ਤਾਜਾ ਖ਼ਬਰਾਂ


ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਟਿਕਟ ਨਾ ਮਿਲਣ 'ਤੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਮੌਜੂਦਾ ਵਿਧਾਇਕਾਂ ਹਾਜੀ ਇਸ਼ਰਾਕ ਖਾਨ ਅਤੇ ਜਗਦੀਪ ਸਿੰਘ ਨੇ ਆਪਣੀਆਂ...
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਚੰਡੀਗੜ੍ਹ, 24 ਜਨਵਰੀ - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਹਾਈਪਰਟੈਨਸ਼ਨ (ਬਲੱਡ ਪ੍ਰੈਸ਼ਰ) ਤੋਂ ਪੀੜਤ ਮਰੀਜ਼ਾਂ ਦੀ ਜਲਦ ਪਹਿਚਾਣ ਤੇ ਉਨ੍ਹਾਂ ਦੇ ਇਲਾਜ ਲਈ ਸਿਹਤ ਵਿਭਾਗ ਪੰਜਾਬ...
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਰੂਪਨਗਰ, 24 ਜਨਵਰੀ (ਸਤਨਾਮ ਸਿੰਘ ਸੱਤੀ) - ਚੰਡੀਗੜ੍ਹ 'ਚ ਸਰਪੰਚ ਦੀ ਸ਼ਰੇਆਮ ਕੁੱਟਮਾਰ ਅਤੇ ਗੋਲੀਆਂ ਚਲਾਉਣ ਨਾਲ ਸੁਰਖ਼ੀਆਂ 'ਚ ਆਏ ਨੂਰਪੁਰ ਬੇਦੀ (ਰੂਪਨਗਰ) ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਸਾਥੀ ਜਸਪਾਲ ਸਿੰਘ ਜੱਸੀ ਨੂੰ ਅੱਜ...
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਸ੍ਰੀ ਅਨੰਦਪੁਰ ਸਾਹਿਬ, 24 ਜਨਵਰੀ (ਨਿੱਕੂਵਾਲ,ਕਰਨੈਲ ਸਿੰਘ) ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆ ਖ਼ਾਲਸਾਈ ਫ਼ੌਜਾਂ ਦੇ ਸ਼੍ਰੋਮਣੀ ਜਰਨੈਲ ਭਾਈ  ਜੈਤਾ ਜੀ ਬਾਬਾ ਜੀਵਨ ਸਿੰਘ ਜੀ ਸ਼ਹੀਦ ਦੇ ਸੱਤਵੀਂ ਪੀੜੀ ਦੇ ਵਾਰਸ ਅਤੇ ਗੁਰਦੁਆਰਾ ਤਪ ਅਸਥਾਨ...
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ) - ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਪਹੁੰਚੇ ਭਾਰਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਮੈਸੀਅਸ ਬੋਲਸੋਨਾਰੋ ਭਾਰਤ ਪਹੁੰਚ ਗਏ ਹਨ। ਉਹ 26 ਜਨਵਰੀ ਨੂੰ ਗਣਤੰਤਰ ਦਿਵਸ 'ਤੇ ਹੋਣ ਵਾਲੀ ਪਰੇਡ ਦੇ ਮੁੱਖ ਮਹਿਮਾਨ...
ਸੀ. ਬੀ. ਆਈ. ਅਦਾਲਤ ਨੇ ਰੱਦ ਕੀਤੀ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ
. . .  1 day ago
ਚੰਡੀਗੜ੍ਹ, 24 ਜਨਵਰੀ (ਰਣਜੀਤ)- ਸ਼ਿਮਲਾ ਦੇ ਸਾਬਕਾ ਆਈ. ਜੀ. ਜਹੂਰ ਹੈਦਰ ਜੈਦੀ ਦੀ ਜ਼ਮਾਨਤ ਨੂੰ ਚੰਡੀਗੜ੍ਹ ਦੀ ਸੀ. ਬੀ. ਆਈ. ਅਦਾਲਤ ਨੇ ਰੱਦ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਹ...
ਕੇਂਦਰ ਦੇ ਇਸ਼ਾਰਿਆਂ 'ਤੇ ਬੁਲਾਈ ਗਈ ਪਾਣੀਆਂ ਦੇ ਮੁੱਦੇ 'ਤੇ ਸਰਬ ਪਾਰਟੀ ਮੀਟਿੰਗ - ਸਿਮਰਜੀਤ ਬੈਂਸ
. . .  1 day ago
ਜਲੰਧਰ, 24 ਜਨਵਰੀ (ਚਿਰਾਗ਼ ਸ਼ਰਮਾ) - ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਬੀਤੇ ਦਿਨ ਪਾਣੀ...
ਡਾ. ਓਬਰਾਏ ਦੇ ਯਤਨਾਂ ਸਦਕਾ ਸ਼ਾਹਕੋਟ ਦੇ 21 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਪੁੱਜੀ ਵਤਨ
. . .  1 day ago
ਰਾਜਾਸਾਂਸੀ, 24 ਜਨਵਰੀ (ਹੇਰ, ਖੀਵਾ)- ਆਪਣੇ ਸੁਨਹਿਰੀ ਭਵਿੱਖ ਦੇ ਸੁਪਨੇ ਸਜਾ ਕੇ ਦੁਬਈ ਗਏ ਨੌਜਵਾਨ ਪ੍ਰਭਜੋਤ ਸਿੰਘ ਨੇ ਉੱਥੇ ਕੰਮ ਨਾ ਮਿਲਣ ਕਰਕੇ ਨਿਰਾਸ਼ ਹੋ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਬੇਅਦਬੀ ਮਾਮਲੇ ਦੇ ਅਸਲ ਦੋਸ਼ੀ ਸੁਖਬੀਰ ਬਾਦਲ - ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 24 ਜਨਵਰੀ (ਸੁਰਿੰਦਰਪਾਲ ਸਿੰਘ) - ਸੁਖਬੀਰ ਬਾਦਲ ਵੱਲੋਂ ਲਗਾਏ ਦੋਸ਼ਾਂ 'ਤੇ ਸਫ਼ਾਈ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ...
ਭੂਸ਼ਨ ਸਟੀਲ ਦੇ ਸਾਬਕਾ ਸੀ. ਐੱਮ. ਡੀ. ਸੰਜੇ ਸਿੰਘਲ ਨੂੰ ਮਿਲੀ ਜ਼ਮਾਨਤ
. . .  1 day ago
ਕੁਸ਼ਲਦੀਪ ਢਿੱਲੋਂ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਨੌਤੀ
. . .  1 day ago
ਦਿੱਲੀ 'ਚ ਕੌਮੀ ਸੁਰੱਖਿਆ ਕਾਨੂੰਨ ਨੂੰ ਲਾਗੂ ਕਰਨ ਦੇ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
. . .  1 day ago
ਭਾਰਤ ਦੀ ਨਿਊਜ਼ੀਲੈਂਡ ਉੱਪਰ 6 ਵਿਕਟਾਂ ਨਾਲ ਰੋਮਾਂਚਕ ਜਿੱਤ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 12 ਗੇਂਦਾ 'ਚ 18 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਨੂੰ ਜਿੱਤਣ ਲਈ 18 ਗੇਂਦਾ 'ਚ 29 ਦੌੜਾਂ ਦੀ ਲੋੜ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 15 ਓਵਰਾ ਤੋਂ ਬਾਅਦ ਭਾਰਤ 151/4
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਚੌਥਾ ਖਿਡਾਰੀ (ਸ਼ਿਵਮ ਦੂਬੇ) 13 ਦੌੜਾਂ ਬਣਾ ਕੇ ਆਊਟ
. . .  1 day ago
ਸਾਰੀਆਂ ਧਿਰਾਂ ਨੂੰ ਨਾਲ ਲੈ ਕੇ ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋ ਮੁਕਤ ਕਰਾਵਾਂਗੇ- ਢੀਂਡਸਾ
. . .  1 day ago
ਸੀ.ਸੀ ਥੰਪੀ ਦੇ ਈ.ਡੀ ਰਿਮਾਂਡ 'ਚ 4 ਦਿਨਾਂ ਦਾ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਤੀਜਾ ਖਿਡਾਰੀ (ਵਿਰਾਟ ਕੋਹਲੀ) 45 ਦੌੜਾਂ ਬਣਾ ਕੇ ਆਊਟ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਰਾਜਸਥਾਨ ਫੀਡਰ 'ਚ ਮਾਰੀ ਛਾਲ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 10 ਓਵਰਾ ਤੋਂ ਬਾਅਦ ਭਾਰਤ 115/2
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਦੂਜਾ ਖਿਡਾਰੀ (ਕੇ.ਐੱਲ ਰਾਹੁਲ) 56 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਕੇ.ਐੱਲ ਰਾਹੁਲ ਦੀਆਂ 50 ਦੌੜਾਂ ਪੂਰੀਆਂ
. . .  1 day ago
ਤਕਨੀਕੀ ਖ਼ਰਾਬੀ ਕਾਰਨ ਵਾਪਸ ਮੁੜੀ ਬੈਂਗਲੁਰੂ-ਫੁਕੇਟ ਉਡਾਣ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5 ਓਵਰਾ ਤੋਂ ਬਾਅਦ ਭਾਰਤ 57/1
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 5ਵੇਂ ਓਵਰ 'ਚ ਭਾਰਤ 50 ਦੌੜਾਂ ਪਾਰ
. . .  1 day ago
ਈ.ਡੀ ਨੇ ਮੰਗਿਆ ਸੀ.ਸੀ ਥੰਪੀ ਦਾ ਹੋਰ ਰਿਮਾਂਡ
. . .  1 day ago
ਸ੍ਰੀ ਮੁਕਤਸਰ ਸਾਹਿਬ ਦੇ ਕਈ ਪਿੰਡਾਂ 'ਚ ਟਿੱਡੀ ਦਲ ਦੇ ਕੀਟ ਮਿਲਣ ਕਾਰਨ ਚਿੰਤਾ 'ਚ ਡੁੱਬੇ ਕਿਸਾਨ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਭਾਰਤ ਦਾ ਪਹਿਲਾ ਖਿਡਾਰੀ (ਰੋਹਿਤ ਸ਼ਰਮਾ) 7 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਬੋਰਡ ਵਲੋਂ ਓਪਨ ਸਕੂਲ ਦੀ 10ਵੀਂ ਅਤੇ 12ਵੀਂ ਸ਼੍ਰੇਣੀ 'ਚ ਦਾਖ਼ਲੇ ਦੀਆਂ ਮਿਤੀਆਂ 'ਚ ਵਾਧਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 204 ਦੌੜਾਂ ਦਾ ਵਿਸ਼ਾਲ ਟੀਚਾ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ 200 ਦੌੜਾਂ ਪਾਰ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 20ਵੇਂ ਓਵਰ 'ਚ ਨਿਊਜ਼ੀਲੈਂਡ ਦੀਆਂ 200 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਰਾਸ ਟੇਲਰ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ 5ਵਾਂ ਖਿਡਾਰੀ ਇੱਕ ਦੌੜ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਚੌਥਾ ਖਿਡਾਰੀ (ਵਿਲੀਅਮਸਨ) 51 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦੇ ਕਪਤਾਨ ਵਿਲੀਅਮਸਨ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : 16 ਓਵਰਾਂ ਤੋਂ ਬਾਅਦ ਨਿਊਜ਼ੀਲੈਂਡ 165/3
. . .  1 day ago
ਨਿਰਭੈਆ ਮਾਮਲਾ : ਦੋਸ਼ੀਆਂ ਦੇ ਵਕੀਲ ਵੱਲੋਂ ਅਦਾਲਤ ਵਿਚ ਫਿਰ ਤੋਂ ਅਪੀਲ ਦਾਇਰ
. . .  1 day ago
ਕਰਜ਼ੇ ਤੋਂ ਪਰੇਸ਼ਾਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਤੀਸਰਾ ਖਿਡਾਰੀ ਬਿਨਾਂ ਕੋਈ ਦੌੜ ਬਣਾਏ ਆਊਟ
. . .  1 day ago
ਲੜਕੀ ਨਾਲ ਕਥਿਤ ਸਮੂਹਿਕ ਜਬਰ ਜਨਾਹ
. . .  1 day ago
ਭਾਰਤ-ਨਿਊਜ਼ੀਲੈਂਡ ਪਹਿਲਾ ਟੀ-20 : ਨਿਊਜ਼ੀਲੈਂਡ ਦਾ ਦੂਜਾ ਖਿਡਾਰੀ (ਮੁਨਰੋ) 59 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551

ਪਟਿਆਲਾ

ਆਵਾਰਾ ਪਸ਼ੂਆਂ ਦਾ ਦਰਦ ਝੱਲ ਰਹੇ ਪਰਿਵਾਰਾਂ ਤੇ ਆਮ ਲੋਕਾਂ ਨੇ ਕੱਢਿਆ ਮੋਮਬੱਤੀ ਮਾਰਚ

ਪਟਿਆਲਾ, 23 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਆਵਾਰਾ ਪਸ਼ੂਆਂ ਦੇ ਕਹਿਰ ਨਾਲ ਜਾਨਾਂ ਗਵਾ ਚੁੱਕੇ ਪੀੜਤ ਪਰਿਵਾਰਾਂ ਅਤੇ ਆਮ ਲੋਕਾਂ ਵਲੋਂ ਇਕ ਸੁਰ 'ਚ ਆਵਾਜ਼ ਬੁਲੰਦ ਕਰਕੇ ਪ੍ਰਸ਼ਾਸਨ ਤੇ ਸਰਕਾਰਾਂ ਵਿਰੁੱਧ ਰੋਸ ਜਤਾਉਣ ਲਈ ਮੋਮਬੱਤੀ ਮਾਰਚ ਕੱਢਿਆ ਗਿਆ¢ ਇਸ ਮਾਰਚ ਵਿਚ ਪੀੜਤਾਂ ਤੋਂ ਇਲਾਵਾ ਪਟਿਆਲਾ ਮੀਡੀਆ ਕਲੱਬ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਨਾਲ ਨਾਲ ਪ੍ਰੋਫੈਸਰਾਂ, ਡਾਕਟਰਾਂ ਤੇ ਹੋਰ ਕਿੱਤਿਆਂ ਨਾਲ ਜੁੜੇ ਵਿਅਕਤੀਆਂ ਨੇ ਨਿੱਜੀ ਰੁਚੀ ਨਾਲ ਧਰਨੇ 'ਚ ਸ਼ਮੂਲੀਅਤ ਕੀਤੀ | ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਵੀ ਇਸ ਮੋਮਬੱਤੀ ਮਾਰਚ 'ਚ ਸ਼ਾਮਲ ਹੋਏ¢ ਅੱਜ ਸ਼ਾਮੀ ਫੁਹਾਰਾ ਚੌਕ ਤੋਂ ਇਹ ਮਾਰਚ ਚਲਕੇ ਚਿਲਡਰਨ ਚੌਕ ਤੱਕ ਪਹੁੰਚਿਆ¢ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਪੀੜਤ ਪਰਿਵਾਰਾਂ ਨੇ ਆਖਿਆ ਕਿ ਸੜਕਾਂ 'ਤੇ ਖੁੱਲੇ੍ਹਆਮ ਵੱਡੀ ਗਿਣਤੀ ਵਿਚ ਘੁੰਮਦੇ ਆਵਾਰਾ ਪਸ਼ੂਆਂ ਕਾਰਨ ਰੋਜ਼ਾਨਾ ਕੀਮਤੀ ਜਾਨਾਂ ਜਾ ਰਹੀਆਂ ਹਨ¢ ਉਨ੍ਹਾਂ ਕਿਹਾ ਕਿ ਭਾਵੇਂ ਉਹ ਗਊ ਸੈਸ ਦੇ ਰੂਪ 'ਚ ਸਰਕਾਰਾਂ ਨੂੰ ਪੈਸੇ ਦਿੰਦੇ ਹਨ¢ ਪਰ ਇਸ ਸਭ ਦੇ ਬਾਵਜੂਦ ਇਨ੍ਹਾਂ ਆਵਾਰਾ ਪਸ਼ੂਆਂ ਨੂੰ ਠੱਲ੍ਹ ਪਾਉਣ ਲਈ ਕੋਈ ਠੋਸ ਕਦਮ ਨਹੀਂ ਪੁੱਟੇ ਜਾ ਰਹੇ ਇਸ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਜਾਨਾਂ ਅਤੇ ਸਰੀਰਕ ਅੰਗ ਗਵਾਕੇ ਭਰਨਾ ਪੈ ਰਿਹਾ ਹੈ¢ ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਮਨੁੱਖੀ ਜਾਨਾਂ ਦਾ ਖੌਹ ਬਣੇ ਆਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਠੱਲ੍ਹਣ ਲਈ ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ, ਸੂਬਾ ਸਰਕਾਰ ਪੂਰੀ ਤਰ੍ਹਾਂ ਫੇਲ ਹੋਈ ਹੈ, ਲੋਕ ਇਸ ਸਮੱਸਿਆ ਤੋਂ ਬੇਹੱਦ ਦੁਖੀ ਹੋ ਰਹੇ ਹਨ¢ ਇਸ ਮੌਕੇ ਡਾ. ਹਰਸ਼ਿੰਦਰ ਕੌਰ, ਹਰਪਾਲ ਜੁਨੇਜਾ ਸ਼ਹਿਰੀ ਪ੍ਰਧਾਨ, ਸਾਬਕਾ ਮੇਅਰ ਅਜੀਤਪਾਲ ਕੋਹਲੀ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਜਗਜੀਤ ਸਿੰਘ ਕੋਹਲੀ, ਗਿਆਨ ਜੋਤੀ ਸੁਸਾਇਟੀ ਦੇ ਪ੍ਰਧਾਨ ਉਪਕਾਰ ਸਿੰਘ ਤੋਂ ਇਲਾਵਾ ਪਟਿਆਲਾ ਮੀਡੀਆ ਕਲੱਬ ਦੇ ਪ੍ਰਧਾਨ ਅਤੇ ਮੈਂਬਰਾਂ ਨੇ ਕੈਂਡਲ ਮਾਰਚ ਦਾ ਸਮਰਥਨ ਕੀਤਾ¢

ਸੂਬੇ 'ਚ ਥਾਂ-ਥਾਂ ਬਰਸਾਤੀ ਪਾਣੀ ਇਕੱਠਾ ਹੋਣ ਕਾਰਨ ਡੇਂਗੂ ਦੇ ਕੇਸ ਵੱਧਣ ਦਾ ਖਦਸ਼ਾ

ਪਟਿਆਲਾ, 23 ਅਗਸਤ (ਮਨਦੀਪ ਸਿੰਘ ਖਰੋੜ)-ਦੇਸ਼ ਭਰ ਤੇ ਪੰਜਾਬ 'ਚ ਪਿਛਲੇ ਇਕ ਹਫ਼ਤੇ ਦੌਰਾਨ ਭਾਰੀ ਮੀਂਹ ਪੈਣ ਕਾਰਨ ਸੂਬੇ ਦੇ ਲਗਭਗ ਸਾਰੇ ਜ਼ਿਲਿਆਂ 'ਚ ਥਾਂ-ਥਾਂ ਪਾਣੀ ਇਕੱਠਾ ਹੋ ਗਿਆ ਹੈ, ਜਿਸ ਕਾਰਨ ਡੇਂਗੂ ਫੈਲਾਉਣ ਵਾਲੇ ਮੱਛਰ ਦੇ ਵਧਣ ਦਾ ਖ਼ਦਸ਼ਾ ਬਣਿਆ ਹੋਇਆ ਹੋਇਆ ...

ਪੂਰੀ ਖ਼ਬਰ »

ਗ਼ਲਤੀ ਨਾਲ ਸਲਫਾਸ ਦੀਆਂ ਗੋਲੀਆਂ ਖਾਣ ਕਾਰਨ ਔਰਤ ਦੀ ਮੌਤ

ਪਟਿਆਲਾ, 23 ਅਗਸਤ (ਮਨਦੀਪ ਸਿੰਘ ਖਰੋੜ)-ਸਥਾਨਕ ਗੁਰੂ ਨਾਨਕ ਨਗਰ ਦੀ ਰਹਿਣ ਵਾਲੀ 44 ਸਾਲਾਂ ਸੋਨੀਆ ਦੀ ਗ਼ਲਤੀ ਨਾਲ ਸਲਫਾਸ ਦੀਆਂ ਗੋਲੀਆਂ ਖਾਣ ਕਾਰਨ ਇਲਾਜ ਦੌਰਾਨ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ | ਇਸ ਦੀ ਪੁਸ਼ਟੀ ਕਰਦਿਆਂ ਥਾਣਾ ਅਰਬਨ ਅਸਟੇਟ ਦੇ ਮੁਖੀ ...

ਪੂਰੀ ਖ਼ਬਰ »

ਰਜਵਾਹੇ 'ਚ ਡਿੱਗ ਕੇ 3 ਮੋਟਰਸਾਈਕਲ ਸਵਾਰ ਜ਼ਖ਼ਮੀ

ਸਮਾਣਾ, 23 ਅਗਸਤ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੇ ਪਿੰਡ ਕੋਟਲੀ ਨੇੜੇ ਸੰਤੁਲਨ ਵਿਗੜ ਜਾਣ ਨਾਲ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਰਜਵਾਹੇ ਵਿਚ ਡਿੱਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਭਰਤੀ ਕਰਵਾਇਆ ਗਿਆ ਹੈ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕੱਲ੍ਹ

ਨਾਭਾ, 23 ਅਗਸਤ (ਅਮਨਦੀਪ ਸਿੰਘ ਲਵਲੀ)-ਭਾਈ ਕਾਨ੍ਹ ਸਿੰਘ ਨਾਭਾ ਦੀ ਇਤਿਹਾਸਿਕ ਤੇ ਵਿਰਾਸਤੀ ਨਗਰੀ ਨਾਭਾ ਵਿਖੇ ਸਥਿਤ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਜੀ ਘੋੜਿਆਂ ਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਬਰਾਮਦ

ਪਾਤੜਾਂ, 23 ਅਗਸਤ (ਗੁਰਵਿੰਦਰ ਸਿੰਘ ਬੱਤਰਾ, ਜਗਦੀਸ਼ ਸਿੰਘ ਕੰਬੋਜ਼)-ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਨਾਜਾਇਜ਼ ਸ਼ਰਾਬ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਇੱਕ ਔਰਤ ਸਮੇਤ 3 ਵਿਅਕਤੀਆਂ 'ਤੇ ਕੇਸ ਦਰਜ ਕੀਤਾ ਗਿਆ ਹੈ | ਜਿਨ੍ਹਾਂ ਵਿਚੋਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਕਾਬੂ

ਨਾਭਾ, 23 ਅਗਸਤ (ਕਰਮਜੀਤ ਸਿੰਘ)-ਥਾਣਾ ਸਦਰ ਤੋਂ ਸਹਾਇਕ ਥਾਣੇਦਾਰ ਚਮਕੌਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਨੇੜੇ ਪੀਪੀਐਸ ਸਕੂਲ ਗਰਾਊਾਡ ਮੌਜੂਦ ਸਨ ਕਿ ਗੁਪਤ ਸੂਚਨਾ ਮਿਲੀ ਕਿ ਪਿੰਡ ਮੈਹਸ ਹੱਦ ਨਜ਼ਦੀਕ ਇਕ ਵਿਅਕਤੀ ਨਸ਼ੀਲੀਆਂ ਗੋਲੀਆਂ ਵੇਚਣ ਲਈ ਖੜ੍ਹਾ ਸੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਕਾਬੂ

ਨਾਭਾ, 23 ਅਗਸਤ (ਕਰਮਜੀਤ ਸਿੰਘ)-ਥਾਣਾ ਸਦਰ ਤੋਂ ਹੌਲਦਾਰ ਹਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਦੁਲੱਦੀ ਪਾਸ ਮੌਜੂਦ ਸਨ ਕਿ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲੈਣ ਉਪਰੰਤ ਉਸ ਦੇ ਕਬਜ਼ੇ 'ਚੋਂ 12 ਬੋਤਲਾਂ ਨਾਜਾਇਜ਼ ਸ਼ਰਾਬ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ 1 ਨਾਮਜ਼ਦ

ਸਮਾਣਾ, 23 ਅਗਸਤ (ਸਾਹਿਬ ਸਿੰਘ)-ਥਾਣਾ ਸਦਰ ਸਮਾਣਾ ਦੇ ਇਕ ਪਿੰਡ ਵਿਚ ਇਕ ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ 'ਤੇ ਇਕ ਨੌਜਵਾਨ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਨਾਬਾਲਗ ਲੜਕੀ ਦੀ ਮਾਂ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਕਿਹਾ ਹੈ ਕਿ ਉਸ ਦੇ ...

ਪੂਰੀ ਖ਼ਬਰ »

ਵਿਅਕਤੀ ਦੀ ਕੁੱਟਮਾਰ ਕਰਨ 'ਤੇ 9 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਸਮਾਣਾ, 23 ਅਗਸਤ (ਸਾਹਿਬ ਸਿੰਘ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਇਕ ਵਿਅਕਤੀ ਦੀ ਕਥਿਤ ਤੌਰ 'ਤੇ ਕੁੱਟਮਾਰ ਕਰਨ 'ਤੇ 9 ਵਿਅਕਤੀਆਂ ਿਖ਼ਲਾਫ਼ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਪੜਤਾਲ ਅਮਲ 'ਚ ਲਿਆਂਦੀ ਹੈ | ਪੁਲਿਸ ...

ਪੂਰੀ ਖ਼ਬਰ »

ਹਮਲੇ 'ਚ ਜ਼ਖ਼ਮੀ ਵਿਅਕਤੀ ਦੀ ਮੌਤ 'ਤੇ ਪੁਲਿਸ ਨੇ ਧਾਰਾਵਾਂ 'ਚ ਕੀਤਾ ਵਾਧਾ

ਨਾਭਾ, 23 ਅਗਸਤ (ਕਰਮਜੀਤ ਸਿੰਘ)-ਬੀਤੇ ਦਿਨੀਂ ਮੈਹਸ ਗੇਟ ਵਿਖੇ ਇਕ ਦੁਕਾਨਦਾਰ ਨੂੰ ਅਣਪਛਾਤੇ ਵਿਅਕਤੀ ਵਲੋਂ ਚਾਕੂ ਮਾਰ ਗੰਭੀਰ ਤੌਰ 'ਤੇ ਜ਼ਖ਼ਮੀ ਕਰ ਦਿੱਤਾ ਸੀ | ਜਿਸ ਦੀ ਇਲਾਜ ਦੌਰਾਨ ਵੀਰਵਾਰ ਸ਼ਾਮ ਰਾਜਿੰਦਰਾ ਹਸਪਤਾਲ ਵਿਖੇ ਮੌਤ ਹੋ ਗਈ | ਮੌਤ ਤੋਂ ਬਾਅਦ ਥਾਣਾ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਬਰਾਮਦ

ਪਟਿਆਲਾ, 23 ਅਗਸਤ (ਮਨਦੀਪ ਸਿੰਘ ਖਰੋੜ)-ਪਟਿਆਲਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਾਕੇਬੰਦੀ ਦੌਰਾਨ 161 ਬੋਤਲਾਂ ਦੇਸੀ ਸ਼ਰਾਬ ਦੀਆਂ ਬਰਾਮਦ ਕਰਕੇ 4 ਵਿਅਕਤੀਆਂ ਿਖ਼ਲਾਫ਼ ਆਬਕਾਰੀ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਹੈ¢ ਪਹਿਲੇ ਕੇਸ 'ਚ ਥਾਣਾ ਸਦਰ ਦੀ ਪੁਲਿਸ ਨੇ ਪਿੰਡ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਵਿਭਾਗ ਸਕੂਟਰਾਂ ਰਾਹੀਂ ਰੱਖੇਗਾ ਟੀ.ਬੀ. ਦੇ ਮਰੀਜ਼ਾਂ ਦੀ ਖ਼ਬਰ-ਸਾਰ

ਪਟਿਆਲਾ, 23 ਅਗਸਤ (ਮਨਦੀਪ ਸਿੰਘ ਖਰੋੜ)-ਜ਼ਿਲੇ੍ਹ ਵਿਚ ਟੀ.ਬੀ. ਦੇ ਮਰੀਜ਼ਾਂ ਤੱਕ ਜਲਦ ਤੇ ਵਿਆਪਕ ਪਹੁੰਚ ਬਣਾਉਣ ਲਈ ਸਿਹਤ ਮੰਤਰੀ ਪੰਜਾਬ ਵਲੋਂ ਸਿਹਤ ਵਿਭਾਗ ਨੂੰ 5 ਸਕੂਟਰ ਮੁਹੱਈਆ ਕਰਵਾਏ ਗਏ ਹਨ | ਇਸ ਸਬੰਧੀ ਪਟਿਆਲਾ ਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ...

ਪੂਰੀ ਖ਼ਬਰ »

ਮੈਡੀਕਲ ਕਾਲਜ 'ਚ ਅੰਗ ਦਾਨ ਕਰਨ ਸਬੰਧੀ ਸੈਮੀਨਾਰ

ਪਟਿਆਲਾ, 23 ਅਗਸਤ (ਮਨਦੀਪ ਸਿੰਘ ਖਰੋੜ)-ਮਨੁੱਖੀ ਅੰਗ ਦਾਨ ਕਰਨ ਸਬੰਧੀ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਤੇ ਡਾਕਟਰਾਂ ਵਿਚ ਚੇਤਨਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਟੇਟ ਮੈਡੀਕਲ ਐਾਡ ਡੈਂਟਲ ਟੀਚਰਜ਼ ਐਸੋਸੀਏਸ਼ਨ ਪਟਿਆਲਾ ਵਲੋਂ ਸਰਕਾਰੀ ਮੈਡੀਕਲ ਕਾਲਜ ਪਟਿਆਲਾ ...

ਪੂਰੀ ਖ਼ਬਰ »

ਅਕਾਲ ਅਕੈਡਮੀ ਦੇ ਵਿਦਿਆਰਥੀਆਂ ਦੀ ਵਰਕਸ਼ਾਪ ਲਗਾਈ

ਪਟਿਆਲਾ, 23 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੀ. ਆਰ. ਟੀ. ਸੀ. ਮੁੱਖ ਦਫ਼ਤਰ ਪਟਿਆਲਾ 'ਚ ਅਕਾਲ ਅਕੈਡਮੀ ਰੀਠਖੇੜੀ ਤੋਂ ਆਏ ਸਿਖਿਆਰਥੀਆਂ ਨੂੰ ਵਰਕਸ਼ਾਪ, ਇੰਡਸਟਰੀਅਲ ਕਾਰਗੁਜ਼ਾਰੀ ਤੇ ਕੰਪਿਊਟਰ ਵਿੰਗ ਬਾਰੇ ਲੈਕਚਰਾਰਾਂ ਵਲੋਂ ਜਾਣੂੰ ਕਰਵਾਇਆ ਗਿਆ | ਇਸ ਤੋਂ ਇਲਾਵਾ ...

ਪੂਰੀ ਖ਼ਬਰ »

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੀ ਬੈਠਕ

ਪਟਿਆਲਾ, 23 ਅਗਸਤ (ਅ.ਸ. ਆਹਲੂਵਾਲੀਆ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੀ ਬੈਠਕ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਚ ਹੋਈ | ਜਿੱਥੇ ਲਏ ਗਏ ਫ਼ੈਸਲਿਆਂ 'ਚੋਂ ਪਹਿਲੇ ਫ਼ੈਸਲੇ ਅਨੁਸਾਰ ਯੂਨੀਅਨ ਦੇ ਪਟਿਆਲਾ ਜ਼ਿਲੇ੍ਹ ਵਲੋਂ ਹੜ੍ਹ ...

ਪੂਰੀ ਖ਼ਬਰ »

ਟਰੱਕ ਯੂਨੀਅਨ ਦੇ ਪ੍ਰਧਾਨ ਨਵਦੀਪ ਧਾਲੀਵਾਲ ਵਲੋਂ ਖੰਨਾ ਦਾ ਸਨਮਾਨ

ਨਾਭਾ, 23 ਅਗਸਤ (ਅਮਨਦੀਪ ਸਿੰਘ ਲਵਲੀ)-ਨਾਭਾ ਦੀ ਨਗਰ ਸੁਧਾਰ ਟਰੱਸਟ ਦੇ ਨਵ ਨਿਯੁਕਤ ਚੇਅਰਮੈਨ ਅਮਰਦੀਪ ਸਿੰਘ ਖੰਨਾ ਦਾ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ, ਸਮਾਜ ਸੇਵੀ ਸੰਸਥਾਵਾਂ, ਜਥੇਬੰਦੀਆਂ ਅੰਦਰ ਖ਼ੁਸ਼ੀ ਦੀ ਲਹਿਰ ਹੈ ਜਿਸ ਦੇ ਚੱਲਦਿਆਂ ਟਰੱਕ ਯੂਨੀਅਨ ਨਾਭਾ ਦੇ ...

ਪੂਰੀ ਖ਼ਬਰ »

ਅਮਲ ਸੁਸਾਇਟੀ ਵਲੋਂ ਭਾਸ਼ਨ ਮੁਕਾਬਲੇ ਕਰਵਾਏ

ਨਾਭਾ, 23 ਅਗਸਤ (ਕਰਮਜੀਤ ਸਿੰਘ)-ਸਥਾਨਕ ਪਰਕਾਸ਼ ਸਿੰਘ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਿਖੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਮਲ ਸੋਸਾਇਟੀ ਵਲੋਂ ਸੋਸਾਇਟੀ ਦੇ 25 ਸਾਲ ਪੂਰੇ ਹੋਣ 'ਤੇ ਸੁਸਾਇਟੀ ਵਲੋਂ ਭਾਸ਼ਣ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਸਕੂਲ ...

ਪੂਰੀ ਖ਼ਬਰ »

ਥਾਣੇਦਾਰ ਬਲਜਿੰਦਰ ਸ਼ਰਮਾ ਨੇ ਸਾਂਝ ਕੇਂਦਰ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ

ਨਾਭਾ, 23 ਅਗਸਤ (ਕਰਮਜੀਤ ਸਿੰਘ)-ਬੀਤੇ ਦਿਨੀਂ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਕੁਝ ਸਾਂਝ ਕੇਂਦਰਾਂ ਦੇ ਮੁਖੀਆਂ ਨੂੰ ਬਦਲਿਆ ਗਿਆ ਸੀ | ਜਿਸ ਅਧੀਨ ਥਾਣੇਦਾਰ ਬਲਜਿੰਦਰ ਸ਼ਰਮਾ ਨੂੰ ਸਾਂਝ ਕੇਂਦਰ ਨਾਭਾ ਦਾ ਮੁਖੀ ਲਾਇਆ ਗਿਆ ਹੈ ਤੇ ਉਨ੍ਹਾਂ ਨੇ ਆਪਣੇ ਅਹੁਦੇ ਦਾ ਚਾਰਜ ...

ਪੂਰੀ ਖ਼ਬਰ »

ਗੁਰਮਤਿ ਕਾਲਜ 'ਚ ਵਰਕਸ਼ਾਪ

ਪਟਿਆਲਾ, 23 ਅਗਸਤ (ਗੁਰਵਿੰਦਰ ਸਿੰਘ ਔਲਖ)-ਗੁਰਮਤਿ ਕਾਲਜ ਪਟਿਆਲਾ ਵਿਖੇ ਚੱਲ ਰਹੀ ਗੁਰਮਤਿ ਸੰਗੀਤ ਵਰਕਸ਼ਾਪ ਦੌਰਾਨ ਪੰਥ ਦੀ ਪ੍ਰਮੁੱਖ ਸ਼ਖ਼ਸੀਅਤ ਸਿੰਘ ਸਾਹਿਬ ਪ੍ਰੋ. ਮਨਜੀਤ ਸਿੰਘ, ਸਰਦਾਰ ਪ੍ਰਤਾਪ ਸਿੰਘ ਡਾਇਰੈਕਟਰ ਗੁਰੂ ਨਾਨਕ ਫਾਉਂਡੇਸ਼ਨ, ਡਾ. ਰਵੀ ਭੂਸ਼ਣ, ...

ਪੂਰੀ ਖ਼ਬਰ »

ਸੜਕਾਂ 'ਤੇ ਘੁੰਮਦੇ ਆਵਾਰਾ ਪਸ਼ੂਆਂ ਕਾਰਨ ਜਾ ਰਹੀਆਂ ਨੇ ਕੀਮਤੀ ਮਨੱੁਖੀ ਜਾਨਾਂ

ਪਾਤੜਾਂ, 23 ਅਗਸਤ (ਗੁਰਵਿੰਦਰ ਸਿੰਘ ਬੱਤਰਾ)-ਪੰਜਾਬ ਭਰ 'ਚ ਸੜਕਾਂ 'ਤੇ ਘੁੰਮ ਰਹੇ ਢੱਠੇ ਹਰ ਰੋਜ਼ ਕਿਤੇ ਨਾ ਕਿਤੇ ਅਣਹੋਈਆਂ ਮੌਤਾਂ ਦੇ ਕਾਰਨ ਬਣਦੇ ਜਾ ਰਹੇ ਹਨ ਤੇ ਰਾਜ ਵਿਚ ਆਵਾਰਾ ਸਾਨ੍ਹਾਂ ਕਾਰਨ ਹੀ ਜ਼ਿਆਦਾਤਰ ਲੋਕ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ ਪਰ ਪੰਜਾਬ ...

ਪੂਰੀ ਖ਼ਬਰ »

ਡਾਇਮੰਡ ਜੁਬਲੀ ਆਲ ਇੰਡੀਆ ਜੇ.ਕੇ. ਕਾਟੇ ਇੰਟਰ ਸਕੂਲ ਨਾਲਜ਼ ਕਨਕਲੇਵ ਸਮਾਪਤ

ਨਾਭਾ, 23 ਅਗਸਤ (ਕਰਮਜੀਤ ਸਿੰਘ)-ਪੰਜਾਬ ਪਬਲਿਕ ਸਕੂਲ ਨਾਭਾ ਵਿਖੇ ਕਰਵਾਏ ਜਾ ਰਹੇ ਜੇ.ਕੇ. ਕਾਟੇ ਇੰਟਰ ਸਕੂਲ ਨਾਲਜ਼ ਕਨਕਲੇਵ-2019 'ਚ ਭਾਰਤ ਦੇ ਚੋਟੀ ਦੇ ਸਕੂਲ ਸ਼ਾਮਿਲ ਹੋਏ | ਤਿੰਨ ਦਿਨ ਚੱਲੇ ਇਸ ਨਾਲਜ਼ ਕਨਕਲੇਵ 'ਚ ਵੱਖ-ਵੱਖ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੇ ਕਈ ...

ਪੂਰੀ ਖ਼ਬਰ »

ਪੰਜਾਬ ਕਿ੍ਕਟ ਚੈਂਪੀਅਨਸ਼ਿਪ: ਪਟਿਆਲਾ ਨੇ ਅੰਮਿ੍ਤਸਰ ਨੂੰ 128 ਦੌੜਾਂ ਨਾਲ ਹਰਾਇਆ

ਪਟਿਆਲਾ, 23 ਅਗਸਤ (ਚਹਿਲ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਅੰਤਰ ਜ਼ਿਲ੍ਹਾ ਐਫ.ਸੀ. ਮਿੱਤਲ ਇੱਕ ਦਿਨਾ ਕਿ੍ਕਟ ਚੈਂਪੀਅਨਸ਼ਿਪ ਦੇ ਪਹਿਲੇ ਮੀਂਹ ਤੋਂ ਪ੍ਰਭਾਵਿਤ ਮੈਚ 'ਚ ਪਟਿਆਲਾ ਜ਼ਿਲੇ੍ਹ ਨੇ ਅੰਮਿ੍ਤਸਰ ਨੂੰ 128 ਦੌੜਾਂ ਨਾਲ ਹਰਾ ਦਿੱਤਾ ਹੈ | ਇਸ ਮੈਚ ...

ਪੂਰੀ ਖ਼ਬਰ »

ਜ਼ਿਲ੍ਹਾ ਸਿਹਤ ਵਿਭਾਗ ਵਲੋਂ ਡੇਂਗੂ ਦੀ ਰੋਕਥਾਮ ਲਈ ਹਦਾਇਤਾਂ ਜਾਰੀ

ਪਟਿਆਲਾ, 23 ਅਗਸਤ (ਮਨਦੀਪ ਸਿੰਘ ਖਰੋੜ)-ਜ਼ਿਲ੍ਹਾ ਦੇ ਵਸਨੀਕਾਂ ਨੂੰ ਡੇਂਗੂ ਦੇ ਬੁਖ਼ਾਰ ਤੋਂ ਬਚਾਉਣ ਲਈ ਸਿਹਤ ਵਿਭਾਗ ਵਲੋਂ ਡੇਗੂ ਦੀ ਰੋਕਥਾਮ ਲਈ ਹਦਾਇਤਾਂ ਜਾਰੀ ਕੀਤੀਆਂ ਹਨ¢ ਇਨ੍ਹਾਂ ਹਦਾਇਤਾਂ 'ਚ ਵਿਭਾਗ ਨੇ ਜ਼ਿਲੇ੍ਹ ਦੇ ਵਸਨੀਕਾਂ, ਸਕੂਲਾਂ ਤੇ ਸਰਕਾਰੀ ਤੇ ...

ਪੂਰੀ ਖ਼ਬਰ »

ਸਕਾਲਰ ਫੀਲਡਜ਼ ਪਬਲਿਕ ਸਕੂਲ ਵਲੋਂ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ

ਪਟਿਆਲਾ, 23 ਅਗਸਤ (ਧਰਮਿੰਦਰ ਸਿੰਘ ਸਿੱਧੂ)-ਸਕਾਲਰ ਫੀਲਡਜ਼ ਪਬਲਿਕ ਸਕੂਲ ਵਿਚ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਗਿਆ | ਜਿਸ ਵਿਚ ਇਲਾਕੇ ਦੇ ਬਜ਼ੁਰਗਾਂ ਨੂੰ ਸਕੂਲ ਦੀ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ | ਇਸ ਦਿਨ ਦੀ ਸ਼ੁਰੂਆਤ ਵਿਸ਼ਵ ਪੱਧਰ 'ਤੇ 1 ਅਕਤੂਬਰ ...

ਪੂਰੀ ਖ਼ਬਰ »

47ਵੇਂ ਸਰਬ ਹਿੰਦ ਸਾਲਾਨਾ ਸਮਾਗਮ ਲਈ ਸੁਸਾਇਟੀ ਨੇ ਸ਼ੋ੍ਰਮਣੀ ਕਮੇਟੀ ਤੋਂ ਮੰਗਿਆ ਸਹਿਯੋਗ

ਪਟਿਆਲਾ, 23 ਅਗਸਤ (ਧਰਮਿੰਦਰ ਸਿੰਘ ਸਿੱਧੂ)-47ਵੇਂ ਸਰਬ ਹਿੰਦ ਸਾਲਾਨਾ ਸਮਾਗਮ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਕਰਵਾਏ ਜਾਣ ਨੂੰ ਲੈ ਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦਾ ਵਫ਼ਦ ਸ਼ੋ੍ਰਮਣੀ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੜਕੀ ਦਾ ਮੋਬਾਈਲ ਖੋਹ ਕੇ ਫਰਾਰ

ਪਟਿਆਲਾ, 23 ਅਗਸਤ (ਮਨਦੀਪ ਸਿੰਘ ਖਰੋੜ)-ਸਥਾਨਕ ਮਲਟੀਪਰਪਜ਼ ਸਕੂਲ ਨੇੜੇ ਪੈਦਲ ਜਾ ਰਹੀ ਇਕ ਲੜਕੀ ਤੋਂ ਮੋਟਰਸਾਈਕਲ 'ਤੇ ਸਵਾਰ 3 ਵਿਅਕਤੀਆਂ ਵਲੋਂ ਮੋਬਾਈਲ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ¢ ਇਸ ਸਬੰਧੀ ਆਰਤੀ ਵਾਸੀ ਪਟਿਆਲਾ ਨੇ ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਰਕਾਰ ਪੂਰੀ ਤਰ੍ਹਾਂ ਗੰਭੀਰ : ਇਨਾਇਤ ਗੁਪਤਾ

ਪਟਿਆਲਾ, 23 ਅਗਸਤ (ਜਸਪਾਲ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਨਸ਼ਨਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਇਨਾਇਤ ਗੁਪਤਾ ਦੀ ਅਗਵਾਈ 'ਚ ਇਕ ਪੈਨਸ਼ਨਰ ਅਦਾਲਤ ਲਗਾਈ ਗਈ | ਇਸ ਪੈਨਸ਼ਨ ਅਦਾਲਤ 'ਚ ਪੁੱਜੀਆਂ ...

ਪੂਰੀ ਖ਼ਬਰ »

ਪੰਜਾਬ 'ਚ ਪੋਲੋਥੀਨ ਦੇ ਲਿਫ਼ਾਫ਼ੇ ਬਣਾਉਣ ਵਾਲੀਆਂ 65 ਫ਼ੈਕਟਰੀਆਂ ਹੋਈਆਂ ਬੰਦ

ਪਾਤੜਾਂ, 23 ਅਗਸਤ (ਜਗਦੀਸ਼ ਸਿੰਘ ਕੰਬੋਜ)-ਪੰਜਾਬ ਸਰਕਾਰ ਨੇ ਪ੍ਰਦੂਸ਼ਣ ਦੀ ਰੋਕਥਾਮ ਲਈ ਵੱਡਾ ਫ਼ੈਸਲਾ ਕਰਦਿਆਂ ਪੋਲੋਥੀਨ ਦੇ ਲਿਫ਼ਾਫ਼ੇ ਬਣਾਉਣ ਵਾਲੀਆਂ ਫ਼ੈਕਟਰੀਆਂ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ | ਜਿਸ ਤਹਿਤ ਸਮੁੱਚੇ ਪੰਜਾਬ 'ਚ 65 ਫ਼ੈਕਟਰੀਆਂ ਬੰਦ ਹੋਈਆਂ ...

ਪੂਰੀ ਖ਼ਬਰ »

ਲੈਫ਼ਟੀਨੈਂਟ ਜਨਰਲ ਚੀਮਾ ਵਲੋਂ ਪੰਜਾਬੀ ਯੂਨੀਵਰਸਿਟੀ ਦਾ ਦੌਰਾ

ਪਟਿਆਲਾ, 23 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪਟਿਆਲਾ ਵਿਖੇ ਨਵੀਂ ਸ਼ੁਰੂ ਹੋ ਰਹੀ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਦੇ ਨਵ-ਨਿਯੁਕਤ ਉਪ-ਕੁਲਪਤੀ ਲੈਫ਼ਟੀਨੈਂਟ ਜਨਰਲ ਜੇ.ਐੱਸ. ਚੀਮਾ ਵਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦੌਰਾ ਕੀਤਾ ਗਿਆ | ...

ਪੂਰੀ ਖ਼ਬਰ »

ਦਿ ਬਿ੍ਟਿਸ਼ ਅਕੈਡਮੀ 'ਚ ਆਈਲਟਸ ਤੇ ਪੀ.ਟੀ.ਈ ਦੇ ਨਵੇਂ ਬੈਚ ਸ਼ੁਰੂ

ਪਟਿਆਲਾ, 23 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਛੋਟੀ ਬਾਰਾਂਦਰੀ ਪਟਿਆਲਾ ਵਿਖੇ ਦਿ ਬਿ੍ਟਿਸ਼ ਅਕੈਡਮੀ ਆਈਲੈਟਸ ਸੈਂਟਰ 'ਚ ਸਵੇਰ ਦੇ ਬੈਚ ਦੇ ਨਾਲ ਸ਼ਾਮ ਦਾ ਬੈਚ ਵੀ ਸ਼ੁਰੂ ਕਰ ਦਿੱਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਂਟਰ ਦੇ ਐਮ.ਡੀ. ਨਵੀਨ ਭੱਟ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰ ਹੜ੍ਹਾਂ ਤੋਂ ਬਚਾਅ ਦੇ ਅਗਾੳਾੂ ਪ੍ਰਬੰਧ ਕਰਨ 'ਚ ਹੋਈ ਅਸਫ਼ਲ-ਹਰਪਾਲ ਜੁਨੇਜਾ

ਪਟਿਆਲਾ, 23 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਲੰਘੇ ਦਿਨੀਂ ਹੋਈ ਬਰਸਾਤ ਨੇ ਪ੍ਰਸ਼ਾਸਨ ਦੇ ਨਾਲ ਨਾਲ ਉਨ੍ਹਾਂ ਆਗੂਆਂ ਦੇ ਵੱਡੇ ਬਿਆਨਾਂ ਦੀ ਹਵਾ ਕੱਢੀ ਜੋ ਪਟਿਆਲਾ ਨੂੰ ਮੁੱਖ ਮੰਤਰੀ ਦਾ ਸ਼ਹਿਰ ਕਹਿ ਹਰ ਤਰ੍ਹਾਂ ਦੇ ਵਿਕਾਸ ਕਾਰਜਾਂ ਦੇ ਮੁਕੰਮਲ ਹੋਣ ਦਾ ਦਾਅਵਾ ...

ਪੂਰੀ ਖ਼ਬਰ »

ਸ਼ਹਿਰ ਦਾ ਗੰਦਾ ਪਾਣੀ ਵੜਨ ਨਾਲ ਮੁੱਢਲਾ ਸਿਹਤ ਕੇਂਦਰ 'ਨੇ ਧਾਰਿਆ ਛੱਪੜ ਦਾ ਰੂਪ

ਭਾਦਸੋਂ, 23 ਅਗਸਤ (ਪ੍ਰਦੀਪ ਦੰਦਰਾਲ਼ਾ)-ਕੇਂਦਰ ਸਰਕਾਰ ਵਲੋਂ ਸਵੱਛਤਾ ਅਭਿਆਨ 2018 'ਚ ਉੱਤਰੀ ਭਾਰਤ ਵਿਚ ਪਹਿਲੇ ਨੰਬਰ 'ਤੇ ਆਉਣ ਵਾਲੀ ਨਗਰ ਪੰਚਾਇਤ ਭਾਦਸੋਂ ਦੇ ਅਧੀਨ ਆਉਂਦੇ ਮੁੱਢਲਾ ਸਿਹਤ ਕੇਂਦਰ ਵਿਖੇ ਸ਼ਹਿਰ ਦਾ ਨਿਕਾਸੀ ਗੰਦਾ ਪਾਣੀ ਇਕੱਤਰ ਹੋਣ ਨਾਲ ਜਿੱਥੇ ...

ਪੂਰੀ ਖ਼ਬਰ »

ਮੇਅਰ ਬਿੱਟੂ ਬਣੇ ਪਟਿਆਲਾ ਅਥਲੈਟਿਕਸ ਐਸੋਸੀਏਸ਼ਨ ਦੇ ਸਰਪ੍ਰਸਤ

ਪਟਿਆਲਾ, 23 ਅਗਸਤ (ਚਹਿਲ)-ਨਗਰ ਨਿਗਮ ਪਟਿਆਲਾ ਦੇ ਮੇਅਰ ਸੰਜੀਵ ਕੁਮਾਰ ਬਿੱਟੂ ਨੂੰ ਜ਼ਿਲ੍ਹਾ ਪਟਿਆਲਾ ਅਥਲੈਟਿਕਸ ਐਸੋਸੀਏਸ਼ਨ ਦਾ ਮੁੱਖ ਸਰਪ੍ਰਸਤ ਚੁਣਿਆ ਗਿਆ ਹੈ | ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਭਜਨ ਸਿੰਘ ਸੰਧੂ ਨੇ ਦੱਸਿਆ ਕਿ ਮੇਅਰ ਸੰਜੀਵ ਕੁਮਾਰ ਬਿੱਟੂ ਨੇ ...

ਪੂਰੀ ਖ਼ਬਰ »

ਹਾਦਸੇ 'ਚ ਮੋਟਰ ਸਾਈਕਲ ਚਾਲਕ ਦੀ ਮੌਤ

ਪਟਿਆਲਾ, 23 ਅਗਸਤ (ਮਨਦੀਪ ਸਿੰਘ ਖਰੋੜ)-ਅੱਜ ਇੱਥੇ ਰਾਜਪੁਰਾ ਰੋਡ 'ਤੇ ਵਾਪਰੇ ਸੜਕ ਹਾਦਸੇ ਦੌਰਾਨ ਇਕ ਮੋਟਰ ਸਾਈਕਲ ਸਵਾਰ ਦੀ ਮੌਤ ਹੋ ਗਈ | ਰਾਜਨ ਪੁੱਤਰ ਕਿਸ਼ਨ ਨਾਂਅ ਦਾ 25 ਸਾਲਾ ਇਹ ਨੌਜਵਾਨ ਨੇੜਲੇ ਪਿੰਡ ਅਰਾਈਾਮਾਜਰਾ ਕਲਾਂ ਦਾ ਰਹਿਣ ਵਾਲਾ ਸੀ | ਉਸ ਦੇ ਮੋਟਰ ਸਾਈਕਲ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਉਤਸ਼ਾਹ ਨਾਲ ਮਨਾਇਆ ਜਨਮ ਅਸ਼ਟਮੀ ਦਾ ਤਿਉਹਾਰ

ਬਨੂੜ, 23 ਅਗਸਤ (ਭੁਪਿੰਦਰ ਸਿੰਘ)-ਬਨੂੜ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਬਹੁਤ ਹੀ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ | ਨੈਸ਼ਨਲ ਈਲੀਟ ਪਲੇਅ ਵੇਅ ਸਕੂਲ 'ਚ ਮਨਾਏ ਗਏ ਜਨਮ ਅਸ਼ਟਮੀ ਦੇ ਤਿਉਹਾਰ ਮੌਕੇ ਸਕੂਲੀ ਬੱਚਿਆਂ ਨੇ ਰਾਧਾ ਕਿ੍ਸ਼ਨ ...

ਪੂਰੀ ਖ਼ਬਰ »

ਜ਼ੋਨਲ ਖੇਡਾਂ 'ਚ ਹੋਲੀ ਏਜਲਜ਼ ਸਕੂਲ ਦੀਆਂ ਲੜਕੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਰਾਜਪੁਰਾ, 23 ਅਗਸਤ (ਰਣਜੀਤ ਸਿੰਘ)-ਸਥਾਨਕ ਸ਼ਹਿਰ 'ਚ ਪੰਜਾਬ ਰਾਜ ਸਕੂਲ ਖੇਡਾਂ ਦੌਰਾਨ ਜ਼ੋਨਲ ਮੁਕਾਬਲਿਆਂ ਵਿਚ ਹੋਲੀ ਏਜਲਜ਼ ਸਕੂਲ ਰਾਜਪੁਰਾ ਦੀਆਂ ਲੜਕੀਆਂ ਨੇ ਫੁੱਟਬਾਲ 'ਚ ਅੰਡਰ 14 ਤੇ ਅੰਡਰ 17 ਵਿਚ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਤੇ ਹਲਕੇ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX