ਤਾਜਾ ਖ਼ਬਰਾਂ


ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਨਵੀਂ ਦਿੱਲੀ, ੨੮ ਜਨਵਰੀ - ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ 'ਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਸ੍ਰੀਲੰਕਾ 'ਚ ਭਾਰਤ ਦੇ ਰਾਜਦੂਤ ...
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਤਾਜੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 80 ਫ਼ੀਸਦੀ ਅਕਾਲੀ ਦਲ ਦੇ ਵਰਕਰ ਸੁਖਦੇਵ ਸਿੰਘ ਢੀਂਡਸਾ ਨਾਲ ਹਨ ਇਸ ਕਰ ਕੇ ਜੋ ਵੀ ਫ਼ੈਸਲਾ...
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਚੰਡੀਗੜ੍ਹ, 28 ਜਨਵਰੀ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਭਿਆਚਾਰਕ ਵਿਭਾਗ ਨੂੰ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਸਥਾਪਿਤ ਸਭਿਆਚਾਰਕ ਬੁੱਤ ਕਿਸੇ ਹੋਰ...
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  1 day ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ) - ਵਿਰਾਸਤੀ ਮਾਰਗ ਦੇ ਸਭਿਆਚਾਰਕ ਬੁੱਤਾਂ ਨੂੰ ਹਟਾਉਣ ਅਤੇ ਬੁੱਤ ਢਾਹੁਣ ਦੀ ਕੋਸ਼ਿਸ਼ ਕਰਨ ਵਾਲੇ ਸਿੱਖ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਰੱਦ...
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
ਊਧਨਵਾਲ, 28 ਜਨਵਰੀ (ਪ੍ਰਗਟ ਸਿੰਘ) - ਪਤੀ ਦੀ ਮਾਰ ਕੁਟਾਈ ਹੱਥੋਂ ਦੁਖੀ ਹੋ ਕੇ ਪਤਨੀ ਨੇ ਸ਼ੱਕੀ ਹਾਲਾਤਾਂ 'ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸੰਬੰਧੀ...
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਡਮਟਾਲ, 28 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਇੰਦੌਰਾ ਦੇ ਥਾਣਾ ਡਮਟਾਲ ਦੀ ਪੁਲਿਸ ਨੇ ਪਿੰਡ ਮਾਜਰਾ ਵਿਖੇ ਇੱਕ ਵਿਅਕਤੀ ਨੂੰ 1.735 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ...
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਸੁਲਤਾਨਪੁਰ ਲੋਧੀ, 28 ਜਨਵਰੀ (ਥਿੰਦ, ਹੈਪੀ, ਲਾਡੀ) - ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡਾਂ ਚੰਨਣਵਿੰਡੀ ਸ਼ੇਖਮਾਗਾ, ਭਰੋਆਣਾ, ਕਿੱਲੀਵਾੜਾ, ਰਾਮੇ, ਜੈਬੋਵਾਲ ਆਦਿ ਪਿੰਡਾਂ ਵਿਚ ਭਾਰੀ ਗੜੇਮਾਰੀ ਹੋਈ ਹੈ, ਜਿਸ ਕਾਰਨ...
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ...
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  1 day ago
ਸ਼ਿਮਲਾ, 28 ਜਨਵਰੀ (ਪੰਕਜ ਸ਼ਰਮਾ)- ਭਾਰੀ ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਆਮ ਜਨ-ਜੀਵਨ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ...
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  1 day ago
ਜਲੰਧਰ, 28 ਜਨਵਰੀ (ਚਿਰਾਗ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਖ਼ਤਮ ਹੋਣ ਮਗਰੋਂ ਪੱਤਰਕਾਰਾਂ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  1 day ago
ਮੋਹਾਲੀ, 28 ਜਨਵਰੀ (ਕੇ. ਐੱਸ. ਰਾਣਾ)- ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ ਅਤੇ ਅੱਜ ਸਿਹਤ ਵਿਭਾਗ ਦੀ ਟੀਮ ਨੇ ਮੋਹਾਲੀ...
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ ਨੇ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ। ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਏ. ਐੱਸ. ਬੋਪੰਨਾ...
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  1 day ago
ਬਾਘਾਪੁਰਾਣਾ, 28 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਬਾਅਦ ਦੁਪਹਿਰ ਮੁੜ ਕਰਵਟ ਲਈ ਅਤੇ ਜ਼ੋਰਦਾਰ ਮੀਂਹ ਮੁੜ ਸ਼ੁਰੂ ਹੋ ਗਿਆ। ਮੀਂਹ ਸ਼ੁਰੂ ਹੋਣ ਨਾਲ ਠੰਢ 'ਚ ਲੋਕਾਂ ਨੂੰ...
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  1 day ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ)- ਲੰਬੇ ਸਮੇਂ ਤੋਂ ਅਫ਼ਗ਼ਾਨਿਸਤਾਨ 'ਚ ਵੱਸਦੇ ਸਿੱਖਾਂ ਦੀ ਮੰਗ ਸੀ ਕਿ ਸਾਨੂੰ ਦੇਸ਼ 'ਚ ਨਾਗਰਿਕਤਾ ਮਿਲਣੀ ਚਾਹੀਦੀ ਹੈ, ਇਸ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ...
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਪਟਨਾ, 28 ਜਨਵਰੀ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਬਿਹਾਰ ਦੇ ਜਹਾਨਾਬਾਦ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ...
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  1 day ago
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  1 day ago
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  1 day ago
ਨਿਰਭੈਆ ਮਾਮਲਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਗੁਜਰਾਤ ਦੰਗਿਆਂ ਦੇ 17 ਦੋਸ਼ੀਆਂ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ, ਧਾਰਮਿਕ ਸੇਵਾ ਦਾ ਆਦੇਸ਼
. . .  1 day ago
ਕੋਰੋਨਾ ਵਾਇਰਸ ਦਾ ਇਕ ਸ਼ੱਕੀ ਕੇਸ ਪੀ.ਜੀ.ਆਈ. ਪਾਇਆ ਗਿਆ, ਮਰੀਜ਼ ਕੁੱਝ ਦਿਨ ਪਹਿਲਾ ਹੀ ਚੀਨ ਤੋਂ ਪਰਤਿਆ
. . .  1 day ago
ਰਾਜ ਪੱਧਰੀ ਨਿੰਬੂ ਜਾਤੀ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਹੋਈ ਸ਼ੁਰੂ
. . .  1 day ago
ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸਾਲਾਨਾ ਸਮਾਗਮ 4 ਫਰਵਰੀ ਤੋਂ ਸ਼ੁਰੂ
. . .  1 day ago
ਹਾਦਸੇ 'ਚ ਕਾਰ ਚਾਲਕ ਦੀ ਮੌਤ, ਦੋ ਔਰਤਾਂ ਸਮੇਤ ਚਾਰ ਗੰਭੀਰ ਜ਼ਖਮੀ
. . .  1 day ago
ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ 'ਚ ਕੌਮੀ ਹਾਈਵੇਅ 5 ਆਵਾਜਾਈ ਲਈ ਬੰਦ
. . .  1 day ago
ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਦਿੱਲੀ ਪੁਲਿਸ ਵਲੋਂ ਪੁੱਛਗਿੱਛ
. . .  1 day ago
ਮਿੰਨੀ ਬੱਸ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਵਾਲੀਬਾਲ ਮੈਦਾਨ 'ਚ ਨੈੱਟ ਲਾਉਣ ਨੂੰ ਲੈ ਕੇ ਹੋਏ ਝਗੜੇ 'ਚ 3 ਨੌਜਵਾਨਾਂ ਨੂੰ ਘਰ ਜਾ ਕੇ ਮਾਰੀਆਂ ਗੋਲੀਆਂ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਟਲੀ, ਅੱਜ ਸਜ਼ਾ 'ਤੇ ਹੋਣੀ ਸੀ ਬਹਿਸ
. . .  1 day ago
ਜੰਮੂ 'ਚ ਕੌਮਾਂਤਰੀ ਸਰਹੱਦ ਨੇੜਿਓਂ ਬੀ. ਐੱਸ. ਐੱਫ. ਨੂੰ ਮਿਲਿਆ ਡਰੋਨ
. . .  1 day ago
ਲਕਸਮਬਰਗ ਦੇ ਵਿਦੇਸ਼ ਮੰਤਰੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  1 day ago
ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਲਾਈ ਰੋਕ
. . .  1 day ago
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  1 day ago
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  1 day ago
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  1 day ago
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  1 day ago
ਅੱਜ ਦਾ ਵਿਚਾਰ
. . .  1 day ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  2 days ago
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  2 days ago
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  2 days ago
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  2 days ago
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  2 days ago
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  2 days ago
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  2 days ago
ਮੀਂਹ ਨੇ ਫਿਰ ਵਧਾਈ ਠੰਢ
. . .  2 days ago
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  2 days ago
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  2 days ago
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551

ਬਰਨਾਲਾ

ਪ੍ਰਸ਼ਾਸਨ ਵਲੋਂ ਸ਼ੋ੍ਰਮਣੀ ਕਮੇਟੀ ਨੂੰ ਦਿਵਾਏ ਜਗ੍ਹਾ ਦੇ ਕਬਜ਼ੇ ਤੋਂ ਦੂਸਰੇ ਦਿਨ ਹੀ ਖੁੱਲਿ੍ਹਆ ਜਿੰਮ

ਬਰਨਾਲਾ, 23 ਅਗਸਤ (ਰਾਜ ਪਨੇਸਰ)-ਪਿਛਲੇ ਦਿਨੀਂ ਸਥਾਨਕ ਨਵਾਂ ਬੱਸ ਸਟੈਂਡ ਦੇ ਨਜ਼ਦੀਕ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਗ੍ਹਾ ਜਿਸ ਦਾ ਕਈ ਸਾਲਾਂ ਤੋਂ ਕਿਰਾਇਆ ਨਾ ਦੇਣ 'ਤੇ ਪ੍ਰਸ਼ਾਸਨ ਤਰਫ਼ੋਂ ਕਾਨੂੰਗੋ ਰਣਜੀਤ ਸਿੰਘ ਵਲੋਂ ਸ਼ੋ੍ਰਮਣੀ ਕਮੇਟੀ ਇੰਚਾਰਜ ਗੁਰਨਾਮ ਸਿੰਘ ਦੀ ਹਾਜ਼ਰੀ ਵਿਚ ਕਬਜ਼ਾ ਦਿਵਾਇਆ ਗਿਆ ਸੀ ਸਬੰਧੀ ਮਾਮਲਾ ਸ਼ਹਿਰ ਵਿਚ ਕਈ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਦੱਸਣਯੋਗ ਹੈ ਕਿ ਇਹ ਕਬਜ਼ਾ ਏ.ਡੀ.ਸੀ.-ਕਮ-ਕੁਲੈਕਟਰ ਮੈਡਮ ਰੂਹੀ ਦੁੱਗ ਦੇ ਹੁਕਮਾਂ ਅਨੁਸਾਰ ਦਿਵਾਇਆ ਗਿਆ ਸੀ | ਹੁਕਮਾਂ ਅਨੁਸਾਰ ਉਸ ਸਮੇਂ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀਆਂ ਵਲੋਂ ਜਗ•ਾ ਦੇ ਕੁੱਲ ਰਕਬੇ 100__1MP__135 ਫੁੱਟ ਉੱਪਰ ਬਣੀਆਂ ਹੋਈਆਂ ਦੁਕਾਨਾਂ ਸਮੇਤ ਇੱਕ ਜਿੰਮ ਨੂੰ ਜਿੰਦਰੇ ਲਾ ਕੇ ਕਬਜ਼ਾ ਹਾਸਲ ਕੀਤਾ ਗਿਆ ਸੀ ਕਿਉਂਕਿ ਇਹ ਸਾਰੀ ਜਗ•ਾ ਸ਼ੋ੍ਰਮਣੀ ਕਮੇਟੀ ਸ੍ਰੀ ਜਸਮੇਲ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਬਰਨਾਲਾ ਨੂੰ ਕਿਰਾਏ ਉੱਪਰ ਦਿੱਤੀ ਹੋਈ ਸੀ ਅਤੇ ਉਸ ਵੱਲ ਇਸ ਜਗ•ਾ ਦਾ 13,09,440/- ਰੁਪਏ ਸਮੇਤ ਵਿਆਜ ਕਿਰਾਇਆ ਬਕਾਇਆ ਸੀ | ਸ਼ੋ੍ਰਮਣੀ ਕਮੇਟੀ ਵਲੋਂ ਕਿਰਾਇਆ ਵਸੂਲੀ ਅਤੇ ਕਬਜ਼ਾ ਲੈਣ ਸਬੰਧੀ ਹੀ ਕੇਸ ਦਾਇਰ ਕੀਤਾ ਹੋਇਆ ਸੀ | ਲੇਕਿਨ ਦੂਸਰੇ ਹੀ ਦਿਨ ਇਸ ਜਗ•ਾ ਉੱਪਰ ਬਣੀ ਇੱਕ ਜਿੰਮ ਦਾ ਜਿੰਦਰਾ ਖੋਲ•ੇ ਜਾਣ ਨੂੰ ਸ਼ਹਿਰ ਵਿਚ ਕਈ ਤਰ•ਾਂ ਦੀਆਂ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ | ਚਰਚਾਵਾਂ ਅਨੁਸਾਰ ਜੇਕਰ ਪ੍ਰਸ਼ਾਸਨ ਵਲੋਂ ਕੁੱਲ ਰਕਬੇ ਦਾ ਕਬਜ਼ਾ ਸ਼ੋ੍ਰਮਣੀ ਕਮੇਟੀ ਨੂੰ ਦਿਵਾਇਆ ਗਿਆ ਸੀ ਅਤੇ ਕਬਜ਼ੇ ਸਮੇਂ ਜਿੰਮ ਨੂੰ ਵੀ ਜਿੰਦਰਾ ਲਾਇਆ ਗਿਆ ਸੀ ਤਾਂ ਫਿਰ ਦੂਸਰੇ ਹੀ ਦਿਨ ਜਿੰਮ ਦਾ ਜਿੰਦਰਾ ਕਿਸ ਢੰਗ ਨਾਲ ਖੁੱਲ• ਸਕਦਾ ਹੈ ਕਿਉਂਕਿ ਜਿਸ ਜਗ•ਾ ਉੱਪਰ ਜਿੰਮ ਬਣਿਆ ਹੋਇਆ ਹੈ ਉਹ ਵੀ ਤਾਂ ਜਸਮੇਲ ਸਿੰਘ ਪਾਸ ਹੀ ਸੀ, ਜਿਸ ਦਾ ਕਈ ਸਾਲਾਂ ਤੋਂ ਕੇਸ ਚੱਲ ਰਿਹਾ ਸੀ | ਪਰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸ਼ੋ੍ਰਮਣੀ ਕਮੇਟੀ ਦੇ ਅਧਿਕਾਰੀਆਂ ਵਲੋਂ ਚਲਦੇ ਕੇਸ ਦੇ ਦੌਰਾਨ ਹੀ ਇੱਕ ਮਤਾ ਪਾ ਕੇ ਇਸ ਜਗ•ਾ ਵਿਚੋਂ ਜਿੰਮ ਦਾ ਕਿਰਾਇਆ ਅਲੱਗ ਤੌਰ 'ਤੇ ਲੈਣਾ ਸ਼ੁਰੂ ਕਰ ਦਿੱਤਾ ਗਿਆ ਸੀ, ਜੋ ਨਿਯਮਾਂ ਅਨੁਸਾਰ ਗ਼ਲਤ ਹੈ ਕਿਉਂਕਿ ਜਿੰਨਾ ਚਿਰ ਜਗ•ਾ ਦਾ ਕਿਰਾਇਆਨਾਮਾ ਜਸਮੇਲ ਸਿੰਘ ਦੇ ਨਾਂਅ 'ਤੇ ਹੈ, ਉਸ ਜਗ•ਾ ਵਿਚੋਂ ਕੁਝ ਹਿੱਸੇ ਨੂੰ ਕਿਸੇ ਹੋਰ ਦੇ ਨਾਂਅ 'ਤੇ ਤਬਦੀਲ ਨਹੀਂ ਕੀਤਾ ਜਾ ਸਕਦਾ | ਜਦੋਂ ਇਸ ਸਬੰਧੀ ਗੁਰਦੁਆਰਾ ਬਾਬਾ ਗਾਂਧਾ ਸਿੰਘ ਬਰਨਾਲਾ ਦੇ ਮੈਨੇਜਰ ਨੂੰ ਪੁੱਛਿਆ ਗਿਆ ਤਾਂ ਉਨ•ਾਂ ਕਿਹਾ ਕਿ ਪ੍ਰਸ਼ਾਸਨ ਨੇ ਇਹ ਜਗ•ਾ ਸ਼ੋ੍ਰਮਣੀ ਕਮੇਟੀ ਨੂੰ ਸਪੁਰਦ ਕਰਵਾ ਦਿੱਤੀ ਸੀ ਪਰ ਜਿੰਮ ਵਾਲੀ ਜਗ•ਾ ਸਬੰਧੀ ਪਹਿਲਾਂ ਹੀ ਸਮਝੌਤਾ ਹੋ ਕੇ ਮਤਾ ਪਾਇਆ ਜਾ ਚੁੱਕਾ ਸੀ ਅਤੇ ਮਤੇ ਅਨੁਸਾਰ ਜਿੰਮ ਦਾ ਕਿਰਾਇਆ ਹਾਸਲ ਕੀਤਾ ਜਾ ਰਿਹਾ ਸੀ | ਇਸੇ ਲਈ ਇਸ ਦਾ ਜਿੰਦਰਾ ਖੋਲ• ਦਿੱਤਾ ਗਿਆ | ਦੂਸਰੇ ਪਾਸੇ ਜਸਮੇਲ ਸਿੰਘ ਦੀ ਪਤਨੀ ਗੁਰਮੀਤ ਕੌਰ ਦਾ ਕਹਿਣਾ ਹੈ ਕਿ ਪਹਿਲਾਂ ਤਾਂ ਉਸ ਦੇ ਪਤੀ ਦੀ ਸਹਿਮਤੀ ਤੋਂ ਬਿਨਾਂ ਅਤੇ ਚੱਲਦੇ ਕੇਸ ਦੌਰਾਨ ਸ਼ੋ੍ਰਮਣੀ ਕਮੇਟੀ ਵਲੋਂ ਇਸ ਜਗ•ਾ ਵਿਚੋਂ ਇੱਕ ਜਿੰਮ ਤੋਂ ਅਲੱਗ ਤੌਰ 'ਤੇ ਕਿਰਾਇਆ ਲਿਆ ਜਾਂਦਾ ਰਿਹਾ ਅਤੇ ਹੁਣ ਪ੍ਰਸ਼ਾਸਨ ਦੇ ਹੁਕਮਾਂ 'ਤੇ ਪੂਰੀ ਜਗ•ਾ ਦਾ ਕਬਜ਼ਾ ਲੈ ਕੇ ਉਪਰੰਤ ਜਿੰਮ ਦਾ ਜਿੰਦਰਾ ਖੋਲ•ਣਾ ਸਰਕਾਰੀ ਹੁਕਮਾਂ ਦੀ ਸ਼ਰੇਆਮ ਉਲੰਘਣਾ ਹੈ | ਉਨ•ਾਂ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ |

2 ਮਹੀਨੇ ਪਹਿਲਾਂ ਸਾਈਬਰ ਠੱਗੀ ਦੇ ਸ਼ਿਕਾਰ ਗ਼ਰੀਬ ਵਿਅਕਤੀ ਨੂੰ ਨਹੀਂ ਦਿਵਾ ਸਕੀ ਬਰਨਾਲਾ ਪੁਲਿਸ ਇਨਸਾਫ਼

ਬਰਨਾਲਾ, 23 ਅਗਸਤ (ਰਾਜ ਪਨੇਸਰ)-ਦੋ ਮਹੀਨੇ ਪਹਿਲਾਂ ਇਕ ਗਰੀਬ ਵਿਅਕਤੀ ਨਾਲ ਵੱਜੀ ਸਾਈਬਰ ਠੱਗੀ ਦੇ ਮਾਮਲੇ 'ਚ ਬਰਨਾਲਾ ਪੁਲਿਸ ਵਲੋਂ ਉਸ ਵਿਅਕਤੀ ਨੂੰ ਇਨਸਾਫ਼ ਦੇਣ ਦੀ ਥਾਂ ਗੇੜੇ 'ਤੇ ਗੇੜਾ ਮਰਵਾਇਆ ਜਾ ਰਿਹਾ ਹੈ ਪਰ ਉਸ ਦੇ ਕੁਝ ਪੱਲੇ ਨਹੀਂ ਪਾਇਆ ਜਾ ਰਿਹਾ | ਪੀੜਤ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਸਬੰਧੀ ਰੋਸ ਧਰਨਾ

ਬਰਨਾਲਾ, 23 ਅਗਸਤ (ਧਰਮਪਾਲ ਸਿੰਘ)-ਭਾਕਿਯੂ ਲੱਖੋਵਾਲ ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ ਮਨਵਾਉਣ ਲਈ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀ ਅਗਵਾਈ ਹੇਠ ਸੈਂਕੜੇ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇ ਕੇ ਕੇਂਦਰ ਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

ਲੋਕਾਂ ਦੀ ਘੱਟ ਹਾਜ਼ਰੀ ਕਾਰਨ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ ਫ਼ੇਲ੍ਹ ਸਾਬਤ ਹੋਇਆ

ਸ਼ਹਿਣਾ, 23 ਅਗਸਤ (ਸੁਰੇਸ਼ ਗੋਗੀ)-ਬਲਾਕ ਦਫ਼ਤਰ ਸ਼ਹਿਣਾ ਵਿਖੇ ਲਾਇਆ ਗਿਆ ਜ਼ਿਲ੍ਹਾ ਪੱਧਰੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ ਲੋਕਾਂ ਦੀ ਬੇਹੱਦ ਘੱਟ ਆਮਦ ਕਾਰਨ ਫ਼ੇਲ੍ਹ ਸਾਬਤ ਹੋਇਆ | ਭਾਵੇਂ ਕਿ ਬਲਾਕ ਦਫ਼ਤਰ ਵਲੋਂ ਸਮੁੱਚੀਆਂ ਪੰਚਾਇਤਾਂ ਨੂੰ ...

ਪੂਰੀ ਖ਼ਬਰ »

ਕੁਇਜ਼ ਮੁਕਾਬਲਿਆਂ 'ਚ ਮਦਰ ਟੀਚਰ ਸਕੂਲ ਬਰਨਾਲਾ ਅੱਵਲ

ਬਰਨਾਲਾ, 23 ਅਗਸਤ (ਅਸ਼ੋਕ ਭਾਰਤੀ)-ਮਦਰ ਟੀਚਰ ਇੰਟਰਨੈਸ਼ਨਲ ਸਕੂਲ ਹੰਡਿਆਇਆ ਵਿਖੇ ਕੁਇਜ਼ ਮੁਕਾਬਲੇ ਕਰਵਾਏ ਗਏ | ਜਿਸ ਵਿਚ ਹੰਡਿਆਇਆ ਤੇ ਬਰਨਾਲਾ ਸਕੂਲਾਂ ਦੇ ਵੱਖ-ਵੱਖ ਟੀਮਾਂ ਨੇ ਭਾਗ ਲਿਆ | ਕੁਇਜ਼ ਮੁਕਾਬਲਿਆਂ 'ਚ ਬਰਨਾਲਾ ਸਕੂਲ ਦੀ ਨੀਲਗਿਰ ਟੀਮ ਨੇ ਪਹਿਲਾ ਸਥਾਨ ...

ਪੂਰੀ ਖ਼ਬਰ »

ਪਿੰਡ ਜੰਗੀਆਣਾ ਵਿਖੇ ਰੰਜਸ਼ ਤਹਿਤ ਇਕ ਵਿਅਕਤੀ ਦੀ ਕੁੱਟਮਾਰ

ਭਦੌੜ, 23 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਪਿੰਡ ਜੰਗੀਆਣਾਂ ਵਿਖੇ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੇ ਸਬੰਧ 'ਚ ਪੁਲਿਸ ਨੇ 5 ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੀੜਤ ਗੁਰਪ੍ਰੀਤ ਸਿੰਘ ਉਰਫ਼ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਬਰਨਾਲਾ, 23 ਅਗਸਤ (ਅਸ਼ੋਕ ਭਾਰਤੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਬਰਨਾਲਾ ਦੇ ਜ਼ਿਲ•ਾ ਪ੍ਰਧਾਨ ਸਰਬਜੀਤ ਸਿੰਘ ਤਾਜੋ ਤੇ ਪਾਵਰਕਾਮ ਤੇ ਐਾਡ ਟਰਾਂਸਕੋ ਦੇ ਜ਼ਿਲ•ਾ ਪ੍ਰਧਾਨ ਚਮਕੌਰ ਸਿੰਘ ...

ਪੂਰੀ ਖ਼ਬਰ »

ਪਿੰਡ ਜੰਗੀਆਣਾ ਵਿਖੇ ਰੰਜਸ਼ ਤਹਿਤ ਇਕ ਵਿਅਕਤੀ ਦੀ ਕੁੱਟਮਾਰ

ਭਦੌੜ, 23 ਅਗਸਤ (ਵਿਨੋਦ ਕਲਸੀ, ਰਜਿੰਦਰ ਬੱਤਾ)-ਪਿੰਡ ਜੰਗੀਆਣਾਂ ਵਿਖੇ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੇ ਸਬੰਧ 'ਚ ਪੁਲਿਸ ਨੇ 5 ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੀੜਤ ਗੁਰਪ੍ਰੀਤ ਸਿੰਘ ਉਰਫ਼ ...

ਪੂਰੀ ਖ਼ਬਰ »

ਵਿਆਹੁਤਾ ਦੀ ਦਾਜ ਪਿੱਛੇ ਕੁੱਟਮਾਰ ਕਰਨ ਦੇ ਮਾਮਲੇ 'ਚ 3 ਿਖ਼ਲਾਫ਼ ਮਾਮਲਾ ਦਰਜ

ਮਹਿਲ ਕਲਾਂ, 23 ਅਗਸਤ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਰਾਏਸਰ ਤੋਂ ਲੁਧਿਆਣਾ ਜ਼ਿਲੇ੍ਹ ਦੇ ਪਿੰਡ ਪੱਦੀ ਵਿਖੇ ਵਿਆਹੀ ਲੜਕੀ ਨੂੰ ਸਹੁਰਾ ਪਰਿਵਾਰ ਵਲੋਂ ਦਾਜ ਘੱਟ ਲਿਆਉਣ ਦੇ ਕਾਰਨ ਕੀਤੀ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਥਾਣਾ ...

ਪੂਰੀ ਖ਼ਬਰ »

2000 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਬਰਨਾਲਾ, 23 ਅਗਸਤ (ਧਰਮਪਾਲ ਸਿੰਘ)-ਸੀ.ਆਈ.ਏ. ਸਟਾਫ਼ ਬਰਨਾਲਾ ਦੀ ਪੁਲਿਸ ਪਾਰਟੀ ਨੇ ਮੁਖ਼ਬਰ ਦੀ ਇਤਲਾਹ 'ਤੇ ਸੇਵਾ ਸਿੰਘ ਠੀਕਰੀਵਾਲਾ ਚੌਕ 'ਤੇ ਪਿੰਡ ਠੀਕਰੀਵਾਲਾ ਤੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਮੀਟਰ ਬਕਸੇ ਨੂੰ ਲੱਗੀ ਅੱਗ ਕਾਰਨ ਮੀਟਰ ਸੜੇ

ਸ਼ਹਿਣਾ, 23 ਅਗਸਤ (ਸੁਰੇਸ਼ ਗੋਗੀ)-ਪਿੰਡ ਮੌੜ ਨਾਭਾ ਦੀ ਜਾਨੀ ਪੱਤੀ ਵਿਖੇ ਬੀਤੀ ਦੇਰ ਰਾਤ ਬਿਜਲੀ ਦੇ ਮੀਟਰ ਬਕਸੇ ਨੂੰ ਅੱਗ ਲੱਗਣ ਕਾਰਨ ਕਈ ਮੀਟਰ ਸੜ ਗਏ | ਜਿਸ ਕਾਰਨ ਰਾਤ ਤੋਂ ਹੀ ਸਥਾਨਕ ਸਬੰਧਤ ਲੋਕਾਂ ਦਾ ਗਰਮੀ ਅਤੇ ਬਿਜਲੀ ਨਾਲ ਚੱਲਣ ਵਾਲੇ ਉਪਕਰਨ ਬੰਦ ਪਏ ਹੋਣ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਕੇਸ 'ਚ ਸਜ਼ਾ ਤੇ ਹਰਜਾਨਾ

ਬਰਨਾਲਾ, 23 ਅਗਸਤ (ਧਰਮਪਾਲ ਸਿੰਘ)-ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਮੈਡਮ ਕੁਲਵਿੰਦਰ ਕੌਰ ਦੀ ਅਦਾਲਤ ਨੇ ਇਕ ਚੈੱਕ ਬਾਊਾਸ ਦੇ ਕੇਸ ਦਾ ਫ਼ੈਸਲਾ ਸੁਣਾਉਂਦਿਆਂ ਕੇਸ 'ਚ ਨਾਮਜ਼ਦ ਸਿੰਮੀ ਸ਼ਰਮਾ ਪਤਨੀ ਰਾਜੀਵ ਸ਼ਰਮਾ ਵਾਸੀ ਬਰਨਾਲਾ ਨੂੰ ਐਡਵੋਕੇਟ ਧੀਰਜ ਕੁਮਾਰ ...

ਪੂਰੀ ਖ਼ਬਰ »

ਸੜਕ ਹਾਦਸੇ ਦੇ ਮਾਮਲੇ 'ਚੋਂ ਇਕ ਬਰੀ

ਬਰਨਾਲਾ, 23 ਅਗਸਤ (ਧਰਮਪਾਲ ਸਿੰਘ)-ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਵਨੀਤ ਕੁਮਾਰ ਨਾਰੰਗ ਦੀ ਅਦਾਲਤ ਨੇ ਇਕ ਸੜਕ ਹਾਦਸੇ ਦੇ ਮਾਮਲੇ ਦਾ ਫ਼ੈਸਲਾ ਸੁਣਾਉਂਦਿਆਂ ਕੇਸ 'ਚ ਨਾਮਜ਼ਦ ਅਭੀਨਵ ਗਰਗ ਪੱੁਤਰ ਓਮ ਪ੍ਰਕਾਸ਼ ਵਾਸੀ ਬਰਨਾਲਾ ਨੂੰ ਵਕੀਲ ਧੀਰਜ ਕੁਮਾਰ ਦੀਆਂ ...

ਪੂਰੀ ਖ਼ਬਰ »

ਨਿਰਮਲ ਅਖਾੜੇ ਦੀ ਮਾਣ ਮਰਿਆਦਾ ਨੂੰ ਕਦੇ ਵੀ ਠੇਸ ਨਹੀਂ ਲੱਗਣ ਦੇਵਾਂਗੇ- ਸ੍ਰੀ ਪੰਚਾਇਤੀ ਅਖਾੜਾ ਨਿਰਮਲ ਭੇਖ

ਜਲੰਧਰ ਛਾਉਣੀ, 23 ਅਗਸਤ (ਪਵਨ ਖਰਬੰਦਾ)-ਨਿਰਮਲ ਭੇਖ ਦੀ ਸਿਰਮੋਰ ਸੰਸਥਾ ਸ੍ਰੀ ਪੰਚਾਇਤੀ ਅਖਾੜਾ ਕਨਖਲ ਹਰਿਦੁਆਰ ਦੀਆਂ ਪਰੰਪਰਾਵਾਂ ਨਾਲ ਖਿਲਵਾੜ ਕਰਨ ਦਾ ਕਿਸੇ ਨੂੰ ਕੋਈ ਅਧਿਕਾਰ ਨਹੀਂ ਹੈ ਤੇ ਸ੍ਰੀ ਮਹੰਤ ਦੀ ਪਦਵੀ ਬਹੁਤ ਮਾਣ-ਮਰਿਆਦਾ ਅਤੇ ਜੀਵਨ ਕਾਲ ਵਾਲੀ ...

ਪੂਰੀ ਖ਼ਬਰ »

ਦੀ ਮੂੰਮ ਬਹੁਮੰਤਵੀ ਸਹਿਕਾਰੀ ਸਭਾ ਮੂੰਮ ਦੀ ਚੋਣ 'ਚ ਸੇਖੋਂ ਧੜੇ ਦੇ 7 ਮੈਂਬਰ ਜਿੱਤੇ

ਮਹਿਲ ਕਲਾਂ, 23 ਅਗਸਤ (ਅਵਤਾਰ ਸਿੰਘ ਅਣਖੀ)-ਦੀ ਮੂੰਮ ਬਹੁਮੰਤਵੀ ਸਹਿਕਾਰੀ ਸਭਾ ਮੂੰਮ ਦੀ ਚੋਣ ਅੱਜ ਰਿਟਰਨਿੰਗ ਅਫ਼ਸਰ ਇੰਸਪੈਕਟਰ ਤੇਜਿੰਦਰ ਸਿੰਘ ਦੀ ਦੇਖ ਰੇਖ ਹੇਠ ਹੋਈ | ਇਸ ਚੋਣ ਵਿਚ ਸੇਖੋਂ ਧੜੇ ਦੇ 7 ਮੈਂਬਰਾਂ ਨੇ ਜਿੱਤ ਪ੍ਰਾਪਤ ਕੀਤੀ ਜਦ ਕਿ ਦੂਜੇ ਧੜੇ ਦੇ 3 ...

ਪੂਰੀ ਖ਼ਬਰ »

ਵੱਡੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਗੁਰਮਤਿ ਸਮਾਗਮ

ਮਹਿਲ ਕਲਾਂ, 23 ਅਗਸਤ (ਅਵਤਾਰ ਸਿੰਘ ਅਣਖੀ)-ਇਤਿਹਾਸਿਕ ਗੁਰਦੁਆਰਾ ਸਿੱਧਸਰ ਕਾਲਾਮਲ੍ਹਾ ਸਾਹਿਬ ਛਾਪਾ ਵਿਖੇ ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ, ਤਿੰਨ ਰੋਜ਼ਾ ਗੁਰਮਤਿ ਸਮਾਗਮ ਮੁੱਖ ਸੇਵਾਦਾਰ ਸੰਤ ਜਗਤਾਰ ਸਿੰਘ ...

ਪੂਰੀ ਖ਼ਬਰ »

ਮਹਿਲ ਖ਼ੁਰਦ 'ਤੋਂ ਹੜ੍ਹ ਪੀੜਤਾਂ ਲਈ ਰਾਸ਼ਨ ਭੇਜਿਆ

ਮਹਿਲ ਕਲਾਂ, 23 ਅਗਸਤ (ਅਵਤਾਰ ਸਿੰਘ ਅਣਖੀ)-ਟਰੱਕ ਯੂਨੀਅਨ ਮਹਿਲ ਕਲਾਂ ਦੇ ਪ੍ਰਧਾਨ ਅਰਸ਼ਦੀਪ ਸਿੰਘ ਬਿੱਟੂ, ਵਾਇਸ ਪ੍ਰਧਾਨ ਹਰਗੋਪਾਲ ਪਾਲਾ ਦੇ ਉੱਦਮ ਸਦਕਾ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਲੰਗਰਾਂ ਲਈ ਰਾਸ਼ਨ ਅਤੇ ਹਰਾ ਚਾਰਾ ਸ਼ਾਹਕੋਟ ਲਈ ਭੇਜਿਆ ਗਿਆ | ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਚੀਰਫਾੜ ਸੰਭਵ-ਸਿੱਧੂ

ਜਲੰਧਰ, 23 ਅਗਸਤ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਕਿਹਾ ਕਿ ਗੋਡਿਆਂ ਦੇ ਇਲਾਜ ਲਈ ਹੁਣ ਆਪ੍ਰੇਸ਼ਨ ਦੀ ਲੋੜ ਨਹੀਂ ਹੈ ਤੇ ਗੋਡਿਆਂ ਦੀ ਪੁਰਾਣੀ ਤੋਂ ਪੁਰਾਣੀ ਬੀਮਾਰੀ ਆਯੁਰਵੈਦਿਕ ਦਵਾਈ ਨਾਲ ਠੀਕ ਕੀਤੀ ਜਾ ਸਕਦੀ ...

ਪੂਰੀ ਖ਼ਬਰ »

ਫਲਾੲੀਂਗ ਫੈਦਰਜ਼ ਸੰਸਥਾ ਨੇ 7 ਦਿਨਾਂ 'ਚ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਰਨਾਲਾ, 23 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਫਲਾਇੰਗ ਫੈਦਰਜ ਸੰਸਥਾ ਬਰਨਾਲਾ ਆਈਲਟਸ ਅਤੇ ਇਮੀਗ੍ਰੇਸ਼ਨ ਪ੍ਰੋਗਰਾਮ ਤਹਿਤ ਸੰਸਥਾ ਲਗਾਤਾਰ ਵਿਦੇਸ਼ ਜਾਣ ਦੇ ਚਾਹਵਾਨਾਂ ਦੇ ਸੁਪਨੇ ਸਾਕਾਰ ਕਰਦੀ ਆ ਰਹੀ ਹੈ¢ ਇਸੇ ਲੜੀ ਨੂੰ ਕਾਇਮ ਰਖਦਿਆਂ ਸੰਸਥਾ ਵਲੋਂ ਵਿਦਿਆਰਥਣ ...

ਪੂਰੀ ਖ਼ਬਰ »

ਬਰੌਡਵੇ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਮਹਿਲ ਕਲਾਂ, 23 ਅਗਸਤ (ਅਵਤਾਰ ਸਿੰਘ ਅਣਖੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਰੌਡਵੇ ਪਬਲਿਕ ਸਕੂਲ ਮਨਾਲ ਦੇ ਹੋਣਹਾਰ ਖਿਡਾਰੀਆਂ ਨੇ ਪੰਜਾਬ ਖੇਡ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜ਼ਿਲ੍ਹਾ ਪੱਧਰੀ ਪੰਜਾਬ ...

ਪੂਰੀ ਖ਼ਬਰ »

ਪਿੰਡ ਬੱਲੋਕੇ ਦੇ ਮੱਛੀ ਪਾਲਣ ਲਈ ਛੱਪੜ ਠੇਕੇ 'ਤੇ ਦੇਣ ਦਾ ਮਾਮਲਾ ਉਲਝਿਆ

ਸ਼ਹਿਣਾ, 23 ਅਗਸਤ (ਸੁਰੇਸ਼ ਗੋਗੀ)-ਪਿੰਡ ਬੱਲੋਕੇ ਦੇ ਪੰਚਾਇਤੀ ਛੱਪੜ ਨੂੰ ਮੱਛੀ ਪਾਲਣ ਲਈ ਸਾਲਾਨਾ ਠੇਕੇ 'ਤੇ ਦੇਣ ਦਾ ਮਾਮਲਾ ਪਿਛਲੇ ਦਿਨਾਂ ਤੋਂ ਉਲਝਿਆ ਹੋਇਆ ਹੈ | ਜਿਸ ਕਾਰਨ ਪੰਚਾਇਤ ਦੇ 7 ਮੈਂਬਰਾਂ ਨੇ ਇਕ ਮੱਤ ਹੁੰਦਿਆਂ ਸਰਪੰਚ ਿਖ਼ਲਾਫ਼ ਬਲਾਕ ਦਫ਼ਤਰ ਵਿਖੇ ...

ਪੂਰੀ ਖ਼ਬਰ »

ਜੀ.ਐਸ. ਸਕੂਲ ਧੌਲਾ ਵਿਖੇ ਵਿੱਦਿਅਕ ਸੈਮੀਨਾਰ ਕਰਵਾਇਆ

ਰੂੜੇਕੇ ਕਲਾਂ, 23 ਅਗਸਤ (ਗੁਰਪ੍ਰੀਤ ਸਿੰਘ ਕਾਹਨੇਕੇ)-ਜੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਚੇਅਰਮੈਨ ਰਿਸ਼ਵ ਜੈਨ, ਮੈਨੇਜਿੰਗ ਡਾਇਰੈਕਟਰ ਸੁਰੇਸ਼ ਬਾਾਸਲ ਦੀ ਅਗਵਾਈ ਹੇਠ ਪਿ੍ੰਸੀਪਲ ਇੰਦਰਜੀਤ ਸਿੰਘ ਵਲੋਂ ਨੌਵੀਂ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ...

ਪੂਰੀ ਖ਼ਬਰ »

ਗਹਿਲ ਕਾਲਜ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਟੱਲੇਵਾਲ, 23 ਅਗਸਤ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਕਾਲਜ ਗਹਿਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰੋਗਰਾਮ ਕਰਵਾਏ ਜਾ ਰਹੇ ਹਨ¢ ਇਸ ਲੜੀ ਅਧੀਨ ਜਿੱਥੇ ਸੰਸਥਾ ਵਿਖੇ ਗੁਰੂ ਸਾਹਿਬ ਜੀ ਦੇ ਦਰਸ਼ਨ ਅਤੇ ਸਿੱਖਿਆਵਾਾ ਦਾ ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਹੰਡਿਆਇਆ ਵਿਖੇ ਸਾਲਾਨਾ ਸਾਇੰਸ ਮੇਲਾ 'ਕੈਟਾਲਿਸਟ-2019' ਕਰਵਾਇਆ

ਬਰਨਾਲਾ, 23 ਅਗਸਤ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਵਿਖੇ ਸਾਲਾਨਾ ਸਾਇੰਸ ਮੇਲਾ 'ਕੈਟਾਲਿਸਟ-2019' ਕਰਵਾਇਆ ਗਿਆ | ਸਾਇੰਸ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਕਰਦਿਆਂ ਕਿਹਾ ਕਿ ਅੱਜ ਦਾ ਯੁੱਗ ਤਕਨੌਲਜ਼ੀ ਦਾ ...

ਪੂਰੀ ਖ਼ਬਰ »

ਪਿੰਡ ਭੋਤਨਾ ਦੇ ਨੌਜਵਾਨਾਂ ਨੇ ਹੜ੍ਹ ਪੀੜਤਾਂ ਲਈ ਰਾਸ਼ਨ ਇਕੱਤਰ ਕੀਤਾ

ਟੱਲੇਵਾਲ, 23 ਅਗਸਤ (ਸੋਨੀ ਚੀਮਾ)-ਭਾਖੜਾ ਬੰਨ੍ਹ ਦੇ ਫਲੱਡ ਗੇਟ ਖੋਲ੍ਹੇ ਜਾਣ ਕਾਰਨ ਪੰਜਾਬ ਦੇ ਦੋਆਬਾ, ਮਾਝਾ ਅਤੇ ਪੁਆਧ ਦੇ ਇਲਾਕਿਆਂ ਅਤੇ ਸਤਲੁਜ ਕੰਢੇ ਵੱਸਦੇ ਪਿੰਡਾਂ ਵਿਚ ਹੜ੍ਹਾਂ ਵਲੋਂ ਮਚਾਈ ਤਬਾਹੀ ਕਾਰਨ ਉੱਥੇ ਦੇ ਵਾਸਿੰਦੇ ਅਤੇ ਪਸ਼ੂ ਖਾਣ ਪੀਣ ਦੀਆਂ ਵਸਤਾਂ ...

ਪੂਰੀ ਖ਼ਬਰ »

ਬਡਬਰ ਮਿਲਕ ਪਲਾਂਟ 'ਚੋਂ ਹਟਾਏ ਚਾਰ ਮਜ਼ਦੂਰਾਂ ਨੇ ਪਾਣੀ ਵਾਲੀ ਟੈਂਕੀ 'ਤੇ ਚੜ੍ਹ• ਕੇ ਦੂਸਰੇ ਦਿਨ ਵੀ ਸੰਘਰਸ਼ ਰੱਖਿਆ ਜਾਰੀ

ਧਨੌਲਾ, 23 ਅਗਸਤ (ਚੰਗਾਲ)-ਨੇੜਲੇ ਪਿੰਡ ਬਡਬਰ ਨਜ਼ਦੀਕ ਲੱਗੇ ਅਨੇਜ਼ਾ ਫੂਡ ਪ੍ਰਾਈਵੇਟ (ਲਿਮਿ:) ਕੰਪਨੀ ਦੇ ਮਿਲਕ ਪਲਾਂਟ ਵਿਚੋਂ ਤਕਰੀਬਨ 3 ਮਹੀਨੇ ਪਹਿਲਾਂ ਹਟਾਏ 27 ਮਜ਼ਦੂਰਾਂ ਵਿਚੋਂ ਅੱਜ 4 ਮਜ਼ਦੂਰਾਂ ਜੋ ਕਿ ਬੀਤੇ ਦਿਨ ਤੋਂ ਸਵੇਰੇ ਤਕਰੀਬਨ 12 ਵਜੇ ਦੇ ਪਿੰਡ ਬਡਬਰ ਦੀ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਨਾਕਾਬੰਦੀ ਕਰ ਕੇ ਹੁੱਲੜਬਾਜ਼ਾਂ 'ਤੇ ਕੱਸਿਆ ਸ਼ਿਕੰਜਾ

ਤਪਾ ਮੰਡੀ, 23 ਅਗਸਤ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਹਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਰਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਥਾਣਾ ਮੁਖੀ ਜਸਵਿੰਦਰ ਸਿੰਘ ਢੀਂਡਸਾ ਵਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਸ਼ਾਮ ਸਮੇਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX