ਤਾਜਾ ਖ਼ਬਰਾਂ


ਭਾਰਤ-ਆਸਟ੍ਰੇਲੀਆ ਵਿਚਾਲੇ ਅੱਜ ਹੋਵੇਗਾ ਫ਼ੈਸਲਾਕੁੰਨ ਮੈਚ
. . .  1 minute ago
ਬੈਂਗਲੁਰੂ, 19 ਜਨਵਰੀ- ਵਿਸ਼ਵ ਦੀਆਂ ਦੋ ਦਿੱਗਜ ਟੀਮਾਂ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਅੱਜ ਹੋਣ ਵਾਲੇ ਤੀਜੇ ਅਤੇ ਫ਼ੈਸਲਾਕੁੰਨ ਇਕ ਦਿਨਾ ਅੰਤਰਰਾਸ਼ਟਰੀ...
ਅੱਜ ਦਾ ਵਿਚਾਰ
. . .  18 minutes ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵੱਲੋਂ 54 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ 54 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ...
ਪ੍ਰਿਟਿੰਗ ਪ੍ਰੈੱਸ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 day ago
ਲੁਧਿਆਣਾ, 18 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਸੂਦਾਂ ਮੁਹੱਲੇ 'ਚ ਇੱਕ ਪ੍ਰਿਟਿੰਗ ਪ੍ਰੈੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ...
ਅਮਰੀਕਾ ਤੋਂ ਦਿੱਲੀ ਉਡਾਣ ਦੌਰਾਨ ਲੋਹੀਆਂ ਦੇ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 day ago
ਲੋਹੀਆਂ ਖ਼ਾਸ, 18 ਜਨਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ) - ਅਮਰੀਕਾ ਦੇ ਕੈਲੇਫੋਰਨੀਆ 'ਚ ਪੈਂਦੇ ਮਨਟੀਕਾ ਸ਼ਹਿਰ ਵਿਖੇ ਪਰਿਵਾਰ ਸਮੇਤ ਰਹਿੰਦੇ ਜਗੀਰ ਸਿੰਘ ਵਾਸੀ ਪਿੰਡ ਬਦਲੀ ਬਲਾਕ ਲੋਹੀਆਂ ਖ਼ਾਸ ਦੇ ਘਰ ਰੱਖੇ ਵਿਆਹ ਸਮਾਗਮ ਦੀਆਂ ਖ਼ੁਸ਼ੀਆਂ ਉਸ ਵੇਲੇ ਮਾਤਮ...
ਸ੍ਰੀਲੰਕਾ ਦੇ ਰਾਸ਼ਟਰਪਤੀ ਵੱਲੋਂ ਅਜੀਤ ਡੋਭਾਲ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਜਨਵਰੀ - ਸ੍ਰੀਲੰਕਾ ਦੇ ਰਾਸ਼ਟਰਪਤੀ ਗੋਤਬਯਾ ਰਾਜਪਕਸ਼ੇ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਵਿਚਕਾਰ ਰਾਸ਼ਟਰੀ ਸੁਰੱਖਿਆ, ਖ਼ੁਫ਼ੀਆ ਵੰਡ...
ਦਲਿਤ ਵਿਰੋਧੀ ਹਨ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲੇ - ਅਮਿਤ ਸ਼ਾਹ
. . .  1 day ago
ਬੈਂਗਲੁਰੂ, 18 ਜਨਵਰੀ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਰਨਾਟਕ ਦੇ ਹੁਬਲੀ 'ਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆ ਕਿਹਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰਨ ਵਾਲਿਆਂ ਨੂੰ ਪੁੱਛਣਾ...
10 ਪੀੜੀਆਂ ਬਾਅਦ ਵੀ ਸਾਵਰਕਰ ਦੀ ਹਿੰਮਤ ਦਾ ਮੁਕਾਬਲਾ ਨਹੀਂ ਕਰ ਸਕਦੇ ਰਾਹੁਲ ਗਾਂਧੀ - ਸਮ੍ਰਿਤੀ ਈਰਾਨੀ
. . .  1 day ago
ਲਖਨਊ, 18 ਜਨਵਰੀ - ਕੇਂਦਰੀ ਮੰਤਰੀ ਸਮ੍ਰਿਤੀ ਈਰਾਨੀ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਹਾਲ ਹੀ ਵਿਚ ਕਿਹਾ ਸੀ ਕਿ ਉਹ ਮਾਫ਼ੀ ਨਹੀਂ ਮੰਗਣਗੇ। ਉਹ ਰਾਹੁਲ ਸਾਵਰਕਰ ਨਹੀ ਹਨ। ਮੈਂ ਅੱਜ ਰਾਹੁਲ ਗਾਂਧੀ...
ਪ੍ਰਨੀਤ ਕੌਰ ਨੇ ਕੀਤਾ 66 ਕੇ ਵੀ ਸਬ- ਸਟੇਸ਼ਨ ਦਾ ਰਸਮੀ ਉਦਘਾਟਨ
. . .  1 day ago
ਡੇਰਾਬਸੀ, 18 ਜਨਵਰੀ (ਸ਼ਾਮ ਸਿੰਘ ਸੰਧੂ) - ਹਲਕਾ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਵਲੋਂ ਅੱਜ ਡੇਰਾਬਸੀ ਨੇੜਲੇ ਪਿੰਡ ਹਰੀਪੁਰ ਕੂੜਾ ਵਿਖੇ 4 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ...
ਝਾਰਖੰਡ : ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਦੀ ਰਿਹਾਈ ਦਾ ਰਾਹ ਪੱਧਰਾ
. . .  1 day ago
ਰਾਂਚੀ, 18 ਜਨਵਰੀ - ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 139 ਕੈਦੀਆਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ...
ਹੁਣ ਸ਼੍ਰੋ:ਅ:ਦ (ਬਾਦਲ) ਦੇ ਮਾਲਵਾ ਜੋਨ-2 ਦੇ ਸਕੱਤਰ ਨੇ ਦਿੱਤਾ ਅਸਤੀਫ਼ਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ ( ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) - ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ...
ਸੀ.ਏ.ਏ 'ਤੇ 10 ਲਾਈਨਾਂ ਬੋਲ ਕੇ ਦਿਖਾਉਣ ਰਾਹੁਲ ਗਾਂਧੀ - ਜੇ.ਪੀ ਨੱਢਾ
. . .  1 day ago
ਨਵੀਂ ਦਿੱਲੀ, 18 ਜਨਵਰੀ - ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ ਨੱਢਾ ਦਾ ਕਹਿਣਾ ਹੈ ਕਿ ਉਹ ਵਿਰੋਧੀ ਪਾਰਟੀਆਂ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਨਾਗਰਿਕਤਾ ਸੋਧ ਕਾਨੂੰਨ ਤੋਂ ਕੀ...
ਜੇ.ਈ.ਈ (ਮੇਨ) 2020 ਨਤੀਜਾ : ਜਲੰਧਰ ਦੇ 2 ਵਿਦਿਆਰਥੀਆਂ ਨੇ ਸੂਬੇ ਭਰ 'ਚੋਂ ਕੀਤਾ ਕ੍ਰਮਵਾਰ ਪਹਿਲਾ ਤੇ ਦੂਜਾ ਸਥਾਨ ਹਾਸਲ
. . .  1 day ago
ਜਲੰਧਰ, 18 ਜਨਵਰੀ (ਚਿਰਾਗ਼ ਸ਼ਰਮਾ) - ਜੇ.ਈ.ਈ (ਮੇਨ) 2020 ਦੇ ਪਹਿਲੇ ਫੇਸ ਦੇ ਨਤੀਜਿਆਂ ਵਿਚ ਜਲੰਧਰ ਦੇ ਉੱਜਵਲ ਮਹਿਤਾ ਨੇ 99.99 ਫ਼ੀਸਦੀ ਅੰਕ ਹਾਸਲ ਕਰ ਕੇ ਪੰਜਾਬ ਭਰ 'ਚੋਂ ਪਹਿਲਾ ਸਥਾਨ...
'ਆਪ' ਵਿਧਾਇਕ ਆਦਰਸ਼ ਸ਼ਾਸਤਰੀ ਨੇ ਝਾੜੂ ਛੱਡ ਫੜਿਆ ਹੱਥ
. . .  1 day ago
ਨਵੀਂ ਦਿੱਲੀ, 18 ਜਨਵਰੀ - ਦਿੱਲੀ ਦੇ ਦਵਾਰਕਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਆਦਰਸ਼ ਸ਼ਾਸਤਰੀ ਅੱਜ ਸੀਨੀਅਰ ਕਾਂਗਰਸੀ ਆਗੂ ਪੀ.ਸੀ ਚਾਕੋ ਅਤੇ ਦਿੱਲੀ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚੋਪੜਾ ਦੀ...
ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਗ੍ਰਿਫ਼ਤਾਰ
. . .  1 day ago
ਰਾਏਪੁਰ, 18 ਜਨਵਰੀ - ਝਾਰਖੰਡ ਦੇ ਚਾਏਬਾਸਾ ਵਿਖੇ ਪੁਲਿਸ ਅਤੇ ਸੀ.ਆਰ.ਪੀ ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਠਭੇੜ ਤੋਂ ਬਾਅਦ ਇੱਕ ਨਕਸਲੀ ਨੂੰ ਗ੍ਰਿਫ਼ਤਾਰ ਕਰ...
ਸੀ.ਏ.ਏ ਲਾਗੂ ਕਰਨ 'ਤੇ ਧੰਨਵਾਦ ਲਈ ਭਾਜਪਾ ਹੈੱਡਕੁਆਟਰ ਪਹੁੰਚੇ ਹਰਿਆਣਾ ਤੇ ਦਿੱਲੀ ਦੇ ਪਾਕਿਸਤਾਨੀ ਸ਼ਰਨਾਰਥੀ
. . .  1 day ago
ਸ਼੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਸ਼ਾਨੋ ਸ਼ੌਕਤ ਨਾਲ ਮਨਾਇਆ ਜਾਵੇਗਾ ਪੰਚਮੀ ਦਾ ਪਵਿੱਤਰ ਦਿਹਾੜਾ- ਭਾਈ ਲੌਂਗੋਵਾਲ
. . .  1 day ago
ਸੜਕ ਹਾਦਸੇ 'ਚ ਫ਼ਿਲਮੀ ਅਦਾਕਾਰਾ ਸ਼ਬਾਨਾ ਆਜ਼ਮੀ ਜ਼ਖਮੀ
. . .  1 day ago
ਪ੍ਰਧਾਨ ਮੰਤਰੀ ਅਤੇ ਸੋਨੀਆ ਗਾਂਧੀ ਨੇ ਅਸ਼ਵਨੀ ਚੋਪੜਾ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
. . .  1 day ago
ਜੰਮੂ-ਕਸ਼ਮੀਰ 'ਚ ਰਹੱਸਮਈ ਬਿਮਾਰੀ ਕਾਰਨ 10 ਬੱਚਿਆਂ ਦੀ ਮੌਤ
. . .  1 day ago
19 ਜਨਵਰੀ ਨੂੰ ਵੀ ਖੁੱਲ੍ਹਾ ਰਹੇਗਾ ਸ਼ਿਰਡੀ ਸਾਂਈ ਮੰਦਰ
. . .  1 day ago
ਤ੍ਰਿਵੇਂਦਰ ਰਾਵਤ ਵੱਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਸਿਰਫ਼ ਸੱਤਾ ਹਾਸਲ ਕਰਨ ਦੀ ਸੋਚ ਤਕ ਸੀਮਤ ਹੋ ਕੇ ਰਹਿ ਗਈ ਹੈ ਅਕਾਲੀ ਲੀਡਰਸ਼ਿਪ - ਪਰਮਿੰਦਰ ਢੀਂਡਸਾ
. . .  1 day ago
ਹਥਿਆਰਬੰਦ ਲੁਟੇਰਿਆਂ ਵੱਲੋਂ ਬੈਂਕ 'ਚੋਂ 5 ਲੱਖ ਦੀ ਲੁੱਟ
. . .  1 day ago
ਸਾਲ 2013 ਦੇ ਗੁੜੀਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਦੋ ਦੋਸ਼ੀ ਕਰਾਰ
. . .  1 day ago
ਅਕਾਲੀ ਪਰਿਵਾਰਾਂ ਦਾ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਵਰ੍ਹੇ ਨੂੰ ਲੈ ਕੇ 'ਸਫ਼ਰ-ਏ-ਅਕਾਲੀ ਲਹਿਰ' ਪ੍ਰੋਗਰਾਮ ਸ਼ੁਰੂ
. . .  1 day ago
ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ
. . .  1 day ago
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ
. . .  1 day ago
ਕਿੱਨੌਰ : ਢਿਗਾਂ ਡਿੱਗਣ ਕਾਰਨ ਨੈਸ਼ਨਲ ਹਾਈਵੇ ਬੰਦ
. . .  1 day ago
ਪ੍ਰਗਿਆ ਠਾਕੁਰ ਨੂੰ ਸ਼ੱਕੀ ਚਿੱਠੀ ਭੇਜਣ ਦੇ ਮਾਮਲੇ 'ਚ ਇੱਕ ਗ੍ਰਿਫ਼ਤਾਰ
. . .  1 day ago
ਵਿਅਕਤੀ ਦਾ ਕੁੱਟ ਕੁੱਟ ਕੇ ਬੇਰਹਿਮੀ ਨਾਲ ਕਤਲ, ਉਪਰੰਤ ਹੋਈ ਗੋਲੀਬਾਰੀ 'ਚ 2 ਜ਼ਖਮੀ
. . .  1 day ago
ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 20 ਜਨਵਰੀ ਨੂੰ ਹੋਵੇਗੀ ਸੁਣਵਾਈ
. . .  1 day ago
ਸੀ.ਏ.ਏ ਅਤੇ ਐਨ.ਆਰ.ਸੀ ਨੂੰ ਲੈ ਕੇ ਇੱਕ ਮੰਚ 'ਤੇ ਆਉਣ ਸਾਰੀਆਂ ਵਿਰੋਧੀ ਪਾਰਟੀਆਂ - ਚਿਦੰਬਰਮ
. . .  1 day ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਢੀਂਡਸਾ ਸਾਹਿਬ ਨੂੰ ਮੇਰਾ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨਾ ਬਿਲਕੁਲ ਵੀ ਪਸੰਦ ਨਹੀਂ - ਭਾਈ ਲੌਂਗੋਵਾਲ
. . .  1 day ago
ਰਾਹੁਲ ਗਾਂਧੀ ਨੇ ਪਿਊਸ਼ ਗੋਇਲ ਅਤੇ ਹਰਸਿਮਰਤ ਬਾਦਲ ਨੂੰ ਲਿਖੀ ਚਿੱਠੀ
. . .  1 day ago
ਜੰਮੂ ਕਸ਼ਮੀਰ 'ਚ ਵੁਆਇਸ ਅਤੇ ਐੱਸ.ਐਮ.ਐੱਸ ਸੇਵਾਵਾਂ ਹੋਣਗੀਆਂ ਬਹਾਲ - ਪ੍ਰਿੰਸੀਪਲ ਸਕੱਤਰ
. . .  1 day ago
ਕਰਿਆਨੇ ਦਾ ਸਮਾਨ ਵੇਚ ਕੇ ਮੋਟਰਸਾਈਕਲਾਂ 'ਤੇ ਆ ਰਹੇ ਨੌਜਵਾਨਾਂ ਨੂੰ ਟਰੱਕ ਨੇ ਮਾਰੀ ਟੱਕਰ, ਦੋਹਾਂ ਦੀ ਮੌਤ
. . .  1 day ago
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਵਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੌਮ ਨੂੰ ਅਗਵਾਈ ਦੇਣ ਦੀ ਅਪੀਲ
. . .  1 day ago
ਪੁੱਛਗਿੱਛ ਲਈ ਡੀ. ਐੱਸ. ਪੀ. ਦਵਿੰਦਰ ਸਿੰਘ ਨੂੰ ਦਿੱਲੀ ਲਿਆਏਗੀ ਐੱਨ. ਆਈ. ਏ.
. . .  1 day ago
ਨਾਗਰਿਕਤਾ ਕਾਨੂੰਨ ਨੂੰ ਪੰਜਾਬ 'ਚ ਲਾਗੂ ਕਰਾਉਣ ਲਈ ਅੰਮ੍ਰਿਤਸਰ 'ਚ ਕੱਢੀ ਗਈ ਤਿਰੰਗਾ ਯਾਤਰਾ
. . .  1 day ago
ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਹਾਈਵੇਅ 'ਤੇ ਪਲਟੀ ਕਾਰ, ਤਿੰਨ ਜ਼ਖ਼ਮੀ
. . .  1 day ago
ਸਾਨੀਆ ਮਿਰਜ਼ਾ ਦਾ ਧਮਾਕਾ, ਮਾਂ ਬਣਨ ਤੋਂ ਬਾਅਦ ਜਿੱਤਿਆ ਪਹਿਲਾ ਖ਼ਿਤਾਬ
. . .  1 day ago
ਜੰਮੂ-ਕਸ਼ਮੀਰ 'ਚ ਹਿਰਾਸਤ 'ਚ ਰੱਖੇ ਗਏ ਚਾਰ ਹੋਰ ਨੇਤਾ ਰਿਹਾਅ
. . .  1 day ago
ਸਾਬਕਾ ਸੰਸਦ ਮੈਂਬਰ ਅਸ਼ਵਨੀ ਚੋਪੜਾ ਦਾ ਦੇਹਾਂਤ
. . .  1 day ago
ਸਾਵਰਕਰ ਨੂੰ ਲੈ ਕੇ ਸੰਜੇ ਰਾਓਤ ਨੇ ਫਿਰ ਦਿੱਤਾ ਵਿਵਾਦਿਤ ਬਿਆਨ, ਕਿਹਾ- ਵਿਰੋਧ ਕਰਨ ਵਾਲਿਆਂ ਨੂੰ ਭੇਜੋ ਜੇਲ੍ਹ
. . .  1 day ago
ਸੰਘਣੀ ਧੁੰਦ ਕਾਰਨ ਰੁਕੀ ਲੁਧਿਆਣੇ ਦੀ ਰਫ਼ਤਾਰ
. . .  1 day ago
ਚੰਦਰਸ਼ੇਖਰ ਆਜ਼ਾਦ ਦੀ ਜ਼ਮਾਨਤ ਸੋਧ ਦਾ ਮਾਮਲਾ 21 ਜਨਵਰੀ ਤੱਕ ਲਈ ਮੁਲਤਵੀ
. . .  1 day ago
ਸੋਨੀਆ ਗਾਂਧੀ ਦੀ ਰਿਹਾਇਸ਼ ਦੇ ਬਾਹਰ ਕਾਂਗਰਸੀ ਵਰਕਰਾਂ ਦਾ ਵਿਰੋਧ-ਪ੍ਰਦਰਸ਼ਨ
. . .  1 day ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਮਾਮਲੇ ਦੀ ਐੱਨ. ਆਈ. ਏ. ਕਰੇਗੀ ਜਾਂਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਵੱਖ-ਵੱਖ ਸਕੂਲਾਂ 'ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਰਣਜੀਤ ਸਿੰਘ ਢਿੱਲੋਂ)- ਸਥਾਨਕ ਅਬੋਹਰ ਰੋਡ ਸਥਿਤ ਐੱਚ.ਐੱਸ. ਹਾਈ ਸਕੂਲ ਵਿਖੇ ਜਨਮ ਅਸ਼ਟਮੀ ਦਾ ਦਿਹਾੜਾ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਰੇਨੂੰ ਸ਼ਰਮਾ ਨੇ ਸੰਬੋਧਨ ਕਰਦਿਆਂ ਭਗਵਾਨ ਕ੍ਰਿਸ਼ਨ ਦੇ ਜਨਮ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਜੀਵਨ ਵਿਚ ਸੱਚਾਈ, ਪਵਿੱਤਰਤਾ ਤੇ ਦੂਜਿਆਂ ਦੀ ਸਹਾਇਤਾ ਕਰਨੀ ਚਾਹੀਦੀ ਹੈ | ਇਸ ਸਮੇਂ ਵਿਦਿਆਰਥੀਆਂ ਵਲੋਂ ਭਗਵਾਨ ਕਿ੍ਸ਼ਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਸਥਾਨਕ ਕਿੰਡਰ ਸਪੈਲ ਪਲੇਵੇ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਸਮੇਂ ਸ੍ਰੀ ਕ੍ਰਿਸ਼ਨ, ਰਾਧਾ ਅਤੇ ਸੁਦਾਮਾ ਆਦਿ ਦੇ ਭੇਸ ਵਿਚ ਆਏ ਬੱਚਿਆਂ ਵਲੋਂ ਵੱਖ-ਵੱਖ ਝਾਕੀਆਂ ਅਤੇ ਡਾਂਸ ਪੇਸ਼ ਕੀਤਾ ਗਿਆ | ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਫਤਹਿਬੀਰ ਸਿੰਘ ਬਰਾੜ ਅਤੇ ਪਿ੍ੰਸੀਪਲ ਮਨਜੀਤ ਕੌਰ ਨੇ ਬੱਚਿਆਂ ਅਤੇ ਸਕੂਲ ਸਟਾਫ਼ ਮੈਂਬਰਾਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ |
ਸਥਾਨਕ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿਖੇ ਭਗਵਾਨ ਕ੍ਰਿਸ਼ਨ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਨਰਸਰੀ ਤੋਂ ਦੂਜੀ ਕਲਾਸ ਦੇ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਦੌਰਾਨ ਸਕੂਲ ਵਿਦਿਆਰਥੀ ਆਰਿਅਨ ਅਤੇ ਸਾਇਰਾ ਬਣੇ ਕ੍ਰਿਸ਼ਨ ਤੇ ਰਾਧਾ ਨੂੰ ਸਭ ਨੇ ਝੂਲਾ ਝੁਲਾਇਆ | ਇਸ ਮੌਕੇ ਸਕੂਲ ਦੇ ਚੇਅਰਮੈਨ ਗੁਰਬੀਰ ਸਿੰਘ ਬਰਾੜ ਅਤੇ ਪਿ੍ੰਸੀਪਲ ਮੈਡਮ ਸੰਦੀਪ ਕੌਰ ਨੇ ਜਨਮ ਅਸ਼ਟਮੀ ਦੇ ਦਿਹਾੜੇ ਮੌਕੇ ਬੱਚਿਆਂ ਅਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ |
ਡੀ.ਵੀ.ਐੱਮ. ਸਕੂਲ ਉਦੇਕਰਨ ਵਿਖੇ ਸ੍ਰੀ ਕ੍ਰਿਸ਼ਨ ਜੀ ਦਾ ਜਨਮ ਅਸਟਮੀ ਦਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਵਿਚ ਪ੍ਰੀ-ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਸਮੇਂ ਚੇਅਰਮੈਨ ਡਾ: ਮਦਨ ਮੋਹਨ ਵਲੋਂ ਜਨਮ ਅਸ਼ਟਮੀ ਦੇ ਤਿਉਹਾਰ ਸਬੰਧੀ ਬੱਚਿਆਂ ਨੂੰ ਜਾਣਕਾਰੀ ਦਿੱਤੀ ਗਈ | ਇਸ ਦੌਰਾਨ ਬੱਚਿਆਂ ਦੇ ਫੈਂਸੀ ਡਰੈੱਸ ਮੁਕਾਬਲੇ ਵੀ ਕਰਵਾਏ ਗਏ | ਪ੍ਰੋਗਰਾਮ ਦੌਰਾਨ ਬੱਚੇ ਸੁੰਦਰ ਪੁਸ਼ਾਕਾਂ ਵਿਚ ਸਜ ਕੇ ਆਏ ਅਤੇ ਉਨ੍ਹਾਂ ਵਲੋਂ ਸ੍ਰੀ ਰਾਧਾ ਕ੍ਰਿਸ਼ਨ, ਭਾਰਤ ਮਾਤਾ ਅਤੇ ਹੋਰ ਕਈ ਮਨਮੋਹਕ ਰੋਲ ਅਦਾ ਕੀਤੇ ਗਏ | ਇਸ ਮੌਕੇ ਪਿ੍ੰਸੀਪਲ ਡਾ: ਰਾਜ ਕੁਮਾਰੀ ਵਲੋਂ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਗਈ | ਇਸ ਮੌਕੇ ਮੈਡਮ ਮਨਵੀਰ, ਗੁਰਪ੍ਰੀਤ, ਰੇਖਾ ਵਨੀਤਾ, ਅਲੀਸ਼ਾ, ਸੁਖਜੀਤ, ਵੀਰਪਾਲ ਤੇ ਮੈਡਮ ਕਿਰਨਾਂ ਹਾਜ਼ਰ ਸਨ |
ਮਲੋਟ, (ਗੁਰਮੀਤ ਸਿੰਘ ਮੱਕੜ)-ਸਥਾਨਕ ਲਵਿੰਗ ਲਿਟਲ ਪਲੇਵੇ ਐਾਡ ਪ੍ਰੈਪਰੇਟਰੀ ਸਕੂਲ ਵਿਖੇ ਕਿ੍ਸ਼ਨ ਜਨਮ ਅਸ਼ਟਮੀ 'ਤੇ ਸਮਾਗਮ ਕੀਤਾ ਗਿਆ | ਇਸ ਦੌਰਾਨ ਨੰਨ੍ਹੇ ਮੁੰਨ੍ਹੇ ਬੱਚਿਆਂ ਨੇ ਕੇਟ ਕੱਟ ਕੇ ਸ੍ਰੀ ਕ੍ਰਿਸ਼ਨ ਜੀ ਦਾ ਜਨਮ ਦਿਨ ਮਨਾਇਆ | ਇਸ ਮੌਕੇ ਬੱਚਿਆਂ ਨੇ ਸ੍ਰੀ ਕ੍ਰਿਸ਼ਨ ਦੇ ਪਿਤਾ , ਰਾਧਾ-ਕ੍ਰਿਸ਼ਨ, ਬਾਲ ਕਿ੍ਸ਼ਨ, ਕਿ੍ਸ਼ਨ-ਸੁਦਾਮਾ, ਮਾਤਾ ਯਸ਼ੋਦਾ ਆਦਿ ਆਕਰਸ਼ਿਤ ਪਹਿਰਾਵੇ ਵਿਚ ਸਜ ਕੇ ਆਏ ਬੱਚਿਆਂ ਨੇ ਸ੍ਰੀ ਕ੍ਰਿਸ਼ਨ ਦੇ ਜੀਵਨ ਸਬੰਧੀ ਝਾਕੀਆਂ ਪੇਸ਼ ਕੀਤੀਆਂ | ਇਸ ਮੌਕੇ ਸਕੂਲ ਪਿ੍ੰਸੀਪਲ ਮੈਡਮ ਮੀਨਾ ਅਰੋੜਾ ਨੇ ਸ੍ਰੀ ਕ੍ਰਿਸ਼ਨ ਦੇ ਜੀਵਨ 'ਤੇ ਵਿਸਥਾਰਪੂਰਵਕ ਚਾਨਣਾ ਪਾਇਆ | ਸਮਾਗਮ ਦੌਰਾਨ ਨੰਨ੍ਹੇ ਮੁੰਨ੍ਹੇ ਬੱਚਿਆਂ ਨੇ ਮਟਕੀ ਤੋੜਨ ਦੀ ਰਸਮ ਵੀ ਅਦਾ ਕੀਤੀ | ਇਸ ਮੌਕੇ ਮੈਡਮ ਜਗਜੀਤ, ਸਵੀਟੀ, ਰਮਨ, ਰਜਨੀ ਅਤੇ ਨਵਦੀਪ ਆਦਿ ਹਾਜ਼ਰ ਸਨ |
ਮੰਡੀ ਲੱਖੇਵਾਲੀ, (ਮਿਲਖ ਰਾਜ)-ਪੰਜਾਬ ਪਬਲਿਕ ਸਕੂਲ ਲੱਖੇਵਾਲੀ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਨੇ ਦਹੀਂ-ਹਾਂਡੀ ਨੂੰ ਤੋੜਿਆ ਅਤੇ ਛੋਟੇ-ਛੋਟੇ ਬੱਚਿਆਂ ਨੇ ਰਾਧਾ ਕਿ੍ਸ਼ਨ ਦੇ ਰੂਪ ਵਿਚ ਮਨਮੋਹਕ ਝਾਕੀਆਂ ਪੇਸ਼ ਕੀਤੀਆਂ | 'ਮੈਂ ਨੱਚਣਾ ਸ਼ਾਮ ਦੇ ਨਾਲ' ਭਜਨ ਤੇ ਬੱਚਿਆਂ ਦੁਆਰਾ ਪੇਸ਼ ਕੀਤਾ ਗਿਆ ਡਾਂਸ ਵੇਖਣਯੋਗ ਸੀ | ਸਕੂਲ ਚੇਅਰਮੈਨ ਹਰਚਰਨ ਸਿੰਘ ਬਰਾੜ ਅਤੇ ਪਿ੍ੰਸੀਪਲ ਸੰਜੂ ਬੱਬਰ ਨੇ ਸਾਰਿਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਵੀ ਹਾਜ਼ਰ ਸਨ |
ਸਥਾਨਕ ਡੀ.ਏ.ਵੀ. ਸਕੂਲ ਵਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਗਿਆ | ਸਮਾਗਮ ਦੀ ਅਗਵਾਈ ਸਕੂਲ ਦੀ ਮੁੱਖ ਅਧਿਆਪਕਾ ਅਮਰਜੀਤ ਕੌਰ ਮੱਕੜ ਨੇ ਕੀਤੀ | ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਵਲੋਂ ਸ੍ਰੀ ਕ੍ਰਿਸ਼ਨ ਦੇ ਜੀਵਨ ਸਬੰਧਿਤ ਪ੍ਰੇਰਕ ਪ੍ਰਸੰਗ ਸੁਣਾ ਕੇ ਬੱਚਿਆਂ ਨੂੰ ਉਨ੍ਹਾਂ ਨੂੰ ਆਪਣੇ ਜੀਵਨ ਵਿਚ ਅਪਨਾਉਣ ਦੇ ਲਈ ਪ੍ਰੇਰਿਤ ਕੀਤਾ | ਉਸ ਉਪਰੰਤ ਸ੍ਰੀ ਕ੍ਰਿਸ਼ਨ ਦੇ ਰੂਪ ਵਿਚ ਸਜੇ ਬੱਚਿਆਂ ਵਲੋਂ ਨਿ੍ਤ ਦੀ ਪੇਸ਼ਕਾਰੀ ਕਰਕੇ ਕੀਤੀ ਗਈ | ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਅਮਰਜੀਤ ਕੌਰ ਮੱਕੜ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸ੍ਰੀ ਕ੍ਰਿਸ਼ਨ ਨੇ ਉਸ ਹਾਲਾਤਾਂ ਵਿਚ ਅਵਤਾਰ ਲਿਆ ਜਦੋਂ ਚਾਰੇ ਪਾਸੇ ਅੱਤਿਆਚਾਰ ਹੋ ਰਿਹਾ ਸੀ | ਸ੍ਰੀ ਕ੍ਰਿਸ਼ਨ ਨੇ ਹਮੇਸ਼ਾ ਧਰਮ ਦੀ ਉੱਨਤੀ ਅਤੇ ਅਧਰਮ ਦੇ ਵਿਨਾਸ਼ ਲਈ ਹੀ ਕੰਮ ਕੀਤਾ ਅਤੇ ਚੰਗੇ ਕਰਮ ਕੀਤੇ | ਉਨ੍ਹਾਂ ਕਿਹਾ ਕਿ ਜੇਕਰ ਵਿਅਕਤੀ ਚੰਗੇ ਕਰਮ ਕਰੇਗਾ ਤਾਂ ਉਸ ਨੂੰ ਚੰਗਾ ਫ਼ਲ ਜਰੂਰ ਮਿਲੇਗਾ, ਇਸ ਲਈ ਸਾਨੂੰ ਹਮੇਸ਼ਾ ਕਰਮ 'ਤੇ ਧਿਆਨ ਦੇਣਾ ਚਾਹੀਦਾ ਹੈ |
ਮੰਡੀ ਬਰੀਵਾਲਾ, (ਨਿਰਭੋਲ ਸਿੰਘ)-ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਸਮੇਂ ਕਿੰਡਰਗਾਰਟਨ ਦੇ ਵਿਦਿਆਰਥੀਆਂ ਨੇ ਡਾਂਸ ਅਤੇ ਨਾਟਕ ਪੇਸ਼ ਕੀਤੇ | ਸਕੂਲ ਦੀ ਪਿੰ੍ਰਸੀਪਲ ਨਵਦੀਪ ਕੌਰ ਟੁਰਨਾ ਨੇ ਵਿਦਿਆਰਥੀਆਂ ਨੂੰ ਭਗਵਾਨ ਸ੍ਰੀ ਕਿ੍ਸ਼ਨ ਦੇ ਜੀਵਨ ਸਬੰਧੀ ਵਿਸਥਾਰਪੂਰਵਕ ਜਾਣੂ ਕਰਵਾਇਆ ਤੇ ਉਨ੍ਹਾਂ ਦੁਆਰਾ ਦੱਸੇ ਮਾਰਗ 'ਤੇ ਚੱਲਣ ਦਾ ਸੰਦੇਸ਼ ਦਿੱਤਾ | ਇਸ ਸਮੇਂ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਦੋਦਾ, (ਰਵੀਪਾਲ)- ਅੰਮਿ੍ਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਲਾਈਆਣਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਅਧਿਆਪਕ ਗੋਲਡਨ ਢੱਲਾ ਨੇ ਬੱਚਿਆਂ ਨੰੂ ਕ੍ਰਿਸ਼ਨ ਜੀ ਦੇ ਜਨਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਸਕੂਲ ਦੇ ਬੱਚਿਆਂ ਵਲੋਂ ਕਿ੍ਸ਼ਨ ਅਤੇ ਰਾਧਾ ਦਾ ਪਹਿਰਾਵਾ ਪਹਿਨ ਕੇ ਤਿਉਹਾਰ ਦੀ ਸ਼ੋਭਾ ਵਧਾਈ | ਬੱਚਿਆਂ ਨੇ ਕ੍ਰਿਸ਼ਨ ਜੀ ਦੀ ਬਾਲ ਲੀਲਾ ਵੀ ਪੇਸ਼ ਕੀਤੀ ਅਤੇ ਰਾਧਾ ਕਿ੍ਸ਼ਨ, ਗੋਪੀਆ ਆਦਿ ਦੇ ਪਹਿਰਾਵੇ ਵਿਚ ਆਏ ਬੱਚਿਆਂ ਨੇ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ | ਇਸ ਤੋਂ ਇਲਾਵਾ ਕ੍ਰਿਸ਼ਨ ਜੀ ਦੇ ਜਨਮ ਨਾਲ ਸਬੰਧਿਤ ਚਾਰਟ ਅਤੇ ਗ੍ਰੀਟਿੰਗ ਮੁਕਾਬਲੇ ਵੀ ਕਰਵਾਏ ਗਏ | ਸਕੂਲ ਐੱਮ. ਡੀ. ਪਰਗਟ ਸਿੰਘ, ਪਿ੍ੰਸੀਪਲ ਜਗਜੀਤ ਕੌਰ, ਵਾਇਸ ਹਰਦੀਪ ਸਿੰਘ ਨੇ ਬੱਚਿਆਂ ਨੰੂ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਅਧਿਆਪਕ ਪਵਨਦੀਪ ਕੌਰ, ਰਾਜਪਾਲ ਕੌਰ, ਰਾਵਿੰਦਰ ਕੌਰ, ਕੁਲਵਿੰਦਰ ਕੌਰ, ਵੀਰਪਾਲ ਕੌਰ, ਮਨਦੀਪ ਸਿੰਘ, ਮਨਦੀਪ ਕੌਰ, ਜਗਦੀਸ਼ ਸਿੰਘ ਆਦਿ ਹਾਜ਼ਰ ਸਨ |

ਪੈਨਸ਼ਨਰ ਅਦਾਲਤ 'ਚ ਸਮੱਸਿਆਵਾਂ ਦਾ ਕੀਤਾ ਨਿਪਟਾਰਾ

ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਰਣਜੀਤ ਸਿੰਘ ਢਿੱਲੋਂ)-ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਪੈਨਸ਼ਨਰ ਅਦਾਲਤ ਲਗਾਈ ਗਈ | ਇਸ ਮੌਕੇ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ੍ਰੀਮਤੀ ਵੀਰਪਾਲ ਕੌਰ ਨੇ ਕਿਹਾ ਕਿ ਪੈਨਸ਼ਨਰਾਂ ਨੂੰ ਦਫ਼ਤਰਾਂ ਤੋਂ ਕੋਈ ਦਿੱਕਤ ਨਾ ਆਵੇ ਅਤੇ ...

ਪੂਰੀ ਖ਼ਬਰ »

ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਦੇ ਸਬੰਧ 'ਚ ਤਿਆਰੀਆਂ ਜ਼ੋਰਾਂ 'ਤੇ

ਮਲੋਟ, 23 ਅਗਸਤ (ਪਾਟਿਲ)-ਸ੍ਰੀ ਕਿ੍ਸ਼ਨ ਜਨਮ ਅਸ਼ਟਮੀ ਮੌਕੇ ਸ੍ਰੀ ਕਿ੍ਸ਼ਨਾ ਮੰਦਰ ਮੰਡੀ ਹਰਜੀ ਰਾਮ ਮਲੋਟ ਵਿਖੇ ਤਿਆਰੀਆਂ ਚੱਲ ਰਹੀਆਂ ਹਨ | ਮੰਦਰ ਦੇ ਪੁਜਾਰੀ ਪੰਡਤ ਕਨ੍ਹਈਆ ਲਾਲ ਅਤੇ ਸੁਰੇਸ਼ ਕੁਮਾਰ ਸ਼ਾਸਤਰੀ ਨੇ ਦੱਸਿਆ ਕਿ ਮੰਦਰ ਦੇ ਸਾਰੇ ਦੇਵੀ ਦੇਵਤਿਆਂ ਦੀਆਂ ...

ਪੂਰੀ ਖ਼ਬਰ »

ਲਾਇਬ੍ਰੇਰੀ ਲਈ ਨਕਦੀ ਭੇਟ ਕੀਤੀ

ਮਲੋਟ, 23 ਅਗਸਤ (ਪਾਟਿਲ)-ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਮਿਸ਼ਨ ਵਲੋਂ ਡਾ: ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੋਆਰਡੀਨੇਟਰ ਸਮਾਜ ਸੇਵੀ ਸੰਸਥਾਵਾਂ, ਪ੍ਰਧਾਨ ਸ: ਕਾਬਲ ਸਿੰਘ ਅਤੇ ਕੈਸ਼ੀਅਰ ਮਾ: ਹਰਜਿੰਦਰ ਸਿੰਘ ਵਲੋਂ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਸਥਾਪਤ ...

ਪੂਰੀ ਖ਼ਬਰ »

ਖੇਤਾਂ ਵਿਚ ਕੰਮ ਕਰਦੇ ਸਮੇਂ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ

ਗਿੱਦੜਬਾਹਾ, 23 ਅਗਸਤ (ਬਲਦੇਵ ਸਿੰਘ ਘੱਟੋਂ)-ਪਿੰਡ ਬੁੱਟਰ ਬਖੂਆ ਵਿਖੇ ਖੇਤਾਂ ਵਿਚ ਕੰਮ ਕਰਦੇ ਸਮੇਂ ਕਿਸਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਉਰਫ਼ ਗੋਰਾ (45) ਪੁੱਤਰ ਸੁਰਜੀਤ ਸਿੰਘ ਵਾਸੀ ਬੁੱਟਰ ...

ਪੂਰੀ ਖ਼ਬਰ »

ਤਿੰਨ ਕਾਰਾਂ ਆਪਸ 'ਚ ਟਕਰਾਈਆਂ-ਚਾਲਕ ਜ਼ਖ਼ਮੀ

ਦੋਦਾ, 23 ਅਗਸਤ (ਰਵੀਪਾਲ)- ਬਠਿੰਡਾ-ਸ੍ਰੀ ਮੁਕਤਸਰ ਸਾਹਿਬ ਮੁੱਖ ਸੜਕ 'ਤੇ ਪਿੰਡ ਦੋਦਾ ਦੇ ਸੋਥਾ ਚੌਾਕ 'ਚ ਤਿੰਨ ਕਾਰਾਂ ਆਪਸ 'ਚ ਭਿੜਨ ਕਰਕੇ ਕਾਰ ਚਾਲਕ ਜ਼ਖ਼ਮੀ ਹੋ ਗਏ ਅਤੇ ਕਾਰਾਂ ਵੀ ਨੁਕਸਾਨੀਆਂ ਗਈਆਂ | ਜਾਣਕਾਰੀ ਅਨੁਸਾਰ ਪਿੰਡ ਦੋਦਾ ਦੇ ਚੌਾਕ 'ਚ ਪਿੰਡ ਵਾਲੇ ਪਾਸੇ ...

ਪੂਰੀ ਖ਼ਬਰ »

ਘਰ 'ਚ ਪਿਆ ਸੋਨਾ ਚੋਰੀ

ਰੁਪਾਣਾ, 23 ਅਗਸਤ (ਜਗਜੀਤ ਸਿੰਘ)-ਤਕਰੀਬਨ ਸਵੇਰੇ 11 ਵਜੇ ਚੋਰਾਂ ਵਲੋਂ ਘਰ 'ਚ ਪਿਆ ਸੋਨਾ ਚੋਰੀ ਕਰ ਲੈ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਰੁਪਾਣਾ ਜੋ ਕਿ ਚਾਹ ਦੀ ਦੁਕਾਨ ਚਲਾ ਕੇ ਆਪਣੇ ਪਰਿਵਾਰ ਮੈਂਬਰਾਂ ਦਾ ਗੁਜ਼ਾਰਾ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ 'ਚ ਤਿੰਨ ਗਿ੍ਫ਼ਤਾਰ

ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਹਰਮਹਿੰਦਰ ਪਾਲ)-ਥਾਣਾ ਸਦਰ ਪੁਲਿਸ ਨੇ ਕੁੱਟਮਾਰ ਕਰਨ ਦੇ ਦੋਸ਼ 'ਚ ਤਿੰਨ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਪਿੰਡ ਕਾਨਿਆਂਵਾਲੀ ਵਾਸੀ ਜਸਕਰਨ ਸਿੰਘ ਨੇ ਦੱਸਿਆ ਕਿ ਉਸ ਦੇ ਘਰ ਦੇ ਸਾਹਮਣੇ ਹੀ ਕੁਝ ਜਗ੍ਹਾ ਖਾਲੀ ਹੈ, ਜਿਸ 'ਚ ਪਿੰਡ ਦੇ ...

ਪੂਰੀ ਖ਼ਬਰ »

ਰੈੱਡ ਕਰਾਸ ਭਵਨ ਵਿਖੇ ਸੋਲੋ ਡਾਂਸ ਮੁਕਾਬਲੇ ਕਰਵਾਏ

ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਰਣਜੀਤ ਸਿੰਘ ਢਿੱਲੋਂ)-ਸਥਾਨਕ ਰੈੱਡ ਕਰਾਸ ਭਵਨ ਵਿਖੇ ਵਿਰਾਸਤ ਭੰਗੜਾ ਅਕੈਡਮੀ ਵਲੋਂ ਸੋਲੋ ਡਾਂਸ ਮੁਕਾਬਲੇ ਕਰਵਾਏ ਗਏ, ਜਿਸ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਮੁੱਖ ਮਹਿਮਾਨ ਅਤੇ ...

ਪੂਰੀ ਖ਼ਬਰ »

ਕੌਮੀ ਖਾਧ ਸੁਰੱਖਿਆ ਐਕਟ ਤਹਿਤ ਸਕੀਮਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ-ਕਿਰਨਪ੍ਰੀਤ ਕੌਰ

ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਰਣਜੀਤ ਸਿੰਘ ਢਿੱਲੋਂ)-ਕੌਮੀ ਖਾਧ ਸੁਰੱਖਿਆ ਐਕਟ 2013 ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਖ਼ੁਸ਼ਹਾਲੀ ਦੇ ਰਾਖਿਆਂ (ਜੀ.ਓ.ਜੀ.) ਦੇ ਸਹਿਯੋਗ ਨਾਲ ਸਬੰਧਿਤ ਐਕਟ ਤਹਿਤ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ...

ਪੂਰੀ ਖ਼ਬਰ »

ਪ੍ਰਵੀਨ ਮਦਾਨ ਭਾਜਪਾ ਦੇ ਜਨਰਲ ਸਕੱਤਰ ਬਣੇ

ਮਲੋਟ, 23 ਅਗਸਤ (ਗੁਰਮੀਤ ਸਿੰਘ ਮੱਕੜ)-ਭਾਜਪਾ ਮੰਡਲ ਦੀ ਹੰਗਾਮੀ ਮੀਟਿੰਗ ਸਥਾਨਕ ਭਾਜਪਾ ਦਫ਼ਤਰ ਵਿਖੇ ਪ੍ਰਧਾਨ ਸੋਮਨਾਥ ਕਾਲੜਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਭਾਜਪਾ ਦੇ ਸਾਰੇ ਸੀਨੀਅਰ ਆਗੂ ਅਤੇ ਵਰਕਰਾਂ ਨੇ ਹਿੱਸਾ ਲਿਆ | ਇਸ ਮੌਕੇ ਮੰਡਲ ਪ੍ਰਧਾਨ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਸਵੈ ਰੁਜ਼ਗਾਰ ਨਾਲ ਜੁੜੇ ਕਿੱਤਿਆਂ ਨਾਲ ਜੋੜਿਆ ਜਾਵੇ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਰਣਜੀਤ ਸਿੰਘ ਢਿੱਲੋਂ)-ਸਵੈ ਰੋਜ਼ਗਾਰ ਨਾਲ ਸਬੰਧਿਤ ਕਿੱਤਿਆਂ ਦਾ ਪੰਜਾਬ ਦੀ ਆਰਥਿਕਤਾ ਵਿਚ ਵੱਡਾ ਯੋਗਦਾਨ ਹੈ ਅਤੇ ਅਜਿਹੇ ਕਿੱਤੇ ਵੱਡੇ ਪੱਧਰ 'ਤੇ ਰੋਜ਼ਗਾਰ ਸਿਰਜਣਾ ਵਿਚ ਸਹਾਈ ਹੋ ਸਕਦੇ ਹਨ | ਇਹ ਪ੍ਰਗਟਾਵਾ ਜ਼ਿਲ੍ਹੇ ਦੇ ਡਿਪਟੀ ...

ਪੂਰੀ ਖ਼ਬਰ »

ਭਾਰਤ-ਤਿੱਬਤ ਸਹਿਯੋਗ ਮੰਚ ਦੀ ਅਹਿਮ ਮੀਟਿੰਗ ਹੋਈ

ਮਲੋਟ, 23 ਅਗਸਤ (ਗੁਰਮੀਤ ਸਿੰਘ ਮੱਕੜ)-ਸਥਾਨਕ ਦਾਣਾ ਮੰਡੀ ਵਿਖੇ ਭਾਰਤ ਤਿੱਬਤ ਸਹਿਯੋਗ ਮੰਚ ਦੀ ਮੀਟਿੰਗ ਹੋਈ ਜਿਸ ਵਿਚ ਗੁਰਸੇਵਕ ਸੇਖੋਂ ਖੇਤਰੀ ਸਹਿ ਸੰਯੋਜਕ, ਗਗਨਦੀਪ ਸੰਧੂ ਪੰਜਾਬ ਪ੍ਰਧਾਨ, ਪਰਮਜੀਤ ਸ਼ਰਮਾ ਜਨਰਲ ਸਕੱਤਰ, ਸੋਨੂੰ ਮਦਾਨ ਪੰਜਾਬ ਜਨਰਲ ਸਕੱਤਰ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੇਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਸੂਬਾ ਕਮੇਟੀ ਦੇ ਪ੍ਰੋਗਰਾਮ ਅਨੁਸਾਰ ਪੰਜਾਬ ਸਰਕਾਰ ਦੁਆਰਾ ਮੁਲਾਜ਼ਮ ਮੰਗਾਂ ਕੱਚੇ ਮੁਲਾਜ਼ਮਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਉਤਸਵ ਮਨਾਉਣ ਸਬੰਧੀ ਮੀਟਿੰਗ

ਗਿੱਦੜਬਾਹਾ, 23 ਅਗਸਤ (ਬਲਦੇਵ ਸਿੰਘ ਘੱਟੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਸਬੰਧੀ ਸਥਾਨਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਅਮਰ ਦਾਸ ਜੀ ਕਮੇਟੀ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਸ ਸਬੰਧੀ ਬੀਤੇ ਦਿਨ ...

ਪੂਰੀ ਖ਼ਬਰ »

ਗਰਮ ਰੁੱਤ ਦੀਆਂ ਜ਼ੋਨ ਸਕੂਲ ਖੇਡਾਂ 28 ਤੋਂ ਕਰਵਾਈਆਂ ਜਾਣਗੀਆਂ-ਗਰਗ

ਗਿੱਦੜਬਾਹਾ, 23 ਅਗਸਤ (ਬਲਦੇਵ ਸਿੰਘ ਘੱਟੋਂ)- ਗਿੱਦੜਬਾਹਾ ਜ਼ੋਨ ਦੀਆਂ ਗਰਮ ਰੁੱਤ ਸਕੂਲ ਖੇਡਾਂ 28 ਅਗਸਤ ਤੋਂ 2 ਸਤੰਬਰ ਤੱਕ ਕਰਵਾਈਆਂ ਜਾਣਗੀਆਂ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ੋਨ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਅਤੇ ਸਰਕਾਰੀ ਹਾਈ ਸਕੂਲ ਦੌਲਾ ਦੇ ਮੁੱਖ ...

ਪੂਰੀ ਖ਼ਬਰ »

ਲਾਵਾਰਸ ਅਤੇ ਬਿਮਾਰ ਬਜ਼ੁਰਗ ਨੰੂ ਪਿੰਗਲਵਾੜਾ ਭੇਜਿਆ

ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਮਾਨਵਤਾ ਦੀ ਸੇਵਾ ਲਈ ਸਮਰਪਿਤ ਸਮਾਜ ਸੇਵੀ ਸੰਸਥਾ ਮਾਨਵਤਾ ਫਾਊਾਡੇਸ਼ਨ ਵਲੋਂ ਇਕ ਲਾਵਾਰਸ ਅਤੇ ਬਿਮਾਰ ਬਜ਼ੁਰਗ ਨੂੰ ਪਿੰਗਲਵਾੜਾ ਅੰਮਿ੍ਤਸਰ ਭੇਜਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕੁਦਰਤੀ ਕਰੋਪੀ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ

ਮੰਡੀ ਬਰੀਵਾਲਾ, 23 ਅਗਸਤ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਰੀਵਾਲਾ ਦੇ ਪ੍ਰਧਾਨ ਅਵਤਾਰ ਸਿੰਘ ਵੱਟੂ, ਦਲਜੀਤ ਸਿੰਘ ਰੰਧਾਵਾ ਜਨਰਲ ਸਕੱਤਰ ਨੇ ਪਿਛਲੀ ਦਿਨੀਂ ਹੋਈ ਬਾਰਸ਼ ਕਾਰਨ ਫ਼ਸਲਾਂ ਅਤੇ ਘਰਾਂ ਦੇ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ...

ਪੂਰੀ ਖ਼ਬਰ »

ਨਵਨੀਤ ਸਿੰਘ ਨਵੀ ਲਾਇਨਜ਼ ਕਲੱਬ ਦੇ ਜ਼ੋਨ ਚੇਅਰਮੈਨ ਬਣੇ

ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਰਣਜੀਤ ਸਿੰਘ ਢਿੱਲੋਂ)-ਲਾਇਨਜ਼ ਕਲੱਬ ਇੰਟਰਨੈਸ਼ਨਲ ਵਲੋਂ ਲਾਇਨਜ਼ ਕਲੱਬ ਮੁਕਤਸਰ ਦੇ ਪ੍ਰਧਾਨ ਨਵਨੀਤ ਸਿੰਘ ਨਵੀ ਦੀ ਸਮਾਜ ਸੇਵਾ ਅਤੇ ਲਾਇਨਜ਼ ਪ੍ਰਤੀ ਲਗਨ ਤੇ ਮਿਹਨਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਰੀਜਨ 10 ਦੇ ਜ਼ੋਨ-2 ਦਾ ...

ਪੂਰੀ ਖ਼ਬਰ »

ਹਨੀ ਫ਼ੱਤਣਵਾਲਾ ਨੇ ਕੀਤਾ ਦੁੱਖ ਸਾਂਝਾ

ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਰਣਜੀਤ ਸਿੰਘ ਢਿੱਲੋਂ)-ਪਿੰਡ ਫ਼ੱਤਣਵਾਲਾ ਵਾਸੀ ਨੌਜਵਾਨ ਲੜਕੀ ਸੰਦੀਪ ਕੌਰ ਦੀ ਬੀਤੇ ਦਿਨੀਂ ਮਲੇਸ਼ੀਆ ਵਿਖੇ ਭੇਦਭਰੀ ਮੌਤ ਹੋ ਗਈ ਸੀ | ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ...

ਪੂਰੀ ਖ਼ਬਰ »

ਆਸ਼ੀਰਵਾਦ ਸਕੀਮ ਤਹਿਤ ਸ਼ਗਨ ਦੀ ਰਾਸ਼ੀ ਖਾਤਿਆਂ 'ਚ ਜਾਰੀ ਕੀਤੀ

ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਮੌਕੇ 21 ਹਜ਼ਾਰ ਰੁਪਏ ਦੀ ਵਿੱਤੀ ਮਦਦ ਦੇਣ ਦੀ ਸਕੀਮ ਤਹਿਤ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਰਗ ਭਲਾਈ ਵਿਭਾਗ ਵਲੋਂ ਮਹੀਨਾ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ

ਗਿੱਦੜਬਾਹਾ, 23 ਅਗਸਤ (ਬਲਦੇਵ ਸਿੰਘ ਘੱਟੋਂ)-ਨੇੜਲੇ ਪਿੰਡ ਪਿਉਰੀ ਤੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਕ ਪਿੱਕਅੱਪ ਗੱਡੀ ਰਾਸ਼ਨ ਅਤੇ ਇਕ ਤੂੜੀ ਦਾ ਟਰੱਕ ਰੋਪੜ ਜ਼ਿਲ੍ਹੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਰਵਾਨਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸ੍ਰੀ ਸ਼ਿਵ ਦੁਰਗਾ ਮੰਦਰ ਵਿਖੇ ਮੂਰਤੀ ਸਥਾਪਤ ਕੀਤੀ

ਗਿੱਦੜਬਾਹਾ, 23 ਅਗਸਤ (ਘੱਟੋਂ)-ਬੀਤੇ ਦਿਨ ਪੁਰਾਤਨ ਸ੍ਰੀ ਸ਼ਿਵ ਦੁਰਗਾ ਮੰਦਿਰ ਪਿੰਡ ਕੋਟਭਾਈ ਵਿਖੇ ਮੂਰਤੀ ਸਥਾਪਨਾ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਜੀਵ ਦੁੱਗਲ (ਬਿੱਟੂ) ਅਤੇ ਪ੍ਰਦੀਪ ਅਰੋੜਾ ਨੇ ਦੱਸਿਆ ਕਿ ਮੰਦਿਰ ਵਿਖੇ ਵਿਧੀ ਵਿਧਾਨ ਅਨੁਸਾਰ ...

ਪੂਰੀ ਖ਼ਬਰ »

ਸ਼ਹਿਰ ਵਿਚ ਅਵਾਰਾ ਪਸ਼ੂਆਂ ਦੀ ਗਿਣਤੀ ਵਧਣ ਕਾਰਨ ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਵਿਚ ਆਵਾਰਾ ਪਸ਼ੂਆਂ ਦੀ ਗਿਣਤੀ ਦਿਨੋਂ-ਦਿਨ ਵਧ ਰਹੀ ਹੈ ਜਿਸ ਕਾਰਨ ਲੋਕ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ | ਸ਼ਹਿਰ ਦੀਆਂ ਮੁੱਖ ਸੜਕਾਂ ਅਤੇ ਗਲੀਆਂ-ਮੁਹੱਲਿਆਂ ਵਿਚ ਆਵਾਰਾ ਪਸ਼ੂ ਫ਼ਿਰਦੇ ਆਮ ...

ਪੂਰੀ ਖ਼ਬਰ »

ਜ਼ੋਨ ਪੱਧਰੀ ਖੇਡਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 23 ਅਗਸਤ (ਸ. ਰਿਪੋ.)-ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਅਤੇ ਏ.ਈ.ਓ. ਦਲਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਰਕਾਰੀ ਸੀਨੀ: ਸੈਕੰਡਰੀ ਸਕੂਲ ਸਰਾਏਨਾਗਾ ਵਿਖੇ ਪਿ੍ੰਸੀਪਲ ਸੁਖਦਰਸ਼ਨ ਸਿੰਘ ਬੇਦੀ ਜ਼ੋਨ ਪ੍ਰਧਾਨ ਦੀ ਅਗਵਾਈ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX