ਤਾਜਾ ਖ਼ਬਰਾਂ


ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  5 minutes ago
ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਰਾਜੀਵ ਜੈਨ ਨੂੰ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਸੈਕਟਰੀ ਬਣਾਇਆ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਦੱਸਿਆ ਕਿ...
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  16 minutes ago
ਨਵੀਂ ਦਿੱਲੀ, 16 ਸਤੰਬਰ- ਚੀਫ਼ ਜਸਟਿਸ ਰੰਜਨ ਗੋਗੋਈ ਨੇ ਜੰਮੂ-ਕਸ਼ਮੀਰ ਨੂੰ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਜੇਕਰ ਲੋੜ ਪਈ ਤਾਂ ਮੈਂ ਖ਼ੁਦ ਸ੍ਰੀਨਗਰ ਜਾਵਾਂਗਾ। ਗੋਗੋਈ ਨੇ...
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  29 minutes ago
ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਗ਼ੁਲਾਮ ਨਬੀ ਆਜ਼ਾਦ ਨੂੰ ਜੰਮੂ-ਕਸ਼ਮੀਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਆਜ਼ਾਦ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਆਪਣੇ...
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  38 minutes ago
ਪਟਿਆਲਾ, 16 ਸਤੰਬਰ (ਅਮਨਦੀਪ ਸਿੰਘ)- ਪੰਜਾਬ ਪੁਲਿਸ ਦੇ ਸੀ. ਆਈ. ਡੀ. ਵਿੰਗ 'ਚ ਤਾਇਨਾਤ ਏ. ਐੱਸ. ਆਈ. ਹਰਮੇਲ ਸਿੰਘ ਨੇ ਆਪਣੇ ਹੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ...
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  53 minutes ago
ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਅਤੇ ਜੰਮੂ-ਕਸ਼ਮੀਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ...
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਇੱਕ ਪਟੀਸ਼ਨ ਦੇ ਜਵਾਬ 'ਚ ਕੇਂਦਰ ਸਰਕਾਰ ਵਲੋਂ ਅਟਾਰਨੀ ਜਨਰਲ ਕੇ. ਕੇ. ਵੇਣੂਗੋਪਾਲ ਨੇ ਸੁਪਰੀਮ ਕੋਰਟ 'ਚ ਕਿਹਾ ਕਿ ਮੀਡੀਆ ਕਰਮਚਾਰੀਆਂ...
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਜੰਮੂ-ਕਸ਼ਮੀਰ ਮਸਲੇ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਸਭ ਤੋਂ ਐੱਮ. ਡੀ. ਐੱਮ. ਕੇ. ਦੇ ਮੁਖੀ ਵਾਈਕੋ ਦੀ ਪਟੀਸ਼ਨ 'ਤੇ ਸੁਣਵਾਈ ਹੋਈ। ਵਾਈਕੋ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ...
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  about 1 hour ago
ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਬਡਰੁੱਖਾਂ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਅੱਜ ਸਾਥੀਆਂ ਸਣੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਈ...
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  about 1 hour ago
ਚੰਡੀਗੜ੍ਹ, 16 ਸਤੰਬਰ (ਲਿਬਰੇਟ)- ਚੰਡੀਗੜ੍ਹ 'ਚ ਅੱਜ ਕਾਂਗਰਸ ਪਾਰਟੀ ਦੇ ਵਰਕਰ ਨਗਰ ਨਿਗਮ ਦੇ ਦਫ਼ਤਰ ਮੂਹਰੇ ਧਰਨੇ 'ਤੇ ਬੈਠ ਗਏ ਹਨ। ਕਾਂਗਰਸ ਵਲੋਂ...
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  about 1 hour ago
ਗੁਰੂਹਰਸਹਾਏ, 16 ਸਤੰਬਰ (ਹਰਚਰਨ ਸਿੰਘ ਸੰਧੂ)- ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਅਤੇ ਅਕਾਲੀ ਆਗੂ ਇਕਬਾਲ ਸਿੰਘ ਵਾਸੀ ਪਿੰਡ...
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  about 2 hours ago
ਮਾਨਸਾ, 16 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਨੇੜਲੇ ਜਵਾਹਰ ਕੇ ਮਾਈਨਰ 'ਚ 30 ਫੁੱਟ ਦੇ ਕਰੀਬ ਪਾੜ ਪੈ ਜਾਣ ਕਰਕੇ ਕਿਸਾਨਾਂ ਦੀਆਂ 50 ਏਕੜ ਫ਼ਸਲਾਂ ਦਾ ਨੁਕਸਾਨ ਹੋ...
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  about 2 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰ ਚੜ੍ਹਦਿਆਂ ਹੀ ਆਏ ਤੇਜ਼ ਹਨੇਰੀ-ਝੱਖੜ ਅਤੇ ਮੀਂਹ ਕਾਰਨ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜ਼ਮੀਨ 'ਤੇ ਵਿਛ ਗਈ। ਅੰਮ੍ਰਿਤਸਰ ਦੇ ਸਰਹੱਦੀ...
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਪੁਲਿਸ ਨੇ ਪਿਉ-ਪੁੱਤਰ ਨੂੰ ਹਿਰਾਸਤ ਵਿਚ ਲਿਆ ਹੈ। ਦੋਵੇਂ ਅਮਰੀਕਾ ਦੇ ਰਹਿਣ ਵਾਲੇ...
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  about 2 hours ago
ਸੁਲਤਾਨਪੁਰ ਲੋਧੀ, 16 ਸਤੰਬਰ (ਹੈਪੀ, ਲਾਡੀ, ਥਿੰਦ) - ਸੁਲਤਾਨਪੁਰ ਲੋਧੀ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ 'ਚ ਅੱਜ ਸਵੇਰੇ ਤੇਜ ਹਨੇਰੀ ਅਤੇ ਹਲਕੇ ਮੀਂਹ ਨਾਲ ਪਿਛਲੇ ਦਿਨਾਂ ਤੋਂ ਪੈ ਰਹੀ ਹੁੰਮਸ...
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  about 3 hours ago
ਵਾਸ਼ਿੰਗਟਨ, 16 ਸਤੰਬਰ - ਸਾਉਦੀ ਅਰਬ ਦੀਆਂ ਤੇਲ ਫ਼ੈਕਟਰੀਆਂ 'ਤੇ ਡਰੋਨ ਹਮਲੇ ਤੋਂ ਬਾਅਦ ਕੱਚੇ ਤੇਲ ਦੀ ਕਮੀ ਨੂੰ ਦੇਖਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਦੇ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  about 3 hours ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  about 3 hours ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 4 hours ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  about 1 hour ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਮਨੁੱਖਤਾ ਦੀ ਸੁਰੱਖਿਆ ਪ੍ਰਮਾਣੂ ਬੰਬਾਂ ਨਾਲ ਨਹੀਂ ਸਗੋਂ ਨੇਤਾਵਾਂ ਦੀ ਸੂਝ-ਬੂਝ ਨਾਲ ਹੁੰਦੀ ਹੈ। -ਅਲਬਰਟ ਆਈਨਸਟਾਈਨ

ਰੂਪਨਗਰ

ਵੱਖ–ਵੱਖ ਥਾਈਾ ਸ਼ਰਧਾ ਅਤੇ ਉਤਸ਼ਾਹ ਨਾਲ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਰੂਪਨਗਰ, 23 ਅਗਸਤ (ਮਨਜਿੰਦਰ ਸਿੰਘ ਚੱਕਲ)-ਮਾਤਾ ਗੁਜਰੀ ਸਕੂਲ ਵਿਚ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ | ਸਾਰੇ ਛੋਟੇ ਬੱਚੇ ਰਾਧਾ ਅਤੇ ਕਿ੍ਸ਼ਨ ਜੀ ਬਣ ਕੇ ਆਏ ਸਨ | ਸ੍ਰੀ ਕ੍ਰਿਸ਼ਨ ਦਾ ਝੂਲਾ ਵੀ ਤਿਆਰ ਕੀਤਾ ਗਿਆ ਅਤੇ ਪੂਜਾ ਕੀਤੀ ਗਈ | ਬੱਚਿਆਂ ਨੇ ਰਾਧਾ ਕ੍ਰਿਸ਼ਨ ਬਣ ਕੇ ਆਪਣਾ ਲੋਕ-ਨਾਚ ਪੇਸ਼ ਕੀਤਾ | ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਭੁਪਿੰਦਰ ਸਿੰਘ ਅਤੇ ਗੁਣਵੰਤ ਕੌਰ ਨੇ ਸਾਰੇ ਬੱਚਿਆਂ ਨੂੰ ਇਸ ਪਵਿੱਤਰ ਤਿਉਹਾਰ ਜਨਮ ਅਸ਼ਟਮੀ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਸ਼ਸ਼ੀ ਢਾਕਾ ਨੇ ਸਾਰੇ ਬੱਚਿਆਂ ਨੂੰ ਵਧਾਈ ਦਿੱਤੀ |
ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ 'ਚ ਜਨਮ ਅਸ਼ਟਮੀ ਦੇ ਸਬੰਧੀ ਸਮਾਗਮ ਕਰਵਾਇਆ
ਘਨੌਲੀ, (ਜਸਵੀਰ ਸਿੰਘ ਸੈਣੀ)- ਸ਼ਹੀਦ ਭਗਤ ਸਿੰਘ ਮੈਮੋਰੀਅਲ ਪਬਲਿਕ ਸਕੂਲ ਥਲੀ ਖੁਰਦ ਦੇ ਵਿਦਿਆਰਥੀਆਂ ਵਲੋਂ ਜਨਮ ਅਸ਼ਟਮੀ ਦਾ ਤਿਉਹਾਰ ਬੜੀ-ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਬੱਚਿਆਂ ਵਲੋਂ ਭਗਵਾਨ ਸ੍ਰੀ ਕਿ੍ਸ਼ਨ ਜੀ ਦੇ ਜਨਮ ਨਾਲ ਸਬੰਧਿਤ ਝਾਕੀਆਂ ਪੇਸ਼ ਕੀਤੀਆਂ ਗਈਆਂ | ਵਿਦਿਆਰਥੀਆਂ ਨੇ ਕਿ੍ਸ਼ਨ ਬਾਲ ਲੀਲ੍ਹਾ ਅਤੇ ਰਾਸ ਲੀਲ੍ਹਾ ਬਾਖ਼ੂਬੀ ਢੰਗ ਨਾਲ ਪੇਸ਼ ਕੀਤੀ ਗਈ ਉੱਥੇ ਹੀ ਭਗਵਾਨ ਕਿ੍ਸ਼ਨ ਅਤੇ ਸੁਦਾਮਾ ਦੀ ਮਿੱਤਰਤਾ ਨਾਲ ਸਬੰਧਿਤ ਨਾਟਕ ਵੀ ਪੇਸ਼ ਕੀਤਾ ਗਿਆ | ਇਸ ਤੋਂ ਇਲਾਵਾ ਬੱਚਿਆਂ ਨੇ ਮਟਕੀ ਫੋੜਨਾ, ਡਾਂਡੀਆ ਨਾਚ ਅਤੇ ਭਗਵਾਨ ਕਿ੍ਸ਼ਨ ਦੀ ਮਹਿਮਾ ਵਿਚ ਭਜਨ ਗਾਏ | ਸਮਾਗਮ ਦੇ ਅੰਤ ਵਿਚ ਸਕੂਲ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਜਨਮ ਅਸ਼ਟਮੀ ਦੀ ਸ਼ੁੱਭ-ਕਾਮਨਾਵਾਂ ਦਿੰਦੇ ਹੋਏ ਭਗਵਾਨ ਕਿ੍ਸ਼ਨ ਜੀ ਦੇ ਦਰਸਾਏ ਮਾਰਗ ਉੱਤੇ ਚੱਲਣ ਦੀ ਨਸੀਹਤ ਦਿੱਤੀ |
ਮਧੂਬਨ ਵਾਟਿਕਾ ਸਕੂਲ 'ਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮਨਾਈ
ਨੂਰਪੁਰ ਬੇਦੀ, (ਹਰਦੀਪ ਸਿੰਘ ਢੀਂਡਸਾ)-ਮਧੂਬਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ ਵਿਖੇ 'ਸ੍ਰੀ ਕਿ੍ਸ਼ਨ ਜਨਮ ਅਸ਼ਟਮੀ' ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਜਨਮ ਅਸ਼ਟਮੀ ਮਨਾਉਂਦਿਆਂ 'ਸ੍ਰੀ ਕਿ੍ਸ਼ਨ' ਜੀ ਦਾ ਪੰਘੂੜਾ ਬਹੁਤ ਸੁੰਦਰ ਤਰੀਕੇ ਨਾਲ ਸਜਾਇਆ ਗਿਆ | ਇਸ ਮੌਕੇ ਕਿੰਡਰਗਾਰਟਨ ਦੇ ਬੱਚਿਆਂ ਵਲੋਂ 'ਸ੍ਰੀ ਕਿ੍ਸ਼ਨ' ਜੀ ਦੀਆਂ ਲੀਲਾਵਾਂ ਨੂੰ ਦਰਸਾਉਂਦਾ ਇਕ ਪ੍ਰੋਗਰਾਮ ਕੀਤਾ ਗਿਆ | ਛੋਟੇ-ਛੋਟੇ ਵਿਦਿਆਰਥੀਆਂ ਨੇ 'ਸ੍ਰੀ ਕਿ੍ਸ਼ਨ' ਜੀ ਦਾ ਰੂਪ ਧਾਰ ਕੇ ਜਨਮ ਅਸ਼ਟਮੀ ਨਾਲ ਸਬੰਧਿਤ ਗਾਣੇ ਤੇ ਨਿ੍ਤ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ | ਉਸ ਤੋਂ ਬਾਅਦ ਬੱਚਿਆਂ ਨੇ ਵੱਖ-ਵੱਖ ਕਿ੍ਸ਼ਨ ਜਨਮ ਅਸ਼ਟਮੀ ਨਾਲ ਸਬੰਧਿਤ ਭੇਟਾਂ 'ਮਈਆ ਯਸ਼ੋਧਾ ਯੇ ਤੇਰਾ ਕਨ੍ਹਈਆ', 'ਗੋਬਿਦ ਬੋਲੋ ਹਰੀ ਗੋਪਾਲ ਬੋਲੋ' ਆਦਿ 'ਤੇ ਬਹੁਤ ਸੋਹਣਾ ਨਿ੍ਤ ਪੇਸ਼ ਕੀਤਾ | ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਸਕੂਲ ਚੇਅਰਮੈਨ ਅਮਿਤ ਚੱਡਾ ਉਚੇਚੇ ਤੌਰ 'ਤੇ ਪਹੁੰਚੇ ਅਤੇ ਸਕੂਲ ਦੇ ਮੈਨੇਜਮੈਂਟ ਡਾਇਰੈਕਟਰ ਕੇਸ਼ਵ ਕੁਮਾਰ, ਨੇ 'ਸ੍ਰੀ ਕਿ੍ਸ਼ਨ ਜਨਮ ਅਸ਼ਟਮੀ' ਦੇ ਮੌਕੇ 'ਤੇ ਸਭ ਬੱਚਿਆਂ ਅਤੇ ਸਟਾਫ਼ ਨੂੰ ਸੰਦੇਸ਼ ਦਿੰਦੇ ਹੋਏ ਕਿਹਾ ਕਿ ਸਾਨੂੰ 'ਸ੍ਰੀ ਕਿ੍ਸ਼ਨ ਜੀ' ਦੀ ਸਿੱਖਿਆਵਾਂ 'ਤੇ ਅਮਲ ਕਰਨਾ ਚਾਹੀਦਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਮੈਨੇਜਮੈਂਟ ਡਾਇਰੈਕਟਰ ਕੇਸ਼ਵ ਕੁਮਾਰ, ਸਕੂਲ ਪਿੰ੍ਰਸੀਪਲ ਜੋਬੀ ਟੀ ਇਬਰਾਇਮ, ਮੈਡਮ ਦੀਪਿਕਾ ਪੁਰੀ, ਅਵਿਨਾਸ਼ ਕੁਮਾਰ, ਧਰਮਵੀਰ ਸਿੰਘ, ਬਿਮਲ ਸੈਣੀ, ਅਨੂ ਕੌਸ਼ਲ, ਮੈਡਮ ਸੁਰੇਖਾ ਰਾਣਾ, ਮਨਪ੍ਰੀਤ ਕੌਰ ਅਤੇ ਸਮੂਹ ਸਟਾਫ਼ ਮੌਜੂਦ ਸਨ |
ਗਰੀਨਵੇਜ਼ ਸਕੂਲ 'ਚ ਮਨਾਈ ਕਿ੍ਸ਼ਨ ਜਨਮ ਅਸ਼ਟਮੀ
ਪਿੰਡ ਰੁੜਕੀ ਹੀਰਾਂ ਦੇ ਗਰੀਨਵੇਜ਼ ਸਕੂਲ ਵਿਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਬੜੀ ਧੂਮਧਾਮ ਨਾਲ ਮਨਾਈ ਗਈ | ਇਸ ਮੌਕੇ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਜਿੱਥੇ ਆਪਣੀਆਂ ਮਨਮੋਹਕ ਅਦਾਵਾਂ ਨਾਲ ਸਭ ਦਾ ਮਨ ਮੋਹਿਆ, ਉਥੇ ਸੀਨੀਅਰ ਵਿਦਿਆਰਥੀਆਂ ਨੇ ਡਾਂਸ, ਕੋਰਿਓਗਰਾਫੀ ਤੇ ਭਾਸ਼ਣਾਂ ਰਾਹੀਂ ਸ੍ਰੀ ਕਿ੍ਸ਼ਨ ਜੀ ਦੇ ਅਲੱਗ-ਅਲੱਗ ਜੀਵਨ ਪਹਿਲੂਆਂ ਨੂੰ ਪ੍ਰਭਾਵੀ ਢੰਗ ਨਾਲ ਪੇਸ਼ ਕੀਤਾ | ਸਕੂਲ ਦੇ ਸਰਪ੍ਰਸਤ ਹਰਜਿੰਦਰ ਸਿੰਘ ਮੱਲੀ ਨੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀਆਂ ਸ਼ੁੱਭ- ਕਾਮਨਾਵਾਂ ਦਿੱਤੀਆਂ | ਸਕੂਲ ਦੇ ਪਿ੍ੰਸੀਪਲ ਡੀ. ਕੇ . ਸ਼ਰਮਾ ਨੇ ਬੱਚਿਆਂ ਨੂੰ ਸ੍ਰੀ ਕਿ੍ਸ਼ਨ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਂਦੇ ਹੋਏ ਨੈਤਿਕ ਗੁਣਾਂ ਨਾਲ ਆਪਣੇ ਜੀਵਨ ਨੂੰ ਬਿਤਾਉਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸੰਸਥਾ ਦਾ ਸਮੁੱਚਾ ਸਟਾਫ਼ ਤੇ ਸਮੂਹ ਵਿਦਿਆਰਥੀ ਮੌਜੂਦ ਸਨ |
ਤਖ਼ਤਗੜ੍ਹ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਸ਼ੋਭਾ ਯਾਤਰਾ ਕੱਢੀ
ਨੂਰਪੁਰ ਬੇਦੀ, (ਰਾਜੇਸ਼ ਚੌਧਰੀ ਤਖ਼ਤਗੜ•)-ਅੱਜ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਇਲਾਕੇ ਦੇ ਵੱਖ-ਵੱਖ ਮੰਦਰਾਂ 'ਚ ਸ਼ਰਧਾ ਤੇ ਉਤਸ਼ਾਹ ਪੂਰਵਕ ਮਨਾਇਆ ਗਿਆ | ਇਸ ਸਬੰਧ 'ਚ ਅੱਜ ਗੋਪਾਲ ਕ੍ਰਿਸ਼ਨ ਮੰਦਰ ਤਖਤਗੜ• ਤੋਂ ਸ਼ੋਭਾ ਯਾਤਰਾ ਕੱਢੀ ਗਈ | ਇਸ ਦੌਰਾਨ ਭਗਵਾਨ ਸ੍ਰੀ ਕ੍ਰਿਸ਼ਨ 'ਤੇ ਆਧਾਰਿਤ ਸੁੰਦਰ ਝਾਂਕੀ ਤੇ ਪਾਲਕੀ ਵੀ ਸਜਾਈ ਗਈ | ਸ਼ੋਭਾ ਯਾਤਰਾ 'ਚ ਸ਼ਾਮਿਲ ਸੰਗਤਾਂ ਭਗਵਾਨ ਸ੍ਰੀ ਕ੍ਰਿਸ਼ਨ ਦਾ ਗੁਣਗਾਨ ਕਰ ਰਹੀਆਂ ਸਨ | ਇਹ ਸ਼ੋਭਾ ਯਾਤਰਾ ਪੂਰੇ ਪਿੰਡ ਤੋਂ ਹੁੰਦੀ ਹੋਈ ਵਾਪਸ ਮੰਦਰ ਪਹੰੁਚ ਕੇ ਸੰਪੂਰਨ ਹੋਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਮੰਦਰ ਦੇ ਗਰਾਊਾਡ 'ਚ ਪੌਦੇ ਵੀ ਲਗਾਏ ਗਏ | ਇਸ ਦੌਰਾਨ ਵੱਖ-ਵੱਖ ਪਿੰਡ ਵਾਸੀਆਂ ਤੋਂ ਇਲਾਵਾ ਸ੍ਰੀ ਰਾਮ ਮੰਦਰ ਦੇ ਪ੍ਰਬੰਧਕਾਂ ਵਲੋਂ ਕੋਲਡ ਡਰਿੰਕਸ ਦੀ ਸੇਵਾ ਕੀਤੀ ਗਈ | ਇਸ ਮੌਕੇ ਵਿਪਨ ਸ਼ਰਮਾ, ਬਰਿੱਜ ਮੋਹਨ, ਕਾਲਾ, ਹਰਗੋਪਾਲ, ਟਿੰਕੂ, ਨਰੇਸ਼ ਕੁਮਾਰ ਤੇ ਮਹਿੰਦਰ ਕੁਮਾਰ ਸਹਿਤ ਭਾਰੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਨੂਰਪੁਰ ਬੇਦੀ ਇਲਾਕੇ ਵਿਚ ਹੜ੍ਹ ਨਾਲ ਮਚੀ ਤਬਾਹੀ ਕਾਰਨ ਪੀੜਤ ਲੋਕ ਕੁੱਲੀ, ਗੁੱਲੀ ਤੇ ਜੁੱਲੀ ਨੂੰ ਹੋਏ ਅਵਾਜ਼ਾਰ

ਨੂਰਪੁਰ ਬੇਦੀ, 23 ਅਗਸਤ (ਹਰਦੀਪ ਸਿੰਘ ਢੀਂਡਸਾ)-ਭਾਖੜਾ ਡੈਮ ਵਲੋਂ ਛੱਡੇ ਪਾਣੀ ਅਤੇ ਸੁਆਂ ਨਦੀ ਵਿਚ ਆਏ ਹੜ੍ਹਾਂ ਨੇ ਨੂਰਪੁਰ ਬੇਦੀ ਇਲਾਕੇ ਦੇ ਦਰਜਨਾਂ ਪਿੰਡਾਂ ਵਿਚ ਤਬਾਹੀ ਮਚਾ ਕੇ ਰੱਖ ਦਿੱਤੀ ਹੈ | ਹੜ੍ਹ ਪੀੜਤ ਪਿੰਡਾਂ ਦੇ ਲੋਕ ਇਹ ਕੁਦਰਤੀ ਕਰੋਪੀ ਕਾਰਨ ਕੁੱਲੀ, ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਵਿਸਕੀ ਬਣੇ ਨਗਰ ਸੁਧਾਰ ਟਰੱਸਟ ਰੂਪਨਗਰ ਦੇ ਚੇਅਰਮੈਨ

ਰੂਪਨਗਰ, 23 ਅਗਸਤ (ਸਤਨਾਮ ਸਿੰਘ ਸੱਤੀ)-ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਸਾਬਕਾ ਪ੍ਰਧਾਨ ਅਤੇ ਸੂਬਾ ਕਾਂਗਰਸ ਕਮੇਟੀ ਦੇ ਮੌਜੂਦਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਵਿਸਕੀ ਨੂੰ ਪੰਜਾਬ ਸਰਕਾਰ ਵਲੋਂ ਨਗਰ ਸੁਧਾਰ ਟਰੱਸਟ ਰੂਪਨਗਰ ਦਾ ਚੇਅਰਮੈਨ ਨਿਯੁਕਤ ਕੀਤਾ ...

ਪੂਰੀ ਖ਼ਬਰ »

ਬੁਧਕੀ ਨਦੀ ਟੁੱਟਣ ਨਾਲ ਹੋਏ ਨੁਕਸਾਨ ਅਤੇ ਕਾਰਨਾਂ ਦੀ ਜਾਂਚ ਕੀਤੀ ਜਾਵੇ-ਹਰਪਾਲ ਸਿੰਘ ਚੀਮਾ

ਰੂਪਨਗਰ, 23 ਅਗਸਤ (ਸਤਨਾਮ ਸਿੰਘ ਸੱਤੀ)-ਰੂਪਨਗਰ ਨੇੜੇ ਪੈਂਦੇ ਪਿੰਡ ਖੈਰਾਬਾਦ ਕੋਲੋਂ ਬੁਧਕੀ ਨਦੀ ਦਾ ਬੰਨ੍ਹ ਟੁੱਟਣ ਕਾਰਨ ਪਿੰਡ ਛੋਟਾ ਫੂਲ, ਵੱਡਾ ਫੂਲ ਅਤੇ ਗੁਰਦਾਸਪੁਰਾ ਬੁਰੀ ਤਰ੍ਹਾਂ ਤਬਾਹ ਹੋ ਚੁੱਕੇ ਹਨ | ਪ੍ਰਭਾਵਿਤ ਲੋਕਾਂ ਦੀ ਸਾਰ ਲੈਣ ਲਈ ਵਿਰੋਧੀ ਧਿਰ ਦੇ ...

ਪੂਰੀ ਖ਼ਬਰ »

ਮਹਿਜ਼ 4 ਸਾਲਾਂ 'ਚ ਹੀ ਬਹੁ ਕਰੋੜੀ ਰੋਪੜ ਬਾਈਪਾਸ ਖ਼ਤਰਨਾਕ ਹਲਾਤਾਂ 'ਚ ਪੁੱਜਾ

ਰੂਪਨਗਰ, 23 ਅਗਸਤ (ਸਤਨਾਮ ਸਿੰਘ ਸੱਤੀ)- ਕਰੋੜਾਂ ਦੀ ਲਾਗਤ ਨਾਲ 2017 ਵਿਚ ਬਣ ਕੇ ਹੋਏ ਤਿਆਰ ਰੂਪਨਗਰ ਬਾਈਪਾਸ ਦੇ ਸਤਲੁਜ ਦਰਿਆ ਉੱਤੇ ਲੱਗੇ ਪੁਲ ਦੇ ਪਹੰੁਚ ਮਾਰਗ ਦੀ ਹਾਲਤ ਬੇਹੱਦ ਖਸਤਾ ਹੈ, ਜਿਸ ਦੇ ਡਿੱਗਣ ਡਰੋ. ਪੁਲ ਦੇ ਨੇੜਿਓ ਲੰਘਦੀ ਆਈ. ਆਈ. ਟੀ. ਨੂੰ ਜਾਣ ਵਾਲੀ ਸਲਿਪ ...

ਪੂਰੀ ਖ਼ਬਰ »

ਹੜ੍ਹ•ਪੀੜਤ ਪਰਿਵਾਰਾਂ ਦੇ ਬੱਚਿਆਂ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਮੁਫ਼ਤ ਕਾਪੀਆਂ ਕਿਤਾਬਾਂ ਦੇਣ ਦਾ ਐਲਾਨ

ਨੂਰਪੁਰ ਬੇਦੀ, 23 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ•, ਹਰਦੀਪ ਢੀਂਡਸਾ)-ਜ਼ਿਲ੍ਹ•ਾ ਰੂਪਨਗਰ ਅੰਦਰ ਹੜ੍ਹਾਂ• ਕਾਰਨ ਸਥਿਤੀ ਗੰਭੀਰ ਬਣੀ ਹੋਈ ਹੈ | ਹੜ੍ਹ• ਪੀੜਤਾਂ ਦੀ ਸਹਾਇਤਾ ਲਈ ਵੱਖ-ਵੱਖ ਸਮਾਜਿਕ ਜਥੇਬੰਦੀਆਂ ਵਲੋਂ ਪੀੜਤਾਂ ਨੂੰ ਰੋਜ਼ਾਨਾ ਜ਼ਰੂਰਤ ਦੀਆਂ ਵਸਤਾਂ ...

ਪੂਰੀ ਖ਼ਬਰ »

ਜਨਮ ਅਸ਼ਟਮੀ ਨੂੰ ਲੈ ਕੇ ਕੱਢੀ ਗਈ ਸ਼ੋਭਾ ਯਾਤਰਾ

ਸ੍ਰੀ ਅਨੰਦਪੁਰ ਸਾਹਿਬ, 23 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਭਗਵਾਨ ਕ੍ਰਿਸ਼ਨ ਦੇ ਜਨਮ ਨੂੰ ਲੈ ਕੇ ਮਨਾਏ ਜਾਣ ਵਾਲੇ ਤਿਉਹਾਰ ਜਨਮ ਅਸ਼ਟਮੀ ਮੌਕੇ ਭਗਵਾਨ ਰਾਧਾ ਕ੍ਰਿਸ਼ਨ ਮੰਦਰ ਬਾਗ਼ ਕਾਲੋਨੀ ਤੋਂ ਇਕ ਸ਼ੋਭਾ ਯਾਤਰਾ ਕੱਢੀ ਗਈ, ਜੋ ਕਿ ਮੁੱਖ ਬਾਜ਼ਾਰ, ਗੁਰੂ ...

ਪੂਰੀ ਖ਼ਬਰ »

ਪਾਈ-ਪਾਈ ਕਰਕੇ ਕੁੜੀ ਦੇ ਵਿਆਹ ਲਈ ਜੋੜਿਆ ਸਾਮਾਨ ਵੀ ਚੜਿ੍ਹਆ ਹੜ੍ਹ ਦੀ ਭੇਟ-ਗਰੀਬ ਪਰਿਵਾਰ

ਪੁਰਖਾਲੀ, 23 ਅਗਸਤ (ਅੰਮਿ੍ਤਪਾਲ ਸਿੰਘ ਬੰਟੀ)-ਮਾਜਰੀ ਘਾੜ ਵਿਖੇ ਇਕ ਗ਼ਰੀਬ ਪਰਿਵਾਰ ਵਲੋਂ ਆਪਣੀ ਲੜਕੀ ਦੇ ਵਿਆਹ ਦੀ ਤਿਆਰੀ ਲਈ ਪਾਈ-ਪਾਈ ਕਰਕੇ ਜੋੜਿਆ ਸਮਾਨ ਵੀ ਹੜ੍ਹ ਦੀ ਭੇਟ ਚੜ੍ਹ ਗਿਆ¢ ਉਕਤ ਪਰਿਵਾਰ ਦਾ ਪਾਣੀ ਨਾਲ ਭਾਰੀ ਨੁਕਸਾਨ ਹੋ ਗਿਆ ਹੈ ¢ ਉਕਤ ਪਰਿਵਾਰ ਹੁਣ ...

ਪੂਰੀ ਖ਼ਬਰ »

ਸ਼ਹਿਰ 'ਚ ਪਾਣੀ ਦੀ ਸਮੱਸਿਆ ਨੂੰ ਲੈ ਕੇ ਕੌ ਾਸਲ ਪ੍ਰਧਾਨ ਦੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੁਲਾਕਾਤ

ਰੂਪਨਗਰ, 23 ਅਗਸਤ (ਸਤਨਾਮ ਸਿੰਘ ਸੱਤੀ)-ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਵਿਚ ਚੱਲ ਰਹੀ ਪਾਣੀ ਦੀ ਸਮੱਸਿਆ ਨੂੰ ਲੈ ਕੇ ਨਗਰ ਕੌਾਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ ਨੇ ਅਧਿਕਾਰੀਆਂ ਸਮੇਤ ਜ਼ਿਲੇ੍ਹ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਭੱਠਲ ਦੁੱਧ ਸਹਿਕਾਰੀ ਸਭਾ ਬੈਂਸ ਦੇ ਪ੍ਰਧਾਨ ਬਣੇ

ਨੂਰਪੁਰ ਬੇਦੀ, 23 ਅਗਸਤ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਦੀ ਦੁੱਧ ਉਤਪਾਦਕ ਸਹਿਕਾਰੀ ਸਭਾ ਪਿੰਡ ਬੈਂਸ ਦੇ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਕੀਤੀ ਗਈ | ਇਸ ਦੌਰਾਨ ਹਰਬੰਸ ਸਿੰਘ ਭੱਠਲ ਪ੍ਰਧਾਨ ਚੁਣੇ ਗਏ ਜਦਕਿ ਜਸਵਿੰਦਰ ਸਿੰਘ ਬੰਗਾ ਨੂੰ ਮੀਤ ਪ੍ਰਧਾਨ ਚੁਣਿਆ ਗਿਆ | ਨਵ ...

ਪੂਰੀ ਖ਼ਬਰ »

ਡਾ. ਚੀਮਾ ਵਲੋਂ’ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਬੱਚਿਆਂ ਨੂੰ ਨਵੀਆਂ ਕਿਤਾਬਾਂ ਕਾਪੀਆਂ ਦੇਣ ਦਾ ਕੀਤਾ ਐਲਾਨ

ਨੂਰਪੁਰ ਬੇਦੀ, 23 ਅਗਸਤ (ਵਿੰਦਰਪਾਲ ਝਾਂਡੀਆਂ, ਹਰਦੀਪ ਢੀਂਡਸਾ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਬੀਤੇ ਦਿਨੀਂ ਭਾਰੀ ਬਾਰਸ਼ ਨਾਲ ਆਏ ਹੜ੍ਹ ਨਾਲ ਵਿਧਾਨਸਭਾ ਹਲਕਾ ਰੂਪਨਗਰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਨੇ ਗੋਤਾ ਖ਼ੋਰਾਂ ਦਾ ਕੀਤਾ ਸਨਮਾਨ

ਰੂਪਨਗਰ, 23 ਅਗਸਤ (ਮਨਜਿੰਦਰ ਸਿੰਘ ਚੱਕਲ)-ਜ਼ਿਲੇ੍ਹ ਰੂਪਨਗਰ ਵਿਚ 17 ਅਤੇ 18 ਅਗਸਤ ਨੂੰ ਭਾਰੀ ਮੀਂਹ ਪੈਣ ਅਤੇ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ ਪਾਣੀ ਛੱਡਣ ਕਾਰਨ ਰੂਪਨਗਰ ਜ਼ਿਲੇ੍ਹ ਦੇ ਸਤਲੁਜ ਦਰਿਆ ਦੇ ਕੰਢੇ ਵਸੇ ਪਿੰਡਾਂ ਵਿਚ ਹੜ੍ਹ ਆ ਗਿਆ ਸੀ | ਉਸ ਸਮੇਂ ਦੌਰਾਨ ...

ਪੂਰੀ ਖ਼ਬਰ »

ਪੱਤਰਕਾਰ ਧਰਮ ਪਾਲ ਨਾਲ ਸਪੀਕਰ ਨੇ ਕੀਤਾ ਦੁੱਖ ਸਾਂਝਾ

ਸੰਤੋਖਗੜ੍ਹ, 23 ਅਗਸਤ (ਮਲਕੀਅਤ ਸਿੰਘ)-'ਅਜੀਤ' ਦੇ ਸੁਖਸਾਲ ਤੋਂ ਪੱਤਰਕਾਰ ਧਰਮ ਪਾਲ ਦੇ ਪਿਤਾ ਚੌਧਰੀ ਬਚਨ ਸਿੰਘ ਦੇ ਅਕਾਲ ਚਲਾਣਾ ਕਰਨ 'ਤੇ ਅੱਜ ਹਲਕਾ ਵਿਧਾਇਕ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ ਸਿੰਘ ਨੇ ਉਨ੍ਹਾਂ ਦੇ ਗ੍ਰਹਿ ਪਿੰਡ ਮਹਿਲਵਾਂ ਵਿਖੇ ਪਹੁੰਚ ...

ਪੂਰੀ ਖ਼ਬਰ »

ਹੰੁਡਈ 'ਚ ਨਵੀਂ ਗਰੈਂਡ ਆਈ 10 ਨਿਓਸ ਕਾਰ ਦੀ ਘੁੰਡ ਚੁਕਾਈ

ਰੂਪਨਗਰ, 23 ਅਗਸਤ (ਸਤਨਾਮ ਸਿੰਘ ਸੱਤੀ)- ਭਾਖੜਾ ਹੰੁਡਈ ਰੂਪਨਗਰ ਵਿਚ ਨਵੀਂ ਕਾਰ ਗਰੈਂਡ ਆਈ 10 ਨਿਓਸ ਦੀ ਘੁੰਡ ਚੁਕਾਈ ਕੰਪਨੀ ਦੇ ਸਹਾਇਕ ਸੇਲਜ਼ ਮੈਨੇਜਰ ਸੌਰਭ ਕਿਸ਼ੋਰ ਸਿੰਘ ਨੇ ਕੀਤੀ | ਇਸ ਮੌਕੇ ਅਨੁਨੇਅ ਸਰਵਾਲ, ਐਸ. ਕੇ. ਛਾਬੜਾ, ਡਾਇਰੈਕਟਰ ਅਨੁਜ ਛਾਬੜਾ ਵੀ ...

ਪੂਰੀ ਖ਼ਬਰ »

ਪਿੰਡ ਓਇੰਦ ਵਿਖੇ ਦੁੱਧ ਉਤਪਾਦਕਾਂ ਨੂੰ ਮੁਨਾਫ਼ੇ ਵੰਡੇ

ਮੋਰਿੰਡਾ, 23 ਅਗਸਤ (ਤਰਲੋਚਨ ਸਿੰਘ ਕੰਗ)-ਪਿੰਡ ਓਇੰਦ ਦੀ ਸਰਕਾਰੀ ਵੇਰਕਾ ਡੇਅਰੀ ਵਿਚ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਜੂਨ 2018 ਤੋਂ ਸਤੰਬਰ 2018 ਤੱਕ ਦਾ ਬੋਨਸ ਵੰਡਿਆ ਗਿਆ, ਜਿਸ ਵਿਚ ਮੁੱਖ ਤੌਰ ਤੇ ਡਿਪਟੀ ਨਰਿੰਦਰ ਸਿੰਘ, ਸੀਨੀਅਰ ਐਮ.ਪੀ.ਏ ਗੁਰਪ੍ਰਤਾਪ ਸਿੰਘ ਬਾਜਵਾ, ...

ਪੂਰੀ ਖ਼ਬਰ »

ਵਿਧਾਇਕ ਸੰਦੋਆ ਨੇ ਲਈ ਹੜ੍ਹ ਪੀੜਤਾਂ ਦੀ ਸਾਰ

ਨੂਰਪੁਰ ਬੇਦੀ, 23 ਅਗਸਤ (ਹਰਦੀਪ ਸਿੰਘ ਢੀਂਡਸਾ, ਰਾਜੇਸ਼ ਚੌਧਰੀ, ਵਿੰਦਰਪਾਲ ਝਾਂਡੀਆਂ)- ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਇਲਾਕੇ ਦੇ ਹੜ੍ਹ ਪੀੜਤ ਪਿੰਡਾਂ ਦਾ ਦੌਰਾ ਕਰ ਕੇ ਲੋਕਾਂ ਨਾਲ ਹਮਦਰਦੀ ਪ੍ਰਗਟ ਕੀਤੀ | ਬਲਾਕ ਨੂਰਪੁਰ ਬੇਦੀ ...

ਪੂਰੀ ਖ਼ਬਰ »

ਨਦੀਆਂ ਦੇ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਮਿਲੇ ਸਪੀਕਰ ਰਾਣਾ ਕੇ.ਪੀ. ਸਿੰਘ

ਭਰਤਗੜ੍ਹ, 23 ਅਗਸਤ (ਜਸਬੀਰ ਸਿੰਘ ਬਾਵਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਅੱਜ ਆਸਪੁਰ, ਸਰਸਾ ਨਦੀ ਤੇ ਕੰਡਲੂ ਨਦੀ ਦੇ ਤੇਜ਼ ਵਹਾਅ ਤੋਂ ਪ੍ਰਭਾਵਿਤ ਲੋਕਾਂ ਨੂੰ ਮਿਲ ਕੇ ਉਨ੍ਹਾਂ ਨੂੰ ਆ ਰਹੀਆਂ ਸਮੱਸਿਆਵਾਂ ਸਬੰਧੀ ਜਾਣਕਾਰੀ ਲੈ ਕੇ ...

ਪੂਰੀ ਖ਼ਬਰ »

ਸਤਲੁਜ ਦਰਿਆ ਦੇ ਬੰਨ੍ਹ ਤੋਂ ਬਾਹਰ ਦੇ ਖੇਤਾਂ ਵਿਚ ਖੜ੍ਹਾ ਪਾਣੀ ਕਢਾਉਣ ਦੀ ਮੰਗ

ਬੇਲਾ, 23 ਅਗਸਤ (ਮਨਜੀਤ ਸਿੰਘ ਸੈਣੀ)- ਨੇੜਲੇ ਪਿੰਡ ਅਟਾਰੀ ਜੱਸੜਾ, ਦਾਊਦਪੁਰ, ਰਸੀਦਪੁਰ, ਲੱਖੇਵਾਲ ਆਦਿ ਦੇ ਅਨੇਕਾਂ ਹੀ ਪਿੰਡਾਂ ਦੇ ਕਿਸਾਨਾਂ ਦੇ ਸਤਲੁਜ ਦਰਿਆ ਦੇ ਬੰਨ੍ਹ ਤਾੋ ਬਾਹਰ ਦੇ ਖੇਤਾਂ ਵਿਚੋਂ ਕਈ ਦਿਨ ਬੀਤ ਜਾਣ ਤੋਂ ਬਾਅਦ ਵੀ ਪਾਣੀ ਦੀ ਨਿਕਾਸੀ ਨਾ ਹੋਣ ...

ਪੂਰੀ ਖ਼ਬਰ »

ਦੁੱਧ ਉਤਪਾਦਕਾਂ ਦੀ ਮੀਟਿੰਗ

ਨੂਰਪੁਰ ਬੇਦੀ, 23 ਅਗਸਤ (ਪ. ਪ)- ਦੁੱਧ ਉਤਪਾਦਕਾਂ ਦੀ ਇਕ ਮੀਟਿੰਗ ਸਾਬਕਾ ਡਾਇਰੈਕਟਰ ਬਲਵੀਰ ਸਿੰਘ ਭੱਟੋਂ ਦੀ ਪ੍ਰਧਾਨਗੀ ਹੇਠ ਭੱਟੋਂ ਵਿਖੇ ਹੋਈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਦੁੱਧ ਦਾ ਰੇਟ ਖ਼ਰਚਿਆਂ ਮੁਤਾਬਿਕ ਬਹੁਤ ਘੱਟ ਹੈ | ਗਰਮੀਆਂ ਦੇ ਦਿਨਾਂ 'ਚ ਗਊਆਂ ਦੇ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਦਾ ਖੇਤੀ ਕਰਜ਼ਾ ਤੁਰੰਤ ਮੁਆਫ਼ ਕੀਤਾ ਜਾਵੇ

ਨੰਗਲ, 23 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)- ਆਮ ਆਦਮੀ ਪਾਰਟੀ ਦੇ ਆਗੂ ਡਾ. ਸੰਜੀਵ ਗੌਤਮ, ਸੀਨੀਅਰ ਕਾਂਗਰਸੀ ਆਗੂ ਹਕੀਮ ਹਰਮਿੰਦਰ ਪਾਲ, ਡਾ. ਅਸ਼ੋਕ ਸ਼ਰਮਾ, ਡਾ. ਗੁਲਜੀਤ ਸਿੰਘ ਚੱਠਾ, ਮੈਡਮ ਕਮਲੇਸ਼, ਹਰਪਾਲ ਸਿੰਘ ਭਸੀਨ, ਕਾਮਰੇਡ ਵਿਜੈ, ਭਾਜਪਾ ਕੌਾਸਲਰ ਵਿਕਰਾਂਤ ...

ਪੂਰੀ ਖ਼ਬਰ »

ਆਮ ਜਨਜੀਵਨ ਨੂੰ ਲੀਹ 'ਤੇ ਲਿਆਉਣ ਲਈ ਪ੍ਰਸ਼ਾਸਨ ਰਾਹਤ ਕਾਰਜਾਂ ਵਿਚ ਹੋਰ ਤੇਜ਼ੀ ਲਿਆਵੇ-ਸਪੀਕਰ

ਕੀਰਤਪੁਰ ਸਾਹਿਬ, 23 ਅਗਸਤ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਅੱਜ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਮ ਜਨਜੀਵਨ ਨੂੰ ਲੀਹ 'ਤੇ ਲਿਆਉਣ ਲਈ ਚਲਾਏ ਜਾ ਰਹੇ ਰਾਹਤ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ | ਉਨ੍ਹਾਂ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਕਮੇਟੀ ਪੰਜਾਬ ਵਲੋਂ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਰੂਪਨਗਰ, 23 ਅਗਸਤ (ਸਤਨਾਮ ਸਿੰਘ ਸੱਤੀ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਕਮੇਟੀ ਪੰਜਾਬ ਦੇ ਸੱਦੇ 'ਤੇ ਰੂਪਨਗਰ ਇਕਾਈ ਵਲੋਂ ਦਰਸ਼ਨ ਸਿੰਘ ਜਲ ਸਪਲਾਈ ਤੇ ਸੇਨੀਟੇਸ਼ਨ, ਇੰਦਰਜੀਤ ਸਿੰਘ ਪਾਵਰਕਾਮ ਤੇ ਟਰਾਂਸਕੋ ਦੀ ਪ੍ਰਧਾਨਗੀ ਹੇਠ ਵਾਅਦਿਆਂ ਤੋਂ ਭੱਜੇ ਪੰਜਾਬ ਦੇ ...

ਪੂਰੀ ਖ਼ਬਰ »

ਹੜ੍ਹ ਕਾਰਨ ਰਾਏਪੁਰ ਸਾਹਨੀ ਨੂੰ ਜਾਂਦੀ ਸੜਕ 'ਚ ਪਏ ਵੱਡੇ ਪਾੜ ਨੂੰ ਮਿੱਟੀ ਪਾ ਕੇ ਪੂਰਿਆ

ਸ੍ਰੀ ਅਨੰਦਪੁਰ ਸਾਹਿਬ, 23 ਅਗਸਤ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬੀਤੇ ਦਿਨੀਂ ਆਏ ਭਿਆਨਕ ਹੜ੍ਹਾਂ ਕਾਰਨ ਨੇੜਲੇ ਪਿੰਡ ਰਾਏਪੁਰ ਸਾਹਨੀ ਨੂੰ ਜਾਂਦੀ ਮੁੱਖ ਸੜਕ 'ਚ ਪਏ ਵੱਡੇ ਪਾੜ ਨੂੰ ਅੱਜ ਸਥਾਨਕ ਬੀ. ਡੀ. ਪੀ. ਓ. ਦਰਸ਼ਨ ਸਿੰਘ ਦੀ ਅਗਵਾਈ ਹੇਠ ਆਈ ਟੀਮ ਵਲੋਂ ਮਿੱਟੀ ...

ਪੂਰੀ ਖ਼ਬਰ »

ਮੀਆਂਪੁਰ ਤੋਂ ਬਿੰਦਰਖ ਜਾਣ ਵਾਲੀ ਸੜਕ ਨੂੰ ਕਈ ਥਾਵਾਂ 'ਤੇ ਪਏ ਪਾੜ

ਪੁਰਖਾਲੀ, 23 ਅਗਸਤ (ਅੰਮਿ੍ਤਪਾਲ ਸਿੰਘ ਬੰਟੀ)-ਬੀਤੇ ਦਿਨੀਂ ਆਏ ਤੇਜ਼ ਮੀਂਹ ਕਾਰਨ ਮੀਆਂਪੁਰ ਤੋਂ ਵਾਇਆ ਪੰਜੋਲਾ, ਬਬਾਨੀ ਹੋ ਕੇ ਬਿੰਦਰਖ ਜਾਣ ਵਾਲੀ ਸੜਕ ਨੂੰ ਕਈ ਥਾਵਾਂ 'ਤੇ ਪਾੜ ਗਏ, ਜਿਸ ਕਾਰਨ ਲੋਕਾਂ ਨੂੰ ਸੜਕ ਤੇ ਲੰਘਣਾ ਔਖਾ ਹੋ ਗਿਆ ਹੈ | ਇਸ ਸਬੰਧੀ ਵੱਖ-ਵੱਖ ...

ਪੂਰੀ ਖ਼ਬਰ »

ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਐਕਸਪਰਟ ਲੈਕਚਰ ਕਰਵਾਇਆ

ਰੂਪਨਗਰ, 23 ਅਗਸਤ (ਮਨਜਿੰਦਰ ਸਿੰਘ ਚੱਕਲ)-ਰਿਆਤ-ਬਾਹਰਾ ਯੂਨੀਵਰਸਿਟੀ ਸਕੂਲ ਆਫ਼ ਲਾਅ ਵਲੋਂ 'ਲਾਅ ਗ੍ਰੈਜੂਏਟਸ ਲਈ ਕਰੀਅਰ ਦੀਆਂ ਸੰਭਾਵਨਾਵਾਂ' ਵਿਸ਼ੇ 'ਤੇ ਇਕ ਐਕਸਪਰਟ ਭਾਸ਼ਣ ਕਰਵਾਇਆ ਗਿਆ¢ ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੰੁਚੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ...

ਪੂਰੀ ਖ਼ਬਰ »

ਸਤਲੁਜ ਦਰਿਆ ਅਤੇ ਬੁਧਕੀ ਨਦੀ ਦੀ ਮਾਰ ਹੇਠ ਆਏ ਪਿੰਡਾਂ ਦੀ ਤਰਾਸਦੀ

ਰੂਪਨਗਰ, 23 ਅਗਸਤ (ਸਤਨਾਮ ਸਿੰਘ ਸੱਤੀ)-ਸਤਲੁਜ ਦਰਿਆ ਅਤੇ ਬੁਧਕੀ ਨਦੀ ਦੀ ਮਾਰ ਹੇਠ ਆਏ ਪਿੰਡਾਂ ਫੂਲ ਕਲਾਂ, ਫੂਲ ਖੁਰਦ, ਰੇੜੂਆਣਾ ਗੁਰਦਾਸਪੁਰ, ਖੈਰਾਬਾਦ ਅਤੇ ਆਈ. ਆਈ. ਟੀ. ਰੋਪੜ ਤੇ ਨਾਇਲਿਟ ਸੰਸਥਾਵਾਂ ਨੂੰ ਹੜ੍ਹ ਦੀ ਮਾਰ ਨਾਲ ਹੋਏ ਭਾਰੀ ਨੁਕਸਾਨ ਦੇ ਦਿਨ ਨਾ ਦੇਖਣੇ ...

ਪੂਰੀ ਖ਼ਬਰ »

ਹੜ੍ਹਾਂ ਤੋਂ ਪੀੜਤ ਲੋਕਾਂ ਦੀ ਮਦਦ ਲਈ ਜ਼ਿਲ੍ਹਾ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਵਲੋਂ 27 ਮੈਂਬਰੀ ਕਮੇਟੀ ਦਾ ਗਠਨ

ਰੂਪਨਗਰ, 23 ਅਗਸਤ (ਸਤਨਾਮ ਸਿੰਘ ਸੱਤੀ)- ਰੋਪੜ ਵਿਚ ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਨਿਰੀਖਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਕਰਨ ਲਈ ਬਰਿੰਦਰ ਸਿੰਘ ਢਿੱਲੋਂ (ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ) ਵਲੋਂ ਇਕ 27 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਸਕੂਲਾਂ ਵਿਚ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ

ਸ੍ਰੀ ਚਮਕੌਰ ਸਾਹਿਬ, 23 ਅਗਸਤ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਖੇਤਰ ਦੇ ਵੱਖ-ਵੱਖ ਸਕੂਲਾਂ 'ਚ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਪਿੰਡ ਕਤਲੌਰ ਦੇ ਰਿਵਰਲੈਂਡ ਇੰਟਰਨੈਸ਼ਨਲ ਸਕੂਲ 'ਚ ਮਨਾਈ ਜਨਮ ਅਸ਼ਟਮੀ ਦੌਰਾਨ ਸੰਸਥਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੋ ਤਖ਼ਤਾਂ ਨੂੰ ਜੋੜਨ ਵਾਲੀ ਸੜਕ ਜਲਦ ਬਣਾਏ ਜਾਂ ਸਾਨੂੰ ਕਾਰ ਸੇਵਾ ਸੌਾਪੇ-ਬਾਬਾ ਹਰਭਜਨ ਸਿੰਘ

ਨੂਰਪੁਰ ਬੇਦੀ, 23 ਅਗਸਤ (ਹਰਦੀਪ ਸਿੰਘ ਢੀਂਡਸਾ)-ਕਾਰ ਸੇਵਾ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਦੇ ਮੌਜੂਦਾ ਮੁਖੀ ਸੰਤ ਬਾਬਾ ਹਰਭਜਨ ਸਿੰਘ ਪਹਿਲਵਾਨ ਵਲੋਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸਿੱਖ ਧਰਮ ਦੇ ਦੋ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX