ਤਾਜਾ ਖ਼ਬਰਾਂ


ਇਸਰੋ ਮੁਖੀ ਨੇ ਕਿਹਾ- ਨਹੀਂ ਹੋਇਆ ਲੈਂਡਰ 'ਵਿਕਰਮ' ਨਾਲ ਸੰਪਰਕ, ਅਗਲੀ ਤਰਜੀਹ 'ਗਗਨਯਾਨ' ਮਿਸ਼ਨ
. . .  3 minutes ago
ਬੈਂਗਲੁਰੂ, 21 ਸਤੰਬਰ- ਮਿਸ਼ਨ ਚੰਦਰਯਾਨ-2 ਤੋਂ ਬਾਅਦ ਇਸਰੋ ਹੁਣ 'ਗਗਨਯਾਨ' ਮਿਸ਼ਨ 'ਤੇ ਧਿਆਨ ਕੇਂਦਰਿਤ ਕਰੇਗੀ। ਇਸ ਬਾਰੇ ਗੱਲਬਾਤ ਕਰਦਿਆਂ ਅੱਜ ਇਸਰੋ ਮੁਖੀ...
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  30 minutes ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਅੱਜ ਸਵੇਰੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ। ਮਿਲੀ ਜਾਣਕਾਰੀ ਮੁਤਾਬਕ ਪਾਕਿਸਤਾਨੀ ਫੌਜ ਨੇ ਅੱਜ...
ਚਿੱਟੇ ਦੇ ਝੰਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  46 minutes ago
ਤਲਵੰਡੀ ਸਾਬੋ/ਸੀਗੋਂ ਮੰਡੀ, 21 ਸਤੰਬਰ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਦੇ ਵਾਰਡ ਨੰਬਰ 8 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ, ਜਦੋਂ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਚਿੱਟੇ ਕਾਰਨ ਮੌਤ ਹੋ ਗਈ। ਇਸ ਬਾਰੇ...
ਅਣਪਛਾਤੇ ਵਿਅਕਤੀਆਂ ਨੇ ਘਰ 'ਚ ਦਾਖ਼ਲ ਹੋ ਕੇ ਕੀਤਾ ਹਮਲਾ, ਇੱਕ ਦੀ ਮੌਤ ਅਤੇ ਤਿੰਨ ਜ਼ਖ਼ਮੀ
. . .  about 1 hour ago
ਤਲਵੰਡੀ ਭਾਈ, 21 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਬੀਤੀ ਰਾਤ ਪਿੰਡ ਹਰਾਜ ਵਿਖੇ ਘਰ 'ਚ ਦਾਖ਼ਲ ਹੋ ਕੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ 'ਚ ਪਰਿਵਾਰ ਦੇ ਇੱਕ ਮੈਂਬਰ ਦੀ...
ਛੱਤ ਡਿੱਗਣ ਕਰਕੇ ਪਤਨੀ ਦੀ ਮੌਤ, ਪਤੀ ਤੇ ਪੁੱਤਰ ਗੰਭੀਰ
. . .  about 1 hour ago
ਫਗਵਾੜਾ, 21 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਦੇ ਮੁਹੱਲਾ ਭਗਤਪੁਰਾ 'ਚ ਅੱਜ ਤੜਕੇ ਇਕ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਤੇ ਜਦਕਿ ਉਸ ਦਾ ਪਤੀ ਤੇ ਬੇਟਾ ਗੰਭੀਰ ਜ਼ਖਮੀ ਹੋ ਗਏ ਹਨ। ਮ੍ਰਿਤਕਾ ਦੀ ਪਹਿਚਾਣ ਸੋਨੂੰ ਤਿਵਾੜੀ ਦੀ ਰੂਪ ਵਿਚ ਹੋਈ...
ਅਧਿਆਪਕ ਨੂੰ ਡੈਪੂਟੇਸ਼ਨ 'ਤੇ ਭੇਜੇ ਜਾਣ 'ਤੇ ਪਿੰਡ ਵਾਸੀਆਂ ਨੇ ਸਕੂਲ ਨੂੰ ਮਾਰਿਆ ਜਿੰਦਾ
. . .  about 1 hour ago
ਸੰਗਰੂਰ / ਲਹਿਰਾਗਾਗਾ 21 ਸਤੰਬਰ, (ਧੀਰਜ ਪਸ਼ੋਰੀਆ/ ਅਸ਼ੋਕ ਗਰਗ) - ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਸੰਗਤਪੁਰਾ (ਲਹਿਰਾਗਾਗਾ) ਦੇ ਅਧਿਆਪਕ ਨੂੰ ਦਿੜ੍ਹਬਾ ਦੇ ਸਕੂਲ ਵਿਚ ਡੈਪੂਟੇਸ਼ਨ 'ਤੇ ਭੇਜੇ ਜਾਣ ਖਿਲਾਫ ਪਿੰਡ ਵਾਸੀਆਂ ਨੇ ਸਕੂਲ ਨੂੰ ਜਿੰਦਰਾ ਮਾਰ ਕੇ ਪ੍ਰਦਰਸ਼ਨ ਸ਼ੁਰੂ...
ਭਾਰਤ-ਅਮਰੀਕਾ ਸ਼ਾਂਤੀਪੁਰਨ ਤੇ ਸਥਿਰ ਦੁਨੀਆ ਦੇ ਨਿਰਮਾਣ 'ਚ ਯੋਗਦਾਨ ਦੇ ਸਕਦੇ ਹਨ - ਮੋਦੀ
. . .  1 minute ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਹਫ਼ਤੇ ਭਰ ਦੀ ਅਮਰੀਕਾ ਯਾਤਰਾ 'ਤੇ ਰਵਾਨਾ ਹੋ ਗਏ। ਇਸ ਤੋਂ ਪਹਿਲਾ ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਉਨ੍ਹਾਂ ਦੀ ਯਾਤਰਾ ਭਾਰਤ ਨੂੰ ਮੌਕਿਆਂ ਦੀ ਜੀਵੰਤ ਭੂਮੀ, ਇਕ ਵਿਸ਼ਵਾਸਯੋਗ ਸਾਂਝੀਦਾਰ ਤੇ ਇਕ ਵਿਸ਼ਵ ਨੇਤਾ ਦੇ...
ਚੋਣ ਕਮਿਸ਼ਨ ਵੱਲੋਂ ਅੱਜ ਕੀਤੀ ਜਾਵੇਗੀ ਪ੍ਰੈਸ ਕਾਨਫਰੰਸ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਭਾਰਤ ਦੇ ਚੋਣ ਕਮਿਸ਼ਨ ਵਲੋਂ ਅੱਜ 12 ਵਜੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਤੇ ਹਰਿਆਣਾ ਸਮੇਤ ਕੁੱਝ ਰਾਜਾਂ ਵਿਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ...
ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕਰ ਰਹੇ ਹਨ ਕੂਚ
. . .  about 2 hours ago
ਨਵੀਂ ਦਿੱਲੀ, 21 ਸਤੰਬਰ - ਉੱਤਰ ਪ੍ਰਦੇਸ਼ ਦੇ ਹਜ਼ਾਰਾਂ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਦਿੱਲੀ ਵੱਲ ਕੂਚ ਕਰ ਰਹੇ ਹਨ। ਭਾਰਤੀ ਕਿਸਾਨ ਸੰਗਠਨ ਦੀ ਇਹ ਪੈਦਲ ਯਾਤਰਾ 11 ਸਤੰਬਰ ਨੂੰ ਸਹਾਰਨਪੁਰ ਤੋਂ ਸ਼ੁਰੂ ਹੋਈ ਸੀ ਜੋ ਕਿ ਨੋਇਡਾ ਪਹੁੰਚ ਚੁੱਕੀ ਹੈ। ਕਿਸਾਨਾਂ ਦੇ ਮਾਰਚ ਦੇ ਮੱਦੇਨਜ਼ਰ ਦਿੱਲੀ...
ਅੱਜ ਦਾ ਵਿਚਾਰ
. . .  about 3 hours ago
ਕੇਂਦਰ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਸਵੀਕਾਰਿਆ, ਐਨਆਈਏ ਤਰਨਤਾਰਨ ਧਮਾਕੇ ਦੀ ਕਰੇਗੀ ਜਾਂਚ
. . .  1 day ago
ਆਰਥਿਕ ਮੰਦੀ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਦੇ ਵੱਡੇ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ- ਦੇਸ਼ ‘ਚ ਆਰਥਿਕ ਮੰਦੀ ਨਾਲ ਨਜਿੱਠਣ ਲਈ ਵਿੱਤ ਮੰਤਰਾਲੇ ਵੱਲੋਂ ਕਈ ਐਲਾਨ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਾਰਪੋਰੇਟ ਟੈਕਸ ‘ਚ ਕਮੀ ਦਾ ਐਲਾਨ ਕੀਤਾ ਹੈ...
ਕਰੰਟ ਲੱਗਣ ਨਾਲ 4 ਮੱਝਾਂ ਦੀ ਮੌਤ
. . .  1 day ago
ਮਲੌਦ, 20 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਲਸਾੜਾ ਲੱਖੋਵਾਸ ਦੇ ਵਸਨੀਕ ਕਿਸਾਨ ਕੁਸ਼ਲਦੀਪ ਸਿੰਘ ਪੁੱਤਰ ਸੇਵਕ ਸਿੰਘ ਦੀਆਂ ਪਸ਼ੂਆਂ ਵਾਲੇ ਵਰਾਂਡੇ ਵਿਚ ਲੱਗੇ ਛੱਤ ਵਾਲੇ ਪੱਖੇ ਦੀ ਤਾਰ ਨਾਲ ਸ਼ਾਟ ਸਰਕਟ ਹੋਣ ਕਰਕੇ...
ਪੰਜਾਬ ਸਰਕਾਰ ਨੇ ਸਪੈਸ਼ਲਿਸਟ ਡਾਕਟਰਾਂ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ ਕੀਤੀ 65 ਸਾਲ
. . .  1 day ago
ਚੰਡੀਗੜ੍ਹ, 20 ਸਤੰਬਰ- ਪੰਜਾਬ ਸਰਕਾਰ ਨੇ ਅੱਜ ਸਪੈਸ਼ਲਿਸਟ ਡਾਕਟਰਾਂ ਦੇ ਸੇਵਾਕਾਲ ਦੀ ਉਮਰ ਹੱਦ 60 ਸਾਲ ਤੋਂ ਵਧਾ ਕੇ 65 ਸਾਲ ਕਰ...
ਇੱਕ ਵਿਅਕਤੀ ਨੇ ਆਪਣੇ ਹੀ ਗੁਆਂਢੀ 'ਤੇ ਸੁੱਟਿਆ ਤੇਜ਼ਾਬ
. . .  1 day ago
ਬਠਿੰਡਾ, 20 ਸਤੰਬਰ (ਨਾਇਬ ਸਿੱਧੂ)- ਬਠਿੰਡਾ ਦੇ ਮੌੜ ਕਲਾਂ ਪਿੰਡ ਵਿਚ ਇੱਕ ਵਿਅਕਤੀ ਦੁਆਰਾ ਆਪਣੇ ਹੀ ਗੁਆਂਢੀ 'ਤੇ ਤੇਜ਼ਾਬ ਪਾ ਕੇ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ...
ਮਗਨਰੇਗਾ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਕਮੇਟੀ ਗਠਨ
. . .  1 day ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ 'ਚ ਬਜਰੰਗ ਪੁਨੀਆ ਨੇ ਜਿਤਿਆ ਕਾਂਸੀ ਦਾ ਤਗਮਾ
. . .  1 day ago
ਅਣਪਛਾਤੇ ਮੋਟਰਸਾਈਕਲ ਸਵਾਰ ਫਾਈਨਾਂਸ ਕੰਪਨੀ ਦੇ ਏਜੰਟ ਕੋਲੋਂ ਨਗਦੀ ਖੋਹ ਕੇ ਹੋਏ ਫ਼ਰਾਰ
. . .  1 day ago
ਬੀ.ਐਲ.ਓ ਦੀਆਂ ਜ਼ਿੰਮੇਵਾਰੀਆਂ ਨਾਨ-ਟੀਚਿੰਗ ਸਟਾਫ਼ ਨੂੰ ਦੇ ਕੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਰੱਖਿਆ ਗਿਆ ਧਿਆਨ- ਐੱਸ.ਡੀ.ਐਮ
. . .  1 day ago
10 ਦਿਨਾਂ ਬਾਬਾ ਫ਼ਰੀਦ ਮੇਲੇ ਦੇ ਤੀਜੇ ਦਿਨ ਦੀਆਂ ਝਲਕੀਆਂ
. . .  1 day ago
ਮਾਂ ਦੇ ਦਿਹਾਂਤ 'ਤੇ ਸਦਮੇ 'ਚ ਬੈਠਾ ਗੈਰੀ ਸੰਧੂ
. . .  1 day ago
ਕਈ ਕੇਸਾਂ ਵਿਚ ਲੋੜੀਂਦਾ ਗੈਂਗਸਟਰ ਦਿਨੇਸ਼ ਘੋਨਾ ਅਲਾਵਲਪੁਰ ਗ੍ਰਿਫ਼ਤਾਰ
. . .  1 day ago
28ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਦੇ ਦੂਜੇ ਦਿਨ ਹੋਏ ਤਿੰਨ ਮੈਚ
. . .  1 day ago
29ਵੀਂ ਉੱਤਰੀ ਜ਼ੋਨਲ ਕੌਂਸਲ ਮੀਟਿੰਗ 'ਚ ਕੈਪਟਨ ਨੇ ਨਸ਼ਿਆਂ ਅਤੇ ਪਾਣੀ ਦੀ ਸਮੱਸਿਆ ਦੇ ਉਠਾਏ ਮੁੱਦੇ
. . .  1 day ago
3 ਦਿਨ ਦੇ ਪੁਲਿਸ ਰਿਮਾਂਡ 'ਤੇ ਹੈਰੋਇਨ ਅਤੇ ਅਸਲੇ ਸਮੇਤ ਕਾਬੂ ਨਸ਼ਾ ਤਸਕਰ
. . .  1 day ago
550 ਸਾਲਾ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ 'ਚ ਸ਼ਿਰਕਤ ਕਰਨਗੇ ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  1 day ago
ਟਵਿਟਰ ਨੇ ਹਜ਼ਾਰਾਂ ਲੋਕਾਂ ਦੇ ਫ਼ਰਜ਼ੀ ਖਾਤੇ ਕੀਤੇ ਬੰਦ
. . .  1 day ago
ਤੇਜ਼ ਰਫ਼ਤਾਰ ਬੱਸ ਨੇ ਦੋ ਛੋਟੇ ਬੱਚਿਆਂ ਸਮੇਤ ਪੰਜ ਲੋਕਾਂ ਨੂੰ ਕੁਚਲਿਆ, ਹਾਲਤ ਗੰਭੀਰ
. . .  1 day ago
23 ਸਤੰਬਰ ਨੂੰ ਫ਼ਰੀਦਕੋਟ ਦੇ ਸਰਕਾਰੀ ਦਫ਼ਤਰਾਂ ਤੇ ਸਿੱਖਿਆ ਸੰਸਥਾਵਾਂ 'ਚ ਡੀ.ਸੀ. ਵੱਲੋਂ ਛੁੱਟੀ ਦਾ ਐਲਾਨ
. . .  1 day ago
ਗਾਇਕ ਗੈਰੀ ਸੰਧੂ ਦੀ ਮਾਤਾ ਅਵਤਾਰ ਕੌਰ ਦਾ ਹੋਇਆ ਅੰਤਿਮ ਸਸਕਾਰ
. . .  1 day ago
ਵੀ.ਨਿਰਜਾ ਆਈ.ਜੀ. ਕਮਿਊਨਿਟੀ ਪੋਲਿਸਿੰਗ ਨੂੰ ਮਿਲਿਆ ਏ.ਡੀ.ਜੀ.ਪੀ ਜੇਲ੍ਹਾਂ ਦਾ ਵਾਧੂ ਚਾਰਜ
. . .  1 day ago
ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਖ਼ਿਲਾਫ਼ ਦਲ ਖ਼ਾਲਸਾ ਨੇ ਐੱਸ.ਐੱਸ.ਪੀ ਨੂੰ ਕੀਤੀ ਸ਼ਿਕਾਇਤ
. . .  1 day ago
ਅਗਸਤਾ ਵੈਸਟਲੈਂਡ : ਕੋਰਟ ਨੇ ਸੀ.ਬੀ.ਆਈ ਨੂੰ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਕਰਨ ਦੀ ਦਿੱਤੀ ਇਜਾਜ਼ਤ
. . .  1 day ago
ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ
. . .  1 day ago
ਪਿੰਡ ਸੁਖਾਨੰਦ ਦੀ ਹੱਡਾ ਰੋੜੀ ਦਾ ਭਖਿਆ ਮਾਮਲਾ, ਐੱਸ.ਸੀ ਅਤੇ ਜਨਰਲ ਵਰਗ ਹੋਏ ਆਹਮੋ ਸਾਹਮਣੇ
. . .  1 day ago
ਆਈ.ਏ.ਐੱਸ ਤੇ ਪੀ.ਸੀ.ਐੱਸ ਦੇ 6 ਅਫ਼ਸਰਾਂ ਦੇ ਤਬਾਦਲੇ
. . .  1 day ago
ਅੱਜ ਸ੍ਰੀਨਗਰ ਦੌਰੇ 'ਤੇ ਜਾਣਗੇ ਕਾਂਗਰਸੀ ਨੇਤਾ ਗ਼ੁਲਾਮ ਨਬੀ ਆਜ਼ਾਦ
. . .  1 day ago
30 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਪਟਿਆਲਾ-ਸੰਗਰੂਰ ਮਾਰਗ 'ਤੇ ਆਵਾਜਾਈ ਕੀਤੀ ਬੰਦ
. . .  1 day ago
ਪਾਕਿ ਨਾਲ ਮੋਬਾਈਲ ਫ਼ੋਨ ਰਾਹੀਂ ਤਾਰਾਂ ਜੋੜੀ ਬੈਠੇ ਸ਼ੱਕੀ ਜਾਸੂਸ ਨੂੰ ਮਾਣਯੋਗ ਅਦਾਲਤ 'ਚ ਕੀਤਾ ਪੇਸ਼
. . .  1 day ago
ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਯੂਨੀਅਨ ਵੱਲੋਂ ਸੰਗਰੂਰ-ਪਟਿਆਲਾ ਰੋਡ ਜਾਮ
. . .  1 day ago
ਪਟਾਕਾ ਫ਼ੈਕਟਰੀ ਧਮਾਕੇ 'ਚ ਪੀੜਤਾਂ ਨੂੰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦਿੱਤੇ 2-2 ਲੱਖ ਦੇ ਚੈੱਕ
. . .  1 day ago
ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਜਿੰਦਰ ਸਿੰਘ ਬੈਂਸ ਵੱਲੋਂ ਹਜ਼ਾਰਾਂ ਸਮਰਥਕਾਂ ਸਮੇਤ ਧਰਨਾ
. . .  1 day ago
ਮੰਗੋਲੀਆ ਦੇ ਰਾਸ਼ਟਰਪਤੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  1 day ago
ਮੁੰਬਈ 'ਚ ਢਹਿ ਢੇਰੀ ਹੋਇਆ ਚਾਰ ਮੰਜ਼ਿਲਾਂ ਇਮਾਰਤ ਦਾ ਇਕ ਹਿੱਸਾ
. . .  1 day ago
ਗੋਆ 'ਚ ਜੀ.ਐੱਸ.ਟੀ. ਕੌਂਸਲ ਦੀ ਬੈਠਕ ਸ਼ੁਰੂ
. . .  about 1 hour ago
ਸੁਨਾਮ 'ਚ ਆਵਾਰਾ ਪਸ਼ੂਆਂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਕੀਤਾ ਗੰਭੀਰ ਜ਼ਖਮੀ
. . .  about 1 hour ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਤਿੰਨ ਨੌਜਵਾਨ ਗੰਭੀਰ ਜ਼ਖਮੀ
. . .  about 1 hour ago
ਉਤਰੀ ਖੇਤਰੀ ਪ੍ਰੀਸ਼ਦ ਦੀ 29ਵੀਂ ਬੈਠਕ ਦੀ ਗ੍ਰਹਿ ਮੰਤਰੀ ਕਰ ਰਹੇ ਹਨ ਪ੍ਰਧਾਨਗੀ
. . .  about 1 hour ago
ਵਿੱਤ ਮੰਤਰੀ ਦੇ ਐਲਾਨ ਮਗਰੋਂ ਸ਼ੇਅਰ ਬਾਜ਼ਾਰ 'ਚ ਤੇਜੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551
ਿਵਚਾਰ ਪ੍ਰਵਾਹ: ਮਨੁੱਖਤਾ ਦੀ ਸੁਰੱਖਿਆ ਪ੍ਰਮਾਣੂ ਬੰਬਾਂ ਨਾਲ ਨਹੀਂ ਸਗੋਂ ਨੇਤਾਵਾਂ ਦੀ ਸੂਝ-ਬੂਝ ਨਾਲ ਹੁੰਦੀ ਹੈ। -ਅਲਬਰਟ ਆਈਨਸਟਾਈਨ

ਹਰਿਆਣਾ ਹਿਮਾਚਲ

ਸਵਾਤੀ ਸ਼ਰਮਾ ਦੇ ਜੱਜ ਬਣਨ 'ਤੇ ਵੱਖ-ਵੱਖ ਆਗੂਆਂ ਨੇ ਪਰਿਵਾਰ ਨੂੰ ਦਿੱਤੀ ਵਧਾਈ

ਨੀਲੋਖੇੜੀ, 23 ਅਗਸਤ (ਆਹੂਜਾ)- 24 ਸਾਲਾਂ ਸਵਾਤੀ ਸ਼ਰਮਾ ਦੇ ਪਰਿਵਾਰ ਵਿਚ ਉਸ ਸਮੇਂ ਖੁਸ਼ੀ ਦੀ ਲਹਿਰ ਫੈਲ ਗਈ, ਜਦੋਂ ਪਰਿਵਾਰਕ ਮੈਂਬਰਾਂ ਨੂੰ ਦੱਸਿਆ ਗਿਆ ਕਿ ਉਨ੍ਹਾਂ ਦੀ ਲੜਕੀ ਜੱਜ ਬਣ ਗਈ ਹੈ | ਇਹ ਖ਼ਬਰ ਮਿਲਦਿਆਂ ਸ਼ਹਿਰ ਦੇ ਪਤਵੰਤੇ ਵਿਅਕਤੀ ਅਤੇ ਕਈ ਸੰਸਥਾਵਾਂ ਦੇ ਨੁਮਾਇੰਦੇ ਸਵਾਤੀ ਸ਼ਰਮਾ ਦੀ ਮਾਂ ਵੰਦਨਾ ਸ਼ਰਮਾ ਤੇ ਪਿਤਾ ਬ੍ਰਜੇਸ਼ ਸ਼ਰਮਾ ਨੂੰ ਵਧਾਈ ਦੇਣ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੰੁਚੇ | ਵਧਾਈ ਦੇਣ ਵਾਲਿਆਂ ਵਿਚ ਰੂਬੀ ਸ਼ਰਮਾ, ਸ਼ਿ੍ਸ਼ਟੀ ਸ਼ਰਮਾ, ਸਾਬਕਾ ਨਗਰ ਪਾਲਿਕਾ ਚੇਅਰਮੈਨ ਸਰਵਾਨਾ ਸਿੰਘ, ਨਰਿੰਦਰ ਸ਼ਰਮਾ ਮਾਰਕੀਟ ਕਮੇਟੀ ਦੇ ਚੇਅਰਮੈਨ, ਜੈ ਭਗਵਾਨ ਸੀਕਰੀ, ਵਿਕਾਸ ਸ਼ਰਮਾ, ਅਸ਼ਵਨੀ ਸ਼ਰਮਾ, ਸਾਬਕਾ ਕੌਾਸਲਰ ਸਤਪਾਲ, ਭਾਜਪਾ ਸਰਕਲ ਦੇ ਉਪ ਪ੍ਰਧਾਨ ਲਵਲੀ ਕੁਕਰੇਜਾ ਸ਼ਾਮਿਲ ਸਨ | ਦੱਸਣਯੋਗ ਹੈ ਕਿ ਸਵਾਤੀ ਸ਼ਰਮਾ ਦਾ ਪਰਿਵਾਰ ਪਹਿਲਾਂ ਹੀ ਨਿਆਂ ਪ੍ਰਣਾਲੀ ਨਾਲ ਜੁੜਿਆ ਹੋਇਆ ਹੈ | ਦਿੱਲੀ ਵਿਚ ਦਾਦਾ ਲਕਸ਼ਮੀ ਨਰਾਇਣ ਸ਼ਰਮਾ, ਪਿਤਾ ਬ੍ਰਜੇਸ਼ ਸ਼ਰਮਾ, ਚਾਚਾ ਰਾਜੇਸ਼ ਸ਼ਰਮਾ, ਭਰਾ ਪੰਚਮ ਸ਼ਰਮਾ ਕਰਨਾਲ ਵਿਚ ਕਾਨੂੰਨੀ ਸੇਵਾਵਾਂ ਨਿਭਾਅ ਰਹੇ ਹਨ |
ਇਸ ਖ਼ਬਰ ਦੀ ਖੁਸ਼ੀ ਵਿਚ ਗੋਲ ਬਾਜ਼ਾਰ ਵਿਚ ਬ੍ਰਾਹਮਣ ਸਭਾ ਦੇ ਚੇਅਰਮੈਨ ਸੁਰਿੰਦਰ ਸ਼ਰਮਾ, ਨਗਰ ਪਾਲਿਕਾ ਦੇ ਸਾਬਕਾ ਚੇਅਰਮੈਨ ਨਰਿੰਦਰ ਸ਼ਰਮਾ, ਸੇਵਾ ਮੁਕਤ ਉਪ ਮੰਡਲ ਇੰਜੀਨੀਅਰ ਸੁਰਿੰਦਰ ਸ਼ਰਮਾ, ਬ੍ਰਾਹਮਣ ਸਭਾ ਦੇ ਮੀਤ ਪ੍ਰਧਾਨ ਸੁਰੇਸ਼ ਪ੍ਰਭਾਕਰ ਨੇ ਖੁਸ਼ੀ ਜ਼ਾਹਰ ਕਰਦਿਆਂ ਮਠਿਆਈ ਵੰਡੀ | ਸੇਂਟ ਲੁੱਕ ਸਕੂਲ ਨੀਲੋਖੇੜੀ ਵਿਚ ਪ੍ਰਾਇਮਰੀ ਸਿੱਖਿਆ ਪ੍ਰਾਪਤ ਕਰਨ ਤੋਂ ਬਾਅਦ ਅਤੇ 7ਵੀਂ ਤੱਕ ਪ੍ਰਤਾਪ ਪਬਲਿਕ ਸਕੂਲ ਤਰਾਵੜੀ, ਮਿਡਲ ਤੇ ਬਾਰ੍ਹਵੀਂ ਦੀ ਪੜ੍ਹਾਈ ਦਿਆਲ ਸਿੰਘ ਪਬਲਿਕ ਸਕੂਲ ਵਿਚ ਕਰਨ ਉਪਰੰਤ ਸਵਾਤੀ ਸ਼ਰਮਾ ਦਿੱਲੀ ਚਲੇ ਗਏ ਤੇ ਇੰਦਰ ਪ੍ਰਸਤ ਯੂਨੀਵਰਸਿਟੀ ਤੋਂ ਪੰਜ ਸਾਲ ਦੀ ਲਾਅ ਸਿੱਖਿਆ ਪ੍ਰਾਪਤ ਕੀਤੀ | ਇਸ ਤੋਂ ਬਾਅਦ ਉਹ ਰਾਹੁਲ ਆਈ. ਏ. ਐੱਸ. ਸਿਖਲਾਈ ਕੇਂਦਰ ਵਿਚ ਅਧਿਆਪਕਾ ਰਹੀ | ਸਵਾਤੀ ਸ਼ਰਮਾ ਨੇ ਦੱਸਿਆ ਕਿ ਤਕਰੀਬਨ 30,000 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ ਅਤੇ ਨਤੀਜੇ ਵਜੋਂ ਮੈਂ 11ਵਾਂ ਰੈਂਕ ਪ੍ਰਾਪਤ ਕੀਤਾ ਤੇ ਮੈਨੂੰ ਜੱਜ ਵਜੋਂ ਚੁਣਿਆ ਗਿਆ ਅਤੇ ਮੱਧ ਪ੍ਰਦੇਸ਼ ਦੇ ਜੁਡੀਸ਼ੀਅਲ ਦਫ਼ਤਰ ਪਹੁੰਚਣ ਲਈ ਕਿਹਾ ਗਿਆ | ਸਵਾਤੀ ਸ਼ਰਮਾ ਨੇ ਕਿਹਾ ਕਿ ਮੇਰਾ ਪੂਰਾ ਪਰਿਵਾਰ ਪਹਿਲਾਂ ਹੀ ਨਿਆਂ ਪ੍ਰਣਾਲੀ ਨਾਲ ਜੁੜਿਆ ਹੋਇਆ ਹੈ | ਇਸ ਲਈ ਮੈਂ ਵੀ ਆਪਣਾ ਟੀਚਾ ਚੁਣਿਆ, ਜਿਸ ਵਿਚ ਮੈਨੂੰ ਆਪਣੇ ਪੂਰੇ ਪਰਿਵਾਰ ਦਾ ਪੂਰਨ ਸਮਰਥਨ ਮਿਲਿਆ | ਸਵਾਤੀ ਸ਼ਰਮਾ ਦੇ ਦਾਦਾ ਅਤੇ ਮਾਪਿਆਂ ਨੇ ਕਿਹਾ ਕਿ ਸਵਾਤੀ ਨੇ ਆਪਣਾ ਟੀਚਾ ਮਿੱਥਿਆ ਸੀ ਅਤੇ ਉਸ ਨੇ ਸਾਬਤ ਕਰ ਦਿੱਤਾ ਕਿ ਕੁੜੀਆਂ ਕਿਸੇ ਤੋਂ ਘੱਟ ਨਹੀਂ ਹਨ |

'ਅਜੀਤ' ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦਾ ਜਨਮ ਦਿਨ ਮਨਾਇਆ

ਅਜਿਹੀਆਂ ਮਹਾਨ ਸ਼ਖ਼ਸੀਅਤਾਂ ਦੇ ਜਨਮ ਦਿਨ ਰਾਜ ਪੱਧਰ 'ਤੇ ਮਨਾਏ ਜਾਣੇ ਚਾਹੀਦੇ ਹਨ- ਸ਼ਰਣਜੀਤ ਸਿੰਘ ਸੌਥਾ

ਗੂਹਲਾ ਚੀਕਾ, 23 ਅਗਸਤ (ਓ.ਪੀ. ਸੈਣੀ)- ਹਰ ਸਾਲ ਵਾਂਗ ਇਸ ਸਾਲ ਵੀ 'ਅਜੀਤ' ਪ੍ਰਕਾਸ਼ਨ ਸਮੂਹ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦਾ ਜਨਮ ਦਿਨ ਨਿਊ ਟੈਗੋਰ ਪਬਲਿਕ ਸਕੂਲ ਚੀਕਾ ਵਿਖੇ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਨੇ ਰੰਗਾਰੰਗ ਸਾਂਸਕ੍ਰਿਤਿਕ ...

ਪੂਰੀ ਖ਼ਬਰ »

ਪਾਬੰਦੀਸ਼ੁਦਾ ਪੰਜ ਹਜ਼ਾਰ ਗੋਲੀਆਂ ਸਮੇਤ ਇਕ ਕਾਬੂ, ਮੁਖੀ ਫ਼ਰਾਰ, ਮਾਮਲਾ ਦਰਜ

ਡੱਬਵਾਲੀ, 23 ਅਗਸਤ (ਇਕਬਾਲ ਸ਼ਾਂਤ)- ਨਸ਼ਾ ਤਸਕਰੀ ਿਖ਼ਲਾਫ਼ ਸਰਗਰਮੀ ਨਾਲ ਸਰਹੱਦੀ ਖੇਤਰ 'ਚ ਪੁਲਿਸ ਦਾ ਸ਼ਿਕੰਜਾ ਸਖ਼ਤ ਹੁੰਦਾ ਜਾ ਰਿਹਾ ਹੈ | ਸੀ. ਆਈ. ਏ. ਸਟਾਫ਼ ਡੱਬਵਾਲੀ ਨੇ ਖੇਤਰ ਵਿਚ ਵੇਚਣ ਲਈ ਲਿਆਂਦੀ ਜਾ ਰਹੀ ਮੈਡੀਕਲ ਨਸ਼ੇ ਦੀ ਵੱਡੀ ਖੇਪ ਸਮੇਤ ਇਕ ਨੌਜਵਾਨ ...

ਪੂਰੀ ਖ਼ਬਰ »

ਸਪੀਕਰ ਕੰਵਰਪਾਲ ਗੁੱਜਰ ਨੇ ਯਮੁਨਾ ਕੰਢੇ ਵਸੇ ਪਿੰਡਾਂ ਦਾ ਲਿਆ ਜਾਇਜ਼ਾ

ਜਗਾਧਰੀ, 23 ਅਗਸਤ (ਜਗਜੀਤ ਸਿੰਘ)- ਹਰਿਆਣਾ ਵਿਧਾਨ ਸਭਾ ਦੇ ਸਪੀਕਰ ਕੰਵਰਪਾਲ ਗੁੱਜਰ ਨੇ ਜਗਾਧਰੀ ਵਿਧਾਨ ਸਭਾ ਅਧੀਨ ਯਮੁਨਾ ਕੰਢੇ ਵੱਸੇ ਪਿੰਡ ਬੇਲਗੜ੍ਹ ਤੇ ਕੰਨਿਆਵਾਲਾ ਵਿਖੇ ਯਮੁਨਾ ਨਦੀ ਵਿਚ ਜ਼ਿਆਦਾ ਪਾਣੀ ਆਉਣ 'ਤੇ ਮੌਕੇ ਦਾ ਜਾਇਜ਼ਾ ਲਿਆ | ਇਸ ਮੌਕੇ ਸਪੀਕਰ ...

ਪੂਰੀ ਖ਼ਬਰ »

15 ਲੱਖ ਦੀ ਨਕਦੀ ਤੇ 12 ਲੱਖ ਦੇ ਗਹਿਣੇ ਚੋਰੀ

ਟੋਹਾਣਾ, 23 ਅਗਸਤ (ਗੁਰਦੀਪ ਸਿੰਘ ਭੱਟੀ)- ਆਪਣੇ ਬੇਟੇ ਵਾਸਤੇ ਖ਼ਰੀਦੇ ਮਕਾਨ ਦੀ ਰਜਿਸਟਰੀ ਕਰਾਉਣ ਲਈ ਰਿਸ਼ਤੇਦਾਰਾਂ ਤੇ ਮਿੱਤਰਾਂ ਤੋਂ ਮੰਗ ਕੇ ਇਕੱਠੀ ਕੀਤੀ 15 ਲੱਖ ਰੁਪਏ ਦੀ ਨਕਦੀ ਤੇ 12 ਲੱਖ ਰੁਪਏ ਕੀਮਤ ਦੇ ਸੋਨੇ ਦੇ ਗਹਿਣੇ ਚੋਰੀ ਹੋਣ 'ਤੇ ਰਾਜਿੰਦਰ ਮਲਿਕ ਨਿਵਾਸੀ ...

ਪੂਰੀ ਖ਼ਬਰ »

ਆਰਥਿਕ ਜਣਗਣਨਾ ਦੇ ਆਧਾਰ 'ਤੇ ਹੀ ਤਿਆਰ ਹੋਣਗੀਆਂ ਭਵਿੱਖ ਦੀਆਂ ਯੋਜਨਾਵਾਂ- ਡੀ. ਸੀ. ਫੁਲਿਆ

ਸ਼ਾਹਬਾਦ ਮਾਰਕੰਡਾ, 23 ਅਗਸਤ (ਅਵਤਾਰ ਸਿੰਘ)- ਡਿਪਟੀ ਕਮਿਸ਼ਨਰ ਡਾ. ਐੱਸ. ਐੱਸ. ਫੁਲਿਆ ਨੇ ਕਿਹਾ ਕਿ ਹਰਿਆਣਾ ਅੰਦਰ 7ਵੀਂ ਆਰਥਿਕ ਜਣਗਣਨਾ 2019 ਦਾ ਕੰਮ ਸ਼ੁਰੂ ਹੋ ਗਿਆ ਹੈ, ਜਿਸ ਨੂੰ ਲੈ ਕੇ ਇਕ ਮੋਬਾਈਲ ਐਪ ਲਾਂਚ ਕੀਤੀ ਗਈ ਹੈ | ਇਸ ਮੋਬਾਈਲ ਐਪ ਦੇ ਜ਼ਰੀਏ ਕਰਮਚਾਰੀ ਘਰ-ਘਰ ...

ਪੂਰੀ ਖ਼ਬਰ »

ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਨਰਾਇਣਗੜ੍ਹ, 23 ਅਗਸਤ (ਪੀ ਸਿੰਘ)- ਨਰਾਇਣਗੜ੍ਹ ਦੇ ਰੈੱਡ ਰੋਜਿਜ਼ ਪਲੇਅ ਵੇਅ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਅਨਹਦ ਸਿੰਘ ਭਾਟੀਆ ਨੇ ਸ੍ਰੀ ਕਿ੍ਸ਼ਨ ਦੇ ਪਹਿਰਾਵੇ 'ਚ ਰਾਧਾ ਨਾਲ ਮਿਲ ਕੇ ਡਾਂਸ ਕੀਤਾ | ਇਸ ਤੋਂ ਇਲਾਵਾ ਵੱਡੀ ...

ਪੂਰੀ ਖ਼ਬਰ »

ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਫ਼ਤਿਹਾਬਾਦ/ਟੋਹਾਣਾ, 23 ਅਗਸਤ (ਹਰਬੰਸ ਸਿੰਘ ਮੰਡੇਰ, ਗੁਰਦੀਪ ਸਿੰਘ ਭੱਟੀ)- ਪਿੰਡ ਪਿਰਥਲਾ ਨੇੜੇ ਇਕ ਨੌਜਵਾਨ ਨੇ ਆਪਣੇ 'ਤੇ ਲੱਗੇ ਝੂਠੇ ਇਲਜ਼ਾਮਾਂ ਦੇ ਕਾਰਨ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਪੁਲਿਸ ਨੇ ਮਿ੍ਤਕ ਦੀ ਪਤਨੀ ਦੀ ਸ਼ਿਕਾਇਤ 'ਤੇ ਦੋ ਵਿਅਕਤੀਆਂ ਖਿਲਾਫ਼ ...

ਪੂਰੀ ਖ਼ਬਰ »

ਦਲਜੀਤ ਗਿੱਲ ਕਬੱਡੀ ਕਲੱਬ ਸੰਤ ਨਗਰ ਵਲੋਂ ਕਬੱਡੀ ਟੂਰਨਾਮੈਂਟ ਕੱਲ੍ਹ ਤੋਂ

ਏਲਨਾਬਾਦ, 23 ਅਗਸਤ (ਜਗਤਾਰ ਸਮਾਲਸਰ)- ਮਰਹੂਮ ਦਲਜੀਤ ਗਿੱਲ ਦੀ ਯਾਦ 'ਚ ਦਲਜੀਤ ਗਿੱਲ ਕਬੱਡੀ ਕਲੱਬ ਸੰਤ ਨਗਰ ਤੇ ਗ੍ਰਾਮ ਪੰਚਾਇਤ ਸੰਤਨਗਰ ਵਲੋਂ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 8ਵਾਂ ਇਕ ਰੋਜ਼ਾ ਕਬੱਡੀ ਕੱਪ ਰਾਣੀਆ ਦੇ ਨਜ਼ਦੀਕ ਲਹਿਰੇਵਾਲੀ ਢਾਣੀ ਵਿਖੇ 25 ...

ਪੂਰੀ ਖ਼ਬਰ »

ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ

ਫ਼ਤਿਹਾਬਾਦ/ਟੋਹਾਣਾ, 23 ਅਗਸਤ (ਹਰਬੰਸ ਸਿੰਘ ਮੰਡੇਰ, ਗੁਰਦੀਪ ਸਿੰਘ ਭੱਟੀ)- ਪਿੰਡ ਪਿਰਥਲਾ ਨੇੜੇ ਇਕ ਨੌਜਵਾਨ ਨੇ ਆਪਣੇ 'ਤੇ ਲੱਗੇ ਝੂਠੇ ਇਲਜ਼ਾਮਾਂ ਦੇ ਕਾਰਨ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ | ਪੁਲਿਸ ਨੇ ਮਿ੍ਤਕ ਦੀ ਪਤਨੀ ਦੀ ਸ਼ਿਕਾਇਤ 'ਤੇ ਦੋ ਵਿਅਕਤੀਆਂ ਖਿਲਾਫ਼ ...

ਪੂਰੀ ਖ਼ਬਰ »

ਪੈਨਸ਼ਨ ਕੋਰਟ ਲਗਾਈ

ਯਮੁਨਾਨਗਰ, 23 ਅਗਸਤ (ਗੁਰਦਿਆਲ ਸਿੰਘ ਨਿਮਰ)- ਪੈਨਸ਼ਨ ਕੋਰਟ ਦਾ ਆਯੋਜਨ ਡਾਇਰੈਕਟਰ ਜਨਰਲ ਖਜ਼ਾਨਾ ਤੇ ਲੇਖਾ ਵਿਭਾਗ ਹਰਿਆਣਾ ਵਲੋਂ ਡਿਪਟੀ ਕਮਿਸ਼ਨਰ ਮੁਕੁਲ ਕੁਮਾਰ ਦੀ ਅਗਵਾਈ ਹੇਠ ਜ਼ਿਲ੍ਹਾ ਸਕੱਤਰੇਤ ਵਿਚ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਮੁਕੁਲ ਕੁਮਾਰ ...

ਪੂਰੀ ਖ਼ਬਰ »

ਆਰਥਿਕ ਗਣਨਾ ਦੀ ਰੈਲੀ ਨੂੰ ਡੀ. ਸੀ. ਨੇ ਝੰਡੀ ਦਿਖਾ ਕੇ ਕੀਤਾ ਰਵਾਨਾ

ਸਿਰਸਾ, 23 ਅਗਸਤ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਮਿੰਨੀ ਸਕੱਤਰੇਤ ਤੋਂ ਡਿਪਟੀ ਕਮਿਸ਼ਨਰ ਅਸ਼ੋਕ ਕੁਮਾਰ ਗਰਗ ਨੇ 7ਵੀਂ ਆਰਥਿਕ ਗਣਨਾ ਦੇ ਲਈ ਸੀ. ਐੱਸ. ਸੀ. ਸੁਪਰਵਾਈਜ਼ਰਾਂ ਤੇ ਗਣਕਾਂ ਦੀ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ | ਜ਼ਿਲ੍ਹੇ ਵਿਚ 7ਵੀਂ ਆਰਥਿਕ ਗਣਨਾ ...

ਪੂਰੀ ਖ਼ਬਰ »

ਮੀਰੀ-ਪੀਰੀ ਹਸਪਤਾਲ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ 30 ਨੂੰ

ਸ਼ਾਹਬਾਦ ਮਾਰਕੰਡਾ, 23 ਅਗਸਤ (ਅਵਤਾਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਚਲਾਏ ਜਾ ਰਹੇ ਮੀਰੀ-ਪੀਰੀ ਇੰਸਟੀਚਿਊਟ ਆਫ਼ ਮੈਡੀਕਲ ਸਾਇਸਿੰਜ਼ ਐਾਡ ਰਿਸਰਚ ਹਸਪਤਾਲ (ਚੈਰੀਟੇਬਲ ਟਰੱਸਟ) ਸ਼ਾਹਬਾਦ ਵਿਖੇ 30 ਅਗਸਤ ਨੂੰ ਮੁਫ਼ਤ ...

ਪੂਰੀ ਖ਼ਬਰ »

ਮੈਨੂੰ ਜੋ ਜ਼ਿੰਮੇਵਾਰੀ ਸੌ ਾਪੀ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ-ਕੁਲਦੀਪ ਪੰਚਾਲ

ਨੀਲੋਖੇੜੀ, 23 ਅਗਸਤ (ਆਹੂਜਾ)- ਭਾਜਪਾ ਪੱਛੜੇ ਵਰਗ ਸੈੱਲ ਵਿਚ ਆਪਣੀ ਸ਼ੈਲੀ ਨਾਲ ਸੰਸਥਾ ਨੂੰ ਪ੍ਰਭਾਵਿਤ ਕਰਨ ਬਦਲੇ ਕੁਲਦੀਪ ਪੰਚਾਲ ਨੂੰ ਪੱਛੜੇ ਵਰਗ ਸੈੱਲ ਵਿਚ ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਰਾਏਪੁਰ ਰੋਡਾਨ ਦੇ ਕੁਲਦੀਪ ਪੰਚਾਲ ਨੇ ਲੋਕ ਸਭਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਸੰਸਥਾ ਨੇ ਲੋੜਵੰਦ ਪਰਿਵਾਰਾਂ ਨੂੰ ਪੈਨਸ਼ਨ ਦੇ ਚੈੱਕ ਵੰਡੇ

ਫ਼ਤਿਹਾਬਾਦ, 23 ਅਗਸਤ (ਹਰਬੰਸ ਸਿੰਘ ਮੰਡੇਰ)- ਸਰਬੱਤ ਦਾ ਭਲਾ ਸੰਸਥਾ ਪੂਰੀ ਦੁਨੀਆ 'ਚ ਸਮਾਜ ਸੇਵੀ ਕੰਮ ਕਰ ਰਹੀ ਹੈ, ਜਿਸ ਦੇ ਤਹਿਤ ਅੱਜ ਜ਼ਿਲ੍ਹਾ ਕੌਾਸਲਰਾਂ ਰਾਜੇਸ਼ ਕੱਸਵਾਂ, ਰਾਜਪਾਲ ਬੈਨੀਵਾਲ, ਰਣਜੀਤ ਓਡ ਨੇ ਅਰੋੜਵੰਸ਼ ਧਰਮਸਾਲਾ 'ਚ ਲੋੜਵੰਦ ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਭਗਤ ਸਿੰਘ ਵੈਲਫੇਅਰ ਟਰੱਸਟ ਗ਼ਰੀਬ ਪਰਿਵਾਰ ਦੀ ਸਹਾਇਤਾ ਲਈ ਅੱਗੇ ਆਇਆ

ਏਲਨਾਬਾਦ, 23 ਅਗਸਤ (ਜਗਤਾਰ ਸਮਾਲਸਰ)-ਸ਼ਹੀਦ ਭਗਤ ਸਿੰਘ ਵੈਲਫੇਅਰ ਟਰੱਸਟ ਦੇ ਅਹੁਦੇਦਾਰ ਪਿੰਡ ਜੀਵਨ ਨਗਰ ਥੇੜੀ ਵਿਖੇ ਆਰਥਿਕ ਮੰਦੀ ਦੀ ਮਾਰ ਝੱਲ ਰਹੇ ਦੋ ਪੀੜਤ ਪਰਿਵਾਰਾਂ ਨੂੰ ਮਿਲੇ ਅਤੇ ਉਨ੍ਹਾਂ ਦੀ ਆਰਥਿਕ ਸਹਾਇਤਾ ਕੀਤੀ | ਇਸ ਮੌਕੇ ਸੋਨਾ ਸਿੰਘ (32) ਦੀ ਮਾਤਾ ...

ਪੂਰੀ ਖ਼ਬਰ »

ਰਿਟਾਇਰਡ ਕਰਮਚਾਰੀ ਸੰਘ ਦੀ ਮੀਟਿੰਗ ਹੋਈ

ਏਲਨਾਬਾਦ, 23 ਅਗਸਤ (ਜਗਤਾਰ ਸਮਾਲਸਰ)- ਰਿਟਾਇਰਡ ਕਰਮਚਾਰੀ ਸੰਘ ਬਲਾਕ ਏਲਨਾਬਾਦ ਦੀ ਇਕ ਜ਼ਰੂਰੀ ਮੀਟਿੰਗ ਅੱਜ ਸਥਾਨਕ ਭਾਈ ਕਨੱਈਆ ਮਾਨਵ ਸੇਵਾ ਟਰੱਸਟ ਦੇ ਦਫ਼ਤਰ ਵਿਖੇ ਬਲਾਕ ਪ੍ਰਧਾਨ ਸੁਰਜੀਤ ਸਿੰਘ ਦੀ ਪ੍ਰਧਾਨਗੀ ਵਿਚ ਹੋਈ | ਇਸ ਮੀਟਿੰਗ ਵਿਚ ਅਗਾਮੀ 28 ਅਗਸਤ ਨੂੰ ...

ਪੂਰੀ ਖ਼ਬਰ »

ਵੱਖ–ਵੱਖ ਸਕੂਲਾਂ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਜਨਮ ਅਸ਼ਟਮੀ ਮਨਾਈ

ਕਾਲਾਂਵਾਲੀ, 23 ਅਗਸਤ (ਭੁਪਿੰਦਰ ਪੰਨੀਵਾਲੀਆ)- ਦਿ ਮਿਲੇਨੀਅਮ ਸਕੂਲ ਕਾਲਾਂਵਾਲੀ ਵਿਚ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਧੂਮਧਾਮ ਨਾਲ ਮਨਾਈ ਗਈ | ਪ੍ਰੋਗਰਾਮ ਸਕੂਲ ਦੇ ਪਿ੍ੰਸੀਪਲ ਡਾ. ਗੁਰਦੀਪ ਸਿੰਘ ਦੀ ਦੇਖ ਰੇਖ ਵਿਚ ਕੀਤਾ ਗਿਆ | ਪ੍ਰੋਗਰਾਮ ਦੌਰਾਨ ਨੰਨ੍ਹੇ ਬੱਚਿਆਂ ...

ਪੂਰੀ ਖ਼ਬਰ »

ਕੇਂਦਰੀ ਨੋਡਲ ਅਧਿਕਾਰੀ ਰੇਖਾ ਸ਼ੁਕਲਾ ਵਲੋਂ ਜਲ ਸ਼ਕਤੀ ਮੁਹਿੰਮ ਦੀ ਸਮੀਖਿਆ ਮੀਟਿੰਗ

ਕਰਨਾਲ, 23 ਅਗਸਤ (ਗੁਰਮੀਤ ਸਿੰਘ ਸੱਗੂ)- ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣਾ ਮੰਤਰਾਲੇ ਦੀ ਸੰਯੁਕਤ ਸਕੱਤਰ ਅਤੇ ਜਲ ਸ਼ਕਤੀ ਮੁਹਿੰਮ ਤਹਿਤ ਕਰਨਾਲ ਜ਼ਿਲ੍ਹੇ ਲਈ ਨਿਯੁਕਤ ਕੇਂਦਰੀ ਨੋਡਲ ਅਧਿਕਾਰੀ ਰੇਖਾ ਸ਼ੁਕਲਾ ਨੇ ਵਿਕਾਸ ਸਦਨ ਵਿਖੇ ਮੁਹਿੰਮ ਨਾਲ ਜੁੜੀ ...

ਪੂਰੀ ਖ਼ਬਰ »

ਸਰਸਾ ਨੰਗਲ ਦੇ ਪੰਜਵੇਂ ਛਿੰਝ ਮੇਲੇ 'ਚ ਓਮੇਸ਼ ਜੇਤੂ

ਭਰਤਗੜ੍ਹ, 23 ਅਗਸਤ (ਜਸਬੀਰ ਸਿੰਘ ਬਾਵਾ)-ਸੱਚਖੰਡਵਾਸੀ ਬ੍ਰਹਮ ਗਿ: ਸੰਤ ਅਜੀਤ ਸਿੰਘ ਜੀ ਹੰਸਾਲੀ ਸਾਹਿਬ ਦੀ ਨਿੱਘੀ ਯਾਦ ਵਿਚ ਉਨ੍ਹਾਂ ਦੇ ਨਾਨਕੇ ਪਿੰਡ ਸਰਸਾ ਨੰਗਲ ਦੇ ਸਟੇਡੀਅਮ ਦਰਮਿਆਨ ਸਥਾਨਕ ਪ੍ਰਬੰਧਕਾਂ ਵਲੋਂ ਗ੍ਰਾਮ ਪੰਚਾਇਤ ਦੇ ਨਾਲ-ਨਾਲ ਮੰਗੂਵਾਲ ਦੀਵਾੜੀ ...

ਪੂਰੀ ਖ਼ਬਰ »

ਐਫ.ਸੀ.ਆਈ. ਦੇ ਸੇਵਾਮੁਕਤ ਪੱਲੇਦਾਰਾਂ ਦੀ ਹੋਈ ਮੀਟਿੰਗ, ਕੀਤੀ ਪੈਨਸ਼ਨ ਦੀ ਮੰਗ

ਸ੍ਰੀ ਚਮਕੌਰ ਸਾਹਿਬ, 23 ਅਗਸਤ (ਜਗਮੋਹਣ ਸਿੰਘ ਨਾਰੰਗ)-ਸੇਵਾ ਮੁਕਤ ਐਫ.ਸੀ.ਆਈ. ਪੱਲੇਦਾਰਾਂ ਯੂਨੀਅਨ ਦੀ ਮੀਟਿੰਗ ਸਾਥੀ ਤਰਲੋਚਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਰੋਸ ਜਤਾਇਆ ਗਿਆ ਕਿ 35 ਤੋ 40 ਸਾਲ ਐਫ.ਸੀ.ਆਈ. ਵਿਚ ਬਤੌਰ ਪੱਲੇਦਾਰ ਕੰਮ ਕਰਨ ਉਪਰੰਤ 60 ਸਾਲਾਂ ਦੀ ...

ਪੂਰੀ ਖ਼ਬਰ »

ਖ਼ਾਲਸਾ ਏਡ ਦੇ ਸੰਸਥਾਪਕ ਭਾਈ ਰਵੀ ਸਿੰਘ 'ਤੇ ਹੋਈ ਨਸਲੀ ਟਿੱਪਣੀ ਦੀ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਵਲੋਂ ਨਿੰਦਾ

ਸ੍ਰੀ ਅਨੰਦਪੁਰ ਸਾਹਿਬ, 23 ਅਗਸਤ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਖ਼ਾਲਸਾ ਏਡ ਦੇ ਸੰਸਥਾਪਕ ਭਾਈ ਰਵੀ ਸਿੰਘ ਤੇ ਆਸਟਰੀਆ ਦੇ ਸ਼ਹਿਰ ਵਿਆਨਾ ਹਵਾਈ ਅੱਡੇ 'ਤੇ ਹੋਈ ਨਸਲੀ ਟਿੱਪਣੀ ਦੀ ਕਰੜੇ ਸ਼ਬਦਾਂ 'ਚ ਨਿੰਦਿਆਂ ਕਰਦਿਆਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ...

ਪੂਰੀ ਖ਼ਬਰ »

ਪੁਲਿਸ ਮੁਕਾਬਲੇ ਦੌਰਾਨ ਨਾਮੀ ਬਦਮਾਸ਼ ਕਾਬੂੂ, ਜ਼ਖ਼ਮੀ ਹਾਲਤ 'ਚ ਹਸਪਤਾਲ ਕਰਵਾਇਆ ਦਾਖ਼ਲ

ਕਰਨਾਲ, 23 ਅਗਸਤ (ਗੁਰਮੀਤ ਸਿੰਘ ਸੱਗੂ)- ਪੁਲਿਸ ਨੇ ਜ਼ਿਲੇ੍ਹ ਅੰਦਰ ਜੀ. ਟੀ. ਰੋਡ 'ਤੇ ਸਥਿਤ ਪੈਟਰੋਲ ਪੰਪਾਂ 'ਤੇ ਲੱੁਟਾਂ-ਖੋਹਾਂ ਦੀਆਂ ਦੋ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ ਮੁੱਖ ਸਰਗਨਾ ਤੇ ਨਾਮੀ ਬਦਮਾਸ਼ ਨੂੰ ਪੁਲਿਸ ਮੁਕਾਬਲੇ ਤੋਂ ਬਾਅਦ ਗਿ੍ਫ਼ਤਾਰ ...

ਪੂਰੀ ਖ਼ਬਰ »

ਸੰਤ ਨਿਸ਼ਚਲ ਸਿੰਘ ਕਾਲਜ ਵਿਖੇ ਪੰਜ ਰੋਜ਼ਾ ਵਰਕਸ਼ਾਪ ਸਮਾਪਤ

ਜਗਾਧਰੀ, 23 ਅਗਸਤ (ਜਗਜੀਤ ਸਿੰਘ)- ਸੰਤ ਨਿਸ਼ਚਲ ਸਿੰਘ ਕਾਲਜ ਆਫ਼ ਐਜੂਕੇਸ਼ਨ ਫਾਰ ਵੂਮੈਨ ਵਿਖੇ ਮਹਾਤਮਾ ਗਾਂਧੀ ਨੈਸ਼ਨਲ ਕੌਾਸਲ ਫ਼ਾਰ ਰੂਰਲ ਐਜੂਕੇਸ਼ਨ ਹੈਦਰਾਬਾਦ ਤੇ ਡਿਪਾਰਟਮੈਂਟ ਆਫ਼ ਹਾਇਰ ਐਜੂਕੇਸ਼ਨ (ਐੱਮ. ਐੱਚ. ਆਰ. ਡੀ.) ਵਲੋਂ ਕਰਵਾਈ ਗਈ ਪੰਜ ਰੋਜ਼ਾ ...

ਪੂਰੀ ਖ਼ਬਰ »

ਮਹਿਲਾ ਮੋਰਚਾ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਲੋੜਵੰਦ ਚੀਜ਼ਾਂ ਦੀ ਕੀਤੀ ਮਦਦ

ਰੂਪਨਗਰ, 23 ਅਗਸਤ (ਮਨਜਿੰਦਰ ਸਿੰਘ ਚੱਕਲ)-ਬੁਧਕੀ ਨਦੀ ਵਿਚ ਪਏ ਪਾੜ ਕਾਰਨ ਹੜ੍ਹ ਤੋਂ ਪ੍ਰਭਾਵਿਤ ਹੋਏ ਪਿੰਡ ਖੈਰਾਬਾਦ ਫੂਲ ਕਲਾਂ ਵਿਖੇ ਲੋਕ ਆਪੋ ਆਪਣੇ ਘਰਾਂ ਦੀਆਂ ਬਰਬਾਦੀਆਂ ਦੇਖ ਕੇ ਜੂਝ ਰਹੇ ਹਨ | ਔਖੇ ਸਮੇਂ ਇਨ੍ਹਾਂ ਪੀੜਤ ਪਰਿਵਾਰਾਂ ਲਈ ਧਾਰਮਿਕ ਸਮਾਜ ਸੇਵੀ ...

ਪੂਰੀ ਖ਼ਬਰ »

ਰਾਸ਼ਟਰੀ ਡੇਅਰੀ ਖੋਜ ਸੰਸਥਾਨ ਨੇ ਕੌਮੀ ਪੱਧਰੀ ਪੈਨਸ਼ਨ ਅਦਾਲਤ ਲਗਾਈ

ਕਰਨਾਲ, 23 ਅਗਸਤ (ਗੁਰਮੀਤ ਸਿੰਘ ਸੱਗੂ)- ਰਾਸ਼ਟਰੀ ਡੇਅਰੀ ਖੋਜ ਸੰਸਥਾਨ ਦੇ ਡਾਇਰੈਕਟਰ ਡਾ. ਆਰ. ਆਰ. ਬੀ. ਸਿੰਘ ਦੀ ਅਗਵਾਈ ਹੇਠ ਸੰਸਥਾਨ ਦੇ ਆਡੀਟੋਰੀਅਮ ਵਿਖੇ ਕੌਮੀ ਪੱਧਰੀ ਪੈਨਸ਼ਨ ਅਦਾਲਤ ਲਗਾਈ ਗਈ, ਜਿਸ ਵਿਚ ਭਾਰਤੀ ਕਿ੍ਸ਼ੀ ਖੋਜ ਪ੍ਰੀਸ਼ਦ ਦੇ ਕਰਨਾਲ ਸਥਿਤ ਐੱਨ. ...

ਪੂਰੀ ਖ਼ਬਰ »

ਆਪਣੀਆਂ ਮੰਗਾਂ ਮਨਵਾਉਣ ਲਈ ਦਰੱਖਤਾਂ 'ਤੇ ਚੜ੍ਹੇ ਕਿਸਾਨ

ਏਲਨਾਬਾਦ, 23 ਅਗਸਤ (ਜਗਤਾਰ ਸਮਾਲਸਰ)- ਪਿੰਡ ਧੌਲਪਾਲੀਆ, ਬੇਹਰਵਾਲਾ, ਨੀਮਲਾ, ਤਲਵਾੜਾ, ਕਾਸ਼ੀ ਦਾ ਬਾਸ ਆਦਿ ਪਿੰਡਾਾ ਨੂੰ ਪਾਣੀ ਪਹੁੰਚਾਣ ਵਾਲੀ ਨਹਿਰ ਵਿਚ ਪਿੱਛੇ ਲੱਗੀਆਂ ਮੋਘੀਆਂ ਨੂੰ ਬੰਦ ਕਰਵਾਉਣ, ਇਸ ਨਹਿਰ ਨੂੰ ਪੱਕਾ ਕੀਤੇ ਜਾਣ ਅਤੇ ਟੇਲ 'ਤੇ ਪੂਰੀ ਮਾਤਰਾ ਵਿਚ ...

ਪੂਰੀ ਖ਼ਬਰ »

ਦੂਸਰੀ ਕੌਮਾਂਤਰੀ ਯਾਰਨ, ਫੈਬਰਿਕ ਤੇ ਅਸੈਸਰੀਜ਼ ਪ੍ਰਦਰਸ਼ਨੀ ਲਗਾਈ

ਲੁਧਿਆਣਾ, 23 ਅਗਸਤ (ਪੁਨੀਤ ਬਾਵਾ)-ਸਥਾਨਕ ਦਾਣਾ ਮੰਡੀ ਬਹਾਦਰਕੇ ਰੋਡ ਵਿਖੇ ਵਿਜ਼ਨ ਕਮਿਊਨੀਕੇਸ਼ਨ ਵਲੋਂ ਲਗਾਈ ਗਈ ਦੂਸਰੀ ਕੌਮਾਂਤਰੀ ਯਾਰਨ, ਫੈਬਰਿਕ ਤੇ ਅਸੈਸਰੀਜ਼ (ਵਾਈ.ਐਫ.ਏ.) ਪ੍ਰਦਰਸ਼ਨੀ ਦੇ ਦੂਸਰੇ ਦਿਨ ਸਮੇਂ ਦੇ ਹਾਣੀ ਬਣਨ ਲਈ ਯਤਨ ਕਰਨ ਲਈ ਆਖਿਆ ਗਿਆ ...

ਪੂਰੀ ਖ਼ਬਰ »

ਸ਼ੱਕੀ ਹਾਲਾਤ 'ਚ ਪਤੀ-ਪਤਨੀ ਲਾਪਤਾ

ਲੁਧਿਆਣਾ, 23 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਇਲਾਕੇ ਵਿਚ ਰਹਿਣ ਵਾਲੇ ਕਵਿਤਾ ਰਾਣੀ ਅਤੇ ਉਸ ਦੇ ਪਤੀ ਵਿਨੋਦ ਕੁਮਾਰ ਦੇ ਸ਼ੱਕੀ ਹਾਲਾਤ ਵਿਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਕਵਿਤਾ ਦੇ ਭਰਾ ਰਵੀ ਕੁਮਾਰ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਆਪਣੇ ਚੌਗਿਰਦੇ ਨੂੰ ਹਰਾ ਭਰਾ ਅਤੇ ਸਾਫ-ਸੁਥਰਾ ਰੱਖਿਆ ਜਾਵੇ-ਮੱਕੜ

ਲੁਧਿਆਣਾ, 23 ਅਗਸਤ (ਜੁਗਿੰਦਰ ਸਿੰਘ ਅਰੋੜਾ)-ਵਪਾਰੀ ਆਗੂ ਅਤੇ ਸਮਾਜ ਸੇਵਕ ਗੁਰਮੀਤ ਸਿੰਘ ਮੱਕੜ ਨੇ ਕਿਹਾ ਕਿ ਜਿਥੇ ਸਾਨੂੰ ਆਪਣੇ ਚੌਗਿਰਦੇ ਨੂੰ ਹਰਾ-ਭਰਾ ਕਰਨ ਲਈ ਗੰਭੀਰਤਾ ਨਾਲ ਯਤਨ ਕਰਨੇ ਚਾਹੀਦੇ ਹਨ ਉਥੇ ਇਸ ਗੱਲ ਨੂੰ ਵੀ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਾਡਾ ...

ਪੂਰੀ ਖ਼ਬਰ »

ਸ਼ਿਵਪੁਰੀ 'ਚ 5 ਦਿਨਾਂ ਤੋਂ ਖੜ੍ਹੇ ਬੁੱਢੇ ਨਾਲੇ ਦੇ ਪਾਣੀ ਕਾਰਨ ਲੋਕ ਘਰਾਂ 'ਚ ਕੈਦ

ਲੁਧਿਆਣਾ, 23 ਅਗਸਤ (ਅਮਰੀਕ ਸਿੰਘ ਬੱਤਰਾ)- ਬੁੱਢੇ ਦਰਿਆ 'ਚ ਪਾਣੀ ਦਾ ਪੱਧਰ ਨਾ ਘਟਣ ਕਾਰਨ ਨਿਊ ਸ਼ਿਵਪੁਰੀ ਅਤੇ ਦੂਸਰੇ ਇਲਾਕਿਆਂ ਵਿਚ ਪਿਛਲੇ 5 ਦਿਨ ਤੋਂ ਖੜ੍ਹੇ ਬਦਬੂਦਾਰ ਪਾਣੀ ਨਾਲ ਜਿੱਥੇ ਲੋਕਾਂ ਦਾ ਜੀਵਨ ਨਰਕ ਜਿਹਾ ਬਣਿਆ ਹੋਇਆ ਹੈ, ਉੱਥੇ ਦੁਕਾਨਾਂ ਬੰਦ ਕਰਨ ਲਈ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਨੇ ਕੀਤਾ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਲੁਧਿਆਣਾ, 23 ਅਗਸਤ (ਕਵਿਤਾ ਖੁੱਲਰ)- ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਜੱਥੇਦਾਰ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਲੋਕ ਇਨਸਾਫ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ, ਜਿਸ ਵਿਚ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ, ਜੋ ਪੰਜਾਬ ਹਿਤੈਸ਼ੀਆਂ ਨੂੰ ...

ਪੂਰੀ ਖ਼ਬਰ »

'ਮਿਸ ਤਿੰ੍ਰਝਣ ਮੇਲਾ ਧੀਆਂ ਦਾ-2019' ਦੀਆਂ ਤਿਆਰੀਆਂ ਸਿਖਰਾਂ 'ਤੇ

ਲੁਧਿਆਣਾ 23 ਅਗਸਤ (ਕਵਿਤਾ ਖੁੱਲਰ)-ਨਾਰੀ ਏਕਤਾ ਆਸਰਾ ਸੰਸਥਾ ਵੱਲੋਂ ਸੋਹਣ ਸਿੰਘ ਗੋਗਾ ਦੀ ਸਰਪ੍ਰਸਤੀ ਹੇਠ 25 ਅਗਸਤ ਨੂੰ ਕੋਟ ਮੰਗਲ ਸਿੰਘ ਦੇ ਜੰਝ ਘਰ ਵਿਖੇ ਸ਼ਾਮ 3 ਵਜੇ ਤੋਂ ਕਰਵਾਏ ਜਾਣ ਵਾਲੇ ਸਭਿਆਚਾਰਕ ਸਮਾਗਮ 'ਮਿਸ ਤਿੰ੍ਰਝਣ ਮੇਲਾ ਧੀਆਂ ਦਾ-2019' ਦੀਆਂ ਤਿਆਰੀਆਂ ...

ਪੂਰੀ ਖ਼ਬਰ »

ਸੂਬਾ ਸਰਕਾਰ ਹਰ ਫਰੰਟ ਤੇ ਫੇਲ੍ਹ-ਸਤਨਾਮ ਕੈਲੇ

ਲੁਧਿਆਣਾ, 23 ਅਗਸਤ (ਕਵਿਤਾ ਖੁੱਲਰ)- ਯੂਥ ਅਕਾਲੀ ਦਲ ਦੀ ਕੌਮੀ ਕੋਰ ਕਮੇਟੀ ਮੈਂਬਰ ਸਤਨਾਮ ਸਿੰਘ ਕੈਲੇ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਕਾਂਗਰਸ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੋ ਚੁੱਕੀ ਹੈ | ਸੂਬੇ ਵਿਚ ਆਏ ਹੜ੍ਹਾਂ ਬਾਰੇ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਤਿੰਨ ਮਾਮਲਿਆਂ 'ਚ ਕੇਸ ਦਰਜ

ਲੁਧਿਆਮਾ, 23 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਵਲੋਂ ਪੁਲਿਸ ਕਮਿਸ਼ਨਰ ਦੇ ਹੁਕਮਾਂ ਦੀਆਂ ਉਲੰਘਣਾ ਕਰਨ ਦੇ ਤਿੰਨ ਵੱਖ ਵੱਖ ਮਾਮਲਿਆਂ ਵਿਚ ਕੇਸ ਦਰਜ ਕੀਤੇ ਗਏ ਹਨ | ਜਾਣਕਾਰੀ ਅਨੁਸਾਰ ਅੱਜ ਥਾਣਾ ਡਵੀਜ਼ਨ ਨੰਬਰ ਪੰਜ ਦੀ ਐਸ. ਐੱਚ. ਓ. ਮੈਡਮ ਰਿਚਾ ਰਾਣੀ ਦੀ ਅਗਵਾਈ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਫੁੁੱਲਾਂਵਾਲ, 23 ਅਗਸਤ (ਮਨਜੀਤ ਸਿੰਘ ਦੁੱਗਰੀ)-ਲਲਤੋਂ ਚੌਕ ਵਿਖੇ ਲਲਤੋਂ ਚੌਕੀ ਦੇ ਇੰਚਾਰਜ ਸਹਾਇਕ ਥਾਣੇਦਾਰ ਅਸ਼ਵਨੀ ਕੁਮਾਰ ਦੀ ਅਗਵਾਈ ਹੇਠ ਲਗਾਏ ਨਾਕੇ ਦੌਰਾਨ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਦਿਨੇਸ਼ ਕੁਮਾਰ ਸ਼ਰਮਾ ਉਰਫ਼ ਬੰਟੀ 45 ਸਾਲ ਪੁਤਰ ਜੀਵਨ ਸਿੰਘ ਵਾਸੀ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 23 ਅਗਸਤ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਰਾਜ ਰਾਣੀ ਪਤਨੀ ਸੁਲੱਖਣ ਸਿੰਘ ਵਾਸੀ ਈ. ...

ਪੂਰੀ ਖ਼ਬਰ »

ਆਜ਼ਾਦ ਨਗਰ ਸ਼ਿਮਲਾਪੁਰੀ ਨਿਵਾਸੀਆਾ ਵਲੋਂ ਨਿਗਮ ਿਖ਼ਲਾਫ ਰੋਸ ਪ੍ਰਗਟਾਵਾ

ਡਾਬਾ/ਲੁਹਾਰਾ, 23 ਅਗਸਤ (ਕੁਲਵੰਤ ਸਿੰਘ ਸੱਪਲ)- ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਇਲਾਕਾ ਸ਼ਿਮਲਾਪੁਰੀ ਮੁਹੱਲਾ ਆਜ਼ਾਦ ਨਗਰ ਗਲੀ ਨੰਬਰ 13 ਨਿਵਾਸੀਆਾ ਵਲੋਂ ਨਗਰ ਨਿਗਮ ਅਧਿਕਾਰੀਆਂ, ਹਲਕਾ ਵਿਧਾਇਕ, ਹਲਕਾ ਕੌਾਸਲਰ ਖਿਲਾਫ ਨਾਅਰੇਬਾਜੀ ਕਰਕੇ ਰੋਸ ਪ੍ਰਗਟਾਵਾ ...

ਪੂਰੀ ਖ਼ਬਰ »

ਬੁੱਢੇ ਨਾਲੇ ਦੇ ਨਾਲ ਵਸਦੇ ਲੋਕਾਂ 'ਚ ਵਿਧਾਇਕ ਤਲਵਾੜ ਨੂੰ ਛੱਡ ਕੇ ਐਮ.ਪੀ. ਤੇ ਵਿਧਾਇਕਾਂ ਪ੍ਰਤੀ ਰੋਸ

ਲੁਧਿਆਣਾ, 23 ਅਗਸਤ (ਪੁਨੀਤ ਬਾਵਾ)- ਮਹਾਂਨਗਰ ਵਿਚੋਂ ਲੰਘਦੇ ਬੁੱਢੇ ਨਾਲੇ ਵਿਚ ਸਮਰੱਥਾ ਤੋਂ ਜਿਆਦਾ ਪਾਣੀ ਆਉਣ ਕਰਕੇ ਨਾਲੇ ਦੇ ਆਸ-ਪਾਸ ਰਹਿੰਦੇ ਲੋਕਾਂ ਦੇ ਘਰਾਂ ਵਿਚ ਗੰਦਾ ਤੇ ਦੂਸ਼ਿਤ ਪਾਣੀ ਵੜ ਗਿਆ, ਜਿਸ ਕਰਕੇ ਸਮੇਂ ਪ੍ਰਬੰਧ ਨਾ ਕਰਨ ਤੇ ਸਾਰ ਨਾ ਲੈਣ ਕਰਕੇ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਅੱਠ ਕਾਬੂ

ਸਿਰਸਾ, 23 ਅਗਸਤ (ਭੁਪਿੰਦਰ ਪੰਨੀਵਾਲੀਆ)- ਇਥੋਂ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਫੜੇ ਵਿਅਕਤੀਆਂ ਤੋਂ ਲੱਖਾਂ ਰੁਪਏ ਦੀ ਹੈਰੋਇਨ, ਨਸ਼ੀਲੀਆਂ ਗੋਲੀਆਂ, ਗਾਂਜਾ, ਨਗਦੀ ਤੇ ਸੋਨੇ ਦੇ ਗਹਿਣੇ ਬਰਾਮਦ ...

ਪੂਰੀ ਖ਼ਬਰ »

ਗਾਂਜੇ ਸਮੇਤ ਇਕ ਕਾਬੂ

ਡੱਬਵਾਲੀ, 23 ਅਗਸਤ (ਇਕਬਾਲ ਸ਼ਾਂਤ)- ਸਿਟੀ ਡੱਬਵਾਲੀ ਪੁਲਿਸ ਨੇ ਇਕ ਵਿਅਕਤੀ ਨੂੰ 125 ਗਰਾਮ ਗਾਂਜੇ ਸਮੇਤ ਕਾਬੂ ਕੀਤਾ ਹੈ | ਸਿਟੀ ਥਾਣਾ ਦੇ ਮੁਖੀ ਜਤਿੰਦਰ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਜਸਕਰਣ ਸਿੰਘ ਵਾਸੀ ਰੁਲਦੂ ਥਾਣਾ ਸੰਗਤ ਵਜੋਂ ਹੋਈ ਹੈ | ਪੁਲਿਸ ਨੇ ...

ਪੂਰੀ ਖ਼ਬਰ »

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਸਵਾ ਤਿੰਨ ਲੱਖ ਠੱਗੇ

ਸਿਰਸਾ, 23 ਅਗਸਤ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਪਿੰਡ ਸੰਤ ਨਗਰ ਵਾਸੀ ਇਕ ਮਹਿਲਾ ਨੂੰ ਕੈਨੇਡਾ ਭੇਜਣ ਦਾ ਸਾਂਝਾ ਦੇ ਕੇ ਉਸ ਨਾਲ ਸਵਾ ਤਿੰਨ ਲੱਖ ਰੁਪਏ ਦੀ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਮਹਿਲਾ ਦੀ ਸ਼ਿਕਾਇਤ 'ਤੇ ਸਿਵਲ ਲਾਈਨ ਥਾਣਾ ਪੁਲਿਸ ਨੇ ਇਕ ਮਹਿਲਾ, ...

ਪੂਰੀ ਖ਼ਬਰ »

24 ਲੱਖ ਦੇ ਭੁਗਤਾਨ ਦੇ ਬਾਵਜੂਦ ਮਸ਼ੀਨ ਨਾ ਦਿੱਤੇ ਜਾਣ 'ਤੇ ਫ਼ਰਮ ਵਿਰੁੱਧ ਪਰਚਾ ਦਰਜ

ਟੋਹਾਣਾ, 23 ਅਗਸਤ (ਗੁਰਦੀਪ ਸਿੰਘ ਭੱਟੀ)- ਇੱਥੋਂ ਦੇ ਲੋਹਾ ਸਟੀਲ ਪਾਈਪ ਵਪਾਰੀ ਨੂੰ ਡੋਰ ਫਰੇਮ ਮਸ਼ੀਨ ਸਪਲਾਈ ਕਰਨ ਵਾਲੀ ਸੂਰਤ ਸ਼ਹਿਰ ਦੀ ਇਕ ਕੰਪਨੀ ਵਲੋਂ 24 ਲੱਖ ਰੁਪਏ ਵਸੂਲ ਕਰ ਲੈਣ 'ਤੇ ਹੀ ਮਸ਼ੀਨਾਂ ਨਾ ਦੇਣ 'ਤੇ ਵਪਾਰੀ ਰੋਬਿਨ ਨੇ ਸਿਟੀ ਪੁਲਿਸ ਨੂੰ ਸ਼ਿਕਾਇਤ ...

ਪੂਰੀ ਖ਼ਬਰ »

ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲਣ ਤੋਂ ਖ਼ਫ਼ਾ ਕਿਸਾਨਾਂ ਨੇ ਬੇਗਨਾ ਨਦੀ 'ਚ ਬੈਠ ਕੇ ਕੀਤਾ ਰੋਸ ਪ੍ਰਦਰਸ਼ਨ

ਨਰਾਇਣਗੜ੍ਹ, 23 ਅਗਸਤ (ਪੀ ਸਿੰਘ)- ਨਰਾਇਣਗੜ੍ਹ ਖੰਡ ਮਿੱਲ ਬਣੌਾਦੀ ਦੁਆਰਾ ਗੰਨਾ ਉਤਪਾਦਕ ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਦੇ ਸੂਬਾਈ ਪ੍ਰਧਾਨ ਗੁਰਨਾਮ ਸਿੰਘ ਚੰਡੂਨੀ ਗਰੁੱਪ ਤੇ ਕਿਸਾਨ ਸੰਘਰਸ਼ ...

ਪੂਰੀ ਖ਼ਬਰ »

ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ

ਲੁਧਿਆਣਾ, 23 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਡਾਕਟਰ ਅੰਬੇਦਕਰ ਨਗਰ ਵਿਚ ਰਹਿਣ ਵਾਲੇ ਅਹਿਮਦ ਰਾਜਾ ਨਾਲ ਆਨਲਾਈਨ 1 ਲੱਖ 26 ਹਜ਼ਾਰ ਰੁਪਏ ਦੀ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਇਸ ਸਬੰਧੀ ਰਾਜਾ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ...

ਪੂਰੀ ਖ਼ਬਰ »

ਜੋਤ ਪ੍ਰਚੰਡ ਕਰਕੇ ਕੀਤਾ ਜਨਮ ਅਸ਼ਟਮੀ ਉਤਸਵ ਦਾ ਸ਼ੁੱਭ ਆਰੰਭ

ਇਯਾਲੀ/ਥਰੀਕੇ, 23 ਅਗਸਤ (ਰਾਜ ਜੋਸ਼ੀ)- ਸ੍ਰੀ ਰਘੂਨਾਥ ਮੰਦਰ ਅਗਰ ਨਗਰ ਵਿਖੇ ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਉਤਸਵ ਦਾ ਸ਼ੁਭ ਆਰੰਭ ਏਸ਼ੀਆ ਸਾਈਕਲ ਇੰਡਸਟਰੀਜ਼ ਦੇ ਰਜਨੀਸ਼ ਜੈਨ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਮੀਨੂੰ ਜੈਨ ਵਲੋਂ ਜੋਤ ਪ੍ਰਚੰਡ ਕਰਕੇ ਕੀਤਾ ਗਿਆ | ਤਿੰਨ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਾ ਵਲੋਂ ਕੀਤੇ ਹਮਲੇ 'ਚ ਸਰਪੰਚ ਤੇ ਪਰਿਵਾਰਕ ਮੈਂਬਰ ਜ਼ਖ਼ਮੀ

ਲੁਧਿਆਣਾ, 23 ਅਗਸਤ (ਪਰਮਿੰਦਰ ਸਿੰਘ ਆਹੂਜਾ)- ਥਾਣਾ ਮੇਹਰਬਾਨ ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਰਾਵਤ ਵਿਚ ਅੱਜ ਦੇਰ ਸ਼ਾਮ ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ ਵਿਚ ਸਰਪੰਚ ਅਤੇ ਉਸ ਦੇ ਪਰਿਵਾਰ ਦੇ ਚਾਰ ਮੈਂਬਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ...

ਪੂਰੀ ਖ਼ਬਰ »

ਮਹਿਲਾ ਸਵਾਰੀ ਦੀ ਕੁੱਟਮਾਰ ਕਰਨ 'ਤੇ ਟੈਂਪੂ ਚਾਲਕ ਤੇ ਸਾਥੀ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 23 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੀ ਪੁਲਿਸ ਨੇ ਪੂਨਮ ਮਿਸ਼ਰਾ ਵਾਸੀ ਮੁੰਡੀਆਂ ਕਲਾਂ ਦੀ ਸ਼ਿਕਾਇਤ 'ਤੇ ਰਾਹੁਲ ਕੁਮਾਰ ਲੱਕੀ ਅਤੇ ਵੀ ਹੋਰਨਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁਢਲੀ ਰਿਪੋਰਟ ਵਿਚ ਉਕਤ ਔਰਤ ਨੇ ਦੱਸਿਆ ...

ਪੂਰੀ ਖ਼ਬਰ »

ਡੀ. ਸੀ. ਨੇ ਕੀਤਾ ਸੱਤਵੀਂ ਆਰਥਿਕ ਮਰਦਮਸ਼ੁਮਾਰੀ ਦੇ ਕੰਮ ਦਾ ਆਰੰਭ

ਫਤਿਹਾਬਾਦ, 23 ਅਗਸਤ (ਹਰਬੰਸ ਸਿੰਘ ਮੰਡੇਰ)- ਡੀ. ਸੀ. ਧੀਰੇਂਦਰ ਖੜਗਟਾ ਨੇ ਮਿੰਨੀ ਸਕੱਤਰੇਤ 'ਚ ਅੱਜ ਤੋਂ ਸ਼ੁਰੂ ਹੋ ਰਹੀ ਸੱਤਵੀਂ ਆਰਥਿਕ ਮਰਦਮਸ਼ੁਮਾਰੀ ਨਾਲ ਸਬੰਧਿਤ ਵੱਖ-ਵੱਖ ਪਹਿਲੂਆਂ ਦਾ ਜਾਇਜ਼ਾ ਲਿਆ ਤੇ ਸਬੰਧਿਤ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX