ਤਾਜਾ ਖ਼ਬਰਾਂ


"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  6 minutes ago
ਵਾਸ਼ਿੰਗਟਨ, 16 ਸਤੰਬਰ - ਹੋਸਟਨ ਵਿਖੇ 22 ਸਤੰਬਰ ਨੂੰ ਹੋਣ ਵਾਲੇ "Howdi, Modi!" ਈਵੈਂਟ 'ਚ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸ਼ਾਮਲ ਹੋਣਗੇ। ਇਸ ਦੀ ਪੁਸ਼ਟੀ ਵਾਈਟ ਹਾਊਸ...
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  31 minutes ago
ਚੇਨਈ, 16 ਸਤੰਬਰ - ਤਾਮਿਲਨਾਡੂ ਦੇ ਕੋਇੰਬਟੂਰ ਵਿਖੇ ਇੱਕ ਮਹਿਲਾ ਦੇ ਢਿੱਡ 'ਚੋ 7 ਕਿੱਲੋ ਦੀ ਰਸੌਲ਼ੀ ਨਿਕਲੀ। ਇਹ ਆਪ੍ਰੇਸ਼ਨ ਕੋਇੰਬਟੂਰ ਦੇ ਹਸਪਤਾਲ 'ਚ ਹੋਇਆ, ਜਿਸ ਨੂੰ ਕਿ 7 ਘੰਟੇ...
ਅੱਜ ਦਾ ਵਿਚਾਰ
. . .  43 minutes ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਨਵੀਂ ਦਿੱਲੀ, 15 ਸਤੰਬਰ ਭਾਰਤੀ ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ ਹੋ ਗਏ ਹਨ। ਇਸ ਨਾਲ ਹਵਾਈ ਫ਼ੌਜ ਦੀ ਤਾਕਤ ਹੋਰ...
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਚੇਨਈ, 15 ਸਤੰਬਰ - ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਅੱਜ ਮੁੜ ਤੋਂ ਵੇਲੌਰ ਦੀ ਮਹਿਲਾ ਜੇਲ੍ਹ 'ਚ ਭੇਜ ਦਿੱਤਾ ਗਿਆ। ਮਦਰਾਸ ਹਾਈਕੋਰਟ ਨੇ ਨਲਿਨੀ ਨੂੰ ਬੇਟੀ ਦੇ ਵਿਆਹ ਲਈ ਇੱਕ...
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਧਰਮਸ਼ਾਲਾ, 15 ਸਤੰਬਰ - ਮੀਂਹ ਕਾਰਨ ਧਰਮਸ਼ਾਲਾ ਵਿਖੇ ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਕਾਰ ਹੋਣ ਵਾਲਾ ਪਹਿਲਾ ਟੀ-20 ਮੈਚ ਰੱਦ ਕਰ ਦਿੱਤਾ ਗਿਆ...
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਅੰਮ੍ਰਿਤਸਰ, 15 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਗੋਟਕੀ ਸ਼ਹਿਰ 'ਚ ਇੱਕ ਹਿੰਦੂ ਪ੍ਰਿੰਸੀਪਲ 'ਤੇ ਇਸਲਾਮ...
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਮੋਗਾ, 15 ਸਤੰਬਰ (ਗੁਰਦੇਵ ਭਾਮ)- ਹਲਕਾ ਧਰਮਕੋਟ ਦੇ ਪਿੰਡ ਢੋਲੇਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰ ਡੋਜ਼ ਕਾਰਨ ਮੌਤ ਹੋ ਜਾਣ ਦੀ ਖ਼ਬਰ ...
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਚੰਡੀਗੜ੍ਹ, 15 ਸਤੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਐਨ.ਆਰ.ਸੀ ਲਾਗੂ ਕਰਨ ਦਾ ਐਲਾਨ ...
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਮੋਗਾ, 15 ਸਤੰਬਰ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਅੱਜ ਮੋਗਾ ਵਿਖੇ ਜ਼ਿਲ੍ਹਾ ਪਰੀਸ਼ਦ ਦੇ ਮੈਂਬਰਾਂ ਦੀ ਹੋਈ ਚੋਣ 'ਚ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਪਣੇ...
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  1 day ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  1 day ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  1 day ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  1 day ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  1 day ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  1 day ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  1 day ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  1 day ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  1 day ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  1 day ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  1 day ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  about 1 hour ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  about 1 hour ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  3 minutes ago
ਅੱਜ ਦਾ ਵਿਚਾਰ
. . .  32 minutes ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  2 days ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  2 days ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  2 days ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਮਨੁੱਖਤਾ ਦੀ ਸੁਰੱਖਿਆ ਪ੍ਰਮਾਣੂ ਬੰਬਾਂ ਨਾਲ ਨਹੀਂ ਸਗੋਂ ਨੇਤਾਵਾਂ ਦੀ ਸੂਝ-ਬੂਝ ਨਾਲ ਹੁੰਦੀ ਹੈ। -ਅਲਬਰਟ ਆਈਨਸਟਾਈਨ

ਤਰਨਤਾਰਨ

ਨਸ਼ੇ ਦੇ ਆਦੀ ਨੌਜਵਾਨ ਦੀ ਵੱਧ ਮਾਤਰਾ 'ਚ ਨਸ਼ਾ ਲੈਣ ਕਾਰਨ ਮੌਤ

ਪੱਟੀ, 23 ਅਗਸਤ (ਅਵਤਾਰ ਸਿੰਘ ਖਹਿਰਾ)- ਪੰਜਾਬ ਅੰਦਰ ਨਸ਼ਿਆਂ ਦੇ ਵਹਿ ਰਹੇ ਛੇਵੇਂ ਦਰਿਆ 'ਚ ਅੱਜ ਫਿਰ ਵਿਧਾਨ ਸਭਾ ਹਲਕਾ ਪੱਟੀ ਜੋ ਪੰਜਾਬ ਦੇ 117 ਹਲਕਿਆਂ 'ਚ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ, ਦੇ ਵਾਸੀ ਇਕ 30 ਸਾਲ ਦੇ ਨੌਜਵਾਨ ਦੀ ਮੌਤ ਹੋਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਤੇ 'ਕਫਨ ਬੋਲ ਪਿਆ' ਨਸ਼ਾ ਵਿਰੋਧੀ ਮਿਸ਼ਨ ਵਲੋਂ ਰੋਸ ਵਜੋਂ ਮਿ੍ਤਕ ਦੀ ਅਰਥੀ ਸ਼ਮਸ਼ਾਨਘਾਟ ਲਿਜਾਣ ਦੀ ਬਜਾਏ ਐੱਸ.ਡੀ.ਐੱਮ. ਦਫਤਰ ਦੇ ਬਾਹਰ ਰੱਖ ਕੇ ਰੋਸ ਮੁਜ਼ਾਹਰਾ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਕੀਤਾ ਅਤੇ ਐੱਸ.ਡੀ.ਐੱਮ. ਨੂੰ ਮੈਮੋਰੰਡਮ ਦਿੱਤਾ | ਜ਼ਿਕਰਯੋਗ ਹੈ ਕਿ ਵਿਧਾਨ ਸਭਾ ਹਲਕਾ ਪੱਟੀਦੇ ਇਕਲੌਤੇ ਸ਼ਹਿਰ ਪੱਟੀ ਦੇ ਵਸਨੀਕ ਗੁਰਸਾਹਿਬ ਸਿੰਘ ਪੁੱਤਰ ਜਗਤਾਰ ਸਿੰਘ ਜੋ ਨਸ਼ਿਆਂ ਦਾ ਆਦੀ ਸੀ, ਦੀ ਅੱਜ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ ਤੇ ਪਰਿਵਾਰਕ ਮੈਂਬਰਾਂ ਤੇ 'ਕਫਨ ਬੋਲ ਗਿਆ' ਨਸ਼ਾ ਵਿਰੋਧੀ ਮਿਸ਼ਨ ਦੇ ਬਾਨੀ ਮੁਖਤਿਆਰ ਸਿੰਘ ਪੱਟੀ ਦੀ ਅਗਵਾਈ 'ਚ ਗੁਰਸਾਹਿਬ ਸਿੰਘ ਦੀ ਹੋਈ ਮੌਤ ਦੇ ਰੋਸ ਵਜੋਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਮਿ੍ਤਕ ਦੀ ਅਰਥੀ ਸ਼ਮਸ਼ਾਨਘਾਟ ਲਿਜਾਣ ਦੀ ਬਜਾਏ ਸ਼ਹਿਰ ਦੇ ਬਾਜ਼ਾਰਾਂ ਵਿਚੋਂ ਕਾਫਲੇ ਦੇ ਰੂਪ 'ਚ ਹੁੰਦੀ ਹੋਈ ਐੱਸ.ਡੀ.ਐਮ. ਦਫਤਰ ਦੇ ਬਾਹਰ ਰੱਖ ਕੇ ਰੋਸ ਮੁਜ਼ਾਹਰਾ ਕਰਦਿਆਂ ਹੋਇਆ ਭਾਰਤ ਸਰਕਾਰ ਤੇ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ ਪੱਤਰ ਐੱਸ.ਡੀ.ਐਮ. ਦੇ ਰਾਹੀਂ ਭੇਜ ਕੇ ਮੰਗ ਕੀਤੀ ਕਿ ਪੰਜਾਬ ਵਿਚੋਂ ਨਸ਼ਿਆਂ ਨੂੰ ਖ਼ਤਮ ਕੀਤਾ ਜਾਵੇ ਤੇ ਨਸ਼ੇ ਦੇ ਤਸਕਰ ਜੋ ਸਿਆਸੀ ਅਕਾਵਾਂ ਦੀ ਸ਼ਹਿ 'ਤੇ ਨਸ਼ੇ ਦੇ ਕਾਰੋਬਾਰ ਕਰਕੇ ਨੌਜਵਾਨਾਂ ਨੂੰ ਮੌਤ ਦੇ ਮੂੰਹ 'ਚ ਭੇਜ ਰਹੇ ਹਨ, ਉਨ੍ਹਾਂ ਨੂੰ ਗਿ੍ਫਤਾਰ ਕਰਕੇ ਜੇਲ੍ਹਾਂ ਵਿਚ ਭੇਜਿਆ ਜਾਵੇ | ਨਸ਼ੇ ਦੀ ਕਮਾਈ ਨਾਲ ਬਣਾਈਆਂ ਗਈਆਂ ਜਾਇਦਾਦਾਂ ਦੀ ਨਿਲਾਮੀ ਕਰਕੇ ਉਨ੍ਹਾਂ ਪੈਸਿਆਂ ਵਿਚੋਂ 10-10 ਲੱਖ ਰੁਪਏ ਪੀੜਤ ਪਰਿਵਾਰਾਂ ਨੂੰ ਦਿੱਤੇ ਜਾਣ ਤਾਂ ਕਿ ਉਹ ਪਰਿਵਾਰ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰ ਸਕਣ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਸ਼ਾ ਵਿਰੋਧੀ ਮਿਸ਼ਨ ਦੇ ਬਾਨੀ ਮੁਖਤਿਆਰ ਸਿੰਘ ਪੱਟੀ ਨੇ ਜਿੱਥੇ ਪੰਜਾਬ ਨਿਵਾਸੀਆਂ ਨੂੰ ਨਸ਼ਿਆਂ ਵਿਰੁੱਧ ਇਕ ਪਲੇਟਫਾਰਮ 'ਤੇ ਇਕੱਠਿਆਂ ਹੋਣ ਲਈ ਪ੍ਰੇਰਿਤ ਕੀਤਾ, ਉੱਥੇ ਹੀ ਉਨ੍ਹਾਂ ਕਿਹਾ ਕਿ 2 ਸਾਲ ਪਹਿਲਾਂ ਪੰਜਾਬ ਵਿਚੋਂ ਨਸ਼ਿਆਂ ਦੇ ਆਦੀ ਨੌਜਵਾਨਾਂ ਦੇ ਕੀਤੇ ਗਏ ਅੰਕੜਿਆਂ ਮੁਤਾਬਕ 39,54,168 ਨੌਜਵਾਨ ਨਸ਼ਿਆਂ ਦੀ ਜਕੜਨ 'ਚ ਫਸ ਚੁੱਕੇ ਸਨ ਜੋ ਕਿ ਵੱਧ ਤੇ ਹੁਣ ਤਿੰਨ ਗੁਣਾ ਹੋ ਚੁੱਕੀ ਹੋਵੇਗੀ ਪਰ ਪੰਜਾਬ ਸਰਕਾਰ ਪੰਜਾਬ ਨਿਵਾਸੀਆਂ ਦੀਆਂ ਅੱਖਾਂ 'ਚ ਘੱਟਾ ਪਾਉਣ ਦੇ ਮਨਸੂਬੇ ਤਹਿਤ ਕਿਤੇ ਡੈਪੋ ਕਮੇਟੀਆਂ ਬਣਾ ਦਿੰਦੀ ਹੈ ਤੇ ਕਿਤੇ ਪੁਲਿਸ ਪਬਲਿਕ ਦੀਆਂ ਮੀਟਿੰਗਾਂ ਕਰਕੇ ਛੋਟੀਆਂ ਮੋਟੀਆਂ ਕਮੇਟੀਆਂ ਬਣਾ ਕੇ ਸਰਕਾਰੀ ਫਾਈਲਾਂ ਦੇ ਢਿੱਡ ਭਰ ਰਹੀ ਹੈ | ਪਰ ਜੋ ਸਿਆਸੀ ਆਗੂਆਂ, ਪੁਲਿਸ ਪ੍ਰਸ਼ਾਸਨ ਅਤੇ ਨਸ਼ਾ ਤਸਕਰਾਂ ਦੀ ਤਿਕੜੀ ਬਣੀ ਹੋਈ ਹੈ, ਉਸ ਨੂੰ ਤੋੜਨ 'ਚ ਅਜੇ ਤੱਕ ਕਾਮਯਾਬ ਨਹੀਂ ਹੋਈ, ਜਿਸ ਕਾਰਨ ਨਿੱਤ ਦਿਨ ਨਸ਼ਿਆਂ ਦੇ ਆਦੀ ਨੌਜਵਾਨਾਂ ਦੀਆਂ ਅਰਥੀਆਂ ਮਾਪਿਆਂ ਦੇ ਮੋਢਿਆਂ 'ਤੇ ਜਾ ਰਹੀਆਂ ਹਨ ਤੇ ਸੁਹਾਗਣਾਂ ਦੇ ਸੁਹਾਗ, ਮਾਪਿਆਂ ਦੇ ਬੱਚੇ, ਭੈਣਾਂ ਦੇ ਭਰਾ ਮੌਤ ਦੇ ਮੰੂਹ 'ਚ ਨਸ਼ਿਆਂ ਕਾਰਨ ਜਾ ਰਹੇ ਹਨ | ਇਸ ਸਬੰਧੀ ਤਰਨ ਤਾਰਨ ਦੇ ਐੱਸ.ਡੀ.ਐੱਮ. ਸੁਰਿੰਦਰ ਸਿੰਘ ਨੇ ਜਿਥੇ ਨੌਜਵਾਨ ਦੀ ਮੌਤ ਤੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਉੱਥੇ ਹੀ ਮੰਗ ਪੱਤਰ ਭਾਰਤ ਤੇ ਪੰਜਾਬ ਸਰਕਾਰ ਨੂੰ ਭੇਜਣ ਦਾ ਵਾਅਦਾ ਕੀਤਾ | ਇਸ ਸਬੰਧੀ ਐੱਸ.ਐੱਚ.ਓ. ਭੂਪਿੰਦਰ ਸਿੰਘ ਨੇ ਕਿਹਾ ਕਿ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਮੌਤ ਕਿਸ ਕਾਰਨ ਹੋਈ |

ਪੈਨਸ਼ਨ ਅਦਾਲਤ 'ਚ ਆਏ ਮਾਮਲਿਆਂ ਦਾ ਮੌਕੇ 'ਤੇ ਕੀਤਾ ਨਿਪਟਾਰਾ-ਡਿਪਟੀ ਕਮਿਸ਼ਨਰ

ਤਰਨ ਤਾਰਨ, 23 ਅਗਸਤ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)¸ ਪੰਜਾਬ ਸਰਕਾਰ ਦੇ ਸੇਵਾ-ਮੁਕਤ ਕਰਮਚਾਰੀਆਂ ਦੀ ਪੈਨਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ...

ਪੂਰੀ ਖ਼ਬਰ »

ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ, ਇਕ ਫਰਾਰ

ਤਰਨ ਤਾਰਨ, 23 ਅਗਸਤ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖਾਲੜਾ ਦੀ ਪੁਲਿਸ ਨੇ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫਰਾਰ ਹੋਣ 'ਚ ਕਾਮਯਾਬ ਹੋ ਗਿਆ | ਐੱਸ.ਐੱਸ.ਪੀ. ...

ਪੂਰੀ ਖ਼ਬਰ »

ਮੁੱਖ ਮੰਤਰੀ ਰਾਹਤ ਫੰਡ ਜ਼ਰੀਏ ਕੀਤੀ ਜਾ ਸਕਦੀ ਹੈ ਹੜ੍ਹ ਪੀੜਤਾਂ ਦੀ ਸਹਾਇਤਾ-ਡਿਪਟੀ ਕਮਿਸ਼ਨਰ

ਤਰਨ ਤਾਰਨ, 23 ਅਗਸਤ (ਹਰਿੰਦਰ ਸਿੰਘ)¸ ਪੰਜਾਬ ਦੇ ਕਈ ਹਿੱਸਿਆਂ ਵਿਚ ਆਏ ਹੜ੍ਹਾਂ ਕਾਰਨ ਉਸ ਇਲਾਕੇ ਵਿਚ ਰਹਿਣ ਵਾਲੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਵਿਚੋਂ ਗੁਜ਼ਰਨਾ ਪੈ ਰਿਹਾ ਹੈ | ਉਨ੍ਹਾਂ ਵਾਸਤੇ ਫਿਲਹਾਲ ਲੰਗਰ, ਪਸ਼ੂਆਂ ਲਈ ਚਾਰਾ, ਦਵਾਈਆਂ, ਪੀਣ ਲਈ ...

ਪੂਰੀ ਖ਼ਬਰ »

ਹਰੀਕੇ ਹੈੱਡ ਵਰਕਸ 'ਚ ਪਾਣੀ ਦਾ ਪੱਧਰ ਫਿਰ ਵਧਿਆ

ਹਰੀਕੇ ਪੱਤਣ, 23 ਅਗਸਤ (ਸੰਜੀਵ ਕੁੰਦਰਾ)- ਬਿਆਸ ਸਤਲੁਜ ਦਰਿਆਵਾਂ ਦੇ ਸੰਗਮ ਹਰੀਕੇ ਹੈੱਡ ਵਰਕਸ ਵਿਚ ਪਾਣੀ ਦੀ ਆਮਦ ਕੱਲ੍ਹ ਨਾਲੋਂ ਹੋਰ ਵੱਧ ਗਈ ਜਿੱਥੇ ਬੀਤੇ ਕੱਲ ਹੈੱਡ ਵਰਕਸ ਦੇ ਅੱਪ ਸਟਰੀਮ ਵਿਚ 1 ਲੱਖ 6 ਹਜ਼ਾਰ ਕਿਊਸਿਕ ਪਾਣੀ ਸੀ, ਅੱਜ ਵੱਧ ਕੇ 1 ਲੱਖ 17 ਹਜ਼ਾਰ ...

ਪੂਰੀ ਖ਼ਬਰ »

ਜਲਿ੍ਹਆਂਵਾਲੇ ਬਾਗ਼ ਦੇ ਸ਼ਹੀਦਾਂ ਦੀ ਸ਼ਤਾਬਦੀ ਨੂੰ ਸਮਰਪਿਤ ਕਾਨਫ਼ਰੰਸ

ਭਿੱਖੀਵਿੰਡ, 23 ਅਗਸਤ (ਬੌਬੀ)- ਸੀ.ਪੀ.ਆਈ. ਬਲਾਕ ਭਿੱਖੀਵਿੰਡ ਵਲੋਂ ਅੱਜ ਭਿੱਖੀਵਿੰਡ ਅੱਡੇ 'ਤੇ ਜਲਿ੍ਹਆਂਵਾਲੇ ਬਾਗ਼ ਦੇ ਸ਼ਹੀਦਾਂ ਦੀ ਸ਼ਤਾਬਦੀ ਨੂੰ ਸਮਰਪਿਤ ਸਿਆਸੀ ਕਾਨਫਰੰਸ ਅਤੇ ਸੱਭਿਆਚਾਰਕ ਸਮਾਗਮ ਕੀਤਾ ਗਿਆ | ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀ.ਪੀ.ਆਈ. ...

ਪੂਰੀ ਖ਼ਬਰ »

ਧਾਰਾ 370 ਖ਼ਤਮ ਕਰਨ ਦੇ ਵਿਰੋਧ 'ਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਸ਼ਾਹਬਾਜਪੁਰ, 23 ਅਗਸਤ (ਪ੍ਰਦੀਪ ਬੇਗੇਪੁਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਗੁਰੂ ਅਰਜਨ ਦੇਵ ਜੀ ਦੀ ਮੀਟਿੰਗ ਪਿੰਡ ਨਿੱਕੀ ਮਾਣੋਚਾਲ੍ਹ ਦੇ ਗੁਰਦੁਆਰਾ ਬਾਬਾ ਵੀਰਮ ਜੀ ਦੇ ਸਥਾਨ 'ਤੇ ਜ਼ੋਨ ਪ੍ਰਧਾਨ ਸਤਨਾਮ ਸਿੰਘ ਮਾਣੋਚਾਲ੍ਹ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਅਗਵਾ ਕੀਤਾ ਨੌਜਵਾਨ ਸ਼ੋ੍ਰਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਪਿੱਛਾ ਕਰ ਕੇ ਛੁਡਵਾਇਆ

ਝਬਾਲ, 23 ਅਗਸਤ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਇਕ ਨੌਜਵਾਨ ਨੂੰ ਬਲੈਰੋ ਸਵਾਰ ਕੁਝ ਵਿਅਕਤੀਆਂ ਵਲੋਂ ਜਬਰਦਸਤੀ ਗੱਡੀ 'ਚ ਸੁੱਟ ਕੇ ਅਗਵਾ ਦਾ ਪਤਾ ਲੱਗਣ ਤੋਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਾ ਸਿੰਘ ਨੇ ਸ਼ੋ੍ਰਮਣੀ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਹਰਦੀਪ ਸਿੰਘ ਨੇ ਸੰਭਾਲਿਆ ਚੌਕੀ ਮਾਣੋਚਾਲ੍ਹ ਦਾ ਚਾਰਜ

ਸ਼ਾਹਬਾਜ਼ਪੁਰ, 23 ਅਗਸਤ (ਪ੍ਰਦੀਪ ਬੇਗੇਪੁਰ)- ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੀ ਪੁਲਿਸ ਚੌਕੀ ਮਾਣੋਚਾਲ੍ਹ ਦਾ ਚਾਰਜ ਸਬ ਇੰਸਪੈਕਟਰ ਹਰਦੀਪ ਸਿੰਘ ਨੇ ਸੰਭਾਲ ਲਿਆ | ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਲਾਕੇ ਅੰਦਰ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਿਆ ਜਾਵੇਗਾ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਆਸਲ ਬਣੇ ਆਲ ਇੰਡੀਆ ਯੂਥ ਵਿੰਗ ਦੇ ਜਨਰਲ ਸਕੱਤਰ

ਅਮਰਕੋਟ, 23 ਅਗਸਤ (ਭੱਟੀ)-ਮਨੁੱਖੀ ਅਧਿਕਾਰਾਂ ਦੀ ਲੰਮੇ ਸਮੇਂ ਤੋਂ ਸੇਵਾ ਕਰਦੇ ਆ ਰਹੇ ਅਤੇ ਮਨੁੱਖੀ ਅਧਿਕਾਰਾਂ ਦੇ ਕਈ ਅਹਿਮ ਅਹੁਦਿਆਂ 'ਤੇ ਕੰਮ ਕਰ ਚੁੱਕੇ ਹਨ | ਮਨੁੱਖੀ ਅਧਿਕਾਰ ਮੰਚ ਵਲੋਂ ਉਨ੍ਹਾਂ ਨੇ ਚੰਗੇ ਕੰਮਾਂ ਨੂੰ ਵੇਖਦਿਆਂ ਹੋਇਆਂ ਗੁਰਪ੍ਰੀਤ ਸਿੰਘ ਆਸਲ ...

ਪੂਰੀ ਖ਼ਬਰ »

ਜ਼ਮੀਨ 'ਤੇ ਕਬਜ਼ਾ ਕਰਨ 'ਤੇ ਕੇਸ ਦਰਜ

ਤਰਨ ਤਾਰਨ, 23 ਅਗਸਤ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਜ਼ਮੀਨ 'ਤੇ ਕਬਜ਼ਾ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹਿਆ ਨੇ ਦੱਸਿਆ ਕਿ ਥਾਣਾ ਸਿਟੀ ਪੱਟੀ ਵਿਖੇ ...

ਪੂਰੀ ਖ਼ਬਰ »

ਡੀ.ਐੱਸ.ਪੀ. ਹਰੀਸ਼ ਬਹਿਲ ਗੁਰਦੁਆਰਾ ਬਾਬਾ ਸੁਰਜਨ ਸਾਹਿਬ ਵਿਖੇ ਹੋਏ ਨਤਮਸਤਕ

ਸ਼ਾਹਬਾਜ਼ਪੁਰ, 23 ਅਗਸਤ (ਪ੍ਰਦੀਪ ਬੇਗੇਪੁਰ)- ਡੀ.ਐੱਸ.ਪੀ. ਕਰਾਈਮ ਅਗੇਂਟਸ ਪ੍ਰੋਪਰਟੀ ਹਰੀਸ਼ ਬਹਿਲ ਨੇ ਸਥਾਨਕ ਇਤਿਹਾਸਕ ਗੁਰਦੁਆਰਾ ਬਾਬਾ ਸੁਰਜਨ ਸਾਹਿਬ ਵਿਖੇ ਪਹੁੰਚ ਕੇ ਮੱਥਾ ਟੇਕਿਆ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਮੇਜ ਸਿੰਘ ਢੋਟੀ ਵਲੋਂ ...

ਪੂਰੀ ਖ਼ਬਰ »

ਮਾਮੂਲੀ ਤਕਰਾਰ ਕਾਰਨ ਘਰ 'ਚ ਵੜ ਕੇ ਚਲਾਈਆਂ ਗੋਲੀਆਂ

ਪੱਟੀ, 23 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 2 'ਚ ਨੌਜਵਾਨਾਂ ਵਿਚਕਾਰ ਹੋਈ ਮਾਮੂਲੀ ਤਕਰਾਰ ਨੂੰ ਲੈ ਕੇ ਇਕ ਧਿਰ ਵਲੋਂ ਦੂਸਰੀ ਧਿਰ ਦੇ ਘਰ ਵੜ ਕੇ ਅੰਨੇਵਾਹ ਕੀਤੀ ਗਈ ਫਾਇਰਿੰਗ ਕਾਰਨ ਇਕ ਨੌਜਵਾਨ ਦੇ ਸਿਰ 'ਚ ਤੇ ...

ਪੂਰੀ ਖ਼ਬਰ »

ਬਿਕਰਮਜੀਤ ਸਿੰਘ ਬਾਠ ਨੇ ਥਾਣਾ ਵੈਰੋਵਾਲ ਦੇ ਮੁੱਖ ਮੁਨਸ਼ੀ ਦਾ ਅਹੁਦਾ ਸੰਭਾਲਿਆ

ਮੀਆਂਵਿੰਡ, 23 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਬਿਕਰਮਜੀਤ ਸਿੰਘ ਬਾਠ ਵਲੋਂ ਮੁੱਖ ਮੁਨਸ਼ੀ ਥਾਣਾ ਵੈਰੋਵਾਲ ਦਾ ਅਹੁਦਾ ਸੰਭਾਲਣ ਸਮੇਂ ਥਾਣਾ ਵੈਰੋਵਾਲ ਦੇ ਸਮੂਹ ਸਟਾਫ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਮੁੱਖ ਮੁਨਸ਼ੀ ਬਿਕਰਮਜੀਤ ਸਿੰਘ ਬਾਠ ਨੇ ਥਾਣੇ ...

ਪੂਰੀ ਖ਼ਬਰ »

ਵਿਸ਼ਵ ਪੁਲਿਸ ਮੁਕਾਬਲੇ ਦੇ ਜੇਤੂ ਰਣਜੀਤ ਸਿੰਘ ਰਾਜਪੂਤ ਦਾ ਪਿੰਡ ਪਹੁੰਚਣ 'ਤੇ ਭਰਵਾਂ ਸਵਾਗਤ

ਫਤਿਆਬਾਦ, 23 ਅਗਸਤ (ਹਰਵਿੰਦਰ ਸਿੰਘ ਧੂੰਦਾ)- 8 ਤੋਂ 18 ਅਗਸਤ ਤੱਕ ਚੀਨ ਵਿਖੇ ਹੋਈਆਂ ਵਿਸ਼ਵ ਪੁਲਿਸ ਖੇਡਾਂ 'ਚ ਤੀਹਰੀ ਛਾਲ (ਟਿ੍ਪਲ ਜੰਪ) ਮੁਕਾਬਲੇ ਦੌਰਾਨ ਵੱਖ-ਵੱਖ ਦੇਸ਼ਾਂ ਦੇ ਹਿੱਸਾ ਲੈਣ ਵਾਲੇ ਖਿਡਾਰੀਆਂ ਵਿਚੋਂ ਉਪ ਜੇਤੂ ਰਹਿ ਕੇ ਚਾਂਦੀ ਦਾ ਤਗਮਾ ਹਾਸਲ ਕਰਨ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ 'ਤੇ ਚਾਰ ਵਿਅਕਤੀ ਭਗੌੜੇ ਕਰਾਰ

ਤਰਨ ਤਾਰਨ, 23 ਅਗਸਤ (ਹਰਿੰਦਰ ਸਿੰਘ)- ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਚਾਰ ਵਿਅਕਤੀਆਂ ਨੂੰ ਅਦਾਲਤ ਵਲੋਂ ਭਗੌੜਾ ਕਰਾਰ ਦੇਣ ਤੋਂ ਬਾਅਦ ਪੁਲਿਸ ਨੇ ਉਕਤ ਭਗੌੜਿਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਧਰੁਵ ...

ਪੂਰੀ ਖ਼ਬਰ »

ਡਾ: ਅਗਨੀਹੋਤਰੀ ਨੂੰ ਯੂਨੀਵਰਸਿਟੀ ਦਾ ਸੈਨੇਟ ਮੈਂਬਰ ਬਣਾਉਣ 'ਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ

ਸਰਾਏਾ ਅਮਾਨਤ ਖਾਂ, 23 ਅਗਸਤ (ਨਰਿੰਦਰ ਸਿੰਘ ਦੋਦੇ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਰਹੱਦੀ ਹਲਕਾ ਤਰਨ ਤਾਰਨ ਦੇ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਸੈਨੇਟ ਮੈਂਬਰ ਬਣਾਉਣ 'ਤੇ ਹਲਕੇ ਦੇ ...

ਪੂਰੀ ਖ਼ਬਰ »

ਪਿੰਡ ਤਖਤੂਚੱਕ ਵਿਖੇ ਨਸ਼ੇ ਵਿਰੁੱਧ 19 ਮੈਂਬਰੀ ਕਮੇਟੀ ਦਾ ਗਠਨ

ਮੀਆਂਵਿੰਡ, 23 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)-ਨਸ਼ਿਆਂ ਦੇ ਵਧਦੇ ਰੁਝਾਨ ਨਾਲ ਨਜਿੱਠਣ ਲਈ ਪਿੰਡਾਂ ਦੇ ਮੋਹਤਬਰਾਂ ਵਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣੀ ਸ਼ੁਰੂ ਕੀਤੀ ਹੋਈ ਹੈ ਜਿਸ ਦੇ ਚਲਦਿਆਂ ਪਿੰਡ ਤਖਤੂਚੱੱਕ ਦੇ ਸਿਆਸੀ ...

ਪੂਰੀ ਖ਼ਬਰ »

ਹਲਕਾ ਬਾਬਾ ਬਕਾਲਾ ਸਾਹਿਬ 'ਚ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ-ਮੰਨਾ

ਮੀਆਂਵਿੰਡ, 23 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੁਕਮਾਂ ਤਹਿਤ ਅਕਾਲੀ ਦਲ ਦੀ ਭਰਤੀ ਮੁਹਿੰਮ ਪੂਰੇ ਜ਼ੋਰਾਂ ਨਾਲ ਚੱਲ ਰਹੀ ਹੇ ਜਿਸਦੇ ਚਲਦਿਆਂ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਭਰਤੀ ਮੁਹਿੰਮ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਹਲਕਾ ਬਾਬਾ ਬਕਾਲਾ ਦਾ ਸਰਕਲ ਵੈਰੋਵਾਲ ਖ਼ਤਮ

ਖਡੂਰ ਸਾਹਿਬ, 23 ਅਗਸਤ (ਰਸ਼ਪਾਲ ਸਿੰਘ ਕੁਲਾਰ)- ਸ਼੍ਰੋਮਣੀ ਅਕਾਲੀ ਦਲ ਨੇ ਹਲਕਾ ਬਾਬਾ ਬਕਾਲਾ ਵਿਚ ਪਹਿਲਾਂ ਤੋਂ ਚੱਲ ਰਹੇ ਸਰਕਲ ਵੈਰੋਵਾਲ ਨੂੰ ਖ਼ਤਮ ਕਰਕੇ ਹੁਣ ਦੋ ਨਵੇਂ ਸਰਕਲ ਬਣਾ ਦਿੱਤੇ ਹਨ | ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਨੇ ਦੱਸਿਆ ਕਿ ਬੀਤੇ ਦਿਨੀ ...

ਪੂਰੀ ਖ਼ਬਰ »

ਜ਼ੋਨ ਪੱਧਰੀ ਖੇਡਾਂ 'ਚ ਗੁਰੂੁ ਅਮਰਦਾਸ ਸ.ਸ.ਸ. ਭਲਾਈਪੁਰ ਡੋਗਰਾਂ ਜੇਤੂ

ਮੀਆਂਵਿੰਡ, 23 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਇਲਾਕੇ ਦੀ ਨਾਮਵਰ ਸੰਸਥਾ ਗੁਰੂ ਅਮਰਦਾਸ ਸ.ਸ.ਸ. ਭਲਾਈਪੁਰ ਡੋਗਰਾਂ ਜਿੱਥੇ ਸਿੱਖਿਆ ਦੇ ਖੇਤਰ ਵਿਚ ਮੱਲਾਂ ਮਾਰ ਰਹੀ ਹੈ ਉੱਥੇ ਖੇਡਾਂ ਦੇ ਖੇਤਰ 'ਚ ਵੀ ਅਹਿਮ ਯੋਗਦਾਨ ਨਿਭਾ ਰਹੀ ਹੈ | ਸਕੂਲ ਦੇ ਚੇਅਰਮੈਨ ਜਸਪਾਲ ਸਿੰਘ ...

ਪੂਰੀ ਖ਼ਬਰ »

ਹਰਬੰਸਪੁਰਾ ਪੰਚਾਇਤ ਨੂੰ ਵਿਧਾਇਕ ਡਾ: ਧਰਮਬੀਰ ਨੇ ਦਿੱਤਾ ਇੱਕ ਲੱਖ ਦਾ ਚੈੱਕ

ਝਬਾਲ, 23 ਅਗਸਤ (ਸਰਬਜੀਤ ਸਿੰਘ)¸ ਤਰਨ ਤਾਰਨ ਹਲਕੇ 'ਚ ਪੈਂਦੇ ਪਿੰਡ ਹਰਬੰਸਪੁਰਾ (ਕਸੇਲ) ਦੀ ਪੰਚਾਇਤ ਨੂੰ ਪਿੰਡ ਦੇ ਵਿਕਾਸ ਲਈ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਨੇ ਇਕ ਲੱਖ ਰੁਪਏ ਦਾ ਚੈੱਕ ਦਿੰਦਿਆਂ ਜਲਦੀ ਹੀ ਹੋਰ ਵਿਕਾਸ ਲਈ ਗ੍ਰਾਂਟ ਦੇਣ ਦਾ ਵਿਸ਼ਵਾਸ ...

ਪੂਰੀ ਖ਼ਬਰ »

ਮੈਗ਼ਜ਼ੀਨ 'ਲਫਜ਼ਾਂ ਦੀ ਦਹਿਲੀਜ਼' ਕੀਤਾ ਲੋਕ ਅਰਪਣ

ਹਰੀਕੇ ਪੱਤਣ, 23 ਅਗਸਤ (ਸੰਜੀਵ ਕੁੰਦਰਾ)- ਫੋਰ ਐੱਸ. ਖ਼ਾਲਸਾ ਪਬਲਿਕਸ ਸੀਨੀਅਰ ਸੈਕੰਡਰੀ ਸਕੂਲ ਬੂਹ ਹਰੀਕੇ ਦੇ ਮੈਗਜ਼ੀਨ 'ਲਫ਼ਜ਼ਾਂ ਦੀ ਦਹਿਲੀਜ਼' ਦੀ ਘੁੰਡ ਚੁਕਾਈ ਸਕੂਲ ਦੇ ਐੱਮ.ਡੀ. ਸਤੀਸ਼ ਕੁਮਾਰ ਤੇ ਡਾਇਰੈਕਟਰ ਗੁਰਿੰਦਰਬੀਰ ਸਿੰਘ ਨੇ ਕੀਤੀ | ਇਹ ਮੈਗ਼ਜ਼ੀਨ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਉੱਚਿਤ ਮੁਆਵਜ਼ਾ ਦੇਵੇ ਸਰਕਾਰ-ਜਾਮਾਰਾਏ

ਤਰਨ ਤਾਰਨ, 23 ਅਗਸਤ (ਹਰਿੰਦਰ ਸਿੰਘ)- ਮੰਡ-ਬੇਟ ਏਰੀਆ ਅਤੇ ਅਬਾਦਕਾਰ ਸੰਘਰਸ਼ ਕਮੇਟੀ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸਦਰਸ਼ਨ ਸਿੰਘ ਰੋਪੜ ਦੀ ਪ੍ਰਧਾਨਗੀ ਹੇਠ ਸੂਬਾਈ ਦਫ਼ਤਰ ਵਿਖੇ ਹੋਈ | ਮੀਟਿੰਗ ਦੇ ਫ਼ੈਸਲੇ ਪ੍ਰੈੱਸ ਨੂੰ ਜਾਰੀ ਕਰਦਿਆਂ ਸੂਬਾਈ ਆਗੂ ਪ੍ਰਗਟ ...

ਪੂਰੀ ਖ਼ਬਰ »

ਬੱਚਿਆਂ ਵਿਚ ਪਿਸ਼ਾਬ ਇਨਫੈਕਸ਼ਨ ਇਕ ਗੰਭੀਰ ਬਿਮਾਰੀ-ਡਾ: ਸੁਪਿ੍ਯਾ ਰੰਧਾਵਾ

ਤਰਨ ਤਾਰਨ, 23 ਅਗਸਤ (ਹਰਿੰਦਰ ਸਿੰਘ)- ਬੱਚਿਆਂ ਵਿਚ ਪਿਸ਼ਾਬ ਇਨਫੈਕਸ਼ਨ ਇਕ ਗੰਭੀਰ ਬਿਮਾਰੀ ਹੈ | ਇਸ ਦੇ ਲੱਛਣ ਸਮੇਂ ਸਿਰ ਪਤਾ ਲੱਗਣ 'ਤੇ ਉਸ ਨੂੰ ਗੰਭੀਰ ਹੋਣ ਤੋਂ ਰੋਕਿਆ ਜਾ ਸਕਦਾ ਹੈ | ਇਹ ਜਾਣਕਾਰੀ ਬੱਚਿਆਂ ਦੀ ਬਿਮਾਰੀਆ ਦੇ ਮਾਹਿਰ ਡਾ: ਸੁਪਿ੍ਯਾ ਨੇ ਡਾ: ਰੰਧਾਵਾ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਲਈ ਦਵਾਈਆਂ ਤੇ ਰਾਸ਼ਨ ਭੇਜਿਆ

ਤਰਨ ਤਾਰਨ, 23 ਅਗਸਤ (ਪਰਮਜੀਤ ਜੋਸ਼ੀ)- ਪਿੰਡ ਜਾਣੀਆਂ ਚਾਹਲ ਜਿਸ ਥਾਂ ਤੋਂ ਸਤਲੁਜ ਦਰਿਆ ਦਾ ਬੰਨ੍ਹ ਟੁੱਟਾ ਸੀ, ਬਾਬਾ ਜਗਤਾਰ ਸਿੰਘ ਕਾਰ ਸੇਵਾ ਤਰਨ ਤਾਰਨ ਵਾਲਿਆਂ ਵਲੋਂ ਭੇਜੀਆਂ ਜੇ.ਸੀ.ਬੀ. ਮਸ਼ੀਨਾਂ ਰਾਹੀਂ ਸੰਗਤ ਨੇ ਬੰਨ੍ਹ ਬੰਨ੍ਹਣ ਦੀ ਪੂਰੀ ਕੋਸ਼ਿਸ਼ ਕੀਤੀ ਗਈ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੀ ਮੀਟਿੰਗ

ਤਰਨ ਤਾਰਨ, 23 ਅਗਸਤ (ਹਰਿੰਦਰ ਸਿੰਘ)- ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਦੀ ਮੀਟਿੰਗ ਗਾਂਧੀ ਤਰਨ ਤਾਰਨ ਵਿਖੇ ਬਲਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਜਨਰਲ ਸਕੱਤਰ ਜਰਨੈਲ ਸਿੰਘ ਮੱਖੀ, ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ, ਕੁਲਵਿੰਦਰ ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦਾ ਸੂਬਾਈ ਇਜਲਾਸ 5 ਸਤੰਬਰ ਨੂੰ

ਸਰਾਏਾ ਅਮਾਨਤ ਖਾਂ, 23 ਅਗਸਤ (ਨਰਿੰਦਰ ਸਿੰਘ ਦੋਦੇ)- ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਇਕ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਸੂਬਾ ਆਗੂ ਨਿਰਵੈਲ ਸਿੰਘ ਡਾਲੇਕੇ, ਹਰਜੀਤ ਸਿੰਘ ਝੀਤਾ ਅਤੇ ਬਲਾਕ ਗੰਡੀਵਿੰਡ ਦੇ ਪ੍ਰਧਾਨ ਅਵਤਾਰ ਸਿੰਘ ਚਾਹਲ ਦੀ ਅਗਵਾਈ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਵਾਸਤੇ ਰਾਸ਼ਨ ਸਮੱਗਰੀ ਲੈ ਕੇ ਜਥਾ ਰਵਾਨਾ

ਖੇਮਕਰਨ, 23 ਅਗਸਤ (ਰਾਕੇਸ਼ ਬਿੱਲਾ)- ਪੰਜਾਬ ਅੰਦਰ ਆਏ ਹੜ੍ਹਾਂ ਕਾਰਨ ਲੋਹੀਆਂ ਗਿੱਦੜਵਿੰਡੀ ਖ਼ੇਤਰ ਅੰਦਰ ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਵਾਸਤੇ ਰਾਸ਼ਨ ਦਾ ਪ੍ਰਬੰਧ ਕਰਕੇ ਪ੍ਰਭਾਵਿਤ ਖ਼ੇਤਰ ਅੰਦਰ ਪਹੁੰਚਾਉਣ ਵਾਸਤੇ ਸਰਹੱਦੀ ਖ਼ੇਤਰ ਦੇ ਪਿੰਡ ਦੂਹਲ ਨੌ, ...

ਪੂਰੀ ਖ਼ਬਰ »

ਕਾਂਗਰਸ ਨੇ ਸਮਾਂ ਰਹਿੰਦੇ ਸੰਭਾਵੀ ਹੜ੍ਹਾਂ ਲਈ ਨਹੀਂ ਕੀਤੇ ਪੁਖਤਾ ਪ੍ਰਬੰਧ :ਪੱਖੋਕੇ, ਭਰੋਵਾਲ, ਪੰਨੂ

ਫਤਿਆਬਾਦ, 23 ਅਗਸਤ (ਹਰਵਿੰਦਰ ਸਿੰਘ ਧੂੰਦਾ)- ਪੰਜਾਬ ਦੀ ਸੱਤਾਧਾਰੀ ਪਾਰਟੀ ਕਾਂਗਰਸ ਦੀ ਕੈਪਟਨ ਸਰਕਾਰ ਨੇ ਮੌਸਮ ਵਿਭਾਗ ਦੀ ਚਿਤਾਵਨੀ ਦੇ ਬਾਵਜੂਦ ਵੀ ਭਾਰੀ ਮੀਂਹ ਤੇ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕੋਈ ਪੁਖਤਾ ਪ੍ਰਬੰਧ ਨਹੀਂ ਸਨ ਕੀਤੇ ਜਿਸ ਦੇ ...

ਪੂਰੀ ਖ਼ਬਰ »

ਮੁੰਡਾ ਪਿੰਡ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੇ ਲਗਾਈ ਸਰਕਾਰ ਕੋਲ ਜ਼ਮੀਨਾਂ ਇਕੁਆਇਰ ਕਰਨ ਦੀ ਗੁਹਾਰ

ਫਤਿਆਬਾਦ, 23 ਅਗਸਤ (ਹਰਵਿੰਦਰ ਸਿੰਘ ਧੂੰਦਾ)- ਹਰ ਸਾਲ ਹੜ੍ਹ ਦੇ ਪਾਣੀ ਨਾਲ ਮੰਡ ਖੇਤਰ ਦੇ ਲੋਕਾਂ ਦਾ ਜੋ ਕਰੋੜਾਂ ਰੁਪਏ ਦਾ ਨੁਕਸਾਨ ਹੋ ਜਾਂਦਾ ਹੈ, ਉਸ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੰਡਾ ਪਿੰਡ ਦੇ ਸਾਬਕਾ ਸਰਪੰਚ ਪਰਮਜੀਤ ਸਿੰਘ ਨੇ ਸਾਥੀ ਕਿਸਾਨਾਂ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਹਲਕੇ ਦੇ ਵਿਕਾਸ ਸਬੰਧੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਕੀਤੀ ਵਿਚਾਰ ਚਰਚਾ

ਖਡੂਰ ਸਾਹਿਬ, 23 ਅਗਸਤ (ਰਸ਼ਪਾਲ ਸਿੰਘ ਕੁਲਾਰ)- ਹਲਕਾ ਬਾਬਾ ਬਕਾਲਾ ਦੇ ਵਿਕਾਸ ਕਾਰਜਾਂ ਲਈ ਹਮੇਸ਼ਾ ਯਤਨਸ਼ੀਲ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਸਮੇਂ-ਸਮੇਂ 'ਤੇ ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਮੁਲਾਕਾਤ ਕੀਤੀ ਜਾਂਦੀ ਹੈ ਤਾਕਿ ਹਲਕੇ ਵਿੱਚ ਵੱਡੇ-ਵੱਡੇ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਕੀਤੀ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨਾਲ ਮੁਲਾਕਾਤ

ਖਡੂਰ ਸਾਹਿਬ, 23 ਅਗਸਤ (ਰਸ਼ਪਾਲ ਸਿੰਘ ਕੁਲਾਰ)- ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਨਾਲ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ | ਵਿਧਾਇਕ ਭਲਾਈਪੁਰ ਨੇ ਦੱਸਿਆ ਆਸ਼ਾ ਕੁਮਾਰੀ ਨਾਲ ...

ਪੂਰੀ ਖ਼ਬਰ »

ਪੰਜਾਬ ਦੇ ਤਹਿਸੀਲ ਹੈੱਡਕੁਆਟਰਾਂ 'ਤੇ ਪੰਜਾਬ ਸਰਕਾਰ ਖਿਲਾਫ਼ 29 ਨੂੰ ਪਟਵਾਰੀ ਦੇਣਗੇ ਧਰਨੇ

ਖਡੂਰ ਸਾਹਿਬ, 23 ਅਗਸਤ (ਰਸ਼ਪਾਲ ਸਿੰਘ ਕੁਲਾਰ)- ਦ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਬਾਡੀ ਤਰਨ ਤਾਰਨ ਦੀ ਇਕ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਪ੍ਰੀਤ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬ ਬਾਡੀ ਦੇ ਵਲੋਂ 22 ਅਗਸਤ 2019 ਨੂੰ ਪਾਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX