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਾਰੀਆਂ ਧਿਰਾਂ ਨੂੰ ਇਕ ਪਲੇਟਫ਼ਾਰਮ 'ਤੇ ਮਨਾਉਣਾ ਜ਼ਰੂਰੀ ਹੈ | ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਵੀ ਸਾਂਝੀਵਾਲਤਾ ...

ਪੂਰੀ ਖ਼ਬਰ »

ਹੜ੍ਹਾਂ 'ਤੇ ਸਿਆਸਤ ਕਰਨ ਦੀ ਬਜਾਏ ਲੀਡਰ ਪੀੜਤਾਂ ਦੀ ਮਦਦ ਕਰਨ-ਕਾਂਗਰਸੀ ਆਗੂ

ਘੁਮਾਣ, 23 ਅਗਸਤ (ਬੰਮਰਾਹ)-ਪੰਜਾਬ 'ਚ ਆਏ ਹੜ੍ਹਾਂ 'ਤੇ ਸਿਆਸਤ ਕਰਨ ਦੀ ਬਜਾਏ ਲੀਡਰ ਹੜ੍ਹ ਪੀੜ੍ਹਤਾਂ ਦੀ ਮਦਦ ਕਰਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਕਾਂਗਰਸੀ ਆਗੂ ਡਾ: ਹਰਜਿੰਦਰ ਸਿੰਘ ਜੱਜ ਘੁਮਾਣ, ਯੂਥ ਆਗੂ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਧੂਮਧਾਮ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਸੇਂਟ ਸੋਲਜਰ ਡਿਵਾਈਨ ਸਕੂਲ ਗੁਰਦਾਸਪੁਰ, 23 ਅਗਸਤ (ਭਾਗਦੀਪ ਸਿੰਘ ਗੋਰਾਇਆ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਵਿਖੇ ਪਿ੍ੰਸੀਪਲ ਜੇ.ਐਸ.ਚੌਹਾਨ ਦੀ ਪ੍ਰਧਾਨਗੀ ਹੇਠ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਧੂਮਧਾਮ ਨਾਲ ਮਨਾਈ ਗਈ | ਇਸ ਮੌਕੇ ਛੋਟੇ ਬੱਚਿਆਂ ਨੇ ਸ੍ਰੀ ...

ਪੂਰੀ ਖ਼ਬਰ »

ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਜਨਮ ਅਸ਼ਟਮੀ ਮਨਾਈ

ਘੁਮਾਣ, 23 ਅਗਸਤ (ਬੰਮਰਾਹ)-ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਚ ਚੇਅਰਮੈਨ ਅਮਰਿੰਦਰ ਸਿੰਘ, ਪਿ੍ੰਸੀਪਲ ਸ੍ਰੀਮਤੀ ਪ੍ਰਵੀਨ ਸ਼ਰਮਾ ਦੀ ਅਗਵਾਈ ਹੇਠ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਵਿਦਿਆਰਥੀਆਂ ਨੂੰ ਵਿੱਦਿਆ ਗ੍ਰਹਿਣ ਕਰਵਾਉਣ ਦੇ ਨਾਲ-ਨਾਲ ਸਮਾਜਿਕ ਅਤੇ ...

ਪੂਰੀ ਖ਼ਬਰ »

ਗੁਰਬਾਣੀ ਦੇ ਅਧਿਐਨ ਨਾਲ ਮਨੁੱਖ ਨੂੰ ਅਸਲ ਮਨੋਰਥ ਦਾ ਗਿਆਨ ਮਿਲਦੈ-ਬਾਬਾ ਲਖਬੀਰ ਸਿੰਘ

ਬਟਾਲਾ, 23 ਅਗਸਤ (ਸੁਖਦੇਵ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਾਣਾ ਮੰਡੀ ਬਟਾਲਾ 'ਚ ਇਲਾਕਾ ਸੰਗਤਾਂ ਨੂੰ ਕਰਵਾਏ ਜਾ ਰਹੇ ਪੰਜ ਰੋਜ਼ਾ ਗੁਰਮਤਿ ਸਮਾਗਮ ਦੇ ਦੂਜੇ ਦਿਨ ਕਥਾ-ਕੀਰਤਨ ਕਰਦਿਆਂ ਬਾਬਾ ਲਖਬੀਰ ਸਿੰਘ ਰਤਵਾੜਾ ...

ਪੂਰੀ ਖ਼ਬਰ »

ਰਾਜੀਵ ਗਾਂਧੀ ਦਾ 75ਵਾਂ ਜਨਮ ਦਿਵਸ ਮਨਾਇਆ

ਫਤਹਿਗੜ੍ਹ ਚੂੜੀਆਂ, 23 ਅਗਸਤ (ਐਮ.ਐਸ. ਫੁੱਲ)-ਫਤਹਿਗੜ੍ਹ ਚੂੜੀਆਂ ਵਿਖੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਜੋਸ਼ਫ ਦੀ ਅਗਵਾਈ ਹੇਠ ਕਾਾਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਰਾਜੀਵ ਗਾਾਧੀ ਨੂੰ ਯਾਦ ਕਰਦਿਆਂ ਉਨ੍ਹਾਂ ਦਾ 75ਵਾਂ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ਮੀਤ ...

ਪੂਰੀ ਖ਼ਬਰ »

ਸ੍ਰੀ ਬ੍ਰਾਹਮਣ ਸਭਾ ਵਲੋਂ ਮੰਗਾਂ ਸਬੰਧੀ ਪ੍ਰਧਾਨ ਮੰਤਰੀ ਨੰੂ ਭੇਜਿਆ ਮੰਗ-ਪੱਤਰ

ਗੁਰਦਾਸਪੁਰ, 23 ਅਗਸਤ (ਭਾਗਦੀਪ ਸਿੰਘ ਗੋਰਾਇਆ)-ਸ੍ਰੀ ਬ੍ਰਾਹਮਣ ਸਭਾ ਗੁਰਦਾਸਪੁਰ ਇਕਾਈ ਵਲੋਂ ਰਵਿੰਦਰ ਸ਼ਰਮ, ਓਮ ਪ੍ਰਕਾਸ਼ ਤੇ ਜਤਿੰਦਰ ਡੋਗਰਾ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਨੰੂ ਮੰਗ-ਪੱਤਰ ਭੇਜਿਆ ਗਿਆ | ਇਸ ...

ਪੂਰੀ ਖ਼ਬਰ »

ਫ਼ਤਹਿਗੜ੍ਹ ਚੂੜੀਆਂ ਦੇ ਨਜ਼ਦੀਕ ਪਿੰਡੀ ਵਿਖੇ ਬਣ ਰਹੇ ਕੂੜਾ ਡੰਪ ਦਾ ਏ.ਡੀ.ਸੀ. ਮੂਧਲ ਨੇ ਲਿਆ ਜਾਇਜ਼ਾ

ਫਤਹਿਗੜ੍ਹ ਚੂੜੀਆਂ, 23 ਅਗਸਤ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੇ ਨਜ਼ਦੀਕ ਪੈਂਦੇ ਪਿੰਡ ਪਿੰਡੀ ਵਿਖੇ ਬਣ ਰਹੇ ਕੂੜਾ-ਡੰਪ ਦੇ ਕੰਮਾਂ ਦਾ ਏ.ਡੀ.ਸੀ. ਵਿਕਾਸ ਰਣਬੀਰ ਸਿੰਘ ਮੂਧਲ ਨੇ ਜਾਇਜ਼ਾ ਲਿਆ ਅਤੇ ਕੰਮ 'ਚ ਹੋਰ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਜਾਰੀ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਕਾਲਜ ਵਲੋਂ ਵਰਲਡ ਸੀਨੀਅਰ ਸਿਟੀਜ਼ਨ ਡੇਅ ਮਨਾਇਆ

ਦੀਨਾਨਗਰ, 23 ਅਗਸਤ (ਯਸ਼ਪਾਲ ਸ਼ਰਮਾ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੇ ਐਨ.ਐਸ.ਐਸ ਵਿਭਾਗ ਦੀ ਪ੍ਰੋਗਰਾਮ ਅਫ਼ਸਰ ਸੰਗੀਤਾ ਮਲਹੋਤਰਾ, ਸੁਸ਼ਮਾ ਗੁਪਤਾ ਅਤੇ ਲਾਇਬ੍ਰੇਰੀ ਇੰਚਾਰਜ ਹਰਦੀਪ ਕੌਰ ਦੀ ਅਗਵਾਈ ਵਿਚ ਵਿਭਾਗ ਦੇ ਐਨ.ਐਸ.ਐਸ ਵਲੰਟੀਅਰਾਂ ਨੇ ਗੁਰਦਾਸਪੁਰ ਦੇ ...

ਪੂਰੀ ਖ਼ਬਰ »

ਭਾਜਪਾ ਮੈਂਬਰਸ਼ਿਪ ਅਭਿਆਨ ਨੰੂ ਲੋਕਾਂ ਦਾ ਭਾਰੀ ਸਮਰਥਨ ਮਿਲਿਆ-ਬਾਲ ਕ੍ਰਿਸ਼ਨ ਮਿੱਤਲ

ਗੁਰਦਾਸਪੁਰ, 23 ਅਗਸਤ (ਆਰਿਫ਼)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਾਲ ਕਿ੍ਸ਼ਨ ਮਿੱਤਲ ਨੇ ਦੱਸਿਆ ਕਿ ਭਾਜਪਾ ਮੈਂਬਰਸ਼ਿਪ ਅਭਿਆਨ 2019 ਨੂੰ ਲੋਕਾਂ ਦਾ ਭਾਰੀ ਸਮਰਥਨ ਮਿਲਿਆ ਹੈ | ਜਦੋਂ ਕਿ ਵੱਡੀ ਗਿਣਤੀ ਵਿਚ ਲੋਕ ਭਾਜਪਾ ਪਰਿਵਾਰ ਦੇ ਮੈਂਬਰ ਬਣੇ ਹਨ | ਜਿਸ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕੱਲ੍ਹ-ਜਥੇਦਾਰ ਜੱਸਲ

ਬਟਾਲਾ, 23 ਅਗਸਤ (ਹਰਦੇਵ ਸਿੰਘ ਸੰਧੂ)-ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਆਗਮਨ ਪੁਰਬ ਨੂੰ ਸਮਰਪਿਤ ਵਿਸ਼ੇਸ਼ ਮਹਾਨ ਗੁਰਮਤਿ ਸਮਾਗਮ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਵਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਅੱਚਲ ਸਾਹਿਬ ...

ਪੂਰੀ ਖ਼ਬਰ »

ਚਾਨਣ ਮੁਨਾਰਾ ਸਾਬਤ ਹੋ ਰਿਹੈ ਸ਼ਿਵਾਲਿਕ ਡਿਗਰੀ ਕਾਲਜ

ਗੁਰਦਾਸਪੁਰ, 23 ਅਗਸਤ (ਆਰਿਫ਼)-ਸ਼ਿਵਾਲਿਕ ਡਿਗਰੀ ਕਾਲਜ ਤਿ੍ਮੋ ਰੋਡ ਗੁਰਦਾਸਪੁਰ ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਸਾਰਥਿਕ ਬਣਾਉਣ ਲਈ ਹਰ ਪੱਖੋਂ ਵਰਦਾਨ ਸਾਬਤ ਹੋ ਰਿਹਾ ਹੈ | ਇਸ ਕਾਲਜ ਵਿਖੇ ਬੀ.ਏ, ਬੀ.ਐਸ.ਸੀ, ਬੀ.ਸੀ.ਏ, ਡਿਪਲੋਮਾ ਇੰਨ ਲਾਇਬੇ੍ਰਰੀ, ਡਿਪਲੋਮਾ ਇੰਨ ...

ਪੂਰੀ ਖ਼ਬਰ »

ਬਿਜਲੀ ਬੋਰਡ ਵਲੋਂ ਖਪਤਕਾਰਾਂ ਦੇ ਬਿਨਾਂ ਵਜ੍ਹਾ ਕੁਨੈਸ਼ਨ ਕੱਟਣ ਨਾਲ ਲੋਕਾਂ 'ਚ ਭਾਰੀ ਰੋਸ

ਪੁਰਾਣਾ ਸ਼ਾਲਾ, 23 ਅਗਸਤ (ਅਸ਼ੋਕ ਸ਼ਰਮਾ)-ਪਾਵਰਕਾਮ ਅਧੀਨ ਕੰਮ ਕਰਦੀ ਸਬ ਡਵੀਜ਼ਨ ਪੰਜਾਬ ਰਾਜ ਬਿਜਲੀ ਬੋਰਡ ਪੁਰਾਣਾ ਸ਼ਾਲਾ ਵਲੋਂ ਬਿੱਲਾਂ ਦੀ ਜਿਨ੍ਹਾਂ ਖਪਤਕਾਰਾਂ ਨੇ ਅਦਾਇਗੀ ਨਹੀਂ ਕੀਤੀ ਤੇ ਉਹ ਤੇ ਕੁਨੈਕਸ਼ਨ ਕੱਟੇ ਜਾ ਸਕਦੇ ਹਨ | ਕੁਝ ਲੋਕਾਂ ਨੇ ਬਿੱਲਾਂ ਦੀ ...

ਪੂਰੀ ਖ਼ਬਰ »

ਵੱਡੀ ਭੈਣੀ ਨੇ ਛੋਟੀ ਭੈਣ ਨਾਲ ਲੜ ਕੇ ਖਾਧਾ ਜ਼ਹਿਰੀਲਾ ਪਦਾਰਥ

ਗੁਰਦਾਸਪੁਰ, 23 ਅਗਸਤ (ਭਾਗਦੀਪ ਸਿੰਘ ਗੋਰਾਇਆ)-ਇੱਥੋਂ ਨਜ਼ਦੀਕੀ ਪਿੰਡ ਪਨਿਆੜ ਵਿਖੇ ਇਕ ਨੌਜਵਾਨ ਲੜਕੀ ਵਲੋਂ ਆਪਣੀ ਛੋਟੀ ਭੈਣ ਨਾਲ ਲੜ ਕੇ ਕੋਈ ਜ਼ਹਿਰੀਲੀ ਚੀਜ਼ ਖਾ ਲੈਣ ਦੀ ਖ਼ਬਰ ਪ੍ਰਾਪਤ ਹੋਈ ਹੈ | ਸਿਵਲ ਹਸਪਤਾਲ ਵਿਖੇ ਜਾਣਕਾਰੀ ਦਿੰਦਿਆਂ ਰਜਨੀ ਪੁੱਤਰੀ ...

ਪੂਰੀ ਖ਼ਬਰ »

ਪੈਪਸੀ ਪਲਾਂਟ ਵਿਚ ਸ਼ੁਰੂ ਕੀਤਾ ਜਾ ਰਿਹਾ ਹੈ ਡੇਅਰੀ ਪ੍ਰੋਸੈੱਸ, ਦੁੱਧ ਦੀ ਵਧੇਗੀ ਖ਼ਪਤ-ਅਮਿਤ ਵਿੱਜ

ਪਠਾਨਕੋਟ, 23 ਅਗਸਤ (ਆਰ. ਸਿੰਘ)-ਜ਼ਿਲ੍ਹਾ ਪਠਾਨਕੋਟ ਦੇ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਆਰਥਿਕ ਤੌਰ 'ਤੇ ਲਾਭ ਪਹੁੰਚ ਸਕੇ ਇਸ ਲਈ ਉਨ੍ਹਾਂ ਵਲੋਂ ਅਣਥੱਕ ਉਪਰਾਲੇ ਕੀਤੇ ਜਾ ਰਹੇ ਹਨ | ਜਿਸ ਅਧੀਨ ਜਲਦੀ ਹੀ ਜ਼ਿਲ੍ਹਾ ਪਠਾਨਕੋਟ ਦੇ ਉਹ ਲੋਕ ਜੋ ਡੇਅਰੀ ਕਿੱਤੇ ਨਾਲ ...

ਪੂਰੀ ਖ਼ਬਰ »

ਜਨਮ ਅਸ਼ਟਮੀ ਦੇ ਸਬੰਧ 'ਚ ਸ੍ਰੀ ਕ੍ਰਿਸ਼ਨ ਲੀਲ੍ਹਾ ਸਮਾਗਮ

ਪਠਾਨਕੋਟ, 23 ਅਗਸਤ ( ਸੰਧੂ) ਸਥਾਨਕ ਸ੍ਰੀ ਰਘੂਨਾਥ ਮੰਦਰ ਮਾਡਲ ਟਾਊਨ ਵਿਖੇ ਜਨਮ-ਅਸ਼ਟਮੀ ਦੇ ਸਬੰਧ ਵਿਚ ਸ੍ਰੀ ਕ੍ਰਿਸ਼ਨ ਲੀਲ੍ਹਾ ਸਮਾਗਮ ਹੋਇਆ | ਜਿਸ ਵਿਚ ਵਾਰਡ ਨੰਬਰ-38 ਦੇ ਕਾਰਪੋਰੇਟਰ ਰਾਜੂ ਮਹਾਜਨ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਤੇ ਉਨ੍ਹਾਂ ਪੂਜਾ ਅਰਚਨਾ ਕਰਕੇ ...

ਪੂਰੀ ਖ਼ਬਰ »

235 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਸ਼ਾਹਪੁਰ ਕੰਢੀ, 23 ਅਗਸਤ (ਰਣਜੀਤ ਸਿੰਘ)-ਨਸ਼ੇ ਵਿਰੋਧੀ ਚਲਾਈ ਮੁਹਿੰਮ ਤਹਿਤ ਥਾਣਾ ਸ਼ਾਹਪੁਰ ਕੰਢੀ ਦੀ ਪੁਲਿਸ ਨੇ ਦੋ ਵਿਅਕਤੀਆਂ ਕੋਲੋਂ 235 ਨਾਜਾਇਜ਼ ਸਰਾਬ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਜਿਸ ਦੀ ਜਾਣਕਾਰੀ ਦਿੰਦੇ ਹੋਏ ਥਾਣਾ ਸ਼ਾਹਪੁਰ ਕੰਢੀ ਦੇ ਮੁਖੀ ਮਨਦੀਪ ...

ਪੂਰੀ ਖ਼ਬਰ »

ਪਠਾਨਕੋਟ-ਡਲਹੌਜ਼ੀ ਚੰਬਾ ਨੈਸ਼ਨਲ ਹਾਈਵੇ ਕਈ ਥਾਵਾਂ ਤੋਂ ਰੁੜਿ੍ਹਆ-ਸੜਕ 'ਚ ਪਏ ਖੱਡੇ

ਪਠਾਨਕੋਟ, 23 ਅਗਸਤ (ਚੌਹਾਨ)-ਪਠਾਨਕੋਟ ਤੋਂ ਡਲਹੌਜ਼ੀ, ਚੰਬਾ ਨੈਸ਼ਨਲ ਹਾਈਵੇ ਸੰਖਿਆ 154ਏ ਪਿਛਲੇ ਲੰਬੇ ਸਮੇਂ ਤੋਂ ਲਾਵਾਰਸ ਪਿਆ ਹੈ | ਇਸ ਭਾਰੀ ਬਰਸਾਤ ਵਿਚ ਸੜਕ ਕਾਫ਼ੀ ਥਾਵਾਂ ਤੋਂ ਰੁੜ੍ਹ ਗਈ ਹੈ ਤੇ ਖਤਰਨਾਕ ਰੂਪ ਧਾਰ ਰਹੀ ਹੈ | ਇਸ ਦੇ ਨਾਲ ਹੀ ਸੜਕ 'ਚ ਵੱਡੇ-ਵੱਡੇ ...

ਪੂਰੀ ਖ਼ਬਰ »

ਮਣੀਮਹੇਸ਼ ਯਾਤਰਾ 'ਤੇ ਜਾ ਰਹੀ ਸ਼ਰਧਾਲੂਆਂ ਦੀ ਗੱਡੀ ਡੂੰਘੀ ਖਾਈ ਵਿਚ ਡਿੱਗੀ

ਡਮਟਾਲ, 23 ਅਗਸਤ (ਰਾਕੇਸ਼ ਕੁਮਾਰ)-ਮਣੀਮਹੇਸ਼ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਗੱਡੀ ਖੱਡ ਵਿਚ ਡਿੱਗਣ ਨਾਲ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ | ਜਦੋਂ ਕਿ 7 ਸ਼ਰਧਾਲੂ ਜ਼ਖ਼ਮੀ ਹੋ ਗਏ | ਇਹ ਹਾਦਸਾ ਪਠਾਨਕੋਟ-ਚੰਬਾ ਐਨ.ਐਚ. ਦੇ ਕੋਲ ਚਾਹਲਾ ਦੇ ਕੋਲ ਹੋਇਆ ਹੈ | ਪ੍ਰਾਪਤ ...

ਪੂਰੀ ਖ਼ਬਰ »

5 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਪਠਾਨਕੋਟ, 23 ਅਗਸਤ (ਚੌਹਾਨ)-ਪੁਲਿਸ ਚੌਾਕੀ ਢਾਂਗੂ ਪੀਰ ਦੇ ਪਿੰਡ ਮਾਜਰਾ ਵਿਖੇ ਪੁਲਿਸ ਨੇ ਇਕ ਆਦਮੀ ਨੰੂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐਸ.ਪੀ. ਸਾਹਿਲ ਅਰੋੜਾ ਨੇ ਦੱਸਿਆ ਕਿ ਢਾਂਗੂ ਪੀਰ ਪੁਲਿਸ ਚੌਾਕੀ ਮੁਖੀ ...

ਪੂਰੀ ਖ਼ਬਰ »

ਦਰਜਨਾਂ ਪੰਚਾਇਤਾਂ ਨੇ ਖੋਲਿ੍ਹਆ ਮਾਈਨਿੰਗ ਠੇਕੇਦਾਰ ਦੀ ਨਾਜਾਇਜ਼ ਪਰਚੀ ਦੇ ਿਖ਼ਲਾਫ਼ ਮੋਰਚਾ

ਪਠਾਨਕੋਟ, 23 ਅਗਸਤ (ਚੌਹਾਨ)-ਪਿੰਡ ਤਰੇਹਟੀ ਪਿੰਡ ਦੇ ਨਾਲ ਲੱਗਦੇ ਦਰਜਨਾਂ ਪੰਚਾਇਤਾਂ ਜਿਨ੍ਹਾਂ 'ਚ ਹਾੜਾ, ਨਰਾਇਣਪੁਰ, ਤਰੇਟੀ, ਲਧੇਟੀ, ਮੱਝਾ, ਸੁਖਨਿਆਲ, ਹਰਿਆਲ, ਬੁੰਗਲ, ਢਾਂਗੂ ਸਰਾਂ, ਨਰੰਗਪੁਰ, ਸੁਰਾਲ, ਖੁਖਿਆਲ ਆਦਿ ਪਿੰਡਾਂ ਦੇ ਸਰਪੰਚਾਂ, ਪੰਚਾਂ ਅਤੇ ਲੋਕਾਂ ਨੇ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

ਪਠਾਨਕੋਟ, 23 ਅਗਸਤ (ਚੌਹਾਨ)-ਪੁਲਿਸ ਚੌਕੀ ਢਾਂਗੂ ਤਹਿਤ ਮਾਜਰਾ ਪਿੰਡ ਕੋਲੋਂ ਲੰਘਦੀ ਨੱਲੂਆ ਨਹਿਰ ਤੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ | ਪੁਲਿਸ ਨੇ ਲਾਸ਼ ਨੰੂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਨੂਰਪੁਰ ਹਸਪਤਾਲ ਭੇਜ ਦਿੱਤੀ ਹੈ | ਢਾਂਗੂ ਚੌਕੀ ਦੇ ਇੰਚਾਰਜ ...

ਪੂਰੀ ਖ਼ਬਰ »

ਗੰਨੇ ਦੇ ਖੇਤਾਂ 'ਚੋਂ 70 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਨਰੋਟ ਮਹਿਰਾ, 23 ਅਗਸਤ (ਸੁਰੇਸ਼ ਕੁਮਾਰ)-ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਪਿੰਡ ਸਿਹੋੜਾ ਕਲਾਂ ਵਿਚ ਗੰਨੇ ਦੇ ਖੇਤ ਵਿਚੋਂ 70 ਬੋਤਲਾਂ ਚੰਡੀਗੜ੍ਹ ਮਾਰਕਾ ਦੇਸੀ ਸ਼ਰਾਬ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਸਿਹੋੜਾ ਕਲਾਂ ...

ਪੂਰੀ ਖ਼ਬਰ »

ਡੇਅਰੀ ਵਿਭਾਗ ਵਲੋਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ਮਾਧੋਪੁਰ, 23 ਅਗਸਤ (ਨਰੇਸ਼ ਮਹਿਰਾ)-ਡੇਅਰੀ ਵਿਭਾਗ ਪਠਾਨਕੋਟ ਟੀਮ ਵਲੋਂ ਪਿੰਡ ਨਿੱਚਲੀ ਬੜੋਈ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਦੁੱਧ ਉਤਪਾਦਕ ਜਾਗਰੂਕਤਾ ਕੈਪ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਲਗਪਗ ਖੇਤਰ ਦੇ 150 ਤੋਂ ਜ਼ਿਆਦਾ ਕਿਸਾਨਾਾ ਨੇ ਭਾਗ ਲਿਆ ਅਤੇ ਇਸ ...

ਪੂਰੀ ਖ਼ਬਰ »

ਮਹਾਰਾਣਾ ਪ੍ਰਤਾਪ ਸਕੂਲ ਵਿਖੇ ਚਾਰਟ ਬਣਾਉਣ ਦੇ ਮੁਕਾਬਲੇ ਕਰਵਾਏ

ਸੁਜਾਨਪੁਰ, 23 ਅਗਸਤ (ਜਗਦੀਪ ਸਿੰਘ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਅੱਜ ਮਹਾਰਾਣਾ ਪ੍ਰਤਾਪ ਸੀਨੀਅਰ ਸੈਕੰਡਰੀ ਸਕੂਲ ਭਨਵਾਲ ਵਿਖੇ ਚਾਰਟ ਬਣਾਉਣ ਦੇ ਮੁਕਾਬਲੇ ਪਿ੍ੰਸੀਪਲ ਚਮਨ ਲਾਲ ਦੀ ਦੇਖਰੇਖ ਹੇਠ ਕਰਵਾਏ ਗਏ | ਇਸ ਮੌਕੇ ਸਕੂਲ ਦੇ ਚੇਅਰਮੈਨ ਅਵਤਾਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਧੂਮਧਾਮ ਨਾਲ ਮਨਾਈ ਕ੍ਰਿਸ਼ਨ ਜਨਮ ਅਸ਼ਟਮੀ

ਪਠਾਨਕੋਟ, 23 ਅਗਸਤ (ਆਰ. ਸਿੰਘ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਪਠਾਨਕੋਟ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਅਰੋੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਦੇ ਜੂਨੀਅਰ ਅਤੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵਲੋਂ ਸਕੂਲ ਸਟਾਫ਼ ਦੀ ...

ਪੂਰੀ ਖ਼ਬਰ »

ਗੋਲਡਨ ਕਾਲਜ ਵਿਖੇ ਬੀ.ਐੱਡ ਮੈਨੇਜਮੈਂਟ ਕੋਟਾ ਦੀਆਂ 13 ਸੀਟਾਂ ਲਈ ਕੌਾਸਿਲੰਗ 27 ਨੰੂ

ਗੁਰਦਾਸਪੁਰ, 23 ਅਗਸਤ (ਆਰਿਫ਼)-ਗੋਲਡਨ ਗਰੁੱਪ ਨਾਲ ਸਬੰਧਿਤ ਗੋਲਡਨ ਕਾਲਜ ਆਫ਼ ਐਜੂਕੇਸ਼ਨ ਹਨੰੂਮਾਨ ਚੌਕ ਵਿਖੇ ਬੀ.ਐੱਡ ਸੈਸ਼ਨ 2019-21 ਲਈ ਮੈਨੇਜਮਾੈਟ ਕੋਟੇ ਦੀਆਂ 13 ਸੀਟਾ ਲਈ ਕੌਾਸਿਲੰਗ 27 ਅਗਸਤ ਨੰੂ ਕੀਤੀ ਜਾ ਰਹੀ ਹੈ | ਇਸ ਸਬੰਧੀ ਚੇਅਰਮੈਨ ਮੋਹਿਤ ਮਹਾਜਨ ਨੇ ਦੱਸਿਆ ...

ਪੂਰੀ ਖ਼ਬਰ »

ਰਾਜੀਵ ਗਾਂਧੀ ਦਾ 75ਵਾਂ ਜਨਮ ਦਿਹਾੜਾ ਮਨਾਇਆ

ਫਤਹਿਗੜ੍ਹ ਚੂੜੀਆਂ, 23 ਅਗਸਤ (ਐਮ.ਐਸ. ਫੁੱਲ)-ਫਤਹਿਗੜ੍ਹ ਚੂੜੀਆਂ ਵਿਖੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਜੋਸ਼ਫ ਦੀ ਅਗਵਾਈ ਹੇਠ ਕਾਾਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਰਾਜੀਵ ਗਾਾਧੀ ਨੂੰ ਯਾਦ ਕਰਦਿਆਂ ਉਨ੍ਹਾਂ ਦਾ 75ਵਾਂ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਜ਼ਿਲ੍ਹਾ ...

ਪੂਰੀ ਖ਼ਬਰ »

ਸ੍ਰੀ ਬ੍ਰਾਹਮਣ ਸਭਾ ਨੇ ਮੰਗਾਂ ਸਬੰਧੀ ਪ੍ਰਧਾਨ ਮੰਤਰੀ ਨੰੂ ਭੇਜਿਆ ਮੰਗ-ਪੱਤਰ

ਗੁਰਦਾਸਪੁਰ, 23 ਅਗਸਤ (ਭਾਗਦੀਪ ਸਿੰਘ ਗੋਰਾਇਆ)-ਸ੍ਰੀ ਬ੍ਰਾਹਮਣ ਸਭਾ ਗੁਰਦਾਸਪੁਰ ਇਕਾਈ ਵਲੋਂ ਰਵਿੰਦਰ ਸ਼ਰਮ, ਓਮ ਪ੍ਰਕਾਸ਼ ਤੇ ਜਤਿੰਦਰ ਡੋਗਰਾ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਨੰੂ ਮੰਗ-ਪੱਤਰ ਭੇਜਿਆ ਗਿਆ | ਇਸ ...

ਪੂਰੀ ਖ਼ਬਰ »

ਭਾਜਪਾ ਮੈਂਬਰਸ਼ਿਪ ਅਭਿਆਨ ਨੰੂ ਲੋਕਾਂ ਦਾ ਭਾਰੀ ਸਮਰਥਨ ਮਿਲਿਆ-ਬਾਲ ਕ੍ਰਿਸ਼ਨ ਮਿੱਤਲ

ਗੁਰਦਾਸਪੁਰ, 23 ਅਗਸਤ (ਆਰਿਫ਼)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਾਲ ਕਿ੍ਸ਼ਨ ਮਿੱਤਲ ਨੇ ਦੱਸਿਆ ਕਿ ਭਾਜਪਾ ਮੈਂਬਰਸ਼ਿਪ ਅਭਿਆਨ 2019 ਨੂੰ ਲੋਕਾਂ ਦਾ ਭਾਰੀ ਸਮਰਥਨ ਮਿਲਿਆ ਹੈ | ਜਦੋਂ ਕਿ ਵੱਡੀ ਗਿਣਤੀ ਵਿਚ ਲੋਕ ਭਾਜਪਾ ਪਰਿਵਾਰ ਦੇ ਮੈਂਬਰ ਬਣੇ ਹਨ | ਜਿਸ ...

ਪੂਰੀ ਖ਼ਬਰ »

ਸ੍ਰੀਮਤੀ ਰਮਾ ਚੋਪੜਾ ਕਾਲਜ ਵਿਖੇ ਮਨਾਈ ਜਨਮ ਅਸ਼ਟਮੀ

ਪਠਾਨਕੋਟ, 23 ਅਗਸਤ (ਆਰ. ਸਿੰਘ)-ਸ੍ਰੀਮਤੀ ਰਮਾ ਚੋਪੜਾ ਸਨਾਤਨ ਧਰਮ ਕੰਨਿਆ ਕਾਲਜ ਪਠਾਨਕੋਟ ਵਿਖੇ ਪਿ੍ੰਸੀਪਲ ਡਾ: ਸਤਿੰਦਰ ਕੌਰ ਕਾਹਲੋਂ ਦੀ ਪ੍ਰਧਾਨਗੀ ਹੇਠ ਕਾਲਜ ਸਟਾਫ਼ ਅਤੇ ਵਿਦਿਆਰਥਣਾਂ ਦੇ ਸਹਿਯੋਗ ਨਾਲ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ...

ਪੂਰੀ ਖ਼ਬਰ »

ਪਾਇਲਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਦੇ ਸਬੰਧ ਵਿਚ ਸਮਾਗਮ

ਪਠਾਨਕੋਟ, 23 ਅਗਸਤ (ਸੰਧੂ)-ਪਾਇਲਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਧਰਮ ਚੰਦ ਗੁਪਤਾ ਦੀ ਪ੍ਰਧਾਨਗੀ ਹੇਠ ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਦੇ ਸਬੰਧ ਵਿਚ ਸਮਾਗਮ ਹੋਇਆ | ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਅਨੂੰ ਮਹਾਜਨ ਨੇ ਦੱਸਿਆ ਕਿ ਸਮਾਗਮ ਦੌਰਾਨ ...

ਪੂਰੀ ਖ਼ਬਰ »

ਪਠਾਨਕੋਟ ਦੇ ਸੀਨੀਅਰ ਕਾਂਗਰਸੀ ਆਗੂ ਵਿਭੂਤੀ ਸ਼ਰਮਾ ਬਣੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ

ਪਠਾਨਕੋਟ, 23 ਅਗਸਤ (ਸੰਧੂ)-ਪੰਜਾਬ ਸਰਕਾਰ ਵਲੋਂ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਪਠਾਨਕੋਟ ਦੇ ਸੀਨੀਅਰ ਕਾਂਗਰਸੀ ਆਗੂ ਵਿਭੂਤੀ ਸ਼ਰਮਾ ਨੰੂ ਨਗਰ ਸੁਧਾਰ ਟਰੱਸਟ ਪਠਾਨਕੋਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਪਿ੍ੰਸੀਪਲ ਸਕੱਤਰ ਲੋਕਲ ਬਾਡੀ ਵਿਭਾਗ ਸ੍ਰੀ ਏ. ...

ਪੂਰੀ ਖ਼ਬਰ »

ਲਿਟਲ ਪਲੈਨੇਟ ਸਕੂਲ 'ਚ ਜਨਮ ਅਸ਼ਟਮੀ ਮਨਾਈ

ਸਰਨਾ, 23 ਅਗਸਤ (ਬਲਵੀਰ ਰਾਜ)-ਸਰਨਾ ਦੇ ਵਾਰਡ ਨੰਬਰ-50 'ਚ ਪੈਂਦੇ ਲਿਟਲ ਪਲੈਨੇਟ ਸਕੂਲ ਵਿਚ ਪ੍ਰੀ ਨਰਸਰੀ, ਐਲ.ਕੇ.ਜੀ. ਜਮਾਤਾਂ ਦੇ ਬੱਚਿਆਂ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਪ੍ਰੋਗਰਾਮ ਕਰਵਾਇਆ ਗਿਆ | ਬੱਚਿਆਂ ਵਲੋਂ ਰਾਧਾ ਕ੍ਰਿਸ਼ਨ, ਸੁਦਾਮਾ ਦੇ ਵੱਖ-ਵੱਖ ...

ਪੂਰੀ ਖ਼ਬਰ »

ਏਾਜਲਸ ਪਬਲਿਕ ਸਕੂਲ ਪਠਾਨਕੋਟ ਵਿਖੇ ਮਨਾਈ ਕ੍ਰਿਸ਼ਨ ਜਨਮ ਅਸ਼ਟਮੀ

ਪਠਾਨਕੋਟ, 23 ਅਗਸਤ (ਆਰ. ਸਿੰਘ)-ਏਾਜਲਸ ਪਬਲਿਕ ਸਕੂਲ ਪਠਾਨਕੋਟ ਵਿਖੇ ਪਿ੍ੰਸੀਪਲ ਸ਼ਿਵਾਲਿਕਾ ਢਿੱਲੋਂ ਦੀ ਪ੍ਰਧਾਨਗੀ ਹੇਠ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੇ ਕ੍ਰਿਸ਼ਨ ਜਨਮ ਅਸ਼ਟਮੀ ਧੂਮਧਾਮ ਨਾਲ ਮਨਾਈ | ਪਿ੍ੰਸੀਪਲ ਸ਼ਿਵਾਲਿਕਾ ਢਿੱਲੋਂ ਨੇ ਦੀਪ ਜਲਾ ਕੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਲਗ਼ੀਧਰ ਵਿਖੇ ਨਵੀਂ ਇਮਾਰਤ ਦਾ ਕੰਮ ਹੋਇਆ ਮੁਕੰਮਲ

ਪਠਾਨਕੋਟ, 23 ਅਗਸਤ (ਸੰਧੂ)-ਗੁਰਦੁਆਰਾ ਸ੍ਰੀ ਕਲਗ਼ੀਧਰ ਨੇੜੇ ਮਿਲਟਰੀ ਹਸਪਤਾਲ ਵਿਖੇ ਭਾਈ ਬੰਦੀ ਸਭਾ ਅਤੇ ਰਾਮਗੜ੍ਹੀਆ ਸੇਵਾ ਸਭਾ ਵਲੋਂ ਸਾਂਝੇ ਤੌਰ 'ਤੇ ਸਵਰਗਵਾਸੀ ਜਥੇਦਾਰ ਸੇਵਾ ਸਿੰਘ ਦੀ ਯਾਦ ਵਿਚ ਇਕ ਇਮਾਰਤ ਦਾ ਨਿਰਮਾਣ ਕੰਮ ਮੁਕੰਮਲ ਕਰਕੇ ਗ੍ਰੰਥੀ ਸਿੰਘ ...

ਪੂਰੀ ਖ਼ਬਰ »

ਸ਼ਿਵ ਸੇਵਕ ਕਮੇਟੀ ਵਲੋਂ ਰਾਸ਼ਨ ਦੇ 2 ਟਰੱਕ ਰਵਾਨਾ

ਪਠਾਨਕੋਟ, 23 ਅਗਸਤ (ਸੰਧੂ)-ਸ਼ਿਵ ਸੇਵਕ ਕਮੇਟੀ ਸੁੰਦਰ ਨਗਰ ਪਠਾਨਕੋਟ ਵਲੋਂ ਮਨੀ ਮਹੇਸ਼ ਯਾਤਰਾ ਲਈ ਸਠਲੀ ਭਰਮੌਰ ਵਿਖੇ ਲੱਗਣ ਵਾਲੇ ਲੰਗਰ ਲਈ ਅੱਜ ਰਾਸ਼ਨ ਅਤੇ ਹੋਰ ਚੀਜ਼ਾਂ ਦੇ 2 ਟਰੱਕ ਰਵਾਨਾ ਕੀਤੇ ਗਏ | ਇਸ ਮੌਕੇ ਜ਼ਿਲ੍ਹਾ ਵਪਾਰ ਮੰਡਲ ਪਠਾਨਕੋਟ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਰੋਟਰੀ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਭੰਡਾਰੇ ਲਈ ਰਾਸ਼ਨ ਭੇਟ

ਪਠਾਨਕੋਟ, 23 ਅਗਸਤ (ਸੰਧੂ)-ਰੋਟਰੀ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਸ੍ਰੀ ਮਨੀਮਹੇਸ਼ ਯਾਤਰਾ ਲਈ ਜਾ ਰਹੇ ਸ਼ਰਧਾਲੂਆਂ ਦੀ ਸਹੂਲਤ ਲਈ ਭਰਮੌਰ ਵਿਖੇ ਲਗਾਏ ਗਏ ਲੰਗਰ ਦੇ ਸਹਿਯੋਗ ਲਈ ਪ੍ਰਧਾਨ ਸੰਦੀਪ ਸਲਾਰੀਆਂ ਦੀ ਪ੍ਰਧਾਨਗੀ ਹੇਠ ਰਾਸ਼ਨ ਭੇਟ ਕੀਤਾ ਗਿਆ | ਜਾਣਕਾਰੀ ...

ਪੂਰੀ ਖ਼ਬਰ »

ਪਠਾਨਕੋਟ ਜ਼ਿਲ੍ਹੇ ਅੰਦਰ ਜਲਦ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ-ਰਾਣੀਪੁਰ

ਸੁਜਾਨਪੁਰ, 23 ਅਗਸਤ (ਜਗਦੀਪ ਸਿੰਘ)-ਜਲਦ ਹੀ ਪਠਾਨਕੋਟ ਜ਼ਿਲ੍ਹੇ ਅੰਦਰ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ ਤੇ ਸ਼ਹਿਰਾਂ ਅਤੇ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾਣਗੀਆਂ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਆਗੂ ਅਤੇ ਸਾਬਕਾ ...

ਪੂਰੀ ਖ਼ਬਰ »

ਯੂਨਾਈਟਿਡ ਇੰਸ਼ੋਰੈਂਸ ਕੰਪਨੀ ਨੇ ਦਿੱਤਾ ਦੁਰਘਟਨਾ ਦੇ ਕਲੇਮ ਦਾ ਚੈੱਕ

ਪਠਾਨਕੋਟ, 23 ਅਗਸਤ (ਚੌਹਾਨ)-ਯੂਨਾਈਟਿਡ ਇੰਡੀਆ ਇੰਸ਼ੋਰੈਂਸ ਕੰਪਨੀ ਲਿਮਟਿਡ ਮੰਡਲ ਦਫ਼ਤਰ ਪਠਾਨਕੋਟ ਨੇ ਮੋਟਰ ਬੀਮਾ ਦੇ ਵਾਹਨ ਮਾਲਕ ਅਤੇ ਡਰਾਈਵਰ ਦੇ ਲਾਜ਼ਮੀ ਹੋਣਾ ਨਿੱਜੀ ਦੁਰਘਟਨਾ ਤਹਿਤ ਬੀਮਾ ਧਾਰਕ ਮਿ੍ਤਕ ਚੰਦੂ ਲਾਲ ਨਿਵਾਸੀ ਮਾਮੂਨ ਦੀ ਸੜਕ ਦੁਰਘਟਨਾ 'ਚ ...

ਪੂਰੀ ਖ਼ਬਰ »

ਕਿਡਸ ਕੇਅਰ ਸੈਂਟਰ ਐੱਚ.ਆਰ.ਪੀ. ਪਬਲਿਕ ਸਕੂਲ ਵਿਚ ਮਨਾਈ ਜਨਮ ਅਸ਼ਟਮੀ

ਪਠਾਨਕੋਟ , 23 ਅਗਸਤ (ਆਰ. ਸਿੰਘ)-ਕਿਡਸ ਕੇਅਰ ਸੈਂਟਰ ਐੱਚ.ਆਰ.ਪੀ ਪਬਲਿਕ ਸਕੂਲ ਸ੍ਰੀ ਰਾਮ ਸ਼ਰਨਮ ਕਾਲੋਨੀ ਪਠਾਨਕੋਟ ਵਿਖੇ ਪ੍ਰਧਾਨ ਸੁਪਨਾ ਪੁਰੀ ਅਤੇ ਪਿ੍ੰਸੀਪਲ ਸ਼ਵੇਤਾ ਦੂਬੇ ਦੀ ਅਗਵਾਈ ਵਿਚ ਜਨਮ-ਅਸ਼ਟਮੀ 'ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ...

ਪੂਰੀ ਖ਼ਬਰ »

ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਕਰੈਸ਼ਰ ਇੰਡਸਟਰੀ ਤੋਂ ਮਦਦ

ਮਾਧੋਪੁਰ, 23 ਅਗਸਤ (ਨਰੇਸ਼ ਮਹਿਰਾ)-ਜਲੰਧਰ ਜ਼ਿਲੇ੍ਹ ਦੇ ਲੋਹੀਆਂ ਡੈਮ ਦੇ ਟੁੱਟਣ ਤੋਂ ਬਾਅਦ ਆਈ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਕਰੈਸ਼ਰ ਇੰਡਸਟਰੀ ਤੋਂ ਮਦਦ ਲਈ ਜਾ ਰਹੀ ਹੈ | ਇਸ ਸਬੰਧੀ ਡੀ.ਸੀ. ਪਠਾਨਕੋਟ ਰਾਮਵੀਰ ਵਲੋਂ ਕਰੈਸ਼ਰ ...

ਪੂਰੀ ਖ਼ਬਰ »

ਨਹਿਰ 'ਚ ਪਿਆ ਮਰਿਆ ਪਸ਼ੂ ਵੰਡ ਰਿਹੈ ਬਿਮਾਰੀਆਂ

ਸਰਨਾ, 23 ਅਗਸਤ (ਬਲਵੀਰ ਰਾਜ)-ਸਰਨੇ ਤੋਂ ਭੀਮਪੁਰ ਨੰੂ ਜਾਂਦੀ ਨਹਿਰ 'ਚ 15 ਨੰਬਰ ਪੁਲ ਨੇੜੇ ਇਕ ਮਰਿਆ ਹੋਇਆ ਪਸ਼ੂ ਪਿਆ ਦੇਖਿਆ ਗਿਆ ਜੋ ਲਾਲ ਰੰਗ ਦਾ ਹੈ | ਪਾਣੀ 'ਚ ਪਿਆ ਇਹ ਕਾਫ਼ੀ ਫੁੱਲ ਗਿਆ ਹੈ | ਬਦਬੂ ਅਤੇ ਮੱਖੀਆਂ ਦੀ ਭਰਮਾਰ ਹੈ | ਆਉਣ ਜਾਣ ਵਾਲੇ ਲੋਕਾਂ ਨੰੂ ਬਿਮਾਰੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX