ਤਾਜਾ ਖ਼ਬਰਾਂ


ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  1 day ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  1 day ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  1 day ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 day ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  1 day ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  1 day ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  1 day ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  1 day ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  1 day ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  1 day ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  1 day ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  1 day ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  1 day ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  1 day ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  1 day ago
ਅੱਜ ਦਾ ਵਿਚਾਰ
. . .  1 day ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  2 days ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551

ਬਠਿੰਡਾ /ਮਾਨਸਾ

ਨਸ਼ਾ ਤਸਕਰਾਂ ਵਲੋਂ 2 ਨੌਜਵਾਨਾਂ ਦੀ ਕੁੱਟਮਾਰ, ਗੰਭੀਰ ਜ਼ਖ਼ਮੀ
-ਮਾਮਲਾ ਨਸ਼ਾ ਤਸਕਰੀ ਸਬੰਧੀ ਪੁਲਿਸ ਨੂੰ ਸੂਚਨਾ ਦੇਣ ਦਾ-

ਬਠਿੰਡਾ, 23 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਬਠਿੰਡਾ 'ਚ ਨਸ਼ਾ ਤਸਕਰਾਂ ਵਲੋਂ 2 ਹਫ਼ਤਿਆਂ ਦੌਰਾਨ ਪੁਲਿਸ ਨੂੰ ਸੂਚਨਾ ਦੇਣ ਵਾਲੇ ਵਿਅਕਤੀਆਂ ਦੀ ਕੁੱਟਮਾਰ ਦਾ ਅੱਜ ਤੀਜਾ ਮਾਮਲਾ ਸਾਹਮਣੇ ਆਇਆ ਹੈ | ਸੁਰਖਪੀਰ ਰੋਡ ਗਲੀ ਨੰ: 13 'ਚ ਰਹਿਣ ਵਾਲੇ ਇਕ ਕਥਿਤ ਦੋਸ਼ੀ ਵਲੋਂ ਆਪਣੀ ਪਤਨੀ ਅਤੇ ਰਿਸ਼ਤੇਦਾਰਾਂ ਨਾਲ ਮਿਲ ਕੇ ਦੋ ਸਕੇ ਭਰਾਵਾਂ ਸੰਦੀਪ ਕੁਮਾਰ ਤੇ ਸੌਰਵ ਕੁਮਾਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ | ਗੰਭੀਰ ਜ਼ਖ਼ਮੀ ਹਾਲਤ 'ਚ ਸਿਵਲ ਹਸਪਤਾਲ 'ਚ ਜੇਰੇ ਇਲਾਜ ਉਕਤ ਨੌਜਵਾਨਾਂ ਨੇ ਥਾਣਾ ਕੈਨਾਲ ਕਾਲੋਨੀ ਤੋਂ ਬਿਆਨ ਲੈਣ ਪੁੱਜੇ ਏ.ਐਸ.ਆਈ. ਕੁਲਵੰਤ ਸਿੰਘ ਨੂੰ ਦੱਸਿਆ ਕਿ ਬੂਟਾ ਸਿੰਘ ਤੇ ਉਸ ਦੀ ਪਤਨੀ ਕਥਿਤ ਤੌਰ 'ਤੇ ਚਿੱਟਾ ਅਤੇ ਹੋਰ ਨਸ਼ਾ ਤਸਕਰੀ ਕਰਦੇ ਹਨ ਜਿਸ ਦੀ ਸੂਚਨਾ ਉਨ੍ਹਾਂ ਨੇ ਪੁਲਿਸ ਨੂੰ ਦਿੱਤੀ ਸੀ ਜਿਸ ਪਿਛੋਂ ਪੁਲਿਸ ਨੇ ਕਾਰਵਾਈ ਕਰਦਿਆਂ ਉਕਤ ਵਿਰੁੱਧ ਪਰਚਾ ਦਰਜ ਕਰਕੇ ਕਾਰਵਾਈ ਕੀਤੀ ਸੀ | ਇਸੇ ਰੰਜਸ਼ ਦੇ ਚਲਦਿਆਂ ਕੁਝ ਸਮਾਂ ਪਹਿਲਾਂ ਵੀ ਬੂਟਾ ਸਿੰਘ ਤੇ ਉਸ ਦੀ ਪਤਨੀ ਵਲੋਂ ਨੌਜਵਾਨਾਂ ਨਾਲ ਝਗੜਾ ਕੀਤਾ ਗਿਆ ਸੀ ਜਿਸ ਸਬੰਧੀ ਪੁਲਿਸ ਕੋਲ ਪਹਿਲਾਂ ਵੀ ਮਾਮਲਾ ਦਰਜ ਹੈ | ਮਿਲੀ ਜਾਣਕਾਰੀ ਅਨੁਸਾਰ ਕੁੱਟਮਾਰ ਕਰਨ ਵਾਲੀ ਸ਼ਾਮਿਲ ਔਰਤ ਕੁਝ ਦਿਨ ਪਹਿਲਾਂ ਹੀ ਜ਼ਮਾਨਤ 'ਤੇ ਰਿਹਾਅ ਹੋਈ ਹੈ | ਮਾਮਲੇ ਦੀ ਜਾਂਚ ਕਰ ਰਹੇ ਏ.ਐਸ.ਆਈ. ਕੁਲਵੰਤ ਸਿੰਘ ਨੇ ਦੱਸਿਆ ਕਿ ਬੂਟਾ ਸਿੰਘ ਉੱਪਰ ਪਹਿਲਾਂ ਵੀ ਨਸ਼ਾ ਤਸਕਰੀ ਦੇ ਕਈ ਪਰਚੇ ਦਰਜ ਹਨ | ਉਨ੍ਹਾਂ ਕਿਹਾ ਕਿ ਜ਼ਖ਼ਮੀ ਨੌਜਵਾਨਾਂ ਦੇ ਬਿਆਨ ਦਰਜ ਕਰ ਲਏ ਹਨ ਅਤੇ ਡਾਕਟਰੀ ਰਿਪੋਰਟ ਤੋਂ ਬਾਅਦ ਕਾਨੂੰਨੀ ਸਲਾਹ ਪਿਛੋਂ ਅਗਲੇਰੀ ਕਾਰਵਾਈ ਕੀਤੀ ਜਾਵੇਗੀ | ਨਸ਼ਾ ਤਸਕਰੀ ਸਬੰਧੀ ਸੂਚਨਾ ਦੇਣ ਵਾਲਿਆ ਦੀ ਜਾਣਕਾਰੀ ਲੀਕ ਹੋਣ ਸਬੰਧੀ ਪੁੱਛੇ ਜਾਣ 'ਤੇ ਥਾਣਾ ਕੈਨਾਲ ਕਾਲੋਨੀ ਇੰਚਾਰਜ ਅਤੇ ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਦੋਵੇਂ ਹੀ ਚੁੱਪ ਰਹੇ | ਸਰਕਾਰ ਨੇ ਨਸ਼ਾ ਤਸਕਰਾਂ ਤੱਕ ਪਹੁੰਚਣ ਲਈ ਸੂਚਨਾ ਦੇ ਵਾਲੇ ਵਿਅਕਤੀਆਂ ਦੀ ਪਹਿਚਾਣ ਗੁਪਤ ਰੱਖਣ ਦਾ ਐਲਾਨ ਕੀਤਾ ਸੀ ਪਰ ਆਏ ਦਿਨ ਪੁਲਿਸ ਨੂੰ ਨਸ਼ਾ ਤਸਕਰਾਂ ਦੀ ਸੂਚਨਾ ਦੇਣ ਵਾਲਿਆਂ ਦੀ ਜਾਣਕਾਰੀ ਲੀਕ ਹੋ ਰਹੀ ਹੈ ਜਿਸ ਪਿਛੋਂ ਉਨ੍ਹਾਂ ਉੱਪਰ ਹਮਲੇ ਹੋ ਰਹੇ ਹਨ |

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਰਾਮਪੁਰਾ ਫੂਲ, 23 ਅਗਸਤ (ਗੁਰਮੇਲ ਸਿੰਘ ਵਿਰਦੀ)-ਬੀਤੀ ਦੇਰ ਸ਼ਾਮ ਇਕ ਭਿਆਨਕ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਮਿਲੀ ਜਾਣਕਾਰੀ ਅਨੁਸਾਰ ਦੇਰ ਸ਼ਾਮ 7.30 ਵਜੇ ਟਿੰਕੂ ਪ੍ਰਸ਼ਾਦ ਪੁੱਤਰ ਸੁਖਦੇਵ ਸ਼ਾਹ (57) ਵਾਸੀ ਰਾਮਪੁਰਾ ਆਪਣੇ ...

ਪੂਰੀ ਖ਼ਬਰ »

ਸਹੁਰੇ ਘਰ ਵਿਆਹ ਆਏ ਪ੍ਰਾਹੁਣੇ ਦੇ ਭਰਾ ਦੇ ਸਿਰ 'ਚ ਖਲਪਾੜ ਮਾਰ ਕੇ ਕੀਤਾ ਕਤਲ

ਸੀਂਗੋ ਮੰਡੀ, 23 ਅਗਸਤ (ਲੱਕਵਿੰਦਰ ਸ਼ਰਮਾ)-ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲਹਿਰੀ ਵਿਚ ਵਿਆਹ ਸਮਾਗਮਾਂ ਦੌਰਾਨ ਡੀਜੇ ਬੰਦ ਕਰਨ ਤੋਂ ਹੋਈ ਲੜਾਈ ਦੌਰਾਨ ਇਕ ਵਿਅਕਤੀ ਦੇ ਸਿਰ 'ਚ ਲੱਕੜ ਦੀ ਖਿਲਪਾੜ ਨਾਲ ਕੀਤੇ ਵਾਰ ਦੀ ਤਾਬ ਨਾ ਝਲਦੇ ਹੋਏ ਇਕ ਵਿਅਕਤੀ ਦੀ ਇਲਾਜ ਦੌਰਾਨ ...

ਪੂਰੀ ਖ਼ਬਰ »

ਕੱਚੇ ਮੁਲਾਜ਼ਮਾਂ ਨੇ ਜਾਮ ਲਗਾਉਣ ਉਪਰੰਤ ਪੈਨਲ ਮੀਟਿੰਗ ਤੋਂ ਭੱਜੀ ਪੰਜਾਬ ਸਰਕਾਰ ਦੀ ਫੂਕੀ ਅਰਥੀ

ਬਠਿੰਡਾ, 23 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਇਕੱਠੇ ਹੋਏ ਜ਼ੋਨ ਬਠਿੰਡਾ ਦੇ ਕੱਚੇ ਮੁਲਾਜ਼ਮਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਮੁੱਖ ਸੜਕ 'ਤੇ ਧਰਨਾ ਲਾ ਕੇ ਜਾਮ ਲਗਾ ਦਿੱਤਾ ਅਤੇ ਪਿੱਛੋਂ ...

ਪੂਰੀ ਖ਼ਬਰ »

ਮਜ਼ਦੂਰ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਭੁੱਚੋ ਮੰਡੀ, 23 ਅਗਸਤ (ਬਿੱਕਰ ਸਿੰਘ ਸਿੱਧੂ)-ਨੇੜਲੇ ਪਿੰਡ ਸੇਮਾ ਵਿਖੇ ਬੀਤੀ ਰਾਤ ਆਰਥਿਕ ਤੰਗੀ ਤੋਂ ਪ੍ਰੇਸ਼ਾਨ 35 ਸਾਲਾ ਮਜ਼ਦੂਰ ਰੂਪ ਸਿੰਘ ਪੁੱਤਰ ਪਰਸਨ ਸਿੰਘ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਇਸ ਮੰਦਭਾਗੀ ਘਟਨਾ ਦਾ ਪਤਾ ਸਵੇਰੇ ...

ਪੂਰੀ ਖ਼ਬਰ »

ਦੋ ਸੜਕ ਹਾਦਸਿਆਂ 'ਚ 5 ਜ਼ਖ਼ਮੀ

ਬਠਿੰਡਾ, 23 ਅਗਸਤ (ਅਜੀਤ ਪ੍ਰਤੀਨਿਧ)-ਬਠਿੰਡਾ 'ਚ ਵੱਖ ਵੱਖ ਥਾਵਾਂ 'ਤੇ ਵਾਪਰੇ ਦੋ ਸੜਕ ਹਾਦਸਿਆਂ 'ਚ 5 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ, ਜਿਨ੍ਹਾਂ ਨੂੰ ਸਹਾਰਾ ਜਨ ਸੇਵਾ ਦੀਆਂ ਲਾਈਫ਼ ਸੇਵਿੰਗ ਟੀਮਾਂ ਵਲੋਂ ਇਲਾਜ ਲਈ ਸਿਵਲ ਹਸਪਤਾਲ ਬਠਿੰਡਾ ਵਿਖੇ ...

ਪੂਰੀ ਖ਼ਬਰ »

ਪਹਿਚਾਣ ਲੀਕ ਕਰਨ ਵਾਲੇ ਪੁਲਿਸ ਮੁਲਾਜ਼ਮ 'ਤੇ ਵੀ ਦਰਜ ਹੋਵੇਗਾ ਮੁਲਜ਼ਮ ਬਰਾਬਰ ਪਰਚਾ-ਆਈ.ਜੀ.

ਪ੍ਰੈੱਸ ਕਾਨਫ਼ਰੰਸ ਦੌਰਾਨ ਨਸ਼ਾ ਤਸਕਰੀ ਦੀ ਸੂਚਨਾ ਦੇਣ ਵਾਲੇ ਨੌਜਵਾਨਾਂ ਦੀ ਪਹਿਚਾਣ ਲੀਕ ਹੋਣ ਸਬੰਧੀ ਪੁੱਛੇ ਸਵਾਲ ਦੇ ਜਵਾਬ 'ਚ ਆਈ.ਜੀ. ਐਮ.ਐਫ. ਫਾਰੂਕੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ ਦੀ ਫਿਲਹਾਲ ਜਾਣਕਾਰੀ ਨਹੀਂ ਹੈ ਪਰ ਸੂਚਨਾ ਦੇਣ ਵਾਲੇ ਦੀ ਪਹਿਚਾਣ ...

ਪੂਰੀ ਖ਼ਬਰ »

ਜਨਰਲ ਕੈਟਾਗਰੀ ਵੈੱਲਫੇਅਰ ਫੈੱਡਰੇਸ਼ਨ ਵਲੋਂ ਡਿਪਟੀ ਕਮਿਸ਼ਨਰ ਨੂੰ ਮੈਮੋਰੰਡਮ-ਮੰਗਾਂ ਦੀ ਪੂਰਤੀ ਤੱਕ ਸੰਘਰਸ਼ਸ਼ੀਲ ਰਹੇਗੀ ਫੈੱਡਰੇਸ਼ਨ-ਸ਼ਰਮਾ

ਬਠਿੰਡਾ, 23 ਅਗਸਤ (ਕੰਵਲਜੀਤ ਸਿੰਘ ਸਿੱਧੂ)-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਵਲੋਂ ਜਨਰਲ ਸਮਾਜ ਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਜਥੇਬੰਦੀ ਦੇ ਸਟੇਟ ਚੀਫ਼ ਆਰਗੇਨਾਈਜ਼ਰ ਸ਼ਾਮ ਲਾਲ ਸ਼ਰਮਾ ਨੇ ...

ਪੂਰੀ ਖ਼ਬਰ »

ਦਰੱਖ਼ਤ ਵਿਕਾਊ

ਗ੍ਰਾਮ ਪੰਚਾਇਤ ਪਿੰਡ ਜੱਸੀ ਬਾਗ ਵਾਲੀ (ਬਠਿੰਡਾ) ਵਲੋਂ ਸਕੂਲ ਦੀ ਇਮਾਰਤ ਅਤੇ ਸ਼ਮਸ਼ਾਨਘਾਟ ਵਿਚ ਲੱਗੇ 10 ਦਰੱਖ਼ਤ (ਕਿੱਕਰ, ਟਾਹਲੀ, ਸਫੈਦਾ) 26 ਅਗਸਤ, 2019 (ਸੋਮਵਾਰ) ਨੂੰ ਖੁੱਲ੍ਹੀ ਬੋਲੀ ਰਾਹੀਂ ਵੇਚੇ ਜਾਣਗੇ | ਦਰੱਖ਼ਤ ਖਰੀਦਣ ਦੇ ਚਾਹਵਾਨ ਵਿਅਕਤੀ ਕਿਸੇ ਕੰਮ ਵਾਲੇ ...

ਪੂਰੀ ਖ਼ਬਰ »

ਆਵਾਰਾ ਕੁੱਤਿਆਂ ਦੀ ਭਰਮਾਰ ਕਾਰਨ ਮੌੜ ਮੰਡੀ ਵਾਸੀਆਂ 'ਚ ਦਹਿਸ਼ਤ

ਮੌੜ ਮੰਡੀ, 23 ਅਗਸਤ (ਲਖਵਿੰਦਰ ਸਿੰਘ ਮੌੜ)-ਸ਼ਹਿਰ ਵਿਚ ਆਵਾਰਾ ਪਸ਼ੂਆਂ ਦੇ ਨਾਲ-ਨਾਲ ਖ਼ੰੂਖ਼ਾਰ ਆਵਾਰਾ ਕੁੱਤਿਆਂ ਨੇ ਵੀ ਸ਼ਹਿਰ ਵਾਸੀਆਂ ਦਾ ਜਿਊਣਾ ਮੁਸ਼ਕਿਲ ਕਰ ਰੱਖਿਆ ਹੈ | ਸਵੇਰ ਵੇਲੇ ਰੋਜ਼ਾਨਾ ਸੈਰ ਕਰਨ ਦੇ ਸ਼ੌਕੀਨਾਂ ਨੂੰ ਇਹ ਕੁੱਤੇ ਕਈ ਵਾਰ ਕੱਟ ਚੁੱਕੇ ਹਨ ...

ਪੂਰੀ ਖ਼ਬਰ »

ਹੜ੍ਹ ਪੀੜਿਤਾਂ ਦੀ ਮਦਦ ਲਈ ਉੱਠੇ ਹੱਥ, ਗੱਤਕਾ ਦਲ ਨੇ ਭੇਜਿਆ ਪਾਣੀ, ਸਮਾਜ ਸੇਵੀ ਰਾਸ਼ਨ ਇਕੱਠਾ ਕਰਨ ਲੱਗੇ

ਤਲਵੰਡੀ ਸਾਬੋ, 23 ਅਗਸਤ (ਰਣਜੀਤ ਸਿੰਘ ਰਾਜੂ)-ਪੰਜਾਬ 'ਚ ਬੀਤੇ ਦਿਨਾਂ ਦੀ ਬਾਰਿਸ਼ ਅਤੇ ਭਾਖੜਾ ਡੈਮ ਤੋਂ ਛੱਡੇ ਪਾਣੀ ਨਾਲ ਕਈ ਖੇਤਰਾਂ 'ਚ ਆਏ ਹੜ੍ਹ ਨਾਲ ਲੋਕਾਂ ਦੇ ਹੋਏ ਭਾਰੀ ਨੁਕਸਾਨ ਉਪਰੰਤ ਉਕਤ ਇਲਾਕੇ ਦੇ ਲੋਕ ਵੀ ਹੁਣ ਹੜ੍ਹ ਪੀੜਿਤਾਂ ਦੀ ਮਦਦ ਲਈ ਅੱਗੇ ਆ ਰਹੇ ਹਨ | ...

ਪੂਰੀ ਖ਼ਬਰ »

ਠੇਕਾ ਕਰਮਚਾਰੀਆਂ ਨਾਲ ਬੈਠਕ ਕਰਨ ਤੋਂ ਭੱਜੀ ਪੰਜਾਬ ਸਰਕਾਰ ਦੀ ਫੂਕੀ ਅਰਥੀ

ਮੌੜ ਮੰਡੀ, 23 ਅਗਸਤ (ਲਖਵਿੰਦਰ ਸਿੰਘ ਮੌੜ)-ਪੰਜਾਬ ਦੇ ਠੇਕਾ ਆਧਾਰਤ ਸਰਕਾਰੀ ਵਿਭਾਗਾਂ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਨੇ ਆਜ਼ਾਦੀ ਮੌਕੇ 14 ਅਗਸਤ ਨੂੰ ਜਲੰਧਰ ਵਿਚ ਕਾਲੇ ਚੋਲੇ ਪਾ ਕੇ ਜਬਰਦਸਤ ਰੋਸ ਮੁਜ਼ਾਹਰਾ ਕਰਨ ਦੀ ਯੋਜਨਾ ਬਣਾਈ ਸੀ ਅਤੇ ਜ਼ਿਲ੍ਹਾ ਜਲੰਧਰ ਦੇ ...

ਪੂਰੀ ਖ਼ਬਰ »

30 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਭਗਤਾ ਭਾਈਕਾ, 23 ਅਗਸਤ (ਸੁਖਪਾਲ ਸੋਨੀ)-ਪੁਲਿਸ ਸਟੇਸ਼ਨ ਦਿਆਲਪੁਰਾ ਦੀ ਟੀਮ ਵਲੋਂ ਅੱਜ ਦੋ ਵਿਅਕਤੀਆਂ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਵਲੋਂ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਪਿੰਡ 'ਚੋਂ ਨਸ਼ਿਆਂ ਦੇ ਖ਼ਾਤਮੇ ਲਈ ਜਾਗਰੂਕਤਾ ਕੈਂਪ

ਰਾਮਾਂ ਮੰਡੀ, 23 ਅਗਸਤ (ਤਰਸੇਮ ਸਿੰਗਲਾ)-ਡਾ: ਗੁਰਜੀਤ ਸਿੰਘ ਐਸ. ਐਮ. ਓ. ਤਲਵੰਡੀ ਸਾਬੋ ਦੀ ਅਗਵਾਈ ਹੇਠ ਸਿਹਤ ਟੀਮ ਵਲੋਂ ਨੇੜਲੇ ਪਿੰਡ ਫੁੱਲੋਖਾਰੀ ਵਿਖੇ ਸੱਥ 'ਚ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਨਸ਼ਿਆਂ ਦੇ ਖ਼ਾਤਮੇ ਲਈ ਇਕ ਜਾਗਰੂਕਤਾ ਕੈਂਪ ਲਾਇਆ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਸਿੱਖ ਨੌਜਵਾਨਾਂ ਨੂੰ ਗੱਤਕਾ ਕਿੱਟ ਜਾਰੀ

ਨਥਾਣਾ, 23 ਅਗਸਤ (ਗੁਰਦਰਸ਼ਨ ਲੁੱਧੜ)-ਗੁਰਦੁਆਰਾ ਗੁਰੂਸਰ ਸਾਹਿਬ ਨਥਾਣਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਨੌਜਵਾਨਾਂ ਨੂੰ ਸਿੱਖੀ ਸੰਸਕਾਰਾਂ ਨਾਲ ਜੋੜਨ ਲਈ ਇਕ ਮੀਟਿੰਗ ਕੀਤੀ ਗਈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਕਾਰਜਕਾਰਨੀ ਮੈਂਬਰ ...

ਪੂਰੀ ਖ਼ਬਰ »

ਮਿਲੇਨੀਅਮ ਸਕੂਲ 'ਚ ਜਨਮ ਅਸ਼ਟਮੀ ਮਨਾਈ

ਰਾਮਾਂ ਮੰਡੀ, 23 ਅਗਸਤ (ਅਮਰਜੀਤ ਸਿੰਘ ਲਹਿਰੀ)-ਸਥਾਨਕ ਰਿਫਾਇਨਰੀ ਰੋਡ 'ਤੇ ਸਥਿਤ ਦ ਮਿਲੇਨੀਅਮ ਸਕੂਲ ਐਚ.ਐਮ.ਈ.ਐਲ. ਟਾਊਨਸ਼ਿਪ ਵਿਖੇ ਪਿ੍ੰਸੀਪਲ ਡਾ: ਸੁਨੀਲ ਕੁਮਾਰ ਦੀ ਵਿਸ਼ੇਸ਼ ਅਗਵਾਈ ਹੇਠ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ | ਇਸ ਮੌਕੇ ਦਾ ਲਿਟਲ ...

ਪੂਰੀ ਖ਼ਬਰ »

ਬਲਜਿੰਦਰ ਸਿੰਘ ਕੋਟਸ਼ਮੀਰ ਸੰਗਤ ਬਲਾਕ ਦੇ ਬੀਜੇਪੀ ਐਸ.ਸੀ. ਸੈੱਲ ਦੇ ਮੰਡਲ ਪ੍ਰਧਾਨ ਨਿਯੁਕਤ

ਸੰਗਤ ਮੰਡੀ, 23 ਅਗਸਤ (ਅੰਮਿ੍ਤਪਾਲ ਸ਼ਰਮਾ)-ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ 'ਚ ਆਪਣਾ ਆਧਾਰ ਮਜ਼ਬੂਤ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਭਾਜਪਾ ਵਲੋਂ ਨਵੀਂ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ | ਜਿਸ ਤਹਿਤ ਸੂਬਾ ਕਮੇਟੀ ਵਲੋਂ ਜਾਰੀ ਕੀਤੀ ਬਠਿੰਡਾ ...

ਪੂਰੀ ਖ਼ਬਰ »

ਕਰਨਪਾਲ ਸਿੰਘ ਸਿੱਧੂ ਸਹਿਕਾਰੀ ਸਭਾ ਪੂਹਲਾ ਦੇ ਪ੍ਰਧਾਨ ਚੁਣੇ

ਨਥਾਣਾ, 23 ਅਗਸਤ (ਗੁਰਦਰਸ਼ਨ ਲੁੱਧੜ)-ਦੀ ਪੂਹਲਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਦੇ ਅਹੁਦੇਦਾਰਾਂ ਦੀ ਚੋਣ ਸਭਾ ਦੇ ਚੁਣੇ ਹੋਏ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਕੀਤੀ ਗਈ | ਇਸ ਦੌਰਾਨ ਸਭਾ ਦੇ ਕਮੇਟੀ ਮੈਂਬਰਾਂ ਹਰਦੇਵ ਸਿੰਘ, ਦਰਸ਼ਨ ਸਿੰਘ, ਸੁਖਮੰਦਰ ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਿੱਤਰਕਲਾ ਵਰਕਸ਼ਾਪ ਅੱਜ ਤੋਂ

ਬਠਿੰਡਾ, 23 ਅਗਸਤ (ਸਟਾਫ਼ ਰਿਪੋਰਟਰ)-ਸ਼ੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੁਸਾਇਟੀ ਬਠਿੰਡਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਚਿੱਤਰਕਲਾ ਵਰਕਸ਼ਾਪ 'ਰੰਗ ਏ ਨਾਨਕ' 24 ਅਗਸਤ ਤੋਂ ਮਨਾਉਣ ਦਾ ਫ਼ੈਸਲਾ ਕੀਤਾ ਹੈ | ਇਸ ...

ਪੂਰੀ ਖ਼ਬਰ »

ਪੀ.ਆਰ.ਟੀ.ਸੀ. ਦੇ ਠੇਕਾ ਆਧਾਰਤ ਕਰਮਚਾਰੀਆਂ ਨੇ ਕੀਤੀ ਰੈਲੀ

ਬਠਿੰਡਾ, 23 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੀ.ਆਰ.ਟੀ.ਸੀ. ਵਰਕਸ਼ਾਪ ਦੇ ਗੇਟ ਅੱਗੇ ਪੀ.ਆਰ.ਟੀ.ਸੀ. ਵਰਕਰ ਯੂਨੀਅਨ ਵਲੋਂ ਅੱਜ ਵਰਕਸ਼ਾਪ ਵਿਚ ਕੰਮ ਕਰਦੇ ਕਰਮਚਾਰੀ, ਦਫ਼ਤਰੀ ਕਾਮਿਆਂ, ਰਨਿੰਗ ਸਟਾਫ਼ ਤੇ ਠੇਕੇਦਾਰੀ ਸਿਸਟਮ ਤਹਿਤ ਕੰਮ ਕਰਦੇ ਕਰਮਚਾਰੀਆਂ ਨੇ ...

ਪੂਰੀ ਖ਼ਬਰ »

ਦੋ ਵੱਖ-ਵੱਖ ਮਾਮਲਿਆਂ 'ਚ 215 ਗਰਾਮ ਹੈਰੋਇਨ ਬਰਾਮਦ

ਬਠਿੰਡਾ, 23 ਅਗਸਤ (ਕੰਵਲਜੀਤ ਸਿੰਘ ਸਿੱਧੂ)-ਐਸ.ਟੀ.ਐਫ. ਬਠਿੰਡਾ ਨੇ ਨਸ਼ੇ ਤਸਕਰਾਂ 'ਤੇ ਕਾਰਵਾਈ ਕਰਦਿਆਂ ਮੰਡੀ ਡੱਬਵਾਲੀ ਜ਼ਿਲ੍ਹਾ ਸਿਰਸਾ ਹਰਿਆਣਾ ਦੇ ਵਸਨੀਕ ਮਨੀਸ਼ ਕੁਮਾਰ ਨੂੰ 190 ਗਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਜਿਸ 'ਤੇ ਥਾਣਾ ਕੈਨਾਲ ...

ਪੂਰੀ ਖ਼ਬਰ »

ਪਿੰਡ ਜੇਠੂਕੇ 'ਚ ਸਕੂਲ ਬਚਾਓ ਐਕਸ਼ਨ ਕਮੇਟੀ ਵਲੋਂ ਰੋਸ ਧਰਨਾ ਪੰਜਵੇਂ ਦਿਨ ਵੀ ਜਾਰੀ

ਚਾਉਕੇ, 23 ਅਗਸਤ (ਮਨਜੀਤ ਸਿੰਘ ਘੜੈਲੀ)-ਪਿੰਡ ਜੇਠੂਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕਾਂ ਦੀ ਘਾਟ ਕਾਰਨ ਸਕੂਲ ਅੱਗੇ ਸ਼ੁਰੂ ਕੀਤਾ ਰੋਸ ਧਰਨਾ ਅੱਜ ਪੰਜਵੇਂ ਦਿਨ ਵੀ ਜਾਰੀ ਰਿਹਾ | ਅੱਜ ਦੇ ਰੋਸ ਧਰਨੇ ਦੌਰਾਨ ਲੋਕਾਂ ਵਲੋਂ ਸਿੱਖਿਆ ਵਿਭਾਗ ਦੇ ...

ਪੂਰੀ ਖ਼ਬਰ »

ਸਰਹਿੰਦ ਨਹਿਰ ਦੀ ਸਫ਼ਾਈ ਨਾ ਹੋਣ ਕਰਕੇ ਕਿਸਾਨਾਂ ਕੀਤੀ ਨਾਅਰੇਬਾਜ਼ੀ

ਬੱਲੂਆਣਾ, 23 ਅਗਸਤ (ਗੁਰਨੈਬ ਸਾਜਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਗਰੁੱਪ ਨੇ ਪਿੰਡ ਝੁੰਬਾ ਦੇ ਕਿਸਾਨਾਂ ਨੇ ਨਹਿਰੀ ਵਿਭਾਗ ਦੀ ਮਾੜੀ ਕਾਰਗੁਜ਼ਾਰੀ ਤੋਂ ਤੰਗ ਆ ਕੇ ਨਾਅਰੇਬਾਜ਼ੀ ਕੀਤੀ | ਜਗਸੀਰ ਸਿੰਘ ਝੁੰਬਾ ਜ਼ਿਲ੍ਹਾ ਕਮੇਟੀ ਮੈਂਬਰ ਨੇ ਦੱਸਿਆ ਕਿ ...

ਪੂਰੀ ਖ਼ਬਰ »

950 ਨਸ਼ੀਲੀਆਂ ਗੋਲੀਆਂ ਤੇ 48 ਬੋਤਲਾਂ ਸ਼ਰਾਬ ਬਰਾਮਦ

ਸੀਂਗੋ ਮੰਡੀ, 23 ਅਗਸਤ (ਪਿ੍ੰਸ ਸੌਰਭ ਗਰਗ)-ਪੁਲਿਸ ਪ੍ਰਸ਼ਾਸਨ ਵਲੋਂ ਇਕ ਵਿਅਕਤੀ ਪਾਸੋਂ 950 ਨਸ਼ੀਲੀਆਂ ਗੋਲੀਆਂ ਅਤੇ 48 ਬੋਤਲਾਂ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਸੂਤਰਾਂ ਅਨੁਸਾਰ ਸੀਂਗੋ ਚੌਕੀ ਇੰਚਾਰਜ ਗੋਬਿੰਦ ਸਿੰਘ ਨੇ ਪਿੰਡ ਸੀਂਗੋ ...

ਪੂਰੀ ਖ਼ਬਰ »

ਐਡਵੋਕੇਟ ਨਵਦੀਪ ਸਿੰਘ ਜੀਦਾ ਕੁੱਟਮਾਰ ਮਾਮਲੇ 'ਚ ਹਵਲਦਾਰ ਰਣਜੀਤ ਸਿੰਘ 'ਤੇ ਵੀ ਮਾਮਲਾ ਦਰਜ

ਬਠਿੰਡਾ, 23 ਅਗਸਤ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ 'ਚ ਵਕੀਲ ਤੇ ਪੁਲਿਸ ਹਵਲਦਾਰ ਰਣਜੀਤ ਸਿੰਘ ਦਰਮਿਆਨ ਹੋਈ ਕੁੱਟਮਾਰ ਦੇ ਮਾਮਲੇ ਵਿਚ ਪੁਲਿਸ ਨੇ ਵਕੀਲ ਜੀਦਾ ਦੇ ਬਾਅਦ ਹੁਣ ਇਸੇ ਮਾਮਲੇ 'ਚ ਆਪਣੇ ਟਰੈਫ਼ਿਕ ਹਵਲਦਾਰ ਰਣਜੀਤ ਸਿੰਘ 'ਤੇ ਮਾਮਲਾ ਸ਼ਾਂਤ ਕਰਨ ਦੇ ਮਨਸ਼ਾ ...

ਪੂਰੀ ਖ਼ਬਰ »

ਬਹਿਮਣ ਦੀਵਾਨਾ ਦੇ ਵਿਦਿਆਰਥੀ ਨੇ ਕੀਤਾ ਮੈਥ ਉਲੰਪੀਅਡ ਕੁਆਲੀਫ਼ਾਈ

ਬੱਲੂਆਣਾ, 23 ਅਗਸਤ (ਗੁਰਨੈਬ ਸਾਜਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਮਣ ਦੀਵਾਨਾ ਵਿਖੇ ਦਸਵੀਂ ਜਮਾਤ ਦੇ ਰਵੀ ਕੁਮਾਰ ਨੂੰ ਮੈਥ ਉਲੰਪੀਅਡ ਕੁਆਲੀਫ਼ਾਈ ਕਰਨ 'ਤੇ ਡੀ.ਐਮ. ਅਖਿਲੇਸ਼ ਕੁਮਾਰ, ਪਿ੍ੰਸੀਪਲ ਮੰਜੂ ਬਾਲਾ ਦੀ ਯੋਗ ਅਗਵਾਈ ਹੇਠ ਇਕ ਹਜ਼ਾਰ ਰੁਪਏ ਦਾ ਨਕਦ ...

ਪੂਰੀ ਖ਼ਬਰ »

ਖੁਸ਼ਦੀਪ ਕੌਰ ਤੇ ਸਿਮਰਨਜੋਤ ਕੌਰ ਦੇ ਕਵੀਸ਼ਰੀ ਜਥਿਆਂ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ

ਰਾਮਾਂ ਮੰਡੀ, 23 ਅਗਸਤ (ਗੁਰਪ੍ਰੀਤ ਸਿੰਘ ਅਰੋੜਾ)-ਬੀਤੇ ਦਿਨੀਂ ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿਖੇ ਹੋਏ ਅੰਤਰ ਸਕੂਲ ਕਵੀਸ਼ਰੀ ਮੁਕਾਬਲਿਆਂ ਵਿਚ ਨੇੜਲੇ ਪਿੰਡ ਬੰਗੀ ਰੁੱਘੂ ਦੇ ਮਾਸਟਰ ਮਾਈਾਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਦੋ ਕਵੀਸ਼ਰੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਲੋੜਵੰਦ ਪਰਿਵਾਰਾਂ ਨੂੰ ਮਾਲੀ ਸਹਾਇਤਾ ਦੇ ਚੈੱਕ ਭੇਟ

ਕੋਟਸ਼ਮੀਰ, 23 ਅਗਸਤ (ਰਣਜੀਤ ਸਿੰਘ ਬੁੱਟਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਅੰਮਿ੍ਤਸਰ ਵਲੋਂ ਲੋੜਵੰਦ ਪਰਿਵਾਰਾਂ ਲਈ ਸ਼ੁਰੂ ਕੀਤੀ ਮਾਲੀ ਸਹਾਇਤਾ ਦੇ ਚੈੱਕ ਕੋਟਸ਼ਮੀਰ ਦੇ ਦੋ ਪਰਿਵਾਰਾਂ ਕਰਮ ਸਿੰਘ ਚਹਿਲ ਤੇ ਸੁਖਦੇਵ ਸਿੰਘ ਨੂੰ ਅੰਤਿ੍ਗ ਸ਼੍ਰੋਮਣੀ ਕਮੇਟੀ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦੇ ਐੱਮ.ਏ. ਭਾਗ-ਪਹਿਲਾ ਤੇ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ

ਬਠਿੰਡਾ, 23 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡੀ.ਏ.ਵੀ. ਕਾਲਜ ਬਠਿੰਡਾ ਦੇ ਐੱਮ.ਏ. ਰਾਜਨੀਤੀ ਸ਼ਾਸਤਰ ਭਾਗ ਪਹਿਲਾ ਤੇ ਦੂਜਾ ਦੇ ਵਿਦਿਆਰਥੀ ਪਿ੍ਯਾ ਵਾਤਸ, ਪਰਮਜੀਤ ਸਿੰਘ, ਹਰਪ੍ਰੀਤ ਕੌਰ, ਸੁਖਜਿੰਦਰ ਕੌਰ, ਅਮਨਦੀਪ ਕੌਰ, ਸੁਮਨਦੀਪ ਕੌਰ, ਦਲਵੀਰ ਸਿੰਘ, ਲਖਵਿੰਦਰ ...

ਪੂਰੀ ਖ਼ਬਰ »

ਬਾਬਾ ਤਿ੍ਵੈਣੀ ਦਾਸ ਦੀ ਬਰਸੀ ਮਨਾਈ

ਰਾਮਾਂ ਮੰਡੀ, 23 ਅਗਸਤ (ਤਰਸੇਮ ਸਿੰਗਲਾ)-ਨੇੜਲੇ ਪਿੰਡ ਰਾਮਾਂ ਵਿਖੇ ਸਥਿਤ ਡੇਰਾ ਬਾਬਾ ਮੋਤੀ ਰਾਮ ਤੇ ਤਰਵੇਣੀ ਦਾਸ ਵਿਖੇ ਸੰਤ ਬਾਬਾ ਤਰਵੇਣੀ ਦਾਸ ਦੀ 40ਵੀਂ ਸਲਾਨਾ ਬਰਸੀ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪੂਰੇ ਉਤਸ਼ਾਹ ਨਾਲ ਮਨਾਈ ਗਈ | ਇਸ ਸਬੰਧ 'ਚ ਸ੍ਰੀ ਚੰਦ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ 28 ਦੇ ਧਰਨੇ ਸਬੰਧੀ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਭੁੱਚੋ ਮੰਡੀ, 23 ਅਗਸਤ (ਬਿੱਕਰ ਸਿੰਘ ਸਿੱਧੂ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਪਲਾਟ ਦਿਓ ਰੋਜ਼ਗਾਰ ਦਿਓ ਦੀ ਮੰਗ ਨੂੰ ਲੈ ਕੇ 28 ਅਗਸਤ ਨੂੰ ਡੀ.ਸੀ. ਦਫ਼ਤਰ ਮੂਹਰੇ ਦਿੱਤੇ ਜਾ ਰਹੇ ਧਰਨੇ ਨੂੰ ਲੈ ਕੇ ਵੱਖ ਵੱਖ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਗਈਆਂ ਅਤੇ ...

ਪੂਰੀ ਖ਼ਬਰ »

ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਸਮਾਪਤੀ ਵੱਲ, ਰਸੀਦ ਕਾਪੀਆਂ ਜਮ੍ਹਾਂ ਕਰਵਾਉਣ ਲੱਗੇ ਆਗੂ

ਤਲਵੰਡੀ ਸਾਬੋ, 23 ਅਗਸਤ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਤੀ 1 ਅਗਸਤ ਨੂੰ ਸ਼ੁਰੂ ਕੀਤੀ ਗਈ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਹੋਰਨਾਂ ਿਖ਼ੱਤਿਆਂ ਵਾਂਗ ਹਲਕਾ ਤਲਵੰਡੀ ਸਾਬੋ ਵਿਚ ਵੀ ਸਿਖਰ 'ਤੇ ...

ਪੂਰੀ ਖ਼ਬਰ »

ਪੰਜਾਬ 'ਚ ਗੈਰ ਕੁਦਰਤੀ ਹੜ੍ਹਾਂ ਨਾਲ ਤਬਾਹੀ ਡੂੰਘੀ ਸਾਜਿਸ਼ ਦਾ ਸਿੱਟਾ-ਸਿੱਖ ਜਥੇਬੰਦੀਆਂ

ਬਠਿੰਡਾ, 23 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਪੰਜਾਬ ਦੀ ਗੈਰ ਕੁਦਰਤੀ ਹੜ੍ਹਾਂ ਨਾਲ ਤਬਾਹੀ ਕੇਂਦਰ ਸਰਕਾਰ ਦੀ ਇਕ ਸੋਚੀ ਸਮਝੀ ਸਾਜ਼ਿਸ਼ ਦਾ ਨਤੀਜਾ ਹੈ | ਪੰਜਾਬ ਵਲੋਂ ਕਥਿਤ ਪੁਲਵਾਮਾ ਹਮਲੇ ਵੇਲੇ ਕਸ਼ਮੀਰੀ ਨੌਜਵਾਨਾਂ ਨੂੰ ਬਚਾਉਣ ਤੋਂ ਲੈ ਕੇ ਰਵੀਦਾਸ ਭਾਈਚਾਰੇ ...

ਪੂਰੀ ਖ਼ਬਰ »

ਥਰਮਲ ਯੂਨਿਟ ਦੇ ਪੈਨਸ਼ਨਰਾਂ ਵਲੋਂ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਬਠਿੰਡਾ, 23 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਥਰਮਲ ਯੂਨਿਟ ਦੇ ਪੈਨਸ਼ਨਰਾਂ ਦੀ ਕਨਵੈੱਨਸ਼ਨ ਸਥਾਨਕ ਪੈਨਸ਼ਨ ਭਵਨ ਵਿਖੇ ਯੂਨਿਟ ਪ੍ਰਧਾਨ ਇੰਜ: ਮਨਜੀਤ ਸਿੰਘ ਧੰਜਲ ਦੀ ਪ੍ਰਧਾਨਗੀ ਹੇਠ ਹੋਈ | ਕਨਵੈੱਨਸ਼ਨ ਵਿਚ ਸੂਬਾ ਪ੍ਰਧਾਨ ਅਵਿਨਾਸ਼ ਚੰਦਰ, ਸੂਬਾ ...

ਪੂਰੀ ਖ਼ਬਰ »

ਬਠਿੰਡਾ ਦੇ ਸਿਵਲ ਲਾਈਨ ਥਾਣੇ ਨੂੰ ਫਿੱਕੀ ਨੇ ਦਿੱਤਾ ਦੇਸ਼ ਦੇ ਬਿਹਤਰੀਨ ਥਾਣੇ ਦਾ ਐਵਾਰਡ

ਬਠਿੰਡਾ, 23 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਲੋਕਾਂ ਦਾ ਪੁਲਿਸ ਪ੍ਰਤੀ ਨਜ਼ਰੀਆ ਬਦਲਣ ਅਤੇ ਪੁਲਿਸ ਫੋਰਸ ਨੂੰ ਲੋਕਾਂ ਨਾਲ ਦੋਸਤਾਨਾ ਮਾਹੌਲ ਬਣਾਉਣ ਦੇ ਮੱਦੇਨਜ਼ਰ ਪਾਇਲਟ ਪ੍ਰੋਜੈਕਟ ਵਜੋਂ ਵਿਕਸਿਤ ਕੀਤੇ ਗਏ ਅਤਿ ਆਧੁਨਿਕ ਪੁਲਿਸ ਥਾਣਾ ਸਿਵਲ ਲਾਈਨ ਬਠਿੰਡਾ ਨੂੰ ...

ਪੂਰੀ ਖ਼ਬਰ »

ਰਾਮਪੁਰਾ ਇਕਾਈ ਨੇ ਤਰਕਸ਼ੀਲ ਪਰਖ ਪ੍ਰੀਖਿਆ ਦਾ ਨਤੀਜਾ ਐਲਾਨਿਆ

ਰਾਮਪੁਰਾ ਫੂਲ 23 ਅਗਸਤ (ਗੁਰਮੇਲ ਸਿੰਘ ਵਿਰਦੀ)-ਰਾਮਪੁਰਾ ਇਕਾਈ ਨੇ ਤਰਕਸ਼ੀਲ ਪਰਖ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ | ਇਸ ਪ੍ਰੀਖਿਆ ਵਿਚ 43 ਸਕੂਲਾਂ ਦੇ 1374 ਵਿਦਿਆਰਥੀਆਂ ਨੇ ਭਾਗ ਲਿਆ | ਇਸ ਨਤੀਜੇ ਅਨੁਸਾਰ ਸੈਕੰਡਰੀ ਪੱਧਰ 'ਚ ਦਸਮੇਸ਼ ਪਬਲਿਕ ਸਕੂਲ ਢੱਡੇ ਦੀਆਂ ...

ਪੂਰੀ ਖ਼ਬਰ »

30 ਗ੍ਰਾਮ ਚਿੱਟੇ ਸਮੇਤ 2 ਗਿ੍ਫ਼ਤਾਰ

ਭਾਈਰੂਪਾ, 23 ਅਗਸਤ (ਵਰਿੰਦਰ ਲੱਕੀ)-ਚੌਕੀ ਦਿਆਲਪੁਰਾ ਭਾਈਕਾ ਪੁਲਿਸ ਨੇ ਗਸ਼ਤ ਦੌਰਾਨ 2 ਵਿਅਕਤੀਆਂ ਨੂੰ 30 ਗ੍ਰਾਮ ਚਿੱਟੇ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ¢ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਦਰਸ਼ਨ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਜਦੋਂ ਉਹ ...

ਪੂਰੀ ਖ਼ਬਰ »

7ਵੀਂ ਆਰਥਿਕ ਗਣਨਾ ਸਬੰਧੀ ਮੋਬਾਈਲ ਐਪਲੀਕੇਸ਼ਨ 'ਤੇ ਡੈਟਾ ਇਕੱਤਰ ਕਰਨ ਦੀ ਦਿੱਤੀ ਸਿਖਲਾਈ

ਬਠਿੰਡਾ, 23 ਅਗਸਤ (ਕੰਵਲਜੀਤ ਸਿੰਘ ਸਿੱਧੂ)-ਮਨਿਸਟਰੀ ਆਫ਼ ਸਟੈਟੀਸਟਿਕਸ ਐਾਡ ਪੋ੍ਰਗਰਾਮ ਇੰਪਲੀਮੈਨਟੇਸ਼ਨ (ਐਮ.ਓ.ਐਸ.ਪੀ.ਆਈ.) ਵਲੋਂ ਦੇਸ਼ ਵਿਚ ਸਾਰੇ ਆਰਥਿਕ ਅਦਾਰਿਆਂ ਦੇ ਵੱਖ-ਵੱਖ ਸੰਚਾਲਨ ਅਤੇ ਢਾਂਚਾਗਤ ਪਹਿਲੂਆਂ ਦੀ ਵਿਸਥਾਰਪੂਰਵਕ ਸੂਚਨਾ ਇਕੱਤਰ ਕਰਨ ਲਈ 2019 'ਚ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਨਸ਼ਨਰ ਅਦਾਲਤ ਲਗਾਈ

ਬਠਿੰਡਾ, 23 ਅਗਸਤ (ਕੰਵਲਜੀਤ ਸਿੰਘ ਸਿੱਧੂ)-ਅੱਜ ਸਥਾਨਕ ਜ਼ਿਲ੍ਹ•ਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਨਸ਼ਨਰ ਅਦਾਲਤ ਲਗਾਈ ਗਈ | ਇਸ ਪੈਨਸ਼ਨਰ ਅਦਾਲਤ 'ਚ ਸਬ ਡਵੀਜ਼ਨਲ ਮੈਜਿਸਟ੍ਰੇਟ ਬਠਿੰਡਾ ਅਮਰਿੰਦਰ ਸਿੰਘ ਟਿਵਾਣਾ ਨੇ ਵੱਖ-ਵੱਖ ਵਿਭਾਗਾਂ ਤੋਂ ਆਏ ਪੈਨਸ਼ਨਰਾਂ ਦੀਆਂ ...

ਪੂਰੀ ਖ਼ਬਰ »

ਗੰਦੇ ਪਾਣੀ ਤੋਂ ਦੁਖੀ ਕਿਸਾਨਾਂ ਨੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰ ਕੇ ਕੀਤਾ ਰੋਸ ਪ੍ਰਦਰਸ਼ਨ

ਰਾਮਾਂ ਮੰਡੀ, 23 ਅਗਸਤ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਕੋਟਬਖਤੂ ਵਿਖੇ ਸੀਵਰੇਜ ਵਿਭਾਗ ਦੇ ਗੰਦੇ ਨਾਲੇ ਦੀ ਨਿਕਾਸੀ ਪਾਈਪ ਟੁੱਟੀ ਹੋਣ ਕਾਰਨ ਫੈਲ ਰਹੀ ਗੰਦਗੀ ਤੋਂ ਦੁਖੀ ਹੋ ਕੇ ਕਿਸਾਨਾਂ ਨੇ ਸ਼੍ਰੋਮਣੀ ਅਕਾਲੀ ਦਲ ਸਰਕਲ ਰਾਮਾਂ ਦੇ ਪ੍ਰਧਾਨ ਦੇਵਿੰਦਰ ਸਿੰਘ ...

ਪੂਰੀ ਖ਼ਬਰ »

ਪੰਜ ਹਜ਼ਾਰ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ, ਮੁਖੀ ਫ਼ਰਾਰ

ਡੱਬਵਾਲੀ, 23 ਅਗਸਤ (ਇਕਬਾਲ ਸ਼ਾਂਤ)-ਨਸ਼ਾ ਤਸਕਰੀ ਦੇ ਿਖ਼ਲਾਫ਼ ਸਰਗਰਮੀ ਨਾਲ ਸਰਹੱਦੀ ਖੇਤਰ ਵਿਚ ਪੁਲਿਸ ਦਾ ਸ਼ਿਕੰਜਾ ਸਖ਼ਤ ਹੁੰਦਾ ਜਾ ਰਿਹਾ ਹੈ | ਸੀ. ਆਈ. ਏ. ਸਟਾਫ਼ ਡੱਬਵਾਲੀ ਨੇ ਖੇਤਰ ਵਿਚ ਵੇਚਣ ਲਈ ਲਿਆਈ ਜਾ ਰਹੀ ਮੈਡੀਕਲ ਨਸ਼ੇ ਦੀ ਵੱਡੀ ਖੇਪ ਸਮੇਤ ਇਕ ਨੌਜਵਾਨ ...

ਪੂਰੀ ਖ਼ਬਰ »

ਨਿਰਮਲ ਅਖਾੜੇ ਦੀ ਮਾਣ ਮਰਿਆਦਾ ਨੂੰ ਕਦੇ ਵੀ ਠੇਸ ਨਹੀਂ ਲੱਗਣ ਦੇਵਾਂਗੇ- ਪੰਚਾਇਤੀ ਅਖਾੜਾ ਨਿਰਮਲ ਭੇਖ

ਜਲੰਧਰ ਛਾਉਣੀ, 23 ਅਗਸਤ (ਪਵਨ ਖਰਬੰਦਾ)-ਨਿਰਮਲ ਭੇਖ ਦੀ ਸਿਰਮੋਰ ਸੰਸਥਾ ਸ੍ਰੀ ਪੰਚਾਇਤੀ ਅਖਾੜਾ ਕਨਖਲ ਹਰਿਦੁਆਰ ਦੀਆਂ ਪਰੰਪਰਾਵਾਂ ਨਾਲ ਖਿਲਵਾੜ ਕਰਨ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ ਤੇ ਸ੍ਰੀ ਮਹੰਤ ਦੀ ਪਦਵੀ ਬਹੁਤ ਮਾਣ-ਮਰਿਆਦਾ ਅਤੇ ਜੀਵਨ ਕਾਲ ਵਾਲੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਨਸ਼ਨਰ ਅਦਾਲਤ ਲਗਾਈ

ਬਠਿੰਡਾ, 23 ਅਗਸਤ (ਕੰਵਲਜੀਤ ਸਿੰਘ ਸਿੱਧੂ)-ਅੱਜ ਸਥਾਨਕ ਜ਼ਿਲ੍ਹ•ਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਨਸ਼ਨਰ ਅਦਾਲਤ ਲਗਾਈ ਗਈ | ਇਸ ਪੈਨਸ਼ਨਰ ਅਦਾਲਤ 'ਚ ਸਬ ਡਵੀਜ਼ਨਲ ਮੈਜਿਸਟ੍ਰੇਟ ਬਠਿੰਡਾ ਅਮਰਿੰਦਰ ਸਿੰਘ ਟਿਵਾਣਾ ਨੇ ਵੱਖ-ਵੱਖ ਵਿਭਾਗਾਂ ਤੋਂ ਆਏ ਪੈਨਸ਼ਨਰਾਂ ਦੀਆਂ ...

ਪੂਰੀ ਖ਼ਬਰ »

ਪੰਜਾਬ ਸਕੂਲ ਜ਼ੋਨ ਖੇਡਾਾ 'ਚ ਆਕਸਫੋਰਡ ਸਕੂਲ ਭਗਤਾ ਭਾਈਕਾ ਦੀ ਬੱਲੇ-ਬੱਲੇ

ਭਗਤਾ ਭਾਈਕਾ, 23 ਅਗਸਤ (ਸੁਖਪਾਲ ਸਿੰਘ ਸੋਨੀ)-'ਦੀ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ' ਇਕ ਅਜਿਹੀ ਸੰਸਥਾ ਹੈ ਜੋ ਹਰ ਖੇਤਰ ਵਿਚ ਨਿੱਤ ਨਵੀਆਂ ਪ੍ਰਾਪਤੀਆਂ ਕਰਦੀ ਹੈ, ਇਸ ਦੇ ਵਿਦਿਆਰਥੀ ਵਿੱਦਿਅਕ ਖੇਤਰ ਵਿਚ ਹੀ ਅੱਗੇ ਨਹੀਂ ਬਲਕਿ ਖੇਡ ਦੇ ਮੈਦਾਨ 'ਚ ਵੀ ਮੋਹਰੀ ਰਹਿੰਦੇ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਦੀਆਂ 3 ਵਿਦਿਆਰਥਣਾਂ ਵਲੋਂ ਸੀ.ਐੱਸ.ਆਈ.ਆਰ. ਨੈੱਟ ਪ੍ਰੀਖਿਆ ਪਾਸ

ਤਲਵੰਡੀ ਸਾਬੋ, 23 ਅਗਸਤ (ਰਵਜੋਤ ਸਿੰਘ ਰਾਹੀ)-ਅਕਾਲ ਯੂਨੀਵਰਸਿਟੀ ਵਿਦਿਆਰਥੀਆਂ ਦੇ ਸਰੀਰਿਕ, ਮਾਨਸਿਕ, ਨੈਤਿਕ ਤੇ ਅਕਾਦਮਿਕ ਪੱਧਰ ਦੇ ਵਿਕਾਸ ਲਈ ਸ਼ੁਰੂ ਤੋਂ ਹੀ ਕਈ ਪ੍ਰਕਾਰ ਦੀਆਂ ਸਕਾਰਾਤਮਕ ਪ੍ਰਭਾਵਸ਼ਾਲੀ ਗਤੀਵਿਧੀਆਂ ਉਲੀਕਦੀ ਰਹੀ ਹੈ, ਜਿਸ ਦੇ ਸਮੇਂ ਸਮੇਂ ...

ਪੂਰੀ ਖ਼ਬਰ »

ਕੇਵਲ ਕ੍ਰਿਸ਼ਨ ਅਗਰਵਾਲ ਨਗਰ ਸੁਧਾਰ ਟਰੱਸਟ ਬਠਿੰਡਾ ਦੇ ਚੇਅਰਮੈਨ ਬਣੇ

ਬਠਿੰਡਾ, 23 ਅਗਸਤ (ਕੰਵਲਜੀਤ ਸਿੰਘ ਸਿੱਧੂ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਟਕਸਾਲੀ ਕਾਂਗਰਸੀ ਆਗੂ ਅਤੇ ਡੈਲੀਗੇਟ ਪੰਜਾਬ ਪ੍ਰਦੇਸ਼ ਕਾਂਗਰਸ ਕੇਵਲ ਕ੍ਰਿਸ਼ਨ ਅਗਰਵਾਲ ਨੂੰ ਨਗਰ ਸੁਧਾਰ ਟਰੱਸਟ ਬਠਿੰਡਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX