ਤਾਜਾ ਖ਼ਬਰਾਂ


ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਨਾਭਾ ,16 ਸਤੰਬਰ {ਅਮਨਦੀਪ ਸਿੰਘ ਲਵਲੀ}- ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਦਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਤਿੰਨ ਗੈਂਗਸਟਰਾਂ ਵੱਲੋਂ ਕੈਦੀ ਦੀ ਕੁੱਟਮਾਰ ਕੀਤੀ ਗਈ ਹੈ । ਕੈਦੀ ਕਰਮਜੀਤ ...
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਸਾਢੇ ਸੱਤ ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਅੱਜ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ...
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਪਠਾਨਕੋਟ 16 ਸਤੰਬਰ (ਸੰਧੂ)- ਪਠਾਨਕੋਟ ਦੇ ਸਿੰਬਲ ਚੌਂਕ ਨੇੜੇ ਅੱਜ ਬਾਅਦ ਦੁਪਹਿਰ ਕਾਲਜ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ 2 ਕਾਲਜ ਵਿਦਿਆਰਥਣਾਂ ਨੂੰ ਬੋਲੈਰੋ ਗੱਡੀ ਵਿਚ ਸਵਾਰ 4 ਨੌਜਵਾਨਾਂ ਵੱਲੋਂ ਅਗਵਾ ਕਰਨ ...
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੰਗਰੂਰ ,16 ਸਤੰਬਰ {ਧੀਰਜ ਪਿਸ਼ੌਰੀਆ }- 19 ਕੁ ਸਾਲ ਪਹਿਲਾ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਵੱਲੋਂ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ ਉਸ ਦੇ ਕਤਲ ਸਬੰਧੀ ਪੁਲਿਸ...
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ
. . .  1 day ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 day ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  1 day ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  1 day ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  1 day ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  1 day ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  1 day ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  1 day ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  1 day ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  1 day ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਖ਼ਾਰਜ
. . .  1 day ago
ਗੁਰੂਹਰਸਹਾਏ ਦੇ ਮਨਰੇਗਾ ਕਰਮਚਾਰੀਆਂ ਵਲੋਂ ਤਿੰਨ ਦਿਨਾਂ ਦੀ ਹੜਤਾਲ
. . .  1 day ago
ਪੰਜਾਬ ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  1 day ago
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  1 day ago
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  1 day ago
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  1 day ago
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  1 day ago
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  1 day ago
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  1 day ago
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  1 day ago
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  1 day ago
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  1 day ago
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  1 day ago
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  1 day ago
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  1 day ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  1 day ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  1 day ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਮਨੁੱਖਤਾ ਦੀ ਸੁਰੱਖਿਆ ਪ੍ਰਮਾਣੂ ਬੰਬਾਂ ਨਾਲ ਨਹੀਂ ਸਗੋਂ ਨੇਤਾਵਾਂ ਦੀ ਸੂਝ-ਬੂਝ ਨਾਲ ਹੁੰਦੀ ਹੈ। -ਅਲਬਰਟ ਆਈਨਸਟਾਈਨ

ਸੰਗਰੂਰ

-ਮਾਮਲਾ ਤੋਲੇਵਾਲ ਦੀ ਪੰਚਾਇਤੀ ਜ਼ਮੀਨ ਦੀ ਦਲਿਤ ਹਿੱਸੇ ਦੀ ਜ਼ਮੀਨ ਦਾ-
ਸੰਗਰੂਰ 'ਚ ਦਲਿਤਾਂ ਵਲੋਂ ਭੁੱਖ ਹੜਤਾਲ ਜਾਰੀ

ਸੰਗਰੂਰ, 23 ਅਗਸਤ (ਧੀਰਜ ਪਸ਼ੌਰੀਆ)-ਮਲੇਰਕੋਟਲਾ ਬਲਾਕ ਦੇ ਪਿੰਡ ਤੋਲੇਵਾਲ ਦੀ ਦਲਿਤ ਹਿੱਸੇ ਦੀ ਜ਼ਮੀਨ ਦੀ ਬੋਲੀ ਪ੍ਰਸ਼ਾਸਨ ਵਲੋਂ ਵਾਰ-ਵਾਰ ਤਰੀਕ ਰੱਖੇ ਜਾਣ ਦੇ ਬਾਵਜੂਦ ਨੇਪਰੇ ਨਹੀਂ ਚੜ੍ਹ ਸਕੀ | ਇਸ ਜ਼ਮੀਨ ਦੀ ਬੋਲੀ ਨੂੰ ਲੈ ਕੇ ਜਿੱਥੇ ਦਲਿਤਾਂ ਦਾ ਇਕ ਧੜ੍ਹਾ ਜ਼ਮੀਨ ਪ੍ਰਾਪਤ ਸੰਘਰਸ਼ ਕਮੇਟੀ ਦੇ ਝੰਡੇ ਥੱਲੇ ਸੰਘਰਸ਼ ਕਰਦਾ ਹੋਇਆ ਦਲਿਤ ਹਿੱਸੇ ਦੀ 25 ਬਿੱਘੇ ਜ਼ਮੀਨ 2500 ਪ੍ਰਤੀ ਏਕੜ 'ਤੇ 33 ਸਾਲ ਪਟੇ 'ਤੇ ਦੇਣ ਦੀ ਮੰਗ ਕਰ ਰਿਹਾ ਹੈ ਉੱਥੇ ਪਿੰਡ ਦੇ ਕੁਝ ਦਲਿਤ ਪਰਿਵਾਰ ਇਸ ਜ਼ਮੀਨ ਨੂੰ ਪਿਛਲੇ ਸਾਲ ਦੀ ਕੁੱਲ ਰਕਮ 90 ਹਜ਼ਾਰ ਤੋਂ ਵਧਾ ਕੇ ਲੈਣ ਨੂੰ ਤਿਆਰ ਹਨ | ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਪਿਛਲੇ ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਦਲਿਤਾਂ ਦੀ ਅਗਵਾਈ ਕਰ ਰਹੇ ਜ਼ਮੀਨ ਪ੍ਰਾਪਤ ਸੰਘਰਸ਼ ਕਮੇਟੀ ਦੇ ਆਗੂ ਬਿੱਕਰ ਸਿੰਘ ਹਥੋਆ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵਾਰ ਵਾਰ ਧੱਕੇ ਨਾਲ ਬੋਲੀ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਹੈ | ਛੇਵੀਂ ਬੋਲੀ ਜਦ ਪਿੰਡ ਦੇ ਆਂਗਣਵਾੜੀ ਕੇਂਦਰ ਵਿਚ ਹੋ ਰਹੀ ਸੀ ਤਾਂ ਉਹ ਇਸ ਨੂੰ ਰੱਦ ਕਰਵਾਉਣ ਲਈ ਗਏ ਤਾਂ ਉਨ੍ਹਾਂ 'ਤੇ ਹਮਲਾ ਕਰ ਦਿੱਤਾ ਗਿਆ | ਦੋਸ਼ੀ ਸ਼ਰੇਆਮ ਘੁੰਮ ਰਹੇ ਹਨ | ਸਾਫ਼ ਹੈ ਕਿ ਉਨ੍ਹਾਂ ਨੂੰ ਪ੍ਰਸ਼ਾਸਨ ਦੀ ਸ਼ਹਿ ਹੈ | ਹੁਣ ਉਨ੍ਹਾਂ ਦੀ ਮੰਗ ਹੈ ਕਿ ਪਿੰਡ ਦੀ ਗਰਾਮ ਸਭਾ ਦੇ ਮਤੇ ਮੁਤਾਬਿਕ ਦਲਿਤਾਂ ਨੂੰ ਸਮੂਹਿਕ ਤੌਰ 'ਤੇ 25 ਬਿੱਘੇ ਜ਼ਮੀਨ 2500 ਪ੍ਰਤੀ ਏਕੜ 33 ਸਾਲਾਂ ਲਈ ਪਟੇ 'ਤੇ ਦਿੱਤੀ ਜਾਵੇ | ਇਸ ਸਬੰਧੀ ਜਦ ਬੀ.ਡੀ.ਪੀ.ਓ ਅਮਨਦੀਪ ਕੌਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਕਈ ਵਾਰ ਬੋਲੀ ਰੱਦ ਕੀਤੀ ਗਈ ਹੈ ਅਤੇ ਹੁਣ ਅਗਲੇ ਹੁਕਮਾਂ ਤੱਕ ਬੋਲੀ ਰੋਕੀ ਗਈ ਹੈ ਪ੍ਰਸ਼ਾਸਨ ਪਿਛਲੇ ਰਕਮ ਨਾਲੋਂ 5 ਪ੍ਰਤੀਸ਼ਤ ਵਧਾ ਕੇ ਜ਼ਮੀਨ ਦੇਣ ਲਈ ਤਿਆਰ ਹੈ ਪਰ 33 ਸਾਲਾ ਪਟੇ 'ਤੇ ਦੇਣ ਲਈ ਕੋਈ ਨਿਯਮ ਨਹੀਂ | ਬੋਲੀ ਨਿਯਮਾਂ ਮੁਤਾਬਿਕ ਹੀ ਹੋਵੇਗੀ |

ਉੱਚ ਸਿੱਖਿਆ ਸਬੰਧੀ ਸੈਮੀਨਾਰ ਕਰਵਾਇਆ

ਮਹਿਲਾਂ ਚੌਕ, 23 ਅਗਸਤ (ਸੁਖਵੀਰ ਸਿੰਘ ਢੀਂਡਸਾ)-ਸ਼ਹੀਦ ਊਧਮ ਸਿੰਘ ਕਾਲਜ ਆਫ ਮੈਨੇਜਮੈਂਟ, ਆਰਟਸ ਐਾਡ ਕੰਪਿਊਟਰ ਸਾਇੰਸ, ਮਹਿਲਾ ਚੌਕ ਵਿਖੇ ਉਚੇਰੀ ਸਿੱਖਿਆ ਦੀ ਸਾਡੇ ਜੀਵਨ 'ਚ ਲੋੜ ਦੇ ਸੰਦਰਭ ਵਿਚ ਸੈਮੀਨਾਰ ਕਰਵਾਇਆ ਗਿਆ¢ ਸੈਮੀਨਾਰ ਦੀ ਅਗਵਾਈ ਡਾ. ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਨਗਰ ਕੌ ਾਸਲ ਅੱਗੇ ਲੋਕਾਾ ਨੇ ਦਿੱਤਾ ਧਰਨਾ

ਲੌਾਗੋਵਾਲ, 23 ਅਗਸਤ (ਸ.ਸ.ਖੰਨਾ)-ਸਥਾਨਕ ਨਗਰ ਕੌਾਸਲ ਦਫ਼ਤਰ ਦੇ ਅੱਗੇ ਵਾਰਡ ਨੰਬਰ 6 ਦੇ ਲੋਕਾਾ ਵਲੋਂ ਆਪਣੀਆਾ ਮੰਗਾਂ ਸਬੰਧੀ ਕਾਰਜ ਸਾਧਕ ਅਫ਼ਸਰ ਮਨਿੰਦਰਪਾਲ ਸਿੰਘ ਤੇ ਨਗਰ ਕੌਾਸਲ ਪ੍ਰਧਾਨ ਜਗਦੇਵ ਸਿੰਘ ਸਿੱਧੂ ਦੇ ਿਖ਼ਲਾਫ਼ ਭੁਪਿੰਦਰ ਸਿੰਘ ਕੌਾਸਲਰ ਤੇ ਸੁਰਜੀਤ ...

ਪੂਰੀ ਖ਼ਬਰ »

ਪਾਲਕੀ ਸਾਹਿਬ ਦੇ ਢਹਿ-ਢੇਰੀ ਹੋਣ ਉਪਰੰਤ ਬਾਬਾ ਵਿਸ਼ਵਕਰਮਾ ਮੰਦਰ ਦਾ ਮਾਹੌਲ ਵਿਗੜਿਆ

ਸੰਗਰੂਰ, 23 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਅਨਾਜ ਮੰਡੀ ਵਿਚ ਸਥਿਤ ਬਾਬਾ ਵਿਸ਼ਵਕਰਮਾ ਮੰਦਰ ਵਿਖੇ ਸਥਿਤੀ ਅੱਜ ਦੇਰ ਸ਼ਾਮ ਉਸ ਵੇਲੇ ਬੇਹੱਦ ਤਨਾਅਪੂਰਨ ਹੋ ਗਈ ਜਦ ਇਸ ਕੰਪਲੈਕਸ 'ਚ ਮੌਜੂਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਕੁਝ ਸ਼ਰਾਰਤੀ ਅਨਸਰਾਂ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ 'ਤੇ ਜਾਨਲੇਵਾ ਹਮਲਾ, ਗੰਭੀਰ ਜ਼ਖ਼ਮੀ * ਅਣਪਛਾਤੇ ਵਿਅਕਤੀਆਂ 'ਤੇ ਪਰਚਾ ਦਰਜ

ਕੁੱਪ ਕਲਾਂ, 23 ਅਗਸਤ (ਸਰੌਦ)-ਇੱਕ ਪ੍ਰਵਾਸੀ ਮਜ਼ਦੂਰ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਗੰਭੀਰ ਰੂਪ 'ਚ ਜ਼ਖਮੀ ਕੀਤੇ ਜਾਣ ਦਾ ਸਮਾਚਾਰ ਹੈ | ਥਾਣਾ ਸਦਰ ਅਹਿਮਦਗੜ੍ਹ ਦੇ ਸਹਾਇਕ ਥਾਣੇਦਾਰ ਗੋਰਖ ਨਾਥ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੰਡਾਲੀ ਪਿੰਡ ਦੇ ਸਰਕਾਰੀ ਸਕੂਲ ...

ਪੂਰੀ ਖ਼ਬਰ »

ਜਥੇ: ਫੱਗੂਵਾਲਾ ਨੇ ਭੁੱਖ ਹੜਤਾਲ ਕੀਤੀ ਸਮਾਪਤ

ਭਵਾਨੀਗੜ੍ਹ, 23 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)-ਪਿੰਡ ਹਰਕਿਸ਼ਨਪੁਰਾ ਵਿਖੇ ਸਥਿਤ ਇੱਕ ਫੈਕਟਰੀ ਵਲੋਂ ਹਵਾ, ਪਾਣੀ ਅਤੇ ਧਰਤੀ 'ਤੇ ਪ੍ਰਦੂਸ਼ਣ ਫੈਲਾਉਣ ਨੂੰ ਲੈ ਕੇ ਜਥੇਦਾਰ ਪ੍ਰਸ਼ੋਤਮ ਸਿੰਘ ਫੱਗੂਵਾਲਾ ਵਲੋਂ ਕੀਤੀ ਜਾ ਰਹੀ ਭੁੱਖ ਹੜਤਾਲ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੇ ਹੱਲ ਲਈ ਭੁੱਖ ਹੜਤਾਲ ਤੀਸਰੇ ਦਿਨ ਵੀ ਰਹੀ ਜਾਰੀ

ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼ਹਿਰ ਦੀਆਂ ਸੜਕਾਂ 'ਤੇ ਮੌਤ ਦਾ ਦੂਜਾ ਨਾਂਅ ਬਣ ਕੇ ਘੁੰਮ ਰਹੇ ਅਵਾਰਾ ਪਸ਼ੂਆਂ ਦੇ ਹੱਲ ਲਈ ਸਾਂਝਾ ਮੋਰਚਾ ਦੇ ਬੈਨਰ ਹੇਠ ਸਮਾਜ ਸੇਵੀਆਂ ਵਲੋਂ ਆਰੰਭੀ ਲੜੀਵਾਰ ਭੁੱਖ ਹੜਤਾਲ ਅੱਜ ਤੀਸਰੇ ਦਿਨ ਵੀ ਨਿਰੰਤਰ ...

ਪੂਰੀ ਖ਼ਬਰ »

ਸ਼ਰਾਬ ਦੀਆਂ ਬੋਤਲਾਂ 'ਤੇ ਜਾਅਲੀ ਹੋਲੋਗਰਾਮ ਲਗਾਉਣ ਦੇ ਮਾਮਲੇ 'ਚ 6 ਵਿਅਕਤੀ ਨਾਮਜ਼ਦ

ਸੰਗਰੂਰ, 23 ਅਗਸਤ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਜਾਅਲੀ ਹੋਲੋਗਰਾਮ ਲਗਾਉਣ ਦੇ ਮਾਮਲੇ 'ਚ ਪਿੰਡ ਸੋਹੀਆ ਦੀ ਸ਼ਰਾਬ ਫ਼ੈਕਟਰੀ ਦੇ 6 ਹਿੱਸੇਦਾਰਾਂ ਿਖ਼ਲਾਫ਼ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਹੈ | ਥਾਣਾ ਸਦਰ ਦੇ ਮੁਖੀ ਸ੍ਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਲਾਸਟਿਕ ਪ੍ਰਦੂਸ਼ਣ ਘਟਾਉਣ 'ਚ ਝੁੱਗੀ ਝੌ ਾਪੜੀਆਂ ਵਾਲਿਆਂ ਦਾ ਅਹਿਮ ਯੋਗਦਾਨ

ਮੂਣਕ, 23 ਅਗਸਤ (ਕੇਵਲ ਸਿੰਗਲਾ)-ਸਮਾਜ ਦੇ ਨਫਤਰ ਦਾ ਪਾਤਰ ਇੱਕ ਅਣਗੌਲਿਆ ਵਰਗ ਜਿਸ ਦਾ ਪ੍ਰਦੂਸ਼ਣ ਘਟਾਉਣ ਅਤੇ ਸਾਫ਼ ਸਫ਼ਾਈ ਵਿੱਚ ਅਹਿਮ ਰੋਲ ਹੈ | ਜਿਸ ਨੰੂ ਆਮ ਤੋਰ ਤੇ ਝੁੱਗੀ ਝੌਾਪੜੀ ਵਾਲੇ ਕਹਿ ਜਾਂਦਾ ਹੈ | ਜੇਕਰ ਸੂਬਾ ਸਰਕਾਰਾਂ ਇਸ ਵਰਗ ਨੂੰ ਵੀ ਸਮਾਜ ਦਾ ਇੱਕ ...

ਪੂਰੀ ਖ਼ਬਰ »

'ਆਪ' ਦੇ ਸੀਨੀਅਰ ਆਗੂ ਰਾਜਿੰਦਰ ਚਹਿਲ ਵਲੋਂ ਪਾਰਟੀ ਤੋਂ ਅਸਤੀਫ਼ਾ

ਸੰਗਰੂਰ, 23 ਅਗਸਤ (ਧੀਰਜ ਪਸ਼ੌਰੀਆ)-ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦੇ ਲੋਕ ਸਭਾ ਹਲਕਾ ਸੰਗਰੂਰ ਦੇ ਪਿਤਰੀ ਵਿਧਾਨ ਸਭਾ ਹਲਕੇ ਵਿਖੇ ਪਾਰਟੀ ਲਈ ਸਰਗਰਮੀ ਨਾਲ ਕੰਮ ਕਰ ਰਹੇ ਆਗੂਆਂ ਦਾ ਗੁੱਸਾ ਹੁਣ ਉਬਾਲੇ ਖਾਣ ਲੱਗ ਪਿਆ ਹੈ | ਕੱਲ੍ਹ ਪਾਰਟੀ ਦੇ ਹਲਕਾ ...

ਪੂਰੀ ਖ਼ਬਰ »

ਅੱਖਾਂ 'ਚ ਮਿਰਚਾਂ ਪਾ ਕੇ 89 ਹਜ਼ਾਰ ਰੁਪਏ ਲੁੱਟੇ

ਭਵਾਨੀਗੜ੍ਹ, 23 ਅਗਸਤ (ਰਣਧੀਰ ਸਿੰਘ ਫੱਗੂਵਾਲਾ, ਪਵਿੱਤਰ ਸਿੰਘ ਬਾਲਦ)-ਪਿੰਡ ਆਲੋਆਰਖ ਨੂੰ ਜਾਂਦੀ ਸੜਕ 'ਤੇ 2 ਵਿਅਕਤੀਆਂ ਵਲੋਂ ਇੱਕ ਵਿਅਕਤੀ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਕਰੀਬ 89 ਹਜ਼ਾਰ ਰੁਪਏ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ...

ਪੂਰੀ ਖ਼ਬਰ »

ਸ਼ੇਰਪੁਰ ਦੇ ਸਰਕਾਰੀ ਹਸਪਤਾਲ ਅੱਗੇ ਲੜੀਵਾਰ ਧਰਨਾ ਜਾਰੀ

ਸ਼ੇਰਪੁਰ, 23 ਅਗਸਤ (ਸੁਰਿੰਦਰ ਚਹਿਲ, ਦਰਸ਼ਨ ਸਿੰਘ ਖੇੜੀ)-ਇੱਥੋਂ ਦੇ ਸਰਕਾਰੀ ਹਸਪਤਾਲ ਅੱਗੇ 11 ਅਗਸਤ ਤੋਂ ਚੱਲ ਰਹੇ ਲੜੀਵਾਰ ਧਰਨਿਆਾ ਤਹਿਤ ਅੱਜ ਪਿੰਡ ਵਜੀਦਪੁਰ ਬਧੇਸਾ, ਮਾਹਮਦਪੁਰ ਤੇ ਕਾਤਰੋਂ ਪਿੰਡਾਾ ਦੇ ਲੋਕਾਾ ਨੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ¢ ਲੋਕ ਮੰਗ ...

ਪੂਰੀ ਖ਼ਬਰ »

ਕੈਂਸਰ ਨਾਲ ਵਿਅਕਤੀ ਦੀ ਮੌਤ

ਘਰਾਚੋਂ, 23 ਅਗਸਤ (ਘੁਮਾਣ)-ਸਥਾਨਕ ਇਲਾਕੇ 'ਚ ਵੱਧ ਰਹੇ ਕੈਂਸਰ ਦੀ ਭਿਆਨਕ ਬਿਮਾਰੀ ਕਾਰਨ ਕੋਈ ਨਾ ਕੋਈ ਵਿਅਕਤੀ ਨੂੰ ਮੌਤ ਰੂਪੀ ਦੈਂਤ ਨਿਗਲ ਰਿਹਾ ਹੈ | ਅੱਜ ਸਥਾਨਕ ਵਾਸੀ ਹਰਦੀਪ ਸਿੰਘ ਰਾਜੂ ਸੋਢੀ ਪੁੱਤਰ ਨਿਰਮਲ ਸਿੰਘ ਉਮਰ ਲਗਭਗ 50 ਸਾਲ ਜੋ ਕਿ ਸਾਬਕਾ ਪੰਚ ਸੀ ਵੀ ਇਸੇ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੀ ਦਹਿਸ਼ਤ ਤੋਂ ਨਿਜਾਤ ਪਾਉਣ ਲਈ ਸੁਨਾਮ ਵਾਸੀਆਂ ਵਲੋਂ ਇਕੱਠ

ਸੁਨਾਮ ਊਧਮ ਸਿੰਘ ਵਾਲਾ, 23 ਅਗਸਤ (ਭੁੱਲਰ, ਧਾਲੀਵਾਲ)-ਸਥਾਨਕ ਸ਼ਹਿਰ 'ਚ ਅਵਾਰਾ ਪਸ਼ੂਆਂ ਵਲੋਂ ਪਿਛਲੇ ਕਾਫ਼ੀ ਸਮੇਂ ਤੋਂ ਮਚਾ ਰੱਖੀ ਦਹਿਸ਼ਤ ਤੋਂ ਬੇਖ਼ਬਰ ਜਾਪਦੇ ਪ੍ਰਸ਼ਾਸਨ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਸ਼ਹਿਰ ਦੇ ਸਰਵ ਸਮਾਜ ਦੀ ਇੱਕ ਸਾਂਝੀ ਮੀਟਿੰਗ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਬਰੜਵਾਲ ਟਰੱਸਟ ਦੇ ਨਵੇਂ ਸ਼ੈਸਨ ਦਾ ਆਗਾਜ

ਧੂਰੀ, 23 ਅਗਸਤ (ਸੁਖਵੰਤ ਸਿੰਘ ਭੁੱਲਰ) - ਦੇਸ਼ ਭਗਤ ਕਾਲਜ ਬਰੜਵਾਲ ਟਰੱਸਟ ਦੀਆਂ ਸਮੂਹ ਸੰਸਥਾਵਾਂ ਦੇ ਚੜ੍ਹਦੀ ਕਲਾ ਦੀ ਕਾਮਨਾ ਕਰਦਿਆਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਇਸ ਮੌਕੇ ਕਾਲਜ ਟਰੱਸਟ ਮੈਂਬਰ, ਅਧਿਆਪਕ ਤੇ ਵਿਦਿਆਰਥੀਆਂ ਦੇ ਨਾਲ-ਨਾਲ ਇਲਾਕੇ ਦੇ ...

ਪੂਰੀ ਖ਼ਬਰ »

ਯੂਨੀਵਰਸਿਟੀ ਪ੍ਰਧਾਨ ਕਨੂੰਪਿ੍ਆ ਨੂੰ ਮਾਰਨ ਦੀਆਂ ਧਮਕੀਆਂ ਦਾ ਮਾਨ ਦਲ ਦੁਬਈ ਨੇ ਗੰਭੀਰ ਨੋਟਿਸ ਲਿਆ

ਮਾਲੇਰਕੋਟਲਾ, 23 ਅਗਸਤ (ਕੁਠਾਲਾ)-ਹਿੰਦੁਸਤਾਨ ਅੰਦਰ ਘੱਟ ਗਿਣਤੀ ਕੌਮਾਂ ਨਾਲ ਕੀਤੀ ਜਾ ਰਹੀ ਵਿਤਕਰੇਬਾਜ਼ੀ ਿਖ਼ਲਾਫ਼ ਪੰਥਕ ਜਥੇਬੰਦੀਆਂ ਵਲੋਂ 15 ਅਗਸਤ ਨੂੰ ਅੰਮਿ੍ਤਸਰ ਵਿਖੇ ਮਨਾਏ ਗਏ ਕਾਲੇ ਦਿਵਸ ਮੌਕੇ ਸ਼ਾਮਿਲ ਹੋਈ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ...

ਪੂਰੀ ਖ਼ਬਰ »

ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਮਾਸਟਰ ਹਰਨੇਕ ਸਿੰਘ ਰੰਧਾਵਾ ਨੂੰ ਸ਼ਰਧਾਂਜਲੀ

ਮੁੂਣਕ, 23 ਅਗਸਤ (ਵਰਿੰਦਰ ਭਾਰਦਵਾਜ)-ਉੱਘੇ ਲੇਖਕ ਸਵ:ਮਾਸਟਰ ਹਰਨੇਕ ਸਿੰਘ ਰੰਧਾਵਾ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਸਾਹਿਬ ਪਿੰਡ ਗੋਬਿੰਦ ਪੁਰਾ ਪਾਪੜਾ(ਮੂਣਕ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ ਤੇ ਭਾਈ ਜਰਨੈਲ ਸਿੰਘ ਬਲਰਾਂ ਦੇ ...

ਪੂਰੀ ਖ਼ਬਰ »

ਕਿਸੇ ਵੀ ਸਰਗਰਮ ਮੈਂਬਰ ਨੂੰ ਮੁਅੱਤਲ ਕਰਨ ਦਾ ਜ਼ਿਲ੍ਹਾ ਪ੍ਰਧਾਨ ਕੋਲ ਕੋਈ ਅਧਿਕਾਰ ਨਹੀਂ-ਦਿਨੇਸ਼ ਬਾਂਸਲ

ਸੰਗਰੂਰ, 23 ਅਗਸਤ (ਧੀਰਜ ਪਸ਼ੌਰੀਆ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤੇ ਸੂਬਾ ਜਨਰਲ ਸਕੱਤਰ ਦਿਨੇਸ਼ ਬਾਂਸਲ ਨੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨੂੰ ਸਵਾਲ ਕੀਤਾ ਹੈ ਕਿ ਉਨ੍ਹਾਂ ਨੇ ਪਾਰਟੀ ਸੰਵਿਧਾਨ ਦੀ ਕਿਸ ਧਾਰਾ ਤਹਿਤ ...

ਪੂਰੀ ਖ਼ਬਰ »

ਕਾਲਜ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਪਾਠ ਦੇ ਭੋਗ ਪਾਏ

ਅਹਿਮਦਗੜ੍ਹ, 23 ਅਗਸਤ (ਸੋਢੀ)-ਸਥਾਨਕ ਵਿਕਟੋਰੀਆ ਗਰਲਜ਼ ਕਾਲਜ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਗੁਰੂ ਗ੍ਰੰਥ ਸਾਹਿਬ ਦਾ ਓਟ ਆਸਰਾ ਲੈਂਦੇ ਹੋਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਵਿਦਿਆਰਥਣਾਂ ਤੇ ਪ੍ਰੋ. ਸਾਹਿਬਾਨ ਵਲੋਂ ਕਾਲਜ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਮਹਿੰਗੇ ਤੇ ਮਿਲਾਵਟੀ ਦੁੱਧ ਦੀ ਚਰਚਾ ਪਿੱਛੋਂ ਪ੍ਰਸ਼ਾਸਨ ਮਲੇਰਕੋਟਲਾ 'ਚ ਵੇਰਕਾ ਦੁੱਧ ਦੇ ਬੂਥ ਖੋਲ੍ਹਣ ਲੱਗਿਆ

ਮਲੇਰਕੋਟਲਾ, 23 ਅਗਸਤ (ਕੁਠਾਲਾ)-ਪਿਛਲੇ ਕੁੱਝ ਦਿਨਾਂ ਤੋਂ ਮਲੇਰਕੋਟਲਾ ਦੇ ਡੇਅਰੀ ਫਾਰਮਰਾਂ ਦੀ ਯੂਨੀਅਨ ਵਲੋਂ ਦੁੱਧ ਦੀਆਂ ਕੀਮਤਾਂ ਵਧਾਉਣ ਦੇ ਕੀਤੇ ਐਲਾਨ ਅਤੇ ਸ਼ਹਿਰ ਅੰਦਰ ਮਿਲਾਵਟੀ ਦੁੱਧ ਦੀ ਵਿਕਰੀ ਬਾਰੇ ਸ਼ਹਿਰ ਦੀਆਂ ਕੁੱਝ ਸਮਾਜ ਸੇਵੀ ਸੰਸਥਾਵਾਂ ਦੁਆਰਾ ...

ਪੂਰੀ ਖ਼ਬਰ »

ਕਿ੍ਕਟ ਟੂਰਨਾਮੈਂਟ 'ਤੇ ਜੋਧਾਾ ਦੀ ਟੀਮ ਹੋਈ ਕਾਬਜ਼

ਅਮਰਗੜ੍ਹ, 23 ਅਗਸਤ (ਸੁਖਜਿੰਦਰ ਸਿੰਘ ਝੱਲ)-ਬਾਬਾ ਗਿਆਨ ਦਾਸ ਸਪੋਰਟਸ ਕਲੱਬ ਅਮਰਗੜ੍ਹ ਵਲੋਂ ਕਰਵਾਏ ਗਏ ਕਿ੍ਕਟ ਕੱਪ ਦੇ ਫਾਈਨਲ ਮੁਕਾਬਲੇ 'ਚ ਜੋਧਾਾ ਦੀ ਟੀਮ ਨੇ ਦੁੱਗਰੀ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਕੁੱਪ ਦੀ ਟੀਮ ਤੀਜੇ ਸਥਾਨ 'ਤੇ ਕਾਬਜ਼ ਰਹੀ¢ ਇਸ ...

ਪੂਰੀ ਖ਼ਬਰ »

ਨਤੀਜੇ ਰਹੇ ਸ਼ਾਨਦਾਰ

ਧੂਰੀ, 23 ਅਗਸਤ (ਭੁੱਲਰ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਐਲਾਨੇ ਗਏ ਨਤੀਜਿਆਂ 'ਚ ਦੇਸ਼ ਭਗਤ ਕਾਲਜ ਬਰੜਵਾਲ ਦੇ ਬੀ.ਲਿਬ. ਦੇ ਵਿਦਿਆਰਥੀਆਾ ਦੇ ਨਤੀਜੇ ਸ਼ਾਨਦਾਰ ਰਹੇ¢ ਬੀ. ਲਿਬ. ਦੇ ਦੂਜੇ ਸਮੈਸਟਰ 'ਚੋਂ ਮਨਪ੍ਰੀਤ ਕੌਰ, ਅਮਨਦੀਪ ਕੌਰ ਤੇ ਕਮਲਜੀਤ ਕੌਰ ਨੇ 84 ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਚੀਰਫਾੜ ਸੰਭਵ-ਸਿੱਧੂ

ਜਲੰਧਰ, 23 ਅਗਸਤ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਕਿਹਾ ਕਿ ਗੋਡਿਆਂ ਦੇ ਇਲਾਜ ਲਈ ਹੁਣ ਆਪ੍ਰੇਸ਼ਨ ਦੀ ਲੋੜ ਨਹੀਂ ਹੈ ਤੇ ਗੋਡਿਆਂ ਦੀ ਪੁਰਾਣੀ ਤੋਂ ਪੁਰਾਣੀ ਬੀਮਾਰੀ ਆਯੁਰਵੈਦਿਕ ਦਵਾਈ ਨਾਲ ਠੀਕ ਕੀਤੀ ਜਾ ਸਕਦੀ ...

ਪੂਰੀ ਖ਼ਬਰ »

ਅਚੀਵਰਜ਼ ਹੱਬ ਧੂਰੀ ਦੇ ਆਈਲਟਸ 'ਚ ਸ਼ਾਨਦਾਰ ਨਤੀਜੇ

ਧੂਰੀ, 23 ਅਗਸਤ (ਸੁਖਵੰਤ ਸਿੰਘ ਭੁੱਲਰ)-ਅਚੀਵਰਜ਼ ਹੱਬ ਧੂਰੀ ਵਲੋਂ ਵਿਦਿਆਰਥੀਆਂ ਦੇ ਆਈਲਟਸ 'ਚ ਚੰਗੇ ਬੈਂਡ ਪ੍ਰਾਪਤ ਕਰਵਾ ਕੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ | ਵਿਦੇਸ਼ 'ਚ ਪੜ੍ਹਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਅਚੀਵਰਜ਼ ਹੱਬ ਵਲੋਂ ਆਈਲਟਸ ਆਨਲਾਈਨ ਅਤੇ ...

ਪੂਰੀ ਖ਼ਬਰ »

ਨਿਰਮਲ ਅਖਾੜੇ ਦੀ ਮਾਣ ਮਰਿਆਦਾ ਨੂੰ ਕਦੇ ਵੀ ਠੇਸ ਨਹੀਂ ਲੱਗਣ ਦੇਵਾਂਗੇ- ਸ੍ਰੀ ਪੰਚਾਇਤੀ ਅਖਾੜਾ ਨਿਰਮਲ ਭੇਖ

ਜਲੰਧਰ ਛਾਉਣੀ, 23 ਅਗਸਤ (ਪਵਨ ਖਰਬੰਦਾ)-ਨਿਰਮਲ ਭੇਖ ਦੀ ਸਿਰਮੋਰ ਸੰਸਥਾ ਸ੍ਰੀ ਪੰਚਾਇਤੀ ਅਖਾੜਾ ਕਨਖਲ ਹਰਿਦੁਆਰ ਦੀਆਂ ਪਰੰਪਰਾਵਾਂ ਨਾਲ ਖਿਲਵਾੜ ਕਰਨ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ ਤੇ ਸ੍ਰੀ ਮਹੰਤ ਦੀ ਪਦਵੀ ਬਹੁਤ ਮਾਣ-ਮਰਿਆਦਾ ਅਤੇ ਜੀਵਨ ਕਾਲ ਵਾਲੀ ...

ਪੂਰੀ ਖ਼ਬਰ »

ਅਕਾਲੀ ਆਗੂ ਤੀਰਥ ਸਿੰਘ ਖ਼ੁਰਦ ਦੀ 108 ਸਾਲਾ ਮਾਤਾ ਦਾ ਦਿਹਾਂਤ

ਮਾਲੇਰਕੋਟਲਾ, 23 ਅਗਸਤ (ਕੁਠਾਲਾ)-ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਜਥੇਦਾਰ ਤੀਰਥ ਸਿੰਘ ਖ਼ੁਰਦ ਦੇ ਮਾਤਾ ਬੀਬੀ ਹਰਨੇਕ ਕੌਰ ਸੁਪਤਨੀ ਸਵਰਗੀ ਜੰਗੀਰ ਸਿੰਘ ਦਾ ਦਿਹਾਂਤ ਹੋ ਗਿਆ ਹੈ | ਮਾਤਾ ਹਰਨੇਕ ਕੌਰ 108 ਵਰਿ੍ਹਆਂ ਦੇ ਸਨ | ਤਿੰਨ ਪੁੱਤਰਾਂ ਅਵਤਾਰ ਸਿੰਘ, ਨਿਰਪਾਲ ਸਿੰਘ ...

ਪੂਰੀ ਖ਼ਬਰ »

ਹੜ੍ਹਾਂ ਦੀ ਮਾਰ ਹੇਠ ਆਏ ਕਿਸਾਨਾਂ ਲਈ 100 ਪ੍ਰਤੀਸ਼ਤ ਮੁਆਵਜ਼ੇ ਦੀ ਮੰਗ

ਚੀਮਾਂ ਮੰਡੀ, 23 ਅਗਸਤ (ਜਸਵਿੰਦਰ ਸਿੰਘ ਸ਼ੇਰੋਂ)-ਪੰਜਾਬ ਵਿਚ ਵੱਖ¸ਵੱਖ ਜ਼ਿਲਿ੍ਹਆਂ 'ਚ ਹੜ੍ਹਾਂ ਕਾਰਨ ਹਜ਼ਾਰਾਂ ਦੀ ਗਿਣਤੀ 'ਚ ਲੋਕ ਬੇਘਰ ਹੋ ਗਏ ਹਨ, ਫ਼ਸਲਾਂ ਅਤੇ ਪਸ਼ੂਆਂ ਦਾ ਭਾਰੀ ਨੁਕਸਾਨ ਹੋਇਆ ਹੈ | ਉਂਝ ਭਾਵੇਂ ਕੈਪਟਨ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX