ਤਾਜਾ ਖ਼ਬਰਾਂ


ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਚੰਡੀਗੜ੍ਹ, 12 ਦਸੰਬਰ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ...
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਮਾਨਾਂਵਾਲਾ, 12 ਦਸੰਬਰ (ਗੁਰਦੀਪ ਸਿੰਘ ਨਾਗੀ) - ਮਾਝੇ ਦੇ ਕਿਸਾਨਾਂ ਦੀਆਂ ਸਮੱਸਿਆਵਾਂ, ਖੇਤੀਬਾੜੀ ਲਾਗਤਾਂ ਤੇ ਕੀਮਤ, ਘੱਟੋ ਘੱਟ ਸਮਰਥਨ ਮੁੱਲ ਤੇ ਪਰਾਲੀ ਦੀ ਸਾਂਭ ਸੰਭਾਲ ਜਾਂ ਖੇਤ 'ਚ ਮਿਲਾਉਣ ਲਈ ਆਉਂਦੇ ਖ਼ਰਚਿਆਂ ਦਾ ਜਾਇਜ਼ਾ ਲੈਣ ਲਈ ਕੇਂਦਰ ਸਰਕਾਰ...
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਅਜਨਾਲਾ, 12 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੱਜ ਸਵੇਰ ਤੋਂ ਸ਼ੁਰੂ ਹੋਈ ਹਲਕੀ ਬੂੰਦਾ-ਬਾਂਦੀ ਨਾਲ ਸੂਬੇ 'ਚ ਠੰਢ ਨੇ ਦਸਤਕ ਦੇ ਦਿੱਤੀ ਹੈ, ਇਸ ਨਾਲ ਵੱਧ ਤੋ ਵੱਧ ਤਾਪਮਾਨ ਵੀ ਹੇਠਾਂ ਆ ਗਿਆ ਹੈ ਤੇ ਅੱਜ ਸ਼ਾਮ ਸਮੇਂ ਤਾਪਮਾਨ 13 ਡਿਗਰੀ ਤੇ ਪੁੱਜ ਗਿਆ, ਜਿਸ ਦਾ ਅਸਰ...
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀ ਰਿਹਾਇਸ਼ 'ਤੇ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਚੰਡੀਗੜ੍ਹ, 12 ਦਸੰਬਰ - ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸਿੱਖਿਆ ਮੰਤਰੀ...
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਕੋਲਕਾਤਾ, 12 ਦਸੰਬਰ - ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਦੇਸ਼ ਭਰ ਵਿਚ ਪ੍ਰਦਰਸ਼ਨਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਤਹਿਤ ਪ੍ਰੈਜ਼ੀਡੈਂਸੀ ਯੂਨੀਵਰਸਿਟੀ ਦੇ ਵਿਦਿਆਰਥੀਆ ਨੇ ਨਾਗਰਿਕਤਾ ਸੋਧ ਬਿੱਲ...
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਲੰਡਨ, 12 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦੀਆਂ ਆਮ ਚੋਣਾਂ ਵਿਚ ਜਿੱਥੇ ਪੰਜਾਬੀ ਮੂਲ ਦੇ ਉਮੀਦਵਾਰ ਵੱਖ ਵੱਖ ਪਾਰਟੀਆਂ ਵੱਲੋਂ ਕਿਸਮਤ ਅਜ਼ਮਾ ਰਹੇ ਹਨ। ਉੱਥੇ ਪੰਜਾਬੀ...
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ (ਰਣਜੀਤ ਸਿੰਘ ਢਿੱਲੋਂ) - ਮਾਲਵਾ ਖੇਤਰ ਦੇ ਜ਼ਿਲ੍ਹਿਆਂ ਵਿਚ ਲਗਾਤਾਰ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਰਹੀ ਹੈ। ਲਗਾਤਾਰ ਲੱਗੀ ਝੜੀ ਕਾਰਨ ਜਨਜੀਵਨ ਬੇਹੱਦ ਪ੍ਰਭਾਵਿਤ ਹੋ ਰਿਹਾ ਹੈ। ਮੀਂਹ ਕਾਰਨ ਜਿੱਥੇ ਠੰਢ...
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਨਵੀਂ ਦਿੱਲੀ, 12 ਦਸੰਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਨਵੰਬਰ ਮਹੀਨੇ ਵਿਚ ਖੁਦਰਾ ਮਹਿੰਗਾਈ ਦਰ ਅਕਤੂਬਰ ਮਹੀਨੇ 'ਚ 4.62 ਤੋਂ ਵੱਧ ਕੇ 5.54 ਫ਼ੀਸਦੀ...
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਦਿਸਪੁਰ, 12 ਦਸੰਬਰ - ਅਸਮ ਵਿਚ ਨਾਗਰਿਕਤਾ ਸੋਧ ਬਲ ਨੂੰ ਲੈ ਕੇ ਚੱਲ ਰਹੀ ਹਿੰਸਾ ਦੌਰਾਨ ਡਿਬੂਰਗੜ੍ਹ ਹਵਾਈ ਅੱਡੇ 'ਚ ਫਸੇ 178 ਯਾਤਰੀ ਹਵਾਈ ਜਹਾਜ਼ ਰਾਹੀ ਸੁਰੱਖਿਅਤ ਗੁਹਾਟੀ...
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ, 12 ਦਸੰਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ, ਦਲਜੀਤ ਸਿੰਘ ਮੱਕੜ)- ਪਿੰਡ ਤੋਲਾਵਾਲ ਦੇ ਇੱਕ ਨੌਜਵਾਨ ਦੀ ਟਰੈਕਟਰ ਹੇਠ ਆਉਣ ਕਾਰਨ ਮੌਤ...
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 12 ਦਸੰਬਰ- ਨਿਰਭਯਾ ਮਾਮਲੇ ਦੇ ਦੋਸ਼ੀ ਅਕਸ਼ੈ ਕੁਮਾਰ ਸਿੰਘ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਪਰੀਮ ਕੋਰਟ...
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  1 day ago
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  1 day ago
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  1 day ago
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  1 day ago
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  1 day ago
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  1 day ago
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  1 day ago
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  1 day ago
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  1 day ago
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  1 day ago
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  1 day ago
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  1 day ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  1 day ago
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  1 day ago
ਕੁੱਲੂ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਆਵਾਰਾ ਪਸ਼ੂ ਕਾਰਨ ਵਾਪਰੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਦਰਦਨਾਕ ਸੜਕ ਹਾਦਸੇ 'ਚ ਦੋ ਔਰਤਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੀਵਰੇਜ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਖਰੜ 'ਚ ਅੱਜ ਫਿਰ ਪੈਦਾ ਹੋਈ ਤਣਾਅਪੂਰਨ ਸਥਿਤੀ
. . .  1 day ago
ਹੈਦਰਾਬਾਦ ਮੁਠਭੇੜ : ਜਾਂਚ ਲਈ ਸੁਪਰੀਮ ਕੋਰਟ ਨੇ ਬਣਾਇਆ ਤਿੰਨ ਮੈਂਬਰੀ ਕਮਿਸ਼ਨ
. . .  1 day ago
ਅਕਾਲੀ ਆਗੂਆਂ ਕੀਤੀ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ
. . .  1 day ago
ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਆਸਾਮ ਅਤੇ ਤ੍ਰਿਪੁਰਾ 'ਚ ਰਣਜੀ ਟਰਾਫ਼ੀ ਮੈਚ ਰੱਦ
. . .  1 day ago
ਨਾਗਰਿਕਤਾ ਸੋਧ ਬਿੱਲ ਦੇ ਵਿਰੁੱਧ ਸੁਪਰੀਮ ਕੋਰਟ 'ਚ ਦਾਇਰ ਹੋਈ ਪਹਿਲੀ ਪਟੀਸ਼ਨ
. . .  1 day ago
ਅਕਾਲੀ ਦਲ ਵਲੋਂ ਜੋੜੇ ਝਾੜਨ ਦੀ ਸੇਵਾ ਆਰੰਭ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਸਵੇਰੇ 9 ਵਜੇ ਤੱਕ 12.89 ਫ਼ੀਸਦੀ ਵੋਟਿੰਗ
. . .  1 day ago
ਆਸਾਮ : ਤਣਾਅਪੂਰਨ ਹਾਲਾਤ ਦੇ ਚੱਲਦਿਆਂ ਇੰਡੀਗੋ ਨੇ ਦਿਬਰੂਗੜ੍ਹ ਦੀਆਂ ਸਾਰੀਆਂ ਉਡਾਣਾਂ ਕੀਤੀਆਂ ਰੱਦ
. . .  1 day ago
ਆਸਾਮ ਦੇ ਭੈਣ-ਭਰਾਵਾਂ ਨੂੰ ਨਾਗਰਿਕਤਾ ਬਿੱਲ ਨਾਲ ਡਰਨ ਦੀ ਲੋੜ ਨਹੀਂ- ਪ੍ਰਧਾਨ ਮੰਤਰੀ ਮੋਦੀ
. . .  1 day ago
ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ, ਸੁਖਬੀਰ ਬਾਦਲ ਸਮੇਤ ਹੋਰ ਆਗੂ ਹਾਜ਼ਰ
. . .  1 day ago
ਆਈ.ਯੂ.ਐਮ.ਐਲ ਅੱਜ ਸੁਪਰੀਮ ਕੋਰਟ 'ਚ ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਦਾਇਰ ਕਰੇਗੀ ਪਟੀਸ਼ਨ
. . .  1 day ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦਲ ਦੇ 99ਵੇਂ ਸਥਾਪਨਾ ਦਿਵਸ 'ਤੇ ਰਖਵਾਇਆ ਜਾ ਰਿਹਾ ਸ੍ਰੀ ਅਖੰਡ ਪਾਠ ਸਾਹਿਬ
. . .  about 1 hour ago
ਪਹਾੜਾਂ ਦੀ ਰਾਣੀ ਸ਼ਿਮਲਾ 'ਚ ਹੋਈ ਬਰਫ਼ਬਾਰੀ
. . .  about 1 hour ago
ਝਾਰਖੰਡ ਵਿਧਾਨ ਸਭਾ ਚੋਣਾਂ : ਸਖਤ ਸੁਰੱਖਿਆ ਹੇਠ ਤੀਸਰੇ ਪੜਾਅ ਲਈ ਵੋਟਿੰਗ ਜਾਰੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551

ਅੰਮ੍ਰਿਤਸਰ

ਸੜਕ ਹਾਦਸੇ 'ਚ ਮਾਂ-ਪੁੱਤ ਦੀ ਮੌਤ, 3 ਗੰਭੀਰ ਜ਼ਖ਼ਮੀ

ਵੇਰਕਾ, 23 ਅਗਸਤ (ਪਰਮਜੀਤ ਸਿੰਘ ਬੱਗਾ)¸ਲੁਧਿਆਣਾ ਦੇ ਸਾਹਨੇਵਾਲ ਨੇੜੇ ਲੰਘੇ ਵੀਰਵਾਰ ਦੀ ਸਵੇਰ ਨੂੰ ਕਾਰ ਦਾ ਟਾਇਰ ਫ਼ੱਟਣ ਨਾਲ ਵਾਪਰੇ ਹਾਦਸੇ ਦੌਰਾਨ ਅੰਮਿ੍ਤਸਰ ਦੇ ਇਲਾਕੇ ਵਿਜੈ ਨਗਰ ਦੇ ਵਸਨੀਕ ਇਕੋਂ ਪਰਿਵਾਰ ਨਾਲ ਸਬੰਧਿਤ ਗੰਭੀਰ ਜ਼ਖ਼ਮੀ ਹੋਏ 5 ਮੈਂਬਰਾਂ 'ਚੋਂ ਦਰਸ਼ਨ ਸਿੰਘ ਤੇ ਇਸਦੀ ਮਾਤਾ ਸਤਿੰਦਰ ਕੌਰ ਮੌਕੇ 'ਤੇ ਹੀ ਦਮ ਤੋੜ ਜਾਣ ਅਤੇ ਪਤਨੀ, ਬੇਟੇ ਅਤੇ ਭਤੀਜੀ ਦੇ ਗੰਭੀਰ ਜਖ਼ਮੀ ਦੀ ਸੂਚਨਾ ਮਿਲਦਿਆਂ ਹੀ ਰਿਸ਼ਤੇਦਾਰਾਂ ਅਤੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ | ਦੱਸਿਆ ਜਾ ਰਿਹਾ ਹੈ ਕਿ ਦਰਸ਼ਨ ਸਿੰਘ (47) ਪੁੱਤਰ ਗੁਰਸ਼ਰਨ ਸਿੰਘ ਜੋ ਤਰਨ ਤਾਰਨ ਰੋਡ 'ਤੇ ਪੈਂਦੀ ਗਲੀ ਮੁਰੱਬਿਆਂ ਵਾਲੀ ਵਿਖੇ ਪਸ਼ੂਆਂ ਦੀ ਫ਼ੀਡ ਤਿਆਰ ਕਰਨ ਦੀ ਫ਼ੈਕਟਰੀ ਦਾ ਮਾਲਕ ਸੀ ਤੇ ਆਪਣੇ ਪਰਿਵਾਰ ਸਮੇਤ ਬੁੱਧਵਾਰ ਦੀ ਸਵੇਰ ਸਾਰੇ ਪਰਿਵਾਰ ਨਾਲ ਵੱਡੀ ਬੇਟੀ ਹਰਸਿਮਰਨ ਕੌਰ ਨੂੰ ਦਿੱਲੀ ਏਅਰਪੋਰਟ ਤੋਂ ਕੈਨੇਡਾ ਲਈ ਰਵਾਨਾ ਕਰ ਕੇ ਉਸੇ ਰਾਤ ਨੂੰ ਹੀ ਆਪਣੀ ਹਾਂਡਾ ਸਿਟੀ ਕਾਰ ਜਿਸਨੂੰ ਦਰਸ਼ਨ ਸਿੰਘ ਖੁਦ ਚਲਾ ਰਿਹਾ ਸੀ ਤੇ ਨਾਲ ਵਾਲੀ ਸੀਟ 'ਤੇ ਉਨ੍ਹ•ਾਂ ਦੀ ਮਾਤਾ ਸਤਿੰਦਰ ਕੌਰ ਤੇ ਪਿਛਲੇ ਹਿੱਸੇ 'ਚ ਪਤਨੀ ਸਿਮਰਨਜੀਤ ਕੌਰ (45), ਬੇਟਾ ਹਰਮਨਪ੍ਰੀਤ ਸਿੰਘ (22) ਤੇ 11 ਸਾਲਾਂਭਤੀਜੀ ਜੀਵੀ ਸ਼ਾਹ ਬੈਠੇ ਸਨ ਤੇ ਸਾਰਾ ਪਰਿਵਾਰ ਵਾਪਸ ਅੰਮਿ੍ਤਸਰ ਆ ਰਿਹਾ ਸੀ ਕਿ ਜਦ ਉਹ ਵੀਰਵਾਰ ਨੂੰ ਤੜਕੇ 5:00 ਵਜੇ ਦੇ ਕਰੀਬ ਲੁਧਿਆਣਾ ਦੇ ਸਾਹਨੇਵਾਲ ਪੁਲ 'ਤੇ ਪੁੱਜੇ ਤਾਂ ਕਾਰ ਦਾ ਅਚਾਨਕ ਟਾਇਰ ਫੱਟ ਜਾਣ ਨਾਲ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਸੜਕ ਕਿਨਾਰੇ ਖੜੇ ਕੰਨਟੇਨਰ ਦੇ ਪਿਛਲੇ ਹਿੱਸੇ 'ਚ ਜਾ ਵੜੀ ਜਿਸਦੇ ਸਿੱਟੇ ਵਜੋਂ ਕਾਰ ਸਵਾਰ ਪੰਜੇ ਮੈਂਬਰ ਗੰਭੀਰ ਜ਼ਖ਼ਮੀ ਹੋ ਗਏ ਜਿੰਨ੍ਹ•ਾਂ 'ਚੋਂ ਚਾਲਕ ਦਰਸ਼ਨ ਸਿੰਘ ਤੇ ਇਸ ਦੀ ਮਾਤਾ ਸਤਿੰਦਰ ਕੌਰ ਦੀ ਜ਼ਖ਼ਮਾਂ ਦੀ ਪੀੜ ਨਾ ਸਹਾਰਦਿਆਂ ਹਾਦਸੇ ਵਾਲੀ ਥਾਂ 'ਤੇ ਹੀ ਮੌਤ ਹੋ ਗਈ ਜਦਕਿ ਲੁਧਿਆਣਾ ਦੇ ਐਸ. ਸੀ. ਐਫ਼. ਹਸਪਤਾਲ ਜ਼ੇਰੇ ਇਲਾਜ ਜ਼ਖ਼ਮੀ ਭਤੀਜੀ ਜੀਵੀ ਦੀ ਸਿਰ ਦੀ ਸਰਜਰੀ ਕਰਨ ਦੇ ਬਾਵਜੂਦ ਹਾਲਤ ਗੰਭੀਰ ਬਣੀ ਹੋਈ ਹੈ ਜਦਕਿ ਸਿਮਰਨਜੀਤ ਕੌਰ ਤੇ ਹਰਮਨਪ੍ਰੀਤ ਸਿੰਘ ਦੀ ਹਾਲਤ ਵੀ ਅਜੇ ਕਾਬੂ ਹੇਠ ਨਹੀਂ ਹੈ ਜਿੰਨ•ਾਂ ਨੂੰ ਹਸਪਤਾਲ ਦੇ ਆਈ.ਸੀ.ਯੂ. 'ਚ ਰੱਖਿਆ ਗਿਆ ਹੈ |
ਸਾਹਨੇਵਾਲ ਪੁਲਿਸ ਨੇ ਟਰੱਕ ਚਾਲਕ ਿਖ਼ਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਹਾਦਸੇ 'ਚ ਮਾਰੇ ਗਏ ਦਰਸ਼ਨ ਸਿੰਘ ਤੇ ਸਤਿੰਦਰ ਕੌਰ ਦਾ ਅੱਜ ਕਾਨੂੰਨੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਪੋਸਟਮਾਰਟਮ ਕਰਵਾ ਦਿੱਤਾ ਗਿਆ ਹੈ, ਜਿੰਨ੍ਹ•ਾਂ ਦੇ ਮਿ੍ਤਕ ਸਰੀਰਾਂ ਨੂੰ ਅੱਜ ਸਨਿਚਰਵਾਰ ਅੰਮਿ੍ਤਸਰ ਲਿਆਂਦਾ ਜਾਵੇਗਾ ਤੇ ਅੰਤਿਮ ਸੰਸਕਾਰ ਕੀਤਾ ਜਵੇਗਾ |

ਜਨਮ ਅਸ਼ਟਮੀ ਮੌਕੇ ਸਮੂਹ ਮੰਦਰਾਂ ਦੁਆਲੇ ਪੁਲਿਸ ਦਾ ਘੇਰਾ ਸਖ਼ਤ

ਅੰਮਿ੍ਤਸਰ, 23 ਅਗਸਤ (ਰੇਸ਼ਮ ਸਿੰਘ)-ਜਨਮ ਅਸ਼ਟਮੀਂ ਮੌਕੇ ਸ਼ਹਿਰ 'ਚ ਪੁਲਿਸ ਦਾ ਘੇਰਾ ਸਖ਼ਤ ਕਰ ਦਿੱਤਾ ਗਿਆ ਹੈ ਜਿਸ ਤਹਿਤ ਜਿਥੇ ਸ਼ਹਿਰ ਦੇ ਵੱਖ-ਵੱਖ ਮੰਦਰਾਂ ਦੁਆਲੇ ਪੁਲਿਸ ਦਾ ਘੇਰਾ ਸਖ਼ਤ ਕੀਤਾ ਗਿਆ ਹੈ, ਉਥੇ ਚਿੱਟ ਕਪੜੀਏ ਮੁਲਾਜ਼ਮ ਮਰਦ ਤੇ ਔਰਤਾਂ ਮੰਦਰਾਂ ਦੇ ...

ਪੂਰੀ ਖ਼ਬਰ »

ਰੇਲਵੇ ਫਾਟਕ ਦਾ ਰਸਤਾ ਬੰਦ ਕਰਨ ਦੇ ਵਿਰੋਧ 'ਚ ਟਰੈਕ 'ਤੇ ਦਿੱਤਾ ਧਰਨਾ

ਸੁਲਤਾਨਵਿੰਡ, 23 ਅਗਸਤ (ਗੁੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਇਲਾਕਾ ਕੋਟ ਮਿੱਤ ਸਿੰਘ ਰੇਲਵੇ ਟਰੈਕ 'ਤੇ ਸਥਾਨਕ ਲੋਕਾਂ, ਦੁਕਾਨਦਾਰਾਂ ਅਤੇ ਫੈਕਟਰੀ ਮਾਲਕਾਂ ਵਲੋਂ ਸਾਂਝੇ ਤੌਰ 'ਤੇ ਦੂਸਰੇ ਦਿਨ ਵੀ ਧਰਨਾ ਜਾਰੀ ਰੱਖਦਿਆਂ ਇਲਾਕੇ 'ਚ ਫਲਾਈ ਓਵਰ ਬਣਾ ਰਹੀ ਕੰਪਨੀ ...

ਪੂਰੀ ਖ਼ਬਰ »

ਜੇਤੂ ਭਾਰਤੀ ਹਾਕੀ ਟੀਮ ਦੇ ਖਿਡਾਰੀ ਸ਼ਮਸ਼ੇਰ ਸਿੰਘ ਦਾ ਅਟਾਰੀ ਪਹੰੁਚਣ 'ਤੇ ਨਿੱਘਾ ਸਵਾਗਤ

ਅਟਾਰੀ, 23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)-ਟੋਕਿਓ ਵਿਚ ਉਲੰਪਿਕ ਟੈਸਟ ਟੂਰਨਾਮੈਂਟ ਦੀ ਜੇਤੂ ਭਾਰਤੀ ਹਾਕੀ ਟੀਮ ਦੇ ਖਿਡਾਰੀ ਸਮਸ਼ੇਰ ਸਿੰਘ ਜਿਸ ਨੇ ਭਾਰਤ ਦੀ ਅਹਿਮ ਜਿੱਤ ਵਿਚ ਗੋਲ ਦਾਗ਼ ਕੇ ਅਹਿਮ ਰੋਲ ਅਦਾ ਕੀਤਾ ਸੀ ਦਾ ਪਿੰਡ ਅਟਾਰੀ ਪਹੰੁਚਣ 'ਤੇ ਨਿੱਘਾ ਸਵਾਗਤ ...

ਪੂਰੀ ਖ਼ਬਰ »

ਸਬ ਡਵੀਜ਼ਨ ਮਜੀਠਾ ਅਧੀਨ ਇਲਾਕੇ 'ਚ ਚਲਾਈ ਤਲਾਸ਼ੀ ਮੁਹਿੰਮ

ਮਜੀਠਾ, 23 ਅਗਸਤ (ਜਗਤਾਰ ਸਿੰਘ ਸਹਿਮੀ)¸ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐਸ. ਐਸ. ਪੀ. ਵਿਕਰਮਜੀਤ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡੀ. ਐਸ. ਪੀ. ਮਜੀਠਾ ਜੋਗੇਸ਼ਵਰ ਸਿੰਘ ਗੋਰਾਇਆ ਦੀ ਅਗਵਾਈ ਵਿਚ ਮਜੀਠਾ, ਮੱਤੇਵਾਲ, ਕੱਥੂਨੰਗਲ ਪੁਲਿਸ ਥਾਣਿਆਂ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਚੋਰਾਂ ਨੂੰ ਫੜਣ 'ਚ ਚੌਕੀ ਬੰਡਾਲਾ ਦੀ ਪੁਲਿਸ ਨਾਕਾਮ

ਬੰਡਾਲਾ, 23 ਅਗਸਤ (ਅੰਗਰੇਜ ਸਿੰਘ ਹੁੰਦਲ)¸ਕਸਬਾ ਬੰਡਾਲਾ ਵਿਚ ਚੋਰਾਂ ਦੇ ਹੌਾਸਲੇ ਬੁਲੰਦ ਹੋਏ ਦਿਖਾਈ ਦੇ ਰਹੇ ਹਨ ਇੱਥੇ ਹਰ ਦਿਨ ਚੋਰੀ ਦੀਆਂ ਵਾਰਦਾਤਾਂ ਚਿੱਟੇ ਦਿਨ-ਦਿਹਾੜੇ ਕਰ ਕੇ ਅਣਪਛਾਤੇ ਚੋਰ ਰਫੂਚੱਕਰ ਹੋ ਜਾਂਦੇ ਹਨ ਅਤੇ ਪੁਲਿਸ ਚੋਰਾਂ ਨੂੰ ਫੜਨ 'ਚ ਨਾਕਾਮ ...

ਪੂਰੀ ਖ਼ਬਰ »

ਦਿਨ-ਦਿਹਾੜੇ ਚਾਰ ਬੱਚਿਆਂ ਦੀ ਮਾਂ ਅਗਵਾ, ਮਾਮਲਾ ਦਰਜ

ਅਜਨਾਲਾ, 23 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੇ ਬਾਹਰਵਾਰ ਰਾਜ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨਜ਼ਦੀਕ ਰਹਿੰਦੀ ਇਕ ਚਾਰ ਬੱਚਿਆਂ ਦੀ ਮਾਂ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਹੈ ਜਿਸ ਸਬੰਧੀ ਅਜਨਾਲਾ ਪੁਲਿਸ ਵਲੋਂ ਮਾਮਲਾ ਦਰਜ ...

ਪੂਰੀ ਖ਼ਬਰ »

ਨਗਰ ਨਿਗਮ ਦਫ਼ਤਰ ਵਿਖੇ ਪੁੱਜੀ ਚੌਕਸੀ ਵਿਭਾਗ ਦੀ ਟੀਮ

ਅੰਮਿ੍ਤਸਰ, 23 ਅਗਸਤ (ਹਰਮਿੰਦਰ ਸਿੰਘ)¸ਮਾਣਯੋਗ ਹਾਈਕੋਰਟ ਵਲੋਂ ਸਾਰੀਆਂ ਹੀ ਨਗਰ ਨਿਗਮਾਂ ਅਤੇ ਨਗਰ ਸੁਧਾਰ ਟਰੱਸਟਾਂ 'ਚ ਜਾਇਦਾਦ ਸਬੰਧੀ ਐਕਸ ਪਾਰਟੀ (ਇਕ ਤਰਫ਼ਾ) ਕੇਸਾਂ ਦੀ ਪੜਤਾਲ ਕਰਨ ਸਬੰਧੀ ਦਿੱਤੇ ਗਏ ਆਦੇਸ਼ਾਂ 'ਤੇ ਅਮਲ ਕਰਦੇ ਹੋਏ ਚੌਕਸੀ ਵਿਭਾਗ ਦੀ ਟੀਮ ਅੱਜ ...

ਪੂਰੀ ਖ਼ਬਰ »

ਵਿਜੀਲੈਂਸ ਟੀਮ ਵਲੋਂ ਨਗਰ ਸੁਧਾਰ ਟਰੱਸਟ ਵਿਖੇ ਛਾਪੇਮਾਰੀ

ਅੰਮਿ੍ਤਸਰ, 23 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਨਗਰ ਸੁਧਾਰ ਟਰੱਸਟ ਵਿਖੇ ਵਿਜੀਲੈਂਸ ਟੀਮ ਵਲੋਂ ਛਾਪੇਮਾਰੀ ਕੀਤੀ ਗਈ ਭਾਵੇਂਕਿ ਅੱਜ ਸਰਕਾਰੀ ਛੁੱਟੀ ਸੀ ਪਰ ਫਿਰ ਵੀ ਸਮੂਹ ਅਧਿਕਾਰੀ ਅਤੇ ਕਰਮਚਾਰੀ ਆਪਣੇ-ਆਪਣੇ ਵਿਭਾਗ 'ਚ ਸਮੇਂ ਸਿਰ ਪਹੁੰਚੇ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਸਕੇ ਭਰਾਵਾਂ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 23 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਨਬਾਲਿਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਦੋ ਸਕੇ ਭਰਾਵਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐਸ.ਐਚ.ਓ ...

ਪੂਰੀ ਖ਼ਬਰ »

ਅੰਮਿ੍ਤਸਰ ਪੁਲਿਸ ਵਲੋਂ 9 ਥਾਣੇਦਾਰਾਂ ਸਣੇ 19 ਮੁਲਾਜ਼ਮਾਂ ਦੇ ਹੋਰ ਜ਼ਿਲਿ੍ਹਆਂ 'ਚ ਤਬਾਦਲੇ

ਅੰਮਿ੍ਤਸਰ, 23 ਅਗਸਤ (ਰੇਸ਼ਮ ਸਿੰਘ)¸ਪੰਜਾਬ ਪੁਲਿਸ ਦੇ ਅਕਸ ਨੂੰ ਸੁਧਾਰਨ ਅਤੇ ਮੁਲਾਜ਼ਮਾਂ 'ਚ ਅਪਰਾਧਿਕ ਬਿਰਤੀ ਨੂੰ ਠੱਲ ਪਾਉਣ ਲਈ ਪੁਲਿਸ ਮੁਲਾਜ਼ਮਾਂ ਨੂੰ ਦੂਜੇ ਜ਼ਿਲਿ੍ਹਆਂ 'ਚ ਤਬਦੀਲ ਕਰਨ ਦੀ ਕਵਾਇਦ ਸ਼ੁਰੂ ਹੋ ਗਈ ਹੈ ਜਿਸ ਦੀ ਪਹਿਲ ਕਦਮੀ ਕਰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

10 ਕਰੋੜ ਨਾਲ ਬਦਲੇਗੀ ਫੋਕਲ ਪੁਆਇੰਟ ਦੀ ਨੁਹਾਰ

ਅੰਮਿ੍ਤਸਰ, 23 ਅਗਸਤ (ਸੁਰਿੰਦਰ ਕੋਛੜ)-ਫੋਕਲ ਪੁਆਇੰਟ ਵਿਖੇ ਬਹੁਤ ਜਲਦੀ ਕੇਂਦਰ ਸਰਕਾਰ ਦੇ ਮਾਈਕਰੋ, ਸਮਾਮ ਅਤੇ ਮੀਡੀਅਮ ਐਾਟਰਪ੍ਰਾਈਜ਼ਿਜ਼ ਡਿਵੈਲਪਮੈਂਟ ਇੰਸਟੀਚਿਊਟ ਵਲੋਂ ਏਕੀਕਿ੍ਤ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟ ਸ਼ੁਰੂ ਕਰਵਾਇਆ ਜਾ ਰਿਹਾ ਹੈ | ਜਿਸ ਦੇ ...

ਪੂਰੀ ਖ਼ਬਰ »

ਸੰਤ ਬਾਬਾ ਪ੍ਰਤਾਪ ਸਿੰਘ ਦੀ ਯਾਦ 'ਚ ਸਾਲਾਨਾ ਜੋੜ ਮੇਲੇ ਦੌਰਾਨ ਧਾਰਮਿਕ ਦੀਵਾਨ ਸਜਾਏ

ਹਰਸਾ ਛੀਨਾ, 23 ਅਗਸਤ (ਕੜਿਆਲ)-ਸਥਾਨਕ ਬਲਾਕ ਅਧੀਨ ਪੈਂਦੇ ਪਿੰਡ ਕੜਿਆਲ ਵਿਖੇ ਸੰਤ ਬਾਬਾ ਪ੍ਰਤਾਪ ਸਿੰਘ ਦੀ ਯਾਦ 'ਚ ਸਾਲਾਨਾ ਜੋੜ ਮੇਲੇ ਦੌਰਾਨ ਧਾਰਮਿਕ ਦੀਵਾਨ ਸਜਾਏ ਗਏ | ਜਿਸ 'ਚ ਵੱਡੀ ਗਿਣਤੀ ਸੰਗਤਾਂ ਨੇ ਗੁਰੂ ਘਰ ਵਿਖੇ ਹਾਜ਼ਰੀ ਭਰੀ | ਸਭ ਤੋਂ ਪਹਿਲਾਂ ਗੁਰਦੁਆਰਾ ...

ਪੂਰੀ ਖ਼ਬਰ »

ਇੰਟਰਨੈਸ਼ਨਲ ਫ਼ਤਹਿ ਅਕੈਡਮੀ ਦੇ ਵਿਦਿਆਰਥੀ ਰਾਸ਼ਟਰੀ ਪੱਧਰ 'ਤੇ ਹੋਣ ਵਾਲੇ ਟੂਰਨਾਮੈਂਟ ਲਈ ਚੁਣੇ

ਜੰਡਿਆਲਾ ਗੁਰੂ, 23 ਅਗਸਤ (ਰਣਜੀਤ ਸਿੰਘ ਜੋਸਨ)-ਇੰਟਰਨੈਸ਼ਨਲ ਫ਼ਤਿਹ ਅਕੈਡਮੀ ਜੰਡਿਆਲਾ ਗੁਰੂ ਇਕ ਅਜਿਹੀ ਸੰਸਥਾ ਹੈ, ਜਿਸ ਨੇ ਹਰ ਖੇਤਰ 'ਚ ਮੱਲਾਂ ਮਾਰ ਕੇ ਅਕੈਡਮੀ ਦੇ ਨਾਲ-ਨਾਲ ਜੰਡਿਆਲਾ ਗੁਰੂ ਦਾ ਵੀ ਨਾਂਅ ਰੋਸ਼ਨ ਕੀਤਾ ਹੈ¢ ਇਸੇ ਤਰ੍ਹਾਂ ਹੀ ਇੰਟਰਨੈਸ਼ਨਲ ਫ਼ਤਿਹ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ 'ਸਿੱਖ ਫ਼ਲਸਫ਼ਾ ਅਤੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ' ਵਿਸ਼ੇ 'ਤੇ ਭਾਸ਼ਨ ਕਰਵਾਇਆ

ਅੰਮਿ੍ਤਸਰ, 23 ਅਗਸਤ (ਜੱਸ)-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸੰਦਰਭ 'ਚ ਖ਼ਾਲਸਾ ਕਾਲਜ ਵਿਖੇ 'ਸਿੱਖ ਫ਼ਲਸਫ਼ਾ ਅਤੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ' ਵਿਸ਼ੇ 'ਤੇ ਭਾਸ਼ਣ ਕਰਵਾਇਆ ਗਿਆ | ਇਸ ਮੌਕੇ ਬਰਤਾਨੀਆਂ ਤੋਂ ਪੁੱਜੇ ਸਿੱਖ ਵਿਦਵਾਨ ਜਸਵਿੰਦਰ ...

ਪੂਰੀ ਖ਼ਬਰ »

ਪੀਰ ਬਾਬਾ ਯਕੀਨ ਸ਼ਾਹ ਦਾ ਸਾਲਾਨਾ ਜੋੜ ਮੇਲਾ ਕੱਲ੍ਹ

ਰਮਦਾਸ, 23 ਅਗਸਤ (ਜਸਵੰਤ ਸਿੰਘ ਵਾਹਲਾ)-ਸਥਾਨਿਕ ਕਸਬੇ ਦੇ ਨਜ਼ਦੀਕ ਪਿੰਡ ਅਬਾਦੀ ਚੰਡੀਗੜ•੍ਹ ਵਿਖੇ ਪੀਰ ਬਾਬਾ ਯਕੀਨ ਸ਼ਾਹ ਦਾ ਸਾਲਾਨਾ ਜੋੜ ਮੇਲਾ 25 ਅਗਸਤ ਦਿਨ ਐਤਵਾਰ ਨੂੰ ਮਨਾਇਆ ਜਾਵੇਗਾ | ਮੇਲਾ ਕਮੇਟੀ ਦੇ ਪ੍ਰਧਾਨ ਤੇ ਸੈਕਟਰੀ ਨਿਰਮਲ ਸਿੰਘ, ਸਰਪੰਚ ...

ਪੂਰੀ ਖ਼ਬਰ »

ਲੁੱਟ ਖੋਹ ਕਰ ਕੇ ਜ਼ਖ਼ਮੀ ਕਰਨ ਦੇ ਦੋਸ਼ 'ਚ 3 ਮੋਟਰਸਾਈਕਲ ਸਵਾਰਾਂ ਵਿਰੁੱਧ ਮੁਕਦਮਾ ਦਰਜ

ਅਜਨਾਲਾ, 23 ਅਗਸਤ (ਐਸ. ਪ੍ਰਸ਼ੋਤਮ)-ਪੁਲਿਸ ਥਾਣਾ ਅਜਨਾਲਾ ਨੇ ਪਿੰਡ ਕੱਚਾ ਡੱਲਾ ਰਾਜਪੂਤਾਂ ਨਿਵਾਸੀ ਗੁਰਮੁੱਖ ਸਿੰਘ ਪੁੱਤਰ ਜਰਨੈਲ ਸਿੰਘ ਕੋਲੋਂ 1500 ਰੁਪਏ ਨਕਦੀ ਤੇ ਇਕ ਮੋਬਾਈਲ ਲੁੱਟ ਖੋਹ ਕਰਨ ਸਮੇਤ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਦੋਸ਼ 'ਚ ਕਥਿਤ 3 ਦੋਸ਼ੀਆਂ ਤੋਤਾ ...

ਪੂਰੀ ਖ਼ਬਰ »

ਯੂ.ਕੇ. ਤੋਂ ਆਇਆ ਪ੍ਰਵਾਸੀ ਭਾਰਤੀ ਨੌਜਵਾਨਾਂ ਦਾ ਵਫ਼ਦ ਖ਼ਾਲਸਾ ਕਾਲਜ ਪੁੱਜਾ

ਅੰਮਿ੍ਤਸਰ, 23 ਅਗਸਤ (ਜੱਸ)¸ਬਰਤਾਨੀਆ ਤੋਂ ਇਕ 22 ਮੈਂਬਰੀ ਨੌਜਵਾਨ ਪਰਵਾਸੀ ਭਾਰਤੀਆਂ ਦਾ ਵਫ਼ਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਉਲੀਕੇ ਗਏ ਪ੍ਰੋਗਰਾਮ 'ਕਨੈਕਟ ਵਿਦ ਯੂਅਰ ਰੂਟਸ' ਤਹਿਤ ਅੱਜ ਖ਼ਾਲਸਾ ਕਾਲਜ ਵਿਖੇ ਪੁੱਜਾ, ਜਿੱਥੇ ਉਨ•ਾਂ ਪੰਜਾਬੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਜਨਮ ਅਸ਼ਟਮੀ ਮਨਾਈ

ਅੰਮਿ੍ਤਸਰ, 23 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਮਾਧਵ ਵਿਦਿਆ ਨਿਕੇਤਨ ਰਣਜੀਤ ਐਵੀਨਿਊ ਵਿਖੇ ਜਨਮ ਅਸ਼ਟਮੀ ਮਨਾਈ ਗਈ | ਇਸ ਦੌਰਾਨ ਭਜਨ ਗਾਇਨ ਰਾਹੀਂ ਸਮਾਗਮ ਦੀ ਆਰੰਭਤਾ ਕਰਨ ਉਪਰੰਤ ਸ਼ਿਸ਼ੂਵਾਟਿਕਾ ਦੇ ਨੰਨ੍ਹੇ ਮੁੰਨ੍ਹੇ ਬੱਚਿਆਂ ਨੇ ਭਗਵਾਨ ਸ੍ਰੀ ਕਿ੍ਸ਼ਨ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮਲਕੀਅਤ ਸਿੰਘ ਏ. ਆਰ. ਵਲੋਂ ਬੱਲ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਸਠਿਆਲਾ, 23 ਅਗਸਤ (ਜਗੀਰ ਸਿੰਘ ਸਫਰੀ)-ਕਸਬਾ ਸਠਿਆਲਾ ਦੇ ਮਾਤਾ ਸੁਖਵਿੰਦਰ ਕੌਰ ਦੇ ਪਤੀ ਤੇ ਜਸਵਿੰਦਰ ਸਿੰਘ ਯੂ. ਏ. ਈ. ਅਤੇ ਹਰਪ੍ਰੀਤ ਸਿੰਘ ਹੈਪੀ ਦੇ ਸਤਿਕਾਰਯੋਗ ਪਿਤਾ ਹਰਫੂਲ ਸਿੰਘ ਸਠਿਆਲਾ ਜੋ ਬੀਤੇ ਦਿਨੀਂ ਆਪਣੇ ਸਵਾਸਾਂ ਦੀ ਪੂੰਜੀ ਪੂਰੀ ਕਰ ਕੇ ਗੁਰੁੂ ਦੇ ...

ਪੂਰੀ ਖ਼ਬਰ »

ਵਿਧਾਇਕ ਡੈਨੀ ਬੰਡਾਲਾ ਦੀ ਅਗਵਾਈ ਹੇਠ ਹਲਕਾ ਜੰਡਿਆਲਾ ਗੁਰੂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਜਾਵੇਗੀ- ਜਸਵਿੰਦਰ ਸਿੰਘ

ਜੰੰਡਿਆਲਾ ਗੁਰੂ, 23 ਅਗਸਤ (ਰਣਜੀਤ ਸਿੰਘ ਜੋਸਨ)-ਪੰਜਾਬ ਸਰਕਾਰ ਜਨਤਾ ਨਾਲ ਕੀਤੇ ਵਾਅਦੇ ਹਰ ਹਾਲਤ ਵਿਚ ਪੂਰੇ ਕਰੇਗੀ¢ ਇਸ ਗੱਲ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ: ਸੁਖਵਿੰਦਰ ਸਿੰਘ ਡੈਨੀ (ਬੰਡਾਲਾ) ਦੇ ਪੀ. ਏ. ਜਸਵਿੰਦਰ ਸਿੰਘ ਨੇ ਅੱਜ ਇਥੇ ਗੱਲਬਾਤ ਦੌਰਾਨ ਕੀਤਾ¢ ਸ: ...

ਪੂਰੀ ਖ਼ਬਰ »

ਬਾਬਾ ਗੁਰਬਚਨ ਸਿੰਘ ਡੰਡੇ ਵਾਲਿਆਂ ਦੀ ਬਰਸੀ ਮਨਾਈ

ਤਰਸਿੱਕਾ, 23 ਅਗਸਤ (ਅਤਰ ਸਿੰਘ ਤਰਸਿੱਕਾ)-ਬ੍ਰਹਮ ਗਿਆਨੀ ਸੰਤ ਬਾਬਾ ਗੁਰਬਚਨ ਸਿੰਘ ਡੰਡੇ ਵਾਲਿਆਂ ਦੀ 38ਵੀਂ ਬਰਸੀ ਗੁਰਦੁਆਰਾ ਹੋਲਗੜ• ਸਾਹਿਬ ਖਜ਼ਾਲਾ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ | ਸ੍ਰੀ ਅਖੰਡ ਪਾਠ ਸਾਹਿਬ ਦੇ ਜੀ ਭੋਗ ਉਪਰੰਤ ਸਾਰਾ ਦਿਨ ਕੀਰਤਨ ...

ਪੂਰੀ ਖ਼ਬਰ »

ਪੰਜਾਬ ਦੀ ਜਨਤਾ ਦਾ ਮੋਹ ਹੁਣ ਕਾਂਗਰਸ ਸਰਕਾਰ ਤੋਂ ਪੂਰੀ ਤਰ੍ਹਾਂ ਭੰਗ ਹੋ ਚੁੱਕੈ- ਸੰਦੀਪ ਸਿੰਘ ਏ. ਆਰ.

ਜੰਡਿਆਲਾ ਗੁਰੂ, 23 ਅਗਸਤ (ਰਣਜੀਤ ਸਿੰਘ ਜੋਸਨ)-ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ ਸਾਬਤ ਹੋਈ ਹੈ ਅਤੇ ਪੰਜਾਬ ਦੀ ਜਨਤਾ ਦਾ ਮੋਹ ਹੁਣ ਕਾਂਗਰਸ ਸਰਕਾਰ ਤੋਂ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ¢ ਇਸ ਗੱਲ ਦਾ ਪ੍ਰਗਟਾਵਾ ਸ: ਸੰਦੀਪ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਡੇਰਾ ਸੰਤ ਗਿਆਨੀ ਅਮੀਰ ਸਿੰਘ, ਕਟੜਾ ਕਰਮ ਸਿੰਘ ਵਿਖੇ ਸਜਿਆ 'ਜੀਵਨ ਜੁਗਤਿ ਸਮਾਗਮ'

ਅੰਮਿ੍ਤਸਰ, 23 ਅਗਸਤ (ਜਸਵੰਤ ਸਿੰਘ ਜੱਸ)-ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗੰ੍ਰਥ ਸਾਹਿਬ ਦੇ 31 ਅਗਸਤ ਨੂੰ ਆ ਰਹੇ ਪਹਿਲੇ ਪ੍ਰਕਾਸ਼ ਦਿਵਸ ਦੇ ਸਬੰਧ 'ਚ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ, ਸ਼ੋ੍ਰਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਸਥਾਨਕ ਗੁ: ...

ਪੂਰੀ ਖ਼ਬਰ »

ਠੇਕੇਦਾਰ ਨੂੰ ਚੇਅਰਮੈਨ ਬਣਾਏ ਜਾਣ 'ਤੇ ਕਾਂਗਰਸੀਆਂ 'ਚ ਖ਼ੁਸ਼ੀ ਦੀ ਲਹਿਰ

ਅੰਮਿ੍ਤਸਰ, 23 ਅਗਸਤ (ਰੇਸ਼ਮ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਦਖਣੀ ਤੋਂ ਸਾਬਕਾ ਵਿਧਾਇਕ ਸ: ਹਰਜਿੰਦਰ ਸਿੰਘ ਠੇਕਦਾਰ ਨੂੰ ਪੰਜਾਬ ਬੈਕਵਰਡ ਲੈਂਡ ਡਿਵੈਲਪਮੈਂਟਐਾਡ ਫਾਈਨਾਂਸ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁੱਕਤ ਕੀਤੇ ਜਾਣ 'ਤੇ ਕਾਂਗਰਸੀਆਂ 'ਚ ਖ਼ੁਸ਼ੀ ...

ਪੂਰੀ ਖ਼ਬਰ »

ਸਮੂਹਿਕ ਸਿਹਤ ਕੇਂਦਰ ਲੋਪੋਕੇ ਵਿਖੇ ਨਵਜੰਮੇ ਬੱਚੇ ਦੀ ਮੌਤ

ਲੋਪਕੇ, 23 ਅਗਸਤ (ਗੁਰਵਿੰਦਰ ਸਿੰਘ ਕਲਸੀ)¸ਸਮੂਹਿਕ ਸਿਹਤ ਕੇਂਦਰ ਲੋਪੋਕੇ ਵਿਖੇ ਡਿਲੀਵਰੀ ਕੇਸ ਦੌਰਾਨ ਡਾਕਟਰਾਂ ਦੀ ਲਾਪ੍ਰਵਾਹੀ ਨਾਲ ਇਕ ਨਵਜੰਮੇ ਬੱਚੇ ਲੜਕੇ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਪੀੜਤ ਜਗਤ ਸਿੰਘ ਪਿੰਡ ਸੈਦਪੁਰਾ ਨੇ ਦੋਸ਼ ...

ਪੂਰੀ ਖ਼ਬਰ »

ਠੇਕੇਦਾਰ ਨੂੰ ਚੇਅਰਮੈਨ ਬਣਾਏ ਜਾਣ 'ਤੇ ਕਾਂਗਰਸੀਆਂ 'ਚ ਖ਼ੁਸ਼ੀ ਦੀ ਲਹਿਰ

ਅੰਮਿ੍ਤਸਰ, 23 ਅਗਸਤ (ਰੇਸ਼ਮ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਦਖਣੀ ਤੋਂ ਸਾਬਕਾ ਵਿਧਾਇਕ ਸ: ਹਰਜਿੰਦਰ ਸਿੰਘ ਠੇਕਦਾਰ ਨੂੰ ਪੰਜਾਬ ਬੈਕਵਰਡ ਲੈਂਡ ਡਿਵੈਲਪਮੈਂਟਐਾਡ ਫਾਈਨਾਂਸ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁੱਕਤ ਕੀਤੇ ਜਾਣ 'ਤੇ ਕਾਂਗਰਸੀਆਂ 'ਚ ਖ਼ੁਸ਼ੀ ...

ਪੂਰੀ ਖ਼ਬਰ »

ਵੈਰੀਫ਼ਿਕੇਸ਼ਨ ਫ਼ਾਰਮ ਦੇ ਪੈਸੇ ਵਸੂਲ ਰਹੇ ਸੈਨਟਰੀ ਇੰਸਪੈਕਟਰ ਿਖ਼ਲਾਫ਼ ਪਿੰਡ ਵਾਸੀਆਂ ਨੇ ਕੀਤੀ ਨਾਅਰੇਬਾਜ਼ੀ

ਸੁਲਤਾਨਵਿੰਡ, 23 ਅਗਸਤ (ਗੁਰਨਾਮ ਸਿੰਘ ਬੁੱਟਰ)¸ਸਥਾਨਕ ਪਿੰਡ ਸੁਲਤਾਨਵਿੰਡ ਦੇ ਸੈਨਟਰੀ ਇੰਸਪੈਕਟਰ ਖਿਲਾਫ਼ ਅੱਜ ਪਿੰਡ ਵਾਸੀਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ | ਜਿਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਫ਼ੂਡ ਸਪਲਾਈ ਇੰਸਪੈਕਟਰਾਂ ਨੇ ਆਪ ਕਣਕ ਵੰਡਣ ਦੀ ਥਾਂ ਵਾਂਗਡੋਰ ਦਿੱਤੀ ਨਿੱਜੀ ਕਰਿੰਦਿਆਂ ਦੇ ਹੱਥ

ਅਟਾਰੀ, 23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)¸ਪਿੰਡ ਲੋਹਰੀਮੱਲ ਦੀ ਡਿਪੂ ਹੋਲਡਰ ਅਤੇ ਪਿੰਡ ਦੇ ਮੋਹਤਬਰਾਂ ਨੇ ਪਿੰਡ ਦੀ ਸਰਪੰਚ ਦੇ ਪਤੀ ਅਤੇ ਫੂਡ ਸਪਲਾਈ ਇੰਸਪੈਕਟਰ 'ਤੇ ਆਪਹੁਦਰੀ ਕਰਦਿਆਂ ਉਸ ਨੂੰ ਬਿਨ੍ਹਾਂ ਦੱਸਿਆ ਅਤੇ ਭਰੋਸੇ 'ਚ ਲਏ ਬਗ਼ੈਰ ਕਣਕ ਵੰਡਣ ਦਾ ਦੋਸ਼ ...

ਪੂਰੀ ਖ਼ਬਰ »

'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਤਹਿਤ ਕੈਂਪ ਲਾਇਆ

ਜੰਡਿਆਲਾ ਗੁਰੂ, 23 ਅਗਸਤ (ਰਣਜੀਤ ਸਿੰਘ ਜੋਸਨ)-ਪੰਜਾਬ ਸਰਕਾਰ ਵਲੋਂ ਉਲੀਕੇ ਗਏ ਪ੍ਰੋਗਰਾਮ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਤਹਿਤ ਬਲਾਕ ਜੰਡਿਆਲਾ ਗੁਰੂ ਅਧੀਨ ਆਉਂਦੇ 60 ਪਿੰਡਾਂ ਦਾ ਬਲਾਕ ਪੱਧਰੀ ਕੈਂਪ ਅੱਜ ਜੰਡਿਆਲਾ ਗੁਰੂ ਦੀ ਦੁਸਹਿਰਾ ਗਰਾਊਾਡ ਵਿਖੇ ...

ਪੂਰੀ ਖ਼ਬਰ »

ਸ੍ਰੀ ਲਕਸ਼ਮੀ ਨਰਾਇਣ ਮੰਦਰ ਵਿਖੇ 3 ਰੋਜ਼ਾ ਧਾਰਮਿਕ ਸਤਿਸੰਗ ਸਮਾਗਮ ਅੱਜ ਤੋਂ-ਸੁਆਮੀ ਸਤਿਆ ਪ੍ਰਕਾਸ਼

ਅਜਨਾਲਾ, 23 ਅਗਸਤ (ਐਸ. ਪ੍ਰਸ਼ੋਤਮ)-ਇਥੇ ਨਵੀਂ ਅਬਾਦੀ ਵਿਖੇ ਸਥਿਤ ਸ੍ਰੀ ਲਕਸ਼ਮੀ ਨਰਾਇਣ ਮੰਦਰ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਓਹਾਰ ਨੂੰ ਸਮਰਪਿਤ 24 ਤੋਂ 26 ਅਗਸਤ ਤੱਕ 3 ਰੋਜ਼ਾ ਸਤਿਸੰਗ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਣ ਲਈ ਸਾਰੀਆਂ ...

ਪੂਰੀ ਖ਼ਬਰ »

ਛੁੱਟੀਆਂ ਦੌਰਾਨ ਧਾਰਮਿਕ ਸਿਲੇਬਸ 'ਚੋਂ ਅੱਵਲ ਆਉਣ ਵਾਲੇ ਸਕੂਲੀ ਬੱਚਆਂ ਨੂੰ ਭਾਈ ਗੁਰਇਕਬਾਲ ਸਿੰਘ ਨੇ ਇਨਾਮ ਵੰਡੇ

ਅੰਮਿ੍ਤਸਰ, 23 ਅਗਸਤ (ਜੱਸ)-ਗੁਰੂ ਘਰ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ (ਬ੍ਰਾਂਚ-2), ਨੇੜੇ ਗੁਰਦੁਆਰਾ ਟਾਹਲਾ ਸਾਹਿਬ ਵਿਖੇ ਪਲੇਅ ਪੈਨ ਤੋਂ ਬਾਰ੍ਹਵੀਂ ਕਲਾਸ ਤੱਕ ਦੇ ...

ਪੂਰੀ ਖ਼ਬਰ »

ਲੜੀਵਾਰ ਕਥਾ ਸਮਾਗਮਾਂ ਦੀ ਹੋਈ ਸਮਾਪਤੀ-ਗਿਆਨੀ ਭੁਪਿੰਦਰ ਸਿੰਘ ਗਦਲੀ

ਜੰਡਿਆਲਾ ਗੁਰੂ, 23 ਅਗਸਤ (ਪ੍ਰਮਿੰਦਰ ਸਿੰਘ ਜੋਸਨ)-'ਘਰ-ਘਰ ਬਾਬਾ ਗਾਵੀਐ' ਗੁਰਮਤਿ ਪ੍ਰਚਾਰ ਲਹਿਰ ਵਲੋਂ ਜੋ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਮੁੱਖ ਰੱਖਦਿਆਂ ਕਥਾ ਵਾਚਕ ਗਿਆਨੀ ਭੁਪਿੰਦਰ ਸਿੰਘ ਗਦਲੀ ਵਲੋਂ ਸ਼ਹਿਰਾਂ, ...

ਪੂਰੀ ਖ਼ਬਰ »

ਸ਼ਿਵ ਮੰਦਰ ਵਿਖੇ ਦੋ ਰੋਜ਼ਾ ਧਾਰਮਿਕ ਸਮਾਗਮ ਸ਼ੁਰੂ

ਅਜਨਾਲਾ, 23 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਭਗਵਾਨ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਇਥੋਂ ਦੇ ਪ੍ਰਾਚੀਨ ਸ਼ਿਵ ਮੰਦਰ ਵਿਖੇ 23 ਤੇ 24 ਅਗਸਤ ਨੂੰ ਦੋ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ-ਮੇਜਰ ਸ਼ਿਵੀ

ਕੱਥੂਨੰਗਲ, 23 ਅਗਸਤ (ਦਲਵਿੰਦਰ ਸਿੰਘ ਰੰਧਾਵਾ)-ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਓ. ਐਸ. ਡੀ. ਮੇਜਰ ਸ਼ਿਵਚਰਨ ਸ਼ਿਵੀ ਨੇ ਅਕਾਲੀ ਵਰਕਰਾਂ ਨੂੰ ਲਾਮਬੱਧ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹੇਠਲੇ ਪੱਧਰ ਤੱਕ ...

ਪੂਰੀ ਖ਼ਬਰ »

ਨਾਟਕ ਸਾਕਾ ਜਲਿ੍ਹਆਂਵਾਲਾ ਬਾਗ਼ ਦੇ ਸਿਲਵਰ ਜੁਬਲੀ ਸਮਾਰੋਹ 'ਚ ਡੀ. ਸੀ. ਸ਼ਿਵਦੁਲਾਰ ਸਿੰਘ ਢਿੱਲੋਂ ਕਰਨਗੇ ਸ਼ਿਰਕਤ

ਅੰਮਿ੍ਤਸਰ, 23 ਅਗਸਤ (ਹਰਮਿੰਦਰ ਸਿੰਘ)-ਇਤਿਹਾਸਕ ਜਲਿ੍ਹਆਂਵਾਲਾ ਬਾਗ਼ ਗੋਲੀ ਕਾਂਡ ਦੀ ਸ਼ਤਾਬਦੀ ਦੇ ਸਬੰਧ ਵਿਚ ਪੰਜਾਬ ਨਾਟਸ਼ਾਲਾ ਵਲੋਂ ਇਸ ਸਾਕੇ 'ਤੇ ਆਧਾਰਿਤ ਪੰਜਾਬੀ ਨਾਟਕ 'ਸਾਕਾ ਜਲਿ੍ਹਆਂਵਾਲਾ ਬਾਗ਼ ਦਾ' ਤਿਆਰ ਕੀਤਾ ਗਿਆ ਹੈ | ਇਸ ਨਾਟਕ ਰਾਹੀਂ ਆਪਣੇ ਇਤਿਹਾਸ ...

ਪੂਰੀ ਖ਼ਬਰ »

ਆਉਣ ਵਾਲੀਆਂ ਨਗਰ ਕੌ ਾਸਲ ਚੋਣਾਂ ਦੌਰਾਨ ਰਮਦਾਸ ਨਗਰ ਕੌ ਾਸਲ 'ਤੇ ਕਾਂਗਰਸ ਸ਼ਾਨ ਨਾਲ ਜਿੱਤ ਪ੍ਰਾਪਤ ਕਰੇਗੀ-ਵਿਧਾਇਕ ਹਰਪ੍ਰਤਾਪ ਅਜਨਾਲਾ

ਰਮਦਾਸ, 23 ਅਗਸਤ (ਜਸਵੰਤ ਸਿੰਘ ਵਾਹਲਾ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਰਨਲ ਸਕੱਤਰ, ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਤੇ ਪੇਂਡੂ ਵਿਕਾਸ ਰਾਜ ਪੰਚਾਇਤੀ ਰਾਜ ਵਿਭਾਗ ਪੰਜਾਬ ਸੰਸਦੀ ਕਮੇਟੀ ਦੇ ਚੇਅਰਮੈਨ ਸ: ਹਰਪ੍ਰਤਾਪ ਸਿੰਘ ਅਜਨਾਲਾ ਤੇ ਉਨ੍ਹਾਂ ਦੇ ਸਪੁੱਤਰ ...

ਪੂਰੀ ਖ਼ਬਰ »

ਜਨਮ ਅਸ਼ਟਮੀ ਸਬੰਧੀ ਵਿਸ਼ਾਲ ਸ਼ੋਭਾ ਯਾਤਰਾ

ਮਜੀਠਾ, 23 ਅਗਸਤ (ਮਨਿੰਦਰ ਸਿੰਘ ਸੋਖੀ, ਜਗਤਾਰ ਸਿੰਘ ਸਹਿਮੀ)¸ ਸ਼੍ਰੀ ਕ੍ਰਿਸ਼ਨ ਜਨਮ ਉਤਸਵ ਸਬੰਧੀ ਸਥਾਨਕ ਜਾਨਕੀ ਮੰਦਿਰ ਮਜੀਠਾ ਦੇ ਪੁਜਾਰੀ ਪੰਡਿਤ ਦਾਓ ਦਿਆਲ, ਪੰਡਿਤ ਓਮ ਪ੍ਰਕਾਸ਼ ਸ਼ਾਸਤਰੀ, ਯੋਗੀ ਦਿਆਲ ਨਾਥ ਅਤੇ ਸਮੂਹ ਧਾਰਮਿਕ ਸਭਾ ਸੁਸਾਇਟੀਆਂ ਅਤੇ ਸੰਗਤਾਂ ...

ਪੂਰੀ ਖ਼ਬਰ »

ਪ੍ਰੋ: ਚਾਵਲਾ ਨੇ ਲਿਖਿਆ ਰਾਜਪਾਲ ਦੇ ਨਾਂਅ ਪੱਤਰ

ਅੰਮਿ੍ਤਸਰ, 23 ਅਗਸਤ (ਹਰਮਿੰਦਰ ਸਿੰਘ)-ਪੰਜਾਬ ਦੀ ਸਾਬਕਾ ਸਿਹਤ ਮੰਤਰੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਪੰਜਾਬ ਦੇ ਰਾਜਪਾਲ ਨੂੰ ਇੱਕ ਪੱਤਰ ਲਿਖ ਕੇ ਕਿਹਾ ਕਿ ਅੰਮਿ੍ਤਸਰ ਦੇ ਲੋਕ ਤਿੰਨ ਸਾਲ ਤੋਂ ਵੱਧ ਰਹੇ ਅਪਰਾਧ ਤੋਂ ਬਹੁਤ ਪ੍ਰੇਸ਼ਾਨ ਹਨ ਇਸ ਦੋ ਇਲਾਵਾ ...

ਪੂਰੀ ਖ਼ਬਰ »

ਆਰ. ਐਮ. ਪੀ. ਆਈ. ਵਲੋਂ ਮੋਦੀ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ

ਅਜਨਾਲਾ, 23 ਅਗਸਤ (ਐਸ. ਪ੍ਰਸ਼ੋਤਮ)¸ਅੱਜ ਸਥਾਨਕ ਸ਼ਹਿਰ 'ਚ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਸੂਬਾ ਸਕੱਤਰੇਤ ਮੈਂਬਰ ਡਾ: ਸਤਨਾਮ ਸਿੰਘ ਅਜਨਾਲਾ ਦੀ ਅਗਵਾਈ 'ਚ ਤਹਿਸੀਲ ਭਰ ਦੇ ਕਾਰਕੁੰਨਾਂ ਨੇ ਮੋਦੀ ਸਰਕਾਰ ਵਲੋਂ ਭਾਰਤ ਨੂੰ ਧਰਮ ਅਧਾਰਿਤ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਪੰਜਾਬ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ- ਵਿਧਾਇਕ ਅਜਨਾਲਾ

ਅਜਨਾਲਾ, 23 ਅਗਸਤ (ਐਸ. ਪ੍ਰਸ਼ੋਤਮ)¸ਅੱਜ ਨਗਰ ਪੰਚਾਇਤ ਅਜਨਾਲਾ ਦੇ ਦਫ਼ਤਰੀ ਕੰਪਲੈਕਸ ਵਿਖੇ ਹਲਕਾ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣੀਆਂ ਤੇ ਮੌਕੇ 'ਤੇ ਹੱਲ ਕੀਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਮੋਦੀ ਸਰਕਾਰ ਨੇ ਪੰਜਾਬ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ- ਵਿਧਾਇਕ ਅਜਨਾਲਾ

ਅਜਨਾਲਾ, 23 ਅਗਸਤ (ਐਸ. ਪ੍ਰਸ਼ੋਤਮ)¸ਅੱਜ ਨਗਰ ਪੰਚਾਇਤ ਅਜਨਾਲਾ ਦੇ ਦਫ਼ਤਰੀ ਕੰਪਲੈਕਸ ਵਿਖੇ ਹਲਕਾ ਵਿਧਾਇਕ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣੀਆਂ ਤੇ ਮੌਕੇ 'ਤੇ ਹੱਲ ਕੀਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਆਲ ਕੇਡਰ ਪੈਨਸ਼ਨ ਐਸੋਸੀਏਸ਼ਨ ਨੇ ਸੂਬਾ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਅਜਨਾਲਾ, 23 ਅਗਸਤ (ਸੁੱਖ ਮਾਹਲ)¸ਅੱਜ ਸਥਾਨਕ ਸ਼ਹਿਰ 'ਚ ਪੰਜਾਬ ਰਾਜ ਬਿਜਲੀ ਬੋਰਡ ਆਲ ਕੇਡਰ ਪੈਨਸ਼ਨ ਐਸੋਸੀਏਸ਼ਨ ਦੀਆਂ ਅੱਧਵਾਟੇ ਲਟਕ ਰਹੀਆਂ ਹੱਕੀ ਮੰਗਾਂ ਨੂੰ ਪੁਰ ਕਰਵਾਉਣ ਲਈ ਵਿੱਢੇ ਸੂਬਾ ਪੱਧਰੀ ਸੰਘਰਸ਼ ਨੂੰ ਤਹਿਸੀਲ ਪੱਧਰ 'ਤੇ ਹੋਰ ਭਖਾਉਣ ਲਈ ਐਸੋਸੀਏਸ਼ਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX