ਤਾਜਾ ਖ਼ਬਰਾਂ


ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਨਵੀਂ ਦਿੱਲੀ, ੨੮ ਜਨਵਰੀ - ਭਾਰਤੀ ਵਿਦੇਸ਼ ਮੰਤਰਾਲਾ ਵੱਲੋਂ ਤਰਨਜੀਤ ਸਿੰਘ ਸੰਧੂ ਨੂੰ ਅਮਰੀਕਾ 'ਚ ਭਾਰਤ ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਸ੍ਰੀਲੰਕਾ 'ਚ ਭਾਰਤ ਦੇ ਰਾਜਦੂਤ ...
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਤਾਜੋਕੇ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 80 ਫ਼ੀਸਦੀ ਅਕਾਲੀ ਦਲ ਦੇ ਵਰਕਰ ਸੁਖਦੇਵ ਸਿੰਘ ਢੀਂਡਸਾ ਨਾਲ ਹਨ ਇਸ ਕਰ ਕੇ ਜੋ ਵੀ ਫ਼ੈਸਲਾ...
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਚੰਡੀਗੜ੍ਹ, 28 ਜਨਵਰੀ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਭਿਆਚਾਰਕ ਵਿਭਾਗ ਨੂੰ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਸਥਾਪਿਤ ਸਭਿਆਚਾਰਕ ਬੁੱਤ ਕਿਸੇ ਹੋਰ...
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  1 day ago
ਅੰਮ੍ਰਿਤਸਰ, 28 ਜਨਵਰੀ (ਜਸਵੰਤ ਸਿੰਘ ਜੱਸ) - ਵਿਰਾਸਤੀ ਮਾਰਗ ਦੇ ਸਭਿਆਚਾਰਕ ਬੁੱਤਾਂ ਨੂੰ ਹਟਾਉਣ ਅਤੇ ਬੁੱਤ ਢਾਹੁਣ ਦੀ ਕੋਸ਼ਿਸ਼ ਕਰਨ ਵਾਲੇ ਸਿੱਖ ਨੌਜਵਾਨਾਂ 'ਤੇ ਦਰਜ ਕੀਤੇ ਪਰਚੇ ਰੱਦ...
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  1 day ago
ਊਧਨਵਾਲ, 28 ਜਨਵਰੀ (ਪ੍ਰਗਟ ਸਿੰਘ) - ਪਤੀ ਦੀ ਮਾਰ ਕੁਟਾਈ ਹੱਥੋਂ ਦੁਖੀ ਹੋ ਕੇ ਪਤਨੀ ਨੇ ਸ਼ੱਕੀ ਹਾਲਾਤਾਂ 'ਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸੰਬੰਧੀ...
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਡਮਟਾਲ, 28 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਵਿਧਾਨ ਸਭਾ ਹਲਕਾ ਇੰਦੌਰਾ ਦੇ ਥਾਣਾ ਡਮਟਾਲ ਦੀ ਪੁਲਿਸ ਨੇ ਪਿੰਡ ਮਾਜਰਾ ਵਿਖੇ ਇੱਕ ਵਿਅਕਤੀ ਨੂੰ 1.735 ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ...
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  1 day ago
ਸੁਲਤਾਨਪੁਰ ਲੋਧੀ, 28 ਜਨਵਰੀ (ਥਿੰਦ, ਹੈਪੀ, ਲਾਡੀ) - ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡਾਂ ਚੰਨਣਵਿੰਡੀ ਸ਼ੇਖਮਾਗਾ, ਭਰੋਆਣਾ, ਕਿੱਲੀਵਾੜਾ, ਰਾਮੇ, ਜੈਬੋਵਾਲ ਆਦਿ ਪਿੰਡਾਂ ਵਿਚ ਭਾਰੀ ਗੜੇਮਾਰੀ ਹੋਈ ਹੈ, ਜਿਸ ਕਾਰਨ...
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  1 day ago
ਫ਼ਾਜ਼ਿਲਕਾ, 28 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ...
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  1 day ago
ਸ਼ਿਮਲਾ, 28 ਜਨਵਰੀ (ਪੰਕਜ ਸ਼ਰਮਾ)- ਭਾਰੀ ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ 'ਚ ਆਮ ਜਨ-ਜੀਵਨ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ...
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  1 day ago
ਜਲੰਧਰ, 28 ਜਨਵਰੀ (ਚਿਰਾਗ)- ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੋਰ ਕਮੇਟੀ ਦੇ ਮੈਂਬਰਾਂ ਦੀ ਸੂਬੇ ਦੇ ਮੌਜੂਦਾ ਹਾਲਾਤ ਲੈ ਕੇ ਜਲੰਧਰ ਦੇ ਸਰਕਿਟ ਹਾਊਸ 'ਚ ਬੈਠਕ ਖ਼ਤਮ ਹੋਣ ਮਗਰੋਂ ਪੱਤਰਕਾਰਾਂ...
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  1 day ago
ਮੋਹਾਲੀ, 28 ਜਨਵਰੀ (ਕੇ. ਐੱਸ. ਰਾਣਾ)- ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਵੀ ਚੌਕਸ ਹੋ ਗਿਆ ਹੈ ਅਤੇ ਅੱਜ ਸਿਹਤ ਵਿਭਾਗ ਦੀ ਟੀਮ ਨੇ ਮੋਹਾਲੀ...
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਭਲਕੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਵੀਂ ਦਿੱਲੀ, 28 ਜਨਵਰੀ- ਸੁਪਰੀਮ ਕੋਰਟ ਨੇ ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ। ਜਸਟਿਸ ਆਰ. ਭਾਨੂੰਮਤੀ, ਜਸਟਿਸ ਅਸ਼ੋਕ ਭੂਸ਼ਨ ਅਤੇ ਜਸਟਿਸ ਏ. ਐੱਸ. ਬੋਪੰਨਾ...
ਮੁੜ ਸ਼ੁਰੂ ਹੋਏ ਮੀਂਹ ਨੇ ਜਨ-ਜੀਵਨ ਕੀਤਾ ਪ੍ਰਭਾਵਿਤ
. . .  1 day ago
ਬਾਘਾਪੁਰਾਣਾ, 28 ਜਨਵਰੀ (ਬਲਰਾਜ ਸਿੰਗਲਾ)- ਅੱਜ ਸਵੇਰ ਤੋਂ ਹੀ ਮੌਸਮ ਦੇ ਬਦਲੇ ਮਿਜ਼ਾਜ ਨੇ ਬਾਅਦ ਦੁਪਹਿਰ ਮੁੜ ਕਰਵਟ ਲਈ ਅਤੇ ਜ਼ੋਰਦਾਰ ਮੀਂਹ ਮੁੜ ਸ਼ੁਰੂ ਹੋ ਗਿਆ। ਮੀਂਹ ਸ਼ੁਰੂ ਹੋਣ ਨਾਲ ਠੰਢ 'ਚ ਲੋਕਾਂ ਨੂੰ...
ਨਾਗਰਿਕਤਾ ਕਾਨੂੰਨ ਤਹਿਤ ਮੁਸਲਮਾਨਾਂ ਨੂੰ ਵੀ ਨਾਗਰਿਕਤਾ ਦਿੱਤੀ ਜਾਵੇ- ਭਾਈ ਲੌਂਗੋਵਾਲ
. . .  1 day ago
ਤਪਾ ਮੰਡੀ , 28 ਜਨਵਰੀ (ਵਿਜੇ ਸ਼ਰਮਾ)- ਲੰਬੇ ਸਮੇਂ ਤੋਂ ਅਫ਼ਗ਼ਾਨਿਸਤਾਨ 'ਚ ਵੱਸਦੇ ਸਿੱਖਾਂ ਦੀ ਮੰਗ ਸੀ ਕਿ ਸਾਨੂੰ ਦੇਸ਼ 'ਚ ਨਾਗਰਿਕਤਾ ਮਿਲਣੀ ਚਾਹੀਦੀ ਹੈ, ਇਸ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ...
ਜੇ. ਐੱਨ. ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  1 day ago
ਪਟਨਾ, 28 ਜਨਵਰੀ- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਨੂੰ ਦਿੱਲੀ ਪੁਲਿਸ ਨੇ ਬਿਹਾਰ ਦੇ ਜਹਾਨਾਬਾਦ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ...
ਪੰਜਾਬ ਦੇ ਮੌਜੂਦਾ ਹਾਲਾਤ 'ਤੇ ਟਕਸਾਲੀਆਂ ਦੀ ਜਲੰਧਰ 'ਚ ਬੈਠਕ ਸ਼ੁਰੂ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦਾ ਤਿਹਾੜ ਜੇਲ੍ਹ 'ਚ ਹੋਇਆ ਜਿਨਸੀ ਸ਼ੋਸ਼ਣ- ਵਕੀਲ
. . .  1 day ago
ਰੁਜ਼ਗਾਰ ਦੀ ਸਮੱਸਿਆ 'ਤੇ ਇੱਕ ਲਫ਼ਜ਼ ਵੀ ਨਹੀਂ ਬੋਲਦੇ ਪ੍ਰਧਾਨ ਮੰਤਰੀ ਮੋਦੀ- ਰਾਹੁਲ ਗਾਂਧੀ
. . .  1 day ago
ਪੰਜਾਬ 'ਚ ਟਿੱਡੀ ਦਲ ਦੀ ਘੁਸਪੈਠ 'ਤੇ ਕੈਪਟਨ ਨੇ ਸਰਕਾਰ ਕੋਲ ਪਾਕਿਸਤਾਨ ਅੱਗੇ ਮਸਲਾ ਚੁੱਕਣ ਦੀ ਕੀਤੀ ਅਪੀਲ
. . .  1 day ago
ਨਿਰਭੈਆ ਮਾਮਲਾ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  1 day ago
ਗੁਜਰਾਤ ਦੰਗਿਆਂ ਦੇ 17 ਦੋਸ਼ੀਆਂ ਨੂੰ ਸੁਪਰੀਮ ਕੋਰਟ ਵਲੋਂ ਜ਼ਮਾਨਤ, ਧਾਰਮਿਕ ਸੇਵਾ ਦਾ ਆਦੇਸ਼
. . .  1 day ago
ਕੋਰੋਨਾ ਵਾਇਰਸ ਦਾ ਇਕ ਸ਼ੱਕੀ ਕੇਸ ਪੀ.ਜੀ.ਆਈ. ਪਾਇਆ ਗਿਆ, ਮਰੀਜ਼ ਕੁੱਝ ਦਿਨ ਪਹਿਲਾ ਹੀ ਚੀਨ ਤੋਂ ਪਰਤਿਆ
. . .  1 day ago
ਰਾਜ ਪੱਧਰੀ ਨਿੰਬੂ ਜਾਤੀ ਫਲਾਂ ਦੀ ਪ੍ਰਦਰਸ਼ਨੀ ਅਤੇ ਗੋਸ਼ਟੀ ਹੋਈ ਸ਼ੁਰੂ
. . .  1 day ago
ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸਾਲਾਨਾ ਸਮਾਗਮ 4 ਫਰਵਰੀ ਤੋਂ ਸ਼ੁਰੂ
. . .  1 day ago
ਹਾਦਸੇ 'ਚ ਕਾਰ ਚਾਲਕ ਦੀ ਮੌਤ, ਦੋ ਔਰਤਾਂ ਸਮੇਤ ਚਾਰ ਗੰਭੀਰ ਜ਼ਖਮੀ
. . .  1 day ago
ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ 'ਚ ਕੌਮੀ ਹਾਈਵੇਅ 5 ਆਵਾਜਾਈ ਲਈ ਬੰਦ
. . .  1 day ago
ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਦਿੱਲੀ ਪੁਲਿਸ ਵਲੋਂ ਪੁੱਛਗਿੱਛ
. . .  1 day ago
ਮਿੰਨੀ ਬੱਸ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
. . .  1 day ago
ਵਾਲੀਬਾਲ ਮੈਦਾਨ 'ਚ ਨੈੱਟ ਲਾਉਣ ਨੂੰ ਲੈ ਕੇ ਹੋਏ ਝਗੜੇ 'ਚ 3 ਨੌਜਵਾਨਾਂ ਨੂੰ ਘਰ ਜਾ ਕੇ ਮਾਰੀਆਂ ਗੋਲੀਆਂ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਟਲੀ, ਅੱਜ ਸਜ਼ਾ 'ਤੇ ਹੋਣੀ ਸੀ ਬਹਿਸ
. . .  1 day ago
ਜੰਮੂ 'ਚ ਕੌਮਾਂਤਰੀ ਸਰਹੱਦ ਨੇੜਿਓਂ ਬੀ. ਐੱਸ. ਐੱਫ. ਨੂੰ ਮਿਲਿਆ ਡਰੋਨ
. . .  1 day ago
ਲਕਸਮਬਰਗ ਦੇ ਵਿਦੇਸ਼ ਮੰਤਰੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  1 day ago
ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਲਾਈ ਰੋਕ
. . .  1 day ago
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  1 day ago
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  1 day ago
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  1 day ago
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  1 day ago
ਅੱਜ ਦਾ ਵਿਚਾਰ
. . .  1 day ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  2 days ago
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  2 days ago
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  2 days ago
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  2 days ago
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  2 days ago
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  2 days ago
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  2 days ago
ਮੀਂਹ ਨੇ ਫਿਰ ਵਧਾਈ ਠੰਢ
. . .  2 days ago
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  2 days ago
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  2 days ago
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551

ਰਾਸ਼ਟਰੀ-ਅੰਤਰਰਾਸ਼ਟਰੀ

ਅਮੇਜ਼ਨ ਜੰਗਲ 'ਚ ਲੱਗੀ ਅੱਗ ਕਾਰਨ ਬ੍ਰਾਜ਼ੀਲ 'ਚ ਦਿਨ ਸਮੇਂ ਹੀ ਛਾਇਆ ਹਨੇਰਾ

ਬ੍ਰਾਸੀਲੀਆ, 23 ਅਗਸਤ (ਏਜੰਸੀ)- ਕਰੀਬ 3 ਹਫ਼ਤੇ ਤੋਂ ਅਮੇਜਨ ਨਦੀ ਘਾਟੀ 'ਚ ਫੈਲੇ ਜੰਗਲ ਸੜ ਰਹੇ ਹਨ | ਹੁਣ ਤੱਕ 47,000 ਵਰਗ ਕਿੱਲੋਮੀਟਰ ਜੰਗਲ ਖਾਕ ਹੋ ਚੁੱਕੇ ਹਨ | ਇਹ ਅੰਕੜਾ ਕਿੰਨਾ ਵੱਡਾ ਹੈ, ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਓ, ਕਿ ਭਾਰਤ ਦੇ ਸਾਰੇ 110 ਨੈਸ਼ਨਲ ਪਾਰਕ ਕਰੀਬ 41,000 ਵਰਗ ਕਿੱਲੋਮੀਟਰ ਖੇਤਰ 'ਚ ਹਨ | ਕਰੀਬ 55 ਵਰਗ ਲੱਖ ਕਿੱਲੋਮੀਟਰ ਦੇ ਅਮੇਜਨ ਦੇ ਜੰਗਲ 'ਧਰਤੀ ਦੇ ਫੇਫੜੇ' ਕਹੇ ਜਾਂਦੇ ਹਨ | ਇੱਥੋਂ ਦੁਨੀਆ ਦੀ ਜ਼ਰੂਰਤ ਦੀ 20 ਫੀਸਦੀ ਆਕਸੀਜਨ ਮਿਲਦੀ ਹੈ | ਦੂਸਰੇ ਪਾਸੇ ਇਸ ਅੱਗ ਲਈ ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਰ ਬੋਲਸੋਨਾਰੋ ਵਾਤਾਵਰਨ ਦੀ ਸੁਰੱਖਿਆ ਲਈ ਕੰਮ ਕਰ ਰਹੇ ਐਨ.ਜੀ.ਓ. 'ਤੇ ਦੋਸ਼ ਲਗਾ ਰਹੇ ਹਨ, ਉੱਥੇ ਹੀ ਵਾਤਾਵਰਨ ਪ੍ਰੇਮੀ ਰਾਸ਼ਟਰਪਤੀ ਦੀਆਂ ਨੀਤੀਆਂ ਨੂੰ ਦੋਸ਼ੀ ਠਹਿਰਾਅ ਰਹੇ ਹਨ | ਬ੍ਰਾਜ਼ੀਲ ਦੀ ਰਾਸ਼ਟਰੀ ਪੁਲਾੜ ਖੋਜ ਸੰਸਥਾ ਅਨੁਸਾਰ ਜਨਵਰੀ ਤੋਂ ਹੁਣ ਤੱਕ ਇਨ੍ਹਾਂ ਜੰਗਲਾਂ 'ਚ ਅੱਗ ਲੱਗਣ ਦੇ 74 ਹਜ਼ਾਰ ਤੋਂ ਜ਼ਿਆਦਾ ਮਾਮਲੇ ਦਰਜ ਹੋ ਚੁੱਕੇ ਹਨ | ਜਦਕਿ ਪੂਰੇ 2018 'ਚ 39 ਹਜ਼ਾਰ ਮਾਮਲੇ ਸਾਹਮਣੇ ਆਏ ਸਨ | ਅੱਗ ਦਾ ਕਹਿਰ ਪੂਰੇ ਦੇਸ਼ 'ਤੇ ਦਿਖਾਈ ਦੇ ਰਿਹਾ ਹੈ | ਜੰਗਲ ਦੇ ਕਰੀਬ 3200 ਕਿੱਲੋਮੀਟਰ ਦੂਰ ਸਥਿਤ ਦੇਸ਼ ਦੀ ਰਾਜਧਾਨੀ ਸਾਓ ਪਾਲੋ 'ਚ ਵੀ ਦਿਨ ਦੇ ਸਮੇਂ ਸੂਰਜ ਨਹੀਂ ਦਿਸ ਰਿਹਾ | ਇੱਥੇ ਧੂੰਏ ਦੀ ਵਜ੍ਹਾ ਨਾਲ ਹਨੇਰਾ ਛਾਇਆ ਰਹਿੰਦਾ ਹੈ | ਹਾਲਾਤ ਇੰਨੇ ਖ਼ਰਾਬ ਹਨ ਕਿ ਅਸਮਾਨ 'ਚ ਕਰੀਬ 45 ਲੱਖ ਵਰਗ ਕਿੱਲੋਮੀਟਰ ਖੇਤਰ 'ਚ ਧੂੰਆਂ ਪਸਰਿਆ ਹੋਇਆ ਹੈ | ਅੱਗ ਏਨੀ ਭਿਅੰਕਰ ਹੈ ਕਿ ਵੱਖ-ਵੱਖ ਉਪਗ੍ਰਹਿਆਂ ਤੋਂ ਜੰਗਲਾਂ 'ਚੋਂ ਧੂੰਆਂ ਉੱਠਦਾ ਨਜ਼ਰ ਆ ਰਿਹਾ ਹੈ |

ਹੁਣ ਬਾਲਾਕੋਟ ਹਵਾਈ ਹਮਲੇ 'ਤੇ ਫ਼ਿਲਮ ਬਣਾਉਣਗੇ ਵਿਵੇਕ ਉਬਰਾਏ

ਨਵੀਂ ਦਿੱਲੀ, 23 ਅਗਸਤ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੀਵਨ 'ਤੇ ਬਣੀ ਫ਼ਿਲਮ 'ਚ ਕਿਰਦਾਰ ਨਿਭਾਉਣ ਦੇ ਬਾਅਦ ਅਦਾਕਾਰ ਵਿਵੇਕ ਓਬਰਾਏ ਹੁਣ ਇਕ ਨਵਾਂ ਪ੍ਰਾਜੈਕਟ ਲਿਆ ਰਹੇ ਹਨ | ਵਿਵੇਕ ਹੁਣ ਭਾਰਤੀ ਹਵਾਈ ਸੈਨਾ ਦੀ ਵੀਰਤਾ ਨੂੰ ਸਲਾਮ ਕਰਨ ਲਈ ਬਾਲਾਕੋਟ ...

ਪੂਰੀ ਖ਼ਬਰ »

'ਯੂਨੀਸੇਫ਼' ਵਲੋਂ ਪਿ੍ਅੰਕਾ ਚੋਪੜਾ ਨੂੰ ਹਟਾਉਣ ਦੀ ਮੰਗ 'ਤੇ ਪਾਕਿ ਨੂੰ ਫਟਕਾਰ

ਨਵੀਂ ਦਿੱਲੀ, 23 ਅਗਸਤ (ਏਜੰਸੀ)- ਹਾਲ ਹੀ 'ਚ ਅਦਾਕਾਰ ਪਿ੍ਅੰਕਾ ਚੋਪੜਾ ਨੇ ਜਦ ਭਾਰਤੀ ਪੱਖ 'ਚ ਟਵੀਟ ਕੀਤਾ ਤਾਂ ਪਾਕਿਸਤਾਨ ਨੇ ਉਨ੍ਹਾਂ ਦੇ ਿਖ਼ਲਾਫ਼ ਮੁਹਿੰਮ ਸ਼ੁਰੂ ਕਰ ਦਿੱਤੀ | ਪਾਕਿ ਨੇ 'ਯੂਨੀਸੇਫ਼' ਤੋਂ ਮੰਗ ਕਰਦੇ ਹੋਏ ਕਿਹਾ ਕਿ ਪਿ੍ਅੰਕਾ ਨੂੰ 'ਯੂਨੀਸੇਫ਼' ਦੀ ...

ਪੂਰੀ ਖ਼ਬਰ »

ਕੈਨੇਡਾ 'ਚ ਘਰ ਅੰਦਰ ਸ਼ਰਾਬ ਕੱਢਣ ਦੀ ਸਖ਼ਤ ਮਨਾਹੀ-ਪੁਲਿਸ

ਟੋਰਾਂਟੋ, 23 ਅਗਸਤ (ਸਤਪਾਲ ਸਿੰਘ ਜੌਹਲ)-ਕੈਨੇਡਾ 'ਚ ਪੰਜਾਬੀਆਂ ਵਲੋਂ ਬੀਤੇ ਲੰਬੇ ਸਮੇਂ ਤੋਂ ਘਰਾਂ ਅਤੇ ਫਾਰਮਾਂ 'ਤੇ ਸ਼ਰਾਬ ਕੱਢਣ ਦੀਆਂ ਕਨਸੋਆਂ ਮਿਲਦੀਆਂ ਰਹਿੰਦੀਆਂ ਹਨ ਪਰ ਇਸ ਦੀ ਪੱਕੀ ਪੁਸ਼ਟੀ ਬੀਤੀ 14 ਅਗਸਤ ਨੂੰ ਉਦੋਂ ਹੋ ਗਈ ਜਦ ਬਰੈਂਪਟਨ 'ਚ ਇਕ ਘਰ ਅੰਦਰ ...

ਪੂਰੀ ਖ਼ਬਰ »

ਯੂ.ਐਨ. ਦੇ ਪਹਿਲੇ ਯੁਵਾ ਜਲਵਾਯੂ ਸੰਮੇਲਨ ਦੇ 100 ਕਾਰਕੁੰਨਾਂ 'ਚ ਭਾਰਤ ਦੇ ਵਿਸ਼ਣੂ ਪੀ.ਆਰ. ਦੀ ਚੋਣ

ਸੰਯੁਕਤ ਰਾਸ਼ਟਰ, 23 (ਏਜੰਸੀ)- ਸੰਯੁਕਤ ਰਾਸ਼ਟਰ 'ਚ ਅਗਲੇ ਮਹੀਨੇ ਹੋਣ ਜਾ ਰਹੇ ਯੁਵਾ ਜਲਵਾਯੂ ਸੰਮੇਲਨ ਲਈ ਭਾਰਤ ਦੇ ਵਿਸ਼ਣੂ ਪੀ.ਆਰ. ਨੂੰ ਚੁਣਿਆ ਗਿਆ ਹੈ | ਉਹ ਦੁਨੀਆ ਭਰ 'ਚ ਚੁਣੇ ਗਏ ਉਨ੍ਹਾਂ 100 ਯੁਵਾ ਵਾਤਾਵਰਨ ਕਾਰਕੁੰਨਾਂ 'ਚੋਂ ਇਕ ਹੈ, ਜਿਨ੍ਹਾਂ ਨੂੰ ਇਸ ਸੰਮੇਲਨ ...

ਪੂਰੀ ਖ਼ਬਰ »

ਸਿਲਵਨ ਲੇਕ 'ਚ ਡੁੱਬੇ ਪੰਜਾਬੀ ਨੌਜਵਾਨ ਦੀ ਲਾਸ਼ ਕੱਢੀ

ਕੈਲਗਰੀ, 23 ਅਗਸਤ (ਹਰਭਜਨ ਸਿੰਘ ਢਿੱਲੋਂ)– ਲੰਘੇ ਬੁੱਧਵਾਰ ਦੀ ਬਾਅਦ ਦੁਪਹਿਰ ਨੂੰ ਸਿਲਵਨ ਲੇਕ 'ਚ ਡੁੱਬੇ 19 ਸਾਲਾ ਪਲਵਿੰਦਰ ਸਿੰਘ ਨਾਮ ਦੇ ਨੌਜਵਾਨ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ¢ ਦੱਸਿਆ ਗਿਆ ਹੈ ਕਿ ਉਹ ਪੰਜਾਬ 'ਚ ਪਟਿਆਲਾ ਜ਼ਿਲ੍ਹੇ ਦੇ ਨਾਭਾ ਸ਼ਹਿਰ ਤੋਂ ਪਿਛਲੇ ...

ਪੂਰੀ ਖ਼ਬਰ »

ਸੰਨੀ ਦਿਉਲ ਦੇ ਯਤਨਾਂ ਨਾਲ ਇਟਲੀ 'ਚ ਮਿ੍ਤਕ ਪੰਜਾਬੀ ਦੀ ਦੇਹ ਵਾਪਸ ਮੰਗਵਾਈ

ਮਿਲਾਨ (ਇਟਲੀ), 23 ਅਗਸਤ (ਇੰਦਰਜੀਤ ਸਿੰਘ ਲੁਗਾਣਾ)- ਇਟਲੀ 'ਚ ਇਕ ਪੰਜਾਬੀ ਨੌਜਵਾਨ ਦੀ ਮੌਤ ਉਪੰਰਤ ਲਾਸ਼ ਭਾਰਤ ਲਿਜਾਣ ਲਈ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਸੰਨੀ ਦਿਉਲ ਦੀ ਬਦੌਲਤ ਸਰਕਾਰੀ ਖਰਚ 'ਤੇ ਲਾਸ਼ ਇਟਲੀ ਤੋਂ ਭਾਰਤ ਲਈ ਭੇਜੀ ਗਈ ਹੈ | ਪੰਜਾਬੀ ਨੌਜਵਾਨ ...

ਪੂਰੀ ਖ਼ਬਰ »

ਬਿਟਕੁਆਇਨ ਧੋਖਾਧੜੀ ਮਾਮਲੇ 'ਚ ਭਾਰਤੀ ਮੂਲ ਦੇ 2 ਕੈਨੇਡੀਅਨਾਂ 'ਤੇ ਮਾਮਲਾ ਦਰਜ

ਨਿਊਯਾਰਕ, 23 ਅਗਸਤ (ਏਜੰਸੀ)- ਭਾਰਤੀ ਮੂਲ ਦੇ 2 ਕੈਨੇਡੀਆਈ ਨਾਗਰਿਕਾਂ ਿਖ਼ਲਾਫ਼ ਧੋਖਾਧੜੀ ਦੇ ਕਈ ਮਾਮਲੇ ਦਰਜ ਕੀਤੇ ਗਏ ਹਨ | ਦੋਸ਼ ਹੈ ਕਿ ਇਹ ਦੋਵੇਂ ਸੋਸ਼ਲ ਨੈੱਟਵਰਕਿੰਗ ਸਾਈਟ ਟਵਿੱਟਰ ਜ਼ਰੀਏ ਲੋਕਾਂ ਤੋਂ ਹਜ਼ਾਰਾਂ ਡਾਲਰ ਮੁੱਲ ਦੀ ਰਾਸ਼ੀ (ਕ੍ਰਿਪਟੋ ਕਰੰਸੀ) ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਜੀ ਦੇ 400 ਸਾਲਾ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਵਲੋਂ ਜਾਰੀ ਟਿਕਟ ਸਿੱਖ ਅਜਾਇਬ ਘਰ ਡਰਬੀ ਨੂੰ ਭੇਟ

ਲੰਡਨ, 23 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕੌਮੀ ਵਿਰਾਸਤ ਕੇਂਦਰ ਅਤੇ ਘੱਲੂਘਾਰਾ ਅਜਾਇਬ ਘਰ ਡਰਬੀ ਨੂੰ ਬੀਤੇ ਦਿਨੀਂ ਪਾਕਿਸਤਾਨ ਸਰਕਾਰ ਦੁਆਰਾ ਪੰਚਮ ਪਾਤਿਸ਼ਾਹ ਦੇ 400 ਸਾਲਾ ਸ਼ਹੀਦੀ ਦਿਹਾੜੇ ਮੌਕੇ ਜਾਰੀ ਕੀਤੀ ਗਈ ਇਕ ਵਿਸ਼ੇਸ਼ ਟਿਕਟ ਭੇਟ ਕੀਤੀ ਗਈ | ਸ੍ਰੀ ...

ਪੂਰੀ ਖ਼ਬਰ »

ਪੁਲਿਸ ਹਿਰਾਸਤ 'ਚ ਪੰਜਾਬੀ ਨੌਜਵਾਨ ਦੀ ਹੋਈ ਮੌਤ ਸਬੰਧੀ ਜਾਂਚ ਸ਼ੁਰੂ

ਲੰਡਨ, 23 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਦਿਮਾਗੀ ਮਸਲਿਆਂ ਨਾਲ ਜੂਝਦੇ ਰਹੇ 18 ਸਾਲਾ ਜਸਕਿਰਨ ਸਿੰਘ ਕੈਂਥ ਨੂੰ ਕਿਸੇ ਮਾਮਲੇ 'ਚ ਪੁਲਿਸ ਹਿਰਾਸਤ ਲੈਸਟਰ ਮੈਜਿਸਟਰੇਟ ਅਦਾਲਤ 'ਚ ਰੱਖਿਆ ਗਿਆ ਸੀ, ਜੋ ਅਦਾਲਤੀ ਸੁਣਵਾਈ ਦੀ ਉਡੀਕ ਕਰ ਰਿਹਾ ਸੀ | ਬਰੋਂਸਟਨ ਟਾਊਨ ਦੀ ...

ਪੂਰੀ ਖ਼ਬਰ »

ਫਰਿਜ਼ਨੋ 'ਚ ਸਤਿੰਦਰ ਸਰਤਾਜ ਦਾ ਸ਼ੋਅ ਯਾਦਗਾਰੀ ਹੋ ਨਿਬੜਿਆ

ਫਰਿਜ਼ਨੋ, 23 ਅਗਸਤ (ਰਵਿੰਦਰ ਲਾਲੀ ਰਾਜਪੁਰਾ)- ਫਰਡਿਊਸ ਇੰਟਰਟੇਨਮੈਂਟ ਦੇ ਨਾਜ਼ਰ ਸਿੰਘ ਸਹੋਤਾ, ਅਮਰਜੀਤ ਸਿੰਘ ਦੌਧਰ, ਨੀਟਾ ਮਾਛੀਕੇ ਤੇ ਕਿੱਟੀ ਗਿੱਲ ਵਲੋਂ ਲੰਘੇ ਐਤਵਾਰ ਫਰਿਜ਼ਨੋ ਦੇ ਲਾਗਲੇ ਸ਼ਹਿਰ ਕਲੋਵਸ ਦੇ ਹਾਈ ਸਕੂਲ ਦੇ ਨੌਰਥ ਪਰਫੌਰਮਿੰਗ ਆਰਟਸ ਸੈਂਟਰ 'ਚ ...

ਪੂਰੀ ਖ਼ਬਰ »

ਕੈਲਗਰੀ 'ਚ ਚੁਣੇ ਜਾਣਗੇ ਪੰਜਾਬੀ ਮਿਸਟਰ ਕੈਨੇਡਾ ਅਤੇ ਮਿਸ ਕੈਨੇਡਾ

ਕੈਲਗਰੀ, 23 ਅਗਸਤ (ਹਰਭਜਨ ਸਿੰਘ ਢਿੱਲੋਂ) -ਕੈਲਗਰੀ 'ਚ ਚੌਥੇ ਪੰਜਾਬੀ ਮਿਸਟਰ ਕੈਨੇਡਾ ਅਤੇ ਮਿਸ ਕੈਨੇਡਾ ਮੁਕਾਬਲੇ ਪਹਿਲੀ ਸਤੰਬਰ ਨੂੰ ਪੋਲਿਸ਼ ਕੈਨੇਡੀਅਨ ਸੈਂਟਰ 'ਚ ਹੋਣਗੇ ¢ ਇਸ ਮੁਕਾਬਲੇ 'ਚ ਕੈਨੇਡਾ ਭਰ ਤੋਂ ਪੰਜਾਬੀ ਗੱਭਰੂ ਅਤੇ ਮੁਟਿਆਰਾਂ ਸ਼ਾਮਿਲ ਹੋਣਗੀਆਂ ¢ ...

ਪੂਰੀ ਖ਼ਬਰ »

ਲੰਡਨ ਸਥਿਤ 'ਅੰਬੇਡਕਰ ਅਜਾਇਬ ਘਰ' ਨੂੰ ਬੰਦ ਕਰਨ ਦੀਆਂ ਹੋ ਰਹੀਆਂ ਹਨ ਕੋਸ਼ਿਸ਼ਾਂ

ਲੰਡਨ, 23 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੰਡਨ ਸਥਿਤ ਅੰਬੇਡਕਰ ਅਜਾਇਬ ਘਰ ਨੂੰ ਬੰਦ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ¢ ਭਾਰਤੀ ਹਾਈ ਕਮਿਸ਼ਨ ਵਲੋਂ ਕਮਡੇਨ ਕੌਾਸਲ ਕੋਲ ਰਿਹਾਇਸ਼ੀ ਇਮਾਰਤ ਨੂੰ ਭਾਰਤ ਦਾ ਸੰਵਿਧਾਨ ਲਿਖਣ ਵਾਲੇ ਡਾ: ਅੰਬੇਡਕਰ ਦੀ ਯਾਦ 'ਚ ...

ਪੂਰੀ ਖ਼ਬਰ »

ਕੈਲਗਰੀ ਲਾਇਬ੍ਰੇਰੀ ਬਣੀ 'ਟਾਈਮਜ਼' ਦਾ ਸ਼ਿੰਗਾਰ

ਕੈਲਗਰੀ, 23 ਅਗਸਤ (ਹਰਭਜਨ ਸਿੰਘ ਢਿੱਲੋਂ) – ਕੈਲਗਰੀ ਦੀਆਂ ਨਵੀਆਂ ਬਣੀਆਂ ਲਾਇਬ੍ਰੇਰੀ ਇਮਾਰਤਾਂ 'ਚੋਂ ਡਾਊਨ-ਟਾਊਨ ਦੀ ਮੇਨ ਲਾਇਬ੍ਰੇਰੀ ਨੂੰ ਪ੍ਰਸਿੱਧ ਟਾਈਮਜ਼ ਮੈਗ਼ਜ਼ੀਨ ਨੇ ਸੰਸਾਰ ਦੇ ਸਭ ਤੋਂ ਵਧੀਆ 100 ਸਥਾਨਾਂ ਦੀ ਸਾਲ 2019 ਦੀ ਸੂਚੀ 'ਚ ਸ਼ਾਮਿਲ ਕੀਤਾ ਹੈ¢ ...

ਪੂਰੀ ਖ਼ਬਰ »

ਸਾਈਕਲ ਚਾਲਕ ਦੀ ਮੌਤ ਲਈ ਜਿੰਮੇਵਾਰੀ ਪੰਜਾਬੀ ਨੂੰ ਕੈਦ

ਲੰਡਨ, 23 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਕਾਰ ਚਾਲਉਂਦੇ ਫ਼ੋਨ ਦੀ ਵਰਤੋਂ ਕਰਦਿਆਂ ਸਾਈਕਲ ਚਾਲਕ ਦੀ ਮੌਤ ਦਾ ਕਾਰਨ ਬਣੇ ਪੰਜਾਬੀ ਮੂਲ ਦੇ ਰਵਿੰਦਰ ਸਿੰਘ ਮਠਾੜੂ ਨੂੰ 4 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਬੇਸਿਲਡਨ ਕਰਾਊਨ ਕੋਰਟ 'ਚ ਚੱਲੇ ਕੇਸ ਦੌਰਾਨ ਦੱਸਿਆ ਗਿਆ ਕਿ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX