ਤਾਜਾ ਖ਼ਬਰਾਂ


ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਨਾਭਾ ,16 ਸਤੰਬਰ {ਅਮਨਦੀਪ ਸਿੰਘ ਲਵਲੀ}- ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਦਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਤਿੰਨ ਗੈਂਗਸਟਰਾਂ ਵੱਲੋਂ ਕੈਦੀ ਦੀ ਕੁੱਟਮਾਰ ਕੀਤੀ ਗਈ ਹੈ । ਕੈਦੀ ਕਰਮਜੀਤ ...
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਸਾਢੇ ਸੱਤ ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਅੱਜ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ...
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਪਠਾਨਕੋਟ 16 ਸਤੰਬਰ (ਸੰਧੂ)- ਪਠਾਨਕੋਟ ਦੇ ਸਿੰਬਲ ਚੌਂਕ ਨੇੜੇ ਅੱਜ ਬਾਅਦ ਦੁਪਹਿਰ ਕਾਲਜ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ 2 ਕਾਲਜ ਵਿਦਿਆਰਥਣਾਂ ਨੂੰ ਬੋਲੈਰੋ ਗੱਡੀ ਵਿਚ ਸਵਾਰ 4 ਨੌਜਵਾਨਾਂ ਵੱਲੋਂ ਅਗਵਾ ਕਰਨ ...
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੰਗਰੂਰ ,16 ਸਤੰਬਰ {ਧੀਰਜ ਪਿਸ਼ੌਰੀਆ }- 19 ਕੁ ਸਾਲ ਪਹਿਲਾ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਵੱਲੋਂ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ ਉਸ ਦੇ ਕਤਲ ਸਬੰਧੀ ਪੁਲਿਸ...
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ
. . .  1 day ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 day ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  1 day ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  1 day ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  1 day ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  1 day ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  1 day ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  1 day ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  1 day ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  1 day ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਐਡਮਿਰਲ ਕਰਮਬੀਰ ਸਿੰਘ ਨੂੰ ਜਲ ਸੈਨਾ ਮੁਖੀ ਨਿਯੁਕਤ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ ਖ਼ਾਰਜ
. . .  1 day ago
ਗੁਰੂਹਰਸਹਾਏ ਦੇ ਮਨਰੇਗਾ ਕਰਮਚਾਰੀਆਂ ਵਲੋਂ ਤਿੰਨ ਦਿਨਾਂ ਦੀ ਹੜਤਾਲ
. . .  1 day ago
ਪੰਜਾਬ ਕੈਬਨਿਟ ਨੇ ਐੱਸ. ਸੀ. ਕਮਿਸ਼ਨ ਦੇ ਚੇਅਰਪਰਸਨ ਦੀ ਉਮਰ ਹੱਦ ਵਧਾਉਣ ਦੀ ਦਿੱਤੀ ਪ੍ਰਵਾਨਗੀ
. . .  1 day ago
ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  1 day ago
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  1 day ago
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  1 day ago
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  1 day ago
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  1 day ago
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  1 day ago
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  1 day ago
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  1 day ago
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  1 day ago
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  1 day ago
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  1 day ago
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  1 day ago
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  1 day ago
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  1 day ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  1 day ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  1 day ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਮਨੁੱਖਤਾ ਦੀ ਸੁਰੱਖਿਆ ਪ੍ਰਮਾਣੂ ਬੰਬਾਂ ਨਾਲ ਨਹੀਂ ਸਗੋਂ ਨੇਤਾਵਾਂ ਦੀ ਸੂਝ-ਬੂਝ ਨਾਲ ਹੁੰਦੀ ਹੈ। -ਅਲਬਰਟ ਆਈਨਸਟਾਈਨ

ਤਾਜ਼ਾ ਖ਼ਬਰਾਂ

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ

ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ

ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ਬੇਹੱਦ ਕਰੁਣਾਮਈ ਮਾਹੌਲ ਬਣ ਗਿਆ। ਕੋਟਕਪੂਰਾ ਦੇ ਰਾਮਬਾਗ 'ਚ ਬਣੇ ...

ਪੂਰੀ ਖ਼ਬਰ »

ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ

ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ ਭਾਰਤ ਭੂਸ਼ਨ ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ ਵਿਖੇ ਧੁੱਸੀ ਬੰਨ੍ਹ 'ਚ ਪਏ ਪਾੜਾਂ ਨੂੰ ਜਲਦ ਤੋਂ ਜਲਦ ਪੂਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ। ਪਿੰਡ ...

ਪੂਰੀ ਖ਼ਬਰ »

ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ

ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ਸਬੰਧੀ ਵਿਸ਼ਾਲ ਮੀਟਿੰਗ ਕੀਤੀ ਗਈ। ਇਸ ਮੌਕੇ ਪਿੰਡ ਘੋਲੀਆ ਕਲਾਂ, ਫੂਲੇ ਵਾਲਾ, ਮਾਣੂੰਕੇ, ਸਮਾਧ ਭਾਈ, ਰਾਊਕੇ ਬੁਰਜ ਦੁੱਨਾ ਅਤੇ ਰਣੀਆ ਆਦਿ ਪਿੰਡਾਂ ਦੇ ਗ੍ਰਾਮ ...

ਪੂਰੀ ਖ਼ਬਰ »

ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ 'ਚ ਵਫ਼ਦ ਨੇ ਹਵਾਈ ਅੱਡੇ 'ਤੇ ਉਨ੍ਹਾਂ ਦੀ ਨਜ਼ਰਬੰਦੀ 'ਤੇ ਇਤਰਾਜ਼ ਜਤਾਇਆ ...

ਪੂਰੀ ਖ਼ਬਰ »

ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ ਦੇਹਾਂਤ ਹੋ ਗਿਆ ...

ਪੂਰੀ ਖ਼ਬਰ »

ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ

ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ ਦਿੱਲੀ ਪਹੁੰਚ ਗਿਆ ਹੈ। ਰਾਹੁਲ ਗਾਂਧੀ. ਸ਼ਰਦ ਯਾਦਵ, ਮਨੋਜ ਝਾਅ ਸਮੇਤ ਕਈ ਵਿਰੋਧੀ ਨੇਤਾ ਨੂੰ ਸ੍ਰੀਨਗਰ ਹਵਾਈ ਅੱਡੇ ਤੋਂ ਵਾਪਸ ਭੇਜਿਆ ਗਿਆ ...

ਪੂਰੀ ਖ਼ਬਰ »

ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ

ਸ੍ਰੀਨਗਰ, 24 ਅਗਸਤ- ਜੰਮੂ-ਕਸ਼ਮੀਰ ਦੇ ਪ੍ਰਮੁੱਖ ਯੋਜਨਾ ਸਕੱਤਰ ਰੋਹਿਤ ਕਾਂਸਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਦਿਨ ਦੀ ਪਾਬੰਦੀ ਹਟਾ ਦਿੱਤੀ ਗਈ ਹੈ। ਜੰਮੂ ਡਵੀਜ਼ਨ 'ਚ ਦਿਨ ਵੇਲੇ ਬਿਨਾਂ ਕਿਸੇ ਪਾਬੰਦੀ ਦੇ ਥਾਣਿਆਂ ਦੀ ...

ਪੂਰੀ ਖ਼ਬਰ »

ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ

ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਸਮੇਤ ਵਿਰੋਧੀ ਧਿਰਾਂ ਦੇ ਨੇਤਾਵਾਂ ਦੇ ਅੱਜ ਸ੍ਰੀਨਗਰ ਆਉਣ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ, ''ਹੁਣ ਉਨ੍ਹਾਂ ਨੂੰ ਇੱਥੇ ਆਉਣ ਦੀ ਲੋੜ ਨਹੀਂ, ਉਨ੍ਹਾਂ ਦੀ ਲੋੜ ਉਸ ਸਮੇਂ ਸੀ, ਜਦੋਂ ਉਨ੍ਹਾਂ ਦੇ ਸਹਿਯੋਗੀ ਸੰਸਦ ...

ਪੂਰੀ ਖ਼ਬਰ »

ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ

ਨਵੀਂ ਦਿੱਲੀ, 24 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਭਾਰਤੀ ਟੀਮ ਵੈਸਟ ਇੰਡੀਜ਼ ਦੇ ਖ਼ਿਲਾਫ਼ ਮੈਚ ਦੌਰਾਨ ਹੱਥਾਂ 'ਤੇ ਕਾਲੀਆਂ ਪੱਟੀਆਂ ਬੰਨ੍ਹੇਗੀ। ਦੱਸ ਦੇਈਏ ਅਰੁਣ ਜੇਤਲੀ ਡੀ.ਡੀ.ਸੀ.ਏ. ਦੇ ਪ੍ਰਧਾਨ ਅਤੇ ਬੀ.ਸੀ.ਸੀ.ਆਈ. ਦੇ ਉਪ ਪ੍ਰਧਾਨ ...

ਪੂਰੀ ਖ਼ਬਰ »

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ

ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ ਦੇਹਾਂਤ ਹੋ ਗਿਆ ...

ਪੂਰੀ ਖ਼ਬਰ »

ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ

ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਬੈਠਕ 'ਚ ਲਿਆ ...

ਪੂਰੀ ਖ਼ਬਰ »

ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ

ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ ਕਾਰਨ ਧਮਾਕਾ ਹੋ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਰਿਏਕਟਰ ਇਮਾਰਤ ਤੋੜ ਕੇ ਬਾਹਰ ਡਿਗ ਗਿਆ। ਇਸ ਹਾਦਸੇ 'ਚ ਦਰਜਨ ਦੇ ਕਰੀਬ ਵਰਕਰ ...

ਪੂਰੀ ਖ਼ਬਰ »

ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ

ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ਮਿਓਂਵਾਲ ਵਿਖੇ 350 ਫੁੱਟ ਲੰਮੇ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ ਲੈਣ ਲਈ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ

ਨਵੀਂ ਦਿੱਲੀ, 24 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਜੇਤਲੀ ਦਾ ਦੇਹਾਂਤ ਹੋ ਗਿਆ ...

ਪੂਰੀ ਖ਼ਬਰ »

ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ

ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਪਾਕਿਸਤਾਨ ਦੀ ਸਰਕਾਰ ਦੇ ਹੱਕ 'ਚ ਅਤੇ ਭਾਰਤ ਸਰਕਾਰ ਦੇ ਖ਼ਿਲਾਫ਼ ਦਿੱਤੇ ਜਾ ਰਹੇ ਬਿਆਨਾਂ ਨਾਲ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਪਾਕਿ ...

ਪੂਰੀ ਖ਼ਬਰ »

ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ

ਨਵੀਂ ਦਿੱਲੀ, 24 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਏਮਜ਼ ਤੋਂ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦੀ ਗਈ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਅਰੁਣ ਜੇਤਲੀ ਦਾ ਦੇਹਾਂਤ ਹੋ ਗਿਆ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ

ਦੁਬਈ, 24 ਅਗਸਤ - ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਰਵਉੱਚ ਨਾਗਰਿਕ ਸਨਮਾਨ 'ਆਰਡਰ ਆਫ਼ ਜ਼ਾਇਦ' ਨਾਲ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ

ਸੁਲਤਾਨਪੁਰ ਲੋਧੀ, 24 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ

ਨਾਭਾ, 24 ਅਗਸਤ (ਅਮਨਦੀਪ ਸਿੰਘ ਲਵਲੀ)- ਇਤਿਹਾਸਕ ਨਗਰੀ ਨਾਭਾ ਦੇ ਨਜ਼ਦੀਕ ਪੈਂਦੇ ਰੋਹਟੀ ਪੁਲ ਵਿਖੇ ਨਸ਼ੇ ਦੀ ਵਿੱਕਰੀ ਨੂੰ ਲੈ ਰੋਹਟੀ ਛੰਨਾ ਪਿੰਡ ਦੇ ਵਸਨੀਕਾਂ ਵਲੋਂ ਧਰਨਾ ਲਗਾਇਆ ਗਿਆ ਹੈ। ਪਿੰਡ ਦੇ ਸਾਬਕਾ ਸਰਪੰਚ ਹਨਦੀਪ ਸਿੰਘ ਖੱਟੜਾ ਦੀ ਅਗਵਾਈ 'ਚ ਲੱਗੇ ਇਸ ਧਰਨੇ ...

ਪੂਰੀ ਖ਼ਬਰ »

ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ

ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੰਤਿਮ ਸਸਕਾਰ ਕੱਲ੍ਹ ਦੁਪਹਿਰ 2 ਵਜੇ ਨਿਗਮ ਬੋਧ ਘਾਟ 'ਤੇ ਕੀਤਾ ...

ਪੂਰੀ ਖ਼ਬਰ »

ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ

ਹਰੀਕੇ ਪੱਤਣ, 24 ਅਗਸਤ (ਸੰਜੀਵ ਕੁੰਦਰਾ)- ਤਰਨਤਾਰਨ ਪੁਲਿਸ ਨੇ ਰੇਤ ਮਾਫ਼ੀਆ ਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਰੇਤ ਦੀ ਮਾਈਨਿੰਗ ਕਰਨ ਵਾਲੇ 13 ਵਿਅਕਤੀਆਂ ਨੂੰ ਮੌਕੇ 'ਤੇ ਗ੍ਰਿਫ਼ਤਾਰ ਕੀਤਾ ਹੈ। ਇਸ ਆਪ੍ਰੇਸ਼ਨ ਦੀ ਅਗਵਾਈ ਤਰਨਤਾਰਨ ਦੇ ਐੱਸ.ਐੱਸ.ਪੀ ਧਰੁਵ ਦਹੀਆ ਵੱਲੋਂ ...

ਪੂਰੀ ਖ਼ਬਰ »

ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ

ਸ੍ਰੀਨਗਰ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਧਾਰਾ 370 ਨੂੰ ਹਟਾਉਣ ਮਗਰੋਂ ਹਾਲਾਤ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਗਿਆ ਸੀ। ਹੁਣ ਇਹ ਖ਼ਬਰ ਸਾਹਮਣੇ ਆਈ ਹੈ ਕਿ ਇਸ ਵਫ਼ਦ ਨੂੰ ਸ੍ਰੀਨਗਰ ਹਵਾਈ ...

ਪੂਰੀ ਖ਼ਬਰ »

ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ

ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਕਈ ਦਿਨ ਤਣਾਅਪੂਰਨ ਬਣੀ ਰਹੀ ਸਥਿਤੀ ਤੋਂ ਬਾਅਦ ਹੁਣ ਕੇਂਦਰ ਸਰਕਾਰ ਵੱਲੋਂ ਕਸ਼ਮੀਰ 'ਚ ਕੋਈ ਨਵੀਂ ਮੂਵਮੈਂਟ ਹੋਣ ਦੀ ਸੰਭਾਵਨਾ ਦਿਖਾਈ ਦੇ ਰਹੀ ਹੈ। ਇਸ ਦਾ ਖ਼ੁਲਾਸਾ ਉਸ ...

ਪੂਰੀ ਖ਼ਬਰ »

ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ

ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੀ ਅੰਤਰਿਮ ਪ੍ਰਧਾਨ ਪ੍ਰਧਾਨ ਸੋਨੀਆ ਗਾਂਧੀ ਨੇ ਭਾਜਪਾ ਨੇਤਾ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਜੇਤਲੀ ਨੇ ਇੱਕ ਜਨਤਕ ਵਿਅਕਤੀ, ਸੰਸਦ ਮੈਂਬਰ ਅਤੇ ਮੰਤਰੀ ਦੇ ਰੂਪ 'ਚ ਇੱਕ ...

ਪੂਰੀ ਖ਼ਬਰ »

ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ

ਸੰਗਰੂਰ, 24 ਅਗਸਤ (ਧੀਰਜ ਪਸ਼ੋਰੀਆ)- ਸੰਗਰੂਰ ਵਿਖੇ ਵਿਸ਼ਵਕਰਮਾ ਮੰਦਰ ਵਿਖੇ ਹੋਈ ਧਾਰਮਿਕ ਬੇਅਦਬੀ ਦੀ ਘਟਨਾ ਤੋਂ ਬਾਅਦ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ਾਂ 'ਚ ਦਰਜ ਮਾਮਲੇ ਸੰਬੰਧੀ ਸਿਟੀ ਪੁਲਿਸ ਸੰਗਰੂਰ ਵੱਲੋਂ ਗ੍ਰਿਫ਼ਤਾਰ ਕੀਤੇ 3 ਵਿਅਕਤੀਆਂ ਨੂੰ ਅਦਾਲਤ ਨੇ 14 ...

ਪੂਰੀ ਖ਼ਬਰ »

ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ

ਸ੍ਰੀਨਗਰ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸ੍ਰੀਨਗਰ ਦੇ ਹਵਾਈ ਅੱਡੇ 'ਤੇ ਪਹੁੰਚ ਚੁੱਕੇ ਹਨ। ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਵੀ ਮੌਜੂਦ ...

ਪੂਰੀ ਖ਼ਬਰ »

ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼

ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਨਾਲ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ...

ਪੂਰੀ ਖ਼ਬਰ »

ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ

ਲੌਂਗੋਵਾਲ, 24 ਅਗਸਤ (ਸ.ਸ.ਖੰਨਾ) - ਪੰਜਾਬ ਦੇ ਅੱਧੀ ਦਰਜਨ ਤੋਂ ਵੱਧ ਜ਼ਿਲ੍ਹਿਆਂ 'ਚ ਕੁਦਰਤ ਦੀ ਕਰੋਪੀ ਝੱਲ ਰਹੇ ਹੜ੍ਹ ਪੀੜਤਾਂ ਦੀ ਜਿੱਥੇ ਪੰਜਾਬ ਦੇ ਵੱਖ-ਵੱਖ ਖੇਤਰਾਂ 'ਚੋਂ ਖਾਣ ਪੀਣ ਲਈ ਆਟਾ, ਦਾਲਾਂ, ਚੀਨੀ, ਚਾਹ ਪੱਤੀ, ਸੁੱਕਾ ਦੁੱਧ, ਦਵਾਈਆਂ ਆਦਿ ਨੂੰ ਲੋੜਵੰਦ ਲੋਕਾਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ

  ਨਵੀਂ ਦਿੱਲੀ, 24 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਅਰੁਣ ਜੇਤਲੀ ਇਕ ਮਹਾਨ ਰਾਜਨੀਤਿਕ ਸ਼ਖਸੀਅਤ, ਬੁੱਧੀਜੀਵੀ ਅਤੇ ਐਮਰਜੈਂਸੀ ਦੌਰਾਨ ਲੋਕਤੰਤਰ ਦੀ ਰੱਖਿਆ ...

ਪੂਰੀ ਖ਼ਬਰ »

ਅਰੁਣ ਜੇਤਲੀ ਦੇ ਦੇਹਾਂਤ 'ਤੇ ਕੈਪਟਨ, ਅਮਿਤ ਸ਼ਾਹ ਅਤੇ ਸੰਨੀ ਦਿਓਲ ਸਮੇਤ ਕਈ ਨੇਤਾਵਾਂ ਨੇ ਜਤਾਇਆ ਦੁੱਖ

ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦੁਪਹਿਰ ਕਰੀਬ 12.07 ਵਜੇ ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਆਖ਼ਰੀ ਸਾਹ ਲਏ। ਅਰੁਣ ਜੇਤਲੀ ਦੇ ਦੇਹਾਂਤ 'ਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ...

ਪੂਰੀ ਖ਼ਬਰ »

ਨਿਊ ਅੰਮ੍ਰਿਤਸਰ ਵਿਖੇ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਿਆ

ਸੁਲਤਾਨਵਿੰਡ, 24 ਅਗਸਤ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ ਜਲੰਧਰ ਜੀ.ਟੀ ਰੋਡ 'ਤੇ ਸਥਿਤ ਨਿਊ ਅੰਮ੍ਰਿਤਸਰ ਵਿਖੇ ਕਾਰ ਸਵਾਰ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਮਾਤਾ ਨੂੰ ਜ਼ਖਮੀ ਕਰ ਕੇ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਜ਼ੁਰਗ ...

ਪੂਰੀ ਖ਼ਬਰ »

ਆਵਾਰਾ ਗਾਂ ਨਾਲ ਟਕਰਾਈ ਸਕੂਟਰੀ, ਚਾਲਕ ਦੀ ਮੌਤ

ਡਮਟਾਲ, 24 ਅਗਸਤ (ਰਾਕੇਸ਼ ਕੁਮਾਰ)- ਥਾਣਾ ਇੰਦੌਰਾ ਦੇ ਅਧੀਨ ਪੈਂਦੇ ਇੱਕ ਪਿੰਡ 'ਚ ਆਵਾਰਾ ਗਾਂ ਨਾਲ ਸਕੂਟਰੀ ਦੇ ਟਕਰਾਉਣ ਕਾਰਨ ਚਾਲਕ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਇੰਚਾਰਜ ਇੰਦੌਰਾ ਸੁਰਿੰਦਰ ਸਿੰਘ ਧੀਮਾਨ ਨੇ ਦੱਸਿਆ ਕਿ ਅੱਜ ਸਵੇਰੇ ਅਸ਼ਵਨੀ ...

ਪੂਰੀ ਖ਼ਬਰ »

ਬੈਂਸ ਦੀ ਅਗਵਾਈ 'ਚ ਰਵਿਦਾਸ ਭਾਈਚਾਰੇ ਵੱਲੋਂ ਰੋਸ ਮਾਰਚ ਸ਼ੁਰੂ

ਫਗਵਾੜਾ, 24 ਅਗਸਤ (ਹਰੀਪਾਲ ਸਿੰਘ)- ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮੰਦਰ ਤੋੜਨ ਦੇ ਵਿਰੋਧ 'ਚ ਰੋਸ ਮਾਰਚ ਕਰਨ ਵਾਲੇ ਲੋਕਾਂ 'ਤੇ ਦਰਜ ਕੇਸ ਰੱਦ ਕਰਵਾਉਣ ਅਤੇ ਮੰਦਰ ਦੀ ਮੁੜ ਉਸਾਰੀ ਦੀ ਮੰਗ ਨੂੰ ਲੈ ਕੇ ਅੱਜ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਤੋਂ ਲੋਕ ...

ਪੂਰੀ ਖ਼ਬਰ »

ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਦੇਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ

ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੱਜ ਦੇਹਾਂਤ ਹੋ ਗਿਆ ਹੈ। ਦੱਸ ਦੇਈਏ ਕਿ ਬਿਮਾਰੀ ਦੇ ਚੱਲਦਿਆਂ ਬੀਤੀ 9 ਅਗਸਤ ਨੂੰ ਏਮਜ਼ 'ਚ ਦਾਖਲ ਕਰਵਾਇਆ ਗਿਆ ਸੀ। ਇੱਥੇ ਉਨ੍ਹਾਂ ਦੀ ਹਾਲਤ ਲਗਾਤਾਰ ਗੰਭੀਰ ਬਣੀ ਹੋਈ ਸੀ ਅਤੇ ਅੱਜ ...

ਪੂਰੀ ਖ਼ਬਰ »

ਵਿਰੋਧੀ ਦਲਾਂ ਦੇ ਨੇਤਾਵਾਂ ਨਾਲ ਸ੍ਰੀਨਗਰ ਰਵਾਨਾ ਹੋਏ ਰਾਹੁਲ ਗਾਂਧੀ

ਨਵੀਂ ਦਿੱਲੀ, 24 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਤੋਂ ਸ੍ਰੀਨਗਰ ਰਵਾਨਾ ਹੋ ਗਿਆ। ਇਸ ਵਫ਼ਦ 'ਚ ...

ਪੂਰੀ ਖ਼ਬਰ »

ਜੰਮੂ ਕਸ਼ਮੀਰ ਨੂੰ 70 ਸਾਲ ਬਾਅਦ ਬਣਾਇਆ ਗਿਆ ਭਾਰਤ ਦਾ ਅਟੁੱਟ ਹਿੱਸਾ - ਅਮਿਤ ਸ਼ਾਹ

ਹੈਦਰਾਬਾਦ, 24 ਅਗਸਤ- ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਹੈਦਰਾਬਾਦ 'ਚ ਆਈ.ਪੀ.ਐਸ. ਅਧਿਕਾਰੀਆਂ ਦੀ ਪਾਸਿੰਗ ਆਊਟ ਪਰੇਡ 'ਚ ਹਿੱਸਾ ਲੈਣ ਪਹੁੰਚੇ। ਹੈਦਰਾਬਾਦ 'ਚ ਸਰਦਾਰ ਵਲੱਭ ਭਾਈ ਪਟੇਲ ਰਾਸ਼ਟਰੀ ਪੁਲਿਸ ਅਕਾਦਮੀ 'ਚ ਆਯੋਜਿਤ ਇਸ ਸਮਾਰੋਹ 'ਚ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਸ੍ਰੀਸੰਥ ਦੇ ਕੋਚੀ ਸਥਿਤ ਘਰ 'ਚ ਲੱਗੀ ਅੱਗ

ਤਿਰੂਵਨੰਤਪੁਰਮ, 24 ਅਗਸਤ- ਕ੍ਰਿਕਟਰ ਸ੍ਰੀਸੰਥ ਦੇ ਕੇਰਲ ਦੇ ਕੋਚੀ ਸਥਿਤ ਘਰ 'ਚ ਅੱਜ ਸਵੇਰੇ ਅੱਗ ਲੱਗ ਗਈ। ਹਾਲਾਂਕਿ ਇਸ ਹਾਦਸੇ 'ਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ ਟਰੰਪ

ਵਾਸ਼ਿੰਗਟਨ, 24 ਅਗਸਤ- ਅਮਰੀਕਾ ਦੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਰਾਸ਼ਟਰਪਤੀ ਟਰੰਪ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਨੂੰ ਲੈ ਕੇ ਉਤਸੁਕ ਹਨ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਆਗੂ ਇਸ ਮੀਟਿੰਗ 'ਚ ...

ਪੂਰੀ ਖ਼ਬਰ »

ਹੜ੍ਹ ਦੇ ਪਾਣੀ 'ਚ ਰੁੜ੍ਹੇ ਨੌਜਵਾਨ ਦੀ ਮਿਲੀ ਲਾਸ਼

ਜਲਾਲਾਬਾਦ, 24 ਅਗਸਤ (ਹਰਪ੍ਰੀਤ ਸਿੰਘ ਪਰੂਥੀ)- ਬੀਤੇ ਕੱਲ੍ਹ ਹੜ੍ਹ ਦੇ ਪਾਣੀ 'ਚ ਪਿੰਡ ਢੰਡੀ ਕਦੀਮ ਦਾ ਰਹਿਣ ਵਾਲਾ 17 ਸਾਲਾ ਨੌਜਵਾਨ ਜੱਜ ਸਿੰਘ ਪੁੱਤਰ ਜਸਵੰਤ ਸਿੰਘ ਰੁੜ੍ਹ ਗਿਆ ਸੀ। ਇਸ ਘਟਨਾ ਤੋਂ ਬਾਅਦ ਸਿਵਲ ਪ੍ਰਸ਼ਾਸਨ ਅਤੇ ਪੁਲਸ ਪ੍ਰਸ਼ਾਸਨ ਵਲੋਂ ਲਗਾਤਾਰ ਨੌਜਵਾਨ ...

ਪੂਰੀ ਖ਼ਬਰ »

ਏਅਰਪੋਰਟ ਲਈ ਰਵਾਨਾ ਹੋਏ ਰਾਹੁਲ ਗਾਂਧੀ

ਸ੍ਰੀਨਗਰ, 24 ਅਗਸਤ- ਰਾਹੁਲ ਗਾਂਧੀ ਦੀ ਅਗਵਾਈ 'ਚ ਵਿਰੋਧੀ ਪਾਰਟੀਆਂ ਦਾ ਇੱਕ ਵਫ਼ਦ ਅੱਜ ਜੰਮੂ-ਕਸ਼ਮੀਰ ਜਾ ਰਿਹਾ ਹੈ। ਰਾਹੁਲ ਗਾਂਧੀ ਵੀ ਆਪਣੇ ਘਰ ਤੋਂ ਏਅਰਪੋਰਟ ਦੇ ਲਈ ਰਵਾਨਾ ਹੋ ਗਏ ...

ਪੂਰੀ ਖ਼ਬਰ »

ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਜੰਮੂ-ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?

ਨਵੀਂ ਦਿੱਲੀ, 24 ਅਗਸਤ- ਰਾਹੁਲ ਗਾਂਧੀ ਦੀ ਅਗਵਾਈ 'ਚ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਕਸ਼ਮੀਰ ਦੇ ਲੋਕਾਂ ਨੂੰ ਮਿਲੇਗਾ। ਇਸ ਦੌਰੇ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਗ਼ੁਲਾਮ ਨਬੀ ਆਜ਼ਾਦ ਦਾ ਕਹਿਣਾ ਹੈ ਕਿ ਇੱਕ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ

ਰਾਏਪੁਰ, 24 ਅਗਸਤ- ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਦੇ ਅਬੁਜਮਰਾਹ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਪੰਜ ਮਾਓਵਾਦੀ ਮਾਰੇ ਗਏ ਹਨ। ਉੱਥੇ ਹੀ ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦੇ ਦੋ ਜਵਾਨ ਜ਼ਖ਼ਮੀ ਵੀ ਹੋਏ ...

ਪੂਰੀ ਖ਼ਬਰ »

ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ

ਰਾਏਪੁਰ, 24 ਅਗਸਤ- ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਦੇ ਅਬੁਜਮਰਾਹ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਦੋਹੀਂ ਪਾਸੀ ਹੋ ਰਹੀ ਗੋਲੀਬਾਰੀ 'ਚ ਦੋ ਜਵਾਨਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ...

ਪੂਰੀ ਖ਼ਬਰ »

ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ

ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਹੋਰ ਕਈ ਵਿਰੋਧੀ ਦਲਾਂ ਦੇ ਸੀਨੀਅਰ ਨੇਤਾ ਅੱਜ ਕਸ਼ਮੀਰ ਦਾ ਦੌਰਾ ਕਰਨਗੇ ਅਤੇ ਧਾਰਾ 370 ਨੂੰ ਹਟਾਉਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਸੀਨੀਅਰ ...

ਪੂਰੀ ਖ਼ਬਰ »

ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ

ਸੰਗਰੂਰ, 24 ਅਗਸਤ (ਧੀਰਜ ਪਸ਼ੋਰੀਆ)- ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਨੇ ਸੂਬੇ ਭਰ 'ਚ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। 'ਰੈਵੀਨਿਊ ਪਟਵਾਰ ਯੂਨੀਅਨ' ਦੇ ਆਗੂ ਦੀਦਾਰ ਸਿੰਘ ਛੋਕਰਾ ਨੇ ਦੱਸਿਆ ਕਿ 29 ਅਗਸਤ ਨੂੰ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ

ਨਵੀਂ ਦਿੱਲੀ, 24 ਅਗਸਤ - ਅੱਜ ਦੇਸ਼ ਭਰ ਵਿਚ ਹਿੰਦੂ ਤਿਉਹਾਰ ਜਨਮ ਅਸ਼ਟਮੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਗਈਆਂ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ

ਨਵੀਂ ਦਿੱਲੀ, 24 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਰਾਤ ਨੂੰ ਫਰਾਂਸ ਤੋਂ ਅਬੁਧਾਬੀ ਪਹੁੰਚੇ। ਏਅਰਪੋਰਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਰਵਾਂ ਸਵਾਗਤ ਕੀਤਾ ਗਿਆ। ਸੰਯੁਕਤ ਅਰਬ ਅਮੀਰਾਤ (ਯੂ.ਏ.ਈ) ਦੇ ਆਪਣੇ ਦੌਰੇ ਦੌਰਾਨ ਅੱਜ ਪ੍ਰਧਾਨ ...

ਪੂਰੀ ਖ਼ਬਰ »

ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ

ਮੁੰਬਈ, 24 ਅਗਸਤ - ਮਹਾਰਾਸ਼ਟਰ ਦੇ ਭਿਵੰਡੀ ਵਿਚ 4 ਮੰਜ਼ਲਾਂ ਇਮਾਰਤ ਡਿੱਗਣ ਕਾਰਨ 2 ਲੋਕਾਂ ਦੀ ਜਾਨ ਚਲੀ ਗਈ ਅਤੇ ਕਈ ਲੋਕ ਅਜੇ ਵੀ ਮਲਬੇ ਹੇਠਾਂ ਫਸੇ ਹੋਏ ਹਨ। ਘਟਨਾ ਸਥਾਨ 'ਤੇ ਰਾਹਤ ਤੇ ਬਚਾਅ ਕਾਰਜ ਚਲਾਏ ਜਾ ਰਹੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX