ਤਾਜਾ ਖ਼ਬਰਾਂ


ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  11 minutes ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਦੇ ਤੌਰ 'ਤੇ ਐੱਸ. ਜੈਸ਼ੰਕਰ ਦੇ 100 ਦਿਨ ਪੂਰੇ ਹੋ ਗਏ ਹਨ। ਇਸ ਮੌਕੇ ਜੈਸ਼ੰਕਰ ਮੀਡੀਆ ਸਾਹਮਣੇ ਆਏ ਅਤੇ ਉਨ੍ਹਾਂ ਨੇ ਆਪਣੇ ਮੰਤਰਾਲੇ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ...
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  25 minutes ago
ਨਵੀਂ ਦਿੱਲੀ, 17 ਸਤੰਬਰ- ਕੇਂਦਰੀ ਜਾਂਚ ਬਿਉਰੋ ਕੋਲਕਾਤਾ ਨੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਸਥਾਨ ਅਤੇ ਠਿਕਾਣਿਆਂ ਦਾ ਪਤਾ ਲਗਾਉਣ ...
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  43 minutes ago
ਚੰਡੀਗੜ੍ਹ, 17 ਸਤੰਬਰ- ਪੰਜਾਬ ਲਾਟਰੀਜ਼ ਵਿਭਾਗ ਵਲੋਂ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ 2019 ਜਾਰੀ ਕੀਤਾ ਗਿਆ ਹੈ, ਜਿਹੜਾ ਕਿ ਸਾਲ ਦਾ ਸਭ ਤੋਂ ਵੱਡਾ ਬੰਪਰ ਹੈ। ਇਸ ਬੰਪਰ ਦਾ ਪਹਿਲਾ ਇਨਾਮ ਕਰੋੜ ਦਾ ਰੁਪਏ...
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਰੀਬ 13.21 ਲੱਖ ਵਿਦਿਆਰਥੀਆਂ ਨੇ ਦਿੱਤੀ ਆਮ ਗਿਆਨ ਦੀ ਪ੍ਰੀਖਿਆ
. . .  49 minutes ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਪੰਜਾਬ ਦੇ ਸਰਕਾਰੀ ਸਕੂਲਾਂ 'ਚ ਚੱਲ ਰਹੇ ਆਮ ਗਿਆਨ ਦੇ ਪ੍ਰੋਜੈਕਟ ਉਡਾਣ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਲਈ ਅੱਜ...
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
. . .  about 1 hour ago
ਅਹਿਮਦਾਬਾਦ, 17 ਸਤੰਬਰ- ਅੱਜ ਆਪਣੇ 69ਵੇਂ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਗ੍ਰਹਿ ਸੂਬੇ ਗੁਜਰਾਤ ਦੇ ਦੌਰੇ 'ਤੇ ਹਨ। ਇਸ ਦੌਰਾਨ ਆਪਣੀ ਮਾਂ ਹੀਰਾਬੇਨ ਮੋਦੀ...
ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਧੜੰਮ ਕਰ ਕੇ ਡਿੱਗਿਆ ਸੈਂਸੈਕਸ
. . .  about 1 hour ago
ਨਵੀਂ ਦਿੱਲੀ, 17 ਸਤੰਬਰ- ਕੌਮਾਂਤਰੀ ਬਾਜ਼ਾਰ 'ਚ ਨਰਮੀ ਅਤੇ ਰੁਪਏ 'ਚ ਆਈ ਗਿਰਾਵਟ ਦੇ ਚੱਲਦਿਆਂ ਭਾਰਤੀ ਸ਼ੇਅਰ ਬਾਜ਼ਾਰ ਇੱਕ ਵਾਰ ਫਿਰ ਮੰਦੀ ਦੇ ਦੌਰ 'ਚੋਂ ਲੰਘ ਰਿਹਾ ਹੈ। ਦੁਪਹਿਰ 2 ਵਜੇ ਤੋਂ ਬਾਅਦ....
ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  about 1 hour ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ ਦੀ ਖ਼ਬਰ ਸਾਹਮਣੇ ਆਈ ਹੈ। ਪਹਿਲਾ ਧਮਾਕਾ ਪਰਵਾਨ ਸੂਬੇ 'ਚ ਹੋਇਆ। ਧਮਾਕਾ ਉਸ ਸਮੇਂ ਹੋਇਆ, ਜਦੋਂ ਅਫ਼ਗ਼ਾਨਿਸਤਾਨ...
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  about 2 hours ago
ਵੇਰਕਾ, 17 ( ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਮੋਹਕਮਪੁਰਾ ਖੇਤਰ ਦੇ ਇਲਾਕੇ ਨਿਊ ਪ੍ਰੀਤ ਨਗਰ 'ਚ ਅੱਜ ਸਵੇਰੇ ਤੜਕੇ ਇੱਕ ਮਕਾਨ ਮਾਲਕ ਔਰਤ ਵੱਲੋਂ ਉਸੇ ਘਰ 'ਚ ਕਿਰਾਏ 'ਤੇ ਰਹਿੰਦੀ ਔਰਤ...
ਸੀ.ਬੀ.ਆਈ ਨੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਅਦਾਲਤ ਤੋਂ ਮੰਗੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਅਗਸਤਾ ਵੈਸਟਲੈਂਡ ਹੈਲੀਕਾਪਟਰ ਖ਼ਰੀਦ ਮਾਮਲੇ 'ਚ ਕਥਿਤ ਤੌਰ 'ਤੇ ਵਿਚੋਲੀਏ ਦੀ ਭੂਮਿਕਾ ਨਿਭਾਉਣ ਵਾਲੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਸੀ.ਬੀ.ਆਈ ਨੇ ਦਿੱਲੀ ਦੀ ਰਾਉਜ ...
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਫੂਕੀਆਂ ਆਪਣੀਆਂ ਡਿਗਰੀਆਂ
. . .  about 3 hours ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪੂਰਤੀ ਲਈ ਪਿਛਲੇ 14 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ...
ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
. . .  about 3 hours ago
ਭਿੰਡੀ ਸੈਦਾਂ , 17 ਸਤੰਬਰ (ਪ੍ਰਿਤਪਾਲ ਸਿੰਘ ਸੂਫ਼ੀ)-ਸਕੂਲ ਤੋਂ ਛੁੱਟੀ ਲੈ ਕੇ ਘਰ ਆ ਰਹੇ ਵਿਦਿਆਰਥੀ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ...
ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦੀ ਹੱਤਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰੁਪਾਣਾ ਵਿਖੇ ਇੱਕ 10 ਸਾਲਾ ਬੱਚੇ ਦੀ ਹੱਤਿਆ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ...
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਰੰਧਾਵਾ ਵਿਚਾਲੇ ਹੋਈਆਂ ਵਿਚਾਰਾਂ
. . .  about 3 hours ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੰਜ ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ ਹੋਈ। ਬੈਠਕ ਉਪਰੰਤ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ...
ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ
. . .  about 4 hours ago
ਡਮਟਾਲ, 17 ਸਤੰਬਰ (ਰਾਕੇਸ਼ ਕੁਮਾਰ)- ਤਹਿਤ-ਕਪਾੜੀ ਮੋੜ ਨੇੜੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇੱਕ ਮਹਿੰਦਰਾ ਪਿਕਅਪ ਗੱਡੀ...
ਅਮਰੀਕਾ ਦੇ ਅਲਾਸਕਾ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਵਾਸ਼ਿੰਗਟਨ, 17 ਸਤੰਬਰ- ਅਮਰੀਕਾ ਦੇ ਅਲਾਸਕਾ 'ਚ ਮੰਗਲਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਅਮਰੀਕਾ ਦੇ ਭੂ-ਵਿਗਿਆਨ ਵਿਭਾਗ ਦੇ ਅਨੁਸਾਰ, ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ...
ਪੁਲਿਸ ਤੋ ਤੰਗ ਆ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਕਿਸਾਨ
. . .  about 4 hours ago
ਸੀ.ਬੀ.ਆਈ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ
. . .  about 5 hours ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸੁਖਜਿੰਦਰ ਰੰਧਾਵਾ ਵਿਚਾਲੇ ਬੈਠਕ
. . .  about 5 hours ago
ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ
. . .  about 4 hours ago
ਪਾਕਿ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਿੰਦੂ ਵਿਦਿਆਰਥਣ ਦਾ ਕਤਲ
. . .  about 3 hours ago
ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਰਮਦਾ ਨਦੀ ਦੀ ਪੂਜਾ
. . .  about 5 hours ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਬਟਰਫਲਾਈ ਗਾਰਡਨ 'ਚ ਉਡਾਈਆਂ ਤਿਤਲੀਆਂ
. . .  about 6 hours ago
ਨਾਭਾ ਵਿਖੇ ਸਖ਼ਤ ਸੁਰੱਖਿਆ ਵਾਲੀ ਜੇਲ੍ਹ ਅੰਦਰ ਹਵਾਲਾਤੀ ਦੀ ਮੌਤ
. . .  about 6 hours ago
ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ
. . .  about 6 hours ago
ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ
. . .  about 7 hours ago
ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦਾ ਹੋਇਆ ਦਿਹਾਂਤ
. . .  about 7 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋਏ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ
. . .  about 1 hour ago
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 1 hour ago
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  about 1 hour ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  10 minutes ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  21 minutes ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  about 1 hour ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  about 1 hour ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਮਨੁੱਖਤਾ ਦੀ ਸੁਰੱਖਿਆ ਪ੍ਰਮਾਣੂ ਬੰਬਾਂ ਨਾਲ ਨਹੀਂ ਸਗੋਂ ਨੇਤਾਵਾਂ ਦੀ ਸੂਝ-ਬੂਝ ਨਾਲ ਹੁੰਦੀ ਹੈ। -ਅਲਬਰਟ ਆਈਨਸਟਾਈਨ

ਫਰੀਦਕੋਟ / ਮੁਕਤਸਰ

ਮਾਰੂ ਹਥਿਆਰ ਤੇ ਚੋਰੀ ਦੇ ਮੋਟਰਸਾਈਕਲਾਂ ਸਮੇਤ 9 ਵਿਅਕਤੀ ਕਾਬੂ

ਜੈਤੋ, 23 ਅਗਸਤ (ਗੁਰਚਰਨ ਸਿੰਘ ਗਾਬੜੀਆ, ਮੋਹਰ ਗਿੱਲ, ਮੇਘਰਾਜ)-ਜੈਤੋ ਤੇ ਕੋਟਕਪੂਰਾ ਪੁਲਿਸ ਵਲੋਂ ਕ੍ਰਮਵਾਰ ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਤਹਿਤ 9 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਸਥਾਨਕ ਡੀ.ਐਸ.ਪੀ. ਦਫ਼ਤਰ ਵਿਖੇ ਬੁਲਾਈ ਪ੍ਰੈੱਸ ਕਾਨਫਰੰਸ ਵਿਚ ਐਸ.ਪੀ. ਭੁਪਿੰਦਰ ਸਿੰਘ ਨੇ ਦੱਸਿਆ ਕਿ ਐਸ.ਆਈ ਹਰਫੂਲ ਸਿੰਘ ਸਮੇਤ ਪੁਲਿਸ ਪਾਰਟੀ ਬੱਸ ਸਟੈਂਡ ਜੈਤੋ ਵਿਖੇ ਮੌਜੂਦ ਸਨ ਕਿ ਖਾਸ ਮੁਖਬਰ ਨੇ ਆ ਕੇ ਇਤਲਾਹ ਦਿੱਤੀ ਕਿ ਕਿ੍ਸ਼ਨ ਸਿੰਘ, ਜਗਸੀਰ ਸਿੰਘ ਉਰਫ਼ ਖੰਡੂ, ਗੁਰਲਾਲ ਸਿੰਘ ਉਰਫ਼ ਕਾਲਾ, ਜਗਸੀਰ ਸਿੰਘ ਉਰਫ਼ ਜੱਗਾ ਅਤੇ ਗੁਰਭਿੰਦਰ ਸਿੰਘ ਉਰਫ਼ ਭਿੰਦਰ ਵਾਸੀ ਪਿੰਡ ਚੰਦਭਾਨ ਨੇ ਇਕ ਗਰੋਹ ਬਣਾਇਆ ਹੋਇਆ ਹੈ | ਇਹ ਗਰੋਹ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ ਕਰਦੇ ਹਨ ਅਤੇ ਹੁਣ ਵੀ ਬੇਅਬਾਦ ਬੰਦ ਪਿਆ ਭੱਠਾ (ਕੋਟਕਪੂਰਾ ਰੋਡ) ਜੈਤੋ ਵਿਖੇ ਬੈਠੇ ਡਾਕਾ ਮਾਰਨ ਦੀ ਤਿਆਰੀ ਸਬੰਧੀ ਸਲਾਹ ਮਸ਼ਵਰਾ ਕਰ ਰਹੇ ਹਨ, ਨੂੰ ਪੁਲਿਸ ਨੇ ਕਾਬੂ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ | ਸਥਾਨਕ ਪੁਲਿਸ ਨੇ ਉਕਤ ਪੰਜਾਂ ਮੈਂਬਰਾਂ ਕੋਲੋਂ ਦੋ ਮੋਟਰਸਾਈਕਲ, ਇਕ ਕਿਰਚ , ਇਕ ਰਾਡ , ਇਕ ਏਅਰ ਪਿਸਟਲ ਚਾਇਨਾ ਮੇਡ ਸਟੀਲ ਕਲਰ, 6 ਮੋਬਾਇਲ ਅਤੇ 2 ਟੈਬ, ਇਕ ਕਾਪਾ ਬਰਾਮਦ ਕੀਤਾ ਹੈ | ਜਦ ਉਕਤ ਪਾਸੋਂ ਪੁਛਗਿੱਛ ਕੀਤੀ ਗਈ ਤਾਂ ਕੁਝ ਦਿਨ ਪਹਿਲਾਂ ਸਥਾਨਕ ਸ਼ਹਿਰ ਵਿਖੇ ਜੋ ਵਿਜੇ ਕੁਮਾਰ ਪਾਸੋਂ 14 ਹਜ਼ਾਰ ਰੁਪਏ ਖੋਹੇ ਸਨ, ਇਨ੍ਹਾਂ ਦੇ ਗਰੋਹ ਦੇ ਮੈਂਬਰ ਕਿ੍ਸ਼ਨ ਸਿੰਘ ਤੇ ਗੁਰਲਾਲ ਸਿੰਘ ਵਲੋਂ ਹੀ ਖੋਹ ਕੀਤੇ ਗਏ ਸਨ | ਡੀ.ਐਸ.ਪੀ. ਮੰਗਲ ਸਿੰਘ ਤੇ ਐਸ.ਐਚ.ਓ ਅਮਨਦੀਪ ਸਿੰਘ ਨੇ ਦੱਸਿਆ ਕਿ ਪੰਜੇ ਵਿਅਕਤੀਆਂ ਿਖ਼ਲਾਫ਼ ਜੈਤੋ ਥਾਣੇ ਵਿਚ ਮੁਕੱਦਮਾ ਨੰ: 136 ਮਿਤੀ 22-8-19 ਅ/ਧ 199/402 ਥਾਣਾ ਜੈਤੋ ਵਿਖੇ ਦਰਜ ਰਜਿਸਟਰ ਕੀਤਾ ਗਿਆ | ਐਸ.ਪੀ. ਭੁਪਿੰਦਰ ਸਿੰਘ ਅਤੇ ਕੋਟਕਪੂਰਾ ਦੇ ਡੀ.ਐਸ.ਪੀ ਬਲਕਾਰ ਸਿੰਘ ਦੱਸਿਆ ਕਿ ਐਸ.ਆਈ. ਜਤਿੰਦਰ ਸਿੰਘ ਮੁੱਖ ਅਫ਼ਸਰ ਥਾਣਾ ਸਿਟੀ ਕੋਟਕਪੂਰਾ ਦੀ ਨਿਗਰਾਨੀ ਅਧੀਨ ਕਰਵਾਈ ਕਰਦੇ ਹੋਏ 19-8-19 ਨੂੰ ਸਹਾਇਕ ਥਾਣੇਦਾਰ ਹਰਨੇਕ ਸਿੰਘ ਨੂੰ ਮੁਦੱਈ ਹਰਦੀਪ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਦੁਆਰੇਆਣਾ ਰੋਡ ਕੋਟਕਪੂਰਾ ਨੇ ਪੁਲਿਸ ਨੂੰ ਇਤਲਾਹ ਦਿੱਤੀ ਕਿ ਉਸ ਦਾ ਮੋਟਰਸਾਈਕਲ ਅੰਮਿ੍ਤ ਪੈਲੇਸ ਵਿਚੋਂ ਜਗਜੀਤ ਸਿੰਘ ਉਰਫ਼ ਜੱਗੀ ਪੁੱਤਰ ਬਲਵਿੰਦਰ ਸਿੰਘ ਵਾਸੀ ਮੋਰਾਂਵਾਲੀ ਜ਼ਿਲ੍ਹਾ ਫ਼ਰੀਦਕੋਟ, ਪਵਨ ਕੁਮਾਰ ਪੁੱਤਰ ਨਾਨਕ ਚੰਦ ਵਾਸੀ ਦੁਆਰੇਆਣਾ ਰੋਡ ਕੋਟਕਪੂਰਾ ਦਾ ਚੋਰੀ ਕਰਕੇ ਲੈ ਗਏ ਹਨ | ਬਿਆਨ ਦੇ ਅਧਾਰ 'ਤੇ ਮੁਕੱਦਮਾ ਨੰ: 141 ਮਿਤੀ 19-8-19 ਅ/ਧ 379/411 ਆਈ.ਪੀ.ਸੀ ਤੇ ਪੀ.ਐਸ. ਤਹਿਤ ਕੇਸ ਦਰਜ ਕਰਕੇ ਉਕਤ ਨੂੰ ਕਾਬੂ ਕਰਕੇ ਜਦ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਦੇ ਨਾਲ ਸ਼ੇਰ ਬਹਾਦਰ ਪੁੱਤਰ ਬਲਵੀਰ ਸਿੰਘ ਵਾਸੀ ਖਾਰਾ ਅਤੇ ਜੀਤ ਸਿੰਘ ਪੁੱਤਰ ਬਿੱਕਰ ਸਿੰਘ ਵਾਸੀ ਖਾਰਾ ਮੋਟਰਸਾਈਕਲ ਚੋਰੀ ਕਰਦੇ ਹਨ, ਨੂੰ ਹਸਬ ਜ਼ਾਬਤਾ ਗਿ੍ਫ਼ਤਾਰ ਕਰਕੇ ਇਨ੍ਹਾਂ ਦੇ ਕਬਜ਼ੇ ਵਿਚੋਂ 6 ਮੋਟਰਸਾਈਕਲ (ਇਕ ਪਲੈਟਿਨਾ, 3 ਡੀਲੈਕਸ, 1 ਹੀਰੋ ਹਾਂਡਾ, 1 ਸਪਲੈਂਡਰ ਬਰਾਮਦ ਕੀਤੇ ਗਏ ਹਨ ਅਤੇ ਦੋਸ਼ੀ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਹਨ |

ਕੁੱਟਮਾਰ ਕਰਨ ਦੇ ਦੋਸ਼ 'ਚ ਤਿੰਨ ਗਿ੍ਫ਼ਤਾਰ

ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਹਰਮਹਿੰਦਰ ਪਾਲ)-ਥਾਣਾ ਸਦਰ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ 'ਚ ਤਿੰਨ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪਿੰਡ ਕਾਨਿਆਂਵਾਲੀ ਵਾਸੀ ਜਸਕਰਨ ਸਿੰਘ ਨੇ ਦੱਸਿਆ ਕਿ ਉਸ ਦੇ ਘਰ ਦੇ ਸਾਹਮਣੇ ਹੀ ਕੁਝ ਜਗ੍ਹਾ ਖਾਲੀ ਹੈ, ਜਿਸ 'ਚ ਪਿੰਡ ਦੇ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਲਗਾਈ ਗਈ ਪੈਨਸ਼ਨ ਅਦਾਲਤ

ਫ਼ਰੀਦਕੋਟ, 23 ਅਗਸਤ (ਜਸਵੰਤ ਸਿੰਘ ਪੁਰਬਾ)-ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੈਨਸ਼ਨਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਅਸ਼ੋਕਾ ਚੱਕਰ ਹਾਲ ਵਿਖੇ ਪੈਨਸ਼ਨ ਅਦਾਲਤ ਲਗਾਈ ਗਈ ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਜ) ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਹਮੇਸ਼ਾ ਹੀ ਦਲਿਤ ਸਮਾਜ ਦੇ ਹੱਕਾਂ ਦੀ ਲੜਾਈ ਲੜੀ - ਸਿੱਖਾਂ ਵਾਲਾ

ਕੋਟਕਪੂਰਾ, 23 ਅਗਸਤ (ਗਿੱਲ)-ਕੇਂਦਰ ਦੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਹੁਣ ਦਲਿਤ ਭਾਈਚਾਰੇ ਤੋਂ ਸਹੂਲਤਾਂ ਖੋਹਣ ਵਿਚ ਰੁੱਝ ਗਈ ਹੈ, ਬੀਤੇ ਦਿਨਾਂ 'ਚ ਸੀ.ਬੀ.ਐਸ.ਸੀ. ਦੀਆਂ ਫ਼ੀਸਾਂ ਵਿਚ ਵਾਧਾ ਕਰਨ ਤੋਂ ਵੀ ਸਰਕਾਰ ਦਾ ਦਲਿਤ ਵਰਗ ਵਿਰੋਧੀ ਚਿਹਰਾ ...

ਪੂਰੀ ਖ਼ਬਰ »

ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਕੀਤਾ ਸਨਮਾਨਿਤ

ਫ਼ਰੀਦਕੋਟ, 23 ਅਗਸਤ (ਸਤੀਸ਼ ਬਾਗ਼ੀ)-ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਰਾਕੇਸ਼ ਕੁਮਾਰ ਮਿੱਤਲ ਦੀ ਅਗਵਾਈ ਹੇਠ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ ਜਿਸ ਦੌਰਾਨ ਸੁਤੰਤਰਤਾ ਸੰਗਰਾਮੀ ਅਮਰ ਸਿੰਘ ...

ਪੂਰੀ ਖ਼ਬਰ »

ਐਮ.ਬੀ.ਬੀ.ਐੱਸ. ਦਾਖ਼ਲਿਆਂ ਸਬੰਧੀ ਸੁਪਰੀਮ ਕੋਰਟ 'ਚ ਅਗਲੀ ਸੁਣਵਾਈ 27 ਨੂੰ

ਫ਼ਰੀਦਕੋਟ, 23 ਅਗਸਤ (ਜਸਵੰਤ ਸਿੰਘ, ਸਰਬਜੀਤ ਸਿੰਘ)-ਸੁਪਰੀਮ ਕੋਰਟ ਵਿਚ ਅੱਜ ਐਮ.ਬੀ.ਬੀ.ਐੱਸ. ਤੇ ਬੀ.ਡੀ.ਐੱਸ ਦੇ ਦਾਖ਼ਲਿਆਂ ਲਈ ਸੁਣਵਾਈ ਹੋਣੀ ਸੀ ਪ੍ਰੰਤੂ ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ 27 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ | ਪੰਜਾਬ ਤੇ ਹਰਿਆਣਾ ਹਾਈਕੋਰਟ ...

ਪੂਰੀ ਖ਼ਬਰ »

ਚਲਦੀ ਇਨੋਵਾ ਨੂੰ ਅਚਾਨਕ ਅੱਗ ਲੱਗਣ ਕਾਰਨ ਸੜ ਕੇ ਹੋਈ ਸੁਆਹ

ਕੋਟਕਪੂਰਾ, 23 ਅਗਸਤ (ਮੋਹਰ ਸਿੰਘ ਗਿੱਲ)-ਰਾਤ ਸਮੇਂ ਅਚਾਨਕ ਚੱਲਦੀ ਹੋਈ ਇਕ ਗੱਡੀ ਨੂੰ ਅੱਗ ਲੱਗ ਗਈ ਜਿਸ ਕਾਰਨ ਗੱਡੀ ਸੌ ਫ਼ੀਸਦੀ ਨੁਕਸਾਨੀ ਗਈ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਪਿੰਡ ਢੁੱਡੀ ਦਾ ਵਸਨੀਕ ਨਰਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਆਪਣੇ ਸਾਥੀ ...

ਪੂਰੀ ਖ਼ਬਰ »

ਸਰਕਾਰੀ ਗਊਸ਼ਾਲਾ ਨੂੰ ਸਰਕਾਰ ਗਊ ਸੈੱਸ ਦੇ ਕਰੋੜਾਂ ਰੁਪਏ ਜਲਦ ਜਾਰੀ ਕਰੇ- ਸ਼ਰਮਾ

ਫ਼ਰੀਦਕੋਟ, 23 ਅਗਸਤ (ਸਤੀਸ਼ ਬਾਗ਼ੀ)-ਸੂਬੇ ਅੰਦਰ ਦਿਨ ਪ੍ਰਤੀ ਦਿਨ ਗੰਭੀਰ ਹੁੰਦੀ ਜਾ ਰਹੀ ਆਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਗਊ ਸੇਵਾ ਕਮਿਸ਼ਨ ਪੰਜਾਬ ਦੇ ਸਾਬਕਾ ਵਾਈਸ ਚੇਅਰਮੈਨ ਅਤੇ ਸ੍ਰੀ ਬ੍ਰਾਹਮਣ ਸਭਾ ਦੇ ਕਾਰਜਕਾਰਨੀ ਪ੍ਰਧਾਨ ਦੁਰਗੇਸ਼ ਸ਼ਰਮਾ ਮੌਾਟੂ ...

ਪੂਰੀ ਖ਼ਬਰ »

ਨੌਕਰੀਆਂ ਲਈ ਚੁਣੇ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਖਿਡਾਰੀ ਕੱਢ ਰਹੇ ਹਨ ਸਰਕਾਰ ਦੇ ਹਾੜ੍ਹੇ

ਫ਼ਰੀਦਕੋਟ, 23 ਅਗਸਤ (ਜਸਵੰਤ ਸਿੰਘ ਪੁਰਬਾ)-ਖਿਡਾਰੀਆਂ ਲਈ ਬਹੁਤ ਕੁਝ ਕਰਨ ਦੇ ਵਾਅਦੇ ਕਰਨ ਵਾਲੀ ਪੰਜਾਬ ਸਰਕਾਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਦੇਣ ਦੇ ਮਾਮਲੇ ਵਿਚ ਟਾਲ ਮਟੋਲ ਨੀਤੀ ਅਪਣਾ ਰਹੀ ਹੈ ਜਿਸ ਕਾਰਨ ...

ਪੂਰੀ ਖ਼ਬਰ »

ਆਯੂਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ਦੇ ਪਹਿਲੇ ਬੱਚੇ ਦਾ ਹੋਇਆ ਮੁਫ਼ਤ ਇਲਾਜ - ਡੀ. ਸੀ.

ਫ਼ਰੀਦਕੋਟ, 23 ਅਗਸਤ (ਜਸਵੰਤ ਸਿੰਘ ਪੁਰਬਾ)-ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹਾ ਫ਼ਰੀਦਕੋਟ ਦੇ ਪਹਿਲੇ ਮਰੀਜ਼ ਦਾ ਇਲਾਜ ਚੰਡੀਗੜ੍ਹ ਬੱਚਿਆਂ ਦਾ ਹਸਪਤਾਲ ਕੋਟਕਪੂਰਾ ਵਿਖੇ ਮੁਫ਼ਤ ਇਲਾਜ ਕਰਕੇ ਉਸ ਨੂੰ ਡਿਸਚਾਰਜ ਵੀ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਘਰ 'ਚ ਪਿਆ ਸੋਨਾ ਚੋਰੀ

ਰੁਪਾਣਾ, 23 ਅਗਸਤ (ਜਗਜੀਤ ਸਿੰਘ)-ਤਕਰੀਬਨ ਸਵੇਰੇ 11 ਵਜੇ ਚੋਰਾਂ ਵਲੋਂ ਘਰ 'ਚ ਪਿਆ ਸੋਨਾ ਚੋਰੀ ਕਰ ਲੈ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਰੁਪਾਣਾ ਜੋ ਕਿ ਚਾਹ ਦੀ ਦੁਕਾਨ ਚਲਾ ਕੇ ਆਪਣੇ ਪਰਿਵਾਰ ਮੈਂਬਰਾਂ ਦਾ ਗੁਜ਼ਾਰਾ ...

ਪੂਰੀ ਖ਼ਬਰ »

ਵਿਵੇਕਾਨੰਦ ਸੁਸਾਇਟੀ ਵਲੋਂ ਛਾਂਦਾਰ ਬੂਟੇ ਲਗਾਏ

ਗੋਲੇਵਾਲਾ, 23 ਅਗਸਤ (ਅਮਰਜੀਤ ਬਰਾੜ)- ਸੁਆਮੀ ਵਿਵੇਕਾਨੰਦ ਵੈਲਫੇਅਰ ਸੁਸਾਇਟੀ ਰਜਿ: ਗੋਲੇਵਾਲਾ ਵਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਪਿੰਡ ਗੋਲੇਵਾਲਾ ਵਿਖੇ ਸੁਸਾਇਟੀ ਦੇ ਮੀਤ ਪ੍ਰਧਾਨ ਡਾ. ਬਲਜੀਤ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਪਿੰਡ ਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨ ਜਨਮ ਅਸ਼ਟਮੀ 'ਤੇ ਸਮਾਗਮ ਅੱਜ

ਫ਼ਰੀਦਕੋਟ, 23 ਅਗਸਤ (ਬਾਗ਼ੀ)-ਸਾਬਕਾ ਐਮ.ਸੀ. ਅਤੇ ਪ੍ਰਧਾਨ ਗੇਲਾ ਰਾਮ ਗੇਰਾ ਮੈਮੋਰੀਅਲ ਚੈਰੀਟੇਬਲ ਟਰੱਸਟ ਦਰਸ਼ਨ ਲਾਲ ਗੇਰਾ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਪ੍ਰੇਮ ਗੇਰਾ ਨੇ ਦੱਸਿਆ ਕਿ ਸ੍ਰੀ ਗੇਲਾ ਰਾਮ ਗੇਰਾ ਮੈਮੋਰੀਅਲ ਚੈਰੀਟੇਬਲ ਟਰੱਸਟ ਫ਼ਰੀਦਕੋਟ ...

ਪੂਰੀ ਖ਼ਬਰ »

24 ਘੰਟੇ ਮਦਦ ਕਲੱਬ ਨੇ ਹੜ੍ਹ ਪੀੜਤਾਂ ਲਈ ਰਾਸ਼ਨ ਭੇਜਿਆ

ਬਰਗਾੜੀ, 23 ਅਗਸਤ (ਲਖਵਿੰਦਰ ਸ਼ਰਮਾ)-24 ਘੰਟੇ ਮਦਦ ਕਲੱਬ ਹਲਕਾ ਜੈਤੋ ਵਲੋਂ ਪ੍ਰਧਾਨ ਗੁਰਭੇਜ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਪਿੰਡ ਗੁਰੂਸਰ, ਸਰਾਂਵਾਂ, ਗੁਰੂ ਕੀ ਢਾਬ, ਨਾਨਕਸਰ, ਅਜਿੱਤ ਗਿੱਲ, ਮੱਤਾ ਆਦਿ ਪਿੰਡਾਂ ਵਿਚੋਂ ਹੜ੍ਹ ਪੀੜਤਾਂ ਲਈ ਰਾਸ਼ਨ ਇਕੱਠਾ ਕਰਕੇ ...

ਪੂਰੀ ਖ਼ਬਰ »

ਸਾਂਝੀ ਮੁਲਾਜ਼ਮ ਸੰਘਰਸ਼ ਕਮੇਟੀ ਨੇ ਰੈਗੂਲਰ ਭਰਤੀ ਦੇ ਵਿਰੋਧ 'ਚ ਸੰਘਰਸ਼ ਵਿੱਢਿਆ

ਫ਼ਰੀਦਕੋਟ, 23 ਅਗਸਤ (ਸਤੀਸ਼ ਬਾਗ਼ੀ)-ਬਾਬਾ ਫ਼ਰੀਦ ਹੈਲਥ ਸਾਇੰਸਜ਼ ਯੂਨੀਵਰਸਿਟੀ ਵਲੋਂ ਕੀਤੀ ਜਾ ਰਹੀ ਰੈਗੂਲਰ ਭਰਤੀ ਦੇ ਵਿਰੋਧ ਵਿਚ ਅੱਜ ਸਾਂਝੀ ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਸੰਘਰਸ਼ ਦੀ ਸ਼ੁਰੂਆਤ ਕਰ ਦਿੱਤੀ ਗਈ | ਕਮੇਟੀ ਦੇ ਅਹੁਦੇਦਾਰਾਂ ਗੁਰਇਕਬਾਲ ਸਿੰਘ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਦਾ ਸਾਲਾਨਾ ਨਿਰੀਖਣ

ਬਾਜਾਖਾਨਾ, 23 ਅਗਸਤ (ਗਰਗ)-ਧਰਮਵੀਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਫ਼ਰੀਦਕੋਟ ਵਲੋਂ ਸਰਕਾਰੀ ਮਿਡਲ ਸਕੂਲ ਗੋਂਦਾਰਾ ਦਾ ਸਾਲਾਨਾ ਨਿਰੀਖਣ ਕੀਤਾ ਗਿਆ | ਨਿਰੀਖਣ ਕਰਨ ਲਈ ਉਹ ਸਿੱਖਿਆ ਸੁਧਾਰ ਕਮੇਟੀ ਦੀ ਪੂਰੀ ਟੀਮ ਸਮੇਤ ਸਵੇਰ ਦੀ ਸਭਾ ਤੋਂ ਪਹਿਲਾਂ ਸਕੂਲ ...

ਪੂਰੀ ਖ਼ਬਰ »

ਤਿੰਨ ਕਾਰਾਂ ਆਪਸ 'ਚ ਟਕਰਾਈਆਂ-ਚਾਲਕ ਜ਼ਖ਼ਮੀ

ਦੋਦਾ, 23 ਅਗਸਤ (ਰਵੀਪਾਲ)- ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਮੁੱਖ ਸੜਕ 'ਤੇ ਪਿੰਡ ਦੋਦਾ ਦੇ ਸੋਥਾ ਚੌਾਕ 'ਚ ਤਿੰਨ ਕਾਰਾਂ ਆਪਸ 'ਚ ਭਿੜਨ ਕਰਕੇ ਕਾਰ ਚਾਲਕ ਜ਼ਖ਼ਮੀ ਹੋ ਗਏ ਅਤੇ ਕਾਰਾਂ ਵੀ ਨੁਕਸਾਨੀਆਂ ਗਈਆਂ | ਜਾਣਕਾਰੀ ਅਨੁਸਾਰ ਪਿੰਡ ਦੋਦਾ ਦੇ ਚੌਾਕ 'ਚ ਪਿੰਡ ਵਾਲੇ ਪਾਸੇ ...

ਪੂਰੀ ਖ਼ਬਰ »

ਸਕੂਲ 'ਚ ਮਨਾਈ ਜਨਮ ਅਸ਼ਟਮੀ

ਕੋਟਕਪੂਰਾ, 23 ਅਗਸਤ (ਮੋਹਰ ਸਿੰਘ ਗਿੱਲ)-ਸਥਾਨਕ ਬਾਹਮਣ ਵਾਲਾ ਸੜਕ 'ਤੇ ਸਥਿਤ ਡੀ.ਸੀ.ਐਮ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਕਿ੍ਸ਼ਨ ਦੇ ਜਨਮ ਦਿਨ ਨੂੰ ਸਮਰਪਿਤ ਜਨਮ-ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਪਿ੍ੰਸੀਪਲ ਸ਼ਵਿੰਦਰ ਸੇਠੀ ਦੀ ਪ੍ਰੇਰਨਾ ਤਹਿਤ ਮਨਾਏ ਗਏ ਇਸ ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨ ਜਨਮ ਅਸ਼ਟਮੀ 'ਤੇ ਸਮਾਗਮ ਕਰਵਾਇਆ

ਜੈਤੋ, 23 ਅਗਸਤ (ਗਾਬੜੀਆ)-ਸਥਾਨਕ ਸਿਲਵਰ ਓਕਸ ਸਕੂਲ ਵਿਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਸਮਾਗਮ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਾਂਝੇ ਰੂਪ ਵਿਚ ਉਤਸ਼ਾਹ ਨਾਲ ਮਨਾਇਆ | ਪ੍ਰੋਗਰਾਮ ਵਿਚ ਵਿਦਿਆਰਥੀਆਂ ਵਲੋਂ ਸ੍ਰੀ ਕਿ੍ਸ਼ਨ ਤੇ ਰਾਧਾ 'ਤੇ ਧਾਰਮਿਕ ਗੀਤ, ਨਾਟਕ ਅਤੇ ...

ਪੂਰੀ ਖ਼ਬਰ »

ਜਨਮ ਅਸ਼ਟਮੀ ਸਮਾਗਮ ਅੱਜ

ਸਾਦਿਕ, 23 ਅਗਸਤ (ਪ. ਪ.)-ਸਥਾਨਕ ਜੈ ਮਹਾਂਮਾਈ ਦੁਰਗਾ ਮੰਦਰ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਉਣ ਸਬੰਧੀ ਜੈ ਜਗਦੰਬੇ ਭਜਨ ਮੰਡਲੀ ਸਾਦਿਕ ਦੀ ਮੀਟਿੰਗ ਮੰਡਲੀ ਦੇ ਪ੍ਰਧਾਨ ਅਵਿਨੰਦਨ ਕੁਮਾਰ ਜੈਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਹਾਜ਼ਰ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਜੈਤੋ, 23 ਅਗਸਤ (ਗਾਬੜੀਆ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ (ਪੰਜਾਬ) ਬਲਾਕ ਜੈਤੋ ਦੇ ਪ੍ਰਧਾਨ ਡਾ. ਹਰਭਜਨ ਸਿੰਘ ਸੇਵੇਵਾਲਾ ਦੀ ਪ੍ਰਧਾਨਗੀ ਹੇਠ ਇਕ ਅਹਿਮ ਮੀਟਿੰਗ ਸਥਾਨਕ ਕੋਟਕਪੂਰਾ ਰੋਡ 'ਤੇ ਸਥਿਤ ਬਾਬਾ ਵਿਸ਼ਵਕਰਮਾ ਧਰਮਸ਼ਾਲਾ/ਮੰਦਰ ਵਿਖੇ ਹੋਈ | ਉਨ੍ਹਾਂ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮ 'ਤੂੰ ਮੇਰਾ ਕੀ ਲੱਗਦਾ' ਦੀ ਸ਼ੂਟਿੰਗ ਹੋਈ

ਫ਼ਰੀਦਕੋਟ, 23 ਅਗਸਤ (ਹਰਮਿੰਦਰ ਸਿੰਘ ਮਿੰਦਾ)-ਵਿਨਰ ਫ਼ਿਲਮ ਪ੍ਰੋਡਕਸ਼ਨ ਵਲੋਂ ਨਵੀਂ ਪੰਜਾਬੀ ਫ਼ਿਲਮ 'ਤੂੰ ਮੇਰਾ ਕੀ ਲੱਗਦਾ' ਦੀ ਸ਼ੂਟਿੰਗ ਫ਼ਰੀਦਕੋਟ ਵਿਖੇ ਮੁੰਕਮਲ ਕੀਤੀ ਗਈ | ਫ਼ਿਲਮ ਦੇ ਹੀਰੋ ਤੇ ਗਾਇਕ ਹਰਜੀਤ ਹਰਮਨ, ਲੇਖਕ/ਡਾਇਰੈਕਟਰ ਮਨਜੀਤ ਸਿੰਘ ਟੋਨੀ ਨੇ ...

ਪੂਰੀ ਖ਼ਬਰ »

ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ 'ਚ ਤਿੰਨ ਮੰਜ਼ਿਲਾ ਹੋਸਟਲ ਦਾ ਨੀਂਹ ਪੱਥਰ ਰੱਖਿਆ

ਫ਼ਰੀਦਕੋਟ, 23 ਅਗਸਤ (ਜਸਵੰਤ ਸਿੰਘ ਪੁਰਬਾ)-ਡਾ: ਰਾਜ ਬਹਾਦੁਰ ਉਪਕੁਲਪਤੀ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਵਲੋਂ ਭਾਰਤ ਸਰਕਾਰ ਦੁਆਰਾ ਚਲਾਈ ਗਈ ਬਾਬੂ ਜਗਜੀਵਨ ਰਾਮ ਛਾਤਰਾਵਾਸ ਯੋਜਨਾ ਅਧੀਨ ਯੂਨੀਵਰਸਿਟੀ ਕਾਲਜ ਆਫ਼ ਨਰਸਿੰਗ ...

ਪੂਰੀ ਖ਼ਬਰ »

ਬ੍ਰਹਮਾਕੁਮਾਰੀਜ਼ ਤਪੱਸਿਆ ਧਾਮ ਵਿਖੇ 12ਵਾਂ ਸਮਰਿਤੀ ਸਮਾਗਮ ਕਰਵਾਇਆ

ਕੋਟਕਪੂਰਾ, 23 ਅਗਸਤ (ਮੇਘਰਾਜ)-ਪ੍ਰਜਾਪਿਤਾ ਬ੍ਰਹਮਾਕੁਮਾਰੀ ਈਸ਼ਵਰੀਆ ਵਿਸ਼ਵ ਵਿਦਿਆਲਿਆ ਤਪੱਸਿਆ ਧਾਮ ਵਿਖੇ ਬ੍ਰਹਮਾਕੁਮਾਰੀ ਰਾਜਯੋਗਿਨੀ ਤਪੱਸਵੀ ਦਾਦੀ ਪ੍ਰਕਾਸ਼ ਮਨੀ ਦੇ 12ਵੇਂ ਸਮਰਿਤੀ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ ਹੋਇਆ | ਇਸ ਸਮਾਗਮ 'ਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਦੂਜਾ ਸਾਲਾਨਾ ਜਾਗਰਣ 30 ਨੂੰ

ਕੋਟਕਪੂਰਾ, 23 ਅਗਸਤ (ਗਿੱਲ)-ਪਿੰਡ ਹਰੀਨੌ ਵਿਖੇ ਮਾਤਾ ਗੁਰਬਖ਼ਸ਼ ਕੌਰ ਦੀ ਯਾਦ ਨੂੰ ਸਮਰਪਿਤ ਦੂਜਾ ਸਾਲਾਨਾ ਉਰਸ ਤੇ ਜਾਗਰਣ 30 ਅਗਸਤ ਦਿਨ ਸ਼ੁੱਕਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ਡੇਰਾ ਬਾਬਾ ਸ਼ੇਖ਼ ਫ਼ਰੀਦ ਪਿੰਡ ਹਰੀਨੌਾ ਵਿਖੇ ਮਹਿਫ਼ਲ ਮਸਤ ਦਿਵਾਨੇ ਬਾਬਾ ...

ਪੂਰੀ ਖ਼ਬਰ »

ਗਰਾਮ ਪੰਚਾਇਤ ਨੇ ਸਾਂਝੀਆਂ ਥਾਂਵਾਂ 'ਤੇ ਬੂਟੇ ਲਗਾਏ

ਜੈਤੋ, 23 ਅਗਸਤ (ਗੁਰਚਰਨ ਸਿੰਘ ਗਾਬੜੀਆ)-ਪਿੰਡ ਸੂਰਘੂਰੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਰਪੰਚ ਬਲਤੇਜ ਸਿੰਘ ਦੀ ਅਗਵਾਈ 'ਚ ਗਰਾਮ ਪੰਚਾਇਤ ਵਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ ਪੌਦੇ ਲਗਾਏ ਗਏ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਰਾਜਵਿੰਦਰ ਭਲੂਰੀਆ ਭਾਜਪਾ ਦੇ ਸੰਗਠਨ ਦੀ ਚੋਣ ਲਈ ਸਹਿ ਪ੍ਰਭਾਰੀ ਨਿਯੁਕਤ

ਪੰਜਗਰਾਈਾ ਕਲਾਂ, 23 ਅਗਸਤ (ਕੁਲਦੀਪ ਸਿੰਘ ਗੋਂਦਾਰਾ, ਸੁਖਮੰਦਰ ਸਿੰਘ ਬਰਾੜ)-ਭਾਰਤੀ ਜਨਤਾ ਪਾਰਟੀ ਹਾਈਕਮਾਨ ਵਲੋਂ ਪਾਰਟੀ ਦੀਆਂ ਸੰਗਠਨ ਚੋਣਾਂ ਲਈ ਭਾਜਪਾ ਜ਼ਿਲ੍ਹਾ ਫ਼ਰੀਦਕੋਟ ਦੇ ਜ਼ਿਲ੍ਹਾ ਮਹਾਂਮੰਤਰੀ ਰਾਜਵਿੰਦਰ ਭਲੁੂਰੀਆ ਨੂੰ ਸਹਿ ਪ੍ਰਭਾਰੀ ਨਿਯੁਕਤ ...

ਪੂਰੀ ਖ਼ਬਰ »

ਇੰਟਰਲਾਕ ਟਾਇਲਾਂ ਨਾਲ ਗਲੀਆਂ ਪੱਕੀਆਂ ਕੀਤੀਆਂ

ਬਰਗਾੜੀ, 23 ਅਗਸਤ (ਲਖਵਿੰਦਰ ਸ਼ਰਮਾ)-ਪਿੰਡ ਸਰਾਂਵਾਂ ਵਿਖੇ ਨਵੀਂ ਚੁਣੀ ਪੰਚਾਇਤ ਨੇ ਕੈਪਟਨ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਭੇਜੀਆਂ ਗਰਾਂਟਾਂ ਨਾਲ ਪਿੰਡ ਦੀਆਂ ਗਲੀਆਂ ਇੰਟਰਲਾਕ ਟਾਇਲਾਂ ਨਾਲ ਪੱਕੀਆਂ ਕੀਤੀਆਂ ਗਈਆਂ ਜਿਸ ਦਾ ਉਦਘਾਟਨ ਸਰਪੰਚ ਅਜੈਬ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਦਸਮੇਸ਼ ਸਕੂਲ ਦੀ ਸ਼ਾਨਦਾਰ ਕਾਰਗੁਜ਼ਾਰੀ

ਕੋਟਕਪੂਰਾ, 23 ਅਗਸਤ (ਮੋਹਰ ਸਿੰਘ ਗਿੱਲ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਅੰਡਰ 18 ਤੇ ਅੰਡਰ 25 ਲੜਕੇ/ਲੜਕੀਆਂ ਦੇ ਮੁਕਾਬਲੇ ...

ਪੂਰੀ ਖ਼ਬਰ »

ਜਥੇ: ਫੱਗੂਵਾਲਾ ਨੇ ਭੁੱਖ ਹੜਤਾਲ ਕੀਤੀ ਸਮਾਪਤ

ਭਵਾਨੀਗੜ੍ਹ, 23 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)-ਪਿੰਡ ਹਰਕਿਸ਼ਨਪੁਰਾ ਵਿਖੇ ਸਥਿਤ ਇੱਕ ਫੈਕਟਰੀ ਵਲੋਂ ਹਵਾ, ਪਾਣੀ ਅਤੇ ਧਰਤੀ 'ਤੇ ਪ੍ਰਦੂਸ਼ਣ ਫੈਲਾਉਣ ਨੂੰ ਲੈ ਕੇ ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਵਲੋਂ ਕੀਤੀ ਜਾ ਰਹੀ ਭੁੱਖ ਹੜਤਾਲ ...

ਪੂਰੀ ਖ਼ਬਰ »

ਪਾਲਕੀ ਸਾਹਿਬ ਦੇ ਢਹਿ-ਢੇਰੀ ਹੋਣ ਉਪਰੰਤ ਬਾਬਾ ਵਿਸ਼ਵਕਰਮਾ ਮੰਦਰ ਦਾ ਮਾਹੌਲ ਵਿਗੜਿਆ

ਸੰਗਰੂਰ, 23 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਅਨਾਜ ਮੰਡੀ ਵਿਚ ਸਥਿਤ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਸਥਿਤੀ ਅੱਜ ਦੇਰ ਸ਼ਾਮ ਉਸ ਵੇਲੇ ਬੇਹੱਦ ਤਨਾਅਪੂਰਨ ਹੋ ਗਈ ਜਦ ਇਸ ਕੰਪਲੈਕਸ 'ਚ ਮੌਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਕੁਝ ਸ਼ਰਾਰਤੀ ਅਨਸਰਾਂ ...

ਪੂਰੀ ਖ਼ਬਰ »

ਲੋਕਾਾ ਨੇ ਦਿੱਤਾ ਨਗਰ ਕੌ ਾਸਲ ਅੱਗੇ ਧਰਨਾ

ਲੌਾਗੋਵਾਲ, 23 ਅਗਸਤ (ਸ.ਸ.ਖੰਨਾ)-ਸਥਾਨਕ ਨਗਰ ਕੌਾਸਲ ਦਫ਼ਤਰ ਦੇ ਅੱਗੇ ਵਾਰਡ ਨੰਬਰ 6 ਦੇ ਲੋਕਾਾ ਵਲੋਂ ਆਪਣੀਆਾ ਮੰਗਾਂ ਸਬੰਧੀ ਕਾਰਜ ਸਾਧਕ ਅਫ਼ਸਰ ਮਨਿੰਦਰਪਾਲ ਸਿੰਘ ਤੇ ਨਗਰ ਕੌਾਸਲ ਪ੍ਰਧਾਨ ਜਗਦੇਵ ਸਿੰਘ ਸਿੱਧੂ ਦੇ ਿਖ਼ਲਾਫ਼ ਭੁਪਿੰਦਰ ਸਿੰਘ ਕੌਾਸਲਰ ਤੇ ਸੁਰਜੀਤ ...

ਪੂਰੀ ਖ਼ਬਰ »

-ਮਾਮਲਾ ਤੋਲੇਵਾਲ ਦੀ ਪੰਚਾਇਤੀ ਜ਼ਮੀਨ ਦੇ ਦਲਿਤ ਹਿੱਸੇ ਦੀ ਜ਼ਮੀਨ ਦਾ-

ਸੰਗਰੂਰ 'ਚ ਦਲਿਤਾਂ ਵਲੋਂ ਭੁੱਖ ਹੜਤਾਲ ਜਾਰੀ

ਸੰਗਰੂਰ, 23 ਅਗਸਤ (ਧੀਰਜ ਪਸ਼ੌਰੀਆ)-ਮਲੇਰਕੋਟਲਾ ਬਲਾਕ ਦੇ ਪਿੰਡ ਤੋਲੇਵਾਲ ਦੀ ਦਲਿਤ ਹਿੱਸੇ ਦੀ ਜ਼ਮੀਨ ਦੀ ਬੋਲੀ ਪ੍ਰਸ਼ਾਸਨ ਵਲੋਂ ਵਾਰ-ਵਾਰ ਤਰੀਕ ਰੱਖੇ ਜਾਣ ਦੇ ਬਾਵਜੂਦ ਨੇਪਰੇ ਨਹੀਂ ਚੜ੍ਹ ਸਕੀ | ਇਸ ਜ਼ਮੀਨ ਦੀ ਬੋਲੀ ਨੂੰ ਲੈ ਕੇ ਜਿੱਥੇ ਦਲਿਤਾਂ ਦਾ ਇਕ ਧੜ੍ਹਾ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਲਈ ਰਾਸ਼ਨ ਭੇਜਿਆ

ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਰਣਜੀਤ ਸਿੰਘ ਢਿੱਲੋਂ)-ਪਿੰਡ ਅਮਨਗੜ੍ਹ (ਮੱਲਣ) ਵਾਸੀਆਂ ਵਲੋਂ ਪੰਜਾਬ ਦੇ ਕਈ ਇਲਾਕਿਆਂ ਵਿਚ ਆਏ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਰਾਸ਼ਨ ਸਮੱਗਰੀ ਭੇਜੀ ਗਈ | ਇਸ ਮੌਕੇ ਆਟਾ, ਖੰਡ, ਚਾਹ-ਪੱਤੀ, ਦਾਲਾਂ, ਮਿਰਚ-ਮਸਾਲੇ ਆਦਿ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 2 ਨੂੰ

ਮਲੋਟ, 23 ਅਗਸਤ (ਪਾਟਿਲ)-ਗੁਰਮਤਿ ਰਾਗੀ ਸਭਾ ਮਲੋਟ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ 2 ਸਤੰਬਰ ਦਿਨ ਸੋਮਵਾਰ ਨੂੰ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਜੀ ਮਲੋਟ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ | ਸ੍ਰੀ ਗੁਰੂ ...

ਪੂਰੀ ਖ਼ਬਰ »

ਸਾਬਕਾ ਸੈਨਿਕਾਂ ਦੀ ਮਹੀਨਾਵਾਰ ਮੀਟਿੰਗ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਘੁਮਾਣ)-ਸਾਬਕਾ ਸੈਨਿਕਾਂ ਦੀ ਮਹੀਨਾਵਾਰ ਮੀਟਿੰਗ 25 ਅਗਸਤ ਦਿਨ ਐਤਵਾਰ ਨੂੰ ਸਵੇਰੇ 9 ਵਜੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਵੇਗੀ | ਇਹ ਜਾਣਕਾਰੀ ਦਿੰਦਿਆਂ ਇੰਡੀਅਨ ਐਕਸ ਸਰਵਿਸਮੈਨ ਲੀਗ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ...

ਪੂਰੀ ਖ਼ਬਰ »

ਕਾਲਜ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਧਾਰਮਿਕ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਪ. ਪ. ਰਾਹੀਂ)-ਦਸਮੇਸ਼ ਖ਼ਾਲਸਾ ਕਾਲਜ ਵਿਖੇ ਨਵੇਂ ਸੈਸ਼ਨ ਦੇ ਆਗਾਜ਼ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਅਰਦਾਸ ਕੀਤੀ ਗਈ | ਪਿ੍ੰਸੀਪਲ ਡਾ: ਗੁਰਜਿੰਦਰ ...

ਪੂਰੀ ਖ਼ਬਰ »

ਰੇਲਵੇ ਪੁਲ ਦਾ ਕੰਮ ਰੁਕਣ ਕਾਰਨ ਦੁਕਾਨਦਾਰ ਤੇ ਆਮ ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਸ. ਰਿਪੋ.)-ਸਥਾਨਕ ਜਲਾਲਾਬਾਦ ਰੋਡ 'ਤੇ ਰੇਲਵੇ ਫ਼ਾਟਕ ਦੀ ਸਮੱਸਿਆ ਲੰਬੇ ਸਮੇਂ ਤੋਂ ਬਰਕਰਾਰ ਸੀ, ਇਸ ਰੋਡ 'ਤੇ ਰੇਲਵੇ ਪੁਲ ਬਣਾਉਣ ਲਈ ਅਕਾਲੀ-ਭਾਜਪਾ ਸਰਕਾਰ ਵੀ ਯਤਨਸ਼ੀਲ ਰਹੀ ਪ੍ਰੰਤੂ ਇਹ ਪੁਲ ਸਿਰੇ ਨਹੀਂ ਚੜ੍ਹ ਸਕਿਆ | ਹੁਣ ਇਸ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਦੀ ਮਦਦ ਲਈ ਪੰਜਾਬ ਸਰਕਾਰ ਚਿੰਤਤ-ਗਿਰਧਰ

ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸੂਬਾ ਜਨਰਲ ਸਕੱਤਰ ਗੁਰਦਾਸ ਗਿਰਧਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿਛਲੇ ਦਿਨਾਂ ਵਿਚ ਪੰਜਾਬ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਤੋਂ ...

ਪੂਰੀ ਖ਼ਬਰ »

ਮਕਾਨ ਦੀ ਛੱਡ ਡਿਗੀ-ਪਰਿਵਾਰਕ ਮੈਂਬਰ ਵਾਲ-ਵਾਲ ਬਚੇ

ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਰਣਜੀਤ ਸਿੰਘ ਢਿੱਲੋਂ)-ਨੇੜਲੇ ਪਿੰਡ ਨੂਰਪੁਰ ਕ੍ਰਿਪਾਲਕੇ ਵਿਖੇ ਇਕ ਮਕਾਨ ਦੀ ਛੱਤ ਡਿੱਗ ਗਈ ਪ੍ਰੰਤੂ ਪਰਿਵਾਰਕ ਮੈਂਬਰ ਵਾਲ-ਵਾਲ ਬਚ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ਅਨੁਸੂਚਿਤ ਜਾਤੀ ਪਰਿਵਾਰ ਨਾਲ ਸਬੰਧਿਤ ਖੇਤ ਮਜ਼ਦੂਰ ਮੇਵਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX