ਤਾਜਾ ਖ਼ਬਰਾਂ


ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  about 1 hour ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  about 1 hour ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  about 2 hours ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  about 2 hours ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  about 3 hours ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  about 2 hours ago
ਹੰਡਿਆਇਆ(ਬਰਨਾਲਾ), 20 ਸਤੰਬਰ (ਗੁਰਜੀਤ ਸਿੰਘ ਖੁੱਡੀ)- ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਵੱਲੋਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਦੀ ਅਗਵਾਈ ਹੇਠ 16 ਸਤੰਬਰ ਤੋਂ 19 ਸਤੰਬਰ ਤੱਕ ਸੂਬੇ ਭਰ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  about 3 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ...
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  about 3 hours ago
ਬੁਢਲਾਡਾ 20 ਸਤੰਬਰ (ਸਵਰਨ ਸਿੰਘ ਰਾਹੀ)- ਅੱਜ ਬਾਅਦ ਦੁਪਹਿਰ ਬੁਢਲਾਡਾ ਤੋਂ ਮਾਨਸਾ ਜਾ ਰਹੇ ਇੱਕ ਪ੍ਰਾਈਵੇਟ ਫਾਈਨਾਂਸ ਕੰਪਨੀ ਦੇ ਏਜੰਟ ਪਾਸੋਂ ਅਣਪਛਾਤੇ ...
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  about 3 hours ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡਾਂ-ਸ਼ਹਿਰਾਂ ਅੰਦਰ ਨਵੀਆਂ ਵੋਟਾਂ ਬਣਾਉਣੀਆਂ ਜਾਂ ਸੁਧਾਈ ਦੇ ਕੰਮ ਕਰਨ ਲਈ ਵਿਧਾਨ ਸਭਾ ਹਲਕਾ ਪਾਇਲ-067 ਦੇ ਸਾਰੇ ਪੋਲਿੰਗ ਬੂਥਾਂ ...
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  about 3 hours ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ ਮੌਕੇ ਇੱਥੇ ਚਲ ਰਹੇ 10 ਦਿਨਾਂ ਮੇਲੇ ਦੇ ਤੀਜੇ ਦਿਨ 18 ਸੂਬਿਆਂ ਦੇ ਕਲਾਕਾਰਾਂ ...
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  about 3 hours ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ ...
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  about 4 hours ago
ਆਦਮਪੁਰ, 20 ਸਤੰਬਰ (ਹਰਪ੍ਰੀਤ ਸਿੰਘ) - ਪਿਛਲੇ ਕਾਫੀ ਸਮੇਂ ਤੋਂ ਪੁਲਿਸ ਦੀ ਸਿਰਦਰਦੀ ਬਣੇ ਨਾਮੀ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਨੂੰ ਪੁਲਿਸ ਨੇ ਉਸ ਦੇ ਘਰ ਤੋਂ ਗ੍ਰਿਫ਼ਤਾਰ...
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  about 4 hours ago
ਫ਼ਰੀਦਕੋਟ 20 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਬਾਬਾ ਫ਼ਰੀਦ ਆਗਮਨ ਪੁਰਬ ਸੰਬੰਧੀ ਬਾਬਾ ਫ਼ਰੀਦ ਹਾਕੀ ਕਲੱਬ ਵੱਲੋਂ ਇੱਥੇ ਕਰਵਾਏ ਜਾ ਰਹੇ 28ਵੇਂ ਆਲ...
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  about 4 hours ago
ਚੰਡੀਗੜ੍ਹ, 20 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਚੰਡੀਗੜ੍ਹ 'ਚ 29ਵੀਂ ਉੱਤਰੀ ਜ਼ੋਨਲ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕੀਤੀ...
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  about 5 hours ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੁਲਸ ਜ਼ਿਲ੍ਹਾ ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਵਿਕਰਮਜੀਤ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐੱਸ.ਪੀ ਅਜਨਾਲਾ ਸੋਹਨ ਸਿੰਘ ਦੀ ਅਗਵਾਈ ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 5 hours ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  about 5 hours ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  about 5 hours ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  about 5 hours ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  about 5 hours ago
ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  about 6 hours ago
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  about 7 hours ago
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  about 7 hours ago
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  about 8 hours ago
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  about 8 hours ago
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  about 8 hours ago
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  about 8 hours ago
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  about 8 hours ago
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  about 9 hours ago
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  about 9 hours ago
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  about 9 hours ago
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  about 9 hours ago
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  about 9 hours ago
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  about 10 hours ago
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  about 10 hours ago
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  about 10 hours ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  about 10 hours ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  about 11 hours ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  about 11 hours ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  about 11 hours ago
ਭਾਈ ਘਨੱਈਆ ਜੀ ਮਾਨਵ ਸੇਵਾ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਨਾਭਾ ਵਿਖੇ ਕਰਵਾਇਆ ਗਿਆ
. . .  about 11 hours ago
ਨਸ਼ੇੜੀ ਪੁੱਤ ਨੇ ਮਾਂ ਦਾ ਕੀਤਾ ਕਤਲ
. . .  about 11 hours ago
ਘਰੇਲੂ ਕੰਪਨੀਆਂ ਲਈ ਕਾਰਪੋਰੇਟ ਕਰ ਦਰਾਂ ਨੂੰ ਘੱਟ ਕਰਨ ਦਾ ਲਿਆਂਦਾ ਗਿਆ ਪ੍ਰਸਤਾਵ - ਵਿੱਤ ਮੰਤਰੀ
. . .  about 12 hours ago
ਆਪਣੀਆਂ ਮੰਗਾਂ ਨੂੰ ਲੈ ਕੇ ਵਾਟਰ ਵਰਕਸ ਦੇ 6 ਕਰਮਚਾਰੀ ਟੈਂਕੀ 'ਤੇ ਚੜ੍ਹੇ
. . .  about 12 hours ago
ਪੱਕੇ ਮੋਰਚੇ ਦੇ ਮੱਦੇਨਜ਼ਰ ਪਟਿਆਲਾ 'ਚ ਸਖ਼ਤ ਪ੍ਰਬੰਧ
. . .  about 12 hours ago
ਜਬਰ ਜਨਾਹ ਮਾਮਲੇ ਵਿਚ ਭਾਜਪਾ ਦਾ ਸਾਬਕਾ ਮੰਤਰੀ ਸਵਾਮੀ ਚਿਨਮਿਆਨੰਦ ਗ੍ਰਿਫਤਾਰ
. . .  about 13 hours ago
ਵਾਈਟ ਹਾਊਸ ਨੇੜੇ ਚਲੀਆਂ ਗੋਲੀਆਂ 1 ਇਕ ਮੌਤ, ਕਈ ਜ਼ਖਮੀ
. . .  about 13 hours ago
ਸੁਲਤਾਨਪੁਰ ਲੋਧੀ 'ਚ ਰੰਗ ਦੀ ਸੇਵਾ ਲਈ ਅਕਾਲੀ ਦਲ ਦਾ ਜੱਥਾ ਬਾਘਾ ਪੁਰਾਣਾ ਤੋਂ ਹੋਇਆ ਰਵਾਨਾ
. . .  about 14 hours ago
ਕਸ਼ਮੀਰ ਮਸਲੇ 'ਤੇ ਦੁਨੀਆ 'ਚ ਅਲੱਗ ਥਲੱਗ ਪਿਆ ਪਾਕਿਸਤਾਨ, ਕੋਈ ਨਹੀਂ ਦੇ ਰਿਹਾ ਸਾਥ
. . .  about 14 hours ago
ਅਜਨਾਲਾ ਪੁਲਿਸ ਵੱਲੋਂ 6 ਕਰੋੜ 37.50 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਮੋਟਰਸਾਈਕਲ ਸਵਾਰ ਨਸ਼ਾ ਤਸਕਰਾਂ ਨੂੰ ਕੀਤਾ ਗਿਆ ਕਾਬੂ
. . .  about 14 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਮਨੁੱਖਤਾ ਦੀ ਸੁਰੱਖਿਆ ਪ੍ਰਮਾਣੂ ਬੰਬਾਂ ਨਾਲ ਨਹੀਂ ਸਗੋਂ ਨੇਤਾਵਾਂ ਦੀ ਸੂਝ-ਬੂਝ ਨਾਲ ਹੁੰਦੀ ਹੈ। -ਅਲਬਰਟ ਆਈਨਸਟਾਈਨ

ਪੰਜਾਬ / ਜਨਰਲ

'ਵਾਹ ਨੀ ਮੇਰੀਏ ਸਰਕਾਰੇ, ਲੋਕ ਤਰਸਣ ਮਦਦ ਨੂੰ ਤੇ ਤੂੰ ਬੇੜੀਆਂ ਨੂੰ ਜਿੰਦਰੇ ਮਾਰੇ'

ਸੰਜੀਵ ਕੁੰਦਰਾ
ਹਰੀਕੇ ਪੱਤਣ, 23 ਅਗਸਤ-ਪੰਜਾਬ ਦੇ ਕਈ ਜ਼ਿਲਿ੍ਹਆਂ 'ਚ ਹੜ੍ਹਾਂ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਅੱਜ ਛੇਵੇਂ ਦਿਨ ਪਾਣੀ ਦੀ ਆਮਦ ਇਕ ਵਾਰ ਫਿਰ ਇਕ ਲੱਖ ਤੋਂ ਉੱਪਰ ਟੱਪ ਗਈ | ਹੜ੍ਹਾਂ ਕਾਰਨ ਸਰਕਾਰ ਤੇ ਪ੍ਰਸ਼ਾਸਨ ਲੋਕਾਂ ਦੀ ਮਦਦ ਦੇ ਵੱਡੇ ਦਾਅਵੇ ਕਰ ਰਹੇ ਹਨ ਪਰ ਜ਼ਮੀਨੀ ਹਕੀਕਤ ਵਿਚ ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕ ਹੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਆਪ ਮੁਹਾਰੇ ਉਮੜ ਪਏ ਹਨ ਪਰ ਸਭ ਤੋਂ ਵੱਡੀ ਮੁਸ਼ਕਿਲ ਸਮਾਜ ਸੇਵੀ ਸੰਸਥਾਵਾਂ ਤੇ ਮਦਦ ਕਰ ਰਹੇ ਲੋਕਾਂ ਨੂੰ ਇਹ ਆ ਰਹੀ ਹੈ ਕਿ ਜਿੱਥੇ ਪਾਣੀ 8-10 ਫੁੱਟ ਤੱਕ ਭਰ ਗਿਆ ਹੈ ਉੱਥੇ ਕਿਸ਼ਤੀਆਂ ਤੋਂ ਬਿਨਾਂ ਜਾਣਾ ਸੰਭਵ ਨਹੀਂ | ਲਾਚਾਰ ਲੋਕ ਘਰਾਂ ਦੀਆਂ ਛੱਤਾਂ 'ਤੇ ਪਾਣੀ ਘਟਣ ਦਾ ਇੰਤਜ਼ਾਰ ਕਰਦੇ ਦਿਖਾਈ ਦੇ ਰਹੇ ਹਨ ਪਰ ਸਰਕਾਰ ਤੇ ਪ੍ਰਸ਼ਾਸਨ ਲੋਕਾਂ ਦੀ ਮਦਦ ਕਰਨ ਲਈ ਕਿੰਨਾ ਨੂੰ ਸੰਜੀਦਾ ਹਨ ਇਸ ਦੀ ਉਦਾਹਰਨ ਸਾਹਮਣੇ ਹੈ ਕਿ ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਕੋਲ 4 ਮੋਟਰ ਬੋਟਾਂ ਤੇ ਦਰਜਨ ਦੇ ਕਰੀਬ ਲੱਕੜ ਦੀਆਂ ਕਿਸ਼ਤੀਆਂ ਹਨ ਪਰ ਮੋਟਰ ਬੋਟਾਂ ਇੰਜਣ ਸਮੇਤ ਹਨ ਤੇ ਲੱਕੜ ਦੀਆਂ ਕਿਸ਼ਤੀਆਂ ਜਿੰਦਰੇ ਮਾਰ ਕੇ ਡੱਕੀਆਂ ਹੋਈਆਂ ਹਨ | ਇਕ ਪਾਸੇ ਤਾਂ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਫ਼ੌਜ ਦੀ ਮਦਦ ਲਈ ਜਾ ਰਹੀ ਹੈ ਤੇ ਦੂਜੇ ਪਾਸੇ ਇਸ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਨਹੀਂ ਦਿਸਦਾ ਕਿ ਆਵਾਰਾ ਹਾਲਤ 'ਚ ਸੁੱਟੀਆਂ ਮੋਟਰ ਬੋਟਾਂ ਤੇ ਕਿਸ਼ਤੀਆਂ ਕਿੰਨੇ ਹਜ਼ਾਰ ਲੋਕਾਂ ਨੂੰ ਮਦਦ ਪਹੁੰਚਾਉਣ ਦੇ ਨਾਲ ਨਾਲ ਕਈ ਕੀਮਤੀ ਜਾਨਾਂ ਵੀ ਬਚਾ ਸਕਦੀਆਂ ਹਨ | ਵਿਭਾਗ ਸਭ ਕੁਝ ਦੇਖਣ ਦੇ ਬਾਵਜੂਦ ਮੂਕ ਦਰਸ਼ਕ ਬਣਿਆ ਹੋਇਆ ਹੈ | ਵੱਡੀ ਗੱਲ ਇਹ ਹੈ ਕਿ ਹਰੀਕੇ ਝੀਲ ਦਾ ਏਰੀਆ ਕਪੂਰਥਲਾ, ਸੁਲਤਾਨਪੁਰ, ਫ਼ਿਰੋਜ਼ਪੁਰ, ਤਰਨ ਤਾਰਨ ਆਦਿ ਨੂੰ ਲੱਗਦਾ ਹੈ ਤੇ ਇਨ੍ਹਾਂ ਜ਼ਿਲਿ੍ਹਆਂ ਦਾ ਹੀ ਵੱਡਾ ਹਿੱਸਾ ਹੜ੍ਹਾਂ ਦੀ ਲਪੇਟ 'ਚ ਹੈ | ਇਸ ਨਾਜ਼ੁਕ ਸਥਿਤੀ ਨੂੰ ਦੇਖਦਿਆਂ ਵਿਭਾਗ ਦਾ ਲੋਕਾਂ ਦੀ ਮਦਦ ਲਈ ਕੁੱਦਣਾ ਫ਼ਰਜ਼ ਬਣਦਾ ਸੀ ਪਰ ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਵੱਲ ਦੇਖ ਕੇ ਵੀ ਇਨ੍ਹਾਂ ਅਧਿਕਾਰੀਆਂ ਨੂੰ ਕੋਈ ਸਬਕ ਨਹੀਂ ਆਉਂਦਾ |

ਕੌਮਾਂਤਰੀ ਨਗਰ ਕੀਰਤਨ ਪ੍ਰਯਾਗਰਾਜ (ਇਲਾਹਾਬਾਦ) ਤੋਂ ਵਾਰਾਨਸੀ ਲਈ ਰਵਾਨਾ

ਅੰਮਿ੍ਤਸਰ, 23 ਅਗਸਤ (ਸਟਾਫ਼ ਰਿਪੋਰਟਰ)-ਸ਼੍ਰੋਮਣੀ ਕਮੇਟੀ ਵਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਪ੍ਰਯਾਗਰਾਜ (ਇਲਾਹਾਬਾਦ) ਉੱਤਰ ਪ੍ਰਦੇਸ਼ ...

ਪੂਰੀ ਖ਼ਬਰ »

8 ਲੱਖ ਦੀ ਜਾਅਲੀ ਭਾਰਤੀ ਕਰੰਸੀ ਤੇ ਪਿੰ੍ਰਟਰ ਸਮੇਤ 4 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 23 ਅਗਸਤ (ਹਰਿੰਦਰ ਸਿੰਘ)-ਐੱਸ.ਐੱਸ.ਪੀ. ਧਰੁਵ ਦਹੀਆ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 8 ਲੱਖ ਦੀ ਜਾਅਲੀ ਭਾਰਤੀ ਕਰੰਸੀ ਤੇ ਇਕ ਪਿੰ੍ਰਟਰ ਸਮੇਤ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ...

ਪੂਰੀ ਖ਼ਬਰ »

ਹਰਸਿਮਰਤ ਨੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਵੰਡੀ ਰਾਹਤ ਸਮੱਗਰੀ

ਫਿਲੌਰ/ਸੁਲਤਾਨਪੁਰ ਲੋਧੀ/ਬਿਲਗਾ/ ਲੋਹੀਆਂ ਖਾਸ, 23 ਅਗਸਤ (ਸੁਰਜੀਤ ਸਿੰਘ ਬਰਨਾਲਾ, ਨਰੇਸ਼ ਹੈਪੀ, ਥਿੰਦ, ਰਾਜਿੰਦਰ ਸਿੰਘ ਬਿਲਗਾ, ਗੁਰਪਾਲ ਸਿੰਘ ਸ਼ਤਾਬਗੜ੍ਹ, ਬਲਵਿੰਦਰ ਸਿੰਘ ਵਿੱਕੀ)-ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਪਿੰਡਾਂ ਵਿਚ ਹੜ੍ਹ ...

ਪੂਰੀ ਖ਼ਬਰ »

'ਦੌਰ-ਏ-ਬਾਬਾ ਗੁਰੂ ਨਾਨਕ ਤੇ ਮੌਜੂਦਾ ਦੌਰ ਦੇ ਤਕਾਜ਼ੇ' ਵਿਸ਼ੇ 'ਤੇ ਕੌਮਾਂਤਰੀ ਸਿੱਖ ਕਨਵੈਨਸ਼ਨ 31 ਤੋਂ ਲਾਹੌਰ 'ਚ

ਅੰਮਿ੍ਤਸਰ, 23 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀਆਂ ਹਿਦਾਇਤਾਂ 'ਤੇ ਅਮਲ ਕਰਦਿਆਂ ਲਹਿੰਦੇ ਪੰਜਾਬ ਦੇ ਰਾਜਪਾਲ ਚੌਧਰੀ ਮੁਹੰਮਦ ਸਰਵਰ ਦੀ ਪ੍ਰਧਾਨਗੀ ਵਾਲੀ ਧਾਰਮਿਕ ਸੈਰ-ਸਪਾਟਾ ਤੇ ਹੈਰੀਟੇਜ ਕਮੇਟੀ ਵਲੋਂ 31 ਅਗਸਤ ਤੋਂ 2 ...

ਪੂਰੀ ਖ਼ਬਰ »

ਬੰਗਾਲ 'ਚ ਜਨਮ ਅਸ਼ਟਮੀ ਮੌਕੇ ਮੰਦਰ 'ਚ ਭਾਜੜ-3 ਮਰੇ, 20 ਜ਼ਖ਼ਮੀ

ਕੋਲਕਾਤਾ, 23 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਮਹਾਨਗਰ ਕੋਲਕਾਤਾ ਤੋਂ 50 ਕਿਲੋਮੀਟਰ ਦੂਰ ਉੱਤਰ 24 ਪਰਗਨਾ ਜ਼ਿਲ੍ਹੇ ਦੇ ਬਸੀਰਹਾਟ ਸਥਿਤ ਕਚੂਆ ਪਿੰਡ 'ਚ ਜਨਮ ਅਸ਼ਟਮੀ ਮੌਕੇ ਲੋਕਨਾਥ ਮੰਦਰ 'ਚ ਮਚੀ ਭਾਜੜ ਦੌਰਾਨ 3 ਬੰਦਿਅਆਂ ਦੀ ਮੌਤ ਹੋ ਗਈ ਅਤੇ 20 ਜ਼ਖ਼ਮੀ ਹੋ ਗਏ | ...

ਪੂਰੀ ਖ਼ਬਰ »

ਇਮਰਾਨ ਖ਼ਾਨ ਹੁਣ ਪਾਕਿ ਹਿੰਦੂਆਂ ਸਾਹਮਣੇ ਰੋਣਗੇ ਕਸ਼ਮੀਰ ਦਾ ਦੁਖੜਾ

31 ਨੂੰ ਸਿੰਧ ਦੇ ਉਮਰਕੋਟ 'ਚ ਕਰਨਗੇ ਜਨਤਕ ਬੈਠਕ

ਅੰਮਿ੍ਤਸਰ, 23 ਅਗਸਤ (ਸੁਰਿੰਦਰ ਕੋਛੜ)-ਭਾਰਤ ਸਰਕਾਰ ਦੇ ਜੰਮੂ-ਕਸ਼ਮੀਰ ਤੋਂ ਧਾਰਾ 370 ਤੇ 35-ਏ ਨੂੰ ਖ਼ਤਮ ਕਰਨ ਦੇ ਫ਼ੈਸਲੇ ਤੋਂ ਪ੍ਰੇਸ਼ਾਨ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਫ਼ੈਸਲਾ ਕੀਤਾ ਹੈ ਕਿ ਉਹ ਪਾਕਿਸਤਾਨ ਦੇ ਹਿੰਦੂ ਭਾਈਚਾਰੇ ਤੇ ਹੋਰ ਘੱਟ ਗਿਣਤੀ ...

ਪੂਰੀ ਖ਼ਬਰ »

ਪਾਕਿ ਸੰਸਦ ਮੈਂਬਰ ਮਲਿਕ ਵਲੋਂ ਚਿਦੰਬਰਮ ਦੀ ਗਿ੍ਫ਼ਤਾਰੀ ਦੀ ਨਿੰਦਾ

ਅੰਮਿ੍ਤਸਰ, 23 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਸੰਸਦ ਮੈਂਬਰ ਰਹਿਮਾਨ ਮਲਿਕ ਨੇ ਭਾਰਤ ਦੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਗਿ੍ਫ਼ਤਾਰੀ ਦੀ ਨਿੰਦਾ ਕੀਤੀ ਹੈ | ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੇ ਸੰਸਦ ਮੈਂਬਰ ਰਹਿਮਾਨ ਮਲਿਕ ਨੇ ਮੋਦੀ ਸਰਕਾਰ 'ਤੇ ...

ਪੂਰੀ ਖ਼ਬਰ »

ਨਗਰ ਕੀਰਤਨ ਦੇ ਅਗਲੇ ਪੜਾਵਾਂ ਦਾ ਰੂਟ ਜਾਰੀ

ਅੰਮਿ੍ਤਸਰ, 23 ਅਗਸਤ (ਜਸਵੰਤ ਸਿੰਘ ਜੱਸ)-ਸ਼ੋੋ੍ਰਮਣੀ ਕਮੇਟੀ ਵਲੋਂ 1 ਅਗਸਤ ਤੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸਜਾਏ ਗਏ ਕੌਮਾਂਤਰੀ ਨਗਰ ਕੀਰਤਨ ਦੇ 22 ਅਗਸਤ ਤੋਂ 14 ਅਕਤੂਬਰ ਤੱਕ ਦੇ ਅਗਲੇ ਪੜਾਵਾਂ ਦਾ ਰੂਟ ਜਾਰੀ ਕੀਤਾ ਗਿਆ ਹੈ | ਸ਼ੋ੍ਰਮਣੀ ਕਮੇਟੀ ਦੇ ਸਕੱਤਰ ...

ਪੂਰੀ ਖ਼ਬਰ »

ਬਾਬਾ ਨਾਨਕ ਦਾ ਗੁਰਪੁਰਬ ਵਖਰੇਵਿਆਂ ਤੋਂ ਉੱਪਰ ਉੱਠ ਕੇ ਮਨਾਇਆ ਜਾਵੇ-ਸਰਬਜੋਤ ਸਿੰਘ ਬੇਦੀ

ਜਲੰਧਰ, 23 ਅਗਸਤ (ਮੇਜਰ ਸਿੰਘ)-ਸੰਤ ਸਮਾਜ ਦੇ ਆਗੂ ਬਾਬਾ ਸਰਬਜੋਤ ਸਿੰਘ ਬੇਦੀ ਨੇ ਹਰ ਕਿਸਮ ਦੇ ਵਖਰੇਵਿਆਂ ਤੇ ਮਤਭੇਦਾਂ ਨੂੰ ਪਾਸੇ ਰੱਖ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲ ਪ੍ਰਕਾਸ਼ ਪੁਰਬ ਇਕੱਠੇ ਹੋ ਕੇ ਮਨਾਉਣ ਦਾ ਸੱਦਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਅੱਜ ...

ਪੂਰੀ ਖ਼ਬਰ »

ਸਰਕਾਰ ਨੇ ਸਲਾਮਤ ਮਸੀਹ ਨੂੰ ਲਾਇਆ ਮਸੀਹੀ ਭਲਾਈ ਬੋਰਡ ਦਾ ਚੇਅਰਮੈਨ

ਚੰਡੀਗੜ੍ਹ, 23 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ ਅੱਜ ਇਕ ਹੁਕਮ ਜਾਰੀ ਕਰਦਿਆਂ ਪੰਜਾਬ ਰਾਜ ਮਸੀਹੀ ਭਲਾਈ ਬੋਰਡ ਦੇ ਚੇਅਰਮੈਨ, ਅਹੁਦੇਦਾਰ ਤੇ ਮੈਂਬਰਾਂ ਦੀ ਨਿਯੁਕਤੀ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸਰਕਾਰ ਵਲੋਂ ਕਾਂਗਰਸੀ ਆਗੂ ਸਲਾਮਤ ਮਸੀਹ ਨੂੰ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1677.41 ਫੁੱਟ

ਨੰਗਲ, 23 ਅਗਸਤ (ਪ੍ਰੋ. ਅਵਤਾਰ ਸਿੰਘ, ਗਰੇਵਾਲ, ਬਰਾਰੀ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1677.41 ਫੁੱਟ 'ਤੇ ਹੀ ਅਜੇ ਆਇਆ ਹੈ ਜੋ ਕਿ ਖ਼ਤਰੇ ਦੇ ਨਿਸ਼ਾਨ (1680 ਫੁੱਟ) ਤੋਂ ਢਾਈ ਫੁੱਟ ਦੇ ਕਰੀਬ ਹੀ ਅਜੇ ਹੇਠਾਂ ਹੈ | ਭਾਖੜਾ ਡੈਮ ਦੇ ਹਾਈ ਫਲੱਡ ਗੇਟ ਅੱਜ 8ਵੇਂ ਦਿਨ ਵੀ ਖੁੱਲੇ੍ਹ ਰਹੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਮੌਕੇ 31 ਨੂੰ ਸਜਾਇਆ ਜਾਵੇਗਾ ਨਗਰ ਕੀਰਤਨ

ਅੰਮਿ੍ਤਸਰ, 23 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਮੌਕੇ ਪੁਰਾਤਨ ਚਲੀ ਆਉਂਦੀ ਪਰੰਪਰਾ ਅਨੁਸਾਰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ 31 ਅਗਸਤ ਨੂੰ ਸਜਾਇਆ ਜਾਵੇਗਾ ਤੇ ਇਸੇ ...

ਪੂਰੀ ਖ਼ਬਰ »

ਟਿ੍ਬਿਊਨਲ ਵਲੋਂ ਸਿ ੱਖਜ਼ ਫ਼ਾਰ ਜਸਟਿਸ ਨੂੰ ਨੋਟਿਸ

ਚੰਡੀਗੜ੍ਹ, 23 ਅਗਸਤ (ਅਜੀਤ ਬਿਊਰੋ)-ਕੇਂਦਰ ਸਰਕਾਰ ਵਲੋਂ ਗਠਿਤ ਟਿ੍ਬਿਊਨਲ ਵਲੋਂ ਸਿੱਖਜ਼ ਫ਼ਾਰ ਜਸਟਿਸ (ਐਸ.ਐਫ.ਜੇ.) ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਐਸ.ਐਫ.ਜੇ. ਨੂੰ ਗ਼ੈਰ-ਕਾਨੂੰਨੀ ਐਸੋਸੀਏਸ਼ਨ ਐਲਾਨਿਆ ਸੀ ਤੇ 10 ...

ਪੂਰੀ ਖ਼ਬਰ »

ਨਸ਼ੇ ਦੇ ਵਧ ਸੇਵਨ ਨਾਲ ਨੌਜਵਾਨ ਦੀ ਮੌਤ

ਚੋਗਾਵਾਂ, 23 ਅਗਸਤ (ਗੁਰਬਿੰਦਰ ਸਿੰਘ ਬਾਗੀ)-ਸਥਾਨਕ ਕਸਬਾ ਚੋਗਾਵਾਂ ਦੇ ਇਕ ਨੌਜਵਾਨ ਦੀ ਨਸ਼ੇ ਦਾ ਵਧ ਸੇਵਨ ਕਰਨ ਨਾਲ ਭੇਦਭਰੀ ਹਾਲਤ 'ਚ ਮੌਤ ਹੋ ਜਾਣ ਦਾ ਸਮਾਚਾਰ ਹੈ | ਮਿ੍ਤਕ ਦੀ ਪਛਾਣ ਵਰਿੰਦਰ ਕੁਮਾਰ ਉਰਫ਼ ਵਿੱਕੀ ਪੁੱਤਰ ਸਵ: ਪ੍ਰੇਮ ਕੁਮਾਰ ਵਜੋਂ ਹੋਈ | ਇਸ ਸਬੰਧੀ ...

ਪੂਰੀ ਖ਼ਬਰ »

ਪ੍ਰੋ. ਨਰਿੰਜਨ ਤਸਨੀਮ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਲੁਧਿਆਣਾ, 23 ਅਗਸਤ (ਕਵਿਤਾ ਖੁੱਲਰ)-ਸਿਰਮੌਰ ਨਾਵਲਕਾਰ ਪ੍ਰੋ. ਨਰਿੰਜਨ ਤਸਨੀਮ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ 'ਚ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਪੰਜਾਬ ਦੇ ਉਦਯੋਗਾਂ ਲਈ ਸੰਜੀਵਨੀ ਤਲਾਸ਼ਣ ਪਹੁੰਚੇ ਆਰ.ਬੀ.ਆਈ. ਅਧਿਕਾਰੀ

ਅੰਮਿ੍ਤਸਰ, 23 ਅਗਸਤ (ਸੁਰਿੰਦਰ ਕੋਛੜ)-ਭਾਰਤੀ ਰਿਜ਼ਰਵ ਬੈਂਕ ਦੇ ਕਾਰਜਕਾਰੀ ਡਾਇਰੈਕਟਰ ਅਨਿਲ ਕੇ. ਸ਼ਰਮਾ ਪੰਜਾਬ ਦੇ ਉਦਯੋਗਾਂ ਲਈ ਸੰਜੀਵਨੀ ਤਲਾਸ਼ਣ ਅੱਜ ਅੰਮਿ੍ਤਸਰ ਪਹੁੰਚੇ | ਉਨ੍ਹਾਂ ਸੂਬੇ ਦੀਆਂ ਵੱਖ-ਵੱਖ ਉਦਯੋਗਿਕ ਇਕਾਈਆਂ ਦੇ ਪ੍ਰਤੀਨਿਧੀਆਂ ਨਾਲ ਬੈਠਕ ...

ਪੂਰੀ ਖ਼ਬਰ »

ਹੁੱਡਾ ਦੀ ਲਾਈਨ ਆਫ਼ ਐਕਸ਼ਨ 33 ਮੈਂਬਰੀ ਕਮੇਟੀ ਦਾ ਗਠਨ

ਚੱਠਾ ਨੂੰ ਬਣਾ ਇਆ ਚੇਅਰਮੈਨ

ਚੰਡੀਗੜ੍ਹ, 23 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕੁਝ ਦਿਨ ਪਹਿਲਾਂ ਰੋਹਤਕ ਦੀ ਮਹਾਂ ਪਰਿਵਰਤਨ ਰੈਲੀ ਦੇ ਫ਼ੈਸਲੇ ਅਨੁਸਾਰ ਹਰਿਆਣਾ ਵਿਧਾਨ ਸਭਾ ਦੀਆਂ ਆਉਣ ਵਾਲੀਆਂ ਚੋਣਾਂ 'ਚ ਸੱਤਾਧਾਰੀ ਪਾਰਟੀ ਭਾਜਪਾ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਪੰਜਾਬ ਪੁਲਿਸ

ਚੰਡੀਗੜ੍ਹ, 23 ਅਗਸਤ (ਵਿਕਰਮਜੀਤ ਸਿੰਘ ਮਾਨ)-ਪਿਛਲੇ ਦਿਨੀਂ ਪੰਜਾਬ ਵਿਚ ਭਾਰੀ ਬਾਰਿਸ਼ ਦੇ ਚਲਦਿਆਂ ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਸਨ | ਹੜ੍ਹ ਪੀੜਤਾਂ ਦੀ ਮਦਦ ਲਈ ਜਿੱਥੇ ਸਰਕਾਰ ਤੇ ਕਈ ਸਿਆਸੀ ਪਾਰਟੀਆਂ ਦੇ ਨਾਲ ਗੈਰ ਸਰਕਾਰੀ ...

ਪੂਰੀ ਖ਼ਬਰ »

ਜਨਮ ਦਿਵਸ 'ਤੇ ਵਿਸ਼ੇਸ਼

ਗਰੀਬਦਾਸੀ ਭੇਖ ਦੇ ਵਹਿੰਦੇ ਸਾਗਰ-ਸਵਾਮੀ ਬ੍ਰਹਮਸਾਗਰ ਭੂਰੀ ਵਾਲੇ

ਮੁੱਲਾਂਪੁਰ-ਦਾਖਾ- ਗਰੀਬਦਾਸੀ ਸੰਪਰਦਾਇ ਵਿਰਾਸਤ 'ਚ ਇਸ ਭੇਖ ਦੇ ਸੰਤ ਅਚਾਰੀਆ, ਮਹਾਨ ਤਪੱਸ਼ਵੀ ਅਤੇ ਰਮਤਾ ਰਾਮ ਵਰਗੇ ਮਹਾਂਪੁਰਖਾਂ ਦੀ ਬਾਣੀ ਗਰੀਬਦਾਸੀ ਸੰਪਰਦਾਇ ਨੂੰ ਮੰਨਣ ਵਾਲੇ ਸ਼ਰਧਾਲੂਆਂ ਲਈ ਕੁਬੇਰ ਦੇ ਖ਼ਜ਼ਾਨੇ ਤੋਂ ਅਨਮੋਲ ਹੈ | ਭੂਰੀ ਵਾਲੇ ਭੇਖ ਦੇ ...

ਪੂਰੀ ਖ਼ਬਰ »

ਕੈਨੇਡਾ ਦਾਖ਼ਲੇ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਵਲੋਂ 24 ਨੂੰ ਬਠਿੰਡਾ ਤੇ 25 ਅਗਸਤ ਨੂੰ ਮੋਗਾ 'ਚ ਸੈਮੀਨਾਰ

ਬਠਿੰਡਾ, 23 ਅਗਸਤ (ਅਜੀਤ ਬਿਊਰੋ)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਵਲੋਂ ਸੈਮੀਨਾਰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਕਰਵਾਏ ਜਾ ਰਹੇ ਹਨ ਜਿਸ ਤਹਿਤ ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ, ਅਲਬਰਟਾ, ਨਿਊ ਫਾਉਂਡਲੈਂਡ, ਓਨਟਾਰੀਓ, ਮੈਨੀਟੋਬਾ, ...

ਪੂਰੀ ਖ਼ਬਰ »

ਬੀ.ਐੱਸ.ਸੀ. ਨਰਸਿੰਗ ਦੇ ਨਤੀਜਿਆਂ 'ਚ ਮਾਈ ਭਾਗੋ ਨਰਸਿੰਗ ਕਾਲਜ ਮਾਰ ਰਿਹੈ ਮੱਲਾਂ

ਤਰਨ ਤਾਰਨ, 23 ਅਗਸਤ (ਹਰਿੰਦਰ ਸਿੰਘ)-ਤਰਨਤਾਰਨ 'ਚ 19 ਸਾਲ ਤੋਂ ਚੱਲ ਰਹੇ ਮਾਈ ਭਾਗੋ ਨਰਸਿੰਗ ਕਾਲਜ ਨੇ ਪਹਿਲਾ ਸਥਾਨ ਬਣਾਇਆ ਹੋਇਆ ਹੈ | ਇਸ ਕਾਲਜ ਵਿਚ ਬੀ.ਐੱਸ.ਸੀ. ਨਰਸਿੰਗ ਤੇ ਪੋਸਟ ਬੇਸਿਕ ਬੀ.ਐੱਸ.ਸੀ. ਨਰਸਿੰਗ ਦੀਆਂ ਕਲਾਸਾਂ 2008-09 ਵਿਚ ਸ਼ੁਰੂ ਕੀਤੀਆਂ ਗਈਆਂ ਸਨ | ਕਾਲਜ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮ ਅੱਜ ਤੋਂ

ਰਾੜਾ ਸਾਹਿਬ, 23 ਅਗਸਤ (ਸਰਬਜੀਤ ਸਿੰਘ ਬੋਪਾਰਾਏ)-ਸਥਾਨਕ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮ ਰਾੜਾ ਸਾਹਿਬ ਸੰਪ੍ਰਦਾਇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਦੀ ਸਰਪ੍ਰਸਤੀ ਹੇਠ 24 ਤੋਂ 26 ਅਗਸਤ ਤੱਕ ...

ਪੂਰੀ ਖ਼ਬਰ »

'ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' 'ਚ ਰਜਿਸਟਰੇਸ਼ਨ ਲਈ ਵੈੱਬਸਾਈਟ ਚੁੱਕ ਰਹੀ ਹੈ ਸਿਰਫ਼ 'ਕਣਕ ਦਾਲ ਰਾਸ਼ਨ ਕਾਰਡ'

ਬਮਿਆਲ, 23 ਅਗਸਤ (ਰਾਕੇਸ਼ ਸ਼ਰਮਾ)-ਪੰਜਾਬ ਸਰਕਾਰ ਵਲੋਂ ਹਾਲ ਸ਼ੁਰੂ ਕੀਤੀ ਗਈ 'ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' ਪੰਜਾਬ ਸਰਕਾਰ ਵਲੋਂ ਪੰਜਾਬ ਵਿਚ ਸ਼ੁਰੂ ਕਰਨ ਦੇ ਬਾਅਦ ਪੰਜਾਬ ਦੇ ਲੋਕ ਇਸ ਯੋਜਨਾ 'ਚ ਰਜਿਸਟ੍ਰੇਸ਼ਨ ਕਰਨ ਲਈ ਆਪਣੇ ਨਜ਼ਦੀਕੀ ਸਾਈਬਰ ...

ਪੂਰੀ ਖ਼ਬਰ »

ਪੋਸ਼ਣ ਮੁਹਿੰਮ 'ਚ ਉੱਤਮ ਭੂਮਿਕਾ ਨਿਭਾਉਣ 'ਤੇ ਮਾਨਸਾ ਨੂੰ ਮਿਲਿਆ ਕੌਮੀ ਪੁਰਸਕਾਰ

ਮਾਨਸਾ, 23 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਪੋਸ਼ਣ ਮੁਹਿੰਮ 'ਚ ਲੋਕਾਂ ਨੂੰ ਸੁਚੱਜੇ ਢੰਗ ਨਾਲ ਜਾਗਰੂਕ ਕਰਨ ਲਈ ਮਾਨਸਾ ਜ਼ਿਲ੍ਹੇ ਨੂੰ ਪੁਰਸਕਾਰ ਮਿਲਿਆ ਹੈ | ਨਵੀਂ ਦਿੱਲੀ 'ਚ ਹੋਏ ਸਮਾਰੋਹ ਦੌਰਾਨ ਮਾਨਸਾ ਨੂੰ ਉੱਤਮ ਜ਼ਿਲ੍ਹੇ ਦਾ ਪੁਰਸਕਾਰ ਸਮਾਜਿਕ ਸੁਰੱਖਿਆ ...

ਪੂਰੀ ਖ਼ਬਰ »

ਫ਼ੌਜ ਦਾ ਟਰੱਕ ਖੱਡ 'ਚ ਡਿੱਗਾ-ਇਕ ਜਵਾਨ ਦੀ ਮੌਤ

ਸ਼ਿਮਲਾ, 23 ਅਗਸਤ (ਏਜੰਸੀ)- ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਸ਼ਿਮਲਾ 'ਚ ਫ਼ੌਜ ਦਾ ਇਕ ਟਰੱਕ 100 ਫੁੱਟ ਡੂੰਘੀ ਖੱਡ ਡਿਗ ਪਿਆ, ਜਿਸ ਕਾਰਨ ਇਕ ਜਵਾਨ ਦੀ ਮੌਤ ਤੇ ਤਿੰਨ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਫ਼ੌਜ ਦੀ 18 ਮਾਹਰ ਰੈਜੀਮੈਂਟ ਨਾਲ ਸਬੰਧਤ ਜਵਾਨ ...

ਪੂਰੀ ਖ਼ਬਰ »

ਗ਼ਲਤੀ ਨਾਲ ਆਪਣਾ ਹੈਲੀਕਾਪਟਰ ਸੁੱਟਣ ਵਾਲੇ ਹਵਾਈ ਫ਼ੌਜ ਦੇ ਅਧਿਕਾਰੀਆਂ 'ਤੇ ਹੋਵੇਗੀ ਕਾਰਵਾਈ

ਨਵੀਂ ਦਿੱਲੀ, 23 ਅਗਸਤ (ਏਜੰਸੀਆਂ)-ਆਪਣੇ ਹੀ ਐਮ.ਆਈ.-17 ਹੈਲੀਕਾਪਟਰ ਨੂੰ ਸੁੱਟਣ ਦੇ ਮਾਮਲੇ 'ਚ ਹਵਾਈ ਫ਼ੌਜ ਆਪਣੇ 5 ਵੱਡੇ ਅਧਿਕਾਰੀਆਂ 'ਤੇ ਕਾਰਵਾਈ ਕਰਨ ਜਾ ਰਹੀ ਹੈ | ਇਹ ਅਧਿਕਾਰੀ 27 ਫਰਵਰੀ ਨੂੰ ਆਪਣੇ ਹੀ ਹੈਲੀਕਾਪਟਰ 'ਤੇ ਗੋਲੀਆਂ ਚਲਾਉਣ ਦੇ ਮਾਮਲੇ 'ਚ ਦੋਸ਼ੀ ਪਾਏ ਗਏ ...

ਪੂਰੀ ਖ਼ਬਰ »

ਬੇਮਾਇਨਾ ਹੋ ਸਕਦੀ ਹੈ ਸਰਕਾਰੀ ਹਸਪਤਾਲਾਂ 'ਤੇ ਮਿਹਰ ਕਾਰਨ ਬੀਮਾ ਯੋਜਨਾ

ਜਲੰਧਰ, 23 ਅਗਸਤ (ਮੇਜਰ ਸਿੰਘ)-ਪੰਜਾਬ ਸਰਕਾਰ ਦੁਆਰਾ ਲਾਗੂ ਕੀਤੀ ਜਾ ਰਹੀ 'ਸਰਬੱਤ ਸਿਹਤ ਬੀਮਾ ਯੋਜਨਾ' ਵਿਚ 124 ਬਿਮਾਰੀਆਂ ਦਾ ਇਲਾਜ ਸਿਰਫ਼ ਸਰਕਾਰੀ ਹਸਪਤਾਲਾਂ ਵਿਚ ਹੀ ਕੀਤੇ ਜਾਣ ਲਈ ਰਾਖਵਾਂ ਕੀਤੇ ਜਾਣ ਦੇ ਫ਼ੈਸਲੇ ਨਾਲ ਮੁੱਢ ਵਿਚ ਹੀ ਇਸ ਯੋਜਨਾ ਦੀ ਵੱਡੀ ਪੱਧਰ ...

ਪੂਰੀ ਖ਼ਬਰ »

ਆਈ. ਏ. ਐਸ ਅਧਿਕਾਰੀਆਂ ਵਲੋਂ ਇਕ ਦਿਨ ਦੀ ਤਨਖ਼ਾਹ ਰਾਹਤ ਫ਼ੰਡ ਲਈ ਦੇਣ ਦਾ ਐਲਾਨ

ਚੰਡੀਗੜ੍ਹ, 23 ਅਗਸਤ (ਵਿਕਰਮਜੀਤ ਸਿੰਘ ਮਾਨ)-ਹੜ੍ਹ ਪੀੜਤਾਂ ਦੀ ਮੱਦਦ ਲਈ ਪੰਜਾਬ ਕਾਡਰ ਦੇ ਆਈ.ਏ.ਐਸ ਅਧਿਕਾਰੀਆਂ ਨੇ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਹੜ੍ਹ ਰਾਹਤ ਫ਼ੰਡ ਲਈ ਦੇਣ ਦਾ ਫ਼ੈਸਲਾ ਕੀਤਾ ਹੈ¢ ਸਕੱਤਰ ਪੰਜਾਬ ਸਟੇਟ ਆਈ.ਏ.ਐਸ ਆਫ਼ੀਸਰਜ਼ ਐਸੋਸੀਏਸ਼ਨ ਸ੍ਰੀ ...

ਪੂਰੀ ਖ਼ਬਰ »

ਸੀ.ਪੀ.ਐਮ. (ਐਮ.) ਵਲੋਂ ਸੂਬਾ ਪੱਧਰੀ ਕਨਵੈਨਸ਼ਨ ਜਲੰਧਰ 'ਚ ਅੱਜ

ਜਲੰਧਰ, 23 ਅਗਸਤ (ਜਸਪਾਲ ਸਿੰਘ)-ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਵਲੋਂ 24 ਅਗਸਤ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਕਨਵੈਨਸ਼ਨ ਦੀਆਂ ਸਭ ਤਿਆਰੀਆਂ ਮੁਕੰਮਲ ਹੋ ਚੱੁਕੀਆਂ ਹਨ | ਇਹ ਜਾਣਕਾਰੀ ਕਾਮਰੇਡ ਲਹਿੰਬਰ ਸਿੰਘ ਤੱਗੜ ਮੈਂਬਰ ਸੂਬਾ ਸਕੱਤਰੇਤ ਨੇ ਦਿੰਦਿਆਂ ...

ਪੂਰੀ ਖ਼ਬਰ »

ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੇ ਦਿੱਲੀ ਅਤੇ ਮੁੰਬਈ ਸਥਿਤ ਟਿਕਾਣਿਆਂ 'ਤੇ ਈ.ਡੀ. ਵਲੋਂ ਛਾਪੇ

ਨਵੀਂ ਦਿੱਲੀ, 23 ਅਗਸਤ (ਉਪਮਾ ਡਾਗਾ ਪਾਰਥ)-ਈ.ਡੀ. ਨੇ ਸਿੱਧੀ ਵਿਦੇਸ਼ੀ ਪੂੰਜੀਕਾਰੀ ਦੀ ਕਥਿਤ ਉਲੰਘਣਾ ਦੇ ਮਾਮਲੇ 'ਚ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ | ਪ੍ਰਾਪਤ ਜਾਣਕਾਰੀ ਮੁਤਾਬਕ ਗੋਇਲ ਦੇ ਦਿੱਲੀ ਅਤੇ ਮੁੰਬਈ ਸਥਿਤ ...

ਪੂਰੀ ਖ਼ਬਰ »

ਤਿੰਨ ਤਲਾਕ ਦੀ ਵੈਧਤਾ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ 'ਤੇ ਵਿਚਾਰ ਕਰਨ ਨੂੰ ਸੁਪਰੀਮ ਕੋਰਟ ਰਾਜ਼ੀ

ਨਵੀਂ ਦਿੱਲੀ, 23 ਅਗਸਤ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨਵੇਂ ਬਣੇ ਕਾਨੂੰਨ ਜਿਸ ਤਹਿਤ ਤਿੰਨ ਤਾਲਾਕ ਨੂੰ ਇਕ ਅਪਰਾਧਕ ਜੁਰਮ ਕਰਾਰ ਦਿੱਤਾ ਗਿਆ ਹੈ, ਦੀ ਸਮੀਖਿਆ ਕਰਨ ਨੂੰ ਰਾਜ਼ੀ ਹੋ ਗਈ ਹੈ | ਸੁਪਰੀਮ ਕੋਰਟ ਨੇ ਇਸ ਸਬੰਧ 'ਚ ਕੇਂਦਰ ਸਰਕਾਰ ਤੋਂ ਇਸ ਮਾਮਲੇ 'ਚ ਚਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX