ਤਾਜਾ ਖ਼ਬਰਾਂ


ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  6 minutes ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ ਦੀ ਖ਼ਬਰ ਸਾਹਮਣੇ ਆਈ ਹੈ। ਪਹਿਲਾ ਧਮਾਕਾ ਪਰਵਾਨ ਸੂਬੇ 'ਚ ਹੋਇਆ। ਧਮਾਕਾ ਉਸ ਸਮੇਂ ਹੋਇਆ, ਜਦੋਂ ਅਫ਼ਗ਼ਾਨਿਸਤਾਨ...
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  14 minutes ago
ਵੇਰਕਾ, 17 ( ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਮੋਹਕਮਪੁਰਾ ਖੇਤਰ ਦੇ ਇਲਾਕੇ ਨਿਊ ਪ੍ਰੀਤ ਨਗਰ 'ਚ ਅੱਜ ਸਵੇਰੇ ਤੜਕੇ ਇੱਕ ਮਕਾਨ ਮਾਲਕ ਔਰਤ ਵੱਲੋਂ ਉਸੇ ਘਰ 'ਚ ਕਿਰਾਏ 'ਤੇ ਰਹਿੰਦੀ ਔਰਤ...
ਸੀ.ਬੀ.ਆਈ ਨੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਅਦਾਲਤ ਤੋਂ ਮੰਗੀ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਅਗਸਤਾ ਵੈਸਟਲੈਂਡ ਹੈਲੀਕਾਪਟਰ ਖ਼ਰੀਦ ਮਾਮਲੇ 'ਚ ਕਥਿਤ ਤੌਰ 'ਤੇ ਵਿਚੋਲੀਏ ਦੀ ਭੂਮਿਕਾ ਨਿਭਾਉਣ ਵਾਲੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਸੀ.ਬੀ.ਆਈ ਨੇ ਦਿੱਲੀ ਦੀ ਰਾਉਜ ...
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਫੂਕੀਆਂ ਆਪਣੀਆਂ ਡਿਗਰੀਆਂ
. . .  about 1 hour ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪੂਰਤੀ ਲਈ ਪਿਛਲੇ 14 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ...
ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
. . .  about 1 hour ago
ਭਿੰਡੀ ਸੈਦਾਂ , 17 ਸਤੰਬਰ (ਪ੍ਰਿਤਪਾਲ ਸਿੰਘ ਸੂਫ਼ੀ)-ਸਕੂਲ ਤੋਂ ਛੁੱਟੀ ਲੈ ਕੇ ਘਰ ਆ ਰਹੇ ਵਿਦਿਆਰਥੀ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ...
ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦੀ ਹੱਤਿਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰੁਪਾਣਾ ਵਿਖੇ ਇੱਕ 10 ਸਾਲਾ ਬੱਚੇ ਦੀ ਹੱਤਿਆ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ...
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਰੰਧਾਵਾ ਵਿਚਾਲੇ ਹੋਈਆਂ ਵਿਚਾਰਾਂ
. . .  about 2 hours ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੰਜ ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ ਹੋਈ। ਬੈਠਕ ਉਪਰੰਤ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ...
ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ
. . .  about 2 hours ago
ਡਮਟਾਲ, 17 ਸਤੰਬਰ (ਰਾਕੇਸ਼ ਕੁਮਾਰ)- ਤਹਿਤ-ਕਪਾੜੀ ਮੋੜ ਨੇੜੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇੱਕ ਮਹਿੰਦਰਾ ਪਿਕਅਪ ਗੱਡੀ...
ਅਮਰੀਕਾ ਦੇ ਅਲਾਸਕਾ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 2 hours ago
ਵਾਸ਼ਿੰਗਟਨ, 17 ਸਤੰਬਰ- ਅਮਰੀਕਾ ਦੇ ਅਲਾਸਕਾ 'ਚ ਮੰਗਲਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਅਮਰੀਕਾ ਦੇ ਭੂ-ਵਿਗਿਆਨ ਵਿਭਾਗ ਦੇ ਅਨੁਸਾਰ, ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ...
ਪੁਲਿਸ ਤੋ ਤੰਗ ਆ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਕਿਸਾਨ
. . .  about 2 hours ago
ਭਗਤਾ ਭਾਈਕਾ, 17 ਸਤੰਬਰ (ਸੁਖਪਾਲ ਸਿੰਘ ਸੋਨੀ)- ਪਿੰਡ ਦਿਆਲਪੁਰਾ ਭਾਈਕਾ ਵਿਖੇ ਅੱਜ ਸਵੇਰੇ ਇੱਕ ਕਿਸਾਨ ਪੁਲਿਸ ਤੋਂ ਤੰਗ ਆ ਕੇ ਪਿੰਡ ਦੀ ਪਾਣੀ ਵਾਲੀ ਟੈਂਕੀ ਉੱਪਰ ਚੜ੍ਹ ਗਿਆ ...
ਸੀ.ਬੀ.ਆਈ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਸੀ.ਬੀ.ਆਈ ਦੇ ਸੂਤਰਾਂ ਦੇ ਮੁਤਾਬਿਕ ਸੀ.ਬੀ.ਆਈ ਨੇ ਕੋਲਕਾਤਾ ਪੁਲਿਸ ਨੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਨੂੰ ਅੱਜ (ਮੰਗਲਵਾਰ) ਸਵੇਰੇ 10 ਵਜੇ ਪੇਸ਼ ...
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸੁਖਜਿੰਦਰ ਰੰਧਾਵਾ ਵਿਚਾਲੇ ਬੈਠਕ
. . .  about 3 hours ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ, ਰਾਜੇਸ਼ ਕੁਮਾਰ ਸੰਧੂ)- ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ...
ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ
. . .  about 2 hours ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰ ਪਾਲ ਸਿੰਘ ਵਰਪਾਲ)- ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ (ਸਕੂਲ ਤੇ ਇੰਨਸਪੈਕਸ਼ਨ) ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਬਦਲੀਆਂ ...
ਪਾਕਿ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਿੰਦੂ ਵਿਦਿਆਰਥਣ ਦਾ ਕਤਲ
. . .  about 1 hour ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਸਿੰਧ ਦੇ ਘੋਟਕੀ ਸ਼ਹਿਰ 'ਚ ਮੈਡੀਕਲ ਦੀ ਪੜ੍ਹਾਈ ਕਰ ਰਹੀ ਇੱਕ ਹਿੰਦੂ ਵਿਦਿਆਰਥਣ ਦਾ ਗਲਾ ਘੁੱਟ ਕੇ ਹੱਤਿਆ ਕੀਤੇ...
ਤੇਜ਼ਧਾਰ ਹਥਿਆਰ ਨਾਲ ਵਿਅਕਤੀ ਦਾ ਕਤਲ
. . .  about 2 hours ago
ਘਨੌਰ, 17 ਸਤੰਬਰ(ਬਲਜਿੰਦਰ ਸਿੰਘ ਗਿੱਲ) - ਪਿੰਡ ਪਿੱਪਲ ਮੰਘੌਲੀ ਦੇ ਵਸਨੀਕ ਰਣਵੀਰ ਸਿੰਘ(45) ਦੀ ਲੰਘੀ ਰਾਤ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰਨ ਦਾ ਮਾਮਲਾ ਸਾਹਮਣੇ...
ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਰਮਦਾ ਨਦੀ ਦੀ ਪੂਜਾ
. . .  about 4 hours ago
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਬਟਰਫਲਾਈ ਗਾਰਡਨ 'ਚ ਉਡਾਈਆਂ ਤਿਤਲੀਆਂ
. . .  about 4 hours ago
ਨਾਭਾ ਵਿਖੇ ਸਖ਼ਤ ਸੁਰੱਖਿਆ ਵਾਲੀ ਜੇਲ੍ਹ ਅੰਦਰ ਹਵਾਲਾਤੀ ਦੀ ਮੌਤ
. . .  about 4 hours ago
ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀਆਂ ਦਿੱਤੀਆਂ ਵਧਾਈਆਂ
. . .  about 4 hours ago
ਡਾ. ਖੇਮ ਸਿੰਘ ਗਿੱਲ ਦੇ ਦਿਹਾਂਤ 'ਤੇ ਕੈਪਟਨ ਨੇ ਜਤਾਇਆ ਦੁੱਖ
. . .  about 5 hours ago
ਪਦਮ ਭੂਸ਼ਨ ਡਾ. ਖੇਮ ਸਿੰਘ ਗਿੱਲ ਦਾ ਹੋਇਆ ਦਿਹਾਂਤ
. . .  about 6 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 69 ਸਾਲ ਦੇ ਹੋਏ
. . .  about 6 hours ago
ਅੱਜ ਦਾ ਵਿਚਾਰ
. . .  1 minute ago
ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ
. . .  1 day ago
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 day ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  1 day ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  about 1 hour ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  about 1 hour ago
ਪ੍ਰਿੰਸੀਪਲ ਅਤੇ ਲੈਕਚਰਾਰਾਂ ਦੀ ਘਾਟ ਨੂੰ ਲੈ ਕੇ ਸਰਕਾਰੀ ਸਕੂਲ ਢਿੱਲਵਾਂ ਨੂੰ ਜਿੰਦਰਾ ਮਾਰ ਕੇ ਲਾਇਆ ਗਿਆ ਧਰਨਾ
. . .  about 1 hour ago
ਪੀ. ਐੱਸ. ਏ. ਦੇ ਤਹਿਤ ਹਿਰਾਸਤ 'ਚ ਹਨ ਫ਼ਾਰੂਕ ਅਬਦੁੱਲਾ, ਬਿਨਾਂ ਸੁਣਵਾਈ ਤੋਂ 2 ਸਾਲ ਤੱਕ ਰਹਿ ਸਕਦੇ ਹਨ ਬੰਦ
. . .  about 1 hour ago
ਗ੍ਰਹਿ ਮੰਤਰਾਲੇ ਵਲੋਂ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਲਾਂਘੇ ਦਾ ਨਿਰੀਖਣ
. . .  9 minutes ago
ਬਠਿੰਡਾ ਦੇ ਰਾਮਾ ਪਿੰਡ 'ਚ ਵੀ ਫੈਲਿਆ ਹੈਪੇਟਾਈਟਸ 'ਏ'
. . .  19 minutes ago
ਐੱਸ.ਡੀ.ਓ. ਦੇ ਘਰ ਜਾ ਕੇ ਏ.ਐੱਸ.ਆਈ. ਵਲੋ ਬਦਸਲੂਕੀ ਕਰਨ 'ਤੇ ਬਿਜਲੀ ਕਰਮਚਾਰੀਆਂ ਨੇ ਥਾਣਾ ਮਜੀਠਾ ਦਾ ਕੀਤਾ ਘਿਰਾਓ
. . .  1 minute ago
ਆਂਧਰਾ ਪ੍ਰਦੇਸ਼ ਦੇ ਸਾਬਕਾ ਸਪੀਕਰ ਕੋਡੇਲਾ ਸ਼ਿਵਾ ਪ੍ਰਸਾਦ ਰਾਓ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
. . .  about 1 hour ago
ਸਤਿਆਪਾਲ ਮਲਿਕ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਮਨੁੱਖਤਾ ਦੀ ਸੁਰੱਖਿਆ ਪ੍ਰਮਾਣੂ ਬੰਬਾਂ ਨਾਲ ਨਹੀਂ ਸਗੋਂ ਨੇਤਾਵਾਂ ਦੀ ਸੂਝ-ਬੂਝ ਨਾਲ ਹੁੰਦੀ ਹੈ। -ਅਲਬਰਟ ਆਈਨਸਟਾਈਨ

ਦਿੱਲੀ

ਦਿੱਲੀ ਦੇ ਉਪ ਰਾਜਪਾਲ ਨੇ ਕਿਊ.ਆਰ. ਕੋਡ (ਹਿੰਮਤ ਪਲੱਸ) ਕੀਤਾ ਲਾਂਚ

ਨਵੀਂ ਦਿੱਲੀ, 23 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਅਜਮੇਰੀ ਗੇਟ ਦੇ ਕੋਲ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਔਰਤਾਂ ਦੀ ਸੁਰੱਖਿਆ ਲਈ ਕਿਊ.ਆਰ.ਕੋਡ ਸਕੀਮ (ਹਿੰਮਤ ਪਲੱਸ) ਲਾਂਚ ਕੀਤਾ ਹੈ | ਇਸ ਮੌਕੇ ਦਿੱਲੀ ਪੁਲਿਸ ਦੇ ਕਮਿਸ਼ਨਰ, ਸਪੈਸ਼ਲ ਕਮਿਸ਼ਨਰ ਆਫ਼ ਪੁਲਿਸ, ਮੈਨੇਜਿੰਗ ਡਾਇਰੈਕਟਰ ਮੈਟਰੋ ਰੇਲ, ਡੀ.ਆਰ.ਐੱਮ/ ਏ.ਡੀ.ਆਰ.ਐੱਮ, ਨਾਰਥਨ ਰੇਲਵੇ ਤੇ ਹੋਰ ਰੇਲਵੇ ਦੇ ਸੀਨੀਅਰ ਅਫ਼ਸਰ ਮੌਜੂਦ ਸਨ | ਇਸ ਮੌਕੇ ਲੈਫ਼ਟੀਨੈਂਟ ਗਵਰਨਰ ਨੇ ਕਿਊ.ਆਰ.ਕੋਡ ਟੈਕਸੀ ਡਰਾਇਵਰਾਂ, ਟੀ.ਐੱਸ.ਆਰ. ਤਕਰੀਬਨ 3 ਹਜ਼ਾਰ ਆਟੋ ਟੈਕਸੀ ਵਾਲਿਆਂ ਨੂੰ ਵੰਡੇ | ਇਸ ਮੌਕੇ ਇਕ ਸਟਰੀਟ ਪਲੇ ਹਿੰਮਤ ਪਲੱਸ ਤੇ ਔਰਤਾਂ ਦੀ ਸੁਰੱਖਿਆ ਪ੍ਰਤੀ ਖੇਡਿਆ ਗਿਆ ਅਤੇ ਨਾਲ ਹੀ ਕਿਊ.ਆਰ. ਕੋਡ (ਹਿੰਮਤ ਪਲੱਸ) ਬਾਰੇ ਇਕ ਸ਼ਾਰਟ ਫ਼ਿਲਮ ਵੀ ਸਭ ਨੂੰ ਵਿਖਾਈ ਗਈ ਜਿਸ ਨੂੰ ਹਾਜ਼ਰ ਲੋਕਾਂ ਤੇ ਅਧਿਕਾਰੀਆਂ ਨੇ ਬੜੇ ਗਹੁ ਨਾਲ ਵੇਖਿਆ |

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਮੌਕੇ 31 ਅਗਸਤ ਨੂੰ ਸਜਾਇਆ ਜਾਵੇਗਾ ਨਗਰ ਕੀਰਤਨ

ਅੰਮਿ੍ਤਸਰ, 23 ਅਗਸਤ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਵਸ ਮੌਕੇ ਪੁਰਾਤਨ ਚਲੀ ਆਉਂਦੀ ਪਰੰਪਰਾ ਅਨੁਸਾਰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ 31 ਅਗਸਤ ਨੂੰ ਸਜਾਇਆ ਜਾਵੇਗਾ ਤੇ ਇਸੇ ...

ਪੂਰੀ ਖ਼ਬਰ »

ਦੱਖਣੀ ਦਿੱਲੀ ਨਿਗਮ ਦੇ ਇਲਾਕੇ 'ਚ ਚਲ ਰਹੇ ਹਨ ਬਿਨਾਂ ਮਨਜ਼ੂਰੀ ਮੋਬਾਈਲ ਟਾਵਰ

ਨਵੀਂ ਦਿੱਲੀ, 23 ਅਗਸਤ (ਬਲਵਿੰਦਰ ਸਿੰਘ ਸੋਢੀ)-ਦੱਖਣੀ ਦਿੱਲੀ ਨਗਰ ਨਿਗਮ ਦੇ ਇਲਾਕੇ ਵਿਚ ਬਿਨਾਂ ਮਨਜ਼ੂਰੀ ਦੇ 2100 ਦੇ ਕਰੀਬ ਮੋਬਾਈਲ ਟਾਵਰ ਚੱਲ ਰਹੇ ਹਨ | ਇਸ ਪ੍ਰਤੀ ਮੋਬਾਈਲ ਕੰਪਨੀਆਂ ਨੇ ਨਗਰ ਨਿਗਮ ਕੋਲ ਅਪਲਾਈ ਨਹੀਂ ਕੀਤਾ | ਹੁਣ ਦੱਖਣੀ ਨਗਰ ਨਿਗਮ ਇਨ੍ਹਾਂ ਮੋਬਾਈਲ ...

ਪੂਰੀ ਖ਼ਬਰ »

ਕੇ.ਵਾਈ.ਐੱਸ.ਦੇ ਵਰਕਰਾਂ ਤੇ ਐੱਸ.ਓ.ਐੱਲ. ਦੇ ਵਿਦਿਆਰਥੀਆਂ ਨੇ ਕੱਢਿਆ ਵਿਜੈ ਜਲੂਸ

ਨਵੀਂ ਦਿੱਲੀ, 23 ਅਗਸਤ (ਬਲਵਿੰਦਰ ਸਿੰਘ ਸੋਢੀ)-ਕ੍ਰਾਂਤੀਕਾਰੀ ਯੁਵਾ ਸੰਗਠਨ (ਕੇ.ਵਾਈ.ਐੱਸ) ਦੇ ਵਰਕਰਾਂ ਅਤੇ ਐੱਸ. ਓ. ਐੱਲ ਦੇ ਵਿਦਿਆਰਥੀਆਂ ਨੇ ਦਿੱਲੀ ਯੂਨੀਵਰਸਿਟੀ ਵਿਚ ਵਿਜੈ ਜਲੂਸ ਕੱਢਿਆ ਜੋ ਕਿ ਸਕੂਲ ਆਫ਼ ਲਰਨਿੰਗ (ਐੱਸ. ਓ. ਐੱਲ) ਦੁਆਰਾ ਵਿਦਿਆਰਥੀਆਂ ਦੀ ਮੰਗ ...

ਪੂਰੀ ਖ਼ਬਰ »

ਪਾਣੀ ਸੰਕਟ ਵਿਰੁੱਧ ਲੋਕਾਂ ਵਲੋਂ ਪ੍ਰਦਰਸ਼ਨ

ਨਵੀਂ ਦਿੱਲੀ, 23 ਅਗਸਤ (ਬਲਵਿੰਦਰ ਸਿੰਘ ਸੋਢੀ)-ਪਾਣੀ ਦੇ ਸੰਕਟ ਵਿਰੁੱਧ ਰਾਣੀਖੇੜਾ ਵਾਰਡ ਦੇ ਰਾਮਾ ਵਿਹਾਰ, ਸ਼ਿਵ ਵਿਹਾਰ, ਅਨੰਦਪੁਰ ਧਾਮ, ਵਰਧਮਾਨ ਇਨਕਲੇਵ ਆਦਿ ਇਲਾਕਿਆਂ ਦੇ ਲੋਕਾਂ ਨੇ ਕਰਾਲਾ ਜਲ ਬੋਰਡ ਦੇ ਦਫ਼ਤਰ ਕੋਲ ਇਕ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਨਾਲ ਹੀ ...

ਪੂਰੀ ਖ਼ਬਰ »

ਟ੍ਰੇਨਿੰਗ ਤੇ ਵਿਕਾਸ ਪ੍ਰੋਗਰਾਮ ਬਦਲਦੇ ਸਮੇਂ ਦੀ ਮੰਗ ਪੂਰਾ ਕਰਨ ਲਈ ਹਨ-ਏ. ਕੇ. ਮਿਸ਼ਰਾ

ਨਵੀਂ ਦਿੱਲੀ, 23 ਅਗਸਤ (ਬਲਵਿੰਦਰ ਸਿੰਘ ਸੋਢੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਕਿੱਲ ਇੰਡੀਆ ਦੀ ਪਹਿਲ ਨੂੰ ਅੱਗੇ ਵਧਾਉਂਦੇ ਹੋਏ ਚਾਣਕੀਆ ਆਈ. ਏ. ਐਸ. ਅਕਾਦਮੀ ਪੈਨ ਇੰਡੀਆ ਵਿਖੇ ਵਿਵਸਾਇਕ ਪਾਠਕ੍ਰਮਾਂ ਨੂੰ ਸ਼ੁਰੂ ਕਰਨ ਲਈ ਐਮ. ਈ. ਪੀ. ਐਸ. ਸੀ. ਨਾਲ ਸਮਝੌਤਾ ਕੀਤਾ ...

ਪੂਰੀ ਖ਼ਬਰ »

ਰੇਲਵੇ ਅਧਿਕਾਰੀਆਂ ਨੂੰ ਵਾਤਾਵਰਨ ਸੁਰੱ ਖਿਆ ਦਾ ਪਾਠ ਪੜ੍ਹਾਇਆ ਜਾਵੇਗਾ

ਨਵੀਂ ਦਿੱਲੀ, 23 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਰੇਲਵੇ ਸਟੇਸ਼ਨ 'ਤੇ ਅਕਸਰ ਗੰਦਗੀ ਫ਼ੈਲੀ ਰਹਿੰਦੀ ਹੈ ਅਤੇ ਇਸ ਪ੍ਰਤੀ ਰੇਲਵੇ ਵਿਭਾਗ ਨੇ ਪਹਿਲਾਂ ਵੀ ਕੋਸ਼ਿਸ਼ ਕੀਤੀ ਸੀ ਕਿ ਲੋਕ ਸਟੇਸ਼ਨਾਂ 'ਤੇ ਕੂੜਾ ਕਰਕਟ ਨਾ ਸੁੱਟਣ ਪਰ ਕੋਈ ਜ਼ਿਆਦਾ ਫ਼ਰਕ ਨਹੀਂ ਪਿਆ | ...

ਪੂਰੀ ਖ਼ਬਰ »

ਕੈਟ ਨੇ ਵਿੱਤ ਮੰਤਰੀ ਨੂੰ ਪੱਤਰ ਲਿਖ ਕੇ ਸਾਲਾਨਾ ਰਿਟਰਨ ਭਰਨ ਦੀ ਮਿਤੀ ਵਧਾਉਣ ਦੀ ਕੀਤੀ ਅਪੀਲ

ਨਵੀਂ ਦਿੱਲੀ, 23 ਅਗਸਤ (ਬਲਵਿੰਦਰ ਸਿੰਘ ਸੋਢੀ)-ਕਨਫੈੱਡਰੇਸ਼ਨ ਆਫ਼ ਆਲ ਇੰਡੀਆ ਟਰੇਡਰਸ (ਕੈਟ) ਨੇ ਕੇਂਦਰੀ ਵਿੱਤ ਮੰਤਰੀ ਸੀਤਾਰਮਨ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਫਾਰਮ ਜੀ. ਐਸ. ਟੀ.-9 ਵਿਚ ਸਾਲਾਨਾ ਰਿਟਰਨ ਦਾਖ਼ਲ ਕਰਨ ਲਈ ਆਖ਼ਰੀ ਨਿਰਧਾਰਤ ਕੀਤੀ ਗਈ ਮਿਤੀ ਨੂੰ ...

ਪੂਰੀ ਖ਼ਬਰ »

ਸੋਨੀਆ ਗਾਂਧੀ ਨੇ ਰਾਜੀਵ ਗਾਂਧੀ ਦਾ ਨਿਆਂ ਕਰਾਰ ਦੇ ਕੇ 1984 ਦੇ ਸਿੱਖ ਕਤਲੇਆਮ ਨੂੰ ਜਾਇਜ਼ ਠਹਿਰਾਇਆ-ਸਿਰਸਾ

ਨਵੀਂ ਦਿੱਲੀ, 23 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸੋਨੀਆ ਗਾਂਧੀ ਵਲੋਂ ਦਿੱਤੇ ਬਿਆਨ 'ਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਸੋਨੀਆ ਗਾਂਧੀ ਨੇ ਰਾਜੀਵ ਗਾਂਧੀ ਦਾ ਨਿਆਂ ਕਰਾਰ ਦੇ ਕੇ ...

ਪੂਰੀ ਖ਼ਬਰ »

ਹੁੱਡਾ ਦੀ ਲਾਈਨ ਆਫ਼ ਐਕਸ਼ਨ 33 ਮੈਂਬਰੀ ਕਮੇਟੀ ਦਾ ਗਠਨ

ਚੰਡੀਗੜ੍ਹ, 23 ਅਗਸਤ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਕੁਝ ਦਿਨ ਪਹਿਲਾਂ ਰੋਹਤਕ ਦੀ ਮਹਾਂ ਪਰਿਵਰਤਨ ਰੈਲੀ ਦੇ ਫ਼ੈਸਲੇ ਅਨੁਸਾਰ ਹਰਿਆਣਾ ਵਿਧਾਨ ਸਭਾ ਦੀਆਂ ਆਉਣ ਵਾਲੀਆਂ ਚੋਣਾਂ 'ਚ ਸੱਤਾਧਾਰੀ ਪਾਰਟੀ ਭਾਜਪਾ ...

ਪੂਰੀ ਖ਼ਬਰ »

ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਪੰਜਾਬ ਪੁਲਿਸ

ਚੰਡੀਗੜ੍ਹ, 23 ਅਗਸਤ (ਵਿਕਰਮਜੀਤ ਸਿੰਘ ਮਾਨ)-ਪਿਛਲੇ ਦਿਨੀਂ ਪੰਜਾਬ ਵਿਚ ਭਾਰੀ ਬਾਰਿਸ਼ ਦੇ ਚਲਦਿਆਂ ਭਾਖੜਾ ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਸਨ | ਹੜ੍ਹ ਪੀੜਤਾਂ ਦੀ ਮਦਦ ਲਈ ਜਿੱਥੇ ਸਰਕਾਰ ਤੇ ਕਈ ਸਿਆਸੀ ਪਾਰਟੀਆਂ ਦੇ ਨਾਲ ਗੈਰ ਸਰਕਾਰੀ ...

ਪੂਰੀ ਖ਼ਬਰ »

ਕੈਨੇਡਾ ਦਾਖ਼ਲੇ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਵਲੋਂ 24 ਨੂੰ ਬਠਿੰਡਾ ਤੇ 25 ਅਗਸਤ ਨੂੰ ਮੋਗਾ 'ਚ ਸੈਮੀਨਾਰ

ਬਠਿੰਡਾ, 23 ਅਗਸਤ (ਅਜੀਤ ਬਿਊਰੋ)-ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਲੈਂਡਮਾਰਕ ਇੰਮੀਗ੍ਰੇਸ਼ਨ ਵਲੋਂ ਸੈਮੀਨਾਰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਕਰਵਾਏ ਜਾ ਰਹੇ ਹਨ ਜਿਸ ਤਹਿਤ ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ, ਅਲਬਰਟਾ, ਨਿਊ ਫਾਉਂਡਲੈਂਡ, ਓਨਟਾਰੀਓ, ਮੈਨੀਟੋਬਾ, ...

ਪੂਰੀ ਖ਼ਬਰ »

ਬੀ.ਐੱਸ.ਸੀ. ਨਰਸਿੰਗ ਦੇ ਨਤੀਜਿਆਂ 'ਚ ਮਾਈ ਭਾਗੋ ਨਰਸਿੰਗ ਕਾਲਜ ਮਾਰ ਰਿਹੈ ਮੱਲਾਂ

ਤਰਨ ਤਾਰਨ, 23 ਅਗਸਤ (ਹਰਿੰਦਰ ਸਿੰਘ)-ਤਰਨਤਾਰਨ 'ਚ 19 ਸਾਲ ਤੋਂ ਚੱਲ ਰਹੇ ਮਾਈ ਭਾਗੋ ਨਰਸਿੰਗ ਕਾਲਜ ਨੇ ਪਹਿਲਾ ਸਥਾਨ ਬਣਾਇਆ ਹੋਇਆ ਹੈ | ਇਸ ਕਾਲਜ ਵਿਚ ਬੀ.ਐੱਸ.ਸੀ. ਨਰਸਿੰਗ ਤੇ ਪੋਸਟ ਬੇਸਿਕ ਬੀ.ਐੱਸ.ਸੀ. ਨਰਸਿੰਗ ਦੀਆਂ ਕਲਾਸਾਂ 2008-09 ਵਿਚ ਸ਼ੁਰੂ ਕੀਤੀਆਂ ਗਈਆਂ ਸਨ | ਕਾਲਜ ...

ਪੂਰੀ ਖ਼ਬਰ »

ਸੀ.ਪੀ.ਐਮ. (ਐਮ.) ਵਲੋਂ ਸੂਬਾ ਪੱਧਰੀ ਕਨਵੈਨਸ਼ਨ ਜਲੰਧਰ 'ਚ ਅੱਜ

ਜਲੰਧਰ, 23 ਅਗਸਤ (ਜਸਪਾਲ ਸਿੰਘ)-ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਵਲੋਂ 24 ਅਗਸਤ ਨੂੰ ਕੀਤੀ ਜਾ ਰਹੀ ਸੂਬਾ ਪੱਧਰੀ ਕਨਵੈਨਸ਼ਨ ਦੀਆਂ ਸਭ ਤਿਆਰੀਆਂ ਮੁਕੰਮਲ ਹੋ ਚੱੁਕੀਆਂ ਹਨ | ਇਹ ਜਾਣਕਾਰੀ ਕਾਮਰੇਡ ਲਹਿੰਬਰ ਸਿੰਘ ਤੱਗੜ ਮੈਂਬਰ ਸੂਬਾ ਸਕੱਤਰੇਤ ਨੇ ਦਿੰਦਿਆਂ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮ ਅੱਜ ਤੋਂ

ਰਾੜਾ ਸਾਹਿਬ, 23 ਅਗਸਤ (ਸਰਬਜੀਤ ਸਿੰਘ ਬੋਪਾਰਾਏ)-ਸਥਾਨਕ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਬਰਸੀ ਸਮਾਗਮ ਰਾੜਾ ਸਾਹਿਬ ਸੰਪ੍ਰਦਾਇ ਮੁਖੀ ਸੰਤ ਬਾਬਾ ਬਲਜਿੰਦਰ ਸਿੰਘ ਦੀ ਸਰਪ੍ਰਸਤੀ ਹੇਠ 24 ਤੋਂ 26 ਅਗਸਤ ਤੱਕ ...

ਪੂਰੀ ਖ਼ਬਰ »

'ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' 'ਚ ਰਜਿਸਟਰੇਸ਼ਨ ਲਈ ਵੈੱਬਸਾਈਟ ਚੁੱਕ ਰਹੀ ਹੈ ਸਿਰਫ਼ 'ਕਣਕ ਦਾਲ ਰਾਸ਼ਨ ਕਾਰਡ'

ਬਮਿਆਲ, 23 ਅਗਸਤ (ਰਾਕੇਸ਼ ਸ਼ਰਮਾ)-ਪੰਜਾਬ ਸਰਕਾਰ ਵਲੋਂ ਹਾਲ ਸ਼ੁਰੂ ਕੀਤੀ ਗਈ 'ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ' ਪੰਜਾਬ ਸਰਕਾਰ ਵਲੋਂ ਪੰਜਾਬ ਵਿਚ ਸ਼ੁਰੂ ਕਰਨ ਦੇ ਬਾਅਦ ਪੰਜਾਬ ਦੇ ਲੋਕ ਇਸ ਯੋਜਨਾ 'ਚ ਰਜਿਸਟ੍ਰੇਸ਼ਨ ਕਰਨ ਲਈ ਆਪਣੇ ਨਜ਼ਦੀਕੀ ਸਾਈਬਰ ...

ਪੂਰੀ ਖ਼ਬਰ »

ਬੇਮਾਇਨਾ ਹੋ ਸਕਦੀ ਹੈ ਸਰਕਾਰੀ ਹਸਪਤਾਲਾਂ 'ਤੇ ਮਿਹਰ ਕਾਰਨ ਬੀਮਾ ਯੋਜਨਾ

ਜਲੰਧਰ, 23 ਅਗਸਤ (ਮੇਜਰ ਸਿੰਘ)-ਪੰਜਾਬ ਸਰਕਾਰ ਦੁਆਰਾ ਲਾਗੂ ਕੀਤੀ ਜਾ ਰਹੀ 'ਸਰਬੱਤ ਸਿਹਤ ਬੀਮਾ ਯੋਜਨਾ' ਵਿਚ 124 ਬਿਮਾਰੀਆਂ ਦਾ ਇਲਾਜ ਸਿਰਫ਼ ਸਰਕਾਰੀ ਹਸਪਤਾਲਾਂ ਵਿਚ ਹੀ ਕੀਤੇ ਜਾਣ ਲਈ ਰਾਖਵਾਂ ਕੀਤੇ ਜਾਣ ਦੇ ਫ਼ੈਸਲੇ ਨਾਲ ਮੁੱਢ ਵਿਚ ਹੀ ਇਸ ਯੋਜਨਾ ਦੀ ਵੱਡੀ ਪੱਧਰ ...

ਪੂਰੀ ਖ਼ਬਰ »

ਪੰਜਾਬ 'ਚ ਮੌਤ ਬਣ ਕੇ ਘੁੰਮ ਰਹੇ ਲੱਖਾਂ ਆਵਾਰਾ ਪਸ਼ੂ

ਕੁੱਪ ਕਲਾਂ, 23 ਅਗਸਤ (ਮਨਜਿੰਦਰ ਸਿੰਘ ਸਰੌਦ)-ਪੰਜਾਬ 'ਚ ਮੌਤ ਬਣ ਕੇ ਘੁੰਮ ਰਹੇ ਲੱਖਾਂ ਅਵਾਰਾ ਪਸ਼ੂਆਂ ਦਾ ਤਾਂਡਵ ਨਾਚ ਹੁਣ ਸੜਕਾਂ ਤੋਂ ਬਾਜ਼ਾਰਾਂ 'ਚ ਪਹੁੰਚ ਗਿਆ ਹੈ | ਚੰਗੇ ਭਲੇ ਤੁਰੇ ਜਾਂਦੇ ਇਨਸਾਨ ਨੂੰ ਸਿੰਗਾਂ 'ਤੇ ਚੁੱਕ ਕੇ ਮੌਤ ਦੇ ਮੂੰਹ ਵੱਲ ਤੋਰ ਦੇਣਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX