ਤਾਜਾ ਖ਼ਬਰਾਂ


ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  4 minutes ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  39 minutes ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  52 minutes ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  about 1 hour ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  about 1 hour ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  about 1 hour ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 2 hours ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  about 2 hours ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  about 2 hours ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਰੰਜਸ਼ ਦੇ ਚੱਲਦਿਆਂ ਚਾਲਕ ਨੇ ਟਰੱਕ ਥੱਲੇ ਦੇ ਕੇ ਕੁਚਲਿਆ ਆਪਣੇ ਹੀ ਪਿੰਡ ਦਾ ਮੁੰਡਾ
. . .  1 minute ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 3 hours ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  about 3 hours ago
ਕਾਬੁਲ, 16 ਸਤੰਬਰ- ਅਫ਼ਗ਼ਾਨਿਸਤਾਨ ਦੇ ਫਰਾਹ ਸੂਬੇ 'ਚ ਇੱਕ ਵਾਹਨ ਦੇ ਬੰਬ ਧਮਾਕੇ ਦੀ ਲਪੇਟ 'ਚ ਆਉਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਸੂਬਾ ਪੁਲਿਸ ਦੇ ਬੁਲਾਰੇ ਮੋਹੀਬੁੱਲਾਹ ਨੇ ਦੱਸਿਆ ਕਿ ਇਸ ਧਮਾਕੇ 'ਚ ਔਰਤਾਂ ਅਤੇ...
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  about 3 hours ago
ਚੰਡੀਗੜ੍ਹ, 16 ਸਤੰਬਰ- ਪੰਜਾਬ ਸਰਕਾਰ ਨੇ ਵੱਖ-ਵੱਖ ਕਾਨੂੰਨਾਂ 'ਚ ਸੋਧਾਂ ਕਰਕੇ ਸੂਬੇ 'ਚ ਯੋਗ ਸਿਵਲ ਸੇਵਾਵਾਂ ਉਮੀਦਵਾਰਾਂ ਲਈ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ...
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  about 4 hours ago
ਡੇਰਾ ਬਾਬਾ ਨਾਨਕ, 16 ਸਤੰਬਰ- ਗ੍ਰਹਿ ਮੰਤਰਾਲੇ ਦੀ ਇੱਕ ਟੀਮ ਵਲੋਂ ਅੱਜ ਡੇਰਾ ਬਾਬਾ ਨਾਨਕ ਵਿਖੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੱਕ ਬਣਾਏ ਜਾ ਰਹੇ ਲਾਂਘੇ ਦਾ ਨਿਰੀਖਣ ਕੀਤਾ ਗਿਆ। ਇਸ ਸੰਬੰਧੀ...
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  about 4 hours ago
ਡੇਰਾ ਬਾਬਾ ਨਾਨਕ, 16 ਅਗਸਤ (ਮਾਂਗਟ, ਸ਼ਰਮਾ)- ਨਜ਼ਦੀਕੀ ਪਿੰਡ ਮੂਲੋਵਾਲੀ ਵਿਖੇ ਅਸਮਾਨੀ ਬਿਜਲੀ ਪੈਣ ਕਾਰਨ ਖੇਤਾਂ 'ਚ ਕੰਮ ਕਰਦੇ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ...
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  about 4 hours ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  about 5 hours ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  about 5 hours ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  about 5 hours ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  about 5 hours ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  about 6 hours ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 minute ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 7 hours ago
ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਖ਼ਾਰਜ
. . .  about 7 hours ago
ਗੁਰੂਹਰਸਹਾਏ ਦੇ ਮਨਰੇਗਾ ਕਰਮਚਾਰੀਆਂ ਵਲੋਂ ਤਿੰਨ ਦਿਨਾਂ ਦੀ ਹੜਤਾਲ
. . .  about 7 hours ago
ਪੰਜਾਬ ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  about 7 hours ago
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  about 8 hours ago
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  about 8 hours ago
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  about 8 hours ago
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  about 8 hours ago
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  about 8 hours ago
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  about 9 hours ago
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 9 hours ago
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  about 9 hours ago
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  about 9 hours ago
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  about 10 hours ago
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  about 10 hours ago
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  about 10 hours ago
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  about 10 hours ago
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  about 10 hours ago
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  about 11 hours ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 11 hours ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  about 11 hours ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  about 11 hours ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 12 hours ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਹਵਾਈ ਫ਼ੌਜ ਨੂੰ ਇਸਰਾਈਲ 'ਚ ਬਣੇ ਸਪਾਈਸ-2000 ਬਿਲਡਿੰਗ ਬਲਾਸਟਰ ਬੰਬ ਮਿਲਣੇ ਸ਼ੁਰੂ
. . .  1 day ago
ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਨੂੰ ਮੁੜ ਤੋਂ ਭੇਜਿਆ ਗਿਆ ਜੇਲ੍ਹ
. . .  about 1 hour ago
ਮੀਂਹ ਕਾਰਨ ਭਾਰਤ ਦੱਖਣੀ ਅਫ਼ਰੀਕਾ ਪਹਿਲਾ ਟੀ-20 ਮੈਚ ਰੱਦ
. . .  35 minutes ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਮਨੁੱਖਤਾ ਦੀ ਸੁਰੱਖਿਆ ਪ੍ਰਮਾਣੂ ਬੰਬਾਂ ਨਾਲ ਨਹੀਂ ਸਗੋਂ ਨੇਤਾਵਾਂ ਦੀ ਸੂਝ-ਬੂਝ ਨਾਲ ਹੁੰਦੀ ਹੈ। -ਅਲਬਰਟ ਆਈਨਸਟਾਈਨ

ਖੇਡ ਸੰਸਾਰ

ਸਿੰਧੂ ਸੈਮੀਫਾਈਨਲ 'ਚ ਪੰਜਵਾਂ ਤਗਮਾ ਪੱਕਾ

ਬਾਸੇਲ (ਸਵਿਟਜ਼ਰਲੈਂਡ), 23 ਅਗਸਤ (ਏਜੰਸੀ)-ਭਾਰਤੀ ਬੈਡਮਿੰਟਨ ਖਿਡਾਰੀ ਪੀ.ਵੀ.ਸਿੰਧੂ ਨੇ ਵਿਸ਼ਵ ਚੈਂਪੀਅਨਸ਼ਿਪ ਦੇ ਕੁਆਰਟਰ ਫਾਈਨਲ ਵਿਚ ਪਿਛੜਣ ਤੋਂ ਬਾਅਦ ਸ਼ਾਨਦਾਰ ਵਾਪਸੀ ਕਰਦੇ ਹੋਏ ਸ਼ੁੱਕਰਵਾਰ ਨੂੰ ਇੱਥੇ ਆਪਣੇ ਪੰਜਵਾਂ ਤਗਮਾ ਪੱਕਾ ਕੀਤਾ ਜਦੋਂ ਕਿ ਬੀ ਸਾਈ ਪ੍ਰਣੀਤ ਨੇ ਸੈਮੀਫਾਈਨਲ ਵਿਚ ਪੁੱਜ ਕੇ ਟੂਰਨਾਮੈਂਟ ਦੇ ਪੁਰਸ਼ ਸਿੰਗਲ ਵਿਚ ਤਗਮੇ ਦਾ ਪਿਛਲੇ 36 ਸਾਲ ਦਾ ਇੰਤਜਾਰ ਖ਼ਤਮ ਕੀਤਾ | ਭਾਰਤ ਲਈ ਦੋਹਰੀ ਸਫ਼ਲਤਾ ਦੇ ਦਿਨ ਸਿੰਧੂ ਨੇ ਚੀਨੀ ਤਾਈਪੇ ਦੀ ਤਾਈ ਝੂ ਯਿੰਗ ਨੂੰ ਮਾਤ ਦਿੱਤੀ ਜਦੋਂ ਕਿ ਪ੍ਰਣੀਤ ਨੇ ਇੰਡੋਨੇਸ਼ੀਆ ਦੇ ਜੋਨਾਥਨ ਕ੍ਰਿਸਟੀ ਨੂੰ ਹਰਾਇਆ | ਇਸ ਟੂਰਨਾਮੈਂਟ ਦੇ ਪਿਛਲੇ ਦੋ ਸੈਸ਼ਨਾਂ ਵਿਚ ਚਾਂਦੀ ਤਗਮਾ ਜਿੱਤਣ ਵਾਲੀ ਸਿੰਧੂ ਨੇ ਵਿਸ਼ਵ ਰੈਂਕਿੰਗ ਵਿਚ ਸਾਬਕਾ ਨੰਬਰ ਇਕ ਖਿਡਾਰੀ ਨੂੰ ਪਿਛੜਣ ਤੋਂ ਬਾਅਦ 71 ਮਿੰਟ ਤੱਕ ਚੱਲੇ ਮੁਕਾਬਲੇ ਬੇਹੱਦ ਰੋਚਕ ਮੁਕਾਬਲੇ ਵਿਚ 12-21, 23-21, 21-19 ਨਾਲ ਹਰਾਇਆ | ਇਸ ਸਾਲ ਅਰਜੁਨ ਪੁਰਸਕਾਰ ਲਈ ਚੁਣੇ ਗਏ ਵਿਸ਼ਵ ਦੇ 19ਵੇਂ ਨੰਬਰ ਦੇ ਪ੍ਰਣੀਤ ਨੇ ਕੁਆਰਟਰ ਫਾਈਨਲ ਵਿਚ ਏਸ਼ੀਆਈ ਖੇਡਾਂ ਵਿਚ ਸੋਨ ਤਗਮਾ ਜਿੱਤਣ ਵਾਲੇ ਅਤੇ ਵਿਸ਼ਵ ਦੇ ਚੌਥੇ ਨੰਬਰ ਦੇ ਖਿਡਾਰੀ ਜੋਨਾਥਨ ਨੰੂ 24-22, 21-14 ਨਾਲ ਹਰਾ ਕੇ ਇਸ ਅਹਿਮ ਟੂਰਨਾਮੈਂਟ ਵਿਚ ਆਪਣਾ ਤਗਮਾ ਪੱਕਾ ਕੀਤਾ | ਦਿੱਗਜ਼ ਬੈਡਮਿੰਟਨ ਖਿਡਾਰੀ ਪ੍ਰਕਾਸ਼ ਪਾਦੂਕੋਣ ਇਸ ਟੂਰਨਾਮੈਂਟ ਵਿਚ ਪੁਰਸ਼ ਸਿੰਗਲ ਵਿਚ ਤਗਮਾ ਜਿੱਤਣ ਵਾਲੇ ਪਹਿਲੇ ਭਾਰਤੀ ਖਿਡਾਰੀ ਸਨ | ਉਨ੍ਹਾਂ ਨੇ 1983 ਵਿਸ਼ਵ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਗਮਾ ਜਿੱਤਿਆ ਸੀ | ਦੂਜੇ ਪਾਸੇ ਸਿੰਧੂ ਅਤੇ ਚੀਨੀ ਤਾਈਪੇ ਦੀ ਖਿਡਾਰਨ ਵਿਚਕਾਰ ਹੁਣ ਤੱਕ ਕੁੱਲ 14 ਮੁਕਾਬਲੇ ਹੋਏ ਹਨ ਜਿਨ੍ਹਾਂ ਵਿਚ ਸਿੰਧੂ ਨੇ 4 ਮੁਕਾਬਲੇ ਜਿੱਤੇ ਹਨ ਅਤੇ ਇਹ ਜਿੱਤ ਸਿੰਧੂ ਨੂੰ ਲਗਾਤਾਰ 6 ਹਾਰਾਂ ਤੋਂ ਬਾਅਦ ਮਿਲੀ | ਪ੍ਰਣੀਤ ਨੇ 2017 ਵਿਚ ਸਿੰਗਾਪੁਰ ਓਪਨ ਜਿੱਤਿਆ ਸੀ ਅਤੇ ਉਹ ਇਸ ਸਾਲ ਦੇ ਸ਼ੁਰੂ ਵਿਚ ਸਵਿਸ ਓਪਨ ਦੇ ਉਪ ਜੇਤੂ ਰਹੇ ਸਨ |

ਭਾਰਤ ਦੀ ਪਹਿਲੀ ਪਾਰੀ 297 'ਤੇ ਸਮਾਪਤ

ਐਾਟੀਗਾ, 23 ਅਗਸਤ (ਏਜੰਸੀ)-ਇੱਥੇ ਖੇਡੇ ਜਾ ਰਹੇ ਪਹਿਲੇ ਟੈਸਟ ਮੈਚ ਦੌਰਾਨ ਭਾਰਤ ਨੇ ਪਹਿਲੀ ਪਾਰੀ ਵਿਚ 297 ਦਾ ਸਕੋਰ ਬਣਾਇਆ | ਕੱਲ੍ਹ 6 ਵਿਕਟਾਂ 'ਤੇ 203 ਤੋਂ ਅੱਗੇ ਖੇਡਦੇ ਹੋਏ ਰਵਿੰਦਰ ਜਡੇਜਾ ਦੇ ਅਹਿਮ ਅਰਧ ਸੈਂਕੜੇ ਦੇ ਬਦੌਲਤ ਭਾਰਤ ਸਨਮਾਨਜਕ ਸਕੋਰ ਤੱਕ ਪੁੱਜਣ ਵਿਚ ...

ਪੂਰੀ ਖ਼ਬਰ »

ਵਾਡਾ ਨੇ ਭਾਰਤ ਦੀ ਰਾਸ਼ਟਰੀ ਡੋਪ ਟੈਸਟ ਲੈਬਾਰਟਰੀ ਨੂੰ ਕੀਤਾ ਮੁਅੱਤਲ

ਨਵੀਂ ਦਿੱਲੀ, 23 ਅਗਸਤ (ਏਜੰਸੀ)-ਭਾਰਤ ਦੀ ਡੋਪਿੰਗ ਰੋਕੂ ਪ੍ਰੋਗਰਾਮ ਨੂੰ ਕਰਾਰਾ ਝਟਕਾ ਦਿੰਦੇ ਹੋਏ ਵਿਸ਼ਵ ਡੋਪਿੰਗ ਰੋਕੂ ਏਜੰਸੀ (ਵਾਡਾ) ਨੇ ਭਾਰਤ ਦੀ ਰਾਸ਼ਟਰੀ ਡੋਪ ਟੈਸਟ ਲੈਬੋਰਟਰੀ (ਐਨ.ਡੀ.ਟੀ.ਐਲ.) ਨੂੰ ਛੇ ਮਹੀਨੇ ਲਈ ਮੁਅੱਤਲ ਕਰ ਦਿੱਤਾ | ਇਸ ਲੈਬੋਰਟਰੀ ਨੂੰ 2008 ...

ਪੂਰੀ ਖ਼ਬਰ »

ਭਾਰਤੀ ਮਹਿਲਾ ਫੁੱਟਬਾਲ ਖਿਡਾਰਨ ਦੀ ਯੂਨੀਵਰਸਿਟੀ ਆਫ਼ ਮੈਨੀਟੋਬਾ ਦੀ ਟੀਮ 'ਚ ਚੋਣ

ਵਿਨੀਪੈਗ, 23 ਅਗਸਤ (ਸਰਬਪਾਲ ਸਿੰਘ)-ਭਾਰਤ ਦੀ ਮਹਿਲਾ ਫੁੱਟਬਾਲ ਟੀਮ ਦੀ ਅਗਵਾਈ ਕਰ ਚੁੱਕੀ ਦਲੀਮਾ ਛਿੱਬਰ ਨੂੰ ਯੂਨੀਵਰਸਿਟੀ ਆਫ਼ ਮੈਨੀਟੋਬਾ ਦੀ ਫੁੱਟਬਾਲ ਟੀਮ 'ਬਾਈਜਨ' ਵਲੋਂ ਸਾਲ 2019-20 ਲਈ ਟੀਮ 'ਚ ਸ਼ਾਮਿਲ ਕਰ ਲਿਆ ਗਿਆ ਹੈ | ਇਸ ਦੀ ਜਾਣਾਕਾਰੀ ਯੂਨੀਵਰਸਿਟੀ ਆਫ਼ ...

ਪੂਰੀ ਖ਼ਬਰ »

ਐਸ਼ੇਜ਼ ਲੜੀ : ਹੇਜ਼ਲਵੁੱਡ ਦੇ ਜੋਸ਼ ਅੱਗੇ ਗੋਰੇ ਢੇਰ

ਲੀਡਸ, 23 ਅਗਸਤ (ਏਜੰਸੀ)-ਐਸ਼ੇਜ਼ ਲੜੀ ਦੇ ਤੀਸਰੇ ਮੈਚ ਦਾ ਪਹਿਲਾ ਦਿਨ ਜਿੱਥੇ ਇੰਗਲੈਂਡ ਦੇ ਗੇਂਦਬਾਜ਼ ਜੋਫਰਾ ਆਰਚਰ ਦੇ ਨਾਂਅ ਰਿਹਾ, ਉੱਥੇ ਦੂਸਰੇ ਦਿਨ ਆਸਟ੍ਰੇਲੀਆ ਦੇ ਤੇਜ਼ ਗੇਂਦਬਾਜ਼ ਜੋਸ਼ ਹੇਜ਼ਲਵੁੱਡ ਦਾ ਤੂਫ਼ਾਨ ਦੇਖਣ ਨੂੰ ਮਿਲਿਆ | ਜੋਸ਼ ਨੇ 30 ਦੌੜਾਂ ਦੇ ਕੇ ...

ਪੂਰੀ ਖ਼ਬਰ »

ਪੰਜਾਬ ਦੀ ਸ਼ਰੇਸ਼ਠੀ ਗੁਪਤਾ ਦੀ ਏਸ਼ੀਅਨ ਚੈੱਸ ਟੂਰਨਾਮੈਂਟ ਲਈ ਚੋਣ

ਜਲੰਧਰ, 23 ਅਗਸਤ (ਜਤਿੰਦਰ ਸਾਬੀ)-ਨੈਸ਼ਨਲ ਸ਼ਤਰੰਜ ਚੈਂਪੀਅਨਸ਼ਿਪ, ਜੋ ਬੀਤੇ ਦਿਨੀਂ ਅਹਿਮਦਾਬਾਦ ਵਿਖੇ ਕਰਵਾਈ ਗਈ, ਵਿਚ ਪੰਜਾਬ ਟੀਮ ਦਾ ਹਿੱਸਾ ਲੈਣ ਵਾਲੀ ਸ਼ਰੇਸ਼ਠੀ ਗੁਪਤਾ ਨੇ ਅੰਡਰ 9 ਸਾਲ ਲੜਕੀਆਂ ਦੇ ਵਰਗ 'ਚੋਂ 11 'ਚੋਂ 9 ਅੰਕ ਹਾਸਲ ਕਰ ਕੇ ਵਧੀਆ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਵਿਸ਼ਵ ਤੀਰ ਅੰਦਾਜ਼ੀ ਚੈਂਪੀਅਨਸ਼ਿਪ 'ਚ ਭਾਰਤੀ ਟੀਮ ਨੇ ਜਿੱਤਿਆ ਤਗਮਾ

ਪਟਿਆਲਾ, 23 ਅਗਸਤ (ਚਹਿਲ)-ਸਪੇਨ ਦੇ ਸ਼ਹਿਰ ਮੈਡਰਿਡ ਵਿਖੇ ਹੋਈ ਵਿਸ਼ਵ ਯੂਥ ਤੀਰ-ਅੰਦਾਜ਼ੀ ਚੈਂਪੀਅਨਸ਼ਿਪ 'ਚੋਂ ਭਾਰਤੀ ਟੀਮ ਨੇ ਕਾਂਸੀ ਦਾ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਇਸ ਟੀਮ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਤਿੰਨ ਮੈਂਬਰ ਭਾਰਤੀ ...

ਪੂਰੀ ਖ਼ਬਰ »

ਪੰਜਾਬ ਦੇ ਲੜਕਿਆਂ ਨੇ ਜਿੱਤੀ 38ਵੀਂ ਸਬ-ਜੂਨੀਅਰ ਰਾਸ਼ਟਰੀ ਸ਼ੂਟਿੰਗ ਬਾਲ ਚੈਂਪੀਅਨਸ਼ਿਪ

ਅਬੋਹਰ 23 ਅਗਸਤ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਦੇ ਖਿਡਾਰੀਆਂ ਨੇ ਰਾਸ਼ਟਰੀ ਪੱਧਰ 'ਤੇ ਮੱਲ੍ਹਾਂ ਮਾਰ ਕੇ ਆਪਣਾ ਨਾਮਣਾ ਖੱਟਿਆ ਹੈ | ਇਕ ਪਾਸੇ ਗਾਜ਼ੀਆਬਾਦ ਵਿਖੇ ਹੋਈ 38ਵੀਂ ਸਬ-ਜੂਨੀਅਰ ਸ਼ੂਟਿੰਗ ਬਾਲ ਚੈਂਪੀਅਨਸ਼ਿਪ ਜਿੱਤ ਕੇ ਖਿਡਾਰੀਆਂ ਨੇ ਪੰਜਾਬ ਦਾ ਨਾਂਅ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX