ਤਾਜਾ ਖ਼ਬਰਾਂ


ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  7 minutes ago
ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਰਾਜੀਵ ਜੈਨ ਨੂੰ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਸੈਕਟਰੀ ਬਣਾਇਆ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਦੱਸਿਆ ਕਿ...
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  18 minutes ago
ਨਵੀਂ ਦਿੱਲੀ, 16 ਸਤੰਬਰ- ਚੀਫ਼ ਜਸਟਿਸ ਰੰਜਨ ਗੋਗੋਈ ਨੇ ਜੰਮੂ-ਕਸ਼ਮੀਰ ਨੂੰ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਜੇਕਰ ਲੋੜ ਪਈ ਤਾਂ ਮੈਂ ਖ਼ੁਦ ਸ੍ਰੀਨਗਰ ਜਾਵਾਂਗਾ। ਗੋਗੋਈ ਨੇ...
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  31 minutes ago
ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਗ਼ੁਲਾਮ ਨਬੀ ਆਜ਼ਾਦ ਨੂੰ ਜੰਮੂ-ਕਸ਼ਮੀਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਆਜ਼ਾਦ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਆਪਣੇ...
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  40 minutes ago
ਪਟਿਆਲਾ, 16 ਸਤੰਬਰ (ਅਮਨਦੀਪ ਸਿੰਘ)- ਪੰਜਾਬ ਪੁਲਿਸ ਦੇ ਸੀ. ਆਈ. ਡੀ. ਵਿੰਗ 'ਚ ਤਾਇਨਾਤ ਏ. ਐੱਸ. ਆਈ. ਹਰਮੇਲ ਸਿੰਘ ਨੇ ਆਪਣੇ ਹੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ...
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  55 minutes ago
ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਅਤੇ ਜੰਮੂ-ਕਸ਼ਮੀਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ...
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਇੱਕ ਪਟੀਸ਼ਨ ਦੇ ਜਵਾਬ 'ਚ ਕੇਂਦਰ ਸਰਕਾਰ ਵਲੋਂ ਅਟਾਰਨੀ ਜਨਰਲ ਕੇ. ਕੇ. ਵੇਣੂਗੋਪਾਲ ਨੇ ਸੁਪਰੀਮ ਕੋਰਟ 'ਚ ਕਿਹਾ ਕਿ ਮੀਡੀਆ ਕਰਮਚਾਰੀਆਂ...
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਜੰਮੂ-ਕਸ਼ਮੀਰ ਮਸਲੇ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਸਭ ਤੋਂ ਐੱਮ. ਡੀ. ਐੱਮ. ਕੇ. ਦੇ ਮੁਖੀ ਵਾਈਕੋ ਦੀ ਪਟੀਸ਼ਨ 'ਤੇ ਸੁਣਵਾਈ ਹੋਈ। ਵਾਈਕੋ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ...
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  about 1 hour ago
ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਬਡਰੁੱਖਾਂ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਅੱਜ ਸਾਥੀਆਂ ਸਣੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਈ...
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  about 1 hour ago
ਚੰਡੀਗੜ੍ਹ, 16 ਸਤੰਬਰ (ਲਿਬਰੇਟ)- ਚੰਡੀਗੜ੍ਹ 'ਚ ਅੱਜ ਕਾਂਗਰਸ ਪਾਰਟੀ ਦੇ ਵਰਕਰ ਨਗਰ ਨਿਗਮ ਦੇ ਦਫ਼ਤਰ ਮੂਹਰੇ ਧਰਨੇ 'ਤੇ ਬੈਠ ਗਏ ਹਨ। ਕਾਂਗਰਸ ਵਲੋਂ...
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  about 1 hour ago
ਗੁਰੂਹਰਸਹਾਏ, 16 ਸਤੰਬਰ (ਹਰਚਰਨ ਸਿੰਘ ਸੰਧੂ)- ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਅਤੇ ਅਕਾਲੀ ਆਗੂ ਇਕਬਾਲ ਸਿੰਘ ਵਾਸੀ ਪਿੰਡ...
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  about 2 hours ago
ਮਾਨਸਾ, 16 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਨੇੜਲੇ ਜਵਾਹਰ ਕੇ ਮਾਈਨਰ 'ਚ 30 ਫੁੱਟ ਦੇ ਕਰੀਬ ਪਾੜ ਪੈ ਜਾਣ ਕਰਕੇ ਕਿਸਾਨਾਂ ਦੀਆਂ 50 ਏਕੜ ਫ਼ਸਲਾਂ ਦਾ ਨੁਕਸਾਨ ਹੋ...
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  about 2 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰ ਚੜ੍ਹਦਿਆਂ ਹੀ ਆਏ ਤੇਜ਼ ਹਨੇਰੀ-ਝੱਖੜ ਅਤੇ ਮੀਂਹ ਕਾਰਨ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜ਼ਮੀਨ 'ਤੇ ਵਿਛ ਗਈ। ਅੰਮ੍ਰਿਤਸਰ ਦੇ ਸਰਹੱਦੀ...
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਪੁਲਿਸ ਨੇ ਪਿਉ-ਪੁੱਤਰ ਨੂੰ ਹਿਰਾਸਤ ਵਿਚ ਲਿਆ ਹੈ। ਦੋਵੇਂ ਅਮਰੀਕਾ ਦੇ ਰਹਿਣ ਵਾਲੇ...
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  about 2 hours ago
ਸੁਲਤਾਨਪੁਰ ਲੋਧੀ, 16 ਸਤੰਬਰ (ਹੈਪੀ, ਲਾਡੀ, ਥਿੰਦ) - ਸੁਲਤਾਨਪੁਰ ਲੋਧੀ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ 'ਚ ਅੱਜ ਸਵੇਰੇ ਤੇਜ ਹਨੇਰੀ ਅਤੇ ਹਲਕੇ ਮੀਂਹ ਨਾਲ ਪਿਛਲੇ ਦਿਨਾਂ ਤੋਂ ਪੈ ਰਹੀ ਹੁੰਮਸ...
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  about 3 hours ago
ਵਾਸ਼ਿੰਗਟਨ, 16 ਸਤੰਬਰ - ਸਾਉਦੀ ਅਰਬ ਦੀਆਂ ਤੇਲ ਫ਼ੈਕਟਰੀਆਂ 'ਤੇ ਡਰੋਨ ਹਮਲੇ ਤੋਂ ਬਾਅਦ ਕੱਚੇ ਤੇਲ ਦੀ ਕਮੀ ਨੂੰ ਦੇਖਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਦੇ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  about 3 hours ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  about 3 hours ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 4 hours ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  1 day ago
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  1 day ago
ਪਾਕਿ 'ਚ ਇਸਲਾਮ ਵਿਰੁੱਧ ਗਲਤ ਸ਼ਬਦਾਵਲੀ ਬੋਲਣ ਦਾ ਝੂਠਾ ਦੋਸ਼ ਲਗਾ ਕੇ ਹਿੰਦੂ ਪ੍ਰਿੰਸੀਪਲ 'ਤੇ ਹਮਲਾ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਹੋਈ ਮੌਤ
. . .  1 day ago
ਅਸਮ ਦੀ ਤਰ੍ਹਾਂ ਹਰਿਆਣਾ 'ਚ ਵੀ ਲਾਗੂ ਹੋਵੇਗੀ ਐਨ.ਆਰ.ਸੀ : ਮਨੋਹਰ ਲਾਲ ਖੱਟੜ
. . .  1 day ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ-20 ਮੈਚ : ਮੀਂਹ ਕਾਰਨ ਟਾਸ 'ਚ ਦੇਰੀ
. . .  1 day ago
ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਦੇ ਸਿਰ ਸਜਿਆ ਜ਼ਿਲ੍ਹਾ ਪਰੀਸ਼ਦ ਦੀ ਚੇਅਰਮੈਨੀ ਦਾ ਤਾਜ
. . .  1 day ago
ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  1 day ago
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  1 day ago
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  1 day ago
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  1 day ago
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  1 day ago
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  1 day ago
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  1 day ago
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  1 day ago
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  1 day ago
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  1 day ago
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  1 day ago
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  1 day ago
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  1 day ago
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  1 day ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  1 day ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  1 day ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  1 day ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  about 1 hour ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਮਨੁੱਖਤਾ ਦੀ ਸੁਰੱਖਿਆ ਪ੍ਰਮਾਣੂ ਬੰਬਾਂ ਨਾਲ ਨਹੀਂ ਸਗੋਂ ਨੇਤਾਵਾਂ ਦੀ ਸੂਝ-ਬੂਝ ਨਾਲ ਹੁੰਦੀ ਹੈ। -ਅਲਬਰਟ ਆਈਨਸਟਾਈਨ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਭਾਕਿਯੂ ਏਕਤਾ ਸਿੱਧੂਪੁਰ ਨੇ ਡੀ. ਸੀ. ਦਫ਼ਤਰ ਮੂਹਰੇ ਸੜਕੀ ਆਵਾਜਾਈ ਰੋਕੀ

ਫ਼ਾਜ਼ਿਲਕਾ, 23 ਅਗਸਤ (ਦਵਿੰਦਰ ਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਨਹਿਰਾਂ 'ਚ ਪਾਣੀ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੇ ਸੰਘਰਸ਼ ਦੇ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਦਿੰਦਿਆਂ ਸੜਕੀ ਆਵਾਜਾਈ ਰੋਕੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਫ਼ਾਜ਼ਿਲਕਾ ਜ਼ਿਲ੍ਹੇ ਦਾ ਜ਼ਿਆਦਾਤਰ ਹਿੱਸਾ ਸੋਕੇ ਦੀ ਮਾਰ ਹੇਠ ਆ ਚੁੱਕਿਆ ਹੈ, ਪਰ ਨਹਿਰਾਂ 'ਚ ਬਿਨਾਂ ਕਿਸੇ ਕਾਰਨ ਬੰਦੀ ਕਰ ਦਿੱਤੀ ਗਈ ਹੈ | ਉਨ੍ਹਾਂ ਕਿਹਾ ਜਿੰਨੀ ਦੇਰ ਤੱਕ ਨਹਿਰਾਂ ਵਿਚ ਪਾਣੀ ਨਹੀ ਛੱਡਿਆ ਜਾਂਦਾ, ਉਨ੍ਹਾਂ ਦਾ ਅਰੰਭਿਆ ਸੰਘਰਸ਼ ਜਾਰੀ ਰਹੇਗਾ | ਸੜਕੀ ਆਵਾਜਾਈ ਰੋਕਣ ਨਾਲ ਸੜਕ ਦੇ ਦੋਵਾਂ ਪਾਸਿਆਂ ਤੋਂ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ | ਅਖੀਰ ਧਰਨੇ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿਚ ਆਇਆ ਤੇ ਐਸ. ਪੀ. ਐਚ. ਕੁਲਦੀਪ ਸ਼ਰਮਾ ਤੁੰਰਤ ਮੌਕੇ 'ਤੇ ਪੁੱਜੇ | ਉਨ੍ਹਾਂ ਨਹਿਰੀ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਾਢੇ 3 ਵਜੇ ਮੀਟਿੰਗ ਰੱਖੀ, ਜਿਸ 'ਤੇ ਸੜਕੀ ਆਵਾਜਾਈ ਤਾਂ ਖ਼ੋਲ੍ਹ ਦਿੱਤੀ ਗਈ, ਪਰ ਕਿਸਾਨ ਜਥੇਬੰਦੀਆਂ ਨੇ ਆਪਣਾ ਧਰਨਾ ਜਾਰੀ ਰੱਖਿਆ | ਮੀਟਿੰਗ 'ਚ ਨਹਿਰੀ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਿਲ ਹੋਏ | ਮੀਟਿੰਗ 'ਚ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੇ ਦੋ ਦਿਨ ਦਾ ਸਮਾਂ ਮੰਗਿਆ ਤੇ ਕਿਹਾ ਕਿ ਦੋ ਦਿਨਾਂ ਵਿਚ ਸਾਰੀਆਂ ਨਹਿਰਾਂ 'ਚ ਪਾਣੀ ਪੂਰਾ ਕਰ ਦਿੱਤਾ ਜਾਵੇਗਾ | ਜਿਸ 'ਤੇ ਜ਼ਿਲ੍ਹਾ ਪ੍ਰਧਾਨ ਉਦੇ ਸਿੰਘ ਘੁੜਿਆਣਾ ਨੇ ਦੋ ਦਿਨ ਲਈ ਸੰਘਰਸ਼ ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਤੇ ਕਿਹਾ ਕਿ ਅਗਰ ਨਹਿਰਾਂ ਵਿਚ ਪਾਣੀ ਨਾ ਆਇਆ ਤਾਂ ਦੋ ਦਿਨ ਬਾਅਦ ਸੰਘਰਸ਼ ਫਿਰ ਅਰੰਭਿਆ ਜਾਵੇਗਾ | ਇਸ ਮੌਕੇ ਪ੍ਰਗਟ ਸਿੰਘ, ਲਖਵਿੰਦਰ ਸਿੰਘ, ਦਵਿੰਦਰ ਸਿੰਘ, ਸੁਖਬੀਰ ਸਿੰਘ, ਭੁਪਿੰਦਰ ਸਿੰਘ ਆਦਿ ਕਿਸਾਨ ਹਾਜ਼ਰ ਸਨ |

02750 ਰੇਲਵੇ ਗਾਈਡ ਬੰਨ੍ਹ ਕਿਸਾਨਾਂ ਨੇ ਮਿੱਟੀ ਪਾ ਟੁੱਟਣੋਂ ਬਚਾਇਆ

ਮਖੂ, 23 ਅਗਸਤ (ਮੇਜਰ ਸਿੰਘ, ਵਰਿੰਦਰ ਮਨਚੰਦਾ)-ਸਰਕਾਰ ਨੇ ਧੁੱਸੀ ਬੰਨ੍ਹ ਅੰਦਰ ਬੈਠੇ ਲੋਕਾਂ ਦੀ ਨਹੀਂ ਫੜੀ ਬਾਂਹ ਤਾਂ ਲੋਕ ਆਪਣੇ ਬਚਾਅ ਲਈ ਆਪ ਹੀ ਉੱਠ ਖਲੋਤੇ, ਜਿਸ ਦੀ ਮਿਸਾਲ ਧੁੱਸੀ ਬੰਨ੍ਹ ਰੇਲਵੇ ਗਾਈਡ 02750 ਜਿਸ ਦਾ ਗਰਾਊਾਡ ਲੈਵਲ ਹੜ੍ਹ ਦੇ ਪਾਣੀ ਦੇ ਹਿਸਾਬ ਨਾਲ ...

ਪੂਰੀ ਖ਼ਬਰ »

ਪੰਜਾਬ ਰਾਜ ਖੇਡਾਂ (ਅੰਡਰ-14) 'ਚ ਹੈਂਡਬਾਲ 'ਚ ਫ਼ਿਰੋਜ਼ਪੁਰ ਬਣਿਆ ਚੈਂਪੀਅਨ

ਫ਼ਿਰੋਜ਼ਪੁਰ, 23 ਅਗਸਤ (ਗੁਰਿੰਦਰ ਸਿੰਘ)-ਖੇਡ ਵਿਭਾਗ ਪੰਜਾਬ ਵਲੋਂ 21 ਤੋਂ 23 ਅਗਸਤ ਤੱਕ ਲੁਧਿਆਣਾ ਵਿਖੇ ਕਰਵਾਈਆਂ ਗਈਆਂ ਪੰਜਾਬ ਰਾਜ ਖੇਡਾਂ (ਅੰਡਰ-14 ਲੜਕੇ) 'ਚ ਫ਼ਿਰੋਜ਼ਪੁਰ ਦੇ ਖਿਡਾਰੀਆਂ ਨੇ ਇਤਿਹਾਸ ਸਿਰਜਦਿਆਂ ਪਹਿਲੀ ਵਾਰ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਇਲਾਕੇ 'ਚ ਪਸ਼ੂਆਂ ਲਈ ਚਾਰਾ ਪਹੰੁਚਾਇਆ

ਮਖੂ, 23 ਅਗਸਤ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਲੋਕਾਂ ਨੂੰ ਮਦਦ ਪਹੰੁਚਾਉਣ ਲਈ ਸਰਕਾਰੀ ਦਫ਼ਤਰਾਂ ਦੇ ਅਧਿਕਾਰੀਆਂ ਦੀਆਂ ਟੀਮਾਂ ਦਾ ਗਠਨ ਕੀਤਾ ਹੋਇਆ ਹੈ ਤੇ ਅਧਿਕਾਰੀਆਂ ਦੀਆਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਮਦਦ ਪਹੰੁਚਾਉਣ ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਦੇ ਇਤਿਹਾਸ ਨੂੰ ਗ਼ਲਤ ਤਰੀਕੇ ਨਾਲ ਵਿਖਾਉਣ 'ਤੇ ਭਾਈਚਾਰੇ 'ਚ ਰੋਸ

ਫ਼ਿਰੋਜ਼ਪੁਰ, 23 ਅਗਸਤ (ਨਿਰਮਲ ਸਿੰਘ ਗਿੱਲ)-ਪਿਛਲੇ ਦਿਨੀਂ ਇਕ ਨਿੱਜੀ ਚੈਨਲ 'ਤੇ ਚੱਲ ਰਹੇ ਸੀਰੀਅਲ (ਰਾਮ ਸਿਯਾ ਕੇ ਲਵ ਕੁਸ਼) ਨੂੰ ਲੈ ਕੇ ਪੂਰੇ ਭਾਰਤ 'ਚ ਵਾਲਮੀਕਿ ਸਮਾਜ ਵਿਚ ਰੋਸ ਵੇਖਣ ਨੂੰ ਮਿਲ ਰਿਹਾ ਹੈ | ਇਸ ਸਬੰਧ 'ਚ ਦੇਸ਼ ਭਰ ਵਿਚ ਵਾਲਮੀਕਿ ਸਮਾਜ ਨਾਲ ਸਬੰਧਿਤ ...

ਪੂਰੀ ਖ਼ਬਰ »

ਆਪਣਾ ਘਰ ਭਰਨ ਲਈ ਸਿੱਖਿਆ ਬੋਰਡ ਨੇ ਬਾਬੇ ਨਾਨਕ ਦੇ ਫ਼ਲਸਫ਼ੇ ਨੂੰ ਕੀਤਾ ਅੱਖੋਂ-ਪਰੋਖੇ

ਫ਼ਿਰੋਜ਼ਸ਼ਾਹ, 23 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਜਦ ਹਰ ਪਿੰਡ, ਸ਼ਹਿਰ ਤੇ ਦੇਸ਼-ਵਿਦੇਸ਼ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਜਿਹੇ 'ਚ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸ੍ਰੀ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਢਾਣੀ ਨੱਥਾ ਸਿੰਘ ਕੋਲ ਸਤਲੁਜ ਦੀ ਫਾਟ 'ਚ ਨੌਜਵਾਨ ਡੁੱਬਿਆ, ਭਾਲ ਜਾਰੀ

ਜਲਾਲਾਬਾਦ, 23 ਅਗਸਤ (ਹਰਪ੍ਰੀਤ ਸਿੰਘ ਪਰੂਥੀ)-ਜਲਾਲਾਬਾਦ ਦੇ ਅਧੀਨ ਪੈਂਦੀ ਸਰਹੱਦੀ ਖੇਤਰ ਦੀ ਢਾਣੀ ਨੱਥਾ ਸਿੰਘ ਵਾਲਾ ਵਿਖੇ ਸਤਲੁਜ ਦਰਿਆ ਦੀ ਫਾਟ 'ਚ ਨਹਾ ਰਹੇ ਇਕ ਨੌਜਵਾਨ ਵਿਅਕਤੀ ਦੇ ਡੁੱਬ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਦ ਕਿ ਉਸ ਦੇ ਨਾਲ ਨਹਾ ਰਹੇ 4 ਹੋਰ ...

ਪੂਰੀ ਖ਼ਬਰ »

ਇਕਰਾਰਨਾਮਾ ਕੀਤੀ ਜ਼ਮੀਨ ਦੀ ਰਜਿਸਟਰੀ ਪਤਨੀ ਦੇ ਨਾਂਅ ਕਰਵਾ ਕੇ ਮਾਰੀ 31 ਲੱਖ ਦੀ ਠੱਗੀ

ਫ਼ਿਰੋਜ਼ਪੁਰ, 23 ਅਗਸਤ (ਗੁਰਿੰਦਰ ਸਿੰਘ)-ਨਜ਼ਦੀਕੀ ਪਿੰਡ ਭੰਬਾ ਲੰਡਾ ਵਿਖੇ ਜ਼ਮੀਨ ਦੇ ਕੀਤੇ ਇਕਰਾਰਨਾਮੇ ਦੀ ਪੇਸ਼ਗੀ ਰਕਮ ਵਸੂਲਣ ਦੇ ਬਾਵਜੂਦ ਰਜਿਸਟਰੀ ਆਪਣੀ ਪਤਨੀ ਦੇ ਨਾਂਅ ਕਰਵਾ ਕੇ ਕਿਸਾਨ ਨਾਲ 31 ਲੱਖ ਦੀ ਠੱਗੀ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਾਮਲੇ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਲਿਜਾ ਰਹੀ ਮਹਿੰਦਰਾ ਪਿਕਅੱਪ ਗੱਡੀ ਪਲਟੀ

ਜ਼ੀਰਾ, 23 ਅਗਸਤ (ਮਨਜੀਤ ਸਿੰਘ ਢਿੱਲੋਂ)-ਜ਼ੀਰਾ ਹਲਕੇ ਦੇ ਕਸਬਾ ਮਖੂ ਦੇ ਨਾਲ ਲੱਗਦੇ ਪਿੰਡਾਂ 'ਚ ਹੜ੍ਹ ਪੀੜਤਾਂ ਲਈ ਲਗਾਏ ਲੰਗਰ ਦੀ ਸਮਗਰੀ ਲੈ ਕੇ ਜਾ ਰਹੀ ਮਹਿੰਦਰਾ ਪਿਕਅੱਪ ਗੱਡੀ ਦੇ ਪਲਟਣ ਕਾਰਨ ਦਰਜਨ ਦੇ ਕਰੀਬ ਵਿਅਕਤੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

ਪੁਲਿਸ ਪਾਰਟੀ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਤੇ ਹਿਰਾਸਤ 'ਚੋਂ ਫ਼ਰਾਰ ਹੋਣ ਵਾਲੇ ਨੂੰ 7 ਸਾਲ ਕੈਦ

ਫ਼ਿਰੋਜ਼ਪੁਰ, 23 ਅਗਸਤ (ਰਾਕੇਸ਼ ਚਾਵਲਾ)-ਪੁਲਿਸ ਪਾਰਟੀ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ 'ਤੇ ਹਿਰਾਸਤ 'ਚੋਂ ਫ਼ਰਾਰ ਹੋਣ ਵਾਲੇ ਇਕ ਵਿਅਕਤੀ ਨੂੰ ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਦੋਸ਼ੀ ਕਰਾਰ ਦਿੰਦੇ ਹੋਏ 7 ਸਾਲ ਕੈਦ ਦੀ ...

ਪੂਰੀ ਖ਼ਬਰ »

ਅਫ਼ੀਮ ਰੱਖਣ ਦੇ ਮਾਮਲੇ 'ਚ ਕਰਮੂਵਾਲਾ ਵਾਸੀ ਵਿਅਕਤੀ ਬਰੀ

ਫ਼ਿਰੋਜ਼ਪੁਰ, 23 ਅਗਸਤ (ਰਾਕੇਸ਼ ਚਾਵਲਾ)-ਅਫ਼ੀਮ ਰੱਖਣ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਫ਼ਿਰੋਜ਼ਪੁਰ ਦੀ ਸੈਸ਼ਨ ਅਦਾਲਤ ਨੇ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ਏ. ਐੱਸ. ਆਈ. ਰਛਪਾਲ ਸਿੰਘ ਨੇ ਦੌਰਾਨੇ ਗਸ਼ਤ ਸ਼ੇਰਖਾਂ ਸੜਕ ਕੋਲ ਸ਼ੱਕ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਮਾਤਾ ਸਾਹਿਬ ਕੌਰ ਸਕੂਲ ਗੁਰੂਹਰਸਹਾਏ 'ਚ ਜਨਮ-ਅਸ਼ਟਮੀ ਮਨਾਈ ਗੁਰੂਹਰਸਹਾਏ, 23 ਅਗਸਤ (ਪਿ੍ਥਵੀ ਰਾਜ ਕੰਬੋਜ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂਹਰਸਹਾਏ 'ਚ ਜਨਮ-ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਦਿਨ ਕਲਾਸ ਪ੍ਰੀ-ਨਰਸਰੀ ਤੋਂ ਲੈ ਕੇ ...

ਪੂਰੀ ਖ਼ਬਰ »

ਮਖੂ ਨਜ਼ਦੀਕ ਧੁੱਸੀ ਬੰਨ੍ਹ 'ਤੇ ਕਿਸਾਨਾਂ ਨੇ ਆਪ ਮਿੱਟੀ ਪਾਈ

ਮਖੂ, 23 ਅਗਸਤ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)-ਸਤਲੁਜ ਦਰਿਆ 'ਚ ਆ ਰਹੇ ਹੜ੍ਹ ਦੇ ਪਾਣੀ ਨੂੰ ਵੇਖਦੇ ਧੁੱਸੀ ਬੰਨ੍ਹ ਅੰਦਰ ਪੈਂਦੇ ਪਿੰਡ ਚੱਕੀਆਂ, ਭੂਤੀ ਵਾਲਾ, ਮੰਝ ਵਾਲਾ, ਕੋਟਕਾਇਮ, ਰੁਕਨੇ ਵਾਲਾ, ਭੂਪੇ ਵਾਲਾ ਆਦਿ ਅੱਧੀ ਦਰਜਨ ਪਿੰਡਾਂ ਦੇ ਵਸਨੀਕ ਸੁਖਚੈਨ ਸਿੰਘ ...

ਪੂਰੀ ਖ਼ਬਰ »

ਸ਼ਹਿਰ ਅੰਦਰ ਸਵੇਰੇ 6 ਵਜੇ ਤੋਂ ਰਾਤ 10 ਵਜੇ ਤੱਕ ਭਾਰੀ ਵਾਹਨਾਂ ਦੇ ਦਾਖ਼ਲੇ 'ਤੇ ਲਗਾਈ ਪਾਬੰਦੀ

ਫ਼ਿਰੋਜ਼ਪੁਰ, 23 ਅਗਸਤ (ਜਸਵਿੰਦਰ ਸਿੰਘ ਸੰਧੂ)-ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਫ਼ਿਰੋਜ਼ਪੁਰ ਸ਼ਹਿਰ 'ਚ ਭਾਰੀ ਵਾਹਨਾਂ ਦੇ ਦਾਖ਼ਲੇ ਦੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ | ਸਵੇਰੇ 6 ਵਜੇ ਤੋਂ ਲੈ ਕੇ ਰਾਤ 10 ਵਜੇ ਤੱਕ ਕੋਈ ਵੀ ਭਾਰੀ ਵਾਹਨ ਸ਼ਹਿਰ ਅੰਦਰ ਦਾਖਲ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਕੰਪਿਊਟਰ ਟਾਈਪ ਮੁਕਾਬਲੇ

ਫ਼ਿਰੋਜ਼ਪੁਰ, 23 ਅਗਸਤ (ਤਪਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਿੱਖਿਆ ਨੂੰ ਰੋਜ਼ਗਾਰ ਨਾਲ ਜੋੜਨ ਦੀ ਵਿੱਢੀ ਗਈ ਮੁਹਿੰਮ ਤਹਿਤ ਕੈਰੀਅਰ ਗਾਈਡੈਂਸ ਪ੍ਰੋਗਰਾਮ ਦੇ ਅਧੀਨ ਜ਼ਿਲ੍ਹਾ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ...

ਪੂਰੀ ਖ਼ਬਰ »

ਐੱਸ. ਐਮ. ਕਾਨਵੈਂਟ ਸਕੂਲ ਫ਼ਿਰੋਜ਼ਸ਼ਾਹ ਦਾ ਜ਼ੋਨ ਪੱਧਰੀ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

ਫ਼ਿਰੋਜ਼ਸ਼ਾਹ, 23 ਅਗਸਤ (ਸਰਬਜੀਤ ਸਿੰਘ ਧਾਲੀਵਾਲ)-ਇਲਾਕੇ ਦੇ ਸਿੱਖਿਆ ਦੇ ਨਾਲ-ਨਾਲ ਖੇਡਾਂ 'ਚ ਵੀ ਨਾਮਵਰ ਸੰਸਥਾ ਐੱਸ. ਐਮ. ਇੰਟਰਨੈਸ਼ਨਲ ਕਾਨਵੈਂਟ ਸਕੂਲ ਫ਼ਿਰੋਜ਼ਸ਼ਾਹ ਦੇ ਵਿਦਿਆਰਥੀਆਂ ਨੇ ਹਾਕੀ ਦੇ ਹੋਏ ਜ਼ੋਨ ਪੱਧਰ ਦੇ ਮੁਕਾਬਲਿਆਂ 'ਚ ਮੱਲਾਂ ਮਾਰੀਆਂ ਹਨ | ...

ਪੂਰੀ ਖ਼ਬਰ »

ਗੁਰੂ ਕ੍ਰਿਪਾ, ਬਾਬਾ ਫ਼ਰੀਦ ਕਲੀਨਿਕ ਵਲੋਂ ਫ਼੍ਰੀ ਐਾਬੂਲੈਂਸ ਸੇਵਾ ਲੋਕ ਅਰਪਨ

ਜ਼ੀਰਾ, 23 ਅਗਸਤ (ਮਨਜੀਤ ਸਿੰਘ ਢਿੱਲੋਂ)-ਇਲਾਕਾ ਨਿਵਾਸੀਆਂ ਦੀ ਲੋੜ ਨੂੰ ਮੁੱਖ ਰੱਖਦਿਆਂ ਲੋਕਾਂ ਦੀ ਸਿਹਤ ਸਹੂਲਤਾਂ ਲਈ ਗੁਰੂ ਕ੍ਰਿਪਾ ਕਲੀਨਿਕ ਤੇ ਬਾਬਾ ਫ਼ਰੀਦ ਐਕਸਰੇ ਸੈਂਟਰ ਝਤਰਾ ਰੋਡ ਜ਼ੀਰਾ ਵਲੋਂ ਮੁਫ਼ਤ ਐਾਬੂਲੈਂਸ ਸੇਵਾ ਸ਼ੁਰੂ ਕੀਤੀ ਗਈ ਹੈ | ਜਿਸ ਨੂੰ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਲਈ ਕੀਤੀ ਸਹਾਇਤਾ

ਮਖੂ, 23 ਅਗਸਤ (ਵਰਿੰਦਰ ਮਨਚੰਦਾ)-ਪਿੰਡ ਨਿਜਾਮਦੀਨ ਵਾਲਾ ਦੀ ਨਸ਼ਾ ਰੋਕੂ ਕਮੇਟੀ ਤੇ ਚੜ੍ਹਦੀ ਕਲਾ ਯੂਥ ਕਲੱਬ ਦੇ ਮੈਂਬਰ ਜਿਥੇ ਨਸ਼ਿਆਂ ਦੇ ਵਿਰੁੱਧ ਇਕ ਵੱਡੀ ਜੰਗ ਲੜ ਰਹੇ ਹਨ | ਉਥੇ ਸਮਾਜ ਸੇਵੀ ਕਾਰਜਾਂ 'ਚ ਵੀ ਪਿੱਛੇ ਨਹੀਂ ਰਹਿੰਦੇ | ਨਸ਼ਾ ਰੋਕੂ ਕਮੇਟੀ ਤੇ ਚੜ੍ਹਦੀ ...

ਪੂਰੀ ਖ਼ਬਰ »

ਦੁਰਗਾ ਭਜਨ ਮੰਡਲੀ ਜਥਾ ਪਵਿੱਤਰ ਜੋਤ ਲੈ ਕੇ ਚਿੰਤਪੁਰਨੀ ਦਰਬਾਰ ਲਈ ਰਵਾਨਾ

ਮੁੱਦਕੀ, 23 ਅਗਸਤ (ਭੁਪਿੰਦਰ ਸਿੰਘ)-ਦੁਰਗਾ ਭਜਨ ਮੰਡਲੀ ਮੁੱਦਕੀ ਵਲੋਂ ਨਗਰ ਨਿਵਾਸੀਆਂ ਤੇ ਐਨ. ਆਰ. ਆਈ. ਭਰਾਵਾਂ ਦੇ ਸਹਿਯੋਗ ਨਾਲ ਸਾਉਣ ਮਹੀਨੇ 'ਚ ਭੰਡਾਰਾ ਕਰਵਾਇਆ ਗਿਆ | ਮੰਡਲੀ ਪ੍ਰਧਾਨ ਲੱਕੀ ਸ਼ਰਮਾ ਨੇ ਦੱਸਿਆ ਕਿ ਮੰਡਲੀ ਭਗਤਾਂ ਵਲੋਂ ਪਵਿੱਤਰ ਜੋਤ ਲਿਆ ਕੇ ...

ਪੂਰੀ ਖ਼ਬਰ »

ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਫ਼ਿਰੋਜ਼ਪੁਰ ਨੇ ਲਗਾਇਆ ਰੁਜ਼ਗਾਰ ਮੇਲਾ

ਫ਼ਿਰੋਜ਼ਪੁਰ, 23 ਅਗਸਤ (ਤਪਿੰਦਰ ਸਿੰਘ)-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਚੰਦਰ ਗੈਂਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਡੀ) ਰਵਿੰਦਰਪਾਲ ਸਿੰਘ ਸੰਧੂ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਬੀ. ਐੱਡ., ਟੈੱਟ ਪਾਸ ਅਧਿਆਪਕ ਯੂਨੀਅਨ ਦੀ ਮੀਟਿੰਗ

ਗੁਰੂਹਰਸਹਾਏ, 23 ਅਗਸਤ (ਅਮਰਜੀਤ ਸਿੰਘ ਬਹਿਲ)-ਸਥਾਨਕ ਸ਼ਹਿਰ ਦੇ ਰੇਲਵੇ ਪਾਰਕ ਵਿਖੇ ਬੀ. ਐੱਡ, ਟੈੱਟ ਪਾਸ ਅਧਿਆਪਕ ਯੂਨੀਅਨ ਦੀ ਇਕ ਮੀਟਿੰਗ ਸੂਬਾ ਪ੍ਰਧਾਨ ਪੂਨਮ ਰਾਣੀ ਦੀ ਅਗਵਾਈ ਵਿਚ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ 'ਚ ...

ਪੂਰੀ ਖ਼ਬਰ »

ਸਰਕਾਰੀ ਗਊਸ਼ਾਲਾ ਨੂੰ ਪਸ਼ੂਆਂ ਦੇ ਰੱਖ-ਰਖਾਅ ਵਾਸਤੇ 5100 ਰੁਪਏ ਦਾ ਚੈੱਕ ਭੇਟ

ਫ਼ਾਜ਼ਿਲਕਾ, 23 ਅਗਸਤ (ਅਮਰਜੀਤ ਸ਼ਰਮਾ)-ਨਵਾਂ ਸਲੇਮ ਸ਼ਾਹ ਸਥਿਤ ਸਰਕਾਰੀ ਗਊਸ਼ਾਲਾ 'ਚ ਬੇਸਹਾਰਾ ਪਸ਼ੂਆਂ ਦੇ ਰੱਖ-ਰਖਾਅ ਅਤੇ ਪ੍ਰਬੰਧਾਂ ਨੂੰ ਮਜ਼ਬੂਤੀ ਪ੍ਰਦਾਨ ਕਰਨ ਲਈ ਸਮਾਜ ਸੇਵੀ ਸਮਾਜ ਸੇਵੀ ਐਡਵੋਕੇਟ ਮਹਿੰਦਰ ਪ੍ਰਤਾਪ ਧੀਗੜਾ ਨੇ 5100 ਰੁਪਏ ਦਾ ਚੈੱਕ ਵਧੀਕ ...

ਪੂਰੀ ਖ਼ਬਰ »

ਸਰਦਾਰ ਪੁਰਾ ਪਿੰਡ 'ਚ ਡਿੱਗੇ ਮਕਾਨਾਂ ਦੀ ਕਿਸੇ ਨਹੀਂ ਲਈ ਸਾਰ

ਸੀਤੋ ਗੰੁਨੋ੍ਹ, 23 ਅਗਸਤ (ਜਸਮੇਲ ਸਿੰਘ ਢਿੱਲੋਂ)-ਨੇੜਲੇ ਪਿੰਡ ਸਰਦਾਰ ਪੁਰਾ 'ਚ ਪਿਛਲੇ ਮਹੀਨੇ ਪਏ ਭਾਰੀ ਮੀਂਹ ਕਾਰਨ ਗ਼ਰੀਬ ਲੋਕਾਂ ਦੇ 20-25 ਕੱਚੇ ਮਕਾਨ ਢਹਿ ਢੇਰੀ ਹੋ ਗਏ | ਪਿੰਡ 'ਚ ਇਕੱਤਰ ਹੋਏ ਹਰਦਿਆਲ ਸਿੰਘ, ਨੱਥੂ ਸਿੰਘ, ਲਛਮਣ ਸਿੰਘ, ਹੰਸ ਰਾਜ, ਮੱਖਣ ਸਿੰਘ, ਬੰਤੋਂ ...

ਪੂਰੀ ਖ਼ਬਰ »

ਜਗਸੀਰ ਸਿੰਘ ਭੋਲੂਵਾਲਾ ਜ਼ਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ

ਤਲਵੰਡੀ ਭਾਈ, 23 ਅਗਸਤ (ਕੁਲਜਿੰਦਰ ਸਿੰਘ ਗਿੱਲ)-ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਦੇ ਪ੍ਰਧਾਨ ਗੁਰਚਰਨ ਸਿੰਘ ਨਾਹਰ ਵਲੋਂ ਜ਼ਿਲ੍ਹਾ ਕਾਰਜਕਾਰਨੀ ਦਾ ਵਿਸਥਾਰ ਕਰਦੇ ਹੋਏ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਸਲਾਹ ਮਸ਼ਵਰੇ ...

ਪੂਰੀ ਖ਼ਬਰ »

ਏ. ਜੀ. ਪੰਜਾਬ ਦੇ ਨੁਮਾਇੰਦਿਆਂ ਪੈਨਸ਼ਨਰਾਂ ਨਾਲ ਕੀਤੇ ਨੁਕਤੇ ਸਾਂਝੇ

ਫ਼ਿਰੋਜ਼ਪੁਰ, 23 ਅਗਸਤ (ਗੁਰਿੰਦਰ ਸਿੰਘ)-ਪੈਨਸ਼ਨਰਾਂ ਦੇ ਪੇ-ਬੈਂਡ ਰਵਿਜ਼ਨ ਤੇ ਗਰੇਡ ਪੇ ਰਵਿਜ਼ਨ ਦੇ ਏ. ਜੀ. ਪੰਜਾਬ ਨੂੰ ਭੇਜੇ ਜਾਣ ਵਾਲੇ ਕੇਸਾਂ ਸਬੰਧੀ ਵਿਸਥਾਰਤ ਜਾਣਕਾਰੀ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਕੁਲਦੀਪ ਸਿੰਘ ਏ. ਸੀ. ਜੀ. ...

ਪੂਰੀ ਖ਼ਬਰ »

ਹੜ੍ਹ ਪ੍ਰਭਾਵਿਤ ਲੋਕਾਂ ਦਾ ਨਸੀਬ ਸੰਧੂ ਨੇ ਜਾਣਿਆ ਹਾਲ

ਫ਼ਿਰੋਜ਼ਪੁਰ, 23 ਅਗਸਤ (ਗੁਰਿੰਦਰ ਸਿੰਘ)-ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਵਧਣ ਕਰ ਕੇ ਸਰਹੱਦ ਨਾਲ ਲੱਗਦੇ ਵੱਖ-ਵੱਖ ਪਿੰਡਾਂ 'ਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਦਾ ਹਾਲ-ਚਾਲ ਜਾਣਨ ਲਈ ਕੈਬਨਿਟ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਿੱਜੀ ਸਕੱਤਰ ...

ਪੂਰੀ ਖ਼ਬਰ »

ਦਿਵਿਆ ਜੋਤੀ ਸੰਸਥਾ ਵਲੋਂ ਕਾਰਵਾਈ ਜਾ ਰਹੀ ਸ੍ਰੀ ਕਿ੍ਸ਼ਨ ਕਥਾ ਅੰਤਿਮ ਦਿਨ 'ਚ ਸ਼ਾਮਿਲ

ਫ਼ਿਰੋਜ਼ਪੁਰ, 23 ਅਗਸਤ (ਕੰਵਰਜੀਤ ਸਿੰਘ ਜੈਂਟੀ)-ਦਿਵਿਆ ਜੋਤੀ ਜਾਗਿ੍ਤੀ ਸੰਸਥਾ ਦੁਆਰਾ ਰਾਮਬਾਗ ਫ਼ਿਰੋਜ਼ਪੁਰ ਛਾਉਣੀ 'ਚ ਪੰਜ ਦਿਨਾਂ ਸ੍ਰੀ ਕਿ੍ਸ਼ਨ ਕਥਾ ਦੇ ਅੰਤਿਮ ਦਿਨ ਸ਼ਾਮਿਲ ਹੋਇਆ | ਕਥਾ ਦਰਮਿਆਨ ਸਾਧਵੀ ਨੇ ਦੱਸਿਆ ਕਿ ਪ੍ਰਭੂ ਸ੍ਰੀ ਕਿ੍ਸ਼ਨ ਦਾ ਜੀਵਨ ...

ਪੂਰੀ ਖ਼ਬਰ »

ਨਿਊ ਅਕਾਲ ਸਹਾਏ ਖ਼ਾਲਸਾ ਅਕੈਡਮੀ ਦੀ ਕਬੱਡੀ ਟੀਮ (ਲੜਕੇ) ਨੇ ਮਾਰੀਆਂ ਮੱਲਾਂ

ਗੁਰੂਹਰਸਹਾਏ, 23 ਅਗਸਤ (ਹਰਚਰਨ ਸਿੰਘ ਸੰਧੂ)-ਪੰਜਾਬ ਸਰਕਾਰ ਖੇਡ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਡਿਪਟੀ ਕਮਿਸ਼ਨਰ ਚੰਦਰ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਖੇਡ ਅਫ਼ਸਰ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਸ੍ਰੀ ਗੁਰੂ ...

ਪੂਰੀ ਖ਼ਬਰ »

ਜਥੇਦਾਰ ਮਲਸੀਆਂ ਵਲੋਂ ਵੱਖ-ਵੱਖ ਪਿੰਡਾਂ ਨੂੰ ਗੁਰਦੁਆਰਾ ਸਾਹਿਬ ਬਰਤਨ ਤਕਸੀਮ

ਲੱਖੋ ਕੇ ਬਹਿਰਾਮ, 23 ਅਗਸਤ (ਰਾਜਿੰਦਰ ਸਿੰਘ ਹਾਂਡਾ)-ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ ਵਲੋਂ ਦਰਜਨ ਦੇ ਕਰੀਬ ਪਿੰਡਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡਾਂ ਦੇ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਦੀ ਮੀਟਿੰਗ

ਫ਼ਿਰੋਜ਼ਪੁਰ, 23 ਅਗਸਤ (ਗੁਰਿੰਦਰ ਸਿੰਘ)-ਗੌਰਮਿੰਟ ਟੀਚਰਜ਼ ਯੂਨੀਅਨ ਫ਼ਿਰੋਜ਼ਪੁਰ ਇਕਾਈ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਫ਼ਤਹਿਗੜ੍ਹ ਸਾਹਿਬ ਦਿਨੇਸ਼ ਕੁਮਾਰ ਵਲੋਂ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਹਿਲ ਦੇ ਸਕੂਲ 'ਚ ...

ਪੂਰੀ ਖ਼ਬਰ »

ਬਾਬਾ ਹੁਕਮ ਸ਼ਾਹ ਦੀ ਯਾਦ 'ਚ ਮੇਲਾ ਕਰਵਾਇਆ

ਫ਼ਿਰੋਜ਼ਪੁਰ, 23 ਅਗਸਤ (ਤਪਿੰਦਰ ਸਿੰਘ)-ਪਿੰਡ ਭਾਲਾ ਫਰਾਏ ਮੱਲ ਵਿਖੇ ਬਾਬਾ ਹੁਕਮ ਸ਼ਾਹ ਦੀ ਯਾਦ 'ਚ ਮੇਲਾ ਕਮੇਟੀ ਵਲੋਂ ਪਿੰਡ ਵਾਸੀਆਂ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸੱਭਿਆਚਾਰਕ ਤੇ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਮੇਲੇ 'ਚ ਲੋਕਾਂ ਦੇ ਮਨੋਰੰਜਨ ਕਰਨ ਲਈ ...

ਪੂਰੀ ਖ਼ਬਰ »

ਹੱਥ ਲਿਖਤ ਨੂੰ ਸੰੁਦਰ ਬਣਾਉਣ ਲਈ ਅਕੈਡਮੀ 'ਚ 15 ਰੋਜ਼ਾ ਸੈਮੀਨਾਰ

ਮਖੂ, 23 ਅਗਸਤ (ਵਰਿੰਦਰ ਮਨਚੰਦਾ)-ਕਸਬਾ ਮਖੂ ਨਾਲ ਲੱਗਦੇ ਪਿੰਡ ਵੱਟੂ ਭੱਟੀ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ (ਅਕੈਡਮੀ) ਦੇ ਮੁੱਖ ਸਲਾਹਕਾਰ ਕਰਨਲ ਕਸ਼ਮੀਰ ਸਿੰਘ ਤੇ ਸਕੂਲ ਦੇ ਪਿੰ੍ਰਸੀਪਲ ਕੰਵਲਜੀਤ ਕੌਰ ਦੇ ...

ਪੂਰੀ ਖ਼ਬਰ »

ਮਹਾਨ ਗੁਰਮਤਿ ਸਮਾਗਮ ਕੱਲ੍ਹ

ਫ਼ਿਰੋਜ਼ਪੁਰ, 23 ਅਗਸਤ (ਤਪਿੰਦਰ ਸਿੰਘ)-ਅਮਰ ਸ਼ਹੀਦ ਬਾਬਾ ਹਿੰਮਤ ਸਿੰਘ ਬਾਠ ਦੇ ਜਨਮ ਦਿਵਸ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਛੱਪੜੀ ਸਾਹਿਬ ਪਿੰਡ ਤੂਤ ਵਿਖੇ 25 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਮੁੱਖ ਸੇਵਾਦਾਰ ਸੰਤ ਬਾਬਾ ਬੋਹੜ ਸਿੰਘ ...

ਪੂਰੀ ਖ਼ਬਰ »

ਪੰਜਾਬ ਰਾਜ ਖੇਡਾਂ 'ਚੋਂ ਤਗਮਾ ਜੇਤੂ ਖਿਡਾਰੀਆਂ ਦਾ ਫ਼ਿਰੋਜ਼ਪੁਰ ਪਹੁੰਚਣ 'ਤੇ ਸਵਾਗਤ

ਫ਼ਿਰੋਜ਼ਪੁਰ, 23 ਅਗਸਤ (ਗੁਰਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡ ਵਿਭਾਗ ਪੰਜਾਬ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਦੀ ਲੜੀ ਤਹਿਤ ਲੁਧਿਆਣਾ ਵਿਖੇ ਸਮਾਪਤ ਹੋਈਆਂ ਪੰਜਾਬ ਰਾਜ ਖੇਡਾਂ (ਅੰਡਰ-14) ਲੜਕੇ 'ਚੋਂ ...

ਪੂਰੀ ਖ਼ਬਰ »

ਜ਼ੋਨ ਪੱਧਰੀ ਕਿ੍ਕਟ ਟੂਰਨਾਮੈਂਟ 'ਚ ਵਿਜ਼ਡਮ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਮੁੱਦਕੀ, 23 ਅਗਸਤ (ਭੁਪਿੰਦਰ ਸਿੰਘ)-ਸਿੱਖਿਆ ਵਿਭਾਗ, ਪੰਜਾਬ ਵਲੋਂ ਸੈਸ਼ਨ 2019-20 ਦੌਰਾਨ ਕਰਵਾਏ ਜਾ ਰਹੇ ਖੇਡ ਮੁਕਾਬਲਿਆਂ ਦੀ ਲੜੀ ਤਹਿਤ ਐੱਸ. ਕੇ ਪਬਲਿਕ ਸਕੂਲ ਤਲਵੰਡੀ ਭਾਈ ਵਿਖੇ ਜ਼ੋਨ ਪੱਧਰੀ ਕਿ੍ਕਟ ਮੁਕਾਬਲੇ (ਅੰਡਰ-14) ਕਰਵਾਏ ਗਏ, ਜਿਸ 'ਚ ਵਿਜ਼ਡਮ ਇੰਟਰਨੈਸ਼ਨਲ ...

ਪੂਰੀ ਖ਼ਬਰ »

ਬਾਬਾ ਭੁੰਮਣ ਸ਼ਾਹ ਦੀ ਯਾਦ 'ਚ ਲੱਗੇ ਮੇਲੇ ਦੌਰਾਨ ਭਰੀਆਂ ਰੌਣਕਾਂ

ਗੁਰੂਹਰਸਹਾਏ, 23 ਅਗਸਤ (ਹਰਚਰਨ ਸਿੰਘ ਸੰਧੂ)-ਬਾਬਾ ਭੁੰਮਣ ਸ਼ਾਹ ਦੀ ਯਾਦ 'ਚ ਪਿੰਡ ਪਿੰਡੀ ਵਿਖੇ ਸਾਲਾਨਾ ਮੇਲਾ ਲਗਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ ਤੇ ਕੀਰਤਨ ਦਰਬਾਰ ਵੀ ਕਰਵਾਇਆ ਗਿਆ | ਮੇਲੇ 'ਚ ਕੈਬਨਿਟ ਖੇਡ ਮੰਤਰੀ ਰਾਣਾ ਗੁਰਮੀਤ ...

ਪੂਰੀ ਖ਼ਬਰ »

ਰੇਤੇ ਦੀ ਕਾਲਾ ਬਾਜ਼ਾਰੀ ਜ਼ੋਰਾਂ 'ਤੇ

ਗੁਰੂਹਰਸਹਾਏ, 23 ਅਗਸਤ (ਹਰਚਰਨ ਸਿੰਘ ਸੰਧੂ)-ਰੇਤੇ ਦੀ ਹੋ ਰਹੀ ਨਾਜਾਇਜ਼ ਕਾਲਾ ਬਾਜ਼ਾਰੀ ਿਖ਼ਲਾਫ਼ ਗੁਰੂਹਰਸਹਾਏ ਪੁਲਿਸ ਨੇ ਨਾਮਾਲੂਮ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਵਲੋਂ ਕੱਟੀ ਗਈ ਐਫ. ਆਰ. ਆਈ. ਅਨੁਸਾਰ ਦੱਸਿਆ ਕਿ ਕਿ ਸਬ ਡਵੀਜ਼ਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX