ਤਾਜਾ ਖ਼ਬਰਾਂ


ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  1 day ago
ਰੇਸ਼ਨੇਲਾਈਜੇਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਵਲੋਂ ਅੱਜ ਕੀਤੀ ਜਾਵੇਗੀ ਵੀਡੀਓ ਕਾਨਫ਼ਰੰਸਿੰਗ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਦੁਪਹਿਰ 2.30 ਵਜੇ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਨਿਰਭੈਆ ਮਾਮਲਾ : ਦੋਸ਼ੀ ਭਵਨ ਦੀ ਭੂਮਿਕਾ ਨੂੰ ਨਾਬਾਲਗ ਵਜੋਂ ਮੰਨ ਕੇ ਚੱਲਿਆ ਜਾਵੇ- ਵਕੀਲ
. . .  1 day ago
ਨਾਮਜ਼ਦਗੀ ਪੇਪਰ ਦਾਖਲ ਕਰਵਾਉਣ ਤੋਂ ਪਹਿਲਾ ਕੇਜਰੀਵਾਲ ਵੱਲੋਂ ਰੋਡ ਸ਼ੋਅ
. . .  1 day ago
ਪ੍ਰੀਖਿਆ 'ਤੇ ਚਰਚਾ ਦੌਰਾਨ ਬੋਲੇ ਪ੍ਰਧਾਨ ਮੰਤਰੀ ਮੋਦੀ- ਸਿਰਫ਼ ਪ੍ਰੀਖਿਆ ਦੇ ਅੰਕ ਹੀ ਜ਼ਿੰਦਗੀ ਨਹੀਂ
. . .  1 day ago
ਨਾਗਰਿਕਤਾ ਕਾਨੂੰਨ ਸਣੇ ਕਈ ਮੁੱਦਿਆਂ 'ਤੇ ਰਾਹੁਲ ਗਾਂਧੀ ਜੈਪੁਰ 'ਚ 28 ਜਨਵਰੀ ਨੂੰ ਕਰਨਗੇ ਬੈਠਕ
. . .  1 day ago
ਸ਼ੋਪੀਆਂ 'ਚ ਮੁਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਮਹਿਲਾ ਨਕਸਲੀ ਢੇਰ
. . .  1 day ago
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  1 day ago
ਪ੍ਰੀਖਿਆ 'ਤੇ ਚਰਚਾ : ਅਸਫਲਤਾ ਤੋਂ ਬਾਅਦ ਅੱਗੇ ਵਧਣ ਨਾਲ ਹੀ ਸਫਲਤਾ ਮਿਲਦੀ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮੈਂ ਆਪਣੇ ਵਿਗਿਆਨੀਆਂ ਦਾ ਹੌਂਸਲਾ ਵਧਾਇਆ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਚੰਦਰਯਾਨ ਦੇਖਣ ਲਈ ਪੂਰਾ ਦੇਸ਼ ਜਾਵੇਗਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਖ਼ਾਸ ਹੈ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਮਨ 'ਤੇ ਕਾਬੂ ਰੱਖਣਾ ਬਹੁਤ ਜ਼ਰੂਰੀ ਹੈ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਪ੍ਰੀਖਿਆ 'ਚ 'ਮੂਡ ਆਫ਼' ਲਈ ਬਾਹਰ ਦੇ ਹਾਲਾਤ ਵਧੇਰੇ ਜ਼ਿੰਮੇਵਾਰ- ਮੋਦੀ
. . .  1 day ago
ਪ੍ਰੀਖਿਆ 'ਤੇ ਚਰਚਾ : ਇਹ ਦਹਾਕਾ ਹਿੰਦੁਸਤਾਨ ਲਈ ਮਹੱਤਵਪੂਰਨ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਦਿਆਰਥੀਆਂ ਨਾਲ ਪ੍ਰੀਖਿਆ 'ਤੇ ਚਰਚਾ ਸ਼ੁਰੂ
. . .  1 day ago
ਇਲਾਹਾਬਾਦ ਦਾ ਨਾਂ ਬਦਲ ਕੇ ਪ੍ਰਯਾਗਰਾਜ ਰੱਖਣ 'ਤੇ ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਭੇਜਿਆ ਨੋਟਿਸ
. . .  1 day ago
ਜ਼ਿਲ੍ਹਾ ਬਰਨਾਲਾ ਦੇ ਪਿੰਡ ਕਰਮਗੜ੍ਹ 'ਚ ਬਜ਼ੁਰਗ ਦਾ ਕਤਲ
. . .  1 day ago
ਰਣਦੀਪ ਸੁਰਜੇਵਾਲਾ ਦੇ ਪਿਤਾ ਸ਼ਮਸ਼ੇਰ ਸਿੰਘ ਸੁਰਜੇਵਾਲਾ ਦਾ ਦੇਹਾਂਤ
. . .  1 day ago
ਉੱਤਰ ਪ੍ਰਦੇਸ਼ 'ਚ ਸ਼ੱਕੀ ਆਈ. ਐੱਸ. ਆਈ. ਏਜੰਟ ਗ੍ਰਿਫ਼ਤਾਰ
. . .  1 day ago
ਟਰੱਕ ਅਤੇ ਸਕਾਰਪੀਓ ਵਿਚਾਲੇ ਹੋਈ ਜ਼ਬਰਦਸਤ ਟੱਕਰ, 7 ਲੋਕਾਂ ਦੀ ਮੌਤ
. . .  1 day ago
ਦਿੱਲੀ ਟਰਾਂਸਪੋਰਟ ਵਿਭਾਗ ਦੇ ਦਫ਼ਤਰ 'ਚ ਲੱਗੀ ਅੱਗ
. . .  1 day ago
ਜੇ.ਐਨ.ਯੂ ਸਟੂਡੈਂਟਸ ਯੂਨੀਅਨ ਅੱਜ ਨਵੇਂ ਹੋਸਟਲ ਮੈਨੂਅਲ ਦੇ ਖ਼ਿਲਾਫ਼ ਜਾਵੇਗਾ ਦਿੱਲੀ ਹਾਈ ਕੋਰਟ
. . .  1 day ago
ਅੱਜ ਹੋਵੇਗੀ ਜੇ.ਪੀ. ਨੱਢਾ ਦੀ ਤਾਜਪੋਸ਼ੀ
. . .  1 day ago
ਨਿਰਭੈਆ ਮਾਮਲਾ: ਦੋਸ਼ੀ ਪਵਨ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  1 day ago
ਅੱਜ ਦਾ ਵਿਚਾਰ
. . .  1 day ago
ਸੰਘਣੀ ਧੁੰਦ ਕਾਰਨ ਬਰਮਿੰਘਮ-ਅੰਮ੍ਰਿਤਸਰ ਉਡਾਣ ਨੂੰ ਮੋੜਿਆ ਦਿੱਲੀ ਵੱਲ
. . .  2 days ago
ਫੈਸਲਾਕੁੰਨ ਵਨਡੇ 'ਚ ਭਾਰਤ ਦੀ ਆਸਟ੍ਰੇਲੀਆ ਉੱਪਰ 7 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 8 ਭਾਦੋਂ ਸੰਮਤ 551

ਮਾਨਸਾ

ਜ਼ਿਲ੍ਹੇ 'ਚ ਕ੍ਰਿਸ਼ਨ ਜਨਮ ਅਸ਼ਟਮੀ ਧੂਮ-ਧਾਮ ਨਾਲ ਮਨਾਈ

ਮਾਨਸਾ, 23 ਅਗਸਤ (ਰਾਵਿੰਦਰ ਸਿੰਘ ਰਵੀ)-ਮਾਨਸਾ ਜ਼ਿਲ੍ਹੇ 'ਚ ਕ੍ਰਿਸ਼ਨ ਜਨਮ ਅਸਟਮੀ ਧੂਮ-ਧਾਮ ਨਾਲ ਮਨਾਈ ਗਈ | ਸਥਾਨਕ ਸ਼ਹਿਰ ਦੇ ਮੰਦਰਾਂ ਨੂੰ ਖ਼ੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ | ਸਵੇਰ ਤੋਂ ਹੀ ਮੰਦਰਾਂ 'ਚ ਮੱਥਾ ਟੇਕਣ ਵਾਲੇ ਸ਼ਰਧਾਲੂਆਂ ਦਾ ਤਾਂਤਾ ਲੱਗਿਆ ਰਿਹਾ | ਸਨਾਤਨ ਧਰਮ ਸਭਾ ਮਾਨਸਾ ਵਲੋਂ ਜਨਮ ਅਸਟਮੀ ਦੇ ਤਿਉਹਾਰ ਮੌਕੇ ਸੋਭਾ ਯਾਤਰਾ ਸਜਾਈ ਗਈ | ਸੋਭਾ ਯਾਤਰਾ ਨੂੰ ਝੰਡੀ ਦੇਣ ਦੀ ਰਸਮ ਜਗਦੀਪ ਸਿੰਘ ਨਕੱਈ ਸਾਬਕਾ ਸੰਸਦੀ ਸਕੱਤਰ ਨੇ ਅਦਾ ਕੀਤੀ | ਲਕਸ਼ਮੀ ਨਰਾਇਣ ਮੰਦਰ ਮਾਨਸਾ ਵਿਖੇ ਜਨਮ ਅਸਟਮੀ ਮਨਾਉਣ ਮੌਕੇ ਰਾਤਰੀ ਸਮਾਗਮ ਕਰਵਾਏ ਗਏ | ਪਵਨ ਗੋਦਿਆਲ ਐਾਡ ਪਾਰਟੀ ਬਦਰੀਨਾਥ ਧਾਮ ਵਲੋਂ ਰਾਸ ਲੀਲਾ ਕੀਤੀਆਂ ਗਈਆਂ | ਇਸ ਮੌਕੇ ਮੁਨੀਸ਼ ਬੱਬੀ ਦਾਨੇਵਾਲੀਆਂ, ਤੇਜ ਰਾਮ ਜਿੰਦਲ, ਸਭਾ ਦੇ ਪ੍ਰਧਾਨ ਵਿਨੋਦ ਕੁਮਾਰ ਭੰਮਾ, ਮੀਤ ਪ੍ਰਧਾਨ ਹਰੀ ਰਾਮ ਡਿੰਪਾ, ਰਾਜੇਸ਼ ਕੁਮਾਰ ਪੰਧੇਰ, ਸੁਰਿੰਦਰ ਲਾਲੀ, ਬਿੰਦਰਪਾਲ ਗਰਗ, ਦੀਵਾਨ ਭਾਰਤੀ, ਸਤੀਸ਼ ਜੋਗਾ, ਕ੍ਰਿਸ਼ਨ ਬਾਂਸਲ, ਦਰਸ਼ਨ ਦਰਸੀ ਆਦਿ ਹਾਜ਼ਰ ਸਨ |
ਮੀਰਾ ਸਕੂਲ ਵਿਖੇ ਜਨਮ ਅਸ਼ਟਮੀ ਮਨਾਈ
ਸਰਦੂਲਗੜ ਤੋਂ ਜੀ.ਐਮ. ਅਰੋੜਾ ਅਨੁਸਾਰ-ਇੱਥੋਂ ਕੁੱਝ ਕਿੱਲੋਮੀਟਰ ਦੂਰ ਮੀਰਾ ਪਬਲਿਕ ਸਕੂਲ ਸਰਦੂਲੇਵਾਲਾ ਵਿਖੇ ਜਨਮ ਅਸ਼ਟਮੀ ਦੇ ਮੌਕੇ 'ਤੇ ਵਿਦਿਆਰਥੀਆਂ ਵਲੋਂ ਸਕੂਲ ਵਿਖੇ ਜਨਮ ਅਸ਼ਟਮੀ ਦੇ ਸਬੰਧ ਵਿਚ ਪ੍ਰੋਗਰਾਮ ਕੀਤਾ ਗਿਆ | ਪ੍ਰੋਗਰਾਮ 'ਚ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਵਿਜੇ ਕੁਮਾਰ ਲਹਿਰੀ ਨੇ ਵਿਦਿਆਰਥੀਆਂ ਨੂੰ ਕਿ੍ਸ਼ਨ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸ਼ਤੀਸ਼ ਕੁਮਾਰ ਲਹਿਰੀ, ਦਰਸ਼ਨ ਗਰਗ, ਰਾਜਿੰਦਰ ਗਰਗ, ਮਹੇਸ਼ ਕੁਮਾਰ ਗਰਗ, ਨਰੇਸ਼ ਲਹਿਰੀ, ਪ੍ਰਵੀਨ ਕੁਮਾਰ ਲਹਿਰੀ ਤੇ ਪਿ੍ੰਸੀਪਲ ਬਿਨੋਓ ਟੀ.ਜੋਸ ਆਦਿ ਹਾਜ਼ਰ ਸਨ |
ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਜਨਮ ਅਸ਼ਟਮੀ ਮਨਾਈ
ਭੀਖੀ ਤੋਂ ਗੁਰਿੰਦਰ ਸਿੰਘ ਔਲਖ ਅਨੁਸਾਰ- ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਜਨਮ ਅਸ਼ਟਮੀ ਉਤਸਵ ਮਨਾਇਆ ਗਿਆ | ਸਕੂਲ ਦੇ ਬੱਚਿਆਂ ਨੇ ਕਿ੍ਸ਼ਨ ਜੀ, ਰਾਧਾ ਤੇ ਸੁਦਾਮਾ ਦੇ ਪਹਿਰਾਵਿਆਂ ਵਿਚ ਆ ਕੇ ਸਭ ਦਾ ਮਨ ਮੋਹ ਲਿਆ | ਇਸ ਉਤਸਵ ਵਿਚ ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ | ਅੰਤ 'ਚ ਪਿ੍ੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਸਾਰਿਆਂ ਨੂੰ ਜਨਮ-ਅਸ਼ਟਮੀ ਉਤਸਵ ਦੀ ਵਧਾਈ ਦਿੱਤੀ | ਸਕੂਲ ਕਮੇਟੀ ਦੇ ਪ੍ਰਧਾਨ ਸਤੀਸ਼ ਕੁਮਾਰ, ਯਸ਼ਪਾਲ ਸਿੰਗਲਾ, ਮਾ. ਅੰਮਿ੍ਤਲਾਲ, ਤੇਜਿੰਦਰਪਾਲ ਜਿੰਦਲ, ਸੇਵਾ ਸਿੰਘ, ਮੱਖਣ ਲਾਲ, ਬਿ੍ਜ ਲਾਲ, ਪ੍ਰੋਸ਼ਤਮ ਕੁਮਾਰ ਮੱਤੀ, ਪਰਮਜੀਤ ਸਿੰਘ, ਘਣਸ਼ਾਮ ਦਾਸ, ਡਾ. ਰਾਜ ਕੁਮਾਰ ਤੇ ਮਨੋਜ਼ ਕੁਮਾਰ ਰੌਕੀ ਆਦਿ ਹਾਜ਼ਰ ਸਨ |
ਬੱਚਿਆਂ ਨੇ ਕਿ੍ਸ਼ਨ ਅਸਟਮੀ ਮਨਾਈ
ਸਥਾਨਕ ਦਿ ਹੈਰੀਟੇਜ ਇੰਟਰਨੈਸ਼ਨਲ ਸਕੂਲ ਵਿਖੇ ਜਨਮ ਅਸ਼ਟਮੀ ਮਨਵਾਈ ਗਈ | ਇਸ ਮੌਕੇ ਸਕੂਲ ਦੇ ਬੱਚਿਆਂ ਨੇ ਸ੍ਰੀ ਕਿ੍ਸ਼ਨ ਦੇ ਵੱਖ-ਵੱਖ ਅਵਤਾਰ ਧਾਰਨ ਕਰ ਕੇ ਝਾਕੀਆਂ ਸਜਾਈਆਂ | ਪਿ੍ੰਸੀਪਲ ਮੁਨੀਸ਼ ਅਰੋੜਾ ਨੇ ਬੱਚਿਆਂ ਤੇ ਸਟਾਫ਼ ਨੂੰ ਜਨਮ ਅਸਟਮੀ ਦੀ ਵਧਾਈ ਦਿੰਦਿਆਂ ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ |

ਪਿੰਡਾਂ 'ਚ ਵਿਕ ਰਹੀ 'ਪਦਾਨ' ਨੂੰ ਲੈ ਕੇ ਕਿਸਾਨ ਭੰਬਲਭੂਸੇ 'ਚ

ਮਾਨਸਾ, 23 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਝੋਨੇ ਦੀ ਫਸਲ ਲਈ ਵਰਤੀ ਜਾਂਦੀ ਕੀਟਨਾਸ਼ਕ ਦਵਾਈ 'ਪਦਾਨ' ਪਿੰਡਾਂ 'ਚ ਸਬਜ਼ੀ ਦੀ ਤਰ੍ਹਾਂ ਵਿਕ ਰਹੀ ਹੈ | ਉਨ੍ਹਾਂ ਦ ੱ ਸਿਆ ...

ਪੂਰੀ ਖ਼ਬਰ »

ਘੱਗਰ ਦਰਿਆ 'ਚ ਚੱਲ ਰਹੇ ਪਾਣੀ ਦੇ ਪੱਧਰ 'ਤੇ ਇਲਾਕੇ ਦੇ ਲੋਕਾਂ ਦੀ ਨਜ਼ਰਾਂ ਟਿਕੀਆਂ

ਬਰੇਟਾ, 23 ਅਗਸਤ Ð(ਜੀਵਨ ਸ਼ਰਮਾ)- ਨੇੜਲੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦੇ ਪੱਧਰ ਦੀ ਸਥਿਤੀ ਜਿਉਂ ਦੀ ਤਿਉਂ ਹੀ ਹੈ | ਪਾਣੀ ਕੱਲ ਦੀ ਤਰਾਂ 5 ਫੁੱਟ ਹੀ ਚੱਲ ਰਿਹਾ ਹੈ ਜੋ ਕਿ ਖਤਰੇ ਦੇ ਨਿਸਾਨ ਤੋਂ ਥੋੜਾ ਥੱਲੇ ਹੈ | ਜਦੋਂ ਕਿ ਇਸ ਤੋਂ ਵੱਧ 2 ਜਾਂ 3 ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਮੱੁਖ ਮੰਤਰੀ 'ਤੇ ਵਾਅਦੇ ਤੋਂ ਭੱਜਣ ਦਾ ਦੋਸ਼-ਸਰਕਾਰ ਦੀ ਅਰਥੀ ਫੂਕੀ

ਮਾਨਸਾ, 23 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਦੇ ਮੱੁਖ ਮੰਤਰੀ 'ਤੇ ਵਾਅਦੇ ਤੋਂ ਭੱਜਣ ਦਾ ਦੋਸ਼ ਲਗਾਉਂਦਿਆਂ ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਮਾਨਸਾ ਵਲੋਂ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਸਥਾਨਕ ਠੀਕਰੀਵਾਲਾ ਚੌਕ ਵਿਖੇ ਮੱੁਖ ਮੰਤਰੀ ਦੀ ਅਰਥੀ ...

ਪੂਰੀ ਖ਼ਬਰ »

ਚਿੱਟਾ, ਨਸ਼ੀਲੀਆਂ ਗੋਲੀਆਂ ਤੇ ਸ਼ੀਸ਼ੀਆਂ ਬਰਾਮਦ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 23 ਅਗਸਤ - ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਅੱਜ ਜਨਮ ਅਸ਼ਟਮੀ ਦੇ ਤਿਉਹਾਰ ਮੌਕੇ 900 ਤੋਂ ਵਧੇਰੇ ਪੁਲਿਸ ਮੁਲਾਜ਼ਮਾਂ ਨਾਲ ਥਾਣਾ ਸ਼ਹਿਰੀ ਖੇਤਰਾਂ 'ਚ ਸਖ਼ਤ ਸੁਰੱਖਿਆ ਪ੍ਰਬੰਧ ਕਰ ਕੇ ਬੱਸ ਸਟੈਂਡ, ...

ਪੂਰੀ ਖ਼ਬਰ »

550 ਸਾਲਾ ਪ੍ਰਕਾਸ਼ ਪੁਰਬ ਮੌਕੇ ਫੇਲ੍ਹਰਾਂ ਦੀ ਪ੍ਰੀਖਿਆ ਫ਼ੀਸ ਵੀ 550 ਰੁਪਏ ਕੀਤੇ ਜਾਣ ਦੀ ਮੰਗ

ਬੋਹਾ, 23 ਅਗਸਤ (ਰਮੇਸ਼ ਤਾਂਗੜੀ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਗੋਲਡਨ ਜੁਬਲੀ ਦੇ ਸ਼ੁਭ ਅਵਸਰ ਮੌਕੇ ਇਕ ਅਹਿਮ ਐਲਾਨ ਕਰਦਿਆਂ ਦਸਵੀਂ, ਬਾਰਵੀਂ ਸ੍ਰੇਣੀ ...

ਪੂਰੀ ਖ਼ਬਰ »

ਫ਼ੌਜ 'ਚ ਭਰਤੀ ਲਈ ਨੌਜਵਾਨਾਂ ਨੂੰ ਮੁਫ਼ਤ ਸਿਖਲਾਈ ਦੇ ਰਿਹੈ ਬਲਵੰਤ ਸਿੰਘ ਚਹਿਲ

ਬਰੇਟਾ, 23 ਅਗਸਤ ( ਜੀਵਨ ਸ਼ਰਮਾ)-ਪਿੰਡ ਕਾਹਨਗੜ੍ਹ ਦੇ ਵਸਨੀਕ ਬਲਵੰਤ ਸਿੰਘ ਚਹਿਲ ਜੋ ਕਿ ਇਕ ਸੇਵਾ ਮੁਕਤ ਫ਼ੌਜੀ ਹਨ ਤੇ ਹੁਣ ਇਕ ਮੁਫਤ ਸਿਖਲਾਈ ਕੈਂਪ ਲਗਾ ਕੇ ਨੌਜਵਾਨਾਂ ਨੂੰ ਫ਼ੌਜ 'ਚ ਭਰਤੀ ਹੋਣ ਦੀ ਟ੍ਰੇਨਿੰਗ ਦੇ ਰਿਹਾ ਹੈ | ਇਸ ਕੈਂਪ 'ਚ ਲਗਭਗ 45 ਨੌਜਵਾਨ ਟ੍ਰੇਨਿੰਗ ...

ਪੂਰੀ ਖ਼ਬਰ »

ਘੱਗਰ 'ਚ ਆਏ 19 ਫੁੱਟ ਪਾਣੀ ਕਾਰਨ ਕਿਸਾਨਾਂ ਤੇ ਨਜ਼ਦੀਕ ਰਹਿੰਦੇ ਲੋਕਾਂ 'ਚ ਸਹਿਮ

ਸਰਦੂਲਗੜ• , 23 ਅਗਸਤ ( ਜੀ.ਐਮ. ਅਰੋੜਾ)-ਸਥਾਨਕ ਸ਼ਹਿਰ ਨਾਲ ਖਹਿਕੇ ਲੰਘਦੇ ਘੱਗਰ ਦਰਿਆ 'ਚ ਬੀਤੇ ਤਿੰਨ ਦਿਨਾਂ 'ਚ 19 ਫੁੱਟ ਪਾਣੀ ਆ ਜਾਣ ਕਾਰਨ ਕਿਸਾਨਾਂ ਅਤੇ ਨਾਲ ਲੱਗਦੇ ਪਿੰਡਾ ਦੇ ਲੋਕਾਂ 'ਚ ਸਹਿਮ ਹੈ, ਜਿਸ ਕਾਰਨ ਕਿਸਾਨ ਦਿਨ ਰਾਤ ਘੱਗਰ ਕਿਨਾਰੇ ਆਪਣੀਆਂ ਫ਼ਸਲਾਂ ਦੀ ...

ਪੂਰੀ ਖ਼ਬਰ »

ਨਗਰ ਕੌਾਸਲ ਦੇ ਉਪ ਪ੍ਰਧਾਨ ਦਾ ਮਾਮਲਾ ਉੱਚ ਅਦਾਲਤ 'ਚ ਵਿਚਾਰ ਅਧੀਨ

ਬਰੇਟਾ 23 ਅਗਸਤ (ਰਵਿੰਦਰ ਕੌਰ ਮੰਡੇਰ)-ਨਗਰ ਕੌਾਸਲ ਦੇ ਪ੍ਰਧਾਨ ਅਤੇ ਉਪ ਪ੍ਰਧਾਨ ਦੀ ਚੋਣ ਦਾ ਮਾਮਲਾ ਮਾਣਯੋਗ ਉੱਚ ਅਦਾਲਤ 'ਚ ਵਿਚਾਰ ਅਧੀਨ ਹੈ ਪਰ ਫਿਰ ਇਕ ਵਾਰ ਉੱਪ ਪ੍ਰਧਾਨ ਦੀ ਚੋਣ ਦਾ ਏਜੰਡਾ 26 ਅਗਸਤ ਦਿਨ ਸੋਮਵਾਰ ਰੱਖਿਆ ਗਿਆ ਹੈ | ਜਦ ਇਸ ਸਬੰਧੀ ਐਸ.ਡੀ.ਐੱਮ. ...

ਪੂਰੀ ਖ਼ਬਰ »

ਡੀਫੈਂਸ ਸਟੱਡੀਜ਼ ਵਿਸ਼ੇ 'ਤੇ ਲੈਕਚਰ ਕਰਵਾਇਆ

ਮਾਨਸਾ, 23 ਅਗਸਤ (ਰਵੀ)-ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਡੀਫੈਂਸ ਸਟੱਡੀਜ਼ ਵਿਸ਼ੇ 'ਤੇ ਲੈਕਚਰ ਕਰਵਾਇਆ ਗਿਆ | ਮੁੱਖ ਬੁਲਾਰੇ ਡਾ: ਉਮਰਾਓ ਸਿੰਘ ਮੁਖੀ ਡੀਫੈਸ ਸਟੱਡੀਜ਼ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਸਨ | ਉਨ੍ਹਾਂ ਕਿਹਾ ਕਿ ਅਜੋਕੇ ...

ਪੂਰੀ ਖ਼ਬਰ »

ਐਨਲਾਈਟੈਂਡ ਕਾਲਜ ਝੁਨੀਰ ਵਿਖੇ ਕਰਵਾਇਆ ਬਡੀ ਪ੍ਰੋਗਰਾਮ

ਝੁਨੀਰ, 23 ਅਗਸਤ (ਨਿ. ਪ. ਪ.)-ਬੀਤੇ ਦਿਨੀਂ ਐਨਲਾਈਟੈਂਡ ਕਾਲਜ ਝੁਨੀਰ ਵਿਖੇ ਬਡੀ ਗਰੁੱਪਾਂ ਵਲੋਂ ਨਸ਼ੇ ਦੀ ਰੋਕਥਾਮ ਪ੍ਰਤੀ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ 5-5 ਵਿਦਿਆਰਥੀਆਂ ਦੇ ਗਰੁੱਪ ਬਣਾਏ ਗਏ | ਹਰੇਕ ਗਰੁੱਪ ਨੂੰ ਇਕ ਪ੍ਰੋਫੈਸਰ ਦੀ ਦੇਖ ਰੇਖ ਅਧੀਨ ...

ਪੂਰੀ ਖ਼ਬਰ »

ਮਾਤਾ ਸੁੰਦਰੀ ਯੂਨੀਵਰਸਿਟੀ ਕਾਲਜ ਵਿਖੇ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ

ਮਾਨਸਾ, 23 ਅਸਗਤ (ਬਲਵਿੰਦਰ ਸਿੰਘ ਧਾਲੀਵਾਲ)-ਸਥਾਨਕ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਵਿਖੇ ਇਕ ਰੋਜਾ ਐਨ.ਐਸ.ਐਸ. ਕੈਂਪ ਲਗਾਇਆ ਗਿਆ, ਜਿਸਦਾ ਉਦਘਾਟਨ ਪਿ੍ੰਸੀਪਲ ਡਾ. ਬਰਿੰਦਰ ਕੌਰ ਨੇ ਕੀਤਾ | ਉਨ੍ਹਾਂ ਸੰਬੋਧਨ ਕਰਦਿਆ ਕਿਹਾ ਕਿ ਨੌਜਵਾਨਾਂ ਦੀ ਸਖਸ਼ੀਅਤ ...

ਪੂਰੀ ਖ਼ਬਰ »

ਹੰਕਾਰ ਕਾਰਨ ਮੁਕਤੀ ਪ੍ਰਾਪਤ ਨਹੀਂ ਕਰ ਸਕਦਾ ਵਿਅਕਤੀ-ਸਾਧਵੀ ਪਿ੍ਆਦਰਸ਼ਨੀ

ਸਰਦੂਲਗੜ੍ਹ, 23 ਅਗਸਤ (ਜੀ.ਐਮ.ਅਰੋੜਾ)-ਹੰਕਾਰ ਦੇ ਕਾਰਨ ਹੀ ਵਿਅਕਤੀ ਮੁਕਤੀ ਪ੍ਰਾਪਤ ਨਹੀਂ ਕਰ ਸਕਦਾ ਕਿੳਾੁਕਿ ਵਿਅਕਤੀ ਦਾ ਹੰਕਾਰ ਹੀ ਮੁਕਤੀ ਦੇ ਰਾਸਤੇ 'ਚ ਸਭ ਤੋ ਵੱਡਾ ਰੋੜਾ ਹੈ | ਉਕਤ ਵਿਚਾਰ ਜੈਨ ਸਭਾ ਪੁਰਾਣਾ ਬਾਜ਼ਾਰ 'ਚ ਧਰਮ ਸਭਾ ਨੂੰ ਸੰਬੋਧਨ ਕਰਦੇ ਹੋਏ ਸਾਧਵੀ ...

ਪੂਰੀ ਖ਼ਬਰ »

ਨਵਨੀਤ ਸਿੰਘ ਭੁੱਲਰ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਮਾਨਸਾ, 23 ਅਗਸਤ (ਸੱਭਿ.ਪ੍ਰਤੀ.)-ਨੌਜਵਾਨ ਆਗੂ ਤੇ ਬੀ.ਐਮ.ਜੀ. ਪੈਲੇਸ ਭੀਖੀ ਦੇ ਮਾਲਕ ਨਵਨੀਤ ਸਿੰਘ ਭੱੁਲਰ ਦੀ ਸੜਕ ਹਾਦਸੇ 'ਚ ਹੋਈ ਮੌਤ 'ਤੇ ਦੱੁਖ ਪ੍ਰਗਟ ਕਰਦਿਆਂ ਵੱਖ-ਵੱਖ ਰਾਜਨੀਤਿਕ, ਸਮਾਜਕ ਤੇ ਜਥੇਬੰਦੀ ਆਗੂਆਂ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ | ਆਮ ਆਦਮੀ ...

ਪੂਰੀ ਖ਼ਬਰ »

ਭਾਖੜਾ ਨਹਿਰ ਦੇ ਕਿਨਾਰਿਆਂ ਦੀ ਸਫ਼ਾਈ ਕਰਨ ਦੀ ਮੰਗ

ਝੁਨੀਰ, 23 ਅਗਸਤ (ਸੰਧੂ)-ਕਸਬਾ ਝੁਨੀਰ ਅਤੇ ਪਿੰਡ ਫੱਤਾ ਮਾਲੋਕਾ ਦੇ ਵਿਚਕਾਰ ਲੰਘਦੀ ਭਾਖੜਾ ਨਹਿਰ ਦੇ ਕਿਨਾਰੇ ਜੋ ਕਿ ਝੁਨੀਰ ਤੋਂ ਪਿੰਡ ਮਾਖੇਵਾਲਾ ਸਾਈਡ 'ਤੇ ਘਾਹ ਫੂਸ ਨਾਲ ਭਰੇ ਪਏ ਹਨ ਇਸ ਦੀ ਕਾਫ਼ੀ ਲੰਮੇ ਸਮੇਂ ਤੋਂ ਸਫ਼ਾਈ ਨਹੀਂ ਹੋਈ, ਜਿਸ ਨਾਲ ਉਕਤ ਕਿਨਾਰੇ ...

ਪੂਰੀ ਖ਼ਬਰ »

ਮੋਹਰ ਸਿੰਘ ਵਾਲਾ ਦਾ ਕਬੱਡੀ ਟੂਰਨਾਮੈਂਟ ਫਤਿਹਗੜ੍ਹ• ਛੰਨਾ ਦੇ ਗੱਭਰੂਆਂ ਨੇ ਜਿੱਤਿਆ

ਭੀਖੀ 23 ਅਗਸਤ (ਬਲਦੇਵ ਸਿੰਘ ਸਿੱਧੂ)-ਪਿੰਡ ਮੋਹਰ ਸਿੰਘ ਵਾਲਾ ਵਿਖੇ ਸੰਤ ਬਾਬਾ ਭੂਰੀ ਵਾਲਿਆਂ ਦੀ ਯਾਦ 'ਚ ਸਾਲਾਨਾ ਜੋੜ ਮੇਲੇ ਦੇ ਮੌਕੇ 19ਵਾਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਕਬੱਡੀ ਓਪਨ ਤੋਂ ਇਲਾਵਾ ਕਬੱਡੀ 75 ਕਿਲੋ ਅਤੇ 58 ਕਿੱਲੋ ਭਾਰ ਵਰਗ ਦੇ ...

ਪੂਰੀ ਖ਼ਬਰ »

ਬੋਹਾ ਦੇ ਕੰਨਿਆ ਸਕੂਲ ਦੀ ਨਿਸ਼ਾਨਦੇਹੀ ਚੜ੍ਹੀ ਨੇਪਰੇ, ਮਿੱਟੀ ਪਾਉਣ ਦੇ ਹੁਕਮ

ਬੋਹਾ, 23 ਅਗਸਤ (ਰਮੇਸ਼ ਤਾਂਗੜੀ)-ਡਿਪਟੀ ਕਮਿਸ਼ਨਰ ਮਾਨਸਾ ਵਲੋਂ ਇਥੋਂ ਦੇ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਦਾ ਮੌਕਾ ਵੇਖਣ ਉਪਰੰਤ ਉਨ੍ਹਾਂ ਐਸ.ਡੀ.ਐਮ. ਬੁਢਲਾਡਾ ਅਦਿੱ ਤਿਆ ਡੇਚਲਵਾਲ ਨੂੰ ਸਕੂਲ ਦੀ ਛੱਪੜ 'ਚ ਪਈ ਥਾਂ ਅਤੇ ਲੰਬੇ ਸਮੇਂ ਤੋਂ ਖਾਲੀ ਪਈ ਢਾਈ ਏਕੜ ਜਗ੍ਹਾ ...

ਪੂਰੀ ਖ਼ਬਰ »

ਬੂਟੇ ਲਗਾਉਣ ਦੇ ਨਾਲ-ਨਾਲ ਸੰਭਾਲ ਵੀ ਜ਼ਰੂਰੀ-ਭੂੰਦੜ

ਮਾਨਸਾ, 23 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਣੇ ਤੇ ਉਨ੍ਹਾਂ ਦੀ ਸੰਭਾਲ ਬਹੁਤ ਜ਼ਰੂਰੀ ਹੈ | ਇਹ ਪ੍ਰਗਟਾਵਾ ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਰਦੂਲਗੜ੍ਹ ਹਲਕੇ ਦੇ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ...

ਪੂਰੀ ਖ਼ਬਰ »

ਨਵਨੀਤ ਸਿੰਘ ਭੁੱਲਰ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਨਵਨੀਤ ਸਿੰਘ ਭੱੁਲਰ ਮਾਨਸਾ, 23 ਅਗਸਤ (ਸੱਭਿ.ਪ੍ਰਤੀ.)-ਨੌਜਵਾਨ ਆਗੂ ਤੇ ਬੀ.ਐਮ.ਜੀ. ਪੈਲੇਸ ਭੀਖੀ ਦੇ ਮਾਲਕ ਨਵਨੀਤ ਸਿੰਘ ਭੱੁਲਰ ਦੀ ਸੜਕ ਹਾਦਸੇ 'ਚ ਹੋਈ ਮੌਤ 'ਤੇ ਦੱੁਖ ਪ੍ਰਗਟ ਕਰਦਿਆਂ ਵੱਖ-ਵੱਖ ਰਾਜਨੀਤਿਕ, ਸਮਾਜਕ ਤੇ ਜਥੇਬੰਦੀ ਆਗੂਆਂ ਨੇ ਪਰਿਵਾਰ ਨਾਲ ਹਮਦਰਦੀ ...

ਪੂਰੀ ਖ਼ਬਰ »

ਥਰਮਲ ਯੂਨਿਟ ਦੇ ਪੈਨਸ਼ਨਰਾਂ ਵਲੋਂ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਬਠਿੰਡਾ, 23 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਅੱਜ ਬਠਿੰਡਾ ਥਰਮਲ ਯੂਨਿਟ ਦੇ ਪੈਨਸ਼ਨਰਾਂ ਦੀ ਕਨਵੈੱਨਸ਼ਨ ਸਥਾਨਕ ਪੈਨਸ਼ਨ ਭਵਨ ਵਿਖੇ ਯੂਨਿਟ ਪ੍ਰਧਾਨ ਇੰਜ: ਮਨਜੀਤ ਸਿੰਘ ਧੰਜਲ ਦੀ ਪ੍ਰਧਾਨਗੀ ਹੇਠ ਹੋਈ | ਕਨਵੈੱਨਸ਼ਨ ਵਿਚ ਸੂਬਾ ਪ੍ਰਧਾਨ ਅਵਿਨਾਸ਼ ਚੰਦਰ, ਸੂਬਾ ...

ਪੂਰੀ ਖ਼ਬਰ »

ਬਠਿੰਡਾ ਦੇ ਸਿਵਲ ਲਾਈਨ ਥਾਣੇ ਨੂੰ ਫਿੱਕੀ ਨੇ ਦਿੱਤਾ ਦੇਸ਼ ਦੇ ਬਿਹਤਰੀਨ ਥਾਣੇ ਦਾ ਐਵਾਰਡ

ਬਠਿੰਡਾ, 23 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਲੋਕਾਂ ਦਾ ਪੁਲਿਸ ਪ੍ਰਤੀ ਨਜ਼ਰੀਆ ਬਦਲਣ ਅਤੇ ਪੁਲਿਸ ਫੋਰਸ ਨੂੰ ਲੋਕਾਂ ਨਾਲ ਦੋਸਤਾਨਾ ਮਾਹੌਲ ਬਣਾਉਣ ਦੇ ਮੱਦੇਨਜ਼ਰ ਪਾਇਲਟ ਪ੍ਰੋਜੈਕਟ ਵਜੋਂ ਵਿਕਸਿਤ ਕੀਤੇ ਗਏ ਅਤਿ ਆਧੁਨਿਕ ਪੁਲਿਸ ਥਾਣਾ ਸਿਵਲ ਲਾਈਨ ਬਠਿੰਡਾ ਨੂੰ ...

ਪੂਰੀ ਖ਼ਬਰ »

ਬਠਿੰਡਾ ਦੇ ਸਿਵਲ ਲਾਈਨ ਥਾਣੇ ਨੂੰ ਫਿੱਕੀ ਨੇ ਦਿੱਤਾ ਦੇਸ਼ ਦੇ ਬਿਹਤਰੀਨ ਥਾਣੇ ਦਾ ਐਵਾਰਡ

ਬਠਿੰਡਾ, 23 ਅਗਸਤ (ਸੁਖਵਿੰਦਰ ਸਿੰਘ ਸੁੱਖਾ)-ਲੋਕਾਂ ਦਾ ਪੁਲਿਸ ਪ੍ਰਤੀ ਨਜ਼ਰੀਆ ਬਦਲਣ ਅਤੇ ਪੁਲਿਸ ਫੋਰਸ ਨੂੰ ਲੋਕਾਂ ਨਾਲ ਦੋਸਤਾਨਾ ਮਾਹੌਲ ਬਣਾਉਣ ਦੇ ਮੱਦੇਨਜ਼ਰ ਪਾਇਲਟ ਪ੍ਰੋਜੈਕਟ ਵਜੋਂ ਵਿਕਸਿਤ ਕੀਤੇ ਗਏ ਅਤਿ ਆਧੁਨਿਕ ਪੁਲਿਸ ਥਾਣਾ ਸਿਵਲ ਲਾਈਨ ਬਠਿੰਡਾ ਨੂੰ ...

ਪੂਰੀ ਖ਼ਬਰ »

ਬਹਿਮਣ ਦੀਵਾਨਾ ਦੇ ਵਿਦਿਆਰਥੀ ਨੇ ਕੀਤਾ ਮੈਥ ਉਲੰਪੀਅਡ ਕੁਆਲੀਫ਼ਾਈ

ਬੱਲੂਆਣਾ, 23 ਅਗਸਤ (ਗੁਰਨੈਬ ਸਾਜਨ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਹਿਮਣ ਦੀਵਾਨਾ ਵਿਖੇ ਦਸਵੀਂ ਜਮਾਤ ਦੇ ਰਵੀ ਕੁਮਾਰ ਨੂੰ ਮੈਥ ਉਲੰਪੀਅਡ ਕੁਆਲੀਫ਼ਾਈ ਕਰਨ 'ਤੇ ਡੀ.ਐਮ. ਅਖਿਲੇਸ਼ ਕੁਮਾਰ, ਪਿ੍ੰਸੀਪਲ ਮੰਜੂ ਬਾਲਾ ਦੀ ਯੋਗ ਅਗਵਾਈ ਹੇਠ ਇਕ ਹਜ਼ਾਰ ਰੁਪਏ ਦਾ ਨਕਦ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਸੈਮੀਨਾਰ ਲਗਾਇਆ

ਸਰਦੂਲਗੜ੍ਹ, 23 ਅਗਸਤ (ਪ.ਪ.)-ਭਾਰਤ ਗਰੁੱਪ ਆਫ਼ ਸਰਦੂਲਗੜ੍ਹ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ | ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਦੀਪਕ ਕੁਮਾਰ ਨੇ ਨਸ਼ੇ ਦੇ ਸੇਵਨ ਨਾਲ ਮਨੁੱਖੀ ਸਰੀਰ ' ਤੇ ਪੈਣ ਵਾਲੇ ਮਾੜੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX